ਤਾਜਾ ਖ਼ਬਰਾਂ


ਠੇਕੇ ਦੇ ਕਰਿੰਦੇ ਨੂੰ ਗੋਲੀਆਂ ਮਾਰ ਕੇ 21.32 ਲੱਖ ਦੀ ਲੁੱਟ
. . .  about 4 hours ago
ਜਲੰਧਰ, 24 ਸਤੰਬਰ - ਜਲੰਧਰ ਦੇ ਟਰਾਂਸਪੋਰਟ ਨਗਰ ਵਿਖੇ ਦੋ ਕਾਰਾਂ ਵਿਚ ਸਵਾਰ ਲੁਟੇਰੇ ਠੇਕੇ ਦੇ ਕਰਿੰਦੇ ਨੂੰ ਗੋਲੀਆਂ ਮਾਰਨ ਤੋਂ ਬਾਅਦ 21 ਲੱਖ 32 ਹਜ਼ਾਰ ਦੀ ਨਗਦੀ ਲੁੱਟ...
ਏਸ਼ੀਆ ਕੱਪ 2018 : ਭਾਰਤ ਨੇ ਪਾਕਿਸਤਾਨ ਨੂੰ 9 ਵਿਕਟਾਂ ਨਾਲ ਚਟਾਈ ਧੂੜ
. . .  1 day ago
ਏਸ਼ੀਆ ਕੱਪ 2018 : ਕਪਤਾਨ ਰੋਹਿਤ ਸ਼ਰਮਾ ਦੀਆਂ ਵੀ 100 ਦੌੜਾਂ ਪੂਰੀਆਂ, ਭਾਰਤ 220/1
. . .  1 day ago
ਏਸ਼ੀਆ ਕੱਪ 2018 : ਭਾਰਤ ਨੂੰ ਪਹਿਲਾ ਝਟਕਾ, ਸ਼ਿਖਰ ਧਵਨ 114 ਦੌੜਾਂ ਬਣਾ ਕੇ ਆਊਟ
. . .  1 day ago
ਰਿਹਾਇਸ਼ੀ ਇਲਾਕੇ 'ਚ ਵੜਿਆ ਉੱਝ ਦਰਿਆ ਦਾ ਪਾਣੀ
. . .  1 day ago
ਬਮਿਆਲ, 23 ਸਤੰਬਰ (ਰਾਕੇਸ਼ ਕੁਮਾਰ) - ਸਰਹੱਦੀ ਕਸਬਾ ਬਮਿਆਲ 'ਚ ਵਹਿਣ ਵਾਲੇ ਉੱਝ ਦਰਿਆ 'ਚ 1,60,000 ਕਿਊਸਿਕ ਪਾਣੀ ਆਉਣ ਕਰਕੇ ਪਾਣੀ ਬਮਿਆਲ ਦੇ ਰਿਹਾਇਸ਼ੀ...
ਏਸ਼ੀਆ ਕੱਪ 2018 : ਸ਼ਿਖਰ ਧਵਨ ਦੀਆਂ 100 ਦੌੜਾਂ ਪੂਰੀਆਂ, ਭਾਰਤ 198/0
. . .  1 day ago
ਏਸ਼ੀਆ ਕੱਪ 2018 : ਕਪਤਾਨ ਰੋਹਿਤ ਸ਼ਰਮਾ ਦੀਆਂ ਵੀ 50 ਦੌੜਾਂ ਪੂਰੀਆਂ, ਭਾਰਤ 119/0
. . .  1 day ago
ਏਸ਼ੀਆ ਕੱਪ 2018 : ਸ਼ਿਖਰ ਧਵਨ ਦੀਆਂ 50 ਦੌੜਾਂ ਪੂਰੀਆਂ, ਭਾਰਤ 96/0
. . .  1 day ago
ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਭਾਰਤ 53/0
. . .  1 day ago
ਜਲਾਲਾਬਾਦ 'ਚ ਨਹੀ ਰੁਕ ਰਿਹਾ ਮੀਂਹ
. . .  1 day ago
ਜਲਾਲਾਬਾਦ ,23 ਸਤੰਬਰ (ਕਰਨ ਚੁਚਰਾ ) ਜਲਾਲਾਬਾਦ ਅਤੇ ਆਸ ਪਾਸ ਦੇ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਅੱਜ ਜਲਾਲਾਬਾਦ ਵਿੱਚ ਸਵੇਰ...
ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ
. . .  1 day ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪਿਛਲੇ ਕੁੱਝ ਦਿਨਾਂ ਤੋਂ ਪਹਾੜੀ ਖੇਤਰ ਵਿਚ ਪੈ ਰਹੇ ਭਾਰੀ ਮੀਂਹ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਸ਼ਾਸਨ...
ਏਸ਼ੀਆ ਕੱਪ 2018 : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 7ਵਾਂ ਝਟਕਾ
. . .  1 day ago
ਬਮਿਆਲ : ਉੱਝ ਦਰਿਆ 'ਚ ਪਾਣੀ ਦਾ ਪੱਧਰ ਹੋਇਆ 1,45,000 ਕਿਊਸਿਕ
. . .  1 day ago
ਏਸ਼ੀਆ ਕੱਪ 2018 : 45 ਓਵਰਾਂ ਤੋਂ ਬਾਅਦ ਪਾਕਿਸਤਾਨ 211/6
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 6ਵਾਂ ਝਟਕਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 5ਵਾਂ ਝਟਕਾ, ਸ਼ੌਇਬ ਮਲਿਕ 78 ਦੌੜਾਂ ਬਣਾ ਕੇ ਆਊਟ
. . .  1 day ago
ਬਮਿਆਲ ਦੇ ਉੱਝ ਦਰਿਆ ਦਾ ਪਾਣੀ ਦਾ ਪੱਧਰ ਵਧਿਆ, ਸਰਹੱਦੀ ਪਿੰਡਾਂ 'ਚ ਹੜ੍ਹਾਂ ਦਾ ਖ਼ਤਰਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਚੌਥਾ ਝਟਕਾ
. . .  1 day ago
ਏਸ਼ੀਆ ਕੱਪ 2018 : 35 ਓਵਰਾਂ ਤੋਂ ਬਾਅਦ ਪਾਕਿਸਤਾਨ 141/3
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਦੇ ਸ਼ੌਇਬ ਮਲਿਕ ਦੀਆਂ 50 ਦੌੜਾਂ ਪੂਰੀਆਂ
. . .  1 day ago
ਏਸ਼ੀਆ ਕੱਪ 2018 : 25 ਓਵਰਾਂ ਤੋਂ ਬਾਅਦ ਪਾਕਿਸਤਾਨ 92/3
. . .  1 day ago
ਟਾਟਾ 407 ਪਲਟਣ ਕਾਰਨ 25 ਸ਼ਰਧਾਲੂ ਜ਼ਖਮੀ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਤੀਜਾ ਝਟਕਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਦੂਜਾ ਝਟਕਾ
. . .  1 day ago
ਮੀਂਹ ਕਾਰਨ ਗੰਦੇ ਪਾਣੀ ਦੇ ਨਾਲੇ 'ਚ ਪਿਆ ਪਾੜ, ਲੋਕਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਰੋਸ
. . .  1 day ago
ਮਨੋਹਰ ਪਾਰੀਕਰ ਹੀ ਗੋਆ ਸਰਕਾਰ ਦੀ ਕਰਦੇ ਰਹਿਣਗੇ ਅਗਵਾਈ - ਅਮਿਤ ਸ਼ਾਹ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਪਹਿਲਾਂ ਝਟਕਾ
. . .  1 day ago
ਵਿਸ਼ਾਲ ਨਗਰ ਕੀਰਤਨ ਉਪਰੰਤ ਬਾਬਾ ਫਰੀਦ ਆਗਮਨ ਪੁਰਬ ਸਮਾਪਤ
. . .  1 day ago
ਅੱਤਵਾਦ ਅਤੇ ਗੱਲਬਾਤ ਇਕੱਠਿਆਂ ਨਹੀਂ ਹੋ ਸਕਦੀ - ਬਿਪਨ ਰਾਵਤ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
. . .  1 day ago
ਹੜ੍ਹ ਦੀ ਸੰਭਾਵਨਾ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਕੀਤਾ ਗਿਆ ਅਲਰਟ
. . .  1 day ago
ਮੋਹਲ਼ੇਧਾਰ ਮੀਂਹ ਨੇ ਹਰ ਪਾਸੇ ਕੀਤੀ ਜਲਥਲ
. . .  1 day ago
ਪੁਲਵਾਮਾ : ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਸ੍ਰੀ ਮੁਕਤਸਰ ਸਾਹਿਬ : 4 ਪੰਚਾਇਤ ਸੰਮਤੀਆਂ 'ਚ ਕੁੱਲ 98 ਸੀਟਾਂ 'ਚੋਂ 60 ਸੀਟਾਂ ਤੇ ਕਾਂਗਰਸ ਜੇਤੂ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ 13 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਚੋਂ 11 ਤੇ ਕਾਂਗਰਸ ਜੇਤੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਲਾਂਚ ਕੀਤੀ ਵਿਸ਼ਵ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਯੋਜਨਾ 'ਆਯੁਸ਼ਮਾਨ ਭਾਰਤ'
. . .  1 day ago
ਮਾਨਸਾ ਨੇੜੇ ਰਜਵਾਹੇ 'ਚ ਕਈ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ 'ਚ ਭਰਿਆ ਪਾਣੀ
. . .  1 day ago
ਝੁੱਗੀ ਝੋਂਪੜੀਆਂ ਵਾਲਿਆਂ ਦੇ ਪਰਿਵਾਰ ਦੀ ਲੜਕੀ ਦੀ ਮੀਂਹ ਦੇ ਪਾਣੀ 'ਚ ਡੁੱਬਣ ਕਾਰਨ ਮੌਤ
. . .  1 day ago
ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਕੀਤਾ ਅਸਤ- ਵਿਅਸਤ
. . .  1 day ago
ਮਕਾਨ ਦੀ ਛੱਤ ਡਿੱਗਣ ਨਾਲ ਪਿਉ- ਪੁੱਤ ਦੀ ਮੌਤ, ਮਾਂ ਪੁੱਤ ਜ਼ਖਮੀ
. . .  1 day ago
ਬਲਾਕ ਸੰਮਤੀ ਬਾਘਾ ਪੁਰਾਣਾ ਦੀਆਂ ਤਿੰਨ ਸੀਟਾਂ 'ਤੇ ਅਕਾਲੀ ਦਲ ਅਤੇ 22 'ਤੇ ਕਾਂਗਰਸ ਜੇਤੂ
. . .  1 day ago
ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ
. . .  1 day ago
ਰੇਵਾੜੀ ਜਬਰ ਜਨਾਹ ਮਾਮਲਾ : ਐਸ.ਆਈ.ਟੀ ਨੇ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 10 ਤੇ ਪੰਚਾਇਤ ਸੰਮਤੀ ਦੀਆਂ 55 ਸੀਟਾਂ 'ਤੇ ਦਰਜ ਕੀਤੀ ਜਿੱਤ
. . .  1 day ago
ਭਲਕੇ ਅਕਾਲੀ ਦਲ ਕੈਲੇਫੋਰਨੀਆ ਗਾਰਡਨ 'ਚ ਕਰੇਗਾ ਕਾਨਫ਼ਰੰਸ - ਗਰੇਵਾਲ
. . .  1 day ago
ਮੀਂਹ ਕਾਰਨ ਬੈਠਾ ਜਲੰਧਰ-ਨਕੋਦਰ ਰੇਲਵੇ ਟਰੈਕ, ਆਵਾਜਾਈ ਹੋਈ ਠੱਪ
. . .  1 day ago
ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਦੀ ਸ਼ਮੂਲੀਅਤ
. . .  1 day ago
ਕੱਲ੍ਹ ਤੋਂ ਪੈ ਰਹੇ ਮੀਂਹ ਕਾਰਨ ਰਜਵਾਹੇ 'ਚ ਪਿਆ ਪਾੜ, ਕਈ ਏਕੜ ਫ਼ਸਲ ਬਰਬਾਦ
. . .  1 day ago
ਪੁਲਵਾਮਾ : ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਅਜਿਹੀਆਂ ਪੇਸ਼ਬੰਦੀਆਂ ਕਰੋ ਕਿ ਬਰਬਾਦੀ, ਭ੍ਰਿਸ਼ਟਾਚਾਰ ਅਤੇ ਬਦਇੰਤਜ਼ਾਮੀ ਦੀ ਸੰਭਾਵਨਾ ਹੀ ਖ਼ਤਮ ਹੋ ਜਾਵੇ। -ਰਿਚਰਡ ਸਕਿਨਰ

ਖੰਨਾ / ਸਮਰਾਲਾ

ਹਲਕੇ ਦੀਆਂ 306 ਕਿੱਲੋਮੀਟਰ ਸੜਕਾਂ ਦਾ ਕੰਮ ਸ਼ੁਰੂ- ਲੱਖਾ ਪਾਇਲ

ਮਲੌਦ, 18 ਅਗਸਤ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਨਿਜ਼ਾਮਪੁਰ)- ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਲੋਕ ਨਿਰਮਾਣ ਵਲੋਂ ਬਣਾਈਆਂ ਅਤੇ ਮੁਰੰਮਤ ਕੀਤੀਆਂ ਜਾ ਰਹੀਆਂ ਸੜਕਾਂ ਦਾ ਪਿੰਡ ਚਾਪੜਾ ਵਿਖੇ ਕਰਤਾਰਪੁਰ ਲਹਿਲ ਰੋਡ ਦਾ ਨਿਰੀਖਣ ਕਰਦਿਆਂ ਦੱਸਿਆ ਕਿ ਹਲਕਾ ਪਾਇਲ 'ਚ 306 ਕਿੱਲੋਮੀਟਰ ਸੜਕਾਂ ਦਾ ਪੱਥਰ ਪਾ ਕੇ ਨਿਰਮਾਣ ਅਤੇ ਮੁਰੰਮਤ ਦਾ ਕੰਮ ਪੂਰੇ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਾਇਲ ਤੋਂ ਵਾਇਆ ਰਾੜਾ ਸਾਹਿਬ ਜਗੇੜਾ ਜਾਣ ਵਾਲੀ ਸੜਕ ਨੂੰ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਭਾਰਤ ਮਾਤਾ ਯੋਜਨਾ ਵਿਚ ਪਾਇਆ ਗਿਆ ਹੈ ਅਤੇ ਹੁਣ ਪੰਜਾਬ ਸਰਕਾਰ ਵਲੋਂ ਇਸ ਸੜਕ ਲਈ 31 ਲੱਖ ਰੁਪਏ ਜਾਰੀ ਕੀਤੇ ਗਏ ਹਨ, ਜਿਸ ਨਾਲ ਸੜਕ 'ਤੇ ਪੈੱਚ ਵਰਕ ਦਾ ਕੰਮ ਸ਼ੁਰੂ ਹੋ ਜਾਵੇਗਾ | ਸਹਾਇਕ ਇੰਜੀਨੀਅਰ ਬਚਿੱਤਰ ਸਿੰਘ ਨੇ ਦੱਸਿਆ ਕਿ ਮਲੌਦ ਸਰਕਲ ਦੇ ਚਾਪੜਾ ਤੋਂ ਸਿਹੌੜਾ, ਕਰਤਾਰਪੁਰ ਤੋਂ ਧਮੋਟ, ਸਿਆੜ ਤੋਂ ਭੀਖੀ, ਜੀਰ ਖਤੋਂ ਧੌਲ ਖੁਰਦ, ਸਿਆੜ ਤੋਂ ਲਹਿਲ, ਬੇਰਕਲਾਂ ਤੋਂ ਗੋਸਲ, ਬੀੜ ਹਾਂਸ ਤੋਂ ਬੁਟਾਹਰੀ, ਪੰਧੇਰਖੇੜੀ ਤੋਂ ਰਾਮਗੜ੍ਹ ਸਰਦਾਰਾਂ, ਝੱਮਟ ਪਿੰਡ ਦੀ ਫਿਰਨੀ, ਜੋਗੀ ਮਾਜਰਾ ਤੋਂ ਰਾਮਗੜ੍ਹ ਸਰਦਾਰਾਂ, ਧੌਲ ਕਲਾਂ ਤੋਂ ਰੋਸੀਆਣਾ ਅਤੇ ਕੁਲਾੜ੍ਹ ਤੋਂ ਮੋਮਨਾਬਾਦ ਸੜਕਾਂ ਦਾ ਕੰਮ ਚਾਲੂ ਹੋ ਚੁੱਕਾ ਹੈ | ਇਸੇ ਤਰ੍ਹਾਂ ਪੂਰੇ ਹਲਕੇ ਵਿਚ ਕੋਈ ਵੀ ਸੜਕ ਅਜਿਹੀ ਵਿਖਾਈ ਨਹੀਂ ਦੇਵੇਗੀ, ਜਿਸ ਦੀ ਮੁਰੰਮਤ ਨਾ ਕੀਤੀ ਗਈ ਹੋਵੇ | ਇਸ ਮੌਕੇ ਵਲੋਂ ਚੇਅਰਮੈਨ ਬੰਤ ਸਿੰਘ ਦੋਬੁਰਜੀ, ਪਰਮਿੰਦਰ ਸਿੰਘ ਪੰਮਾ, ਰਣਜੀਤ ਸਿੰਘ ਪਾਇਲ, ਬਲਵਿੰਦਰ ਸਿੰਘ ਚਾਪੜਾ, ਸੁਖਵਿੰਦਰ ਸਿੰਘ ਸੰਘਾ, ਸੁਖਦੇਵ ਸਿੰਘ, ਅਜੈਬ ਸਿੰਘ, ਠੇਕੇਦਾਰ ਗੁਰਦਾਸ ਸਿੰਘ, ਅਮਨਦੀਪ ਸਿੰਘ ਤੇ ਰੋਡ ਇੰਸਪੈਕਟਰ ਮਨਦੀਪ ਸਿੰਘ ਆਦਿ ਹਾਜ਼ਰ ਸਨ |

ਸੂਚਨਾ ਨਾ ਦੇਣ 'ਤੇ ਡਾਇਰੈਕਟਰ ਪੰਚਾਇਤੀ ਰਾਜ ਪੰਜਾਬ ਨੂੰ 10,000 ਰੁਪਏ ਦਾ ਹਰਜਾਨਾ

ਸਮਰਾਲਾ, 18 ਅਗਸਤ (ਬਲਜੀਤ ਸਿੰਘ ਬਘੌਰ)- ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਸਮਰਾਲਾ ਦੇ ਪ੍ਰਧਾਨ ਕਮਾਡੈਂਟ ਰਸ਼ਪਾਲ ਸਿੰਘ ਅਤੇ ਵਾਈਸ ਪ੍ਰਧਾਨ ਜੰਗ ਸਿੰਘ ਭੰਗਲਾਂ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਸਮਰਾਲਾ ਦੇ ਬੀ. ਡੀ. ਪੀ. ਓ. ਦਫ਼ਤਰ ਨੇ ਮੇਨ ਚੌਾਕ ਬਲਾਕ ...

ਪੂਰੀ ਖ਼ਬਰ »

ਪਿੰਡਾਂ ਤੇ ਕਸਬਿਆਂ ਦੇ ਆਰ. ਐੱਮ. ਪੀ. ਡਾਕਟਰ ਕੱਲ੍ਹ ਕਲੀਨਿਕ ਰੱਖਣਗੇ ਬੰਦ

ਬੀਜਾ, 18 ਅਗਸਤ (ਕਸ਼ਮੀਰ ਸਿੰਘ ਬਗ਼ਲੀ)- ਕਸਬਾ ਬੀਜਾ ਪਾਇਲ ਰੋਡ 'ਤੇ ਗੁਰਨਾਮ ਕਲੀਨਿਕ ਵਿਚ ਡਾਕਟਰ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਰਾਂਚ ਬੀਜਾ ਦੀ ਮੀਟਿੰਗ ਪ੍ਰਧਾਨ ਰਾਜਿੰਦਰ ਸਿੰਘ ਭੌਰਲਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਡਾ. ਗੁਰਦੇਵ ਸਿੰਘ ਬੀਜਾ, ਅਮਰੀਕ ...

ਪੂਰੀ ਖ਼ਬਰ »

ਏ. ਐੱਸ. ਗਰੱੁਪ ਆਫ਼ ਇੰਸਟੀਚਿਊਸ਼ਨਸ ਵਿਖੇ ਸਾਈਬਰ ਕ੍ਰਾਈਮ ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ

ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)- ਏ. ਐੱਸ. ਗਰੱੁਪ ਆਫ਼ ਇੰਸਟੀਚਿਊਸ਼ਨਸ ਵਿਖੇ ਫੈਕਲਟੀ ਸਾਈਬਰ ਕ੍ਰਾਈਮ ਸੈਂਟਰਲ ਡਿਟੈਕਟਿਵ ਟ੍ਰੇਨਿੰਗ ਸਕੂਲ ਚੰਡੀਗੜ੍ਹ ਦੇ ਮਾਹਿਰ ਪੋ੍ਰਫੈਸਰ ਗੁਰਚਰਨ ਸਿੰਘ ਨੇ ਵਿਦਿਆਰਥੀਆਂ ਨੂੰ ਸਾਈਬਰ ਕ੍ਰਾਈਮ ਦੇ ਵਿਸ਼ੇ 'ਤੇ ਜਾਣਕਾਰੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ ਔਰਤ ਕਾਬੂ, ਵਿਅਕਤੀ ਫ਼ਰਾਰ

ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)- ਥਾਣਾ ਸਿਟੀ-2 ਖੰਨਾ ਦੀ ਪੁਲਿਸ ਵਲੋਂ ਇਕ ਔਰਤ ਅਤੇ ਇਕ ਨੌਜਵਾਨ ਤੋਂ 11 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਮੁਖ਼ਬਰ ਦੀ ਸੂਚਨਾ 'ਤੇ ਪੀਰਖਾਨਾ ਰੋਡ ...

ਪੂਰੀ ਖ਼ਬਰ »

ਟਰੈਵਲ ਏਜੰਟ 'ਤੇ ਕੇਸ ਦਰਜ

ਮਾਛੀਵਾੜਾ ਸਾਹਿਬ, 18 ਅਗਸਤ (ਮਨੋਜ ਕੁਮਾਰ)- ਮਾਛੀਵਾੜਾ ਪੁਲਿਸ ਨੇ ਇਕ ਸਥਾਨਕ ਟਰੈਵਲ ਏਜੰਟ ਦੇ ਵਿਰੁੱਧ ਮੁਕੱਦਮਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਮੁਖੀ ਰਾਜੇਸ਼ ਕੁਮਾਰ ਅਨੁਸਾਰ ਸੂਚਨਾ ਮਿਲੀ ਸੀ ਕਿ ਉਕਤ ਏਜੰਟ ਬਿਨਾਂ ਕਿਸੇ ਸਰਕਾਰੀ ਲਾਇਸੰਸ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮਾਂ ਸਬੰਧੀ ਮੀਟਿੰਗ

ਰਾੜਾ ਸਾਹਿਬ, 18 ਅਗਸਤ (ਸਰਬਜੀਤ ਸਿੰਘ ਬੋਪਾਰਾਏ)- ਸੰਪ੍ਰਦਾਇ ਰਾੜਾ ਸਾਹਿਬ ਦੇ ਬਾਨੀ ਸੰਤ ਬਾਬਾ ਈਸ਼ਰ ਸਿੰਘ ਦੀ 43ਵੀਂ ਬਰਸੀਂ 21 ਤੋਂ 26 ਅਗਸਤ ਤੱਕ ਸੰਪ੍ਰਦਾਇ ਮੁਖੀ ਸੰਤ ਬਲਜਿੰਦਰ ਸਿੰਘ ਦੀ ਰਹਿਨੁਮਾਈ ਨਾਲ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਗੁਰਦੁਆਰਾ ਕਰਮਸਰ ਰਾੜਾ ...

ਪੂਰੀ ਖ਼ਬਰ »

ਨਵੀਂ ਬਣੀ ਆੜ੍ਹਤੀ ਐਸੋਸੀਏਸ਼ਨ ਦੇ ਕੂੰਨਰ ਪ੍ਰਧਾਨ ਤੇ ਸ਼ੇਰਪੁਰੀ ਤੇ ਕੁੰਦਰਾ ਸਰਪ੍ਰਸਤ ਬਣੇ

ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ)- ਅਨਾਜ ਮੰਡੀ ਮਾਛੀਵਾੜਾ ਲੰਮੇ ਸਮੇਂ ਤੋਂ ਚੱਲਦੀ ਆ ਰਹੀ ਮਾਛੀਵਾੜਾ ਸੱਚਾ ਸੌਦਾ ਆੜ੍ਹਤੀ ਐਸੋ. 'ਚ ਪਏ ਮਤਭੇਦਾਂ ਤੋਂ ਬਾਅਦ ਦੋਫ਼ਾੜ ਹੋਈ ਆੜ੍ਹਤੀ ਐਸੋ. ਦੇ ਇਕਜੁੱਟ ਹੋਣ ਦੀਆਂ ਸੰਭਾਵਨਾਵਾਂ ਖ਼ਤਮ ਹੋ ਗਈਆਂ ਹਨ ...

ਪੂਰੀ ਖ਼ਬਰ »

ਕੁਲਾਰ ਕਾਲਜ 'ਚ ਜੀ. ਐੱਨ. ਐੱਮ., ਬੇਸਿਕ ਬੀ. ਐੱਸ. ਸੀ. ਨਰਸਿੰਗ, ਪੋਸਟ ਬੇਸਿਕ ਬੀ. ਐੱਸ. ਸੀ. ਨਰਸਿੰਗ, ਏ. ਐੱਨ. ਐੱਮ. ਦੇ ਕੋਰਸ ਉਪਲਬਧ- ਪਿ੍ੰਸੀਪਲ

ਬੀਜਾ, 18 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)- ਕੁਲਾਰ ਹਸਪਤਾਲ ਬੀਜਾ ਦਾ ਜਿੱਥੇ ਅੱਜ ਅੰਤਰਰਾਸ਼ਟਰੀ ਪੱਧਰ 'ਤੇ ਸਿਹਤ ਸਹੂਲਤਾਂ ਦੇ ਖੇਤਰ ਵਿਚ ਬੜੇ ਫ਼ਖਰ ਨਾਲ ਨਾਂਅ ਲਿਆ ਜਾ ਰਿਹਾ ਹੈ, ਉੱਥੇ ਇਸ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ਪਿਛਲੇ ਦੋ ਦਹਾਕਿਆਂ ਤੋਂ ਚੱਲ ਰਹੀ ਸੰਸਥਾ ...

ਪੂਰੀ ਖ਼ਬਰ »

ਸੰਤ ਬਾਬਾ ਭੁਪਿੰਦਰ ਸਿੰਘ ਜਰਗ ਵਾਲਿਆਂ ਨੇ ਧਾਰਮਿਕ ਦੀਵਾਨ ਸਜਾਏ

ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਸਥਾਨਕ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਵਿਖੇ ਭਾਈ ਦਇਆ ਸਿੰਘ ਜੀ ਸੇਵਕ ਜਥੇ ਵਲੋਂ 5 ਦਿਨਾ ਧਾਰਮਿਕ ਸਮਾਗਮਾਂ ਦੌਰਾਨ ਦੂਸਰੇ ਦਿਨ ਸੰਤ ਬਾਬਾ ਭੁਪਿੰਦਰ ਸਿੰਘ ਜੀ ਗੁਰਦੁਆਰਾ ਸ੍ਰੀ ਯਾਦਗਾਰ ਸਾਹਿਬ ...

ਪੂਰੀ ਖ਼ਬਰ »

ਜੱਲ੍ਹਾ 'ਚ ਅਸੂਲ ਮੰਚ ਦੇ ਸੱਦੇ 'ਤੇ ਲੋਕਾਂ ਨੇ ਖੜਕਾਈਆਂ ਥਾਲੀਆਂ

ਪਾਇਲ, 18 ਅਗਸਤ (ਨਿਜ਼ਾਮਪੁਰ, ਰਜਿੰਦਰ ਸਿੰਘ)- ਅਪੰਗ-ਸਪੰਗ ਅਸੂਲ ਮੰਚ ਪੰਜਾਬ ਵਲੋਂ ਬਲਾਕ ਦੋਰਾਹਾ ਦੇ ਪਿੰਡ ਜੱਲ੍ਹਾ ਵਿਖੇ ਬੁਢਾਪਾ, ਵਿਧਵਾ, ਅੰਗਹੀਣ ਪੈਨਸ਼ਨਾਂ ਵਧਾਉਣ ਤੋਂ ਇਲਾਵਾ ਮਨਰੇਗਾ ਦੀ ਦਿਹਾੜੀ ਵਧਾਉਣ ਨੂੰ ਲੈ ਕੇ ਥਾਲੀਆਂ ਖੜਕਾਈਆਂ ਗਈਆਂ | ਬਲਾਕ ...

ਪੂਰੀ ਖ਼ਬਰ »

ਐੱਸ. ਸੀ. ਵਿੰਗ ਦੇ ਨਵੇਂ ਚੁਣੇ ਅਹੁਦੇਦਾਰਾਂ ਦਾ ਸਨਮਾਨ

ਸਮਰਾਲਾ, 18 ਅਗਸਤ (ਬਲਜੀਤ ਸਿੰਘ ਬਘੌਰ)- ਹਲਕਾ ਸਮਰਾਲਾ ਦੇ ਇੰਚਾਰਜ ਜਥੇ. ਸੰਤਾ ਸਿੰਘ ਉਮੈਦਪੁਰ ਦੀ ਸਿਫ਼ਾਰਸ਼ 'ਤੇ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਸੀ. ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਭੌਰਲਾ ਵਲੋਂ ਨਵੇਂ ਨਿਯੁਕਤ ਕੀਤੇ ਗਏ ਐੱਸ. ਸੀ. ਵਿੰਗ ਦੇ ਸਰਕਲ ਦਿਹਾਤੀ ...

ਪੂਰੀ ਖ਼ਬਰ »

ਕੁਟੀਆ ਭੂਰੀ ਵਾਲੇ ਤਲਵੰਡੀ ਖੁਰਦ (ਲੁਧਿ:) 'ਚ ਸਾਲਾਨਾ ਸਮਾਗਮ ਜਾਰੀ

ਮੁੱਲਾਂਪੁਰ-ਦਾਖਾ, 18 ਅਗਸਤ (ਨਿਰਮਲ ਸਿੰਘ ਧਾਲੀਵਾਲ)- ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੀ 34ਵੀਂ ਸਾਲਾਨਾ ਬਰਸੀ ਅਤੇ ਸਵਾਮੀ ਬ੍ਰਹਮ ਸਾਗਰ ਭੂਰੀ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਕੁਟੀਆ ਭੂਰੀ ਵਾਲੇ ਤਲਵੰਡੀ ਖੁਰਦ (ਲੁਧਿ:) ਵਿਖੇ ਸੰਪਰਦਾਇ ਦੇ ਗੱਦੀਨਸ਼ੀਨ ...

ਪੂਰੀ ਖ਼ਬਰ »

ਦਹਿੜੂ ਸਹਿਕਾਰੀ ਸਭਾ ਨੇ ਕਿਸਾਨਾਂ ਦੀ ਸਹੂਲਤ ਲਈ ਟਰੈਕਟਰ ਖ਼ਰੀਦਿਆ

ਬੀਜਾ, 18 ਅਗਸਤ (ਰਣਧੀਰ ਸਿੰਘ ਧੀਰਾ)- ਚਾਰ ਪਿੰਡਾਂ ਦਹਿੜੂ, ਬਗ਼ਲੀ ਖ਼ੁਰਦ, ਹਰਬੰਸਪੁਰ ਅਤੇ ਰੂਪਾ ਦੀ ਸਾਂਝੀ ਦੀ ਦਹਿੜੂ ਖੇਤੀਬਾੜੀ ਸਹਿਕਾਰੀ ਸਭਾ ਨੇ ਕਿਸਾਨ ਮੈਂਬਰਾਂ ਦੀ ਸਹੂਲਤ ਲਈ 7 ਲੱਖ 80 ਹਜ਼ਾਰ ਦੀ ਕੀਮਤ ਦਾ ਨਵਾਂ ਟਰੈਕਟਰ ਖ਼ਰੀਦਿਆ ¢ ਇਸੇ ਖ਼ੁਸ਼ੀ 'ਚ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਵਲੋਂ ਉਦਯੋਗਿਕ ਦੌਰਾ

ਦੋਰਾਹਾ, 18 ਅਗਸਤ (ਜੋਗਿੰਦਰ ਸਿੰਘ ਓਬਰਾਏ/ਜਸਵੀਰ ਝੱਜ)- ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਨਿਸਟ੍ਰੇਸ਼ਨ ਵਿਭਾਗ, ਕੈਰੀਅਰ ਗਾਈਡੈਂਸ ਅਤੇ ਕਾਊਾਸਲਿੰਗ ਸੈੱਲ ਵਲੋਂ ਸਾਂਝੇ ਤੌਰ 'ਤੇ ਪਿਡੀਲਾਈਟ ਇੰਡਸਟਰੀਜ਼ ਲਿਮਟਿਡ ਦੇ ਉਦਯੋਗਿਕ ...

ਪੂਰੀ ਖ਼ਬਰ »

ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਨੂੰ ਦੂਜੀ ਵਾਰ ਜ਼ਿਲ੍ਹਾ ਪੱਧਰ 'ਤੇ ਕੀਤਾ ਸਨਮਾਨਿਤ

ਅਹਿਮਦਗੜ੍ਹ, 18 ਅਗਸਤ (ਰਣਧੀਰ ਸਿੰਘ ਮਹੋਲੀ)- ਇਲਾਕੇ ਦੀ ਪ੍ਰਸਿੱਧ ਸਟੇਟ ਐਵਾਰਡ ਨਾਲ ਸਨਮਾਨਿਤ ਸੰਸਥਾ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ 'ਤੇ ਦੂਜੀ ਵਾਰ ਸਨਮਾਨਿਤ ਕੀਤਾ ਗਿਆ | ਸੰਸਥਾ ਦੇ ਚੇਅਰਮੈਨ ਡਾ. ਰਜਿੰਦਰ ਮਿੱਤਲ ...

ਪੂਰੀ ਖ਼ਬਰ »

ਰਾਮਗੜ੍ਹੀਆ ਭਵਨ 'ਚ ਸੰਗਰਾਂਦ ਦਾ ਦਿਹਾੜਾ ਮਨਾਇਆ

ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)- ਸਥਾਨਕ ਰਾਮਗੜ੍ਹੀਆ ਭਵਨ ਵਿਚ ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ | ਇਸ ਮੌਕੇ ਭਵਨ ਸਭਾ ਦੇ ਪ੍ਰਧਾਨ ਪੁਸ਼ਕਰਰਾਜ ਸਿੰਘ ...

ਪੂਰੀ ਖ਼ਬਰ »

ਬਿ੍ਟਿਸ਼ ਵਰਲਡ ਸਕੂਲ (ਲੜਕੇ) ਅੰਡਰ-14 ਕ੍ਰਿਕਟ ਦੇ ਜ਼ੋਨ ਪੱਧਰੀ ਮੁਕਾਬਲਿਆਂ 'ਚ ਦੂਜੇ ਸਥਾਨ 'ਤੇ ਰਿਹਾ

ਮਲੌਦ, 18 ਅਗਸਤ (ਸਹਾਰਨ ਮਾਜਰਾ)- ਪਿਛਲੇ ਕਈ ਸਾਲਾਂ ਤੋਂ ਸਿੱਖਿਆ ਦੇ ਖੇਤਰ ਵਿਚ ਲਗਾਤਾਰ ਜੁਟੀ ਪ੍ਰਸਿੱਧ ਸੰਸਥਾ ਬਿ੍ਟਿਸ਼ ਵਰਲਡ ਸਕੂਲ (ਆਈ. ਸੀ. ਐੱਸ. ਈ. ਬੋਰਡ ਨਵੀਂ ਦਿੱਲੀ) ਕੁੱਪ ਕਲਾਂ ਰੋਡ ਮਲੌਦ ਦੇ ਬੱਚਿਆਂ ਨੇ ਰਾੜਾ ਸਾਹਿਬ ਜ਼ੋਨ ਦੇ ਇਸੇ ਸਕੂਲ ਦੇ ਗਰਾਊਾਡ ਵਿਚ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਨਗਰ ਨਿਗਮ 'ਚ ਬਣਾਏ ਵਿਰੋਧੀ ਧਿਰ ਦੇ ਆਗੂ ਜਥੇ. ਡੰਗ ਦਾ ਵਿਸ਼ੇਸ਼ ਸਨਮਾਨ

ਲੁਧਿਆਣਾ, 18 ਅਗਸਤ (ਪੁਨੀਤ ਬਾਵਾ)- ਨਗਰ ਨਿਗਮ 'ਚ ਵਿਰੋਧੀ ਧਿਰ ਦੇ ਆਗੂ ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ ਦਾ ਅੱਜ ਬਹਿਲ ਨਿਵਾਸ ਵਿਖੇ ਸਿੱਖ ਸਟੂਡੈਂਟਸ ਫ਼ੈੱਡਰੇਸ਼ਨ ਗਰੇਵਾਲ ਦੇ ਪ੍ਰਧਾਨ ਤੇ ਮੈਂਬਰ ਐੱਸ. ਜੀ. ਪੀ. ਸੀ. ਭਾਈ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਸ਼ੀਹਾਂ ਦੌਦ ਦਾ ਵਿਰਾਸਤੀ ਮੇਲਾ ਯਾਦਗਾਰੀ ਹੋ ਨਿੱਬੜਿਆ

ਮਲੌਦ, 18 ਅਗਸਤ (ਸਹਾਰਨ ਮਾਜਰਾ)- ਗੁਰੂ ਨਾਨਕ ਪਬਲਿਕ ਸਕੂਲ ਸ਼ੀਹਾਂ ਦੌਦ ਵਿਖੇ ਪਿ੍ੰਸੀਪਲ ਮੈਡਮ ਕਰਮਜੀਤ ਕੌਰ ਸਰਾਂ ਦੀ ਅਗਵਾਈ ਹੇਠ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਸਪਾਲ ਸਿੰਘ, ਐੱਮ. ਡੀ. ਰਜਿੰਦਰ ਕੌਰ ਅਤੇ ਕਰਨਵੀਰ ਸਿੰਘ ਸਰਾਂ ਦੇ ਯਤਨਾਂ ਸਦਕਾ ਸਕੂਲ ਵਿਖੇ ...

ਪੂਰੀ ਖ਼ਬਰ »

ਮਾਈਾਡ ਮੇਕਰ ਵਿਖੇ ਐੱਸ. ਡੀ. ਐੱਸ. ਤਹਿਤ ਵੀਜ਼ੇ ਆਉਣੇ ਜਾਰੀ

ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)- ਵੀਜ਼ਾ ਗਾਈਡੈਂਸ ਲਈ ਖੰਨਾ, ਪਟਿਆਲਾ ਅਤੇ ਬੰਗਾ (ਨਵਾਂਸ਼ਹਿਰ) ਵਿਖੇ ਸਥਾਪਿਤ ਦਫ਼ਤਰਾਂ 'ਚ ਪੋ੍ਰਫੈਸ਼ਨਲ ਸੇਵਾਵਾਂ ਦੇਣ ਲਈ ਪੰਜਾਬ ਭਰ ਵਿਚ ਆਪਣੀ ਵਿਲੱਖਣ ਪਛਾਣ ਬਣਾ ਚੁੱਕੀ ਸੰਸਥਾ 'ਮਾਈਾਡ ਮੇਕਰ' ਦੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਿਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 18 ਅਗਸਤ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਏ. ਐੱਸ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)- ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਨਤੀਜੇ 'ਚੋਂ ਐੱਮ. ਏ. ਪੰਜਾਬੀ ਦੇ ਚੌਥੇ ਸਮੈਸਟਰ ਵਿਚੋਂ ਏ. ਐੱਸ. ਕਾਲਜ ਦੀ ਵਿਦਿਆਰਥਣ ਕਰਮਜੀਤ ਕੌਰ ਨੇ 70.58 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਤਨਵੀਰ ਕੌਰ ਨੇ 69.81 ਫ਼ੀਸਦੀ ਅੰਕ ਪ੍ਰਾਪਤ ...

ਪੂਰੀ ਖ਼ਬਰ »

ਮੱਲ੍ਹੀਪੁਰ 'ਚ ਵਾਤਾਵਰਨ ਪ੍ਰੇਮੀਆਂ ਨੇ 250 ਤੋਂ ਵਧੇਰੇ ਬੂਟੇ ਲਗਾਏ

ਦੋਰਾਹਾ, 18 ਅਗਸਤ (ਜੋਗਿੰਦਰ ਸਿੰਘ ਓਬਰਾਏ)- ਦਿਨੋਂ-ਦਿਨ ਵੱਧ ਰਿਹਾ ਪ੍ਰਦੂਸ਼ਣ ਮਨੁੱਖੀ ਜੀਵਨ ਲਈ ਬਹੁਤ ਘਾਤਕ ਹੈ ਅਤੇ ਰੱੁਖਾਂ ਦੀ ਲਗਾਤਾਰ ਕੀਤੀ ਜਾ ਹਰੀ ਕਟਾਈ ਨੇ ਮਨੁੱਖੀ ਜੀਵਨ ਲਈ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ, ਇਸ ਲਈ ਵਾਤਾਵਰਨ 'ਚ ਵੱਧ ਰਹੇ ਪ੍ਰਦੂਸ਼ਣ ਨੂੰ ...

ਪੂਰੀ ਖ਼ਬਰ »

ਬਗਲੀ ਕਲਾਂ ਵਿਖੇ ਲੰਗਰ ਲਗਾਇਆ

ਬੀਜਾ, 18 ਅਗਸਤ (ਕਸ਼ਮੀਰ ਸਿੰਘ ਬਗ਼ਲੀ)- ਪਿੰਡ ਬਗ਼ਲੀ ਕਲਾਂ ਵਿਖੇ ਸਮਰਾਲਾ ਸੜਕ 'ਤੇ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਚੌਲਾਂ ਦਾ ਲੰਗਰ ਲਗਾਇਆ ਗਿਆ ¢ ਇਸ ਮੌਕੇ ਸਾਬਕਾ ਸਰਪੰਚ ਨੇਤਰ ਸਿੰਘ, ਡਾ. ਰਾਮ ਮੂਰਤੀ ਕੁੱਕੂ, ਰਾਜਿੰਦਰ ਸਿੰਘ ਸਾਬਕਾ ਸਰਪੰਚ, ਦਵਿੰਦਰ ਸਿੰਘ ਰੂਪਾ, ...

ਪੂਰੀ ਖ਼ਬਰ »

ਰਾਜਪੂਤ ਏਕਤਾ ਮੰਚ ਵਲੋਂ ਪੀ. ਜੀ. ਆਈ. ਵਿਖੇ ਲੰਗਰ ਸੇਵਾ ਸ਼ੁਰੂ

ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ)- ਰਾਜਪੂਤ ਏਕਤਾ ਮੰਚ ਅਤੇ ਸੁੱਧ ਸਿੰਘ ਟੂਸੇ ਵਾਲੇ ਸਹਿਯੋਗ ਨਾਲ 550 ਸਾਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੀ. ਜੀ. ਆਈ. ਚੰਡੀਗੜ੍ਹ ਵਿਖੇ ਲੰਗਰ ਦੀ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਕਰਿਭਕੋ ਵਲੋਂ ਸਹਿਕਾਰੀ ਖੇਤੀਬਾੜੀ ਸੁਸਾਇਟੀ ਸਹਾਰਨ ਮਾਜਰਾ ਲਈ ਫ਼ਰਨੀਚਰ ਭੇਟ

ਮਲੌਦ, 18 ਅਗਸਤ (ਦਿਲਬਾਗ ਸਿੰਘ ਚਾਪੜਾ)- ਖੇਤੀਬਾੜੀ ਨਾਲ ਸਬੰਧਿਤ ਅਦਾਰੇ ਕਰਿਭਕੋ ਦੇ ਡੈਲੀਗੇਟ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਰਘਵੀਰ ਸਿੰਘ ਸਹਾਰਨ ਮਾਜਰਾ ਦੇ ਯਤਨਾਂ ਸਦਕਾ ਕਰਿਭਕੋ ਵਲੋਂ ਦੀ ਸਹਾਰਨ ਮਾਜਰਾ ਖੇਤੀਬਾੜੀ ਸਹਿਕਾਰੀ ਕੋਆਪ੍ਰੇਟਿਵ ਸੁਸਾਇਟੀ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰਸ਼ਬਦ ਪ੍ਰਕਾਸ਼ ਵਿਖੇ ਧਾਰਮਿਕ ਸਮਾਗਮਾਂ ਦੌਰਾਨ ਜਥੇ. ਜੱਲ੍ਹਾ ਦਾ ਵਿਸ਼ੇਸ਼ ਸਨਮਾਨ

ਮਲੌਦ, 18 ਅਗਸਤ (ਸਹਾਰਨ ਮਾਜਰਾ)- ਗੁਰਦੁਆਰਾ ਸ੍ਰੀ ਗੁਰਸ਼ਬਦ ਪ੍ਰਕਾਸ਼ ਸਾਹਿਬ ਸੇਖਾ ਰੋਡ ਮਲੌਦ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਾ. ਕਰਨੈਲ ਸਿੰਘ ਸੋਮਲ ਦੀ ਅਗਵਾਈ ਹੇਠ ਨੰਬਰਦਾਰ ਤੇਜਿੰਦਰ ਸਿੰਘ ਪੰਮਾ, ਬਾਵੂ ਸੁਰਿੰਦਰ ਕੁਮਾਰ ਬਗਈ, ਸਾਬਕਾ ਕੌਾਸਲਰ ਸੁਖਜੀਤ ...

ਪੂਰੀ ਖ਼ਬਰ »

ਇੰਜ: ਜਗਦੇਵ ਸਿੰਘ ਬੋਪਾਰਾਏ ਵਲੋਂ ਸਕੂਲ ਦੀ ਇਮਾਰਤ ਦਾ ਉਦਘਾਟਨ

ਪਾਇਲ, 18 ਅਗਸਤ (ਰਜਿੰਦਰ ਸਿੰਘ)- ਸਤਿਆ ਭਾਰਤੀ ਸਕੂਲ ਗੋਬਿੰਦਪੁਰਾ ਵਿਖੇ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ ਉੱਘੇ ਸਮਾਜ ਸੇਵੀ ਇੰਜ: ਜਗਦੇਵ ਸਿੰਘ ਬੋਪਾਰਾਏ ਤੇ ਸਰਪੰਚ ਦਿਲਸ਼ੇਰ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਇੰਜ: ਜਗਦੇਵ ਸਿੰਘ ਬੋਪਾਰਾਏ ਨੇ ਕਿਹਾ ਕਿ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਅਧੀਨ ਸੈਮੀਨਾਰ ਕਰਵਾਇਆ

ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)- 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪੋ੍ਰਜੈਕਟ ਤਹਿਤ ਬਲਾਕ ਖੰਨਾ-1 ਦੇ ਅਧਿਆਪਕਾਂ ਦੇ 3 ਰੋਜ਼ਾ ਸੈਮੀਨਾਰ ਦੀ ਅੱਜ ਸਮਾਪਤੀ ਹੋ ਗਈ | ਇਹ ਸੈਮੀਨਾਰ 5 ਪੜਾਅ ਵਿਚ ਲਗਾਏ ਗਏ, ਜਿਸ 'ਚ ਅਧਿਆਪਕਾਂ ਨੂੰ ਇਸ ਪੋ੍ਰਜੈਕਟ ਅਧੀਨ ਪੰਜਾਬੀ, ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰੇਰੂ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ

ਸਾਹਨੇਵਾਲ, 18 ਅਗਸਤ (ਹਰਜੀਤ ਸਿੰਘ ਢਿੱਲੋਂ)- ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸੰਗਰਾਂਦ ਦੇ ਪਵਿੱਤਰ ਦਿਹਾੜੇ 'ਤੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਅੰਮਿ੍ਤ ਵੇਲੇ ਸ੍ਰੀ ...

ਪੂਰੀ ਖ਼ਬਰ »

ਏ. ਐੱਸ. ਕਾਲਜ ਦੀਆਂ ਕਰਾਟੇ ਤੇ ਪਾਵਰ ਲਿਫ਼ਟਿੰਗ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਾਪਤੀਆਂ

ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)- ਏ. ਐੱਸ. ਕਾਲਜ ਖੰਨਾ ਦੇ ਹੋਣਹਾਰ ਵਿਦਿਆਰਥੀਆਂ ਨੇ ਇੰਡੀਪੈੈਂਡੈਂਸ ਕਰਾਟੇ ਕੱਪ-2018 ਅਤੇ ਸਟੇਟ ਪਾਵਰ ਲਿਫ਼ਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਮਾਣਮੱਤੀ ਜਿੱਤ ਕਾਲਜ ਦੀ ਝੋਲੀ ਪਾਈ ਹੈ ¢ ਇਹ ਜਾਣਕਾਰੀ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ 'ਚ ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਸਮਰਾਲਾ, 18 ਅਗਸਤ (ਸੁਰਜੀਤ)- ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਵਿਚ ਅਧਿਆਪਕ-ਮਾਪੇ ਮਿਲਣੀ ਦੌਰਾਨ ਨਰਸਰੀ ਜਮਾਤ ਦੇ ਬੱਚਿਆਂ ਦੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ ਅਤੇ ਰੰਗਾਰੰਗ ਸਮਾਗਮ ਕਰਵਾਇਆ ਗਿਆ | ਪਿ੍ੰ. ਸ਼ੇਰ ਜੰਗ ਬਹਾਦਰ ਸਿੰਘ ਚਾਹਲ ਨੇ ਦੱਸਿਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX