ਤਾਜਾ ਖ਼ਬਰਾਂ


ਪਾਕਿਸਤਾਨ ਕੌਮੀ ਦਿਵਸ 'ਚ ਸ਼ਾਮਲ ਨਹੀਂ ਹੋਵੇਗਾ ਭਾਰਤ
. . .  3 minutes ago
ਨਵੀਂ ਦਿੱਲੀ, 22 ਮਾਰਚ- ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਪਾਕਿਸਤਾਨ ਕੌਮੀ ਦਿਵਸ 'ਤੇ ਕਿਸੇ ਵੀ ਭਾਰਤੀ ਪ੍ਰਤੀਨਿਧੀ ਨੂੰ ਨਹੀਂ ਭੇਜਿਆ ਜਾਵੇਗਾ। ਕੁਮਾਰ ਨੇ ਕਿਹਾ ਕਿ ਪਾਕਿਸਤਾਨ ਕੌਮੀ ਦਿਵਸ 'ਤੇ ਪਾਕਿਸਤਾਨ ਹਾਈਕਮਿਸ਼ਨ ਨੇ ਹੁਰੀਅਤ ਪ੍ਰਤੀਨਿਧੀ ਨੂੰ .....
ਲੋਕ ਸਭਾ ਚੋਣਾਂ ਦੇ ਲਈ ਸ਼ਿਵ ਸੈਨਾ ਵੱਲੋਂ 21 ਉਮੀਦਵਾਰਾਂ ਦੀ ਸੂਚੀ ਜਾਰੀ
. . .  15 minutes ago
ਨਵੀਂ ਦਿੱਲੀ, 22 ਮਾਰਚ- ਲੋਕ ਸਭਾ ਚੋਣਾਂ ਦੇ ਲਈ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀ ਹੈ। ਹੁਣ ਇਸ ਕੜੀ 'ਚ ਸ਼ਿਵ ਸੈਨਾ ਦਾ ਨਾਂਅ ਵੀ ਜੁੜ ਗਿਆ ਹੈ। ਸ਼ਿਵ ਸੈਨਾ ਨੇ ਮਹਾਰਾਸ਼ਟਰ ਦੇ ਲਈ ਆਪਣੇ 21 ਉਮੀਦਵਾਰਾਂ ......
ਸੁਰਜੇਵਾਲ ਨੇ ਬੀ.ਐੱਸ. ਯੇਦੀਯੁਰਪਾ 'ਤੇ ਭਾਜਪਾ ਨੂੰ 1800 ਕਰੋੜ ਰੁਪਏ ਦੇਣ ਦਾ ਲਗਾਇਆ ਦੋਸ਼
. . .  25 minutes ago
ਨਵੀਂ ਦਿੱਲੀ, 22 ਮਾਰਚ- ਦਿੱਲੀ 'ਚ ਕਾਂਗਰਸ ਦੇ ਮੁੱਖ ਦਫ਼ਤਰ 'ਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲ ਨੇ ਕਿਹਾ ਕਿ ਜਦੋਂ ਕਰਨਾਟਕ 'ਚ ਯੇਦੀਯੁਰੱਪਾ ਸਰਕਾਰ ਸੀ ਤਾਂ ਉਸ ਸਮੇਂ ਉਨ੍ਹਾਂ ਨੇ ਭਾਜਪਾ ਨੂੰ 1800 ਕਰੋੜ ਰੁਪਏ ਦਿੱਤੇ ਸਨ। ਉਨ੍ਹਾਂ ....
ਕਿਸਾਨ ਯੂਨੀਅਨ ਵੱਲੋਂ ਕਰਜ਼ਾ ਮੁਆਫ਼ੀ ਨੂੰ ਲੈ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 1 hour ago
ਤਪਾ ਮੰਡੀ, 22 ਮਾਰਚ (ਵਿਜੈ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾਂ ਦੇ ਸੱਦੇ 'ਤੇ ਬਲਾਕ ਸ਼ਹਿਣਾ ਦੇ ਕਿਸਾਨਾਂ ਨੇ ਐੱਸ.ਡੀ.ਐਮ. ਦਫ਼ਤਰ ਵਿਖੇ ਕੈਪਟਨ ਖ਼ਿਲਾਫ਼ ਕਰਜ਼ਾ ਮੁਆਫ਼ੀ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ .....
ਈ.ਡੀ ਨੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ 'ਤੇ ਲਗਾਇਆ ਲੱਖਾਂ ਦਾ ਜੁਰਮਾਨਾ
. . .  about 1 hour ago
ਨਵੀਂ ਦਿੱਲੀ, 22 ਮਾਰਚ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ 'ਤੇ ਗੈਰ ਕਾਨੂੰਨੀ ਢੰਗ ਨਾਲ ਵਿਦੇਸ਼ੀ ਮੁਦਰਾ (10,000 ਅਮਰੀਕੀ ਡਾਲਰ) ਰੱਖਣ'ਤੇ 14.40 ਲੱਖ ਰੁਪਏ ਦਾ ਜੁਰਮਾਨਾ ....
ਈ.ਡੀ. ਨੇ ਜ਼ਾਕਿਰ ਨਾਇਕ ਦੀ ਮਦਦ ਕਰਨ ਵਾਲੇ ਨਜਮੁੱਦੀਨ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 22 ਮਾਰਚ- ਈ.ਡੀ. ਨੇ ਵਿਵਾਦਿਤ ਇਸਲਾਮਿਕ ਪ੍ਰਚਾਰਕ ਜ਼ਾਕਿਰ ਨਾਇਕ ਦੀ ਮਨੀ ਲਾਂਡਰਿੰਗ ਅਤੇ ਫ਼ੰਡ ਟਰਾਂਸਫ਼ਰ ਕਰਨ 'ਚ ਮਦਦ ਕਰਨ ਦੇ ਦੋਸ਼ 'ਚ ਨਜਮੁੱਦੀਨ ਸਾਥਕ ਨੂੰ ਗ੍ਰਿਫ਼ਤਾਰ ....
ਬਸਪਾ ਵੱਲੋਂ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
. . .  about 1 hour ago
ਨਵੀਂ ਦਿੱਲੀ, 22 ਮਾਰਚ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਪ੍ਰਧਾਨ ਮਾਇਆਵਤੀ ਨੇ ਉੱਤਰ ਪ੍ਰਦੇਸ਼ ਚੋਣਾਂ ਦੇ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸਮਾਜਵਾਦੀ ਪਾਰਟੀ-ਬਸਪਾ ਗੱਠਜੋੜ ਦੇ ਤਹਿਤ 38 ਸੀਟਾਂ'ਤੇ ਚੋਣ ਲੜ ਰਹੀ ਹੈ। ਬਸਪਾ .....
ਅਲਬਾਨੀਆ 'ਚ ਗ੍ਰਿਫ਼ਤਾਰ 5 ਹਜ਼ਾਰ ਕਰੋੜ ਦੇ ਘੋਟਾਲੇ ਦਾ ਦੋਸ਼ੀ ਹਿਤੇਸ਼ ਪਟੇਲ
. . .  about 2 hours ago
ਨਵੀਂ ਦਿੱਲੀ, 22 ਮਾਰਚ- ਈ.ਡੀ. ਨੇ ਸਟਰਲਿੰਗ ਬਾਇਓ ਟੇਕ ਦੇ 5000 ਕਰੋੜ ਰੁਪਏ ਦੇ ਘੋਟਾਲੇ ਦੇ ਮੁੱਖ ਦੋਸ਼ੀ ਅਤੇ ਭਗੌੜੇ ਕਾਰੋਬਾਰੀ ਹਿਤੇਸ਼ ਪਟੇਲ ਨੂੰ ਅਲਬਾਨੀਆ ਤੋਂ ਗ੍ਰਿਫ਼ਤਾਰ ਕੀਤਾ ਹੈ। ਹਿਤੇਸ਼ ਦੇ ਖ਼ਿਲਾਫ਼ 11 ਮਾਰਚ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ .....
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ
. . .  about 2 hours ago
ਚੰਡੀਗੜ੍ਹ, 22 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ ਕਰਦਿਆਂ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੂੰ ਇਸ 'ਚ ਸ਼ਾਮਲ ਕੀਤਾ ਹੈ। ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਸੂਚੀ ਅਨੁਸਾਰ, ਸ. ਰਵਿੰਦਰ .....
ਪ੍ਰਵਾਸੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ
. . .  about 2 hours ago
ਜ਼ੀਰਕਪੁਰ 22 ਮਾਰਚ (ਅਵਤਾਰ ਸਿੰਘ)- ਜ਼ੀਰਕਪੁਰ ਦੇ ਕਿਸ਼ਨਪੁਰਾ ਖੇਤਰ ਵਿਚ ਇੱਕ ਕਰੀਬ 30 ਸਾਲਾ ਪ੍ਰਵਾਸੀ ਨੌਜਵਾਨ ਦਾ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਪੁਲਿਸ ਅਨੁਸਾਰ, ਮ੍ਰਿਤਕ ਮਨੋਜ ਕੁਮਾਰ ਸੋਫੀਆ ਨਾਮਕ .....
ਚੀਨ : ਕੈਮੀਕਲ ਪਲਾਂਟ 'ਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 3 hours ago
ਬੀਜਿੰਗ, 22 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ 'ਚ ਬੀਤੇ ਦਿਨੀਂ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 47 ਹੋ ਗਈ ਹੈ ਜਦਕਿ 90 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋਏ ਹਨ। ਇਸ ਮੌਕੇ ਚੀਨ ਦੇ ਰਾਸ਼ਟਰਪਤੀ ਸ਼ੀ ਚਿਨਫਿੰਗ ਨੇ ਦੁੱਖ ਦਾ ਪ੍ਰਗਟਾਵਾ .....
ਭ੍ਰਿਸ਼ਟਾਚਾਰ ਦੇ ਮਾਮਲੇ 'ਚ ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਗ੍ਰਿਫ਼ਤਾਰ
. . .  about 3 hours ago
ਰਿਓ ਡੀ ਜਨੇਰੀਓ , 22 ਮਾਰਚ- ਬ੍ਰਾਜੀਲ ਦੇ ਸਾਬਕਾ ਰਾਸ਼ਟਰਪਤੀ ਮਾਈਕਲ ਮਾਈਕਲ ਤੇਮੇਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸਥਾਨਕ ਮੀਡੀਆ ਦੇ ਅਨੁਸਾਰ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਤੇਮੇਰ ਨੂੰ ਸਾਓ ਪਾਉਲੋ ਤੋਂ ਗ੍ਰਿਫ਼ਤਾਰ....
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  about 3 hours ago
ਆਕਲੈਂਡ, 22 ਮਾਰਚ (ਹਰਮਨਪ੍ਰੀਤ ਸਿੰਘ ਸੈਣੀ)- ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੂੰ ਸੋਸ਼ਲ ਮੀਡੀਆ ਦੇ ਟਵਿਟਰ 'ਤੇ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਸਥਾਨਕ ਮੀਡੀਆ ਰਿਪੋਰਟਾਂ ਦੇ ਅਨੁਸਾਰ, ਇਹ ਧਮਕੀ ਜੈਸਿੰਡਾ ਆਰਡਨ ਅਤੇ ਨਿਊਜ਼ੀਲੈਂਡ .....
ਭਾਜਪਾ 'ਚ ਸ਼ਾਮਲ ਹੋਏ ਸਾਬਕਾ ਕ੍ਰਿਕਟਰ ਗੌਤਮ ਗੰਭੀਰ
. . .  about 4 hours ago
ਨਵੀਂ ਦਿੱਲੀ, 22 ਮਾਰਚ- ਕੇਂਦਰੀ ਮੰਤਰੀ ਅਰੁਣ ਜੇਤਲੀ ਅਤੇ ਰਵੀ ਸ਼ੰਕਰ ਦੀ ਮੌਜੂਦਗੀ 'ਚ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਭਾਜਪਾ 'ਚ ਸ਼ਾਮਲ ਹੋ ....
ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਮੁਦੱਸਰ ਦਾ ਕਰੀਬੀ ਦਿੱਲੀ ਤੋਂ ਗ੍ਰਿਫ਼ਤਾਰ
. . .  about 4 hours ago
ਨਵੀਂ ਦਿੱਲੀ, 22 ਮਾਰਚ- ਪੁਲਵਾਮਾ ਹਮਲੇ ਤੋਂ ਬਾਅਦ ਦਿੱਲੀ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਪੁਲਿਸ ਨੇ ਦਿੱਲੀ ਤੋਂ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਸੱਜਾਦ ਖਾਨ ਨੂੰ ਗ੍ਰਿਫ਼ਤਾਰ ਕੀਤਾ .....
ਕ੍ਰਿਕਟਰ ਗੌਤਮ ਗੰਭੀਰ ਅੱਜ ਭਾਜਪਾ 'ਚ ਹੋ ਸਕਦੇ ਹਨ ਸ਼ਾਮਲ
. . .  about 4 hours ago
ਹੋਲੀ ਮੌਕੇ ਹੋਈ ਲੜਾਈ 'ਚ ਇਕ ਨੌਜਵਾਨ ਦੀ ਮੌਤ
. . .  about 4 hours ago
ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਨੂੰ ਕੀਤਾ ਢੇਰ
. . .  about 5 hours ago
ਹੁੰਦੇ ਰਹਿੰਦੇ ਹਨ ਪੁਲਵਾਮਾ ਵਰਗੇ ਹਮਲੇ - ਸੈਮ ਪਿਤਰੋਦਾ
. . .  about 5 hours ago
ਸ਼ੋਪੀਆਂ ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 5 hours ago
ਦਿੱਲੀ ਦੀ ਇਕ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  about 6 hours ago
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  about 6 hours ago
ਚੀਨ 'ਚ ਚਾਲਕ ਨੇ ਭੀੜ 'ਤੇ ਚੜਾਈ ਕਾਰ, 7 ਮੌਤਾਂ
. . .  about 7 hours ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ 14 ਹੋਈ, ਕਈ ਅਜੇ ਵੀ ਲਾਪਤਾ
. . .  about 7 hours ago
ਸ਼ੋਪੀਆਂ ਵਿਚ ਮੁੱਠਭੇੜ ਜਾਰੀ, ਬਾਂਦੀਪੋਰਾ 'ਚ ਦੋ ਵਿਅਕਤੀ ਅਗਵਾ, ਇਕ ਛੁਡਾਇਆ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  about 1 hour ago
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  about 1 hour ago
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  about 1 hour ago
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  about 1 hour ago
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  about 1 hour ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  about 1 hour ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  about 1 hour ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  0 minutes ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  7 minutes ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  10 minutes ago
1.13 ਕੁਇੰਟਲ ਚੂਰਾ ਪੋਸਤ ਸਮੇਤ ਟਰੱਕ ਚਾਲਕ ਕਾਬੂ
. . .  17 minutes ago
ਰਾਏਕੋਟ ਦੀ ਸ਼ਾਮਲੀ ਸ਼ਰਮਾ ਨੇ ਸਪੈਸ਼ਲ ਉਲੰਪਿਕਸ 'ਚ ਜਿੱਤਿਆ ਗੋਲਡ
. . .  35 minutes ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਰਾਸ਼ਟਰੀ-ਅੰਤਰਰਾਸ਼ਟਰੀ

ਓਰੀਗਨ ਜੇਲ੍ਹ 'ਚ ਬੰਦ 52 ਭਾਰਤੀ ਨੌਜਵਾਨਾਂ ਦੀ ਰਿਹਾਈ ਦਾ ਰਾਹ ਖੁੱਲਿ੍ਹਆ

ਸਿਆਟਲ, 17 ਅਗਸਤ (ਹਰਮਨਪ੍ਰੀਤ ਸਿੰਘ)-ਬੀਤੇ ਕੁਝ ਸਮੇਂ ਤੋਂ ਅਮਰੀਕਾ ਦੀ ਸਰਹੱਦ ਗ਼ੈਰ-ਕਾਨੂੰਨੀ ਢੰਗ ਨਾਲ ਪਾਰ ਕਰ ਕੇ ਆਏ 52 ਭਾਰਤੀ ਪੰਜਾਬੀ ਨੌਜਵਾਨਾਂ ਸਮੇਤ 123 ਵਿਅਕਤੀ ਜੋ ਸਿਆਟਲ ਦੇ ਨਾਲ ਲੱਗਦੀ ਸਟੇਟ ਓਰੀਗਨ ਦੇ ਸ਼ਹਿਰ ਸ਼ੈਰੀਡਨ ਦੀ ਫੈਡਰਲ ਜੇਲ੍ਹ 'ਚ ਬੰਦ ਹਨ ਤੇ ਇਨ੍ਹਾਂ ਸਾਰੇ ਵਿਅਕਤੀਆਂ ਦਾ ਕੇਸ ਗੋਰਿਆਂ ਦੀ ਕਾਨੂੰਨੀ ਕੰਪਨੀ 'ਇਨੋਵੇਸ਼ਨ ਲਾਅ ਲੈਬ' ਇਨਸਾਨੀ ਕਦਰਾਂ-ਕੀਮਤਾਂ ਨੂੰ ਦੇਖਦੇ ਹੋਏ ਮੁਫ਼ਤ 'ਚ ਲੜ ਰਹੀ ਹੈ। ਅੱਜ ਪ੍ਰਾਪਤ ਤਾਜ਼ਾ ਜਾਣਕਾਰੀ ਅਨੁਸਾਰ ਹੁਣ ਇਨ੍ਹਾਂ ਵਿਅਕਤੀਆਂ ਨੂੰ ਜੱਜ ਵਲੋਂ ਬਾਂਡ ਭਰ ਕੇ ਰਿਹਾਅ ਕਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਬੀਤੇ ਕੱਲ੍ਹ ਇਕ ਪੰਜਾਬੀ ਨੌਜਵਾਨ ਨੂੰ ਬਾਂਡ ਭਰ ਕੇ ਰਿਹਾਅ ਕੀਤਾ ਗਿਆ। ਇਸ ਨੌਜਵਾਨ ਦਾ ਹੁਣ ਕੇਸ ਚੱਲਦਾ ਰਹੇਗਾ ਪਰ ਇਹ ਅਮਰੀਕਾ 'ਚ ਰਹਿ ਕੇ ਆਪਣਾ ਕੰਮ ਕਰ ਸਕੇਗਾ। ਗੁਰਦੁਆਰਾ ਸਿੱਖ ਸੈਂਟਰ ਆਫ਼ ਓਰੀਗਨ 'ਇਨੋਵੇਸ਼ਨ ਲਾਅ ਲੈਬ' ਨਾਲ ਮਿਲ ਕੇ ਇਨ੍ਹਾਂ ਸਾਰੇ ਬੰਦ ਕੈਦੀਆਂ ਦੀ ਮਦਦ ਕਰ ਰਹੇ ਹਨ ਤੇ ਆਪਣੇ ਤੌਰ 'ਤੇ ਫ਼ੰਡ ਇਕੱਠਾ ਕਰ ਕੇ ਖਰਚਾ ਕਰਦੇ ਹਨ। ਇਹ ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਕੁਝ ਕੁ ਦਿਨਾਂ 'ਚ ਇਹ ਬਾਕੀ ਨੌਜਵਾਨ ਵੀ ਬਾਹਰ ਆ ਜਾਣਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜੇਲ੍ਹ ਦੇ ਅੰਦਰ ਸਾਰੇ ਕੈਦੀ ਪੂਰੀ ਤਰ੍ਹਾਂ ਤੰਦਰੁਸਤ ਤੇ ਚੜ੍ਹਦੀ ਕਲਾ 'ਚ ਹਨ। ਗ਼ਦਰ ਮੈਮੋਰੀਅਲ ਫਾਊਂਡੇਸ਼ਨ ਓਰੀਗਨ ਤੇ ਸਿੱਖ ਸੇਵਾ ਫਾਊਂਡੇਸ਼ਨ ਓਰੀਗਨ ਦੇ ਪ੍ਰਧਾਨ ਤੇ ਉੱਘੇ ਕਾਰੋਬਾਰੀ ਤੇ ਸਮਾਜ ਸੇਵਕ ਸ: ਬਹਾਦਰ ਸਿੰਘ ਸੈਲਮ ਜੋ ਅੱਜਕੱਲ੍ਹ ਪੰਜਾਬ ਫੇਰੀ 'ਤੇ ਹਨ। ਇਨ੍ਹਾਂ ਸਾਰੇ ਬੰਦ ਨੌਜਵਾਨਾਂ ਦੀ ਮਦਦ 'ਚ ਜਿਨ੍ਹਾਂ ਦਾ ਬਹੁਤ ਵੱਡਾ ਹੱਥ ਹੈ ਨੇ ਨੌਜਵਾਨਾਂ ਦੀ ਸ਼ੁਰੂ ਹੋਈ ਰਿਹਾਈ 'ਤੇ ਖ਼ੁਸ਼ੀ ਪ੍ਰਗਟ ਕੀਤੀ ਹੈ ਤੇ ਨਾਲ ਹੀ ਪੰਜਾਬ ਵੱਸਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਰੂਰ ਅਮਰੀਕਾ ਆਉਣ ਪਰ ਕਾਨੂੰਨੀ ਤਰੀਕੇ ਨਾਲ ਨਾ ਆਉਣ। ਠੱਗ ਏਜੰਟਾਂ ਦੇ ਅੜਿੱਕੇ ਚੜ ਕੇ ਗ਼ੈਰ-ਕਾਨੂੰਨੀ ਤਰੀਕੇ ਨਾਲ ਬਿਲਕੁਲ ਨਾ ਆਉਣ ਕਿਉਂਕਿ ਹੁਣ ਅੱਗੇ ਇੰਮੀਗ੍ਰੇਸ਼ਨ ਮਹਿਕਾ ਬਹੁਤ ਸਖ਼ਤ ਹੋ ਚੁੱਕਾ ਹੈ।

ਦੇਸ਼ 'ਚ ਪਹਿਲੀ ਵਾਰ ਹੋਇਆ ਮਾਦਾ ਪੈਂਗੁਇਨ ਦਾ ਜਨਮ

ਨਵੀਂ ਦਿੱਲੀ, 17 ਅਗਸਤ (ਏਜੰਸੀਆਂ)-ਦੇਸ਼ 'ਚ ਪਹਿਲੀ ਵਾਰ ਕਿਸੇ ਮਾਦਾ ਪੈਂਗੁਇਨ ਦਾ ਜਨਮ ਹੋਇਆ ਹੈ | ਮੁੰਬਈ ਦੇ ਵੀਰਮਾਤਾ ਜੀਜਾਬਾਈ ਭੋਸਲੇ ਚਿੜੀਆਘਰ 'ਚ ਇਸ ਪੈਂਗੁਇਨ ਦਾ ਜਨਮ ਹੋਇਆ ਹੈ | ਲਗਪਗ 40 ਦਿਨ ਪਹਿਲਾਂ ਪੈਂਗੁਇਨ ਨੇ ਆਂਡਾ ਦਿੱਤਾ ਸੀ | ਬੀਤੀ ਦੇਰ ਰਾਤ ਨੂੰ ਮਾਦਾ ...

ਪੂਰੀ ਖ਼ਬਰ »

ਲੰਡਨ ਪੁਲਿਸ ਨੇ ਸਿੱਖਾਂ ਤੋਂ ਮੰਗੀ ਮੁਆਫ਼ੀ

ਲੰਡਨ, 17 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਜੂਨ 1984 ਦੇ ਘੱਲੂਘਾਰੇ ਦੀ 34ਵੀਂ ਵਰ੍ਹੇਗੰਢ ਦੌਰਾਨ ਲੰਡਨ 'ਚ ਸਿੱਖਾਂ ਵਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਮੌਕੇ ਲੰਡਨ ਪੁਲਿਸ ਨੇ ਟ੍ਰੈਫਿਕ ਕੰਟਰੋਲ 'ਚ ਮਦਦ ਨਾ ਕਰਨ 'ਤੇ ਲੋਕਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਗਿਆ ਸੀ | ...

ਪੂਰੀ ਖ਼ਬਰ »

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਬਰਤਾਨੀਆ ਫੇਰੀ ਨੂੰ ਲੈ ਕੇ ਕਾਂਗਰਸੀਆਂ 'ਚ ਭਾਰੀ ਉਤਸ਼ਾਹ

ਲੰਡਨ, 17 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਡੀਅਨ ਓਵਰਸੀਜ਼ ਕਾਂਗਰਸ ਬਰਤਾਨੀਆ ਦੇ ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ ਦੀ ਅਗਵਾਈ 'ਚ ਕਾਂਗਰਸ ਪਾਰਟੀ ਵਲੋਂ ਲੰਡਨ 'ਚ ਭਾਰੀ ਕਾਨਫ਼ਰੰਸ ਕੀਤੀ ਜਾ ਰਹੀ ਹੈ | ਜਿਸ ਨੂੰ ਲੈ ਕੇ ਕਾਂਗਰਸੀ ਆਗੂਆਂ ਤੇ ਵਰਕਰਾਂ 'ਚ ...

ਪੂਰੀ ਖ਼ਬਰ »

ਜਹਾਜ਼ 'ਚ ਔਰਤ ਨਾਲ ਛੇੜਛਾੜ ਦੇ ਮਾਮਲੇ 'ਚ ਭਾਰਤੀ ਮੈਨੇਜਰ ਦੋਸ਼ੀ ਕਰਾਰ

ਵਾਸ਼ਿੰਗਟਨ, 17 ਅਗਸਤ (ਏਜੰਸੀਆਂ)-ਅੱਜ ਇਥੇ ਇਕ 35 ਸਾਲਾਂ ਭਾਰਤੀ ਆਈ. ਟੀ. ਮੈਨੇਜਰ ਨੂੰ ਅਮਰੀਕਾ 'ਚ ਡੇਟ੍ਰਾਈਟ ਬਾਂਊਡ ਫਲਾਈ 'ਚ ਇਕ ਸੁੱਤੀ ਪਈ ਔਰਤ ਨਾਲ ਛੇੜਛਾੜ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਗਿਆ ਹੈ | ਸਥਾਨਕ ਮੀਡੀਆਂ 'ਚ ਛਪੀ ਰਿਪੋਰਟ ਅਨੁਸਾਰ ਭਾਰਤੀ ਆਈ. ਟੀ. ...

ਪੂਰੀ ਖ਼ਬਰ »

ਕੈਲਗਰੀ 'ਚ ਪੰਜਾਬੀ ਨੈਸ਼ਨਲ ਮੇਲੇ ਦੀਆਂ ਤਿਆਰੀਆਂ ਮੁਕੰਮਲ

ਕੈਲਗਰੀ, 17 ਅਗਸਤ (ਜਸਜੀਤ ਸਿੰਘ ਧਾਮੀ)-ਕੁਆਇਲੀ ਟਰਾਂਸਮਿਸ਼ਨ, ਯੂਨਾਈਟਿਡ ਪੰਜਾਬ ਇੰਟਰਟੇਨਮੈਂਟ, ਮੈਡੀਸਟਾਰ ਸਕਾਈਵਿਊ ਕਲੀਨਿਕ, ਸਾਂਝਾ ਪੰਜਾਬ ਗਰੋਸਰੀ ਸਟੋਰ ਅਤੇ ਹਰਪਿੰਦਰ ਸਿੱਧੂ ਵਲੋਂ ਕੈਲਮਾਉਂਟ-ਵੋਲਵੋ ਪੰਜਾਬੀ ਨੈਸ਼ਨਲ ਮੇਲਾ 2018 ਸਕਾਈਵਿਊ ਗਰਾਉਂਡਸ ...

ਪੂਰੀ ਖ਼ਬਰ »

ਇਟਾਲੀਅਨ ਪੁਲਿਸ ਨੇ 20 ਕਰੋੜ ਯੂਰੋ ਦੀ ਚਰਸ ਫੜੀ

ਮਿਲਾਨ (ਇਟਲੀ), 17 ਅਗਸਤ (ਇੰਦਰਜੀਤ ਸਿੰਘ ਲੁਗਾਣਾ)-ਇਟਲੀ ਦੀ ਗੁਆਰਦੀਆ ਦੀ ਫਿਨਾਂਸਾ ਪੁਲਿਸ ਪੂਰੇ ਦੇਸ਼ 'ਚ ਗੈਰ-ਕਾਨੂੰਨੀ ਕੰਮ ਕਰਨ ਵਾਲੇ ਅਨਸਰਾਂ ਨੂੰ ਨੱਥ ਪਾਉਣ ਲਈ ਜੰਗੀ ਪੱਧਰ 'ਤੇ ਸਰਗਰਮ ਹੈ ਤੇ ਇਸੇ ਕਾਰਵਾਈ ਅਧੀਨ ਹੀ ਬੀਤੇ ਦਿਨੀਂ ਪੁਲਿਸ ਨੇ ਸਚੀਲੀਆ ਸੂਬੇ 'ਚ ...

ਪੂਰੀ ਖ਼ਬਰ »

ਬਰੇਸ਼ੀਆ ਦੇ ਸ਼ਹਿਰ ਸਲੋਅ ਨਜ਼ਦੀਕ ਸੜਕ ਹਾਦਸੇ 'ਚ ਭਾਰਤੀ ਜੋੜੇ ਸਮੇਤ 4 ਜ਼ਖ਼ਮੀ

ਬਰੇਸ਼ੀਆ (ਇਟਲੀ), 17 ਅਗਸਤ (ਬਲਦੇਵ ਸਿੰਘ ਬੂਰੇ ਜੱਟਾਂ)-ਬਰੇਸ਼ੀਆ ਦੇ ਸ਼ਹਿਰ ਸਲੋਅ ਦੇ ਨਜ਼ਦੀਕ ਲਾਗੋ ਦੀ ਗਾਰਦਾ ਝੀਲ ਕੋਲ ਕੱਲ੍ਹ ਰਾਤ 11 ਵਜੇ ਤੋਂ ਬਾਅਦ ਦੋ ਕਾਰਾਂ ਦੀ ਸਿੱਧੀ ਟੱਕਰ ਦੌਰਾਨ 4 ਵਿਅਕਤੀ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਮੁਤਾਬਿਕ ਇਕ ਆਸਟ੍ਰੀਆ ਦਾ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ 'ਚ ਪੰਜਾਬੀ ਨੌਜਵਾਨ ਦੋਸ਼ੀ ਕਰਾਰ

ਲੰਡਨ, 17 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗਲਾਸਗੋ ਹਾਈ ਕੋਰਟ ਨੇ 37 ਸਾਲਾ ਰਾਣਾ ਸਿੰਘ ਨੂੰ ਮੁੜ ਜਬਰ ਜਨਾਹ ਦੇ ਕੇਸ 'ਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਚਿਤਾਵਨੀ ਦਿੱਤੀ ਹੈ | ਰਾਣਾ ਸਿੰਘ ਨੇ ਇਕ ਨਾਈਟ ਕਲੱਬ 'ਚ ਔਰਤ ਨੂੰ ਵਰਗਲਾ ਕੇ ਅਤੇ ਫਿਰ ਧਮਕਾ ਕੇ ...

ਪੂਰੀ ਖ਼ਬਰ »

ਰੋਕੋ ਕੈਂਸਰ ਮੁਹਿੰਮ 'ਚ ਯੋਗਦਾਨ ਪਾਉਣ ਲਈ ਪਹਾੜੀ 'ਤੇ ਚੜ੍ਹੇ ਪ੍ਰਵਾਸੀ ਪੰਜਾਬੀ

ਲੰਡਨ, 17 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਰੋਕੋ ਕੈਂਸਰ ਸਮਾਜ ਸੇਵੀ ਸੰਸਥਾ ਲਈ ਪੰਜਾਬੀ ਨੌਜਵਾਨਾਂ ਦੀ ਇਕ ਟੀਮ ਨੇ 1345 ਮੀਟਰ ਉੱਚੀਆਂ ਬੈਨ ਨਿਵਾਸ ਪਹਾੜੀਆਂ 'ਤੇ ਚੜ੍ਹ ਕੇ 2280 ਪੌਾਡ ਇਕੱਠੇ ਕੀਤੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਰਾਥਨ ਦੌੜਾਕ ਜਗਜੀਤ ਸਿੰਘ ...

ਪੂਰੀ ਖ਼ਬਰ »

ਈਲਿੰਗ ਦੇ ਮੇਅਰ ਵਲੋਂ ਫ਼ੰਡ ਰੇਜਿੰਗ ਸਮਾਗਮ

ਲੰਡਨ, 17 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਈਲਿੰਗ ਦੇ ਮੇਅਰ ਤਜਿੰਦਰ ਧਾਮੀ ਵਲੋਂ ਮੇਅਰ ਦੇ ਪਾਰਲਰ ਵਿਖੇ ਫ਼ੰਡ ਰੇਜਿੰਗ ਸਮਾਗਮ ਕਰਵਾਇਆ ਗਿਆ | ਜਿਸ 'ਚ ਐਮ. ਪੀ. ਵਰਿੰਦਰ ਸ਼ਰਮਾ, ਸਾਬਕਾ ਮੇਅਰ ਰਣਜੀਤ ਧੀਰ, ਕੌਾਸਲਰ ਕੇ. ਸੀ. ਮੋਹਨ, ਕੌਾਸਲਰ ਹਰਭਜਨ ਕੌਰ ਧੀਰ, ...

ਪੂਰੀ ਖ਼ਬਰ »

ਜ਼ਮੀਨਾਂ ਤੇ ਹੋਰ ਝਗੜਿਆਂ ਸਬੰਧੀ ਪ੍ਰਵਾਸੀ ਭਾਰਤੀਆਂ ਨੰੂ ਜਾਗਰੂਕ ਕਰਨ ਲਈ ਦਲਜੀਤ ਕੌਰ ਨਿਊਜ਼ੀਲੈਂਡ ਪੁੱਜੇ

ਆਕਲੈਂਡ, 17 ਅਗਸਤ (ਹਰਮਨਪ੍ਰੀਤ ਸਿੰਘ ਸੈਣੀ) ਇੰਡੋ-ਕੀਵੀ ਸਪੋਰਟਸ ਐਾਡ ਕਲਚਰਲ ਕਲੱਬ ਨਿਊਜ਼ੀਲੈਂਡ ਦੇ ਸੱਦੇ 'ਤੇ ਨਿਊਜ਼ੀਲੈਂਡ ਪਹੁੰਚੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਪ੍ਰਸਿੱਧ ਵਕੀਲ ਦਲਜੀਤ ਕੌਰ ਵਲੋਂ ਆਕਲੈਂਡ ਅਤੇ ਹੋਰ ਨੇੜਲੇ ਖੇਤਰਾਂ ਵਿਚ ਭਾਰਤੀ ...

ਪੂਰੀ ਖ਼ਬਰ »

ਸਾਊਥਾਲ ਪੁਲਿਸ ਸਟੇਸ਼ਨ ਮੁੜ ਖੋਲ੍ਹਣ ਦੀ ਮੰਗ

ਲੰਡਨ, 17 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ ਤੋਂ ਆ ਕੇ ਸਿੱਖਿਆ ਦੇ ਖੇਤਰ 'ਚ ਕਾਮਯਾਬੀ ਹਾਸਲ ਕਰਨ ਵਾਲੇ ਪ੍ਰੋ: ਭੁਪਿੰਦਰ ਸਿੰਘ ਨੇ ਕੰਜ਼ਰਵੇਟਿਵ ਪਾਰਟੀ ਰਾਹੀਂ ਸਿਆਸੀ ਸ਼ੁਰੂਆਤ ਕੀਤੀ ਹੈ | ਉਨ੍ਹਾਂ 'ਅਜੀਤ' ਨਾਲ ਗੱਲ ਕਰਦਿਆਂ ਕਿਹਾ ਕਿ ਉਹ ਸਾਊਥਾਲ ਦੇ ...

ਪੂਰੀ ਖ਼ਬਰ »

ਵਿਧਾਇਕ ਪ੍ਰਗਟ ਸਿੰਘ ਦਾ ਬਰਤਾਨੀਆ ਪਹੁੰਚਣ 'ਤੇ ਨਿੱਘਾ ਸਵਾਗਤ

ਲੰਡਨ, 17 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਿਧਾਇਕ ਪ੍ਰਗਟ ਸਿੰਘ ਦਾ ਬਰਤਾਨੀਆ ਪਹੁੰਚਣ 'ਤੇ ਪੰਜਾਬੀ ਭਾਈਚਾਰੇ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਸਾਊਥਾਲ ਵਿਖੇ ਰੱਖੇ ਗਏ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਵਿਦੇਸ਼ਾਂ 'ਚ ਵਸਦੇ ਪੰਜਾਬੀਆਂ ਨੇ ਸਖ਼ਤ ਮਿਹਨਤਾਂ ...

ਪੂਰੀ ਖ਼ਬਰ »

ਬਰੇਸ਼ੀਆ ਦੇ ਨਜ਼ਦੀਕੀ ਪੌ ਾਕਾਰਾਲੇ 'ਚ 'ਤੀਆਂ ਦਾ ਤਿਉਹਾਰ' ਮਨਾਇਆ

ਬਰੇਸ਼ੀਆ (ਇਟਲੀ), 17 ਅਗਸਤ (ਬਲਦੇਵ ਸਿੰਘ ਬੂਰੇ ਜੱਟਾਂ)-ਇਟਲੀ ਦੇ ਪੰਜਾਬੀ ਭਾਈਚਾਰੇ ਵਲੋਂ ਵੱਖ-ਵੱਖ ਸ਼ਹਿਰਾਂ 'ਚ ਤੀਆਂ ਦਾ ਤਿਉਹਾਰ ਬਹੁਤ ਹੀ ਧੁਮਧਾਮ ਨਾਲ ਮਨਾਇਆ ਜਾ ਰਿਹਾ ਹੈ | ਬਰੇਸ਼ੀਆ ਦੇ ਬਨਿਆਉਲੋ ਮੇਲਾ, ਮਨੈਰਬੀਆ ਤੋਂ ਬਾਅਦ ਹਵੇਲੀ ਰੈਸਟੋਰੈਂਟ, ...

ਪੂਰੀ ਖ਼ਬਰ »

ਹਰਿਆਣਾ ਦਿਵਸ ਅਭੈ ਸਿੰਘ ਚੌਟਾਲਾ ਨਾਲ ਮਨਾਉਣ ਦਾ ਫ਼ੈਸਲਾ

ਸਿਆਟਲ, 17 ਅਗਸਤ (ਗੁਰਚਰਨ ਸਿੰਘ ਢਿੱਲੋਂ)-ਨਾਰਥ ਅਮਰੀਕਾ ਦੇ ਵੱਖ-ਵੱਖ ਸ਼ਹਿਰਾਂ ਵਿਚ ਹਰਿਆਣਾ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਥੇ ਅਭੈ ਸਿੰਘ ਚੌਟਾਲਾ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚ ਰਹੇ ਹਨ | ਸਿਆਟਲ ਤੋਂ ਸੈਮ ਵਿਰਕ ਨੇ ਜਾਣਕਾਰੀ ਦਿੰਦੇ ਹੋਏ ਦੱ ...

ਪੂਰੀ ਖ਼ਬਰ »

ਸਿਆਟਲ 'ਚ ਸਮਾਜ ਸੇਵੀ ਬਾਪੂ ਭਾਗ ਸਿੰਘ ਖੇਲਾ ਦੀ ਬਰਸੀ ਮਨਾਈ

ਸਿਆਟਲ, 17 ਅਗਸਤ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸੱਚਾ ਮਾਰਗ ਦੇ ਬਾਨੀ ਅਤੇ ਸਿਆਟਲ ਦੇ ਬਾਬਾ ਬੋਹੜ ਸਮਾਜ ਸੇਵੀ ਬਾਪੂ ਭਾਗ ਸਿੰਘ ਖੇਲਾ ਦੀ ਪਹਿਲੀ ਬਰਸੀ ਪਰਿਵਾਰਕ ਮੈਂਬਰਾਂ, ਚਹੇਤਿਆਂ ਅਤੇ ਗੁਰਦੁਆਰਾ ਸਾਹਿਬ ਦੀ ਸੰਗਤ ਨੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ...

ਪੂਰੀ ਖ਼ਬਰ »

ਪੰਜਾਬੀ ਸੈਂਟਰ ਸਾਊਥਾਲ ਵਲੋਂ ਤੀਆਂ ਮੌਕੇ ਡਾ: ਦਵਿੰਦਰ ਕੌਰ ਦਾ ਸਨਮਾਨ

ਲੰਡਨ, 17 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬੀ ਸੈਂਟਰ ਸਾਊਥਾਲ ਵਲੋਂ ਦੇਸੀ ਰੇਡੀਉ ਦੇ ਸਹਿਯੋਗ ਨਾਲ ਸਾਊਥਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਾਊਥਾਲ, ਹੰਸਲੋ, ਹੇਜ਼, ਸਲੋਹ ਬੈਡਫੋਰਡ ਆਦਿ ਇਲਾਕਿਆਂ ਤੋਂ ਆਈਆਂ ਵੱਡੀ ਗਿਣਤੀ 'ਚ ਪੰਜਾਬਣਾਂ ...

ਪੂਰੀ ਖ਼ਬਰ »

ਨਸਲਵਾਦ ਲਈ ਇਥੇ ਕੋਈ ਥਾਂ ਨਹੀਂ ਬਹੁਸੱਭਿਆਚਾਰਕ ਮੰਤਰੀ

ਮੈਲਬੌਰਨ, 17 ਅਗਸਤ (ਸਰਤਾਜ ਸਿੰਘ ਧੌਲ)-ਵਿਕਟੋਰੀਆ ਦੀ ਸਰਕਾਰ ਨਸਲਵਾਦ ਦੇ ਿਖ਼ਲਾਫ਼ ਹੈ ਅਤੇ ਉਹ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਕਿ ਕੋਈ ਕਿਸੇ ਨਾਲ ਇਸ ਤਰ੍ਹਾਂ ਦਾ ਵਿਤਕਰਾ ਕਰੇ | ਬਹੁਸੱਭਿਆਚਾਰ ਮਾਮਲਿਆਂ ਦੇ ਮੰਤਰੀ ਨੇ ਕਿਹਾ ਕਿ ਇਥੇ ਨਸਲੀ ਵਿਤਕਰੇ ਲਈ ਕੋਈ ਥਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX