ਤਾਜਾ ਖ਼ਬਰਾਂ


ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  11 minutes ago
ਐੱਸ.ਏ.ਐੱਸ ਨਗਰ, 24 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀਆਂ ਅਕਾਦਮਿਕ ਸਾਲ 2019-20 ਲਈ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ 'ਚ ਦਾਖ਼ਲਾ ਨਾ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  18 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  20 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  22 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  34 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  38 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  40 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  43 minutes ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  44 minutes ago
ਨਵੀਂ ਦਿੱਲੀ, 24 ਜਨਵਰੀ - ਦਿੱਲੀ 'ਚ 2012 ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀਆਂ ਦੇ ਵਕੀਲ ਏ.ਪੀ ਸਿੰਘ ਨੇ ਫਿਰ ਤੋਂ ਪਟਿਆਲਾ ਹਾਊਸ ਕੋਰਟ 'ਚ ਅਰਜ਼ੀ ਦਾਇਰ ਕੀਤੀ ਹੈ। ਵਕੀਲ...
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  48 minutes ago
ਮਾਨਸਾ, 24 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹੇ ਦੇ ਪਿੰਡ ਕੋਟ ਧਰਮੂ ਦੇ ਇੱਕ ਨੌਜਵਾਨ ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 1 hour ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  59 minutes ago
ਲਖਨਊ, 24 ਜਨਵਰੀ - ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ 'ਚ ਇੱਕ ਲੜਕੀ ਨਾਲ 5 ਲੋਕਾਂ ਵੱਲੋਂ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਲੜਕੀ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 1 hour ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  about 1 hour ago
ਨਵੀਂ ਦਿੱਲੀ, 24 ਜਨਵਰੀ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਸੰਘ ਵੱਲੋਂ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟਲ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ ਨੂੰ ਚੁਨੌਤੀ ਦੇਣ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ (ਗਪਟਿਲ) 30 ਦੌੜਾਂ ਬਣਾ ਕੇ ਆਊਟ
. . .  about 1 hour ago
ਮੁਸਲਮਾਨਾਂ ਨੂੰ ਗੁਮਰਾਹ ਰਹੇ ਹਨ ਸਿਮੀ ਅਤੇ ਪੀ.ਐਫ.ਆਈ - ਯੂ.ਪੀ ਮੰਤਰੀ
. . .  about 1 hour ago
ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਕੀਤੀ ਭੇਟ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 52/0
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਤੇਜ ਸ਼ੁਰੂਆਤ
. . .  about 1 hour ago
ਰਜਨੀਕਾਂਤ ਦੇ ਬਿਆਨ 'ਤੇ ਬਵਾਲ ਵਿਚਾਲੇ ਤਾਮਿਲਨਾਡੂ 'ਚ ਪੇਰੀਆਰ ਦੀ ਮੂਰਤੀ ਨਾਲ ਭੰਨਤੋੜ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਬੱਲੇਬਾਜ਼ੀ ਸ਼ੁਰੂ
. . .  about 2 hours ago
ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ : ਭਾਰਤੀ ਦੂਤਘਰ ਨੇ ਬੀਜਿੰਗ 'ਚ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਨੂੰ ਕੀਤਾ ਰੱਦ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 2 hours ago
ਨੇਪਾਲ ਦੇ ਵਿਦੇਸ਼ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ 'ਸਗਰਮਥਾ ਸੰਵਾਦ' ਵਿਚ ਸ਼ਾਮਲ ਹੋਣ ਦਾ ਸੱਦਾ
. . .  about 2 hours ago
ਹੱਤਿਆ ਤੋਂ ਬਾਅਦ ਤੇਲ ਪਾ ਕੇ ਸਾੜੀ ਨੌਜਵਾਨ ਦੀ ਲਾਸ਼
. . .  about 2 hours ago
ਬੰਦ ਸਕੂਲ ਦੇ ਮੋਹਰਿਓਂ ਮਿਲੀ ਨੌਜਵਾਨ ਦੀ ਲਾਸ਼
. . .  about 2 hours ago
ਚੀਨ 'ਚ ਜਾਨਲੇਵਾ ਕੋਰੋਨਾ ਵਾਇਰਸ ਦੇ ਕਹਿਰ ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ
. . .  about 3 hours ago
ਜਾਮੀਆ ਹਿੰਸਾ ਦੇ ਮਾਮਲੇ 'ਚ ਐੱਸ. ਆਈ. ਟੀ. ਨੇ ਹਿਰਾਸਤ 'ਚ ਲਿਆ ਇੱਕ ਵਿਅਕਤੀ
. . .  about 3 hours ago
ਕਪਿਲ ਮਿਸ਼ਰਾ ਦੇ 'ਪਾਕਿਸਤਾਨ' ਵਾਲੇ ਬਿਆਨ 'ਤੇ ਚੋਣ ਕਮਿਸ਼ਨ ਨੇ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਤੋਂ ਮੰਗੀ ਰਿਪੋਰਟ
. . .  about 3 hours ago
ਗੁਰੂਹਰਸਹਾਏ ਪੁਲਿਸ ਨੇ ਤੜਕੇ ਘਰਾਂ 'ਚ ਛਾਪੇਮਾਰੀ ਕਰਕੇ ਦਬੋਚੇ ਕਈ ਨਸ਼ਾ ਤਸਕਰ
. . .  about 4 hours ago
ਭਾਰਤ-ਨਿਊਜ਼ੀਲੈਂਡ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ
. . .  about 5 hours ago
ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ 'ਚ ਲਗਾਈ ਗਈ ਧਾਰਾ 144
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550

ਕਪੂਰਥਲਾ / ਫਗਵਾੜਾ

ਭਗਵਾਨ ਵਾਲਮੀਕਿ ਅਧਿਕਾਰ ਸੁਰੱਖਿਆ ਸੈਨਾ ਵਲੋਂ ਐਸ. ਐਸ. ਪੀ. ਦਫ਼ਤਰ ਮੂਹਰੇ ਧਰਨਾ

ਕਪੂਰਥਲਾ, 18 ਅਗਸਤ (ਸਡਾਨਾ)- ਬੀਤੇ ਦਿਨੀਂ ਥਾਣਾ ਥਾਣਾ ਫੱਤੂਢੀਂਗਾ ਪੁਲਿਸ ਵਲੋਂ ਲੜਾਈ ਦੇ ਮਾਮਲੇ ਸਬੰਧੀ ਦਰਜ ਕੀਤੇ ਗਏ ਕੇਸ ਨੂੰ ਝੂਠਾ ਦੱਸਦੇ ਹੋਏ ਇਸ ਦੀ ਨਿਰਪੱਖ ਜਾਂਚ ਕਰਵਾ ਕੇ ਕੇਸ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਭਗਵਾਨ ਵਾਲਮੀਕ ਅਧਿਕਾਰ ਸੁਰੱਖਿਆ ਸੈਨਾ ਵਲੋਂ ਪ੍ਰਧਾਨ ਬਲਵਿੰਦਰ ਮਾਲੜੀ ਤੇ ਚੇਅਰਮੈਨ ਧਰਮਿੰਦਰ ਨੰਗਲ ਦੀ ਅਗਵਾਈ ਹੇਠ ਐਸ.ਐਸ.ਪੀ. ਦਫ਼ਤਰ ਮੂਹਰੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਵਿਖਾਵਾਕਾਰੀਆਂ ਨੇ ਪੁਲਿਸ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ | ਉਪਰੰਤ ਬਲਵਿੰਦਰ ਮਾਲੜੀ ਦੀ ਅਗਵਾਈ ਹੇਠ ਇਕ ਵਫ਼ਦ ਐਸ.ਐਸ.ਪੀ. ਸਤਿੰਦਰ ਸਿੰਘ ਨੂੰ ਮਿਲਿਆ ਜਿਨ੍ਹਾਂ ਨੇ ਦਰਜ ਹੋਏ ਕੇਸ ਦੀ ਨਿਰਪੱਖ ਜਾਂਚ ਦਾ ਭਰੋਸਾ ਦਿੱਤਾ | ਉਕਤ ਆਗੂਆਂ ਨੇ ਦੱਸਿਆ ਕਿ ਬੀਤੀ 13 ਅਗਸਤ ਨੂੰ ਇਕ ਦਰਖਾਸਤ ਰਾਜੀ ਪਤਨੀ ਹਰੀ ਰਾਮ ਨੇ ਦਿੱਤੀ ਸੀ ਕਿ ਉਨ੍ਹਾਂ ਦੇ ਲੜਕੇ ਸੰਨੀ 'ਤੇ ਕੁੱਝ ਵਿਅਕਤੀਆਂ ਨੇ ਹਮਲਾ ਕੀਤਾ ਹੈ, ਪਰ ਰਾਜ਼ੀਨਾਮੇ ਮੌਕੇ ਉਨ੍ਹਾਂ 'ਤੇ ਝੂਠੀ ਦਰਖਾਸਤ ਦੇ ਕੇ ਰੰਜਿਸ਼ਨ ਕੇਸ ਦਰਜ ਕਰਵਾਇਆ ਗਿਆ | ਵਿਖਾਵਾਕਾਰੀਆਂ ਨੇ ਕਿਹਾ ਕਿ ਇਸ ਕੇਸ ਦੀ ਨਿਰਪੱਖ ਜਾਂਚ ਕਰਵਾ ਕੇ ਲੋੜੀਂਦੀ ਕਾਰਵਾਈ ਕੀਤੀ ਜਾਵੇ | ਐਸ.ਐਸ.ਪੀ. ਨੇ ਦੱਸਿਆ ਕਿ ਵਿਖਾਵਾਕਾਰੀਆਂ ਦੇ ਵਫ਼ਦ ਦੇ ਮੈਂਬਰ ਉਨ੍ਹਾਂ ਨੂੰ ਮਿਲੇ ਸਨ ਤੇ ਉਨ੍ਹਾਂ ਨੇ ਇਸ ਕੇਸ ਦੀ ਜਾਂਚ ਲਈ ਕਿਹਾ ਹੈ ਜਿਸ ਉਪਰੰਤ ਸਾਰਾ ਮਾਮਲਾ ਸਾਹਮਣੇ ਆ ਜਾਵੇਗਾ | ਉਨ੍ਹਾਂ ਧਾਰਾ 144 ਲੱਗੇ ਹੋਣ ਦੇ ਬਾਵਜੂਦ ਰਸਤਾ ਰੋਕ ਕੇ ਧਰਨਾ ਦੇਣ ਦੇ ਮਾਮਲੇ ਸਬੰਧੀ ਵੀ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ |

ਹਿਸਾਰ ਵਿਖੇ ਗੁਰਸਿੱਖ ਪਰਿਵਾਰ ਦੀ ਹੋਈ ਕੁੱਟਮਾਰ ਦੇ ਦੋਸ਼ੀ ਜਲਦ ਗਿ੍ਫ਼ਤਾਰ ਕੀਤੇ ਜਾਣ-ਖੁਸਰੋਪੁਰ

ਕਪੂਰਥਲਾ, 18 ਅਗਸਤ (ਸਡਾਨਾ)- ਹਿਸਾਰ ਵਿਖੇ ਇਕ ਗੁਰੂ ਸਿੱਖ ਪਰਿਵਾਰ ਨਾਲ ਸਿਆਸੀ ਆਗੂਆਂ ਨਾਲ ਸਬੰਧਿਤ ਕੁੱਝ ਨੌਜਵਾਨਾਂ ਵਲੋਂ ਕੁੱਟਮਾਰ ਕਰਨ ਤੇ ਛੇੜਛਾੜ ਕਰਨ ਦੀ ਵਾਪਰੀ ਘਟਨਾ ਤੇ ਗੁਰਸਿੱਖ ਗਰਭਵਤੀ ਬੀਬੀ ਨੂੰ ਧੱਕੇ ਮਾਰਨ ਦੇ ਮਾਮਲੇ ਉਪਰੰਤ ਪੁਲਿਸ ਵਲੋਂ ਪੀੜਤ ...

ਪੂਰੀ ਖ਼ਬਰ »

ਦੋ ਦਰਜਨ ਤੋਂ ਵੱਧ ਨੌਜਵਾਨਾਂ ਿਖ਼ਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ

ਫਗਵਾੜਾ, 18 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਬਾਬਾ ਗਧੀਆ ਇਲਾਕੇ ਵਿਚ ਝਗੜਾ ਕਰਨ ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਪੁਲਿਸ ਨੇ ਦੋ ਧਿਰਾਂ ਦੇ ਦੋ ਦਰਜਨ ਤੋਂ ਵੱਧ ਨੌਜਵਾਨਾਂ ਦੇ ਿਖ਼ਲਾਫ਼ ਇਰਾਦਾ ਕਤਲ ਤੇ ਹੋਰ ਧਾਰਾਵਾਂ ਦੇ ਤਹਿਤ ਕੇਸ ਦਰਜ਼ ਕਰ ਲਿਆ ਹੈ | ਥਾਣਾ ...

ਪੂਰੀ ਖ਼ਬਰ »

ਦਰਿਆ ਬਿਆਸ 'ਚ ਪਾਣੀ ਦਾ ਪੱਧਰ ਘਟਿਆ, ਕਿਸਾਨਾਂ ਨੇ ਲਿਆ ਸੁੱਖ ਦਾ ਸਾਹ

ਸੁਲਤਾਨਪੁਰ ਲੋਧੀ, 18 (ਥਿੰਦ, ਹੈਪੀ)- ਬੀਤੇ ਦਿਨੀਂ ਪਹਾੜਾਂ ਵਿਚ ਹੋਈ ਬਾਰਿਸ਼ ਕਾਰਨ ਦਰਿਆ ਬਿਆਸ ਵਿਚ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਸੀ, ਜਿਸ ਨਾਲ ਮੰਡ ਖੇਤਰ ਦੇ ਟਾਪੂਨੁਮਾ 16 ਪਿੰਡਾਂ ਵਿਚ ਪਾਣੀ ਆ ਗਿਆ ਸੀ ਤੇ ਕਈ ਥਾਵਾਂ 'ਤੇ ਝੋਨੇ ਦੀ ਫ਼ਸਲ ਡੁੱਬ ਗਈ ਸੀ | ਪਰ ਬੀਤੇ ...

ਪੂਰੀ ਖ਼ਬਰ »

ਨੌਜਵਾਨ ਦੇ ਿਖ਼ਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਮਾਮਲਾ ਦਰਜ

ਫਗਵਾੜਾ, 18 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਮਨਸਾ ਦੇਵੀ ਨਗਰ ਇਲਾਕੇ 'ਚ ਘਰ ਵਿਚ ਹੀ ਫਾਹਾ ਲੈ ਕਿ ਲੜਕੀ ਦੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਥਾਣਾ ਸਤਨਾਮਪੁਰਾ ਪੁਲਿਸ ਨੇ ਇਕ ਨੌਜਵਾਨ ਇੰਦੂ ਦੇ ਿਖ਼ਲਾਫ਼ ਆਈ.ਪੀ.ਸੀ. ਦੀ ਧਾਰਾ 306 ਦੇ ਤਹਿਤ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਆਮ ਲੋਕਾਂ 'ਤੇ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ

ਕਪੂਰਥਲਾ, 18 ਅਗਸਤ (ਸਡਾਨਾ)- ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਆਮ ਲੋਕਾਂ ਲਈ ਕੋਈ ਵੀ ਲਾਇਸੰਸੀ ਅਸਲਾ, ਹਥਿਆਰ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੀ ਆੜ 'ਚ 60 ਲੱਖ ਰੁਪਏ ਦੀ ਠੱਗੀ ਮਾਰੀ

ਫਗਵਾੜਾ,18 ਅਗਸਤ (ਹਰੀਪਾਲ ਸਿੰਘ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕਿ ਲੋਕਾਂ ਦੇ ਨਾਲ ਕਰੀਬ 60 ਲੱਖ ਦੀ ਠੱਗੀ ਮਾਰ ਕਿ ਇਕ ਕਥਿਤ ਟਰੈਵਲ ਏਜੰਟ ਫ਼ਰਾਰ ਹੋ ਗਿਆ | ਜਾਣਕਾਰੀ ਦੇ ਅਨੁਸਾਰ ਥਾਣਾ ਸਦਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਨਰਿੰਦਰ ਸਿੰਘ ਪੁੱਤਰ ਅਮਰ ਸਿੰਘ ਵਾਸੀ ...

ਪੂਰੀ ਖ਼ਬਰ »

ਕੈਬਿਨਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਫਗਵਾੜਾ ਪੁੱਜਣ 'ਤੇ ਜੋਗਿੰਦਰ ਸਿੰਘ ਮਾਨ ਵਲੋਂ ਨਿੱਘਾ ਸਵਾਗਤ

ਫਗਵਾੜਾ, 18 ਅਗਸਤ (ਤਰਨਜੀਤ ਸਿੰਘ ਕਿੰਨੜਾ)- ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿਚ ਖੇਡ ਤੇ ਨੌਜਵਾਨਾਂ ਨਾਲ ਜੁੜੇ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਫਗਵਾੜਾ ਫੇਰੀ ਮੌਕੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਜੋਗਿੰਦਰ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਨੇ ਸ਼ਹਿਰ 'ਚ ਕੱਢਿਆ ਰੋਸ ਮਾਰਚ

ਫਗਵਾੜਾ, 18 ਅਗਸਤ (ਹਰੀਪਾਲ ਸਿੰਘ)- ਸਿੱਖ ਜਥੇਬੰਦੀਆਂ ਵਲੋਂ 2015 ਵਿਚ ਬਰਗਾੜੀ ਅਤੇ ਬਹਿਬਲ ਕਲਾਂ ਵਿਖੇ ਸੰਗਤਾਂ 'ਤੇ ਗੋਲੀ ਚਲਾਉਣ ਵਾਲੇ ਦੋਸ਼ੀਆਂ ਨੂੰ ਸਜਾ ਦਿਵਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਇਥੇ ਰੋਸ ਮਾਰਚ ਕਰਕੇ ਮੁੱਖ ਮੰਤਰੀ ਦੇ ਨਾਂਅ ਤਹਿਸੀਲਦਾਰ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਦੇ ਘਰੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

ਬੇਗੋਵਾਲ, 18 ਅਗਸਤ (ਸੁਖਜਿੰਦਰ ਸਿੰਘ)- ਪਿੰਡ ਭਦਾਸ ਵਿਖੇ ਪ੍ਰਵਾਸੀ ਭਾਰਤੀ ਦੀ ਬੰਦ ਪਈ ਕੋਠੀ ਨੂੰ ਚੋਰਾਂ ਨੇ ਨਿਸ਼ਾਨਾ ਬਣਾਉਂਦਿਆਂ ਲੱਖਾਂ ਦੇ ਗਹਿਣੇ, 70 ਹਜ਼ਾਰ ਨਗਦੀ ਤੇ ਹੋਰ ਵਿਦੇਸ਼ੀ ਸਾਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ | ਇਸ ਸਬੰਧੀ ਪ੍ਰਵਾਸੀ ਭਾਰਤੀ ...

ਪੂਰੀ ਖ਼ਬਰ »

ਪਲਾਹੀ ਦੇ ਗੁਰਦੁਆਰਾ ਸਾਹਿਬ ਲਈ ਤੀਰਥ ਸਿੰਘ ਸੱਲ ਨੇ ਘਰ ਖਰੀਦ ਕੇ ਦਿੱਤਾ

ਫਗਵਾੜਾ, 18 ਅਗਸਤ (ਅਸ਼ੋਕ ਕੁਮਾਰ ਵਾਲੀਆ)- ਪਲਾਹੀ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀ ਪਲਾਹੀ ਸਾਹਿਬ ਨੂੰ ਪ੍ਰਵਾਸੀ ਭਾਰਤੀ ਤੀਰਥ ਸਿੰਘ ਸੱਲ ਅਮਰੀਕਾ ਵਾਲਿਆ ਵਲੋਂ ਲਗਪਗ 6 ਲੱਖ ਰੁਪਏ ਦੀ ਲਾਗਤ ਨਾਲ ਗੁਰਦੁਆਰਾ ਸਾਹਿਬ ਦੇ ਨਾਲ ਲੱਗਦਾ ਘਰ ਖਰੀਦ ਕੇ ਦਿੱਤਾ ...

ਪੂਰੀ ਖ਼ਬਰ »

ਹੰਗਰੀ ਵਿਖੇ ਵਾਟਰ ਸਪੋਰਟਸ ਸਕਾਈਟਿੰਗ ਚੈਂਪੀਅਨਸ਼ਿਪ 'ਚ ਹਿੱਸਾ ਲੈ ਕੇ ਪਰਤੀ ਖਿਡਾਰਨ ਦਾ ਸ਼ਾਨਦਾਰ ਸਵਾਗਤ

ਨਡਾਲਾ, 18 ਅਗਸਤ (ਮਾਨ)- ਹੰਗਰੀ ਵਿਖੇ ਹੋਈ ਕੌਮਾਂਤਰੀ ਵਾਟਰ ਸਪੋਰਟਸ ਸਕਾਇਟਿੰਗ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਹੋਣਹਾਰ ਖਿਡਾਰਨ ਸਲੋਮੀ ਪੁੱਤਰੀ ਵਿਲਸਨ ਮੱਟੂ ਵਾਸੀ ਮਾਡਲ ਟਾਊਨ ਦਾ ਪਿੰਡ ਪਹੁੰਚਣ 'ਤੇ ਪਿੰਡ ਵਾਲਿਆਂ ਸ਼ਾਨਦਾਰ ਸਵਾਗਤ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦਮੂਲੀਆ 'ਚ ਚੋਰੀ

ਨਡਾਲਾ, 18 ਅਗਸਤ (ਮਾਨ)- ਚੋਰਾਂ ਨੇ ਬੀਤੀ ਰਾਤ ਸਰਕਾਰੀ ਮਿਡਲ ਸਕੂਲ ਦਮੂਲੀਆ ਦੀ ਕੰਪਿਊਟਰ ਲੈਬ 'ਚੋਂ ਯੂ.ਪੀ.ਐਸ. ਤੇ ਬੈਟਰੀਆਂ ਚੋਰੀ ਕਰ ਲਈਆਂ | ਸਕੂਲ ਅਧਿਆਪਕ ਅਮਨ ਗੁਪਤਾ ਨੇ ਦੱਸਿਆ ਕਿ ਜਦ ਉਹ ਸਵੇਰੇ ਸਕੂਲ ਆਏ ਤਾਂ ਉਨ੍ਹਾਂ ਨੂੰ ਬੱਚਿਆਂ ਨੇ ਕੰਪਿਊਟਰ ਲੈਬ ਦਾ ...

ਪੂਰੀ ਖ਼ਬਰ »

ਹਰੇਕ ਵਿਅਕਤੀ ਇਕ ਬੂਟਾ ਲਗਾਏ- ਡੀ. ਐਸ. ਪੀ. ਹੁੰਦਲ

ਸੁਲਤਾਨਪੁਰ ਲੋਧੀ, 18 ਅਗਸਤ (ਨਰੇਸ਼ ਹੈਪੀ, ਥਿੰਦ)- ਜੇਕਰ ਹਰੇਕ ਵਿਅਕਤੀ ਇਕ ਬੂਟਾ ਲਗਾ ਕੇ ਰੁੱਖ ਬਣਨ ਤੱਕ ਉਸ ਦੀ ਦੇਖ ਭਾਲ ਕਰੇ ਤਾਂ ਵਾਤਾਵਰਨ ਬਹੁਤ ਹੀ ਸਾਫ਼ ਸੁਥਰਾ ਹੋਵੇਗਾ ਤੇ ਸਾਡੀ ਆਉਣ ਵਾਲੀ ਪੀੜੀ ਨੂੰ ਵੀ ਚੰਗਾ ਵਾਤਾਵਰਨ ਮਿਲੇਗਾ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਐਸ. ਡੀ. ਮਾਡਲ ਸਕੂਲ ਵਿਖੇ ਤੀਆਂ ਦਾ ਮੇਲਾ

ਸੁਲਤਾਨਪੁਰ ਲੋਧੀ, 18 ਅਗਸਤ (ਥਿੰਦ, ਹੈਪੀ)- ਐਸ. ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਗੁਰਦੀਪ ਸਿੰਘ ਬਾਜਵਾ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸੁਲਤਾਨਪੁਰ ਲੋਧੀ, 18 ਅਗਸਤ (ਥਿੰਦ, ਹੈਪੀ, ਸੋਨੀਆ)- ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਡਾ: ਸੁਖਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਸਮੂਹ ਸਟਾਫ਼ ਤੇ ਵਿਦਿਆਰਥਣਾਂ ਵਲੋਂ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਹਰੇਕ ਵਿਅਕਤੀ ਇਕ ਬੂਟਾ ਲਗਾਏ- ਡੀ. ਐਸ. ਪੀ. ਹੁੰਦਲ

ਸੁਲਤਾਨਪੁਰ ਲੋਧੀ, 18 ਅਗਸਤ (ਨਰੇਸ਼ ਹੈਪੀ, ਥਿੰਦ)- ਜੇਕਰ ਹਰੇਕ ਵਿਅਕਤੀ ਇਕ ਬੂਟਾ ਲਗਾ ਕੇ ਰੁੱਖ ਬਣਨ ਤੱਕ ਉਸ ਦੀ ਦੇਖ ਭਾਲ ਕਰੇ ਤਾਂ ਵਾਤਾਵਰਨ ਬਹੁਤ ਹੀ ਸਾਫ਼ ਸੁਥਰਾ ਹੋਵੇਗਾ ਤੇ ਸਾਡੀ ਆਉਣ ਵਾਲੀ ਪੀੜੀ ਨੂੰ ਵੀ ਚੰਗਾ ਵਾਤਾਵਰਨ ਮਿਲੇਗਾ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਡਡਵਿੰਡੀ, 18 ਅਗਸਤ (ਬਲਬੀਰ ਸੰਧਾ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਮੈਂਬਰ ਬੀਬੀ ...

ਪੂਰੀ ਖ਼ਬਰ »

550 ਸਾਲਾ ਸ਼ਤਾਬਦੀ ਸਮਾਗਮਾਂ ਸਬੰਧੀ ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਯੂ. ਕੇ. ਵਲੋਂ ਤਿਆਰੀਆਂ

ਸੁਲਤਾਨਪੁਰ ਲੋਧੀ, 18 ਅਗਸਤ (ਥਿੰਦ, ਹੈਪੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮ ਜੋ 2019 ਨੂੰ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ 'ਤੇ ਦੁਨੀਆ ਭਰ ਦੀ ਨਾਨਕ ਲੇਵਾ ਸੰਗਤ ਵਲੋਂ ਮਨਾਏ ਜਾਣੇ ਹਨ | ਸੰਗਤਾਂ ਦੀ ਆਮਦ ਨੂੰ ਦੇਖਦਿਆਂ ਬੇਬੇ ਨਾਨਕੀ ...

ਪੂਰੀ ਖ਼ਬਰ »

ਅਮਰੀਕ ਸਿੰਘ ਨੰਢਾ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 18 ਅਗਸਤ (ਵਿ. ਪ੍ਰ.)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦੋਵਾਲ ਵਿਖੇ ਅਮਰੀਕ ਸਿੰਘ ਨੰਢਾ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਸੂਵਾਲਾ ਜ਼ਿਲ੍ਹਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ

ਭੁਲੱਥ, 18 ਅਗਸਤ (ਮਨਜੀਤ ਸਿੰਘ ਰਤਨ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਗੁਰਦਵਾਰਾ ਸਿੰਘ ਸਭਾ ਭੁਲੱਥ ਵਿਖੇ ਪ੍ਰਧਾਨ ਗੁਰਚਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਿਸਾਨੀ ਮਸਲਿਆਂ ਤੇ ਅਹਿਮ ਵਿਚਾਰਾਂ ਕੀਤੀਆਂ ਗਈਆਂ | ਇਸ ਵਿਚ ਇਹ ਵਿਚਾਰ ਕੀਤਾ ...

ਪੂਰੀ ਖ਼ਬਰ »

ਗੁਰੂ ਨਾਨਕ ਸਟੇਡੀਅਮ ਵਿਖੇ ਕਬੱਡੀ ਤੇ ਰਿਲੇਅ ਦੌੜ ਮੁਕਾਬਲੇ

ਕਪੂਰਥਲਾ, 18 ਅਗਸਤ (ਸਡਾਨਾ)- ਖੇਡ ਵਿਭਾਗ ਵਲੋਂ ਆਜ਼ਾਦੀ ਦਿਹਾੜੇ ਮੌਕੇ ਗੁਰੂ ਨਾਨਕ ਸਟੇਡੀਅਮ ਵਿਖੇ ਬਾਅਦ ਦੁਪਹਿਰ 4 ਵਜੇ ਲੜਕੀਆਂ ਦਾ ਕਬੱਡੀ ਸ਼ੋਅ ਮੈਚ ਤੇ ਰਿਲੇਅ ਦੌੜ ਕਰਵਾਈ ਗਈ | ਜ਼ਿਲ੍ਹਾ ਖੇਡ ਅਫ਼ਸਰ ਬਲਵੰਤ ਸਿੰਘ ਦੇ ਉਦਮ ਸਦਕਾ ਕਰਵਾਏ ਗਏ ਇਨ੍ਹਾਂ ਖੇਡ ...

ਪੂਰੀ ਖ਼ਬਰ »

ਯੋਗਾ ਸਟਾਰ ਬਣੀ ਪਾਹੁਲਪ੍ਰੀਤ ਦਾ ਐਸ.ਡੀ.ਐਮ. ਬਟਾਲਾ ਵਲੋਂ ਸਨਮਾਨ

ਬਟਾਲਾ, 18 ਅਗਸਤ (ਹਰਦੇਵ ਸਿੰਘ ਸੰਧੂ)-ਪਿਛਲੇ ਦਿਨੀਂ ਡੀ.ਡੀ. ਵਨ ਚੈਨਲ 'ਤੇ ਚਲੇ ਪ੍ਰੋਗਰਾਮ 'ਕਿਸ ਮੇਂ ਕਿਤਨਾ ਹੈ ਦਮ' 'ਚ ਬਟਾਲਾ ਦੇ ਗਾਉਂਸਪੁਰ ਪਿੰਡ ਤੇ ਸਥਾਨਕ ਵੁੱਡ ਸਟਾਕ ਪਬਲਿਕ ਸਕੂਲ 'ਚ 9ਵੀਂ ਜਮਾਤ ਦੀ ਵਿਦਿਆਰਥਣ ਪਾਹੁਲਪ੍ਰੀਤ ਕੌਰ ਪੁੱਤਰੀ ਸੁਖਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਗੁਰਦੁਆਰਾ ਟਿੱਬਾ ਸਾਹਿਬ ਸਪਰੋੜ ਵਿਖੇ ਬਰਸੀ ਸਮਾਗਮ

ਫਗਵਾੜਾ, 18 ਅਗਸਤ (ਅਸ਼ੋਕ ਕੁਮਾਰ ਵਾਲੀਆ)- ਸੱਚਖੰਡ ਵਾਸੀ ਸੰਤ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆ ਦੀ 71ਵੀਂ, ਸੰਤ ਬਾਬਾ ਹਰਨਾਮ ਸਿੰਘ ਦੀ 39ਵੀਂ, ਸੰਤ ਬਾਬਾ ਆਤਮਾ ਸਿੰਘ ਮੋਨੀ ਦੀ 35ਵੀਂ ਤੇ ਸੰਤ ਬਾਬਾ ਸ਼ੀਸ਼ਾ ਸਿੰਘ ਦੀ 13ਵੀਂ ਬਰਸੀ ਦੇ ਸਬੰਧ ਵਿਚ ਗੁਰਮਤਿ ...

ਪੂਰੀ ਖ਼ਬਰ »

ਮਦਨ ਲਾਲ ਸ਼ਰਮਾ ਦੀ ਅੰਤਿਮ ਅਰਦਾਸ ਕੱਲ੍ਹ

ਫਗਵਾੜਾ, 18 ਅਗਸਤ (ਅਸ਼ੋਕ ਕੁਮਾਰ ਵਾਲੀਆ)- ਰਾਮਗੜ੍ਹੀਆ ਆਰਟਸ ਕਾਲਜ ਦੇ ਰਿਟਾਇਰਡ ਆਫਿਸ ਸੁਪਰਡੈਂਟ ਮਦਨ ਲਾਲ ਸ਼ਰਮਾ ਰਾਣੀਪੁਰ ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਗਰੁੜ ਪੁਰਾਣ ਜੀ ਦੇ ਪਾਠ ਦਾ ਭੋਗ ਅਤੇ ਰਸਮ ਪਗੜੀ 20 ...

ਪੂਰੀ ਖ਼ਬਰ »

ਗੁਰਦੁਆਰਾ ਟਿੱਬਾ ਸਾਹਿਬ ਸਪਰੋੜ ਵਿਖੇ ਬਰਸੀ ਸਮਾਗਮ

ਫਗਵਾੜਾ, 18 ਅਗਸਤ (ਅਸ਼ੋਕ ਕੁਮਾਰ ਵਾਲੀਆ)- ਸੱਚਖੰਡ ਵਾਸੀ ਸੰਤ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆ ਦੀ 71ਵੀਂ, ਸੰਤ ਬਾਬਾ ਹਰਨਾਮ ਸਿੰਘ ਦੀ 39ਵੀਂ, ਸੰਤ ਬਾਬਾ ਆਤਮਾ ਸਿੰਘ ਮੋਨੀ ਦੀ 35ਵੀਂ ਤੇ ਸੰਤ ਬਾਬਾ ਸ਼ੀਸ਼ਾ ਸਿੰਘ ਦੀ 13ਵੀਂ ਬਰਸੀ ਦੇ ਸਬੰਧ ਵਿਚ ਗੁਰਮਤਿ ...

ਪੂਰੀ ਖ਼ਬਰ »

ਪ੍ਰੇਮਜੋਤ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਕਪੂਰਥਲਾ, 18 ਅਗਸਤ (ਵਿ. ਪ੍ਰ.)- ਪ੍ਰੇਮਜੋਤ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਅਜੀਤ ਨਗਰ ਕਪੂਰਥਲਾ ਵਿਖੇ ਤੀਆਂ ਦੇ ਤਿਉਹਾਰ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਜੂਨੀਅਰ ਵਿੰਗ ਦੇ ਬੱਚਿਆਂ ਨੇ ਕਵਿਤਾਵਾਂ, ਫਰੋਗ ਡਾਂਸ, ਮੌਰ ਨਾਚ, ਲੋਕ ਨਾਚ ਆਦਿ ਪੇਸ਼ ਕੀਤੇ | ਇਸ ...

ਪੂਰੀ ਖ਼ਬਰ »

ਪਿਰਾਮਿਡ ਕਾਲਜ ਦੇ ਵਿਦਿਆਰਥੀਆਂ ਨੇ 'ਜੰਗ-ਏ-ਆਜ਼ਾਦੀ' ਦਾ ਦੌਰਾ ਕੀਤਾ

ਜਲੰਧਰ, 18 ਅਗਸਤ (ਅ.ਬ.)-ਆਜ਼ਾਦੀ ਦੀ ਲੜਾਈ ਵਿਚ ਸਾਡੇ ਨੈਸ਼ਨਲ ਹੀਰੋਜ਼ ਦੇ ਬਲੀਦਾਨ ਦਾ ਪਤਾ ਲਾਉਣ ਲਈ, ਪਿਰਾਮਿਡ ਕਾਲਜ ਆਫ਼ ਬਿਜ਼ਨੈੱਸ ਐਾਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਦਾ ਸਨਮਾਨ ਕਰਨ ਲਈ 'ਜੰਗ-ਏ-ਆਜ਼ਾਦੀ' ਦਾ ਦੌਰਾ ...

ਪੂਰੀ ਖ਼ਬਰ »

ਸਾਹਿਤ ਸਭਾ ਸੁਲਤਾਨਪੁਰ ਲੋਧੀ ਵਲੋਂ ਕਵੀ ਦਰਬਾਰ ਅੱਜ

ਸੁਲਤਾਨਪੁਰ ਲੋਧੀ, 18 ਅਗਸਤ (ਥਿੰਦ, ਸੋਨੀਆ, ਹੈਪੀ)- ਸਾਹਿਤ ਸਭਾ ਸੁਲਤਾਨਪੁਰ ਲੋਧੀ ਵਲੋਂ ਤਖ਼ਤਰ ਪਰਿਵਾਰ ਦੇ ਸਹਿਯੋਗ ਨਾਲ 19 ਅਗਸਤ ਨੂੰ ਨਿਰਮਲ ਕੁਟੀਆ ਵਿਖੇ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ | ਸਾਹਿਤ ਸਭਾ ਦੇ ਪ੍ਰਧਾਨ ਡਾ: ਸਵਰਨ ਸਿੰਘ, ਸਕੱਤਰ ਮੁਖ਼ਤਾਰ ਸਿੰਘ ...

ਪੂਰੀ ਖ਼ਬਰ »

ਨਸ਼ਾ ਛੱਡਣ ਲਈ ਨੌਜਵਾਨ ਸਾਹਮਣੇ ਆਏ

ਢਿਲਵਾਂ, 18 ਅਗਸਤ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)– ਪੰਜਾਬ ਸਰਕਾਰ ਵਲੋਂ ਨਸ਼ਿਆਾ ਵਿਰੁੱਧ ਵਿੱਢੀ ਮੁਹਿੰਮ ਤਹਿਤ ਰਾਏਪੁਰ ਅਰਾਈਆਂ ਵਿਖੇ ਡੀ.ਐਸ.ਪੀ. ਭੁਲੱਥ ਦਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਥਾਣਾ ਮੁਖੀ ਭੂਸ਼ਣ ਸ਼ੇਖੜੀ, ਏ.ਐਸ.ਆਈ. ਗੁਰਜਸਵੰਤ ...

ਪੂਰੀ ਖ਼ਬਰ »

'ਸਾਇਲ ਹੈਲਥ ਕਾਰਡ ਸਕੀਮ' ਤਹਿਤ ਜ਼ਿਲ੍ਹੇ 'ਚ ਮਿੱਟੀ ਦੇ 12846 ਸੈਂਪਲ ਇਕੱਤਰ

ਕਪੂਰਥਲਾ, 18 ਅਗਸਤ (ਸਡਾਨਾ)- ਜ਼ਿਲ੍ਹੇ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਵਿਚਲੇ ਤੱਤਾਂ ਦੀ ਬਹੁਤਾਤ ਤੇ ਘਾਟ ਤੋਂ ਇਲਾਵਾ ਉਸ ਉੱਪਰ ਪੈਦਾ ਕੀਤੀ ਜਾ ਸਕਦੀ ਢੁਕਵੀਂ ਫ਼ਸਲ ਬਾਰੇ ਵਡਮੁੱਲੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ 'ਸਾਇਲ ਹੈਲਥ ਕਾਰਡ ਸਕੀਮ' ...

ਪੂਰੀ ਖ਼ਬਰ »

ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਵਲੋਂ ਪੰਚਾਇਤਾਂ 'ਚ ਰਲੇਵੇਂ ਦਾ ਵਿਰੋਧ

ਕਪੂਰਥਲਾ, 18 ਅਗਸਤ (ਸਡਾਨਾ)- ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੁਖ ਸਿੰਘ ਢੋਡ ਦੀ ਅਗਵਾਈ ਹੇਠ ਹੋਈ ਜਿਸ ਵਿਚ ਸੂਬਾ ਪ੍ਰੈੱਸ ਸਕੱਤਰ ਸੰਜੀਵ ਕੌਾਡਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਵਿਚ ਜਥੇਬੰਦੀ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX