ਤਾਜਾ ਖ਼ਬਰਾਂ


ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  11 minutes ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  21 minutes ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  47 minutes ago
ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ...
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 20 ਅਕਤੂਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਉਪ ਰਾਸ਼ਟਰਪਤੀ ਐਮ.ਵੈਂਕਈਆ ਨਾਇਡੂ ਨਾਲ...
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  about 1 hour ago
ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ਕੈਂਪਾਂ 'ਤੇ ਹਮਲਾ ਕਰਦੇ ਹੋਏ ਪਾਕਿਸਤਾਨ ਫ਼ੌਜ ਦੇ 5...
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 1 hour ago
ਖੰਨਾ 20 ਅਕਤੂਬਰ(ਹਰਜਿੰਦਰ ਸਿੰਘ ਲਾਲ)--ਖੰਨਾ ਸ਼ਹਿਰ ਵਿਚ ਚੋਰੀ ਹੋਣ ਦੀਆ ਘਟਨਾਵਾਂ ਲਗਾਤਾਰ ਜਾਰੀ ਹਨ।ਬੀਤੀ ਰਾਤ ਜੀ. ਟੀ. ਰੋਡ ਅਤੇ ਰੇਲਵੇ ਰੋਡ ਤੇ ਅਣਪਛਾਤੇ ਵਿਅਕਤੀਆਂ ...
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  about 2 hours ago
ਦੋਰਾਂਗਲਾ, 20 ਅਕਤੂਬਰ (ਲਖਵਿੰਦਰ ਸਿੰਘ ਚੱਕਰਾਜਾ)- ਬਲਾਕ ਦੋਰਾਂਗਲਾ ਅਧੀਨ ਆਉਂਦੇ ਪਿੰਡ ਸੁਲਤਾਨੀ ਦੇ ਸਰਪੰਚ ਵੱਲੋਂ ਲਗਾਏ ਦੋਸ਼ਾਂ
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  about 2 hours ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) - ਜਲਾਲਾਬਾਦ ਦੀਆ ਜ਼ਿਮਨੀ ਚੋਣਾ ਨੂੰ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਨੇਪਰੇ ਚੜ੍ਹਾਉਣ ਲਈ ਪੁਲਿਸ ਮੁਲਾਜ਼ਮਾਂ ਦੇ ਨਾਲ-ਨਾਲ ਹਲਕੇ....
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  about 2 hours ago
ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਦਾ ਜਵਾਬ ਦੇਣ ਲਈ ਕਾਰਵਾਈ ਸ਼ੁਰੂ ...
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  about 2 hours ago
ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਦਾ ਜਵਾਬ ਦੇਣ ਲਈ ਕਾਰਵਾਈ ਸ਼ੁਰੂ ਕਰ ...
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  about 3 hours ago
ਅਜਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਖਾੜਕੂਵਾਦ ਲਹਿਰ ਦੌਰਾਨ ਸ਼ਹੀਦ ਹੋਣ ਵਾਲੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਯਾਦ ਵਿਚ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਵੱਲੋਂ ਮਨਾਏ ਜਾ ਰਹੇ ਸ਼ਹੀਦੀ ਦਿਹਾੜੇ ਦੌਰਾਨ ਅੱਜ ਸਬ-ਡਵੀਜ਼ਨ ਪੱਧਰ 'ਤੇ ...
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  about 3 hours ago
ਲਖਨਊ, 20 ਅਕਤੂਬਰ- ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ ਉੱਤਰ ਪ੍ਰਦੇਸ਼ ਦੇ ਮੁੱਖਮੰਤਰੀ ਯੋਗੀ ਆਦਿੱਤਿਆਨਾਥ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ ...
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  about 2 hours ago
ਖੇਮਕਰਨ, 20 ਅਕਤੂਬਰ (ਰਾਕੇਸ਼ ਬਿੱਲਾ)- ਪੰਥਕ ਆਗੂ ਬਲਜੀਤ ਸਿੰਘ ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਅੱਜ ਬਠਿੰਡਾ ਜਾ ਰਹੇ ਮਾਝੇ ਨਾਲ ਸਬੰਧਿਤ ਪੰਥਕ ...
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 4 hours ago
ਡੇਰਾਬੱਸੀ, 20 ਅਕਤੂਬਰ (ਸ਼ਾਮ ਸਿੰਘ ਸੰਧੂ) - ਲੰਘੀ ਦੇਰ ਰਾਤ ਡੇਰਾਬੱਸੀ ਦੇ ਸਾਧੂ ਨਗਰ ਨੇੜਿਉਂ ਲੰਘਦੀ ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਕਰੀਬ 35 ਸਾਲ ਦੇ ੲਿਕ ਅਣਪਛਾਤੇ...
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  about 4 hours ago
ਨਵੀਂ ਦਿੱਲੀ, 20 ਅਕਤੂਬਰ - ਸੀ.ਆਈ.ਐੱਸ.ਐੱਫ ਨੇ ਕਸ਼ਮੀਰੀ ਗੇਟ ਮੈਟਰੋ ਸਟੇਸ਼ਨ ਦੇ ਗੇਟ ਨੰਬਰ 8 ਤੋਂ 4,64000 ਦੇ ਨਕਲੀ ਨੋਟ ਬਰਾਮਦ ਕੀਤੇ ਹਨ। ਬਰਾਮਦ ਕੀਤੇ ਗਏ ਨੋਟ ਮੈਟਰੋ ਸਟੇਸ਼ਨ ਪੁਲਿਸ...
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  about 4 hours ago
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  1 minute ago
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  about 5 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  about 5 hours ago
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  about 5 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  about 6 hours ago
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  about 6 hours ago
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  about 6 hours ago
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  about 6 hours ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  about 7 hours ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  1 day ago
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  1 day ago
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  1 day ago
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  about 1 hour ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  about 1 hour ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  about 1 hour ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 1 hour ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  3 minutes ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  9 minutes ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  18 minutes ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  40 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550

ਲੁਧਿਆਣਾ

ਘਰੇਲੂ ਕਲੇਸ਼ ਤੋਂ ਦੁਖੀ ਨੌਜਵਾਨ ਨੇ ਕੀਤੀ ਖੁਦਕੁਸ਼ੀ, ਪਤਨੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਚਿੱਟੀ ਕਾਲੋਨੀ 'ਚ ਘਰੇਲੂ ਕਲੇਸ਼ ਤੋਂ ਦੁਖੀ ਹੋ ਕੇ ਨੌਜਵਾਨ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਮਿ੍ਤਕ ਦੀ ਪਤਨੀ ਿਖ਼ਲਾਫ਼ ਕੇਸ ਦਰਜ ਕਰਕੇ ਉਸ ਨੂੰ ਹਿਰਾਸਤ 'ਚ ਲੈ ਲਿਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸੰਨੀ ਕੁਮਾਰ (27) ਵਜੋਂ ਕੀਤੀ ਗਈ ਹੈ | ਸੰਨੀ ਕੁਮਾਰ ਦਾ ਵਿਆਹ 5 ਸਾਲ ਪਹਿਲਾਂ ਹੀ ਹੋਇਆ ਸੀ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਉਸ ਦੇ ਚਾਚਾ ਛੱਬੀ ਰਾਮ ਨੇ ਕਿਹਾ ਕਿ ਸੰਨੀ ਕੁਮਾਰ ਉਸ ਦੇ ਨਾਲ ਹੀ ਰਹਿੰਦਾ ਸੀ, ਉਹ ਓਵਰਲਾਕ ਦਾ ਕੰਮ ਕਰਦਾ ਸੀ | ਉਸ ਨੇ ਦੱਸਿਆ ਕਿ ਸੋਨੀਆ ਅਕਸਰ ਸੰਨੀ ਨਾਲ ਲੜਾਈ ਝਗੜਾ ਕਰਦੀ ਸੀ | ਜਿਸ ਕਾਰਨ ਉਹ ਪ੍ਰੇਸ਼ਾਨ ਸੀ | ਸੰਨੀ ਨੇ ਅੱਜ ਘਰ 'ਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਪੁਲਿਸ ਵਲੋਂ ਸੋਨੀਆਂ ਨੂੰ ਹਿਰਾਸਤ 'ਚ ਲੈ ਕੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਇਸ ਦੌਰਾਨ ਸੋਨੀਆ ਦੇ ਜੀਜਾ ਹੁਸਨ ਲਾਲ ਨੇ ਦੱਸਿਆ ਕਿ ਸੰਨੀ ਆਪਣੀ ਪਤਨੀ ਤੋਂ ਨਹੀਂ ਬਲਕਿ ਚਾਚਾ-ਚਾਚੀ ਤੋਂ ਤੰਗ-ਪ੍ਰੇਸ਼ਾਨ ਸੀ | ਉਸ ਨੇ ਦੱਸਿਆ ਕਿ ਸੋਨੀਆ ਨੂੰ ਫਸਾਇਆ ਜਾ ਰਿਹਾ ਹੈ | ਸੋਨੀਆ ਿਖ਼ਲਾਫ਼ ਕਾਰਵਾਈ ਦੇ ਰੋਹ ਵਜੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਪ੍ਰਦਰਸ਼ਨ ਕੀਤਾ ਜਿਸ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣ ਗਈ |

ਲੋਕ ਇਨਸਾਫ਼ ਪਾਰਟੀ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ 'ਚ ਪੰਚਾਇਤ ਚੋਣਾਂ, ਬਰਗਾੜੀ ਕਾਂਡ ਤੇ ਕਰਜ਼ਾ ਮੁਆਫ਼ੀ ਬਾਰੇ ਚਰਚਾ

ਲੁਧਿਆਣਾ, 18 ਅਗਸਤ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੀ ਸੂਬਾ ਕਾਰਜਕਾਰਨੀ ਦੀ ਇਕ ਅਹਿਮ ਮੀਟਿੰਗ ਪਾਰਟੀ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਦੀ ਹਾਜ਼ਰੀ 'ਚ ਸਥਾਨਕ ਸਰਕਟ ਹਾਊਸ ਵਿਖੇ ਹੋਈ | ...

ਪੂਰੀ ਖ਼ਬਰ »

ਲੁਧਿਆਣਾ ਯੂਥ ਕਾਂਗਰਸ ਵਲੋਂ ਸੰਨੀ ਕੈਂਥ ਦੀ ਅਗਵਾਈ ਹੇਠ ਰਾਫੇਲ ਘਪਲੇ ਿਖ਼ਲਾਫ਼ ਰੋਸ ਮੁਜ਼ਾਹਰਾ

ਲੁਧਿਆਣਾ, 18 ਅਗਸਤ (ਪਰਮੇਸ਼ਰ ਸਿੰਘ)- ਲੁਧਿਆਣਾ ਯੂਥ ਕਾਂਗਰਸ ਦੇ ਵਰਕਰਾਂ ਅਤੇ ਅਹੁਦੇਦਾਰਾਂ ਨੇ ਕੇਂਦਰ ਦੀ ਐਨ. ਡੀ. ਏ. ਸਰਕਾਰ ਵਲੋਂ ਰਾਫੇਲ ਜਹਾਜਾਂ ਦੀ ਖਰੀਦ 'ਚ ਕਥਿਤ ਤੌਰ 'ਤੇ ਕੀਤੇ 1 ਲੱਖ 30 ਹਜ਼ਾਰ ਕਰੋੜ ਦੇ ਘਪਲੇ ਦਾ ਦੋਸ਼ ਲਾਉਂਦਿਆਂ ਯੂਥ ਕਾਂਗਰਸ ਦੇ ਮੀਤ ...

ਪੂਰੀ ਖ਼ਬਰ »

ਪੁਲਿਸ ਦੀ ਕਾਰਵਾਈ ਤੋਂ ਅਸੰਤੁਸ਼ਟ ਲੋਕਾਂ ਵਲੋਂ ਥਾਣੇ ਦੇ ਬਾਹਰ ਪ੍ਰਦਰਸ਼ਨ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਡਾਬਾ ਇਲਾਕੇ 'ਚ ਕੁਝ ਦਿਨ ਪਹਿਲਾਂ ਹੋਈ ਲੜਾਈ ਦੇ ਮਾਮਲੇ 'ਚ ਪੁਲਿਸ ਦੀ ਕਾਰਵਾਈ ਤੋਂ ਅੰਸਤੁਸ਼ਟ ਲੋਕਾਂ ਵਲੋਂ ਥਾਣੇ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ, ਜਿਸ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣ ਗਈ | ...

ਪੂਰੀ ਖ਼ਬਰ »

ਦੇਸੀ ਘਿਓ ਬਣਾਉਣ ਵਾਲੀ ਫੈਕਟਰੀ ਤੋਂ ਨਮੂਨੇ ਭਰੇ

ਲੁਧਿਆਣਾ, 18 ਅਗਸਤ (ਸਲੇਮਪੁਰੀ)- ਸਿਹਤ ਵਿਭਾਗ ਦੀ ਇਕ ਟੀਮ ਜਿਸ ਦੀ ਅਗਵਾਈ ਜ਼ਿਲ੍ਹਾ ਸਿਹਤ ਅਫਸਰ ਡਾ: ਅੰਦੇਸ਼ ਕੰਗ ਕਰ ਰਹੇ ਸਨ, ਵਲੋਂ ਪਾਇਲ ਸਥਿਤ ਸਟਾਰ ਫੈਕਟਰੀ ਜੋ ਕਿ ਦੇਸੀ ਘਿਓ ਬਣਾਉਂਦੀ ਹੈ, ਦੇ ਉਪਰ ਅਚਾਨਕ ਛਾਪੇਮਾਰੀ ਕੀਤੀ ਅਤੇ ਤਿਆਰ ਕੀਤੇ ਘਿਓ ਦੇ 2 ਨਮੂਨੇ ...

ਪੂਰੀ ਖ਼ਬਰ »

ਭਾਜਪਾ ਵਲੋਂ ਪਾਕਿਸਤਾਨ ਸੈਨਾ ਪ੍ਰਮੁੱਖ ਦੇ ਗਲੇ ਮਿਲਣ ਵਾਲੇ ਸਿੱਧੂ ਿਖ਼ਲਾਫ਼ ਰੋਸ ਪ੍ਰਦਰਸ਼ਨ

ਲੁਧਿਆਣਾ, 18 ਅਗਸਤ (ਪੁਨੀਤ ਬਾਵਾ)- ਭਾਰਤੀ ਜਨਤਾ ਪਾਰਟੀ ਲੁਧਿਆਣਾ ਸ਼ਹਿਰੀ ਦੇ ਆਗੂਆਂ ਤੇ ਵਰਕਰਾਂ ਵਲੋਂ ਦਰੇਸੀ ਵਿਖੇ ਭਾਜਪਾ ਦਾ ਜ਼ਿਲ੍ਹਾ ਉਪ ਪ੍ਰਧਾਨ ਪਰਮਿੰਦਰ ਮਹਿਤਾ ਅਤੇ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਮਹੇਸ਼ ਦੱਤ ਸ਼ਰਮਾ ਦੀ ਅਗਵਾਈ 'ਚ ਪਾਕਿਸਤਾਨ ਸੈਨਾ ...

ਪੂਰੀ ਖ਼ਬਰ »

ਡਰਾਈਵਰੀ ਦੀ ਆੜ 'ਚ ਨਸ਼ਿਆਂ ਦੀ ਤਸਕਰੀ ਕਰਨ ਵਾਲਾ ਕਾਬੂ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਐਾਟੀਨਾਰਕੋਟਿਕ ਸੈੱਲ ਦੀ ਪੁਲਿਸ ਨੇ ਡਰਾਈਵਰੀ ਦੀ ਆੜ 'ਚ ਨਸ਼ਾ ਤਸਕਰੀ ਕਰਨ ਵਾਲੇ ਇਕ ਕੈਂਟਰ ਡਰਾਈਵਰ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਮੇਹਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਅਹਾਤੇ 'ਤੇ ਹੋਈ ਲੜਾਈ 'ਚ ਇਕ ਜ਼ਖ਼ਮੀ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਿਸ਼ੀ ਨਗਰ 'ਚ ਅੱਜ ਦੇਰ ਸਾਮ ਇਕ ਅਹਾਤੇ 'ਤੇ ਹੋਈ ਲੜਾਈ 'ਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ | ਜ਼ਖ਼ਮੀ ਹੋਏ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਜ਼ਖ਼ਮੀ ਨੌਜਵਾਨ ਦੀ ਸ਼ਨਾਖਤ ਸੰਜੀਵ ਕੁਮਾਰ ਵਾਸੀ ...

ਪੂਰੀ ਖ਼ਬਰ »

ਦੋ ਦੁਕਾਨਾਂ ਦੇ ਤਾਲੇ ਤੋੜ ਕੇ ਹਜ਼ਾਰਾਂ ਦਾ ਸਾਮਾਨ ਚੋਰੀ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਜਮਾਲਪੁਰ ਦੀ 33 ਫੁੱਟਾ ਸੜਕ 'ਤੇ ਬੀਤੀ ਰਾਤ ਚੋਰ ਦੋ ਦੁਕਾਨਾਂ ਦੇ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਚੋਰੀ ਕਰਨ ਵਾਲਾ ਨੌਜਵਾਨ ਸੀ.ਸੀ.ਟੀ.ਵੀ. ਕੈਮਰੇ ...

ਪੂਰੀ ਖ਼ਬਰ »

ਮੋਟਰ ਵਰਕਸ਼ਾਪ ਤੋਂ ਨੌਜਵਾਨ ਕਾਰ ਚੋਰੀ ਕਰਕੇ ਫ਼ਰਾਰ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਪੀ.ਏ.ਯੂ. ਦੇ ਨੇੜੇ ਸਥਿਤ ਆਰ.ਐਸ. ਮੋਟਰ 'ਚ ਇਕ ਨੌਜਵਾਨ ਕਾਰ ਚੋਰੀ ਕਰਕੇ ਫ਼ਰਾਰ ਹੋ ਗਿਆ ਹੈ | ਪੁਲਿਸ ਨੇ ਇਸ ਸਬੰਧੀ ਆਰ.ਐਸ.ਮੋਟਰ ਦੇ ਵਰਕਰ ਮੰਗਲ ਕੁਮਾਰ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਧਾਰਾ 379 ਅਧੀਨ ...

ਪੂਰੀ ਖ਼ਬਰ »

9 ਸਾਲ ਦੇ ਬੱਚੇ ਨਾਲ ਕੁਕਰਮ ਕਰਨ ਦੇ ਦੋਸ਼ ਤਹਿਤ ਕੇਸ ਦਰਜ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੰਦਰ ਨਗਰ 'ਚ 9 ਸਾਲ ਦੇ ਬੱਚੇ ਨਾਲ ਕੁਕਰਮ ਕਰਨ ਦੇ ਮਾਮਲੇ 'ਚ ਪੁਲਿਸ ਨੇ ਉਸ ਦੇ ਗੁਆਂਢੀ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਲੜਕੇ ਦੇ ਪਿਤਾ ਹਰਜੀਤ ਸਿੰਘ ਦੀ ...

ਪੂਰੀ ਖ਼ਬਰ »

ਲੁਧਿਆਣਾ-ਅਪਰਾਧਨਾਮਾ

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਦੇ ਮਾਮਲੇ 'ਚ ਕੇਸ ਦਰਜ ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਬਲਵਿੰਦਰ ਸਿੰਘ ਵਾਸੀ ਫਾਜ਼ਿਲਕਾ ਦੀ ਸ਼ਿਕਾਇਤ 'ਤੇ ਨਿਤਿਸ਼ ਕੁਮਾਰ ਵਾਸੀ ਸੁੰਦਰ ਨਗਰ ਿਖ਼ਲਾਫ਼ ਧਾਰਾ 420 ਅਤੇ ਇਮੀਗੇ©ਸ਼ਨ ਐਕਟ ਤਹਿਤ ਕੇਸ ...

ਪੂਰੀ ਖ਼ਬਰ »

ਦੇਸ਼ ਭਗਤ ਯਾਦਗਾਰੀ ਸੁਸਾਇਟੀ ਅਤੇ ਅੱਤਵਾਦ ਪੀੜਤ ਜਥੇਬੰਦੀ ਨੇ ਮਨਾਇਆ ਰਾਜੀਵ ਗਾਂਧੀ ਦਾ 74ਵਾਂ ਜਨਮ ਦਿਨ

ਲੁਧਿਆਣਾ, 18 ਅਗਸਤ (ਪਰਮੇਸ਼ਰ ਸਿੰਘ)- ਦੇਸ਼ ਭਗਤ ਯਾਦਗਾਰੀ ਸੁਸਾਇਟੀ ਅਤੇ ਅੱਤਵਾਦ ਪੀੜਤ ਜਥੇਬੰਦੀ ਵਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ 74ਵਾਂ ਜਨਮ ਦਿਨ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕਿ੍ਸ਼ਨ ਕੁਮਾਰ ਬਾਵਾ, ਸੀਨੀ: ਡਿਪਟੀ ਮੇਅਰ ਸ਼ਾਮ ਸੁੰਦਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਕੇਰਲਾ ਹੜ੍ਹ ਪੀੜਤਾਂ ਲਈ ਖਾਧ ਪਦਾਰਥਾਂ ਦੇ ਇਕ ਲੱਖ ਪੈਕੇਟ ਭੇਜੇ

ਲੁਧਿਆਣਾ, 18 ਅਗਸਤ (ਕਵਿਤਾ ਖੁੱਲਰ, ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਤੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਕੇਰਲਾ ਦੇ ਹੜ੍ਹ ਪੀੜਤਾਂ ਲਈ ਖਾਧ ਪਦਾਰਥਾਂ ਦੇ ਇਕ ਲੱਖ ਪੈਕੇਟਾਂ ਦੀ ਇਕ ਖੇਪ ਕੇਰਲਾ ਲਈ ਰਵਾਨਾ ਕੀਤੀ | ਰਾਹਤ ਸਮੱਗਰੀ ਦਾ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੱਸ ਦੀ ਲਪੇਟ 'ਚ ਆਉਣ ਨਾਲ ਵਿਦਿਆਰਥੀ ਜ਼ਖ਼ਮੀ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਟੈਗੋਰ ਨਗਰ ਨੇੜੇ ਇਕ ਤੇਜ ਰਫ਼ਤਾਰ ਦੀ ਬੱਸ ਨੇ ਸਾਈਕਲ 'ਤੇ ਜਾ ਰਹੇ ਇਕ ਵਿਦਿਆਰਥੀ ਨੂੰ ਲਪੇਟ 'ਚ ਲੈ ਲਿਆ ਜਿਸ ਦੇ ਸਿੱਟੇ ਵਜੋਂ ਉਹ ਗੰਭੀਰ ਜ਼ਖ਼ਮੀ ਹੋ ਗਿਆ | ਜ਼ਖ਼ਮੀ ਹੋਏ ਵਿਦਿਆਰਥੀ ਲਵਿਸ਼ (16) ਨੂੰ ਇਲਾਜ ਲਈ ...

ਪੂਰੀ ਖ਼ਬਰ »

ਕਾਂਗਰਸੀ ਆਗੂ ਜਰਨੈਲ ਸਿੰਘ ਸ਼ਿਮਲਾਪੁਰੀ ਨੂੰ ਸਦਮਾ-ਮਾਤਾ ਦਾ ਦਿਹਾਂਤ

ਡਾਬਾ/ਲੁਹਾਰਾ, 18 ਅਗਸਤ (ਕੁਲਵੰਤ ਸਿੰਘ ਸੱਪਲ)- ਵਿਧਾਨ ਸਭਾ ਹਲਕਾ ਦੱਖਣੀ ਤੋਂ ਬਲਾਕ ਕਾਂਗਰਸ ਪ੍ਰਧਾਨ ਅਤੇ ਡਿਪਟੀ ਮੇਅਰ ਬੀਬੀ ਸਰਬਜੀਤ ਕੌਰ ਸ਼ਿਮਲਾਪੁਰੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਅਜਮੇਰ ਕੌਰ (86) ਇਸ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਸੇਵਾ ਦਲ ਦੇ ਨਵ-ਨਿਯੁਕਤ ਪ੍ਰਧਾਨ ਕੈੜਾ ਨੇ ਆਪਣਾ ਅਹੁਦਾ ਸੰਭਾਲਿਆ

ਲੁਧਿਆਣਾ 18 ਅਗਸਤ (ਪਰਮੇਸ਼ਰ ਸਿੰਘ)- ਪੰਜਾਬ ਕਾਂਗਰਸ ਸੇਵਾ ਦਲ ਦੇ ਨਵ-ਨਿਯੁਕਤ ਪ੍ਰਧਾਨ ਨਿਰਮਲ ਸਿੰਘ ਕੈੜਾ ਨੇ ਆਪਣਾ ਅਹੁਦਾ ਚੰਡੀਗੜ੍ਹ ਕਾਂਗਰਸ ਭਵਨ ਵਿਖੇ ਕਾਂਗਰਸ ਸੇਵਾ ਦਲ ਦੇ ਕੌਮੀ ਸਕੱਤਰ ਰਜਿੰਦਰ ਰਾਸਰਾਨੀਆ, ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ...

ਪੂਰੀ ਖ਼ਬਰ »

ਫੂਡ ਸਪਲਾਈ ਇੰਪਲਾਇਰਜ਼ ਵੈੱਲਫੇਅਰ ਐਸੋਸੀਏਸ਼ਨ ਨੇ ਤੀਆਂ ਮਨਾਈਆਂ

ਲੁਧਿਆਣਾ, 18 ਅਗਸਤ (ਕਵਿਤਾ ਖੁੱਲਰ)-ਫੂਡ ਸਪਲਾਈ ਇੰਪਲਾਇਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਤੀਆਂ ਦਾ ਤਿਉਹਾਰ ਭਾਈ ਰਣਧੀਰ ਸਿੰਘ ਨਗਰ ਵਿਖੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਪਾਹਵਾ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਕੰਟਰੋਲਰ ਖੁਰਾਕ ਅਤੇ ਸਿਵਲ ...

ਪੂਰੀ ਖ਼ਬਰ »

ਚੋਰ ਗਰੋਹ ਦਾ ਸਰਗਣਾ ਲੱਖਾਂ ਦੇ ਸਾਮਾਨ ਸਮੇਤ ਕਾਬੂ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਚੋਰ ਗਰੋਹ ਦੇ ਸਰਗਣਾ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਨਗਰ ਨਿਗਮ 'ਚ ਬਣਾਏ ਵਿਰੋਧੀ ਧਿਰ ਦੇ ਆਗੂ ਜਥੇਦਾਰ ਡੰਗ ਦਾ ਵਿਸ਼ੇਸ਼ ਸਨਮਾਨ

ਲੁਧਿਆਣਾ, 18 ਅਗਸਤ (ਪੁਨੀਤ ਬਾਵਾ)- ਨਗਰ ਨਿਗਮ 'ਚ ਵਿਰੋਧੀ ਧਿਰ ਦੇ ਆਗੂ ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ ਦਾ ਅੱਜ ਬਹਿਲ ਨਿਵਾਸ ਵਿਖੇ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਗਰੇਵਾਲ ਦੇ ਪ੍ਰਧਾਨ ਤੇ ਮੈਂਬਰ ਐਸ.ਜੀ.ਪੀ.ਸੀ. ਭਾਈ ਗੁਰਚਰਨ ...

ਪੂਰੀ ਖ਼ਬਰ »

ਕੁਲਾਰ ਕਾਲਜ ਬੀਜਾ 'ਚ ਜੀ. ਐੱਨ. ਐੱਮ., ਬੇਸਿਕ ਬੀ. ਐੱਸ. ਸੀ. ਨਰਸਿੰਗ, ਪੋਸਟ ਬੇਸਿਕ ਬੀ. ਐੱਸ. ਸੀ. ਨਰਸਿੰਗ, ਏ. ਐੱਨ. ਐੱਮ. ਦੇ ਕੋਰਸ ਉਪਲੱਬਧ- ਪਿ੍ੰਸੀਪਲ

ਬੀਜਾ, 18 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)- ਕੁਲਾਰ ਕਾਲਜ ਆਫ਼ ਨਰਸਿੰਗ ਸੰਸਥਾ ਦੇ ਪਿ੍ੰਸੀਪਲ ਡਾ. ਰਾਜਿੰਦਰ ਕੌਰ ਅਤੇ ਮੈਨੇਜਮੈਂਟ ਆਗੂ ਮਿਸ ਅਰਪਨ ਬਾਲਾ ਨੇ ਕਿਹਾ ਕਾਲਜ 'ਚ ਜੀ. ਐੱਨ. ਐੱਮ., ਬੇਸਿਕ ਬੀ. ਐੱਸ. ਸੀ. ਨਰਸਿੰਗ, ਪੋਸਟ ਬੇਸਿਕ ਬੀ. ਐੱਸ. ਸੀ. ਨਰਸਿੰਗ, ਏ. ਐੱਨ. ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਿਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 18 ਅਗਸਤ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਨਾਨਕਸਰ ਸੰਪ੍ਰਦਾਇ ਦੇ ਸਮੁੱਚੇ ਅਸਥਾਨਾਂ ਦੇ ਮੁਖੀਆਂ ਦੀ ਵਿਸ਼ਾਲ ਇਕੱਤਰਤਾ

ਜਗਰਾਉਂ, 18 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਪ੍ਰਦਾਇ ਨਾਨਕਸਰ ਵਲੋਂ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਲਈ ਮੁੱਖ ਅਸਥਾਨ ਨਾਨਕਸਰ ਕਲੇਰਾਂ ਵਿਖੇ ਸਮੁੱਚੇ ਅਸਥਾਨਾਂ ਦੇ ਮੁਖੀਆਂ ਦੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਆਂਸਲ ਪਲਾਜ਼ਾ ਲੁਧਿ: ਸੈਂਟਰ ਆਈਲੈਟਸ ਦਾ ਨਤੀਜਾ ਸ਼ਾਨਦਾਰ

ਮੁੱਲਾਂਪੁਰ-ਦਾਖਾ, 18 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਦੇ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਅੰਦਰ ਆਈਲੈਟਸ ਦੀ ਤਿਆਰੀ ਅਤੇ ਇੰਮੀਗ੍ਰੇਸ਼ਨ ਸਰਵਿਸ ਦੇ ਸ਼ਾਨਦਾਰ ਨਤੀਜੇ ਵਿਦਿਆਰਥੀਆਂ ਲਈ ਖਿੱਚ ਬਣੇ ਹੋਏ ਹਨ | ਆਈਲੈਟਸ ...

ਪੂਰੀ ਖ਼ਬਰ »

ਮਿਸ ਤਿ੍ੰਝਣ ਮੇਲਾ ਧੀਆਂ ਦਾ 2018 ਅੱਜ, ਤਿਆਰੀਆਂ ਮੁਕੰਮਲ

ਲੁਧਿਆਣਾ, 18 ਅਗਸਤ (ਕਵਿਤਾ ਖੁੱਲਰ)-ਨਾਰੀ ਏਕਤਾ ਆਸਰਾ ਸੰਸਥਾ ਵਲੋਂ 19 ਅਗਸਤ ਐਤਵਾਰ ਨੂੰ ਗੋਲਡਨ ਪਾਰਕ ਵਿਖੇ ਕਰਵਾਏ ਜਾਣ ਵਾਲੇ ਮਿਸ ਤਿ੍ੰਝਣ ਮੇਲਾ ਧੀਆਂ ਦਾ 2018 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇਕ ਮੀਟਿੰਗ ਸੰਸਥਾ ਦੇ ਸਰਪ੍ਰਸਤ ਤੇ ਰਾਮਗੜ੍ਹੀਆ ਭਲਾਈ ਬੋਰਡ ਦੇ ...

ਪੂਰੀ ਖ਼ਬਰ »

ਜੇਲ੍ਹ ਮੰਤਰੀ ਨੇ ਲੁਧਿਆਣਾ ਜੇਲ੍ਹ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਲੁਧਿਆਣਾ, 18 ਅਗਸਤ (ਪਰਮੇਸ਼ਰ ਸਿੰਘ/ਪਰਮਿੰਦਰ ਸਿੰਘ ਅਹੂਜਾ)- ਪੰਜਾਬ ਦੇ ਜੇਲ੍ਹਾਂ ਅਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੀ ਗਈ ...

ਪੂਰੀ ਖ਼ਬਰ »

ਰੌਇਲ ਇਨਫੀਲਡ ਬਰਨਾਲਾ ਆਟੋ ਮੋਬਾਇਲਜ਼ ਲੁਧਿਆਣਾ ਵਲੋਂ ਗਾਹਕ ਮਿਲਣੀ

ਮੁੱਲਾਂਪੁਰ-ਦਾਖਾ, 18 ਅਗਸਤ (ਨਿਰਮਲ ਸਿੰਘ ਧਾਲੀਵਾਲ)- ਸਦੀ ਤੋਂ ਵੀ ਪੁਰਾਣੀ ਰੌਇਲ ਇਨਫੀਲਡ ਇਕ ਅਜਿਹੀ ਕੰਪਨੀ ਹੈ ਜੋ ਆਪਣੇ ਗਾਹਕ ਦੀ ਦਿ੍ੜਤਾ ਨੂੰ ਮੁੱਖ ਰੱਖਦਿਆਂ ਨਵੇਂ ਗ੍ਰਾਫਿਕ ਮੋਟਰਸਾਈਕਲ 'ਚ ਨਵਾਂ ਅੰਦਾਜ਼ ਦਿੰਦੀ ਹੈ | ਰੌਇਲ ਇਨਫੀਲਡ ਦਾ ਪੁਰਾਣਾ ਮਾਡਲ ...

ਪੂਰੀ ਖ਼ਬਰ »

ਬੈਸਟ ਵੇਅ ਵੈੱਲਫੇਅਰ ਸੁਸਾਇਟੀ ਵਲੋਂ ਜਾਗਰੂਕਤਾ ਸਮਾਗਮ

ਲੁਧਿਆਣਾ, 18 ਅਗਸਤ (ਕਵਿਤਾ ਖੁੱਲਰ)- ਬੈਸਟ ਵੇਅ ਵੈੱਲਫੇਅਰ ਸੁਸਾਇਟੀ ਅਤੇ ਅਮਲ ਸੈਲਫ਼ ਹੈਲਪ ਗਰੁੱਪ ਦੇ ਸਹਿਯੋਗ ਨਾਲ ਰਾਸ਼ਟਰੀ ਐਸ.ਸੀ/ਐਸ.ਟੀ ਕੇਂਦਰ, ਉਦਯੋਗ ਆਧਾਰ ਲਈ ਸੂਖਮ ਛੋਟੇ ਅਤੇ ਲਘੂ ਉਦਯੋਗ ਮੰਤਰਾਲਾ, ਭਾਰਤ ਸਰਕਾਰ ਨੇ ਐਨ.ਐਸ.ਐਸ.ਐਚ. ਸਕੀਮ ਜਾਗਰੂਕਤਾ ...

ਪੂਰੀ ਖ਼ਬਰ »

ਸੁਪਰ ਐਸ.ਐਮ.ਐਸ. ਅਟੈਚਮੈਂਟ ਤੇ ਹੈਪੀ ਸੀਡਰ ਲਈ ਕਿਸਾਨ ਦੇ ਸਕਦੇ ਹਨ ਅਰਜ਼ੀਆਂ- ਬਰਾੜ

ਲੁਧਿਆਣਾ, 18 ਅਗਸਤ (ਬੀ.ਐਸ.ਬਰਾੜ)- ਮੁੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਸਾਂਭ-ਸੰਭਾਲ ਕਰਨ ਲਈ ਚਲਾਈ ਜਾ ਰਹੀ ਸੈਂਟਰਲ ਸੈਕਟਰ ਸਕੀਮ ਆਨ ਪ੍ਰੋਮੋਸ਼ਨ ਆਫ਼ ਐਗਰੀਕਲਚਰਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX