ਤਾਜਾ ਖ਼ਬਰਾਂ


ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  6 minutes ago
ਸ਼ਾਹਕੋਟ, 26 ਜਨਵਰੀ (ਏ. ਐੱਸ. ਸਚਦੇਵਾ)- ਗਣਤੰਤਰ ਦਿਵਸ ਮੌਕੇ ਸ਼ਾਹਕੋਟ ਵਿਖੇ ਮਨਾਏ ਗਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਐੱਸ. ਡੀ. ਐੱਮ. ਸ਼ਾਹਕੋਟ ਡਾ. ਸੰਜੀਵ ਸ਼ਰਮਾ ਨੇ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  31 minutes ago
ਤਲਵੰਡੀ ਸਾਬੋ/ਸੀਂਗੋ ਮੰਡੀ, 26 ਜਨਵਰੀ (ਲਕਵਿੰਦਰ ਸ਼ਰਮਾ, ਰਣਜੀਤ ਸਿੰਘ ਰਾਜੂ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਸੰਗਤ ਖ਼ੁਰਦ ਦੇ ਇੱਕ ਕਿਸਾਨ ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ...
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  38 minutes ago
ਜੰਡਿਆਲਾ ਗੁਰੂ, 26 ਜਨਵਰੀ (ਰਣਜੀਤ ਸਿੰਘ ਜੋਸਨ)- ਅੱਜ ਗਣਤੰਤਰ ਦਿਵਸ ਮੌਕੇ ਨਗਰ ਕੌਂਸਲ ਦਫ਼ਤਰ ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਹਲਕਾ...
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  42 minutes ago
ਡੇਰਾ ਬਾਬਾ ਨਾਨਕ, 26 ਜਨਵਰੀ (ਹੀਰਾ ਸਿੰਘ ਮਾਂਗਟ)- ਅੱਜ ਗਣਤੰਤਰ ਦਿਵਸ ਮੌਕੇ ਸਬ ਡਵੀਜ਼ਨ ਡੇਰਾ ਬਾਬਾ ਨਾਨਕ ਵਿਖੇ ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਢਿੱਲੋਂ ਨੇ ਕੌਮੀ ਝੰਡਾ ਲਹਿਰਾਇਆ...
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  48 minutes ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ.......
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ.......
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 1 hour ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ ਅੱਜ ਇੱਥੇ ਖ਼ੁਰਾਕ ਤੇ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ...
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 1 hour ago
ਫ਼ਾਜ਼ਿਲਕਾ, 26 ਜਨਵਰੀ (ਪ੍ਰਦੀਪ ਕੁਮਾਰ)- 71ਵਾਂ ਗਣਤੰਤਰ ਦਿਵਸ ਅੱਜ ਫ਼ਾਜ਼ਿਲਕਾ 'ਚ ਬੜੀ ਧੂਮਧਾਮ ਨਾਲ ਸਥਾਨਕ ਐੱਮ. ਆਰ. ਕਾਲਜ ਦੇ ਖੇਡ ਸਟੇਡੀਅਮ 'ਚ ਮਨਾਇਆ...
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  45 minutes ago
ਗੜ੍ਹਸ਼ੰਕਰ, 26 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਅੱਜ 71ਵੇਂ ਗਣਤੰਤਰਤਾ ਮੌਕੇ ਸਬ ਡਿਵੀਜ਼ਨ ਪੱਧਰੀ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ 'ਚ ਕਰਾਇਆ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 1 hour ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ...
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 1 hour ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ.....
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਅਟਾਰੀ, 26 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਸਰਹੱਦ ਵਿਖੇ ਬੀ. ਐੱਸ. ਐੱਫ. ਦੀ 88 ਵੀਂ ਬਟਾਲੀਅਨ ਦੇ ਕਮਾਡੈਂਟ ਮੁਕੰਦ ਝਾਅ ਵਲੋਂ...
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 1 hour ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 1 hour ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ.............
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 2 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 2 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 2 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 2 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 2 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 2 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 2 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 1 hour ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 2 hours ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 2 hours ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 2 hours ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 2 hours ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 2 hours ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  1 minute ago
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  about 3 hours ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  about 3 hours ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  about 2 hours ago
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 3 hours ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 3 hours ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 3 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 3 hours ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 3 hours ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 3 hours ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 4 hours ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 4 hours ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 4 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550

ਫਰੀਦਕੋਟ / ਮੁਕਤਸਰ

ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ, ਇਕ ਸਖ਼ਤ ਜ਼ਖ਼ਮੀ, ਇਕ ਗਾਂ ਵੀ ਮਰੀ

ਸਾਦਿਕ, 18 ਅਗਸਤ (ਆਰ.ਐੱਸ.ਧੁੰਨਾ)-ਸਾਦਿਕ ਫ਼ਿਰੋਜ਼ਪੁਰ ਵਾਲੀ ਸੜਕ 'ਤੇ ਪੈਂਦੇ ਪੁਲ ਢਿਲਵਾਂ ਕੱਸੀ ਨੇੜੇ ਹੋਏ ਦਰਦਨਾਕ ਸੜਕ ਹਾਦਸੇ ਵਿਚ ਦੋ ਵਿਅਕਤੀਆਂ ਸਮੇਤ ਇਕ ਗਾਂ ਦੇ ਮਰ ਜਾਣ ਅਤੇ ਇਕ ਵਿਅਕਤੀ ਦੇ ਸਖ਼ਤ ਜ਼ਖ਼ਮੀਂ ਹੋਣ ਦਾ ਦੁਖਦਾਈ ਸਮਾਚਾਰ ਹੈ | ਜਾਣਕਾਰੀ ਅਨੁਸਾਰ ਇਕ ਸਕਾਰਪੀਓ ਗੱਡੀ ਨੰਬਰੀ ਪੀ.ਬੀ. 04 ਵਾਈ 0052 ਜੋ ਸਾਦਿਕ ਤੋਂ ਫ਼ਿਰੋਜ਼ਪੁਰ ਵਾਲੇ ਪਾਸੇ ਜਾ ਰਹੀ ਸੀ ਦੇ ਅੱਗੇ ਦੋ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਵਿਅਕਤੀ ਜਿਨ੍ਹਾਂ 'ਚੋਂ ਇਕ ਮੋਟਰਸਾਈਕਲ 'ਤੇ ਪਿੰਡ ਸੰਗਰਾਹੂਰ ਦੇ ਵਿਅਕਤੀ ਸਵਾਰ ਸਨ ਤੇ ਦੂਜੇ ਮੋਟਰਸਾਈਕਲ 'ਤੇ ਬਖ਼ਸ਼ੀਸ਼ ਸਿੰਘ ਜੋ ਥਾਣਾ ਸਾਦਿਕ ਵਿਖੇ ਬਤੌਰ ਹੋਮ ਗਾਰਡ ਜਵਾਨ ਆਪਣੀ ਡਿਊਟੀ ਖਤਮ ਕਰਕੇ ਆਪਣੇ ਪਿੰਡ ਡੋਡ ਜਾ ਰਿਹਾ ਸੀ, ਸਵਾਰ ਸੀ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਦੋਂ ਇਹ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਕੱਸੀ ਪੁਲ ਤੋਂ ਥੋੜਾ ਪਿੱਛੇ ਸੀ ਤਾਂ ਅੱਗਿਉਂ ਅਚਾਨਕ ਇਕ ਗਾਂ ਆ ਗਈ ਤੇ ਇਹ ਗੱਡੀ ਗਾਂ ਵਿਚ ਜਾ ਵੱਜੀ ਤੇ ਗਾਂ ਦੂਰ ਜਾ ਡਿੱਗੀ ਤੇ ਐਨੇ ਵਿਚ ਬੇਕਾਬੂ ਹੋਈ ਇਹ ਗੱਡੀ ਮੋਟਰਸਾਈਕਲਾਂ ਵਿਚ ਵੱਜ ਗਈ ਜਿਸ ਕਾਰਨ ਮੋਟਰ ਸਾਈਕਲ ਸਵਾਰ ਹੋਮਗਾਰਡ ਜਵਾਨ ਬਖ਼ਸ਼ੀਸ਼ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਡੋਡ ਦੀ ਮੌਕੇ 'ਤੇ ਮੌਤ ਹੋ ਗਈ ਜਦੋਂ ਕਿ ਦੂਜੇ ਮੋਟਰ ਸਾਈਕਲ ਸਵਾਰ ਜੋ ਪਿੰਡ ਸੰਗਰਾਹੂਰ ਦੇ ਰਮਨਜੋਤ ਸਿੰਘ ਪੁੱਤਰ ਗੁਰਧਿਆਨ ਸਿੰਘ (16) ਅਤੇ ਜਸਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਸਨ, ਸਖ਼ਤ ਜ਼ਖ਼ਮੀਂ ਹੋ ਗਏ, ਨੂੰ ਇਲਾਜ ਲਈ ਸਾਦਿਕ ਦੇ ਇਕ ਨਿੱਜੀ ਹਸਪਤਾਲ ਲਿਆਂਦਾ ਗਿਆ ਜਿੱਥੇ ਰਮਨਜੋਤ ਸਿੰਘ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ | ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸਾਦਿਕ ਦੇ ਸਹਾਇਕ ਥਾਣੇਦਾਰ ਧਰਮ ਸਿੰਘ, ਸਹਾਇਕ ਥਾਣੇਦਾਰ ਬੂਟਾ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ | ਪੁਲਿਸ ਨੇ ਨੁਕਸਾਨੇ ਗਏ ਵਹੀਕਲ ਅਤੇ ਲਾਸ਼ਾਂ ਆਪਣੇ ਕਬਜ਼ੇ ਵਿਚ ਲੈ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਗੱਡੀ ਨੂੰ ਸੁਖਪ੍ਰੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਡੋਡ ਚਲਾ ਰਿਹਾ ਸੀ ਤੇ ਉਹ ਇਸ ਨੂੰ ਸਾਦਿਕ ਤੋਂ ਧੁਆ ਕੇ ਆਪਣੇ ਪਿੰਡ ਜਾ ਰਿਹਾ ਸੀ | ਜਾਣਕਾਰੀ ਅਨੁਸਾਰ ਮਿ੍ਤਕ ਬਖ਼ਸ਼ੀਸ਼ ਸਿੰਘ ਦੇ ਭਰਾ ਸੁਖਦੇਵ ਸਿੰਘ ਪੁੱਤਰ ਕਸ਼ਮੀਰ ਸਿੰਘ ਦੇ ਬਿਆਨਾਂ ਦੇ ਅਧਾਰ 'ਤੇ ਥਾਣਾ ਸਾਦਿਕ ਵਿਖੇ ਕਾਨੂੰਨ ਦੀ ਧਾਰਾ 304ਏ, 279,427,337,338 ਤਹਿਤ ਸੁਖਪ੍ਰੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਡੋਡ ਸਮੇਤ ਦੋ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਨੇ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਹਨ |

ਵਿਦਿਆਰਥੀ ਆਗੂ 'ਤੇ ਹਮਲੇ ਦੇ ਵਿਰੋਧ 'ਚ ਪੀ.ਐੱਸ.ਯੂ. ਵਲੋਂ ਅਰਥੀ ਫੂਕ ਮੁਜ਼ਾਹਰਾ

ਫ਼ਰੀਦਕੋਟ, 18 ਅਗਸਤ (ਸਰਬਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਥਾਨਕ ਸਰਕਾਰੀ ਬਰਜਿੰਦਰਾ ਕਾਲਜ ਅੱਗੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ, ਦਿੱਲੀ ਦੇ ਵਿਦਿਆਰਥੀ ਆਗੂ ਉਮਰ ਖਾਲਿਦ 'ਤੇ ਪਿਛਲੇ ਦਿਨੀਂ ਹੋਏ ਜਾਨਲੇਵਾ ਹਮਲੇ ਦੇ ਵਿਰੋਧ ਵਿਚ ਕੇਂਦਰ ਸਰਕਾਰ ...

ਪੂਰੀ ਖ਼ਬਰ »

ਜ਼ਿਆਦਾ ਸ਼ਰਾਬ ਪੀਣ ਨਾਲ ਨੌਜਵਾਨ ਦੀ ਮੌਤ

ਬਾਜਾਖਾਨਾ, 18 ਅਗਸਤ (ਜਗਦੀਪ ਸਿੰਘ ਗਿੱਲ)- ਬਾਜਾਖਾਨਾ ਦੇ ਇਕ 20 ਕੁ ਸਾਲ ਦੇ ਨੌਜਵਾਨ ਵਰਿੰਦਰਪਾਲ ਸਿੰਘ ਬਰਾੜ ਉਰਫ਼ ਬਿੰਦਾਂ ਪੁੱਤਰ ਮੋਹਣ ਸਿੰਘ ਬਰਾੜ ਵਾਸੀ ਬਾਜਾਖਾਨਾ ਤਹਿਸੀਲ ਜੈਤੋ ਜਿਲ੍ਹਾਂ ਫ਼ਰੀਦਕੋਟ ਦੀ ਜਿਆਦਾ ਸ਼ਰਾਬ ਪੀਣ ਨਾਲ ਮੌਤ ਹੋ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਸਾਈਕਲ ਚੋਰ ਕਾਬੂ

ਸਾਦਿਕ, 18 ਅਗਸਤ (ਗੁਰਭੇਜ ਸਿੰਘ ਚੌਹਾਨ)-ਸੁਖਦੇਵ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਸ਼ਿਮਰੇਵਾਲਾ ਨੇ ਥਾਣਾ ਸਾਦਿਕ ਦੀ ਪੁਲਿਸ ਨੂੰ ਆਪਣੇ ਕਾਲੇ ਰੰਗ ਦਾ ਹੀਰੋ ਕੰਪਨੀ ਦਾ ਸਾਈਕਲ ਚੋਰੀ ਹੋਣ ਦੀ ਇਤਲਾਹ ਦਿੱਤੀ ਸੀ ਜਿਸ ਵਿਚ ਉਸ ਨੇ ਦੱਸਿਆ ਕਿ ਉਸ ਦੇ ਪਿੰਡ ...

ਪੂਰੀ ਖ਼ਬਰ »

ਭਾਈ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਚੱਲ ਰਿਹਾ ਇਨਸਾਫ਼ ਮੋਰਚਾ 79ਵੇਂ ਦਿਨ ਵੀ ਜਾਰੀ

ਬਰਗਾੜੀ 18 ਅਗਸਤ (ਸੁਖਰਾਜ ਸਿੰਘ ਗੋਂਦਾਰਾ/ਲਖਵਿੰਦਰ ਸ਼ਰਮਾ)-ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਦੀ ਅਨਾਜ ਮੰਡੀ ਵਿਖੇ ਚੱਲ ਰਿਹਾ ਇਨਸਾਫ਼ ਮੋਰਚਾ ਅੱਜ 79ਵੇਂ ਦਿਨ ਵੀ ਜਾਰੀ ਰਿਹਾ ਅਤੇ ਸੰਗਤਾਂ ਨੇ ਵੱਡੀ ਗਿਣਤੀ 'ਚ ਪਹੁੰਚ ਕੇ ਇਸ ਇਨਸਾਫ਼ ...

ਪੂਰੀ ਖ਼ਬਰ »

ਕਿਸਾਨਾਂ ਨੂੰ 20 ਤੋਂ 24 ਤੱਕ ਦਿੱਤੀ ਜਾਵੇਗੀ ਮੱਛੀ ਪਾਲਣ ਕਿੱਤੇ ਦੀ ਮੁਫ਼ਤ ਸਿਖਲਾਈ

ਫ਼ਰੀਦਕੋਟ, 18 ਅਗਸਤ (ਜਸਵੰਤ ਸਿੰਘ ਪੁਰਬਾ)-ਸਰਕਾਰੀ ਮੱਛੀ ਪੰੂਗ ਫਾਰਮ ਟਹਿਣਾ ਵਿਖੇ 20 ਤੋਂ 24 ਅਗਸਤ ਤੱਕ ਕਿਸਾਨਾਂ ਨੂੰ ਮੱਛੀ ਪਾਲਨ ਕਿੱਤੇ ਦੀ ਮੁੱਢਲੀ ਜਾਣਕਾਰੀ ਦੇਣ ਲਈ ਪੰਜ ਦਿਨਾਂ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਸਹਾਇਕ ਡਾਇਰੈਕਟਰ ਮੱਛੀ ...

ਪੂਰੀ ਖ਼ਬਰ »

ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜੂਕੇਸ਼ਨ ਵਿਖੇ ਤੀਆਂ ਮੌਕੇ ਲੱਗੀਆਂ ਰੌਣਕਾਂ

ਫ਼ਰੀਦਕੋਟ, 18 ਅਗਸਤ (ਜਸਵੰਤ ਸਿੰਘ ਪੁਰਬਾ)-ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜੂਕੇਸ਼ਨ ਵਿਖੇ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਬੀ.ਐੱਡ ਅਤੇ ਈ.ਟੀ.ਟੀ. ਦੇ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ, ਗੀਤ, ਕਵਿਤਾਵਾਂ, ਨਾਚ ਆਦਿ ਪੇਸ਼ਕਾਰੀਆਂ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਸੈਂਟਰ ਫ਼ਰੀਦਕੋਟ ਦੀ ਵਿਦਿਆਰਥਣ ਨੇ 8.0 ਬੈਂਡ ਪ੍ਰਾਪਤ ਕੀਤੇ

ਫ਼ਰੀਦਕੋਟ, 18 ਅਗਸਤ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਨੇੜੇ ਬੱਸ ਸਟੈਂਡ, ਐੱਚ.ਡੀ.ਬੀ. ਬੈਂਕ ਦੇ ਉੱਪਰ, ਦੂਸਰੀ ਮੰਜ਼ਿਲ 'ਤੇ ਹੈ | ਅਚੀਵਰ ਪੁਆਇੰਟ ਸੈਂਟਰ ਫ਼ਰੀਦਕੋਟ ਦੀ ਇਕ ਹੋਰ ਵਿਦਿਆਰਥਣ ਗੁਰਲੀਨਪ੍ਰੀਤ ਕੌਰ ਨੇ ਆਈਲੈਟਸ ਦੀ ਪ੍ਰੀਖਿਆ ਵਿਚੋਂ 8.0 ਬੈਂਡ ...

ਪੂਰੀ ਖ਼ਬਰ »

ਅਮਰ ਮੂਰਤੀ ਟੈਗੋਰ ਹਾਈ ਸਕੂਲ ਜੈਤੋ 'ਚ 'ਤੀਆਂ ਦਾ ਤਿਉਹਾਰ' ਮਨਾਇਆ

ਜੈਤੋ, 18 ਅਗਸਤ (ਭੋਲਾ ਸ਼ਰਮਾ)-ਅਮਰ ਮੂਰਤੀ ਟੈਗੋਰ ਹਾਈ ਸਕੂਲ ਜੈਤੋ ਵਿਖੇ 'ਤੀਆਂ ਦਾ ਤਿਉਹਾਰ' ਧੂਮ-ਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਅਮਰ ਨਾਥ ਸਿੰਗਲਾ ਦੇ ਭਾਸ਼ਣ ਨਾਲ ਹੋਈ | ਇਸ ਦੌਰਾਨ ਉਨ੍ਹਾਂ ਨੇ ਬੱਚਿਆਂ ਨੂੰ ਤਿਉਹਾਰਾਂ ਦੇ ...

ਪੂਰੀ ਖ਼ਬਰ »

ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਥਰੋ ਬਾਲ ਚੈਂਪੀਅਨਸ਼ਿਪ ਸ਼ੁਰੂ

ਸਾਦਿਕ, 18 ਅਗਸਤ (ਆਰ.ਐੱਸ.ਧੁੰਨਾ)-ਪੰਜਾਬ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀ ਸੰਸਥਾ ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਰੁਪਿੰਦਰ ਕੌਰ (ਵਿਸ਼ਵ ਚੈਂਪੀਅਨ ਭਾਰ ਤੋਲਕ) ਦੀ ਅਗਵਾਈ ਹੇਠ ਥਰੋ ਬਾਲ ਐਸੋਸੀਏਸ਼ਨ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਡੇਂਗੂ ਖਿਲਾਫ਼ ਪੋਸਟਰ ਜਾਰੀ

ਕੋਟਕਪੂਰਾ, 18 ਅਗਸਤ (ਮੇਘਰਾਜ, ਮੋਹਰ ਸਿੰਘ ਗਿੱਲ)-ਡੇਂਗੂ ਦੀ ਖਤਰਨਾਕ ਬਿਮਾਰੀ ਦੀ ਰੋਕਥਾਮ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਰੋਟਰੀ ਕਲੱਬ ਕੋਟਕਪੂਰਾ ਨੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਸਿਵਲ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਦੀਪ ਧੀਰ ...

ਪੂਰੀ ਖ਼ਬਰ »

ਦਾ ਗਲੋਬਲ ਈ ਸਕੂਲ 'ਚ ਮਨਾਇਆ ਤੀਜ ਮੇਲਾ

ਜੈਤੋ, 18 ਅਗਸਤ (ਗੁਰਚਰਨ ਸਿੰਘ ਗਾਬੜੀਆ)-ਦਾ ਗਲੋਬਲ ਈ ਸਕੂਲ ਗੁੰਮਟੀ ਖੁਰਦ (ਸੇਵਾਵਾਲਾ) ਵਿਚ ਤੀਆਂ ਦਾ ਤਿਉਹਾਰ ਸਕੂਲ ਦੀ ਵਿਦਿਆਰਥਣਾਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਪਿ੍ੰਸੀਪਲ ਨਿਮਰਤਾ ਗੋਇਲ ਅਤੇ ਵਾਈਸ ਪਿ੍ੰਸੀਪਲ ਪਿ੍ਯੰਕਾ ਮਹਿਤਾ ਨੇ ਦੱਸਿਆ ਕਿ ਤੀਆਂ ਦੇ ...

ਪੂਰੀ ਖ਼ਬਰ »

ਹੇਜ਼ਲ ਇੰਟਰਨੈਸ਼ਨਲ ਇੰਸਟੀਚਿਊਟ ਵਿਖੇ ਵਿਦਿਆਰਥੀ ਜਾਗਰੂਕਤਾ ਸੈਮੀਨਾਰ

ਫ਼ਰੀਦਕੋਟ, 18 ਅਗਸਤ (ਹਰਮਿੰਦਰ ਸਿੰਘ ਮਿੰਦਾ)-ਨੇੜੇ ਘੰਟਾ ਘਰ ਚੌਕ ਸਾਹਮਣੇ ਕੋਤਵਾਲੀ ਵਿਖੇ ਸਥਿਤ ਹੇਜ਼ਲ ਇੰਟਰਨੈਸ਼ਨਲ ਇੰਸਟੀਚਿਊਟ ਵਿਖੇ ਵਿਦਿਆਰਥੀ ਜਾਗਰੂਕਤਾ ਲਈ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਜੇ.ਐੱਸ. ਸੰਧੂ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਟਿਊਬਵੈੱਲ ਕੁਨੈਕਸ਼ਨਾਂ ਦੇ ਨਾਵਾਂ ਦੀ ਬਦਲੀ ਸਬੰਧੀ ਕੈਂਪ 18 ਨੂੰ

ਕੋਟਕਪੂਰਾ, 18 ਅਗਸਤ (ਮੇਘਰਾਜ)-ਪਾਵਰਕਾਮ ਦੇ ਸ਼ਹਿਰੀ ਦਫ਼ਤਰ ਕੋਟਕਪੂਰਾ ਵਿਖੇ ਟਿਊਬਵੈੱਲ ਕੁਨੈਕਸ਼ਨਾਂ ਦੇ ਨਾਵਾਂ ਦੀ ਬਦਲੀ ਸਬੰਧੀ ਕੈਂਪ ਲਾਇਆ ਜਾ ਰਿਹਾ ਹੈ | ਇਸ ਸਬੰਧੀ ਐੱਸ.ਡੀ.ਓ. ਇੰਜ. ਹਰਿੰਦਰ ਸਿੰਘ ਚਹਿਲ ਨੇ ਦੱਸਿਆ ਕਿ ਕੋਟਕਪੂਰਾ ਇਲਾਕੇ ਦੇ ਟਿਊਬਵੈੱਲ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ 'ਚ ਟੀਚਰ ਟ੍ਰੇਨਿੰਗ ਸੈਮੀਨਾਰ

ਫ਼ਰੀਦਕੋਟ, 18 ਅਗਸਤ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਵਿਚ ਇਕ ਰੋਜ਼ਾ ਟੀਚਰ ਟਰੇਨਿੰਗ ਦਾ ਸੈਮੀਨਾਰ ਕਰਵਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਜਸਵਿੰਦਰ ਸੇਠੀ ਰੀਜ਼ਨਲ ਸਕੂਲ ਡਾਇਰੈਕਟਰ ਨਾਰਥ ਜ਼ੋਨ ਨੇ ਕੀਤੀ | ਇਸ ਸੈਮੀਨਰ ਦਾ ਮੁੱਖ ਉਦੇਸ਼ ...

ਪੂਰੀ ਖ਼ਬਰ »

ਕਿ੍ਕਟ ਜ਼ੋਨਲ ਮੁਕਾਬਲਿਆਂ 'ਚ ਰਿਸ਼ੀ ਸਕੂਲ ਦੀ ਟੀਮ 7 ਵਿਕਟਾਂ ਨਾਲ ਜੇਤੂ

ਪੰਜਗਰਾੲੀਂ ਕਲਾਂ, 18 ਅਗਸਤ (ਸੁਖਮੰਦਰ ਸਿੰਘ ਬਰਾੜ)-ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਗਰਾੲੀਂ ਕਲਾਂ ਜ਼ੋਨ ਦੇ ਕਿ੍ਕਟ ਟੂਰਨਾਮੈਂਟ ਦੌਰਾਨ ਰਿਸ਼ੀ ਮਾਡਲ ਸਕੂਲ ਦੀ ਕਿ੍ਕਟ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਮੁਕਾਬਲੇ 'ਚ ਪਹਿਲਾ ਸਥਾਨ ...

ਪੂਰੀ ਖ਼ਬਰ »

ਭਰਵੇਂ ਮੀਂਹ ਨੇ ਸ਼ਹਿਰ ਦੀਆਂ ਸੜਕਾਂ ਤੇ ਗਲੀਆਂ ਨੂੰ ਕੀਤਾ ਜਲ-ਥਲ

ਕੋਟਕਪੂਰਾ, 18 ਅਗਸਤ (ਮੇਘਰਾਜ)-ਅੱਜ ਕੋਟਕਪੂਰਾ ਸ਼ਹਿਰ ਵਿਚ ਸ਼ਾਮ ਕਰੀਬ 4 ਵਜੇ ਪਏ ਭਰਵੇਂ ਮੀਂਹ ਦੇ ਪਾਣੀ ਦੇ ਨਿਕਾਸੀ ਦੇ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਸੜਕਾਂ ਤੇ ਗਲੀਆਂ ਜਲ ਥਲ ਹੋ ਗਈਆਂ | ਕਰੀਬ 2 ਘੰਟੇ ਪਏ ਮੀਂਹ ਦੇ ਪਾਣੀ ਨਾਲ ਸ਼ਹਿਰ ਦੇ ਬਜ਼ਾਰਾਂ, ਮੁੱਖ ਸੜਕਾਂ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX