ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  1 day ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  1 day ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550

ਖੇਡ ਸੰਸਾਰ

10 ਨਵੀਆਂ ਖੇਡਾਂ ਸ਼ਿੰਗਾਰ ਬਣਨਗੀਆਂ ਏਸ਼ੀਅਨ ਖੇਡਾਂ 'ਚ

 ਕੰਨਟੈਰਿਕਟ ਬਿ੍ੱਜ-ਭਾਰਤ ਵਿਚ ਤਾਸ਼ ਦੇ ਖੇਡ ਨੂੰ ਹਰ ਕੋਈ ਜਾਣਦਾ ਹੈ ਤੇ ਇਨ੍ਹਾਂ ਤਾਸ਼ ਦੇ ਪੱਤਿਆਂ ਨੂੰ ਖੇਡ ਦੇ ਰੂਪ 'ਚ ਜਕਾਰਤਾ ਏਸ਼ੀਅਨ ਖੇਡਾਂ ਵਿਚ ਥਾਂ ਦਿੱਤੀ ਗਈ ਹੈ ਤੇ ਇਸ ਵਿਚ ਦੋ ਖਿਡਾਰੀਆਂ ਦੀ ਜੋੜੀ ਵਿਰੋਧੀ ਟੀਮ ਨੂੰ ਟੱਕਰ ਦੇਵੇਗੀ ਤੇ ਇਸ ਵਿਚ 4 ਸੋਨ ਤਗਮੇ ਨੂੰ ਜਿੱਤਣ ਦੇ ਲਈ 14 ਦੇਸ਼ਾਂ ਦੇ 217 ਖਿਡਾਰੀ ਜ਼ੋਰ-ਅਜ਼ਮਾਈ ਕਰਨਗੇ |
3 ਗੁਣਾ 3 ਬਾਸਕਟਬਾਲ-ਇਸ ਖੇਡ ਵਿਚ 4 ਖਿਡਾਰੀਆਂ ਦੀ ਟੀਮ ਨੂੰ ਸ਼ਾਮਿਲ ਕੀਤਾ ਗਿਆ ਹੈ ਤੇ ਤਿੰਨ ਖਿਡਾਰੀ ਮੈਦਾਨ ਵਿਚ ਖੇਡਣਗੇ ਤੇ 1 ਰਿਜ਼ਰਵ ਖਿਡਾਰੀ ਹੋਵੇਗਾ ਤੇ ਇਹ ਬਾਸਕਟਬਾਲ ਦੇ ਅੱਧੇ ਕੋਰਟ ਵਿਚ ਖੇਡੀ ਜਾਵੇਗੀ, ਜਦਕਿ ਬਾਸਕਟਬਾਲ ਪੂਰੇ ਕੋਰਟ ਵਿਚ ਖੇਡੀ ਜਾਂਦੀ ਹੈ |
 ਜੈਟ ਸਕੀਅ-ਇਸ ਖੇਡ ਦੇ ਮੁਕਾਬਲੇ ਜਕਾਰਤਾ ਵਿਖੇ 23 ਤੋਂ 26 ਅਗਸਤ ਤੱਕ ਏਨਾਕੋਲ ਬੀਚ ਵਿਖੇ ਹੋਣਗੇ ਤੇ ਇਸ ਵਿਚ 4 ਵੱਖਰੇ ਵਰਗਾਂ ਵਿਚ ਇੰਡੀਉਰੈਂਸ, ਰੂਨਾਬਾਊਟ ਓਪਨ, ਰੂਨਾਬਾਊਟ 1100 ਸਟਾਕ, ਰੂਨਬਾਊਟ ਲਿਮਟਿਡ ਤੇ ਸਕੀਅ ਮੋਡੀਫਾਈਡ ਵਿਚ ਹਿੱਸਾ ਲੈਣਗੇ |
 ਪੈਰਾਗਲਾਈਡਿੰਗ-ਇਸ ਈਵੈਂਟਸ 'ਚ ਅਥਲੀਟ ਦੋ ਵਰਗਾਂ 'ਚ ਹਿੱਸਾ ਲੈਣਗੇ ਤੇ ਪ੍ਰਬੰਧਕਾਂ ਨੇ ਇਸ ਲਈ ਹਵਾ ਦੇ ਦਬਾਓ ਤੇ ਹੋਰ ਚੀਜ਼ਾਂ ਦੇ ਬਿਹਤਰ ਰੂਪ ਵਿਚ ਮੁਆਇਨਾ ਕਰਨ ਤੋਂ ਬਾਅਦ ਇਸ ਨੂੰ ਸ਼ਾਮਿਲ ਕੀਤਾ ਹੈ ਤੇ ਇਸ ਵਿਚ 6 ਸੋਨ ਤਗਮੇ ਦਾਅ 'ਤੇ ਲੱਗਣਗੇ |
ਪੇਨਕੇਕ ਸਲਾਟ-ਇਹ ਇੰਡੋਨੇਸ਼ੀਆਂ ਦੀ ਰਵਾਇਤੀ ਖੇਡ ਹੈ ਜੋ ਮਾਰਸ਼ਲ ਆਰਟ ਦੇ ਰੂਪ ਵਿਚ ਜਾਣੀ ਜਾਂਦੀ ਹੈ ਤੇ ਮੇਜ਼ਬਾਨ ਦੇਸ਼ ਕਰਕੇ ਮਾਰਸ਼ਲ ਆਰਟ ਦੇ ਤਿੰਨ ਈਵੈਂਟਸ ਇਸ ਵਿਚ ਸ਼ਾਮਿਲ ਕੀਤੇ ਹਨ ਤੇ ਇਸ ਤਰ੍ਹਾਂ ਮੇਜ਼ਬਾਨ ਦੇਸ਼ ਦੇ ਅਥਲੀਟਾਂ ਨੂੰ ਸੋਨ ਤਗਮੇ ਜਿੱਤਣ ਲਈ ਵੱਧ ਮੌਕੇ ਮਿਲਣ ਦੇ ਅਸਾਰ ਹਨ |
ਜੂ- ਜਿਤਸੂ- ਸ਼ਤਰੰਜ ਦੀ ਤਰ੍ਹਾਂ ਖੇਡੇ ਜਾਣ ਵਾਲੇ ਇਸ ਮਾਰਸ਼ਲ ਆਰਟ ਖੇਡ ਵਿਚ ਰਣਨੀਤੀ ਤੇ ਯੋਜਨਾ ਦੀ ਅਹਿਮ ਭੂਮਿਕਾ ਹੁੰਦੀ ਹੈ ਤੇ ਇਸ ਵਿਚ ਕੁਸ਼ਤੀ ਦੇ ਰੂਪ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ ਤੇ ਇਹ ਤਿੰਨ ਭਾਗਾਂ ਹੋਣਗੀਆਂ ਤੇ ਇਸ ਖੇਡ ਵਿਚ 8 ਸੋਨ ਤਗਮਿਆਂ ਲਈ ਖਿਡਾਰੀਆਂ ਦੀ ਟੱਕਰ ਹੋਵੇਗੀ |
ਸਾਂਬੋ- ਬਿਨਾਂ ਹਥਿਆਰਾਂ ਦੇ ਆਤਮ-ਰੱਖਿਆ ਦੇ ਗੁਰ ਸਿਖਾਉਣ ਵਾਲੇ ਇਸ ਈਵੈਂਟਸ ਨੂੰ ਪਹਿਲੀ ਵਾਰ ਸ਼ਾਮਿਲ ਕੀਤਾ ਗਿਆ ਹੈ ਤੇ ਇਸ ਨੂੰ ਜਪਾਨ ਦੇ ਜੂ ਜਿਤਸੂ ਖੇਡ ਤੋਂ ਪ੍ਰੇਰਿਤ ਹੋ ਕੇ ਸ਼ਾਮਿਲ ਕੀਤਾ ਗਿਆ ਹੈ ਤੇ ਇਸ ਖੇਡ ਵਿਚ 4 ਸੋਨ ਤਗਮੇ ਲਈ ਟੱਕਰ ਹੋਵੇਗੀ ਤੇ ਇਸ ਦੇ ਮੁਕਾਬਲੇ 31 ਅਗਸਤ ਤੋਂ 1 ਸਤੰਬਰ ਤੱਕ ਕਰਵਾਏ ਜਾਣਗੇ |
ਕੁਰਾਸ਼- ਇਹ ਉਜਬੇਕਿਸਤਾਨ ਦਾ ਰਵਾਇਤੀ ਖੇਡ ਮਾਰਸ਼ਲ ਆਰਟ ਹੈ ਤੇ ਇਹ ਜੂਡੋ ਤੇ ਕੁਸ਼ਤੀ ਖੇਡ ਦੇ ਸੁਮੇਲ ਤੋਂ ਬਣਿਆ ਹੈ | ਇਸ ਖੇਡ ਵਿਚ ਵਿਰੋਧੀ ਦਰਮਿਆਨ ਮੈਟ 'ਤੇ ਖੇਡਿਆ ਜਾਂਦਾ ਹੈ ਤੇ ਦੋਵੇਂ ਖਿਡਾਰੀ ਮੈਟ 'ਤੇ ਡਿੱਗਣ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹਨ |
ਕਲਾਈਬਿੰਗ- ਸਪੋਰਟਸ ਕਲਾਈਬਿੰਗ 23 ਤੋਂ 27 ਅਗਸਤ ਤੱਕ ਪਾਟਲੇਮਬਾਂਗ ਦੇ ਜਕਾਬਰਿੰਗ ਸਪੋਰਟਸ ਸਿਟੀ ਅਥਲੈਟਿਕਸ ਖੇਡ ਮੈਦਾਨ ਵਿਚ ਖੇਡੀ ਜਾਵੇਗੀ ਤੇ ਇਸ ਖੇਡ ਵਿਚ 6 ਸੋਨ ਤਗਮੇ ਦਾਅ 'ਤੇ ਲੱਗਣਗੇ |
ਰੋਲਰ ਸਪੋਰਟਸ- ਇਹ ਸਕੇਟਬੋਰਡ ਤੇ ਇਨ ਲਾਈਨ ਸਪੀਟ ਸਕੇਟਿੰਗ ਦਾ ਮੁਕਾਬਲਾ ਹੈ ਤੇ ਪਹਿਲੀ ਵਾਰ ਪੇਲਮਬਾਂਗ ਦੇ ਜਾਕਾਬਾਰਿੰਗ ਸਪੋਰਟਸ ਸਿਟੀ ਰੋਲਰ ਪਾਰਕ ਵਿਚ ਖੇਡੀ ਜਾਵੇਗੀ | ਇਸ ਵਿਚ 6 ਸੋਨ ਤਗਮੇ ਦਾਅ 'ਤੇ ਲੱਗੇ ਹਨ |

ਸ਼ਾਨਦਾਰ ਪ੍ਰਦਰਸ਼ਨ ਲਈ ਭਾਰਤੀ ਖਿਡਾਰੀ ਤਿਆਰ

ਜਕਾਰਤਾ, 18 ਅਗਸਤ (ਜਤਿੰਦਰ ਸਾਬੀ)-18ਵੀਆਂ ਏਸ਼ੀਅਨ ਖੇਡਾਂ ਦਾ ਬਿਗੁਲ ਜਕਾਰਤਾ ਤੇ ਪੇਲਮਬਾਂਗ 'ਚ ਵੱਜ ਗਿਆ ਹੈ ਤੇ ਭਾਰਤੀ ਖਿਡਾਰੀ ਵੀ ਇਨ੍ਹਾਂ ਖੇਡਾਂ 'ਚ ਨਵਾਂ ਇਤਿਹਾਸ ਸਿਰਜਣ ਲਈ ਤਿਆਰ ਵਿਖਾਈ ਦੇ ਰਹੇ ਹਨ | ਪਿਛਲੀਆਂ ਏਸ਼ੀਅਨ ਖੇਡਾਂ ਵਿਚ ਭਾਰਤ ਨੇ 57 ਤਗਮੇ ਜਿੱਤੇ ...

ਪੂਰੀ ਖ਼ਬਰ »

ਪਹਿਲੇ ਦਿਨ 21 ਸੋਨ ਤਗਮਿਆਂ ਦਾ ਹੋਵੇਗਾ ਫ਼ੈਸਲਾ

ਜਕਾਰਤਾ, 18 ਅਗਸਤ (ਜਤਿੰਦਰ ਸਾਬੀ)-18ਵੀਆਂ ਏਸ਼ੀਅਨ ਖੇਡਾਂ ਦੇ ਖੇਡ ਮੁਕਾਬਲੇ 19 ਅਗਸਤ ਜਕਾਰਤਾ ਵਿਖੇ ਤੋਂ ਸ਼ੁਰੂ ਹੋ ਰਹੇ ਹਨ ਤੇ ਪਹਿਲੇ ਦਿਨ 21 ਸੋਨ ਤਗਮਿਆਂ ਲਈ ਖਿਡਾਰੀ ਜ਼ੋਰ-ਅਜ਼ਮਾਈ ਕਰਨਗੇ | ਤੈਰਾਕੀ ਵਿਚ 7 ਸੋਨ ਤਗਮੇ, 200 ਮੀਟਰ ਫਰੀ ਸਟਾਈਲ ਮਰਦ, 200 ਮੀਟਰ ਬੈਸਟ ...

ਪੂਰੀ ਖ਼ਬਰ »

ਖੇਡ ਸੰਸਾਰ

...

ਪੂਰੀ ਖ਼ਬਰ »

ਪਹਿਲੇ ਦਿਨ ਕੋਹਲੀ-ਰਿਹਾਣੇ ਛਾਏੇ, ਭਾਰਤ 307/6

ਨਾਟਿੰਗਮ, 18 ਅਗਸਤ (ਏਜੰਸੀ)-ਭਾਰਤੀ ਟੀਮ ਨੇ ਇੰਗਲੈਂਡ ਿਖ਼ਲਾਫ਼ ਪਹਿਲੀ ਪਾਰੀ ਵਿਚ 6 ਵਿਕਟਾਂ ਦੇ ਨੁਕਸਾਨ 'ਤੇ 307 ਦੌੜਾਂ ਬਣਾਉਂਦੇ ਹੋਏ ਆਪਣੀ ਸਥਿਤੀ ਮਜਬੂਤ ਕਰ ਲਈ¢ ਦਿਨ ਦਾ ਖੇਡ ਖ਼ਤਮ ਹੋਣ ਤੱਕ ਰਿਸ਼ਭ ਪੰਤ 22 ਦੌੜਾਂ ਬਣਾ ਕੇ ਨਾਬਾਦ ਪਰਤੇ¢ ਪਹਿਲੇ ਸੈਸ਼ਨ ਵਿਚ 3 ...

ਪੂਰੀ ਖ਼ਬਰ »

ਏਸ਼ੀਅਨ ਖੇਡਾਂ 'ਚ ਭਾਗ ਲਵੇਗਾ ਸੰਗਰੂਰ ਦਾ ਮੁਹੰਮਦ ਯਾਸਿਰ

ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)-18ਵੀਆਂ ਏਸ਼ੀਅਨ ਖੇਡਾਂ ਵਿਚ ਜ਼ਿਲ੍ਹਾ ਸੰਗਰੂਰ ਦੇ ਕਸਬੇ ਮਲੇਰਕੋਟਲਾ ਦਾ ਐਥਲੀਟ ਮੁਹੰਮਦ ਯਾਸਿਰ ਭਾਗ ਲਵੇਗਾ | ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਯੋਗ ਰਾਜ ਅਤੇ ਕੋਚ ਹਰਮਿੰਦਰਪਾਲ ਸਿੰਘ ਘੁੰਮਣ ਨੇ ਦੱਸਿਆ ਕਿ ਏਸ਼ੀਆ ਮਹਾਂਦੀਪ ਵਿਚ ...

ਪੂਰੀ ਖ਼ਬਰ »

ਮੁਹੰਮਦ ਸ਼ੰਮੀ ਨੂੰ ਮਿਲੀ ਰਾਹਤ

ਨਵੀਂ ਦਿੱਲੀ, 18 ਅਗਸਤ (ਏਜੰਸੀ)-ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ੰਮੀ ਿਖ਼ਲਾਫ਼ ਉਸ ਦੀ ਪਤਨੀ ਵਲੋਂ ਦਾਇਰ ਹਰਜਾਨੇ ਦੇ ਕੇਸ ਵਿਚ ਸ਼ੰਮੀ ਨੂੰ ਪੱਛਮੀ ਬੰਗਾਲ ਦੀ ਸਥਾਨਕ ਅਦਾਲਤ ਨੇ ਰਾਹਤ ਦਿੱਤੀ ਹੈ¢ ਸ਼ੰਮੀ ਦੀ ਪਤਨੀ ਹਸੀਨ ਜਹਾਂ ਨੇ ਉਸ 'ਤੇ ਹਰਜਾਨੇ ਦਾ ਕੇਸ ਦਾਇਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX