ਤਾਜਾ ਖ਼ਬਰਾਂ


ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  about 2 hours ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  about 2 hours ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  about 2 hours ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 minute ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  about 3 hours ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  about 3 hours ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  about 3 hours ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  about 4 hours ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 4 hours ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  about 4 hours ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜਲਾਲਾਬਾਦ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਚੋਣ ਪ੍ਰਚਾਰ ਵਿਚ ਸ਼ਾਮਿਲ ਹੋਣ ਲਈ ਸ੍ਰੀ ਮੁਕਤਸਰ ਸਾਹਿਬ ...
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  about 5 hours ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  about 6 hours ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 6 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 6 hours ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 6 hours ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  about 6 hours ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  about 6 hours ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  about 6 hours ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  about 7 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  about 7 hours ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  about 7 hours ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 8 hours ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  about 8 hours ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਏਲਾਨਾਬਾਦ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  about 8 hours ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  about 9 hours ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  about 9 hours ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 9 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  about 9 hours ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  about 10 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 10 hours ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 11 hours ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 12 hours ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 12 hours ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 1 hour ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  about 1 hour ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  about 1 hour ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  about 1 hour ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550

ਜਲੰਧਰ

ਸਰਵੇ ਨਾਲ ਵੀ ਨਿਗਮ ਦਾ ਨਹੀਂ ਵਧਿਆ 10 ਕਰੋੜ ਜਾਇਦਾਦ ਕਰ

ਸ਼ਿਵ ਸ਼ਰਮਾ
ਜਲੰਧਰ, 18 ਅਗਸਤ- ਦਾਰਾ ਸ਼ਾਹ ਐਾਡ ਕੰਪਨੀ ਵਲੋਂ ਜਾਇਦਾਦ ਕਰ ਲਈ ਕੀਤੇ ਗਏ ਸਰਵੇ ਦਾ ਵੀ ਨਿਗਮ ਪ੍ਰਸ਼ਾਸਨ ਫ਼ਾਇਦਾ ਨਹੀਂ ਲੈ ਸਕਿਆ ਹੈ ਕਿਉਂਕਿ ਜੇਕਰ ਸਰਵੇ ਦੌਰਾਨ ਹੀ ਸਾਰੀਆਂ ਜਾਇਦਾਦਾਂ 'ਤੇ ਆਈ. ਡੀ. ਪਲੇਟਾਂ ਲਗਾ ਦਿੱਤੀਆਂ ਜਾਂਦੀਆਂ ਤਾਂ ਨਿਗਮ ਪ੍ਰਸ਼ਾਸਨ ਨੂੰ ਸਾਲਾਨਾ ਹੀ 10 ਕਰੋੜ ਰੁਪਏ ਜਾਇਦਾਦ ਕਰ ਵਾਧੂ ਆਉਣਾ ਸੀ | ਨਿਗਮ ਪ੍ਰਸ਼ਾਸਨ ਨੇ ਚਾਹੇ 1.25 ਕਰੋੜ ਦੇ ਕਰੀਬ ਰਕਮ ਵਿਚ ਇਹ ਸਰਵੇ ਕਰਵਾਇਆ ਹੈ ਤੇ ਕੰਪਨੀ ਅਜੇ ਆਪਣੀ ਸਾਰੀ ਅਦਾਇਗੀ ਲੈਣ ਲਈ ਚੱਕਰ ਮਾਰ ਰਹੀ ਹੈ ਪਰ ਕਰਵਾਏ ਗਏ ਸਰਵੇ ਵਿਚ ਜੇਕਰ ਆਈ. ਡੀ. ਨੰਬਰ ਲਗਾਉਣ ਵਾਲੀਆਂ ਪਲੇਟਾਂ 1ਕਰੋੜ ਰੁਪਏ ਦੇ ਕਰੀਬ ਖਰਚਾ ਕਰਕੇ ਨਾਲ ਹੀ ਲਗਾ ਦਿੱਤੀਆਂ ਜਾਂਦੀਆਂ ਤਾਂ ਇਸ ਨਾਲ ਲੋਕਾਂ ਨੂੰ ਆਪਣੀ ਜਾਇਦਾਦਾਂ ਦੀ ਆਈ. ਡੀ. ਨੰਬਰ ਮਿਲ ਜਾਣਾ ਸੀ ਦੂਜਾ ਨਿਗਮ ਕੋਲ ਸਾਰੇ ਲੋਕਾਂ ਦੀਆਂ ਆਈ. ਡੀ. ਮੌਜੂਦ ਹੋ ਜਾਣ ਸੀ | ਇਸ ਵੇਲੇ ਤਾਂ ਜਾਇਦਾਦ ਕਰ ਵਸੂਲ ਕਰਨ ਵਾਲੇ ਵਿਭਾਗ ਦੇ ਹਾਲਾਤ ਇਸ ਤਰਾਂ ਦੇ ਹਨ ਕਿ ਉਨ੍ਹਾਂ ਕੋਲ ਇਹੋ ਰਿਕਾਰਡ ਨਹੀਂ ਹੈ ਕਿ ਕਿੰਨਾ ਲੋਕਾਂ ਨੇ ਕਿੰਨਾ ਕਰ ਜਮਾਂ ਕਰਵਾਇਆ ਹੈ |
ਸਾਰੇ ਸ਼ਹਿਰੀਆਂ ਤੋਂ ਜਾਇਦਾਦ ਕਰ ਤਾਂ ਸਹੀ ਤਰੀਕੇ ਨਾਲ ਦੋ ਸਰਵੇ ਕਰਵਾਉਣ ਤੋਂ ਬਾਅਦ ਵੀ ਵਸੂਲ ਨਹੀਂ ਹੋ ਰਿਹਾ ਹੈ | ਦਾਰਾ ਸ਼ਾਹ ਕੰਪਨੀ ਨੇ ਤਾਂ ਕਾਫ਼ੀ ਮਿਹਨਤ ਨਾਲ ਆਪਣਾ ਸਰਵੇ ਤਾਂ ਕਰਕੇ ਨਿਗਮ ਪ੍ਰਸ਼ਾਸਨ ਨੂੰ ਦੇ ਦਿੱਤਾ ਹੈ ਜਦਕਿ ਇਸ ਤੋਂ ਪਹਿਲਾਂ ਮੈਪ ਮਾਈ ਇੰਡੀਆ ਨਾਂਅ ਦੀ ਇਕ ਕੰਪਨੀ ਨੇ ਜਾਇਦਾਦ ਕਰ ਦਾ ਸਰਵੇ ਕੀਤਾ ਸੀ ਪਰ ਉਸ ਨੂੰ ਵੀ ਸਾਰੀ ਅਦਾਇਗੀ ਨਾ ਮਿਲਣ ਕਰਕੇ ਉਹ ਵੀ ਆਪਣਾ ਕੰਮ ਅਧੂਰਾ ਛੱਡ ਕੇ ਚਲੀ ਗਈ ਸੀ ਤੇ ਇਹ ਕੰਮ ਸਿਰੇ ਨਹੀਂ ਚੜ ਸਕਿਆ ਸੀ | ਦਾਰਾ ਸ਼ਾਹ ਐਾਡ ਕੰਪਨੀ ਨੇ ਜਿਹੜਾ ਆਪਣਾ ਸਰਵੇ ਕੀਤਾ ਹੈ, ਉਸ ਵਿਚ ਉਸ ਨੇ 2.80 ਲੱਖ ਜਾਇਦਾਦਾਂ ਦਿਖਾਈਆਂ ਹਨ ਤੇ ਇਨ੍ਹਾਂ ਵਿਚ ਤਾਂ ਵਪਾਰਕ ਜਾਇਦਾਦਾਂ ਦੀ ਗਿਣਤੀ 80 ਤੋਂ 90 ਹਜ਼ਾਰ ਤੱਕ ਹੋ ਸਕਦੀ ਹੈ | ਮੁੱਖ ਸੜਕਾਂ ਤੋਂ ਇਲਾਵਾ ਗਲੀਆਂ ਵਿਚ ਵਿਧਵਾ, ਬਜ਼ੁਰਗ ਅਤੇ ਲੋੜਵੰਦ ਲੋਕ ਆਪਣੀਆਂ ਛੋਟੀਆਂ ਮੋਟੀਆਂ ਦੁਕਾਨਾਂ ਚਲਾ ਰਹੇ ਹਨ, ਉਨ੍ਹਾਂ ਦੁਕਾਨਾਂ ਨੂੰ ਕਮਰਸ਼ੀਅਲ ਕੈਟਾਗਰੀ ਵਿਚ ਸ਼ਾਮਿਲ ਕਰ ਲਿਆ ਗਿਆ ਹੈ ਜਦਕਿ ਇਨ੍ਹਾਂ ਦੁਕਾਨ ਵਾਲੇ ਮੁਸ਼ਕਿਲ ਨਾਲ 500 ਤੋਂ 600 ਰੁਪਏ ਸਾਲਾਨਾ ਹੀ ਜਾਇਦਾਦ ਕਰ ਦੀ ਅਦਾਇਗੀ ਕਰ ਸਕਦੇ ਹਨ | ਵਿਭਾਗ ਦਾ ਵਸੂਲੀ ਵਿਭਾਗ ਵਪਾਰਕ ਕੈਟਾਗਰੀ ਵਿਚ ਇਨ੍ਹਾਂ ਦੁਕਾਨਾਂ ਨੂੰ ਪਾਏ ਜਾਣ ਦੇ ਬਾਵਜੂਦ ਉਨ੍ਹਾਂ ਕੋਲ ਵਸੂਲੀ ਕਰਨ ਲਈ ਇਸ ਕਰਕੇ ਨਹੀਂ ਜਾਂਦੇ ਕਿਉਂਕਿ ਛੋਟੀਆਂ-ਛੋਟੀਆਂ ਦੁਕਾਨਦਾਰਾਂ ਨੂੰ ਉਹ ਤੰਗ ਕਰਨਾ ਚੰਗਾ ਨਹੀਂ ਸਮਝਦੇ | ਉਂਝ ਮੁੱਖ ਸੜਕਾਂ 'ਤੇ ਸਥਿਤ 90 ਫ਼ੀਸਦੀ ਜਾਇਦਾਦ ਮਾਲਕਾਂ ਵਲੋਂ ਆਪਣਾ ਕਰ ਜਮਾਂ ਕਰਵਾ ਦਿੱਤਾ ਜਾਂਦਾ ਹੈ |
ਦਾਰਾ ਸ਼ਾਹ ਐਾਡ ਕੰਪਨੀ ਵਲੋਂ ਜੀ ਪੀ. ਆਰ. ਐਸ. ਸਰਵੇ ਕਰਨ ਦਾ ਕੰਮ ਤਾਂ ਕਾਫ਼ੀ ਸਮੇਂ ਤੋਂ ਪੂਰਾ ਕਰ ਲਿਆ ਗਿਆ ਹੈ ਤੇ ਇਸ ਸਰਵੇ ਦੌਰਾਨ ਕੋਈ ਆਈ. ਡੀ. ਨੰਬਰ ਪਲੇਟਾਂ ਵੀ ਨਿਗਮ ਨੇ ਨਹੀਂ ਲਗਵਾਈਆਂ ਹਨ ਤੇ ਹੁਣ ਸਾਰੀਆਂ ਜਾਇਦਾਦਾਂ ਦੇ ਬਾਹਰ ਪੇਂਟ ਨਾਲ ਆਈ. ਡੀ. ਨੰਬਰ ਲਿਖਣ ਦੀ ਯੋਜਨਾ 'ਤੇ ਵਿਚਾਰਾਂ ਚੱਲ ਰਹੀਆਂ ਹਨ | ਵਿਭਾਗੀ ਸੂਤਰਾਂ ਦਾ ਕਹਿਣਾ ਹੈ ਕਿ ਰਿਕਾਰਡ ਨਾ ਹੋਣ ਕਰਕੇ ਹੀ ਕਈ ਵਾਰ ਉਨ੍ਹਾਂ ਨੂੰ ਤਾਂ ਇਹੋ ਪਤਾ ਨਹੀਂ ਹੁੰਦਾ ਕਿ ਕਿਸ ਦਾ ਕਰ ਆਇਆ ਹੈ ਜਾਂ ਕਿਸ ਨੇ ਕਰ ਨਹੀਂ ਦਿੱਤਾ ਹੈ | ਇਸ ਦੀ ਇਕ ਮਿਸਾਲ ਤਾਂ ਇਹ ਵੀ ਹੈ ਕਿ ਜਾਇਦਾਦ ਕਰ ਵਿਭਾਗ ਨੇ ਕਈ ਜਾਇਦਾਦਾਂ ਮਾਲਕਾਂ ਨੂੰ ਜਦੋਂ ਵਸੂਲੀ ਦੇ ਨੋਟਿਸ ਭੇਜੇ ਤਾਂ ਉਹ ਲੋਕਾਂ ਨੇ ਵੀ ਦਿੱਤੇ ਕਰ ਦੀਆਂ ਰਸੀਦਾਂ ਨੋਟਿਸਾਂ ਦੇ ਨਾਲ ਲਗਾ ਕੇ ਨਿਗਮ ਪ੍ਰਸ਼ਾਸਨ ਨੂੰ ਭੇਜ ਦਿੱਤੀਆਂ | ਉਂਜ ਕਈ ਲੋਕਾਂ ਦੀਆਂ ਦੁਕਾਨਾਂ ਜਾਂ ਫ਼ਰਮਾਂ ਦੇ ਨਾਂਅ ਨਿਗਮ ਵਿਚ ਰਿਕਾਰਡ ਦਰਜ ਹੈ ਪਰ ਲੋਕ ਆਪਣੇ ਨਾਂਅ 'ਤੇ ਜਾਇਦਾਦ ਕਰ ਜਮਾਂ ਕਰਵਾ ਜਾਂਦੇ ਹਨ ਜਿਸ ਕਰਕੇ ਕਰ ਉਨ੍ਹਾਂ ਦੀਆਂ ਫ਼ਰਮਾਂ ਦੇ ਨਾਂਅ ਖੜ੍ਹਾ ਰਹਿੰਦਾ ਹੈ |
ਬੀ. ਐਾਡ.ਆਰ. ਵਿਭਾਗ ਨੇ ਨਹੀਂ ਮੰਨੀ ਸਲਾਹ
ਨਿਗਮ ਸੂਤਰਾਂ ਦੀ ਮੰਨੀਏ ਤਾਂ ਜਦੋਂ ਦਾਰਾ ਸ਼ਾਹ ਐਾਡ ਕੰਪਨੀ ਕੋਲੋਂ ਸਰਵੇ ਕਰਵਾਇਆ ਗਿਆ ਸੀ ਤਾਂ ਉਸ ਵੇਲੇ ਜਾਇਦਾਦ ਕਰ ਵਿਭਾਗ ਨੇ ਬੀ. ਐਾਡ. ਆਰ. ਨੂੰ ਹੀ ਇਹ ਸਲਾਹ ਦਿੱਤੀ ਸੀ ਕਿ ਲੋਕਾਂ ਦੀਆਂ ਜਾਇਦਾਦਾਂ ਬਾਹਰ ਆਈ. ਡੀ. ਨੰਬਰ ਵਾਲੀਆਂ ਪਲੇਟਾਂ ਲਗਵਾਈਆਂ ਜਾਣ ਪਰ ਇਹ ਸਲਾਹ ਰੱਦ ਕਰ ਦਿੱਤੀ ਗਈ ਸੀ | ਜੇਕਰ ਐਨਾ ਮਹਿੰਗਾ ਸਰਵੇ ਕਰਵਾਇਆ ਗਿਆ ਹੈ ਪਰ ਇਸ ਦਾ ਕੋਈ ਲਾਭ ਨਹੀਂ ਲਿਆ ਜਾ ਰਿਹਾ ਹੈ | ਇਸ ਵੇਲੇ ਨਿਗਮ ਨੂੰ 24 ਤੋਂ 25 ਕਰੋੜ ਰੁਪਏ ਦੇ ਕਰੀਬ ਜਾਇਦਾਦ ਕਰ ਆਉਂਦਾ ਹੈ ਪਰ ਸਾਰੀਆਂ ਆਈ. ਡੀ. ਪਲੇਟਾਂ ਲੱਗਣ ਤੋਂ ਬਾਅਦ ਨਿਗਮ ਦਾ 34 ਤੋਂ 35 ਕਰੋੜ ਦਾ ਜਾਇਦਾਦ ਕਰ ਵਸੂਲ ਕਰਨ ਦਾ ਟੀਚਾ ਵੀ ਪੂਰਾ ਹੋ ਜਾਣਾ ਸੀ |

ਟ੍ਰੈਫ਼ਿਕ ਪੁਲਿਸ ਚਲਾਨ ਕੱਟਣ 'ਚ ਰਹੀ ਮਸਤ ਲੰਮੀਆਂ ਕਤਾਰਾਂ ਕਾਰਨ ਵਾਹਨ ਚਾਲਕ ਹੋਏ ਪ੍ਰੇਸ਼ਾਨ

ਜਲੰਧਰ ਛਾਉਣੀ, 18 ਅਗਸਤ (ਪਵਨ ਖਰਬੰਦਾ)-ਵਾਹਨ ਚਾਲਕਾਂ ਦੇ ਚਲਾਨ ਕੱਟ ਕੇ ਅਕਸਰ ਵਾਹ-ਵਾਹ ਲੁੱਟਣ ਵਾਲੀ ਕਮਿਸ਼ਨਰੇਟ ਪੁਲਿਸ ਦੀ ਟ੍ਰੈਫ਼ਿਕ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਅੱਜ ਰਾਮਾ ਮੰਡੀ ਚੌਾਕ ਤੋਂ ਪੀ.ਏ.ਪੀ. ਚੌਾਕ, ਬੀ.ਐਸ.ਐਫ਼ ਚੌਾਕ ਤੋਂ ਪੀ.ਏ.ਪੀ. ਚੌਾਕ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ 10 ਸਾਲ ਦੀ ਕੈਦ

ਜਲੰਧਰ, 18 ਅਗਸਤ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਸ਼ਾਮ ਲਾਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਰਾਜ ਕੁਮਾਰ ਪੁੱਤਰ ਮਨਜੀਤ ਵਾਸੀ ਚੂਹੇਕਿ, ਨੂਰਮਹਿਲ ਨੂੰ 10 ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ...

ਪੂਰੀ ਖ਼ਬਰ »

ਕਚਹਿਰੀ ਦੇ ਬਾਹਰ ਝਗੜਨ ਵਾਲੀਆਂ 2 ਧਿਰਾਂ ਦੇ 6 ਵਿਅਕਤੀ ਗਿ੍ਫ਼ਤਾਰ

ਜਲੰਧਰ, 18 ਅਗਸਤ (ਐੱਮ.ਐੱਸ. ਲੋਹੀਆ)-ਕਚਹਿਰੀ 'ਚ ਤਰੀਕ ਭੁਗਤ ਕੇ ਬਾਹਰ ਆਈਆਂ 2 ਧਿਰਾਂ ਆਪਸ 'ਚ ਝਗੜ ਪਈਆਂ, ਜਿਸ ਦੀ ਸੂਚਨਾ ਮਿਲਦੇ ਹੀ ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਵੇਂ ਧਿਰਾਂ ਦੇ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਮੁਖੀ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ

ਮਕਸੂਦਾਂ, 18 ਅਗਸਤ (ਲਖਵਿੰਦਰ ਪਾਠਕ)-ਥਾਣਾ 1 ਦੀ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 140 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਗਿਆ ਹੈ | ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਰਕੇਸ਼ ਕੁਮਾਰ ਪੁੱਤਰ ਰਮੇਸ਼ ਲਾਲ, ਸੁਖਵਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਜਿੰਦਾ ਪਿੰਡ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਤਿੰਨ ਲੜਕੀਆਂ ਕੀਤੀਆਂ ਅਗਵਾ

ਜਲੰਧਰ ਛਾਉਣੀ/ਜਮਸ਼ੇਰ, 18 ਅਗਸਤ (ਪਵਨ ਖਰਬੰਦਾ/ਕਪੂਰ)-ਥਾਣਾ ਸਦਰ ਦੇ ਅਧੀਨ ਆਉਂਦੇ ਇਕ ਪਿੰਡ ਵਿਖੇ ਰਹਿਣ ਵਾਲੀਆਂ ਤਿੰਨ ਨਾਬਾਲਗ ਲੜਕੀਆਂ, ਜਿਨ੍ਹਾਂ ਨੂੰ ਪਿੰਡ 'ਚ ਹੀ ਰਹਿਣ ਵਾਲੇ ਤਿੰਨ ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਉਨ੍ਹਾਂ ਨੂੰ ਅਗਵਾ ਕਰਕੇ ਲੈ ਗਏ ਸਨ ਦੇ ...

ਪੂਰੀ ਖ਼ਬਰ »

ਘਰੋਂ ਲੈ ਕੇ ਗਈ ਪੁਲਿਸ ਨੇ ਨਾਜਾਇਜ਼ ਪਾਇਆ ਹੈਰੋਇਨ ਦਾ ਮੁਕੱਦਮਾ-ਕੁਲਜੀਤ ਕੌਰ

ਜਲੰਧਰ, 18 ਅਗਸਤ (ਐੱਮ.ਐੱਸ. ਲੋਹੀਆ)-ਹੁਸ਼ਿਆਰਪੁਰ ਦੇ ਥਾਣਾ ਮੇਹਟੀਆਣਾ ਅਧੀਨ ਆਉਂਦੇ ਪਿੰਡ ਮਾਨਾ ਦੀ ਰਹਿਣ ਵਾਲੀ ਕੁਲਜੀਤ ਕੌਰ ਪਤਨੀ ਸੁਖਵਿੰਦਰ ਸਿੰਘ ਨੇ ਅੱਜ ਪਿੰਡ ਤਨੂਲੀ ਦੇ ਸਰਪੰਚ ਸੁਰਿੰਦਰ ਸਿੰਘ ਸੰਘਾ ਅਤੇ ਪਿੰਡ ਅੱਤੋਵਾਲ ਦੇ ਸਰਪੰਚ ਸੰਤ ਪ੍ਰਕਾਸ਼ ਸਿੰਘ ...

ਪੂਰੀ ਖ਼ਬਰ »

ਧਾਰਮਿਕ ਭਾਵਨਾਵਾਂ ਭੜਕਾਉਣ ਵਾਲੀ ਵੀਡੀਓ ਵਾਇਰਲ ਕਰਨ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਜਲੰਧਰ, 18 ਅਗਸਤ (ਐੱਮ.ਐੱਸ. ਲੋਹੀਆ)-ਵਿਸ਼ੇਸ਼ ਤਬਕੇ ਨੂੰ ਨਿਸ਼ਾਨਾ ਬਣਾ ਕੇ ਮੰਦਾ ਬੋਲਣ ਵਾਲੇ ਸ਼ਿਵ ਸੈਨਾ ਸਮਾਜਵਾਦੀ ਦੇ ਅਹੁਦੇਦਾਰਾਂ ਖਿਲਾਫ਼ ਥਾਣਾ ਡਵੀਜ਼ਨ ਨੰਬਰ 6 'ਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਕੁਝ ਦਿਨ ਪਹਿਲਾਂ ਇਕ ਵੀਡੀਓ 'ਚ ਮੰਦਾ ਬੋਲਣ ਵਾਲੇ ਅਤੇ ...

ਪੂਰੀ ਖ਼ਬਰ »

ਫੋਲੜੀਵਾਲ ਤੋਂ ਨਾਬਾਲਗ ਬੱਚਾ ਅਗਵਾ, ਮਾਮਲਾ ਦਰਜ

ਜਲੰਧਰ ਛਾਉਣੀ/ ਜਮਸ਼ੇਰ, 18 ਅਗਸਤ (ਪਵਨ ਖਰਬੰਦਾ/ਕਪੂਰ)-ਥਾਣਾ ਸਦਰ ਦੇ ਅਧੀਨ ਆਉਂਦੇ ਫੋਲੜੀਵਾਲ ਪਿੰਡ ਵਿਖੇ ਰਹਿਣ ਵਾਲਾ ਇਕ 13 ਸਾਲਾ ਲੜਕਾ ਅਗਵਾ ਹੋਣ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿਸ ਦੇ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਦੇ ਆਧਾਰ ...

ਪੂਰੀ ਖ਼ਬਰ »

ਐਚ.ਐਮ.ਵੀ. ਵਿਖੇ ਸਾਫਟ ਸਕਿੱਲ ਤੇ ਜੀ. ਡੀ. ਪੀ. 'ਤੇ ਪ੍ਰੋਗਰਾਮ

ਜਲੰਧਰ, 18 ਅਗਸਤ (ਰਣਜੀਤ ਸਿੰਘ ਸੋਢੀ)-ਹੰਸਰਾਜ ਮਹਿਲਾ ਮਹਾਂਵਿਦਿਆਲਿਆ, ਜਲੰਧਰ ਦੇ ਕੈਰੀਅਰ ਕਾਉਂਸਲਿਾਗ ਸੈੱਲ ਵੱਲੋਂ ਸਾਫ਼ਟ ਸਕਿਲ ਤੇ ਜੀ. ਡੀ. ਪੀ. 'ਤੇ ਵਿਦਿਆਰਥੀ ਗਿਆਨ ਸਾਂਝਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਆਈ. ਬੀ. ਐੱਸ. ਗੁਰੂਗ੍ਰਾਮ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਗਰ 'ਚ ਹੋਮਿਓਪੈਥਿਕ ਡਿਸਪੈਂਸਰੀ ਸੇਵਾਵਾਂ ਆਰੰਭ

ਜਲੰਧਰ, 18 ਅਗਸਤ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਗੁਰੂ ਨਾਨਕ, ਨੇੜੇ ਗੋਲ ਮਾਰਕੀਟ ਜਲੰਧਰ ਵਿਖੇ ਲੈਬੋਰਟਰੀ ਅਤੇ ਹੋਮਿਉਪੈਥਿਕ ਸੇਵਾਵਾਂ ਬਹੁਤ ਘੱਟ ਕੀਮਤ 'ਤੇ ਸ਼ੁਰੂ ਕੀਤੀਆਂ ਗਈਆਂ ਹਨ | ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ...

ਪੂਰੀ ਖ਼ਬਰ »

ਦਲਵਿੰਦਰ ਦਿਆਲਪੁਰੀ ਦਾ ਸਿੰਗਲ ਟਰੈਕ 'ਨਾਗਿਨ' ਰਿਲੀਜ਼

ਜਲੰਧਰ, 18 ਅਗਸਤ (ਹਰਵਿੰਦਰ ਸਿੰਘ ਫੁੱਲ)-ਮੇਲਿਆਂ ਦੇ ਬਾਦਸ਼ਾਹ ਪ੍ਰਸਿੱਧ ਲੋਕ ਗਾਇਕ ਨੇਰੀਆਂ ਫੇਮ ਦਲਵਿੰਦਰ ਦਿਆਲਪੁਰੀ ਦਾ ਨਵਾਂ ਸਿੰਗਲ ਟਰੈਕ 'ਨਾਗਿਨ' ਸਥਾਨਕ ਪੰਜਾਬ ਪ੍ਰੈਸ ਕਲੱਬ ਵਿਖੇ ਐਸ.ਐਸ.ਪੀ. ਜਲੰਧਰ (ਦਿਹਾਤੀ) ਨਵਜੋਤ ਸਿੰਘ ਮਾਹਲ, ਬਲਕਾਰ ਸਿੰਘ ਐਸ.ਪੀ, ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦੌਰਾਨ ਵਿਧਾਇਕ ਬੇਰੀ ਤੇ ਮੇਅਰ ਰਾਜਾ ਦਾ ਸਨਮਾਨ

ਚੁਗਿੱਟੀ/ਜੰਡੀਸਿੰਘਾ, 18 ਅਗਸਤ (ਨਰਿੰਦਰ ਲਾਗੂ)-ਹਿੰਦੁਸਤਾਨ ਪੈਟਰੋਲੀਅਨ ਕਾਰਪੋਰੇਸ਼ਨ ਦੀ ਟੈਂਕਰ ਯੂਨੀਅਨ ਵਲੋਂ ਅੱਜ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ | ਉਪਰੰਤ ਵੱਖ-ਵੱਖ ਬੁਲਾਰਿਆਂ ਵਲੋਂ ਆਪਸੀ ਸਾਂਝ ਵਧਾਉਣ ...

ਪੂਰੀ ਖ਼ਬਰ »

ਪਿਰਾਮਿਡ ਕਾਲਜ ਦੇ ਵਿਦਿਆਰਥੀਆਂ ਨੇ 'ਜੰਗ-ਏ-ਆਜ਼ਾਦੀ' ਦਾ ਦੌਰਾ ਕੀਤਾ

ਜਲੰਧਰ, 18 ਅਗਸਤ (ਅ.ਬ.)-ਆਜ਼ਾਦੀ ਦੀ ਲੜਾਈ ਵਿਚ ਸਾਡੇ ਨੈਸ਼ਨਲ ਹੀਰੋਜ਼ ਦੇ ਬਲੀਦਾਨ ਦਾ ਪਤਾ ਲਾਉਣ ਲਈ, ਪਿਰਾਮਿਡ ਕਾਲਜ ਆਫ਼ ਬਿਜ਼ਨੈੱਸ ਐਾਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਦਾ ਸਨਮਾਨ ਕਰਨ ਲਈ 'ਜੰਗ-ਏ-ਆਜ਼ਾਦੀ' ਦਾ ਦੌਰਾ ...

ਪੂਰੀ ਖ਼ਬਰ »

ਡਾ: ਇੰਦਰਜੀਤ ਅਗਰਵਾਲ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ 21 ਨੂੰ

ਜਲੰਧਰ, 18 ਅਗਸਤ (ਚੰਦੀਪ ਭੱਲਾ)-ਮਾਣਯੋਗ ਅਦਾਲਤ ਨੇ ਗੁਲਾਬ ਦੇਵੀ ਹਸਪਤਾਲ ਦੇ ਬੱਲਡ ਬੈਂਕ 'ਚ ਗੜਬੜੀ ਦੇ ਮਾਮਲੇ 'ਚ ਬਲੱਡ ਬੈਂਕ ਦੇ ਸੰਚਾਲਕ ਡਾ.ਇੰਦਜੀਤ ਅਗਰਵਾਲ ਵਲੋਂ ਲਗਾਈ ਗਈ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਦੇ ਲਈ 21 ਅਗਸਤ ਦੀ ਤਰੀਕ ਤੈਅ ਕੀਤੀ ਹੈ | ਇਸ ਮਾਮਲੇ 'ਚ ...

ਪੂਰੀ ਖ਼ਬਰ »

ਹਰਮਨਦੀਪ ਨੇੇ 'ਕਿਸ ਮੇਂ ਕਿਤਨਾ ਹੈ ਦਮ' ਤੇ 'ਯੂਥ ਆਈਕਾਨ ਪੰਜਾਬ-2018' ਦੇ ਜੇਤੂ

ਜਲੰਧਰ, 18 ਅਗਸਤ (ਰਣਜੀਤ ਸਿੰਘ ਸੋਢੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਜਲੰਧਰ ਦੇ ਪਿੰ੍ਰਸੀਪਲ ਡਾ. ਜੇ. ਕੇ. ਗੁਲਾਟੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਹਰਮਨਦੀਪ ਨੇ ਟੀ. ਵੀ. ਸ਼ੋਅ 'ਕਿਸ ਮੇਂ ਕਿਤਨਾ ਹੈ ਦਮ' ਗਾਇਕੀ ਮੁਕਾਬਲੇ 'ਚ ਤੇ 'ਯੂਥ ...

ਪੂਰੀ ਖ਼ਬਰ »

ਜੈਨੇਸਿਸ ਹਸਪਤਾਲ 'ਚ ਮੁਫ਼ਤ ਸਰਜੀਕਲ ਜਾਂਚ ਕੈਂਪ 20 ਤੋਂ

ਜਲੰਧਰ, 18 ਅਗਸਤ (ਐੱਮ.ਐੱਸ. ਲੋਹੀਆ)-ਔਰਤਾਂ ਦੇ ਬੱਚੇਦਾਨੀ ਅਤੇ ਅੰਡੇਦਾਨੀ ਦੀਆਂ ਕਈ ਅਜਿਹੀਆਂ ਸਰਜੀਕਲ ਸਮੱਸਿਆਵਾਂ ਹਨ, ਜਿਨ੍ਹਾਂ ਦਾ ਲੈਪਰੋਸਕੋਪੀ (ਦੂਰਬੀਨ) ਨਾਲ ਬਹੁਤ ਆਸਾਨ ਅਤੇ ਬਿਨਾ ਚੀਰ ਫਾੜ ਦੇ ਇਲਾਜ ਸੰਭਵ ਹੈ, ਜਿਸ ਦੀ ਜਾਣਕਾਰੀ ਆਮ ਤੌਰ 'ਤੇ ਲੋਕਾਂ ਨੂੰ ...

ਪੂਰੀ ਖ਼ਬਰ »

ਇਕ ਆਸ ਵੂਮੈਨ ਹੈਲਪਲਾਈਨ ਨੇ ਮਨਾਇਆ ਤੀਜ ਦਾ ਤਿਉਹਾਰ

ਜਲੰਧਰ, 18 ਅਗਸਤ (ਅ.ਬ.)-ਅੱਜ ਇਕ ਆਸ ਵੂਮੈਨ ਹੈਲਪਲਾਈਨ ਦੇ ਮੈਂਬਰਾਂ ਨੇ ਜ਼ਿਲ੍ਹਾ ਪ੍ਰਧਾਨ ਮੀਨਾ ਸਾਹੀ ਦੀ ਅਗਵਾਈ ਵਿਚ ਸਥਾਨਕ ਹੋਟਲ ਵਿਚ ਤੀਜ ਦਾ ਤਿਉਹਾਰ ਮਨਾਇਆ | ਇਸ ਦੌਰਾਨ ਸਾਰਿਆਂ ਮੈਂਬਰਾਂ ਨੇ ਸਜ-ਧਜ ਕੇ ਗਿੱਧੇ ਦਾ ਅਨੰਦ ਮਾਣਿਆ ਤੇ ਪੰਜਾਬ ਦੀ ਸੱਭਿਅਤਾ ਨੇ ...

ਪੂਰੀ ਖ਼ਬਰ »

ਧਾਰਮਿਕ ਸਥਾਨ ਦੇ ਪ੍ਰਬੰਧਾਂ ਨੂੰ ਲੈ ਕੇ 2 ਧਿਰਾਂ 'ਚ ਹੋਇਆ ਵਿਵਾਦ

ਜਲੰਧਰ, 18 ਅਗਸਤ (ਐੱਮ.ਐੱਸ. ਲੋਹੀਆ)-ਮੁਹੱਲਾ ਗਾਜ਼ੀ ਗੁੱਲਾ 'ਚ ਇਕ ਧਾਰਮਿਕ ਅਸਥਾਨ ਦੇ ਪ੍ਰਬੰਧਾਂ ਨੂੰ ਲੈ ਕੇ 2 ਧਿਰਾਂ 'ਚ ਵਿਵਾਦ ਹੋ ਗਿਆ | ਪ੍ਰਸ਼ਾਸ਼ਨ ਵਲੋਂ ਮਾਹੌਲ ਨੂੰ ਸ਼ਾਂਤ ਰੱਖਣ ਲਈ ਇਲਾਕੇ 'ਚ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ | ਵਿਵਾਦ ...

ਪੂਰੀ ਖ਼ਬਰ »

ਕਾਜ਼ੀ ਮੰਡੀ ਖੇਤਰ 'ਚ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਚੁਗਿੱਟੀ/ਜੰਡੂਸਿੰਘਾ, 18 ਅਗਸਤ (ਨਰਿੰਦਰ ਲਾਗੂ)-ਸ਼ਹਿਰ ਦੇ ਕਾਜ਼ੀ ਮੰਡੀ ਖੇਤਰ 'ਚ ਪੁਲਿਸ ਵਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪਛਾਣ ਹਿੱਤ ਸਿਵਲ ਹਸਪਤਾਲ ਦੇ ਮੁਰਦਾਘਰ 'ਚ 72 ਘੰਟਿਆਂ ਲਈ ਰਖਵਾਇਆ ਗਿਆ | ਮੌਕੇ 'ਤੇ ਜਾਂਚ ਲਈ ਪੁਲਿਸ ਪਾਰਟੀ ...

ਪੂਰੀ ਖ਼ਬਰ »

ਇਨਰ ਵੀਲ੍ਹ ਕਲੱਬ ਮੈਂਬਰਾਂ ਨੇ ਬੱਚਿਆਂ ਨਾਲ ਮਨਾਇਆ ਸੁਤੰਤਰਤਾ ਦਿਵਸ

ਜਲੰਧਰ, 18 ਅਗਸਤ (ਮੋਨਿਕਾ ਵਰਮਾ)-ਇਨਰ ਵੀਲ੍ਹ ਕਲੱਬ ਮੈਂਬਰਾਂ ਨੇ ਸੁਤੰਤਰਤਾ ਦਿਵਸ ਬਹੁਤ ਹੀ ਖ਼ਾਸ ਤਰੀਕੇ ਨਾਲ ਮਨਾਇਆ | ਨੈਸ਼ਨਲ ਚਾਈਲਡ ਲੇਬਰ ਪ੍ਰੋਜੈਕਟ ਦੇ ਅਧੀਨ ਆਉਂਦੇ ਇਕ ਸਕੂਲ 'ਚ ਸਾਰੇ ਕਲੱਬ ਮੈਂਬਰਾਂ ਨੇ ਬਹੁਤ ਉਤਸ਼ਾਹ ਪੂਰਵਕ ਮਾਸੂਮ ਬੱਚਿਆਂ ਨਾਲ ਮਿਲ ...

ਪੂਰੀ ਖ਼ਬਰ »

ਗੰਨੇ ਦੀ ਅਦਾਇਗੀ ਲਈ ਕਿਸਾਨਾਂ ਵਲੋਂ ਦੋ ਹਫ਼ਤੇ ਦੀ ਚਿਤਾਵਨੀ

ਜਲੰਧਰ, 18 ਅਗਸਤ (ਮੇਜਰ ਸਿੰਘ)-ਆਦਮਪੁਰ ਤੇ ਭੋਗਪੁਰ ਖੇਤਰ ਦੇ ਗੰਨਾ ਉਤਪਾਦਕਾਂ ਨੇ ਚਿਤਾਵਨੀ ਦਿੱਤੀ ਹੈ ਕਿ ਸਰਕਾਰ ਨੇ ਜੇਕਰ ਗੰਨੇ ਦੇ ਬਕਾਏ ਤੁਰੰਤ ਨਾ ਦਿਵਾਏ ਤਾਂ ਦੋ ਹਫ਼ਤੇ ਬਾਅਦ ਕਾਂਗਰਸ ਦੀ ਪਾਰਟੀ ਦੇ ਵਿਧਾਇਕਾਂ ਤੇ ਵਜ਼ੀਰਾਂ ਦੇ ਘਿਰਾਉ ਕੀਤੇ ਜਾਣਗੇ ਤੇ ...

ਪੂਰੀ ਖ਼ਬਰ »

ਮੁੱਖ ਡੰਪਾਂ ਤੋਂ 11.30 ਵਜੇ ਚੁੱਕਿਆ ਜਾਵੇਗਾ ਕੂੜਾ-ਰਾਜੀਵ ਵਰਮਾ

ਜਲੰਧਰ, 18 ਅਗਸਤ (ਸ਼ਿਵ)-ਬਰਸਾਤਾਂ ਦੇ ਮੌਸਮ ਨੂੰ ਦੇਖਦੇ ਹੋਏ ਸ਼ਹਿਰ ਵਿਚੋਂ ਹੁਣ ਸਾਢੇ ਅੱਠ ਵਜੇ ਤੱਕ ਮੁੱਖ ਡੰਪਾਂ ਤੋਂ ਕੂੜਾ ਚੁੱਕ ਲਿਆ ਜਾਇਆ ਕਰੇਗਾ | ਵਰਕਸ਼ਾਪ ਦਾ ਮੌਕਾ ਦੇਖਣ ਗਏ ਸੰਯੁਕਤ ਕਮਿਸ਼ਨਰ ਰਾਜੀਵ ਵਰਮਾ ਨੇ ਹਦਾਇਤ ਦਿੰਦੇ ਹੋਏ ਕਿਹਾ ਹੈ ਕਿ ਹਰ ਹਾਲਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX