ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਆਈ.ਐਨ.ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਈ.ਡੀ ਦੀ ਅਪੀਲ 'ਤੇ ਆਈ.ਐਨ.ਐਕਸ ਮੀਡੀਆ ਮਾਮਲੇ 'ਚ ਕਾਂਗਰਸੀ ਨੇਤਾ ਪੀ.ਚਿਦੰਬਰਮ ਦੀ
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  1 day ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  1 day ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  1 day ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 day ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  1 day ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 day ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  1 day ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  1 day ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  1 day ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  1 day ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  1 day ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  1 day ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  1 day ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  1 day ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਕਪੂਰਥਲਾ / ਫਗਵਾੜਾ

ਤੇਜ਼ਧਾਰ ਹਥਿਆਰਾਂ ਨਾਲ ਘਰ 'ਤੇ ਹਮਲਾ, ਗੋਲੀ ਵੀ ਚਲਾਈ

ਫਗਵਾੜਾ, 17 ਅਗਸਤ (ਹਰੀਪਾਲ ਸਿੰਘ)- ਸਥਾਨਕ ਬਾਬਾ ਗਧੀਆ ਇਲਾਕੇ ਵਿਚ ਇਕ ਧਿਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਇਕ ਘਰ 'ਤੇ ਹਮਲਾ ਕਰਨ ਤੇ ਇਥੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮੌਕੇ ਦੋ ਮੋਟਰਸਾਈਕਲਾਂ ਦੀ ਭੰਨਤੋੜ ਵੀ ਹੋਈ ਤੇ ਮੌਕੇ ਤੋਂ ਤੇਜ਼ਧਾਰ ਹਥਿਆਰ ਬਰਾਮਦ ਵੀ ਹੋਏ ਹਨ | ਇਸ ਝਗੜੇ ਦੀ ਸੂਚਨਾ ਮਿਲਣ 'ਤੇ ਪੁਲਿਸ ਫੋਰਸ ਮੌਕੇ 'ਤੇ ਪਹੁੰਚੀ ਤੇ ਮਾਮਲੇ ਦੀ ਜਾਣਕਾਰੀ ਇਕੱਤਰ ਕੀਤੀ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਤਪਾਲ ਸ਼ਰਮਾ ਵਾਸੀ ਸ਼ਾਸਤਰੀ ਨਗਰ ਬਾਬਾ ਗਧੀਆ ਫਗਵਾੜਾ ਨੇ ਦੱਸਿਆ ਕਿ ਉਸ ਦੇ ਭਤੀਜੇ ਦੀ ਬੀਤੀ ਰਾਤ ਦੁਕਾਨ 'ਤੇ ਕੁਝ ਲੋਕਾਂ ਦੇ ਨਾਲ ਬਹਿਸਬਾਜ਼ੀ ਹੋਈ ਸੀ | ਇਸੇ ਰੰਜਿਸ਼ ਨੂੰ ਲੈ ਕਿ ਨਿਗਾਹਾਂ ਮੁਹੱਲਾ ਮੇਹਲੀ ਗੇਟ ਦੇ ਕੁਝ ਨੌਜਵਾਨਾਂ ਨੇ ਬਾਹਰੋਂ ਨੌਜਵਾਨ ਸੱਦੇ ਜਿਨ੍ਹਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਹਥਿਆਰਾਂ ਦੇ ਨਾਲ ਲਲਕਾਰੇ ਮਾਰਦੇ ਧਮਕੀਆਂ ਦਿੱਤੀਆਂ, ਬਾਅਦ ਵਿਚ ਦੋ ਮੋਟਰਸਾਈਕਲ ਸਵਾਰ ਡਿਗ ਗਏ | ਉਨ੍ਹਾਂ ਨੇ ਪਿਸਤੌਲ ਕੱਢ ਕਿ ਗੋਲੀਆਂ ਵੀ ਚਲਾਈਆਂ | ਪੁਲਿਸ ਨੇ ਹਮਲਾਵਰ ਧਿਰ ਦੇ ਇਕ ਨੌਜਵਾਨ ਨੂੰ ਮੌਕੇ 'ਤੇ ਕਾਬੂ ਵੀ ਕੀਤਾ ਹੈ | ਸਤਪਾਲ ਦਾ ਦੋਸ਼ ਹੈ ਕਿ ਦੂਸਰੀ ਧਿਰ ਉਸ ਦੇ ਭਤੀਜੇ ਦੇ ਨਾਲ ਰੰਜਿਸ਼ ਰੱਖਦੀ ਹੈ ਅਤੇ ਵਾਰ-ਵਾਰ ਟਾਈਮ ਦੇ ਕਿ ਕੰਮ ਕੱਢਣ ਦੀ ਧਮਕੀ ਦੇ ਰਹੇ ਹਨ | ਥਾਣਾ ਸਿਟੀ ਦੇ ਐਸ.ਐਚ.ਓ. ਜਤਿੰਦਰਜੀਤ ਸਿੰਘ ਨੇ ਦੱਸਿਆ ਕਿ ਦੋਹਾਂ ਧਿਰਾਂ ਦੇ ਿਖ਼ਲਾਫ਼ ਮਾਮਲਾ ਦਰਜ਼ ਕੀਤਾ ਜਾ ਰਿਹਾ ਹੈ |

ਪੰਜਾਬ ਗੌਰਮਿੰਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਖਲਵਾੜਾ, 17 ਅਗਸਤ (ਮਨਦੀਪ ਸਿੰਘ ਸੰਧੂ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਕਿਸ਼ਨ ਮੋਦਗਿਲ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਜਰਨਲ ਸਕੱਤਰ ਗਿਆਨ ਚੰਦ ਨਈਅਰ ਨੇ ਮੀਟਿੰਗ ਦੀ ਕਾਰਵਾਈ ਸਬੰਧੀ ਦੱਸਿਆ ਕਿ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਬੈਂਕ ਖ਼ਜ਼ਾਨਚੀ ਤੋਂ ਬੈਗ ਖੋਹ ਕੇ ਫ਼ਰਾਰ

ਪਾਂਸ਼ਟਾ, 17 ਅਗਸਤ (ਸਤਵੰਤ ਸਿੰਘ)- ਅੱਜ ਸਵੇਰੇ ਲਗਪਗ 9.30 ਵਜੇ ਨਰੂੜ ਅਤੇ ਰਾਮਪੁਰ ਖਲਿਆਣ ਦੇ ਵਿਚਕਾਰ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰ ਲੁਟੇਰੇ ਪਿਸਤੌਲ ਦਿਖਾ ਕੇ ਸਟੇਟ ਬੈਂਕ ਆਫ਼ ਇੰਡੀਆ ਸ਼ਾਖਾ ਨਰੂੜ ਦੇ ਖ਼ਜਾਨਚੀ ਅਮਨਦੀਪ ਤੋਂ ਬੈਗ ਖੋਹ ਕੇ ਲੈ ਗਏ | ਐੱਸ. ਆਈ. ...

ਪੂਰੀ ਖ਼ਬਰ »

ਸੰਜੋਗਲਾ ਵਿਖੇ ਸੱਭਿਆਚਾਰਕ ਮੇਲਾ 21 ਨੂੰ

ਭੰਡਾਲ ਬੇਟ, 17 ਅਗਸਤ (ਜੋਗਿੰਦਰ ਸਿੰਘ ਜਾਤੀਕੇ)- ਪੀਰ ਬਾਬਾ ਲੱਖ ਦਾਤਾ ਦਾ ਸਾਲਾਨਾ ਸੱਭਿਆਚਾਰਕ ਮੇਲਾ ਪਿੰਡ ਸੰਗੋਜਲਾ ਵਿਖੇ 21 ਅਗਸਤ ਨੂੰ ਮਨਾਇਆ ਜਾਵੇਗਾ | ਇਸ ਮੌਕੇ 20 ਅਗਸਤ ਨੂੰ ਰਾਤ 7 ਵਜੇ ਬਖ਼ਸ਼ੀਸ਼ ਕੱਵਾਲ ਐਾਡ ਪਾਰਟੀ ਕੱਵਾਲੀਆਂ ਪੇਸ਼ ਕਰਨਗੇ ਅਤੇ 21 ਅਗਸਤ ...

ਪੂਰੀ ਖ਼ਬਰ »

ਗਜ਼ਟਿਡ ਐਾਡ ਨਾਨ ਗਜ਼ਟਿਡ ਐਸ. ਸੀ., ਬੀ. ਸੀ. ਇੰਪਲਾਈਜ਼ ਫੈਡਰੇਸ਼ਨ ਵਲੋਂ ਡੀ. ਸੀ. ਨੂੰ ਮੰਗ ਪੱਤਰ

ਕਪੂਰਥਲਾ, 17 ਅਗਸਤ (ਸਡਾਨਾ)- ਗਜ਼ਟਿਡ ਐਾਡ ਨਾਨ ਗਜ਼ਟਿਡ ਐਸ. ਸੀ., ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਸਤਵੰਤ ਟੂਰਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਨੂੰ ਦਲਿਤ ਸਮਾਜ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

ਗਾਂਜੇ ਸਮੇਤ ਇਕ ਗਿ੍ਫ਼ਤਾਰ

ਫਗਵਾੜਾ, 17 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਇੰਡਸਟਰੀਅਲ ਏਰੀਆ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 200 ਗ੍ਰਾਮ ਗਾਂਜ਼ੇ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਸੰਤੋਸ਼ ਸ਼ਾਹ ਪੁੱਤਰ ਰਾਮ ਸਰੂਪ ਵਾਸੀ ...

ਪੂਰੀ ਖ਼ਬਰ »

ਈਦੁਲ ਜ਼ੁਹਾ ਦੀ ਨਮਾਜ਼ ਈਦਗਾਹ 'ਚ 10.00 ਵਜੇ ਪੜ੍ਹਾਈ ਜਾਵੇਗੀ- ਮੌਲਵੀ ਅਬਦੁਲ ਹਮੀਦ

ਕਪੂਰਥਲਾ, 17 ਅਗਸਤ (ਵਿ. ਪ੍ਰ)- ਕੁਰਬਾਨੀ ਦਾ ਪ੍ਰਤੀਕ ਈਦੁਲ ਜ਼ੁਹਾ (ਬਕਰੀਦ) ਦਾ ਤਿਉਹਾਰ 22 ਅਗਸਤ ਨੂੰ ਮਨਾਇਆ ਜਾਵੇਗਾ | ਇਹ ਸ਼ਬਦ ਮੌਲਵੀ ਅਬਦੁਲ ਹਮੀਦ ਨੇ ਮੋਰਿਸ਼ ਮਸਜਿਦ ਵਿਚ ਆਏ ਨਮਾਜ਼ੀਆਂ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਈਦੁਲ ਜ਼ੁਹਾ ਦੀ ਨਮਾਜ਼ 22 ...

ਪੂਰੀ ਖ਼ਬਰ »

'ਸਵੱਛ ਰੇਲ ਸਵੱਛ ਭਾਰਤ' ਪੰਦ੍ਹਰਵਾੜੇ ਦੀ ਆਰ.ਸੀ.ਐਫ. 'ਚ ਸ਼ੁਰੂਆਤ

ਕਪੂਰਥਲਾ, 17 ਅਗਸਤ (ਵਿ. ਪ੍ਰ.)- ਸਵੱਛ ਰੇਲ ਸਵੱਛ ਭਾਰਤ ਪੰਦ੍ਹਰਵਾੜੇ ਤਹਿਤ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ ਸਵੱਛਤਾ ਪੰਦ੍ਹਰਵਾੜੇ ਦੀ ਸ਼ੁਰੂਆਤ ਹੋਈ | ਇਸ ਮੌਕੇ ਆਰ.ਸੀ.ਐਫ. ਦੇ ਜਨਰਲ ਮੈਨੇਜਰ ਐਸ.ਪੀ. ਤਿ੍ਵੇਦੀ ਨੇ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ...

ਪੂਰੀ ਖ਼ਬਰ »

ਬਿਆਸ ਦਰਿਆ 'ਚ ਲਾਪਤਾ ਹੋਏ ਕਿਸਾਨ ਦਾ ਕੋਈ ਥਹੁ ਪਤਾ ਨਹੀਂ ਲੱਗਿਆ

ਸੁਲਤਾਨਪੁਰ ਲੋਧੀ, 17 ਅਗਸਤ (ਥਿੰਦ, ਹੈਪੀ)- ਬੀਤੇ ਦਿਨ ਬਿਆਸ ਦਰਿਆ ਵਿਚ ਆਏ ਹੜ੍ਹ ਕਾਰਨ ਆਪਣੀ ਪਾਣੀ ਵਿਚ ਡੁੱਬੀ ਝੋਨੇ ਦੀ ਫ਼ਸਲ ਦੇਖਣ ਗਿਆ ਪਿੰਡ ਪੱਸਣ ਕਦੀਮ ਦਾ ਕਿਸਾਨ ਅਮਰੀਕ ਸਿੰਘ ਪੁੱਤਰ ਕੱਥਾ ਸਿੰਘ ਪਾਣੀ ਦੇ ਤੇਜ਼ ਵਹਾਅ ਵਿਚ ਲਾਪਤਾ ਹੋ ਗਿਆ | ਲਾਪਤਾ ਕਿਸਾਨ ...

ਪੂਰੀ ਖ਼ਬਰ »

ਮੋਟਰ ਕੁਨੈਕਸ਼ਨਾਂ ਦੀ ਨਾਂਅ ਬਦਲੀ ਲਈ ਸਬ ਅਰਬਨ ਮੰਡਲ ਦੇ ਪਿੰਡਾਂ 'ਚ ਕੈਂਪ ਅੱਜ- ਇੰਜ: ਦਰਸ਼ਨ ਸਿੰਘ

ਕਪੂਰਥਲਾ, 17 ਅਗਸਤ (ਵਿ. ਪ੍ਰ.)- ਪਾਵਰਕਾਮ ਦੇ ਸਬ ਅਰਬਨ ਮੰਡਲ ਕਪੂਰਥਲਾ ਦੇ ਵਧੀਕ ਨਿਗਰਾਨ ਇੰਜੀਨੀਅਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਸਬ ਅਰਬਨ ਮੰਡਲ ਕਪੂਰਥਲਾ ਵਿਚ ਖੇਤੀ ਖਪਤਕਾਰਾਂ ਦੇ ਮੋਟਰਾਂ ...

ਪੂਰੀ ਖ਼ਬਰ »

ਇਮਾਨਦਾਰੀ ਜ਼ਿੰਦਾ ਹੈ...

ਨਡਾਲਾ, 17 ਅਗਸਤ (ਮਾਨ)- ਕਪੂਰਥਲਾ-ਟਾਂਡਾ ਲਈ ਚੱਲਦੀ ਪੈਪਸੂ ਦੀ ਬੱਸ ਨੰਬਰ ਪੀ.ਬੀ. 13 ਏ ਐਲ 9348 ਦੇ ਕੰਡਕਟਰ ਰਮਨਦੀਪ ਸਿੰਘ ਵਾਸੀ ਚੁਗਾਵਾਂ (ਕਪੂਰਥਲਾ) ਨੂੰ ਬੱਸ 'ਚੋਂ ਇਕ ਮਹਿਲਾ ਪਰਸ ਮਿਲਿਆ ਸੀ ਜਿਸ ਦੇ ਵਾਰਸ ਦਾ ਕੋਈ ਥਹੁ ਪਤਾ ਨਹੀਂ ਸੀ ਲੱਗ ਰਿਹਾ | ਰਮਨਦੀਪ ਸਿੰਘ ਨੇ ...

ਪੂਰੀ ਖ਼ਬਰ »

ਪਿਆਰ 'ਚ ਧੋਖਾ ਹੋਣ 'ਤੇ ਲੜਕੀ ਨੇ ਕੀਤੀ ਖ਼ੁਦਕੁਸ਼ੀ

ਫਗਵਾੜਾ, 17 ਅਗਸਤ (ਹਰੀਪਾਲ ਸਿੰਘ)- ਸਥਾਨਕ ਮਨਸਾ ਦੇਵੀ ਨਗਰ ਵਿਖੇ ਕਿਰਾਏ ਦੇ ਮਕਾਨ ਵਿਚ ਰਹਿੰਦੀ ਇਕ ਲੜਕੀ ਵਲੋਂ ਫਾਹਾ ਲਾ ਕਿ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ | ਉਕਤ ਲੜਕੀ ਦੀ ਪਛਾਣ ਮਨੀਸ਼ਾ ਪੁੱਤਰੀ ਲਾਭ ਕੁਮਾਰ ਵਾਸੀ ਨਡਾਲੋਂ ਜ਼ਿਲ੍ਹਾ ਮਾਹਿਲਪੁਰ ਦੇ ਰੂਪ ...

ਪੂਰੀ ਖ਼ਬਰ »

ਵਿਦੇਸ਼ ਤੋਂ ਆਈ ਲੜਕੀ ਭੇਦਭਰੀ ਹਾਲਤ 'ਚ ਲਾਪਤਾ

ਨਡਾਲਾ, 17 ਅਗਸਤ (ਮਾਨ)- ਪਿੰਡ ਮਕਸੂਦਪੁਰ ਦੀ 19 ਸਾਲਾ ਲੜਕੀ ਮਨਪ੍ਰੀਤ ਕੌਰ ਪੁੱਤਰੀ ਸੁਰਿੰਦਰ ਸਿੰਘ ਘਰ ਦੇ ਬਾਹਰੋਂ ਅਚਾਨਕ ਭੇਦ ਭਰੇ ਹਾਲਤਾਂ ਚ ਲਾਪਤਾ ਹੋ ਗਈ | ਲੜਕੀ ਦੇ ਮਾਸੜ ਕਰਨੈਲ ਸਿੰਘ ਨੇ ਦੱਸਿਆ ਕਿ ਦੁਪਹਿਰ ਤਕਰੀਬਨ 12:30 ਵਜੇ ਲੜਕੀ ਆਪਣੇ ਘਰ ਦੇ ਬਾਹਰ ਹੀ ਖੜੀ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਗੋਲੀ ਚੱਲਣ ਨਾਲ ਵਿਧਾਇਕ ਦਾ ਸੁਰੱਖਿਆ ਮੁਲਾਜ਼ਮ ਜ਼ਖ਼ਮੀ

ਫਗਵਾੜਾ, 17 ਅਗਸਤ (ਹਰੀਪਾਲ ਸਿੰਘ)- ਫਗਵਾੜਾ ਦੇ ਵਿਧਾਇਕ ਦੀ ਸੁਰੱਖਿਆ ਵਿਚ ਤਾਇਨਾਤ ਪੰਜਾਬ ਪੁਲਿਸ ਦਾ ਮੁਲਾਜ਼ਮ ਭੇਦਭਰੀ ਹਾਲਤ ਵਿਚ ਗੋਲੀ ਲੱਗਣ ਕਰਕੇ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦਾ ਹੈੱਡ ਕਾਂਸਟੇਬਲ ਨਿਰਮਲ ਪੁੱਤਰ ਧਰਮਪਾਲ ਵਾਸੀ ਬਸੰਤ ...

ਪੂਰੀ ਖ਼ਬਰ »

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਕਪੂਰਥਲਾ, 17 ਅਗਸਤ (ਅਮਰਜੀਤ ਕੋਮਲ)- ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਕਪੂਰਥਲਾ ਦੇ ਕੈਂਪਸ ਵਿਚ ਤੀਆਂ ਦੇ ਤਿਉਹਾਰ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਦੇ ਪੋਸਟਰ ਬਣਾਉਣ, ਮੇਲ ਆਰਟ ਤੇ ਮਹਿੰਦੀ ਦੇ ਮੁਕਾਬਲੇ ਕਰਵਾਏ ਗਏ | ਪੋਸਟਰ ...

ਪੂਰੀ ਖ਼ਬਰ »

ਬਾਬਾ ਦਰਬਾਰਾ ਸਿੰਘ ਕਾਲਜੀਏਟ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਕਪੂਰਥਲਾ, 17 ਅਗਸਤ (ਵਿ .ਪ੍ਰ.)- ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਖੇ ਤੀਆਂ ਦਾ ਤਿਉਹਾਰ ਸਕੂਲ ਦੇ ਵਿਦਿਆਰਥੀਆਂ ਵਲੋਂ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਪੀਂਘਾਂ ਸਜਾਈਆਂ ਗਈਆਂ ਤੇ ਤੀਆਂ ਦੇ ਤਿਉਹਾਰ ਸਬੰਧੀ ...

ਪੂਰੀ ਖ਼ਬਰ »

ਬੀ. ਏ. ਹਿੰਦੀ ਆਨਰਜ਼ 'ਚ ਕਰਮਜੀਤ ਤੇ ਤਨੂੰ ਸ਼ਰਮਾ ਯੂਨੀਵਰਸਿਟੀ ਦੀ ਮੈਰਿਟ ਸੂਚੀ 'ਚ

ਕਪੂਰਥਲਾ, 17 ਅਗਸਤ (ਵਿ. ਪ੍ਰ.)- ਸਥਾਨਕ ਹਿੰਦੂ ਕੰਨਿਆ ਕਾਲਜ ਦੀਆਂ ਬੀ.ਏ. ਹਿੰਦੀ ਆਨਰਜ਼ ਸਮੈਸਟਰ ਚੌਥਾ ਦੀਆਂ ਵਿਦਿਆਰਥਣਾਂ ਕਰਮਜੀਤ ਕੌਰ ਨੇ 100 ਵਿਚੋਂ 76 ਪ੍ਰਤੀਸ਼ਤ ਅੰਕ ਲੈ ਕੇ ਯੂਨੀਵਰਸਿਟੀ ਦੀ ਮੈਰਿਟ ਵਿਚ ਤੀਜਾ ਤੇ ਤਨੂੰ ਸ਼ਰਮਾ ਨੇ 100 ਵਿਚੋਂ 72 ਪ੍ਰਤੀਸ਼ਤ ਅੰਕ ਲੈ ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਵਿਦਿਆਰਥੀਆਂ ਨੂੰ ਦੇਸ਼ ਦੇ ਪ੍ਰਸਿੱਧ ਕਲਾਕਾਰਾਂ ਤੇ ਰਾਜਨੇਤਾਵਾਂ ਨੇ ਕੀਤਾ ਪ੍ਰੇਰਿਤ

ਜਲੰਧਰ, 17 ਅਗਸਤ (ਰਣਜੀਤ ਸਿੰਘ ਸੋਢੀ)– ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸ਼ਾਂਤੀ ਦੇਵੀ ਮਿੱਤਲ ਆਡੀਟੋਰੀਅਮ 'ਚ ਸਿਨੇਮਾ ਜਗਤ ਤੋਂ ਲੈ ਕੇ ਰਾਜਨੀਤੀ, ਪੱਤਰਕਾਰਤਾ, ਸਮਾਜਸੇਵੀ, ਕਾਮੇਡੀਅਨ ਅਤੇ ਰੈਪਰਜ਼ ਨੇ ਵਿਦਿਆਰਥੀਆਂ ਨੂੰ ਭਾਰਤ ਵਰਗੇ ਵਿਸ਼ਵ ਦੇ ਵਿਸ਼ਾਲ ...

ਪੂਰੀ ਖ਼ਬਰ »

ਸੰਤ ਬਾਬਾ ਦਇਆ ਸਿੰਘ ਵਲੋਂ ਭੇਟਾਂ ਵਿਖੇ ਕਬੱਡੀ ਟੂਰਨਾਮੈਂਟ ਦਾ ਉਦਘਾਟਨ

ਕਾਲਾ ਸੰਘਿਆਂ, 17 ਅਗਸਤ (ਸੰਘਾ)- ਬਾਬਾ ਪੁਰਾਣੀ ਬੇਰੀ ਸਪੋਰਟਸ ਕਲੱਬ ਪਿੰਡ ਭੇਟਾਂ ਵਲੋਂ 33ਵਾਂ ਸਲਾਨਾ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਸੰਤ ਬਾਬਾ ਦਇਆ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਟਾਹਲੀ ਸਾਹਿਬ ਨੇ ਕੀਤਾ | ਪਹਿਲਾਂ ਮੈਚ ਨੰਨੇ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਕਪੂਰਥਲਾ, 17 ਅਗਸਤ (ਵਿ. ਪ੍ਰ.)- ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਕੈਂਪਸ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ਨਗਰ ਕੌਾਸਲ ਦੀ ਪ੍ਰਧਾਨ ਬੀਬੀ ਅੰਮਿ੍ਤਪਾਲ ਕੌਰ ਮੁੱਖ ਮਹਿਮਾਨ ਵਜੋਂ ਤੇ ਕਾਰਜਸਾਧਕ ਅਫ਼ਸਰ ਕੁਲਭੂਸ਼ਨ ਗੋਇਲ ਵਿਸ਼ੇਸ਼ ...

ਪੂਰੀ ਖ਼ਬਰ »

'ਆਪ' ਦਾ ਹੁਣ ਲੋਕਾਂ 'ਚ ਕੋਈ ਵਜੂਦ ਨਹੀਂ- ਦਲਵਿੰਦਰ ਸਿੰਘ

ਭੁਲੱਥ, 17 ਅਗਸਤ (ਮੁਲਤਾਨੀ)- 'ਆਪ' ਦਾ ਤੀਲਾ ਤੀਲਾ ਖਿੱਲਰ ਚੁੱਕਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਆਗੂ ਦਲਵਿੰਦਰ ਸਿੰਘ ਕੰਗ ਬਾਗਵਾਨਪੁਰ ਨੇ ਕੀਤਾ | ਉਨ੍ਹਾਂ ਕਿਹਾ ਕਿ ਆਪ ਦੀ ਬੇੜੀ ਬੁਰੀ ਤਰ੍ਹਾਂ ਡੁੱਬ ਚੁੱਕੀ ਹੈ ਤੇ ਲੋਕਾਂ ਦਾ ਮੋਹ ਉਸ ਤੋਂ ਭੰਗ ਹੋ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਸਰਕਲ ਹੈੱਡ ਐਸ. ਪੀ. ਸਿੰਘ ਨੇ ਲਹਿਰਾਇਆ ਕੌਮੀ ਝੰਡਾ

ਕਪੂਰਥਲਾ, 17 ਅਗਸਤ (ਸਡਾਨਾ)- ਭਾਰਤ ਦੀ ਆਜ਼ਾਦੀ ਦੇ 72ਵੇਂ ਦਿਹਾੜੇ ਦੇ ਸ਼ੁੱਭ ਮੌਕੇ 'ਤੇ ਪੰਜਾਬ ਨੈਸ਼ਨਲ ਬੈਂਕ ਸਰਕਲ ਦਫ਼ਤਰ ਕਪੂਰਥਲਾ ਵਿਖੇ ਕਪੂਰਥਲਾ ਸਰਕਲ ਦੇ ਸਰਕਲ ਹੈੱਡ ਐਸ.ਪੀ. ਸਿੰਘ ਡੀ.ਜੀ.ਐਮ. ਨੇ ਕੌਮੀ ਝੰਡਾ ਲਹਿਰਾਇਆ | ਇਸ ਮੌਕੇ ਕਪੂਰਥਲਾ ਸਰਕਲ ਦੇ ਡਿਪਟੀ ...

ਪੂਰੀ ਖ਼ਬਰ »

ਮਾਤਾ ਬਚਨ ਕੌਰ ਨਮਿਤ ਅੰਤਿਮ ਅਰਦਾਸ 21 ਨੂੰ

ਕਪੂਰਥਲਾ, 17 ਅਗਸਤ (ਵਿ. ਪ੍ਰ.)- ਪ੍ਰਵਾਸੀ ਭਾਰਤੀ ਕੁਲਵਿੰਦਰ ਸਿੰਘ, ਚਰਨਜੀਤ ਸਿੰਘ ਲਾਲੀ, ਮੈਂਬਰ ਪੰਚਾਇਤ ਦਲਜੀਤ ਸਿੰਘ ਤੇ ਜਥੇਦਾਰ ਪਿਆਰਾ ਸਿੰਘ ਦੀ ਮਾਤਾ ਬਚਨ ਕੌਰ ਪਤਨੀ ਸਵ: ਉਜਾਗਰ ਸਿੰਘ ਵਾਸੀ ਨਵਾਂ ਠੱਟਾ ਦਾ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ | ਮਾਤਾ ...

ਪੂਰੀ ਖ਼ਬਰ »

ਕੇਂਦਰ 'ਚ ਮੋਦੀ ਤੇ ਪੰਜਾਬ 'ਚ ਕੈਪਟਨ ਸਰਕਾਰ ਚੋਣ ਵਾਅਦੇ ਕਰਕੇ ਮੁੱਕਰੀ- ਦੇਵੀ ਦਾਸ

ਤਲਵੰਡੀ ਚੌਧਰੀਆਂ, 17 ਅਗਸਤ (ਪਰਸਨ ਲਾਲ ਭੋਲਾ)- ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ 'ਚ ਕਾਂਗਰਸ ਦੀ ਕੈਪਟਨ ਸਰਕਾਰ ਲੋਕਾਂ ਨਾਲ ਵਾਅਦੇ ਕਰ ਮੁੱਕਰ ਗਏ ਹਨ | ਦੋਹਾਂ ਸਰਕਾਰਾਂ ਨੇ ਵੋਟਾਂ ਤੋਂ ਪਹਿਲਾਂ ਪੂਰਨ ਭਰੋਸਾ ਦਿੱਤਾ ਸੀ ਕਿ ਘਰ ਦੇ ਇਕ ਵਿਅਕਤੀ ਨੂੰ ਸਰਕਾਰੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਵੱਖ-ਵੱਖ ਥਾੲੀਂ ਆਜ਼ਾਦੀ ਦਿਹਾੜਾ ਮਨਾਇਆ

ਆਰ. ਸੀ. ਐਫ. 'ਚ ਜਨਰਲ ਮੈਨੇਜਰ ਨੇ ਕੌਮੀ ਝੰਡਾ ਲਹਿਰਾਇਆ ਕਪੂਰਥਲਾ, 17 ਅਗਸਤ (ਅਜੀਤ ਬਿਊਰੋ)- ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ ਰੇਲ ਕੋਚ ਫ਼ੈਕਟਰੀ ਦੇ ਜਨਰਲ ਮੈਨੇਜਰ ਐਸ. ਪੀ. ਤਿ੍ਵੇਦੀ ਨੇ ਕੌਮੀ ਝੰਡਾ ਲਹਿਰਾਇਆ | ਉਪਰੰਤ ਉਨ੍ਹਾਂ ਰੇਲਵੇ ਸੁਰੱਖਿਆ ਬਲ, ਸੇਂਟ ਜਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX