ਤਾਜਾ ਖ਼ਬਰਾਂ


ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  about 1 hour ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  about 2 hours ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  about 2 hours ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  about 2 hours ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  about 2 hours ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  about 3 hours ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  about 3 hours ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  about 4 hours ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 4 hours ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  about 4 hours ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜਲਾਲਾਬਾਦ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਚੋਣ ਪ੍ਰਚਾਰ ਵਿਚ ਸ਼ਾਮਿਲ ਹੋਣ ਲਈ ਸ੍ਰੀ ਮੁਕਤਸਰ ਸਾਹਿਬ ...
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  about 5 hours ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  about 6 hours ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 6 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 6 hours ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 6 hours ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  about 6 hours ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  about 6 hours ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  about 6 hours ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  about 7 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  about 7 hours ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  about 7 hours ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 minute ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  about 8 hours ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਏਲਾਨਾਬਾਦ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  about 8 hours ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  1 minute ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  about 9 hours ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 9 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  about 9 hours ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  about 10 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 10 hours ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 11 hours ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 12 hours ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 12 hours ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 1 hour ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  about 1 hour ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  about 1 hour ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  about 1 hour ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  about 1 hour ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  about 1 hour ago
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਨਵੇਂ ਬਣੇ ਥਾਣਾ ਔੜ ਦੇ ਥਾਣਾ ਮੁਖੀ ਨੇ 2 ਪਿਸਤੌਲ, 10 ਰੌ ਾਦ ਅਤੇ 27 ਹਜ਼ਾਰ ਨਕਦੀ ਸਮੇਤ 2 ਦੋਸ਼ੀ ਗਿ੍ਫ਼ਤਾਰ ਕਰ ਕੇ ਖੋਲਿ੍ਹਆ ਖ਼ਾਤਾ

ਨਵਾਂਸ਼ਹਿਰ/ਔੜ/ਬੰਗਾ, 18 ਅਗਸਤ (ਗੁਰਬਖਸ਼ ਸਿੰਘ ਮਹੇ, ਗੁਰਨਾਮ ਸਿੰਘ ਗਿਰਨ, ਜਸਬੀਰ ਸਿੰਘ ਨੂਰਪੁਰ)- ਹਾਲ ਹੀ 'ਚ ਬਣੇ ਥਾਣਾ ਔੜ ਦੇ ਥਾਣਾ ਮੁਖੀ ਇੰਸਪੈਕਟਰ ਮਲਕੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਪਿਸਤੌਲਾਂ ਦੀ ਨੋਕ 'ਤੇ ਅਤੇ ਖੋਹੇ ਮੋਟਰਸਾਈਕਲ ਅਤੇ ਠੇਕੇ ਤੋਂ ਫਾਇਰ ਕਰਕੇ ਖੋਹੀ 27 ਹਜ਼ਾਰ ਦੀ ਨਕਦੀ ਸਮੇਤ 2 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਥਾਣਾ ਔੜ 'ਚ 1 ਨੰਬਰ ਮੁਕੱਦਮਾ ਦਰਜ ਕਰਕੇ ਐਫ.ਆਈ.ਆਰ ਦਰਜ ਕਰਨ ਦਾ ਖਾਤਾ ਖੋਲ੍ਹ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. (ਜਾਂਚ) ਬਲਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਪੁਲਿਸ ਥਾਣਾ ਔੜ ਅਧੀਨ ਪੈਂਦੇ ਪਿੰਡ ਬਖਲੌਰ ਤੋਂ ਸ਼ਾਮ ਕਰੀਬ 5:30 ਵਜੇ ਤਿੰਨ ਨੌਜਵਾਨਾਂ ਨੇ ਰੋਹਿਤ ਨਾਮੀ ਵਿਅਕਤੀ ਤੋਂ ਪਿਸਤੌਲ ਦੀ ਨੋਕ 'ਤੇ ਮੋਟਰਸਾਈਕਲ ਦੀ ਖੋਹ ਕੀਤੀ ਹੈ | ਇਸ ਸਬੰਧੀ ਪੁਲਿਸ ਵੱਲੋਂ ਤੁਰੰਤ ਚੌਕਸੀ ਵਰਤਦਿਆਂ ਨਾਕੇਬੰਦੀ ਸ਼ੁਰੂ ਕਰ ਦਿੱਤੀ ਗਈ ਸੀ | ਉਨ੍ਹਾਂ ਦੱਸਿਆ ਕਿ ਦੇਰ ਸ਼ਾਮ ਪੁਲਿਸ ਨੂੰ ਦੁਬਾਰਾ ਸੂਚਨਾ ਮਿਲੀ ਕਿ ਪਿੰਡ ਚਾਹਲ ਖ਼ੁਰਦ ਵਿਖੇ ਸ਼ਰਾਬ ਦੇ ਠੇਕੇ ਤੋਂ ਕੁਝ ਵਿਅਕਤੀਆਂ ਨੇ ਪਿਸਤੌਲ ਨਾਲ ਫਾਇਰ ਕਰਕੇ ਕਰੀਬ 27 ਹਜ਼ਾਰ ਰੁਪਏ ਲੁੱਟ ਲਏ ਹਨ | ਇਸ ਵਾਰਦਾਤ ਨੂੰ ਵੀ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਡੀ.ਐੱਸ.ਪੀ ਨਵਾਂਸ਼ਹਿਰ ਮੁਖ਼ਤਿਆਰ ਰਾਏ, ਡੀ.ਐੱਸ.ਪੀ ਬੰਗਾ ਦੀਪਿਕਾ ਸਿੰਘ ਦੀ ਜੇਰੇ ਨਿਗਰਾਨੀ ਟੀਮਾਂ ਬਣਾਈਆਂ ਗਈਆਂ | ਉਨ੍ਹਾਂ ਦੱਸਿਆ ਕਿ ਦੇਰ ਰਾਤ ਐੱਸ.ਐਚ.ਓ ਔੜ ਇੰਸਪੈਕਟਰ ਮਲਕੀਤ ਸਿੰਘ ਨੇ ਜਦੋਂ ਪਿੰਡ ਚੱਕਦਾਨਾ ਵਿਖੇ ਚੁੰਬਰ ਗੋਤਰ ਦੇ ਜਠੇਰਿਆਂ ਲਾਗੇ ਤਿੰਨ ਮੋਟਰਸਾਈਕਲ ਸਵਾਰਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਵੱਲੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ | ਪੁਲੀਸ ਵੱਲੋਂ ਮੁਲਜ਼ਮਾਂ ਦਾ ਪਿੱਛੇ ਕੀਤਾ ਗਿਆ ਅਤੇ ਅੱਗਿਓਾ ਮੁਲਜ਼ਮਾਂ ਨੇ ਫਾਇਰ ਕਰ ਦਿੱਤਾ | ਪੁਲਿਸ ਵੱਲੋਂ ਇਸ ਦੌਰਾਨ ਮੋਟਰਸਾਈਕਲ ਨੂੰ ਗੱਡੀ ਦੀ ਟੱਕਰ ਮਾਰ ਕੇ ਸੁੱਟ ਲਿਆ ਗਿਆ ਅਤੇ ਜਿਸ ਦੌਰਾਨ ਇਕ ਮੁਲਜ਼ਮ ਭੱਜਣ ਵਿਚ ਕਾਮਯਾਬ ਹੋ ਗਿਆ ਅਤੇ ਦੋ ਨੂੰ ਕਾਬੂ ਕਰ ਲਿਆ ਗਿਆ | ਤਲਾਸ਼ੀ ਦੌਰਾਨ ਕਥਿਤ ਦੋਸ਼ੀਆਂ ਪਾਸੋਂ ਦੋ ਪਿਸਤੌਲ, 10 ਜਿੰਦਾ ਕਾਰਤੂਸ, ਨਗਦੀ 27 ਹਜ਼ਾਰ ਰੁਪਏ ਅਤੇ ਇਕ ਮੋਟਰਸਾਈਕਲ ਬਰਾਮਦ ਹੋਇਆ ਹੈ | ਕਥਿਤ ਦੋਸ਼ੀਆਂ ਦੀ ਪਹਿਚਾਣ ਹਰਪਿੰਦਰਜੀਤ ਸਿੰਘ ਉਰਫ਼ ਰੂਪਾ ਵਾਸੀ ਜੀਂਦੋਵਾਲ ਅਤੇ ਮਨਜੀਤ ਸਿੰਘ ਵਾਸੀ ਕਿ©ਸ਼ਨਾ ਨਗਰ ਬੰਗਾ ਵਜੋਂ ਹੋਈ ਹੈ | ਉਕਤ ਨੇ ਭੱਜਣ ਵਾਲੇ ਮੁਲਜ਼ਮ ਦੀ ਪਹਿਚਾਣ ਗੌਰਵ ਵਾਸੀ ਬਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਦੱਸੀ ਹੈ | ਐੱਸ.ਪੀ (ਜਾਂਚ) ਨੇ ਦੱਸਿਆ ਕਿ ਹਰਪਿੰਦਰਜੀਤ ਸਿੰਘ ਉਰਫ਼ ਰੂਪਾ ਜੋ ਕਿ ਗੈਂਗਸਟਰ ਕੈਟਾਗਰੀ ਬੀ ਦਾ ਮੁਲਜ਼ਮ ਹੈ ਅਤੇ ਉਹ 1 ਜੁਲਾਈ 2017 ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ 'ਚ ਭਗੌੜਾ ਚੱਲਿਆ ਆ ਰਿਹਾ ਸੀ | ਰੂਪੇ ਦੇ ਿਖ਼ਲਾਫ਼ ਵੱਖ ਵੱਖ ਥਾਣਿਆਂ ਵਿਚ ਕਤਲ, ਇਰਾਦਾ ਕਤਲ, ਲੜਾਈ-ਝਗੜੇ, ਲੁੱਟਾਂ-ਖੋਹਾਂ, ਨਸ਼ੇ ਦੀ ਤਸਕਰੀ ਦੇ 12 ਮਾਮਲੇ ਦਰਜ ਹਨ | ਜਦ ਕਿ ਦੋ ਹੁਣ ਦਰਜ ਕੀਤੇ ਗਏ ਹਨ | ਪੁਲਿਸ ਵੱਲੋਂ ਕਥਿਤ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ | ਅਦਾਲਤ ਪਾਸੋਂ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ | ਭੱਜਣ ਵਾਲੇ ਮੁਲਜ਼ਮ ਗੌਰਵ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਜੁੱਟੀਆਂ ਹੋਈਆਂ ਹਨ | ਉਨ੍ਹਾਂ ਦੱਸਿਆ ਕਿ ਉਪਰੋਕਤ ਕਥਿਤ ਦੋਸ਼ੀਆਂ ਨੇ ਥਾਣਾ ਸਿਟੀ ਬੰਗਾ ਦੀ ਹਦੂਦ ਅਧੀਨ ਸ਼ਰਾਬ ਦੇ ਠੇਕੇ 'ਤੇ 26 ਹਜ਼ਾਰ ਦੀ ਖੋਹ ਵੀ ਮੰਨੀ ਹੈ | ਜਿਸ ਸਬੰਧੀ ਮੁਕੱਦਮਾ ਨੰਬਰ 14 ਮਿਤੀ 9/8/18 ਨੂੰ ਅਧੀਨ ਧਾਰਾ 392,34 ਭਾਰਤੀ ਦੰਡ ਸੰਘਤਾ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ | ਇਸ ਮੌਕੇ ਉਨ੍ਹਾਂ ਨਾਲ ਡੀ.ਐੱਸ.ਪੀ. ਨਵਾਂਸ਼ਹਿਰ ਮੁਖ਼ਤਿਆਰ ਰਾਏ, ਡੀ.ਐੱਸ.ਪੀ ਬੰਗਾ ਦੀਪੀਕਾ ਸਿੰਘ, ਇੰਸਪੈਕਟਰ ਮਲਕੀਤ ਸਿੰਘ ਥਾਣਾ ਮੁਖੀ ਔੜ, ਇੰਸਪੈਕਟਰ ਸ਼ਾਹਬਾਜ ਸਿੰਘ ਥਾਣਾ ਮੁਖੀ ਸਿਟੀ ਨਵਾਂਸ਼ਹਿਰ ਅਤੇ ਥਾਣਾ ਸਦਰ ਨਵਾਂਸ਼ਹਿਰ ਦੇ ਮੁਖੀ ਸੁਭਾਸ਼ ਬਾਠ ਵੀ ਮੌਜੂਦ ਸਨ |
<br/>

ਜੇਕਰ ਪੁਲਿਸ ਨੇ ਲਵਪ੍ਰੀਤ ਦੇ ਕਾਤਲ ਗਿ੍ਫ਼ਤਾਰ ਨਾ ਕੀਤੇ ਤਾਂ ਅੱਜ ਲਗਾਇਆ ਜਾਵੇਗਾ ਜਾਮ-ਨਗਰ ਨਿਵਾਸੀ

ਕਾਠਗੜ੍ਹ, 18 ਅਗਸਤ (ਬਲਦੇਵ ਸਿੰਘ ਪਨੇਸਰ)-ਬੀਤੇ ਦਿਨੀਂ ਪਿੰਡ ਬੱਛੂਆਂ ਦੇ ਵਸਨੀਕ ਲਵਪ੍ਰੀਤ ਸਿੰਘ ਜਿਸ ਦੀ ਲਾਸ਼ ਸਤਲੁਜ ਦਰਿਆ ਵਿਚੋਂ ਬਰਾਮਦ ਹੋਈ ਸੀ | ਉਸਦਾ ਕਾਠਗੜ੍ਹ ਪੁਲਿਸ ਨੇ ਅੰਮਿ੍ਤਸਰ ਤੋਂ ਪੋਸਟਮਾਰਟਮ ਕਰਵਾਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਸੀ | ਜਿਸ ...

ਪੂਰੀ ਖ਼ਬਰ »

ਜੇਠੂ ਮਜਾਰਾ 'ਚ ਪੋਸ਼ਣ ਦਿਵਸ ਮਨਾਇਆ

ਨਵਾਂਸ਼ਹਿਰ, 18 ਅਗਸਤ (ਹਰਵਿੰਦਰ ਸਿੰਘ)-ਸੀ.ਡੀ.ਪੀ.ਓ. ਨਵਾਂਸ਼ਹਿਰ ਵੱਲੋਂ ਪਿੰਡ ਜੇਠੂ ਮਜਾਰਾ ਵਿਖੇ ਪੋਸ਼ਣ ਦਿਵਸ ਮਨਾਇਆ ਗਿਆ | ਸਰਕਲ ਲੰਗੜੋਆ ਦੀ ਸੁਪਰਵਾਈਜ਼ਰ ਜੁਗਿੰਦਰ ਕੌਰ ਦੀ ਅਗਵਾਈ ਵਿਚ ਮਨਾਏ ਗਏ ਇਸ ਪ੍ਰੋਗਰਾਮ ਵਿਚ ਗਰਭਵਤੀ ਮਾਵਾਂ, ਦੁੱਧ ਪਿਲਾਉਣ ਵਾਲੀਆਂ ...

ਪੂਰੀ ਖ਼ਬਰ »

ਸੁੱਜੋਂ ਸੰਸਥਾ ਵਲੋਂ ਲੋੜਵੰਦ ਪਰਿਵਾਰਾਂ ਦੀ ਮਦਦ

ਬੰਗਾ, 18 ਅਗਸਤ (ਕਰਮ ਲਧਾਣਾ)- ਸਮਾਜ ਭਲਾਈ ਸਵੈ ਸੇਵੀ ਸੰਸਥਾ ਸੁੱਜੋਂ ਵਲੋਂ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਇਲਾਕੇ ਦੇ ਆਰਥਿਕ ਤੌਰ 'ਤੇ ûੜੇ ਟੁੱਟੇ ਪਰਿਵਾਰਾਂ ਨੂੰ ਲੋੜੀਂਦੀ ਆਰਥਿਕ ਸਹਾਇਤਾ ਭੇਟ ਕੀਤੀ ਗਈ | ਗੁ: ਸਿੰਘ ਸਭਾ ਸੁੱਜੋਂ ਵਿਖੇ ਹੋਏ ...

ਪੂਰੀ ਖ਼ਬਰ »

ਲਧਾਣਾ ਉੱਚਾ 'ਚ ਯੋਗਾ ਕੈਂਪ ਕੱਲ੍ਹ ਤੋਂ

ਬੰਗਾ, 18 ਅਗਸਤ (ਕਰਮ ਲਧਾਣਾ) - ਸੰਯੋਗ ਕਮਿਊਨਿਟੀ ਹਾਲ ਲਧਾਣਾ ਉੱਚਾ ਵਿਖੇ ਸ਼ਕਤੀ ਸੰਸਥਾਨ ਵਲੋਂ ਸੱਤ ਦਿਨਾ ਯੋਗ ਸਿਖਲਾਈ ਕੈਂਪ 20 ਅਗਸਤ ਦਿਨ ਸੋਮਵਾਰ ਤੋਂ ਅਰੰਭ ਹੋਵੇਗਾ | ਜੋ ਕਿ 26 ਅਗਸਤ ਦਿਨ ਐਤਵਾਰ ਨੂੰ ਸਮਾਪਤ ਹੋਵੇਗਾ | ਕੈਂਪ ਦੇ ਸੰਚਾਲਕ ਮਾ: ਸੁਰਿੰਦਰ ਨੇ ...

ਪੂਰੀ ਖ਼ਬਰ »

ਸਬ ਐਸੋਸੀਏਸ਼ਨ ਨੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੂੰ ਮੰਗ-ਪੱਤਰ ਦਿੱਤਾ

ਨਵਾਂਸ਼ਹਿਰ, 18 ਅਗਸਤ (ਹਰਵਿੰਦਰ ਸਿੰਘ)- ਅੱਜ ਪੰਜਾਬ ਸਿੱਖਿਆ ਵਿਭਾਗ ਮਨਿਸਟਰੀਅਲ ਸਬ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਪੱਲੀ ਨੂੰ ਇਕ ਮੰਗ ਪੱਤਰ ਦਿੱਤਾ ਗਿਆ | ਇਸ ਉਪਰੰਤ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਬੱਸ ਕਾਰ ਦੀ ਟੱਕਰ 'ਚ ਇਕ ਮੌਤ, ਪੰਜ ਜ਼ਖ਼ਮੀ

ਰੈਲਮਾਜਰਾ, 18 ਅਗਸਤ (ਰਾਕੇਸ਼ ਰੋਮੀ, ਸੁਭਾਸ਼ ਟੌਾਸਾ)- ਬਲਾਚੌਰ ਰੋਪੜ ਰਾਜ ਮਾਰਗ 'ਤੇ ਮੈਕਸ ਇੰਡੀਆ ਫ਼ੈਕਟਰੀ ਨਜ਼ਦੀਕ ਇਕ ਕਾਰ ਅਤੇ ਬੱਸ ਵਿਚਕਾਰ ਹੋਈ ਭਿਆਨਕ ਟੱਕਰ 'ਚ ਕਾਰ 'ਚ ਸਵਾਰ ਇਕ ਵਿਅਕਤੀ ਦੀ ਮੌਤ, ਚਾਰ ਗੰਭੀਰ ਜ਼ਖਮੀ ਹੋ ਗਏ ਜਦ ਕਿ ਬੱਸ ਡਰਾਈਵਰ ਦੇ ਵੀ ਸੱਟਾਂ ...

ਪੂਰੀ ਖ਼ਬਰ »

ਪੁਲਿਸ ਵਲੋਂ 800 ਗ੍ਰਾਮ ਅਫ਼ੀਮ ਸਮੇਤ ਦੋ ਗਿ੍ਫ਼ਤਾਰ

ਬੰਗਾ, 18 ਅਗਸਤ (ਜਸਬੀਰ ਸਿੰਘ ਨੂਰਪੁਰ)- ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਪੁਲਿਸ ਨੇ 800 ਗ੍ਰਾਮ ਅਫੀਮ ਅਤੇ 20 ਗ੍ਰਾਮ ਹੈਰੋਇਨ ਸਮੇਤ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ | ਬੰਗਾ ਵਿਖੇ ਦੀਪਿਕਾ ਸਿੰਘ ਡੀ. ਐਸ. ਪੀ ਬੰਗਾ ਨੇ ਦੱਸਿਆ ਕਿ ਸਬ ਇੰਸਪੈਕਟਰ ਗੁਰਦਿਆਲ ...

ਪੂਰੀ ਖ਼ਬਰ »

ਹਲਕਾ ਵਿਧਾਇਕ ਦੀ ਕੋਠੀ ਨੂੰ ਜਾਂਦੀ ਸੜਕ ਦੀ ਖ਼ਸਤਾ ਹਾਲਤ

ਨਵਾਂਸ਼ਹਿਰ, 18 ਅਗਸਤ (ਹਰਮਿੰਦਰ ਸਿੰਘ ਪਿੰਟੂ)- ਨਵਾਂਸ਼ਹਿਰ ਸਲੋਹ ਰੋਡ ਤੋਂ ਚੰੁਗੀ ਦੇ ਨਾਲ ਜਾਂਦੀ ਸੜਕ ਦੀ ਖਸਤਾ ਹਾਲਤ ਦੇਖ ਕੇ ਤੁਸੀਂ ਖ਼ੁਦ ਹੀ ਅੰਦਾਜ਼ਾ ਲਾ ਲਓ ਕਿ ਇਹ ਸੜਕ ਹਲਕਾ ਵਿਧਾਇਕ ਦੀ ਕੋਠੀ ਨੂੰ ਜਾਂਦੀ ਹੈ, ਪਰ ਇਸ ਦੀ ਸਾਰ ਨਾ ਲੈਣ ਕਾਰਨ ਨਿੱਤ ਦਿਨ ...

ਪੂਰੀ ਖ਼ਬਰ »

ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਦੀ ਆਮਦ ਦਾ ਇਤਿਹਾਸ ਸਾਂਭੀ ਬੈਠਾ ਹੈ ਸਰਕਾਰੀ ਪ੍ਰਾਇਮਰੀ ਸਕੂਲ ਨੌਰਾ

ਬੰਗਾ, 18 ਅਗਸਤ (ਜਸਬੀਰ ਸਿੰਘ ਨੂਰਪੁਰ, ਕੁਲਦੀਪ ਸਿੰਘ ਪਾਬਲਾ)- ਸਰਕਾਰੀ ਪ੍ਰਾਇਮਰੀ ਸਕੂਲ ਨੌਰਾ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਆਮਦ ਦਾ ਇਤਿਹਾਸ ਅੱਜ ਵੀ ਸੰਭਾਲੀ ਬੈਠਾ ਹੈ | ਨਹਿਰੂ ਉਸ ਮੌਕੇ ਪਿੰਡ ਦੇ ਬਾਸ਼ਿਦੇ ਅਤੇ ਅਜ਼ਾਦ ਹਿੰਦ ਫੌਜ ਦੇ ...

ਪੂਰੀ ਖ਼ਬਰ »

ਹਰਿਦੁਆਰ ਵਿਖੇ ਲਾਲ ਦਾਸ ਭੂਰੀਵਾਲਿਆਂ ਦਾ ਨਿਰਵਾਣ ਦਿਵਸ ਸਮਾਗਮ ਸ਼ੁਰੂ

ਪੋਜੇਵਾਲ ਸਰਾਂ, 18 ਅਗਸਤ (ਨਵਾਂਗਰਾਈਾ)-ਬ੍ਰਹਮ ਨਿਵਾਸ ਆਸ਼ਰਮ ਸਪਤ ਸਰੋਵਰ ਮਾਰਗ ਦੱਖਣੀ ਭਾਗ ਹਰਿਦੁਆਰ ਵਿਖੇ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਦੂਜੇ ਗੱਦੀਨਸ਼ੀਨ ਬ੍ਰਹਮਲੀਨ ਸਵਾਮੀ ਲਾਲ ਦਾਸ ਭੂਰੀਵਾਲਿਆਂ ਦੇ ਨਿਰਵਾਣ ਦਿਵਸ ਨੂੰ ...

ਪੂਰੀ ਖ਼ਬਰ »

ਕਾਹਮਾ 'ਚ ਵਾਹਦ ਦੀ ਅਗਵਾਈ 'ਚ ਅਕਾਲੀ ਵਰਕਰਾਂ ਦੀ ਹੋਈ ਮੀਟਿੰਗ

ਮੱਲਪੁਰ ਅੜਕਾਂ, 18 ਅਗਸਤ (ਮਨਜੀਤ ਸਿੰਘ ਜੱਬੋਵਾਲ)- ਅਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਿੰਡ ਕਾਹਮਾ ਵਿਖੇ ਸ: ਜਰਨੈਲ ਸਿੰਘ ਵਾਹਦ ਹਲਕਾ ਇੰਚਾਰਜ ਨਵਾਂਸ਼ਹਿਰ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਮੀਟਿੰਗ ਹੋਈ ਜਿਸ ਵਿਚ ਕਾਹਮਾ ਦੀ ਸਾਬਕਾ ਸਰਪੰਚ ...

ਪੂਰੀ ਖ਼ਬਰ »

ਕਿਸਾਨ ਖਾਦਾਂ ਦੀ ਸੁਚੱਜੀ ਅਤੇ ਨਿਯਮਤ ਵਰਤੋਂ ਕਰਨ-ਡਾ: ਕੁਲਭੂਸ਼ਨ ਚੰਦਰ ਸ਼ਾਰਦਾ

ਸੜੋਆ, 18 ਅਗਸਤ (ਨਾਨੋਵਾਲੀਆ)- ਡਾ: ਗੁਰਬਖਸ਼ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਖੇਤੀਬਾੜੀ ਦਫ਼ਤਰ ਸੜੋਆ ਵੱਲੋਂ ਪਿੰਡ ਦਿਆਲ ਵਿਖੇ ਮਿਸ਼ਨ ਤੰਦਰੁਸਤ ਤਹਿਤ ਇੱਕ ਰੋਜ਼ਾ ਕਿਸਾਨ ਸਿਖਲਾਈ ਕੈਂਪ ਲਗਾਇਆ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦੇ ਜੀਵਨ ਆਧਾਰਤ ਪ੍ਰਤੀਯੋਗਤਾ ਪ੍ਰੀਖਿਆ ਬਾਰੇ ਪ੍ਰਬੰਧਕਾਂ ਵਲੋਂ ਜਾਇਜ਼ਾ

ਸੜੋਆ, 18 ਅਗਸਤ (ਨਾਨੋਵਾਲੀਆ)-ਪ੍ਰਬੁੱਧ ਭਾਰਤ ਫਾਊਾਡੇਸ਼ਨ ਫਗਵਾੜਾ ਵੱਲੋਂ 26 ਅਗਸਤ ਦਿਨ ਐਤਵਾਰ ਨੂੰ ਭਾਰਤ ਸੰਵਿਧਾਨ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੇ ਜੀਵਨ ਆਧਾਰਤ ਕਰਵਾਈ ਜਾ ਰਹੀ ਪ੍ਰਤੀਯੋਗਤਾ ਪ੍ਰੀਖਿਆ ਬਾਰੇ ਫਾੳਾੂਡੇਸ਼ਨ ਦੇ ਆਗੂ ਅਤੇ ਇਲਾਕੇ ਦੇ ਸਮਾਜ ...

ਪੂਰੀ ਖ਼ਬਰ »

ਸ਼ੇਰ ਗਿੱਲ ਅਕੈਡਮੀ ਵਿਖੇ ਅਟੱਲ ਬਿਹਾਰੀ ਵਾਜਪਾਈ ਦੀ ਯਾਦ ਵਿਚ ਰਖਿਆ ਮੌਨ

ਮੁਕੰਦਪੁਰ, 18 ਅਗਸਤ (ਅਮਰੀਕ ਸਿੰਘ ਢੀਂਡਸਾ) - ਸਾਧੂ ਸਿੰਘ ਸ਼ੇਰ ਗਿੱਲ ਅਕੈਡਮੀ ਵਿਖੇ ਮਰਹੂਮ ਪ੍ਰਧਾਨ ਮੰਤਰੀ ਅੱਟਲ ਬਿਹਾਰੀ ਵਾਜਪਾਈ ਦੇ ਅਕਾਲ ਚਲਾਣੇ ਉਪਰੰਤ ਇਕ ਸ਼ੋਕ ਸਭਾ ਕੀਤੀ ਗਈ ਜਿਸ ਵਿਚ ਵਿਛੜੇ ਨੇਤਾ ਦੇ ਚਲੇ ਜਾਣ 'ਤੇ ਦੁੱਖ ਦਾ ਇਜਹਾਰ ਕਰਦਿਆਂ ਉਨ੍ਹਾਂ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਗੁਰਦਿੱਤਾ ਜੀ ਚਾਂਦਪੁਰ ਰੁੜਕੀ ਵਿਖੇ ਰਾਤਰੀ ਸਮਾਗਮ ਕਰਵਾਇਆ

ਪੋਜੇਵਾਲ ਸਰਾਂ, 18 ਅਗਸਤ (ਰਮਨ ਭਾਟੀਆ)- ਛੇਵੀਂ ਪਾਤਸ਼ਾਹੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਵੱਡੇ ਸਪੁੱਤਰ ਬਾਬਾ ਗੁਰਦਿੱਤਾ ਜੀ ਦੀ ਯਾਦ ਵਿਚ ਇਤਿਹਾਸਿਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਚਾਂਦਪੁਰ ਰੁੜਕੀ ਵਿਖੇ ਜੋੜ ਮੇਲੇ ਦੀ ਸਮਾਪਤੀ ਉਪਰੰਤ ਰਾਤ ਸਮੇਂ ...

ਪੂਰੀ ਖ਼ਬਰ »

ਸੰਧਵਾਂ ਸਕੂਲ 'ਚ ਵਿਗਿਆਨ ਮੇਲਾ ਲਗਾਇਆ

ਸੰਧਵਾਂ, 18 ਅਗਸਤ (ਪ੍ਰੇਮੀ ਸੰਧਵਾਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵਿਗਿਆਨ ਮੇਲਾ ਲਗਾਇਆ ਗਿਆ | ਮੇਲੇ ਦਾ ਉਦਘਾਟਨ ਪਿ੍ੰ: ਤੇਜਿੰਦਰ ਸ਼ਰਮਾ ਨੇ ਰੀਬਨ ਕੱਟ ਕੇ ਕੀਤਾ | ਸਕੂਲ ਦੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਡੇਂਗੂ ਤੇ ਮਲੇਰੀਏ ਤੋਂ ਬਚਾਓ ਲਈ ਫ਼ੋਗਿੰਗ ਕਰਵਾਈ

ਬੰਗਾ, 18 ਅਗਸਤ (ਲਾਲੀ ਬੰਗਾ)- ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਨਗਰ ਕੌਾਸਲ ਬੰਗਾ ਵਲੋਂ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬੀਮਾਰੀਆਂ ਡੇਂਗੂ 'ਤੇ ਮਲੇਰੀਆ ਤੋਂ ਬਚਾਓ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਕਰਾਈ ਜਾ ਰਹੀ ਫੋਗਿੰਗ ਦੇ ਸਬੰਧ ਵਿਚ ਕੌਾਸਲਰ ...

ਪੂਰੀ ਖ਼ਬਰ »

ਝਿੰਗੜਾਂ ਵਿਖੇ ਰਾਜਾ ਸਾਹਿਬ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 2 ਨੂੰ

ਔੜ/ਝਿੰਗੜਾਂ, 18 ਅਗਸਤ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਵਿਖੇ ਬ੍ਰਹਮ ਗਿਆਨੀ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਲਾਲਾ ਵਲੀ ਹੰਭੀਰ ਚੰਦ ਦੇ ਧਾਰਮਿਕ ਅਸਥਾਨ 'ਤੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਮੰਗਾ ਦੀ ...

ਪੂਰੀ ਖ਼ਬਰ »

ਰੋਇਲ ਕਲੱਬ ਪੱਲੀ ਉੱਚੀ ਅਜ਼ਾਦੀ ਦਿਵਸ 'ਤੇ ਸਨਮਾਨਿਤ

ਪੱਲੀ ਝਿੱਕੀ, 18 ਅਗਸਤ (ਕੁਲਦੀਪ ਸਿੰਘ ਪਾਬਲਾ)- ਰੋਇਲ ਸਟਾਰ ਸਪੋਰਟਸ ਅਤੇ ਵੈਲਫੇਅਰ ਕਲੱਬ ਪੱਲੀ ਉੱਚੀ ਦੇ ਨੌਜਵਾਨਾਂ ਵਲੋਂ ਪਿੰਡ 'ਚ ਸ਼ਲਾਘਾ ਯੋਗ ਕੰਮ ਕਰਨ 'ਤੇ ਪਹਿਲੀ ਵਾਰ ਅਜ਼ਾਦੀ ਦਿਵਸ ਮੌਕੇ ਮਾਣਯੋਗ ਵਣਜ ਮੰਤਰੀ ਸ਼ਾਮ ਸੁੰਦਰ ਵਲੋਂ ਕਲੱਬ ਦੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੰਗਾ 'ਚ ਮੇਲਾ ਤੀਆਂ ਦਾ ਸਮਾਗਮ ਕਰਵਾਇਆ

ਬੰਗਾ, 18 ਅਗਸਤ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਕਾਲਜ ਫਾਰ ਵਿਮੈਨ ਬੰਗਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੁਟਿਆਰਾਂ ਦਾ ਤਿਉਹਾਰ ਮੇਲਾ ਤੀਆਂ ਦਾ ਮਨਾਇਆ ਗਿਆ | ਜਿਸ ਦੀ ਪ੍ਰਧਾਨਗੀ ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਜਸਵੰਤ ਕੌਰ ਨੇ ਕੀਤੀ | ਇਸ ਤਿਉਹਾਰ ...

ਪੂਰੀ ਖ਼ਬਰ »

ਜੁਗਿੰਦਰਜੀਤ ਕੌਰ ਨਾਗੋਕੇ ਨੂੰ ਸੈਂਕੜੇ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਸਿੰਘ ਮਹੇ)- ਪਿੰਡ ਸਲੋਹ ਵਿਖੇ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਮਾਤਾ ਜੁਗਿੰਦਰਜੀਤ ਕੌਰ ਨਾਗੋਕੇ (67) ਪਤਨੀ ਜਥੇਦਾਰ ਗੁਰਬਚਨ ਸਿੰਘ ਨਾਗੋਕੇ ਨੂੰ ਅੱਜ ਸੈਂਕੜੇ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸ਼ੇਰਗਿੱਲ ਅਕੈਡਮੀ ਵਿਖੇ ਸਾਇੰਸ ਸਪਤਾਹ ਸਮਾਗਮ

ਮੁਕੰਦਪੁਰ, 18 ਅਗਸਤ (ਅਮਰੀਕ ਸਿੰਘ ਢੀਂਡਸਾ)- ਸ: ਸਾਧੂ ਸਿੰਘ ਸ਼ੇਰ ਗਿੱਲ ਅਕੈਡਮੀ ਮੁਕੰਦਪੁਰ ਵਿਖੇ 13 ਅਗਸਤ ਤੋਂ 18 ਅਗਸਤ ਤੀਕ ਸਾਇੰਸ ਸਪਤਾਹ ਮਨਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੂੰ ਸਾਇੰਸ ਦੀਆਂ ਨਵੀਆਂ ਖੋਜਾਂ, ਤਕਨੀਕਾਂ ਤੋਂ ਇਲਾਵਾ ਵਿਗਿਆਨ ਸਬੰਧੀ ਨਵੀਨਤਮ ...

ਪੂਰੀ ਖ਼ਬਰ »

ਪ.ਸ.ਸ.ਫ. ਆਗੂ ਸਾਥੀ ਬਾਜਵਾ ਨਾਲ ਦੁੱਖ ਦਾ ਪ੍ਰਗਟਾਵਾ

ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਸਿੰਘ ਮਹੇ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਮਨਜੀਤ ਸਿੰਘ ਸੈਣੀ ਨੇ ਇਕ ਸਾਂਝੇ ਪੈੱ੍ਰਸ ਬਿਆਨ ਵਿਚ ਕਿਹਾ ਹੈ ਕਿ ਪ.ਸ.ਸ.ਫ. ...

ਪੂਰੀ ਖ਼ਬਰ »

ਬਨਾ ਵਿਖੇ ਦੋ ਰੋਜ਼ਾ ਕ੍ਰਿਕਟ ਟੂਰਨਾਮੈਂਟ ਸ਼ੁਰੂ

ਰੈਲਮਾਜਰਾ, 18 ਅਗਸਤ (ਸੁਭਾਸ਼ ਟੌਾਸਾ)- ਸਨਅਤੀ ਏਰੀਆ ਦੇ ਨੇੜਲੇ ਪਿੰਡ ਬਨਾ ਵਿਖੇ ਸ੍ਰੀਆਸ ਸਪੋਰਟਸ ਕਲੱਬ ਵੱਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਕ੍ਰਿਕਟ ਦਾ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋਇਆ, ਜਿਸ ਦਾ ਉਦਘਾਟਨ ਸ੍ਰੀਆਸ ਪੇਪਰ ਮਿੱਲ ...

ਪੂਰੀ ਖ਼ਬਰ »

ਲਾਲਪੁਰ 'ਚ 14ਵਾਂ ਸਲਾਨਾ ਜੋੜ ਮੇਲਾ 30 ਨੂੰ

ਬਹਿਰਾਮ, 18 ਅਗਸਤ (ਨਛੱਤਰ ਸਿੰਘ ਬਹਿਰਾਮ)- ਦੇਹਰਾ ਬਾਬਾ ਵਡਭਾਗ ਸਿੰਘ ਮੈਨੇਜਮੈਂਟ ਕਮੇਟੀ, ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ ਲਾਲਪੁਰ ਤੇ ਸਾਧ ਸੰਗਤ ਵਲੋਂ ਬਾਬਾ ਵਡਭਾਗ ਸਿੰਘ ਦਾ 14ਵਾਂ ਸਲਾਨਾ ਜੋੜ ਮੇਲਾ 30 ਅਗਸਤ ਤੋਂ 2 ਸਤੰਬਰ ਤੱਕ ਮਨਾਇਆ ਜਾਵੇਗਾ | ਮਿਤੀ 30 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX