ਤਾਜਾ ਖ਼ਬਰਾਂ


ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  1 day ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ...
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  1 day ago
ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ...
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  1 day ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  1 day ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  1 day ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  1 day ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  1 day ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  1 day ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  1 day ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  1 day ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  1 day ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  1 day ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  1 day ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  1 day ago
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  1 day ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  1 day ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  1 day ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ 'ਚ ਕਈ ਨੌਜਵਾਨ ਚਿਹਰੇ ਸ਼ਾਮਲ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਦੇਹਾਂਤ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਂਗੇ ਰਾਮ ਗਰਗ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  1 day ago
ਮੇਰੀ ਵੱਡੀ ਭੈਣ ਅਤੇ ਦੋਸਤ ਵਾਂਗ ਸੀ ਸ਼ੀਲਾ ਦੀਕਸ਼ਿਤ- ਸੋਨੀਆ ਗਾਂਧੀ
. . .  1 day ago
ਬਿੱਲ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਬਿਜਲੀ ਮਹਿਕਮੇ ਨੇ ਕੱਟਿਆ ਕੁਨੈਕਸ਼ਨ
. . .  1 day ago
ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  1 day ago
ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
. . .  1 day ago
'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਲਿਜਾਈ ਜਾ ਰਹੀ ਹੈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਅਮਰੀਕਾ 'ਚ ਪੈ ਰਹੀ ਹੈ ਭਿਆਨਕ ਗਰਮੀ, 15 ਕਰੋੜ ਲੋਕ ਲੂ ਦੀ ਲਪੇਟ 'ਚ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਪਾਕਿਸਤਾਨ : ਹਸਪਤਾਲ 'ਚ ਹੋਇਆ ਆਤਮਘਾਤੀ ਬੰਬ ਧਮਾਕਾ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਬਿਹਾਰ ਦੀਆਂ ਜੇਲ੍ਹਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  1 day ago
ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਸੁਸ਼ਮਾ ਸਵਰਾਜ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਸਪਾ ਨੇਤਾ ਆਜ਼ਮ ਖ਼ਾਨ ਵਿਰੁੱਧ ਤਿੰਨ ਹੋਰ ਐੱਫ. ਆਈ. ਆਰ ਦਰਜ
. . .  1 day ago
ਉਮਰ ਅਬਦੁੱਲਾ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦਾ ਦੇਹਾਂਤ
. . .  1 day ago
ਵੈਸਟ ਇੰਡੀਜ਼ ਦੌਰੇ ਲਈ ਅੱਜ ਹੋਵੇਗੀ ਭਾਰਤੀ ਕ੍ਰਿਕਟ ਟੀਮ ਦੀ ਚੋਣ
. . .  1 day ago
ਪਾਪੂਆ ਨਿਊ ਗਿਨੀ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਅੱਜ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  2 days ago
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550

ਅੰਮ੍ਰਿਤਸਰ

ਗੁਰੂ ਨਾਨਕ ਦੇਵ 'ਵਰਸਿਟੀ 'ਚ ਅਗਲੇ ਹਫ਼ਤੇ ਤੋਂ ਵਿਦਿਆਰਥੀਆਂ ਤੇ ਬਾਹਰੀ ਵਿਅਕਤੀਆਂ ਦੇ ਵਾਹਨ ਨਹੀਂ ਹੋਣਗੇ ਦਾਖ਼ਲ

ਅੰਮਿ੍ਤਸਰ, 18 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ 'ਚ ਕੁੱਝ ਸਮਾਂ ਪਹਿਲਾਂ 'ਹੈਕਸੀ' ਕੰਪਨੀ ਦੇ ਸਾਈਕਲ ਵਿਦਿਆਰਥੀਆਂ ਲਈ ਪਹੁੰਚ ਚੁੱਕੇ ਸਨ ਹੁਣ ਇਸੇ ਕੰਪਨੀ ਨੇ ਵਿਦਿਆਰਥੀਆਂ ਲਈ ਕਰੀਬ 1 ਦਰਜਨ ਈ-ਰਿਕਸ਼ਾ ਵੀ ਭੇਜ ਦਿੱਤੇ ਹਨ | ਆਉਣ ਵਾਲੇ ਅਗਲੇ ਹਫ਼ਤੇ ਵਿਦਿਆਰਥੀਆਂ ਅਤੇ ਬਾਹਰੀ ਵਿਅਕਤੀਆਂ ਦੇ ਵਾਹਨ 'ਵਰਸਿਟੀ ਕੈਂਪਸ 'ਚ ਦਾਖਲ ਨਹੀਂ ਹੋ ਸਕਦੇ | 'ਵਰਸਿਟੀ ਦੇ ਦੋਵਾਂ ਮੁੱਖ ਪ੍ਰਵੇਸ਼ ਦਰਵਾਜ਼ਿਆਂ ਰਾਹੀਂ ਦਾਖ਼ਲ ਹੋਣ ਵਾਲੇ ਵਿਦਿਆਰਥੀਆਂ ਅਤੇ ਬਾਹਰੀ ਵਿਅਕਤੀਆਂ ਦੀਆਂ ਗੱਡੀਆਂ ਅਤੇ ਦੋ ਪਹੀਆ ਵਾਹਨ ਇਨ੍ਹਾਂ ਪਾਰਕਿੰਗਾਂ ਤੋਂ ਅੱਗੇ ਨਹੀਂ ਜਾ ਸਕਣਗੇ | ਵਿਦਿਆਰਥੀ ਅਤੇ ਬਾਹਰੀ ਵਿਅਕਤੀ ਪਾਰਕਿੰਗਾਂ 'ਚ ਗੱਡੀਆਂ ਲਗਾਉਣ ਤੋਂ ਬਾਅਦ 'ਹੈਕਸੀ' ਕੰਪਨੀ ਦੇ ਸਾਈਕਲ ਜਾਂ ਫਿਰ ਈ. ਰਿਕਸ਼ਿਆਂ ਦੀ ਵਰਤੋਂ ਕਰ ਸਕਦੇ ਹਨ | 'ਵਰਸਿਟੀ ਦੇ ਉਪ ਕੁਲਪਤੀ ਪ੍ਰੋ: ਜਸਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦਾ ਮੁੱਖ ਮਕਸਦ 'ਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਕਰਨਾ ਸੀ | ਇਸੇ ਮਕਸਦ ਨਾਲ ਉਨ੍ਹਾਂ ਨੇ ਸਭ ਤੋਂ ਪਹਿਲਾਂ ਵਰਸਿਟੀ ਦੇ ਦੋਵਾਂ ਮੁੱਖ ਦਰਵਾਜ਼ਿਆਂ ਦੇ ਨੇੜੇ ਵੱਡੀਆਂ ਪਾਰਕਿੰਗਾਂ ਦਾ ਨਿਰਮਾਣ ਕਰਵਾਇਆ ਅਤੇ ਇਨ੍ਹਾਂ ਪਾਰਕਿੰਗਾ 'ਚ ਵਿਦਿਆਰਥੀਆਂ ਅਤੇ ਬਾਹਰੀ ਵਿਅਕਤੀਆਂ ਦੇ ਵਾਹਨ ਹੀ ਲੱਗਣਗੇ | ਪਾਰਕਿੰਗ 'ਚ ਵਾਹਨ ਲਗਾਉਣ ਤੋਂ ਬਾਅਦ ਇਹ ਵਿਦਿਆਰਥੀਆਂ ਅਤੇ ਬਾਹਰੀ ਵਿਅਕਤੀਆਂ 'ਤੇ ਨਿਰਭਰ ਕਰਦਾ ਹੈ ਕਿ ਉਹ ਕੈਂਪਸ 'ਚ ਪੈਦਲ ਜਾਣਗੇ ਜਾਂ ਫਿਰ ਸਾਈਕਲਾਂ ਜਾਂ ਈ-ਰਿਕਸ਼ਿਆਂ ਦੀ ਵਰਤੋਂ ਕਰਨ | ਉਨ੍ਹਾਂ ਦੱਸਿਆ ਕਿ ਦੋਵਾਂ ਦਰਵਾਜ਼ਿਆਂ 'ਤੇ ਬੇਰੀਕੇਡ ਲਗਾ ਦਿੱਤੇ ਹਨ ਅਤੇ ਵਿਦਿਆਰਥੀਆਂ, ਅਧਿਆਪਕਾਂ, ਵਰਸਿਟੀ ਦੇ ਨਾਨ ਟੀਚਿੰਗ ਕਰਮਚਾਰੀਆ, ਕੈਂਪਸ 'ਚ ਰਹਿਣ ਵਾਲੇ ਕਰਮਚਾਰੀਆਂ ਨੂੰ ਵੱਖ ਵੱਖ ਕਾਰਡ ਜਾਰੀ ਕੀਤੇ ਜਾਣਗੇ | ਵਿਦਿਆਰਥੀਆਂ ਨੂੰ ਜਾਰੀ ਕੀਤੇ ਜਾਣ ਵਾਲੇ ਕਾਰਡਾਂ ਤਹਿਤ ਉਨ੍ਹਾਂ ਦੀਆਂ ਗੱਡੀਆਂ ਕੈਂਪਸ ਤੋਂ ਅੱਗੇ ਨਹੀਂ ਜਾਣਗੀਆਂ ਅਤੇ ਅਧਿਆਪਕਾਂ ਅਤੇ ਨਾਨ ਟੀਚਿੰਗ ਕਰਚਾਰੀਆਂ ਨੂੰ ਮੁਹੱਈਆ ਕਰਵਾਏ ਜਾਣ ਵਾਲੇ ਕਾਰਡਾਂ ਤਹਿਤ ਉਹ ਬਾਇਓਮੀਟਿ੍ਕ ਤਰੀਕੇ ਰਾਹੀਂ ਕੈਂਪਸ 'ਚ ਦਾਖਲ ਹੋ ਸਕਣਗੇ | ਦੱਸਣਯੋਗ ਹੈ ਕਿ ਉਪ ਕੁਲਪਤੀ ਨੇ ਅਹੁਦਾ ਸੰਭਾਲਣ ਦੇ ਬਾਅਦ ਇਹ ਫੈਸਲਾ ਲਿਆ ਸੀ ਕਿ ਉਹ ਕੈਂਪਸ ਨੂੰ ਵਾਹਨਾਂ ਦੇ ਧੂੰਏ ਅਤੇ ਪ੍ਰੈਸ਼ਰ ਹਾਰਨਾਂ ਦੇ ਪ੍ਰਦੂਸ਼ਣ ਤੋਂ ਮੁਕਤ ਕਰਨਗੇ | ਉਨ੍ਹਾਂ ਨੇ ਇਸ ਮਕਸਦ ਨੂੰ ਪੂਰਾ ਕਰਨ ਲਈ 'ਹੈਕਸੀ' ਕੰਪਨੀ ਨਾਲ ਸਮਝੌਤਾ ਕੀਤਾ ਸੀ ਕਿ ਉਹ ਵਰਸਿਟੀ ਨੂੰ ਸਾਈਕਲ ਅਤੇ ਈ-ਰਿਕਸ਼ਾ ਮੁਹੱਈਆ ਕਰਵਾਏਗੀ | ਕੰਪਨੀ ਨੇ ਪਹਿਲਾਂ ਟਰਾਇਲ ਦੇ ਅਧਾਰ 'ਤੇ ਸਾਈਕਲ ਭੇਜ ਦਿੱਤੇ ਸਨ ਅਤੇ ਉਨ੍ਹਾਂ ਨੂੰ ਵਿਦਿਆਰਥੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਣ ਦੇ ਬਾਅਦ ਹੁਣ ਈ-ਰਿਕਸ਼ਾ ਵੀ ਕੰਪਨੀ ਨੇ ਮੁਹੱਈਆ ਕਰਵਾ ਦਿੱਤੇ ਹਨ | ਪ੍ਰੋ: ਜਸਪਾਲ ਸਿੰਘ ਸੰਧੂ ਨੇ ਕਿਹਾ ਕਿ ਜਿਹੜੇ ਅਧਿਆਪਕ ਤੇ ਕਰਮਚਾਰੀ ਅੰਦਰ ਰਹਿੰਦੇ ਹਨ ਉਨ੍ਹਾਂ ਲਈ ਵੱਖਰੇ ਪਾਸ ਜਾਰੀ ਕੀਤੇ ਜਾਣਗੇ ਅਤੇ ਬਾਹਰੋਂ ਆਉਣ ਵਾਲੇ ਅਧਿਆਪਕਾਂ ਤੇ ਕਰਮਚਾਰੀਆਂ ਨੂੰ ਵੱਖਰੇ ਪਾਸ ਜਾਰੀ ਕੀਤੇ ਜਾਣਗੇ ਅਤੇ ਇੰਨ੍ਹਾਂ ਪਾਸੋਂ ਕੋਈ ਪੈਸਾ ਨਹੀਂ ਲਿਆ ਜਾਵੇਗਾ | ਇਸਦੇ ਇਲਾਵਾ ਹੋਸਟਲਾਂ 'ਚ ਰਹਿਣ ਵਾਲੇ ਵਿਦਿਆਰਥੀ-ਵਿਦਿਆਰਥਣਾਂ ਦੇ ਵਾਹਨ ਸਿਰਫ਼ ਹੋਸਟਲਾਂ 'ਚ ਹੀ ਲੱਗਣਗੇ ਅਤੇ ਉਹ ਸ਼ਾਮ 5:00 ਵਜ਼ੇ ਤੋਂ ਬਾਅਦ ਹੀ ਆਪਣੇ ਵਾਹਨ ਹੋਸਟਲਾਂ ਤੋਂ ਬਾਹਰ ਕੱਢ ਸਕਣਗੇ | ਉਨ੍ਹਾਂ ਦੱਸਿਆ ਕਿ ਕਮੇਟੀ ਦੀਆਂ ਸਿਫਾਰਸ਼ਾਂ ਤੋਂ ਬਾਅਦ ਪਾਰਕਿੰਗ ਦੇ ਰੇਟ ਵੀ ਵਿਦਿਆਰਥੀਆਂ ਲਈ ਘੱਟ ਕਰ ਦਿੱਤੇ ਗਏ ਹਨ | ਹੁਣ ਵਿਦਿਆਰਥੀਆਂ ਨੂੰ ਦੋ ਪਹਿਆ ਵਾਹਨਾਂ ਲਈ ਹਰ ਮਹੀਨੇ 25 ਅਤੇ ਚਾਰ ਪਹੀਆ ਵਾਹਨਾਂ ਲਈ 75 ਰੁਪਏ ਹਰ ਮਹੀਨੇ ਫ਼ੀਸ ਤੈਅ ਕੀਤੀ ਗਈ ਹੈ | ਜੋ ਵੀ ਹੈ ਉਪ ਕੁਲਪਤੀ ਦੇ ਇਸ ਫ਼ੈਸਲੇ ਨਾਲ ਜਿੱਥੇ ਵਰਸਿਟੀ ਕੈਂਪਸ ਪ੍ਰਦੂਸ਼ਣ ਮੁਕਤ ਹੋਵੇਗਾ ਉਥੇ ਹੀ ਆਪਣੀਆਂ ਗੱਡੀਆਂ 'ਚ ਵਰਸਿਟੀ ਕੈਂਪਸ 'ਚ ਗੇੜੀਆਂ ਲਗਾਉਣ ਵਾਲੇ ਵਿਦਿਆਰਥੀ ਅਤੇ ਬਾਹਰੀ ਵਿਅਕਤੀ ਹੁਣ ਗੇੜੀਆਂ ਲਗਾਉਂਦੇ ਨਜ਼ਰ ਨਹੀਂ ਆਉਣਗੇ |

ਮਾਸੂਮ ਬੱਚੀ ਅੰਜਲੀ ਦੇ ਸਾਰੇ ਕਾਤਲਾਂ ਨੂੰ ਜਲਦੀ ਗਿ੍ਫ਼ਤਾਰ ਕਰਨ ਲਈ ਮਜੀਠਾ ਵਿਖੇ ਨੌਜਵਾਨਾਂ ਨੇ ਕੱਢਿਆ ਮੋਮਬੱਤੀ ਮਾਰਚ

ਮਜੀਠਾ,18 ਅਗਸਤ (ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਗੁਰਦਾਸਪਰ ਦੇ ਪਿੰਡ ਜੋਗੇਵਾਲ ਜੱਟਾ ਦੀ ਰਹਿਣ ਵਾਲੀ 8 ਸਾਲਾਂ ਦੀ ਮਾਸੂਮ ਬੱਚੀ ਅੰਜਲੀ ਨਾਲ ਜਬਰ-ਜਨਾਹ ਕਰਕੇ ਉਸ ਨੂੰ ਬੇਦਰਦੀ ਨਾਲ ਕਤਲ ਕਰਨ ਦੇ ਮਾਮਲੇ 'ਚ ਲੋੜੀਂਦੇ ਸਾਰੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ...

ਪੂਰੀ ਖ਼ਬਰ »

7 ਮਹੀਨਿਆਂ ਤੋਂ ਫ਼ਲੈਟ ਵਸਨੀਕ ਬਿਜਲੀ ਪਾਣੀ ਦੀ ਸੁਵਿਧਾ ਤੋਂ ਵਾਂਝੇ

ਮਾਮਲਾ-ਟਰੱਸਟ ਵਲੋਂ ਮਾਲ ਮੰਡੀ ਸਥਿਤ ਬੀ. ਐਸ. ਯੂ. ਪੀ. ਫ਼ਲੈਟਾਂ ਦਾ ਅੰਮਿ੍ਤਸਰ, 18 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)¸ਇਕ ਪਾਸੇ ਜਿੱਥੇ ਸਰਕਾਰ ਗਰੀਬ ਵਰਗ ਨੂੰ ਖੁਸ਼ਹਾਲ ਬਣਾਉਣ ਦੇ ਇਵਜ 'ਚ ਕਈ ਸਕੀਮਾਂ ਲਾਗੂ ਕਰਨ ਦਾ ਢਿੰਡੋਰਾ ਪਿੱਟਦੀ ਹੈ, ਉਥੇ ਹੀ ਦੂਜੇ ਪਾਸੇ ...

ਪੂਰੀ ਖ਼ਬਰ »

ਚੋਰੀ ਬਿਜਲੀ ਕਰਨ ਵਾਲੇ ਖ਼ਪਤਕਾਰਾਂ ਨੂੰ 41 ਲੱਖ ਤੋਂ ਵਧੇਰੇ ਜੁਰਮਾਨਾ

ਅੰਮਿ੍ਤਸਰ, 18 ਅਗਸਤ (ਵਰਪਾਲ)¸ਪੰਜਾਬ ਸਟੇਟ ਕਾਰਪੋਰੇਸ਼ਨ ਲਿਮਟਿਡ ਵੱਲੋਂ ਬਾਰਡਰ ਜੋਨ ਅੰਮਿ੍ਤਸਰ ਦੇ ਸਮੂਹ ਸਰਕਲਾਂ 'ਚ ਚੀਫ਼ ਇੰਜੀਨੀਅਰ ਸੰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਿਜਲੀ ਕੁਨੈਕਸ਼ਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਜਿਸ 'ਚ ਅੰਮਿ੍ਤਸਰ ...

ਪੂਰੀ ਖ਼ਬਰ »

174 ਮੈਂਬਰੀ ਪਾਕਿ ਰਾਧਾ ਸੁਆਮੀ ਸ਼ਰਧਾਲੂਆਂ ਦਾ ਜਥਾ ਭਾਰਤ ਪਹੰੁਚਿਆ

ਅਟਾਰੀ, 18 ਅਗਸਤ (ਭਕਨਾ)-ਪਾਕਿਸਤਾਨ ਦੇ ਸੂਬਾ ਸਿੰਧ ਸਣੇ ਵੱਖ-ਵੱਖ ਸ਼ਹਿਰਾਂ ਤੋਂ ਹਿੰਦੂ ਰਾਧਾ ਸੁਆਮੀ ਸ਼ਰਧਾਲੂਆਂ ਦਾ 174 ਮੈਂਬਰੀ ਜਥਾ ਅਟਾਰੀ ਵਾਹਗਾ ਸਰਹੱਦ ਦੇ ਸੜਕ ਰਸਤੇ ਭਾਰਤ ਪਹੰੁਚਿਆ | ਜਥੇ ਦੇ ਆਗੂ ਨੇ ਦੱਸਿਆ ਕਿ ਉਹ 30 ਦਿਨਾਂ ਵੀਜ਼ੇ ਦੌਰਾਨ ਆਗਰਾ ਵਿਖੇ ਰਾਧਾ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਵਲੋਂ ਪਿੱਟ-ਸਿਆਪਾ

ਅਜਨਾਲਾ, 18 ਅਗਸਤ (ਪ.ਪ.)-ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਅੱਜ ਇਸਤਰੀ ਅਕਾਲੀ ਦਲ ਵਲੋਂ ਸੂਬਾਈ ਆਗੂ ਡਾ: ਅਵਤਾਰ ਕੌਰ ਅਜਨਾਲਾ ਅਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਬੀਬੀ ਵਜਿੰਦਰ ਕੌਰ ਵੇਰਕਾ ਦੀ ਅਗਵਾਈ ਹੇਠ ਸਰਕਾਰ ਦਾ ਜ਼ੋਰਦਾਰ ਪਿੱਟ ਸਿਆਪਾ ਕੀਤਾ ...

ਪੂਰੀ ਖ਼ਬਰ »

2 ਹੋਰ ਔਰਤਾਂ ਹੋਈਆਂ ਲੁੱਟ-ਖੋਹ ਦਾ ਸ਼ਿਕਾਰ

ਅੰਮਿ੍ਤਸਰ, 18 ਅਗਸਤ (ਰੇਸ਼ਮ ਸਿੰਘ)- ਅੱਜ 2 ਹੋਰ ਔਰਤਾਂ ਲੁੱਟ-ਖੋਹ ਦਾ ਸ਼ਿਕਾਰ ਹੋਈਆਂ ਹਨ | ਪਹਿਲੀ ਸ਼ਿਕਾਇਤ ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਨੂੰ ਰਾਜਵਿੰਦਰ ਕੌਰ ਨੇ ਦਰਜ ਕਰਵਾਈ, ਜਿਸ ਨੇ ਪੁਲਿਸ ਨੂੰ ਦੱਸਿਆ ਕਿ ਉਹ ਪੈਦਲ ਹਰਤੇਜ ਹਸਪਤਾਲ ਅਜਨਾਲਾ ਰੋਡ ਦੀ ...

ਪੂਰੀ ਖ਼ਬਰ »

ਛੇਹਰਟਾ ਥਾਣੇ 'ਚੋਂ 2 ਪਿਸਤੌਲਾਂ ਸਣੇ ਹਥਿਆਰ ਚੋਰੀ

ਅੰਮਿ੍ਤਸਰ, 18 ਅਗਸਤ (ਰੇਸ਼ਮ ਸਿੰਘ)¸ਛੇਹਰਟਾ ਥਾਣੇ ਦੇ ਮਾਲਖਾਨੇ 'ਚ ਪੁਲਿਸ ਅਧਿਕਾਰੀਆਂ ਵਲੋਂ ਕੀਤੀ ਜਾਂਚ ਦੌਰਾਨ ਮਾਲ ਖਾਨੇ ਦੇ ਹਥਿਆਰ ਗਾਇਬ ਪਾਏ ਜਾਣ 'ਤੇ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖਿਲਾਫ਼ ਚੋਰੀ ਦਾ ਪਰਚਾ ਦਰਜ ਕਰ ਲਿਆ ਹੈ | ਇਹ ਹਥਿਆਰ ਮਾਲ ...

ਪੂਰੀ ਖ਼ਬਰ »

'ਹੁਣ ਸੂਰਜੀ ਊਰਜਾ ਨਾਲ ਰੁਸ਼ਨਾਉਣਗੇ ਖ਼ਾਲਸਾ ਕਾਲਜ ਗਵਰਨਿੰਗ ਕੌ ਾਸਲ ਦੇ ਵਿੱਦਿਅਕ ਅਦਾਰੇ…'

ਅੰਮਿ੍ਤਸਰ, 18 ਅਗਸਤ (ਜਸਵੰਤ ਸਿੰੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਚੱਲ ਰਹੀਆਂ ਵਿਦਿਅਕ ਸੰਸਥਾਵਾਂ ਹੁਣ ਆਮ ਬਿਜਲੀ ਦੀ ਥਾਂ ਸੂਰਜੀ ਊਰਜਾ ਨਾਲ ਕੁਦਰਤੀ ਤੌਰ 'ਤੇ ਤਿਆਰ ਕੀਤੀ ਬਿਜਲੀ ਨਾਲ ਰੁਸ਼ਨਾਉਣਗੀਆਂ | ਇਸ ਸਬੰਧੀ ਪਹਿਲ ਕਦਮੀ ਕਰਦਿਆਂ ਇਸ ਸਿੱਖ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 4 ਨੌਜਵਾਨ ਕਾਬੂ

ਭਿੰਡੀ ਸੈਦਾਂ, 18 ਅਗਸਤ (ਪਿ੍ਤਪਾਲ ਸਿੰਘ ਸੂਫ਼ੀ)¸ਪੁਲਿਸ ਥਾਣਾ ਭਿੰਡੀ ਸੈਦਾਂ ਦੇ ਮੁੱਖ ਅਧਿਕਾਰੀ ਯਾਦਵਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਭੈੜੇ ਅਨਸਰਾਂ ਖਿਲਾਫ ਵੱਖ-ਵੱਖ ਪਿੰਡਾਂ 'ਚ ਕੀਤੀ ਜਾ ਰਹੀ ਗਸ਼ਤ ਦੌਰਾਨ ...

ਪੂਰੀ ਖ਼ਬਰ »

ਨਸ਼ੇ ਨੇ ਇਕ ਹੋਰ ਨੌਜਵਾਨ ਨਿਗਲਿਆ

ਛੇਹਰਟਾ, 18 ਅਗਸਤ (ਸੁਰਿੰਦਰ ਸਿੰਘ ਵਿਰਦੀ)-ਨਸ਼ੇ ਨੇ ਅੱਜ ਇਕ ਹੋਰ ਨੌਜਵਾਨ ਨਿਗਲ ਲਿਆ ਹੈ | ਇਸੇ ਤਰ੍ਹਾਂ ਥਾਣਾ ਛੇਹਰਟਾ ਦੇ ਅਧੀਨ ਖੇਤਰ ਨਰੈਣਗੜ੍ਹ ਵਿਖੇ ਕ੍ਰਿਸ਼ਨਾ ਮੰਦਰ ਦੇ ਪਿਛਲੇ ਪਾਸੇ ਖਾਲੀ ਪਲਾਟ 'ਚ ਇਕ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋੋਇਆ | ਬਾਬਾ ਰੋਸ਼ੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਸਣੇ 2 ਕਾਬੂ

ਅੰਮਿ੍ਤਸਰ, 18 ਅਗਸਤ (ਰੇਸ਼ਮ ਸਿੰਘ)-ਥਾਣਾ ਸਦਰ ਦੀ ਪੁਲਿਸ ਵਲੋਂ ਕੀਤੀ ਕਾਰਵਾਈ ਤਹਿਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਚੋਰੀਸ਼ੁਦਾ 2 ਮੋਟਰਸਾਈਕਲ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਚੌਕੀ ਵਿਜੇ ਨਗਰ ਦੇ ਇੰਚਾਰਜ ਏ. ਐਸ. ਆਈ. ਅਸ਼ਵਨੀ ਕੁਮਾਰ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ ਪੁਲਿਸ ਿਖ਼ਲਾਫ਼ ਨਾਅਰੇਬਾਜ਼ੀ

ਅਜਨਾਲਾ, 18 ਅਗਸਤ (ਐਸ. ਪ੍ਰਸ਼ੋਤਮ)¸ਅੱਜ ਸਥਾਨਕ ਸ਼ਹਿਰ 'ਚ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਤਹਿਸੀਲ ਦਫ਼ਤਰੀ ਕੰਪਲੈਕਸ ਵਿਖੇ ਸਭਾ ਦੇ ਤਹਿਸੀਲ ਪ੍ਰਧਾਨ ਸ. ਸ਼ੀਤਲ ਸਿੰਘ ਤਲਵੰਡੀ ਤੇ ਸਰਪੰਚ ਇੰਦਰਜੀਤ ਸਿੰਘ ਅਨੈਤਪੁਰਾਦੀ ਪ੍ਰਧਾਨਗੀ 'ਚ ਕਰਵਾਈ ਗਈ ਤਹਿਸੀਲ ਪੱਧਰੀ ...

ਪੂਰੀ ਖ਼ਬਰ »

ਅਕਾਲੀ ਦਲ ਪੰਚਾਇਤੀ ਚੋਣਾਂ 'ਚ ਧੱਕੇਸ਼ਾਹੀ ਨਾ ਕਰੇਗਾ, ਨਾ ਕਰਨ ਦੇਵੇਗਾ-ਏ.ਆਰ.

ਬਾਬਾ ਬਕਾਲਾ ਸਾਹਿਬ, 18 ਅਗਸਤ (ਰਾਜਨ)¸ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਮਾਂ ਪਾਰਟੀ ਹੈ ਅਤੇ ਅਮਨ ਪਸੰਦ ਪਾਰਟੀ ਹੈ, ਆ ਰਹੀਆਂ ਪੰਚਾਇਤੀ ਚੋਣਾਂ ਵਿੱਚ ਪਾਰਟੀ ਵਲੋਂ ਸਾਫ ਸੁਥਰੇ ਅਕਸ ਵਾਲੇ ਉਮੀਦਵਾਰ ਹੀ ਚੋਣ ਮੈਦਾਨ ਵਿੱਚ ਉਤਾਰੇ ਜਾਣਗੇ, ਜਿਨ੍ਹਾਂ ਦੀ ਲੋਕਾਂ 'ਚ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਦਾ ਮੁੱਖ ਉਦੇਸ਼ ਲੜਕੀਆਂ ਦਾ ਭਵਿੱਖ ਉਜਵਲ ਬਣਾਉਣਾ-ਗੁਰਸ਼ਰਨਜੀਤ ਕੌਰ ਰੰਧਾਵਾ

ਮਾਨਾਂਵਾਲਾ, 18 ਅਗਸਤ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਜ਼ਿਲ੍ਹੇ 'ਚ 1988 ਤੋਂ ਨਰਸਿੰਗ ਦੇ ਖਿੱਤੇ ਦੀ ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ, ਜੀ. ਟੀ. ਰੋਡ ਰਾਮੁਪਰਾ, ਨੇੜੇ ਦੋਬੁਰਜੀ ਦਾ ਮੁੱਖ ਮਕਸਦ ਲੜਕੀਆਂ ਨੂੰ ਮਿਆਰੀ ਤੇ ਗੁਣਵੱਤਾ ...

ਪੂਰੀ ਖ਼ਬਰ »

ਮੇਲੇ 'ਤੇ ਸ਼ਰਾਬ ਦੇ ਠੇਕੇ, ਮੀਟ ਤੰਬਾਕੂ, ਸਿਗਰਟ ਨਹੀਂ ਲੱਗਣ ਦਿੱਤੇ ਜਾਣਗੇ-ਭਾਈ ਮੁੱਛਲ

ਬਾਬਾ ਬਕਾਲਾ ਸਾਹਿਬ, 18 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋਂ ਇਤਿਹਾਸਕ ਨਗਰੀ ਬਾਬਾ ਬਕਾਲਾ ਸਾਹਿਬ ਵਿਖੇ 'ਸਾਚਾ ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਮੌਕੇ ਮੌਤ ਦਾ ਖੂਹ, ਲੱਚਰ ਚਿੱਤਰਹਾਰ, ਭੰਗ, ...

ਪੂਰੀ ਖ਼ਬਰ »

ਕੰਵਰਪ੍ਰਤਾਪ ਨੇ ਸ਼ਹਿਰੀਆਂ, ਵਪਾਰੀਆਂ ਤੇ ਕਾਂਗਰਸੀ ਵਾਰਡ ਇੰਚਾਰਜਾਂ ਦੀਆਂ ਸਮੱਸਿਆਵਾਂ ਕੀਤੀਆਂ ਹੱਲ

ਅਜਨਾਲਾ, 18 ਅਗਸਤ (ਐਸ. ਪ੍ਰਸ਼ੋਤਮ)-ਅੱਜ ਅਜਨਾਲਾ ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਪ੍ਰਵੀਨ ਕੁਕਰੇਜਾ, ਨਗਰ ਪੰਚਾਇਤ ਸਾਬਕਾ ਉੱਪ ਪ੍ਰਧਾਨ ਵਿਜੇ ਤ੍ਰੇਹਨ ਤੇ ਸਾਬਕਾ ਕੌਾਸਲਰ ਮਨਿੰਦਰ ਸਿੰਘ ਸਰਾਫ ਦੇ ਸਾਂਝੇ ਉੱਦਮ ਨਾਲ ਨਗਰ ਪੰਚਾਇਤ ਅਜਨਾਲਾ ਦੀਆਂ 15 ਵਾਰਡਾਂ ਦੇ ...

ਪੂਰੀ ਖ਼ਬਰ »

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਵੱਖ-ਵੱਖ ਸਕੂਲਾਂ ਦੀ ਅਚਨਚੇਤ ਚੈਕਿੰਗ

ਅੰਮਿ੍ਤਸਰ, 18 ਅਗਸਤ (ਵਰਪਾਲ)-ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਸ੍ਰੀ ਰਾਜੇਸ਼ ਸ਼ਰਮਾ ਦੀ ਅਗਵਾਈ ਵਾਲੀ ਟੀਮ ਵਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ 5 ਸਰਕਾਰੀ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਟੀਮ ਵਲੋਂ ਸਰਕਾਰੀ ਮਿਡਲ ਸਕੂਲ ...

ਪੂਰੀ ਖ਼ਬਰ »

ਜਸਪਾਲ ਭੋਆ ਨੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਪੰਚਾਇਤੀ, ਸੰਮਤੀਆਂ ਚੋਣਾਂ ਲਈ ਕੀਤਾ ਵਿਚਾਰ-ਵਟਾਂਦਰਾ

ਜੇਠੂਵਾਲ, 18 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਮਾਝਾ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਰਪੰਚ ਜਸਪਾਲ ਸਿੰਘ ਭੋਆ ਵੱਲੋਂ ਅਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀਆਂ ਤੇ ਪੰਚਾਇਤੀ ਚੋਣਾਂ ਸਬੰਧੀ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਕੇ ...

ਪੂਰੀ ਖ਼ਬਰ »

ਨਵਾਂ ਪਿੰਡ 'ਚ ਨਸ਼ਾ ਵਿਰੋਧੀ ਸੰਗਠਨ ਦੀ ਇੱਕਤਰਤਾ

ਨਵਾਂ ਪਿੰਡ, 18 ਅਗਸਤ (ਜਸਪਾਲ ਸਿੰਘ)¸ਸੂਬੇ 'ਚ ਨਸ਼ਿਆਂ ਦੇ ਵਹਿ ਰਹੇ 6ਵੇਂ ਦਰਿਆ ਦੇ ਅਮੋੜ ਵਹਾਅ 'ਚ ਰੁੜ ਰਹੀ ਜਵਾਨੀ ਨੂੰ ਬਚਾਉਣ ਲਈ ਹਲਕਾ ਜੰਡਿਆਲਾ ਗੁਰੂ ਨਾਲ ਸਬੰਧਿਤ ਮਨੁੱਖਤਾ ਪ੍ਰੇਮੀਆਂ ਅਤੇ ਸਮਾਜਿਕ ਹਿਤੈਸ਼ੀਆਂ ਦਾ ਕਾਮਰੇਡ ਲਖਬੀਰ ਸਿੰਘ ਨਿਜਾਮਪੁਰ, ...

ਪੂਰੀ ਖ਼ਬਰ »

ਰਈਆ ਵਿਖੇ ਨਸ਼ਿਆਂ ਿਖ਼ਲਾਫ਼ ਰੋਸ ਰੈਲੀ

ਰਈਆ, 18 ਅਗਸਤ (ਸ਼ਰਨਬੀਰ ਸਿੰਘ ਕੰਗ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੀ ਐਨ. ਐਸ. ਯੂ. ਆਈ. ਅਤੇ ਯੂਥ ਕਾਂਗਰਸ ਦੇ ਹਜ਼ਾਰਾਂ ਕਰਕੁੰਨਾਂ ਨੇ ਸਾਂਝੇ ਤੌਰ 'ਤੇ ਬਲੈਸਿੰਗ ਰਿਜ਼ੋਰਟ ਰਈਆ ਵਿਖੇ ਯੂਥ ਆਗੂ ਪ੍ਰਦੀਪ ਸਿੰਘ ਭਲਾਈਪੁਰ ਅਗਵਾਈ 'ਚ ਰੋਸ ਰੈਲੀ ਕਰਕੇ ...

ਪੂਰੀ ਖ਼ਬਰ »

ਐਨ. ਐਸ. ਯੂ. ਅਤੇ ਯੂਥ ਕਾਂਗਰਸ ਵਲੋਂ ਵਿਧਾਇਕ ਭਲਾਈਪੁਰ ਦਾ ਸਮਰਥਨ

ਰਈਆ, 18 ਅਗਸਤ (ਸ਼ਰਨਬੀਰ ਸਿੰਘ ਕੰਗ)-ਨਹਿਰੀ ਵਿਸ਼ਰਾਮ ਘਰ ਰਈਆ ਵਿਖੇ ਐਨ. ਐਸ. ਯੂ. ਅਤੇ ਯੂਥ ਕਾਂਗਰਸ ਹਲਕਾ ਬਾਬਾ ਬਕਾਲਾ ਸਾਹਿਬ ਦੀ ਇਕ ਜ਼ਰੂਰੀ ਮੀਟਿੰਗ ਹੋਈ, ਜਿਸ 'ਚ ਪ੍ਰਦੀਪ ਸਿੰਘ ਬੇਟਾ ਵਿਧਾਇਕ ਭਲਾਈਪੁਰ ਅਤੇ ਨੌਬੀ ਨਿਰੋਤਮ ਉਚੇਚਾ ਤੌਰ 'ਤੇ ਪੁੱਜੇ | ਇਸ ਮੌਕੇ ...

ਪੂਰੀ ਖ਼ਬਰ »

ਸ਼ਹੀਦ ਮਦਨ ਲਾਲ ਢੀਂਗਰਾ ਦਾ ਬਲੀਦਾਨ ਦਿਵਸ ਮਨਾਇਆ

ਅੰਮਿ੍ਤਸਰ, 18 ਅਗਸਤ (ਹਰਮਿੰਦਰ ਸਿੰਘ)¸ਸ਼ਹੀਦ ਮਦਨ ਲਾਲ ਢੀਂਗਰਾ ਦਾ ਬਲੀਦਾਨ ਦਿਵਸ ਦੇ ਸਬੰਧੀ 'ਚ ਸ਼ਹੀਦ ਮਦਨ ਲਾਲ ਢੀਂਗਰਾ ਸਮਾਰਕ ਸੰਮਤੀ ਵਲੋਂ ਟਾਊਨ ਹਾਲ ਨੇੜੇ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਕੁਝ ਸਮੇਂ ਲਈ ਸਥਾਨਕ ਸਰਕਾਰਾਂ ਮੰਤਰੀ ਸ: ਨਵਜੋਤ ਸਿੰਘ ਸਿੱਧੂ ...

ਪੂਰੀ ਖ਼ਬਰ »

ਨਗਰ ਨਿਗਮ ਅਤੇ ਨਗਰ ਸੁਧਾਰ ਟਰੱਸਟ ਅਧੀਨ ਰਣਜੀਤ ਐਵੀਨਿਊ ਦੀ ਸਫ਼ਾਈ ਪੱਖੋਂ ਮੰਦੀ ਹਾਲਤ

ਅੰਮਿ੍ਤਸਰ, 18 ਅਗਸਤ (ਹਰਮਿੰਦਰ ਸਿੰਘ)-ਵਿਧਾਨ ਸਭਾ ਹਲਕਾ ਉੱਤਰੀ 'ਚ ਪੈਂਦੀ ਨਗਰ ਨਿਗਮ ਅਤੇ ਨਗਰ ਸੁਧਾਰ ਟਰੱਸਟ ਦੇ ਅਧੀਨ ਸ਼ਹਿਰ ਦੀ ਪੌਸ਼ ਕਾਲੋਨੀ ਵਜੋਂ ਜਾਣੀ ਜਾਂਦੀ ਰਣਜੀਤ ਐਵੀਨਿਊ ਕਾਲੋਨੀ 'ਚ ਸਫ਼ਾਈ ਦੀ ਮੰਦੀ ਹਾਲਤ ਅਤੇ ਨਾਜਾਇਜ਼ ਕਬਜ਼ਿਆਂ ਦੀ ਵੱਡੀ ਭਰਮਾਰ ...

ਪੂਰੀ ਖ਼ਬਰ »

ਝੀਤਾ ਕਲਾਂ 'ਚ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ

ਮਾਨਾਂਵਾਲਾ, 18 ਅਗਸਤ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਝੀਤਾ ਕਲਾਂ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਾਬਕਾ ਸਰਪੰਚ ਕੁਲਬੀਰ ਸਿੰਘ ਬਿੱਲੂ, ਸਕੱਤਰ ਸਿੰਘ, ...

ਪੂਰੀ ਖ਼ਬਰ »

ਸਾਲਾਨਾ ਮੇਲੇ ਨੂੰ ਸਮਰਪਿਤ ਬਾਡੀ ਬਿਲਡਿੰਗ ਮੁਕਾਬਲੇ ਕਰਵਾਏ

ਵੇਰਕਾ, 18 ਅਗਸਤ (ਪਰਮਜੀਤ ਸਿੰਘ ਬੱਗਾ)-ਪੀਰ ਬਾਬਾ ਮੀਰ ਸ਼ਾਹ ਯਾਦਗਾਰੀ ਸਾਲਾਨਾ ਮੇਲਾ ਪਿੰਡ ਪੰਡੋਰੀ ਵੜੈਚ ਮਜੀਠਾ ਰੋਡ ਵਿਖੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਧੂਮਧਾਮ ਨਾਲ ਮਨਾਇਆ ਗਿਆ | ਮੇਲੇ ਦੌਰਾਨ ਮਹਾਰਾਜਾ ...

ਪੂਰੀ ਖ਼ਬਰ »

ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਨੇ ਇੰਡੀਅਨ ਸਕੂਲ ਐਵਾਰਡ ਜਿੱਤ ਕੇ ਸਕੂਲ 'ਚ ਇਤਿਹਾਸ ਸਿਰਜਿਆ

ਚਵਿੰਡਾ ਦੇਵੀ, 18 ਅਗਸਤ (ਸਤਪਾਲ ਸਿੰਘ ਢੱਡੇ)-ਮੌਜੂਦਾ ਕਸਬਾ ਚਵਿੰਡਾ ਦੇਵੀ ਵਿਖੇ ਸਥਿਤ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਦੇ ਬੱਚਿਆਂ ਨੇ ਅੱਜ ਰੰਗਾ-ਰੰਗ ਪ੍ਰੋਗਰਾਮ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਸਕੂਲ ਦੇ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾ ਕਿ ਦੇਸ਼ ...

ਪੂਰੀ ਖ਼ਬਰ »

ਸਹਿਕਾਰਤਾ ਵਿਭਾਗ ਵਲੋਂ ਭਾਈ ਘਨੱਈਆ ਸਿਹਤ ਸੇਵਾ ਸਕੀਮ ਸਬੰਧੀ ਬੈਠਕ

ਅੰਮਿ੍ਤਸਰ, 18 ਅਗਸਤ (ਸੁਰਿੰਦਰ ਕੋਛੜ)¸ਸਹਿਕਾਰਤਾ ਵਿਭਾਗ ਵਲੋਂ ਚਾਲੂ ਭਾਈ ਘਨੱ੍ਹਈਆ ਸਿਹਤ ਸੇਵਾ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ 'ਚ ਘਰ ਦੇ ਮੁਖੀਆ ਅਤੇ ਪਰਿਵਾਰਕ ਮੈਂਬਰ ਵੀ ਸਕੀਮ ਦੇ ਮੈਂਬਰ ਬਣ ਕੇ ਲਾਭ ਲੈ ਸਕਦੇ ਹਨ | ਐਮ. ਡੀ. ਸ: ਭੁਪਿੰਦਰ ਸਿੰਘ ਵਾਲੀਆ ਅਤੇ ...

ਪੂਰੀ ਖ਼ਬਰ »

ਬਾਬਾ ਬੀਰ ਸਿੰਘ ਨੌਰੰਗਾਬਾਦੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ

ਰਈਆ, 18 ਅਗਸਤ (ਸੁੱਚਾ ਸਿੰਘ ਘੁੰਮਣ)-ਅਮਰ ਸ਼ਹੀਦ ਬਾਬਾ ਬੀਰ ਸਿੰਘ ਨੌਰੰਗਾਬਾਦੀ ਦਾ ਜਨਮ ਦਿਹਾੜਾ ਗੁਰਦੁਆਰਾ ਬਾਬਾ ਬੀਰ ਸਿੰਘ ਨੌਰੰਗਾਬਾਦੀ ਲਿੱਦੜ ਵਿਖੇ ਮਾਤਾ ਸਤਵਿੰਦਰ ਕੌਰ ਸਰਪੰਚ ਲਿੱਦੜ, ਮਾ: ਸੰਤਾ ਸਿੰਘ, ਪਲਵਿੰਦਰ ਸਿੰਘ ਗੋਲਡੀ, ਬਾਬਾ ਹਰਨੇਕ ਸਿੰਘ, ਅਵਤਾਰ ...

ਪੂਰੀ ਖ਼ਬਰ »

ਸਰਪੰਚ ਪਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ 'ਆਪ' ਦੀ ਅਹਿਮ ਮੀਟਿੰਗ

25 ਦੀ ਗੁਰਦਾਸਪੁਰ ਰੈਲੀ ਲਈ ਕੀਤੇ ਕਮਰਕੱਸੇ ਬਾਬਾ ਬਕਾਲਾ ਸਾਹਿਬ, 18 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਆਮ ਆਦਮੀ ਪਾਰਟੀ ਹਲਕਾ ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਮੀਟਿੰਗ ਸਰਪੰਚ ਪਰਮਿੰਦਰਜੀਤ ਸਿੰਘ ਬਾਬਾ ਬਕਾਲਾ ਸਾਹਿਬ (ਸਾਬਕਾ ਸੈਕਟਰ ਇੰਚਾਰਜ਼) ...

ਪੂਰੀ ਖ਼ਬਰ »

ਅਜਨਾਲਾ ਸਬ ਡਵੀਜਨ 'ਚੋਂ ਗੁਜਰਦੇ ਰਾਵੀ ਦਰਿਆ ਦਾ ਪਾਣੀ ਘਟਣ ਨਾਲ ਖਤਰਾ ਟਲਿਆ

ਲੱਖ ਕਿਊਸਿਕ ਪਾਣੀ ਦੇ ਪੱਧਰ ਤੱਕ ਕੋਈ ਖ਼ਤਰਾ ਨਹੀਂ- ਐਸ.ਡੀ.ਐਮ. ਅਜਨਾਲਾ, 18 ਅਗਸਤ (ਐਸ. ਪ੍ਰਸ਼ੋਤਮ)-ਅਜਨਾਲਾ ਸਬ ਡਵੀਜਨ ਦੇ ਕੌਮਾਂਤਰੀ ਭਾਰਤ-ਪਾਕਿ ਸੀਮਾ ਨਾਲ ਢੁਕਦੇ ਦਰਜਨਾਂ ਪਿੰਡਾਂ 'ਚੋਂ ਫਨੀਅਰ ਸੱਪ ਵਾਂਗ ਪੇਲ ਕੇ ਲੰਘਦੇ ਦਰਿਆ ਰਾਵੀ ਦੇ ਸ਼ੂਕਦੇ ਪਾਣੀ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX