ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  7 minutes ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  9 minutes ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  13 minutes ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  12 minutes ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ......
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  2 minutes ago
ਗੁਹਾਟੀ, 26 ਜਨਵਰੀ- 71ਵੇਂ ਗਣਤੰਤਰ ਦਿਵਸ ਮੌਕੇ ਅੱਜ ਸਵੇਰੇ ਆਸਾਮ 'ਚ ਘੱਟ ਤੀਬਰਤਾ ਵਾਲੇ ਚਾਰ ਧਮਾਕੇ ਹੋਏ। ਇਨ੍ਹਾਂ 'ਚੋਂ ਤਿੰਨ ਡਿਬਰੂਗੜ੍ਹ ਜ਼ਿਲ੍ਹੇ 'ਚ ਹੋਏ, ਜਦੋਂਕਿ ਚੌਥਾ ਚਰਾਈਦੇਵ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  33 minutes ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  40 minutes ago
ਸ਼ਾਹਕੋਟ, 26 ਜਨਵਰੀ (ਏ. ਐੱਸ. ਸਚਦੇਵਾ)- ਗਣਤੰਤਰ ਦਿਵਸ ਮੌਕੇ ਸ਼ਾਹਕੋਟ ਵਿਖੇ ਮਨਾਏ ਗਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਐੱਸ. ਡੀ. ਐੱਮ. ਸ਼ਾਹਕੋਟ ਡਾ. ਸੰਜੀਵ ਸ਼ਰਮਾ ਨੇ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਤਲਵੰਡੀ ਸਾਬੋ/ਸੀਂਗੋ ਮੰਡੀ, 26 ਜਨਵਰੀ (ਲਕਵਿੰਦਰ ਸ਼ਰਮਾ, ਰਣਜੀਤ ਸਿੰਘ ਰਾਜੂ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਸੰਗਤ ਖ਼ੁਰਦ ਦੇ ਇੱਕ ਕਿਸਾਨ ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ...
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 1 hour ago
ਜੰਡਿਆਲਾ ਗੁਰੂ, 26 ਜਨਵਰੀ (ਰਣਜੀਤ ਸਿੰਘ ਜੋਸਨ)- ਅੱਜ ਗਣਤੰਤਰ ਦਿਵਸ ਮੌਕੇ ਨਗਰ ਕੌਂਸਲ ਦਫ਼ਤਰ ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਹਲਕਾ...
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 1 hour ago
ਡੇਰਾ ਬਾਬਾ ਨਾਨਕ, 26 ਜਨਵਰੀ (ਹੀਰਾ ਸਿੰਘ ਮਾਂਗਟ)- ਅੱਜ ਗਣਤੰਤਰ ਦਿਵਸ ਮੌਕੇ ਸਬ ਡਵੀਜ਼ਨ ਡੇਰਾ ਬਾਬਾ ਨਾਨਕ ਵਿਖੇ ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਢਿੱਲੋਂ ਨੇ ਕੌਮੀ ਝੰਡਾ ਲਹਿਰਾਇਆ...
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 1 hour ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ.......
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ.......
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 1 hour ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ ਅੱਜ ਇੱਥੇ ਖ਼ੁਰਾਕ ਤੇ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ...
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 1 hour ago
ਫ਼ਾਜ਼ਿਲਕਾ, 26 ਜਨਵਰੀ (ਪ੍ਰਦੀਪ ਕੁਮਾਰ)- 71ਵਾਂ ਗਣਤੰਤਰ ਦਿਵਸ ਅੱਜ ਫ਼ਾਜ਼ਿਲਕਾ 'ਚ ਬੜੀ ਧੂਮਧਾਮ ਨਾਲ ਸਥਾਨਕ ਐੱਮ. ਆਰ. ਕਾਲਜ ਦੇ ਖੇਡ ਸਟੇਡੀਅਮ 'ਚ ਮਨਾਇਆ...
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 1 hour ago
ਗੜ੍ਹਸ਼ੰਕਰ, 26 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਅੱਜ 71ਵੇਂ ਗਣਤੰਤਰਤਾ ਮੌਕੇ ਸਬ ਡਿਵੀਜ਼ਨ ਪੱਧਰੀ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ 'ਚ ਕਰਾਇਆ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 2 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 2 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 2 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 2 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 2 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 2 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 2 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 2 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 2 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 2 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 2 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 3 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 3 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 2 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 3 hours ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 3 hours ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 3 hours ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 3 hours ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 3 hours ago
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  about 3 hours ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  about 3 hours ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  about 3 hours ago
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 3 hours ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 3 hours ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 3 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 4 hours ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 4 hours ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 4 hours ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 4 hours ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 5 hours ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 5 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550

ਸੰਗਰੂਰ

ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ 'ਏ' ਸ਼ੇ੍ਰਣੀ ਦੇ ਗੈਂਗਸਟਰ ਸੰਗਰੂਰ ਅਦਾਲਤ ਵਿਚ ਪੇਸ਼

ਸੰਗਰੂਰ, 18 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ ਅੱਜ ਜ਼ਿਲ੍ਹਾ ਅਦਾਲਤ ਕੰਪਲੈਕਸ ਨੂੰ ਉਸ ਸਮੇਂ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਜਦੋਂ ਸੰਗਰੂਰ ਪੁਲਿਸ ਵਲੋਂ ਇਕ ਮੁਕੱਦਮੇ ਵਿਚ 'ਏ' ਸ਼ੇ੍ਰਣੀ ਦੇ 2 ਗੈਂਗਸਟਰਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ | ਥਾਣਾ ਸਿਟੀ-1 ਵਿਖੇ ਦਰਜ ਇਕ ਮੁਕੱਦਮੇ ਦੇ ਚਲਦਿਆਂ 'ਏ' ਸ਼ੇ੍ਰਣੀ ਦੇ ਗੈਂਗਸਟਰਾਂ ਗੁਰਪ੍ਰੀਤ ਸਿੰਘ ਲੈਂਹਬਰ ਅਤੇ ਗੁਰਪ੍ਰੀਤ ਸਿੰਘ ਸੇਖੋਂ ਨੂੰ ਪੇਸ਼ੀ ਭੁਗਤਾਉਣ ਲਈ ਸੰਗਰੂਰ ਅਦਾਲਤ ਵਿਖੇ ਲਿਆਂਦਾ ਗਿਆ | ਚੜ੍ਹਦੀ ਸਵੇਰ ਅਦਾਲਤ ਲੱਗਣ ਤੋਂ ਵੀ ਪਹਿਲਾਂ ਹੀ ਪੁਲਿਸ ਵਲੋਂ ਅਦਾਲਤੀ ਕੰਪਲੈਕਸ ਵਿਖੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰ ਦਿੱਤੇ ਗਏ ਸਨ | ਸੰਗਰੂਰ ਜੇਲ੍ਹ ਵਿਚੋਂ ਅਦਾਲਤ ਵਿਚ ਲਿਆਂਦੇ ਗਏ ਦੋਹਾਂ ਗੈਂਗਸਟਰਾਂ ਦੀ ਆਮਦ ਨੂੰ ਲੈ ਕੇ ਡੀ.ਐਸ.ਪੀ. ਸੰਗਰੂਰ ਭਾਰੀ ਪੁਲਿਸ ਬਲ ਨਾਲ ਅਦਾਲਤੀ ਕੰਪਲੈਕਸ ਵਿਖੇ ਮੌਜੂਦ ਸਨ | ਉੱਥੇ ਹੀ ਜੇਲ੍ਹ ਤੋਂ ਆਏ ਪੁਲਿਸ ਦੀਆਂ ਗੱਡੀਆਂ ਦੇ ਕਾਫ਼ਲੇ ਦੇ ਸੁਰੱਖਿਆ ਪ੍ਰਬੰਧਾਂ ਵਜੋਂ ਡੀ.ਐਸ.ਪੀ (ਸਪੈਸ਼ਲ ਬਰਾਂਚ) ਰੌਸ਼ਨ ਲਾਲ ਕਾਫ਼ਲੇ ਦੇ ਨਾਲ ਅਦਾਲਤ ਕੰਪਲੈਕਸ ਪਹੁੰਚੇ | ਗੈਂਗਸਟਰਾਂ ਦੀ ਆਮਦ ਕਾਰਨ ਪੁਲਿਸ ਵਲੋਂ ਸੁਰੱਖਿਆ ਦੇ ਪ੍ਰਬੰਧ ਏਨੇ ਸਖ਼ਤ ਕੀਤੇ ਗਏ ਹਨ ਅਦਾਲਤ ਕੰਪਲੈਕਸ ਦੀਆਂ ਛੱਤਾਂ ਦੇ ਨਾਲ ਨਾਲ ਜੇਲ੍ਹ ਤੋਂ ਅਦਾਲਤ ਕੰਪਲੈਕਸ ਆਉਂਦੇ ਰਾਹ 'ਤੇ ਵੀ ਪੁਲਿਸ ਦੇ ਜਵਾਨ ਚੱਪੇ ਚੱਪੇ 'ਤੇ ਤਾਇਨਾਤ ਦਿਖਾਈ ਦਿੱਤੇ | ਇਸ ਮੌਕੇ ਇੰਸਪੈਕਟਰ ਗੁਰਪ੍ਰਤਾਪ ਸਿੰਘ, ਇੰਸਪੈਕਟਰ ਵਿਨੋਦ ਕੁਮਾਰ, ਥਾਣਾ ਮੁਖੀ ਰਮਨਦੀਪ ਸਿੰਘ, ਥਾਣੇਦਾਰ ਜਰਨੈਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀ ਅਤੇ ਮੁਲਾਜ਼ਮਾਂ ਵਲੋਂ ਅਦਾਲਤ ਕੰਪਲੈਕਸ ਦੇ ਕੋਨੇ ਕੋਨੇ ਉੱਤੇ ਨਜ਼ਰ ਰੱਖੀ ਜਾ ਰਹੀ ਸੀ |

ਨਿੰਮਾ ਦੁੱਲਟ ਬਣੇ ਰਾਜਸਥਾਨ ਚੋਣਾਂ ਲਈ ਅਬਜ਼ਰਵਰ

ਧਰਮਗੜ੍ਹ, 18 ਅਗਸਤ (ਗੁਰਜੀਤ ਸਿੰਘ ਚਹਿਲ)-ਵਿਧਾਨ ਸਭਾ ਰਿਜ਼ਰਵ ਹਲਕਾ ਦਿੜ੍ਹਬਾ ਦੇ ਪ੍ਰਧਾਨ ਯੂਥ ਵਿੰਗ ਕਾਂਗਰਸ ਨਿਰਮਲ ਸਿੰਘ ਨਿੰਮਾ ਦੁੱਲਟ ਨੰੂ ਰਾਜਸਥਾਨ ਵਿਖੇ ਹੋ ਰਹੀਆਂ ਵਿਧਾਨ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ ਫਤਹਿਪੁਰੀ (ਸਿੱਕਰ) ਲਈ ਅਬਜ਼ਰਵਰ ਨਿਯੁਕਤ ...

ਪੂਰੀ ਖ਼ਬਰ »

ਮੋਟਰਸਾਈਕਲ 'ਤੇ ਭੁੱਕੀ ਸਪਲਾਈ ਕਰਦੇ 2 ਤਸਕਰ ਕਾਬੂ

ਸੰਗਰੂਰ, 18 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਸੰਗਰੂਰ ਪੁਲਿਸ ਦੇ ਨਾਰਕੌਟਿਕ ਸੈੱਲ ਵਲੋਂ 70 ਕਿੱਲੋ ਭੁੱਕੀ ਸਣੇ 2 ਮੋਟਰਸਾਈਕਲ ਸਵਾਰ ਤਸਕਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਐਸ.ਪੀ. (ਡੀ) ਸੰਗਰੂਰ ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਦੀ ਮੌਤ

ਘਰਾਚੋਂ, 18 ਅਗਸਤ (ਕੰਲਵਜੀਤ ਸਿੰਘ ਘੁਮਾਣ) - ਸੜਕ ਹਾਦਸੇ 'ਚ ਰਾਤ ਸਮੇਂ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ | ਜੀਤ ਰਾਮ ਰਾਹੀ ਐਮ.ਸੀ. ਸਮਾਨਾ ਨੇ ਦੱਸਿਆ ਕਿ ਦੋ ਚਾਚੇ ਤਾਏ ਦੇ ਬੇਟੇ ਸੋਨੂੰ ਰਾਮ ਪੁੱਤਰ ਕੈਲਾ ਰਾਮ ਤੇ ਰਾਜ ਕੁਮਾਰ ਪੁੱਤਰ ਕਰਨੈਲ ...

ਪੂਰੀ ਖ਼ਬਰ »

ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ 'ਏ' ਸ਼ੇ੍ਰਣੀ ਦੇ ਗੈਂਗਸਟਰ ਸੰਗਰੂਰ ਅਦਾਲਤ ਵਿਚ ਪੇਸ਼

ਸੰਗਰੂਰ, 18 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ ਅੱਜ ਜ਼ਿਲ੍ਹਾ ਅਦਾਲਤ ਕੰਪਲੈਕਸ ਨੂੰ ਉਸ ਸਮੇਂ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਜਦੋਂ ਸੰਗਰੂਰ ਪੁਲਿਸ ਵਲੋਂ ਇਕ ਮੁਕੱਦਮੇ ਵਿਚ 'ਏ' ਸ਼ੇ੍ਰਣੀ ਦੇ 2 ਗੈਂਗਸਟਰਾਂ ...

ਪੂਰੀ ਖ਼ਬਰ »

ਸ਼ਰਾਬ ਤਸਕਰ ਪੁਲਿਸ 'ਤੇ ਗੋਲੀ ਚਲਾ ਕੇ ਹੋਇਆ ਫ਼ਰਾਰ

ਸੰਗਰੂਰ, 18 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਸੰਗਰੂਰ ਦੀ ਧੂਰੀ ਪੁਲਿਸ ਉੱਪਰ ਸ਼ਰਾਬ ਤਸਕਰਾਂ ਵਲੋਂ ਗੋਲਾਬਾਰੀ ਕਰਦਿਆਂ ਫ਼ਰਾਰ ਹੋਣ ਤੇ ਸ਼ਰਾਬ ਦੀਆਂ 180 ਪੇਟੀਆਂ ਸਣੇ ਪੁਲਿਸ ਵਲੋਂ 5 ਤਸਕਰਾਂ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਐਸ.ਪੀ. ...

ਪੂਰੀ ਖ਼ਬਰ »

ਚੋਰੀ ਦੇ ਦੋਸ਼ਾਂ ਵਿਚੋਂ ਔਰਤ ਸਮੇਤ ਤਿੰਨ ਬਰੀ

ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਪਰਮਜੀਤ ਕੌਰ ਦੀ ਅਦਾਲਤ ਨੇ ਚੋਰੀ ਦੇ ਦੋਸ਼ਾਂ ਵਿਚੋਂ ਇਕ ਔਰਤ ਸਮੇਤ ਤਿੰਨ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਪ੍ਰੀਤ ਕੌਰ ਸਰਾਓ ਮਾਨ ਲਹਿਲ ਕਲਾਂ ਨੇ ਦੱਸਿਆ ਕਿ ਪੁਲਿਸ ਥਾਣਾ ਲਹਿਰਾ ...

ਪੂਰੀ ਖ਼ਬਰ »

ਚਾਰ ਵਿਅਕਤੀਆਂ ਨੰੂ ਢਾਈ-ਢਾਈ ਸਾਲ ਦੀ ਕੈਦ ਬਰਕਰਾਰ

ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਕੈਨੇਡਾ ਭੇਜਣ ਲਈ ਕੀਤੀ ਧੋਖਾਧੜੀ ਦੇ ਇਕ ਮਾਮਲੇ ਸਬੰਧੀ ਹੇਠਲੀ ਅਦਾਲਤ ਵਲੋਂ ਕੀਤੇ ਫ਼ੈਸਲੇ ਿਖ਼ਲਾਫ਼ ਕੀਤੀ ਅਪੀਲ 'ਤੇ ਸੁਣਵਾਈ ਮੁਕੰਮਲ ਕਰਦਿਆਂ ਚਾਰ ਵਿਅਕਤੀਆਂ ਨੰੂ ਹੋਈ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾ ਤੱਕੜੀ ਚੋਣ ਨਿਸ਼ਾਨ 'ਤੇ ਹੀ ਲੜੇਗਾ-ਢੀਂਡਸਾ

ਮਲੇਰਕੋਟਲਾ, 18 ਅਗਸਤ (ਕੁਠਾਲਾ) - ਸਾਬਕਾ ਵਿੱਤ ਮੰਤਰੀ ਤੇ ਹਲਕਾ ਲਹਿਰਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਆ ਰਹੀਆਂ ਪੰਚਾਇਤ ਚੋਣਾਂ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੀ ਯੁੱਧ ਨੀਤੀ ਬਾਰੇ ਚਰਚਾ ਕਰਦਿਆਂ ਅੱਜ ਇੱਥੇ ਦੱਸਿਆ ਕਿ ...

ਪੂਰੀ ਖ਼ਬਰ »

ਇਲਾਕੇ ਵਿਚ ਵਿੱਲਖਣ ਪਛਾਣ ਸਥਾਪਿਤ ਕਰ ਰਿਹਾ ਗੁਰੂ ਗੋਬਿੰਦ ਸਿੰਘ ਕਾਲਜ

ਲਹਿਰਾਗਾਗਾ, 18 ਅਗਸਤ (ਸੂਰਜ ਭਾਨ ਗੋਇਲ)-ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ (ਪੰਜਾਬੀ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ) ਕੋ ਐਜੂਕੇਸ਼ਨ ਪੋਸਟ ਗਰੈਜੁਏਟ ਕਾਲਜ ਵਿਦਿਅਕ ਖੇਤਰ ਵਿਚ ਉੱਚੇ ਨਿਸ਼ਾਨੇ ਤੇ ਉਦੇਸ਼ ਲੈ ਕੇ ਆਪਣੇ ਇਲਾਕੇ ਵਿਚ ਮੋਹਰੀ ਹੋ ਕੇ ਆਪਣੀ ...

ਪੂਰੀ ਖ਼ਬਰ »

ਸੰਤ ਲੌਾਗੋਵਾਲ ਦੀ ਬਰਸੀ ਦੀਆਂ ਤਿਆਰੀਆਂ ਸੰਬੰਧੀ ਅੰਤਲੀ ਮੀਟਿੰਗ

ਲੌਾਗੋਵਾਲ, 18 ਅਗਸਤ (ਵਿਨੋਦ) - ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਾਗੋਵਾਲ ਦੀ 33ਵੀਂ ਬਰਸੀ ਦੇ ਪ੍ਰਬੰਧਾਂ ਅਤੇ ਤਿਆਰੀਆਂ ਸਬੰਧੀ ਅੰਤਲੀ ਮੀਟਿੰਗ ਗੁਰਦੁਆਰਾ ਚੁੱਲ੍ਹੇ ਬਾਬਾ ਆਲਾ ਸਿੰਘ ਵਿਖੇ ਕੀਤੀ ਗਈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ...

ਪੂਰੀ ਖ਼ਬਰ »

ਦੁੱਧ ਉਤਪਾਦਾਂ ਦੇ 3 ਸੈਂਪਲ ਭਰ ਕੇ 7 ਦਿਖਾਉਣ 'ਤੇ ਪ੍ਰਸ਼ਾਸਨ ਨੇ ਡੇਅਰੀ ਫਾਰਮ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ਼-ਡੇਅਰੀ ਮਾਲਕ

ਭਵਾਨੀਗੜ੍ਹ, 18 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਬੀਤੇ ਦਿਨੀਂ ਖ਼ੁਰਾਕ ਸੁਰੱਖਿਆ ਟੀਮਾਂ ਵਲੋਂ ਵੱਡੀ ਮਾਤਰਾ ਵਿਚ ਨਕਲੀ ਦੁੱਧ, ਪਨੀਰ ਅਤੇ ਦੇਸੀ ਘਿਓ ਦੀ ਹੋਈ ਬਰਾਮਦਗੀ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਸਬ ਡਵੀਜ਼ਨ ਦੇ ਪਿੰਡ ਹਰਕਿਸ਼ਨਪੁਰਾ ਦੀ ਹੀਰਾ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ ਡੈਲੀਗੇਟ ਇਜਲਾਸ ਅੱਜ

ਸੰਗਰੂਰ, 18 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ 45ਵਾਂ ਸਰਬਹਿੰਦ ਸਾਲਾਨਾ ਸਮਾਗਮ ਜੋ ਮੋਤੀ ਕੰਪਲੈਕਸ ਸੰਗਰੂਰ ਵਿਖੇ 5, 6 ਅਤੇ 7 ਅਕਤੂਬਰ ਨੰੂ ਵਿਸ਼ਾਲ ਪੱਧਰ 'ਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵਲੋਂ ...

ਪੂਰੀ ਖ਼ਬਰ »

ਮਕਾਨ ਦੀ ਛੱਤ ਡਿੱਗਣ ਕਾਰਨ ਚਾਰ ਜੀਅ ਜ਼ਖ਼ਮੀ

ਮਸਤੂਆਣਾ ਸਾਹਿਬ, 18 ਅਗਸਤ (ਦਮਦਮੀ)-ਪਿਛਲੇ ਦਿਨੀਂ ਹੋਈਆਂ ਵੱਡੀ ਪੱਧਰ 'ਤੇ ਬਰਸਾਤਾਂ ਕਾਰਨ ਨੇੜਲੇ ਪਿੰਡ ਬਡਰੁੱਖਾਂ ਵਿਖੇ ਮਕਾਨ ਦੀ ਛੱਤ 'ਚੋਂ ਖ਼ਾਰ ਪੈਣ 'ਤੇ ਛੱਤ ਡਿੱਗਣ ਕਾਰਨ ਇੱਕ ਗ਼ਰੀਬ ਪਰਿਵਾਰ ਦੇ ਚਾਰ ਜੀਅ ਗੰਭੀਰ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਸੰਗਰੂਰ ...

ਪੂਰੀ ਖ਼ਬਰ »

ਪ੍ਰਾਈਮ ਇੰਟਰਨੈਸ਼ਨਲ ਕੰਸਲਟੈਂਸੀ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਧੂਰੀ, 18 ਅਗਸਤ (ਨਰਿੰਦਰ ਸੇਠ) - ਪ੍ਰਾਈਮ ਇੰਟਰਨੈਸ਼ਨਲ ਕੰਸਲਟੈਂਸੀ ਧੂਰੀ ਦੇ ਐਮ.ਡੀ. ਸ: ਮਨਦੀਪ ਸਿੰਘ ਗਿੱਲ ਅਤੇ ਸ: ਅੰਮਿ੍ਤਪਾਲ ਸਿੰਘ ਢੀਂਡਸਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗੁਰਜੀਤ ਸਿੰਘ ਭੁੱਲਰ ਨਿਵਾਸੀ ਪਿੰਡ ਰਾਜੋਮਾਜਰਾ ਜਿਸ ਦੇ ਇੱਕ ਮਡਿਊਲ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਸ਼ੇਰਪੁਰ, 18 ਅਗਸਤ (ਸੁਰਿੰਦਰ ਚਹਿਲ, ਦਰਸ਼ਨ ਸਿੰਘ ਖੇੜੀ) - ਸਰਕਾਰੀ ਹਸਪਤਾਲ ਸ਼ੇਰਪੁਰ ਵਿਖੇ 9 ਸਾਲ ਤੋਂ ਬੰਦ ਪਈਆਂ ਐਮਰਜੈਂਸੀ ਸੇਵਾਵਾਂ ਬਹਾਲ ਕਰਵਾਏ ਜਾਣ ਅਤੇ ਡਾਕਟਰੀ ਅਮਲੇ ਦੀ ਘਾਟ ਪੂਰਾ ਕਰਨ ਲਈ ਐਕਸ਼ਨ ਕਮੇਟੀ ਵਲੋਂ ਅਰੰਭਿਆਂ ਸੰਘਰਸ਼ ਅੱਜ ਅੱਠਵੇਂ ਦਿਨ ਵਿਚ ...

ਪੂਰੀ ਖ਼ਬਰ »

ਸਿਆਸਤ 'ਚ ਵਪਾਰੀਕਰਨ ਹੋਣ ਕਰਕੇ ਸਿਆਸੀ ਆਗੂ ਕੁੱਕੜਾਂ ਵਾਂਗ ਲੜਨ ਲੱਗੇ-ਰਾਮੂਵਾਲੀਆ

ਭਗਤਾ ਭਾਈਕਾ, 18 ਅਗਸਤ (ਸੁਖਪਾਲ ਸਿੰਘ ਸੋਨੀ)-ਪੰਜਾਬ ਦੀ ਸਿਆਸਤ ਵਿਚ ਵਪਾਰੀਕਰਨ ਹੋੋਣ ਕਾਰਨ ਸਿਆਸੀ ਆਗੂ ਮੁੱਦਿਆਂ ਦੀ ਗੱਲ ਕਰਨ ਦੀ ਬਜਾਏ ਕੁੱਕੜਾਂ ਵਾਲੀ ਲੜਾਈ ਲੜਦੇ ਹੋਏ ਬੇਹੱਦ ਮਾੜੀ ਸ਼ਬਦਾਵਲੀ ਦੀ ਵਰਤੋਂ ਕਰਦੇ ਇਕ ਦੂਜੇ ਨਾਲ ਮੇਹਣੋਂ-ਮੇਹਣੀ ਹੋ ਰਹੇ ਹਨ | ...

ਪੂਰੀ ਖ਼ਬਰ »

ਕਾਲਾਬੂਲਾ ਵਾਸੀਆਂ ਨੇ ਨਾਅਰੇਬਾਜ਼ੀ ਕਰਕੇ ਸੌ ਾਪਿਆ ਮੰਗ ਪੱਤਰ

ਸ਼ੇਰਪੁਰ, 18 ਅਗਸਤ (ਦਰਸ਼ਨ ਸਿੰਘ ਖੇੜੀ)-ਪਿੰਡ ਕਾਲਾਬੂਲਾ ਵਿਖੇ ਆਾਗਣਵਾੜੀ ਸੈਂਟਰ ਵਿੱਚ ਰਾਸ਼ਨ ਘੁਟਾਲੇ ਨੂੰ ਲੈ ਕੇ ਅੱਜ ਵੱਡੀ ਗਿਣਤੀ ਪਿੰਡ ਵਾਸੀਆਂ ਵਲੋਂ ਸਬ ਤਹਿਸੀਲ ਦਫ਼ਤਰ ਵਿਖੇ ਧਰਨਾ ਦਿੱਤਾ ਗਿਆ ਤੇ ਪ੍ਰਸ਼ਾਸਨ ਤੇ ਪੱਖਪਾਤ ਰਵੱਈਏ ਦੇ ਦੋਸ਼ ਲਾਉਂਦੇ ਹੋਏ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਮਾਮੂਲੀ ਕਿਸ਼ਤ ਨਾਲ ਕਰਵਾਏਗਾ ਮੁਫ਼ਤ ਇਲਾਜ

ਸੰਗਰੂਰ, 18 ਅਗਸਤ (ਸੁਖਵਿੰਦਰ ਸਿੰਘ ਫੁੱਲ)-ਦੀ ਸੰਗਰੂਰ ਸੈਂਟਰਲ ਕੋਆਪ੍ਰੇਟਿਵ ਬੈਕ ਸੰਗਰੂਰ ਵਲੋਂ ਆਪਣੇ ਬੱਚਤ ਖਾਤਾ ਧਾਰਕਾਂ ਅਤੇ ਆਮ ਪਬਲਿਕ ਨੂੰ ਭਾਈ ਘਨ੍ਹੱਈਆ ਸਿਹਤ ਸੇਵਾ ਸਕੀਮ ਤਹਿਤ ਮੈਂਬਰ ਬਣ ਕੇ ਸਕੀਮ ਅਨੁਸਾਰ ਨਕਦੀ ਰਹਿਤ ਮੁਫ਼ਤ ਇਲਾਜ ਕਰਵਾਉਣ ਬਾਰੇ ...

ਪੂਰੀ ਖ਼ਬਰ »

ਅਕਾਲੀ ਦਲ ਜੁਝਾਰੂਆਂ, ਜ਼ਮੀਨ ਨਾਲ ਜੁੜੇ ਲੋਕਾਂ ਦੀ ਪਾਰਟੀ-ਝੂੰਦਾਂ

ਮਲੇਰਕੋਟਲਾ , 18 ਅਗਸਤ (ਹਨੀਫ਼ ਥਿੰਦ) - ਸ਼੍ਰੋਮਣੀ ਅਕਾਲੀ ਦਲ ਵੱਲੋਂ 20 ਅਗਸਤ ਨੂੰ ਸੰਤ ਹਰਚੰਦ ਸਿੰਘ ਲੌਾਗੋਵਾਲ ਦੀ ਮਨਾਈ ਜਾਣ ਵਾਲੀ 33 ਵੀਂ ਬਰਸੀ ਦੇ ਸਬੰਧ ਵਿਚ ਅੱਜ ਸਮੁੱਚੇ ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਵਿਸ਼ੇਸ਼ ਤਿਆਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX