ਤਾਜਾ ਖ਼ਬਰਾਂ


ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  1 day ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ...
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  1 day ago
ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ...
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  1 day ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  1 day ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  1 day ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  1 day ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  1 day ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  1 day ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  1 day ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  1 day ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  1 day ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  1 day ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  1 day ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  1 day ago
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  1 day ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  1 day ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  1 day ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ 'ਚ ਕਈ ਨੌਜਵਾਨ ਚਿਹਰੇ ਸ਼ਾਮਲ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਦੇਹਾਂਤ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਂਗੇ ਰਾਮ ਗਰਗ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  1 day ago
ਮੇਰੀ ਵੱਡੀ ਭੈਣ ਅਤੇ ਦੋਸਤ ਵਾਂਗ ਸੀ ਸ਼ੀਲਾ ਦੀਕਸ਼ਿਤ- ਸੋਨੀਆ ਗਾਂਧੀ
. . .  1 day ago
ਬਿੱਲ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਬਿਜਲੀ ਮਹਿਕਮੇ ਨੇ ਕੱਟਿਆ ਕੁਨੈਕਸ਼ਨ
. . .  1 day ago
ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  1 day ago
ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
. . .  1 day ago
'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਲਿਜਾਈ ਜਾ ਰਹੀ ਹੈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਅਮਰੀਕਾ 'ਚ ਪੈ ਰਹੀ ਹੈ ਭਿਆਨਕ ਗਰਮੀ, 15 ਕਰੋੜ ਲੋਕ ਲੂ ਦੀ ਲਪੇਟ 'ਚ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਪਾਕਿਸਤਾਨ : ਹਸਪਤਾਲ 'ਚ ਹੋਇਆ ਆਤਮਘਾਤੀ ਬੰਬ ਧਮਾਕਾ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਬਿਹਾਰ ਦੀਆਂ ਜੇਲ੍ਹਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  1 day ago
ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਸੁਸ਼ਮਾ ਸਵਰਾਜ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਸਪਾ ਨੇਤਾ ਆਜ਼ਮ ਖ਼ਾਨ ਵਿਰੁੱਧ ਤਿੰਨ ਹੋਰ ਐੱਫ. ਆਈ. ਆਰ ਦਰਜ
. . .  1 day ago
ਉਮਰ ਅਬਦੁੱਲਾ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦਾ ਦੇਹਾਂਤ
. . .  1 day ago
ਵੈਸਟ ਇੰਡੀਜ਼ ਦੌਰੇ ਲਈ ਅੱਜ ਹੋਵੇਗੀ ਭਾਰਤੀ ਕ੍ਰਿਕਟ ਟੀਮ ਦੀ ਚੋਣ
. . .  1 day ago
ਪਾਪੂਆ ਨਿਊ ਗਿਨੀ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਅੱਜ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  2 days ago
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਜ਼ਿਲ੍ਹਾ ਗੁਰਦਾਸਪੁਰ ਦੀ ਜਥੇਬੰਦੀ ਦਾ ਐਲਾਨ

ਬਟਾਲਾ, 18 ਅਗਸਤ (ਕਾਹਲੋਂ)-ਗੁਰਦੁਆਰਾ ਅੱਚਲ ਸਾਹਿਬ ਵਿਖੇ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜਾਰ ਸਿੰਘ ਰਾਣੀਕੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਕਾਲੀ ਦਲ ਐਸ.ਸੀ. ਵਿੰਗ ਦੀ ਜ਼ਿਲ੍ਹਾ ਜਥੇਬੰਦੀ ਦਾ ਐਲਾਨ ਜ਼ਿਲ੍ਹੇ ਦੀ ਸੀਨੀਅਰ ਲੀਡਰਸ਼ਿਪ, ਜਿਸ 'ਚ ਸਾਬਕਾ ਮੰਤਰੀ ਸ: ਸੇਵਾ ਸਿੰਘ ਸੇਖਵਾਂ, ਸਾਬਕਾ ਚੇਅ: ਸ: ਰਵੀਕਰਨ ਸਿੰਘ ਕਾਹਲੋਂ ਦੀ ਹਾਜ਼ਰੀ 'ਚ ਕੀਤਾ ਗਿਆ | ਇਸ ਮੌਕੇ ਸ: ਸੇਖਵਾਂ, ਸ: ਰਵੀਕਰਨ ਸਿੰਘ ਕਾਹਲੋਂ ਅਤੇ ਹੋਰ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ: ਲਖਵਿੰਦਰ ਘੁੰਮਣ ਦੀ ਭਰਪੂਰ ਪ੍ਰਸੰਸਾ ਕੀਤੀ ਅਤੇ ਆ ਰਹੀਆਂ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤੀ ਚੋਣਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਉਪਰੰਤ ਅਹੁਦੇਦਾਰਾਂ ਦਾ ਐਲਾਨ ਕੀਤਾ, ਜਿਸ ਵਿਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਇੰਦਰਜੀਤ ਸਿੰਘ ਜਕੜੀਆ, ਲਖਵਿੰਦਰ ਸਿੰਘ ਲੀਲ ਖੁਰਦ, ਠੇਕੇਦਾਰ ਕਸ਼ਮੀਰ ਸਿੰਘ, ਸਤਨਾਮ ਸਿੰਘ ਉਮਰਪੁਰਾ, ਨਰਿੰਦਰ ਸਿੰਘ ਵੀਲਾ ਬੱਜੂ, ਹੀਰਾ ਸਿੰਘ ਲੱਧਾਮੰਡਾ, ਹਰਦੇਵ ਸਿੰਘ ਰੌੜ ਖਹਿਰਾ, ਧੀਰ ਸਿੰਘ ਵੀਲਾ ਤੇਜਾ, ਗਿਆਨ ਸਿੰਘ ਮਰੜ, ਬਲਜੀਤ ਸਿੰਘ ਚੌਹਾਨ, ਪ੍ਰਕਾਸ਼ ਸਿੰਘ ਮਲਕਪੁਰ, ਜ਼ਿਲ੍ਹਾ ਜਥੇਬੰਦਕ ਸਕੱਤਰ ਸੁਰਜੀਤ ਸਿੰਘ ਬਿਜਲੀਵਾਲ, ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਫੁਲਕੇ, ਜਰਨੈਲ ਸਿੰਘ, ਖੁਜਾਲਾ, ਜਗਜੋਤ ਸਿੰਘ ਖੁੰਡਾ, ਗੁਰਮੇਜ ਸਿੰਘ ਤਤਲਾ, ਸੁਰਵਿੰਦਰ ਸਿੰਘ ਡਡਿਆਲਾ, ਪਰਮਜੀਤ ਸਿੰਘ ਕੋਟਲੀ, ਬਲਵੰਤ ਸਿੰਘ ਛਿੱਤ, ਸ਼ਿੰਗਾਰਾ ਸਿੰਘ ਭਾਗੋਵਾਲ, ਸੁਖਦੇਵ ਸਿੰਘ ਪੁਰੀਆਂ, ਕਰਮ ਸਿੰਘ ਭੱਟੀ, ਜੋਗਿੰਦਰ ਸਿੰਘ ਭਾਮ, ਬਾਬਾ ਬਲਦੇਵ ਸਿੰਘ ਮੁਸਤਰਾਪੁਰ, ਦੇਸਾ ਸਿੰਘ ਭੁੱਲਰ, ਅਮਰੀਕ ਸਿੰਘ ਬੋਲੇਵਾਲ ਆਦਿ ਨੂੰ ਬਣਾਇਆ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਨਾਮ ਸਿੰਘ ਜੱਸਲ, ਗੁਰਜੀਤ ਸਿੰਘ ਬਿਜਲੀਵਾਲ ਜ਼ਿਲ੍ਹਾ ਪ੍ਰਧਾਨ, ਸੂਬਾ ਪ੍ਰਧਾਨ ਪ੍ਰਗਟ ਸਿੰਘ ਬਨਵਾਲੀਪੁਰ, ਸੁਖਵਿੰਦਰ ਸਿੰਘ ਅਗਵਾਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਜੀਤ ਸਿੰਘ ਸੇਖਵਾਂ, ਹਰਦਿਆਲ ਸਿੰਘ ਭਾਮ ਵਰਕਿੰਗ ਕਮੇਟੀ ਮੈਂਬਰ, ਹਰਪਾਲ ਸਿੰਘ ਰੰਗੜ ਨੰਗਲ, ਸਰਪੰਚ ਜਸਵੰਤ ਸਿੰਘ ਟਿੱਕਾ, ਸੁਖਦੇਵ ਸਿੰਘ ਵੈਰੋਨੰਗਲ, ਸਰਪੰਚ ਹਰਜੀਤ ਸਿੰਘ ਪਰਮਾਰ, ਸੰਮਤੀ ਮੈਂਬਰ ਹਰਪਾਲ ਸਿੰਘ ਆਦਿ ਹਾਜ਼ਰ ਸਨ |

ਜਥੇ. ਰਤਨ ਸਿੰਘ ਜ਼ਫ਼ਰਵਾਲ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਨਤਮਸਤਕ ਹੋਏ

ਧਾਰੀਵਾਲ, 18 ਅਗਸਤ (ਸਵਰਨ ਸਿੰਘ)-ਇਥੋਂ ਨਜ਼ੀਦੀਕ ਪਿੰਡ ਜ਼ਫ਼ਰਵਾਲ ਦੇ ਵਸਨੀਕ ਮੈਂਬਰ ਧਰਮ ਪ੍ਰਚਾਰ ਕਮੇਟੀ ਜਥੇ. ਰਤਨ ਸਿੰਘ ਜ਼ਫ਼ਰਵਾਲ ਲਗਾਤਾਰ ਅੱਠਵੀਂ ਵਾਰ ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣਨ ਉਪਰੰਤ ਇਤਿਹਾਸਕ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਦੀ ਅਗਵਾਈ 'ਚ ਕਾਂਗਰਸ ਨੇ ਮੋਦੀ ਦਾ ਪੁਤਲਾ ਫੂਕਿਆ

ਗੁਰਦਾਸਪੁਰ, 18 ਅਗਸਤ (ਸੁਖਵੀਰ ਸਿੰਘ ਸੈਣੀ)-ਮੋਦੀ ਸਰਕਾਰ ਵਲੋਂ ਰਾਫ਼ੇਲ ਜਹਾਜ਼ ਦੀ ਹੋਈ ਘਪਲੇ ਬਾਜ਼ੀ ਦੇ ਸਬੰਧ 'ਚ ਕਾਂਗਰਸ ਵਲੋਂ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਪ੍ਰਧਾਨਗੀ ਹੇਠ ਜਹਾਜ਼ ਚੌਕ ਗੁਰਦਾਸਪੁਰ ਵਿਖੇ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲੇ ਲਾਂਘੇ ਦੀ ਮੰਗ ਸਬੰਧੀ ਬਿਆਨ ਸ਼ਲਾਘਾਯੋਗ : ਬਾਜਵਾ

ਬਟਾਲਾ, 18 ਅਗਸਤ (ਕਾਹਲੋਂ)-ਗੁਰਦੁਆਰਾ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੇ ਉਸ ਬਿਆਨ ਦੀ ਸ਼ਲਾਘਾ ਕਰਦੇ ...

ਪੂਰੀ ਖ਼ਬਰ »

ਦੂਸਰੇ ਗੇੜ ਦੇ ਗੁਰਮਤਿ ਸਮਾਗਮ ਦੀ ਸਮਾਪਤੀ ਮੌਕੇ ਜਥੇ. ਬੱਜੂਮਾਨ ਨੇ 200 ਤੋਂ ਵੱਧ ਬੀਬੀਆਂ ਨੂੰ ਸਨਮਾਨਿਤ ਕੀਤਾ

ਬਟਾਲਾ, 18 ਅਗਸਤ (ਕਾਹਲੋਂ)-ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਓਠੀਆਂ ਸਹਿਬ ਵਿਖੇ ਗੁਰਮਤਿ ਸਮਾਗਮ ਕੀਤਾ ਗਿਆ, ਜਿਸ 'ਚ 200 ਤੋਂ ਵੱਧ ਬੀਬੀਆਂ ਨੂੰ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਪ੍ਰਧਾਨ ...

ਪੂਰੀ ਖ਼ਬਰ »

ਜਥੇ. ਰਤਨ ਸਿੰਘ ਜ਼ਫ਼ਰਵਾਲ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਨਤਮਸਤਕ ਹੋਏ

ਧਾਰੀਵਾਲ, 18 ਅਗਸਤ (ਸਵਰਨ ਸਿੰਘ)-ਇਥੋਂ ਨਜ਼ੀਦੀਕ ਪਿੰਡ ਜ਼ਫ਼ਰਵਾਲ ਦੇ ਵਸਨੀਕ ਮੈਂਬਰ ਧਰਮ ਪ੍ਰਚਾਰ ਕਮੇਟੀ ਜਥੇ. ਰਤਨ ਸਿੰਘ ਜ਼ਫ਼ਰਵਾਲ ਲਗਾਤਾਰ ਅੱਠਵੀਂ ਵਾਰ ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣਨ ਉਪਰੰਤ ਇਤਿਹਾਸਕ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਗੁਰਦਾਸਪੁਰ, 18 ਅਗਸਤ (ਆਰਿਫ਼)-ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸੁਭਾਸ਼ ਚੰਦਰ ਗੁਰਦਾਸਪੁਰ ਨੇ ਜ਼ਿਲ੍ਹਾ ਗੁਰਦਾਸਪੁਰ 'ਚ ਪੈਂਦੇ ਸਾਰੇ ਮੈਰਿਜ ਪੈਲੇਸਾਂ ਵਿਚ ਕੋਈ ਵੀ ਵਿਅਕਤੀ ਵਿਆਹ ਸ਼ਾਦੀ ਦੇ ਮੌਕੇ 'ਤੇ ਕਿਸੇ ਵੀ ਤਰ੍ਹਾਂ ਦਾ ਹਥਿਆਰ ਲੈ ਕੇ ਜਾਣ ਤੇ ਪਾਬੰਦੀ ...

ਪੂਰੀ ਖ਼ਬਰ »

ਵੱਖ-ਵੱਖ ਯੂਨੀਅਨਾਂ ਵਲੋਂ 7 ਸਾਲਾ ਬੱਚੀ ਨਾਲ ਹੋਏ ਜਬਰ ਜਨਾਹ ਦੇ ਿਖ਼ਲਾਫ਼ ਸਾਂਝਾ ਰੋਸ ਮਾਰਚ

ਗੁਰਦਾਸਪੁਰ, 18 ਅਗਸਤ (ਗੁਰਪ੍ਰਤਾਪ ਸਿੰਘ)-ਪਿਛਲੇ ਦਿਨੀਂ ਪਿੰਡ ਜਾਗੋਵਾਲ ਜੱਟਾਂ ਵਿਖੇ ਹੋਏ 7 ਸਾਲਾ ਬੱਚੀ ਨਾਲ ਜਬਰ ਜ਼ਨਾਹ ਨੇ ਜਿੱਥੇ ਸਭ ਦੇ ਦਿਲ ਝੰਜੂੜ ਕੇ ਰੱਖ ਦਿੱਤੇ ਉੱਥੇ ਹਰ ਵਰਗ ਵਿਚ ਇਸ ਘਟਨਾ ਪ੍ਰਤੀ ਰੋਸ ਦੇਖਿਆ ਜਾ ਰਿਹਾ ਹੈ | ਇਸ ਘਟਨਾ ਦੇ ਰੋਸ ਵਜੋਂ ਅੱਜ ...

ਪੂਰੀ ਖ਼ਬਰ »

ਅਵਤਾਰ ਸਿੰਘ ਵਾਹਲਾ ਦੇ ਸਰਕਲ ਗੁਰਦਾਸਪੁਰ ਦਾ ਪ੍ਰਧਾਨ ਬਣਨ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਗੁਰਦਾਸਪੁਰ, 18 ਅਗਸਤ (ਆਰਿਫ਼)-ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ. ਗੁਰਬਚਨ ਸਿੰਘ ਬੱਬੇਹਾਲੀ ਵਲੋਂ ਐਲਾਨੀ ਗਈ ਅਹੁਦੇਦਾਰਾਂ ਦੀ ਪਹਿਲੀ ਸੂਚੀ 'ਚ ਅਵਤਾਰ ਸਿੰਘ ਵਾਹਲਾ ਸਾਬਕਾ ਸਰਪੰਚ ਕਾਲਾ ਨੰਗਲ ਨੰੂ ਸ਼੍ਰੋਮਣੀ ਅਕਾਲੀ ਦਲ ਦਾ ਸਰਕਲ ...

ਪੂਰੀ ਖ਼ਬਰ »

ਜ਼ਿਲ੍ਹੇ ਦਾ ਸੀਨੀਅਰ ਮੀਤ ਪ੍ਰਧਾਨ ਬਣਾਏ ਜਾਣ 'ਤੇ ਵਾਹਲਾ ਵਲੋਂ ਪਾਰਟੀ ਹਾਈਕਮਾਂਡ ਦਾ ਧੰਨਵਾਦ

ਬਟਾਲਾ, 18 ਅਗਸਤ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਵਲੋਂ ਸ: ਸੁਖਬੀਰ ਸਿੰਘ ਵਾਹਲਾ ਨੂੰ ਜ਼ਿਲ੍ਹੇ ਦਾ ਸੀਨੀਅਰ ਮੀਤ ਪ੍ਰਧਾਨ ਬਣਾਏ ਜਾਣ 'ਤੇ ਸ: ਵਾਹਲਾ ਨੇ ਪਾਰਟੀ ਹਾਈਕਮਾਨ ਸ: ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ 3 ਦੋਸ਼ੀਆਂ ਨੂੰ ਅਦਾਲਤ ਨੇ 2 ਸਾਲ ਦੀ ਸਜ਼ਾ ਸੁਣਾਈ

ਬਟਾਲਾ, 18 ਅਗਸਤ (ਕਾਹਲੋਂ)-ਮਾਨਯੋਗ ਅਡੀਸ਼ਨਲ ਸੈਸ਼ਨ ਜੱਜ ਸ: ਜਤਿੰਦਰਪਾਲ ਸਿੰਘ ਵਲੋਂ ਸੁਣਾਏ ਇੱਕ ਫੈਸਲੇ ਵਿਚ ਧੋਖਾਧੜੀ ਦੇ ਕੇਸ ਵਿਚ ਤਿੰਨ ਵਿਅਕਤੀਆਂ ਨੂੰ ਸਜਾ ਦਿੱਤੀ ਗਈ ਹੈ | ਇਸ ਸਬੰਧੀ ਵਿਪਨਜੀਤ ਕੌਰ ਪੁੱਤਰੀ ਲੇਟ ਤਰਲੋਕ ਸਿੰਘ ਵਾਸੀ ਹਰਦੋਝੰਡੇ ਨੇ ਪ੍ਰੈੱਸ ...

ਪੂਰੀ ਖ਼ਬਰ »

ਕਾਰ-ਮੋਟਰਸਾਈਕਲ ਹਾਦਸੇ 'ਚ ਇਕ ਦੀ ਲੱਤ ਟੁੱਟੀ-ਤਿੰਨ ਮਾਮੂਲੀ ਜ਼ਖ਼ਮੀ

ਕਾਲਾ ਅਫ਼ਗਾਨਾ, 18 ਅਗਸਤ (ਅਵਤਾਰ ਸਿੰਘ ਰੰਧਾਵਾ)-ਬੀਤੀ ਰਾਤ ਸਮੇਂ ਬਟਾਲਾ-ਫ਼ਤਹਿਗੜ੍ਹ ਚੂੜੀਆਂ ਸੜਕ ਉੱਪਰ ਪਿੰਡ ਮੰਜਿਆਂਵਾਲੀ ਨਜ਼ਦੀਕ ਇਕ ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਏ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਲੱਤ ਟੁੱਟ ਗਈ ਅਤੇ ਤਿੰਨ ਦੇ ਜ਼ਖ਼ਮੀ ਹੋਣ ਦਾ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਸਹੁਰਾ ਪਰਿਵਾਰ 'ਤੇ ਜਬਰੀ ਜ਼ਹਿਰੀਲੀ ਦਵਾਈ ਪਿਆ ਕੇ ਮਾਰਨ ਦੀ ਸਾਜਿਸ਼ ਦਾ ਦੋਸ਼

 ਦੋਰਾਂਗਲਾ, 18 ਅਗਸਤ (ਲਖਵਿੰਦਰ ਸਿੰਘ ਚੱਕਰਾਜਾ)-ਦੋਰਾਂਗਲਾ ਦੇ ਇਕ ਨਿੱਜੀ ਹਸਪਤਾਲ 'ਚ ਜੇਰੇ ਇਲਾਜ ਇਕ ਵਿਆਹੁਤਾ ਹਰਜਿੰਦਰ ਕੌਰ ਵਲੋਂ ਆਪਣੇ ਸਹੁਰੇ, ਜੇਠ ਅਤੇ ਨਨਾਣ 'ਤੇ ਇਹ ਦੋਸ਼ ਲਗਾਇਆ ਹੈ ਕਿ ਉਨ੍ਹਾਂ ਵਲੋਂ ਉਸ ਨੂੰ ਜਬਰੀ ਜ਼ਹਿਰੀਲੀ ਦਵਾਈ ਪਿਲਾ ਕੇ ਮਾਰਨ ਦੀ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਨੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਬਟਾਲਾ, 18 ਅਗਸਤ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਨੇ ਅੱਜ ਆਪਣੇ ਨਿਵਾਸ 'ਤੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ, ਜਿਨ੍ਹਾਂ 'ਚੋਂ ਕਈਆਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਅਤੇ ਬਾਕੀਆਂ ਨੂੰ ਹੱਲ ਕਰਨ ਲਈ ਸਬੰਧਿਤ ...

ਪੂਰੀ ਖ਼ਬਰ »

ਪੰਚਾਇਤੀ ਤੇ ਸੰਮਤੀ ਚੋਣਾਂ 'ਚ ਕਾਂਗਰਸ ਯੂਥ ਅਹਿਮ ਰੋਲ ਅਦਾ ਕਰੇਗਾ : ਵਿਰਕ, ਕੋਟਲਾ, ਨੌਬੀ, ਸ਼ਾਹ

ਵਡਾਲਾ ਬਾਂਗਰ, 18 ਅਗਸਤ (ਮਨਪ੍ਰੀਤ ਸਿੰਘ ਘੁੰਮਣ)-ਸੂਬੇ ਅੰਦਰ ਜਲਦ ਹੀ ਆਉਣ ਵਾਲੀਆਂ ਪੰਚਾਇਤੀ ਅਤੇ ਸੰਮਤੀ ਚੋਣਾਂ ਨੂੰ ਜਿਤਾਉਣ 'ਚ ਕਾਂਗਰਸੀ ਯੂਥ ਆਗੂ ਅਹਿਮ ਰੋਲ ਅਦਾ ਕਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਟ੍ਰੇਡ ਸੈੱਲ ਦੇ ਉਪ ਚੇਅਰਮੈਨ ਗੁਰਦੇਵ ਸਿੰਘ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਮੁਹਿੰਮ ਵਿੱਢਣ ਵਾਲੇ ਹਲਕਾ ਪ੍ਰਧਾਨ ਗੋਰਾ ਦਾ ਡਵੀਜ਼ਨ ਪੱਧਰ 'ਤੇ ਸਨਮਾਨ

ਕਲਾਨੌਰ, 18 ਅਗਸਤ (ਪੁਰੇਵਾਲ)-ਪਿਛਲੇ ਲੰਮੇਂ ਸਮੇਂ ਤੋਂ ਇਸ ਇਲਾਕੇ 'ਚ ਨਸ਼ਿਆਂ ਿਖ਼ਲਾਫ਼ ਵਿਸ਼ੇਸ਼ ਮੁਹਿੰਮ ਵਿੱਢਣ ਵਾਲੇ ਇੰਜੀਨੀਅਰ ਜਤਿੰਦਰ ਕੁਮਾਰ ਗੋਰਾ ਹਲਕਾ ਪ੍ਰਧਾਨ ਯੂਥ ਕਾਂਗਰਸ ਡੇਰਾ ਬਾਬਾ ਨਾਨਕ ਦਾ ਬੀਤੇ ਦਿਨ ਸਬ ਡਵੀਜ਼ਨ ਪੱਧਰ 'ਤੇ ਹੋਏ ਸਮਾਗਮ ਦੌਰਾਨ ...

ਪੂਰੀ ਖ਼ਬਰ »

ਆਰ.ਡੀ. ਖੋਸਲਾ ਸਕੂਲ ਦੇ ਬੱਚਿਆਂ ਨੇ ਭਿ੍ਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ

ਬਟਾਲਾ, 18 ਅਗਸਤ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੇ ਸੀ.ਬੀ.ਐਸ.ਈ. ਵਲੋਂ ਚਲਾਈ ਮੁਹਿੰਮ ਸੇਵਾ ਦੇ ਅੰਤਰਰਾਤ ਨੌਵੀਂ-ਐੱਚ ਦੇ ਵਿਦਿਆਰਥੀਆਂ ਨੇ ਲੋਕਾਂ ਨੂੰ ਭਿ੍ਸ਼ਟਾਚਾਰ ਦੇ ਵਿਰੁੱਧ ਜਾਗਿ੍ਤ ਕਰਨ ਲਈ ਪ੍ਰੋਗਰਾਮ ਕਰਵਾਇਆ ...

ਪੂਰੀ ਖ਼ਬਰ »

ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਯਤਨਾਂ ਸਦਕਾ ਨਸ਼ੇ ਨੂੰ ਠੱਲ੍ਹ ਪਈ- ਮੋਨੂੰ ਸ਼ਮਸ਼ੇਰਪੁਰ, ਸੰਦੀਪ ਹਵੇਲੀਆਂ

ਫ਼ਤਹਿਗੜ੍ਹ ਚੂੜੀਆਂ, 18 ਅਗਸਤ (ਧਰਮਿੰਦਰ ਸਿੰਘ ਬਾਠ)-ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਯਤਨਾਂ ਸਦਕਾ ਹਲਕਾ ਫ਼ਤਹਿਗੜ੍ਹ ਚੂੜੀਆਂ 'ਚੋਂ ਨਸ਼ੇ ਨੂੰ ਠੱਲ ਪੈ ਰਹੀ ਹੈ ਅਤੇ ਨਸ਼ਾ ਵੇਚਣ ਵਾਲੇ ਦੂਰ-ਦਰਾਡੇ ਭੱਜਣ ਨੂੰ ਮਜਬੂਰ ਹੋਏ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਵਾਅਦਾ ਿਖ਼ਲਾਫ਼ੀ ਕਰਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ - ਰੰਧਾਵਾ

ਵਡਾਲਾ ਬਾਂਗਰ, 18 ਅਗਸਤ (ਮਨਪ੍ਰੀਤ ਸਿੰਘ ਘੁੰਮਣ)-ਸੂਬੇ ਅੰਦਰ ਕਾਂਗਰਸ ਪਾਰਟੀ ਨੇ ਚੋਣਾਂ 'ਚ ਪੰਜਾਬ ਦੇ ਭੋਲੇ-ਭਾਲੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਤੇ ਸੱਤਾ 'ਚ ਆਉਣ ਤੋਂ ਬਾਅਦ ਹੁਣ ਡੇਢ ਸਾਲ ਬੀਤ ਜਾਣ 'ਤੇ ਵੀ ਕੋਈ ਵਾਅਦਾ ਪੂਰਾ ਨਹੀਂ ਕੀਤਾ ਅਤੇ ...

ਪੂਰੀ ਖ਼ਬਰ »

8ਇਲਾਕਾ ਵਾਸੀਆਂ ਵਲੋਂ ਲਾਲੀਆ ਦਾ ਵਿਸ਼ੇਸ਼ ਸਨਮਾਨ
ਸਰਬਜੀਤ ਸਿੰਘ ਲਾਲੀਆ ਸ਼ੋ੍ਰਮਣੀ ਅਕਾਲੀ ਦਲ ਦੇ ਪੁਰਾਣਾ ਸ਼ਾਲਾ ਦੇ ਸਰਕਲ ਪ੍ਰਧਾਨ ਨਿਯੁਕਤ

ਪੁਰਾਣਾ ਸ਼ਾਲਾ, 18 ਅਗਸਤ (ਗੁਰਵਿੰਦਰ ਸਿੰਘ ਗੁਰਾਇਆ)-ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ. ਗੁਰਬਚਨ ਸਿੰਘ ਬੱਬੇਹਾਲੀ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰਦਿਆਂ ਜਾਰੀ ਕੀਤੀ ਗਈ ਪਹਿਲੀ ਸੂਚੀ ਅਨੁਸਾਰ ਸਥਾਨਕ ਯੂਥ ਆਗੂ ਸਰਬਜੀਤ ...

ਪੂਰੀ ਖ਼ਬਰ »

ਕੇਂਦਰ ਵਿਚਲੀ ਬੀ.ਜੇ.ਪੀ. ਸਰਕਾਰ ਦਾ 2019 'ਚ ਲੋਕ ਬਿਸਤਰਾ ਗੋਲ ਕਰ ਦੇਣਗੇ : ਨਾਮਧਾਰੀ, ਬਿਆਲ, ਸੱਗੂ

ਕਿਲ੍ਹਾ ਲਾਲ ਸਿੰਘ, 18 ਅਗਸਤ (ਬਲਬੀਰ ਸਿੰਘ)-ਕੇਂਦਰ ਵਿਚ ਬਣੀ ਮੋਦੀ ਸਰਕਾਰ ਦਾ ਲੋਕ 2019 'ਚ ਬਿਸਤਰਾ ਗੋਲ ਕਰ ਦੇਣਗੇ ਅਤੇ ਰਾਹੁਲ ਗਾਂਧੀ ਦੀ ਯੋਗ ਅਗਵਾਈ ਹੇਠ ਕੇਂਦਰ ਵਿਚ ਕਾਂਗਰਸ ਪਾਰਟੀ ਆਪਣੀਆਂ ਭਾਈਵਾਲ ਪਾਰਟੀਆਂ ਨਾਲ ਮਿਲ ਕੇ ਸਰਕਾਰ ਬਣਾਏਗੀ ਤੇ ਸ੍ਰੀ ਰਾਹੁਲ ...

ਪੂਰੀ ਖ਼ਬਰ »

ਅੱਜ ਹੋਣ ਵਾਲੇ ਅੰਮਿ੍ਤ ਸੰਚਾਰ ਸਮਾਗਮ ਦੀਆਂ ਤਿਆਰੀਆਂ ਮੁਕੰਮਲ : ਭਾਈ ਅਗਵਾਨ

ਡੇਰਾ ਬਾਬਾ ਨਾਨਕ, 18 ਅਗਸਤ (ਵਤਨ)-ਕਸਬੇ ਦੇ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਵਿਖੇ ਜਾਣਕਾਰੀ ਦਿੰਦਿਆਂ ਭਾਈ ਸੁਖਵਿੰਦਰ ਸਿੰਘ ਅਗਵਾਨ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਧਾਰੀਵਾਲ, 18 ਅਗਸਤ (ਸਵਰਨ ਸਿੰਘ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਮਾਸਟਰ ਗੁਰਨਾਮ ਸਿੰਘ ਸੰਘਰ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਹੋਈ, ਜਿਸ 'ਚ ਬੁਲਾਰਿਆਂ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸਰਬਜੀਤ ਸਿੰਘ ਨੰੂ ਸ਼੍ਰੋਮਣੀ ਅਕਾਲੀ ਦਲ ਦਾ ਸਰਕਲ ਪ੍ਰਧਾਨ ਬਣਾਉਣ 'ਤੇ ਇਲਾਕੇ ਅੰਦਰ ਖ਼ੁਸ਼ੀ ਦੀ ਲਹਿਰ

ਪੁਰਾਣਾ ਸ਼ਾਲਾ, 18 ਅਗਸਤ (ਅਸ਼ੋਕ ਸ਼ਰਮਾ)-ਸਰਬਜੀਤ ਸਿੰਘ ਪੁਰਾਣਾ ਸ਼ਾਲਾ ਦੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿਚ ਵਧੀਆ ਤੇ ਸ਼ਾਨਦਾਰ ਸੇਵਾਵਾਂ ਹੋਣ ਕਰਕੇ ਜ਼ਿਲ੍ਹਾ ਜਥੇਦਾਰ ਸ. ਗੁਰਬਚਨ ਸਿੰਘ ਬੱਬੇਹਾਲੀ ਤੇ ਸਾਬਕਾ ਸੰਸਦੀ ਸਕੱਤਰ ਪੰਜਾਬ ਨੇ ਉਨ੍ਹਾਂ ਨੰੂ ...

ਪੂਰੀ ਖ਼ਬਰ »

ਸਾਬਕਾ ਕੌਾਸਲਰ ਸਰਦਾਰਨੀ ਸੁਰਿੰਦਰ ਕੌਰ ਰੰਧਾਵਾ ਨਮਿਤ ਸ਼ਰਧਾਂਜਲੀ ਸਮਾਰੋਹ

ਫ਼ਤਹਿਗੜ੍ਹ ਚੂੜੀਆਂ 18 ਅਗਸਤ (ਬਾਠ, ਫੁੱਲ)-ਲੀਗਲ ਸੈੱਲ ਪੰਜਾਬ ਕਾਂਗਰਸ ਦੇ ਚੇਅਰਮੈਨ ਐਡਵੋਕੇਟ ਨਵਤੇਜ ਸਿੰਘ ਰੰਧਾਵਾ ਨੂੰ ਉਸ ਵੇਲੇ ਗਹਿਰਾ ਸਦਮਾ ਪਹੰੁਚਿਆ, ਜਦੋਂ ਉਨ੍ਹਾਂ ਦੇ ਮਾਤਾ ਜੀ ਅਤੇ ਰਿਟਾ: ਥਾਣੇਦਾਰ ਪੂਰਨ ਸਿੰਘ ਦੀ ਪਤਨੀ ਸਾਬਕਾ ਕੌਾਸਲਰ ਸਰਦਾਰਨੀ ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਬਟਾਲਾ, 18 ਅਗਸਤ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਤੀਆਂ ਦੇ ਤਿਉਹਾਰ ਮੌਕੇ 'ਪੀਂਘ ਦੇ ਹੁਲਾਰੇ' ਸੱਭਿਆਚਾਰਕ ਪ੍ਰੋਗਰਾਮ 'ਚ ਬੋਲੀਆਂ, ਟੱਪੇ, ਪੁਰਾਤਨ ਗੀਤ ਅਤੇ ਗਿੱਧੇ ਦਾ ਮਨਮੋਹਕ ਪ੍ਰਦਰਸ਼ਨ ਕੀਤਾ ਗਿਆ | ਵਿਸ਼ਵਜੀਤ ਕੌਰ ਕਲਾਸ ਦਸਵੀਂ ...

ਪੂਰੀ ਖ਼ਬਰ »

ਕਲਾਨੌਰ ਨੂੰ ਹਰਿਆਲੀ ਵਜੋਂ ਵਿਕਸਿਤ ਕਰਨਾ ਮੰਤਰੀ ਰੰਧਾਵਾ ਦੀ ਦੂਰਅੰਦੇਸ਼ੀ ਸੋਚ- ਬਲਰਾਜ ਸਿੰਘ ਗੋਰਾਇਆ

ਕਲਾਨੌਰ, 18 ਅਗਸਤ (ਪੁਰੇਵਾਲ)-ਸਥਾਨਕ ਮਾਰਕਿਟ ਕਮੇਟੀ ਦੇ ਸਾ. ਵਾਇਸ ਚੇਅਰਮੈਨ ਜਥੇ. ਬਲਰਾਜ ਸਿੰਘ ਗੋਰਾਇਆ ਨੇ ਗੱਲਬਾਤ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬੇ ਨੂੰ ਹਰਿਆ-ਭਰਿਆ ਰੱਖਣ ਲਈ ਚਲਾਈ ਜਾ ਰਹੀ ਮੁਹਿੰਮ ਦੀ ਸ਼ਲਾਘਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਦੀ ਅਗਵਾਈ 'ਚ ਚੋਣਾਂ ਸ਼ਾਨ ਨਾਲ ਜਿਤਾਂਗੇ : ਕਾਂਗਰਸੀ ਆਗੂੁ

ਅਲੀਵਾਲ, 18 ਅਗਸਤ (ਅਵਤਾਰ ਸਿੰਘ ਰੰਧਾਵਾ)-ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਆ ਰਹੀਆਂ ਆਗਾਮੀ ਚੋਣਾਂ 'ਚ ਕਾਂਗਰਸੀ ਉਮੀਦਵਾਰ ਸ਼ਾਨ ਨਾਲ ਜਿੱਤ ਪ੍ਰਾਪਤ ਕਰਕੇ ਸੀਟਾਂ ਕਾਂਗਰਸ ਦੀ ਝੋਲੀ ਪਾਉਣਗੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਨੌਜਵਾਨ ਪੀੜੀ ਨੂੰ ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ : ਬਾਬਾ ਸਰਵਣ ਸਿੰਘ

ਬਟਾਲਾ, 18 ਅਗਸਤ (ਕਾਹਲੋਂ)-ਨੌਜਵਾਨ ਪੀੜੀ ਨੂੰ ਨਸ਼ਿਆਂ ਤੇ ਪਤਿਤਪੁਣੇ ਵਲੋਂ ਮੋੜਨ ਲਈ ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਅਜਿਹਾ ਕਰਕੇ ਅਸੀਂ ਆਪਣਾ ਵਿਰਸਾ ਸੰਭਾਲਣ ਵਾਲੀ ਨਵੀਂ ਪੀੜੀ ਪੈਦਾ ਕਰ ਸਕਦੇ ਹਾਂ, ਜੋ ਅਧਿਆਤਮਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਗਏ ਯਤਨ ਸਾਰਥਿਕ-ਪ੍ਰਧਾਨ ਸਾਬੀ, ਢਿੱਲੋਂ

ਕਲਾਨੌਰ, 18 ਅਗਸਤ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਿਖ਼ਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਦੇ ਸਿੱਟੇ ਸਾਰਥਿਕ ਹੋ ਰਹੇ ਹਨ | ਇਸ ਸਬੰਧੀ ਗੱਲਬਾਤ ਕਰਦਿਆਂ ਜੱਟ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਾਬੀ ...

ਪੂਰੀ ਖ਼ਬਰ »

ਸਮਾਜ ਸੇਵੀ ਦਲਜੀਤ ਪੱਡਾ ਨੇ 25 ਨੌਜਵਾਨਾਂ ਨੂੰ ਪਹਿਲਵਾਨ ਬਣਾਉਣ ਦਾ ਬੀੜਾ ਚੱੁਕਿਆ

ਬਟਾਲਾ, 18 ਅਗਸਤ (ਸੁਖਦੇਵ ਸਿੰਘ)-ਸਮਾਜ ਸੇਵੀ ਤੇ ਸੀਨੀਅਰ ਕਾਂਗਰਸੀ ਆਗੂ ਦਲਜੀਤ ਸਿੰਘ ਪੱਡਾ ਮੂਲਿਆਂਵਾਲ ਜਿਥੇ ਪਿੰਡ ਦੇ ਲੋਕ ਭਲਾਈ ਕਾਰਜਾਂ ਨੂੰ ਵੱਡੇ ਪੱਧਰ 'ਤੇ ਕਰ ਰਹੇ ਹਨ, ਉਥੇ ਨਸ਼ਿਆਂ 'ਚ ਧੱਸਦੀ ਜਾ ਰਹੀ ਨੌਜਵਾਨੀ ਨੂੰ ਬਚਾਉਣ ਲਈ ਉਪਰਾਲਾ ਕਰਦਿਆ 10 ਤੋਂ 15 ...

ਪੂਰੀ ਖ਼ਬਰ »

ਵਿਦਿਆਰਥੀਆਂ ਨੰੂ ਦਿਲ ਖੋਲ੍ਹ ਕੇ ਸਟੱਡੀ ਵੀਜ਼ੇ ਦੇ ਰਿਹਾ ਹੈ ਆਸਟ੍ਰੇਲੀਆ-ਗੈਵੀ ਕਲੇਰ

ਗੁਰਦਾਸਪੁਰ, 18 ਅਗਸਤ (ਆਰਿਫ਼)-ਆਪਣੇ ਤਜਰਬੇ ਸਦਕਾ ਸੈਂਕੜੇ ਹੀ ਵਿਦਿਆਰਥੀਆਂ ਨੰੂ ਸਟੱਡੀ ਵੀਜ਼ੇ 'ਤੇ ਆਸਟ੍ਰੇਲੀਆ ਤੇ ਕੈਨੇਡਾ ਭੇਜਣ ਵਾਲੀ ਭਰੋਸੇਮੰਦ ਸੰਸਥਾ ਟੀਮ ਗਲੋਬਲ ਗੁਰਦਾਸਪੁਰ ਵਲੋਂ ਇਕ ਹੋਰ ਵਿਦਿਆਰਥੀ ਦੇ ਆਸਟ੍ਰੇਲੀਆ ਜਾਣ ਦੇ ਸੁਪਨੇ ਨੰੂ ਸਾਕਾਰ ਕੀਤਾ ...

ਪੂਰੀ ਖ਼ਬਰ »

ਵਾਜਪਾਈ ਦੇ ਦਿਹਾਂਤ ਨਾਲ ਇਕ ਯੁੱਗ ਦਾ ਅੰਤ ਹੋਇਆ : ਮਨਰਾਜ ਬੋਪਾਰਾਏ

ਬਟਾਲਾ, 18 ਅਗਸਤ (ਕਾਹਲੋਂ)-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ਨਾਲ ਇਕ ਯੁੱਗ ਦਾ ਅੰਤ ਹੋਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਨਰਾਜ ਸਿੰਘ ਬੋਪਾਰਾਏ ਜਨਰਲ ਸਕੱਤਰ ਭਾਜਪਾ ਕਿਸਾਨ ਮੋਰਚਾ ਪੰਜਾਬ ਨੇ ਕੀਤਾ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਖੱਡ 'ਚੋਂ ਰੇਤ-ਬਜਰੀ ਚੋਰੀ ਲਿਆ ਰਹੇ ਟਰੈਕਟਰ ਚਾਲਕ ਕੋਲੋਂ 4700 ਰੁਪਏ ਜੁਰਮਾਨਾ ਵਸੂਲਿਆ

ਡਮਟਾਲ, 18 ਅਗਸ (ਰਾਕੇਸ਼ ਕੁਮਾਰ)-ਪੁਲਿਸ ਵਲੋਂ ਨਾਂਜਾਇਜ਼ ਮਾਈਨਿੰਗ ਦੇ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਅੱਜ ਇਕ ਟਰੈਕਟਰ ਟਰਾਲੀ ਚਾਲਕ ਕੋਲੋਂ ਖੱਡ ਵਿਚੋਂ ਚੋਰੀ ਰੇਤ ਲਿਆਉਣ 'ਤੇ 4700 ਰੁਪਏ ਜੁਰਮਾਨਾ ਵਸੂਲਿਆ ਗਿਆ | ਜਾਣਕਾਰੀ ਦਿੰਦੇ ਹੋਏ ਠਾਕੁਰਦੁਆਰਾ ਚੌਕੀ ...

ਪੂਰੀ ਖ਼ਬਰ »

ਸੇਂਟ ਜੋਸਫ਼ ਸਕੂਲ ਦੀਆਂ ਵਿਦਿਆਰਥਣਾਂ ਨੇ ਰਾਜ ਪੱਧਰੀ ਬਾਕਸਿੰਗ ਮੁਕਾਬਲੇ 'ਚ ਸੋਨ ਤਗਮੇ ਜਿੱਤੇ

ਪਠਾਨਕੋਟ, 18 ਅਗਸਤ (ਚੌਹਾਨ)-ਬਾਕਸਿੰਗ ਐਸੋਸੀਏਸ਼ਨ (ਪੰਜਾਬ) ਅੰੰਡਰ ਬਾਕਸਿੰਗ ਫੈਡਰੇਸ਼ਨ ਆਫ਼ ਇੰਡੀਆ ਵਲੋਂ ਤਲਵੰਡੀ ਸਾਬੋ 'ਚ 10 ਤੋਂ 13 ਅਗਸਤ ਨੰੂ ਆਯੋਜਿਤ ਪਹਿਲੀ ਪੰਜਾਬ ਸਬ ਜੂਨੀਅਰ ਅਤੇ ਦੂਸਰੀ ਜੂਨੀਅਰ ਬਾਕਸਿੰਗ ਚੈਪੀਅਨਸ਼ਿਪ 'ਚ 300 ਤੋਂ ਜ਼ਿਆਦਾ ਵਿਦਿਆਰਥੀਆਂ ...

ਪੂਰੀ ਖ਼ਬਰ »

20 ਲੀਟਰ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਡਮਟਾਲ, 18 ਅਗਸਤ (ਰਾਕੇਸ਼ ਕੁਮਾਰ)-ਪਿੰਡ ਮੰਡ ਦੇ ਨੌਜਵਾਨਾਂ ਵਲੋਂ ਨਸ਼ੇ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਅੱਜ ਪੁਲਿਸ ਦੀ ਸਹਾਇਤਾ ਨਾਲ ਇਕ ਨਸ਼ਾ ਤਸਕਰ ਕੋਲੋਂ 20 ਲੀਟਰ ਸ਼ਰਾਬ ਫੜਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਮੰਡ ਦੇ ਇਲਾਕੇ ਵਿਚ ਨਸ਼ੇ ਨੰੂ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਨੇ ਲੋੜਵੰਦ ਬੀਬੀਆਂ ਨੰੂ ਰਾਸ਼ਨ ਵੰਡਿਆ

ਮਾਧੋਪੁਰ, 18 ਅਗਸਤ (ਨਰੇਸ਼ ਮਹਿਰਾ)-ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਲੋੜਵੰਦ ਬੀਬੀਆਂ ਨੰੂ ਮਹੀਨਾਵਾਰ ਰਾਸ਼ਨ ਦਿੱਤਾ ਗਿਆ | ਸੁਸਾਇਟੀ ਦੇ ਚੇਅਰਮੈਨ ਡਾ: ਸੁਖਦੇਵ ਸਿੰਘ ਬੱਲਾ ਅਤੇ ਪ੍ਰਧਾਨ ਜਸਵਿੰਦਰ ਸਿੰਘ ਬੜੋਈ ਨੇ ਸਾਾਝੇ ਤੌਰ 'ਤੇ ਦੱਸਿਆ ਕਿ ਤਕਰੀਬਨ ...

ਪੂਰੀ ਖ਼ਬਰ »

ਗਰੀਨ ਲੈਂਡ ਪਬਲਿਕ ਸਕੂਲ 'ਚ ਵਾਜਪਾਈ ਨੰੂ ਸ਼ਰਧਾਂਜਲੀਆਂ ਭੇਟ

ਪਠਾਨਕੋਟ, 18 ਅਗਸਤ (ਚੌਹਾਨ)-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਨੰੂ ਗਰੀਨ ਲੈਂਡ ਪਬਲਿਕ ਸਕੂਲ ਸੂਰਜਪੁਰ ਵਿਖੇ ਸ਼ਰਧਾਂਜਲੀ ਭੇਟ ਕਰਨ ਲਈ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ | ਜਿਸ ਵਿਚ ਸਕੂਲ ਦੇ ਚੇਅਰਮੈਨ ਰਣਵੀਰ ਸਿੰਘ ਅਤੇ ...

ਪੂਰੀ ਖ਼ਬਰ »

ਅਕਾਲੀ ਦਲ ਇਸਤਰੀ ਵਿੰਗ ਨੇ ਤੀਆਂ ਦਾ ਤਿਉਹਾਰ ਮਨਾਇਆ

ਪਠਾਨਕੋਟ, 18 ਅਗਸਤ (ਚੌਹਾਨ)-ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀ ਜ਼ਿੰਮੇਵਾਰੀ ਪਛਾਣਦਿਆਂ ਸੁਹਿਰਦ ਯਤਨ ਕੀਤੇ ਜਾਂਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਇਤਸਰੀ ਵਿੰਗ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪਠਾਨਕੋਟ ਕਰਾਟੇ ਡੂ ਐਸੋਸੀਏਸ਼ਨ ਵਲੋਂ ਵਿਸ਼ੇਸ਼ ਪੋ੍ਰਗਰਾਮ

ਪਠਾਨਕੋਟ, 18 ਅਗਸਤ (ਆਰ. ਸਿੰਘ)-ਜ਼ਿਲ੍ਹਾ ਪਠਾਨਕੋਟ ਕਰਾਟੇ ਡੂ ਐਸੋਸੀਏਸ਼ਨ ਵਲੋਂ ਵਾਈਸ ਚੇਅਰਮੈਨ ਇੰਜੀਨੀਅਰ ਅਨੀਰੁੱਧ ਸ਼ਰਮਾ ਅਤੇ ਪ੍ਰਧਾਨ ਸ਼ਸ਼ੀ ਮਹਿਰਾ ਦੀ ਅਗਵਾਈ ਵਿਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਵਿਚ ਕਰਾਟੇ ਸਪੋਰਟਸ ਦੇ ਨਾਲ ਜੁੜੇ ਹਰਕਮਲ ...

ਪੂਰੀ ਖ਼ਬਰ »

ਇੰਟਰਨੈਸ਼ਨਲ ਯੂਥ ਕਲਚਰ ਕਲੱਬ ਨੇ ਤੀਜ ਦਾ ਤਿਉਹਾਰ ਮਨਾਇਆ

ਪਠਾਨਕੋਟ, 18 ਅਗਸਤ (ਸੰਧੂ)-ਇੰਟਰਨੈਸ਼ਨਲ ਯੂਥ ਕਲਚਰ ਕਲੱਬ ਵਲੋਂ ਕਲੱਬ ਦੀ ਪ੍ਰਧਾਨ ਨੀਰੂ ਅਰੋੜਾ ਦੀ ਪ੍ਰਧਾਨਗੀ ਹੇਠ ਤੀਜ ਦਾ ਤਿਉਹਾਰ ਮਨਾਇਆ ਗਿਆ | ਕਲੱਬ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਕਲੱਬ ਦੀਆਂ ਮੈਂਬਰਾਂ ਵਲੋਂ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ...

ਪੂਰੀ ਖ਼ਬਰ »

ਲੋਕਾਂ ਦੇ ਹਰਮਨ ਪਿਆਰੇ ਨੇਤਾ ਸਨ ਵਾਜਪਾਈ ਜੀ-ਮੇਅਰ ਵਾਸੂਦੇਵਾ

ਪਠਾਨਕੋਟ, 18 ਅਗਸਤ (ਆਰ. ਸਿੰਘ)-ਭਾਰਤ ਰਤਨ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮੌਤ 'ਤੇ ਭਾਜਪਾ ਵਰਕਰਾਂ ਵਲੋਂ ਚਿਲਡਰਨ ਪਾਰਕ ਵਿਚ ਮੇਅਰ ਅਨਿਲ ਵਾਸੂਦੇਵਾ ਦੀ ਅਗਵਾਈ ਹੇਠ ਸ਼ੋਕ ਸਭਾ ਕੀਤੀ ਗਈ | ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਰਾਫ਼ੇਲ ਜਹਾਜ਼ ਸੌਦੇ 'ਚ ਹੋਏ ਘੁਟਾਲੇ ਨੰੂ ਲੈ ਕੇ ਮੋਦੀ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਸੁਜਾਨਪੁਰ, 18 ਅਗਸਤ (ਜਗਦੀਪ ਸਿੰਘ)-ਯੂਥ ਕਾਂਗਰਸੀ ਵਰਕਰਾਂ ਵਲੋਂ ਅਸੈਂਬਲੀ ਯੂਥ ਪ੍ਰਧਾਨ ਤੋਸ਼ਿਤ ਮਹਾਜਨ ਦੀ ਅਗਵਾਈ 'ਚ ਰਾਫ਼ੇਲ ਜਹਾਜ਼ ਸੌਦੇ 'ਚ ਹੋਏ ਘੁਟਾਲੇ ਨੰੂ ਲੈ ਕੇ ਮੋਦੀ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਤੋਸ਼ਿਤ ਮਹਾਜਨ ਨੇ ਕਿਹਾ ਕਿ ਮੋਦੀ ...

ਪੂਰੀ ਖ਼ਬਰ »

ਭਾਰੀ ਮੀਂਹ ਪੈਣ ਨਾਲ ਵੱਖ-ਵੱਖ ਪਿੰਡਾਾ ਦੇ ਦੋ ਮਕਾਨਾਂ ਦੀਆਂ ਕੰਧਾਂ ਡਿੱਗੀਆਂ

ਮਾਧੋਪੁਰ, 18 ਅਗਸਤ (ਨਰੇਸ਼ ਮਹਿਰਾ)-ਬੀਤੀ ਰਾਤ ਪਏ ਭਾਰੀ ਮੀਂਹ ਨਾਲ ਇਲਾਕੇ 'ਚ ਬਿਜਲੀ ਸਪਲਾਈ ਤੋਂ ਲੈ ਕੇ ਲੋਕਾਂ ਦੇ ਘਰਾਂ ਨੰੂ ਭਾਰੀ ਨੁਕਸਾਨ ਪਹੁੰਚਿਆ ਹੈ | ਇਸ ਸਬੰਧੀ ਪਿੰਡ ਰਾਣੀਪੁਰ ਝਿਕਲਾ ਦੇ ਰਹਿਣ ਵਾਲੇ ਤਾਰਾ ਚੰਦ ਨੇ ਦੱਸਿਆ ਕਿ ਉਹ ਰਾਤ ਨੰੂ ਆਪਣੇ ਪਰਿਵਾਰ ...

ਪੂਰੀ ਖ਼ਬਰ »

ਸ੍ਰੀਮਤੀ ਰਮਾ ਚੋਪੜਾ ਕਾਲਜ ਪਠਾਨਕੋਟ ਵਿਖੇ ਬੀ.ਸੀ.ਏ ਦੇ ਦੂਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ

ਪਠਾਨਕੋਟ, 18 ਅਗਸਤ ( ਆਰ. ਸਿੰਘ ) ਸ਼੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਕਾਲਜ ਪਠਾਨਕੋਟ ਦਾ ਬੀ.ਸੀ.ਏ ਦੇ ਦੂਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੀ ਪਿ੍ੰਸੀਪਲ ਡਾ: ਸਤਿੰਦਰ ਕੌਰ ਕਾਹਲੋਂ ਨੇ ਦੱਸਿਆ ਕਿ ਕਾਲਜ ਦੀ ...

ਪੂਰੀ ਖ਼ਬਰ »

ਬ੍ਰੇਨ ਵੈੱਬ ਇੰਸਟੀਚਿਊਟ 'ਚ ਟ੍ਰੈਫ਼ਿਕ ਜਾਗਰੂਕਤਾ ਸੈਮੀਨਾਰ

ਪਠਾਨਕੋਟ, 18 ਅਗਸਤ ( ਆਰ. ਸਿੰਘ)-ਟ੍ਰੈਫਿਕ ਐਜੂਕੇਸ਼ਨ ਸੈੱਲ ਵਲੋਂ ਪਟੇਲ ਚੌਕ ਪਠਾਨਕੋਟ ਵਿਖੇ ਸਥਿਤ ਬੇ੍ਰਨ ਵੈੱਬ ਇੰਸਟੀਚਿਊਟ 'ਚ ਟ੍ਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਦੌਰਾਨ ਸੈੱਲ ਦੇ ਇੰਚਾਰਜ ਦੇਵ ਰਾਜ ਅਤੇ ਟ੍ਰੈਫ਼ਿਕ ਮਾਰਸ਼ਲ ਵਿਜੇ ਪਾਸੀ ...

ਪੂਰੀ ਖ਼ਬਰ »

ਰਾਈਜ਼ਿੰਗ ਸਟਾਰ ਬੈਨਟ ਬਿ੍ਗੇਡ ਵਲੋਂ ਵਿਸ਼ੇਸ਼ ਬੱਚਿਆਂ ਲਈ ਉਤਸ਼ਾਹਿਤ ਪ੍ਰੋਗਰਾਮ

ਪਠਾਨਕੋਟ, 18 ਅਗਸਤ (ਆਰ. ਸਿੰਘ)-ਰਾਵੀ ਆਡੀਟੋਰੀਅਮ ਵਿਖੇ ਸ੍ਰੀਮਤੀ ਵਾਈ ਗੀਤਾ ਮੋਹਣ , ਖੇਤਰੀ ਪ੍ਰਧਾਨ ਆਵਾ ਰਾਈਜਿੰਗ ਸਟਾਰ ਕੌਰ ਦੀ ਪ੍ਰਧਾਨਗੀ ਵਿਚ ਰਾਈਜਿੰਗ ਸਟਾਰ ਬੈਨਟ ਬਿ੍ਗੇਡ ਵਲੋਂ ਵਿਸ਼ੇਸ਼ ਬੱਚਿਆਂ ਲਈ ਉਤਸ਼ਾਹਿਤ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ...

ਪੂਰੀ ਖ਼ਬਰ »

ਜਨ ਕਲਿਆਣ ਸੇਵਾ ਸਮਿਤੀ ਵਲੋਂ ਸ਼ਰਧਾਂਜਲੀ ਸਮਾਗਮ

ਪਠਾਨਕੋਟ, 18 ਅਗਸਤ (ਆਰ. ਸਿੰਘ)-ਜਨ ਕਲਿਆਣ ਸੇਵਾ ਸਮਿਤੀ ਪਠਾਨਕੋਟ ਵਲੋਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮੌਤ 'ਤੇ ਸਮਿਤੀ ਮੈਂਬਰਾਂ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਸਮਿਤੀ ਮੈਂਬਰਾਂ ਨੇ ਅਟਲ ਬਿਹਾਰੀ ਵਾਜਪਾਈ ਦੀ ਤਸਵੀਰ ...

ਪੂਰੀ ਖ਼ਬਰ »

ਕੁਝ ਸਮਾਂ ਪਹਿਲਾਂ ਬਣਾਇਆ ਨਿਕਾਸੀ ਨਾਲਾ ਟੁੱਟਿਆ

ਨਰੋਟ ਜੈਮਲ ਸਿੰਘ, 18 ਅਗਸਤ (ਗੁਰਮੀਤ ਸਿੰਘ)-ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਕਸਬਾ ਨਰੋਟ ਜੈਮਲ ਸਿੰਘ ਤੋਂ ਅੱਡਾ ਫ਼ਤਿਹਪੁਰ ਨੰੂ ਜਾਣ ਵਾਲੀ ਮੁੱਖ ਸੜਕ ਦੇ ਨਾਲ-ਨਾਲ ਬਾਰਡਰ ਰੋਡ ਆਰਗੇਨਾਈਜੇਸ਼ਨ ਵਲੋਂ ਅੱਜ ਲਗਪਗ ਮਹੀਨਾ ਕੁ ਪਹਿਲਾਂ ਬਣਾਇਆ ਗਿਆ ਨਿਕਾਸੀ ਨਾਲਾ ...

ਪੂਰੀ ਖ਼ਬਰ »

ਵਾਰਡ ਨੰਬਰ 46 'ਚ ਸ਼ਰਧਾਂਜਲੀ ਸਮਾਗਮ

ਪਠਾਨਕੋਟ, 18 ਅਗਸਤ (ਆਰ. ਸਿੰਘ)-ਵਾਰਡ ਨੰਬਰ 46 ਪਠਾਨਕੋਟ 'ਚ ਭਾਜਪਾ ਵਾਰਡ ਪ੍ਰਧਾਨ ਡਾਕਟਰ ਪ੍ਰਬੋਧ ਚੰਦਰ ਦੀ ਅਗਵਾਈ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਜਪਾ ਵਾਰਡ ਪ੍ਰਧਾਨ ਡਾਕਟਰ ਪ੍ਰਬੋਧ ਚੰਦਰ ਦੀ ਅਗਵਾਈ ਵਿਚ ਮੌਜੂਦ ਮੈਂਬਰਾਂ ਨੇ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਕਮਲ ਵੈੱਲਫੇਅਰ ਸੁਸਾਇਟੀ ਨੇ ਤੀਜ਼ ਦਾ ਤਿਉਹਾਰ ਮਨਾਇਆ

ਪਠਾਨਕੋਟ, 18 ਅਗਸਤ (ਚੌਹਾਨ)-ਕਮਲ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਤੀਜ਼ ਦਾ ਤਿਉਹਾਰ ਮੈਡਮ ਕਮਲ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਜਿਸ 'ਚ ਮੈਡਮ ਸੁਜਾਤਾ ਸ਼ਰਮਾ ਤੇ ਮੈਡਮ ਪੂਜਾ ਵਰਮਾ ਵਿਸ਼ੇਸ਼ ਮਹਿਮਾਨਾਂ ਦੇ ਰੂਪ 'ਚ ਸ਼ਾਮਿਲ ਹੋਏ | ਸਮਾਗਮ 'ਚ ਮਹਿਲਾਵਾਂ, ਸਕੂਲੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX