ਤਾਜਾ ਖ਼ਬਰਾਂ


ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਨੂੰ ਨੋਟਿਸ
. . .  1 day ago
ਨਵੀਂ ਦਿੱਲੀ, 23 ਮਈ - ਸ਼ਾਰਦਾ ਚਿੱਟ ਫ਼ੰਡ ਮਾਮਲੇ 'ਚ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਨੂੰ ਸੀ.ਬੀ.ਆਈ ਸਾਹਮਣੇ 27 ਮਈ ਨੂੰ ਪੇਸ਼ ਹੋਣ ਦਾ ਨੋਟਿਸ ਜਾਰੀ ਕੀਤਾ...
ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜ਼ਵਾਨ ਦੀ ਮੌਤ
. . .  1 day ago
ਬੰਗਾ, 26 ਮਈ (ਗੁਰਜਿੰਦਰ ਸਿੰਘ ਗੁਰੂ) - ਬੰਗਾ-ਮੁਕੰਦਪੁਰ ਸੜਕ ਤੇ ਪੈਂਦੇ ਪਿੰਡ ਗੁਣਾਚੋਰ ਵਿਖੇ ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਪੁੱਤਰ ਸੋਹਣ ਲਾਲ ਵਾਸੀ...
ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ
. . .  1 day ago
ਜੰਡਿਆਲਾ ਮੰਜਕੀ, 26 ਮਈ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਰਹਾਲੀ 'ਚ ਪਰਵਾਸੀ ਮਜ਼ਦੂਰ ਦੀ ਇੱਕ ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ, ਕਿਸੇ ਕਿਸਾਨ ਦੇ ਖੇਤਾਂ 'ਚ ਕੰਮ ਕਰਦੇ ....
ਸੀ.ਬੀ.ਆਈ. ਵੱਲੋਂ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 26 ਮਈ- ਆਈ.ਪੀ.ਐੱਸ.ਅਧਿਕਾਰੀ ਅਤੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਸੀ.ਬੀ.ਆਈ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਬਾਅਦ, ਰਾਜੀਵ ਕੁਮਾਰ ਦੇ ਵਿਦੇਸ਼ ਜਾਣ ਤੋਂ ਪਹਿਲਾਂ ਸਾਰੀਆਂ ਏਅਰਪੋਰਟ ....
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ ਅਗਨੀਕਾਂਡ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਭਾਜਪਾ ਵਿਧਾਇਕ ਦੀ ਹੱਤਿਆ ਦਾ ਦੋਸ਼ੀ ਨਕਸਲੀ ਮੁੱਠਭੇੜ 'ਚ ਢੇਰ
. . .  1 day ago
ਨਵੀਂ ਦਿੱਲੀ, 26 ਮਈ- ਛੱਤੀਸਗੜ੍ਹ ਦੇ ਬਸਤਰ 'ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਇਕ ਨਕਸਲੀ ਦੇ ਮਾਰੇ ਜਾਣ ਦੀ ਖ਼ਬਰ ਮਿਲੀ ਹੈ। ਮਾਰੇ ਗਏ ਨਕਸਲੀ ਨੂੰ ਭਾਜਪਾ ਵਿਧਾਇਕ ਭੀਮਾ ਮੰਡਵੀ ਦੀ ਹੱਤਿਆ 'ਚ ਵੀ ਦੋਸ਼ੀ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ...
ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਵੱਲੋਂ ਖੇਡੇਗਾ ਦਾਤੇਵਾਸ ਦਾ ਨੌਜਵਾਨ
. . .  1 day ago
ਬੁਢਲਾਡਾ, 26 ਮਈ (ਸਵਰਨ ਸਿੰਘ ਰਾਹੀ)- ਪਿੰਡ ਦਾਤੇਵਾਸ ਦਾ ਗੁਰਸਿੱਖ ਨੌਜਵਾਨ ਭਾਰਤੀ ਫੁੱਟਬਾਲ ਟੀਮ ਵੱਲੋਂ ਸਪੇਨ ਵਿਖੇ ਹੋਣ 'ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ' ਚ ਭਾਗ ਲਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖਿਡਾਰੀ ਦੇ ਨਜ਼ਦੀਕੀ ਰਿਸ਼ਤੇਦਾਰ ਡਾ. ਦਰਸ਼ਨ ....
ਪੁਲਿਸ ਨੇ ਚੋਰੀ ਦੇ ਮੋਬਾਈਲਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ) - ਸਥਾਨਕ ਪੁਲਸ ਵੱਲੋਂ ਦੋ ਚੋਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਨੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਿਲਾਸਪੁਰ ਰੋਡ 'ਤੇ ਨਾਕੇਬੰਦੀ ਦੌਰਾਨ ਕੁਲਵਿੰਦਰ ਸਿੰਘ ਪੁੱਤਰ ਸੋਹਣ ...
ਗੁਜਰਾਤ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਗਾਂਧੀ ਨਗਰ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਹਵਾਈ ਅੱਡੇ 'ਤੇ ਪਹੁੰਚੇ ਜਿੱਥੇ ਨੇਤਾਵਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਵਿਜੈ ਰੁਪਾਨੀ, ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਪੂਰੀ ਗੁਜਰਾਤ ਕੈਬਨਿਟ ਨੇ ਉਨ੍ਹਾਂ ਦਾ ....
ਪਿੰਡ ਨੌਸ਼ਹਿਰਾ ਢਾਲਾ ਨਜ਼ਦੀਕ ਭਾਰਤ-ਪਾਕਿ ਬਾਰਡਰ ਤੋਂ ਡੇਢ ਕਿੱਲੋ ਹੈਰੋਇਨ ਬਰਾਮਦ
. . .  1 day ago
ਸਰਾਏਂ ਅਮਾਨਤ ਖਾਂ, 26 ਮਈ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਮਹਿੰਦਰਾ ਚੌਂਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗਸ਼ਤ ਦੌਰਾਨ ਤਕਰੀਬਨ ਡੇਢ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ .....
ਉੱਤਰ ਪ੍ਰਦੇਸ਼: ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ 2 ਗ੍ਰਿਫ਼ਤਾਰ
. . .  1 day ago
ਲਖਨਊ, 26 ਮਈ- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਇਕ ਪਰਿਵਾਰ ਦੇ ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਇਨ੍ਹਾਂ ਬੱਚਿਆਂ ਨੂੰ ਗੋਲੀਆਂ ਮਾਰ ਦਿੱਤੀਆਂ...
30 ਮਈ ਨੂੰ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  1 day ago
ਨਵੀਂ ਦਿੱਲੀ, 26 ਮਈ- 30 ਮਈ ਨੂੰ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸੇ ਦਿਨ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ ਵੀ .....
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਦਿੱਤੀ ਜਿੱਤ ਦੀ ਵਧਾਈ
. . .  1 day ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਫੋਨ ਕੀਤਾ ਅਤੇ ਲੋਕ ਸਭਾ ਚੋਣਾਂ 'ਚ ਜਿੱਤ ਦੀ ਵਧਾਈ ਵੀ ਦਿੱਤੀ। ਭਾਰਤ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਬਿਆਨ 'ਚ ਕਿਹਾ ਗਿਆ ਹੈ ਕਿ...
ਆਈ.ਐਸ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇਗੀ ਸ੍ਰੀਲੰਕਾ ਸਰਕਾਰ
. . .  1 day ago
ਕੋਲੰਬੋ, 26 ਮਈ- ਸ੍ਰੀਲੰਕਾ ਸਰਕਾਰ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ) ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਲਿਆ ਹੈ। ਸ੍ਰੀਲੰਕਾ ਦੀ ਸਰਕਾਰ ਨੇ ਦੇਸ਼ ਦੀ ਸੁਰੱਖਿਆ ਦੇ ਲਈ ਕਾਨੂੰਨ ਅਤੇ ਵਿਵਸਥਾ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਆਪਣੀ ....
ਸੰਗਰੂਰ ਤੋਂ ਭਾਜਪਾ ਦੇ ਵਫ਼ਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਇਕ ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ, ਤਿਆਰੀਆਂ ਜਾਰੀ
. . .  1 day ago
ਜਿੱਤ ਦਾ ਜਸ਼ਨ ਮਨਾਉਣ ਅੱਜ ਗੁਜਰਾਤ ਪਹੁੰਚਣਗੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ
. . .  1 day ago
ਓਡੀਸ਼ਾ : ਰਾਜਪਾਲ ਨੇ ਨਵੀਨ ਪਟਨਾਇਕ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ
. . .  1 day ago
ਕਿਸ਼ਤੀਆਂ 'ਚ ਦਿਖਾਈ ਦਿੱਤੇ ਆਈ. ਐੱਸ. ਦੇ 15 ਅੱਤਵਾਦੀ, ਹਾਈ ਅਲਰਟ 'ਤੇ ਕੇਰਲ ਤੱਟ
. . .  1 day ago
ਪਿਉ ਨੇ ਗਲਾ ਵੱਢ ਕੇ ਮੌਤ ਦੇ ਘਾਟ ਉਤਾਰੇ ਆਪਣੇ ਪੁੱਤਰ, ਫਿਰ ਲਿਆ ਫਾਹਾ
. . .  1 day ago
ਬਠਿੰਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  1 day ago
ਅਫ਼ਗ਼ਾਨਿਸਤਾਨ 'ਚ 30 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  1 day ago
8 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਪੇਰੂ ਦੀ ਧਰਤੀ
. . .  1 day ago
ਕਰਨਾਟਕ : ਭਾਜਪਾ ਆਗੂ ਆਰ.ਅਸ਼ੋਕ ਨੂੰ ਮਿਲੇ ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ. ਸੁਧਾਕਰ
. . .  1 day ago
ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  1 day ago
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  1 day ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  1 day ago
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  1 day ago
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  1 day ago
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  1 day ago
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  1 day ago
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  1 day ago
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  1 day ago
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  1 day ago
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  2 days ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  2 days ago
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  2 days ago
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  2 days ago
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  2 days ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  2 days ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550

ਮਾਨਸਾ

ਮਾਨਸਾ 'ਚ ਥੋੜ੍ਹੇ ਜਿਹੇ ਮੀਂਹ ਨਾਲ ਹੀ ਗਲੀਆਂ 'ਚ ਪਾਣੀ ਭਰਿਆ

ਮਾਨਸਾ, 18 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਦੁਪਹਿਰ ਸਮੇਂ ਪਏ ਥੋੜ੍ਹੇ ਜਿਹੇ ਮੀਂਹ ਨਾਲ ਜਿੱਥੇ ਲੋਕਾਂ ਨੂੰ ਤਪਦੀ ਗਰਮੀ ਤੋਂ ਰਾਹਤ ਮਿਲੀ ਉਥੇ ਇਸ ਮੀਂਹ ਨਾਲ ਸਥਾਨਕ ਸ਼ਹਿਰ ਦੀਆਂ ਗਲੀਆਂ ਇਕ ਵਾਰੀ ਪਾਣੀ ਨਾਲ ਭਰ ਗਈਆਂ | ਸ਼ਾਮ ਸਮੇਂ ਤੱਕ ਵੀ ਨੀਵੀਂਆਂ ਗਲੀਆਂ ਤੇ ਥਾਵਾਂ 'ਚ ਮੀਂਹ ਦਾ ਪਾਣੀ ਖੜ੍ਹਾ ਸੀ, ਜਿਸ ਕਾਰਨ ਲੋਕਾਂ ਨੂੰ ਆਵਾਜਾਈ 'ਚ ਕਾਫ਼ੀ ਮੁਸ਼ਕਿਲਾਂ ਪੇਸ਼ ਆਈਆਂ | ਪਾਣੀ ਦੀ ਨਿਕਾਸੀ ਦਾ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਥੋੜ੍ਹੇ ਜਿਹੇ ਮੀਂਹ ਨਾਲ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਮਾਨਸਾ ਦੇ ਅੰਡਰ ਬਿ੍ਜ ਵਿਚ ਵੀ ਪਾਣੀ ਭਰ ਗਿਆ | ਇਸ ਦਾ ਇਕ ਹਿੱਸਾ ਪਿਛਲੇ ਇਕ ਹਫ਼ਤੇ ਤੋਂ ਇਸ ਕਰ ਕੇ ਬੰਦ ਪਿਆ ਹੈ ਕਿਉਂਕਿ ਏਨੇ ਦਿਨ ਬੀਤ ਜਾਣ 'ਤੇ ਵੀ ਪ੍ਰਸ਼ਾਸਨ ਤੇ ਨਗਰ ਕੌਾਸਲ ਇਕ ਟੋਏ ਨੂੰ ਪੂਰ ਨਹੀਂ ਸਕਿਆ | ਇਸ ਨਾਲ ਨਰਮੇ ਅਤੇ ਝੋਨੇ 'ਤੇ ਪਈ ਬਿਮਾਰੀ ਦੂਰ ਹੋ ਜਾਵੇਗੀ ਅਤੇ ਹਰੇ ਚਾਰੇ ਤੇ ਸਬਜ਼ੀਆਂ ਲਈ ਵੀ ਇਹ ਮੀਂਹ ਸਹਾਈ ਹੋਵੇਗਾ | ਇਸ ਦੇ ਨਾਲ ਹੀ ਕਿਸਾਨਾਂ ਵਿਚ ਇਹ ਝੋਰਾ ਪੈਦਾ ਹੋ ਗਿਆ ਹੈ ਕਿ ਭਾਦੋਂ ਮਹੀਨੇ ਦੀ ਝੜੀ ਕਾਰਨ ਨਰਮੇ ਦੀ ਫ਼ਸਲ ਨੂੰ ਨੁਕਸਾਨ ਵੀ ਹੋ ਸਕਦਾ ਹੈ | ਮੀਂਹ ਕਾਰਨ ਫੁੱਲਬੂਕੀ ਅਤੇ ਭਾਰ ਨਾਲ ਨਰਮੇ ਦੀ ਟੀਂਡੇ ਡਿੱਗਣ ਦਾ ਡਰ ਹੈ | ਖੇਤੀਬਾੜੀ ਮਹਿਕਮੇ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਮੀਂਹ ਜਿੱਥੇ ਫ਼ਸਲਾਂ ਨੂੰ ਬਿਮਾਰੀਆਂ ਤੋਂ ਬਚਾਏਗਾ ਉੱਥੇ ਇਸ ਨਾਲ ਨਰਮੇ ਅਤੇ ਝੋਨੇ ਦੇ ਝਾੜ ਵਿਚ ਵਾਧਾ ਹੋਵੇਗਾ |
ਸਰਦੂਲਗੜ੍ਹ ਇਲਾਕੇ 'ਚ ਭਰਵਾਂ ਮੀਂਹ ਪਿਆ
ਸਰਦੂਲਗੜ੍ਹ ਤੋਂ ਪ੍ਰਕਾਸ਼ ਸਿੰਘ ਜ਼ੈਲਦਾਰ ਅਨੁਸਾਰ- ਸਥਾਨਕ ਸ਼ਹਿਰ ਤੇ ਇਲਾਕੇ ਦੇ ਪਿੰਡਾਂ 'ਚ ਬਾਅਦ ਦੁਪਹਿਰ ਭਰਵੀਂ ਬਾਰਸ਼ ਹੋਈ | ਕਰੰਡੀ, ਸੰਘਾ, ਮੀਰਪੁਰ ਕਲਾਂ ਸਰਦੂਲਗੜ੍ਹ ਤੇ ਹੋਰਨਾ ਪਿੰਡਾਂ ਤੋਂ ਭਰਵੀਂ ਬਾਰਿਸ਼ ਪੈਣ ਦੀਆਂ ਖ਼ਬਰਾਂ ਹਨ | ਕੌੜੀਵਾੜਾ ਤੋਂ ਕਿਸਾਨ ਵਿਜੇ ਕੁਮਾਰ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਬੀਤੇ ਕੁਝ ਦਿਨਾਂ ਤੋਂ ਝੋਨੇ ਦੀ ਫ਼ਸਲ ਤੇ ਪੱਤਾ ਲਪੇਟ ਸੁੰਡੀ ਦਾ ਹਮਲਾ ਹੋ ਰਿਹਾ ਸੀ ਪ੍ਰੰਤੂ ਮੀਂਹ ਨਾਲ ਸੁੰਡੀ ਦਾ ਇਕ ਵਾਰ ਪੂਰੀ ਤਰ੍ਹਾਂ ਖ਼ਾਤਮਾ ਹੋ ਜਾਵੇਗਾ ਜਦੋਂ ਕਿ ਕਿਸਾਨਾਂ ਲਈ ਇਹ ਚਿੰਤਾ ਵਾਲੀ ਗੱਲ ਸੀ | ਲੋਕਾਂ ਨੇ ਅੱਤ ਦੀ ਗਰਮੀ ਤੋਂ ਵੀ ਰਾਹਤ ਮਹਿਸੂਸ ਕੀਤੀ ਹੈ |
ਬਾਰਿਸ਼ ਪੈਣ ਨਾਲ ਗਰਮੀ ਤੋਂ ਮਿਲੀ ਰਾਹਤ
ਝੁਨੀਰ ਤੋਂ ਰਮਨਦੀਪ ਸਿੰਘ ਸੰਧੂ ਅਨੁਸਾਰ- ਪਿਛਲੇ ਕਈ ਦਿਨਾਂ ਤੋ ਹੰੁਮਸ ਭਰੀ ਗਰਮੀ ਪੈ ਰਹੀ ਸੀ, ਜਿਸ ਤੋਂ ਆਮ ਲੋਕ ਪ੍ਰੇਸ਼ਾਨ ਚਲਦੇ ਆ ਰਹੇ ਸਨ | ਨਰਮੇ ਅਤੇ ਝੋਨੇ ਦੀ ਫ਼ਸਲ ਨੰੂ ਵੀ ਪਾਣੀ ਦੀ ਲੋੜ ਸੀ | ਅੱਜ ਪਈ ਬਾਰਿਸ਼ ਨੇ ਅੱਤ ਦੀ ਗਰਮੀ ਤੋਂ ਰਾਹਤ ਦਿਵਾਈ ਅਤੇ ਫ਼ਸਲਾਂ ਵੀ ਮੀਂਹ ਪੈਣ ਨਾਲ ਟਹਿਕਣ ਲੱਗ ਪਈਆਂ | ਕਸਬਾ ਝੁਨੀਰ, ਖਿਆਲੀ ਚਹਿਲਾਂਵਾਲੀ, ਸਾਹਨੇਵਾਲੀ, ਬੁਰਜ, ੳੁੱਲਕ, ਮੀਆਂ, ਜੌੜਕੀਆਂ, ਲਾਲਿਆਂਵਾਲੀ, ਫੱਤਾ ਮਾਲੋਕਾ ਆਦਿ ਵਿਖੇ ਬਾਰਿਸ਼ ਪਈ |

ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਸਮੇਤ ਕਈ ਅਸਾਮੀਆਂ ਖਾਲੀ

ਬਰੇਟਾ, 18 ਅਗਸਤ (ਪ. ਪ.)- ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਦਫ਼ਤਰ ਬੁਢਲਾਡਾ ਵਿਖੇ ਦਫ਼ਤਰ ਦੀ ਮੁੱਖ ਅਸਾਮੀ ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਤੋਂ ਇਲਾਵਾ ਅਕਾਉਂਟੈਂਟ ਤੇ 2 ਕਲਰਕਾਂ ਦੀਆਂ ਅਸਾਮੀਆਂ ਖਾਲੀ ਹੋਣ ਕਾਰਨ ਇਲਾਕੇ ਦੇ ਇਸ ਵਿਭਾਗ ਦੇ ਅਧੀਨ ਆਉਂਦੇ ...

ਪੂਰੀ ਖ਼ਬਰ »

20 ਡੱਬੇ ਹਰਿਆਣਾ ਮਾਰਕਾ ਸ਼ਰਾਬ ਬਰਾਮਦ-ਕੇਸ ਦਰਜ

ਮਾਨਸਾ, 18 ਅਗਸਤ (ਸ. ਰਿ.)- ਚੌਾਕੀ ਕੋਟਧਰਮੂ ਦੀ ਪੁਲਿਸ ਨੇ 20 ਡੱਬੇ ਹਰਿਆਣਾ ਮਾਰਕਾ ਸ਼ਰਾਬ ਫੜੀ ਹੈ | ਚੌਾਕੀ ਇੰਚਾਰਜ ਦਵਿੰਦਰ ਕੌਰ ਨੇ ਦੱਸਿਆ ਕਿ ਪਿੰਡ ਨੰਗਲ ਕਲਾਂ ਅਤੇ ਡੇਲੂਆਣਾ ਵਿਚਕਾਰ ਪੁਲਿਸ ਪਾਰਟੀ ਵਲੋਂ ਨਾਕਾ ਲਗਾਇਆ ਹੋਇਆ ਸੀ | ਸ਼ੱਕੀ ਸਕਾਰਪੀਓ ਗੱਡੀ ਦੀ ਜਦ ...

ਪੂਰੀ ਖ਼ਬਰ »

ਬਰੇਟਾ ਦੇ ਵਸਨੀਕਾਂ ਨੂੰ ਪਿਛਲੇ 1 ਹਫ਼ਤੇ ਤੋਂ ਪੀਣ ਲਈ ਮਿਲ ਰਿਹਾ ਹੈ ਦੂਸ਼ਿਤ ਪਾਣੀ

ਬਰੇਟਾ, 18 ਅਗਸਤ (ਰਵਿੰਦਰ ਕੌਰ ਮੰਡੇਰ)- ਸਥਾਨਕ ਸ਼ਹਿਰ ਵਿਖੇ ਲੱਗੇ ਬਹੁਕਰੋੜੀ ਜਲ ਘਰ ਵਿਚੋਂ ਪਿਛਲੇ 1 ਹਫ਼ਤੇ ਤੋਂ ਲੋਕਾਂ ਨੂੰ ਪੀਲੇ ਰੰਗ ਦਾ ਅਸ਼ੁੱਧ ਪਾਣੀ ਪੀਣ ਲਈ ਮਿਲ ਰਿਹਾ ਹੈ, ਜਿਸ ਕਾਰਨ ਲੋਕਾਂ ਵਿਚ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ | ਸ਼ਹਿਰ ਵਾਸੀਆਂ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਬਜ਼ੁਰਗ ਦੀ ਮੌਤ

ਭੀਖੀ, 18 ਅਗਸਤ (ਗੁਰਿੰਦਰ ਸਿੰਘ ਔਲਖ)- ਨੇੜਲੇ ਪਿੰਡ ਹੀਰੋਂ ਕਲਾਂ ਵਿਖੇ ਇਕ ਬਜ਼ੁਰਗ ਦੀ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ ਪਿੰਡ ਹੀਰੋਂ ਕਲਾਂ ਦਾ ਵਾਸੀ ਸੁਖਦੇਵ ਸਿੰਘ (70) ਪੁੱਤਰ ਰਾਮ ਸਿੰਘ ਜੋ ਕਿ ਮਜ਼ਦੂਰੀ ਦਾ ਕੰਮ ਕਰਦਾ ਸੀ ਤੇ ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਆਉਣ ਦੇ ਰੋਸ ਵਜੋਂ ਪਿੰਡ ਘਰਾਂਗਣਾ ਵਿਖੇ ਧਰਨਾ ਲਗਾਇਆ

ਮਾਨਸਾ, 18 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਪਿੰਡ ਘਰਾਂਗਣਾ ਦੇ ਜਲ ਘਰ ਵਿਖੇ ਦੂਸ਼ਿਤ ਪਾਣੀ ਆਉਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਰੋਸ ਧਰਨਾ ਲਗਾਇਆ ਗਿਆ | ਇਸ ਮੌਕੇ ਸਰਕਾਰ ਦੀ ਅਰਥੀ ਫੂਕਣ ...

ਪੂਰੀ ਖ਼ਬਰ »

ਜ਼ੋਨਲ ਸਕੂਲ ਖੇਡਾਂ ਮਾਈ ਭਾਗੋ ਸੰਸਥਾ ਰੱਲਾ ਵਿਖੇ ਹੋਈਆਂ ਸ਼ੁਰੂ ਖੋ-ਖੋ 'ਚ ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਦੀਆਂ ਲੜਕੀਆਂ ਨੇ ਮਾਰੀ ਬਾਜ਼ੀ

ਜੋਗਾ, 18 ਅਗਸਤ (ਮਨਜੀਤ ਸਿੰਘ ਘੜੈਲੀ)- ਜ਼ੋਨ ਜੋਗਾ ਦੀਆਂ ਗਰਮ ਰੁੱਤ ਸਕੂਲ ਖੇਡਾਂ (ਲੜਕੀਆਂ) ਮਾਈ ਭਾਗੋ ਗਰੁੱਪ ਆਫ਼ ਇੰਸਟੀਚਿਊਟਸ (ਲੜਕੀਆਂ) ਰੱਲਾ ਵਿਖੇ ਜ਼ੋਨ ਸਕੱਤਰ ਪਿ੍ੰਸੀਪਲ ਗੁਰਲਾਭ ਸਿੰਘ ਦੀ ਅਗਵਾਈ ਹੇਠ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਈਆਂ ਹਨ¢ ਮਾਈ ਭਾਗੋ ...

ਪੂਰੀ ਖ਼ਬਰ »

ਦਲੀਏਵਾਲੀ ਵਿਖੇ ਸਾਇੰਸ ਮੇਲਾ ਲਗਾਇਆ

ਮਾਨਸਾ, 18 ਅਗਸਤ (ਸ. ਰਿ.)- ਸਰਕਾਰੀ ਮਿਡਲ ਸਕੂਲ ਦਲੀਏਵਾਲੀ ਵਿਖੇ ਮੁੱਖ ਅਧਿਆਪਕ ਹਰਜਿੰਦਰ ਸਿੰਘ ਅਤੇ ਸਾਇੰਸ ਅਧਿਆਪਕਾ ਰਮਨਦੀਪ ਕੌਰ ਦੀ ਅਗਵਾਈ ਵਿਚ ਸਾਇੰਸ ਮੇਲਾ ਲਗਾਇਆ ਗਿਆ | ਮੁੱਖ ਮਹਿਮਾਨ ਵਜੋਂ ਅਮੋਲਕ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਨੇ ਸ਼ਿਰਕਤ ...

ਪੂਰੀ ਖ਼ਬਰ »

ਚੇਤਨ ਸਿੰਘ ਸਰਵਹਿੱਤਕਾਰੀ ਸਕੂਲ ਮਾਨਸਾ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਮਾਨਸਾ, 18 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਸ. ਚੇਤਨ ਸਿੰਘ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਮਾਨਸਾ ਦੇ ਵਿਦਿਆਰਥੀਆਂ ਨੇ ਬਰਨਾਲਾ ਵਿਖੇ ਹੋਈਆਂ ਰਾਜ ਪੱਧਰੀ ਇਨਡੋਰ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਧੀਆ ਪੁਜ਼ੀਸ਼ਨਾਂ ਹਾਸਲ ...

ਪੂਰੀ ਖ਼ਬਰ »

ਬਾਬਾ ਅਮਰ ਸਿੰਘ ਕਿਰਤੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਝੁਨੀਰ, 18 ਅਗਸਤ (ਸੁਰਜੀਤ ਵਸ਼ਿਸ਼ਟ)- ਕਸਬੇ ਦੇ ਨੇੜਲੇ ਪਿੰਡ ਫੱਤਾ ਮਾਲੋਕਾ ਦੇ ਬਾਬਾ ਅਮਰ ਸਿੰਘ ਕਿਰਤੀ ਹਾਈ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ 'ਚ ਸਕੂਲ ਵਿਦਿਆਰਥਣਾਂ ਅਤੇ ਸਟਾਫ਼ ਨੇ ਸਕੂਲ ਦੀ ਦਿੱਖ ਬਦਲਦੇ ਹੋਏ ਪੰਜਾਬੀ ਸੱਭਿਆਚਾਰ ਦੀ ਝਲਕ ਦਿਖਾਈ | ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਮਾਨਸਾ, 18 ਅਗਸਤ (ਸ. ਰਿ.)- ਸਥਾਨਕ ਸ਼ਹਿਰ ਦੀਆਂ ਆਜ਼ਾਦ ਨਗਰ ਦੀਆਂ ਔਰਤਾਂ ਵਲੋਂ ਤੀਜ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਰਵਿੰਦਰ ਕੌਰ, ਸ਼ੈਫੀ, ਅਮਨਪ੍ਰੀਤ ਕੌਰ, ਕੁਲਦੀਪ ਕੌਰ, ਬਲਵਿੰਦਰ ਕੌਰ ਵਲੋਂ ਬੋਲੀਆਂ ਅਤੇ ਗਿੱਧਾ ਪਾ ਕੇ ਪੁਰਾਤਨ ਸੱਭਿਆਚਾਰ ਦੀ ਯਾਦ ਤਾਜ਼ਾ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਲੇਖ ਮੁਕਾਬਲਾ ਕਰਵਾਇਆ

ਮਾਨਸਾ, 18 ਅਗਸਤ (ਸ. ਰਿ.)- ਸਿੱਖਿਆ ਵਿਕਾਸ ਮੰਚ ਮਾਨਸਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ (ਮੁੰਡੇ) ਮਾਨਸਾ ਵਿਖੇ ਨਸ਼ਾ ਵਿਰੋਧੀ ਲੇਖ ਮੁਕਾਬਲਾ ਕਰਵਾਇਆ ਗਿਆ | ਰਾਧਾ ਰਾਣੀ ਨੇ ਪਹਿਲਾ, ਨੰਦਨੀ ਨੇ ਦੂਜਾ ਅਤੇ ਦਲਵੀਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ¢ ਜੇਤੂ ...

ਪੂਰੀ ਖ਼ਬਰ »

ਗੰਦੇ ਪਾਣੀ ਦੇ ਨਿਕਾਸ ਦਾ ਉਚਿਤ ਪ੍ਰਬੰਧ ਕੀਤਾ ਜਾਵੇ

ਝੁਨੀਰ, 18 ਅਗਸਤ (ਪ. ਪ.)- ਇਸ ਖੇਤਰ ਦੇ ਪਿੰਡ ਭੰਮੇ ਖ਼ੁਰਦ ਦੇ ਕਿਸਾਨ ਆਗੂ ਕਸ਼ਮੀਰ ਸਿੰਘ ਭੰਮਾ ਅਤੇ ਕਿਸਾਨ ਵਫ਼ਦ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡ ਭੰਮੇ ਖ਼ੁਰਦ ਦੇ ਲਖਮੀਰਵਾਲਾ ਰੋਡ 'ਤੇ ਦਲਿਤ ਮੁਹੱਲਾ ਅਤੇ ਗੁਰਦੁਆਰਾ ਸਾਹਿਬ ਦੇ ਕੋਲ ਵਾਲੇ ...

ਪੂਰੀ ਖ਼ਬਰ »

ਮਜ਼ਦੂਰਾਂ ਦੀ ਭਲਾਈ ਲਈ ਪਿੰਡ ਆਂਡਿਆਵਾਲੀ 'ਚ ਗਰਾਮ ਸਭਾ ਆਯੋਜਿਤ

ਬੋਹਾ, 18 ਅਗਸਤ (ਸਲੋਚਨਾ ਤਾਂਗੜੀ)- ਪਿੰਡ ਆਂਡਿਆਵਾਲੀ ਵਿਖੇ ਮਗਨਰੇਗਾ ਮਜ਼ਦੂਰਾਂ ਦੀ ਭਲਾਈ, ਲੋਕ ਭਲਾਈ ਹਿਤ ਬਣੀਆਂ ਯੋਜਨਾਵਾਂ, ਭਲਾਈ ਸਕੀਮਾਂ ਅਤੇ ਮਜ਼ਦੂਰਾਂ ਦੇ ਬਣਦੇ ਹੱਕਾਂ ਤੇ ਫਰਜਾਂ ਪ੍ਰਤੀ ਜਾਣਕਾਰੀ ਦੇਣ ਹਿਤ ਸੋਸ਼ਲ ਆਡਿਟ ਪ੍ਰੋਗਰਾਮ ਤਹਿਤ ਗਰਾਮ ਸਭਾ ਦਾ ...

ਪੂਰੀ ਖ਼ਬਰ »

ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਦੁੱਖ ਪ੍ਰਗਟਾਇਆ

ਮਾਨਸਾ, 18 ਅਗਸਤ (ਸ. ਰਿ.)- ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਸਤੀਸ਼ ਗੋਇਲ, ਸੂਬਾ ਆਗੂ ਸੂਰਜ ਛਾਬੜਾ, ਵਿਨੋਦ ਕਾਲੀ, ਸੰਜੀਵ ਗਰਗ, ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ 'ਤੇ ਧਰਨਾ ਜਾਰੀ

ਭੀਖੀ, 18 ਅਗਸਤ (ਗੁਰਿੰਦਰ ਸਿੰਘ ਔਲਖ)- ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਆਪਣੀਆਂ ਮੰਗਾਂ ਨੂੰ ਲੈ ਕੇ ਕੰਮ ਬੰਦ ਕਰ ਕੇ ਵਾਟਰ ਵਰਕਸ ਭੀਖੀ ਵਿਖੇ ਧਰਨੇ 'ਤੇ ਬੈਠੇ ਹਨ | ਜਥੇਬੰਦੀ ਦੇ ਪ੍ਰਧਾਨ ਅਵਤਾਰ ਸਿੰਘ ਤੇ ਜਰਨਲ ਸਕੱਤਰ ਜਸਵੀਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ 'ਚ ਅਹਿਮ ਫ਼ੈਸਲੇ

ਰਾਮਪੁਰਾ ਫੂਲ, 18 ਅਗਸਤ (ਗੁਰਮੇਲ ਸਿੰਘ ਵਿਰਦੀ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪਰਸ਼ੋਤਮ ਮਹਿਰਾਜ ਦੀ ਅਗਵਾਈ ਵਿਚ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ | ਜਿਸ ਵਿਚ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ਤੇ ਸੂਬਾ ...

ਪੂਰੀ ਖ਼ਬਰ »

35 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਸਮੇਤ ਕਾਬੂ

ਬਰੇਟਾ, 18 ਅਗਸਤ (ਮੰਡੇਰ)- ਸਥਾਨਕ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਹਰਿਆਣਾ ਮਾਰਕਾ ਸ਼ਰਾਬ ਫੜੇ ਜਾਣ ਦੀ ਜਾਣਕਾਰੀ ਮਿਲੀ ਹੈ | ਇਸ ਸਬੰਧੀ ਹੌਲਦਾਰ ਨਾਜਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪਿੰਡ ਬਹਾਦਰਪੁਰ ਅਤੇ ...

ਪੂਰੀ ਖ਼ਬਰ »

ਰਿਕਸ਼ਾ ਰੇਹੜੀ ਮਜ਼ਦੂਰ ਯੂਨੀਅਨ ਵਲੋਂ ਜੋਗਾ 'ਚ ਰੋਸ ਰੈਲੀ

ਜੋਗਾ, 18 ਅਗਸਤ (ਮਨਜੀਤ ਸਿੰਘ ਘੜੈਲੀ)- ਡਾ: ਅੰਬੇਡਕਰ ਰਿਕਸ਼ਾ ਰੇਹੜੀ ਮਜ਼ਦੂਰ ਯੂਨੀਅਨ (ਏਕਟੂ) ਵੱਲੋਂ ਕਸਬਾ ਜੋਗਾ ਦੀ ਰਮਦਾਸੀਆ ਧਰਮਸ਼ਾਲਾ ਵਿਖੇ ਭਰਵੀਂ ਰੋਸ ਰੈਲੀ ਕੀਤੀ ਗਈ¢ ਇਸ ਮੌਕੇ ਲਿਬਰੇਸ਼ਨ ਦੇ ਬਲਾਕ ਆਗੂ ਬੱਲਾ ਸਿੰਘ ਰੱਲਾ ਅਤੇ ਡਾ ਅੰਬੇਡਕਰ ਰਿਕਸ਼ਾ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕੀਤਾ

ਝੁਨੀਰ, 18 ਅਗਸਤ (ਨਿ. ਪ. ਪ.)- ਨੇੜਲੇ ਪਿੰਡ ਫੱਤਾ ਮਾਲੋਕਾ ਵਿਖੇ ਪੰਜਾਬ ਪੁਲਿਸ ਦੀ ਐਸ. ਟੀ. ਵੀ. ਵਲੋਂ ਪਿੰਡ ਵਾਸੀਆਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕੀਤਾ ਗਿਆ | ਇਕਬਾਲ ਸਿੰਘ ਝੰਡਾ ਕਲਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦੀ ਨਸ਼ਿਆਂ ਿਖ਼ਲਾਫ਼ ਛੇੜੀ ...

ਪੂਰੀ ਖ਼ਬਰ »

ਤੀਆਂ ਦੇ ਮਨਾਏ ਤਿਉਹਾਰ ਦੌਰਾਨ ਸੱਭਿਆਚਾਰਕ ਦੀਆਂ ਝਲਕੀਆਂ ਖਿੱਚ ਦਾ ਕੇਂਦਰ ਰਹੀਆਂ

ਸਰਦੂਲਗੜ੍ਹ, 18 ਅਗਸਤ (ਜੀ.ਐਮ.ਅਰੋੜਾ)- ਸਥਾਨਕ ਵਾਰਡ ਨੰਬਰ 10 ਦੀਆਂ ਔਰਤਾਂ ਨੇ ਸਰਲਾ ਰਾਣੀ, ਰਾਜ ਰਾਣੀ ਦੀ ਅਗਵਾਈ ਵਿਚ ਇਕੱਤਰ ਹੋ ਕੇ ਤੀਆਂ ਦਾ ਮੇਲਾ ਲਗਾਇਆ ਗਿਆ, ਜਿਸ ਵਿਚ ਵੱਡੀ ਪੱਧਰ 'ਤੇ ਔਰਤਾਂ, ਲੜਕੀਆਂ ਨੇ ਸ਼ਮੂਲੀਅਤ ਕੀਤੀ | ਮੇਲੇ ਦੌਰਾਨ ਪੁਰਾਣੇ ਸੱਭਿਆਚਾਰਕ ...

ਪੂਰੀ ਖ਼ਬਰ »

ਪੈਟਰੋਲ ਵਿਚ ਪਾਣੀ ਦੀ ਮਿਲਾਵਟ ਆਉਣ ਕਰ ਕੇ ਕਿਸਾਨਾਂ ਨੇ ਧਰਨਾ ਲਗਾਇਆ

ਝੁਨੀਰ, 19 ਅਗਸਤ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਮੀਆਂ ਦੇ ਗੁਰਜੰਟ ਫਿਲਿੰਗ ਸਟੇਸ਼ਨ ਤੋਂ ਪੈਟਰੋਲ ਵਿਚ ਪਾਣੀ ਦੀ ਮਿਲਾਵਟ ਆਉਣ 'ਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਪੈਟਰੋਲ ਪੰਪ 'ਤੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ | ਪਿੰਡ ਭੰਮੇ ਕਲਾਂ ਦੇ ਗੁਰਲਾਲ ...

ਪੂਰੀ ਖ਼ਬਰ »

ਬਾਰਿਸ਼ ਦਾ ਪਾਣੀ ਟੈਂਕ ਵਿਚ ਆਇਆ-ਮੈਨੇਜਰ ਇਸ ਸਬੰਧੀ ਪੰਪ ਦੇ ਮੈਨੇਜਰ ਸਤੀਸ਼ ਕੁਮਾਰ ਦਾ ਕਹਿਣਾ ਹੈ ਕਿ ਨਵੀਂ ਮਸ਼ੀਨ ਲਗਾਈ ਗਈ ਸੀ | ਮਸ਼ੀਨ ਫਿਟਿੰਗ ਦਾ ਕੰਮ ਚੱਲ ਰਿਹਾ ਸੀ | ਇਸੇ ਦੌਰਾਨ ਬਾਰਿਸ਼ ਦਾ ਪਾਣੀ ਟੈਂਕ ਵਿਚ ਆ ਗਿਆ ਸੀ | ਫੂਡ ਸਪਲਾਈ ਵਿਭਾਗ ਅਤੇ ਸੇਲਜ਼ ਅਫ਼ਸਰ ਨੇ ਆ ਕੇ ਮਸ਼ੀਨ ਸੀਲ ਕਰ ਦਿੱਤੀ ਹੈ ਅਤੇ ਨਮੂਨੇ ਲੈ ਲਏ ਗਏ ਹਨ | ਇਸ ਮੌਕੇ ਬਲਾਕ ਪ੍ਰਧਾਨ ਮਲਕੀਤ ਸਿੰਘ ਕੋਟਧਰਮੂ, ਉੱਤਮ ਸਿੰਘ ਰਾਮਾਂਨੰਦੀ, ਜਗਦੇਵ ਸਿੰਘ, ਗੁਰਮੇਲ ਸਿੰਘ ਸਾਹਨੇਵਾਲੀ, ਲੀਲਾ ਸਿੰਘ ਭੰਮੇ ਕਲਾਂ, ਸੁਖਵਿੰਦਰ ਸਿੰਘ, ਹਰਚੰਦ ਸਿੰਘ, ਅਮਰੀਕ ਸਿੰਘ ਆਦਿ ਮੌਜੂਦ ਸਨ |
ਪੈਟਰੋਲ ਵਿਚ ਪਾਣੀ ਦੀ ਮਿਲਾਵਟ ਆਉਣ ਕਰ ਕੇ ਕਿਸਾਨਾਂ ਨੇ ਧਰਨਾ ਲਗਾਇਆ

ਝੁਨੀਰ, 19 ਅਗਸਤ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਮੀਆਂ ਦੇ ਗੁਰਜੰਟ ਫਿਲਿੰਗ ਸਟੇਸ਼ਨ ਤੋਂ ਪੈਟਰੋਲ ਵਿਚ ਪਾਣੀ ਦੀ ਮਿਲਾਵਟ ਆਉਣ 'ਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਪੈਟਰੋਲ ਪੰਪ 'ਤੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ | ਪਿੰਡ ਭੰਮੇ ਕਲਾਂ ਦੇ ਗੁਰਲਾਲ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ 'ਚ ਪਰਲ ਕੰਪਨੀ ਦੀਆਂ ਜ਼ਮੀਨਾਂ ਨਿਲਾਮ ਕਰਵਾ ਕੇ ਅਮਾਨਤਾਂ ਵਾਪਸ ਦਿਵਾਈਆਂ ਜਾਣ-ਧਵਨ

ਬੁਢਲਾਡਾ, 18 ਅਗਸਤ (ਸਵਰਨ ਸਿੰਘ ਰਾਹੀ)- ਪਰਲ ਅਤੇ ਹੋਰਨਾਂ ਚਿੱਟ ਫ਼ੰਡ ਕੰਪਨੀਆਂ ਦੇ ਪੀੜਤਾਂ ਦੀ ਜਥੇਬੰਦੀ ਇਨਸਾਫ਼ ਦੀ ਆਵਾਜ਼ ਆਰਗੇਨਾਈਜ਼ੇਸ਼ਨ ਦੀ ਮੀਟਿੰਗ ਸੂਬਾਈ ਆਗੂ ਸੁਰਿੰਦਰ ਧਵਨ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ...

ਪੂਰੀ ਖ਼ਬਰ »

ਸਕੂਲ ਦੀ ਚਾਰਦੀਵਾਰੀ ਮੁਕੰਮਲ ਕਰਨ ਲਈ ਗਰਾਂਟ ਦਿੱਤੀ ਜਾਵੇ

ਝੁਨੀਰ, 18 ਅਗਸਤ (ਪ. ਪ.)- ਇਸ ਖੇਤਰ ਦੇ ਪਿੰਡ ਭੰਮੇ ਖ਼ੁਰਦ ਦੇ ਕਿਸਾਨ ਆਗੂ ਕਸ਼ਮੀਰ ਸਿੰਘ ਭੰਮਾ ਅਤੇ ਕਿਸਾਨ ਵਫ਼ਦ ਨੇ ਦੱਸਿਆ ਕਿ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਅੱਧ ਨਾਲੋਂ ਜ਼ਿਆਦਾ ਚਾਰਦੀਵਾਰੀ ਨਾ ਬਣਨ ਕਾਰਨ ਸਕੂਲ ਦੇ ਬੱਚੇ ਅਤੇ ਅਧਿਆਪਕ ਕਾਫੀ ਪ੍ਰੇਸ਼ਾਨ ...

ਪੂਰੀ ਖ਼ਬਰ »

ਮੱਤੀ ਸੇਵਾ ਕੇਂਦਰ 'ਚ ਚੋਰੀ

ਭੀਖੀ, 18 ਅਗਸਤ (ਸਿੱਧੂ)- ਨੇੜਲੇ ਪਿੰਡ ਮੱਤੀ ਦੇ ਸੇਵਾ ਕੇਂਦਰ 'ਚ ਸਮਾਨ ਚੋਰੀ ਹੋ ਜਾਣ ਦੀ ਖ਼ਬਰ ਹੈ | ਸੇਵਾ ਕੇਂਦਰ ਦੇ ਮੁਲਾਜ਼ਮ ਜਸਵੀਰ ਸਿੰਘ ਨੇ ਸਵੇਰ ਸਮੇਂ ਜਦੋਂ ਸਾਂਝ ਕੇਂਦਰ ਦਾ ਜਿੰਦਰਾ ਟੁੱਟਿਆ ਵੇਖਿਆ ਤਾਂ ਪਿੰਡ ਦੇ ਸਰਪੰਚ ਪ੍ਰਸ਼ੋਤਮ ਮੱਤੀ ਨੂੰ ਸੂਚਿਤ ...

ਪੂਰੀ ਖ਼ਬਰ »

ਅਫ਼ੀਮ ਤਸਕਰ ਨੂੰ 15 ਸਾਲ ਦੀ ਕੈਦ

ਮਾਨਸਾ, 18 ਅਗਸਤ (ਸ. ਰਿ.)- ਵਧੀਕ ਸੈਸ਼ਨ ਜੱਜ ਮਾਨਸਾ ਦਲਜੀਤ ਸਿੰਘ ਰਲਨ ਦੀ ਅਦਾਲਤ ਵਲੋਂ ਇਕ ਅਫ਼ੀਮ ਤਸਕਰ ਨੂੰ 15 ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਅਕਤੂਬਰ 2015 'ਚ ਰਾਮ ਕੁਮਾਰ ਵਾਸੀ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਿਖ਼ਲਾਫ਼ ਡਟ ਕੇ ਲੜਾਂਗੇ- ਸੂਬਾ ਪ੍ਰਧਾਨ ਗੋਇਲ

ਬੋਹਾ, 18 ਅਗਸਤ (ਸਲੋਚਨਾ ਤਾਂਗੜੀ)- ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵੈਦ ਧੰਨਾ ਮੱਲ ਗੋਇਲ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਵਾਂਗ ਮੌਜੂਦਾ ਕਾਂਗਰਸ ਸਰਕਾਰ ਵੀ ਮੈਡੀਕਲ ਪੈ੍ਰਕਟੀਸ਼ਨਰਾਂ ਦੀਆਂ ਮੰਗਾਂ ਪ੍ਰਤੀ ਟਾਲ ਮਟੋਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ 'ਚ ਅਹਿਮ ਫ਼ੈਸਲੇ
ਮੈਡੀਕਲ ਪੈ੍ਰਕਟੀਸ਼ਨਰਾਂ ਦੀ ਮੀਟਿੰਗ ਨਥਾਣਾ, 18 ਅਗਸਤ (ਗੁਰਦਰਸ਼ਨ ਲੁੱਧੜ)- ਪੰਜਾਬ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਨਥਾਣਾ ਇਕਾਈ ਦੀ ਮੀਟਿੰਗ ਪਿੰਡ ਗੋਬਿੰਦਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਬਲਾਕ ਪ੍ਰਧਾਨ ਕੁਲਵੰਤ ਸਿੰਘ ਬੀਬੀਵਾਲਾ ਨੇ ਕਿਹਾ ਕਿ ਮੈਡੀਕਲ ਪੈ੍ਰਕਟੀਸ਼ਨਰਾਂ ਵਲੋਂ ਪੇਂਡੂ ਸਿਹਤ ਸੇਵਾਵਾਂ ਲਈ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ | ਇਸ ਤੋਂ ਇਲਾਵਾ ਨਸ਼ਾ ਵਿਰੋਧੀ ਮੁਹਿੰਮਾਂ, ਰੁੱਖ ਲਗਾਉਣ ਅਤੇ ਚੌਗਿਰਦੇ ਦੀ ਸਫ਼ਾਈ ਲਈ ਵੀ ਯਤਨ ਕੀਤੇ ਜਾਂਦੇ ਹਨ | ਉਨ੍ਹਾਂ ਕਿਹਾ ਕਿ ਪੇਂਡੂ ਲੋਕਾਂ ਵਿਚ ਮੈਡੀਕਲ ਪੈ੍ਰਕਟੀਸ਼ਨਰਾਂ ਦੀ ਵਿਸ਼ਵਾਸਯੋਗਤਾ ਪੂਰੀ ਤਰ੍ਹਾਂ ਬਣੀ ਹੋਈ ਹੈ | ਸਰਕਾਰ ਵਲੋਂ ਤਜਰਬੇ ਦੇ ਆਧਾਰ 'ਤੇ ਮੈਡੀਕਲ ਪੈ੍ਰਕਟੀਸ਼ਨਰਾਂ ਨੂੰ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ | ਇਸ ਮੌਕੇ ਹੱਡੀਆਂ ਦੇ ਮਾਹਿਰ ਡਾਕਟਰ ਸ਼ੋਭਿਕ ਕੌਸ਼ਿਕ ਨੇ ਹੱਡੀਆਂ ਦੀਆਂ ਬਿਮਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਮੈਡੀਕਲ ਪੈ੍ਰਕਟੀਸ਼ਨਰਾਂ ਨੇ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ | ਇਸ ਮੌਕੇ ਦਰਸ਼ਨ ਸਿੰਘ ਗੋਬਿੰਦਪੁਰਾ, ਪਰਮਜੀਤ ਸਿੰਘ ਖ਼ਾਲਸਾ, ਮਨਪ੍ਰੀਤ ਸਿੰਘ ਬੁਰਜ ਡੱਲਾ, ਸ਼ਿਵਜੰਟ ਸਿੰਘ, ਗੁਰਤੇਜ ਸਿੰਘ ਪੂਹਲਾ, ਸੁਖਰਾਜ ਸਿੰਘ ਗੋਬਿੰਦਪੁਰਾ, ਅਜਾਇਬ ਸਿੰਘ ਨਥਾਣਾ, ਕਰਨੈਲ ਸਿੰਘ ਜੋਗਾਨੰਦ ਅਤ

ਰਾਮਪੁਰਾ ਫੂਲ, 18 ਅਗਸਤ (ਗੁਰਮੇਲ ਸਿੰਘ ਵਿਰਦੀ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪਰਸ਼ੋਤਮ ਮਹਿਰਾਜ ਦੀ ਅਗਵਾਈ ਵਿਚ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ | ਜਿਸ ਵਿਚ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ਤੇ ਸੂਬਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX