ਤਾਜਾ ਖ਼ਬਰਾਂ


ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  2 minutes ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  13 minutes ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  24 minutes ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  36 minutes ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  45 minutes ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  about 1 hour ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 1 hour ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 2 hours ago
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ) - ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ...
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਅਤੇ ਉੱਘੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ...
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 2 hours ago
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ...
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 3 hours ago
ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ ...
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ......................
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ.............
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ...
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ...
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 4 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 4 hours ago
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 4 hours ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 4 hours ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 4 hours ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 4 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 5 hours ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 5 hours ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 5 hours ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 4 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 6 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 6 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 6 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 6 hours ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 6 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  about 6 hours ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 6 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 5 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 6 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 6 hours ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 7 hours ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 7 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 7 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 7 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 7 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 8 hours ago
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  about 8 hours ago
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 9 hours ago
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 9 hours ago
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 9 hours ago
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 9 hours ago
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਦਿੱਲੀ

ਵਿੱਦਿਆ ਵੀਚਾਰੀ ਤਾ ਪਰਉਪਕਾਰੀ

ਦਿੱਲੀ ਕਮੇਟੀ ਦੇ ਅਧੀਨ ਚੱਲ ਰਹੇ ਸਕੂਲਾਂ 'ਚ ਸਿੱਖਿਆ ਦੇ ਮਾਮਲੇ 'ਚ ਸੁਧਾਰਾਂ ਦੀ ਜ਼ਰੂਰਤ

ਨਵੀਂ ਦਿੱਲੀ, 17 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚਲ ਰਹੇ ਸਕੂਲਾਂ 'ਚ ਸਿੱਖਿਆ ਦੇ ਮਾਮਲੇ 'ਚ ਵੱਡੇ ਪੱਧਰ 'ਤੇ ਸੁਧਾਰਾਂ ਦੀ ਜ਼ਰੂਰਤ ਹੈ | ਜੇਕਰ ਸਕੂਲਾਂ 'ਚ ਪੜ੍ਹਾਈ ਦੇ ਨਾਲ-ਨਾਲ ਇਸ ਸਬੰਧੀ ਹੋਰਨਾਂ ਗਤੀਵਿਧੀਆਂ ਨੂੰ ਲਗਾਤਾਰ ਜਾਰੀ ਰੱਖਿਆ ਜਾਵੇ ਤਾਂ ਸਕੂਲਾਂ ਦੀ ਸਿੱਖਿਆ ਦਾ ਮਿਆਰ ਹੋਰ ਵੀ ਵਧ ਸਕਦਾ ਹੈ ਅਤੇ ਨਤੀਜੇ ਹੋਰ ਵੀ ਚੰਗੇ ਆ ਸਕਦੇ ਹਨ | ਇਸ ਸਮੁੱਚੀ ਵਿਵਸਥਾ ਪ੍ਰਤੀ ਐਜੂਕੇਸ਼ਨ ਸੈੱਲ ਨੂੰ ਸੁਚੇਤ ਹੋਣਾ, ਸਿੱਖਿਆ ਡਾਇਰੈਕਟਰ ਨੂੰ ਸਾਰੀਆਂ ਬ੍ਰਾਂਚਾਂ ਵਿਚ ਸਮੇਂ-ਸਮੇਂ 'ਤੇ ਫੇਰੀਆਂ ਪਾਉਣੀਆਂ, ਸਕੂਲਾਂ ਦੇ ਨਤੀਜਿਆਂ ਦੇ ਸੁਧਾਰ ਲਈ ਐਨ. ਸੀ. ਈ. ਆਰ. ਟੀ., ਐਸ.ਸੀ. ਆਰ. ਟੀ. ਜਾਂ ਸੀ. ਬੀ. ਐਸ. ਈ. ਤੋਂ ਅਧਿਆਪਕਾਂ ਨੂੰ ਟ੍ਰੇਨਿੰਗ ਕਰਾਉਣ, ਸਿੱਖਿਆ ਨਾਲ ਸਬੰਧਿਤ ਕਮੇਟੀ ਦੇ ਅਧਿਕਾਰੀਆਂ ਦੀ ਮਿੱਠੀ ਸ਼ਬਦਾਵਲੀ ਵਰਤਣਾ ਸਿੱਖਿਆ ਕਮੇਟੀ ਦੇ ਚੇਅਰਮੈਨ ਵਲੋਂ ਸਕੂਲਾਂ ਦੇ ਅਧਿਆਪਕਾਂ ਨਾਲ ਸਾਂਝੀ ਬੈਠਕ ਕਰਨੀ ਤੇ ਸੁਝਾਅ ਤੇ ਪ੍ਰੇਸ਼ਾਨੀਆਂ ਦੂਰ ਕਰਨਾ, ਚੰਗਾ ਕਾਰਜ ਕਰਨ ਵਾਲੇ ਪਿ੍ੰਸੀਪਲਾਂ ਤੇ ਅਧਿਆਪਕਾਂ ਨੂੰ ਸਨਮਾਨਿਤ ਕਰਨਾ, ਸਕੂਲਾਂ ਦੀਆਂ ਇਮਾਰਤਾਂ ਦੇ ਸੁਧਾਰ ਲਈ ਠੋਸ ਨੀਤੀ ਬਣਾਉਣਾ, ਸਾਲਾਨਾ ਦਿਵਸ, ਸਾਲਾਨਾ ਖੇਡ ਮੇਲੇ ਜਾਂ ਹੋਰ ਅਜਿਹੀਆਂ ਗਤੀਵਿਧੀਆਂ ਚਾਲੂ ਰੱਖਣਾ, ਸਕੂਲਾਂ ਦੇ ਮੈਗਜ਼ੀਨ, ਵਿੱਦਿਆ ਦਾ ਲਗਾਤਾਰ ਪ੍ਰਕਾਸ਼ਨ ਕਰਨਾ ਆਦਿ ਮੁੱਦਿਆਂ 'ਤੇ ਸੱਚੀ ਨੀਅਤ ਦੇ ਨਾਲ ਅਮਲ ਕੀਤਾ ਜਾਵੇ ਅਤੇ ਵਿਸ਼ੇਸ਼ ਕਰਕੇ ਲੋਕ ਵਿਖਾਵੇ ਤੋਂ ਪੱਲਾ ਝਾੜ ਕੇ ਕੰਮ ਕਰਨ ਦੀ ਵੱਡੀ ਜ਼ਰੂਰਤ ਹੈ, ਜੋ ਕਿ ਸਭ ਤੋਂ ਵੱਡੀ ਸੇਵਾ ਹੈ |

ਸੰਸਥਾ 'ਗੁੱਗਾ ਫਾਊਾਡੇਸ਼ਨ' ਨੇ ਬੱਚਿਆਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਲਈ ਪ੍ਰੇਰਿਆ

ਨਵੀਂ ਦਿੱਲੀ, 17 ਅਗਸਤ (ਜਗਤਾਰ ਸਿੰਘ)-ਪੱਛਮੀ ਦਿੱਲੀ ਦੇ ਤਿਲਕ ਨਗਰ ਪ੍ਰਾਇਮਰੀ ਸਕੂਲ ਨੰਬਰ-3 ਵਿਖੇ ਸੁਤੰਤਰਤਾ ਦਿਹਾੜੇ ਨੂੰ ਸਮਰਪਿਤ ਇਕ ਪ੍ਰੋਗਰਾਮ ਦੌਰਾਨ ਸੰਸਥਾ 'ਗੁੱਗਾ ਫਾਊਾਡੇਸ਼ਨ' ਵਲੋਂ ਸਕੂਲੀ ਬੱਚਿਆਂ ਨੂੰ ਬੂਟੇ ਵੰਡ ਕੇ ਵਾਤਾਵਰਣ ਦੀ ਸਾਂਭ ਸੰੰਭਾਲ ਦਾ ...

ਪੂਰੀ ਖ਼ਬਰ »

20 ਦੇ ਵਿਧਾਨ ਸਭਾ ਕੂਚ ਲਈ ਕਾਲਾਂਵਾਲੀ ਦੇ ਕਰਮਚਾਰੀਆਂ ਦੀਆਂ ਤਿਆਰੀਆ ਜ਼ੋਰਾਂ 'ਤੇ

ਕਾਲਾਂਵਾਲੀ, 17 ਅਗਸਤ (ਭੁਪਿੰਦਰ ਪੰਨੀਵਾਲੀਆ)-ਸਰਵ ਕਰਮਚਾਰੀ ਸੰਘ ਨਾਲ ਸਬੰਧਿਤ ਕੁੱਲ ਹਿੰਦ ਕਰਮਚਾਰੀ ਸੰਘ ਹਰਿਆਣਾ ਦੇ ਅਹੁਦੇਦਾਰਾਂ ਦੀ ਵਿਸੇਸ਼ ਮੀਟਿੰਗ 33 ਕੇ.ਵੀ. ਸਬ ਸਟੇਸ਼ਨ ਕਾਲਾਾਵਾਲੀ ਵਿਚ ਅਜਾਇਬ ਸਿੰਘ ਜਲਾਲਆਣਾ ਦੀ ਪ੍ਰਧਾਨਗੀ ਵਿਚ ਹੋਈ | ਸਰਵ ...

ਪੂਰੀ ਖ਼ਬਰ »

ਖੇਡਾਂ ਨਾਲ ਹੁੰਦਾ ਹੈ ਸਰੀਰਕ ਅਤੇ ਮਾਨਸਿਕ ਵਿਕਾਸ-ਗੌਰਵ ਭਗਵਾਨਪੁਰ

ਬਾਬੈਨ, 17 ਅਗਸਤ (ਡਾ. ਦੀਪਕ ਦੇਵਗਨ)-ਸਿੱਖਿਆ ਹਾਸਲ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ 'ਚ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ, ਤਾਂ ਕਿ ਉਨ੍ਹਾਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੋ ਸਕੇ | ਉਨ੍ਹਾਂ 'ਚ ਭਾਈਚਾਰੇ ਦੀ ਭਾਵਨਾ ਪੈਦਾ ਹੋ ਸਕੇ | ਪਿੰਡ ਵੀ ਸ਼ਹਿਰ ਦੀ ...

ਪੂਰੀ ਖ਼ਬਰ »

ਜੇ.ਪੀ.ਐਸ. ਅਕਾਦਮੀ ਦੇ ਵਿਦਿਆਰਥੀਆਂ ਨੇ ਕੌਮੀ ਪੱਧਰ ਦੇ ਮੁਕਾਬਲੇ 'ਚ ਕੀਤਾ ਸ਼ਲਾਘਾਯੋਗ ਪ੍ਰਦਰਸ਼ਨ

ਅਸੰਧ, 17 ਅਗਸਤ (ਅਜੀਤ ਬਿਊਰੋ)-ਕੌਮੀ ਤਾਇਕਵਾਂਡੋ ਮੁਕਾਬਲੇ 'ਚ ਸਥਾਨਕ ਜੇ.ਪੀ.ਐਸ. ਅਕਾਦਮੀ ਅਸੰਧ ਦੇ ਵਿਦਿਆਰਥੀ ਸੁਨੀਲ ਨੇ ਸੋਨ ਤਗਮਾ, ਜੈਨੀਸ਼ ਨੇ ਸਿਲਵਰ ਅਤੇ ਹਰਸ਼ ਤੇ ਅੰਸ਼ ਨੇ ਬ੍ਰਾਂਜ ਤਗਮਾ ਜਿੱਤ ਕੇ ਆਪਣੇ ਜ਼ਿਲ੍ਹਾ ਅਤੇ ਸੂਬੇ ਦਾ ਨਾਂਅ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਕਟਾਈ ਤੋਂ ਬਾਅਦ ਫ਼ਸਲ ਦੇ ਨਾੜ ਦਾ ਮਸ਼ੀਨਾਂ ਰਾਹੀਂ ਕਰਨ ਪ੍ਰਬੰਧਨ-ਡਾ. ਵਿਰੇਂਦਰ ਆਰੀਆ

ਪਲਵਲ, 17 ਅਗਸਤ (ਅਜੀਤ ਬਿਊਰੋ)-ਖੇਤੀ ਅਤੇ ਕਿਸਾਨ ਕਲਿਆਣ ਵਿਭਾਗ ਪਲਵਲ ਦੇ ਉਪ ਨਿਰਦੇਸ਼ਕ ਡਾ. ਵਿਰੇਂਦਰ ਆਰੀਆ ਨੇ ਦੱਸਿਆ ਕਿ ਸਥਾਨਕ ਮਹਾਤਮਾ ਗਾਂਧੀ ਜਨਤੱਕ ਕੇਂਦਰ ਅਤੇ ਪੰਚਾਇਤ ਭਵਨ ਪਲਵਲ 'ਚ ਇਕ ਜ਼ਿਲ੍ਹਾ ਪੱਧਰੀ ਬੈਠਕ ਕੀਤੀ ਗਈ | ਬੈਠਕ 'ਚ ਖੇਤੀ ਵਿਭਾਗ, ...

ਪੂਰੀ ਖ਼ਬਰ »

ਦਿੱਲੀ ਦੇ ਸਿਗਨੇਚਰ ਬਰਿੱਜ ਨਵੰਬਰ 'ਚ ਆਮ ਲੋਕਾਂ ਲਈ ਖੋਲਿ੍ਹਆ ਜਾਵੇਗਾ

ਨਵੀਂ ਦਿੱਲੀ, 17 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਬਣ ਰਿਹਾ ਸਿਗਨੇਚਰ ਬਰਿੱਜ ਦਾ ਮਾਮਲਾ ਪਿਛਲੇ ਦਿਨਾਂ ਤੋਂ ਲਟਕਿਆ ਹੋਇਆ ਸੀ ਅਤੇ ਹੁਣ ਇਸ ਪੁਲ ਦੇ ਬਣਾਉਣ ਦਾ ਕੰਮ ਪੂਰੀ ਤਰ੍ਹਾਂ ਨਾਲ ਤਿਆਰੀ 'ਤੇ ਹੈ | ਉਮੀਦ ਕੀਤੀ ਜਾ ਰਹੀ ਹੈ ਕਿ ਇਹ ਪੁਲ 31 ਅਕਤੂਬਰ ਤੱਕ ਬਣ ...

ਪੂਰੀ ਖ਼ਬਰ »

ਵਾਜਪਾਈ ਦੇ ਸਨਮਾਨ ਵਿਚ ਬਾਜ਼ਾਰ ਰਹੇ ਬੰਦ

ਨਵੀਂ ਦਿੱਲੀ, 17 ਅਗਸਤ (ਬਲਵਿੰਦਰ ਸਿੰਘ ਸੋਢੀ)-ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਉਨ੍ਹਾਂ ਨੂੰ ਸਨਮਾਨ ਦੇਣ ਲਈ ਦਿੱਲੀ ਸਮੇਤ ਦੇਸ਼ ਭਰ ਵਿਚ ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਦੀ ਅਪੀਲ 'ਤੇ ਵਪਾਰੀਆਂ ਨੇ ਆਪਣਾ ਵਪਾਰਕ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਸੜਕ ਦੀ ਉਸਾਰੀ ਦੇ ਕੰਮ ਦਾ ਕੀਤਾ ਨਿਰੀਖਣ

ਕਾਲਾਂਵਾਲੀ, 17 ਅਗਸਤ (ਭੁਪਿੰਦਰ ਪੰਨੀਵਾਲੀਆ)-ਐਸ.ਡੀ.ਐਮ. ਬਿਜੇਂਦਰ ਸਿੰਘ ਨੇ ਨਗਰ ਪਾਲਿਕਾ ਕਾਲਾਂਵਾਲੀ ਵਲੋਂ ਮੁੱਖ ਮੰਤਰੀ ਐਲਾਨ ਦੇ ਤਹਿਤ ਸ਼ਹਿਰ 'ਚ ਬਣਾਈਆਂ ਜਾ ਰਹੀ ਸੜਕਾਂ ਦੀ ਉਸਾਰੀ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਨਗਰ ਪਾਲਿਕਾ ਅਧਿਕਾਰੀਆਂ ਨੂੰ ਦਿਸ਼ਾ ...

ਪੂਰੀ ਖ਼ਬਰ »

ਵਿਸ਼ਵ ਸ਼ਾਂਤੀ ਲਈ ਕੀਤਾ ਯੱਗ

ਕੁਰੂਕਸ਼ੇਤਰ/ਸ਼ਾਹਾਬਾਦ, 17 ਅਗਸਤ (ਜਸਬੀਰ ਸਿੰਘ ਦੁੱਗਲ)-ਸ੍ਰੀ ਸ਼ਿਵ ਮੰਦਰ ਜੀ.ਟੀ. ਰੋਡ 'ਤੇ ਸਗਰਾਂਦ ਦੇ ਸਬੰਧ 'ਚ ਵਿਸ਼ਵਸ਼ਾਂਤੀ ਲਈ ਹਵਨ ਯੱਗ ਕੀਤਾ ਗਿਆ | ਪੰਡਿਤ ਵਿਨੋਦ ਸ਼ਰਮਾ ਨੇ ਮੰਤਰ ਉਚਾਰਣ ਨਾਲ ਯੱਗ 'ਚ ਆਹੂਤੀਆਂ ਪੁਆਈਆਂ | ਯੱਗ 'ਚ ਮੁੱਖ ਯਜਮਾਨ ਸੰਜੈ ਕੋਹਲੀ ...

ਪੂਰੀ ਖ਼ਬਰ »

ਵਿਲੱਖਣ ਸ਼ਖ਼ਸੀਅਤ ਹੋਣ ਕਾਰਨ ਵਾਜਪਾਈ ਨੂੰ ਕਰੋੜਾਂ ਲੋਕਾਂ ਦਾ ਪਿਆਰ ਮਿਲਿਆ-ਜੱਥੇ: ਰਛਪਾਲ ਸਿੰਘ, ਹਨੀ

ਨਵੀਂ ਦਿੱਲੀ, 17 ਅਗਸਤ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਪ੍ਰਧਾਨ ਜੱਥੇ. ਰਛਪਾਲ ਸਿੰਘ ਤੇ ਯੂਥ ਵਿੰਗ ਮੁਖੀ ਜਸਵਿੰਦਰ ਸਿੰਘ ਹਨੀ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਹਰਿਆਣਾ ਦੇ ਸਿੱਖਾਂ ਲਈ ਪਹਿਲ ਬਣਿਆ ਸ਼ੋ੍ਰਮਣੀ ਅਕਾਲੀ ਦਲ-ਚਰਣਜੀਤ ਸਿੰਘ ਬਰਾੜ

ਕੁਰੂਕਸ਼ੇਤਰ, 17 ਅਗਸਤ (ਜਸਬੀਰ ਸਿੰਘ ਦੁੱਗਲ)-ਪੰਜਾਬ ਦੇ ਸਾਬਕਾ ਡਿਪਟੀ ਸੀ.ਐਮ. ਸੁਖਬੀਰ ਸਿੰਘ ਬਾਦਲ ਦੇ ਓ.ਐਸ.ਡੀ. ਚਰਣਜੀਤ ਸਿੰਘ ਬਰਾੜ ਨੇ ਪਿੱਪਲੀ ਦਾਣਾ ਮੰਡੀ 'ਚ ਹੋਣ ਵਾਲੀ ਜਨ ਚੇਤਨਾ ਰੈਲੀ ਥਾਂ ਦਾ ਜਾਇਜ਼ਾ ਲਿਆ | ਉਨ੍ਹਾਂ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ...

ਪੂਰੀ ਖ਼ਬਰ »

ਸਕੂਲ ਨੂੰ ਐਮ.ਪੀ. ਕੋਟੇ 'ਚੋਂ 5 ਲੱਖ ਦੀ ਗ੍ਰਾਂਟ ਦੇਣ ਦਾ ਐਲਾਨ

ਸਿਰਸਾ, 17 ਅਗਸਤ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੇ ਸ੍ਰੀ ਗੋਬਿੰਦ ਸਿੰਘ ਖਾਲਸਾ ਹਾਈ ਸਕੂਲ 'ਚ ਸਮਾਗਮ ਹੋਇਆ | ਜਿਸ ਦੇ ਮੁੱਖ ਮਹਿਮਾਨ ਸਿਰਸਾ ਲੋਕ ਸਭਾ ਹਲਕੇ ਦੇ ਐਮ.ਪੀ. ਚਰਨਜੀਤ ਸਿੰਘ ਰੋੜੀ ਸਨ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਮੁੱਖ ਮਹਿਮਾਨ ਅੱਗੇ ...

ਪੂਰੀ ਖ਼ਬਰ »

ਸਰਕਾਰ ਸ਼ਹੀਦ ਦੇ ਪਰਿਵਾਰ ਨੂੰ ਦੇਵੇ ਇਕ ਕਰੋੜ ਰੁਪਏ ਦੀ ਮਾਲੀ ਮਦਦ-ਜੈਹਿੰਦ

ਕਰਨਾਲ, 17 ਅਗਸਤ (ਗੁਰਮੀਤ ਸਿੰਘ ਸੱਗੂ)-ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਧਾਨ ਨਵੀਨ ਜੈਹਿੰਦ ਨੇ ਰੋਹਤਕ ਵਿਖੇ ਪਿਛਲੇ ਦਿਨੀਂ ਪੇਸ਼ੀ 'ਤੇ ਇਕ ਲੜਕੀ ਨੂੰ ਲੈ ਜਾਂਦੇ ਹੋਏ ਸ਼ਹੀਦ ਹੋਏ ਕਰਨਾਲ ਦੇ ਐਸ.ਆਈ. ਨਰਿੰਦਰ ਕੁਮਾਰ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਪੁਜੇ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲਵੇ ਸਟੇਸ਼ਨ ਦੇ ਯਾਰਡ 'ਚ ਕੰਮ ਸ਼ੁਰੂ ਹੋਣ ਨਾਲ ਕਈ ਗੱਡੀਆਂ ਦੇ ਰੂਟ ਬਦਲੇ

ਅੰਮਿ੍ਤਸਰ, 17 ਅਗਸਤ (ਹਰਜਿੰਦਰ ਸਿੰਘ ਸ਼ੈਲੀ)¸ਅੰਮਿ੍ਤਸਰ ਰੇਲਵੇ ਸਟੇਸ਼ਨ ਦੀ ਯਾਰਡ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਣ ਕਾਰਨ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਨੇ ਇੱਥੋਂ ਚੱਲਣ ਵਾਲੀਆਂ ਕਈ ਰੇਲਗੱਡੀਆਂ ਦੇ ਰੂਟ ਬਦਲੇ ਹਨ ਅਤੇ ਕਈ ਰੇਲਗੱਡੀਆਂ ਨੂੰ ਹੋਰਨਾਂ ਰੇਲਵੇ ...

ਪੂਰੀ ਖ਼ਬਰ »

ਪ੍ਰੋਜੈਕਟ ਪੂਰਾ ਹੋਣ 'ਤੇ ਠੇਕਾ ਆਧਾਰ ਮੁਲਾਜ਼ਮ ਨੌਕਰੀ ਦਾ ਦਾਅਵੇਦਾਰ ਨਹੀਂ-ਹਾਈਕੋਰਟ

ਚੰਡੀਗੜ੍ਹ, 17 ਅਗਸਤ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਫ਼ ਕੀਤਾ ਹੈ ਕਿ ਕਿਸੇ ਪ੍ਰੋਜੈਕਟ ਵਿਸ਼ੇਸ਼ ਲਈ ਠੇਕਾ ਆਧਾਰ 'ਤੇ ਕੰਮ ਕਰਦਾ ਕੋਈ ਮੁਲਾਜ਼ਮ ਉਸ ਪ੍ਰੋਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਨੌਕਰੀ ਲਈ ਦਾਅਵਾ ਨਹੀਂ ਕਰ ਸਕਦਾ | ਉਹ ਵੀ ਉਸ ...

ਪੂਰੀ ਖ਼ਬਰ »

ਸੰਤ ਕਰਤਾਰ ਸਿੰਘ ਖ਼ਾਲਸਾ ਨੇ 8 ਸਾਲ ਦੀ ਸੇਵਾ ਕਾਲ ਦੌਰਾਨ ਦੇਹਧਾਰੀ ਪਾਖੰਡੀਆਂ ਦੇ ਜਾਲ ਨੂੰ ਤੋੜਿਆ-ਸੰਤ ਹਰਨਾਮ ਸਿੰਘ ਖ਼ਾਲਸਾ

ਚੌਕ ਮਹਿਤਾ, 17 ਅਗਸਤ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ 41ਵੀਂ ਬਰਸੀ ਅੱਜ ਦਮਦਮੀ ਟਕਸਾਲ ਦੇ ਕੇਂਦਰੀ ਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ...

ਪੂਰੀ ਖ਼ਬਰ »

1986 'ਚ ਨਕੋਦਰ 'ਚ ਮਾਰੇ ਸਿੱਖਾਂ ਦੀ ਬਰਗਾੜੀ ਕਾਂਡ ਵਾਂਗ ਜਾਂਚ ਜਨਤਕ ਕਰਨ ਦੀ ਮੰਗ

ਜਲੰਧਰ, 17 ਅਗਸਤ (ਮੇਜਰ ਸਿੰਘ)-3 ਫਰਵਰੀ, 1986 'ਚ ਨਕੋਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਅੱਗ ਲਗਾ ਕੇ ਸਾੜੇ ਜਾਣ ਦੀ ਘਟਨਾ ਵਿਰੁੱਧ ਰੋਸ ਪ੍ਰਗਟ ਕਰਨ ਵਾਲੇ ਸਿੱਖਾਂ 'ਤੇ ਪੁਲਿਸ ਵਲੋਂ ਚਲਾਈ ਗੋਲੀ ਕਾਰਨ ਚਾਰ ਸਿੱਖ ਨੌਜਵਾਨਾਂ ਦੀ ਮੌਤ ਦੀ ਵਾਪਰੀ ...

ਪੂਰੀ ਖ਼ਬਰ »

ਕੇਜਰੀਵਾਲ ਕੱਲ੍ਹ ਬਰਨਾਲਾ ਆਉਣਗੇ

ਚੰਡੀਗੜ੍ਹ, 17 ਅਗਸਤ (ਐਨ.ਐਸ. ਪਰਵਾਨਾ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 19 ਅਗਸਤ ਨੂੰ ਬਰਨਾਲਾ ਆ ਰਹੇ ਹਨ, ਜਿੱਥੇ ਉਹ 'ਆਪ' ਵਿਧਾਇਕ ਸ. ਕੁਲਵੰਤ ਸਿੰਘ ਪੰਡੋਰੀ ਵਲੋਂ ਮਹਿਲ ਕਲਾਂ ਵਿਚ ਕੀਤੇ ਜਾ ਰਹੇ ਸ. ਕਾਕਾ ਸਿੰਘ ਦੇ ...

ਪੂਰੀ ਖ਼ਬਰ »

ਜਸਟਿਸ ਰਣਜੀਤ ਸਿੰਘ ਗਿੱਲ ਰਿਪੋਰਟ ਦਾ ਦੁਬਾਰਾ ਲੀਕ ਹੋਣਾ ਮਰਿਆਦਾ ਦੀ ਉਲੰਘਣਾ-ਅਕਾਲੀ ਦਲ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)-ਜਿਸ ਤਰ੍ਹਾਂ ਕਿ ਵਿਰੋਧੀ ਧਿਰ ਦੇ ਹਟਾਏ ਜਾ ਚੱੁਕੇ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਕੀਤੇ ਗਏ ਟਵੀਟ ਤੋਂ ਜ਼ਾਹਿਰ ਹੈ, ਜਸਟਿਸ ਰਣਜੀਤ ਸਿੰਘ ਗਿੱਲ ਰਿਪੋਰਟ ਦਾ ਦੂਜਾ ਹਿੱਸਾ ਸਰਕਾਰ ਨੂੰ ਸੌਾਪੇ ਜਾਣ ਤੋਂ 24 ਘੰਟਿਆਂ ਤੋਂ ਵੀ ...

ਪੂਰੀ ਖ਼ਬਰ »

ਪਿੱਪਲੀ ਰੈਲੀ ਹਰਿਆਣਾ ਦੀ ਸਿਆਸਤ ਨੰੂ ਇਕ ਨਵਾਂ ਮੋੜ ਦੇਵੇਗੀ-ਭੰੂਦੜ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਹੈ ਕਿ ਪਾਰਟੀ ਵਲੋਂ 19 ਅਗਸਤ ਨੰੂ ਪਿੱਪਲੀ ਵਿਖੇ ਕੀਤੀ ਜਾਣ ਵਾਲੀ ਚੋਣ ਰੈਲੀ ਹਰਿਆਣਾ ਦੀ ਰਾਜਨੀਤੀ ਨੰੂ ਇਕ ਨਵਾਂ ਮੋੜ ਦੇਵੇਗੀ ਅਤੇ ਸੂਬੇ ਅੰਦਰ ਅਕਾਲੀ ਦਲ ਵਲੋਂ ਇਕੱਲਿਆਂ ਹੀ ...

ਪੂਰੀ ਖ਼ਬਰ »

ਅਜੋਕੇ ਤਣਾਅ ਭਰੇ ਦੌਰ 'ਚ ਕਿਸੇ ਨੂੰ ਹਸਾ ਦੇਣਾ ਇਕ ਪੁੰਨ ਕਮਾਉਣ ਦੇ ਤੁਲ-ਗੁਰਪ੍ਰੀਤ ਘੁੱਗੀ

ਚੰਡੀਗੜ੍ਹ, 17 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬੀ ਸਿਨੇਮੇ ਵਿਚ ਮਾਣਮੱਤੇ ਹਸਤਾਖਰ ਗੁਰਪ੍ਰੀਤ ਘੁੱਗੀ ਨੇ ਅੱਜ 'ਅਜੀਤ' ਨਾਲ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਕਿਹਾ ਕਿ ਕਾਮੇਡੀ ਹਮੇਸ਼ਾ ਹੀ ਮੇਰੇ ਰੂਹ ਦੇ ਨੇੜੇ ਰਹੀ ਹੈ ਤੇ ਹਰ ਫ਼ਿਲਮ 'ਚ ਅਦਾਕਾਰੀ ਦੇਣਾ ਉਨ੍ਹਾਂ ਦਾ ...

ਪੂਰੀ ਖ਼ਬਰ »

ਵਾਜਪਾਈ ਨੂੰ ਸ਼ਰਧਾਂਜਲੀ ਦੇਣ ਪੁੱਜੇ ਅਗਨੀਵੇਸ਼ 'ਤੇ ਹਮਲਾ

ਨਵੀਂ ਦਿੱਲੀ, 17 ਅਗਸਤ (ਏਜੰਸੀ)- ਭਾਜਪਾ ਹੈਡਕੁਆਟਰ ਦੇ ਬਾਹਰ ਸਮਾਜ ਸੇਵੀ ਸਵਾਮੀ ਅਗਨੀਵੇਸ਼ 'ਤੇ ਹਮਲਾ ਕੀਤਾ ਗਿਆ | ਇਹ ਹਮਲਾ ਉਸ ਸਮੇਂ ਕੀਤਾ ਗਿਆ, ਜਦੋਂ ਸਵਾਮੀ ਅਗਨੀਵੇਸ਼ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਨੂੰ ਸ਼ਰਧਾਂਜਲੀ ਦੇਣ ਆਏ ਸਨ | ਸਵਾਮੀ ...

ਪੂਰੀ ਖ਼ਬਰ »

ਅਮਰੀਕਾ ਤੇ ਕੈਨੇਡਾ ਦਾ ਮਲਟੀਪਲ ਟੂਰਿਸਟ ਵੀਜ਼ਾ ਹੋਇਆ ਆਸਾਨ-ਗਲੋਬਲ ਗਾਈਡ

ਜਲੰਧਰ, 17 ਅਗਸਤ (ਅ.ਬ.)-ਅਮਰੀਕਾ ਤੇ ਕੈਨੇਡਾ ਵਰਗੇ ਸੁਹਣੇ ਦੇਸ਼ਾਂ ਵਿਚ ਜਾ ਕੇ ਵਸਣ ਜਾਂ ਪੜਨ ਦਾ ਸੁਪਨਾ ਹਰੇਕ ਪੰਜਾਬੀ ਦੇ ਦਿਲ ਵਿਚ ਹੁੰਦਾ ਹੈ | ਭਾਰਤ ਦੇ ਕੁੱਲ ਵਿਦੇਸ਼ੀ ਵੀਜ਼ਿਆਂ ਵਿਚੋਂ 25 ਪ੍ਰਤੀਸ਼ਤ ਵੀਜ਼ੇ ਸਿਰਫ ਪੰਜਾਬੀਆਂ ਦੇ ਹੀ ਲੱਗਦੇ ਹਨ | ਪੰਜਾਬ ਦੀ ...

ਪੂਰੀ ਖ਼ਬਰ »

ਦਿੱਲੀ 'ਚ ਕੂੜੇ ਦੀ ਸਮੱਸਿਆ ਗੰਭੀਰ-ਸੁਪਰੀਮ ਕੋਰਟ ਐਲ. ਜੀ. ਨੂੰ ਕਮੇਟੀ ਬਣਾਉਣ ਲਈ ਕਿਹਾ

ਨਵੀਂ ਦਿੱਲੀ, 17 ਅਗਸਤ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ ਠੋਸ ਕੂੜਾ ਇਕ ਬਹੁਤ ਗੰਭੀਰ ਸਮੱਸਿਆ ਹੈ ਅਤੇ ਇਸ ਮਸਲੇ ਦਾ ਹੱਲ ਲੱਭਣ ਲਈ ਐਲ. ਜੀ. ਨੂੰ ਇਕ ਕਮੇਟੀ ਦਾ ਗਠਨ ਕਰਨ ਲਈ ਵੀ ਕਿਹਾ ਹੈ | ਜਸਟਿਸ ਬੀ. ਲੋਕੁਰ ਦੀ ਅਗਵਾਈ ਵਾਲੇ ਬੈਂਚ ਨੇ ਇਸ ...

ਪੂਰੀ ਖ਼ਬਰ »

ਉਲੰਪੀਅਨ ਹਰਦਿਆਲ ਸਿੰਘ ਗਰਚਾ ਸਵਰਗਵਾਸ

ਲੁਧਿਆਣਾ, 17 ਅਗਸਤ (ਪਰਮੇਸ਼ਰ ਸਿੰਘ)-ਉਲੰਪੀਅਨ ਹਰਦਿਆਲ ਸਿੰਘ ਗਰਚਾ (94) ਸੰਖੇਪ ਬਿਮਾਰੀ ਤੋਂ ਬਾਅਦ 17 ਅਗਸਤ 2018 ਸ਼ੁੱਕਰਵਾਰ ਨੂੰ ਅਕਾਲ ਚਲਾਣਾ ਕਰ ਗਏ ਹਨ | ਉਨ੍ਹਾਂ ਦਾ ਅੰਤਿਮ ਸਸਕਾਰ 18 ਅਗਸਤ ਸਨਿਚਰਵਾਰ ਨੂੰ ਬਾਅਦ ਦੁਪਹਿਰ 2 ਵਜੇ ਦੇਹਰਾਦੂਨ ਉਤਰਾਖੰਡ ਵਿਖੇ ...

ਪੂਰੀ ਖ਼ਬਰ »

-ਲਾਭ ਦਾ ਅਹੁਦਾ ਮਾਮਲਾ-

ਹਾਈਕੋਰਟ ਵਲੋਂ 'ਆਪ' ਵਿਧਾਇਕਾਂ ਨੂੰ ਚੋਣ ਕਮਿਸ਼ਨ ਸਾਹਮਣੇ ਦੁਬਾਰਾ ਅਰਜ਼ੀ ਦਾਖ਼ਲ ਕਰਨ ਦੇ ਨਿਰਦੇਸ਼

ਨਵੀਂ ਦਿੱਲੀ, 17 ਅਗਸਤ (ਜਗਤਾਰ ਸਿੰਘ)-ਦਿੱਲੀ ਹਾਈਕੋਰਟ ਨੇ 'ਲਾਭ ਦਾ ਅਹੁਦਾ' ਮਾਮਲੇ 'ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਚੋਣ ਕਮਿਸ਼ਨ ਸਾਹਮਣੇ ਦੁਬਾਰਾ ਅਰਜ਼ੀ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ | 'ਆਪ' ਵਿਧਾਇਕਾਂ ਲਈ ਇਸ ਨੂੰ ਰਾਹਤ ਦੇ ਤੌਰ 'ਤੇ ਵੇਖਿਆ ਜਾ ...

ਪੂਰੀ ਖ਼ਬਰ »

ਰਾਵਲਪਿੰਡੀ ਦੇ ਪਿੰਡ ਥੋਹਾ ਖ਼ਾਲਸਾ 'ਚ ਸ਼ਹੀਦ ਸਿੱਖ ਬੀਬੀਆਂ ਦੀ ਯਾਦਗਾਰ ਬਣਾਉਣ ਦੀ ਉਠੀ ਮੰਗ

ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਰਾਵਲਪਿੰਡੀ ਦੀ ਤਹਿਸੀਲ ਕਹੂਟਾ ਦੀ ਯੂਨੀਅਨ ਕੌਾਸਲ ਪਿੰਡ ਥੋਹਾ ਖ਼ਾਲਸਾ ਦੀ ਆਬਾਦੀ ਦੇ ਬਾਹਰਵਾਰ ਖੇਤਾਂ 'ਚ ਮੌਜੂਦ ਉਹ ਯਾਦਗਾਰੀ ਸ਼ਹੀਦੀ ਖੂਹ ਜਿਸ 'ਚ ਦੇਸ਼ ਦੀ ਵੰਡ ਵੇਲੇ ਹੋਏ ਦੰਗਿਆਂ 'ਚ ਬਹਾਦਰ ...

ਪੂਰੀ ਖ਼ਬਰ »

ਮਹਿੰਦਰਪਾਲ ਸਿੰਘ ਨੇ ਐਮ.ਪੀ.ਏ. ਬਣਨ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦੀ ਇੱਛਾ ਪ੍ਰਗਟਾਈ

ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸ਼ਹਿਰ ਮੁਲਤਾਨ ਤੋਂ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਪਾਰਟੀ ਦੀ ਘੱਟ ਗਿਣਤੀਆਂ ਲਈ ਰਾਖਵੀਂ ਸੀਟ ਤੋਂ ਨਵੇਂ ਚੁਣੇ ਗਏ ਮੈਂਬਰ ਪ੍ਰੋਵਿੰਸ਼ੀਅਲ (ਸੂਬਾਈ) ਅਸੈਂਬਲੀ ਸ: ਮਹਿੰਦਰਪਾਲ ਸਿੰਘ ਉਰਫ਼ ਵੀਰ ਜੀ ਨੇ ...

ਪੂਰੀ ਖ਼ਬਰ »

ਮਹਿਮੂਦ ਖਾਨ ਬਣੇ ਸੂਬਾ ਖ਼ੈਬਰ ਪਖਤੂਨਖਵਾ ਦੇ ਮੁੱਖ ਮੰਤਰੀ

ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਦੇ ਮਹਿਮੂਦ ਖਾਨ ਨੂੰ ਸੂਬਾ ਖ਼ੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਦੇ ਤੌਰ 'ਤੇ ਚੁਣ ਲਿਆ ਗਿਆ ਹੈ | ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਸਵਾਤ ਘਾਟੀ ਦੇ ਨਿਵਾਸੀ ਮਹਿਮੂਦ ਖਾਨ ਅਤੇ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਇਕ ਮਡਿਊਲ 'ਚੋਂ 5 ਬੈਂਡ ਹੋਣ ਦੇ ਬਾਵਜੂਦ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 17 ਅਗਸਤ (ਜਸਵੰਤ ਸਿੰਘ ਪੁਰਬਾ)-ਵੀਰਇੰਦਰ ਸਿੰਘ ਪੁੱਤਰ ਧੀਮ ਸਿੰਘ ਪਾਨੀਪਤ ਨੇ ਦੱਸਿਆ ਕਿ ਮੈਂ ਆਪਣੀ ਬਾਰ੍ਹਵੀਂ ਕਰਨ ਤੋਂ ਬਾਅਦ ਆਈਲੈਟਸ ਕੀਤਾ, ਜਿਸ ਵਿਚੋਂ ਮੈਂ 6 (5) ਬੈਂਡ ਪ੍ਰਾਪਤ ਕੀਤੇ | ਉਸ ਨੇ ਕਿਹਾ ਕਿ ਮੈਂ ਆਪਣੀ ਪੜ੍ਹਾਈ ਵਿਦੇਸ਼ ਵਿਚ ਕਰਨ ਦਾ ...

ਪੂਰੀ ਖ਼ਬਰ »

ਇਮਰਾਨ ਖ਼ਾਨ ਨੇ ਫ਼ੋਟੋ ਖਿਚਵਾਉਣ ਲਈ ਉਧਾਰ ਮੰਗੀ ਸੀ ਜੈਕੇਟ

ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)-ਸੰਸਦੀ ਰਜਿਸਟਰੇਸ਼ਨ (ਪੰਜੀਕਰਨ) ਸ਼ਨਾਖ਼ਤੀ ਕਾਰਡ ਬਣਾਉਣ ਲਈ ਪਾਕਿਸਤਾਨ ਦੇ ਨਵੇਂ ਬਣਨ ਜਾ ਰਹੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਨੈਸ਼ਨਲ ਅਸੈਂਬਲੀ ਦੇ ਇਕ ਕਰਮਚਾਰੀ ਪਾਸੋਂ ਉਸ ਦੀ ਜੈਕੇਟ (ਫ਼ਤੂਹੀ) ਉਧਾਰੀ ਮੰਗਣੀ ਪਈ | ...

ਪੂਰੀ ਖ਼ਬਰ »

ਖੇਤਾਂ 'ਚ ਭੂਰੀ ਜੂੰ ਦਾ ਹਮਲਾ ਨਜ਼ਰ ਆਵੇ ਤਾਂ ਖੇਤ ਨੂੰ ਤੁਰੰਤ ਪਾਣੀ ਦੇਣ ਕਿਸਾਨ-ਪੀ.ਏ.ਯੂ. ਮਾਹਿਰ

ਲੁਧਿਆਣਾ, 17 ਅਗਸਤ (ਬੀ.ਐਸ.ਬਰਾੜ)-ਪੀ.ਏ.ਯੂ ਵਿਚ ਯੂਨੀਵਰਸਿਟੀ ਦੇ ਵਿਗਿਆਨੀਆਂ ਅਤੇ ਪੰਜਾਬ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੀ ਮੀਟਿੰਗ ਹੋਈ¢ ਪਿਛਲੇ ਕੁਝ ਦਿਨਾਾ ਤੋਂ ਨਰਮਾ ਪੱਟੀ ਵਿਚ ਰਸ ਚੂਸਣ ਵਾਲੇ ਕੀੜਿਆਂ ਦੀ ਸ਼ਿਕਾਇਤ ਸਾਹਮਣੇ ਆਉਣ ਤੋਂ ਬਾਅਦ ਯੂਨੀਵਰਸਿਟੀ ...

ਪੂਰੀ ਖ਼ਬਰ »

ਪਾਕਿਸਤਾਨ ਦੇ ਰਾਸ਼ਟਰਪਤੀ ਦੀ ਚੋਣ 4 ਸਤੰਬਰ ਨੂੰ

ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)¸ਚੋਣ ਕਮਿਸ਼ਨ ਆਫ਼ ਪਾਕਿਸਤਾਨ (ਈ.ਸੀ.ਪੀ.) ਨੇ ਐਲਾਨ ਕੀਤਾ ਹੈ ਕਿ ਪਾਕਿ ਦੇ ਰਾਸ਼ਟਰਪਤੀ ਦੀ ਚੋਣ 4 ਸਤੰਬਰ ਨੂੰ ਹੋਵੇਗੀ | ਇਸ ਬਾਰੇ 'ਚ ਅੱਜ ਚੋਣ ਕਮਿਸ਼ਨ ਦੇ ਮੁੱਖ ਚੋਣ ਕਮਿਸ਼ਨਰ ਜਸਟਿਸ (ਸੇਵਾਮੁਕਤ) ਸਰਦਾਰ ਮੁਹੰਮਦ ਰਜ਼ਾ ਵਲੋਂ ...

ਪੂਰੀ ਖ਼ਬਰ »

ਸਾਰੇ ਵਰਕਰ ਇੱਕਜੁਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ-ਕੇ.ਵੀ. ਸਿੰਘ

ਕਾਲਾਂਵਾਲੀ, 17 ਅਗਸਤ (ਭੁਪਿੰਦਰ ਪੰਨੀਵਾਲੀਆ)-ਕਾਂਗਰਸ ਪਾਰਟੀ ਦੇ ਸਾਰੇ ਵਰਕਰ ਇੱਕਜੁਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ | ਵਰਕਰਾਂ ਦੀ ਮਿਹਨਤ ਨਾਲ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ | ਇਹ ਗੱਲ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਓ.ਐਸ.ਡੀ. ਡਾ. ...

ਪੂਰੀ ਖ਼ਬਰ »

ਸਿੱਖ ਸੰਘਰਸ਼ ਕਮੇਟੀ ਨੇ ਅਕਾਲੀ ਦਲ ਬਾਦਲ ਅਤੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਿਖ਼ਲਾਫ਼ ਖੋਲਿ੍ਹਆ ਮੋਰਚਾ

ਕਰਨਾਲ, 17 ਅਗਸਤ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਸੰਘਰਸ਼ ਕਮੇਟੀ ਨੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਿਖ਼ਲਾਫ਼ ਮੋਰਚਾ ਖੋਲਦੇ ਹੋਏ ਗੁਰਦੁਆਰਾ ਭਾਈ ਲਾਲੋ ਜੀ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਪੀਯੂਸ਼ ਸੀਡਸ ਕੰਪਨੀ ਦੇ ਗੋਦਾਮ 'ਚੋਂ 175 ਕੁਇੰਟਲ ਕਣਕ ਦਾ ਬੀਜ ਚੋਰੀ

ਸਿਰਸਾ, 17 ਅਗਸਤ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਰਾਣੀਆਂ ਰੋਡ 'ਤੇ ਸਥਿਤ ਰਾਮਨਗਰੀਆ ਪਿੰਡ ਨੇੜੇ ਪੀਯੂਸ਼ ਸੀਡਸ ਕੰਪਨੀ ਦੇ ਗੋਦਾਮ ਚੋਂ 175 ਕੁਇੰਟਲ ਕਣਕ ਦਾ ਬੀਜ ਚੋਰੀ ਹੋ ਗਿਆ ਹੈ | ਪੁਲਿਸ ਨੇ ਕੰਪਨੀ ਸੰਚਾਲਕ ਪਿਯੂਸ਼ ਮਹਿਤਾ ਦੀ ਸ਼ਿਕਾਇਤ 'ਤੇ ਅਣਪਛਾਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX