ਤਾਜਾ ਖ਼ਬਰਾਂ


ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  1 day ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ...
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  1 day ago
ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ...
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  1 day ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  1 day ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  1 day ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  1 day ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  1 day ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  1 day ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  1 day ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  1 day ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  1 day ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  1 day ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  1 day ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  1 day ago
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  1 day ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  1 day ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  1 day ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ 'ਚ ਕਈ ਨੌਜਵਾਨ ਚਿਹਰੇ ਸ਼ਾਮਲ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਦੇਹਾਂਤ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਂਗੇ ਰਾਮ ਗਰਗ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  1 day ago
ਮੇਰੀ ਵੱਡੀ ਭੈਣ ਅਤੇ ਦੋਸਤ ਵਾਂਗ ਸੀ ਸ਼ੀਲਾ ਦੀਕਸ਼ਿਤ- ਸੋਨੀਆ ਗਾਂਧੀ
. . .  1 day ago
ਬਿੱਲ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਬਿਜਲੀ ਮਹਿਕਮੇ ਨੇ ਕੱਟਿਆ ਕੁਨੈਕਸ਼ਨ
. . .  1 day ago
ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  1 day ago
ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
. . .  1 day ago
'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਲਿਜਾਈ ਜਾ ਰਹੀ ਹੈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਅਮਰੀਕਾ 'ਚ ਪੈ ਰਹੀ ਹੈ ਭਿਆਨਕ ਗਰਮੀ, 15 ਕਰੋੜ ਲੋਕ ਲੂ ਦੀ ਲਪੇਟ 'ਚ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਪਾਕਿਸਤਾਨ : ਹਸਪਤਾਲ 'ਚ ਹੋਇਆ ਆਤਮਘਾਤੀ ਬੰਬ ਧਮਾਕਾ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਬਿਹਾਰ ਦੀਆਂ ਜੇਲ੍ਹਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  1 day ago
ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਸੁਸ਼ਮਾ ਸਵਰਾਜ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਸਪਾ ਨੇਤਾ ਆਜ਼ਮ ਖ਼ਾਨ ਵਿਰੁੱਧ ਤਿੰਨ ਹੋਰ ਐੱਫ. ਆਈ. ਆਰ ਦਰਜ
. . .  1 day ago
ਉਮਰ ਅਬਦੁੱਲਾ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦਾ ਦੇਹਾਂਤ
. . .  1 day ago
ਵੈਸਟ ਇੰਡੀਜ਼ ਦੌਰੇ ਲਈ ਅੱਜ ਹੋਵੇਗੀ ਭਾਰਤੀ ਕ੍ਰਿਕਟ ਟੀਮ ਦੀ ਚੋਣ
. . .  1 day ago
ਪਾਪੂਆ ਨਿਊ ਗਿਨੀ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਅੱਜ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  2 days ago
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550

ਤਰਨਤਾਰਨ

ਵਿਧਾਇਕ ਡਾ: ਅਗਨੀਹੋਤਰੀ ਵਲੋਂ ਐਸ. ਸੀ. ਤੇ ਬੀ. ਸੀ. ਦੇ ਪਰਿਵਾਰਾਂ ਨੂੰ 70 ਲੱਖ ਰੁਪਏ ਦੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)- ਕਾਂਗਰਸ ਸਰਕਾਰ ਵਲੋਂ ਐਸ. ਸੀ. ਅਤੇ ਬੀ. ਸੀ. ਵਰਗ ਨਾਲ ਸਬੰਧਤ ਪਰਿਵਾਰਾਂ ਦੇ 50 ਹਜ਼ਾਰ ਰੁਪਏ ਦੇ ਕਰਜ਼ੇ ਮੁਆਫ਼ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਸਮੇਂ ਆਪਣਾ ਕੀਤਾ ਵਾਅਦਾ ਨਿਭਾਇਆ ਹੈ | ਇਸ ਤੋਂ ਇਲਾਵਾ ਸਰਕਾਰ ਵਲੋਂ ਕਿਸਾਨਾਂ ਦੇ ਦੋ ਲੱਖ ਰੁਪਏ ਤੱਕ ਦੇ ਕਰਜ਼ੇ ਵੀ ਮੁਆਫ਼ ਕੀਤੇ ਜਾ ਚੁਕੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨੇ ਤਰਨ ਤਾਰਨ ਵਿਖੇ ਕਰਵਾਏ ਕਰਜ਼ਾ ਮੁਆਫੀ ਸਮਾਗਮ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ, ਭੌਾ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਲਾਭਪਾਤਰੀਆਂ 50 ਹਜ਼ਾਰ ਤਕ ਦੇ ਕਰਜ਼ਾ ਮੁਆਫੀ ਸਮਾਗਮ ਦੌਰਾਨ ਬੋਲਦਿਆਂ ਕੀਤਾ | ਉਨ੍ਹਾਂ ਦੱ ਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਅਨੁਸੂਚਿਤ ਜਾਤੀ ਵਰਗਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੇ 50 ਹਜ਼ਾਰ ਤੱਕ ਦੇ ਕਰਜ਼ਿਆਂ ਨੂੰ ਮੁਆਫ਼ ਕੀਤਾ ਜਾਵੇਗਾ | ਇਸ ਕੜੀ ਤਹਿਤ ਹਲਕਾ ਤਰਨ ਤਾਰਨ ਨਾਲ ਸਬੰਧਤ ਐਸ.ਸੀ. 170 ਪਰਿਵਾਰਾਂ ਅਤੇ ਬੀ.ਸੀ. ਕੈਟਾਗਿਰੀ ਦੇ 20 ਪਰਿਵਾਰਾਂ ਦਾ ਕੁੱਲ 70 ਲੱਖ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਕਰਜ਼ਾ ਮੁਆਫੀ ਦੇ ਜਾਰੀ ਕੀਤੇ ਗਏ ਸਰਟੀਫਿਕੇਟ ਸਬੰਧਤ ਪਰਿਵਾਰਾਂ ਨੂੰ ਸੌਾਪ ਦਿੱਤੇ ਗਏ ਹਨ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਆਪਣੇ ਕੀਤੇ ਹੋਏ ਵਾਅਦਿਆਂ 'ਤੇ ਖਰਾ ਉਤਰ ਰਹੀ ਹੈ ਜਦਕਿ ਸ਼੍ਰੋਮਣੀ ਅਕਾਲੀ ਦਲ ਨੇ 10 ਸਾਲ ਤਕ ਪੰਜਾਬ ਵਿਚ ਰਾਜ ਕੀਤਾ ਪਰ ਕਿਸਾਨਾਂ ਤੇ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਲਈ ਕੁਝ ਨਹੀਂ ਕੀਤਾ | ਪੰਜਾਬ ਵਿਚ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਲਈ ਪੰਜਾਬ ਦੀ ਸਾਬਕਾ ਅਕਾਲੀ ਸਰਕਾਰ ਜ਼ਿਮੇਵਾਰ ਹੈ, ਜਿਨ੍ਹਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨ ਕਰਜ਼ਾਈ ਹੋਏ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਕਿਸਾਨਾਂ ਅਤੇ ਹੋਰਨਾਂ ਵਰਗਾਂ ਨਾਲ ਸਬੰਧਤ ਲੋਕਾਂ ਨੂੰ ਹੋਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਇਸ ਮੌਕੇ ਬਲਾਕ ਪ੍ਰਧਾਨ ਨਰਿੰਦਰ ਦੋਦੇ, ਰਣਜੀਤ ਸਿੰਘ ਰਾਣਾ ਡਿਆਲ ਤੋਂ ਇਲਾਵਾ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਐਸ. ਸੀ. ਅਤੇ ਬੀ. ਸੀ. ਵਰਗ ਨਾਲ ਸਬੰਧਤ ਪਰਿਵਾਰ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਤੀ-ਪਤਨੀ ਨਾਲ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਘਰ 'ਚ ਦਾਖਿਲ ਹੋ ਕੇ ਕੁਝ ਵਿਅਕਤੀਆਂ ਵਲੋਂ ਪਤੀ-ਪਤਨੀ ਨਾਲ ਕੁੱਟਮਾਰ ਕਰਨ ਅਤੇ ਘਰ ਦਾ ਸਾਮਾਨ ਤੋੜਨ ਦੇ ਦੋਸ਼ ਹੇਠ 2 ਵਿਅਕਤੀਆਂ ਤੋਂ ਇਲਾਵਾ 4 ਅਣਪਛਾਤੇ ...

ਪੂਰੀ ਖ਼ਬਰ »

ਸੁਪਰ ਐਸ. ਐਮ. ਐਸ. ਲੱਗੀਆਂ ਕੰਬਾਈਨਾਂ ਹੀ ਝੋਨੇ ਦੀ ਕਟਾਈ ਕਰ ਸਕਣਗੀਆਂ-ਸੰਧੂ

ਖਾਲੜਾ, 18 ਅਗਸਤ (ਜੱਜਪਾਲ ਸਿੰਘ ਜੱਜ)-ਖੇਤੀਬਾੜੀ ਸਕੱਤਰ ਪੰਜਾਬ ਕਾਹਨ ਸਿੰਘ ਪੰਨੂੰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਝੋਨੇ ਦੀ ਫਸਲ ਦੀ ਕਟਾਈ ਹੁਣ ਕੇਵਲ ਸੁਪਰ ਐਸ.ਐਮ.ਐਸ. ਅਟੈਚਮੈਂਟ ਲੱਗੀਆਂ ਕੰਬਾਈਨਾਂ ਨਾਲ ਹੀ ਹੋਵੇਗੀ ਅਤੇ ਐਸ.ਐਮ.ਐਸ. ਅਟੈਚਮੈਂਟ ਲਗਾਉਣ ਲਈ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 5 ਕਾਬੂ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਇਕ ਔਰਤ ਸਮੇਤ ਪੰਜ ਵਿਅਕਤੀਆਂ ਨੂੰ ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਤਿਲਕ ...

ਪੂਰੀ ਖ਼ਬਰ »

ਕੰਨਾਂ ਤੋਂ ਘੱਟ ਸੁਣਨ ਦਾ ਇਲਾਜ ਸੰਭਵ- ਡਾ: ਰੰਧਾਵਾ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)- ਕੰਨ ਸਾਡੇ ਸਰੀਰ ਦਾ ਮਹੱਤਵਪੂਰਨ ਅੰਗ ਹਨ, ਕੰਨਾਂ ਤੋਂ ਘੱਟ ਸੁਣਨ ਦੀ ਬਿਮਾਰੀ ਦੇ ਲੱਛਣ ਸਮੇਂ ਸਿਰ ਪਤਾ ਲੱਗਣ 'ਤੇ ਇਸ ਦਾ ਇਲਾਜ ਕਰਵਾਉਣ ਨਾਲ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ | ਇਹ ਜਾਣਕਾਰੀ ਨੱਕ, ਕੰਨ ਅਤੇ ਗਲੇ ਦੀਆਂ ...

ਪੂਰੀ ਖ਼ਬਰ »

ਚੋਰੀ ਦੀਆਂ ਕਾਰਾਂ ਸਮੇਤ 2 ਕਾਬੂ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)- ਸੀ.ਆਈ.ਏ. ਸਟਾਫ ਤਰਨ ਤਾਰਨ ਦੀ ਪੁਲਿਸ ਨੇ ਕਾਰ ਚੋਰੀ ਕਰਨ ਵਾਲੇ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਆਈ.ਏ. ਸਟਾਫ ਦੇ ਇੰਚਾਰਜ ...

ਪੂਰੀ ਖ਼ਬਰ »

ਸਮੂਹਿਕ ਵਿਆਹਾਂ ਸਬੰਧੀ ਫਾਰਮ 2 ਨੂੰ ਭਰੇ ਜਾਣਗੇ-ਧਾਮੀ

ਤਰਨ ਤਾਰਨ, 18 ਅਗਸਤ (ਕੱਦਗਿੱਲ)- ਸਿਟੀਜ਼ਨ ਕੌਾਸਲ ਤਰਨ ਤਾਰਨ ਦੀ ਮੀਟਿੰਗ ਦਫ਼ਤਰ ਸਿਟੀਜ਼ਨ ਕੌਾਸਲ ਵਿਖੇ ਸੁਖਵੰਤ ਸਿੰਘ ਧਾਮੀ ਲੈਕਚਰਾਰ ਸੇਵਾ ਮੁਕਤ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ 18 ਨਵੰਬਰ ਨੂੰ ਕੀਤੇ ਜਾ ਰਹੇ 27ਵੇਂ ਕੰਨਿਆ ਦਾਨ ਸਮਾਗਮ ਦੀ ਰੂਪ ਰੇਖਾ ਉਲੀਕੀ ...

ਪੂਰੀ ਖ਼ਬਰ »

ਐੱਸ. ਆਈ. ਕਸ਼ਮੀਰ ਸਿੰਘ ਨੇ ਐੱਸ. ਐੱਚ. ਓ. ਵਜੋਂ ਅਹੁਦਾ ਸੰਭਾਲਿਆ

ਖਾਲੜਾ, 18 ਅਗਸਤ (ਜੱਜਪਾਲ ਸਿੰਘ ਜੱਜ)- ਐੱਸ. ਆਈ. ਕਸ਼ਮੀਰ ਸਿੰਘ ਨੇ ਥਾਣਾ ਖਾਲੜਾ ਦੇ ਐੱਸ.ਐੱਚ.ਓ. ਦਾ ਅਹੁਦਾ ਸਭਾਲ ਲਿਆ ਹੈ | ਪੁਲਿਸ ਲਾਈਨ ਤਰਨ ਤਾਰਨ ਤੋਂ ਬਦਲ ਕੇ ਆਏ ਐੱਸ.ਆਈ. ਕਸ਼ਮੀਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਕਪਤਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਰੱਖੜ ਪੁੰਨਿਆ ਕਾਨਫਰੰਸ ਸਬੰਧੀ ਅਕਾਲੀ ਵਰਕਰਾਂ ਦੀ ਮੀਟਿੰਗ 22 ਨੂੰ -ਬ੍ਰਹਮਪੁਰਾ

ਖਡੂਰ ਸਾਹਿਬ, 18 ਅਗਸਤ (ਮਾਨ ਸਿੰਘ)- ਇਤਿਹਾਸਕ ਕਸਬਾ ਬਾਬਾ ਬਕਾਲਾ ਵਿਖੇ ਮੇਲਾ ਰੱਖੜ ਪੁੰਨਿਆ ਮੌਕੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਕਾਰਨਫਰੰਸ ਸਬੰਧੀ ਹਲਕਾ ਖਡੂਰ ਸਾਹਿਬ ਦੇ ਅਕਾਲੀ ਵਰਕਰਾਂ ਦੀ ਮੀਟਿੰਗ ਭਾਈ ਜੋਧ ਜੀ ਹਾਲ ਖਡੂਰ ਸਾਹਿਬ ਵਿਖੇ 22 ਅਗਸਤ ਨੂੰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਹਰੀਕੇ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਹਰੀਕੇ ਪੱਤਣ, 18 ਅਗਸਤ (ਸੰਜੀਵ ਕੁੰਦਰਾ)-ਦਸ਼ਮੇਸ਼ ਪਬਲਿਕ ਸਕੂਲ ਹਰੀਕੇ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਹੜੇ ਵਿਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸੱਭਿਆਚਾਰ ਦੀਆਂ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਭਾਜਪਾ ਤੇ ਸਹਿਯੋਗੀਆਂ ਦਾ ਹੋਵੇਗਾ ਮੁਕੰਮਲ ਸਫਾਇਆ-ਕਾ: ਸੇਖੋਂ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)- ਹਿੰਦ ਕਮਿਊਨਿਸਟ ਮਾਰਕਸਵਾਦੀ ਪੰਜਾਬ ਦੇ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਜ਼ੋਰ ਦੇ ਕੇ ਕਿਹਾ ਕਿ 2019 'ਚ ਹੋਣ ਵਾਲੀਆਂ ਲੋਕਾਂ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਤੇ ਉਸ ਦੀਆਂ ਸਹਿਯੋਗੀ ਪਾਰਟੀਆਂ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਇਆ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)- ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮੈਨੇਜਰ ਬਲਵਿੰਦਰ ਸਿੰਘ ਉਬੋਕੇ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ ਗਿਆ | ਇਸ ਮੌਕੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਸੁਰਿੰਦਰ ਸਿੰਘ ਨੂੰ ਪੰਜਾਬ ਸਰਕਾਰ ਵਲੋਂ ਸਨਮਾਨਿਤ ਕੀਤੇ ਜਾਣ ਨਾਲ ਖੁਸ਼ੀ ਦੀ ਲਹਿਰ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਵ-ਨਿਯੁਕਤ ਐੱਸ.ਡੀ.ਐੱਮ. ਸੁਰਿੰਦਰ ਸਿੰਘ ਨੂੰ ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਗਈ ਮੁਹਿੰਮ ਦੌਰਾਨ ਵਧੀਆ ਸੇਵਾਵਾਂ ਦੇਣ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਜ਼ਾਦੀ ਦਿਵਸ ...

ਪੂਰੀ ਖ਼ਬਰ »

ਭਾਰਤ-ਪਾਕਿ ਸਰਹੱਦ 'ਤੇ ਸਾਲਾਨਾ ਮੇਲਾ

ਖੇਮਕਰਨ, 18 ਅਗਸਤ (ਰਾਕੇਸ਼ ਕੁਮਾਰ ਬਿੱਲਾ)- ਹਿੰਦ-ਪਾਕਿ ਦੀ ਸਰਹੱਦ ਉਪਰ ਕੰਡਿਆਲੀ ਤਾਰ ਤੋਂ ਪਾਰ ਸਥਿਤ ਬਾਬਾ ਸ਼ੇਖ ਬ੍ਰਹਮ ਦੀ ਮਜ਼ਾਰ ਉਪਰ ਬਾਬਾ ਜੀ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ | ਹਜ਼ਾਰਾਂ ਦੀ ਤਦਾਦ ਵਿਚ ਸ਼ਰਧਾਲੂਆਂ ਨੇ ਬੀ.ਐਸ.ਐਫ. ...

ਪੂਰੀ ਖ਼ਬਰ »

ਪਿੰਡ ਠੱਠਗੜ ਨੇੜਿਓਾ 47 ਕੈਨ ਅਲਕੋਹਲ ਬਰਾਮਦ

ਝਬਾਲ, 18 ਅਗਸਤ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਸੂਬਾ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਝਬਾਲ ਦੀ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪਾਮਾਰੀ ਕਰਕੇ 47 ਕੈਨ ਅਲਕੋਹਲ ਦੇ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਕਰਨ ਤੇ ਧਮਕੀਆਂ ਦੇਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਤਰਨ ਤਾਰਨ, 18 ਅਗਸਤ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਇਕ ਔਰਤ ਨਾਲ ਛੇੜਛਾੜ ਕਰਨ ਤੇ ਉਸ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ...

ਪੂਰੀ ਖ਼ਬਰ »

ਲਿਫਟਿੰਗ ਦੇ ਕਿਰਾਏ ਦਾ ਭੁਗਤਾਨ ਜਲਦ ਨਾ ਕੀਤਾ ਸੰਘਰਸ਼ ਵਿੱਢਾਂਗੇ-ਬਰਵਾਲਾ

ਪੱਟੀ, 18 ਅਗਸਤ (ਅਵਤਾਰ ਸਿੰਘ ਖਹਿਰਾ)- ਦਾਣਾ ਮੰਡੀਆਂ ਵਿਚੋਂ ਕਣਕ ਤੇ ਝੋਨੇ ਦੀਆਂ ਬੋਰੀਆਂ ਦੀ ਹੋਈ ਲਿਫਟਿੰਗ ਦਾ ਕਿਰਾਇਆ ਨਾ ਮਿਲਣ ਦੇ ਰੋਸ ਵਿਚ ਵੱਖ-ਵੱਖ ਮੰਡੀਆਂ ਦੇ ਆੜਤੀਏਆਂ ਦੀ ਮੀਟਿੰਗ ਦਾਣਾ ਮੰਡੀ ਪੱਟੀ ਵਿਖੇ ਮੰਡੀ ਪੱਟੀ ਦੇ ਉਪ ਪ੍ਰਧਾਨ ਸਾਹਿਬ ਸਿੰਘ ...

ਪੂਰੀ ਖ਼ਬਰ »

ਗੁਰੂ ਰਾਮਦਾਸ ਪਬਲਿਕ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਪੱਟੀ, 18 ਅਗਸਤ (ਅਵਤਾਰ ਸਿੰਘ ਖਹਿਰਾ)- ਸ੍ਰੀ ਗੁਰੂ ਰਾਮਦਾਸ ਪਬਲਿਕ ਸਕੂਲ ਘਰਿਆਲਾ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਪਿ੍ੰ: ਸਰਬਜੀਤ ਕੌਰ ਨੇ ਬੱਚਿਆਂ ਨੂੰ ਤੀਆਂ ਦੇ ਤਿਉਹਾਰ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸਾਨੂੰ ਸਾਰੇ ਤਿਓਹਾਰ ਰਲ ...

ਪੂਰੀ ਖ਼ਬਰ »

ਬਾਬਾ ਬਕਾਲਾ ਕਾਨਫਰੰਸ 'ਚ ਯੂਥ ਵਿੰਗ ਅਹਿਮ ਰੋਲ ਨਿਭਾਏਗਾ-ਬੱਲੂ ਭਲਾਈਪੁਰ

ਖਡੂਰ ਸਾਹਿਬ, 18 ਅਗਸਤ (ਮਾਨ ਸਿੰਘ)- ਰੱਖੜ ਪੁਨਿਆਂ ਦੇ ਦਿਹਾੜੇ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਕਾਂਗਰਸ ਪਾਰਟੀ ਦੀ ਕਾਨਫਰੰਸ ਸਬੰਧੀ ਕਾਂਗਰਸੀ ਵਰਕਰਾਂ ਦਾ ਇਕੱਠ ਪਿੰਡ ਨੱਥੋਕੇ ਵਿਖੇ ਸਰਪੰਚ ਕਵਲਜੀਤ ਸਿੰਘ ਦੇ ਗ੍ਰਹਿ ਵਿਖੇ ਹੋਇਆ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਦਾ ਸਨਮਾਨ

ਸਰਾਏਾ ਅਮਾਨਤ ਖਾਂ, 18 ਅਗਸਤ (ਨਰਿੰਦਰ ਸਿੰਘ ਦੋਦੇ)- ਪਿੰਡ ਗੰਡੀਵਿੰਡ ਵਿਖੇ ਬਾਬਾ ਹੀਰਾ ਦਾਸ ਦੀ ਯਾਦ ਵਿਚ ਮਨਾਏ ਜਾ ਰਹੇ ਮੇਲੇ ਮੌਕੇ ਪਹੁੰਚੇ ਹਲਕਾ ਤਰਨ ਤਾਰਨ ਦੇ ਕਾਂਗਰਸੀ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨੂੰ ਕਾਂਗਰਸ ਦੇ ਸੂਬਾ ਆਗੂ ਸੁਖਰਾਜ ਸਿੰਘ ਕਾਲਾ ...

ਪੂਰੀ ਖ਼ਬਰ »

ਸੰਤ ਦਰਸ਼ਨ ਸਿੰਘ ਸ਼ਾਸਤਰੀ ਨੂੰ ਤਪ ਅਸਥਾਨ ਨਿਰਮਲ ਡੇਰਾ ਕਿਲ੍ਹਾ ਸਾਹਿਬ ਦੀ ਜ਼ਿੰਮੇਵਾਰੀ ਸੌ ਾਪੀ

ਫਤਿਆਬਾਦ, 18 ਅਗਸਤ (ਹਰਵਿੰਦਰ ਸਿੰਘ ਧੂੰਦਾ)- ਮੰਡ ਖੇਤਰ ਅਧੀਨ ਪੈਂਦੇ ਨਗਰ ਭੈਲ ਢਾਏ ਵਾਲਾ ਵਿਖੇ ਨਿਰਮਲ ਸੰਪਰਦਾਇ ਦੇ ਮੌਜੂਦਾ ਮੁਖੀ ਅਨੰਤ ਸ੍ਰੀ ਵਿਭੂਸ਼ਿਤ ਮਹੰਤ ਪੰਡਿਤ ਸੁਆਮੀ ਗਿਆਨਦੇਵ ਮਹਾਰਾਜ ਵੇਦਾਚਾਰਯ ਸ੍ਰੀ ਪੰਚਾਇਤੀ ਅਖਾੜਾ ਨਿਰਮਲ ਕਨਖਲ ਹਰਿਦੁਆਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਹਰੀਕੇ ਪੱਤਣ ਵਲੋਂ ਕ੍ਰਿਕਟ ਟੂਰਨਾਮੈਂਟ

ਹਰੀਕੇ ਪੱਤਣ, 18 ਅਗਸਤ (ਸੰਜੀਵ ਕੁੰਦਰਾ)- ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਹਰੀਕੇ ਪੱਤਣ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਫਾਈਨਲ ਮੁਕਾਬਲਾ ਹਰੀਕੇ ਪੱਤਣ ਅਤੇ ਮਖੂ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ | ਇਸ ਮੁਕਾਬਲੇ ਵਿਚ ਮਖੂ ਦੀ ਟੀਮ ਨੇ ਜਿੱਤ ਪ੍ਰਾਪਤ ...

ਪੂਰੀ ਖ਼ਬਰ »

ਟੀ. ਐੱਸ. ਯੂ. ਵਲੋਂ ਦੁਬਾਰਾ ਸੰਘਰਸ਼ ਵਿੱਢਣ ਦੀਆਂ ਤਿਆਰੀਆਂ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)- ਪਾਵਰਕਾਮ ਅੰਦਰ ਕੰਮ ਕਰਦੀ ਪ੍ਰਮੁੱਖ ਜਥੇਬੰਦੀ ਟੈਕਨੀਕਲ ਸਰਵਸਿਜ਼ ਯੂਨੀਅਨ ਸਰਕਲ ਤਰਨ ਤਾਰਨ ਦੇ ਪ੍ਰਧਾਨ ਦੀਪਕ ਕੁਮਾਰ (ਅਮਰਕੋਟ) ਨੇ ਦੱਸਿਆ ਕਿ ਉਪ ਮੁੱਖ ਇੰਜੀਨੀਅਰ ਤਰਨ ਤਾਰਨ ਦੇ ਵਿਰੁੱਧ ਪਿਛਲੇ ਸਮੇਂ ਸਹਾਇਕ ਲਾਈਨਮੈਨ ...

ਪੂਰੀ ਖ਼ਬਰ »

ਮੀਆਂਵਿੰਡ ਵਿਖੇ ਵਾਰਡ ਨੰ: 6 ਤੋਂ ਬੀਬੀ ਹਰਜਿੰਦਰ ਕੌਰ ਨੂੰ ਮੈਂਬਰ ਵਜੋਂ ਉਮੀਦਵਾਰ ਐਲਾਨਿਆ

ਮੀਆਂਵਿੰਡ, 18 ਅਗਸਤ (ਗੁਰਪਰਤਾਪ ਸਿੰਘ ਸੰਧੂ)- ਗੁਲਜ਼ਾਰ ਸਿੰਘ ਦੇ ਗ੍ਰਹਿ ਵਿਖੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਮੀਆਂ ਵਿੰਡ ਵਿਖੇ ਵਾਰਡ ਨੰ: 6 ਦੇ ਮੁਹਤਬਰਾਂ ਨਾਲ ਮੀਟਿੰਗ ਕਰਕੇ ਜਥੇਦਾਰ ਗੁਲਜ਼ਾਰ ਸਿੰਘ ਸ਼ਾਹ ਦੀ ਪਤਨੀ ...

ਪੂਰੀ ਖ਼ਬਰ »

ਜਾਮਾਰਾਏ ਸਕੂਲ ਵਿਖੇ ਸਾਇੰਸ ਮੇਲਾ

ਫਤਿਆਬਾਦ, 18 ਅਗਸਤ (ਹਰਵਿੰਦਰ ਸਿੰਘ ਧੂੰਦਾ)- ਜ਼ਿਲ੍ਹਾ ਸੈਂਟਰ ਸਵਿੰਦਰ ਸਿੰਘ ਤੇ ਬਲਾਕ ਸੈਂਟਰ ਸਾਇੰਸ ਸੰਤੋਖ ਸਿੰਘ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਜਾਮਾਰਾਏ ਵਿਖੇ ਸਾਇੰਸ ਮੇਲਾ ਲਗਾਇਆ ਗਿਆ | ਇਸ ਮੌਕੇ ਬਲਾਕ ਸੈਂਟਰ ਸੰਤੋਖ ਸਿੰਘ ਨੇ ਬਾਰੀਕੀ ਨਾਲ ਸਭ ...

ਪੂਰੀ ਖ਼ਬਰ »

ਪਿੰਡ ਜਗਤਪੁਰਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਗੈਸ ਸਿਲੰਡਰ ਵੰਡੇ

ਝਬਾਲ, 18 ਅਗਸਤ (ਸਰਬਜੀਤ ਸਿੰਘ)- ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤਹਿਤ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਦੀ ਅਗਵਾਈ ਹੇਠ ਪਿੰਡ ਜਗਤਪੁਰਾ ਵਿਖੇ ਲੋੜਵੰਦ ਲਾਭਪਾਤਰੀਆਂ ਨੂੰ ਪੂਰਾ ਲਾਭ ਦਿੰਦਿਆਂ ਗੈਸ ਸਿਲੰਡਰ ਮਿਲਣ ਨਾਲ ਪਿੰਡ ਵਾਸੀ ...

ਪੂਰੀ ਖ਼ਬਰ »

ਰਾਮ ਸ਼ਰਨਮ ਪੱਟੀ ਵਲੋਂ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਪੱਟੀ, 18 ਅਗਸਤ (ਅਵਤਾਰ ਸਿੰਘ ਖਹਿਰਾ)- ਸ਼ਿਵਾਲਾ ਮੰਦਿਰ ਪੁਰਾਣਾ ਬਜ਼ਾਰ ਪੱਟੀ ਵਿਖੇ 14 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਮ ਸ਼ਰਨਮ ਪੱਟੀ ਵਲੋ ਰਾਸ਼ਨ ਵੰਡਿਆ ਗਿਆ | ਇਸ ਮੌਕੇ ਬਰਿਜ਼ ਭੂਸ਼ਨ ਸਾਹਨੀ ਤੇ ਸੁਦੇਸ਼ ਸ਼ਾਸਤਰੀ ਨੇ ਕਿਹਾ ਕਿ ਇਹ ਰਾਸ਼ਨ ਵੰਡ ਸਮਾਗਮ ਅਠਵੇਂ ...

ਪੂਰੀ ਖ਼ਬਰ »

ਜ਼ੋਨ ਪੱਧਰੀ ਖੇਡਾਂ ਸਬੰਧੀ ਮੀਟਿੰਗ ਕੱਲ੍ਹ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)- ਤਰਨ ਤਾਰਨ ਜ਼ੋਨ-2 ਦੇ ਸਰੀਰਿਕ ਸਿਖਿਆ ਵਿਸ਼ੇ ਦੇ ਅਧਿਆਪਕਾਂ ਦੀ ਮੀਟਿੰਗ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਖਾਲਸਾ ਸੈਕੰਡਰੀ ਸਕੂਲ ਵਿਖੇ 20 ਅਗਸਤ ਨੂੰ ਹੋਵੇਗੀ | ਜ਼ੋਨ ਕਨਵੀਨਰ ਗੁਰਵਿੰਦਰ ਕੌਰ ਰੰਧਾਵਾ ਨੇ ਦੱਸਿਆ ਕਿ ਇਹ ਮੀਟਿੰਗ ...

ਪੂਰੀ ਖ਼ਬਰ »

ਹੁਸੈਨੀਵਾਲਾ ਤੋਂ ਚੱਲੇ ਜਥੇ ਦਾ ਚੋਹਲਾ ਸਾਹਿਬ ਵਿਖੇ ਨਿੱਘਾ ਸਵਾਗਤ

ਚੋਹਲਾ ਸਾਹਿਬ, 18 ਅਗਸਤ (ਬਲਵਿੰਦਰ ਸਿੰਘ ਚੋਹਲਾ)- ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਤੇ ਸਰਬ ਭਾਰਤ ਨੌਜਵਾਨ ਸਭਾ ਵਲੋਂ 12 ਅਗਸਤ ਤੋਂ ਸ਼ੁਰੂ ਹੋਇਆ ਜਥਾ ਮਾਰਚ ਹੁਸੈਨੀਵਾਲਾ ਤੋਂ ਬਾਅਦ ਭਕਨਾ ਪਹੁੰੁਚਣ ਤੋਂ ਬਾਅਦ ਵੱਖ-ਵੱਖ ਪਿੰਡਾਂ ਵਿਚ ਹੁੰਦਾ ਹੋਇਆ ਚੋਹਲਾ ਸਾਹਿਬ ...

ਪੂਰੀ ਖ਼ਬਰ »

ਕੰਬਾਈਨ ਸੰਘਰਸ਼ ਕਮੇਟੀ ਦਾ ਵਫ਼ਦ ਐਸ. ਡੀ. ਓ. ਨੂੰ ਮਿਲਿਆ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)- ਕੰਬਾਈਨ ਸੰਘਰਸ਼ ਕਮੇਟੀ ਵਲੋਂ ਐਸ.ਡੀ.ਓ. ਮਾਣੋਚਾਹਲ ਨੂੰ ਰਣਜੀਤ ਸਿੰਘ ਤੇਜਾ ਸਿੰਘ ਵਾਲਾ ਤੇ ਗੁਰਪਾਲ ਸਿੰਘ ਪੰਡੋਰੀ ਦੀ ਪ੍ਰਧਾਨਗੀ ਵਿਚ ਮੰਗ ਪੱਤਰ ਦਿੱਤਾ ਗਿਆ ਜਿਸ ਝੋਨੇ ਦੇ ਸੀਜ਼ਨ ਆਉਣ ਤੋਂ ਪਹਿਲਾਂ ਢਿੱਲੀਆਂ ਤਾਰਾਂ ...

ਪੂਰੀ ਖ਼ਬਰ »

ਸਮਾਜ ਸੇਵੀ ਤੇ ਦਾਨੀ ਸੱਜਣਾਂ ਵਲੋਂ ਸਮਸ਼ਾਨਘਾਟ ਦਾ ਸ਼ੈੱਡ ਤਿਆਰ ਕਰਵਾਇਆ ਜਾ ਰਿਹਾ

ਫਤਿਆਬਾਦ, 18 ਅਗਸਤ (ਹਰਵਿੰਦਰ ਸਿੰਘ ਧੂੰਦਾ)- ਪਿੰਡ ਖਵਾਸਪੁਰ ਵਿਖੇ ਅਸਥਾਨ ਸ਼ਾਹ ਛਤਰਾਂ ਦੇ ਨਾਮ 'ਤੇ ਪੈਂਦੇ ਸਮਸ਼ਾਨਘਾਟ ਵਿਖੇ ਗ੍ਰਾਮ ਪੰਚਾਇਤ ਖਵਾਸਪੁਰ ਦੇ ਸਹਿਯੋਗ ਨਾਲ ਸਮਾਜ ਸੇਵੀ ਮਾਸਟਰ ਤੀਰਥ ਸਿੰਘ, ਦਾਨੀ ਸੱਜਣ ਐਨ.ਆਰ.ਆਈ. ਮਾਸਟਰ ਦਿਲਬਾਗ ਸਿੰਘ ਕੈਨੇਡਾ ...

ਪੂਰੀ ਖ਼ਬਰ »

ਬਾਬਾ ਹੀਰਾ ਦਾਸ ਦੀ ਯਾਦ 'ਚ ਮੇਲਾ

ਸਰਾਏਾ ਅਮਾਨਤ ਖਾਂ, 18 ਅਗਸਤ (ਨਰਿੰਦਰ ਸਿੰਘ ਦੋਦੇ)- ਗੁਰਦੁਆਰਾ ਸੰਤਪੁਰੀ ਕਲਾਂ ਗੰਡੀਵਿੰਡ 'ਚ ਬਾਬਾ ਹੀਰਾ ਦਾਸ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਮੇਲੇ ਦੌਰਾਨ ਕਬੱਡੀ ਮੈਚ ਕਰਵਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਝਬਾਲ ਤੋਂ ਬਰਗਾੜੀ ਮੋਰਚੇ ਲਈ ਜਥਾ ਰਵਾਨਾ

ਝਬਾਲ, 18 ਅਗਸਤ (ਸਰਬਜੀਤ ਸਿੰਘ)- ਗੁਰਦੁਆਰਾ ਮਾਤਾ ਭਾਗ ਕੌਰ ਜੀ ਝਬਾਲ ਤੋਂ ਬਾਬਾ ਬੁੱਢਾ ਸਾਹਿਬ ਜੀ ਸਤਿਕਾਰ ਕਮੇਟੀ ਝਬਾਲ ਦੇ ਆਗੂ ਭਾਈ ਹਰਜਿੰਦਰ ਸਿੰਘ ਪੰਜਵੜ, ਸਤਿਕਾਰ ਸਭਾ ਕਮੇਟੀ ਦੇ ਆਗੂ ਭਾਈ ਸੂਬਾ ਸਿੰਘ ਰਾਮਰੌਣੀ, ਪੰਚ ਪ੍ਰਧਾਨੀ ਦੇ ਭਾਈ ਰਣਧੀਰ ਸਿੰਘ ਝਬਾਲ ...

ਪੂਰੀ ਖ਼ਬਰ »

ਸੰਧੂ ਤੇ ਗਿਆਨੀ ਵਲੋਂ ਖਿਡਾਰੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਦਾ ਭਰੋਸਾ

ਫਤਿਆਬਾਦ, 18 ਅਗਸਤ (ਹਰਵਿੰਦਰ ਸਿੰਘ ਧੂੰਦਾ)-ਫਤਿਆਬਾਦ ਦੇ ਖੇਡ ਸਟੇਡੀਅਮ ਵਿਖੇ ਕਸਬੇ ਦੇ ਕਾਂਗਰਸੀ ਆਗੂਆਂ ਤੇ ਖੇਡ ਪ੍ਰੇਮੀਆਂ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਹਿੱਤ ਅਰੰਭੇ ਕਾਰਜ ਤਹਿਤ ਮੁੰਡਾਪਿੰਡ ਅਤੇ ਫਤਿਆਬਾਦ ਦੀਆਂ ਫੁੱਟਬਾਲ ਟੀਮਾਂ ...

ਪੂਰੀ ਖ਼ਬਰ »

ਸ੍ਰੀ ਦੁਰਗਾ ਮੰਦਰ ਹਰੀਕੇ ਵਿਖੇ ਸਾਵਣ ਅਸ਼ਟਮੀ ਮਨਾਈ

ਹਰੀਕੇ ਪੱਤਣ, 18 ਅਗਸਤ (ਸੰਜੀਵ ਕੁੰਦਰਾ)- ਸਥਾਨਕ ਕਸਬੇ ਦੇ ਸ੍ਰੀ ਦੁਰਗਾ ਮੰਦਰ ਵਿਖੇ ਸਾਵਣ ਦੀ ਅਸ਼ਟਮੀ ਧੂਮਧਾਮ ਨਾਲ ਮਨਾਈ ਗਈ | ਇਸ ਮੌਕੇ ਮੰਦਰ ਵਿਚ ਸਵੇਰ ਤੋਂ ਹੀ ਸ਼ਰਧਾਲੂਆਂ ਦਾ ਤਾਂਤਾ ਲੱਗਾ ਰਿਹਾ | ਕੰਜਕ ਪੂਜਣ ਤੋਂ ਬਾਅਦ ਮਹਾਂਮਾਈ ਦਾ ਭੰਡਾਰਾ ਵਰਤਾਇਆ ਗਿਆ | ...

ਪੂਰੀ ਖ਼ਬਰ »

ਸੋਹਲ ਸਕੂਲ ਵਿਖੇ ਸਾਇੰਸ ਮੇਲਾ

ਝਬਾਲ, 18 ਅਗਸਤ (ਸਰਬਜੀਤ ਸਿੰਘ)- ਸ਼ਹੀਦ ਹਰਜਿੰਦਰ ਸਿੰਘ ਸਰਕਾਰੀ ਸੈਕੰਡਰੀ ਸਕੂਲ ਸੋਹਲ ਵਿਖੇ ਪਿ੍ੰਸੀਪਲ ਨਿਰਮਲਜੀਤ ਕੌਰ ਅਤੇ ਲੈਕਚਰਾਰ ਕਸ਼ਮੀਰ ਕੌਰ ਦੀ ਅਗਵਾਈ ਹੇਠ ਸਾਇੰਸ ਮੇਲਾ ਲਗਾਇਆ ਗਿਆ | ਇਸ ਸਮੇਂ ਵਿਸ਼ੇਸ ਤੌਰ 'ਤੇ ਪੁੱਜੇ ਡੀ.ਐਮ. ਸਵਿੰਦਰ ਸਿੰਘ ਤੇ ਬੀ.ਐਮ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਰੱਖੜ ਪੁੰਨਿਆ ਕਾਨਫ਼ਰੰਸ ਵਿਸ਼ਾਲ ਹੋਵੇਗੀ-ਵਿਧਾਇਕ ਭਲਾਈਪੁਰ

ਮੀਆਂ ਵਿੰਡ, 18 ਅਗਸਤ (ਗੁਰਪਰਤਾਪ ਸਿੰਘ ਸੰਧੂ)- ਬਾਬਾ ਬਕਾਲਾ ਸਾਹਿਬ ਦੀ ਧਰਤੀ 'ਤੇ ਰੱਖੜ ਪੁੰਨਿਆ ਮੌਕੇ ਹੋ ਰਹੀ ਕਾਂਗਰਸ ਪਾਰਟੀ ਦੀ ਕਾਨਫਰੰਸ ਵਿਸ਼ਾਲ ਹੋਵੇਗੀ | ਇਹ ਸ਼ਬਦ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸ਼ਮਸ਼ੇਰ ਸਿੰਘ ਸਾਬਕਾ ...

ਪੂਰੀ ਖ਼ਬਰ »

ਅਧਿਆਪਕ ਯਾਦਵਿੰਦਰ ਸਿੰਘ ਤੇ ਅਧਿਆਪਕਾ ਕਮਲਜੀਤ ਕੌਰ ਦਾ ਸੇਵਾ ਮੁਕਤੀ 'ਤੇ ਸਨਮਾਨ

ਗੋਇੰਦਵਾਲ ਸਾਹਿਬ, 18 ਅਗਸਤ (ਵਰਿੰਦਰ ਸਿੰਘ ਰੰਧਾਵਾ)- ਸਿੱਖਿਆ ਵਿਭਾਗ ਅਤੇ ਸਰਕਾਰੀ ਹਾਈ ਸਕੂਲ ਜਾਮਾਰਾਏ ਵਿਖੇ ਲਗਪਗ 20 ਸਾਲ ਤੋਂ ਵੱਧ ਦੀ ਬੇਦਾਗ਼ ਸੇਵਾ ਕਰਨ ਉਪਰੰਤ ਮਾਸਟਰ ਯਾਦਵਿੰਦਰ ਸਿੰਘ ਸੰਧੂ ਤੇ ਮੈਡਮ ਕਮਲਜੀਤ ਕੌਰ ਸੰਧੂ ਨੂੰ ਸੇਵਾ ਮੁਕਤ ਹੋਣ 'ਤੇ ਸਮੂਹ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਨਸ਼ਿਆਂ ਿਖ਼ਲਾਫ਼ ਵਚਨਬੱਧਤਾ ਨਾਲ ਕੰਮ ਕਰ ਰਹੇ-ਆਸਲ

ਅਮਰਕੋਟ, 18 ਅਗਸਤ (ਭੱਟੀ)- ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਨਸ਼ਿਆਂ ਿਖ਼ਲਾਫ਼ ਡੱਟ ਕੇ ਮੁਹਿੰਮ ਚਲਾਉਣ ਦੀ ਸਮੁੱਚੇ ਇਲਾਕੇ ਭਰ 'ਚ ਪ੍ਰਸੰਸਾ ਹੋ ਰਹੀ ਹੈ | ਲੋਕਾਂ ਨੇ ਜੋ ਮਾਰੂ ਨਸ਼ਿਆਂ ਕਰਕੇ ਸੰਤਾਪ ਭੋਗਿਆ ਹੈ ਉਸ ਤੋਂ ਬਾਅਦ ਹਲਕੇ ਦੇ ਲੋਕਾਂ ...

ਪੂਰੀ ਖ਼ਬਰ »

ਸ਼ਾਹਬਾਜ਼ਪੁਰ ਕੰਨਿਆ ਸਕੂਲ ਵਿਖੇ ਸਾਇੰਸ ਮੇਲਾ

ਸ਼ਾਹਬਾਜ਼ਪੁਰ, 18 ਅਗਸਤ (ਪਰਦੀਪ ਬੇਗੇਪੁਰ)- ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਵਿਖੇ ਪਿੰ੍ਰਸੀਪਲ ਰਮਨੀਤ ਕੌਰ ਦੀ ਰਹਿਨੁਮਾਈ ਹੇਠ ਸਾਇੰਸ ਮੇਲਾ ਲਗਾਇਆ ਗਿਆ | ਇਸ ਮੌਕੇ ਬੀ. ਐਮ. ਰਣਜੀਤ ਸਿੰਘ ਤੋਂ ਇਲਾਵਾ ਗੁਰਦੁਆਰਾ ਬਾਬਾ ਸੁਰਜਨ ਸਾਹਿਬ ਜੀ ਦੇ ਮੁਖੀ ਜਥੇਦਾਰ ...

ਪੂਰੀ ਖ਼ਬਰ »

ਅਮਰਪੁਰੀ ਸਕੂਲ ਗੋਇੰਦਵਾਲ ਸਾਹਿਬ ਵਲੋਂ ਨਸ਼ਿਆਂ ਿਖ਼ਲਾਫ਼ ਰੈਲੀ

ਗੋਇੰਦਵਾਲ ਸਾਹਿਬ, 18 ਅਗਸਤ (ਵਰਿੰਦਰ ਸਿੰਘ ਰੰਧਾਵਾ)- ਅਮਰਪੁਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਲੋਂ ਸਥਾਨਕ ਕਸਬੇ ਵਿਚ ਨਸ਼ਾ ਵਿਰੋਧੀ ਰੈਲੀ ਕੱਢੀ ਜਿਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਤੋਂ ਪਹਿਲਾਂ ਪਿੰ੍ਰਸੀਪਲ ਅਨੁਰਾਧਾ ਚੰਦੇਲ ਨੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੀਟਿੰਗਾਂ

ਮੀਆਂਵਿੰਡ, 18 ਅਗਸਤ (ਗੁਰਪਰਤਾਪ ਸਿੰਘ ਸੰਧੂ)- ਕਿਸਾਨ ਸੰਘਰਸ਼ ਕਮੇਟੀ ਜ਼ੋਨ ਖਡੂਰ ਸਾਹਿਬ ਦੇ ਪ੍ਰਧਾਨ ਦਿਆਲ ਸਿੰਘ, ਪ੍ਰੈਸ ਸਕੱਤਰ ਇਕਬਾਲ ਸਿੰਘ ਵੜਿੰਗ, ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ ਦੀ ਅਗਵਾਈ ਵਿਚ ਵੱਖ ਵੱਖ ਪਿੰਡਾਂ ਮੀਆਂ ਵਿੰਡ, ...

ਪੂਰੀ ਖ਼ਬਰ »

ਅਕਾਲੀ ਦਲ ਪੰਚਾਇਤੀ ਚੋਣਾਂ 'ਚ ਕਿਸੇ ਦੀ ਵੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰੇਗਾ-ਏ. ਆਰ.

ਖਡੂਰ ਸਾਹਿਬ, 18 ਅਗਸਤ (ਪ੍ਰਤਾਪ ਸਿੰਘ ਵੈਰੋਵਾਲ)- ਪਿੰਡ ਨਾਗੋਕੇ ਵਿਖੇ ਬਾਬਾ ਬਕਾਲਾ ਜੋੜ ਮੇਲੇ ਮੌਕੇ ਹੋ ਰਹੀ ਕਾਨਫਰੰਸ ਸਬੰਧੀ ਅਕਾਲੀ ਵਰਕਰਾਂ ਦੀ ਇਕ ਮੀਟਿੰਗ ਬਾਬਾ ਬਕਾਲਾ ਹਲਕੇ ਦੇ ਅਕਾਲੀ ਦਲ ਦੇ ਇੰਚਾਰਜ ਸਾਬਕਾ ਵਿਧਾਇਕ ਮਲਕੀਤ ਸਿੰਘ ਏ.ਆਰ. ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪਿੰਡ ਤਪਾ ਬਾਠ ਵਿਖੇ ਸਾਲਾਨਾ ਮੇਲਾ

ਸ਼ਾਹਬਾਜ਼ਪੁਰ, 18 ਅਗਸਤ (ਪਰਦੀਪ ਬੇਗੇਪੁਰ)- ਪਿੰਡ ਤਪਾ ਬਾਠ ਵਿਖੇ ਬਾਬਾ ਕਾਹਣ ਸਿੰਘ ਨਿਰਮਲ ਆਸਣ ਵਾਲਿਆਂ ਦੀ ਯਾਦ ਵਿਚ ਪਿੰਡ ਦੀ ਸੰਗਤ ਤੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਮਨਾਇਆ ਗਿਆ | ਇਸ ਸਬੰਧ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਖੀਰ-ਪੂੜੇ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX