ਤਾਜਾ ਖ਼ਬਰਾਂ


ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  8 minutes ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ...
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  17 minutes ago
ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ...
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  21 minutes ago
ਪਠਾਨਕੋਟ, 26 ਜਨਵਰੀ (ਚੌਹਾਨ)- ਪਠਾਨਕੋਟ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਆਏ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  27 minutes ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  44 minutes ago
ਪਟਿਆਲਾ, 26 ਜਨਵਰੀ (ਅਮਨਦੀਪ ਸਿੰਘ)- ਪੰਜਾਬ ਸਰਕਾਰ 26 ਜਨਵਰੀ ਨੂੰ ਨੌਜਵਾਨਾਂ ਨੂੰ ਸਮਾਰਟ ਫ਼ੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਪਟਿਆਲਾ 'ਚ...
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  53 minutes ago
ਫ਼ਤਿਹਗੜ੍ਹ ਸਾਹਿਬ, 26 ਜਨਵਰੀ (ਬਲਜਿੰਦਰ ਸਿੰਘ)- ਦੇਸ਼ ਦੇ 71ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਸਥਾਨਕ ਮਾਧੋਪੁਰ ਦੇ ਖੇਡ ਸਟੇਡੀਅਮ 'ਚ ਹੋਏ ਸਮਾਗਮ ਮੌਕੇ ਪੰਜਾਬ ਦੇ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 1 hour ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 1 hour ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ......
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 1 hour ago
ਗੁਹਾਟੀ, 26 ਜਨਵਰੀ- 71ਵੇਂ ਗਣਤੰਤਰ ਦਿਵਸ ਮੌਕੇ ਅੱਜ ਸਵੇਰੇ ਆਸਾਮ 'ਚ ਘੱਟ ਤੀਬਰਤਾ ਵਾਲੇ ਚਾਰ ਧਮਾਕੇ ਹੋਏ। ਇਨ੍ਹਾਂ 'ਚੋਂ ਤਿੰਨ ਡਿਬਰੂਗੜ੍ਹ ਜ਼ਿਲ੍ਹੇ 'ਚ ਹੋਏ, ਜਦੋਂਕਿ ਚੌਥਾ ਚਰਾਈਦੇਵ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 1 hour ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 1 hour ago
ਸ਼ਾਹਕੋਟ, 26 ਜਨਵਰੀ (ਏ. ਐੱਸ. ਸਚਦੇਵਾ)- ਗਣਤੰਤਰ ਦਿਵਸ ਮੌਕੇ ਸ਼ਾਹਕੋਟ ਵਿਖੇ ਮਨਾਏ ਗਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਐੱਸ. ਡੀ. ਐੱਮ. ਸ਼ਾਹਕੋਟ ਡਾ. ਸੰਜੀਵ ਸ਼ਰਮਾ ਨੇ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਤਲਵੰਡੀ ਸਾਬੋ/ਸੀਂਗੋ ਮੰਡੀ, 26 ਜਨਵਰੀ (ਲਕਵਿੰਦਰ ਸ਼ਰਮਾ, ਰਣਜੀਤ ਸਿੰਘ ਰਾਜੂ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਸੰਗਤ ਖ਼ੁਰਦ ਦੇ ਇੱਕ ਕਿਸਾਨ ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ...
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 2 hours ago
ਜੰਡਿਆਲਾ ਗੁਰੂ, 26 ਜਨਵਰੀ (ਰਣਜੀਤ ਸਿੰਘ ਜੋਸਨ)- ਅੱਜ ਗਣਤੰਤਰ ਦਿਵਸ ਮੌਕੇ ਨਗਰ ਕੌਂਸਲ ਦਫ਼ਤਰ ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਹਲਕਾ...
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 2 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 2 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 2 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 3 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 3 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 3 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 3 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 3 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 3 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 3 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 3 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 3 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 3 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 4 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 4 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 4 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 3 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 4 hours ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 4 hours ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 4 hours ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 4 hours ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 4 hours ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 4 hours ago
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  about 4 hours ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  about 4 hours ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  about 4 hours ago
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 4 hours ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 4 hours ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 4 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 5 hours ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਸੇਵਾ ਕੇਂਦਰ ਸੇਵਾ ਕਰਨ ਦੀ ਥਾਂ ਇਲਾਕੇ ਦੇ ਲੋਕਾਂ ਲਈ ਬਣਿਆ ਪ੍ਰੇਸ਼ਾਨੀਆਂ ਦਾ ਸਬੱਬ

ਗਿੱਦੜਬਾਹਾ, 18 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਸੇਵਾ ਕੇਂਦਰ ਗਿੱਦੜਬਾਹਾ ਸੇਵਾ ਕਰਨ ਦੀ ਥਾਂ ਗਿੱਦੜਬਾਹਾ ਤੇ ਇਲਾਕੇ ਦੇ ਲੋਕਾਂ ਲਈ ਪ੍ਰੇਸ਼ਾਨੀਆਂ ਦਾ ਸਬੱਬ ਬਣਿਆ ਹੋਇਆ ਹੈ | ਸੇਵਾ ਕੇਂਦਰ ਗਿੱਦੜਬਾਹਾ ਵਿਖੇ ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਜਾਤੀ, ਪੱਛੜੀ ਸ਼੍ਰੇਣੀ, ਜਾਤੀ ਸਰਟੀਫਿਕੇਟ, ਜਨਮ ਤੇ ਮੌਤ ਸਰਟੀਫਿਕੇਟ ਪੇਂਡੂ ਖੇਤਰ, ਬਿਆਨ ਹਲਫ਼ੀਆ, ਨਕਲਾਂ, ਲਾਭਪਾਤਰੀ ਕਾਰਡ, ਪੈਨਸ਼ਨਾਂ ਦੇ ਸਰਟੀਫਿਕੇਟ, ਆਧਾਰ ਕਾਰਡ, ਸਮੇਤ ਅਨੇਕਾਂ ਸਰਟੀਫਿਕੇਟ ਬਣਾਏ ਜਾਂਦੇ ਹਨ ਅਤੇ ਅਨੇਕਾਂ ਤਰ੍ਹਾਂ ਦੇ ਹੋਰ ਕੰਮ ਹੁੰਦੇ ਹਨ, ਇਸ ਲਈ ਲੋਕ ਸਵੇਰੇ 5 ਵਜੇ ਤੋਂ ਵੱਡੀ ਗਿਣਤੀ ਵਿਚ ਆਪਣੇ-ਆਪਣੇ ਕੰਮਾਂ ਕਰਾਉਣ ਲਈ ਪਹੁੰਚਦੇ ਹਨ, ਪਰ ਸਿਰਫ਼ 40 ਲੋਕਾਂ ਦੇ ਹੀ ਕੰਮ ਹੁੰਦੇ ਹਨ ਤੇ ਬਾਕੀਆਂ ਨੂੰ ਸ਼ਾਮ ਤੱਕ ਖੱਜਲ-ਖ਼ੁਆਰ ਹੋ ਕੇ ਘਰਾਂ ਨੂੰ ਮੁੜਨਾ ਪੈਂਦਾ ਹੈ | ਜਸਮੇਲ ਸਿੰਘ ਪਿੰਡ ਖੂੰਨਣ ਖੁਰਦ ਨੇ ਦੱਸਿਆ ਕਿ ਉਸ ਨੇ ਆਪਣੇ ਅੰਗਹੀਣ ਪੁੱਤਰ ਹੁਸਨਪ੍ਰੀਤ ਸਿੰਘ ਦੀ ਪੈਨਸ਼ਨ ਲਵਾਉਣੀ ਹੈ ਤੇ ਉਹ ਸਵੇਰੇ 5 ਵਜੇ ਦਾ ਆਇਆ ਹੈ ਤੇ ਕਈ ਘੰਟੇ ਬੀਤਣ 'ਤੇ ਵੀ ਉਸ ਦੀ ਵਾਰੀ ਨਹੀਂ ਆਈ | ਇਸੇ ਹੀ ਪਿੰਡ ਦੇ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਆਪਣੀ ਪੈਨਸ਼ਨ ਲਵਾਉਣ ਲਈ ਆਇਆ ਹੈ, ਪਰ ਹਾਲੇ ਤੱਕ ਉਹ ਵੀ ਆਪਣੀ ਵਾਰੀ ਦੀ ਉਡੀਕ ਕਰ ਰਿਹਾ ਹੈ | ਉਨ੍ਹਾਂ ਦੋਹਾਂ ਦੱਸਿਆ ਕਿ ਨਾ ਤਾਂ ਇੱਥੇ ਪੀਣ ਨੂੰ ਪਾਣੀ ਹੈ ਅਤੇ ਨਾ ਹੀ ਕੋਈ ਹਵਾ ਦਾ ਪ੍ਰਬੰਧ ਤੇ ਬੈਠਣ ਲਈ ਕੋਈ ਬੈਂਚ ਆਦਿ ਨਾ ਹੋਣ ਕਾਰਨ ਉਹ ਤਾਂ ਬੈਠੇ ਵੀ ਫ਼ਰਸ਼ 'ਤੇ ਹਨ | ਪਿੰਡ ਬੁੱਟਰ ਬਖੂਹਾ ਦੇ ਛਿੰਦਰਪਾਲ ਸਿੰਘ ਨੇ ਕਿਹਾ ਕਿ ਉਹ ਆਪਣੀ ਪੁੱਤਰੀ ਰਮਨਜੋਤ ਕੌਰ ਦਾ ਜਾਤੀ ਸਰਟੀਫਿਕੇਟ ਬਣਾਉਣ ਲਈ ਸਵੇਰੇ 5 ਵਜੇ ਦਾ ਆਇਆ ਹੈ, ਪਰ ਵਾਰ-ਵਾਰ ਕਹਿਣ ਦੇ ਉਸ ਦੀ ਗੱਲ ਨਹੀਂ ਸੁਣੀ ਜਾ ਰਹੀ ਤੇ ਨਾ ਹੀ ਉਸ ਦੀ ਫਾਈਲ ਲਈ ਜਾ ਰਹੀ ਹੈ | ਪਿੰਡ ਦੌਲਾ ਦੀ ਨਸੀਬ ਕੌਰ ਨੇ ਕਿਹਾ ਉਹ ਦੋ ਦਿਨਾਂ ਤੋਂ ਜਾਤੀ ਸਰਟੀਫਿਕੇਟ ਬਣਾਉਣ ਲਈ ਚੱਕਰ ਲਾ ਰਹੀ ਹੈ, ਪਰ ਉਸ ਦੀ ਗੱਲ ਨਹੀਂ ਸੁਣੀ ਜਾ ਰਹੀ | ਵੀਰੂ ਬੱਲੂਆਣਾ ਨੇ ਕਿਹਾ ਕਿ ਉਹ ਆਪਣੇ ਕੰਮ ਲਈ ਕਈ ਦਿਨਾਂ ਤੋਂ ਆ ਰਹੇ, ਪਰ ਕੰਮ ਨਹੀਂ ਹੋ ਰਿਹਾ, ਕਿਉਂਕਿ ਸੇਵਾ ਕੇਂਦਰ ਵਾਲੇ ਸਿਰਫ਼ 40 ਟੋਕਨ ਹੀ ਦਿੰਦੇ ਹਨ ਤੇ ਉਹ ਟੋਕਨ ਸਵੇਰੇ 4-5 ਵਜੇ ਆਉਣ ਵਾਲੇ ਸਿਰਫ਼ 40 ਲੋਕਾਂ ਨੂੰ ਮਿਲਦੇ ਹਨ, ਇਸ ਲਈ ਬਾਕੀ ਸੈਂਕੜਿਆਂ ਦੀ ਗਿਣਤੀ ਵਿਚ ਪਹੁੰਚੇ ਲੋਕਾਂ ਨੂੰ ਖੱਜਲ-ਖ਼ੁਆਰ ਹੋਣਾ ਪੈ ਰਿਹਾ ਹੈ | ਲੋਕਾਂ ਨੇ ਮੰਗ ਕੀਤੀ ਹੈ ਕਿ ਸੇਵਾ ਕੇਂਦਰ ਵਿਖੇ ਟੋਕਨ ਸਿਰਫ਼ 40 ਨਾ ਦੇ ਕੇ ਜਦੋਂ ਵੀ ਕੋਈ ਆਉਂਦਾ ਉਸ ਨੂੰ ਟੋਕਨ ਦਿੱਤਾ ਜਾਵੇ, ਲੋਕਾਂ ਦੀ ਸਹੂਲਤਾਂ ਲਈ ਹੋਰ ਕਾਊਾਟਰ ਵਧਾਏ ਜਾਣ, ਬਿਜਲੀ ਤੇ ਪਾਣੀ ਦਾ ਮੁਕੰਮਲ ਪ੍ਰਬੰਧ ਕੀਤਾ ਜਾਵੇ | ਦੂਜੇ ਪਾਸੇ ਸੇਵਾ ਕੇਂਦਰ ਦੇ ਸਹਾਇਕ ਮੈਨੇਜਰ ਸੁਖਚੈਨ ਸਿੰਘ ਨੇ ਕਿਹਾ ਕਿ ਟੋਕਨ ਸਿਸਟਮ ਹੋਣ ਕਾਰਨ ਲੋਕ ਸਵੇਰੇ ਜਲਦੀ ਆ ਜਾਂਦੇ ਹਨ, ਪਰ ਲੋਕਾਂ ਦੇ ਕੰਮ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਪਹਿਲਾਂ ਪਿੰਡ-ਪਿੰਡ ਵਿਚ ਸੁਵਿਧਾ ਕੇਂਦਰ ਸਨ ਤੇ ਉਹ ਬੰਦ ਹੋ ਗਏ ਹਨ ਤੇ ਹੁਣ ਸਿਰਫ਼ ਦੋਦਾ, ਸੁਖਨਾ ਅਬਲੂ, ਨਗਰ ਕੌਾਸਲ ਗਿੱਦੜਬਾਹਾ ਸਮੇਤ ਇਹ ਸੇਵਾ ਕੇਂਦਰ ਹੀ ਹੈ, ਇਸ ਲਈ ਲੋਕਾਂ ਦੀ ਭੀੜ ਹੋਣਾ ਸੁਭਾਵਿਕ ਹੈ | ਉਨ੍ਹਾਂ ਨਾਲ ਹੀ ਮੰਨਿਆ ਕਿ ਸੇਵਾ ਕੇਂਦਰ 'ਤੇ ਸਿਰਫ਼ 4 ਕਾਊਾਟਰ ਹੀ ਹਨ ਤੇ ਇਹ ਲੋੜ ਅਨੁਸਾਰ ਘੱਟ ਹਨ, ਇਸ ਲਈ ਉਹ ਇਸ ਸਮੱਸਿਆ ਸਬੰਧੀ ਗਿੱਦੜਬਾਹਾ ਦੇ ਐੱਸ.ਡੀ.ਐੱਮ. ਨੂੰ ਲਿਖਤੀ ਭੇਜ ਰਹੇ ਹਨ | ਉਨ੍ਹਾਂ ਕਿਹਾ ਕਿ ਪਾਣੀ ਦੀ ਸਮੱਸਿਆ ਹੈ, ਪਰ ਬਿਜਲੀ ਦੀ ਕੋਈ ਸਮੱਸਿਆ ਨਹੀਂ |

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਜੇ.ਐੱਨ.ਯੂ. ਦੇ ਵਿਦਿਆਰਥੀਆਂ ਉੱਪਰ ਕੀਤੇ ਹਮਲੇ ਿਖ਼ਲਾਫ਼ ਦੋਸ਼ੀਆਂ ਦੀ ਗਿ੍ਫ਼ਤਾਰੀ ਕਰਨ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਕਾਰਜਕਾਰਨੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਟਰਾਂਸਸ਼ਿਨ ਕਾਰਪੋਰੇਸ਼ਨ ਲਿਮਿ: ਸਰਕਲ ਕਾਰਜਕਾਰਨੀ ਦੀ ਮੀਟਿੰਗ ਸ਼ੰਕਰਦਾਸ ਸਰਕਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਏਜੰਡਿਆਂ ਸਬੰਧੀ ...

ਪੂਰੀ ਖ਼ਬਰ »

ਮੋਟਰਾਂ ਦੇ ਨਾਂਅ ਬਦਲੀ ਸਬੰਧੀ ਵਿਸ਼ੇਸ਼ ਕੈਂਪ ਲਗਾਇਆ

ਦੋਦਾ, 18 ਅਗਸਤ (ਰਵੀਪਾਲ)-ਪਾਵਰਕਾਮ ਸਬ-ਡਵੀਜ਼ਨ ਦਫ਼ਤਰ ਦੋਦਾ ਦੇ ਐੱਸ.ਡੀ.ਓ. ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ਦੇ ਨਾਂਅ ਬਦਲੀ ਕਰਨ ਸਬੰਧੀ ਵਿਸ਼ੇਸ਼ ਕੈਂਪ ਦਫ਼ਤਰ ਦੋਦਾ ਵਿਖੇ ਲਗਾਇਆ ਗਿਆ | ਇਸ ਮੌਕੇ ਵਧੀਕ ਨਿਗ: ਇੰਜ: ਹਰੀਸ਼ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਸੁਵਿਧਾ ਕੈਂਪ

ਮੰਡੀ ਲੱਖੇਵਾਲੀ, 18 ਅਗਸਤ (ਮਿਲਖ ਰਾਜ)- ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਅੱਜ ਪਿੰਡ ਨੰਦਗੜ੍ਹ ਅਤੇ ਸੰਮੇਵਾਲੀ ਵਿਖੇ ਨਾਇਬ ਤਹਿਸੀਲਦਾਰ ਰਾਜਿੰਦਰਪਾਲ ਸਿੰਘ ਦੀ ਅਗਵਾਈ ਵਿਚ ਵੱਖ-ਵੱਖ ਵਿਭਾਗਾਂ ਵਲੋਂ ਸੁਵਿਧਾ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ...

ਪੂਰੀ ਖ਼ਬਰ »

ਬਿਜਲੀ ਦੇ ਖੰਭੇ ਨਾ ਬਦਲਣ ਕਾਰਨ ਪਾਣੀ ਦੀ ਨਿਕਾਸੀ ਰੁਕੀ

ਮਲੋਟ, 18 ਅਗਸਤ (ਗੁਰਮੀਤ ਸਿੰਘ ਮੱਕੜ)-ਸ਼ਹਿਰ ਵਿਚ ਅੱਜ ਦੁਪਹਿਰ ਤੋਂ ਬਾਅਦ ਪਈ ਭਾਰੀ ਬਾਰਿਸ਼ ਦੇ ਕਾਰਨ ਜਿੱਥੇ ਸ਼ਹਿਰ ਦੇ ਬਾਜ਼ਾਰ ਬਿਰਲਾ ਰੋਡ, ਮੇਨ ਬਾਜ਼ਾਰ, ਦਾਣਾ ਮੰਡੀ, ਸੁਪਰ ਬਾਜ਼ਾਰ ਆਦਿ ਦੀਆਂ ਗਲੀਆਂ ਪਾਣੀ ਨਾਲ ਜਲ ਥਲ ਹੋ ਗਈਆਂ, ਉੱਥੇ ਹੀ ਸ਼ਹਿਰ ਵਾਸੀਆਂ ਦੇ ...

ਪੂਰੀ ਖ਼ਬਰ »

ਅਫ਼ੀਮ ਦੇ ਮਾਮਲੇ 'ਚ ਦੋਸ਼ੀ ਨੂੰ 5 ਸਾਲ ਦੀ ਕੈਦ ਤੇ 50 ਹਜ਼ਾਰ ਰੁਪਏ ਜੁਰਮਾਨਾ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਕੁਲਦੀਪ ਸਿੰਘ ਘੁਮਾਣ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਦੀ ਅਦਾਲਤ ਨੇ ਅਫ਼ੀਮ ਦੇ ਇਕ ਚੱਲ ਰਹੇ ਮੁਕੱਦਮੇ ਦਾ ਫ਼ੈਸਲਾ ਸੁਣਾਉਂਦਿਆਂ ਦੋਸ਼ੀ ਨੂੰ 5 ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਅਦਾ ਕਰਨ ਦਾ ਹੁਕਮ ...

ਪੂਰੀ ਖ਼ਬਰ »

ਟ੍ਰੀ ਗਾਰਡਾਂ ਦੀ ਚੋਰੀ ਤੋਂ ਲੱਖੇਵਾਲੀ ਵਾਸੀ ਪ੍ਰੇਸ਼ਾਨ-ਪੁਲਿਸ ਖ਼ਾਮੋਸ਼

ਮੰਡੀ ਲੱਖੇਵਾਲੀ, 18 ਅਗਸਤ (ਮਿਲਖ ਰਾਜ)-ਆਸਰਾ ਯੂਥ ਵੈੱਲਫ਼ੇਅਰ ਐਾਡ ਸਪੋਰਟਸ ਕਲੱਬ ਲੱਖੇਵਾਲੀ ਵਲੋਂ ਗ੍ਰਾਮ ਪੰਚਾਇਤ ਲੱਖੇਵਾਲੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੀਆਂ ਗਲੀਆਂ ਅਤੇ ਸੜਕਾਂ ਤੇ ਪਿਛਲੇ ਸਾਲ 'ਲੱਖੇਵਾਲੀ ਮਾਡਲ' ਤਹਿਤ ਬੂਟੇ ਲਗਾਏ ਗਏ ਸਨ, ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵਲੋਂ ਆਪਣੇ ਸਥਾਪਨਾ ਦਿਵਸ ਸਮਾਰੋਹ ਮੌਕੇ ਵੱਖ-ਵੱਖ ਖੇਤਰ ਵਿਚ ਨਾਮਣਾ ਖੱਟਣ ਵਾਲੀਆਂ ਪੰਜ ਪ੍ਰਮੱੁਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਇਹ ਫ਼ੈਸਲਾ ...

ਪੂਰੀ ਖ਼ਬਰ »

ਨੀਟਾ ਸਰਬਸੰਮਤੀ ਨਾਲ ਰੈਵੀਨਿਊ ਪਟਵਾਰ ਯੂਨੀਅਨ ਗਿੱਦੜਬਾਹਾ ਦੇ ਪ੍ਰਧਾਨ ਚੁਣੇ

ਗਿੱਦੜਬਾਹਾ, 18 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਰੈਵੀਨਿਊ ਪਟਵਾਰ ਦਫ਼ਤਰ ਗਿੱਦੜਬਾਹਾ ਵਿਖੇ ਸੁਰਜੀਤ ਸਿੰਘ ਜ਼ਿਲ੍ਹਾ ਜਰਨਲ ਸਕੱਤਰ ਅਤੇ ਪਵਨ ਕੁਮਾਰ ਦੁੱਗਲ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ਗਿੱਦੜਬਾਹਾ ਦੇ ਸਮੂਹ ...

ਪੂਰੀ ਖ਼ਬਰ »

ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਓਰੀਐਾਟੇਸ਼ਨ ਪ੍ਰੋਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਗੁਰੁੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਚ ਬੀ.ਏ. ਪਹਿਲਾ ਵਿਚ ਦਾਖ਼ਲ ਹੋਏ ਨਵੇਂ ਵਿਦਿਆਰਥੀਆਂ ਲਈ ਓਰੀਐਾਟੇਸ਼ਨ ਪੋ੍ਰਗਰਾਮ ਪਿ੍ੰਸੀਪਲ ਡਾ: ਤੇਜਿੰਦਰ ਕੌਰ ਧਾਲੀਵਾਲ ਅਤੇ ਅਕਾਦਮਿਕ ...

ਪੂਰੀ ਖ਼ਬਰ »

ਝੀਂਗਾ ਮੱਛੀ ਪਾਲਣ 'ਚ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਰਿਹੈ ਕੋਲਿਆਂਵਾਲੀ ਦਾ ਕਿਸਾਨ ਪਰਿਵਾਰ

ਮਲੋਟ, 18 ਅਗਸਤ (ਗੁਰਮੀਤ ਸਿੰਘ ਮੱਕੜ)-ਜੇਕਰ ਇਰਾਦੇ ਦਿ੍ੜ੍ਹ ਹੋਣ ਤਾਂ ਕੋਈ ਵੀ ਮੁਸ਼ਕਿਲ ਮਨੁੱਖ ਦਾ ਰਾਹ ਨਹੀਂ ਰੋਕ ਸਕਦੀ | ਅਜਿਹਾ ਹੀ ਸਿੱਧ ਕੀਤਾ ਹੈ ਪਿੰਡ ਕੋਲਿਆਂਵਾਲੀ ਦੇ ਇਕ ਕਿਸਾਨ ਪਰਿਵਾਰ ਨੇ | ਇਸ ਇਲਾਕੇ ਵਿਚ ਕਈ ਸਾਲਾਂ ਤੋਂ ਸੇਮ ਕਾਰਨ ਜ਼ਮੀਨਾਂ ਬੇਕਾਰ ਹੋ ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਨੇ ਮੱਲਣ ਵਿਖੇ ਅਕਾਲੀ ਵਰਕਰਾਂ ਨਾਲ ਕੀਤੀ ਮੀਟਿੰਗ

ਦੋਦਾ, 18 ਅਗਸਤ (ਰਵੀਪਾਲ)- ਜਥੇਦਾਰ ਗੁਰਪਿਆਰ ਸਿੰਘ ਪਿੰਡ ਮੱਲਣ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਕੇ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਕਾਲਜ 'ਚ ਤੀਆਂ ਦਾ ਤਿਉਹਾਰ ਮਨਾਇਆ

ਮਲੋਟ, 18 ਅਗਸਤ (ਗੁਰਮੀਤ ਸਿੰਘ ਮੱਕੜ)- ਮਹਾਰਾਜਾ ਰਣਜੀਤ ਸਿੰਘ ਕਾਲਜ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਕਾਲਜ ਦੀ ਮੈਨੇਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ, ਜਨਰਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ, ਪ੍ਰਬੰਧਕੀ ਸਕੱਤਰ ਦਲਜਿੰਦਰ ਸਿੰਘ ਸੰਧੂ, ...

ਪੂਰੀ ਖ਼ਬਰ »

ਸਬ ਡਵੀਜ਼ਨ ਰੁਪਾਣਾ 'ਚ ਮੋਟਰਾਂ ਦੇ ਨਾਂਅ ਬਦਲੀ ਸਬੰਧੀ ਕੈਂਪ ਲਾਇਆ

ਰੁਪਾਣਾ, 18 ਅਗਸਤ (ਜਗਜੀਤ ਸਿੰਘ)-ਪਾਵਰਕਾਮ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਸਬ.ਡਵੀਜ਼ਨ ਦਫ਼ਤਰ ਰੁਪਾਣਾ ਵਿਖੇ ਅੱਜ ਐੱਸ.ਡੀ.ਓ. ਸ਼ੀਤਲ ਬਾਂਸਲ ਦੀ ਅਗਵਾਈ 'ਚ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ਦੇ ਨਾਂਅ ਬਦਲੀ ਕਰਨ ਸਬੰਧੀ ਵਿਸ਼ੇਸ਼ ਕੈਂਪ ਲਾਇਆ ...

ਪੂਰੀ ਖ਼ਬਰ »

ਖੂਹ ਅਤੇ ਬੋਰ ਲਗਾਉਣ ਸਬੰਧੀ ਸਰਕਾਰੀ ਹਦਾਇਤਾਂ ਜਾਰੀ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟ੍ਰੇਟ ਐੱਮ.ਕੇ. ਅਰਾਵਿੰਦ ਕੁਮਾਰ ਨੇ ਵਿਸ਼ੇਸ਼ ਹੁਕਮ ਜਾਰੀ ਕਰਕੇ ਜ਼ਿਲ੍ਹੇ ਦੀ ਹਦੂਦ ਅੰਦਰ ਜ਼ਮੀਨ ਮਾਲਕ ਵਲੋਂ ਖੂਹ ਜਾਂ ਬੋਰ ਦਾ ਕੰਮ ਕਰਵਾਉਣ ਤੋਂ ਪਹਿਲਾਂ ਸਰਕਾਰੀ ਨਿਯਮਾਂ ਦੀ ਪਾਲਣਾ ...

ਪੂਰੀ ਖ਼ਬਰ »

ਪੀੜਤ ਨੂੰ ਇਲਾਜ ਲਈ ਅੰਮਿ੍ਤਸਰ ਭੇਜਿਆ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਨਾਲਸਾ ਅਤੇ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ (ਮੋਹਾਲੀ) ਜੀਆਂ ਦੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਮੈਂਟਲ ਹੈਲਥ ਐਕਟ 1987 ...

ਪੂਰੀ ਖ਼ਬਰ »

ਈ.ਟੀ.ਟੀ. ਅਧਿਆਪਕਾ ਬਦਲੀ ਰੱਦ ਹੋਣ ਕਾਰਨ ਪ੍ਰੇਸ਼ਾਨ

ਗਿੱਦੜਬਾਹਾ, 18 ਅਗਸਤ (ਬਲਦੇਵ ਸਿੰਘ ਘੱਟੋਂ)-ਈ.ਟੀ.ਟੀ. ਅਧਿਆਪਕਾ ਕਿਰਨਦੀਪ ਕੌਰ ਵਾਸੀ ਪਿੰਡ ਬਬਾਣੀਆਂ ਜੋ ਕਿ ਕਪੂਰਥਲਾ ਜ਼ਿਲ੍ਹੇ ਵਿਚ ਸੇਵਾਵਾਂ ਨਿਭਾ ਰਹੀ ਸੀ ਅਤੇ ਕੁਝ ਦਿਨ ਪਹਿਲਾਂ ਉਸ ਦੀ ਬਦਲੀ ਸਰਕਾਰੀ ਪ੍ਰਾਇਮਰੀ ਸਕੂਲ ਗਿੱਦੜਬਾਹਾ ਵਿਖੇ ਖ਼ਾਲੀ ਪਈ ਅਸਾਮੀ ...

ਪੂਰੀ ਖ਼ਬਰ »

ਸਿਆਸਤ 'ਚ ਵਪਾਰੀਕਰਨ ਹੋਣ ਕਰਕੇ ਸਿਆਸੀ ਆਗੂ ਕੁੱਕੜਾਂ ਵਾਂਗ ਲੜਨ ਲੱਗੇ- ਰਾਮੂਵਾਲੀਆ

ਭਗਤਾ ਭਾਈਕਾ, 18 ਅਗਸਤ (ਸੁਖਪਾਲ ਸਿੰਘ ਸੋਨੀ)-ਪੰਜਾਬ ਦੀ ਸਿਆਸਤ ਵਿਚ ਵਪਾਰੀਕਰਨ ਹੋੋਣ ਕਾਰਨ ਸਿਆਸੀ ਆਗੂ ਮੁੱਦਿਆਂ ਦੀ ਗੱਲ ਕਰਨ ਦੀ ਬਜਾਏ ਕੁੱਕੜਾਂ ਵਾਲੀ ਲੜਾਈ ਲੜਦੇ ਹੋਏ ਬੇਹੱਦ ਮਾੜੀ ਸ਼ਬਦਾਵਲੀ ਦੀ ਵਰਤੋਂ ਕਰਦੇ ਇਕ ਦੂਜੇ ਨਾਲ ਮੇਹਣੋਂ-ਮੇਹਣੀ ਹੋ ਰਹੇ ਹਨ | ...

ਪੂਰੀ ਖ਼ਬਰ »

ਬਾਰਿਸ਼ ਪੈਣ ਨਾਲ ਮੌਸਮ ਹੋਇਆ ਖ਼ੁਸ਼ਗਵਾਰ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਅੱਜ ਇਸ ਖੇਤਰ ਵਿਚ ਬਾਰਿਸ਼ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਅਤੇ ਮਾਹੌਲ ਖ਼ੁਸ਼ਗਵਾਰ ਹੋ ਗਿਆ | ਕਈ ਦਿਨਾਂ ਤੋਂ ਗਰਮੀ ਦੇ ਪ੍ਰਕੋਪ ਤੋਂ ਲੋਕ ਪੇ੍ਰਸ਼ਾਨ ਸਨ ਅਤੇ ਇਸ ਜ਼ਿਲ੍ਹੇ ਵਿਚ ਹੋਈ ਘੱਟ ...

ਪੂਰੀ ਖ਼ਬਰ »

ਭਗੌੜਾ ਪੀ.ਓ. ਸਟਾਫ਼ ਵਲੋਂ ਕਾਬੂ

ਗਿੱਦੜਬਾਹਾ, 18 ਅਗਸਤ (ਪਰਮਜੀਤ ਸਿੰਘ ਥੇੜ੍ਹੀ)- ਅਦਾਲਤ ਵਲੋਂ ਚੋਰੀ ਦੇ ਮਾਮਲੇ ਇਕ ਮਾਮਲੇ ਵਿਚ ਭਗੌੜੇ ਐਲਾਨ ਕੀਤੇ ਇਕ ਵਿਅਕਤੀ ਨੂੰ ਪੀ.ਓ. ਸਟਾਫ਼ ਸ੍ਰੀ ਮੁਕਤਸਰ ਸਾਹਿਬ ਨੇ ਕਾਬੂ ਕਰਕੇ ਥਾਣਾ ਗਿੱਦੜਬਾਹਾ ਦੇ ਸਪੁਰਦ ਕੀਤਾ ਹੈ | ਐੱਸ.ਐੱਚ.ਓ. ਬਲਵੰਤ ਸਿੰਘ ਪੀ.ਓ. ...

ਪੂਰੀ ਖ਼ਬਰ »

ਬੱਚਿਆਂ ਨੂੰ ਗਤਕੇ ਦੀਆਂ ਕਿੱਟਾਂ ਦਿੱਤੀਆਂ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਕੌਮੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਹਾਜ਼ਰੀ ਵਿਚ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਸੁਰਜੀਤ ਸਿੰਘ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਸੈਮੀਨਾਰ ਲਾਇਆ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਲੀ ਰੋਡ ਧਰਮਸ਼ਾਲਾ ਨੇੜੇ ਪੁਰਾਣਾ ਮਿਸ਼ਨ ਹਸਪਤਾਲ ਵਿਖੇ ਨਸ਼ਿਆਂ ਿਖ਼ਲਾਫ਼ ਸੈਮੀਨਾਰ ਲਾਇਆ ਗਿਆ | ਸੈਮੀਨਾਰ ਦੌਰਾਨ ਨਸ਼ਿਆਂ ਨੂੰ ਖ਼ਤਮ ਕਰਨ ਅਤੇ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਬੰਧੀ ...

ਪੂਰੀ ਖ਼ਬਰ »

ਰਾਜਾ ਵੜਿੰਗ ਵਲੋਂ ਭਲਾਈਆਣਾ ਸਕੂਲ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ

ਗਿੱਦੜਬਾਹਾ, 18 ਅਗਸਤ (ਬਲਦੇਵ ਸਿੰਘ ਘੱਟੋਂ)-ਪੰਜਾਬ ਦੀ ਕਾਂਗਰਸ ਸਰਕਾਰ ਵਿਕਾਸ ਕਾਰਜਾਂ 'ਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਿੰਡ ਭਲਾਈਆਣਾ ...

ਪੂਰੀ ਖ਼ਬਰ »

ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਲੰਬੀ, 18 ਅਗਸਤ (ਮੇਵਾ ਸਿੰਘ)-ਦੁਪਹਿਰ ਬਾਅਦ ਕਰੀਬ ਸ਼ਾਮ 4 ਵਜੇ ਤੋਂ 5 ਵਜੇ ਦਰਮਿਆਨ ਇਲਾਕਾ ਮਲੋਟ ਤੇ ਲੰਬੀ ਵਿਚ ਆਈ ਹਲਕੀ ਤੋਂ ਦਰਮਿਆਨੀ ਬਾਰਿਸ਼ ਨਾਲ ਇਲਾਕਾ ਨਿਵਾਸੀਆਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ | ਵੈਸੇ ਤੋਂ ਪਿਛਲੇ ਕਈ ਦਿਨਾਂ ਤੋਂ ਲੋਕ ਗਰਮੀ ਦੀ ਹੁੰਮਸ ...

ਪੂਰੀ ਖ਼ਬਰ »

ਮੈਟਰੋ ਇੰਗਲਿਸ਼ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਰਾਈਟਿੰਗ ਮਡਿਊਲ ਵਿਚੋਂ 7.5 ਤੇ 7 ਬੈਂਡ ਪ੍ਰਾਪਤ ਕੀਤੇ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਮੈਟਰੋ ਇੰਗਲਿਸ਼ ਇੰਸਟੀਚਿਊਟ ਸ੍ਰੀ ਮੁਕਤਸਰ ਸਾਹਿਬ ਦੇ 8 ਵਿਦਿਆਰਥੀਆਂ ਨੇ ਸਭ ਤੋਂ ਔਖੇ ਮੰਨੇ ਜਾਣ ਵਾਲੇ ਮਡਿਊਲ ਰਾਈਟਿੰਗ ਵਿਚੋਂ ਕ੍ਰਮਵਾਰ 7.5 ਅਤੇ 7 ਬੈਂਡ ਪ੍ਰਾਪਤ ਕੀਤੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX