ਤਾਜਾ ਖ਼ਬਰਾਂ


ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  1 minute ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  6 minutes ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ੇ 'ਤੇ ਫ਼ੈਸਲਾ ਲੈਣ ਸਪੀਕਰ
. . .  10 minutes ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  12 minutes ago
ਨਵੀਂ ਦਿੱਲੀ, 17 ਜੂਨ- ਕਰਨਾਟਕ 'ਚ ਸਿਆਸੀ ਸੰਕਟ ਵਿਚਾਲੇ ਕੁਝ ਹੀ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਬਾਗ਼ੀ ਵਿਧਾਇਕਾਂ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਤੋਂ...
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  23 minutes ago
ਤਪਾ ਮੰਡੀ, 17 ਜੁਲਾਈ (ਵਿਜੇ ਸ਼ਰਮਾ)- ਬਾਜ਼ੀਗਰ ਬਸਤੀ 'ਚ ਮੀਂਹ ਕਾਰਨ ਇੱਕ ਮਕਾਨ ਦੇ ਤੂੜੀ ਵਾਲੇ ਕਮਰੇ ਅਤੇ ਰਸੋਈ ਦੀ ਛੱਤ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਰਾਧੇ ਸ਼ਾਮ ਨੇ ਦੱਸਿਆ ਕਿ ਬੀਤੀ ਰਾਤ ਪਏ ਮੀਂਹ...
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  33 minutes ago
ਦ ਹੇਗ, 17 ਜੁਲਾਈ- ਅਟਾਰਨੀ ਜਨਰਲ ਦੀ ਪ੍ਰਧਾਨਗੀ ਹੇਠ ਪਾਕਿਸਤਾਨੀ ਟੀਮ ਨੀਦਰਲੈਂਡ ਦੇ ਦ ਹੇਗ ਸ਼ਹਿਰ 'ਚ ਪਹੁੰਚ ਹੈ, ਜਿੱਥੇ ਕਿ ਅੱਜ ਕੁਲਭੂਸ਼ਨ ਜਾਧਵ ਮਾਮਲੇ 'ਚ ਕੌਮਾਂਤਰੀ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਟੀਮ 'ਚ ਵਿਦੇਸ਼ ਮੰਤਰਾਲੇ ਦੇ ਬੁਲਾਰੇ...
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  44 minutes ago
ਬਠਿੰਡਾ, 17 ਜੁਲਾਈ (ਨਾਇਬ ਸਿੱਧੂ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਦੇ ਨੇੜੇ ਇੱਕ ਰਜਵਾਹੇ 'ਚ ਪਾੜ ਪੈ ਗਿਆ। ਇਸ ਰਜਵਾਹੇ ਦਾ ਪਾਣੀ ਘੁੱਦਾ ਅਤੇ ਨਜ਼ਦੀਕੀ ਪਿੰਡ ਬਾਜਕ ਦੇ ਖੇਤਾਂ ਨੂੰ ਲੱਗਦਾ ਸੀ। ਇਸ 'ਚ ਪਾੜ ਪੈਣ ਕਾਰਨ ਘੁੱਦਾ ਅਤੇ ਬਾਜਕ, ਦੋਹਾਂ ਪਿੰਡਾਂ ਦੀ...
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 1 hour ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਕਈ ਉਦਯੋਗਿਕ ਇਕਾਈਆਂ ਵਲੋਂ ਜ਼ਹਿਰੀਲੀ ਰਹਿੰਦ-ਖੂੰਹਦ ਨੂੰ ਬਗ਼ੈਰ ਸੋਧੇ ਨਦੀ-ਨਾਲਿਆਂ 'ਚ ਸੁੱਟੇ ਜਾਣ ਦੇ ਗੰਭੀਰ ਮੁੱਦੇ ਨੂੰ ਲੈ ਕੇ ਨਰੋਆ ਪੰਜਾਬ ਮੰਚ ਦੇ ਆਗੂ ਅੱਜ ਦੁਪਹਿਰ ਨੂੰ ਪੰਜਾਬ ਪ੍ਰਦੂਸ਼ਣ ਰੋਕਥਾਮ...
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 1 hour ago
ਅਬੋਹਰ, 17 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)- ਬੀਤੀ ਰਾਤ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਅਬੋਹਰ ਸ਼ਹਿਰ ਪੂਰੀ ਤਰ੍ਹਾਂ ਜਲ-ਥਲ ਹੋ ਗਿਆ। ਸ਼ਹਿਰ ਦੇ ਲਗਭਗ ਬਹੁਤੇ ਹਿੱਸਿਆਂ 'ਚ ਗੋਡੇ-ਗੋਡੇ ਪਾਣੀ ਭਰ ਗਿਆ। ਮੀਂਹ ਦੇ ਪਾਣੀ ਕਾਰਨ ਇੱਥੇ ਆਵਾਜਾਈ ਬੁਰੀ ਤਰ੍ਹਾਂ...
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 1 hour ago
ਮੁੰਬਈ, 17 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਤੋਂ ਬਾਅਦ ਅੱਜ ਦੂਜੇ ਦਿਨ ਵੀ ਬਚਾਅ ਕਾਰਜ ਜਾਰੀ ਹਨ। ਐੱਨ. ਡੀ. ਆਰ. ਐੱਫ. ਵਲੋਂ ਸਨਿਫਰ ਡਾਗਜ਼ ਦੀ ਮਦਦ ਨਾਲ ਇੱਥੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ...
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 2 hours ago
ਨਵੀਂ ਦਿੱਲੀ, 17 ਜੁਲਾਈ- ਪਾਕਿਸਤਾਨ 'ਚ ਜਾਸੂਸੀ ਦੇ ਦੋਸ਼ 'ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਦੇ ਮਾਮਲੇ 'ਚ ਨੀਦਰਲੈਂਡ ਦੇ ਸ਼ਹਿਰ ਦ ਹੇਗ 'ਚ ਸਥਿਤ ਕੌਮਾਂਤਰੀ ਨਿਆਂ ਅਦਾਲਤ ਵਲੋਂ ਅੱਜ ਫ਼ੈਸਲਾ...
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 2 hours ago
ਸ੍ਰੀਨਗਰ, 17 ਜੁਲਾਈ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ...
ਅੱਜ ਦਾ ਵਿਚਾਰ
. . .  about 2 hours ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  1 day ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  1 day ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  1 day ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  1 day ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  1 day ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  1 day ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  1 day ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  1 day ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  1 day ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  1 day ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  1 day ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  1 day ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550

ਬਠਿੰਡਾ /ਮਾਨਸਾ

ਪੱਲੇਦਾਰ ਮਜ਼ਦੂਰ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ 'ਚ ਤਣਾਅ

ਰਾਮਪੁਰਾ ਫੂਲ, 18 ਅਗਸਤ (ਗੁਰਮੇਲ ਸਿੰਘ ਵਿਰਦੀ)-ਅੱਜ ਸਥਾਨਕ ਐਫ. ਸੀ. ਆਈ. ਵਰਕਰਜ਼ ਪੱਲੇਦਾਰ ਯੂਨੀਅਨ ਰੇਲਵੇ ਹੈਡ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ, ਜਦੋਂ ਦੂਸਰੀ ਧਿਰ ਵਲੋਂ ਪ੍ਰਧਾਨਗੀ ਪਦ ਲਈ ਗੁਰਮੁੱਖ ਸਿੰਘ ਗੋਰਾ ਨੂੰ ਪ੍ਰਧਾਨ ਨਾਮਜ਼ਦ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਤਾਂ ਕਾਬਜ਼ ਧਿਰ ਵਲੋਂ ਦਫ਼ਤਰ ਅੱਗੇ ਰੋਸ ਧਰਨਾ ਲਗਾਕੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਇਸ ਦਾ ਡਟਵਾਂ ਵਿਰੋਧ ਕੀਤਾ ਗਿਆ | ਇਸ ਨੂੰ ਲੈ ਕੇ ਦੋਂਵੇ ਧਿਰਾਂ ਵਿਚਕਾਰ ਤਣਾਅ ਦੀ ਸਥਿਤੀ ਬਣ ਗਈ, ਪਰ ਥਾਣਾ ਸਿਟੀ ਦੀ ਮੁੱਖੀ ਗੁਰਪ੍ਰੀਤ ਕੌਰ ਮਾਨ ਦੀ ਅਗਵਾਈ ਹੇਠ ਮੌਕੇ 'ਤੇ ਪਹੁੰਚੀ ਪੁਲਿਸ ਪਾਰਟੀ ਵਲੋਂ ਤਣਾਅ ਦੀ ਸਥਿਤੀ ਨੂੰ ਕਾਬੂ ਕਰਦਿਆਂ ਦੋਂਵੇ ਧਿਰਾਂ ਨੂੰ ਥਾਣੇ ਬੁਲਾਇਆ ਗਿਆ | ਇਸ ਮੌਕੇ ਕਾਬਜ਼ ਧਿਰ ਵਲੋਂ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸਹਿਯੋਗ ਨਾਲ ਦਫ਼ਤਰ ਅੱਗੇ ਰੋਸ ਧਰਨਾ ਮਾਰਿਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਕੌਰ ਸਿਘ ਮਾਨਸਾ 'ਤੇ ਮੌਜੂਦਾ ਪ੍ਰਧਾਨ ਮੋਹਨ ਲਾਲ ਪਵਾਰ ਨੇ ਕਿਹਾ ਕਿ ਉਨ੍ਹਾਂ ਦੀ ਯੂਨੀਅਨ ਕਰੀਬ 1983-84 ਤੋਂ ਰੇਲ ਹੈਡ 'ਤੇ ਆਪਣਾ ਕੰਮ ਕਾਜ ਕਰਦੀ ਆ ਰਹੀ ਹੈ ਤੇ ਇਸ ਯੂਨੀਅਨ ਦੇੇ 102 ਮੈਂਬਰ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਮਜ਼ਦੂਰਾਂ ਦਾ ਏ. ਪੀ. ਐਫ. ਕੱਟਿਆ ਜਾਂਦਾ ਹੈ, ਜੋ ਕਿ ਸਬੰਧਿਤ ਵਿਭਾਗ ਵਲੋਂ ਇਨ੍ਹਾਂ ਮਜ਼ਦੂਰਾਂ ਦੇ ਖਾਤਿਆਂ ਵਿਚ ਜਮ੍ਹਾਂ ਕੀਤਾ ਜਾਂਦਾ ਹੈ | ਯੂਨੀਅਨ ਦੇ ਸੰਵਿਧਾਨ ਮੁਤਾਬਕ ਹੀ ਸਰਬਸੰਮਤੀ ਨਾਲ ਵਰਕਰਾਂ ਦੀ ਹਾਜ਼ਰੀ 'ਚ ਪ੍ਰਧਾਨ ਤੇ ਕੈਸ਼ੀਅਰ ਦੀ ਚੋਣ ਕੀਤੀ ਜਾਂਦੀ ਹੈ | ਪਰ ਹੁਣ ਕੁਝ ਸ਼ਹਿਰੀ ਕਾਂਗਰਸੀ ਆਗੂ ਆਪਣੇ ਨਿੱਜੀ ਸੁਆਰਥ ਲਈ ਰਾਜਸੀ ਦਬਾਅ ਤਹਿਤ ਯੂਨੀਅਨ ਦੇ ਦਫ਼ਤਰ 'ਤੇ ਕਬਜ਼ਾ ਕਰਨ ਤੇ ਮਜ਼ਦੂਰਾਂ ਦੀ ਲੁੱਟ ਖਸੁੱਟ ਦੀ ਨੀਅਤ ਨਾਲ ਬਾਹਰੀ ਵਿਅਕਤੀ ਗੁਰਮੁੱਖ ਸਿੰਘ ਗੋਰਾ ਨੂੰ ਪ੍ਰਧਾਨ ਬਣਾਉਣ ਦਾ ਦਬਾਅ ਬਣਾ ਰਹੇ ਹਨ ਜਿਸ ਨੂੰ ਯੂਨੀਅਨ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ | ਇਸ ਮੌਕੇ ਟਿੱਕਾ ਸਿੰਘ, ਪਰਮਜੀਤ ਸਿੰਘ, ਅਰਜਨ ਸਿੰਘ, ਬਲਦੇਵ ਸਿੰਘ ਮਹਿਰਾਜ, ਗੁਰਮੇਲ ਸਿੰਘ ਮਹਿਰਾਜ, ਬਿੰਦਰ ਮਹਿਰਾਜ, ਬੂਟਾ ਸਿੰਘ ਮਹਿਰਾਜ, ਜਸਵੀਰ ਸਿੰਘ ਕਾਰੜਵਾਲਾ, ਰੂਪ ਸਿੰਘ ਗਾਂਧੀ ਨਗਰ, ਸੱਤਾ ਗਾਂਧੀ ਨਗਰ, ਮੋਹਨਾ ਸਿੰਘ ਘੰਡਾ ਬੰਨਾ, ਕੇਵਲ ਸਿੰਘ ਮੰਡੀ ਕਲਾਂ, ਬਿੱਕਰ ਸਿੰਘ ਮੰਡੀ, ਚਰਨਾ ਸਿੰਘ ਕਰਾੜਵਾਲਾ ਮੇਜਰ ਸਿੰਘ ਮੰਡੀ ਕਲਾਂ ਆਦਿ ਮੌਜੂਦ ਸਨ | ਇਸ ਸੰਬੰਧੀ ਜਦੋਂ ਦੂਸਰੀ ਧਿਰ ਦੇ ਆਗੂ ਗੁਰਮੱਖ ਸਿੰਘ ਗੋਰਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਯੂਨੀਅਨ ਨਾਲ ਸਬੰਧਿਤ 102 ਮੈਂਬਰਾਂ ਵਿਚੋਂ 40 ਮੈਂਬਰ ਉਸ ਦੇ ਨਾਲ ਹਨ ਜਿਨ੍ਹਾਂ ਨਾਲ ਦਫ਼ਤਰ ਵਿਚ ਤੇ ਕੰਮਕਾਜ ਦੌਰਾਨ ਵਿਤਕਰਾ ਕੀਤਾ ਜਾ ਰਿਹਾ ਹੈ ਤੇ ਮੌਜੂਦਾ ਪ੍ਰਧਾਨ ਵਲੋਂ ਠੇਕੇਦਾਰ ਨਾਲ ਮਿਲਕੇ ਕਰੀਬ 10-12 ਲੱਖ ਰੁਪਏ ਦਾ ਗਬਨ ਕੀਤਾ ਹੋਇਆ ਹੈ | ਜਿਸ ਕਰਕੇ ਉਹ ਵਰਕਰਾਂ ਨਾਲ ਹੋ ਰਹੇ ਵਿਤਕਰੇ ਤੇ ਲੁੱਟ ਖਸੁੱਟ ਨੂੰ ਰੋਕਣ ਲਈ ਯਤਨ ਕਰ ਰਹੇ ਹਨ ਤੇ ਇਸ ਦੀ ਅਸਲ ਸੱਚਾਈ ਸਾਹਮਣੇ ਲਿਆਉਣ ਲਈ ਹੀ ਪ੍ਰਧਾਨਗੀ ਪਦ ਦੀ ਨਵੀਂ ਚੋਣ ਚਾਹੁੰਦੇ ਹਨ | ਇਸ ਸਬੰਧੀ ਜਦੋਂ ਪੁਲਿਸ ਥਾਣਾ ਸਿਟੀ ਰਾਮਪੁਰਾ ਦੀ ਮੁੱਖੀ ਗੁਰਪ੍ਰੀਤ ਕੌਰ ਮਾਨ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਯੂਨੀਅਨ ਦਾ ਆਪਸੀ ਮਾਮਲਾ ਹੈ ਤੇ ਉਨ੍ਹਾਂ ਨੰੂ ਬਿਨ੍ਹਾਂ ਕਿਸੇ ਵਿਵਾਦ ਤੋਂ ਆਪਸੀ ਗੱਲ ਬਾਤ ਰਾਹੀ ਇਸ ਮਸਲੇ ਦਾ ਹੱਲ ਕਰਨ ਦੀ ਹਦਾਇਤ ਦਿੱਤੀ ਗਈ ਹੈ |

41 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ

ਕੋਟਫੱਤਾ, 18 ਅਗਸਤ (ਰਣਜੀਤ ਸਿੰਘ ਬੁੱਟਰ)-ਥਾਣਾ ਕੋਟਫੱਤਾ ਪੁਲਿਸ ਨੇ ਥਾਣਾ ਮੁੱਖੀ ਇੰਸਪੈਕਟਰ ਗੁਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਿੰਡ ਚਨਾਰਥਲ ਵਿਖੇ ਇਕ ਘਰੇ ਛਾਪਾ ਮਾਰਕੇ 41 ਬੋਤਲਾਂ ਹਰਿਆਣਾ ਸ਼ਰਾਬ ਅਤੇ ਇਕ ਕਾਰ ਡੀ. ਐਲ. 3 ਸੀ. ਟੀ. 3150 ਨੂੰ ਕਬਜ਼ੇ ਵਿਚ ਲੈ ...

ਪੂਰੀ ਖ਼ਬਰ »

4-4 ਗ੍ਰਾਮ ਹੈਰੋਇਨ ਸਮੇਤ 2 ਗਿ੍ਫ਼ਤਾਰ

ਭਾਈਰੂਪਾ, 18 ਅਗਸਤ (ਵਰਿੰਦਰ ਲੱਕੀ)- ਥਾਣਾ ਫੂਲ ਪੁਲਿਸ ਨੇ ਦਰਮਿਆਨੇ ਗਸ਼ਤ 2 ਮੋਟਰ-ਸਾਈਕਲ ਸਵਾਰ ਵਿਅਕਤੀਆਂ ਨੂੰ 4-4 ਗ੍ਰਾਂਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਂਚ ਅਧਿਕਾਰੀ ਸੁਖਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

622 ਸਹਾਇਕ ਲਾਇਨਮੈਨਾਂ ਨੂੰ ਵੰਡੇ ਜਾਣਗੇ ਨਿਯੁਕਤੀ ਪੱਤਰ-ਕਾਂਗੜ

ਭਾਈਰੂਪਾ, 18 ਅਗਸਤ (ਵਰਿੰਦਰ ਲੱਕੀ)-ਪੰਜਾਬ ਦੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਦਿਆਲਪੁਰਾ ਭਾਈਕਾ ਦੇ ਜੰਗਲਾਤ ਅਰਾਮ ਘਰ 'ਚ ਹਫ਼ਤਾਵਰੀ ਸੰਗਤ ਦਰਸ਼ਨ ਪ੍ਰੋਗਰਾਮ 'ਚ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ...

ਪੂਰੀ ਖ਼ਬਰ »

ਜੇਲ੍ਹ 'ਚ ਕੈਦੀ ਕੋਲੋਂ 5 ਗ੍ਰਾਮ ਅਫ਼ੀਮ ਬਰਾਮਦ

ਬਠਿੰਡਾ ਛਾਉਣੀ, 18 ਅਗਸਤ (ਪਰਵਿੰਦਰ ਸਿੰਘ ਜੌੜਾ)-ਪੰਜਾਬ ਦੀਆਂ ਜੇਲ੍ਹਾਂ ਅੰਦਰ ਨਸ਼ਿਆਂ ਦੀ ਵਿੱਕਰੀ ਅਤੇ ਵਰਤੋਂ ਦੇ ਦੋਸ਼ ਅਕਸਰ ਲੱਗਦੇ ਰਹਿੰਦੇ ਹਨ | ਖੁਫੀਆ ਵਿਭਾਗ ਵਲੋਂ ਨਿਗ੍ਹਾ ਰੱਖਣ ਦੇ ਬਾਵਜੂਦ ਜੇਲ੍ਹਾਂ ਅੰਦਰ ਨਸ਼ਿਆਂ ਦਾ ਪਹੁੰਚਣਾ ਜਾਰੀ ਹੈ | ਬਠਿੰਡਾ ਦੀ ...

ਪੂਰੀ ਖ਼ਬਰ »

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸੁਣੀਆਂ ਬਠਿੰਡਾ ਵਾਸੀਆਂ ਦੀਆਂ ਮੁਸ਼ਕਿਲਾਂ

ਬਠਿੰਡਾ, 18 ਅਗਸਤ (ਕੰਵਲਜੀਤ ਸਿੰਘ ਸਿੱਧੂ)- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਬਠਿੰਡਾ ਵਿਖੇ ਸਥਿਤ ਪੰਚਾਇਤ ਭਵਨ ਵਿਖੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਲਈ ਉਥੇ ਸਾਰਾ ਦਿਨ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਸ ਦੌਰਾਨ ਵੱਖ-ਵੱਖ ਲੋਕਾਂ ਦੀਆਂ ...

ਪੂਰੀ ਖ਼ਬਰ »

ਸੰਗਤ ਕਲਾਂ ਵਿਖੇ ਮੀਂਹ ਨਾਲ ਕਮਰਾ ਡਿੱਗਾ

ਸੰਗਤ ਮੰਡੀ, 18 ਅਗਸਤ (ਸ਼ਾਮ ਸੁੰਦਰ ਜੋਸ਼ੀ)- ਪਿੰਡ ਸੰਗਤ ਕਲਾਂ ਵਿਖੇ ਅੱਜ ਸ਼ਾਮ ਨੂੰ ਪਏ ਭਾਰੀ ਮੀਂਹ ਨਾਲ ਇਕ ਖੇਤ ਮਜ਼ਦੂਰ ਦੇ ਘਰ ਰਹਿਣ ਲਈ ਬਣਾਇਆ ਇਕੋ-ਇਕ ਕਮਰਾ ਡਿਗ ਗਿਆ ਹੈ | ਕਮਰਾ ਡਿੱਗਣ ਨਾਲ ਭਾਵੇਂ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਕਮਰੇ ਅੰਦਰ ਪਏ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ 'ਚ ਅਹਿਮ ਫ਼ੈਸਲੇ

ਰਾਮਪੁਰਾ ਫੂਲ, 18 ਅਗਸਤ (ਗੁਰਮੇਲ ਸਿੰਘ ਵਿਰਦੀ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪਰਸ਼ੋਤਮ ਮਹਿਰਾਜ ਦੀ ਅਗਵਾਈ ਵਿਚ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ | ਜਿਸ ਵਿਚ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ਤੇ ਸੂਬਾ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਾਂ ਦੀ ਮੀਟਿੰਗ

ਨਥਾਣਾ, 18 ਅਗਸਤ (ਗੁਰਦਰਸ਼ਨ ਲੁੱਧੜ)- ਪੰਜਾਬ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਨਥਾਣਾ ਇਕਾਈ ਦੀ ਮੀਟਿੰਗ ਪਿੰਡ ਗੋਬਿੰਦਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਬਲਾਕ ਪ੍ਰਧਾਨ ਕੁਲਵੰਤ ਸਿੰਘ ਬੀਬੀਵਾਲਾ ਨੇ ਕਿਹਾ ਕਿ ਮੈਡੀਕਲ ਪੈ੍ਰਕਟੀਸ਼ਨਰਾਂ ਵਲੋਂ ...

ਪੂਰੀ ਖ਼ਬਰ »

20 ਅਗਸਤ ਦੇ ਵਿਧਾਨ ਸਭਾ ਕੂਚ ਲਈ ਕਾਲਾਂਵਾਲੀ ਦੇ ਕਰਮਚਾਰੀਆਂ ਦੀਆਂ ਤਿਆਰੀਆਂ ਜ਼ੋਰਾਂ 'ਤੇ

ਕਾਲਾਂਵਾਲੀ, 18 ਅਗਸਤ (ਭੁਪਿੰਦਰ ਪੰਨੀਵਾਲੀਆ)- ਸਰਵ ਕਰਮਚਾਰੀ ਸੰਘ ਨਾਲ ਸੰਬੰਧਿਤ ਕੁਲ ਹਿੰਦ ਕਰਮਚਾਰੀ ਸੰਘ ਹਰਿਆਣਾ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ 33 ਕੇ.ਵੀ. ਸਬ ਸਟੇਸ਼ਨ ਕਾਲਾਂਵਾਲੀ ਵਿਚ ਅਜਾਇਬ ਸਿੰਘ ਜਲਾਲਆਣਾ ਦੀ ਪ੍ਰਧਾਨਗੀ ਵਿਚ ਹੋਈ | ਸਰਵ ...

ਪੂਰੀ ਖ਼ਬਰ »

ਸੁਖਾਨੰਦ ਕਾਲਜ ਦੇ ਗਣਿਤ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ

ਭਗਤਾ ਭਾਈਕਾ, 18 ਅਗਸਤ (ਸੁਖਪਾਲ ਸਿੰਘ ਸੋਨੀ)- ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ (ਮੋਗਾ) ਵਿਚ ਐਮ. ਐਸ. ਸੀ. ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਨਤੀਜੇ ਦੌਰਾਨ ਰਮਨਦੀਪ ਕੌਰ ਨੇ 79.8 ਫ਼ੀਸਦੀ, ਮਨਦੀਪ ਕੌਰ ਨੇ 79.4 ਫ਼ੀਸਦੀ, ਜਸਵੀਰ ਕੌਰ ਨੇ ...

ਪੂਰੀ ਖ਼ਬਰ »

ਬਿਜਲੀ ਮੰਤਰੀ ਕਾਾਗੜ ਵਲੋਂ ਭੋਡੀਪੁਰਾ ਵਿਖੇ ਬੂਟੇ ਲਗਾਉਣ ਦਾ ਆਗਾਜ਼

ਭਗਤਾ ਭਾਈਕਾ, 18 ਅਗਸਤ (ਸੁਖਪਾਲ ਸਿੰਘ ਸੋਨੀ)-ਭਾਈ ਤਾਰੂ ਸਿੰਘ ਯੂਥ ਭਲਾਈ ਕਲੱਬ ਭੋਡੀਪੁਰਾ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਅੰਦਰ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਦਾ ਉਦਘਾਟਨ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਬੂਟੇ ਲਗਾ ਕੇ ...

ਪੂਰੀ ਖ਼ਬਰ »

ਯੁਵਕ ਭਲਾਈ ਕਲੱਬ ਨੇ ਸ਼ੁਰੂ ਕੀਤੀ ਵਾਤਾਵਰਨ ਬਚਾਓ ਮੁਹਿੰਮ

ਬਠਿੰਡਾ, 18 ਅਗਸਤ (ਅਜੀਤ ਪ੍ਰਤੀਨਿਧ)- ਦਿਨੋਂ-ਦਿਨ ਪਲੀਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਅੱਗੇ ਆਉਂਦੇ ਹੋਏ ਯੁਵਕ ਭਲਾਈ ਕਲੱਬ ਜੋਧਪੁਰ ਪਾਖਰ ਦੇ ਨੌਜਵਾਨਾਂ ਵਲੋਂ ਪਿੰਡ ਦੀਆਂ ਸਾਂਝੀਆਂ ਥਾਵਾਂ ਉਪਰ ਦਰੱਖਤ ਲਗਾਉਣ ਦੀ ਮੁਹਿੰਮ ਚਲਾਈ ਗਈ | ਕਲੱਬ ਪ੍ਰਧਾਨ ...

ਪੂਰੀ ਖ਼ਬਰ »

ਸਾਰੇ ਵਰਕਰ ਇਕਜੁਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ-ਕੇ. ਵੀ. ਸਿੰਘ

ਕਾਲਾਂਵਾਲੀ, 18 ਅਗਸਤ (ਭੁਪਿੰਦਰ ਪੰਨੀਵਾਲੀਆ)- ਕਾਂਗਰਸ ਪਾਰਟੀ ਦੇ ਸਾਰੇ ਵਰਕਰ ਇਕਜੁਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ | ਵਰਕਰਾਂ ਦੀ ਮਿਹਨਤ ਨਾਲ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ | ਇਹ ਗੱਲ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਓਐਸਡੀ ਡਾ. ਕੇ.ਵੀ. ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਕੋਟਸ਼ਮੀਰ ਵਲੋਂ ਲੰਗਰ ਲਈ ਕਣਕ ਭੇਜਣ ਵਾਲੇ ਸੇਵਾਦਾਰਾਂ ਦਾ ਸਨਮਾਨ

ਸੰਗਤ ਮੰਡੀ, 18 ਅਗਸਤ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਪਿੰਡ ਜੰਗੀਰਾਣਾ ਵਿਖੇ ਭਾਈ ਅਮਰੀਕ ਸਿੰਘ ਕੋਟਸ਼ਮੀਰ ਸ਼੍ਰੋਮਣੀ ਕਮੇਟੀ ਮੈਂਬਰ ਹਲਕਾ ਬੱਲੂਆਣਾ ਨੇ ਹਲਕਾ ਬੱਲੂਆਣਾ ਅਧੀਨ ਪੈਂਦੇ ਪਿੰਡ ਜੰਗੀਰਾਣਾ, ਤਿਉਣਾ, ਝੁੰਬਾ, ਘੁੱਦਾ, ਰਾਏਕੇ ਕਲਾਂ, ਦਿਓਣ ...

ਪੂਰੀ ਖ਼ਬਰ »

ਵਾਜਪਾਈ ਦੇ ਦਿਹਾਂਤ 'ਤੇ ਅਕਾਲੀ-ਭਾਜਪਾ ਆਗੂਆਂ ਪ੍ਰਗਟਾਇਆ ਦੁੱਖ

ਤਲਵੰਡੀ ਸਾਬੋ 18 ਅਗਸਤ (ਰਣਜੀਤ ਸਿੰਘ ਰਾਜੂ)-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ ਤੇ ਸਮੁੱਚੇ ਦੇਸ਼ ਵਾਂਗ ਹਲਕਾ ਤਲਵੰਡੀ ਸਾਬੋ ਦੇ ਅਕਾਲੀ ਭਾਜਪਾ ਆਗੂਆਂ ਨੇ ਵੀ ਗਹਿਰਾ ਦੁੱਖ ਪ੍ਰਗਟ ਕੀਤਾ ਹੈ | ਪ੍ਰੈੱਸ ਬਿਆਨ ਰਾਂਹੀ ਹਲਕੇ ...

ਪੂਰੀ ਖ਼ਬਰ »

ਗੋਨਿਆਣਾ ਅਤੇ ਭੁੱਚੋ ਮੰਡੀ ਦੇ ਦਾਖ਼ਲੇ ਵਾਲੀਆਂ ਸਾਰੀਆਂ ਸੜਕਾਂ ਲਈ ਕਰੋੜਾਂ ਦੀ ਗ੍ਰਾਂਟ ਜਾਰੀ

ਗੋਨਿਆਣਾ, 18 ਅਗਸਤ (ਮਨਦੀਪ ਸਿੰਘ ਮੱਕੜ)-ਹਲਕਾ ਭੁੱਚੋ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਵਲੋਂ ਕੀਤੀ ਜਾ ਰਹੀ ਹਲਕਾ ਵਾਸੀਆਂ ਦੀ ਪੁਰਜ਼ੋਰ ਮੰਗ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੂਰਾ ਕਰਕੇ ਹਲਕਾ ਵਾਸੀਆਂ ਨੂੰ ਦੂਜਾ ਵੱਡਾ ਤੋਹਫ਼ਾ ਦਿੱਤਾ ...

ਪੂਰੀ ਖ਼ਬਰ »

ਲਹਿਰਾ ਥਰਮਲ ਮੁਲਾਜ਼ਮਾਂ ਦੀ ਜੱਥੇਬੰਦੀ ਇੰਟਕ ਦੇ ਚਰਨਜੀਤ ਸਿੰਘ ਪ੍ਰਧਾਨ ਨਿਯੁਕਤ

ਲਹਿਰਾ ਮੁਹੱਬਤ, 18 ਅਗਸਤ (ਸੁਖਪਾਲ ਸਿੰਘ ਸੁੱਖੀ)-ਸਥਾਨਕ ਗੁਰੁੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਮੁਲਾਜ਼ਮਾਂ ਨੇ ਵਰਕਰਜ਼ ਇੰਟਕ ਜੱਥੈਬੰਦੀ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਰੋਪੜ ਦੀ ਅਗਵਾਈ ਹੇਠ ਚਰਨਜੀਤ ਸਿੰਘ ਨੂੰ ਸਰਬਸੰਮਤੀ ਨਾਲ ਲਹਿਰਾ ਥਰਮਲ ਇਕਾਈ ਦਾ ...

ਪੂਰੀ ਖ਼ਬਰ »

ਵਕੀਲਾਂ ਨੇ ਬੋਹੜ ਦਾ ਬੂਟਾ ਲਾ ਕੇ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਕਾਲਾਂਵਾਲੀ, 18 ਅਗਸਤ (ਭੁਪਿੰਦਰ ਪੰਨੀਵਾਲੀਆ)-ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਬਾਰ ਐਸੋਸੀਏਸ਼ਨ ਕਾਲਾਂਵਾਲੀ ਵਲੋਂ ਅੱਜ ਐਸ. ਡੀ. ਐਮ ਦਫ਼ਤਰ ਵਿਚ ਬੋਹੜ ਦਾ ਬੂਟਾ ਲਾ ਕੇ ਸ਼ਰਧਾਂਜਲੀ ਅਰਪਿਤ ਕੀਤੀ | ਬਾਰ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਬਠਿੰਡਾ ਦੀਆਂ ਲੜਕੀਆਂ ਨੇ ਹੌਸਲੇ ਅਤੇ ਦਿ੍ੜ੍ਹਤਾ ਨਾਲ ਚੰਦਰਖ਼ਾਨੀ ਦਰ੍ਹੇ ਨੂੰ ਕੀਤਾ ਪਾਰ

ਬਠਿੰਡਾ, 18 ਅਗਸਤ (ਕੰਵਲਜੀਤ ਸਿੰਘ ਸਿੱਧੂ)- ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਸਰਪ੍ਰਸਤੀ ਹੇਠ ਨੌਜਵਾਨ ਲੜਕੇ, ਲੜਕੀਆਂ ਨੂੰ ਪਹਾੜੀ ਇਲਾਕਿਆਂ ਮੁਤਾਬਿਕ ਮਾਨਸਿਕ ਅਤੇ ਜਿਸਮਾਨੀ ਤੌਰ 'ਤੇ ਤਿਆਰ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟ ਯੂਨੀਅਨ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ

ਬਠਿੰਡਾ, 18 ਅਗਸਤ (ਸੁਖਵਿੰਦਰ ਸਿੰਘ ਸੁੱਖਾ)- ਪੰਜਾਬ ਸਟੂਡੈਂਟ ਯੂਨੀਅਨ ਨਾਲ ਸਬੰਧਿਤ ਵਿਦਿਆਰਥੀਆਂ ਵਲੋਂ ਅੱਜ ਸਰਕਾਰੀ ਰਾਜਿੰਦਰਾ ਕਾਲਜ ਦੇ ਮੁੱਖ ਗੇਟ ਅੱਗੇ ਜੇ.ਐਨ.ਯੂ. ਦੇ ਵਿਦਿਆਰਥੀ ਆਗੂ ਉਮਰ ਖਾਲਿਗ 'ਤੇ ਹਮਲੇ ਦੇ ਵਿਰੋਧ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਭਾਜਪਾ ਦੀ ਰੈਲੀ ਸਬੰਧੀ ਜਲਸੇ 'ਚ ਭਾਜਪਾ ਆਗੂ ਭਿੜੇ, ਰੈਲੀ ਦੇ ਕਨਵੀਨਰ ਦੇਵ ਕੁਮਾਰ ਸ਼ਰਮਾ ਜ਼ਖ਼ਮੀ

ਡੱਬਵਾਲੀ, 18 ਅਗਸਤ (ਇਕਬਾਲ ਸਿੰਘ ਸ਼ਾਂਤ)-ਮੁੱਖ ਮੰਤਰੀ ਮਨੋਹਰ ਲਾਲ ਦੀ 25 ਅਗਸਤ ਨੂੰ ਡੱਬਵਾਲੀ ਵਿਚ ਪ੍ਰਸਤਾਵਿਤ ਰੈਲੀ 'ਜੀਵੇ ਜਵਾਨ, ਜੀਵੇ ਕਿਸਾਨ ਤੋਂ ਪਹਿਲਾਂ ਹੀ ਭਾਜਪਾ ਦੀ ਅੰਦਰੂਨੀ ਸੜਕਾਂ 'ਤੇ ਆ ਗਈ ਹੈ | ਰੈਲੀ ਦੇ ਪ੍ਰਧਾਨ ਅਦਿੱਤਿਆ ਦੇਵੀ ਲਾਲ ਅਤੇ ਰੈਲੀ ਦੇ ...

ਪੂਰੀ ਖ਼ਬਰ »

ਇਰਾਦਾ ਕਤਲ ਤੇ ਸ਼ਰਾਬ ਤਸਕਰੀ ਮਾਮਲੇ ਵਿਚੋਂ 2 ਬਰੀ

ਬਠਿੰਡਾ, 18 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਲਲਿਤ ਸਿੰਗਲਾ ਦੀ ਅਦਾਲਤ ਨੇ ਅੱਜ ਇਰਾਦਾ ਕਤਲ ਅਤੇ ਸ਼ਰਾਬ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ 2 ਵਿਅਕਤੀਆਂ ਜਗਜੀਤ ਸਿੰਘ ਜੱਗਾ ਤੇ ਗੁਰਲਾਲ ਸਿੰਘ ਵਾਸੀ ਬਹਾਦਰਗੜ੍ਹ ਜੰਡੀਆਂ ...

ਪੂਰੀ ਖ਼ਬਰ »

ਜਥੇਦਾਰ ਮਿੱਠੂ ਦੇ ਬਰਖ਼ਾਸਤਗੀ ਮਾਮਲੇ ਸਬੰਧੀ ਚਾਉਕੇ 'ਚ ਵਰਕਰਾਂ ਦੀ ਮੀਟਿੰਗ

ਚਾਉਕੇ, 18 ਅਗਸਤ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਟੇਟ ਵਰਕਿੰਗ ਕਮੇਟੀ ਮੈਂਬਰ ਜਥੇਦਾਰ ਹਰਦਿਆਲ ਸਿੰਘ ਮਿੱਠੂ ਚਾਉਕੇ ਨੂੰ ਪਾਰਟੀ ਹਾਈ ਕਮਾਂਡ ਦੇ ਨਿਰਦੇਸਾਂ 'ਤੇ ਸ਼੍ਰੋਮਣੀ ਅਕਾਲੀ ਦਲ 'ਚੋਂ ਬਰਖਾਸਤ ਕਰਨ ਦੇ ਫੈਸਲੇ ਤੇ ਮੁੜ ਨਜ਼ਰਸਾਨੀ ...

ਪੂਰੀ ਖ਼ਬਰ »

ਸੋਨੇ-ਚਾਂਦੀ ਦੇ ਗਹਿਣੇ ਸਮੇਤ ਢਾਈ ਲੱਖ ਰੁਪਏ ਦਾ ਮਾਲ ਚੋਰੀ

ਰਾਮਾਂ ਮੰਡੀ, 18 ਅਗਸਤ (ਤਰਸੇਮ ਸਿੰਗਲਾ)-ਬੀਤੀ ਰਾਤ ਬਾਗ ਰੋਡ ਤੇ ਸਥਿੱਤ ਡੇਰਾ ਦਰਵੇਸ਼ਾਂ ਵਾਲਾ ਨੇੜੇ ਗੋਰਾ ਲਾਲ ਪੁੱਤਰ ਆਤਮਾ ਰਾਮ ਬੰਗੀ ਦੇ ਘਰ ਦੇ ਤਾਲੇ ਤੋੜ ਕੇ ਚੋਰਾਂ ਵਲੋਂ ਸੋਨੇ ਚਾਂਦੀ ਦੇ ਗਹਿਣੇ ਅਤੇ ਨਗਦੀ ਸਮੇਤ ਕਰੀਬ ਢਾਈ ਲੱਖ ਰੁਪਏ ਦਾ ਮਾਲ ਚੋਰੀ ਕਰਕੇ ...

ਪੂਰੀ ਖ਼ਬਰ »

ਹਿਸਾਰ 'ਚ ਸਿੱਖ ਪਰਿਵਾਰ ਅਤੇ ਗਰਭਵਤੀ ਔਰਤ 'ਤੇ ਹਮਲੇ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ

ਤਲਵੰਡੀ ਸਾਬੋ, 18 ਅਗਸਤ (ਰਣਜੀਤ ਸਿੰਘ ਰਾਜੂ)-ਹਰਿਆਣਾ ਦੇ ਹਿਸਾਰ ਵਿਚ ਸਿੱਖ ਪਰਿਵਾਰ ਅਤੇ ਗਰਭਵਤੀ ਔਰਤ ਨਾਲ ਕੁੱਟਮਾਰ ਕੀਤੇ ਜਾਣ ਦੀ ਸਿੱਖ਼ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਉਕਤ ਘਟਨਾ ਦੀ ...

ਪੂਰੀ ਖ਼ਬਰ »

ਆਪ ਦੇ ਸਰਕਲ ਇੰਚਾਰਜ ਬੁਰਜ ਗਿੱਲ ਵਲੋਂ ਪਾਰਟੀ ਤੋਂ ਅਸਤੀਫਾ

ਭਾਈਰੂਪਾ, 18 ਅਗਸਤ (ਵਰਿੰਦਰ ਲੱਕੀ)-ਹਲਕਾ ਰਾਮਪੁਰਾ ਫੂਲ 'ਚ ਆਮ ਆਦਮੀ ਪਾਰਟੀ ਦੇ ਇਕ ਹੋਰ ਨੌਜਵਾਨ ਆਗੂ ਨੇ ਪਾਰਟੀ 'ਚ ਚੱਲ ਰਹੇ ਕਲੇਸ਼ ਤੋਂ ਤੰਗ ਆ ਕੇ ਆਪਣੇ ਅਹੁੱਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਆਪ ਦੇ ਸਰਕਲ ਇੰਚਾਰਜ ਜਸਪ੍ਰੀਤ ਸਿੰਘ ਜੱਸੀ ਬੁਰਜ ਗਿੱਲ ਨੇ ਇਥੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਵਿਖੇ ਐਮ.ਐਸ.ਸੀ. ਗਣਿਤ ਦਾ ਨਤੀਜਾ ਸ਼ਾਨਦਾਰ ਰਿਹਾ

ਬਠਿੰਡਾ, 18 ਅਗਸਤ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਐਸ.ਸੀ.(ਗਣਿਤ) ਪਹਿਲਾ ਸਮੈਸਟਰ ਦੇ ਨਤੀਜਿਆਂ ਵਿਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ | ਕਾਲਜ ਦੀ ਵਿਦਿਆਰਥਣ ਸਿਮਰਨਜੀਤ ਕੌਰ ...

ਪੂਰੀ ਖ਼ਬਰ »

ਨਿਰਮਲਾ ਅਸ਼ਰਮ, ਦਿਆਲਪੁਰਾ ਮਿਰਜ਼ਾ ਵਿਖੇ ਬਰਸੀ ਸਮਾਗਮ 21 ਨੂੰ

ਭਗਤਾ ਭਾਈਕਾ, 18 ਅਗਸਤ (ਸੁਖਪਾਲ ਸਿੰਘ ਸੋਨੀ)-ਡੇਰਾ ਭਾਈ ਦਿਆਲਾ ਜੀ ਨਿਰਮਲਾ ਅਸ਼ਰਮ ਦਿਆਲਪੁਰਾ ਮਿਰਜਾ ਦੇ ਮੁੱਖ ਸੇਵਾਦਾਰ ਮਹੰਤ ਸੰਤੋਖ ਸਿੰਘ ਦੀ ਅਗਵਾਈ ਹੇਠ ਆਸ਼ਰਮ ਵਿਖੇ ਬਾਬਾ ਅਮਰ ਸਿੰਘ ਅਤੇ ਬਾਬਾ ਹਰਨਾਮ ਸਿੰਘ ਦੀ ਬਰਸੀ ਸਮਾਗਮ 21 ਅਗਸਤ ਨੂੰ ਕਰਵਾਇਆ ਜਾ ...

ਪੂਰੀ ਖ਼ਬਰ »

ਪਰਲਜ਼ ਪੀੜਤ ਨਿਵੇਸ਼ਕਾਂ ਨੂੰ ਇਨਸਾਫ਼ ਦਿਵਾਉਣ ਲਈ ਪਿੰਡਾਂ 'ਚ ਜਥਾ ਮਾਰਚ 22 ਨੂੰ

ਸੰਗਤ ਮੰਡੀ, 18 ਅਗਸਤ (ਅੰਮਿ੍ਤਪਾਲ ਸ਼ਰਮਾ)-ਪਰਲਜ਼ ਪੀੜ੍ਹਤ ਨਿਵੇਸ਼ਕਾਂ ਨੂੰ ਇਨਸਾਫ਼ ਦਿਵਾਉਣ ਲਈ ਆਲ ਇਨਵੈਸਟਰ ਆਰਗੇਨਾਈਜੇਸ਼ਨ ਪੰਜਾਬ ਅਤੇ ਹਰਿਆਣਾ ਵਲੋਂ 22 ਅਗਸਤ ਨੂੰ ਸੰਗਤ ਬਲਾਕ ਦੇ ਵੱਖ-ਵੱਖ ਪਿੰਡਾਂ 'ਚ ਜਥਾ ਮਾਰਚ ਕੀਤਾ ਜਾਵੇਗਾ | ਜਥੇਬੰਦੀ ਦੇ ਸੂਬਾ ...

ਪੂਰੀ ਖ਼ਬਰ »

ਅਕਾਲੀ ਦਲ ਐਸ.ਸੀ.ਵਿੰਗ ਦੇ ਨਵ-ਨਿਯੁਕਤ ਸਰਕਲ ਜਥੇਦਾਰਾਂ ਦੀ ਮੀਟਿੰਗ

ਬਠਿੰਡਾ, 18 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼ੋ੍ਰਮਣੀ ਅਕਾਲੀ ਦਲ ਐਸ.ਸੀ.ਵਿੰਗ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਨਵ-ਨਿਯੁਕਤ ਸਰਕਲ ਜਥੇਦਾਰਾਂ ਦੀ ਇਕ ਮੀਟਿੰਗ ਅੱਜ ਦਰਸ਼ਨ ਸਿੰਘ ਕੋਟਫੱਤਾ ਸਾਬਕਾ ਵਿਧਾਇਕ ਬਠਿੰਡਾ ਦਿਹਾਤੀ ਤੇ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX