ਤਾਜਾ ਖ਼ਬਰਾਂ


ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  4 minutes ago
ਸ਼ਾਹਕੋਟ, 26 ਜਨਵਰੀ (ਏ. ਐੱਸ. ਸਚਦੇਵਾ)- ਗਣਤੰਤਰ ਦਿਵਸ ਮੌਕੇ ਸ਼ਾਹਕੋਟ ਵਿਖੇ ਮਨਾਏ ਗਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਐੱਸ. ਡੀ. ਐੱਮ. ਸ਼ਾਹਕੋਟ ਡਾ. ਸੰਜੀਵ ਸ਼ਰਮਾ ਨੇ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  29 minutes ago
ਤਲਵੰਡੀ ਸਾਬੋ/ਸੀਂਗੋ ਮੰਡੀ, 26 ਜਨਵਰੀ (ਲਕਵਿੰਦਰ ਸ਼ਰਮਾ, ਰਣਜੀਤ ਸਿੰਘ ਰਾਜੂ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਸੰਗਤ ਖ਼ੁਰਦ ਦੇ ਇੱਕ ਕਿਸਾਨ ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ...
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  36 minutes ago
ਜੰਡਿਆਲਾ ਗੁਰੂ, 26 ਜਨਵਰੀ (ਰਣਜੀਤ ਸਿੰਘ ਜੋਸਨ)- ਅੱਜ ਗਣਤੰਤਰ ਦਿਵਸ ਮੌਕੇ ਨਗਰ ਕੌਂਸਲ ਦਫ਼ਤਰ ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਹਲਕਾ...
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  40 minutes ago
ਡੇਰਾ ਬਾਬਾ ਨਾਨਕ, 26 ਜਨਵਰੀ (ਹੀਰਾ ਸਿੰਘ ਮਾਂਗਟ)- ਅੱਜ ਗਣਤੰਤਰ ਦਿਵਸ ਮੌਕੇ ਸਬ ਡਵੀਜ਼ਨ ਡੇਰਾ ਬਾਬਾ ਨਾਨਕ ਵਿਖੇ ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਢਿੱਲੋਂ ਨੇ ਕੌਮੀ ਝੰਡਾ ਲਹਿਰਾਇਆ...
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  46 minutes ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ.......
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ.......
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 1 hour ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ ਅੱਜ ਇੱਥੇ ਖ਼ੁਰਾਕ ਤੇ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ...
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 1 hour ago
ਫ਼ਾਜ਼ਿਲਕਾ, 26 ਜਨਵਰੀ (ਪ੍ਰਦੀਪ ਕੁਮਾਰ)- 71ਵਾਂ ਗਣਤੰਤਰ ਦਿਵਸ ਅੱਜ ਫ਼ਾਜ਼ਿਲਕਾ 'ਚ ਬੜੀ ਧੂਮਧਾਮ ਨਾਲ ਸਥਾਨਕ ਐੱਮ. ਆਰ. ਕਾਲਜ ਦੇ ਖੇਡ ਸਟੇਡੀਅਮ 'ਚ ਮਨਾਇਆ...
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  43 minutes ago
ਗੜ੍ਹਸ਼ੰਕਰ, 26 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਅੱਜ 71ਵੇਂ ਗਣਤੰਤਰਤਾ ਮੌਕੇ ਸਬ ਡਿਵੀਜ਼ਨ ਪੱਧਰੀ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ 'ਚ ਕਰਾਇਆ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 1 hour ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ...
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 1 hour ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ.....
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਅਟਾਰੀ, 26 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਸਰਹੱਦ ਵਿਖੇ ਬੀ. ਐੱਸ. ਐੱਫ. ਦੀ 88 ਵੀਂ ਬਟਾਲੀਅਨ ਦੇ ਕਮਾਡੈਂਟ ਮੁਕੰਦ ਝਾਅ ਵਲੋਂ...
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 1 hour ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 1 hour ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ.............
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 1 hour ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 2 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 2 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 2 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 2 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 2 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 2 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 1 hour ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 2 hours ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 2 hours ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 2 hours ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 2 hours ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 2 hours ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 2 hours ago
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  about 3 hours ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  about 3 hours ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  about 2 hours ago
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 3 hours ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 3 hours ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 3 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 3 hours ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 3 hours ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 3 hours ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 4 hours ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 4 hours ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 4 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਇਟਲੀ 'ਚ ਗ਼ੈਰ-ਕਾਨੂੰਨੀ ਪੰਪਾਂ ਤੋਂ 5 ਲੱਖ ਲੀਟਰ ਪੈਟਰੋਲ ਜ਼ਬਤ

ਮਿਲਾਨ (ਇਟਲੀ), 18 ਅਗਸਤ (ਇੰਦਰਜੀਤ ਸਿੰਘ ਲੁਗਾਣਾ)- ਇਟਲੀ ਭਰ 'ਚ ਗੁਆਰਦਾ ਦੀ ਫਿਨਾਂਸਾ ਪੁਲਿਸ ਨੇ ਦੇਸ਼ 'ਚ ਪੈਟਰੋਲ ਪੰਪਾਂ, ਨਕਲੀ ਮਾਲ ਉਤਪਾਦਨ ਅਤੇ ਵਿਕਰੀ, ਸੈਰ-ਸਪਾਟਾ ਖੇਤਰ 'ਚ ਸਥਿਤ ਹੋਟਲਾਂ ਦੇ ਲਾਇਸੰਸਾਂ ਦੀ ਜਾਂਚ ਕੀਤੀ ਕਿਉਂਕਿ ਪੁਲਿਸ ਨੂੰ ਗ਼ੈਰ-ਕਾਨੂੰਨੀ ਕੰਮ ਹੋਣ ਦਾ ਸ਼ੱਕ ਸੀ | ਇਸ ਮੁਹਿੰਮ ਤਹਿਤ ਗ਼ੈਰ-ਕਾਨੂੰਨੀ ਪੰਪਾਂ ਤੋਂ 5 ਲੱਖ ਲੀਟਰ ਪੈਟਰੋਲ ਜ਼ਬਤ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਜਦ ਇਟਲੀ ਦੀਆਂ ਸੜਕਾਂ 'ਤੇ 1,379 ਪੈਟਰੋਲ ਪੰਪਾਂ ਦੀ ਜਾਂਚ ਕੀਤੀ ਤਾਂ ਪਾਇਆ ਕਿ ਪੰਜਾਂ 'ਚੋਂ ਇਕ ਪੈਟਰੋਲ ਪੰਪ ਗ਼ੈਰ ਕਾਨੂੰਨੀ ਹੈ, ਜਿਨ੍ਹਾਂ ਤੋਂ 5 ਲੱਖ ਲੀਟਰ ਪੈਟਰੋਲ ਜ਼ਬਤ ਕੀਤਾ ਗਿਆ ਹੈ | ਫਿਨਾਂਸਾ ਪੁਲਿਸ ਨੇ ਵੱਖ-ਵੱਖ 22,271 ਸੈਕਟਰਾਂ ਦੀ ਜਾਂਚ ਕੀਤੀ, ਜਿੱਥੇ ਜੂਨ ਦੇ ਅੱਧ ਤੋਂ ਰੋਜ਼ਾਨਾ 500 ਔਸਤਨ ਆਮਦਨ ਦਾ ਕੰਮ ਹੁੰਦਾ ਸੀ, ਪਰ ਜਾਂਚ ਮੌਕੇ ਇਨ੍ਹਾਂ ਸੈਕਟਰਾਂ ਦੇ ਨਤੀਜੇ ਚਿੰਤਾਜਨਕ ਮਿਲੇ | ਪੁਲਿਸ ਅਨੁਸਾਰ ਛੁੱਟੀਆਂ 'ਚ ਕਿਰਾਏ ਵਾਲੇ ਘਰਾਂ ਦੀ ਜਾਂਚ ਕੀਤੀ ਗਈ, ਜਿਸ ਵਿਚ ਹਰ ਦੂਜਾ-ਤੀਜਾ ਘਰ ਇਟਾਲੀਅਨਾਂ ਵਲੋਂ ਗਰਮੀਆਂ ਦੀਆਂ ਛੁੱਟੀਆਂ ਲਈ ਕਿਰਾਏ 'ਤੇ ਦਿੱਤੇ ਜਾਂਦਾ ਹੈ, ਪਰ ਇਨ੍ਹਾਂ ਘਰਾਂ ਤੋਂ ਸਰਕਾਰ ਦੇ ਖ਼ਾਤੇ ਇਕ ਵੀ ਪੈਸਾ ਟੈਕਸ ਵਜੋਂ ਨਹੀਂ ਜਾ ਰਿਹਾ | ਸੈਰ-ਸਪਾਟੇ ਦੇ ਮੁੱਖ ਕੇਂਦਰ ਪੋਲੀਆਂ, ਤੁਸਕਾਨਾ ਅਤੇ ਲਾਸੀਓ ਆਦਿ ਵਿਚ ਸਭ ਤੋਂ ਵੱਧ ਅਜਿਹੇ ਇਟਾਲੀਅਨ ਹਨ, ਜਿਹੜੇ ਟੈਕਸ ਚੋਰੀ ਦੇ ਵੱਡੇ ਅਪਰਾਧੀ ਹਨ | ਸਚੀਲੀਆ ਦੇ ਇਤਿਹਾਸਕ ਸ਼ਹਿਰ ਤਓਰਮੀਨਾ ਵਿਖੇ ਵੀ ਪੁਲਿਸ ਨੇ ਅਜਿਹੇ ਕੇਸਾਂ ਦੀ ਪਛਾਣ ਕੀਤੀ, ਜਿਨ੍ਹਾਂ ਵਿਚ ਸਰਕਾਰ ਨੂੰ ਇਕ ਪੈਸਾ ਵੀ ਟੈਕਸ ਦੇ ਰੂਪ 'ਚ ਦਿੱਤੇ ਬਿਨਾਂ 1,30,000 ਯੂਰੋ ਕਮਾਏ ਗਏ | ਦੇਸ਼ 'ਚ ਜਾਂਚ ਅਨੁਸਾਰ ਪਾਇਆ ਕਿ 2,000 ਅਜਿਹੇ ਵਪਾਰਕ ਕਾਰੋਬਾਰ ਹਨ, ਜਿਨ੍ਹਾਂ ਦੀ ਕੋਈ ਮਨਜ਼ੂਰੀ ਨਹੀਂ ਅਤੇ 2,080 ਅਜਿਹੇ ਕਰਿੰਦੇ ਹਨ, ਜਿਨ੍ਹਾਂ ਦੀ ਤਨਖ਼ਾਹ ਸਬੰਧੀ ਕੋਈ ਰਿਕਾਰਡ ਕਿਤਾਬ ਨਹੀਂ ਹੈ | ਫਿਨਾਂਸਾ ਪੁਲਿਸ ਦੀ 13 ਅਗਸਤ 2018 ਨੂੰ ਪੇਸ਼ ਕੀਤੀ ਰਿਪੋਰਟ ਅਨੁਸਾਰ ਇਸ ਗਰਮੀ ਦੀ ਛੁੱਟੀਆਂ ਮੌਕੇ ਜੂਨ ਅੱਧ ਤੱਕ ਦੇਸ਼ ਦੀਆਂ ਬੰਦਰਗਾਹਾਂ, ਹਵਾਈ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਜਨਤਕ ਥਾਵਾਂ 'ਤੇ 587 ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਤੋਂ 23 ਟਨ ਨਸ਼ੀਲੇ ਪਦਾਰਥ ਅਤੇ 13 ਟਨ ਗ਼ੈਰ-ਕਾਨੂੰਨੀ ਸਿਗਰਟਾਂ ਬਰਾਮਦ ਕੀਤੀਆਂ ਗਈਆਂ | ਗਰਮੀਆਂ 'ਚ ਹੀ ਭਾਰੀ ਮਾਤਰਾ 'ਚ ਨਕਲੀ ਸਾਮਾਨ ਜ਼ਬਤ ਕੀਤਾ ਗਿਆ, ਜਿਨ੍ਹਾਂ ਵਿਚ ਖਿਡੌਣੇ, ਕੱਪੜੇ ਤੇ ਇਲੈਕਟ੍ਰਾਨਿਕ ਸਾਮਾਨ ਮੁੱਖ ਤੌਰ 'ਤੇ ਸੀ |

ਮੈਕਸੀਕੋ 'ਚ 100 ਔਰਤਾਂ ਨੂੰ ਮਨੁੱਖੀ ਤਸਕਰਾਂ ਤੋਂ ਬਚਾਇਆ

ਮੈਕਸੀਕੋ ਸਿਟੀ, 18 ਅਗਸਤ (ਏਜੰਸੀ)- ਮੈਕਸੀਕੋ ਪੁਲਿਸ ਵਲੋਂ ਲੈਟਿਨ ਅਮਰੀਕਾ ਤੇ ਪੂਰਬੀ ਯੂਰਪ ਦੀਆਂ 100 ਔਰਤਾਂ ਨੂੰ ਦੇਹ ਵਪਾਰ ਤਸਕਰਾਂ ਦੇ ਚੁੰਗਲ 'ਚੋਂ ਬਚਾਇਆ ਗਿਆ ਹੈ ਅਤੇ ਮਨੁੱਖੀ ਤਸਕਰੀ ਦੇ ਦੋਸ਼ 18 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਸੁਰੱਖਿਆ ਵਿਭਾਗ ...

ਪੂਰੀ ਖ਼ਬਰ »

ਯੂਰਪੀ-ਪੰਜਾਬੀ ਕਾਨਫ਼ਰੰਸ-2018 ਪਹਿਲੀ ਸਤੰਬਰ ਨੂੰ

ਬਰੇਸ਼ੀਆ (ਇਟਲੀ), 18 ਅਗਸਤ (ਬਲਦੇਵ ਸਿੰਘ ਬੂਰੇ ਜੱਟਾਂ)- ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਪੰਜਾਬੀ ਮਾਂ ਬੋਲੀ ਦੀ ਮਹੱਤਤਾ ਨੂੰ ਮੁੱਖ ਰੱਖ ਕੇ ਪੰਜਾਬੀਆਂ ਦੀ ਸੰਘਣੀ ਆਬਾਦੀ ਵਾਲੇ ਜ਼ਿਲ੍ਹਾ ਬਰੇਸ਼ੀਆ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ...

ਪੂਰੀ ਖ਼ਬਰ »

ਸਿਡਨੀ ਦੇ ਆਲੇ-ਦੁਆਲੇ ਜੰਗਲਾਂ 'ਚ ਕਈ ਥਾਈਾ ਅੱਗ ਲੱਗੀ

ਸਿਡਨੀ, 18 ਅਗਸਤ (ਹਰਕੀਰਤ ਸਿੰਥ ਸੰਧਰ)-ਆਸਟ੍ਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ ਵਿਚ ਕਈ ਜਗ੍ਹਾ ਜੰਗਲਾਂ ਨੂੰ ਅੱਗ ਲੱਗੀ ਹੈ | ਬੁੱਧਵਾਰ ਤੋਂ ਇਹ ਜੰਗਲਾਂ ਨੂੰ ਲੱਗੀ ਅੱਗ ਅਜੇ ਵੀ ਕਾਬੂ ਵਿਚ ਨਹੀਂ ਆ ਰਹੀ | ਨਿਊ ਕਾਸਲ ਇਲਾਕੇ ਵਿਚ 900 ਹੈਕਟੇਅਰ ਇਲਾਕਾ ਅੱਗ ਦੀ ਲਪੇਟ 'ਚ ...

ਪੂਰੀ ਖ਼ਬਰ »

ਕੈਲਗਰੀ 'ਚ 'ਘਰ-ਘਰ ਪਾਣੀ ਦੀ ਜਾਂਚ' ਇਕ ਘੁਟਾਲਾ-ਅਧਿਕਾਰੀ

ਕੈਲਗਰੀ, 18 ਅਗਸਤ (ਜਸਜੀਤ ਸਿੰਘ ਧਾਮੀ)- ਸਥਾਨਕ ਅਧਿਕਾਰੀਆਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸ਼ਹਿਰ ਵਿਚ ਚੱਲ ਰਹੇ 'ਘਰ-ਘਰ ਪਾਣੀ ਦੀ ਜਾਂਚ' (ਡੋਰ ਟੂ ਡੋਰ ਵਾਟਰ ਟੈਸਟਿੰਗ) ਘੁਟਾਲੇ ਬਾਰੇ ਪਤਾ ਲੱਗਾ ਹੈ | ਅਧਿਕਾਰੀਆਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਸਬੰਧੀ ਦਰਜਨ ਦੇ ...

ਪੂਰੀ ਖ਼ਬਰ »

ਭਾਰਤ ਤੋਂ 1.28 ਲੱਖ ਹੱਜ ਯਾਤਰੀ ਸਾਊਦੀ ਅਰਬ ਪੁੱਜੇ

ਜੇਦਾਹ (ਸਾਊਦੀ ਅਰਬ), 18 ਅਗਸਤ (ਏਜੰਸੀ)- ਸਾਊਦੀ ਅਰਬ ਵਿਖੇ ਹੱਜ 'ਚ ਸ਼ਾਮਿਲ ਹੋਣ ਲਈ 1.28 ਲੱਖ ਤੋਂ ਵੱਧ ਭਾਰਤੀ ਪਹੁੰਚੇ ਹਨ | ਹੱਜ ਕਮੇਟੀ ਵਲੋਂ ਇਸ ਸਾਲ ਕੁੱਲ 1,28,702 ਹੱਜ ਯਾਤਰੀਆਂ ਨੂੰ ਇੱਥੇ ਆਉਣ ਦੀ ਸਹੂਲਤ ਦਿੱਤੀ ਗਈ ਹੈ | ਜੇਦਾਹ 'ਚ ਭਾਰਤੀ ਕੌਾਸਲੇਟ ਵਲੋਂ ਦਿੱਤੀ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਦਾ ਹੇਜ਼ 'ਚ ਸਵਾਗਤ

ਬਰਮਿੰਘਮ, 18 ਅਗਸਤ (ਪਰਵਿੰਦਰ ਸਿੰਘ)- ਬੀਤੇ ਸੋਮਵਾਰ ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਤੇ ਹਾਕੀ ਦੇ ਸਾਬਕਾ ਕਪਤਾਨ ਪਦਮਸ੍ਰੀ ਪ੍ਰਗਟ ਸਿੰਘ ਕੈਨੇਡਾ ਜਾਂਦੇ ਹੋਏ ਲੰਡਨ ਰੁਕੇ, ਜਿੱਥੇ ਪੰਜਾਬੀਆਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ | ਹੇਜ਼ ਵਿਖੇ ਸੇਫਟੈਕ ...

ਪੂਰੀ ਖ਼ਬਰ »

ਕੈਲਗਰੀ 'ਚ ਪੁਲਿਸ ਵਲੋਂ ਛਾਪੇ ਦੌਰਾਨ ਨਸ਼ੀਲੇ ਪਦਾਰਥ ਬਰਾਮਦ

ਕੈਲਗਰੀ, 18 ਅਗਸਤ (ਜਸਜੀਤ ਸਿੰਘ ਧਾਮੀ)- ਪੁਲਿਸ ਵਲੋਂ ਇੱਥੇ ਇਕ ਡਰੱਗ ਹਾਊਸ 'ਚੋਂ 10 ਲੱਖ ਡਾਲਰ ਮੁੱਲ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਹੁਣ ਇਸ ਡਰੱਗ ਹਾਊਸ ਨੂੰ ਬੰਦ ਕਰ ਦਿੱਤਾ ਗਿਆ ਹੈ | ਅਲਬਰਟਾ ਲਾਅ ਇਨਫੋਰਸਮੈਂਟ ਰਿਸਪਾਂਸ ...

ਪੂਰੀ ਖ਼ਬਰ »

ਚੌਥਾ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

ਮਿਲਾਨ (ਇਟਲੀ), 18 ਅਗਸਤ (ਇੰਦਰਜੀਤ ਸਿੰਘ ਲੁਗਾਣਾ)- ਇਟਲੀ ਵਿਚ ਪ੍ਰਸਿੱਧ ਸ੍ਰੀ ਦੁਰਗਾ ਸ਼ਕਤੀ ਮਾਤਾ ਮੰਦਰ ਤੇਰਾਚੀਨਾ ਵਲੋਂ ਚੌਥਾ ਵਿਸ਼ਾਲ ਭਗਵਤੀ ਜਾਗਰਣ ਬੋਰਗੋ ਹਰਮਾਦਾ ਵਿਖੇ ਧੂਮ-ਧਾਮ ਨਾਲ ਕਰਵਾਇਆ ਗਿਆ, ਜਿਸ ਵਿਚ ਇਟਲੀ ਭਰ ਤੋਂ ਸ਼ਰਧਾਲੂਆਂ ਨੇ ਸ਼ਮੂਲੀਅਤ ...

ਪੂਰੀ ਖ਼ਬਰ »

ਯੂ.ਕੇ. 'ਚ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਹੋਣਗੇ ਖੋਜ ਸੈਮੀਨਾਰ

ਲੰਡਨ, 18 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-2019 ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਬੰਧੀ ਕੀ ਖੋਜ ਅਤੇ ਵਿੱਦਿਅਕ ਸਰਗਰਮੀਆਂ ਹੋ ਰਹੀਆਂ ਹਨ | ਇਸ ਸਵਾਲ 'ਤੇ ਪ੍ਰਤੀਕਰਮ ਦਿੰਦਿਆਂ ਪਿ੍ੰਸੀਪਲ ਡਾ. ਸੁਜਿੰਦਰ ਸਿੰਘ ਸੰਘਾ ਓ.ਬੀ.ਈ. ਨੇ ਦੱਸਿਆ ਕਿ ਯੂ.ਕੇ. ਭਰ ...

ਪੂਰੀ ਖ਼ਬਰ »

ਸ੍ਰੀ ਅਟਲ ਬਿਹਾਰੀ ਵਾਜਪਾਈ ਲਈ ਸਿਡਨੀ 'ਚ ਸ਼ਰਧਾਂਜਲੀ ਸਮਾਗਮ

ਸਿਡਨੀ, 18 ਅਗਸਤ (ਹਰਕੀਰਤ ਸਿੰਘ ਸੰਧਰ)-ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਲਈ ਉਨ੍ਹਾਂ ਦੇ ਚਹੇਤਿਆਂ ਵਲੋਂ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ | ਫੈੱਡਰੇਸ਼ਨ ਆਫ਼ ਇੰਡੀਅਨ ਐਸੋਸੀਏਸ਼ਨ ਆਫ਼ ਨਿਊ ਸਾਊਥ ਵੇਲਜ਼ ਵੱਲੋਂ ਭਾਰਤੀਆਂ ਦੇ ...

ਪੂਰੀ ਖ਼ਬਰ »

ਕੋਸਟਾਰਿਕਾ 'ਚ ਭੁਚਾਲ ਦੇ ਝਟਕੇ

ਸਾਨ ਜੋਸ (ਕੈਲੀਫੋਰਨੀਆ), 18 ਅਗਸਤ (ਏਜੰਸੀ)- ਪਨਾਮਾ ਸਰਹੱਦ ਨੇੜੇ ਦੱਖਣੀ ਕੋਸਟਾਰਿਕਾ 'ਚ ਭੂਚਾਲ ਦਾ ਤੇਜ਼ ਝਟਕਾ ਮਹਿਸੂਸ ਕੀਤਾ ਗਿਆ, ਜਿਸ ਦੀ ਰਿਕਟਰ ਪੈਮਾਨੇ 'ਤੇ ਤੀਬਰਤਾ 6.0 ਮਾਪੀ ਗਈ, ਹਾਲਾਂਕਿ ਅਜੇ ਤੱਕ ਭੂਚਾਲ ਕਾਰਨ ਜਾਨੀ-ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਬੱਚਿਆਂ ਨੂੰ ਸਿੱਖੀ ਵਿਚਾਰਧਾਰਾ ਨਾਲ ਜੋੜਨ ਲਈ ਕੀਰਤਨ ਮੁਕਾਬਲੇ

ਮੈਲਬੌਰਨ, 18 ਅਗਸਤ (ਸਰਤਾਜ ਸਿੰਘ ਧੌਲ)- ਵਿਦੇਸ਼ਾਂ ਵਿਚ ਗੁਰਬਾਣੀ ਦੇ ਪ੍ਰਚਾਰ ਅਤੇ ਪ੍ਰਸਾਰ ਹਿਤ ਇੱਥੋਂ ਦੇ ਜੰਮਪਲ ਬੱਚਿਆਂ ਨੂੰ ਸਿੱਖੀ ਵਿਚਾਰਧਾਰਾ ਨਾਲ ਜੋੜਨ ਦੇ ਮਨਸ਼ੇ ਸਦਕਾ 'ਬਰਕਤ ਆਡੀਓ ਡਿਜੀਟਲ ਮੈਗਜ਼ੀਨ' ਵਲੋਂ ਉੱਘੇ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਦੀ ...

ਪੂਰੀ ਖ਼ਬਰ »

ਸਿਡਨੀ 'ਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਦੀਵਾਨ ਜਾਰੀ

ਪ੍ਰਦਰਸ਼ਨਕਾਰੀ ਕਰਦੇ ਹਨ ਵਿਰੋਧ ਸਿਡਨੀ , 18 ਅਗਸਤ (ਹਰਕੀਰਤ ਸਿੰਘ ਸੰਧਰ)-ਸਿਡਨੀ ਦੇ ਗੁਰੂ ਘਰ ਗਲੈਨਵੁੱਡ ਵਿਖੇ ਪਿਛਲੇ 6 ਦਿਨਾਂ ਤੋਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਦੀਵਾਨ ਜਾਰੀ ਹਨ | ਸਿਡਨੀ ਤੇ ਹੋਰਾਂ ਸ਼ਹਿਰਾਂ ਤੋਂ ਸੰਗਤ ਇਨ੍ਹਾਂ ਦੀਵਾਨਾਂ ਵਿਚ ਭਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX