ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  39 minutes ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  about 1 hour ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  about 2 hours ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  about 3 hours ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  about 3 hours ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  about 4 hours ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  about 4 hours ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  about 4 hours ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  about 5 hours ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  about 5 hours ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  about 6 hours ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  about 6 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  about 6 hours ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  about 6 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  about 6 hours ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  about 6 hours ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  about 7 hours ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 7 hours ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 7 hours ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  about 7 hours ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 minute ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 8 hours ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 8 hours ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 8 hours ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 9 hours ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 10 hours ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 10 hours ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 10 hours ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 11 hours ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 11 hours ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 10 hours ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 11 hours ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 11 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 11 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 9 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 12 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 12 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 12 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 13 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 14 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 14 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  39 minutes ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  44 minutes ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 minute ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਹਰਿਆਣਾ / ਹਿਮਾਚਲ

ਤਲਾਬ 'ਚ ਡੁੱਬਣ ਕਾਰਨ 3 ਬੱਚਿਆਂ ਦੀ ਮੌਤ

ਨਰਾਇਣਗੜ੍ਹ, 17 ਅਗਸਤ (ਪੀ. ਸਿੰਘ)-ਉਪ ਮੰਡਲ ਦੇ ਪਿੰਡ ਸੌਾਤਲੀ 'ਚ ਸਥਿਤ ਇਕ ਤਲਾਬ 'ਚ ਡੁੱਬ ਜਾਣ ਕਾਰਨ 3 ਬੱਚਿਆਂ ਦੀ ਮੌਤ ਹੋ ਗਈ | ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਸ਼ਹਿਜਾਦਪੁਰ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਕ ਸ਼ਹਿਜਾਦਪੁਰ ਬਲਾਕ ਦੇ ਪਿੰਡ ਸੌਾਤਲੀ 'ਚ ਸਥਿਤ ਇਕ ਤਲਾਬ ਨੇੜੇ ਕੁਝ ਬੱਚੇ ਖੇਡ ਰਹੇ ਸਨ | ਦੱਸਿਆ ਜਾ ਰਿਹਾ ਹੈ ਕਿ ਖੇਡਦੇ ਹੋਏ ਬੱਚੇ ਤਲਾਬ 'ਚ ਨਹਾਉਣ ਲਈ ਵੜ ਗਏ, ਜਿਨ੍ਹਾਂ 'ਚੋਂ 3 ਬੱਚੇ ਉਸੇ 'ਚ ਹੀ ਡੁੱਬ ਗਏ | ਜਿਵੇਂ ਹੀ ਬੱਚਿਆਂ ਦੇ ਡੁੱਬਣ ਦੀ ਸੂਚਨਾ ਪਿੰਡ ਦੇ ਲੋਕਾਂ ਨੂੰ ਮਿਲੀ, ਤਾਂ ਵੱਡੀ ਗਿਣਤੀ 'ਚ ਲੋਕ ਤਲਾਬ ਨੇੜੇ ਪਹੁੰਚੇ ਤੇ ਬੱਚਿਆਂ ਨੂੰ ਤਲਾਬ 'ਚੋਂ ਕੱਢਣ ਦਾ ਕੰਮ ਸ਼ੁਰੂ ਕੀਤਾ ਅਤੇ ਕੱਢ ਕੇ ਸ਼ਹਿਜਾਦਪੁਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਤਕ ਐਲਾਨ ਦਿੱਤਾ | ਜਿਸ ਮਗਰੋਂ ਸ਼ਹਿਜਾਦਪੁਰ ਪੁਲਿਸ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਲਈ ਨਰਾਇਣਗੜ੍ਹ ਦੇ ਸਰਕਾਰੀ ਹਸਪਤਾਲ ਲੈ ਕੇ ਪਹੁੰਚੀ | ਸੂਚਨਾ ਮਿਲਦੇ ਹੀ ਐਸ.ਡੀ.ਐਮ. ਨਰਾਇਣਗੜ੍ਹ ਵਿਰੇਂਦਰ ਸਾਂਗਵਾਨ, ਡੀ.ਐਸ.ਪੀ. ਅਮਿਤ ਭਾਟੀਆ ਮੌਕੇ 'ਤੇ ਪਹੁੰਚੇ | ਸ਼ਹਿਜਾਦਪੁਰ ਪੁਲਿਸ ਨੇ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਪਰਿਵਾਰਕ ਮੈਂਬਰਾਂ ਨੂੰ ਸੌਾਪ ਦਿੱਤੀਆਂ ਹਨ | ਇਕ ਹੀ ਪਿੰਡ ਦੇ 3 ਬੱਚਿਆਂ ਦੀ ਮੌਤ ਕਾਰਨ ਪਿੰਡ 'ਚ ਮਾਤਮ ਦਾ ਮਾਹੌਲ ਹੈ | ਬੱਚਿਆਂ ਦੀ ਉਮਰ 10 ਤੋਂ 12 ਸਾਲ ਦੱਸੀ ਜਾ ਰਹੀ ਹੈ |

ਹਰਿਆਣਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਸੇ ਰਾਜਨੀਤਿਕ ਪਾਰਟੀ ਦੇ ਸਮਰਥਨ ਦੀ ਲੋੜ ਨਹੀਂ-ਭਾਟੀ

ਟੋਹਾਣਾ, 17 ਅਗਸਤ (ਗੁਰਦੀਪ ਸਿੰਘ ਭੱਟੀ)-ਹਰਿਆਣਾ ਸਿੱਖ ਗੁਰਦੂਆਰਾ ਪ੍ਰਬੰਧਕ ਕਮੇਟੀ ਤੇ ਹਰਿਆਣਾ ਦੇ ਸਿੱਖ ਸਮਾਜ ਨੂੰ ਭਰੋਸੇ 'ਚ ਲਏ ਬਗੈਰ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਵਲੋਂ ਇਨੈਲੋ ਨੇਤਾ ਚੌ: ਅਭੈ ਸਿੰਘ ਚੌਟਾਲਾ ਦੇ ਸਮਰਥਨ 'ਚ ਝੁੱਕ ਜਾਣ ਦਾ ਕਮੇਟੀ ...

ਪੂਰੀ ਖ਼ਬਰ »

ਗੰਨੇ ਦੀ ਪੇਮੈਂਟ ਲੈਣ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹਨ ਕਿਸਾਨ-ਪ੍ਰਤਾਪ ਸਿੰਘ

ਜਗਾਧਰੀ, 17 ਅਗਸਤ (ਜਗਜੀਤ ਸਿੰਘ)-ਸੂਬਾਈ ਗੰਨਾ ਮੁਖੀ ਪ੍ਰਤਾਪ ਸਿੰਘ ਖਜੂਰੀ ਦੀ ਪ੍ਰਧਾਨਗੀ 'ਚ ਪਿੰਡ ਉਨਹੇੜੀ 'ਚ ਭਾਰਤੀ ਕਿਸਾਨ ਸੰਘ ਦੀ ਮੀਟਿੰਗ ਹੋਈ | ਬੈਠਕ 'ਚ ਮੁੱਖ ਮੁੱਦਾ ਸਰਸਵਤੀ ਸ਼ੂਗਰ ਮਿਲ 'ਤੇ ਕਿਸਾਨਾਂ ਦੇ ਗੰਨੇ ਦੀ 106 ਕਰੋੜ ਦੀ ਬਕਾਇਆ ਪੇਮੇਂਟ ਦਾ ਰਿਹਾ | ...

ਪੂਰੀ ਖ਼ਬਰ »

ਵਾਤਾਵਰਨ ਦਾ ਸੰਤੁਲਨ ਬਣਾਏ ਰੱਖਣ ਲਈ ਬੂਟੇ ਲਾਉਣਾ ਜ਼ਰੂਰੀ-ਕਸ਼ਯਪ

ਕੁਰੂਕਸ਼ੇਤਰ/ਸ਼ਾਹਾਬਾਦ, 17 ਅਗਸਤ (ਜਸਬੀਰ ਸਿੰਘ ਦੁੱਗਲ)-ਯੁਵਾ ਕਾਂਗਰਸ ਦੇ ਜ਼ਿਲ੍ਹਾ ਸਕੱਤਰ ਦਿਨੇਸ਼ ਕਸ਼ਯਪ ਨੇ ਕਿਹਾ ਕਿ ਵਾਤਾਵਰਨ ਦਾ ਸੰਤੁਲਨ ਬਣਾਏ ਰੱਖਣ ਲਈ ਬੂਟੇ ਲਾਉਣਾ ਬਹੁਤ ਜ਼ਰੂਰੀ ਹੈ | ਉਹ ਨੇੜਲੇ ਪਿੰਡ ਰਾਵਾ 'ਚ ਪਾਰਟੀ ਵਲੋਂ ਕਰਵਾਏ ਬੂਟਾ ਲਾਓ ...

ਪੂਰੀ ਖ਼ਬਰ »

ਸਕੂਲ 'ਚ ਬੂਟੇ ਲਗਾ ਕੇ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਕੀਤਾ ਜਾਗਰੂਕ

ਬਾਬੈਨ, 17 ਅਗਸਤ (ਡਾ. ਦੀਪਕ ਦੇਵਗਨ)-ਵਾਤਾਵਰਨ ਦੀ ਸਵੱਛਤਾ ਲਈ ਬੂਟੇ ਲਾਉਣਾ ਬਹੁਤ ਜਰੂਰੀ ਹੈ | ਇਸ ਲਈ ਹਰ ਵਿਅਕਤੀ ਨੂੰ ਬੂਟਾ ਜਰੂਰ ਲਾਉਣਾ ਚਾਹੀਦਾ ਹੈ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੀਨਾ ਦੇਵੀ ਪਿੰਡ ਖੈਰੀ 'ਚ ਬੂਟਾ ਲਾਉਣ ਤੋਂ ਬਾਅਦ ਪਿੰਡ ਵਾਸੀਆਂ ਨੂੰ ਸੰਬੋਧਨ ...

ਪੂਰੀ ਖ਼ਬਰ »

ਸਾਲਾਨਾ ਗੁਰਮਤਿ ਸਮਾਗਮ ਭਾਈ ਘਨੱਈਆ ਦੀ ਜੋਤਿ ਜੋਤ ਪਾਵਨ ਤੈ੍ਰਸ਼ਤਾਬਦੀ ਨੂੰ ਹੋਣਗੇ ਸਮਰਪਿਤ-ਸੰਤ ਜਗਮੋਹਨ ਸਿੰਘ

ਯਮੁਨਾਨਗਰ, 17 ਅਗਸਤ (ਗੁਰਦਿਆਲ ਸਿੰਘ ਨਿਮਰ)-ਡੇਰਾ ਸੰਤਪੁਰਾ ਵਿਖੇ ਹੋ ਰਹੇ ਸਾਲਾਨਾ ਸਮਾਗਮ, ਜੋ ਕਿ ਸੰਤ ਪੰਡਤ ਨਿਸ਼ਚਲ ਸਿੰਘ ਜੀ ਦੀ 40ਵੀਂ ਪਾਵਨ ਬਰਸੀ ਤੇ ਸੰਤ ਤਿ੍ਲੋਚਨ ਸਿੰਘ ਦੀ 28ਵੀਂ ਮਿੱਠੀ ਯਾਦ 'ਚ 21, 22 ਅਤੇ 23 ਅਗਸਤ ਨੂੰ ਹੋ ਰਹੇ ਹਨ | ਇਹ ਸਮਾਗਮ ਇਸ ਵਾਰ ਸਾਹਿਬ ...

ਪੂਰੀ ਖ਼ਬਰ »

ਛਿੰਦਰ ਕੌਰ ਸਿਰਸਾ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੀ ਐਸੋਸੀਏਟ ਮੈਂਬਰ ਨਿਯੁਕਤ

ਸਿਰਸਾ, 17 ਅਗਸਤ (ਭੁਪਿੰਦਰ ਪੰਨੀਵਾਲੀਆ)-ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵਲੋਂ ਪੰਜਾਬੀ ਕਵਿੱਤਰੀ ਅਤੇ ਰੇਡਿਓ ਅਨਾਊਾਸਰ ਛਿੰਦਰ ਕੌਰ ਸਿਰਸਾ ਨੂੰ ਐਸੋਸੀਏਟ ਮੈਂਬਰ ਨਿਯੁੱਕਤ ਕੀਤਾ ਗਿਆ ਹੈ | ਪੰਜਾਬ ਸਾਹਿਤ ਅਕਾਦਮੀ ਦੀ ਪ੍ਰਧਾਨ ਡਾ. ਸਰਬਜੀਤ ਕੌਰ ਸੋਹਲ ਨੇ ...

ਪੂਰੀ ਖ਼ਬਰ »

ਅਫ਼ੀਮ ਤੇ ਡੋਡਿਆਂ ਸਮੇਤ ਦਾਦਾ-ਪੋਤਾ ਕਾਬੂ

ਸਿਰਸਾ, 17 ਅਗਸਤ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੀ ਸੀ.ਆਈ.ਏ. ਥਾਣਾ ਪੁਲਿਸ ਨੇ ਨਸ਼ਿਆਂ ਦੇ ਿਖ਼ਲਾਫ਼ ਚਲਾਈ ਗਈ ਮੁਹਿੰਮ ਦੌਰਾਨ ਦਾਦੇ-ਪੋਤੇ ਨੂੰ ਅਫ਼ੀਮ ਤੇ ਡੋਡਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਫੜ੍ਹੇ ਗਿਆਂ ਦੀ ਪਛਾਣ ਕਰਨ ਸਿੰਘ ਅਤੇ ਜਗਦੀਸ਼ ਰਾਏ ਦੇ ਰੂਪ 'ਚ ...

ਪੂਰੀ ਖ਼ਬਰ »

ਇਕ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਨਹੀਂ ਮਿਲੀ ਆਰ.ਟੀ.ਆਈ. ਦੀ ਜਾਣਕਾਰੀ

ਕੁਰੂਕਸ਼ੇਤਰ, 17 ਅਗਸਤ (ਜਸਬੀਰ ਸਿੰਘ ਦੁੱਗਲ)-ਜਨ ਸੂਚਨਾ ਅਧਿਕਾਰੀ ਤਹਿਤ ਮੰਗੀ ਗਈ ਜਾਣਕਾਰੀ ਇਕ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਆਰ.ਟੀ.ਆਈ. ਵਰਕਰਾਂ ਨੂੰ ਨਹੀਂ ਮਿਲੀ ਹੈ | ਆਰ.ਟੀ.ਆਈ. ਲਾਉਣ ਵਾਲੇ ਪਿੰਡ ਦੌਲਤਪੁਰ ਵਾਸੀ ਸਰਵਣ ਸਿੰਘ ਨੇ ਦੋਸ਼ ਲਾਇਆ ਹੈ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਦੇ ਦੋਸ਼ੀ ਨੂੰ 10 ਸਾਲ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨਾ

ਕੁਰੂਕਸ਼ੇਤਰ, 17 ਅਗਸਤ (ਜਸਬੀਰ ਸਿੰਘ ਦੁੱਗਲ)-ਨਾਬਾਲਗ ਨਾਲ ਜਬਰ ਜਨਾਹ ਕਰਨ ਅਤੇ ਧਮਕੀ ਦੇਣ ਦੇ ਦੋਸ਼ 'ਚ ਮਾਣਯੋਗ ਅਦਾਲਤ ਨੇ ਦੋਸ਼ੀ ਨੂੰ ਦੋਸ਼ੀ ਕਰਾਰ ਦਿੱਤਾ ਹੈ | ਮਾਣਯੋਗ ਅਦਾਲਤ ਨੇ ਦੋਸ਼ੀ ਨੂੰ 10 ਸਾਲ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਇਹ ...

ਪੂਰੀ ਖ਼ਬਰ »

100 ਗ੍ਰਾਮ ਹੈਰੋ ਇਨ ਸਮੇਤ 2 ਤਸਕਰ ਕਾਬੂ

ਟੋਹਾਣਾ, 17 ਅਗਸਤ (ਗੁਰਦੀਪ ਸਿੰਘ ਭੱਟੀ)-ਨਸ਼ਿਆਂ ਵਿਰੁੱਧ ਚਲਾਈ ਮੁੰਹਿਮ ਦੌਰਾਨ ਫਤਿਹਾਬਾਦ ਪੁਲਿਸ ਦੀ ਟੀਮ ਨੇ 100 ਗ੍ਰਾਮ ਹੈਰੋਇਨ ਸਮੇਤ 2 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਇੰਸਪੈਕਟਰ ਕੁਲਦੀਪ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਮਾਮਲਾ ਦਰਜ

ਸੋਨੀਪਤ, 17 ਅਗਸਤ (ਅਜੀਤ ਬਿਊਰੋ)-ਪਿੰਡ ਸਿਸਾਨਾ 'ਚ ਸ਼ੱਕੀ ਹਾਲਾਤ 'ਚ ਜ਼ਹਿਰ ਖਾਣ ਨਾਲ ਮਹਿਲਾ ਦੀ ਮੌਤ ਹੋ ਗਈ | ਵਿਆਹੁਤਾ ਦੇ ਪਰਿਵਾਰ ਵਾਲਿਆਂ ਨੇ ਦਹੇਜ ਹੱਤਿਆ ਦਾ ਦੋਸ਼ ਲਾਇਆ ਹੈ | ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਇਸ ਤੋਂ ਇਲਾਵਾ ਸਰਕਾਰੀ ਹਸਪਤਾਲ 'ਚ ਜਾਣ ਤੋਂ ...

ਪੂਰੀ ਖ਼ਬਰ »

ਕਵਿਤਾ ਮੁਕਾਬਲੇ 'ਚ ਪਹਿਲੇ ਗਰੁੱਪ 'ਚ ਜਪਜੋਤ, ਵਾਸੂ ਅਤੇ ਮੰਨਤ ਰਹੇ ਅੱਵਲ

ਕੁਰੂਕਸ਼ੇਤਰ/ਸ਼ਾਹਾਬਾਦ, 17 ਅਗਸਤ (ਜਸਬੀਰ ਸਿੰਘ ਦੁੱਗਲ)-ਅਲਪਾਈਨ ਪਬਲਿਕ ਸਕੂਲ 'ਚ ਆਜ਼ਾਦੀ ਤਿਹਾੜੇ 'ਤੇ ਰੰਗਾਰੰਗ ਪ੍ਰੋਗਰਾਮ ਕੀਤਾ ਗਿਆ | ਇਸ ਮੌਕੇ 'ਤੇ ਕਵਿਤਾ ਗਾਇਨ, ਗੀਤ ਗਾਇਨ, ਏਕਲ ਨਿ੍ਤ ਤੇ ਸਮੂਹਿਕ ਨਿ੍ਤ ਮੁਕਾਬਲਾ ਗਰਵਾਇਆ ਗਿਆ, ਜਿਸ 'ਚ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਤ੍ਰੈਸ਼ਤਾਬਦੀ ਸਮਾਗਮ ਨੂੰ ਸਮਰਪਿਤ ਛਛਰੋਲੀ ਦੇ ਗੁਰਦੁਆਰਾ ਸਾਹਿਬ ਵਿਖੇ ਸਜਾਇਆ ਕੀਰਤਨ ਦਰਬਾਰ

ਜਗਾਧਰੀ, 17 ਅਗਸਤ (ਜਗਜੀਤ ਸਿੰਘ)-ਪੰਥ ਦੀ ਉੱਘੀ ਸਖ਼ਸ਼ੀਅਤ ਭਾਈ ਘਨੱਈਆ ਸਾਹਿਬ ਜੀ ਦੇ ਜੋਤੀ-ਜੋਤ ਤ੍ਰੈਸ਼ਤਾਬਦੀ ਸਮਾਗਮ ਨੂੰ ਸਮਰਪਤ ਸੇਵਾ ਪੰਥੀ ਅੱਡਣਸ਼ਾਹੀ ਸਭਾ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਵਲੋਂ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਇਲਾਕੇ ਦੇ ਵੱਖ-ਵੱਖ ...

ਪੂਰੀ ਖ਼ਬਰ »

ਧੀਰਜ ਵਾਲੀਆ ਐਸੋਸੀਏਸ਼ਨ ਦੇ ਪ੍ਰਧਾਨ ਨਿਯੁਕਤ

ਕੁਰੂਕਸ਼ੇਤਰ, 17 ਅਗਸਤ (ਜਸਬੀਰ ਸਿੰਘ ਦੁੱਗਲ)-ਸੀਮੇਂਟ ਪੇਵਰ ਬਲਾਕ ਨਿਰਮਾਤਾ ਐਸੋਸੀਏਸ਼ਨ ਦੀ ਇਕ ਬੈਠਕ ਹੋਈ | ਬੈਠਕ 'ਚ ਸਾਰੇ ਟਾਈਲ ਨਿਰਮਾਤਾਵਾਂ ਨੇ ਹਿੱਸਾ ਲਿਆ | ਬੈਠਕ 'ਚ ਸਰਬਸੰਮਤੀ ਨਾਲ ਧੀਰਜ ਵਾਲੀਆ ਨੂੰ ਐਸੋਸੀਏਸ਼ਨ ਦਾ ਪ੍ਰਧਾਨ, ਸੁਨੀਲ ਸਚਦੇਵਾ ਨੂੰ ਸਕੱਤਰ ...

ਪੂਰੀ ਖ਼ਬਰ »

ਬੰਦ ਨੂੰ ਸਫ਼ਲ ਬਣਾਉਣ ਲਈ ਵਪਾਰੀਆਂ ਵਲੋਂ ਸਮਰਥਨ ਦੀ ਮੰਗ

ਕੁਰੂਕਸ਼ੇਤਰ, 17 ਅਗਸਤ (ਜਸਬੀਰ ਸਿੰਘ ਦੁੱਗਲ)-ਹਰਿਆਣਾ ਬੰਦ ਨੂੰ ਸਫਲ ਬਣਾਉਣ ਲਈ ਇਨੈਲੋ-ਬਸਪਾ ਗਠਜੋੜ ਦੇ ਵਰਕਰਾਂ ਨੇ ਕਮਰ ਕਸ ਲਈ ਹੈ | ਇਨੈਲੋ ਸੂਬਾਈ ਪ੍ਰਧਾਨ ਅਸ਼ੋਕ ਅਰੋੜਾ ਨੇ ਥਾਨੇਸਰ ਸ਼ਹਿਰ 'ਚ ਬੰਦ ਨੂੰ ਸਫਲ ਬਣਾਉਣ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਮਾਰਕੀਟ, ...

ਪੂਰੀ ਖ਼ਬਰ »

ਹੌਲੀ ਰਫ਼ਤਾਰ ਨਾਲ ਹੋ ਰਹੇ ਵਿਕਾਸ ਕਾਰਜਾਂ ਤੋਂ ਲੋਕ ਪ੍ਰੇਸ਼ਾਨ

ਸਰਸਵਤੀ ਨਗਰ, 17 ਅਗਸਤ (ਅਜੀਤ ਬਿਊਰੋ)-ਸਰਸਵਤੀ ਨਗਰ ਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇਕ ਸਾਲ ਤੋਂ ਵੀਂ ਵੱਧ ਸਮਾਂ ਹੋ ਚੁੱਕਾ ਹੈ | ਖੇਤਰ 'ਚ ਸੀਵਰ ਪਾਈਪ ਲਾਈਨ ਅਤੇ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਦਬਾਉਣ ਦਾ ਕੰਮ ਕੀਤਾ ਜਾ ਰਿਹਾ ਹੈ | ਜਦ ਇਹ ਕੰਮ ਸ਼ੁਰੂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਆਪਣੇ ਬਲਬੂਤੇ 'ਤੇ ਹਰਿਆਣਾ 'ਚ ਚੋਣ ਲੜੇਗਾ-ਗੁਰਮੇਲ ਸਿੰਘ ਮਾਨਸਾ

ਰਤੀਆ, 17 ਅਗਸਤ (ਬੇਅੰਤ ਮੰਡੇਰ)-ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਪੱਧਰੀ ਵਿਸ਼ੇਸ਼ ਬੈਠਕ ਅਗਰਵਾਲ ਧਰਮਸ਼ਾਲਾ ਵਿਚ ਹੋਈ, ਜਿਸ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਗੁਰਮੇਲ ਸਿੰਘ ਫੱਫੜੇ ਸ਼ਾਮਿਲ ਹੋਏ | ਬੈਠਕ ਦੀ ...

ਪੂਰੀ ਖ਼ਬਰ »

ਇਕ ਸ਼ਾਮ ਸ਼ਹੀਦਾਂ ਦੇ ਨਾਂਅ ਕਰਵਾਇਆ ਪ੍ਰੋਗਰਾਮ

ਨਰਵਾਨਾ, 17 ਅਗਸਤ (ਅਜੀਤ ਬਿਊਰੋ)-ਸ਼ਹਿਰ ਦੀ ਸਾਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਭਗਤ ਸਿੰਘ ਚੌਕ 'ਤੇ ਇਕ ਸ਼ਾਮ ਸ਼ਹੀਦਾਂ ਦੇ ਨਾਮ ਪ੍ਰੋਗਰਾਮ ਕਰਵਾਇਆ ਗਿਆ | ਜਿਸ 'ਚ ਪੂਰੀ ਰਾਤ ਦੇਸ਼ ਭਗਤੀ ਦਾ ਨਜ਼ਾਰਾ ਖੂਬ ਦੇਖਣ ਨੂੰ ਮਿਲਿਆ | ਪ੍ਰੋਗਰਾਮ 'ਚ ਕਰੀਬ 2 ...

ਪੂਰੀ ਖ਼ਬਰ »

ਜਨ ਚੇਤਨਾ ਰੈਲੀ ਰਚੇਗੀ ਇਕ ਨਵਾਂ ਇਤਿਹਾਸ-ਜਥੇ: ਭੁਪਿੰਦਰ ਸਿੰਘ

ਕੁਰੂਕਸ਼ੇਤਰ/ਪਾਣੀਪਤ, 17 ਅਗਸਤ (ਜਸਬੀਰ ਸਿੰਘ ਦੁੱਗਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਭੁਪਿੰਦਰ ਸਿੰਘ ਅਸੰਧ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹਰਿਆਣਾ ਦੀ ਪਿੱਪਲੀ ਅਨਾਜ਼ ਮੰਡੀ 'ਚ 19 ਅਗਸਤ ਨੂੰ ਹੋਣ ਵਾਲੀ ਜਨ ਚੇਤਨਾ ਰੈਲੀ ਇਤਿਹਾਸਕ ...

ਪੂਰੀ ਖ਼ਬਰ »

ਪੰਚਾਇਤੀ ਜ਼ਿਮਨੀ ਚੋਣਾਂ 2 ਨੂੰ - ਡੀ.ਸੀ.

ਸਿਰਸਾ, 17 ਅਗਸਤ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਚੋਣ ਅਧਿਕਾਰੀ ਪ੍ਰਭਜੋਤ ਸਿੰਘ ਨੇ ਦੱਸਿਆ ਹੈ ਕਿ ਆਗਾਮੀ 2 ਸਤੰਬਰ ਨੂੰ ਜ਼ਿਲ੍ਹਾ 'ਚ ਜਿਮਨੀ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ | ਇਨ੍ਹਾਂ ਚੋਣਾਂ ਲਈ ਨੋਟਿਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ | ਡਿਪਟੀ ...

ਪੂਰੀ ਖ਼ਬਰ »

ਸ਼ਹੀਦਾਂ ਦੇ ਸੁਫ਼ਨਿਆਂ ਨੂੰ ਸੱਚ ਕਰਨ ਲਈ ਦੇਸ਼ ਦੇ ਵਿਕਾਸ 'ਚ ਸਹਿਯੋਗ ਕਰਨ ਨੌਜਵਾਨ-ਕੁੰਡੂ

ਕੁਰੂਕਸ਼ੇਤਰ, 17 ਅਗਸਤ (ਜਸਬੀਰ ਸਿੰਘ ਦੁੱਗਲ)-ਅਨਾਜ਼ ਮੰਡੀ 'ਚ ਉਪਮੰਡਲ ਪੱਧਰ 'ਤੇ ਆਜ਼ਾਦੀ ਦਿਹਾੜਾ ਮਨਾਇਆ ਗਿਆ | ਸਮਾਰੋਹ 'ਚ ਐਸ.ਡੀ.ਐਮ. ਸ਼ਾਹਾਬਾਦ ਸਤਬੀਰ ਕੁੰਡੂ ਨੇ ਤਿਰੰਗਾ ਲਹਿਰਾਇਆ ਅਤੇ ਲੋਕਾਂ ਨੂੰ 72ਵੇਂ ਆਜ਼ਾਦੀ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ | ...

ਪੂਰੀ ਖ਼ਬਰ »

ਮੁਢਲੀਆਂ ਸਹੂਲਤਾਂ ਦੀ ਘਾਟ ਨੂੰ ਲੈ ਕੇ ਨਿਊ ਸਰਸਵਤੀ ਕਾਲੋਨੀ ਵਾਸੀਆਂ ਨੇ ਕੀਤਾ ਪ੍ਰਦਰਸ਼ਨ

ਕੁਰੂਕਸ਼ੇਤਰ, 17 ਅਗਸਤ (ਜਸਬੀਰ ਸਿੰਘ ਦੁੱਗਲ)-ਨਿਊ ਸਰਸਵਤੀ ਕਾਲੋਨੀ ਖੇੜੀ ਮਾਰਕੰਡਾ ਦੀਆਂ ਗਲੀਆਂ ਅਤੇ ਨਾਲੀਆਂ ਦਾ ਮੁੱਦਾ ਮੁੱਖ ਮੰਤਰੀ ਦੇ ਦਰਬਾਰ 'ਚ ਪੁੱਜ ਗਿਆ ਹੈ | ਕਾਲੋਨੀ ਦੇ ਲੋਕਾਂ ਨੇ ਪਹਿਲਾਂ ਕਾਲੋਨੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੀ.ਐਮ. ਵਿੰਡੋ 'ਚ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਅਤੇ ਸੰਸਥਾਨਾਂ 'ਚ ਮਨਾਇਆ ਗਿਆ ਆਜ਼ਾਦੀ ਦਿਵਸ

ਕੁਰੂਕਸ਼ੇਤਰ/ਸ਼ਾਹਾਬਾਦ, 17 ਅਗਸਤ (ਜਸਬੀਰ ਸਿੰਘ ਦੁੱਗਲ)-ਆਜ਼ਾਦੀ ਦਿਹਾੜੇ ਦੇ ਸਬੰਧ ਵਿਚ ਸ਼ਹਿਰ ਦੇ ਵੱਖ-ਵੱਖ ਸਕੂਲਾਂ ਤੇ ਸੰਸਥਾਨਾਂ 'ਚ ਆਜ਼ਾਦੀ ਦਿਵਸ ਸਮਾਰੋਹ ਧੂਮਧਾਮ ਨਾਲ ਮਨਾਇਆ ਗਿਆ | ਨਗਰਪਾਲਿਕਾ ਦਫ਼ਤਰ ਵਿਖੇ ਚੇਅਰਮੈਨ ਬਲਦੇਵ ਰਾਜ ਚਾਵਲਾ ਨੇ ਤਿਰੰਗਾ ...

ਪੂਰੀ ਖ਼ਬਰ »

ਚੰਗਾ ਨਾਗਰਿਕ ਬਣ ਕੇ ਭਿ੍ਸ਼ਟਾਚਾਰ ਵਰਗੀਆਂ ਸਮੱਸਿਆਵਾਂ ਿਖ਼ਲਾਫ਼ ਸੰਘਰਸ਼ ਕਰਨਾ ਚਾਹੀਦੈ-ਵਰਮਾ

ਸਮਾਲਖਾ, 17 ਅਗਸਤ (ਅਜੀਤ ਬਿਊਰੋ)-ਹਰੇ ਕ੍ਰਿਸ਼ਨਾ ਇੰਟਰਨੇਸ਼ਨਲ ਸਕੂਲ ਵਿਚ ਆਜ਼ਾਦੀ ਦਿਹਾੜੇ 'ਤੇ ਚੇਅਰਮੈਨ ਸੁਭਾਸ਼ ਵਰਮਾ ਨੇ ਤਿਰੰਗਾ ਲਹਿਰਾਇਆ | ਸਕੂਲ ਦੇ ਵਿਦਿਆਰਥੀਆਂ ਨੇ ਤਿਰੰਗੇ ਨੂੰ ਸਲਾਮੀ ਦਿੱਤੀ | ਇਸ ਤੋਂ ਬਾਅਦ ਸੱਭਿਆਚਾਰਕ ਤੇ ਦੇਸ਼ ਭਗਤੀ ਪ੍ਰੋਗਰਾਮ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨ ਲਈ ਸੂਬਾ ਵਾਸੀ ਉਤਸ਼ਾਹਿਤ-ਢਿੱਲੋਂ

ਕੁਰੂਕਸ਼ੇਤਰ, 17 ਅਗਸਤ (ਜਸਬੀਰ ਸਿੰਘ ਦੁੱਗਲ)-ਐਸ.ਜੀ.ਪੀ.ਸੀ. ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇ. ਤਜਿੰਦਰਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਪਿੱਪਲੀ ਅਨਾਜ਼ ਮੰਡੀ 'ਚ 19 ਅਗਸਤ ਨੂੰ ਹੋਣ ਵਾਲੀ ਜਨ ਚੇਤਨਾ ਰੈਲੀ ਨੂੰ ਲੈ ਕੇ ਲੋਕਾਂ 'ਚ ...

ਪੂਰੀ ਖ਼ਬਰ »

ਗੌਰਮਿੰਟ ਗਰਲਜ਼ ਕਾਲਜ 'ਚ ਸਫ਼ਾਈ ਪੰਦ੍ਹਰਵਾੜਾ ਸਮਾਪਤ

ਕੁਰੂਕਸ਼ੇਤਰ, 17 ਅਗਸਤ (ਜਸਬੀਰ ਸਿੰਘ ਦੁੱਗਲ)-ਗੌਰਮਿੰਟ ਗਰਲਜ਼ ਕਾਲਜ 'ਚ ਐਨ.ਐਸ.ਐਸ. ਦੀਆਂ ਵਿਦਿਆਰਥਣਾਂ ਵਲੋਂ ਇਕ ਤੋਂ 15 ਅਗਸਤ ਤੱਕ ਸਫ਼ਾਈ ਪੰਦਰਵਾੜਾ ਮਨਾਇਆ ਗਿਆ | ਪੰਦਰਵਾੜੇ ਦੌਰਾਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਪ੍ਰੋਗਰਾਮ 'ਚ ਵਿਦਿਆਰਥਣਾਂ ਨੇ ...

ਪੂਰੀ ਖ਼ਬਰ »

ਰਾਮਲੀਲ੍ਹਾ ਮੰਚਨ ਸਬੰਧੀ ਵਿਚਾਰ-ਵਟਾਂਦਰਾ

ਥਾਨੇਸਰ, 17 ਅਗਸਤ (ਅਜੀਤ ਬਿਊਰੋ)-ਸ੍ਰੀ ਲਕਸ਼ਮੀ ਰਾਮਲੀਲ੍ਹਾ ਡਰਾਮਾਟਿਕ ਕਲੱਬ ਵਿਸ਼ਨੂੰ ਕਾਲੋਨੀ ਵਲੋਂ ਪ੍ਰਧਾਨ ਮਾ. ਸੁੰਦਰ ਲਾਲ ਦੀ ਪ੍ਰਧਾਨਗੀ 'ਚ ਕਲੱਬ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਦੀ ਬੈਠਕ ਹੋਈ | ਜਿਸ 'ਚ ਅਗਲੀ ਰਾਮਲੀਲ੍ਹਾ ਦੇ ਮੰਚਨ ਬਾਰੇ ...

ਪੂਰੀ ਖ਼ਬਰ »

ਵਿਦਿਆਰਥੀਆਂ ਅਤੇ ਬੰਦੀਆਂ ਨੂੰ ਕੀਤਾ ਜਾਗਰੂਕ

ਹਿਸਾਰ, 17 ਅਗਸਤ (ਅਜੀਤ ਬਿਊਰੋ)-ਨਸ਼ੇ ਦੀ ਆਦਤ ਕਾਰਨ ਯੁਵਾ ਵਰਗ ਦੇ ਪੈਰ ਅਪਰਾਧ ਜਗਤ ਵੱਲ ਵਧ ਰਹੇ ਹਨ, ਜਿਸ ਨਾਲ ਔਰਤਾਂ ਅਤੇ ਬੇਟੀਆਂ 'ਤੇ ਹਮਲੇ ਵੀ ਵਧ ਰਹੇ ਹਨ | ਜੇਕਰ ਨੌਜਵਾਨਾਂ ਨੂੰ ਨਸ਼ੇ ਦੀ ਆਦਤ ਤੋਂ ਬਚਾਇਆ ਜਾਵੇ ਤਾਂ ਅਸੀ ਅਪਰਾਧਾਂ ਦੇ ਗ੍ਰਾਫ ਨੂੰ ਘੱਟ ਕਰ ...

ਪੂਰੀ ਖ਼ਬਰ »

ਨਾਮ ਸਿਮਰਨ ਨਾਲ ਦੁਨੀਆ ਦੇ ਹੀ ਨਹੀਂ, ਬੈਕੁੰਠ ਦੇ ਸਾਰੇ ਸੁੱਖ ਮਿਲਦੇ ਹਨ-ਬਾਬਾ ਸਤਿਨਾਮ ਸਿੰਘ

ਕੁਰੂਕਸ਼ੇਤਰ, 17 ਅਗਸਤ (ਜਸਬੀਰ ਸਿੰਘ ਦੁੱਗਲ)-ਨੀਲਧਾਰੀ ਸੰਪਰਦਾ ਦੇ ਮੁਖੀ ਸੰਤ ਬਾਬਾ ਸਤਿਨਾਮ ਸਿੰਘ (ਰਾਜਾ ਜੋਗੀ) ਨੇ ਕਿਹਾ ਕਿ ਪਰਮਪਿਤਾ ਪਰਮਾਤਮਾ ਨੇ ਧੁੱਪ-ਛਾਂਅ ਅਤੇ ਦਿਨ-ਰਾਤ ਦੋਵੇਂ ਬਣਾਏ ਹਨ | ਇਸੇ ਤਰ੍ਹਾਂ ਮਨੁੱਖੀ ਜੀਵਨ 'ਚ ਸੁਖ-ਦੁੱਖ ਦੋਵੇਂ ਹੀ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਕੇ.ਯੂ. ਨੇ ਦਿੱਤੀ ਸ਼ਰਧਾਂਜਲੀ

ਕੁਰੂਕਸ਼ੇਤਰ, 17 ਅਗਸਤ (ਜਸਬੀਰ ਸਿੰਘ ਦੁੱਗਲ)-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਅਟਲ ਬਿਹਾਰੀ ਵਾਜਪਈ ਦੇ ਦਿਹਾਂਤ 'ਤੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਡੂੰਘਾ ਦੁੱਖ ਪ੍ਰਗਟ ਕੀਤਾ | ਮਰਹੂਮ ਆਤਮਾ ਦੀ ...

ਪੂਰੀ ਖ਼ਬਰ »

ਸਿੱਖਿਆ ਅਤੇ ਸਿਹਤ ਸਹੂਲਤਾਂ 'ਚ ਭਾਰਤ ਮੋਹਰੀ, ਲਾਭ ਲੈਣ ਵਿਦੇਸ਼ੀ ਵਿਦਿਆਰਥੀ-ਵਾਈਸ ਚਾਂਸਲਰ

ਥਾਨੇਸਰ, 17 ਅਗਸਤ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਖੇਤਰ 'ਚ ਭਾਰਤ ਦਾ ਮਾਣ ਵਾਲਾ ਇਤਿਹਾਸ ਰਿਹਾ ਹੈ | ਨਾਲੰਦਾ ਯੂਨੀਵਰਸਿਟੀ 'ਚ ਵੱਡੀ ਗਿਣਤੀ ਵਿਚ ਵਿਦੇਸ਼ੀ ਵਿਦਵਾਨ ਸਿੱਖਿਆ ...

ਪੂਰੀ ਖ਼ਬਰ »

ਐਚ.ਐਸ.ਜੀ.ਐਮ.ਸੀ. ਨੇ ਜਾਗੋ ਹਰਿਆਣਾ ਮਹਾਂ ਸੰਮੇਲਨ ਕੀਤਾ ਰੱਦ-ਝੀਂਡਾ ਬੋਲੇ-ਖੁਦਕੁਸ਼ੀ ਕਰਨਾ ਮਨਜ਼ੂਰ, ਪਰ ਸੁਖਬੀਰ ਸਿੰਘ ਬਾਦਲ ਤੋਂ ਨਹੀਂ ਮੰਗਾਂਗਾ ਟਿਕਟ

ਕੁਰੂਕਸ਼ੇਤਰ, 17 ਅਗਸਤ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ 19 ਅਗਸਤ ਨੂੰ ਪਿੱਪਲੀ ਦਾਣਾ ਮੰਡੀ 'ਚ ਕੀਤਾ ਜਾਾਣ ਵਾਲਾ ਜਾਗੋ ਹਰਿਆਣਾ ਮਹਾਂ ਸੰਮੇਲਨ ਰੱਦ ਕਰ ਦਿੱਤਾ ਹੈ | ਇਹ ਜਾਣਕਾਰੀ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ...

ਪੂਰੀ ਖ਼ਬਰ »

ਮਹਿਲਾ ਪ੍ਰੇਰਣਾ ਸੰਮੇਲਨ ਹੁਣ 23 ਨੂੰ

ਕੁਰੂਕਸ਼ੇਤਰ/ਸ਼ਾਹਾਬਾਦ, 17 ਅਗਸਤ (ਜਸਬੀਰ ਸਿੰਘ ਦੁੱਗਲ)-ਸੂਬਾਈ ਮਹਿਲਾ ਕਾਂਗਰਸ ਦੀ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰਾ ਬਿਮਲਾ ਸਰੋਹਾ ਨੇ ਇਕ ਬੈਠਕ 'ਚ ਕਿਹਾ ਕਿ ਮਹਿਲਾ ਪ੍ਰੇਰਣਾ ਸੰਮੇਲਨ ਹੁਣ 23 ਅਗਸਤ ਨੂੰ ਹੋਵੇਗਾ | ਉਨ੍ਹਾਂ ਦੱਸਿਆ ਕਿ ਦੇਸ਼ ਦੇ ਸਾਬਕਾ ...

ਪੂਰੀ ਖ਼ਬਰ »

ਜੀਵਨ 'ਚ ਤੰਦਰੁਸਤੀ ਦਾ ਬਹੁਤ ਮਹੱਤਵ ਹੈ-ਚੇਅਰਮੈਨ

ਹਿਸਾਰ, 17 ਅਗਸਤ (ਅਜੀਤ ਬਿਊਰੋ)-ਰੈੱਡ ਕਰਾਸ ਸੁਸਾਇਟੀ ਦੇ ਹਸਪਤਾਲ ਅਨੁਭਾਗ ਵਲੋਂ ਆਜ਼ਾਦੀ ਦਿਹਾੜੇ ਮੌਕੇ ਸਰਕਾਰੀ ਹਸਪਤਾਲ ਅਤੇ ਵੱਖ-ਵੱਖ ਚੈਰੀਟੇਬਲ ਸੰਸਥਾਨਾਂ 'ਚ ਜਾ ਕੇ ਮਰੀਜਾਂ ਅਤੇ ਹੋਰ ਲੋੜਵੰਦ ਲੋਕਾਂ ਨੂੰ ਫਲ ਵੰਡਦਾ ਹੈ | ਇਸੇ ਕੜੀ 'ਚ ਆਜ਼ਾਦੀ ਦਿਹਾੜੇ ...

ਪੂਰੀ ਖ਼ਬਰ »

ਮਹਾਸੰਘ ਦੀ 21 ਦੀ ਹੜਤਾਲ ਰੱਦ-ਨੈਨ

ਹਿਸਾਰ, 17 ਅਗਸਤ (ਅਜੀਤ ਬਿਊਰੋ)-ਹਰਿਆਣਾ ਕਰਮਚਾਰੀ ਮਹਾਸੰਘ ਨਾਲ ਸਬੰਧਿਤ ਰੋਡਵੇਜ਼ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜਪਾਲ ਨੈਨ ਨੇ ਕਿਹਾ ਕਿ ਸੂਬੇ 'ਚ ਵੱਖ-ਵੱਖ ਵਿਭਾਗਾਂ 'ਚ ਕਾਰਜਰਤ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਹਰਿਆਣਾ ਕਰਮਚਾਰੀ ਮਹਾਸੰਘ ...

ਪੂਰੀ ਖ਼ਬਰ »

ਸਿੱਖਿਆ ਸੰਸਥਾਨਾਂ ਅਤੇ ਪ੍ਰਾਈਵੇਟ ਸਕੂਲਾਂ ਦੇ ਭਵਨਾਂ ਲਈ ਸੋਲਰ ਪਾਵਰ ਪਲਾਂਟ ਲਗਾਉਣਾ ਜ਼ਰੂਰੀ-ਪਾਰਥ ਗੁਪਤਾ

ਕੈਥਲ, 17 ਅਗਸਤ (ਅਜੀਤ ਬਿਊਰੋ)-ਹਰਿਆਣਾ ਸਰਕਾਰ ਵਲੋਂ ਸਾਰੇ ਸਿੱਖਿਆ ਸੰਸਥਾਨਾਂ, ਪ੍ਰਾਈਵੇਟ ਸਕੂਲਾਂ ਦੇ ਭਵਨਾਂ ਲਈ ਸੋਲਰ ਪਾਵਰ ਪਲਾਂਟ ਲਗਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜੋ ਸੰਸਥਾਵਾਂ ਇਨ੍ਹਾਂ ਹੁਕਮਾਂ ਦਾ ਪਾਲਣ ਨਹੀਂ ਕਰਨਗੀਆਂ, ਉਨ੍ਹਾਂ ...

ਪੂਰੀ ਖ਼ਬਰ »

ਐਸ.ਆਰ.ਐਮ. ਗਲੋਬਲ 'ਚ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਕੇ ਮਨਾਇਆ ਆਜ਼ਾਦੀ ਦਿਹਾੜਾ

ਨਾਰਾਇਣਗੜ੍ਹ, 17 ਅਗਸਤ (ਅਜੀਤ ਬਿਊਰੋ)-ਐਸ.ਆਰ.ਐਮ. ਗਲੋਬਲ ਗਰੁੱਪ ਆਫ ਪ੍ਰੋਫੈਸ਼ਨਲ ਇੰਸਟੀਚਿਊਸ਼ੰਸ 'ਚ 72ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ | ਸੰਸਥਾਨ ਦੇ ਸੀ.ਐਮ.ਡੀ. ਡਾ. ਰੌਸ਼ਨ ਲਾਲ ਜਿੰਦਲ ਨੇ ਕਾਲਜ ਕੈਂਪਸ 'ਚ ਤਿਰੰਗਾ ਲਹਿਰਾਇਆ | ਡਾ. ਰੋਸ਼ਨ ਲਾਲ ਜਿੰਦਲ ਨਾਲ ਸਾਰੇ ...

ਪੂਰੀ ਖ਼ਬਰ »

ਕੁਰੂਕਸ਼ੇਤਰ ਦੇ ਵਿਕਾਸ 'ਚ ਸਾਬਕਾ ਪ੍ਰਧਾਨ ਮੰਤਰੀ ਅਟਲ ਜੀ ਦਾ ਹੈ ਅਹਿਮ ਯੋਗਦਾਨ-ਸੁਧਾ

ਕੁਰੂਕਸ਼ੇਤਰ, 17 ਅਗਸਤ (ਜਸਬੀਰ ਸਿੰਘ ਦੁੱਗਲ)-ਥਾਨੇਸਰ ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦਾ ਕੁਰੂਕਸ਼ੇਤਰ ਦੇ ਵਿਕਾਸ 'ਚ ਅਹਿਮ ਯੋਗਦਾਨ ਰਿਹਾ ਹੈ | ਉਨ੍ਹਾਂ ਦੇ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕੇਗਾ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX