ਤਾਜਾ ਖ਼ਬਰਾਂ


ਆਸਟ੍ਰੇਲੀਆ ਖ਼ਿਲਾਫ਼ ਇਕ ਰੋਜ਼ਾ ਲੜੀ ਅਤੇ ਟੀ 20 ਮੈਚ ਤੋਂ ਬਾਹਰ ਹੋਏ ਹਾਰਦਿਕ ਪਾਂਡੇ
. . .  15 minutes ago
ਨਵੀਂ ਦਿੱਲੀ, 21 ਫਰਵਰੀ- ਐਤਵਾਰ ਤੋਂ ਆਸਟ੍ਰੇਲੀਆ ਦੇ ਖ਼ਿਲਾਫ਼ ਸ਼ੁਰੂ ਹੋ ਰਹੇ ਟੀ 20 ਸੀਰੀਜ਼ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਿਆ ਹੈ। ਭਾਰਤੀ ਟੀਮ ਦੇ ਹਾਰਦਿਕ ਪਾਂਡੇ ਕਮਰ 'ਚ ਦਰਦ ਦੀ ਸ਼ਿਕਾਇਤ ਕਾਰਣ ਇਕ ਦਿਨਾਂ ...
ਯੁਵਰਾਜ ਹੰਸ ਦੀ ਹੋਈ ਮਾਨਸੀ, ਜਲੰਧਰ 'ਚ ਲਈਆਂ ਲਾਵਾਂ
. . .  13 minutes ago
ਜਲੰਧਰ, 21 ਫਰਵਰੀ (ਅ. ਬ.)- ਪਾਲੀਵੁੱਡ ਅਦਾਕਾਰ ਅਤੇ ਪੰਜਾਬ ਦੇ ਮਸ਼ਹੂਰ ਗਾਇਕ ਹੰਸ ਰਾਜ ਹੰਸ ਦੇ ਛੋਟੇ ਪੁੱਤਰ ਯੁਵਰਾਜ ਹੰਸ ਅੱਜ ਵਿਆਹ ਦੇ ਬੰਧਨ 'ਚ ਬੱਝ ਗਏ। ਉਨ੍ਹਾਂ ਨੇ ਟੀ. ਵੀ. ਮਸ਼ਹੂਰ ਅਦਾਕਾਰਾ ਮਾਨਸੀ ਸ਼ਰਮਾ ਨਾਲ ਜਲੰਧਰ...
ਸਾਜ਼ਿਸ਼ ਦੇ ਤਹਿਤ ਕਸ਼ਮੀਰੀ ਕੌਮ ਨੂੰ ਬਦਨਾਮ ਕਰਨ ਦੀ ਹੋ ਰਹੀ ਹੈ ਕੋਸ਼ਿਸ਼- ਅਬਦੁੱਲਾ
. . .  44 minutes ago
ਸ੍ਰੀਨਗਰ, 21 ਫਰਵਰੀ- ਨੈਸ਼ਨਲ ਕਾਨਫ਼ਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦਾ ਕਹਿਣਾ ਹੈ ਇੱਕ ਸੋਚੀ-ਸਮਝੀ ਸਾਜ਼ਿਸ਼ ਦੇ ਤਹਿਤ ਇੱਕ ਪੂਰੀ ਕੌਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਸ਼ਮੀਰੀਆਂ ਨੂੰ...
ਹਰਸਿਮਰਤ ਬਾਦਲ ਨੇ ਬਠਿੰਡਾ 'ਚ ਏਮਜ਼ ਦੀ ਉਸਾਰੀ ਅਧੀਨ ਇਮਾਰਤ ਦਾ ਲਿਆ ਜਾਇਜ਼ਾ
. . .  43 minutes ago
ਬਠਿੰਡਾ, 21 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਵਿਖੇ ਏਮਜ਼ ਦੀ ਉਸਾਰੀ ਅਧੀਨ ਇਮਾਰਤ ਦਾ ਲਿਆ ਜਾਇਜ਼ਾ। ਇਸ ਮੌਕੇ ਉਨ੍ਹਾਂ ਨੇ ਇੰਜੀਨੀਅਰਾਂ ਨਾਲ ਗੱਲਬਾਤ ਕਰਕੇ ਪ੍ਰਾਜੈਕਟ ਨੂੰ ਛੇਤੀ...
ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਸੰਬੰਧੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਕੱਲ੍ਹ ਹੋਵੇਗੀ ਸੁਣਵਾਈ
. . .  43 minutes ago
ਨਵੀਂ ਦਿੱਲੀ, 21 ਫਰਵਰੀ- ਸੁਪਰੀਮ ਕੋਰਟ ਨੇ ਪੁਲਵਾਮਾ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਦੇਸ਼ ਦੇ ਹੋਰ ਹਿੱਸਿਆ 'ਚ ਕਸ਼ਮੀਰੀਆਂ 'ਤੇ ਹੋਣ ਵਾਲੇ ਕਥਿਤ ਹਮਲਿਆਂ 'ਤੇ ਰੋਕ ਲਗਾਉਣ ਸੰਬੰਧੀ ਪਟੀਸ਼ਨ 'ਤੇ ਸੁਣਵਾਈ ....
ਛੱਤੀਸਗੜ੍ਹ 'ਚ ਨਕਸਲੀਆਂ ਨਾਲ ਮੁਠਭੇੜ ਦੌਰਾਨ ਇੱਕ ਜਵਾਨ ਜ਼ਖ਼ਮੀ
. . .  about 1 hour ago
ਰਾਏਪੁਰ, 21 ਫਰਵਰੀ- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਅੱਜ ਨਕਸਲੀਆਂ ਨਾਲ ਮੁਠਭੇੜ ਦੌਰਾਨ ਸੀ. ਆਰ. ਪੀ. ਐੱਫ. ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਸੀ. ਆਰ. ਪੀ. ਐੱਫ., ਕੋਬਰਾ ਅਤੇ ਸੂਬਾ ਪੁਲਿਸ...
ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ ਕੈਪਟਨ ਸਰਕਾਰ- ਚੀਮਾ
. . .  about 1 hour ago
ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਕਾਂਗਰਸ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵਾਅਦੇ....
ਐੱਸ.ਪੀ.ਸਲਵਿੰਦਰ ਸਿੰਘ ਨੂੰ ਮਾਣਯੋਗ ਅਦਾਲਤ ਨੇ ਸੁਣਾਈ 10 ਸਾਲ ਦੀ ਸਜ਼ਾ
. . .  about 1 hour ago
ਗੁਰਦਾਸਪੁਰ, 21 ਫਰਵਰੀ (ਸੁਖਵੀਰ ਸਿੰਘ ਸੈਣੀ)- ਜਬਰ ਜਨਾਹ ਦੇ ਮਾਮਲੇ 'ਚ ਨਾਮਜ਼ਦ ਐੱਸ.ਪੀ. ਸਲਵਿੰਦਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵੱਲੋਂ 10 ਸਾਲ ਦੀ ਸਜ਼ਾ ਸੁਣਾਉਣ ਦੇ ਨਾਲ-ਨਾਲ 50 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ....
ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 7 ਮਾਰਚ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 21 ਫਰਵਰੀ- ਅਦਾਲਤ ਵੱਲੋਂ ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ ਨੂੰ 7 ਮਾਰਚ ਤੱਕ ਮੁਲਤਵੀ ਕਰ ਦਿੱਤਾ....
ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਹਵਾਈ ਮਾਰਗ ਰਾਹੀਂ ਸ੍ਰੀਨਗਰ ਜਾਣਗੇ ਜਵਾਨ
. . .  about 1 hour ago
ਨਵੀਂ ਦਿੱਲੀ, 21 ਫਰਵਰੀ- ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਸ੍ਰੀਨਗਰ 'ਚ ਨੀਮ ਫੌਜੀ ਬਲਾਂ ਦੀ ਸੁਰੱਖਿਆ ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਵੱਡਾ ਫ਼ੈਸਲਾ ਲਿਆ ਹੈ। ਗ੍ਰਹਿ ਮੰਤਰਾਲੇ ਦੇ ਫ਼ੈਸਲੇ ਮੁਤਾਬਕ ਹੁਣ ਹਰ ਜਵਾਨ ਅਤੇ ਹਰ ਅਫ਼ਸਰ ਦਿੱਲੀ-ਸ੍ਰੀਨਗਰ, ਸ੍ਰੀਨਗਰ...
ਮਮਦੋਟ ਵਿਖੇ ਕਰਿਆਨੇ ਦੀ ਦੁਕਾਨ 'ਚੋਂ ਲੱਖਾਂ ਦੇ ਸਮਾਨ ਦੀ ਚੋਰੀ ਕਰ ਕੇ ਫ਼ਰਾਰ ਹੋਏ ਲੁਟੇਰੇ
. . .  about 2 hours ago
ਮਮਦੋਟ 21 ਫਰਵਰੀ (ਸੁਖਦੇਵ ਸਿੰਘ ਸੰਗਮ) - ਲੰਘੀ ਰਾਤ ਨੂੰ ਮਮਦੋਟ ਵਿਖੇ ਚੋਰਾਂ ਵੱਲੋਂ ਮੇਨ ਰੋਡ ਸਥਿਤ ਕੱਕੜ ਜਨਰਲ ਸਟੋਰ 'ਤੇ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਸਟੋਰ ਮਾਲਕਾਂ ਮੁਤਾਬਿਕ, ਅੱਧੀ ਰਾਤ ਤੋਂ ਬਾਅਦ ਦੁਕਾਨ ਅੰਦਰ ਦਾਖਲ....
ਪੰਜਾਬ ਦੇ ਸਕੂਲਾਂ 'ਚ ਅਜੇ ਤੱਕ ਵੀ ਨਹੀਂ ਸੁਧਰੇ ਹਾਲਾਤ- ਰਾਜਾ ਵੜਿੰਗ
. . .  about 2 hours ago
ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਮੌਕੇ ਸਦਨ 'ਚ ਵਿਧਾਇਕ ਰਾਜਾ ਵੜਿੰਗ ਨੇ ਪ੍ਰਸਤਾਵ ਰੱਖਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਹੋਰ ਢਾਂਚੇ ਲਈ ਮਾਸਟਰ ਪਲਾਨ...
ਬਠਿੰਡਾ 'ਚ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਤਾਇਨਾਤ ਕੀਤੀਆ ਗਈਆਂ ਪੁਲਿਸ ਟੀਮਾਂ
. . .  about 2 hours ago
ਬਠਿੰਡਾ, 21 ਫਰਵਰੀ (ਕਮਲਜੀਤ) - ਬਠਿੰਡਾ ਦੇ ਆਦੇਸ਼ ਮੈਡੀਕਲ ਕਾਲਜ ਅਤੇ ਰਿਸਰਚ ਕੇਂਦਰ ਵਿਖੇ ਮੈਡੀਕਲ ਅਤੇ ਪੈਰਾਮੈਡੀਕਲ ਕੋਰਸਾਂ ਦੀ ਸਿੱਖਿਆ ਲੈ ਰਹੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਪੁਲਿਸ ਪ੍ਰਸ਼ਾਸਨ ਨੇ ਕਾਲਜ ਦੇ ਬਾਹਰ ਪੁਲਿਸ ਸੁਰੱਖਿਆ .....
ਮੁੱਖ ਮੰਤਰੀ ਦੇ ਓ. ਐੱਸ. ਡੀ. ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਨਾਲ ਕੀਤੀ ਮੁਲਾਕਾਤ
. . .  about 2 hours ago
ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਨੂੰ ਮਿਲਣ ਮੁੱਖ ਮੰਤਰੀ ਦੇ ਓ. ਐੱਸ. ਡੀ. ਜਗਦੀਪ ਸਿੱਧੂ ਧਰਨਾ ਸਥਾਨ 'ਤੇ ਪਹੁੰਚੇ। ਇਸ ਮੌਕੇ ਮੰਗ ਪੱਤਰ ਲੈਣ ਉਪਰੰਤ ਜਗਦੀਪ ਸਿੱਧੂ ਵਲੋਂ...
ਸੁਖਬੀਰ ਬਾਦਲ ਮਲੌਦ ਵਿਖੇ ਰੂਬਰੂ ਸਮਾਗਮ 'ਚ ਹੋਏ ਸ਼ਾਮਲ
. . .  about 2 hours ago
ਮਲੌਦ, 21 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਬਲੈਸਿੰਗ ਪੈਰਾਡਾਈਜ਼ ਮਲੌਦ ਵਿਖੇ ਵਰਕਰ ਮਿਲਣੀ ....
ਆਬਕਾਰੀ ਵਿਭਾਗ ਦਾ ਹਵਾਲਦਾਰ ਤੇ ਉਸ ਦਾ ਸਾਥੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  about 2 hours ago
ਮਨਿਸਟਰੀਅਲ ਕਾਮਿਆਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਚੋਣਾਂ ਦੇ ਕੰਮ ਦਾ ਕੀਤਾ ਜਾਵੇਗਾ ਮੁਕੰਮਲ ਬਾਈਕਾਟ - ਪਰਗਟ ਹੇਰ
. . .  about 3 hours ago
ਐੱਸ.ਜੀ.ਪੀ.ਸੀ. ਦੀ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਹੋਈ ਸ਼ੁਰੂ
. . .  about 3 hours ago
ਬਿਜਲੀ ਦੇ ਬਿੱਲਾਂ ਦੀ ਅਦਾਇਗੀ ਕਰਨ ਦੇ ਲਈ ਲੋਕਾਂ ਨੂੰ ਵੇਚਣੇ ਪੈ ਰਹੇ ਹਨ ਆਪਣੇ ਘਰ - ਕੁਲਤਾਰ ਸੰਧਵਾਂ
. . .  about 3 hours ago
ਆਮਦਨ ਕਰ ਵਿਭਾਗ ਵੱਲੋਂ ਏ. ਸੀ. ਮਾਰਕੀਟ ਵਿਖੇ ਦਸਤਕ
. . .  about 3 hours ago
ਬਾਲੀਵੁੱਡ ਦੇ ਮਸ਼ਹੂਰ ਨਿਰਮਾਤਾ ਰਾਜਕੁਮਾਰ ਬੜਜਾਤਿਆ ਦਾ ਦੇਹਾਂਤ
. . .  about 3 hours ago
ਮਨਮਾੜ ਸਟੇਸ਼ਨ ਵਿਖੇ ਅੱਜ ਵੀ ਪ੍ਰਚੰਡ ਹੈ ਬਾਬੇ ਨਾਨਕ ਦਾ 'ਸੱਚਾ ਸੌਦਾ' (2)
. . .  about 3 hours ago
ਸਰਹੱਦੀ ਖੇਤਰ 'ਚ ਰਾਤ ਭਰ ਪਏ ਮੀਂਹ ਨੇ ਕਰਾਈ ਜਲ-ਥਲ
. . .  about 3 hours ago
ਮਨਮਾੜ ਸਟੇਸ਼ਨ ਵਿਖੇ ਅੱਜ ਵੀ ਪ੍ਰਚੰਡ ਹੈ ਬਾਬੇ ਨਾਨਕ ਦਾ 'ਸੱਚਾ ਸੌਦਾ'(1)
. . .  about 4 hours ago
ਡੀ. ਪੀ. ਆਰ. ਓ. ਵਿਭਾਗ 'ਚ ਕੀਤੇ ਗਏ ਤਬਾਦਲੇ
. . .  about 4 hours ago
ਜੋਧਪੁਰ ਅਦਾਲਤ ਨੇ ਆਸਾਰਾਮ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 4 hours ago
ਦਲਿਤ ਭਾਈਚਾਰੇ ਨੂੰ ਦਿੱਤੀ ਜਾਂਦੀ ਬਿਜਲੀ ਦੀਆਂ ਮੁਫ਼ਤ ਯੂਨਿਟਾਂ 'ਚ ਹੇਰ ਫੇਰ ਕਰਨ ਦੇ ਮਸਲੇ 'ਤੇ ਅਕਾਲੀ-ਭਾਜਪਾ ਵੱਲੋਂ ਸਦਨ 'ਚੋਂ ਵਾਕ ਆਊਟ
. . .  about 4 hours ago
ਅਕਾਲੀ ਦਲ ਵੱਲੋਂ ਐੱਸ.ਸੀ/ਐੱਸ.ਟੀ. ਭਾਈਚਾਰੇ ਦੇ ਬਿਜਲੀ ਦੇ ਬਿੱਲਾਂ ਦੇ ਮਸਲੇ 'ਤੇ ਸਦਨ 'ਚ ਨਾਅਰੇਬਾਜ਼ੀ
. . .  about 4 hours ago
ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੇਖਣ ਆਏ ਹਰਿਆਣਾ ਦੇ ਖ਼ਜ਼ਾਨਾ ਮੰਤਰੀ
. . .  about 4 hours ago
ਪੰਜਾਬ ਵਿਧਾਨ ਸਭਾ 'ਚ ਬਿਕਰਮ ਮਜੀਠੀਆ ਨੇ ਚੁੱਕਿਆ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਮੁੱਦਾ
. . .  about 4 hours ago
ਨਿੱਜੀ ਕਾਲਜਾਂ ਵੱਲੋਂ ਕਸ਼ਮੀਰ ਸਮੇਤ ਹੋਰ ਸੂਬਿਆਂ ਤੋਂ ਆਏ ਵਿਦਿਆਰਥੀਆਂ ਨਹੀਂ ਕੀਤੀ ਜਾਂਦੀ ਤਸਦੀਕ- ਮਾਣੂਕੇ
. . .  about 4 hours ago
ਰਾਜਾ ਵਡਿੰਗ ਨੇ ਸਦਨ 'ਚ ਅਕਾਲੀ ਆਗੂ ਦੀ ਬੱਸ ਹੇਠਾਂ ਆਉਣ ਕਾਰਨ ਹੋਈ ਵਿਅਕਤੀ ਦੀ ਮੌਤ ਦਾ ਚੁੱਕਿਆ ਮੁੱਦਾ
. . .  about 5 hours ago
ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਦੀ ਕਾਰਵਾਈ ਹੋਈ ਖ਼ਤਮ
. . .  about 5 hours ago
ਬਜਟ ਇਜਲਾਸ: ਢੀਂਡਸਾ ਨੇ ਸਦਨ 'ਚ ਸਟੈਂਪ ਡਿਊਟੀ/ਰਜਿਸਟ੍ਰੇਸ਼ਨ ਚਾਰਜਿਜ਼ ਤੋਂ ਇਕੱਠੀ ਹੋਈ ਰਕਮ ਦਾ ਚੁੱਕਿਆ ਸਵਾਲ
. . .  about 5 hours ago
ਅਮਨ ਅਰੋੜਾ ਨੇ ਵਿਧਾਨ ਸਭਾ 'ਚ ਫ਼ਰਦ ਕੇਂਦਰਾਂ 'ਚ ਲੋਕਾਂ ਦੀ ਹੋ ਰਹੀ ਖ਼ੱਜਲ਼ ਖੁਆਰੀ ਦਾ ਚੁੱਕਿਆ ਮੁੱਦਾ
. . .  about 5 hours ago
ਆਪਣੀਆਂ ਪੋਸ਼ਾਕਾਂ 'ਤੇ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਦੇ ਪੋਸਟਰ ਚਿਪਕਾ ਕੇ ਸਦਨ ਪਹੁੰਚੇ ਅਕਾਲੀ-ਭਾਜਪਾ
. . .  about 5 hours ago
ਸੁਰਜੀਤ ਧੀਮਾਨ ਨੇ ਸਦਨ 'ਚ ਇਨਡੋਰ ਸਟੇਡੀਅਮ ਨੂੰ ਜ਼ਿਲ੍ਹਾ ਪੱਧਰੀ ਦਰਜਾ ਦੇਣ ਦੀ ਕੀਤੀ ਮੰਗ
. . .  about 5 hours ago
ਪੰਜਾਬ ਵਿਧਾਨ ਸਭਾ ਸਵਾਲ ਜਵਾਬ ਦੀ ਕਾਰਵਾਈ ਨਾਲ ਹੋਈ ਸ਼ੁਰੂ
. . .  about 5 hours ago
ਬੱਸ ਪਲਟਣ ਕਾਰਨ ਦੋ ਬੱਚਿਆਂ ਸਮੇਤ ਛੇ ਲੋਕਾਂ ਦੀ ਮੌਤ, 12 ਲੋਕ ਜ਼ਖ਼ਮੀ
. . .  about 6 hours ago
ਬੰਗਲਾਦੇਸ਼ 'ਚ ਇੱਕ ਇਮਾਰਤ 'ਚ ਅੱਗ ਲੱਗਣ ਕਾਰਨ 69 ਲੋਕਾਂ ਦੀ ਮੌਤ, ਕਈ ਹੋਰ ਝੁਲਸੇ
. . .  about 7 hours ago
ਦੱਖਣੀ ਕੋਰੀਆ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 7 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 7 hours ago
ਜੰਮੂ 'ਚ ਕਰਫ਼ਿਊ 'ਚ ਦੁਪਹਿਰ ਦੋ ਵਜੇ ਤੱਕ ਢਿੱਲ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਅਜਿਹੀਆਂ ਪੇਸ਼ਬੰਦੀਆਂ ਕਰੋ ਕਿ ਬਰਬਾਦੀ, ਭ੍ਰਿਸ਼ਟਾਚਾਰ ਅਤੇ ਬਦਇੰਤਜ਼ਾਮੀ ਦੀ ਸੰਭਾਵਨਾ ਹੀ ਖ਼ਤਮ ਹੋ ਜਾਵੇ। -ਰਿਚਰਡ ਸਕਿਨਰ

ਮੋਗਾ

ਨਸ਼ੀਲੇ ਪਦਾਰਥ ਤੇ ਨਸ਼ੀਲੀਆਂ ਗੋਲੀਆਂ ਸਮੇਤ ਪੰਜ ਕਾਬੂ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ, ਸ਼ਮਸ਼ੇਰ ਸਿੰਘ ਗ਼ਾਲਿਬ , ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਮੋਗਾ ਗੁਰਪ੍ਰੀਤ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਵਿਸ਼ੇਸ਼ ਮੁਹਿੰਮ ਬੱਡੀ ਤਹਿਤ ਜ਼ਿਲ੍ਹਾ ਮੋਗਾ ਦੀ ਪੁਲਿਸ ਵਲੋਂ 5 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਨਸ਼ੀਲਾ ਪਾਊਡਰ, ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਿਖ਼ਲਾਫ਼ ਮੁਕੱਦਮਾ ਦਰਜ ਕੀਤੇ ਗਏ ਹਨ ਜਿਨ੍ਹਾਂ ਦੀ ਤਫ਼ਤੀਸ਼ ਜਾਰੀ ਹੈ | ਤੂਰ ਨੇ ਦੱਸਿਆ ਕਿ ਹਰਜਿੰਦਰਪਾਲ ਸਿੰਘ ਉਰਫ਼ ਸੋਨੀ ਉਰਫ਼ ਬਿੱਲਾ ਪੁੱਤਰ ਚੰਦ ਸਿੰਘ ਵਾਸੀ ਡਾਲਾ ਨੂੰ ਕਾਬੂ ਕਰ ਕੇ ਉਸ ਕੋਲੋਂ 300 ਗਰਾਮ ਨਸ਼ੀਲੇ ਪਾਊਡਰ, 5 ਗਰਾਮ ਹੈਰੋਇਨ ਅਤੇ ਇਨੋਵਾ ਗੱਡੀ ਨੰਬਰ ਪੀ.ਬੀ. 13 ਏ.ਡਬਲਯੂ 8090 ਬਰਾਮਦ ਕੀਤੀ ਗਈ ਅਤੇ ਉਸ ਿਖ਼ਲਾਫ਼ ਥਾਣਾ ਮਹਿਣਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਮਹਿਣਾ ਵਿਖੇ ਸਤਵੀਰ ਸਿੰਘ ਉਰਫ਼ ਸੋਨੀ ਪੁੱਤਰ ਬਲਵਿੰਦਰ ਸਿੰਘ, ਕਿਰਨਪ੍ਰੀਤ ਸਿੰਘ ਉਰਫ਼ ਗੋਗੀ ਪੁੱਤਰ ਹਰਮਿੰਦਰ ਸਿੰਘ, ਗੁਰਲਾਲ ਸਿੰਘ ਪੁੱਤਰ ਗੁਰਤੇਜ ਸਿੰਘ ਸਾਰੇ ਵਾਸੀ ਪਿੰਡ ਡਾਲਾ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 260 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ | ਇਕ ਹੋਰ ਕੇਸ ਵਿਚ ਇੰਦਰਜੀਤ ਸਿੰਘ ਪੁੱਤਰ ਸੰਮਾ ਸਿੰਘ ਵਾਸੀ ਦੌਲੇਵਾਲਾ ਨੂੰ ਕਾਬੂ ਕਰ ਕੇ ਉਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਉਸ ਿਖ਼ਲਾਫ਼ ਥਾਣਾ ਕੋਟ ਈਸੇ ਖਾਂ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਭਗੌੜਾ ਦੋਸ਼ੀ ਅਮਨਦੀਪ ਸਿੰਘ ਉਰਫ਼ ਰਮਨਾ ਪੁੱਤਰ ਰੇਸ਼ਮ ਸਿੰਘ ਵਾਸੀ ਦੌਲੇਵਾਲਾ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜੋ ਕਿ ਮੁਕੱਦਮਾ ਨੰਬਰ 50/2017 ਅਧੀਨ ਧਾਰਾ 307 ਆਈ.ਪੀ.ਸੀ. ਥਾਣਾ ਫ਼ਤਿਹਗੜ੍ਹ ਪੰਜਤੂਰ ਵਿਖੇ ਭਗੌੜਾ ਕਰਾਰ ਦਿੱਤਾ ਹੋਇਆ ਸੀ | ਤੂਰ ਨੇ ਦੱਸਿਆ ਕਿ ਉਪਰੋਕਤ ਗਿ੍ਫ਼ਤਾਰ ਕੀਤੇ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਿਚ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ |

ਕੁੱਟਮਾਰ ਨੂੰ ਲੈ ਕੇ ਇਨਸਾਫ਼ ਲਈ ਡੀ.ਐਸ.ਪੀ. ਦਫ਼ਤਰ ਪੁੱਜੇ ਪੀੜਤ ਅਤੇ ਸਮਰਥਕ

ਬਾਘਾ ਪੁਰਾਣਾ, 18 ਅਗਸਤ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 4 ਦੇ ਵਸਨੀਕ ਕਰਨੈਲ ਸਿੰਘ ਪੁੱਤਰ ਗੁਰਦੇਵ ਸਿੰਘ ਉਨ੍ਹਾਂ ਦੀ ਦੁਕਾਨ 'ਤੇ ਆ ਕੇ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਇਨਸਾਫ਼ ਦੀ ਮੰਗ ਲਈ ਆਪਣੇ ਸਮਰਥਕਾਂ ਨੂੰ ਨਾਲ ਲੈ ਕੇ ਬੀਤੇ ਕੱਲ੍ਹ ...

ਪੂਰੀ ਖ਼ਬਰ »

ਦੁਕਾਨ ਨੂੰ ਪਾੜ ਲਾ ਕੇ ਦਿੱਤਾ ਚੋਰੀ ਨੂੰ ਅੰਜਾਮ

ਬਾਘਾ ਪੁਰਾਣਾ, 18 ਅਗਸਤ (ਬਲਰਾਜ ਸਿੰਗਲਾ)-ਅਣਪਛਾਤੇ ਚੋਰਾਂ ਨੇ ਸ਼ਹਿਰ ਦੀ ਕਾਲੇਕੇ ਸੜਕ ਲਾਗਲੀ ਕੋਆਪਰੇਟਿਵ ਸੁਸਾਇਟੀ ਦੇ ਸਾਹਮਣੇ ਵਾਲੀ ਇਕ ਕਰਿਆਨੇ ਦੀ ਦੁਕਾਨ ਵਿਚ ਰਾਤ ਨੂੰ ਪਾੜ ਲਾ ਕੇ ਧੜੱਲੇ ਨਾਲ ਚੋਰੀ ਕੀਤੀ | ਦੁਕਾਨ ਮਾਲਕ ਨੂੰ ਪਤਾ ਲੱਗਣ 'ਤੇ ਉਸ ਨੇ ਪੁਲਿਸ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਦੀ ਟੀਮ ਵਲੋਂ ਡਗਰੂ ਪਿੰਡ ਦਾ ਦੌਰਾ

ਮੋਗਾ, 18 ਅਗਸਤ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪਿੰਡ ਡਗਰੂ ਵਿਖੇ ਸਵੱਛ ਭਾਰਤ ਮੁਹਿੰਮ ਦੀ ਟੀਮ ਨੇ ਪਿੰਡ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਦੋ ਸਕੂਲ, ਆਂਗਣਵਾੜੀ ਸੈਂਟਰ, ਪੰਚਾਇਤ ਘਰ ਅਤੇ ਸਰਕਾਰੀ ਹੈਲਥ ਸੈਂਟਰ ਦਾ ਦੌਰਾ ਕੀਤਾ ਅਤੇ ਸਫ਼ਾਈ ਪ੍ਰਬੰਧਾਂ ਦਾ ...

ਪੂਰੀ ਖ਼ਬਰ »

ਈਕੋ ਸਿੱਖ ਸੰਸਥਾ ਵਲੋਂ ਸਮਾਗਮ ਭਲਕੇ

ਸਮਾਧ ਭਾਈ/ਨਿਹਾਲ ਸਿੰਘ ਵਾਲਾ, 18 ਅਗਸਤ (ਪ.ਪ ਰਾਹੀਂ)-ਈਕੋ ਸਿੱਖ ਸੰਸਥਾ ਵਲੋਂ ਗੁਰਦੁਆਰਾ ਗੁਰੂਸਰ ਸਾਹਿਬ ਪੱਤੋ ਹੀਰਾ ਸਿੰਘ ਵਿਖੇ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਡਰੋਲੀ ਭਾਈ ਵਿਖੇ ਸ਼ਹੀਦੀ ਦਿਵਸ 'ਤੇ ਗੁਰਮਤਿ ਸਮਾਗਮ ਕਰਵਾਇਆ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੇ ਇਤਿਹਾਸਕ ਨਗਰ ਡਰੋਲੀ ਭਾਈ ਦੇ ਗੁਰਦੁਆਰਾ ਗੁਰੂ ਕੇ ਮਹਿਲ ਪਾਤਸ਼ਾਹੀ ਛੇਵੀਂ, ਸੱਤਵੀਂ, ਨੌਵੀਂ ਵਿਖੇ ਸੰਤ ਬਾਬਾ ਖੜਕ ਸਿੰਘ ਤੋਂ ਵਰੋਸਾਏ ਕੌਮੀ ਸ਼ਹੀਦ ਸੰਤ ਬਾਬਾ ਚਰਨ ਸਿੰਘ ਬੀੜ ਸਾਹਿਬ ਵਾਲੇ ...

ਪੂਰੀ ਖ਼ਬਰ »

ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕੀਤਾ

ਧਰਮਕੋਟ, 18 ਅਗਸਤ (ਹਰਮਨਦੀਪ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਬ੍ਰਹਮ ਮਹਿੰਦਰਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ 'ਤੇ ਡਾ. ਗੁਰਵਿੰਦਰ ਸਿੰਘ ਮੈਡੀਕਲ ਅਫ਼ਸਰ ਦੀ ਅਗਵਾਈ ਵਿਚ ਡਾ. ਰਾਜਦਵਿੰਦਰ ਸਿੰਘ ਗਿੱਲ, ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਜ਼ਖ਼ਮੀ

ਬਾਘਾ ਪੁਰਾਣਾ, 18 ਅਗਸਤ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨੇੜੇ ਇਕ ਮੋਟਰਸਾਈਕਲ ਨਾਲ ਜੀਪ ਟਕਰਾਉਣ ਸਦਕਾ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜ਼ਖਮੀ ਹੋਏ ਵਿਅਕਤੀ ਸੁਖਦੀਪ ਸਿੰਘ ਦੇ ਭਰਾ ਹਰਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਫੂਲੇਵਾਲਾ ਦੇ ਬਿਆਨ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਮੰਡੀ ਸੁਪਰਵਾਈਜ਼ਰ ਕੋਲੋਂ ਨਕਦੀ ਲੁੱਟੀ

ਮੋਗਾ, 18 ਅਗਸਤ (ਪ.ਪ. ਰਾਹੀਂ)-ਅੱਜ ਸਵੇਰੇ ਸਵਾ ਚਾਰ ਵਜੇ ਦੇ ਕਰੀਬ ਸਬਜ਼ੀ ਮੰਡੀ ਜਾ ਰਹੇ ਮਾਰਕੀਟ ਕਮੇਟੀ ਦੇ ਸੁਪਰਵਾਈਜ਼ਰ ਮੁਨੀਮ ਅਤੇ ਇਕ ਪ੍ਰਵਾਸੀ ਮਜ਼ਦੂਰ ਤੋਂ ਇਨੋਵਾ ਕਾਰ 'ਤੇ ਸਵਾਰ ਹੋ ਕੇ ਆਏ ਲੁਟੇਰੇ ਪਿਸਤੌਲ ਦੀ ਨੋਕ 'ਤੇ ਲੁੱਟ ਕਰਕੇ ਫ਼ਰਾਰ ਹੋ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਕੰਟੇਨਰ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਮੋਗਾ, 18 ਅਗਸਤ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੀਤੀ ਦੇਰ ਸ਼ਾਮ ਹੋਏ ਇਕ ਸੜਕ ਹਾਦਸੇ ਵਿਚ ਕੰਟੇਨਰ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਗੁਰਦੀਪ ਸਿੰਘ ਉਮਰ 42 ਸਾਲ ਪੁੱਤਰ ਮਹਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਬਲਵੀਰ ਸਿੰਘ ਬਰਾੜ ਚੀਦਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਠੱਠੀ ਭਾਈ, 18 ਅਗਸਤ (ਜਗਰੂਪ ਸਿੰਘ ਮਠਾੜੂ)-ਪਿੰਡ ਚੀਦਾ ਵਾਸੀ ਬੂਟਾ ਸਿੰਘ ਬਰਾੜ, ਅਮਰੀਕ ਸਿੰਘ ਬਰਾੜ, ਨਿਰਮਲ ਸਿੰਘ ਬਰਾੜ ਦੇ ਪਿਤਾ ਅਤੇ ਬੋਹੜ ਸਿੰਘ ਆੜ੍ਹਤੀਆ ਦੇ ਤਾਇਆ ਜੀ ਬਲਵੀਰ ਸਿੰਘ ਬਰਾੜ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ 'ਚ ਜਾ ਬਿਰਾਜੇ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਮੋਗਾ ਨੇ ਦਿੱਤੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ

ਮੋਗਾ, 18 ਅਗਸਤ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੀਤੇ ਦਿਨ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਅਕਾਲ ਚਲਾਣੇ ਨਾਲ ਦੇਸ਼ ਭਰ ਵਿਚ ਸੋਗ ਦੀ ਲਹਿਰ ਛਾਈ ਹੋਈ ਹੈ , ਅੱਜ ਬਾਰ ਐਸੋਸੀਏਸ਼ਨ ਮੋਗਾ ਨੇ ਵੀ ਬਾਰ ਪ੍ਰਧਾਨ ਐਡਵੋਕੇਟ ਰਾਜਪਾਲ ...

ਪੂਰੀ ਖ਼ਬਰ »

ਕੇਲੇ ਵੇਚਣ ਵਾਲੇ ਦੀ ਮਾਰਕੁੱਟ ਕਰ ਕੇ ਖੋਹੀ ਨਕਦੀ ਅਤੇ ਮੋਬਾਈਲ

ਮੋਗਾ, 18 ਅਗਸਤ (ਪ.ਪ. ਰਾਹੀਂ)-ਨਵੀਂ ਦਾਣਾ ਮੰਡੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ ਨੇੜੇ ਬੀਤੀ ਦੇਰ ਸ਼ਾਮ 5 ਲੁਟੇਰਾ ਕਿਸਮ ਦੇ ਵਿਅਕਤੀ ਕੇਲੇ ਵੇਚਣ ਵਾਲੇ ਦੀ ਕੁੱਟਮਾਰ ਕਰਨ ਤੋਂ ਬਾਅਦ ਉਸ ਕੋਲੋਂ 1600 ਰੁਪਏ ਨਗਦੀ, ਘੜੀ ਅਤੇ ਉਸ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ...

ਪੂਰੀ ਖ਼ਬਰ »

ਮੋਟਰਸਾਈਕਲ ਅਤੇ ਨਸ਼ੀਲੇ ਪਾਊਡਰ ਸਮੇਤ 2 ਕਾਬੂ

ਮੋਗਾ, 18 ਅਗਸਤ (ਸ਼ਿੰਦਰ ਸਿੰਘ ਭੁਪਾਲ)—ਸਹਾਇਕ ਥਾਣੇਦਾਰ ਮੇਜਰ ਸਿੰਘ ਅਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੇ ਸ਼ਾਮ ਸਵਾ ਪੰਜ ਵਜੇ ਬੱਧਨੀ ਕਲਾਂ ਕੋਲੋਂ ਗਸ਼ਤ ਕਰਨ ਸਮੇਂ ਜਸਵਿੰਦਰ ਸਿੰਘ ਉਰਫ਼ ਜੱਸੀ ਪੁੱਤਰ ਸਰਬਜੀਤ ਸਿੰਘ ਅਤੇ ਚਾਨਣ ਸਿੰਘ ਉਰਫ਼ ਬੌਬੀ ਪੁੱਤਰ ...

ਪੂਰੀ ਖ਼ਬਰ »

ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਨੇ ਜ਼ਬਤ ਕੀਤਾ ਦੁੱਧ, ਦਹੀਂ ਅਤੇ ਪਨੀਰ ਕੀਤਾ ਨਸ਼ਟ

ਬਾਘਾ ਪੁਰਾਣਾ, 18 ਅਗਸਤ (ਬਲਰਾਜ ਸਿੰਗਲਾ)-ਸਥਾਨਕ ਇਕ ਡੇਅਰੀ ਉੱਪਰ ਬੀਤੇ ਦਿਨੀਂ ਸਿਹਤ ਵਿਭਾਗ, ਡੇਅਰੀ ਵਿਭਾਗ, ਵੇਰਕਾ ਮਿਲਕ ਫੈੱਡ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਅਚਨਚੇਤੀ ਛਾਪਾਮਾਰੀ ਕਰਕੇ ਜ਼ਬਤ ਕੀਤਾ ਗਿਆ | ਦੁੱਧ, ਦਹੀਂ, ਪਨੀਰ ਨਸ਼ਟ ਕਰਨ ਲਈ ਅੱਜ ਕਾਰਵਾਈ ਅਮਲ ...

ਪੂਰੀ ਖ਼ਬਰ »

19ਵੀਂ ਯੂਥ ਪੰਜਾਬ ਸਟੇਟ ਬਾਸਕਟਬਾਲ ਚੈਂਪੀਅਨਸ਼ਿਪ ਜਾਰੀ- ਫਾਈਨਲ ਮੁਕਾਬਲੇ ਅੱਜ

ਮੋਗਾ, 18 ਅਗਸਤ (ਬੱਬੀ)-ਗੁਰੂ ਨਾਨਕ ਕਾਲਜ ਦੇ ਖੇਡ ਮੈਦਾਨ ਵਿਖੇ ਗੁਰੂ ਨਾਨਕ ਬਾਸਕਟਬਾਲ ਅਕੈਡਮੀ ਦੇ ਅਹੁਦੇਦਾਰ ਪ੍ਰਧਾਨ ਪਵਿੱਤਰ ਸਿੰਘ ਸੇਖੋਂ, ਜਨਰਲ ਸਕੱਤਰ ਡਾ. ਸ਼ਮਸ਼ੇਰ ਸਿੰਘ ਮੱਟਾ ਜੌਹਲ, ਮਾਹਿਰ ਬਾਸਕਟਬਾਲ ਕੋਚ ਜਸਵੰਤ ਸਿੰਘ ਪੰਜਾਬ ਪੁਲਿਸ, ਅਵਤਾਰ ਸਿੰਘ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਆਈਲਟਸ ਅਤੇ ਸਟੂਡੈਂਟ ਵੀਜ਼ਾ ਦੇ ਨਾਲ- ਨਾਲ ਵਿਜ਼ਟਰ ਵੀਜ਼ਾ ਅਤੇ ਓਪਨ ਵਰਕ ਪਰਮਿਟ ਵਿਚ ਵੀ ਮੋਹਰੀ ਬਣ ਚੁੱਕਿਆ ਹੈ | ਮੈਕਰੋ ਗਲੋਬਲ ਰਾਹੀਂ ਗੁਰਮੀਤ ਸਿੰਘ ਸੋਹੀ ਅਤੇ ਸਰਬਜੀਤ ਕੌਰ ਸੋਹੀ ਪਿੰਡ ਦੌਧਰ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਨਵਨੀਤ ਨੇ 7.5 ਬੈਂਡ ਹਾਸਲ ਕੀਤੇ

ਬਾਘਾ ਪੁਰਾਣਾ, 18 ਅਗਸਤ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਦੀ ਵਿਦਿਆਰਥਣ ਨਵਨੀਤ ਕੌਰ ਪੁੱਤਰੀ ਬੂਟਾ ਸਿੰਘ ਵਾਸੀ ਠੱਠੀ ਭਾਈ ਨੇ ਓਵਰਆਲ 7.5 ਬੈਂਡ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਨੇ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਉੱਘੀ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਮੋਹਨ ਐਜੂਕੇਅਰ ਨੇ ਕਿਰਨਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕੋਠਾ ਪੱਤੀ ਮੁਹੱਬਤ (ਮੋਗਾ) ਦਾ ਕੈਨੇਡਾ ਦਾ ਲੈਬਟਨ ਕਾਲਜ ਟੋਰਾਂਟੋ ਦਾ ਸਤੰਬਰ ਇਨਟੇਕ ਦਾ ਵੀਜ਼ਾ ...

ਪੂਰੀ ਖ਼ਬਰ »

23ਵੀਆਂ ਜ਼ੋਨ ਖੇਡਾਂ ਦਾ ਬਲੂਮਿੰਗ ਬਡਜ਼ ਸਕੂਲ ਵਿਚ ਸ਼ਾਨਦਾਰ ਆਗਾਜ਼

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਅੱਜ 23ਵੀਆਂ ਜ਼ੋਨਲ ਖੇਡਾਂ ਦਾ 2018-19 ਦਾ ਸ਼ਾਨਦਾਰ ਆਗਾਜ਼ ਹੋਇਆ | ਖੇਡਾਂ ਦੇ ਸ਼ੁਰੂਆਤ ਬੀ.ਬੀ.ਐਸ. ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਵਲੋਂ ਰਸਮੀ ਤੌਰ 'ਤੇ ...

ਪੂਰੀ ਖ਼ਬਰ »

ਸਿਆਸਤ 'ਚ ਵਪਾਰੀਕਰਨ ਹੋਣ ਕਰਕੇ ਸਿਆਸੀ ਆਗੂ ਕੁੱਕੜਾਂ ਵਾਂਗ ਲੜਨ ਲੱਗੇ- ਰਾਮੂਵਾਲੀਆ

ਭਗਤਾ ਭਾਈਕਾ, 18 ਅਗਸਤ (ਸੁਖਪਾਲ ਸਿੰਘ ਸੋਨੀ)-ਪੰਜਾਬ ਦੀ ਸਿਆਸਤ ਵਿਚ ਵਪਾਰੀਕਰਨ ਹੋੋਣ ਕਾਰਨ ਸਿਆਸੀ ਆਗੂ ਮੁੱਦਿਆਂ ਦੀ ਗੱਲ ਕਰਨ ਦੀ ਬਜਾਏ ਕੁੱਕੜਾਂ ਵਾਲੀ ਲੜਾਈ ਲੜਦੇ ਹੋਏ ਬੇਹੱਦ ਮਾੜੀ ਸ਼ਬਦਾਵਲੀ ਦੀ ਵਰਤੋਂ ਕਰਦੇ ਇਕ ਦੂਜੇ ਨਾਲ ਮੇਹਣੋਂ-ਮੇਹਣੀ ਹੋ ਰਹੇ ਹਨ | ...

ਪੂਰੀ ਖ਼ਬਰ »

ਮੰਦਬੁੱਧੀ ਬੱਚਿਆਂ ਨੇ ਆਪਣੀ ਕਲਾ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਉੱਘੀ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਕੋਹਲੀ ਸਟਾਰ ਇਮੇਜ ਸਕੂਲ ਵਿਖੇ ਰੈੱਡ ਕਰਾਸ ਸਕੂਲ ਵਿਖੇ ਪੜ੍ਹਾਈ ਕਰ ਰਹੇ ਮੰਦਬੁੱਧੀ ਬੱਚਿਆਂ ਦੇ ਮਨੋਰੰਜਨ ਲਈ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਡਾ. ਰਜਿੰਦਰ ਕੌਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX