ਤਾਜਾ ਖ਼ਬਰਾਂ


ਤੇਜ਼ ਹਨੇਰੀ ਨੇ ਬਿਜਲੀ ਦੇ ਟਾਵਰ ਪੁੱਟੇ
. . .  about 1 hour ago
ਕੌਹਰੀਆਂ-17 ਜੂਨ-(ਮਾਲਵਿੰਦਰ ਸਿੰਘ ਸਿੱਧੂ)-ਹਲਕਾ ਦਿੜ੍ਹਬਾ ਮੰਡੀ ਦੇ ਪਿੰਡ ਉਭਿਆ ਵਿਚ ਕੁੱਝ ਏਰੀਏ ਵਿਚ ਹਲਕੇ ਮੀਂਹ ਨਾਲ ਜ਼ਬਰਦਸਤ ਹਨੇਰੀ ਆਈ ਜਿਸ ਨਾਲ ਬਿਜਲੀ ਦੇ ਵੱਡ ਆਕਾਰੀ ਟਾਵਰ ਪੁੱਟ ਦਿੱਤੇ ਅਤੇ ...
ਨਵੀਂ ਦਿੱਲੀ : ਜੇ ਪੀ ਨੱਢਾ ਨੂੰ ਬਣਾਇਆ ਭਾਜਪਾ ਦਾ ਕਾਰਜਕਾਰੀ ਪ੍ਰਧਾਨ
. . .  about 1 hour ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਹੁਣ ਤੱਕ 104 ਬੱਚਿਆ ਦੀ ਮੌਤ
. . .  about 1 hour ago
ਪਟਨਾ, 17 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਦੇ ਚੱਲਦਿਆਂ ਹੁਣ ਤੱਕ 104 ਬੱਚਿਆ ਦੀ ਮੌਤ ਹੋ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : 6 ਓਵਰਾਂ ਤੋਂ ਬਾਅਦ ਬੰਗਲਾਦੇਸ਼ 38/0
. . .  about 1 hour ago
ਪੁਲਵਾਮਾ 'ਚ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 5 ਜਵਾਨ ਜ਼ਖਮੀ, 1 ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 17 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਦੀ ਗੱਡੀ 'ਤੇ ਅੱਤਵਾਦੀਆਂ ਵੱਲੋਂ ਆਈ.ਡੀ. ਧਮਾਕਾ ਕੀਤੇ ਜਾਣ ਦੀ ਖਬਰ ਮਿਲੀ ਹੈ। ਇਸ ਹਮਲੇ 'ਚ ਸੁਰੱਖਿਆ ਬਲਾਂ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਵਾਲੀ ਥਾਂ 'ਤੇ ਸੁਰੱਖਿਆ ਬਲਾਂ ਅਤੇ ....
ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  about 2 hours ago
ਨਵੀਂ ਦਿੱਲੀ, 17 ਜੂਨ- ਪੀ.ਐਨ.ਬੀ. ਘੋਟਾਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਬਿਮਾਰੀਆਂ ਦੇ ਵੇਰਵੇ ਦੇ ਨਾਲ ਬੰਬੇ ਹਾਈਕੋਰਟ ਨੂੰ ਹਲਫ਼ਨਾਮਾ ਭੇਜਿਆ ਹੈ। ਚੌਕਸੀ ਨੇ ਕਿਹਾ ਕਿ ਉਹ ਦੇਸ਼ ਨੂੰ ਛੱਡ ਕੇ ਨਹੀਂ ਭੱਜਿਆ ਸਗੋਂ ਮੈਡੀਕਲ ਇਲਾਜ ਲਈ ਦੇਸ਼ ਨੂੰ ਛੱਡਿਆ ਹੈ। ਮੇਹੁਲ ....
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  about 2 hours ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  about 2 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  about 2 hours ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  about 3 hours ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 3 hours ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 3 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 3 hours ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 3 hours ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 3 hours ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 3 hours ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 3 hours ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 3 hours ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  about 4 hours ago
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 4 hours ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  about 4 hours ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  about 4 hours ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  about 4 hours ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  about 5 hours ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  about 5 hours ago
ਗੋਲੀ ਲੱਗਣ ਨਾਲ ਹੋਮਗਾਰਡ ਜਵਾਨ ਦੀ ਭੇਦਭਰੀ ਹਾਲਤਾਂ 'ਚ ਮੌਤ
. . .  about 5 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 5 hours ago
ਪਟਨਾ-ਅੰਮ੍ਰਿਤਸਰ ਵਿਚਕਾਰ ਰੋਜ਼ਾਨਾ ਏਅਰ ਇੰਡੀਆ ਦੀ ਹਵਾਈ ਉਡਾਣ ਹੋਵੇਗੀ ਸ਼ੁਰੂ- ਪੁਰੀ
. . .  about 5 hours ago
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 33/1
. . .  about 5 hours ago
ਦੱਖਣੀ ਅਫ਼ਰੀਕਾ 'ਚ ਵਾਪਰੇ ਸੜਕ ਹਾਦਸੇ 'ਚ 26 ਲੋਕਾਂ ਦੀ ਮੌਤ
. . .  about 5 hours ago
ਚੋਰਾਂ ਨੇ ਲੋਪੋਕੇ ਦੇ ਗੁਰਦੁਆਰਾ ਸਾਹਿਬ ਦੀ ਭੰਨੀ ਗੋਲਕ, ਸੱਚਖੰਡ ਸਾਹਿਬ 'ਚ ਵੀ ਕੀਤੀ ਬੇਅਦਬੀ
. . .  about 5 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  about 4 hours ago
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  about 6 hours ago
ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  about 6 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ
. . .  about 6 hours ago
ਅਹਿਮਦਗੜ੍ਹ 'ਚ ਡਾਕਟਰਾਂ ਵੱਲੋਂ ਹੜਤਾਲ
. . .  about 6 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਬੱਲੇਬਾਜ਼ੀ ਦਾ ਸੱਦਾ
. . .  about 6 hours ago
ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਨੂੰ ਜੋਧਪੁਰ ਕੋਰਟ ਤੋਂ ਮਿਲੀ ਰਾਹਤ
. . .  about 6 hours ago
ਪੁਲਿਸ ਵਲੋਂ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਕੇਜਰੀਵਾਲ ਨੇ ਕੀਤੀ ਨਿੰਦਾ
. . .  about 7 hours ago
ਜਾਪਾਨ ਦੇ ਸਫ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 5 hours ago
ਫਤਿਹਵੀਰ ਦੀ ਮੌਤ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਭੇਜਿਆ ਨੋਟਿਸ
. . .  about 7 hours ago
ਦੇਸ਼ ਭਰ 'ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋਏ ਪਰੇਸ਼ਾਨ
. . .  about 7 hours ago
ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  about 8 hours ago
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  about 8 hours ago
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  about 8 hours ago
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  about 7 hours ago
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  about 8 hours ago
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 8 hours ago
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 minute ago
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਜਲੰਧਰ

ਸ਼ੱਕ ਦੇ ਘੇਰੇ 'ਚ ਹੈ ਨਿਗਮ ਦੀ 'ਵਾਟਰ ਸ਼ੇਅਰਿੰਗ ਚਾਰਜ' ਵਸੂਲੀ

ਕਈ ਮਾਮਲਿਆਂ 'ਚ ਨਿਗਮ ਕੋਲ ਵੀ ਮੌਜੂਦ ਨਹੀਂ ਹੈ ਮਾਮਲੇ ਦਾ ਰਿਕਾਰਡ

ਜਲੰਧਰ, 17 ਅਗਸਤ (ਸ਼ਿਵ ਸ਼ਰਮਾ)- ਨਗਰ ਨਿਗਮ ਦੇ ਵਿਭਾਗ ਵਲੋਂ ਕਾਲੋਨੀਆਂ ਸਮੇਤ ਵਪਾਰਕ ਇਮਾਰਤਾਂ ਕੋਲੋਂ ਪਾਣੀ ਸੀਵਰੇਜ ਦੇ ਕੁਨੈਕਸ਼ਨ ਜੋੜਨ ਦੇ ਨਾਂਅ 'ਤੇ ਵਸੂਲੀ ਕੀਤੀ ਜਾਂਦੀ 'ਵਾਟਰ ਸ਼ੇਅਰਿੰਗ ਚਾਰਜ' ਮਾਮਲੇ ਸ਼ੱਕ ਦੇ ਘੇਰੇ 'ਚ ਹੈ | ਇਸ ਤਰ੍ਹਾਂ ਦੇ ਕਈ ਮਾਮਲਿਆਂ ਵਿਚ ਸਬੰਧਿਤ ਰਿਕਾਰਡ ਵੀ ਮੌਜੂਦ ਨਹੀਂ ਦੱਸਿਆ ਜਾ ਰਿਹਾ ਹੈ | ਵਾਟਰ ਸ਼ੇਅਰਿੰਗ ਚਾਰਜ ਵਸੂਲੀ ਕਰਨ ਦਾ ਕੰਮ ਲੰਬੇ ਸਮੇਂ ਤੋਂ ਚੱਲ ਰਿਹਾ ਹੈ ਤੇ ਇਸ ਨਾਲ ਸਬੰਧਿਤ ਵਿਭਾਗ ਨੇ ਤਾਂ ਇਸ ਤਰ੍ਹਾਂ ਸਾਲ 2017-2019 ਦੀ 3 ਕਰੋੜ ਦੇ ਕਰੀਬ ਕੀਤੀ ਗਈ ਵਸੂਲੀ ਵੀ ਦਿਖਾਈ ਹੈ | ਵਿਭਾਗ ਵਲੋਂ ਕਾਲੋਨੀਆਂ ਮਨਜ਼ੂਰ ਹੋਣ ਜਾਂ ਫਿਰ ਅਣਅਧਿਕਾਰਤ ਹੋਣ, ਵਪਾਰਕ ਇਮਾਰਤਾਂ ਵਲੋਂ ਨਿਗਮ ਦੇ ਸੀਵਰ ਤੇ ਪਾਣੀ ਪਾਈਪਾਂ ਨਾਲ ਆਪਣੇ ਕੁਨੈਕਸ਼ਨ ਜੋੜੇ ਜਾਂਦੇ ਹਨ ਤਾਂ ਇਸ ਦੇ ਵਾਟਰ ਸ਼ੇਅਰਿੰਗ ਚਾਰਜ ਜਮ੍ਹਾਂ ਕਰਵਾਉਣੇ ਹੁੰਦੇ ਹਨ | ਕਾਲੋਨੀਆਂ ਕੋਲ ਹੀ ਇਸ ਮਾਮਲੇ 'ਚ ਪ੍ਰਤੀ ਏਕੜ 10.82 ਲੱਖ ਦੇ ਕਰੀਬ ਤੇ ਵਪਾਰਕ ਇਮਾਰਤ ਕੋਲ ਕਰੀਬ 6 ਹਜ਼ਾਰ ਰੁਪਏ ਪ੍ਰਤੀ ਮਰਲੇ ਮੁਤਾਬਿਕ ਵਾਟਰ ਸ਼ੇਅਰਿੰਗ ਚਾਰਜ ਨਾਲ ਰਕਮ ਜਮ੍ਹਾਂ ਕਰਵਾਉਣੀ ਹੁੰਦੀ ਹੈ | ਚਾਹੇ ਵਿਭਾਗ ਵਲੋਂ ਕੁਝ ਮਾਮਲਿਆਂ 'ਚ ਵਸੂਲੀ ਕੀਤੀ ਗਈ ਹੈ ਇਸ ਬਾਰੇ ਕਈ ਸਵਾਲੀਆ ਨਿਸ਼ਾਨ ਉੱਠ ਰਹੇ ਹਨ ਕਿ ਵਿਭਾਗ ਨੇ ਸ਼ਹਿਰ 'ਚ 300 ਤੋਂ ਜ਼ਿਆਦਾ ਅਣਅਧਿਕਾਰਤ ਕਾਲੋਨੀਆਂ ਤੋਂ ਇਹ ਵਸੂਲੀ ਪੂਰੀ ਤਰ੍ਹਾਂ ਨਾਲ ਕੀਤੀ ਹੈ | ਵਿਭਾਗ ਕੋਲ ਇਸ ਤਰ੍ਹਾਂ ਦਾ ਕੋਈ ਰਿਕਾਰਡ ਹੈ ਜਾਂ ਫਿਰ ਜਿਹੜੀਆਂ ਵਪਾਰਕ ਇਮਾਰਤਾਂ ਬਣਾਈਆਂ ਗਈਆਂ ਹਨ, ਉਨ੍ਹਾਂ ਤੋਂ ਪੂਰੇ ਨਿਯਮਾਂ ਮੁਤਾਬਿਕ ਵਸੂਲੀ ਕੀਤੀ ਗਈ ਹੈ | ਇਸ ਬਾਰੇ ਸਾਰੀ ਸਚਾਈ ਤਾਂ ਹੀ ਪਤਾ ਲੱਗ ਸਕਦੀ ਹੈ ਕਿ ਨਿਗਮ ਕਮਿਸ਼ਨਰ ਸਮੁੱਚੇ ਮਾਮਲੇ ਦਾ ਰਿਕਾਰਡ ਤਲਬ ਕਰਨ ਕਿ ਸ਼ਹਿਰ 'ਚ ਬਣੀਆਂ ਵਪਾਰਕ ਇਮਾਰਤਾਂ ਤੇ ਬਣੀਆਂ ਕਾਲੋਨੀਆਂ ਵੱਲੋਂ ਪਾਣੀ, ਸੀਵਰੇਜ ਦੀ ਲਾਈਨ ਨਾਲ ਕੁਨੈਕਸ਼ਨ ਜੋੜਨ 'ਤੇ ਸਾਰਿਆਂ ਕੋਲੋਂ ਪੂਰੀਆਂ ਰਕਮਾਂ ਵਸੂਲ ਕੀਤੀਆਂ ਗਈਆਂ ਸਨ | ਚਰਚਾ ਤਾਂ ਇਹ ਵੀ ਹੈ ਕਿ ਕਈ ਕੇਸਾਂ'ਚ ਤਾਂ ਨਿਗਮ ਕੋਲ ਫਾਈਲਾਂ ਮੌਜੂਦ ਨਹੀਂ ਹੈ | ਇਨ੍ਹਾਂ ਮਾਮਲਿਆਂ 'ਚ ਤਾਂ ਸੰਬੰਧਿਤ ਵਿਭਾਗ ਦਾ ਕੰਮ ਦੇਖਣ ਵਾਲੇ ਕੋਲ ਹੀ ਰਸੀਦ ਬੁੱਕ ਹੋਣ ਤੋਂ ਇਲਾਵਾ ਸਬੰਧਿਤ ਕੇਸ ਦੀ ਫਾਈਲ ਮੌਜੂਦ ਹੋਣੀ ਚਾਹੀਦੀ ਹੈ | ਚਰਚਾ ਤਾਂ ਇਹ ਵੀ ਹੈ ਕਿ ਜੁਲਾਈ ਦੇ ਮਹੀਨੇ ਵਿਚ ਵਾਟਰ ਸਪਲਾਈ ਵਿਭਾਗ ਦੇ ਇਕ ਉੱਚ ਅਫ਼ਸਰ ਨੇ ਇਨ੍ਹਾਂ ਕੇਸਾਂ ਬਾਰੇ ਰਿਕਾਰਡ ਮੰਗਿਆ ਸੀ ਪਰ ਇਸ ਬਾਰੇ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ਕਿ ਕਈ ਮਾਮਲਿਆਂ ਵਿਚ ਤਾਂ ਰਿਕਾਰਡ ਨਹੀਂ ਹੈ | ਬਾਅਦ ਵਿਚ ਦਬਾਅ ਕਰਕੇ ਇਸ ਮਾਮਲੇ ਨੂੰ ਬੰਦ ਕਰ ਦਿੱਤਾ ਗਿਆ ਸੀ | ਦੱਸਿਆ ਜਾਂਦਾ ਹੈ ਕਿ ਇਨ੍ਹਾਂ ਮਾਮਲਿਆਂ ਵਿਚ ਕਿਸੇ ਮੁਲਾਜ਼ਮ ਕੋਲ ਰਸੀਦ ਬੁੱਕ ਰਾਹੀਂ ਰਸੀਦ ਕੱਟੀ ਗਈ ਸੀ ਕਿ ਉਸ ਕੋਲ ਇਨ੍ਹਾਂ ਬਾਰੇ ਰਿਕਾਰਡ ਮੌਜੂਦ ਹੈ | ਹੋਰ ਤਾਂ ਹੋਰ ਕਈ ਦੋ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਨਿਗਮ ਦੇ ਕੇਸਾਂ ਦੀ ਜਾਂਚ ਕਰ ਰਹੇ ਆਡਿਟ ਵਿਭਾਗ ਦੀ ਟੀਮ ਨੂੰ ਵੀ ਇਨ੍ਹਾਂ ਮਾਮਲਿਆਂ ਬਾਰੇ ਅਜੇ ਤੱਕ ਸਾਰੀ ਜਾਣਕਾਰੀ ਨਹੀਂ ਹੈ | ਜੇਕਰ ਵਾਟਰ ਸ਼ੇਅਰਿੰਗ ਚਾਰਜ ਦੇ ਕੇਸਾਂ, ਵਸੂਲੀ ਅਤੇ ਸਮੁੱਚੇ ਮਾਮਲੇ ਦੀ ਜਾਂਚ ਕਰਵਾਈ ਜਾਵੇ ਤਾਂ ਨਿਗਮ ਦੇ ਫਸੇ ਕਰੋੜਾਂ ਰੁਪਏ ਹੋਰ ਵੀ ਵਸੂਲੇ ਜਾ ਸਕਦੇ ਹਨ | ਇਹ ਸ਼ੱਕ ਕੀਤਾ ਜਾ ਰਿਹਾ ਹੈ ਕਿ ਨਿਗਮ ਦੇ ਪਾਣੀ, ਸੀਵਰੇਜ ਲਾਈਨਾਂ ਨਾਲ ਨਾਜਾਇਜ਼ ਕੁਨੈਕਸ਼ਨਾਂ ਨੂੰ ਜੋੜਨ ਵਾਲੀਆਂ ਅਣਅਧਿਕਾਰਤ ਕਾਲੋਨੀਆਂ ਤੋਂ ਪੂਰੀ ਵਸੂਲੀ ਨਹੀਂ ਕੀਤੀ ਗਈ ਹੈ | ਉਧਰ ਇਸ ਮਾਮਲੇ ਬਾਰੇ ਜਦੋਂ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਬਾਰੇ ਜਾਣਕਾਰੀ ਲੈ ਕੇ ਕੁਝ ਦੱਸ ਸਕਣਗੇ |
ਜਿੰਦਲ ਕੰਪਨੀ ਦੀ ਵਸੂਲੀ ਵੀ ਬਹਾਲ ਨਹੀਂ ਰੱਖ ਸਕੀ ਨਿਗਮ
ਜਲੰਧਰ 'ਚ ਕੂੜਾ ਸੰਭਾਲ ਪ੍ਰਾਜੈਕਟ ਦਾ ਕੰਮ ਛੱਡ ਕੇ ਜਾ ਚੁੱਕੀ ਜਿੰਦਲ ਕੰਪਨੀ ਦੇ ਕਾਰਜਕਾਲ 'ਚ ਹੋਟਲਾਂ ਤੇ ਹੋਰ ਕਾਰੋਬਾਰੀ ਅਦਾਰਿਆਂ ਤੋਂ ਹਰ ਮਹੀਨੇ 3 ਤੋਂ ਸਾਢੇ ਤਿੰਨ ਲੱਖ ਰੁਪਏ ਦੀ ਫ਼ੀਸ ਵਸੂਲੀ ਜਾਂਦੀ ਸੀ ਪਰ ਕੰਪਨੀ ਦੇ ਕਾਫ਼ੀ ਸਮੇਂ ਬਾਅਦ ਛੱਡ ਕੇ ਜਾਣ ਤੋਂ ਬਾਅਦ ਨਿਗਮ ਵੱਲੋਂ ਕੀਤੀ ਜਾਂਦੀ ਵਸੂਲੀ ਘੱਟ ਗਈ ਹੈ | ਇਸ ਵਸੂਲੀ ਨਾਲ ਵੀ ਨਿਗਮ ਦੇ ਕਈ ਖ਼ਰਚੇ ਨਿਕਲਦੇ ਰਹੇ ਸਨ | ਜੇਕਰ ਇਸ ਤਰ੍ਹਾਂ ਦੀ ਵਸੂਲੀ ਵਧਾਈ ਜਾਵੇ ਤਾਂ ਨਿਗਮ ਨੂੰ ਵੀ ਵਿੱਤੀ ਸੰਕਟ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਕੰਪਨੀ ਦੇ ਜਾਣ ਤੋਂ ਬਾਅਦ ਨਿਗਮ ਜਿੰਦਲ ਕੰਪਨੀ ਦੀ ਪੂਰੀ ਵਸੂਲੀ ਵੀ ਕਾਇਮ ਨਹੀਂ ਰੱਖ ਸਕੀ ਹੈ ਤੇ ਹੁਣ ਜਿੰਦਲ ਕੰਪਨੀ ਨਾਲ ਇਸ ਵੇਲੇ ਨਿਗਮ ਕਾਨੂੰਨੀ ਲੜਾਈ 'ਚ ਉਲਝਿਆ ਪਿਆ ਹੈ | ਚੇਤੇ ਰਹੇ ਕਿ ਕੂੜਾ ਸੰਭਾਲ ਪ੍ਰਾਜੈਕਟ ਦਾ ਕੰਮ ਜਿੰਦਲ ਕੰਪਨੀ ਨੇ ਸੰਭਾਲਿਆ ਸੀ ਪਰ ਉਸ ਨੇ ਨਿਗਮ ਪ੍ਰਸ਼ਾਸਨ ਵਲੋਂ ਸਹਿਯੋਗ ਨਾ ਕਰਨ 'ਤੇ ਕੰਮ ਛੱਡ ਦਿੱਤਾ ਸੀ |

ਵਿਅਕਤੀ ਦਾ ਮੋਬਾਈਲ ਖੋਹ ਕੇ ਮੋਟਰਸਾਈਕਲ ਸਵਾਰ ਫ਼ਰਾਰ

ਮਕਸੂਦਾਂ, 17 ਅਗਸਤ (ਲਖਵਿੰਦਰ ਪਾਠਕ)- ਅਮਨ ਨਗਰ ਵੱਲ ਜਾ ਰਹੇ ਇਕ ਵਿਅਕਤੀ ਦਾ ਦੋ ਮੋਟਰ ਸਾਈਕਲ ਸਵਾਰ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਬਲਦੇਵ ਸਿੰਘ ਪੁੱਤਰ ਕਮਲ ਸਿੰਘ ਵਾਸੀ ਵਿਕਾਸ ਪੁਰੀ ਨੇ ਦੱਸਿਆ ਕਿ ਉਹ ਹੱਥ 'ਚ ਮੋਬਾਈਲ ਫੜ ਸਾਈਕਲ ...

ਪੂਰੀ ਖ਼ਬਰ »

ਵਿੱਕੀ ਕਾਲੀਆ ਦੇ ਵਾਰਡ 'ਚ ਥਾਂ-ਥਾਂ ਫੈਲੀ ਗੰਦਗੀ

ਜਲੰਧਰ, 17 ਅਗਸਤ (ਸ਼ਿਵ)-ਵਿੱਕੀ ਕਾਲੀਆ ਦੇ 64 ਨੰਬਰ ਵਾਰਡ 'ਚ ਜਗਾ-ਜਗਾ 'ਤੇ ਗੰਦਗੀ ਫੈਲਣ ਨਾਲ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਲੋਕਾਂ ਦਾ ਕਹਿਣਾ ਸੀ ਕਿ ਇਲਾਕਾ ਕੌਾਸਲਰ ਇਲਾਕੇ 'ਚ ਸਫ਼ਾਈ ਵਿਵਸਥਾ ਸਹੀ ਨਹੀਂ ਕਰਵਾ ਰਹੇ ਹਨ ਜਿਸ ਨਾਲ ਬਿਮਾਰੀਆਂ ਫੈਲਣ ...

ਪੂਰੀ ਖ਼ਬਰ »

ਰੈਣਕ ਬਾਜ਼ਾਰ ਦੀ ਸੜਕ ਨੂੰ ਲੈ ਕੇ ਦੁਕਾਨਦਾਰ ਨਾਰਾਜ਼

ਜਲੰਧਰ, 17 ਅਗਸਤ (ਸ਼ਿਵ)- ਦੋ ਹਫ਼ਤੇ ਪਹਿਲਾਂ ਰੈਣਕ ਬਾਜ਼ਾਰ ਦੀ ਨਵੀਂ ਸੜਕ ਵਿਵਾਦਾਂ 'ਚ ਆ ਗਈ ਹੈ ਕਿਉਂਕਿ ਕਈ ਦੁਕਾਨਦਾਰਾਂ ਦਾ ਕਹਿਣਾ ਸੀ ਕਿ ਉੱਥੇ ਲੰਘਣ ਵੇਲੇ ਮਿੱਟੀ ਉੱਡਦੀ ਹੈ ਤੇ ਉਨ੍ਹਾਂ ਨੇ ਦੋਸ਼ ਲਗਾਇਆ ਕਿ ਕੌਾਸਲਰ ਸ਼ੈਰੀ ਚੱਢਾ ਨੇ ਤਾਂ ਆਪਣੇ ਵਲੋਂ ਜਲਦੀ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਨਾਲ ਪ੍ਰਵਾਸੀ ਮਜ਼ਦੂਰ ਦਾ ਕਤਲ

ਕਿਸ਼ਨਗੜ੍ਹ/ਕਰਤਾਰਪੁਰ, 17 ਅਗਸਤ (ਹਰਬੰਸ ਸਿੰਘ ਹੋਠੀ, ਲਖਵਿੰਦਰ ਸਿੰਘ ਲੱਕੀ, ਜਸਵੰਤ ਵਰਮਾ)-ਬੀਤੀ ਰਾਤ ਕਿਸਾਨ ਦੇ ਡੇਰੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਜਾਂਚ ਕਰਨ ਲਈ ਘਟਨਾ ਸਥਾਨ 'ਤੇ ਪੁਲਿਸ ਦੇ ਉੱਚ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ ਕੈਦ

ਜਲੰਧਰ, 17 ਅਗਸਤ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਜਸਵੰਤ ਸਿੰਘ ਉਰਫ ਨੀਟਾ ਪੁੱਤਰ ਰਾਮ ਸਿੰਘ ਵਾਸੀ ਮੁਹੱਲਾ ਬੇਗਮਪੁਰਾ, ਜਲੰਧਰ ਨੂੰ 4 ਸਾਲ ਦੀ ਕੈਦ ਅਤੇ 25 ਹਜ਼ਾਰ ...

ਪੂਰੀ ਖ਼ਬਰ »

ਪੈਦਲ ਜਾ ਰਹੀ ਲੜਕੀ ਦਾ ਮੋਬਾਈਲ ਝਪਟਿਆ

ਜਲੰਧਰ, 17 ਅਗਸਤ (ਐੱਮ.ਐੱਸ. ਲੋਹੀਆ) - ਗੜ੍ਹਾ ਰੋਡ 'ਤੇ ਪੈਦਲ ਜਾ ਰਹੀ ਇਕ ਲੜਕੀ ਦਾ 2 ਮੋਟਰਸਾਈਕਲ ਸਵਾਰ ਮੋਬਾਈਲ ਝਪਟ ਕੇ ਫਰਾਰ ਹੋ ਗਏ | ਪੀੜਤ ਸਲੋਨੀ ਪੁੱਤਰੀ ਚੰਦਰ ਮੋਹਨ ਵਾਸੀ ਕੋਟ ਰਾਮ ਦਾਸ ਨਗਰ, ਜਲੰਧਰ ਨੇ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ...

ਪੂਰੀ ਖ਼ਬਰ »

ਹਰ ਕੌਾਸਲਰ ਦੇ ਵਾਰਡ 'ਚ ਹੋਣਗੇ 20-20 ਲੱਖ ਦੇ ਕੰਮ

ਜਲੰਧਰ, 17 ਅਗਸਤ(ਸ਼ਿਵ)-ਆਉਂਦੇ ਦਿਨਾਂ ਚ ਹਰ ਕੌਾਸਲਰ ਦੇ ਵਾਰਡ ਵਿਚ 20-20 ਲੱਖ ਦੀ ਲਾਗਤ ਨਾਲ ਵਿਕਾਸ ਦੇ ਕੰਮ ਕਰਵਾਉਣ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ | ਨਿਗਮ ਹਾਊਸ ਦੀ ਮੀਟਿੰਗ 'ਚ ਜਿਹੜੇ ਵਿਕਾਸ ਦੇ ਕੰਮ ਪਾਸ ਕਰਵਾਏ ਗਏ ਸਨ, ਉਨ੍ਹਾਂ ਨੂੰ ਵੀ ਇਸ ਸੂਚੀ 'ਚ ਸ਼ਾਮਿਲ ...

ਪੂਰੀ ਖ਼ਬਰ »

108 ਐਾਬੂਲੈਂਸ ਤੇ ਆਟੋ ਦੀ ਟੱਕਰ 'ਚ ਇਕ ਦੀ ਮੌਤ, 5 ਜ਼ਖ਼ਮੀ

ਮਕਸੂਦਾਂ, 17 ਅਗਸਤ (ਲਖਵਿੰਦਰ ਪਾਠਕ)-ਥਾਣਾ 8 ਅਧੀਨ ਆਉਂਦੇ ਪਠਾਨਕੋਟ ਚੌਕ 'ਚ ਇਕ ਸ਼ਰਧਾਲੂਆਂ ਨਾਲ ਭਰੇ ਆਟੋ ਦੀ 108 ਐਾਬੂਲੈਂਸ ਨਾਲ ਟੱਕਰ ਹੋ ਗਈ ਜਿਸ ਕਾਰਨ ਆਟੋ 'ਚ ਸਵਾਰ ਇਕ ਔਰਤ ਦੀ ਮੌਤ ਹੋ ਗਈ ਜਦਕਿ ਪੰਜ ਲੋਕ ਜ਼ਖਮੀ ਹੋ ਗਏ | ਮਿ੍ਤਕ ਦੀ ਪਛਾਣ ਸਤਬੀਰ ਕੌਰ ਪਤਨੀ ਸਵ. ...

ਪੂਰੀ ਖ਼ਬਰ »

ਥਿੰਦ ਅੱਖਾਂ ਦੇ ਹਸਪਤਾਲ ਵਲੋਂ ਅੱਖਾਂ ਦੇ ਇਲਾਜ ਬਾਰੇ ਸਾਲਾਨਾ ਗੋਸ਼ਟੀ ਅੱਜ ਤੋਂ

ਜਲੰਧਰ, 17 ਅਗਸਤ (ਜਸਪਾਲ ਸਿੰਘ)-ਥਿੰਦ ਅੱਖਾਂ ਦੇ ਹਸਪਤਾਲ ਜਲੰਧਰ ਵਲੋਂ ਜਲੰਧਰ ਕੈਟਾਰੈਕਟ ਤੇ ਰੈਫਰੈਕਟਿਵ ਕਲੱਬ ਦੇ ਸਹਿਯੋਗ ਨਾਲ ਅੱਖਾਂ ਦੇ ਇਲਾਜ ਬਾਰੇ ਸਾਲਾਨਾ 2-ਦਿਨਾ ਗੋਸ਼ਟੀ 18 ਤੇ 19 ਅਗਸਤ ਨੂੰ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ...

ਪੂਰੀ ਖ਼ਬਰ »

ਜਸਪਾਲ ਸਿੰਘ ਢੇਸੀ ਵਲੋਂ ਰਾਏਪੁਰ ਸਕੂਲ ਨੂੰ ਇਕ ਲੱਖ ਦਾ ਯੋਗਦਾਨ

ਜਲੰਧਰ, 17 ਅਗਸਤ (ਜਸਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਪੁਰ ਫਰਾਲਾ ਵਿਖੇ 72ਵਾਂ ਆਜ਼ਾਦੀ ਦਿਹਾੜਾ ਬਹੁਤ ਹੀ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਉੱਘੇ ਐਨ. ਆਰ. ਆਈ. ਸ. ਜਸਪਾਲ ਸਿੰਘ ਢੇਸੀ ਨੇ ਤਿਰੰਗਾ ਝੰਡਾ ...

ਪੂਰੀ ਖ਼ਬਰ »

ਦੋਆਬਾ ਕਾਲਜ ਵਿਖੇ ਅੱਜ ਵੀ ਤਾਜ਼ਾ ਹਨ ਵਾਜਪਾਈ ਦੀਆਂ ਯਾਦਾਂ

ਜਲੰਧਰ, 17 ਅਗਸਤ (ਰਣਜੀਤ ਸਿੰਘ ਸੋਢੀ)-ਦੁਆਬਾ ਕਾਲਜ ਦੇ ਪਿ੍ੰ. ਡਾ. ਨਰੇਸ਼ ਕੁਮਾਰ ਧੀਮਾਨ ਨੇ ਦੱਸਿਆ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟੱਲ ਬਿਹਾਰੀ ਵਾਜਪਾਈ ਦੇ ਵਿਛੋੜੇ 'ਤੇ ਦੁਆਬਾ ਕਾਲਜ ਦੀ ਮੈਨੇਜਮੈਂਟ, ਸਮੂਹ ਸਟਾਫ਼ ਤੇ ਵਿਦਿਆਰਥੀ ਉਨ੍ਹਾਂ ਦੀ ...

ਪੂਰੀ ਖ਼ਬਰ »

ਜੇ. ਸੀ. ਆਈ. ਨੇ ਬੈਡਮਿੰਟਨ ਟੂਰਨਾਮੈਂਟ 'ਬੈਟਲ-2018' ਕਰਵਾਇਆ

ਜਲੰਧਰ, 17 ਅਗਸਤ (ਰਣਜੀਤ ਸਿੰਘ ਸੋਢੀ)-ਜੇ. ਸੀ. ਆਈ. ਤੇ ਪਰਿੰਦੇ ਡਾਂਸ ਫਿਟਨੈੱਸ ਤੇ ਐਕਟਿੰਗ ਅਕੈਡਮੀ ਨੇ ਰਾਏਜ਼ਾਦਾ ਹੰਸ ਰਾਜ ਬੈਡਮਿੰਟਨ ਸਟੇਡੀਅਮ 'ਚ ਬੈਡਮਿੰਟਨ ਟੂਰਨਾਮੈਂਟ 'ਬੈਟਲ-2018' ਕਰਵਾਇਆ ਇਸ ਟੂਰਨਾਮੈਂਟ 'ਚ ਸਿੰਗਲ, ਡਬਲ ਤੇ ਮਿਕਸ ਡਬਲ ਮੈਚ ਕਰਵਾਏ ਗਏ, ਹਰੇਕ ...

ਪੂਰੀ ਖ਼ਬਰ »

ਵਾਜਪਾਈ ਦੀ ਅੰਤਿਮ ਯਾਤਰਾ 'ਚ ਭੰਡਾਰੀ ਸਮੇਤ ਕਈ ਆਗੂ ਸ਼ਾਮਿਲ ਹੋਏ

ਜਲੰਧਰ, 17 ਅਗਸਤ (ਸ਼ਿਵ)- ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਅੰਤਿਮ ਯਾਤਰਾ 'ਚ ਸਾਬਕਾ ਸੀ. ਪੀ. ਸੀ. ਕੇ. ਡੀ. ਭੰਡਾਰੀ ਸਮੇਤ ਕਈ ਭਾਜਪਾ ਆਗੂ ਵੀ ਸ਼ਾਮਿਲ ਹੋਏ | ਰਾਜਘਾਟ ਯਾਦਗਾਰੀ ਜਗ੍ਹਾ 'ਤੇ ਪੁੱਜ ਕੇ ਉਨ੍ਹਾਂ ਨੇ ਸ੍ਰੀ ਵਾਜਪਾਈ ਦੇ ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆਉਣ ਕਾਰਨ ਸਾਬਕਾ ਪੰਚ ਦੀ ਮੌਤ

ਜਲੰਧਰ ਛਾਉਣੀ/ਜਮਸ਼ੇਰ 17 ਅਗਸਤ (ਪਵਨ ਖਰਬੰਦਾ/ਕਪੂਰ)-ਥਾਣਾ ਸਦਰ ਅਧੀਨ ਆਉਂਦੇ ਖੁਸਰੋਪੁਰ ਪਿੰਡ ਨੇੜੇ ਇੱਟਾਂ ਦੇ ਭੱਠੇ ਪਾਸ ਅੱਜ ਇਕ ਰਫ਼ਤਾਰ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਸਕੂਟਰੀ ਸਵਾਰ ਸਾਬਕਾ ਪੰਚ ਦੀ ਮੌਕੇ 'ਤੇ ਹੀ ਮੌਤ ਹੋ ਗਈ | ਘਟਨਾ ਦੀ ਸੂਚਨਾ ਮਿਲਦੇ ਹੀ ...

ਪੂਰੀ ਖ਼ਬਰ »

'ਐਕਸ ਐਲ ਸਿਨੇਮਾ ਮੋਬਾਈਲ ਐਪ' ਨਾਲ ਤਕਨਾਲੋਜੀ ਦੇ ਖੇਤਰ 'ਚ ਧਮਾਕਾ

ਜਲੰਧਰ, 17 ਅਗਸਤ (ਜਸਪਾਲ ਸਿੰਘ)-ਜਿਸ ਤਰ੍ਹਾਂ ਸਾਰੇ ਜਾਣਦੇ ਹਨ ਕਿ ਫਿਲਮਾਂ 'ਚ ਕਈ ਵਾਰ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ, ਜਿਨ੍ਹਾਂ ਨੂੰ ਸੰਵਾਦ ਨਾਲ ਬਿਆਨ ਨਹੀਂ ਕੀਤਾ ਜਾਂਦਾ ਤੇ ਅਜਿਹੇ 'ਚ ਕੇਵਲ ਅਦਾਕਾਰ ਦੇ ਚਿਹਰੇ ਦੇ ਹਾਵ-ਭਾਵ ਜਾਂ ਫਿਰ ਹਾਲਾਤ ਨੂੰ ਦਿਖਾ ਕੇ ...

ਪੂਰੀ ਖ਼ਬਰ »

ਸੰਵਿਧਾਨ ਦੀਆਂ ਕਾਪੀਆਂ ਸਾੜਨ ਵਾਲੇ ਸ਼ਰਾਰਤੀ ਅਨਸਰਾਂ ਿਖ਼ਲਾਫ ਸਖ਼ਤ ਕਾਰਵਾਈ ਦੀ ਕੀਤੀ ਮੰਗ

ਜਲੰਧਰ, 17 ਅਗਸਤ (ਐੱਮ.ਐੱਸ. ਲੋਹੀਆ)-ਚਮਾਰ ਮਹਾਂ ਸਭਾ ਪੰਜਾਬ ਦੇ ਜਲੰਧਰ ਮੈਂਬਰਾਂ ਵਲੋਂ ਪ੍ਰਧਾਨ ਜੱਸੀ ਤੱਲਣ ਦੀ ਅਗਵਾਈ ਹੇਠ ਜਲੰਧਰ ਦੇ ਪੁਲਿਸ ਕਮਿਸ਼ਨਰ ਪੀ. ਕੇ. ਸਿਨਹਾ ਨੂੰ ਮੰਗ ਪੱਤਰ ਦਿੱਤਾ ਗਿਆ ਹੈ | ਇਸ ਮੰਗ ਪੱਤਰ 'ਚ ਉਨ੍ਹਾਂ ਸ਼ਰਾਰਤੀ ਅਨਸਰਾਂ ਿਖ਼ਲਾਫ਼ ...

ਪੂਰੀ ਖ਼ਬਰ »

ਪੋਸਟਮਾਰਟਮ ਉਪਰੰਤ ਲਾਸ਼ ਕੀਤੀ ਵਾਰਸਾਂ ਹਵਾਲੇ

ਮਕਸੂਦਾਂ, 17 ਅਗਸਤ (ਲਖਵਿੰਦਰ ਪਾਠਕ)-ਬੀਤੇ ਦਿਨੀ ਫ੍ਰੈਂਡਜ਼ ਕਾਲੋਨੀ 'ਚ ਇਕ ਪੀ.ਜੀ. ਦੇ ਕਮਰੇ 'ਚ ਖ਼ੁਦਕੁਸ਼ੀ ਕਰਨ ਵਾਲੀ 19 ਸਾਲਾ ਕਾਲਜ ਵਿਦਿਆਰਥਣ ਸ਼ਿਖਾ ਸ਼ਰਮਾ ਦੀ ਲਾਸ਼ ਦਾ ਪੋਸਟਮਾਰਟਮ ਕਰਨ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਡੋਡਿਆਂ ਦੇ ਮਾਮਲੇ 'ਚ ਬਰੀ

ਜਲੰਧਰ, 17 ਅਗਸਤ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦਰਬਾਰੀ ਲਾਲ ਦੀ ਅਦਾਲਤ ਨੇ ਡੋਡਿਆਂ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਸਿਮੋਂ ਵਾਸੀ ਨੂਰਮਹਿਲ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ | ਉਕਤ ਖਿਲਾਫ 16-05-15 ਨੂੰ ਥਾਣਾ ਨੂਰਮਹਿਲ ਵਿਖੇ ਮਾਮਲਾ ਦਰਜ ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਵਿਦਿਆਰਥੀਆਂ ਨੂੰ ਦੇਸ਼ ਦੇ ਪ੍ਰਸਿੱਧ ਕਲਾਕਾਰਾਂ ਤੇ ਰਾਜਨੇਤਾਵਾਂ ਨੇ ਕੀਤਾ ਪ੍ਰੇਰਿਤ

ਜਲੰਧਰ, 17 ਅਗਸਤ (ਰਣਜੀਤ ਸਿੰਘ ਸੋਢੀ)–ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸ਼ਾਂਤੀ ਦੇਵੀ ਮਿੱਤਲ ਆਡੀਟੋਰੀਅਮ 'ਚ ਸਿਨੇਮਾ ਜਗਤ ਤੋਂ ਲੈ ਕੇ ਰਾਜਨੀਤੀ, ਪੱਤਰਕਾਰਤਾ, ਸਮਾਜਸੇਵੀ, ਕਾਮੇਡੀਅਨ ਅਤੇ ਰੈਪਰਜ਼ ਨੇ ਵਿਦਿਆਰਥੀਆਂ ਨੂੰ ਭਾਰਤ ਵਰਗੇ ਵਿਸ਼ਵ ਦੇ ਵਿਸ਼ਾਲ ...

ਪੂਰੀ ਖ਼ਬਰ »

ਨਿਰਮਲ ਕੁਟੀਆ ਜੌਹਲਾਂ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਚੁਗਿੱਟੀ/ਜੰਡੂਸਿੰਘਾ, 17 ਅਗਸਤ (ਲਾਗੂ)-ਭਾਦੋਂ ਦੀ ਸੰਗਰਾਂਦ ਦਾ ਦਿਹਾੜਾ ਸੰਤ ਬਾਬਾ ਬਸੰਤ ਸਿੰਘ ਦੇ ਤਪੋ ਅਸਥਾਨ ਨਿਰਮਲ ਕੁਟੀਆ ਜੌਹਲਾਂ ਵਿਖੇ ਇਲਾਕੇ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਅਤੇ ਪਿਆਰ ਨਾਲ ਮਨਾਇਆ ਗਿਆ | ਜਿਸ ਵਿਚ ਪਰਸੋਂ ਤੋਂ ਰੱਖੇ ਗਏ 5 ਸ੍ਰੀ ਅਖੰਡ ...

ਪੂਰੀ ਖ਼ਬਰ »

ਇਨੋਸੈਂਟ ਹਾਰਟਸ ਦੇ ਉਤਕ੍ਰਿਸ਼ਟ ਤੁਲੀ ਦੀ ਕੌਮੀ ਸ਼ਤਰੰਜ ਚੈਂਪੀਅਨਸ਼ਿਪ ਲਈ ਚੋਣ

ਜਲੰਧਰ, 17 ਅਗਸਤ (ਰਣਜੀਤ ਸਿੰਘ ਸੋਢੀ)-ਇਨੋਸੈਂਟ ਹਾਰਟਸ ਗਰੀਨ ਮਾਡਲ ਟਾਊਨ ਦਾ ਤੀਜੀ ਜਮਾਤ ਦਾ ਵਿਦਿਆਰਥੀ ਉਤਕ੍ਰਿਸ਼ਟ ਤੁਲੀ ਕੌਮੀ ਸ਼ਤਰੰਜ ਚੈਂਪੀਅਨਸ਼ਿਪ 'ਚ ਅੰਡਰ-9 ਵਰਗ 'ਚ ਪੰਜਾਬ ਦੀ ਅਗਵਾਈ ਕਰੇਗਾ | ਪਿਛਲੇ ਦਿਨੀਂ ਅੰਮਿ੍ਤਸਰ ਸ਼ਤਰੰਜ ਐਸੋਸੀਏਸ਼ਨ ਵਲੋਂ ...

ਪੂਰੀ ਖ਼ਬਰ »

ਮਾਂਹਵਾਰੀ ਸਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ 17 ਅਗਸਤ (ਆਰ.ਐਸ.ਲਿਬਰੇਟ)-ਚੰਡੀਗੜ੍ਹ ਦੀ ਤ੍ਰੀਆ ਅਤੇ ਬਿਨਤੀ ਇੰਟਰਨੈਸ਼ਨਲ ਯੂ.ਕੇ. ਤੋਂ ਸਮਾਜ ਸੇਵੀ ਸੰਸਥਾਵਾਂ ਨੇ ਸਾਂਝੇ ਤੌਰ 'ਤੇ ਭਾਰਤੀ ਮਹਿਲਾਵਾਂ ਨੂੰ ਮਾਂਹਵਾਰੀ ਸਮੇਂ ਬੇਝਿਜਕ ਪੈਡ ਵਰਤੋਂ ਸਬੰਧੀ ਸੁਖਨਾ ਝੀਲ 'ਤੇ ਜਾਗਰੂਕਤਾ ਮੁਹਿੰਮ ਦੀ ...

ਪੂਰੀ ਖ਼ਬਰ »

ਗ਼ੈਰ ਇਰਾਦਤਨ ਹੱਤਿਆ ਦੇ ਮਾਮਲੇ 'ਚ 5 ਬਰੀ

ਜਲੰਧਰ, 17 ਅਗਸਤ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਣਜੀਤ ਕੌਰ ਦੀ ਅਦਾਲਤ ਨੇ ਗੈਰ ਇਰਾਦਤਨ ਹੱਤਿਆ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਪੰਜ ਵਿਅਕਤੀਆਂ ਅਵਤਾਰ ਸਿੰਘ ਪੁੱਤਰ ਮਹਿੰਗਾ ਸਿੰਘ, ਤਜਿੰਦਰ ਸਿੰਘ, ਮਨਜਿੰਦਰ ਸਿੰਘ ਪੁੱਤਰ ਅਵਤਾਰ ਸਿੰਘ ...

ਪੂਰੀ ਖ਼ਬਰ »

ਮਾਂਹਵਾਰੀ ਸਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ 17 ਅਗਸਤ (ਆਰ.ਐਸ.ਲਿਬਰੇਟ)-ਚੰਡੀਗੜ੍ਹ ਦੀ ਤ੍ਰੀਆ ਅਤੇ ਬਿਨਤੀ ਇੰਟਰਨੈਸ਼ਨਲ ਯੂ.ਕੇ. ਤੋਂ ਸਮਾਜ ਸੇਵੀ ਸੰਸਥਾਵਾਂ ਨੇ ਸਾਂਝੇ ਤੌਰ 'ਤੇ ਭਾਰਤੀ ਮਹਿਲਾਵਾਂ ਨੂੰ ਮਾਂਹਵਾਰੀ ਸਮੇਂ ਬੇਝਿਜਕ ਪੈਡ ਵਰਤੋਂ ਸਬੰਧੀ ਸੁਖਨਾ ਝੀਲ 'ਤੇ ਜਾਗਰੂਕਤਾ ਮੁਹਿੰਮ ਦੀ ...

ਪੂਰੀ ਖ਼ਬਰ »

ਐਾਟੀ ਕੁਰੱਪਸ਼ਨ ਕਲੱਬ ਨੇ ਮਨਾਇਆ ਆਜ਼ਾਦੀ ਦਿਵਸ

ਜਲੰਧਰ, 17 ਅਗਸਤ (ਐੱਮ. ਐੱਸ. ਲੋਹੀਆ) - ਐਾਟੀ ਕੁਰੱਪਸ਼ਨ ਕਲੱਬ ਜਲੰਧਰ ਵਲੋਂ 15 ਅਗਸਤ ਮੌਕੇ ਕਲੱਬ ਦੇ ਦਫ਼ਤਰ ਅਮਨ ਨਗਰ ਨੇੜੇ ਕੇ. ਐਮ. ਵੀ. ਕਾਲਜ ਜਲੰਧਰ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਟ੍ਰੈਫ਼ਿਕ ਪੁਲਿਸ ਦੇ ਇੰਸਪੈਕਟਰ ਪਿੰਦਰਜੀਤ ...

ਪੂਰੀ ਖ਼ਬਰ »

ਲਾਵਾਰਸ ਲਾਸ਼ਾਂ ਦੇ ਸਸਕਾਰ ਲਈ ਰਕਮ ਜਾਰੀ ਨਾ ਕਰਨ 'ਤੇ ਮੇਅਰ ਨੇ ਕੀਤੀ ਖਿਚਾਈ

ਜਲੰਧਰ, 17 ਅਗਸਤ (ਸ਼ਿਵ)- ਲਾਵਾਰਸ ਲਾਸ਼ਾਂ ਦੇ ਸਸਕਾਰ ਲਈ ਨਿਗਮ ਵੱਲੋਂ 80000 ਰੁਪਏ ਦੀ ਅਦਾਇਗੀ ਨਾ ਕਰਨ ਦਾ ਮਾਮਲਾ ਮੇਅਰ ਜਗਦੀਸ਼ ਰਾਜਾ ਕੋਲ ਪੁੱਜ ਗਿਆ ਹੈ ਤੇ ਉਨਾਂ ਨੇ ਵੀ ਇਸ ਮਾਮਲੇ ਵਿਚ ਸਬੰਧਿਤ ਵਿਭਾਗ ਦੀ ਖਿਚਾਈ ਕੀਤੀ ਹੈ | ਨਿਗਮ ਵੱਲੋਂ ਸ਼ਹਿਰ ਵਿਚ ਮਿਲਦੀਆਂ ਕਈ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ - ਗਗਨਦੀਪ ਸਿੰਘ ਥਿੰਦ

ਲੋਹੀਆਂ ਖਾਸ-ਹਰਦਿਲ ਅਜ਼ੀਜ਼ ਗਗਨਦੀਪ ਸਿੰਘ ਥਿੰਦ ਦਾ ਜਨਮ 19 ਮਾਰਚ 1990 ਨੂੰ ਪਿਤਾ ਬਲਜੀਤ ਸਿੰਘ ਥਿੰਦ ਦੇ ਘਰ ਮਾਤਾ ਪ੍ਰਵੀਨ ਕੌਰ ਦੀ ਕੁੱਖੋਂ ਲੋਹੀਆਂ ਖਾਸ ਵਿਖੇ ਹੋਇਆ | ਮਾਪਿਆਂ ਦੇ ਹੋਣਹਾਰ 'ਗਗਨ' ਨੇ ਐੱਮ.ਟੈੱਕ. ਦੀ ਪੜ੍ਹਾਈ ਜਲੰਧਰ ਤੋਂ ਕਰਨ ਉਪਰੰਤ ਉਚੇਰੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਰਹੀਮਪੁਰ 'ਚ ਸਾਇੰਸ ਮੇਲਾ ਲਗਾਇਆ

ਮੱਲੀਆ ਕਲਾਂ, 17 ਅਗਸਤ (ਮਨਜੀਤ ਮਾਨ)-ਸਰਕਾਰੀ ਹਾਈ ਸਕੂਲ ਰਹੀਮਪੁਰ ਵਿਖੇ 'ਪੜ੍ਹੋ ਪੰਜਾਬ' ਪ੍ਰਾਜੈਕਟ ਤਹਿਤ ਬੀਤੇ ਦਿਨ ਸਾਇੰਸ ਮੇਲਾ ਕਰਵਾਇਆ ਗਿਆ | ਸਾਇੰਸ ਅਧਿਆਪਕਾ ਸ੍ਰੀਮਤੀ ਤਮੰਨਾ ਅਤੇ ਮਨਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਸਾਇੰਸ ਮੇਲੇ 'ਚ ਸਕੂਲ ਦੇ ...

ਪੂਰੀ ਖ਼ਬਰ »

ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਵੱਡੀ ਗਿਣਤੀ 'ਚ ਨੌਜਵਾਨ ਕਾਂਗਰਸ ਨਾਲ ਜੁੜ ਰਹੇ ਹਨ - ਚੌਧਰੀ ਵਿਕਰਮਜੀਤ

ਫਿਲੌਰ, 17 ਅਗਸਤ (ਇੰਦਰਜੀਤ ਚੰਦੜ੍ਹ)-ਕਾਂਗਰਸ ਪਾਰਟੀ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਕੀਤੇ ਤਹੱਈਏ ਤਹਿਤ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਤੇ ਯੂਥ ਕਾਂਗਰਸ ਪੰਜਾਬ ਦੇ ਸਾਬਕਾ ਪ੍ਰਧਾਨ ਤੇ ਜਨਰਲ ਸਕੱਤਰ ਪੰਜਾਬ ਪ੍ਰਦੇਸ ਕਾਂਗਰਸ ਚੌਧਰੀ ਵਿਕਰਮਜੀਤ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ

ਭੋਗਪੁਰ, 17 ਅਗਸਤ (ਕਮਲਜੀਤ ਸਿੰਘ ਡੱਲੀ)- ਨਹਿਰੂ ਯੂਵਾ ਕੇਂਦਰ ਜਲੰਧਰ ਤੇ ਜ਼ਿਲਾ ਯੂਥ ਕੋਆਰਡੀਨੇਟਰ ਸੈਮਸਨ ਮਸੀਹ ਦੇ ਦਿਸ਼ਾ ਨਿਰਦੇਸ਼ਾਾ ਅਨੁਸਾਰ ਸੋਸ਼ਲ ਵੈਲਫੇਅਰ ਯੂਥ ਐਾਡ ਕਲੱਬ ਭੋਗਪੁਰ ਦੇ ਸਹਿਯੋਗ ਨਾਲ ਸਵੱਛ ਭਾਰਤ ਮੁਹਿਮ ਤਹਿਤ ਰੈਲੀ ਕੱਢੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਸਕੀਮਾਂ ਦੇ ਪੰਚਾਇਤੀਕਰਨ ਵਿਰੁੱਧ ਜਲ ਸਪਲਾਈ ਕਾਮਿਆਂ ਵਲੋਂ ਕੈਪਟਨ ਸਰਕਾਰ ਖਿਲਾਫ਼ ਪਿੰਡਾਂ 'ਚ ਝੰਡਾ ਮਾਰਚ 28 ਨੂੰ ਜਲ ਸਪਲਾਈ ਕਾਮੇ 'ਮੋਤੀ ਮਹਿਲ' ਵੱਲ ਕਰਨਗੇ ਕੂਚ

ਲੋਹੀਆਂ ਖਾਸ, 17 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)-ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ 'ਜਲ ਸਪਲਾਈ ਤੇ ਸ਼ੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਤੇ ਪੀ.ਡਬਲਯੂ.ਡੀ ਫੀਲਡ ਐਾਡ ਵਰਕਸਾਪ ਯੂਨੀਅਨ ਸ਼ਾਹਕੋਟ ਤੇ ਨਕੋਦਰ' ਵੱਲੋਂ ਸੂਬਾ ...

ਪੂਰੀ ਖ਼ਬਰ »

ਪ੍ਰਸਿੱਧ ਗਾਇਕ ਚਰਨਜੀਤ ਚੰਨੀ ਦਾ ਸਿੰਗਲ ਟਰੈਕ ਮਾਂ ਰਿਲੀਜ਼ ਹੋਣ ਲਈ ਤਿਆਰ

ਮੱਲ੍ਹੀਆਂ ਕਲਾਂ, 17 ਅਗਸਤ (ਮਨਜੀਤ ਮਾਨ)- ਸਾਡੇ ਘਰ ਵੈਣ ਪੈਣਗੇ ਤੇਰੇ ਹੋਣਗੇ ਚੰਦਰੀਏ ਫੇਰੇ ਦੇ ਪ੍ਰਸਿੱਧ ਗੀਤਾਂ ਦਾ ਪ੍ਰਸਿੱਧ ਗਾਇਕ ਚਰਨਜੀਤ ਚੰਨੀ ਜਿਸ ਦਾ ਸਿੰਗਲ ਟਰੈਕ ''ਮਾਂ ਰਣਯੋਧ ਕੈਸਿਟ ਕੰਪਨੀ ਦੇ ਬੈਨਰ ਹੇਠ ਵੱਡੇ ਪੱਧਰ 'ਤੇ ਰਿਲੀਜ਼ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਸ਼ਾਹਕੋਟ 'ਚ ਦਲਿਤ ਭਾਈਚਾਰੇ ਨੇ ਸੰਵਿਧਾਨ ਦੀਆਂ ਕਾਪੀਆਂ ਸਾੜਨ ਦੇ ਵਿਰੋਧ 'ਚ ਕੱਢਿਆ ਰੋਸ ਮਾਰਚ

ਸ਼ਾਹਕੋਟ, 17 ਅਗਸਤ (ਸਚਦੇਵਾ)- ਬੀਤੇ ਦਿਨੀਂ ਸ਼ਰਾਰਤੀ ਅਨਸਰਾਂ ਵਲੋਂ ਜੰਤਰ-ਮੰਤਰ 'ਤੇ ਦੇਸ਼ ਦੇ ਸੰਵਿਧਾਨ ਦੀਆਂ ਕਾਪੀਆਂ ਸਾੜਨ ਦੇ ਵਿਰੋਧ 'ਚ ਦਲਿਤ ਭਾਈਚਾਰੇ ਵਲੋਂ ਸ਼ਾਹਕੋਟ 'ਚ ਵਿਸ਼ਾਲ ਰੋਸ ਮਾਰਚ ਵੀਰ ਕੁਲਵੰਤ ਸਿੰਘ ਕੰਤਾ ਢੰਡੋਵਾਲ ਦੀ ਅਗਵਾਈ ਹੇਠ ਕੱਢਿਆ ਗਿਆ ...

ਪੂਰੀ ਖ਼ਬਰ »

ਚੱਕ ਮੁਗਲਾਣੀ ਦਾ ਮਹਿੰਦਰ ਕੈਂਥ ਬਣਿਆ 'ਜ਼ਿਲ੍ਹਾ ਐਵਾਰਡ ਵਿਜੇਤਾ'

ਨਕੋਦਰ, 17 ਅਗਸਤ (ਪ. ਪ.)-ਗੁਰੂ ਗੋਬਿੰਦ ਸਿੰਘ ਸਟੇਡੀਅਮ, ਜਲੰਧਰ ਵਿਖੇ ਮਨਾਏ ਗਏ 72ਵੇਂ ਆਜ਼ਾਦੀ ਦਿਵਸ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਦੇ ਹੱਥੋਂ ਮੁਹਿੰਦਰ ਸਿੰਘ ਕੈਂਥ ਚੱਕ ...

ਪੂਰੀ ਖ਼ਬਰ »

ਸੁਰਤਾਲ ਸੰਗੀਤ ਅਕੈਡਮੀ ਵਿਖੇ ਸਾਹਿਤਕ ਸਮਾਗਮ ਅੱਜ ਦੀ ਸ਼ਾਮ- ਡਾ: ਜਗਵਿੰਦਰ ਜੋਧਾ ਦੇ ਨਾਂਅ ਕਰਵਾਇਆ

ਸ਼ਾਹਕੋਟ, 17 ਅਗਸਤ (ਬਾਂਸਲ)- ਸੁਰਤਾਲ ਸੰਗੀਤ ਅਕੈਡਮੀ ਸ਼ਾਹਕੋਟ ਵਿਖੇ ਇਕ ਸਾਹਿਤਕ ਸਮਾਗਮ ''ਅੱਜ ਦੀ ਸ਼ਾਮ - ਡਾ. ਜਗਵਿੰਦਰ ਜੋਧਾ ਦੇ ਨਾਂਅ'' ਕਰਵਾਇਆ ਗਿਆ ਜਿਸ ਵਿਚ ਜਿੱਥੇ ਡਾ. ਜੋਧਾ ਨੇ ਆਪਣੇ ਸਾਹਿਤਕ ਸਫਰ ਦੇ ਤਜ਼ਰਬੇ ਸਾਂਝੇ ਕੀਤੇ ਉੱਥੇ ਹਾਜ਼ਰ ਕਵੀਆਂ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਰੰਘਰੇਟਾ ਦਲ ਪੰਜਾਬ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਚੀਮਾ ਸੜਕ ਹਾਦਸੇ 'ਚ ਵਾਲ-ਵਾਲ ਬਚੇ

ਮੱਲ੍ਹੀਆਂ ਕਲਾਂ, 17 ਅਗਸਤ (ਮਨਜੀਤ ਮਾਨ)- ਸ਼੍ਰੋਮਣੀ ਰੰਘਰੇਟਾ ਦਲ ਪੰਜਾਬ ਦੇ ਸੂਬਾ ਪ੍ਰਧਾਨ ਤੇ 11 ਮਜ਼੍ਹਬੀ ਨਿਹੰਗ ਸਿੰਘ ਜਥੇਬੰਦੀਆਂ ਦੇ ਚੇਅਰਮੈਨ ਸ: ਬਲਵੀਰ ਸਿੰਘ ਚੀਮਾ ਦੇ ਇਕ ਸੜਕ ਹਾਦਸੇ 'ਚ ਵਾਲ-ਵਾਲ ਬਚਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੌਕੇ 'ਤੇ ਇਕੱਤਰ ...

ਪੂਰੀ ਖ਼ਬਰ »

ਬਿਰਦੀ ਜਠੇਰੇ ਪ੍ਰਬੰਧਕ ਕਮੇਟੀ ਸੁੱਚੀ ਪਿੰਡ ਦੇ ਅਹੁਦੇਦਾਰਾਂ ਵਲੋਂ ਮੇਲੇ ਸਬੰਧੀ ਬੈਠਕ

ਚੁਗਿੱਟੀ/ਜੰਡੂਸਿੰਘਾ, 17 ਅਗਸਤ (ਨਰਿੰਦਰ ਲਾਗੂ)-ਵਾਰਡ ਨੰ: 7 ਅਧੀਨ ਆਉਂਦੇ ਸੁੱਚੀ ਪਿੰਡ ਵਿਖੇ ਬਿਰਦੀ ਜਠੇਰੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਲੋਂ ਅਗਾਮੀ ਦਿਨਾਂ 'ਚ ਕਰਵਾਏ ਜਾਣ ਵਾਲੇ ਸਾਲਾਨਾ ਜੋੜ ਮੇਲੇ ਸਬੰਧੀ ਮੀਟਿੰਗ ਕੀਤੀ ਗਈ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਨੇ ਨਵੇਂ ਖੁੱਲ੍ਹੇ ਜਿਮ ਦਾ ਕੀਤਾ ਉਦਘਾਟਨ

ਕਰਤਾਰਪੁਰ, 17 ਅਗਸਤ (ਜਸਵੰਤ ਵਰਮਾ, ਧੀਰਪੁਰ)-ਪੰਜਾਬ ਵਿਚੋਂ ਨੌਜਵਾਨਾਂ ਨੂੰ ਨਸ਼ੇ ਦੇ ਕੋਹੜ ਤੋਂ ਬਾਹਰ ਕੱਢਣ ਲਈ ਜਿਥੇ ਪੰਜਾਬ ਸਰਕਾਰ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ | ਉਥੇ ਹੀ ਬਹੁਤ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਵਲੋਂ ਇਸ ਪ੍ਰਤੀ ਨੌਜਵਾਨਾ ਨੂੰ ਜਾਗਰੂਕ ...

ਪੂਰੀ ਖ਼ਬਰ »

ਸਸਤਾ ਰਾਸ਼ਨ ਦੇ ਲਾਭਪਾਤਰੀਆਂ ਨੂੰ ਪਰਚੀਆਂ ਵੰਡੀਆਂ

ਜੰਡਿਆਲਾ ਮੰਜਕੀ 17 ਅਗਸਤ (ਸੁਰਜੀਤ ਸਿੰਘ ਜੰਡਿਆਲਾ)- ਪੰਜਾਬ ਸਰਕਾਰ ਵਲੋਂ ਆਰੰਭ ਕੀਤੀ ਗਈ ਸਸਤਾ ਆਟਾ ਦਾਲ ਸਕੀਮ ਤਹਿਤ ਸਥਾਨਕ ਕਸਬੇ ਦੇ ਬਾਰਾਂ ਸੌ ਦੇ ਲਗਭਗ ਲਾਭਪਾਤਰੀਆਂ ਨੂੰ ਅੱਜ ਕਣਕ ਦੀਆਂ ਪਰਚੀਆਂ ਵੰਡਣ ਦੀ ਸ਼ੁਰੂਆਤ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਬਾਬਾ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਸ਼ਾਹਕੋਟ ਦੀ ਤਿੰਨ ਜ਼ੋਨਾਂ 'ਤੇ ਕਰਵਾਈ ਚੋਣ

ਸ਼ਾਹਕੋਟ, 17 ਅਗਸਤ (ਬਾਂਸਲ, ਸਚਦੇਵਾ) ਦੀ ਸ਼ਾਹਕੋਟ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਦੀ ਪ੍ਰਬੰਧਕ ਕਮੇਟੀ ਲਈ ਬੈਂਕ ਦੇ 9 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਕੀਤੀ ਗਈ ਜਿਨ੍ਹਾਂ 'ਚੋਂ 6 ਜੋਨਾਂ ਤੋਂ ਬਿਨਾਂ ਮੁਕਾਬਲਾ ਮੈਂਬਰ ਚੁਣੇ ਗਏ ਜਦਕਿ 3 ...

ਪੂਰੀ ਖ਼ਬਰ »

ਜੇਸ਼ਨ ਦੁਸਾਾਝ ਦਾ ਪਿੰਡ ਪਹੰੁਚਣ 'ਤੇ ਪਿੰਡ ਵਾਸੀਆਾ ਨੇ ਕੀਤਾ ਨਿੱਘਾ ਸਵਾਗਤ

ਦੁਸਾਾਝ ਕਲਾਾ, 17 ਅਗਸਤ (ਰਾਮ ਪ੍ਰਕਾਸ਼ ਟੋਨੀ)-ਪੰਜਾਬ ਸਰਕਾਰ ਦੁਆਰਾ ਚਲਾਈ ਗਈ ਕੋਨੈਕਟ ਵਿਦ ਯੂਅਰ ਰੂਟਸ ਤਹਿਤ ਅੱਜ ਯੂ.ਕੇ ਤੋਂ 16 ਮੈਂਬਰੀ ਆਏ ਡੇਲੀਗੇਟ ਜਿਨ੍ਹਾਾ 'ਚ ਦੁਸਾਾਝ ਕਲਾਾ ਦੇ ਜੇਸ਼ਨ ਦੁਸਾਂਝ ਪੁੱਤਰ ਜਸ਼ਪਾਲ ਸਿੰਘ ਦੁਸਾਾਝ ਪੁੱਤਰ ਗੁਰਦਿਆਲ ਸਿੰਘ ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਵਿਦਿਆਰਥੀਆਂ ਨੂੰ ਦੇਸ਼ ਦੇ ਪ੍ਰਸਿੱਧ ਕਲਾਕਾਰਾਂ ਤੇ ਰਾਜਨੇਤਾਵਾਂ ਨੇ ਕੀਤਾ ਪ੍ਰੇਰਿਤ

ਜਲੰਧਰ, 17 ਅਗਸਤ (ਰਣਜੀਤ ਸਿੰਘ ਸੋਢੀ)–ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸ਼ਾਂਤੀ ਦੇਵੀ ਮਿੱਤਲ ਆਡੀਟੋਰੀਅਮ 'ਚ ਸਿਨੇਮਾ ਜਗਤ ਤੋਂ ਲੈ ਕੇ ਰਾਜਨੀਤੀ, ਪੱਤਰਕਾਰਤਾ, ਸਮਾਜਸੇਵੀ, ਕਾਮੇਡੀਅਨ ਅਤੇ ਰੈਪਰਜ਼ ਨੇ ਵਿਦਿਆਰਥੀਆਂ ਨੂੰ ਭਾਰਤ ਵਰਗੇ ਵਿਸ਼ਵ ਦੇ ਵਿਸ਼ਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX