ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  19 minutes ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  about 1 hour ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  about 2 hours ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  about 2 hours ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  about 3 hours ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  about 3 hours ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  about 3 hours ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  about 4 hours ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  about 4 hours ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  about 4 hours ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  about 4 hours ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  about 5 hours ago
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  about 5 hours ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  about 4 hours ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  about 5 hours ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  about 5 hours ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  about 5 hours ago
ਪੁਲਵਾਮਾ ਅੱਤਵਾਦੀ ਹਮਲਾ : ਐਨ.ਆਈ.ਏ ਨੇ ਮੁੜ ਤੋਂ ਦਰਜ ਕੀਤਾ ਕੇਸ
. . .  about 5 hours ago
ਇਮਰਾਨ ਖਾਨ ਨੂੰ ਇੱਕ ਮੌਕਾ ਦਿੱਤਾ ਜਾਵੇ - ਮਹਿਬੂਬਾ ਮੁਫ਼ਤੀ
. . .  about 5 hours ago
ਪਾਣੀ ਦੀ ਸੰਭਾਲ ਮਿਲ ਕੇ ਕਰਨੀ ਹੈ ਜ਼ਰੂਰੀ- ਕੈਪਟਨ
. . .  about 5 hours ago
ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਲਈ 65 ਹਜ਼ਾਰ ਕਰੋੜ ਰੁਪਏ ਦੀ ਲੋੜ- ਕੈਪਟਨ
. . .  about 6 hours ago
ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਪਹੁੰਚ ਕੇ ਦੋ ਸਮਾਗਮਾਂ 'ਚ ਕੀਤੀ ਸ਼ਿਰਕਤ
. . .  about 5 hours ago
ਨਸ਼ਿਆਂ ਦੇ ਮਾਮਲੇ 'ਚ ਕਿਸੇ 'ਤੇ ਬੇਵਜ੍ਹਾ ਦੋਸ਼ ਨਾ ਲਗਾਵੇ ਵਿਰੋਧੀ ਧਿਰ- ਕੈਪਟਨ
. . .  about 6 hours ago
ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਮੀਟਿੰਗ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ
. . .  about 6 hours ago
ਕੈਪਟਨ ਨੇ ਸਦਨ 'ਚ ਸ਼ੁਰੂ ਕੀਤਾ ਭਾਸ਼ਣ, ਬੈਂਸ ਭਰਾਵਾਂ ਵੱਲੋਂ ਵਿਰੋਧ
. . .  about 6 hours ago
ਪੰਜਾਬ ਵਿਧਾਨ ਸਭਾ 'ਚ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ 'ਤੇ ਮਤਾ ਪਾਸ, ਭਾਰਤ ਤੋਂ ਮੁਆਫ਼ੀ ਮੰਗੇ ਬ੍ਰਿਟਿਸ਼ ਸਰਕਾਰ
. . .  about 6 hours ago
ਸਰਕਾਰ ਨੇ 51 ਨਵੇਂ ਕਾਲਜ ਖੋਲ੍ਹਣ ਦਾ ਵਾਅਦਾ ਵੀ ਨਹੀਂ ਕੀਤਾ ਪੂਰਾ- ਰਜ਼ੀਆ ਸੁਲਤਾਨਾ
. . .  about 6 hours ago
ਅਦਾਲਤ 'ਚ ਪੇਸ਼ ਕੀਤੇ ਗਏ ਲੁਧਿਆਣਾ ਜਬਰ ਜਨਾਹ ਮਾਮਲੇ ਦੇ ਤਿੰਨੋਂ ਦੋਸ਼ੀ
. . .  about 6 hours ago
ਆਪ ਵਿਧਾਇਕਾਂ ਤੋਂ ਬਾਅਦ ਮਜੀਠੀਏ ਦਾ ਕੈਪਟਨ 'ਤੇ ਵਿਅੰਗਮਈ ਨਿਸ਼ਾਨਾ
. . .  about 6 hours ago
ਸਰਦੀਆਂ ਖ਼ਤਮ ਹੋਣ ਨੂੰ ਹਨ ਪਰ ਸਰਕਾਰੀ ਸਕੂਲਾਂ ਦੇ ਬੱਚਿਆ ਨੂੰ ਨਹੀਂ ਮਿਲੀਆਂ ਵਰਦੀਆਂ- ਸੰਧੂ
. . .  about 6 hours ago
ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹੋਏ ਕਈ ਸਮਝੌਤੇ, ਮੋਦੀ ਨੇ ਕਿਹਾ- ਅੱਤਵਾਦ ਦੇ ਸਮਰਥਕ ਦੇਸ਼ਾਂ 'ਤੇ ਦਬਾਅ ਬਣਾਉਣ ਦੀ ਲੋੜ
. . .  about 7 hours ago
'ਸਹੁੰਆਂ ਖਾ ਕੇ ਮੁਕਰ ਗਿਆ, ਹੁਣ ਵੱਸ ਨਹੀਂ ਰਾਜਿਆਂ ਤੇਰੇ' ਗੀਤ ਰਾਹੀਂ ਰੂਬੀ ਨੇ ਸਦਨ 'ਚ ਕੈਪਟਨ 'ਤੇ ਸਾਦਿਆਂ ਨਿਸ਼ਾਨਾ
. . .  about 6 hours ago
ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨਰਸਿੰਗ ਸਟਾਫ਼ ਵੱਲੋਂ ਖ਼ਜ਼ਾਨਾ ਮੰਤਰੀ ਦਾ ਅਰਥੀ ਫੂਕ ਮੁਜ਼ਾਹਰਾ
. . .  about 7 hours ago
ਪੰਜਾਬ ਵਿਧਾਨ ਸਭਾ 'ਚ ਅੱਜ ਫਿਰ ਗੂੰਜਿਆ ਨਿੱਜੀ ਬੱਸਾਂ ਦਾ ਦਿੱਲੀ ਹਵਾਈ ਅੱਡੇ 'ਤੇ ਜਾਣ ਦਾ ਮੁੱਦਾ
. . .  about 7 hours ago
ਵਿਧਾਨ ਸਭਾ 'ਚ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੇ ਭਾਸ਼ਣ 'ਤੇ ਬਹਿਸ ਜਾਰੀ
. . .  about 7 hours ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਬੰਦ
. . .  about 7 hours ago
ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਰੋਸ ਧਰਨਾ
. . .  about 7 hours ago
ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  about 8 hours ago
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  about 8 hours ago
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  about 8 hours ago
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  about 8 hours ago
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  about 8 hours ago
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  about 9 hours ago
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  about 9 hours ago
ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ 2800 ਕਰੋੜ ਰੁਪਏ ਚਲਾ ਗਿਆ ਵਾਪਸ- ਕੰਵਰ ਸੰਧੂ
. . .  about 9 hours ago
ਵਿਧਾਨ ਸਭਾ 'ਚ ਗੂੰਜਿਆਂ ਪੰਜਾਬ 'ਚ ਸਵਾਈਨ ਫਲੂ ਨਾਲ ਹੋ ਰਹੀਆਂ ਮੌਤਾਂ ਦਾ ਮੁੱਦਾ
. . .  about 9 hours ago
ਪਟਿਆਲਾ 'ਚ ਸਰਕਾਰੀ ਕਾਰਜਾਂ 'ਚ ਇਸਤੇਮਾਲ ਹੋ ਰਿਹਾ ਪਾਕਿਸਤਾਨੀ ਸੀਮਿੰਟ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਅਜਿਹੀਆਂ ਪੇਸ਼ਬੰਦੀਆਂ ਕਰੋ ਕਿ ਬਰਬਾਦੀ, ਭ੍ਰਿਸ਼ਟਾਚਾਰ ਅਤੇ ਬਦਇੰਤਜ਼ਾਮੀ ਦੀ ਸੰਭਾਵਨਾ ਹੀ ਖ਼ਤਮ ਹੋ ਜਾਵੇ। -ਰਿਚਰਡ ਸਕਿਨਰ

ਪਟਿਆਲਾ

ਨਾਭਾ ਦੇ ਸਰਕਾਰੀ ਹਸਪਤਾਲ ਦੀ ਐਮਰਜੈਂਸੀ ਅੰਦਰ ਮੁੜ ਚੱਲਿਆ ਗੰੁਡਾਗਰਦੀ ਦਾ ਨੰਗਾ ਨਾਚ

ਨਾਭਾ, 18 ਅਗਸਤ (ਅ.ਬ.)-ਨਾਭਾ ਦੇ ਸਰਕਾਰੀ ਹਸਪਤਾਲ ਦੀ ਪਿਛਲੇ ਦਿਨੀਂ ਰਾਤ ਨੂੰ 11 ਵਜੇ ਦੇ ਕਰੀਬ ਨਾਭਾ ਅੰਦਰ ਯੂਥ ਕਾਂਗਰਸ ਨਾਲ ਸਬੰਧਿਤ 25 ਦੇ ਕਰੀਬ ਨੌਜਵਾਨਾਂ ਵਲੋਂ ਦੂਸਰੇ ਧੜੇ ਦੀ ਇਸ ਢੰਗ ਤਰੀਕੇ ਨਾਲ ਕੁੱਟ ਮਾਰ ਕੀਤੀ ਗਈ ਕਿ ਐਮਰਜੈਂਸੀ ਦੇ ਬਾਹਰ ਤੇ ਅੰਦਰ ਬਿਨਾਂ ਕਿਸੇ ਡਰ ਭੈਅ ਤੋਂ ਪੀ.ਸੀ.ਆਰ. ਦੇ ਦੋ ਮੁਲਾਜ਼ਮਾਂ ਦੀ ਮੌਜੂਦਗੀ ਸਮੇਂ ਗੰੁਡਾਗਰਦੀ ਦਾ ਨੰਗਾ ਨਾਚ ਕੀਤਾ ਗਿਆ | ਦੋਵੇਂ ਧੜੇ ਸਾਧੋਹੇੜੀ ਤੇ ਲੱਧਾਹੇੜੀ ਹਲਕਾ ਨਾਭਾ ਦੇ ਪਿੰਡਾਂ ਦੇ ਨਾਲ ਸਬੰਧਿਤ ਹਨ ਜੋ ਕਿ ਪਹਿਲਾਂ ਪਿੰਡ ਵਿਖੇ ਲੜਾਈ ਦੌਰਾਨ ਦਾਖਲ ਹੋਣ ਲਈ ਐਮਰਜੈਂਸੀ ਵਿਚ ਆਏ ਸਨ | ਪਹਿਲੀ ਧਿਰ ਵਲੋਂ ਦੂਸਰੀ ਧਿਰ ਦੇ ਚਿੱਟੀ ਜੈੱਨ ਕਾਰ ਵਿਚ ਦਾਖਲ ਹੋਣ ਲਈ ਆਉਣ ਸਮੇਂ ਅਜਿਹੇ ਢੰਗ ਨਾਲ ਕੁੱਟਮਾਰ ਕੀਤੀ ਗਈ ਜਿਸ ਤਰੀਕੇ ਡੰਗਰਾਂ ਨੂੰ ਵੀ ਅੱਜ ਦੇ ਸਮੇਂ ਦੌਰਾਨ ਨਹੀਂ ਕੁੱਟਿਆਂ ਜਾਂਦਾ | ਚੱਲਦੀ ਇਸ ਕੁੱਟਮਾਰ ਵਿਚ ਆਮ ਜਨਤਾ ਦੇ ਬੈਠਣ ਲਈ ਰੱਖੇ ਹੋਏ ਲੋਹੇ ਦੀਆਂ ਕੁਰਸੀਆਂ ਦਾ ਇਸਤੇਮਾਲ ਖੁੱਲੇ੍ਹਆਮ ਹੋਇਆ | ਹਾਜ਼ਰ ਸਟਾਫ ਨੇ ਇੱਧਰ ਉੱਧਰ ਭੱਜ ਜਿੱਥੇ ਆਪਣੇ ਬਚਾਅ ਕੀਤਾ ਉੱਥੇ ਹੀ ਬਹੁਤ ਗਿਣਤੀ ਵਿਚ ਦਾਖਲ ਮਰੀਜ਼ ਚੱਲਦੀਆਂ ਡਾਂਗਾਂ ਗਾਲੀ ਗਲੋਚ ਦੇਖ ਘਬਰਾ ਕੂਕਾਂ ਚੀਕਾਂ ਮਾਰਦੇ ਸਹਿਮਦੇ ਮਾਹੌਲ ਵਿਚ ਦਿਖਾਈ ਦਿੱਤੇ | ਸਾਜ਼ਿਸ਼ ਦੇ ਤਹਿਤ ਉੱਥੇ ਹਾਜ਼ਰ ਪੱਤਰਕਾਰ ਦਾ ਮੋਬਾਈਲ ਘੇਰਾਬੰਦੀ ਕਰ ਧੱਕੇ ਨਾਲ ਖੋਹ ਲਿਆ ਗਿਆ ਤਾਂ ਜੋ ਉਸ ਵਲੋਂ ਹੋ ਰਹੀ ਇਸ ਗੰੁਡਾ ਗਰਦੀ ਦੀ ਕਵਰੇਜ ਨਾ ਕੀਤੀ ਜਾਵੇ ਜੋ ਕਿ ਸਿੱਧੇ ਤੌਰ 'ਤੇ ਪ੍ਰੈੱਸ ਦੀ ਆਜ਼ਾਦੀ ਤੇ ਲੋਕਤੰਤਰ ਦੇ ਚੌਥੇ ਥੰਮ੍ਹ ਉੱਪਰ ਹਮਲਾ ਹੈ | ਐਮਰਜੈਂਸੀ ਅੰਦਰ ਇਹ ਕੋਈ ਪਹਿਲਾ ਵੱਡਾ ਮਾਮਲਾ ਨਹੀਂ | ਸਿਹਤ ਵਿਭਾਗ ਵਲੋਂ ਇਸ ਸਬੰਧੀ ਜਿੱਥੇ ਕੋਈ ਵੱਡੀ ਸਖ਼ਤ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਜਾ ਰਹੀ, ਉੱਥੇ ਹੀ ਹਸਪਤਾਲ ਵਿਚ ਕੰਮ ਕਰਦੇ ਡਾਕਟਰ ਅਤੇ ਮੁਲਾਜ਼ਮ ਵੀ ਚੁੱਪ ਧਾਰੀ ਬੈਠੇ ਹਨ | ਇਹ ਚੁੱਪ ਕਿਸੇ ਸਮੇਂ ਵੀ ਡਾਕਟਰਾਂ ਸਮੇਤ ਹੋਰ ਮੁਲਾਜ਼ਮਾਂ ਦਾ ਵੱਡਾ ਨੁਕਸਾਨ ਕਰ ਸਕਦੀ ਹੈ | ਸ਼ਹਿਰ ਦੀਆਂ ਸਮਾਜ ਸੇਵੀ ਧਾਰਮਿਕ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਪੁਲਿਸ ਅਜਿਹੇ ਅਨਸਰਾਂ ਉੱਪਰ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਵੇ | ਮੌਜੂਦਾ ਸਰਕਾਰ ਦੀ ਸ਼ਹਿ 'ਤੇ ਅਜਿਹੀ ਘਟਨਾ ਨੂੰ ਅੰਜਾਮ ਦੇਣਾ ਪਾਰਟੀ ਦੇ ਆਗੂਆਂ ਅਤੇ ਰਾਜਨੀਤਕ ਲੋਕਾਂ ਉੱਪਰ ਵੀ ਵੱਡਾ ਸਵਾਲੀਆਂ ਨਿਸ਼ਾਨ ਖੜਾ ਕਰਦਾ ਹੈ ਕਿਉਂਕਿ ਅਜਿਹੇ ਕਾਰੇ ਕਿਸੇ ਨਾ ਕਿਸੇ ਉੱਚ ਆਗੂ ਦੀ ਸ਼ਹਿ ਤੇ ਥਾਪੜੇ ਨਾਲ ਹੀ ਹੋਇਆ ਕਰਦੇ ਨੇ | ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਉੱਪਰ ਸਬੰਧਿਤ ਮਹਿਕਮਿਆਂ ਵਲੋਂ ਸਖ਼ਤ ਕਾਰਵਾਈਆਂ ਅਮਲ ਵਿਚ ਨਹੀਂ ਲਿਆਂਦੀਆਂ ਜਾਂਦੀਆਂ ਕਿ ਉਨ੍ਹਾਂ ਨੂੰ ਮੁੜ ਤੋਂ ਅਜਿਹਾ ਨਾ ਕਰਨ ਸਬੰਧੀ ਸਬਕ ਮਿਲ ਸਕੇ | ਪ੍ਰੈੱਸ ਦੀ ਆਜ਼ਾਦੀ 'ਤੇ ਹੋਏ ਹਮਲੇ ਕਾਰਨ ਹਲਕੇ ਦੇ ਸਮੁੱਚੇ ਪੱਤਰਕਾਰ ਭਾਈਚਾਰੇ ਵਿਚ ਰੋਸ ਦੀ ਲਹਿਰ ਹੈ | ਯੂਥ ਕਾਂਗਰਸ ਨਾਲ ਸਬੰਧਿਤ ਜਿਨ੍ਹਾਂ ਨੌਜਵਾਨਾਂ ਵਲੋਂ ਝਗੜੇ ਨਾਲ ਮੋਬਾਈਲ ਖੋਹਿਆ ਗਿਆ ਉਨ੍ਹਾਂ ਉੱਪਰ ਮਾਮਲਾ ਦਰਜ ਕਰਨ ਉਪਰੰਤ ਗਿ੍ਫ਼ਤਾਰੀ ਨਹੀਂ ਕੀਤੀ ਗਈ | ਜਲਦ ਇਨਸਾਫ਼ ਨਾ ਮਿਲਣ 'ਤੇ ਸਮੂਹ ਪੱਤਰਕਾਰ ਭਾਈਚਾਰਾ ਇਸ ਸਬੰਧੀ ਰੋਸ ਮਾਰਚ ਜਾਂ ਧਰਨਾ ਲਗਾ ਕਾਂਗਰਸੀਆਂ ਦੀਆਂ ਖ਼ਬਰਾਂ ਪਿ੍ੰਟ ਤੇ ਇਲੈਕਟੋ੍ਰਨਿਕ ਮੀਡੀਆ ਹਲਕਾ ਨਾਭਾ ਤੋਂ ਬੰਦ ਕਰਨ ਦਾ ਫ਼ੈਸਲਾ ਲੈ ਸਕਦੇ | ਸਾਰੀ ਵਾਪਰੀ ਘਟਨਾ ਦੀਆਂ ਫ਼ੋਟੋਆਂ ਤੇ ਰਿਕਾਰਡਿੰਗ ਸਰਕਾਰੀ ਹਸਪਤਾਲ ਦੇ ਕੈਮਰਿਆਂ ਵਿਚ ਕੈਦ ਹੋ ਚੁੱਕੀ ਹੈ | ਦੇਖਣਾ ਹੋਵੇਗਾ ਤਾਂ ਕਿ ਸਿਹਤ ਵਿਭਾਗ ਜਾਂ ਕੰਮ ਕਰਦੇ ਡਾਕਟਰ ਦੇ ਮੁਲਾਜ਼ਮ ਇਸ ਸਬੰਧੀ ਕੀ ਕਦਮ ਚੁੱਕਦੇ ਹਨ |

ਰੇਲ ਗੱਡੀ ਤੋਂ ਡਿੱਗਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

ਰਾਜਪੁਰਾ, 18 ਅਗਸਤ (ਜੀ.ਪੀ. ਸਿੰਘ)-ਲੰਘੀ ਰਾਤ ਰੇਲ ਗੱਡੀ ਤੋਂ ਡਿੱਗਣ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ | ਰੇਲਵੇ ਪੁਲਿਸ ਨੇ ਲਾਸ਼ ਨੂੰ ਸਥਾਨਕ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਸ਼ਨਾਖ਼ਤ ਵਾਸਤੇ 72 ਘੰਟਿਆਂ ਲਈ ਰਖਵਾ ਦਿੱਤਾ ਹੈ | ਸਥਾਨਕ ਰੇਲਵੇ ਪੁਲਿਸ ...

ਪੂਰੀ ਖ਼ਬਰ »

ਸਰਹਿੰਦ ਰੋਡ ਪਾਰਕ ਦਾ ਕੰਮ ਰੋਕਣ ਕਾਰਨ ਇਲਾਕਾ ਵਾਸੀਆਂ 'ਚ ਭਾਰੀ ਰੋਸ

ਪਟਿਆਲਾ, 18 ਅਗਸਤ (ਜਸਪਾਲ ਸਿੰਘ ਢਿੱਲੋਂ/ਅਮਰਬੀਰ ਸਿੰਘ ਆਹਲੂਵਾਲੀਆ)-ਸਰਹੰਦ ਰੋਡ 'ਤੇ ਹਜ਼ਾਰਾਂ ਲੋਕਾਂ ਦੀ ਸੈਰ ਲਈ ਬਣਾਏ ਜਾ ਰਹੇ ਡੇਢ ਕਿੱਲੋਮੀਟਰ ਲੰਮੇ ਪਾਰਕ ਦਾ ਕੰਮ ਨਗਰ ਨਿਗਮ ਨੇ ਇੱਥੇ ਸਥਿਤ ਕੁਝ ਸ਼ੋਅ ਰੂਮ ਮਾਲਕਾਂ ਦੇ ਕਥਿਤ ਦਬਾਅ ਅੱਗੇ ਝੁਕਦਿਆਂ ਰੋਕ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਟੀਕਿਆਂ ਸਮੇਤ ਦੋ ਕਾਬੂ

ਰਾਜਪੁਰਾ, 18 ਅਗਸਤ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਦਰ ਪੁਲਿਸ ਨੇ ਦੋ ਮੋਟਰ ਸਾਈਕਲ ਸਵਾਰ ਵਿਅਕਤੀਆਂ ਨੂੰ ਨਸ਼ੇ ਦੇ 150 ਟੀਕਿਆਂ ਅਤੇ 330 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਦੋ ਮੋਟਰ ਸਾਈਕਲ ਸਵਾਰ ...

ਪੂਰੀ ਖ਼ਬਰ »

ਕਰੋੜਾਂ ਰੁਪਏ ਖ਼ਰਚਣ ਦੇ ਬਾਵਜੂਦ ਬਰਸਾਤੀ ਪਾਣੀ ਦੀ ਨਿਕਾਸੀ ਜਿਉਂ ਦੀ ਤਿਉਂ

ਪਟਿਆਲਾ, 18 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ 'ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਆਰੰਭ ਹੋਣ 'ਤੇ ਕਈਆਂ ਦੇ ਖ਼ਤਮ ਹੋਣ ਤੱਕ ਦੇ ਸਮੇਂ ਦੌਰਾਨ ਬਰਸਾਤੀ ਪਾਣੀ ਦੀ ਨਿਕਾਸੀ ਦੇ ਸੁਚੱਜੇ ਪ੍ਰਬੰਧਾਂ ਦਾ ਹੀ ਨਾ ਦਿੱਖਣਾ ਹੈਰਾਨੀ ...

ਪੂਰੀ ਖ਼ਬਰ »

ਪਿੰਡ ਹਰਪਾਲਪੁਰ ਵਿਖੇ 2000 ਰੁਪਏ ਪੈਨਸ਼ਨ ਲਈ ਥਾਲ਼ੀ ਖੜਕਾਓ ਅੰਦੋਲਨ

ਘਨੌਰ, 18 ਅਗਸਤ (ਬਲਜਿੰਦਰ ਸਿੰਘ ਗਿੱਲ)-ਅਪੰਗ ਸੁਅੰਗ ਲੋਕਮੰਚ ਦੇ 2000 ਰੁਪਏ ਪੈਨਸ਼ਨ ਲਈ ਥਾਲ਼ੀ ਖੜਕਾਓ ਅੰਦੋਲਨ ਦਾ ਸਮਰਥਨ ਕਰਦੇ ਹੋਏ ਸਮਾਜ ਸੇਵਕ ਭਗਵਾਨ ਸਿੰਘ ਖ਼ਾਲਸਾ ਨੇ ਰੋਸ ਪ੍ਰਗਟਾਵੇ ਅਤੇ ਸੰਵਿਧਾਨਿਕ ਮੰਗਾਂ ਲਈ ਤਿੰਨ ਨਾਅਰਿਆਂ ਨਾਲ ਅੰਦੋਲਨ ਦੀ ਸ਼ੁਰੂਆਤ ...

ਪੂਰੀ ਖ਼ਬਰ »

ਪੰਜਾਬ ਦੇ ਸਰਕਾਰੀ ਬਹੁ-ਤਕਨੀਕੀ ਕਾਲਜਾਂ ਦੇ ਪਿ੍ੰਸੀਪਲਾਂ ਅਤੇ ਅਧਿਆਪਕਾਂ ਦੀ ਵਰਕਸ਼ਾਪ ਸ਼ੁਰੂ

ਪਟਿਆਲਾ, 18 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਰਾਜ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਲੋਂ ਪੰਜਾਬ ਦੇ ਸਮੂਹ ਸਰਕਾਰੀ ਬਹੁ-ਤਕਨੀਕੀ ਕਾਲਜਾਂ ਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਵਿੱਦਿਅਕ ਮਿਆਰ ਨੂੰ ...

ਪੂਰੀ ਖ਼ਬਰ »

ਕਰਤਾਰ ਕਾਲੋਨੀ ਵਿਚ ਮੀਂਹ ਨਾਲ ਛੱਤ ਡਿੱਗੀ

ਨਾਭਾ, 18 ਅਗਸਤ (ਕਰਮਜੀਤ ਸਿੰਘ)-ਨਾਭਾ ਸ਼ਹਿਰ ਵਿਚ ਸਨਿਚਰਵਾਰ ਨੂੰ ਪਏ ਭਾਰੀ ਮੀਂਹ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਉਥੇ ਇਸ ਬਰਸਾਤ ਨਾਲ ਸਥਾਨਕ ਕਰਤਾਰ ਕਾਲੋਨੀ ਵਿਰ ਰਹਿੰਦੀ ਗ਼ਰੀਬ ਬਜ਼ੁਰਗ ਵਿਧਵਾ ਔਰਤ ਦੇ ਮਕਾਨ ਦੀ ਛੱਤ ਡਿਗ ਗਈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਦੇਵੀਗੜ੍ਹ ਵਿਖੇ ਯੂਥ ਕਾਂਗਰਸ ਦੇ ਨਵਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਦੇਵੀਗੜ੍ਹ, 18 ਅਗਸਤ (ਰਾਜਿੰਦਰ ਸਿੰਘ ਮੌਜੀ)-ਭੁੱਨਰਹੇੜੀ ਜੋਨ ਦੇ ਯੂਥ ਪ੍ਰਧਾਨ ਸੋਨੀ ਨਿਜ਼ਾਮਪੁਰ ਦੀ ਅਗਵਾਈ ਹੇਠ ਯੂਥ ਕਾਂਗਰਸ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਜਿਸ ਵਿਚ ਰਿਸ਼ੂ ਗਿਰ ਪਿਪਲਖੇੜੀ, ਗੁਰਮੀਤ ਸਿੰਘ ਘਟਕੇੜੀ, ਗੁਰਪ੍ਰੀਤ ਸਿੰਘ ਸਲੇਮਪੁਰ ...

ਪੂਰੀ ਖ਼ਬਰ »

ਪੀ.ਐਸ.ਯੂ. ਨੇ ਆਰ.ਐਸ.ਐਸ. ਤੇ ਭਾਜਪਾ ਦਾ ਪੁਤਲਾ ਫੂਕਿਆ

ਨਾਭਾ, 18 ਅਗਸਤ (ਕਰਮਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪੱਧਰੀ ਸੱਦੇ ਤਹਿਤ ਸਰਕਾਰੀ ਰਿਪੁਦਮਨ ਕਾਲਜ ਨਾਭਾ ਦੇ ਵਿਦਿਆਰਥੀਆਂ ਨੇ ਵਰ੍ਹਦੇ ਮੀਂਹ ਦੇ ਬਾਵਜੂਦ ਉਮਰ ਖ਼ਾਲਿਦ ਉੱਪਰ ਹਮਲੇ ਵਿਰੁੱਧ ਆਰ.ਐੱਸ.ਐੱਸ. ਬੀ.ਜੇ.ਪੀ. ਦਾ ਪੁਤਲਾ ਫੂਕਿਆ | ਪ੍ਰੈੱਸ ਦੇ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਪੈਨਸ਼ਨਰਾਂ ਦੀ ਹੋਈ ਮਹੀਨਾਵਾਰ ਬੈਠਕ

ਪਟਿਆਲਾ, 18 ਅਗਸਤ (ਅ.ਸ. ਆਹਲੂਵਾਲੀਆ)-ਪੀ.ਆਰ.ਟੀ.ਸੀ. ਪੈਨਸ਼ਨਰਾਂ ਦੀ ਮਾਸਿਕ ਬੈਠਕ ਪਟਿਆਲਾ ਵਿਖੇ ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੇ ਚੇਅਰਮੈਨ ਮੁਕੰਦ ਸਿੰਘ ਅਤੇ ਸੂਬਾ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ ਦੀ ਅਗਵਾਈ ਵਿਚ ਹੋਈ | ਜਿਸ ਵਿਚ ਵੱਖ-ਵੱਖ ਡੀਪੂਆਂ ਤੋਂ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼ੇ੍ਰਣੀਆਂ ਕਰਮਚਾਰੀਆਂ ਤੇ ਲੋਕ ਏਕਤਾ ਫ਼ਰੰਟ ਨੇ ਮੋਮਬੱਤੀ ਮਾਰਚ ਕੱਢਿਆ

n ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼ੇ੍ਰਣੀਆਂ ਕਰਮਚਾਰੀਆਂ ਤੇ ਲੋਕ ਏਕਤਾ ਫ਼ਰੰਟ ਵਲੋਂ ਕੱਢਿਆ ਰੋਸ ਮਾਰਚ | ਅਜੀਤ ਤਸਵੀਰ ਪਟਿਆਲਾ, 18 ਅਗਸਤ (ਜ.ਸ. ਢਿੱਲੋਂ)-ਅਨੁਸੂਚਿਤ ਜਾਤੀਆਂ, ਪਛੜੀਆਂ ਸ਼ੇ੍ਰਣੀਆਂ ਕਰਮਚਾਰੀ ਅਤੇ ਲੋਕ ਏਕਤਾ ਫ਼ਰੰਟ ਪੰਜਾਬ, ਜ਼ਿਲ੍ਹਾ ...

ਪੂਰੀ ਖ਼ਬਰ »

ਰਜਿੰਦਰਾ ਹਸਪਤਾਲ ਨੂੰ ਮੁਰੰਮਤ ਕਰਨ ਲਈ ਸਰਕਾਰ ਨੇ 19 ਕਰੋੜ ਤੋਂ ਵੱਧ ਪੈਸੇ ਕੀਤੇ ਮਨਜ਼ੂਰ

ਪਟਿਆਲਾ, 18 ਅਗਸਤ (ਮਨਦੀਪ ਸਿੰਘ ਖਰੋੜ)-ਸਰਕਾਰੀ ਰਜਿੰਦਰਾ ਹਸਪਤਾਲ 'ਚ ਸਟਾਫ਼ ਨਰਸਾਂ ਦੀ ਕਮੀ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵਲੋਂ 282 ਨਰਸਾਂ ਨੂੰ ਰਜਿੰਦਰਾ ਹਸਪਤਾਲ 'ਚ ਡਿਊਟੀ ਸੰਭਾਲਣ ਦੇ ਹੁਕਮ ਜਾਰੀ ਕੀਤੇ ਹਨ, ਜਿਨ੍ਹਾਂ ਵਿਚੋਂ 104 ਨਰਸਾਂ ਜੋ ਕਿ ਅੱਜ ਸ਼ਾਮ ...

ਪੂਰੀ ਖ਼ਬਰ »

ਲੋਕਾਂ ਦੀ ਪੀਣ ਵਾਲੇ ਪਾਣੀ ਦੀ ਬੁਨਿਆਦੀ ਸਹੂਲਤ ਦਾ ਨਿੱਜੀਕਰਨ ਕਰਨ ਲਈ ਪੇਂਡੂ ਜਲ ਘਰਾਂ ਦਾ ਪੰਚਾਇਤੀਕਰਨ ਦੀ ਪੰਜਾਬ ਸਰਕਾਰ ਨੀਤੀ ਨੂੰ ਰੱਦ ਕਰਵਾਉਣ ਲਈ ਸੰਘਰਸ਼ ਜਾਰੀ ਰਹੇਗਾ-ਵਰਿੰਦਰ ਸਿੰਘ ਮੋਮੀ

ਪਟਿਆਲਾ, 18 ਅਗਸਤ (ਜ.ਸ. ਢਿੱਲੋਂ)-ਪੰਜਾਬ ਸਰਕਾਰ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 9700 ਦੇ ਲਗਭਗ ਪੇਂਡੂ ਜਲ ਘਰਾਂ ਦਾ ਪੰਚਾਇਤੀਕਰਨ ਕਰਨ ਦੀ ਅਪਣਾਈ ਜਾ ਰਹੀ ਨੀਤੀ ਨੂੰ ਰੱਦ ਕਰਵਾਉਣ ਲਈ ਵਿਭਾਗ ਦੇ ਮੁਲਾਜ਼ਮਾਂ ਦੀਆਂ 5 ਮੁਲਾਜ਼ਮ ਜਥੇਬੰਦੀਆਂ ਦੀ ਗਠਿਤ ਜਲ ...

ਪੂਰੀ ਖ਼ਬਰ »

ਸਰਕਾਰਾਂ ਦੀ ਅਣਗਹਿਲੀ ਕਾਰਨ ਦੇਸ਼-ਵਿਦੇਸ਼ ਵਿਚ ਸਿੱਖਾਂ 'ਤੇ ਹਮਲੇ ਚਿੰਤਾ ਦਾ ਵਿਸ਼ਾ-ਪ੍ਰੋ: ਬਡੂੰਗਰ

n ਗੁਰਦੁਆਰਾ ਭਗਤ ਰਵਿਦਾਸ ਸਾਹਿਬ ਮਲਕਾਨਾ ਪੱਤੀ ਸਮਾਣਾ ਵਿਖੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸਨਮਾਨਿਤ ਕਰਦੇ ਹੋਏ ਕਮੇਟੀ ਪ੍ਰਧਾਨ ਭਾਈ ਰਾਜ ਸਿੰਘ ਅਤੇ ਹੋਰ | ਤਸਵੀਰ : ਪ੍ਰਸ਼ੋਤਮ ਕੌਸ਼ਿਕ ਸਮਾਣਾ, 18 ਅਗਸਤ (ਸਾਹਿਬ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਲੜਕੀ ਨੂੰ ਵਿਆਹ ਦਾ ਝਾਂਸਾ ਦੇ ਭਜਾ ਕੇ ਲੈ ਜਾਣ ਇਕ ਿਖ਼ਲਾਫ਼ ਕੇਸ ਦਰਜ

ਪਟਿਆਲਾ, 18 ਅਗਸਤ (ਮਨਦੀਪ ਸਿੰਘ ਖਰੌੜ)-ਇਕ ਵਿਅਕਤੀ ਵਲੋਂ 17 ਸਾਲਾ ਲੜਕੀ ਨੂੰ ਵਰਗਲਾ ਕੇ ਅਤੇ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਜਾਣ ਦੇ ਮਾਮਲੇ 'ਚ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਅਨੁਸਾਰ ਅਨਿਲ ਗੁਪਤਾ ਨੇ ...

ਪੂਰੀ ਖ਼ਬਰ »

ਸਿਹਤ ਸਹੂਲਤਾਂ ਨੂੰ ਤਰਸ ਗਏ ਕਸਬਾ ਬਾਦਸ਼ਾਹਪੁਰ ਦੇ ਲੋਕ

• ਰਛਪਾਲ ਸਿੰਘ ਢੋਟ ਬਾਦਸ਼ਾਹਪੁਰ, 18 ਅਗਸਤ-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਪੋਲ ਖੋਲਣ ਲਈ ਕਸਬਾ ਬਾਦਸ਼ਾਹਪੁਰ ਦਾ ਸਰਕਾਰੀ ਹਸਪਤਾਲ ਆਪ ਮੁਹਾਰੇ ਬੋਲ ਰਿਹਾ ਹੈ | ਜਿੱਥੇ ਸਟਾਫ਼ ਦੀ ਘਾਟ ਹੋਣ ਦੇ ਨਾਲ ਹੀ ਕਈ ...

ਪੂਰੀ ਖ਼ਬਰ »

ਇਤਿਹਾਸਕ ਨਗਰੀ ਅੰਦਰ ਨਾਲਿਆਂ ਉਪਰ ਹੋਏ ਨਾਜਾਇਜ਼ ਕਬਜ਼ਿਆਂ ਕਾਰਨ ਬਰਸਾਤੀ ਪਾਣੀ ਨੇ ਕੀਤੀ ਜਲਥਲ

ਨਾਭਾ, 18 ਅਗਸਤ (ਅਮਨਦੀਪ ਸਿੰਘ ਲਵਲੀ)-ਇਤਿਹਾਸਕ ਨਗਰੀ ਨਾਭਾ ਕੁਝ ਸਮਾਂ ਬਰਸਾਤ ਹੋਣ ਉਪਰੰਤ ਚਾਰੇ ਪਾਸੋਂ ਬਹੁ ਗਿਣਤੀ ਵਿਚ ਪਾਣੀ ਖੜਨ ਕਾਰਨ ਡੁੱਬੀ ਹੋਈ ਆਮ ਦਿਖਾਈ ਦਿੰਦੀ ਹੈ, ਜਿਸ ਦਾ ਵੱਡਾ ਕਾਰਨ ਰਿਆਸਤੀ ਨਾਲਿਆਂ ਉੱਪਰ ਮੌਜੂਦਾ ਕੌਾਸਲਰਾਂ ਅਤੇ ਉਨ੍ਹਾਂ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX