ਤਾਜਾ ਖ਼ਬਰਾਂ


ਸੀ.ਬੀ.ਆਈ. ਨੂੰ ਆਪਣੇ ਸੂਬਿਆਂ 'ਚ ਆਉਣ ਤੋਂ ਰੋਕਣ ਵਾਲਿਆਂ 'ਤੇ ਜੇਤਲੀ ਨੇ ਸਾਧਿਆ ਨਿਸ਼ਾਨਾ
. . .  11 minutes ago
ਨਵੀਂ ਦਿੱਲੀ, 17 ਨਵੰਬਰ- ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਸਿਰਫ਼ ਉਹੀ ਲੋਕ ਸੀ.ਬੀ.ਆਈ .ਨੂੰ ਆਪਣੇ ਸੂਬਿਆਂ 'ਚ ਆਉਣ ਤੋਂ ਰੋਕ ਸਕਦੇ ਹਨ ਜਿਨ੍ਹਾਂ ਤੋਂ ਲੁਕਾਉਣ ਲਈ ਬਹੁਤ ਕੁੱਝ...
5 ਕਰੋੜ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  37 minutes ago
ਲੁਧਿਆਣਾ, 17 ਨਵੰਬਰ (ਰੁਪੇਸ਼) -ਲੁਧਿਆਣਾ ਪੁਲਿਸ ਦੀ ਐਸ.ਟੀ.ਐਫ. ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਤਿੰਨ ਵਿਅਕਤੀਆਂ ਨੂੰ ਇਕ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਕੌਮਾਂਤਰੀ ਬਾਜ਼ਾਰ ਵਿਚ ਇਸ ਹੈਰੋਇਨ ਦੀ ਕੀਮਤ ਲਗਭਗ 5 ਕਰੋੜ ਰੁਪਏ ....
ਮਾਲਦੀਵ ਦੇ ਦੌਰੇ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  45 minutes ago
ਨਵੀਂ ਦਿੱਲੀ, 17 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਾਲਦੀਵ ਦੇ ਦੌਰੇ ਲਈ ਰਵਾਨਾ ਹੋਏ ਹਨ। ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਮਾਲਦੀਵ ਦੇ ਨਵੇਂ ਰਾਸ਼ਟਰਪਤੀ ਮੁਹੰਮਦ ਸੋਲਿਹ ਦੇ ਅੱਜ ਹੋਣ ਵਾਲੇ ਸਹੁੰ ਚੁੱਕ ਸਮਾਰੋਹ 'ਚ ਹਿੱਸਾ ਲੈਣਗੇ...
ਕਿਸਾਨਾਂ ਵਲੋਂ ਹੁਸ਼ਿਆਰਪੁਰ ਤੇ ਦਸੂਆ ਮਾਰਗ ਬਲਾਕ
. . .  about 1 hour ago
ਦਸੂਆ, 17 ਨਵੰਬਰ - ਆਪਣੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਵਲੋਂ ਹੁਸ਼ਿਆਰਪੁਰ ਤੇ ਦਸੂਆ 'ਚ ਕੌਮੀ ਹਾਈਵੇ ਜਾਮ ਕਰ ਦਿੱਤਾ ਹੈ ਤੇ ਦੋਵਾਂ ਪਾਸਿਆਂ ਤੋਂ ਟ੍ਰੈਫਿਕ ਰੋਕਿਆ ਗਿਆ ਹੈ। ਕੁਝ ਦੇਰ ਮਗਰੋਂ ਕਿਸਾਨ ਰੇਲ ਟਰੈਕ ਰੋਕਣ ਜਾ ਰਹੇ...
ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਹੋਇਆ ਦਿਹਾਂਤ
. . .  about 1 hour ago
ਚੰਡੀਗੜ੍ਹ, 17 ਨਵੰਬਰ - ਲੌਂਗੋਵਾਲਾ ਦੀ ਇਤਿਹਾਸਕ ਜੰਗ ਦੇ ਨਾਇਕ ਮਹਾਂਵੀਰ ਚੱਕਰ ਜੇਤੂ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਅੱਜ ਮੁਹਾਲੀ ਦੇ ਇਕ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਹ 78 ਸਾਲ ਦੇ ਸਨ ਤੇ ਕੈਂਸਰ ਤੋਂ ਪੀੜਤ...
ਇਕ ਪਰਿਵਾਰ ਦੇ 4 ਜੀਆਂ ਦਾ ਕਤਲ
. . .  about 2 hours ago
ਪੰਚਕੂਲਾ, 17 ਨਵੰਬਰ - ਹਰਿਆਣਾ ਦੇ ਪੰਚਕੂਲਾ ਸਥਿਤ ਖਾਟੌਲੀ ਪਿੰਡ ਵਿਚ ਲੰਘੀ ਰਾਤ ਇਕ ਪਰਿਵਾਰ ਦੇ ਚਾਰ ਜੀਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਫੋਰੈਂਸਿਕ ਤੇ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਜਾਂਚ ਜਾਰੀ...
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  about 2 hours ago
ਚੋਹਲਾ ਸਾਹਿਬ, 17 ਨਵੰਬਰ (ਬਲਵਿੰਦਰ ਸਿੰਘ ਚੋਹਲਾ) - ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਮਨ ਚੋਹਲਾ (27) ਦੀ ਬੀਤੀ ਰਾਤ ਅੰਮ੍ਰਿਤਸਰ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪਰਿਵਾਰ ਮੁਤਾਬਿਕ ਬੀਤੀ ਸ਼ਾਮ ਸੁਖਮਨ ਆਪਣੇ ਕਿਸੇ ਕੰਮ ਲਈ ਘਰੋਂ ਅੰਮ੍ਰਿਤਸਰ...
ਕੈਪਟਨ ਦੇ ਸਿਆਸੀ ਸਲਾਹਕਾਰ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
. . .  about 2 hours ago
ਚੰਡੀਗੜ੍ਹ, 17 ਨਵੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕਰਨ ਪਾਲ ਸਿੰਘ ਸੇਖੋਂ ਦੀ ਬੀਤੀ ਲੰਘੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਆਪਣੇ ਪਰਿਵਾਰ ਦੇ ਨਾਲ ਮਿਸਰ ਵਿਚ ਛੁੱਟੀਆਂ ਬਿਤਾਉਣ ਲਈ ਗਏ ਹੋਏ ਸਨ। ਉਹ...
ਕਰਨਾਟਕਾ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ
. . .  about 3 hours ago
ਹੁਬਲੀ, 17 ਨਵੰਬਰ - ਕਰਨਾਟਕਾ 'ਚ ਹੁਬਲੀ ਨੇੜੇ ਕੌਮੀ ਹਾਈਵੇ 63 'ਤੇ ਵਾਪਰੇ ਭਿਆਨਕ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਹੈ ਤੇ 10 ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਟਰੱਕ ਤੇ ਬੱਸ ਵਿਚਕਾਰ ਹੋਈ ਟਕਰ ਦੌਰਾਨ...
ਨੋਇਡਾ 'ਚ ਸਕੂਲੀ ਬੱਸ ਨਾਲ ਹਾਦਸਾ, 12 ਵਿਦਿਆਰਥੀ ਜ਼ਖਮੀ
. . .  about 3 hours ago
ਨਵੀਂ ਦਿੱਲੀ, 17 ਨਵੰਬਰ - ਨੋਇਡਾ 'ਚ ਸਕੂਲੀ ਬੱਸ ਹਾਦਸਾਗ੍ਰਸਤ ਹੋਣ ਕਾਰਨ 12 ਵਿਦਿਆਰਥੀ ਜ਼ਖਮੀ ਹੋ ਗਏ ਹਨ। ਜਦਕਿ ਬੱਸ ਚਾਲਕ ਤੇ ਸਹਾਇਕ ਗੰਭੀਰ ਹਾਲਤ 'ਚ ਦੱਸੇ ਜਾਂਦੇ ਹਨ। ਇਸ ਬੱਸ ਵਿਚ 30 ਤੋਂ ਵਧੇਰੇ ਵਿਦਿਆਥੀ ਬੈਠੇ ਹੋਏ ਸਨ। ਇਹ ਸਕੂਲੀ ਬੱਸ ਨੋਇਡਾ...
ਕਰਾਚੀ 'ਚ ਜ਼ੋਰਦਾਰ ਬੰਬ ਧਮਾਕਾ
. . .  about 3 hours ago
ਕਰਾਚੀ, 17 ਨਵੰਬਰ - ਪਾਕਿਸਤਾਨ ਦੀ ਵਪਾਰਿਕ ਰਾਜਧਾਨੀ ਕਰਾਚੀ 'ਚ ਬੀਤੇ ਕੱਲ੍ਹ ਹੋਏ ਬੰਬ ਧਮਾਕੇ 'ਚ ਘੱਟੋ ਘੱਟ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ 8 ਲੋਕ ਹੋਰ ਜ਼ਖਮੀ ਹੋਏ ਹਨ। ਪੁਲਿਸ ਤੇ ਹਸਪਤਾਲ ਦੇ ਅਧਿਕਾਰੀਆਂ ਨੇ ਇਹ ਸੂਚਨਾ ਦਿੱਤੀ ਹੈ। ਮਲਿਰ ਜ਼ਿਲ੍ਹੇ 'ਚ ਹੋਏ...
ਜੰਮੂ ਕਸ਼ਮੀਰ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ
. . .  about 4 hours ago
ਸ੍ਰੀਨਗਰ, 17 ਨਵੰਬਰ - ਜੰਮੂ ਕਸ਼ਮੀਰ 'ਚ ਅੱਜ ਪਹਿਲੇ ਪੜਾਅ ਦੀਆਂ ਪੰਚਾਇਤੀ ਚੋਣਾਂ ਸ਼ੁਰੂ ਹੋ ਗਈਆਂ ਹਨ। ਇਹ ਚੋਣਾਂ ਸੂਬੇ ਵਿਚ 9 ਗੇੜਾਂ ਤਹਿਤ ਹੋਣਗੀਆਂ। ਸਥਾਨਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਚਾਇਤੀ ਚੋਣਾਂ ਲਈ ਤਿਆਰੀਆਂ ਮੁਕੰਮਲ ਹਨ, ਲੋਕਾਂ ਵਿਚ ਵੋਟਿੰਗ...
ਅੱਜ ਮਾਲਦੀਵ ਦੇ ਦੌਰੇ 'ਤੇ ਜਾਣਗੇ ਮੋਦੀ
. . .  about 4 hours ago
ਨਵੀਂ ਦਿੱਲੀ, 17 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਹਿਲੀ ਵਾਰ ਮਾਲਦੀਵ ਦੇ ਦੌਰੇ 'ਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਮਾਲਦੀਵ ਦੇ ਨਵੇਂ ਰਾਸ਼ਟਰਪਤੀ ਮੁਹੰਮਦ ਸੋਲਿਹ ਦੇ ਅੱਜ ਹੋਣ ਵਾਲੇ ਸਹੁੰ ਚੁੱਕ ਸਮਾਰੋਹ 'ਚ ਹਿੱਸਾ ਲੈਣਗੇ। ਸਾਲ 2011 ਤੋਂ ਬਾਅਦ ਪਹਿਲੀ...
ਅੱਜ ਦਾ ਵਿਚਾਰ
. . .  about 4 hours ago
ਬਲਟਾਣਾ 'ਚ ਸ਼ਰਾਬ ਦੇ ਅਹਾਤੇ 'ਚ ਚੱਲੀ ਗੋਲੀ, 2 ਜ਼ਖ਼ਮੀ
. . .  1 day ago
ਜ਼ੀਰਕਪੁਰ, 16 ਨਵੰਬਰ {ਹੈਪੀ ਪੰਡਵਾਲਾ} - ਬਲਟਾਣਾ ਖੇਤਰ 'ਚ ਇਕ ਅਹਾਤੇ 'ਤੇ ਸ਼ਰਾਬ ਪੀਂਦੇ ਨੌਜਵਾਨਾਂ ਦੀ ਹੋਈ ਤਕਰਾਰ 'ਚ ਇਕ ਧਿਰ ਵੱਲੋਂ ਗੋਲੀ ਚਲਾ ਦਿੱਤੀ ਗਈ ਜਿਸ ਵਿਚ ਦੋਵੇਂ ਧਿਰਾਂ ਦੇ ਦੋ ਜਣੇ ...
ਮੈਨੂੰ ਮਿਲ ਰਹੀਆਂ ਹਨ ਜਾਨੋਂ ਮਾਰਨ ਦੀਆਂ ਧਮਕੀਆਂ - ਬੋਨੀ
. . .  1 day ago
ਵੱਖ-ਵੱਖ ਦੇਸ਼ਾਂ ਦੀ ਮੁਦਰਾ ਸਮੇਤ ਇਕ ਕਾਬੂ
. . .  1 day ago
ਪ੍ਰਧਾਨ ਮੰਤਰੀ ਮੋਦੀ ਅਤੇ ਸ਼ਾਹ ਰਾਜਸਥਾਨ 'ਚ ਕਰਨਗੇ ਚੋਣ ਰੈਲੀ
. . .  1 day ago
ਅਪ੍ਰੈਲ 'ਚ ਹੋਵੇਗੀ ਧਾਰਾ 370 ਦੀ ਸੰਵਿਧਾਨਿਕ ਵੈਦਤਾ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ
. . .  1 day ago
ਆਂਧਰਾ ਪ੍ਰਦੇਸ਼ 'ਚ ਪਾਬੰਦੀ ਦੀ ਨਹੀ ਮਿਲੀ ਜਾਣਕਾਰੀ - ਸੀ.ਬੀ.ਆਈ
. . .  1 day ago
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਮੁਕਾਬਲਾ ਕੱਲ੍ਹ
. . .  1 day ago
ਝੂਠ ਅਤੇ ਸਚਾਈ ਤੋਂ ਕੋਸਾਂ ਦੂਰ ਹਨ ਨਾਨਾ ਪਾਟੇਕਰ 'ਤੇ ਲਗਾਏ ਦੋਸ਼ -ਵਕੀਲ
. . .  1 day ago
ਟਰਾਂਸਪੋਰਟ ਮੰਤਰੀ ਪੰਜਾਬ ਅਰੁਣਾ ਚੌਧਰੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਦੋ ਮਹੀਨਿਆਂ ਦੇ ਲਈ ਖੋਲ੍ਹਿਆ ਗਿਆ ਸਬਰੀਮਾਲਾ ਮੰਦਰ
. . .  1 day ago
ਟਰੈਕਟਰ ਟਰਾਲੀ ਦੇ ਪਲਟਣ ਕਾਰਨ 20 ਲੋਕ ਜ਼ਖਮੀ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਤਾ ਰਣਵੀਰ-ਦੀਪਿਕਾ ਦੇ ਅਨੰਦ ਕਾਰਜ ਮੌਕੇ ਲਾਵਾਂ ਦਾ ਕੀਰਤਨ
. . .  1 day ago
ਯੋਗੀ ਨੇ ਕਾਨਪੁਰ 'ਚ ਡਿਫੈਂਸ ਐਕਸਪੋ-2018 ਦਾ ਕੀਤਾ ਉਦਘਾਟਨ
. . .  1 day ago
ਰਾਜਸਥਾਨ ਸਮੇਤ 20 ਰਾਜ ਭਾਜਪਾ ਦੇ ਨਾਲ ਹਨ - ਰਾਜ ਵਰਧਨ ਸਿੰਘ
. . .  1 day ago
ਕੈਪਟਨ ਵੱਲੋਂ ਮੇਰੀ ਪਤਨੀ ਨੂੰ ਵੀ ਕਰਵਾਇਆ ਗਿਆ ਸੀ ਤੰਗ ਪਰੇਸ਼ਾਨ -ਬਾਦਲ
. . .  1 day ago
ਤ੍ਰਿਪਤੀ ਦੇਸਾਈ ਨੂੰ ਵਾਪਸ ਚਲੇ ਜਾਣਾ ਚਾਹੀਦੈ - ਰਾਹੁਲ ਈਸ਼ਵਰ
. . .  1 day ago
ਪੁਲਿਸ ਨੇ ਮੌਕੇ 'ਤੇ ਦਬੋਚਿਆ ਅਦਾਲਤ 'ਚੋਂ ਭੱਜਣ ਦੀ ਕੋਸ਼ਿਸ਼ ਰਿਹਾ ਮੁਲਜ਼ਮ
. . .  1 day ago
ਐੱਸ.ਆਈ.ਟੀ ਵੱਲੋਂ ਪ੍ਰਕਾਸ਼ ਸਿੰਘ ਬਾਦਲ ਤੋਂ ਅੱਧਾ ਘੰਟਾ ਪੁੱਛਗਿੱਛ
. . .  1 day ago
ਅਧਿਕਾਰੀਆਂ ਨੇ ਯਾਤਰੀ ਤੋਂ ਬਰਾਮਦ ਕੀਤਾ ਸੋਨੇ ਦਾ ਪਾਊਡਰ
. . .  1 day ago
ਕਰਨਾਟਕ : ਆਵਾਰਾ ਕੁੱਤਿਆ ਨੂੰ ਮਾਰਨ 'ਤੇ ਸੁਪਰੀਮ ਕੋਰਟ ਵੱਲੋਂ ਸਕਲੇਸ਼ਪੁਰ ਨਿਗਮ ਨੂੰ ਨੋਟਿਸ
. . .  1 day ago
ਕੱਲ੍ਹ ਹੋਵੇਗਾ ਭਾਰਤ ਦੀ ਪਹਿਲੀ ਇੰਜਨ ਰਹਿਤ ਟਰੇਨ ਦਾ ਟਰਾਇਲ ਰਨ
. . .  1 day ago
ਹਿਮਾਚਲ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਚੰਦਰ ਮੋਹਨ ਸ਼ਰਮਾ ਵੱਲੋਂ ਖ਼ੁਦਕੁਸ਼ੀ
. . .  1 day ago
ਭਾਜਪਾ ਨਾਮ ਅਤੇ ਨੋਟ ਬਦਲ ਸਕਦੀ ਹੈ ਗੇਮ ਨਹੀਂ - ਮਮਤਾ ਬੈਨਰਜੀ
. . .  1 day ago
ਰਾਜਸਥਾਨ ਚੋਣਾਂ : ਟਿਕਟ ਵੰਡ ਤੋਂ ਨਾਰਾਜ਼ ਜੈਪੁਰ ਦੀ ਸਾਬਕਾ ਮੇਅਰ ਜੋਤੀ ਨੇ ਛੱਡੀ ਕਾਂਗਰਸ
. . .  1 day ago
ਚੱਕਰਵਰਤੀ ਤੂਫ਼ਾਨ : ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਵੇਗਾ 10 ਲੱਖ ਦਾ ਮੁਆਵਜ਼ਾ -ਪਲਾਨੀਸਵਾਮੀ
. . .  1 day ago
ਕਿਸੇ ਦੇ ਕੁੱਝ ਕਹਿਣ ਨਾਲ ਨਿਤੀਸ਼ ਕੁਮਾਰ ਜਾਂ ਜੇ.ਡੀ.ਯੂ ਨੂੰ ਕੋਈ ਫ਼ਰਕ ਨਹੀ - ਜੇ.ਡੀ.ਯੂ
. . .  about 1 hour ago
1984 ਸਿੱਖ ਕਤਲੇਆਮ : ਅਦਾਲਤ 'ਚ ਗਵਾਹ ਨੇ ਕੀਤੀ ਸੱਜਣ ਕੁਮਾਰ ਦੀ ਪਹਿਚਾਣ
. . .  about 1 hour ago
ਇੱਕ ਹੀ ਪਰਿਵਾਰ ਦਾ ਗੀਤ ਗਾਉਂਦੇ ਹਨ ਰਾਜ ਦਰਬਾਰੀ- ਮੋਦੀ
. . .  about 1 hour ago
ਔਰਤ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਸਬਰੀਮਾਲਾ ਮੰਦਿਰ ਵਿਵਾਦ : ਰਿਹਾਨਾ ਫਾਤਿਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . .  19 minutes ago
ਮਰਨ ਵਰਤ 'ਤੇ ਬੈਠੇ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਸਾਹਮਣੇ ਲਗਾਇਆ ਧਰਨਾ
. . .  30 minutes ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  39 minutes ago
ਭੀਮਾ ਕੋਰੇਗਾਂਵ ਕੇਸ ਦੀ ਸੁਣਵਾਈ 3 ਦਸੰਬਰ ਤੱਕ ਮੁਲਤਵੀ
. . .  51 minutes ago
ਅਲੋਕ ਵਰਮਾ 'ਤੇ ਹੋਰ ਜਾਂਚ ਦੀ ਲੋੜ - ਸੁਪਰੀਮ ਕੋਰਟ
. . .  about 1 hour ago
ਸ਼੍ਰੋਮਣੀ ਕਮੇਟੀ ਨੇ ਮਨਾਇਆ ਸਥਾਪਨਾ ਦਿਵਸ
. . .  about 1 hour ago
ਅਲੋਕ ਵਰਮਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਅਜਿਹੀਆਂ ਪੇਸ਼ਬੰਦੀਆਂ ਕਰੋ ਕਿ ਬਰਬਾਦੀ, ਭ੍ਰਿਸ਼ਟਾਚਾਰ ਅਤੇ ਬਦਇੰਤਜ਼ਾਮੀ ਦੀ ਸੰਭਾਵਨਾ ਹੀ ਖ਼ਤਮ ਹੋ ਜਾਵੇ। -ਰਿਚਰਡ ਸਕਿਨਰ

ਸੰਪਾਦਕੀ

ਧੜੰਮ...

ਬੰਦਾ ਸੀ ਦਸ ਨੰਬਰੀ, ਦੋ ਨੰਬਰ ਦੇ ਕੰਮ।
ਇਕ ਨੰਬਰ 'ਤੇ ਟੌਅਰ ਸੀ, ਡਿੱਗਿਆ ਅੱਜ ਧੜੰਮ।
ਦੁੱਖ 'ਚ ਖੜ੍ਹਦੇ ਨਾਲ ਉਹ, ਜਿਹੜੇ ਕਰਨ ਪਿਆਰ।
ਰਾਹੀਂ ਖ਼ਾਰ ਖਿਲਾਰਦੇ, ਜੋ ਖਾਂਦੇ ਹਨ ਖਾਰ।
ਕਾਬੂ ਰੱਖ ਤੂੰ ਜੋਸ਼ ਨੂੰ, ਨਾ ਸਰਹੱਦਾਂ ਲੰਘ।
ਜੰਗ ਲੱਗੇ ਹਥਿਆਰ ਨੇ, ਕੀ ਜਿੱਤੇਂਗਾ ਜੰਗ।

ਮੋ : 98768-73735.

ਮੀਡੀਆ ਨਾਲ ਖਾਸ ਪ੍ਰੋਗਰਾਮ 'ਚ ਰੁੱਝੇ ਰਾਹੁਲ ਗਾਂਧੀ

ਰਾਜ ਸਭਾ ਦੇ ਡਿਪਟੀ ਚੇਅਰਮੈਨ ਦੀ ਚੋਣ ਵਿਚ ਕੌਮੀ ਜਮਹੂਰੀ ਗੱਠਜੋੜ ਦੀ ਜਿੱਤ ਦਾ ਸੰਭਵ ਹੋਣਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਗਈ ਯੋਜਨਾਬੰਦੀ ਦਾ ਹੀ ਨਤੀਜਾ ਸੀ। ਪਰ ਅਸਲੀਅਤ ਦੀ ਲੜਾਈ ਵਿਚ ਕਾਂਗਰਸ ਦੀ ਅਸਫਲਤਾ ਨੇ ਵੀ ਬਹੁਤ ਮਦਦ ਕੀਤੀ। ਰਾਹੁਲ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਅੰਗ ਸੰਗ

2019 ਦੀਆਂ ਲੋਕ ਸਭਾ ਚੋਣਾਂ ਦੇ ਸਨਮੁਖ ਇਸ ਵਰ੍ਹੇ ਦਾ ਆਜ਼ਾਦੀ ਦਿਵਸ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਰਾਜਨੀਤਕ ਪਾਰਟੀਆਂ ਦੇ ਬੁਲਾਰੇ ਆਮ ਜਨਤਾ ਨੂੰ ਲੁਭਾਉਣੇ ਸੁਪਨੇ ਪੇਸ਼ ਕਰ ਰਹੇ ਹਨ ਤੇ ਬੁੱਧੀਜੀਵੀ ਸੰਸਥਾਵਾਂ ਇਨ੍ਹਾਂ ਦਾ ਪੋਲ ਖੋਲ੍ਹਣ ਵਿਚ ਮਗਨ ਹਨ। ਚੰਡੀਗੜ੍ਹ, ਤੇ ...

ਪੂਰੀ ਖ਼ਬਰ »

ਕੱਲ੍ਹ ਲਈ ਵਿਸ਼ੇਸ਼

ਵਿਗਿਆਨਕ ਚੇਤਨਾ ਨੂੰ ਸਮਰਪਿਤ ਸੀ ਡਾ: ਦਾਭੋਲਕਰ

      ਭਾਰਤੀ ਸੰਵਿਧਾਨ ਦੀ ਧਾਰਾ 51-ਏ (ਐਚ) ਅਨੁਸਾਰ ਹਰ ਭਾਰਤੀ ਨਾਗਰਿਕ ਨੂੰ ਵਿਗਿਆਨਕ ਸੋਚ ਤੇ ਇਨਸਾਨੀਅਤ ਦੀ ਭਾਵਨਾ ਵਿਕਸਤ ਕਰਨ ਦੇ ਨਾਲ-ਨਾਲ ਆਪਣੇ ਆਲੇ-ਦੁਆਲੇ ਬਾਰੇ ਜਾਣਨ ਅਤੇ ਉਸ ਵਿਚ ਸੁਧਾਰ ਕਰਨ ਦਾ ਫਰਜ਼ ਨਿਭਾਉਣ ਦੀ ਤਾਕੀਦ ਕੀਤੀ ਗਈ ਹੈ। 5 ਸਾਲ ਪਹਿਲਾਂ ...

ਪੂਰੀ ਖ਼ਬਰ »

ਰੁਜ਼ਗਾਰ-ਰਹਿਤ ਆਰਥਿਕ ਵਿਕਾਸ ਨਾਲ ਹੋ ਰਿਹੈ ਨੌਜਵਾਨਾਂ ਦਾ ਭਵਿੱਖ ਧੁੰਦਲਾ

ਭਾਰਤ ਵਿਚ 50 ਫ਼ੀਸਦੀ ਤੋਂ ਵੱਧ ਆਬਾਦੀ 25 ਸਾਲ ਦੀ ਉਮਰ ਤੋਂ ਹੇਠਾਂ ਹੈ ਅਤੇ 65 ਫ਼ੀਸਦੀ ਆਬਾਦੀ 35 ਸਾਲ ਤੋਂ ਘੱਟ ਉਮਰ ਦੀ ਹੈ। ਇਹ ਅਨੁਮਾਨ ਹੈ ਕਿ 2020 ਤੱਕ ਭਾਰਤੀਆਂ ਦੀ ਔਸਤ ਉਮਰ 29 ਸਾਲ ਹੋਵੇਗੀ, ਜਦੋਂ ਕਿ ਚੀਨ ਵਿਚ ਇਹ ਉਮਰ 37 ਸਾਲ ਹੋਵੇਗੀ ਅਤੇ ਜਾਪਾਨ ਵਿਚ 48 ਸਾਲ ਹੋਵੇਗੀ। ...

ਪੂਰੀ ਖ਼ਬਰ »

ਇਮਰਾਨ ਲਈ ਇਮਤਿਹਾਨ ਦੀ ਘੜੀ

ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿਚ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਇਮਰਾਨ ਖਾਨ ਨੇ ਦੇਸ਼ ਦੇ 22ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਬੀਤੇ ਦਿਨੀਂ ਕੌਮੀ ਅਸੈਂਬਲੀ ਵਿਚ ਉਨ੍ਹਾਂ ਨੂੰ ਬਹੁਮਤ ਹਾਸਲ ਹੋ ਗਿਆ ਸੀ। ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਨੂੰ 176 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX