ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  6 minutes ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  8 minutes ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  12 minutes ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  11 minutes ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ......
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  1 minute ago
ਗੁਹਾਟੀ, 26 ਜਨਵਰੀ- 71ਵੇਂ ਗਣਤੰਤਰ ਦਿਵਸ ਮੌਕੇ ਅੱਜ ਸਵੇਰੇ ਆਸਾਮ 'ਚ ਘੱਟ ਤੀਬਰਤਾ ਵਾਲੇ ਚਾਰ ਧਮਾਕੇ ਹੋਏ। ਇਨ੍ਹਾਂ 'ਚੋਂ ਤਿੰਨ ਡਿਬਰੂਗੜ੍ਹ ਜ਼ਿਲ੍ਹੇ 'ਚ ਹੋਏ, ਜਦੋਂਕਿ ਚੌਥਾ ਚਰਾਈਦੇਵ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  32 minutes ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  39 minutes ago
ਸ਼ਾਹਕੋਟ, 26 ਜਨਵਰੀ (ਏ. ਐੱਸ. ਸਚਦੇਵਾ)- ਗਣਤੰਤਰ ਦਿਵਸ ਮੌਕੇ ਸ਼ਾਹਕੋਟ ਵਿਖੇ ਮਨਾਏ ਗਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਐੱਸ. ਡੀ. ਐੱਮ. ਸ਼ਾਹਕੋਟ ਡਾ. ਸੰਜੀਵ ਸ਼ਰਮਾ ਨੇ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਤਲਵੰਡੀ ਸਾਬੋ/ਸੀਂਗੋ ਮੰਡੀ, 26 ਜਨਵਰੀ (ਲਕਵਿੰਦਰ ਸ਼ਰਮਾ, ਰਣਜੀਤ ਸਿੰਘ ਰਾਜੂ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਸੰਗਤ ਖ਼ੁਰਦ ਦੇ ਇੱਕ ਕਿਸਾਨ ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ...
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 1 hour ago
ਜੰਡਿਆਲਾ ਗੁਰੂ, 26 ਜਨਵਰੀ (ਰਣਜੀਤ ਸਿੰਘ ਜੋਸਨ)- ਅੱਜ ਗਣਤੰਤਰ ਦਿਵਸ ਮੌਕੇ ਨਗਰ ਕੌਂਸਲ ਦਫ਼ਤਰ ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਹਲਕਾ...
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 1 hour ago
ਡੇਰਾ ਬਾਬਾ ਨਾਨਕ, 26 ਜਨਵਰੀ (ਹੀਰਾ ਸਿੰਘ ਮਾਂਗਟ)- ਅੱਜ ਗਣਤੰਤਰ ਦਿਵਸ ਮੌਕੇ ਸਬ ਡਵੀਜ਼ਨ ਡੇਰਾ ਬਾਬਾ ਨਾਨਕ ਵਿਖੇ ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਢਿੱਲੋਂ ਨੇ ਕੌਮੀ ਝੰਡਾ ਲਹਿਰਾਇਆ...
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 1 hour ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ.......
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ.......
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 1 hour ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ ਅੱਜ ਇੱਥੇ ਖ਼ੁਰਾਕ ਤੇ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ...
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 1 hour ago
ਫ਼ਾਜ਼ਿਲਕਾ, 26 ਜਨਵਰੀ (ਪ੍ਰਦੀਪ ਕੁਮਾਰ)- 71ਵਾਂ ਗਣਤੰਤਰ ਦਿਵਸ ਅੱਜ ਫ਼ਾਜ਼ਿਲਕਾ 'ਚ ਬੜੀ ਧੂਮਧਾਮ ਨਾਲ ਸਥਾਨਕ ਐੱਮ. ਆਰ. ਕਾਲਜ ਦੇ ਖੇਡ ਸਟੇਡੀਅਮ 'ਚ ਮਨਾਇਆ...
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 1 hour ago
ਗੜ੍ਹਸ਼ੰਕਰ, 26 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਅੱਜ 71ਵੇਂ ਗਣਤੰਤਰਤਾ ਮੌਕੇ ਸਬ ਡਿਵੀਜ਼ਨ ਪੱਧਰੀ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ 'ਚ ਕਰਾਇਆ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 2 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 2 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 2 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 2 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 2 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 2 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 2 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 2 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 2 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 2 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 2 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 3 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 3 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 2 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 3 hours ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 3 hours ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 3 hours ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 3 hours ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 3 hours ago
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  about 3 hours ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  about 3 hours ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  about 3 hours ago
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 3 hours ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 3 hours ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 3 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 3 hours ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  1 minute ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 4 hours ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 4 hours ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 5 hours ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 5 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550

ਬਰਨਾਲਾ

ਬਰਗਾੜੀ ਮੋਰਚੇ ਕਾਰਨ ਮੌੜ ਮੰਡੀ ਬੰਬ ਧਮਾਕੇ ਦੀ ਮੁੜ ਜਾਂਚ ਸ਼ੁਰੂ ਹੋਈ-ਮਾਨ

ਬਰਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਅਕਾਲੀ ਦਲ (ਅੰਮਿ੍ਤਸਰ) ਦੇ ਕੌਮੀ ਪ੍ਰਧਾਨ ਸ: ਸਿਮਰਜੀਤ ਸਿੰਘ ਮਾਨ ਨੇ ਸਥਾਨਕ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਲਗਾਇਆ ਗਿਆ ਬਰਗਾੜੀ ਮੋਰਚਾ ਹੁਣ ਅੰਤਿਮ ਰੂਪ ਵਿਚ ਚੱਲ ਰਿਹਾ ਹੈ | ਇਸ ਮੋਰਚੇ ਕਾਰਨ ਜਿੱਥੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਬੇਅਦਬੀ, ਬਹਿਬਲ ਕਲਾਂ ਗੋਲੀ ਕਾਂਡ ਦੇ ਤੱਥ ਸਾਹਮਣੇ ਆਏ ਉੱਥੇ ਮੌੜ ਮੰਡੀ ਵਿਖੇ ਹੋਏ ਬੰਬ ਧਮਾਕੇ ਦੀ ਵੀ ਮੁੜ ਜਾਂਚ ਸ਼ੁਰੂ ਹੋ ਗਈ ਹੈ ਜਿਸ ਵਿਚ ਗੁਰਤੇਜ਼ ਸਿੰਘ, ਅਮਰੀਕ ਪੀ.ਸੀ.ਓ., ਅਵਤਾਰ ਇਲੈਕਟ੍ਰੀਸ਼ਨ ਤੋਂ ਇਲਾਵਾ ਧਾਰਾ 163 ਸੀ.ਆਰ.ਪੀ.ਸੀ. ਵਿਚ ਸੁਨੀਲ, ਕ੍ਰਿਸ਼ਨ ਕੁਮਾਰ, ਗੁਰਮੇਲ ਤੇ ਹਰਪ੍ਰੀਤ ਨੂੰ ਨਾਮਜ਼ਦ ਕੀਤਾ ਗਿਆ ਹੈ | ਸ: ਮਾਨ ਨੇ ਦੱਸਿਆ ਕਿ ਇਸ ਧਮਾਕੇ ਲਈ ਗੱਡੀ ਅਤੇ ਬਾਰੂਦ ਡੇਰਾ ਸਿਰਸਾ ਦੀ ਵਰਕਸ਼ਾਪ ਵਿਖੇ ਤਿਆਰ ਕੀਤਾ ਗਿਆ ਸੀ | ਇਸ ਧਮਾਕੇ ਦਾ ਕਾਰਨ ਕਾਂਗਰਸੀ ਉਮੀਦਵਾਰ ਜੱਸੀ ਜੋ ਸਰਸੇ ਵਾਲੇ ਬਾਬੇ ਦਾ ਰਿਸ਼ਤੇਦਾਰ ਹੈ, ਨੂੰ ਵੋਟਾਂ ਵਿਚ ਫ਼ਾਇਦਾ ਦੇਣ ਸੀ ਅਤੇ ਨਾਲ ਹੀ ਇਹ ਧਮਾਕਾ ਕਰ ਕੇ ਸਿੱਖਾਂ ਿਖ਼ਲਾਫ਼ ਵੱਡੀ ਸਾਜ਼ਿਸ਼ ਰਚੀ ਗਈ ਸੀ ਪਰ ਮੌਕੇ ਦੀ ਅਕਾਲੀ-ਭਾਜਪਾ ਸਰਕਾਰ ਨੇ ਇਸ ਦੀ ਜਾਂਚ ਕਰਵਾਉਣ ਦੀ ਥਾਂ 21 ਫਰਵਰੀ 2017 ਨੂੰ ਜਾਂਚ ਬੰਦ ਕਰ ਦਿੱਤੀ ਗਈ ਤਾਂ ਕਿ ਡੇਰਾ ਸਿਰਸਾ ਿਖ਼ਲਾਫ਼ ਕੋਈ ਕਾਰਵਾਈ ਨਾ ਹੋ ਸਕੇ | ਸ: ਮਾਨ ਇਸ ਬੰਬ ਧਮਾਕੇ ਵਿਚ ਸੱਤ ਜਣੇ ਜਿਨ੍ਹਾਂ ਵਿਚ ਜਪਸਿਮਰਨ ਸਿੰਘ, ਰਿਪਨਜੀਤ ਸਿੰਘ, ਗੌਰਵ ਸਿੰਗਲਾ, ਅੰਕੁਸ਼, ਹਰਮੇਲ ਸਿੰਘ, ਵਰਖਾ ਰਾਣੀ ਤੇ ਅਸ਼ੋਕ ਕੁਮਾਰ ਮਾਰੇ ਗਏ ਸਨ | ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਬਰਗਾੜੀ ਕਾਂਡ, ਬਹਿਬਲ ਕਲਾਂ ਗੋਲੀ ਕਾਂਡ ਤੇ ਮੌੜ ਮੰਡੀ ਬੰਬ ਧਮਾਕੇ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲ ਜਾਂਦੀ ਉਹ ਆਪਣੀ ਲੜਾਈ ਲੜਦੇ ਰਹਿਣਗੇ | ਸ: ਮਾਨ ਨੇ ਇਹ ਵੀ ਦੱਸਿਆ ਕਿ ਸਿੱਖ ਕੌਮ ਦੇ ਹੱਕਾਂ ਲਈ ਉਨ੍ਹਾਂ ਦਾ ਪਾਰਟੀ ਵਲੋਂ 21 ਅਗਸਤ ਨੂੰ ਵਿਸ਼ਵ ਭਰ ਵਿਚ 'ਖ਼ਾਲਿਸਤਾਨ ਡੇ' ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਦੇਸ਼-ਵਿਦੇਸ਼ ਵਿਚ ਪਾਰਟੀ ਅਹੁਦੇਦਾਰ ਅਤੇ ਵਰਕਰ ਪ੍ਰੋਗਰਾਮ ਕਰਨਗੇ ਤੇ ਦੱਸਣਗੇ ਕਿ ਸਿੱਖ ਕੌਮ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਘੇੜਾ, ਗੁਰਸੇਵਕ ਸਿੰਘ ਜਵਾਹਰ ਕੇ, ਗੁਰਨੈਬ ਸਿੰਘ ਸੰਗਰੂਰ, ਹਰੀ ਸਿੰਘ ਸੰਘੇੜਾ, ਪ੍ਰੀਤਮ ਸਿੰਘ ਟੋਨੀ ਸੰਘੇੜਾ, ਦਰਸ਼ਨ ਸਿੰਘ ਮੰਡੇਰ, ਗੁਰਜੰਟ ਸਿੰਘ ਕੱਟੂ ਪੀ.ਏ. ਸ: ਮਾਨ, ਨੰਦ ਸਿੰਘ ਕਾਹਨੇਕੇ, ਅਜੈਬ ਸਿੰਘ ਭੈਣੀ ਫੱਤਾ, ਬੀਬੀ ਸੁਖਜੀਤ ਕੌਰ, ਮਹਿੰਦਰ ਸਿੰਘ ਫ਼ੌਜੀ, ਜੀਤ ਸਿੰਘ ਮਾਂਗੇਵਾਲ, ਅਮਰੀਕ ਸਿੰਘ ਕਾਹਨੇਕੇ ਆਦਿ ਹਾਜ਼ਰ ਸਨ |

ਰਾਸ਼ਨ ਕਾਰਡ ਬਣਾਏ ਜਾਣ ਲਈ 172 ਫਾਰਮ ਭਰੇ

ਧਨੌਲਾ, 18 ਅਗਸਤ (ਜਤਿੰਦਰ ਸਿੰਘ ਧਨੌਲਾ)- ਗੁਰਦੁਆਰਾ ਸਾਹਿਬ ਸਿੱਧੂ ਪੱਤੀ ਪਿੰਡ ਉਪਲੀ ਵਿਖੇ ਜਗਤਾਰ ਸਿੰਘ ਅਤੇ ਗੁਰਮੁਖ ਸਿੰਘ ਦੀ ਅਗਵਾਈ ਹੇਠ ਰਾਸ਼ਨ ਕਾਰਡ ਬਣਾਏ ਜਾਣ ਸਬੰਧੀ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਉਚੇਚੇ ਤੌਰ 'ਤੇ ਸ: ਕੇਵਲ ਸਿੰਘ ਢਿੱਲੋਂ ਮੀਤ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਵਿਚ ਦੁੱਧ ਦੀ ਪੈਦਾਵਾਰ ਵਧਾਉਣ ਲਈ ਸਰਕਾਰ ਯਤਨਸ਼ੀਲ-ਸਿੱਧੂ

ਹੰਡਿਆਇਆ, 18 ਅਗਸਤ (ਗੁਰਜੀਤ ਸਿੰਘ ਖੁੱਡੀ)-ਸਿਵਲ ਪਸ਼ੂ ਹਸਪਤਾਲ ਹੰਡਿਆਇਆ ਵਿਖੇ ਪਸ਼ੂ ਪਾਲਣ, ਡੇਅਰੀ ਵਿਭਾਗ ਤੇ ਮੱਛੀ ਪਾਲਣ ਵਿਭਾਗ ਦੇ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਕਾਫ ਰੈਲੀ ਨੂੰ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮੁੱਖ ਮੰਤਰੀ ਪੰਜਾਬ ...

ਪੂਰੀ ਖ਼ਬਰ »

30 ਡੱਬੇ ਠੇਕਾ ਸ਼ਰਾਬ ਦੇਸੀ, ਕਾਰ ਸਮੇਤ ਇਕ ਚੜਿ੍ਹਆ ਪੁਲਿਸ ਅੜਿੱਕੇ

ਬਰਨਾਲਾ, 18 ਅਗਸਤ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਵਲੋਂ ਇਕ ਵਿਅਕਤੀ ਨੂੰ ਕਾਰ, 30 ਡੱਬੇ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਸੀ.ਆਈ.ਏ. ਸਟਾਫ਼ ਦੇ ਏ.ਐਸ.ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ, ਐਸ.ਪੀ. (ਡੀ) ...

ਪੂਰੀ ਖ਼ਬਰ »

ਬਰਨਾਲਾ ਪਰਿਵਾਰ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਬਰਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਲਾਡੀ)- ਪੰਜਾਬੀ ਸੱਭਿਆਚਾਰ ਦਾ ਪ੍ਰਤੀਕ ਅਤੇ ਔਰਤਾਂ ਦਾ ਮੁੱਖ ਤੀਆਂ ਦਾ ਤਿਉਹਾਰ ਅੱਜ ਬਰਨਾਲਾ ਪਰਿਵਾਰ ਵਲੋਂ ਆਪਣੇ ਵਿਹੜੇ ਵਿਚ ਬੜੀ ਧੂਮਧਾਮ ਨਾਲ ਮਨਾਇਆ ਗਿਆ | ਬੀਬੀ ਸੁਰਜੀਤ ਕੌਰ ਬਰਨਾਲਾ ਤੇ ਸ਼ੋ੍ਰਮਣੀ ਅਕਾਲੀ ਦਲ ਇਸਤਰੀ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਵਲੋਂ ਮਰੀਜ਼ਾਂ ਨੂੰ ਬੀਟ ਗਰਾਸ ਪਿਲਾਉਣ ਦੀ ਮੁਹਿੰਮ ਸ਼ੁਰੂ

ਸ਼ਹਿਣਾ, 18 ਅਗਸਤ (ਸੁਰੇਸ਼ ਗੋਗੀ)- ਸਿੱਖ ਸੇਵਾ ਸੁਸਾਇਟੀ ਪੰਜਾਬ ਦੇ ਆਗੂਆਂ ਵਲੋਂ ਜਿੱਥੇ ਪਿਛਲੇ ਕਾਫ਼ੀ ਸਮੇਂ ਤੋਂ ਲੋੜਵੰਦ ਪਰਿਵਾਰਾਂ ਦੇ ਵਿਆਹ, ਬੱਚਿਆਂ ਦੀਆਂ ਫ਼ੀਸਾਂ ਅਤੇ ਬਿਮਾਰ ਲੋਕਾਂ ਨੂੰ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ, ਉੱਥੇ ਵੱਖ-ਵੱਖ ਬਿਮਾਰੀਆਂ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਤੇ ਇਨਸਾਫ਼ ਪਸੰਦ ਲੋਕਾਂ ਨੇ ਕੀਤਾ ਸ਼ਹਿਰ 'ਚ ਰੋਸ ਮੁਜ਼ਾਹਰਾ

ਬਰਨਾਲਾ, 18 ਅਗਸਤ (ਅਸ਼ੋਕ ਭਾਰਤੀ)-ਜਮਹੂਰੀ ਅਧਿਕਾਰ ਸਭਾ ਬਰਨਾਲਾ ਦੇ ਸੱਦੇ 'ਤੇ ਜ਼ਿਲ੍ਹੇ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਤੇ ਇਨਸਾਫ਼ਪਸੰਦ ਲੋਕਾਂ ਨੇ ਪਿਛਲੇ ਦਿਨੀਂ ਦਿੱਲੀ ਵਿਚ ਜੇ.ਐਨ.ਯੂ. ਵਿਦਿਆਰਥੀ ਨੇਤਾ ਉਮਰ ਖ਼ਾਲਿਦ ਉੱਪਰ ਹੋਏ ਜਾਨਲੇਵਾ ਹਮਲੇ ਅਤੇ ...

ਪੂਰੀ ਖ਼ਬਰ »

ਬੰਦੀ ਸਿੰਘਾਂ ਨੰੂ ਰਿਹਾਅ ਕਰਨਾ ਕਾਨੰੂਨ ਦੇ ਸੰਵਿਧਾਨ ਅੰਦਰ ਸਹੀ, ਬਲਕਿ ਗੈਰ-ਸੰਵਿਧਾਨਿਕ ਨਹੀਂ-ਮਾਨ

ਮਹਿਲ ਕਲਾਂ, 18 ਅਗਸਤ (ਤਰਸੇਮ ਸਿੰਘ ਚੰਨਣਵਾਲ)-ਦੋ ਢਾਈ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੰੂ ਹੁਣ ਰਿਹਾਅ ਕਰਨਾ ਕਾਨੰੂਨ ਦੇ ਸੰਵਿਧਾਨ ਅੰਦਰ ਪੂਰੀ ਤਰ੍ਹਾਂ ਸਹੀ ਹੈ ਬਲਕਿ ਗੈਰ ਸੰਵਿਧਾਨਿਕ ਨਹੀਂ | ਇਸ ...

ਪੂਰੀ ਖ਼ਬਰ »

ਜਸਵੀਰ ਕੌਰ ਨੇ ਥਾਣਾ ਸ਼ਹਿਣਾ ਦਾ ਚਾਰਜ ਸੰਭਾਲਿਆ

ਸ਼ਹਿਣਾ, 18 ਅਗਸਤ (ਸੁਰੇਸ਼ ਗੋਗੀ)-ਥਾਣਾ ਦੇ ਮੁਖੀ ਗੋਰਵਵੰਸ਼ ਸਿੰਘ ਦੀ ਬਦਲੀ ਭਦੌੜ ਵਿਖੇ ਹੋ ਜਾਣ ਉਪਰੰਤ ਮੈਡਮ ਜਸਵੀਰ ਕੌਰ ਨੇ ਥਾਣਾ ਸ਼ਹਿਣਾ ਦਾ ਚਾਰਜ ਸੰਭਾਲ ਲਿਆ ਹੈ | ਥਾਣਾ ਸ਼ਹਿਣਾ ਵਿਖੇ ਰੱਖੀ ਪੈ੍ਰਸ ਕਾਨਫ਼ਰੰਸ ਦੌਰਾਨ ਮੈਡਮ ਜਸਵੀਰ ਕੌਰ ਨੇ ਕਿਹਾ ਕਿ ...

ਪੂਰੀ ਖ਼ਬਰ »

ਕਿਰਤ ਵਿਭਾਗ ਵਲੋਂ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਤੋਂ ਕੋਈ ਵਾਂਝਾ ਨਾ ਰਹੇ-ਬਲਵੀਰ ਸਿੰਘ ਸਿੱਧੂ

ਤਪਾ ਮੰਡੀ, 18 ਅਗਸਤ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸੂਬੇ ਦੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ-ਅਗਵਾਈ 'ਚ ਸੂਬਾ ਵਿਕਾਸ ਦੀਆਂ ਲੀਹਾਂ 'ਤੇ ਜਾ ਰਿਹਾ ਹੈ ਅਤੇ ਆਉਂਦੇ ਕੱੁਝ ਸਮੇਂ 'ਚ ਪੰਜਾਬ ਪਹਿਲੇ ਨੰਬਰ ਦਾ ਸੂਬਾ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸੰਤ ਲੌਾਗੋਵਾਲ ਦੇ ਬਰਸੀ ਸਮਾਗਮ ਮੌਕੇ ਵੱਡੀ ਗਿਣਤੀ ਬੀਬੀਆਂ ਕਰਨਗੀਆਂ ਸ਼ਮੂਲੀਅਤ -ਬੀਬੀ ਠੁੱਲੇਵਾਲ

ਬਰਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਲਾਡੀ)- ਸ਼ਹੀਦ ਸੰਤ ਹਰਚੰਦ ਸਿੰਘ ਲੌਾਗੋਵਾਲ ਦੀ 33ਵੀਂ ਬਰਸੀ ਜੋ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅਤੇ ਸਕੱਤਰ ਜਨਰਲ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ...

ਪੂਰੀ ਖ਼ਬਰ »

ਸਾਬਕਾ ਵਿੱਤ ਮੰਤਰੀ ਢੀਂਡਸਾ ਤੇ ਸਾਬਕਾ ਐਮ.ਪੀ. ਮਾਨ ਨੇ ਕੀਤਾ ਪੰਡੋਰੀ ਪਰਿਵਾਰ ਨਾਲ ਦੁੱਖ ਸਾਂਝਾ

ਮਹਿਲ ਕਲਾਂ, 18 ਅਗਸਤ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਵਲੋਂ 'ਆਪ' ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਪਿਤਾ ਸ: ਕਾਕਾ ਸਿੰਘ ਦੇ ਦਿਹਾਂਤ 'ਤੇ ਦੁੱਖ ਪ੍ਰਗਟ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਅਤੇ ਰਾਹਗੀਰਾਂ ਨੇ ਕੀਤੀ ਸਰਕਾਰ ਵਿਰੁੱਧ ਨਾਅਰੇਬਾਜ਼ੀ

ਤਪਾ ਮੰਡੀ, 18 ਅਗਸਤ (ਪ੍ਰਵੀਨ ਗਰਗ)- ਸਥਾਨਕ ਨਾਮਦੇਵ ਮਾਰਗ 'ਤੇ ਬੀਤੇ ਦਿਨੀਂ ਹੋਈ ਬਰਸਾਤ ਦਾ ਪਾਣੀ ਅਜੇ ਸੁੱਕਿਆ ਹੀ ਨਹੀਂ ਸੀ ਕਿ ਅੱਜ ਫਿਰ ਹੋਈ ਬਰਸਾਤ ਕਾਰਨ ਸੜਕ ਵਿਚ ਪਏ ਡੂੰਘੇ ਡੂੰਘੇ ਟੋਇਆਂ ਵਿਚ ਐਨਾ ਜ਼ਿਆਦਾ ਪਾਣੀ ਭਰ ਗਿਆ ਕਿ ਲੋਕਾਂ ਨੂੰ ਭਾਰੀ ਮੁਸ਼ਕਿਲਾਂ ...

ਪੂਰੀ ਖ਼ਬਰ »

ਘਰ ਤੇ ਜ਼ਮੀਨ ਕੁਰਕ ਹੋਣ ਦੀ ਚਿੰਤਾ ਨੇ ਨੌਜਵਾਨ ਦੀ ਜਾਨ ਲਈ

ਭਦੌੜ, 18 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਘਰ ਅਤੇ ਜ਼ਮੀਨ ਦੇ ਕੁਰਕੀ ਦੇ ਆਏ ਕਾਗ਼ਜ਼ਾਂ ਦੀ ਚਿੰਤਾ ਕਾਰਨ ਇਕ ਨੌਜਵਾਨ ਨੇ ਮੌਤ ਨੂੰ ਗਲੇ ਲਾ ਲਿਆ | ਜਾਣਕਾਰੀ ਅਨੁਸਾਰ ਕਿਸਾਨ ਜਸਵੀਰ ਸਿੰਘ ਮਿੰਟੂ ਬਾਵਾ ਦੇ ਇਕਲੌਤੇ ਪੁੱਤਰ ਅਮਰਿੰਦਰ ਸਿੰਘ ਬਿੰਦੂ (24) ਦੀ ...

ਪੂਰੀ ਖ਼ਬਰ »

ਨੌਜਵਾਨ ਹਰਮਨ ਮੰਡੇਰ ਚੰਨਣਵਾਲ ਦੀ ਬੇਵਕਤੀ ਮੌਤ 'ਤੇ ਦੁੱਖ ਪ੍ਰਗਟ

ਮਹਿਲ ਕਲਾਂ, 18 ਅਗਸਤ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਚੰਨਣਵਾਲ ਤੋਂ ਬੀਤੇ ਦਿਨੀਂ ਸੜਕ ਹਾਦਸੇ ਵਿਚ ਸਦੀਵੀਂ ਵਿਛੋੜਾ ਦੇ ਚੁੱਕੇ ਨੌਜਵਾਨ ਹਰਮਨ ਸਿੰਘ ਮੰਡੇਰ ਪਿੰਡ ਚੰਨਣਵਾਲ ਦੀ ਬੇਵਕਤੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਪਰਿਵਾਰ ...

ਪੂਰੀ ਖ਼ਬਰ »

ਘਰ ਤੇ ਜ਼ਮੀਨ ਕੁਰਕ ਹੋਣ ਦੀ ਚਿੰਤਾ ਨੇ ਨੌਜਵਾਨ ਦੀ ਜਾਨ ਲਈ

ਭਦੌੜ, 18 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਘਰ ਅਤੇ ਜ਼ਮੀਨ ਦੇ ਕੁਰਕੀ ਦੇ ਆਏ ਕਾਗ਼ਜ਼ਾਂ ਦੀ ਚਿੰਤਾ ਕਾਰਨ ਇਕ ਨੌਜਵਾਨ ਨੇ ਮੌਤ ਨੂੰ ਗਲੇ ਲਾ ਲਿਆ | ਜਾਣਕਾਰੀ ਅਨੁਸਾਰ ਕਿਸਾਨ ਜਸਵੀਰ ਸਿੰਘ ਮਿੰਟੂ ਬਾਵਾ ਦੇ ਇਕਲੌਤੇ ਪੁੱਤਰ ਅਮਰਿੰਦਰ ਸਿੰਘ ਬਿੰਦੂ (24) ਦੀ ...

ਪੂਰੀ ਖ਼ਬਰ »

ਸਿਆਸਤ 'ਚ ਵਪਾਰੀਕਰਨ ਹੋਣ ਕਰਕੇ ਸਿਆਸੀ ਆਗੂ ਕੁੱਕੜਾਂ ਵਾਂਗ ਲੜਨ ਲੱਗੇ-ਰਾਮੂਵਾਲੀਆ

ਭਗਤਾ ਭਾਈਕਾ, 18 ਅਗਸਤ (ਸੁਖਪਾਲ ਸਿੰਘ ਸੋਨੀ)-ਪੰਜਾਬ ਦੀ ਸਿਆਸਤ ਵਿਚ ਵਪਾਰੀਕਰਨ ਹੋੋਣ ਕਾਰਨ ਸਿਆਸੀ ਆਗੂ ਮੁੱਦਿਆਂ ਦੀ ਗੱਲ ਕਰਨ ਦੀ ਬਜਾਏ ਕੁੱਕੜਾਂ ਵਾਲੀ ਲੜਾਈ ਲੜਦੇ ਹੋਏ ਬੇਹੱਦ ਮਾੜੀ ਸ਼ਬਦਾਵਲੀ ਦੀ ਵਰਤੋਂ ਕਰਦੇ ਇਕ ਦੂਜੇ ਨਾਲ ਮੇਹਣੋਂ-ਮੇਹਣੀ ਹੋ ਰਹੇ ਹਨ | ...

ਪੂਰੀ ਖ਼ਬਰ »

'ਆਪ' ਦਾ ਮਕਸਦ ਸਿਰਫ਼ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰ ਕੇ ਸੱਤਾ ਹਾਸਲ ਕਰਨਾ ਸੀ-ਢੀਂਡਸਾ

ਮਹਿਲ ਕਲਾਂ, 18 ਅਗਸਤ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)- ਆਮ ਆਦਮੀ ਪਾਰਟੀ ਦਾ ਕੋਈ ਸਿਧਾਂਤ ਨਹੀਂ ਬਲਕਿ ਇਹ ਮੌਕਾਪ੍ਰਸਤ ਲੀਡਰਾਂ ਦੀ ਪਾਰਟੀ ਸੀ ਜਿਸ ਦਾ ਮਕਸਦ ਲੋਕਾਂ ਨੂੰ ਗੁੰਮਰਾਹ ਕਰ ਕੇ ਪੰਜਾਬ ਦੀ ਸੱਤਾ ਹਾਸਲ ਕਰਨਾ ਸੀ | ਮੌਜੂਦਾ ਹਾਲਾਤ ਨੇ ਆਮ ਆਦਮੀ ...

ਪੂਰੀ ਖ਼ਬਰ »

ਸਕੂਲਾਂ 'ਚ ਮਨਾਇਆ ਗਿਆ ਆਜ਼ਾਦੀ ਦਿਹਾੜਾ

ਰੂੜੇਕੇ ਕਲਾਂ, 18 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਜੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਸੰਸਥਾ ਦੇ ਚੇਅਰਮੈਨ ਸ੍ਰੀ ਰਿਸ਼ਵ ਜੈਨ, ਮੈਨੇਜਿੰਗ ਡਾਇਰੈਕਟਰ ਸੁਰੇਸ਼ ਬਾਂਸਲ ਦੀ ਅਗਵਾਈ ਵਿਚ ਪਿ੍ੰਸੀਪਲ ...

ਪੂਰੀ ਖ਼ਬਰ »

ਗਲੋਬਲ ਗਰੀਨ ਕਲੱਬ ਦੇ ਸਹਿਯੋਗ ਸਦਕਾ ਤੀਆਂ ਦਾ ਤਿਉਹਾਰ ਮਨਾਇਆ

ਤਪਾ ਮੰਡੀ, 18 ਅਗਸਤ (ਪ੍ਰਵੀਨ ਗਰਗ)-ਸਥਾਨਕ ਮੋਤੀ ਨਗਰ ਵਿਖੇ ਗਲੋਬਲ ਗ੍ਰੀਨ ਫਾਊਾਡੇਸ਼ਨ ਦੇ ਸਹਿਯੋਗ ਨਾਲ ਕਾਲੋਨੀ ਦੀਆਾ ਔਰਤਾਂ ਨੇ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ¢ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਕੌਾਸਲਰ ਲਤਾ ਸ਼ਰਮਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX