ਤਾਜਾ ਖ਼ਬਰਾਂ


ਨਾਭਾ ਵਿਧਾਨ ਸਭਾ ਵਿੱਚ ਚਾਰ ਵਜੇ ਤੱਕ ਅਠਵੰਜਾ ਪ੍ਰਤੀਸ਼ਤ ਪੋਲਿੰਗ ਹੋਈ
. . .  2 days ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  18 minutes ago
ਰਾਏਪੁਰ, 21 ਮਈ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਹੋਏ ਆਈ.ਈ.ਡੀ ਧਮਾਕੇ 'ਚ ਡੀ.ਆਰ.ਜੀ ਦੇ 2 ਜਵਾਨ ਜ਼ਖਮੀ ਹੋਏ...
ਮੁਇਨੁਲ ਹੱਕ ਭਾਰਤ 'ਚ ਭਾਰਤ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  20 minutes ago
ਇਸਲਾਮਾਬਾਦ, 21 - ਪਾਕਿਸਤਾਨ ਨੇ ਮੁਇਨੁਲ ਹੱਕ ਨੂੰ ਭਾਰਤ 'ਚ ਆਪਣਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ...
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  41 minutes ago
ਨਵੀਂ ਦਿੱਲੀ, 21 ਮਈ - ਐਗਜ਼ਿਟ ਪੋਲ ਤੋਂ ਬਾਅਦ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਸਰਕਾਰ ਦੇ ਗਠਨ ਨੂੰ ਲੈ ਕੇ ਐਨ.ਡੀ.ਏ ਦੇ ਆਗੂਆਂ ਨਾਲ ਮੁਲਾਕਾਤ...
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  43 minutes ago
ਜੋਧਪੁਰ, 21 ਮਈ - ਰਾਜਸਥਾਨ ਦੇ ਜੋਧਪੁਰ ਵਿਖੇ ਬੀਤੀ ਸ਼ਾਮ ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ ਹੋ ਗਈ। 13 ਘੰਟੇ ਚੱਲੇ ਬਚਾਅ ਅਭਿਆਨ ਤੋਂ ਬਾਅਦ ਵੀ ਬੱਚੀ ਨੂੰ ਬਚਾਇਆ ਨਹੀ ਜਾ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  38 minutes ago
ਨਵੀਂ ਦਿੱਲੀ, 21 ਮਈ - ਨਿਕੋਬਾਰ 'ਚ ਅੱਜ ਸਵੇਰੇ 2.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ...
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  about 1 hour ago
ਨਵੀਂ ਦਿੱਲੀ, 21 ਮਈ - ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ 70 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਇਸ ਦੀ ਪੁਸ਼ਟੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ...
ਅੱਜ ਦਾ ਵਿਚਾਰ
. . .  about 1 hour ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  1 day ago
ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਵਲੀਪੁਰ ਵਿਖੇ ਆਰ.ਐਮ.ਪੀ. ਡਾਕਟਰ ਵਜੋਂ ਕੰਮ ਕਰਦੇ ਇਕ ਵਿਅਕਤੀ ਨੂੰ ਪਿੰਡ ਦੇ ਇਕ ਨੌਜਵਾਨ ਨੇ ਆਪਣੇ ਸਾਥੀਆਂ
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  1 day ago
ਨਵੀਂ ਦਿੱਲੀ, 20 ਮਈ- ਦਿੱਲੀ ਦੇ ਸੰਗਮ ਬਿਹਾਰ 'ਚ ਇਕ 29 ਸਾਲ ਦੇ ਵਿਅਕਤੀ ਦਾ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਚਾਕੂ ਮਾਰ ਕੇ ਕਤਲ ਕੀਤਾ ਜਾਣ ਦੀ ਮਾਮਲਾ ਸਾਹਮਣੇ ਆਇਆ...
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  1 day ago
ਅੰਮ੍ਰਿਤਸਰ, 20 ਮਈ (ਅਮਨ ਮੈਨੀ) - ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨ ਨੰਬਰ 123 'ਤੇ 22 ਮਈ ਨੂੰ ਮੁੜ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਦੱਸ ਦੇਈਏ ਕਿ ਵੋਟਿੰਗ ਦਾ ਸਮਾਂ 7 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗਾ। ਇਸ ਸੰਬੰਧੀ....
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  1 day ago
ਹੰਡਿਆਇਆ, 20 ਮਈ (ਗੁਰਜੀਤ ਸਿੰਘ ਖੁੱਡੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਕਲਾਂ ਵਿਖੇ ਆਏ ਪਿੰਡ ਮਾਂਗੇਵਾਲ ਦੇ ਵਾਸੀ ਸੁਖਦੇਵ ਸਿੰਘ ਪੁੱਤਰ ਦਰਸ਼ਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਦੇ ਕਾਰਨ....
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 20 ਮਈ- ਬਾਲੀਵੁੱਡ ਅਦਾਕਾਰ ਵਿਵੇਕ ਓਬਰਾਏ ਇੰਨੀ ਦਿਨੀਂ ਆਪਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਦੌਰਾਨ, ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਲੈ ਕੇ ਵਿਵੇਕ ਨੇ ਆਪਣੇ ਟਵਿਟਰ ਹੈਂਡਲ 'ਤੇ ਇਕ ਪੋਸਟ ....
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਕਾਬੁਲ, 20 ਮਈ- ਅਫ਼ਗ਼ਾਨਿਸਤਾਨ ਦੇ ਪੱਛਮੀ ਪ੍ਰਾਂਤ ਫਰਾਹ 'ਚ ਨਾਟੋ ਦੀ ਅਗਵਾਈ ਹੇਠ ਗੱਠਜੋੜ ਫੌਜ ਦੇ ਹਵਾਈ ਹਮਲਿਆਂ 'ਚ 11 ਅੱਤਵਾਦੀ ਮਾਰੇ ਗਏ ਹਨ। ਸੂਬਾਈ ਪੁਲਿਸ ਦੇ ਬੁਲਾਰੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੱਠਜੋੜ....
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  1 day ago
ਕੋਲਕਾਤਾ, 20 ਮਈ- ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਚੰਦਰਬਾਬੂ ਨਾਇਡੂ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣ ਲਈ ਅੱਜ...
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  1 day ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  1 day ago
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  1 day ago
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  1 day ago
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  1 day ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  1 day ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  1 day ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  1 day ago
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  1 day ago
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  1 day ago
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  1 day ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  1 day ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  1 day ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  1 day ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  1 day ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  1 day ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 1 hour ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  28 minutes ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  53 minutes ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  54 minutes ago
ਕੈਪਟਨ ਅਮਰਿੰਦਰ ਸਿੰਘ, ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ ਵੋਟ ਪਾਉਣ ਲਈ ਪੁੱਜੇ
. . .  2 days ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  2 days ago
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  2 days ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  2 days ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  2 days ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  2 days ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  2 days ago
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਭਾਦੋ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮੇਰੇ ਲੜਕੇ ਚੰਦਰ ਪੁਰੀ ਨੂੰ ਸਾਜ਼ਿਸ਼ ਤਹਿਤ ਝੂਠੇ ਕੇਸ 'ਚ ਫਸਾਇਆ-ਨੀਨਾ ਪੁਰੀ

ਬਲਾਚੌਰ, 19 ਅਗਸਤ(ਦੀਦਾਰ ਸਿੰਘ ਬਲਾਚੌਰੀਆ)- ਕੁਵੈਤ ਵਿਖੇ ਰਹਿ ਕੇ ਗੈਂਗਸਟਰ ਸੁੱਖਾ ਕਾਹਲਵਾਂ ਨਾਲ ਸੰਬਧਤ ਤਸਵੀਰਾਂ ਪਾਉਣ 'ਤੇ ਉਸ ਦਾ ਫੇਸ ਬੁੱਕ ਅਕਾਊਾਟ ਚਲਾਉਣ ਦੇ ਕਥਿਤ ਦੋਸ਼ ਹੇਠ ਪੁਲਿਸ ਦੇ ਉਕੂ (ਆਰਗੇਨਾਈਜ ਕ੍ਰਾਈਮ ਕੰਟਰੋਲ ਯੂਨਿਟ) ਵਲੋਂ ਗਿ੍ਫ਼ਤਾਰ ਕੀਤੇ ਸੁੱਖਾ ਕਾਹਲਵਾਂ ਗਰੁੱਪ ਨਾਲ ਸੰਬਧਤ ਚੰਦਰ ਖੱਤਰੀ ਉਰਫ਼ ਚੰਦਰ ਪੁਰੀ ਵਾਸੀ ਬਲਾਚੌਰ ਦੀ ਮਾਤਾ ਨੀਨਾ ਪੁਰੀ ਪਤਨੀ ਸ਼ਾਮ ਲਾਲ ਵਾਸੀ ਬਲਾਚੌਰ ਨੇ ਅੱਜ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਨੇ ਮੇਰੇ ਲੜਕੇ ਚੰਦਰ ਪੁਰੀ ਨੂੰ ਕਿਸੇ ਸਾਜ਼ਿਸ਼ ਤਹਿਤ ਝੂਠੇ ਕੇਸ ਵਿਚ ਫਸਾਇਆ ਹੈ | ਉਸ ਦਾ ਕਿਸੇ ਵੀ ਤਰ੍ਹਾਂ ਦੇ ਗੈਂਗਸਟਰ ਗਰੁੱਪ ਨਾਲ ਕੋਈ ਸਬੰਧ ਨਹੀਂ ਹੈ | ਨੀਨਾ ਪੁਰੀ ਨੇ ਆਖਿਆ ਉਸ ਦਾ ਪੁੱਤਰ ਚੰਦਰ ਜਦੋਂ 19 ਸਾਲ ਦਾ ਸੀ, ਕਰੀਬ ਸਾਢੇ ਚਾਰ ਸਾਲ ਤੋਂ ਕੁਵੈਤ ਵਿਖੇ ਕੰਮ ਕਾਰ ਲਈ ਗਿਆ ਸੀ ਅਤੇ ਪਿਛਲੇ ਮਹੀਨੇ ਉਹ ਪਹਿਲੀ ਵਾਰ ਵਾਪਸ ਪਰਤਿਆ ਸੀ | ਉਹ ਆਪਣੇ ਦੁਰਾਹੇ ਨੇੜਲੇ ਪਿੰਡ ਰਾਮਪੁਰਾ ਵਾਸੀ ਜੈਪੀ ਉਰਫ਼ ਟੱਲੀ ਜਿਸ ਨਾਲ ਫੇਸ ਬੁੱਕ 'ਤੇ ਦੋਸਤੀ ਹੋਈ ਸੀ ਨਾਲ 27 ਅਗਸਤ ਨੂੰ ਹਿਮਾਚਲ ਪ੍ਰਦੇਸ਼ ਸਥਿਤ ਮਣੀਕਰਨ ਤੇ ਹੋਰ ਧਾਰਮਿਕ ਸਥਾਨਾਂ ਤੇ ਘੁੰਮਣ ਚਲਾ ਗਿਆ ਸੀ | ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਦੇ ਕੋਲ ਹਨ ਤੇ ਉਨ੍ਹਾਂ ਦੱਸਿਆ ਕਿ 14 ਅਗਸਤ ਨੂੰ ਉਨ੍ਹਾਂ ਨੂੰ ਮੋਹਾਲੀ ਤੋਂ ਕਿਸੇ ਪੁਲਿਸ ਵਾਲੇ ਨੇ ਫ਼ੋਨ ਕਰ ਕੇ ਦੱਸਿਆਂ ਕਿ ਉਸ ਦਾ ਪੁੱਤਰ ਗਿ੍ਫ਼ਤਾਰ ਕਰ ਲਿਆ ਹੈ | ਉਸ ਨੇ ਦੱਸਿਆ ਕਿ ਜਦੋਂ ਕਿ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਸ ਦੇ ਪੁੱਤਰ ਨੂੰ 9 ਤਾਰੀਖ਼ ਨੂੰ ਰਾਮਪੁਰ (ਦੁਰਾਹੇ) ਤੋਂ ਗਿ੍ਫ਼ਤਾਰ ਕੀਤਾ ਸੀ | ਨੀਨਾ ਪੁਰੀ ਨੇ ਦੱਸਿਆ ਕਿ ਚੰਦਰ ਨੂੰ ਸਾਜ਼ਿਸ਼ ਤਹਿਤ ਗਿ੍ਫ਼ਤਾਰ ਕਰਕੇ ਉਸ 'ਤੇ ਕੇਸ ਪਾਇਆ ਹੈ ਤੇ ਉਸ ਨੇ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਕਿ ਇਸ ਕੇਸ ਦੀ ਜਾਂਚ ਕਰਾ ਕੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ | ਕਿਉਂਕਿ ਚੰਦਰ ਦਾ ਪਿਤਾ ਬਿਮਾਰ ਰਹਿਣ ਕਰ ਕੇ ਘਰ ਦਾ ਗੁਜ਼ਾਰਾ ਚੰਦਰ ਪੁਰੀ ਹੀ ਦੇ ਹੀ ਸਿਰ ਚੱਲਦਾ ਹੈ | ਚੰਦਰ ਦੀ ਮਾਤਾ ਨੇ ਦੱਸਿਆ ਕਿ ਚੰਦਰ ਮਨੀ ਇਸ ਵੇਲੇ ਰੋਪੜ ਦੀ ਜੇਲ੍ਹ ਵਿਖੇ ਨਿਆਂਇਕ ਹਿਰਾਸਤ ਵਿਚ ਹੈ |

ਕਟਾਰੀਆਂ-ਬਹਿਰਾਮ ਸੜਕ ਦੇ ਦੋਵੇਂ ਪਾਸੇ ਬਰਮਾਂ 'ਤੇ ਨਦੀਨਾਂ ਦਾ ਕਬਜ਼ਾ

ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਸਰਕਾਰ ਵਲੋਂ 'ਸਵੱਛ ਭਾਰਤ ਮੁਹਿੰਮ' ਰਾਹੀਂ ਭਾਰਤ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਚੜ੍ਹ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ, ਪਰ ਸੜਕਾਂ ਦੇ ਬਰਮਾਂ ਦੀ ਹਾਲਤ ਇਸ ਮੁਹਿੰਮ ਦੀ ਫੂਕ ਕੱਢਦੀ ਦਿਖਾਈ ਦੇ ਰਹੀ ਹੈ | ਕਟਾਰੀਆਂ ਤੋਂ ...

ਪੂਰੀ ਖ਼ਬਰ »

20 ਅਗਸਤ ਰਾਹੋਂ ਦੇ ਇਤਿਹਾਸ 'ਚ ਕਾਲਾ ਦਿਨ

ਰਾਹੋਂ, 19 ਅਗਸਤ (ਭਾਗੜਾ)- 20 ਅਗਸਤ 1982 ਦਾ ਦਿਨ ਰਾਹੋਂ ਦੇ ਇਸ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਦਰਬਾਰਾ ਸਿੰਘ, ਸਿੱਖਿਆ ਮੰਤਰੀ ਹਰਚਰਨ ਸਿੰਘ ਅਜਨਾਲਾ ਤੇ ਉਸ ਸਮੇਂ ਦੇ ਕੈਬਨਿਟ ...

ਪੂਰੀ ਖ਼ਬਰ »

ਡਾਨ ਪਬਲਿਕ ਸਕੂਲ ਉੜਾਪੜ ਵਲੋਂ ਪਾਣੀ ਬਚਾਉਣ ਸਬੰਧੀ ਰੈਲੀ ਕੱਢੀ

ਉੜਾਪੜ/ਲਸਾੜਾ, 19 ਅਗਸਤ (ਲਖਵੀਰ ਸਿੰਘ ਖੁਰਦ)- ਡਾਨ ਪਬਲਿਕ ਸਕੂਲ ਉੜਾਪੜ ਦੇ ਬੱਚਿਆਂ ਵਲੋਂ ਪਾਣੀ ਬਚਾਓ ਪੰਜਾਬ ਬਚਾਓ ਮੁਹਿੰਮ ਤਹਿਤ ਪਿ੍ੰਸੀਪਲ ਅਮਰੀਕ ਸਿੰਘ ਤੇ ਸਕੂਲ ਦੇ ਮੈਨਜਿੰਗ ਡਾਇਰੈਕਟਰ ਮਹਿੰਗਾ ਸਿੰਘ ਦੀ ਅਗਵਾਈ ਹੇਠ ਪੈਦਲ ਮਾਰਚ ਕੀਤਾ ਗਿਆ | ਸਕੂਲ ਦੇ ...

ਪੂਰੀ ਖ਼ਬਰ »

ਮੇਹਰ ਚੰਦ ਮੰਦਰ ਸੁਧਾਰ ਕਮੇਟੀ ਨਵਾਂਗਰਾਂ ਦੇ ਪ੍ਰਧਾਨ ਨਿਯੁਕਤ

ਪੋਜੇਵਾਲ ਸਰਾਂ, 19 ਅਗਸਤ (ਨਵਾਂਗਰਾਈਾ)- ਮੰਦਰ ਬਾਬਾ ਨਿਰਮਲ ਸ਼ਾਹ ਨਵਾਂਗਰਾਂ ਵਿਖੇ ਜਨਮ ਅਸ਼ਟਮੀ ਮੌਕੇ ਲੱਗਦੇ ਸਲਾਨਾ ਜੋੜ ਮੇਲੇ ਦੀ ਤਿਆਰੀ ਲਈ ਮੰਦਰ ਸੁਧਾਰ ਕਮੇਟੀ ਦੀ ਮੀਟਿੰਗ ਹੋਈ | ਇਸ ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਜਨਰਲ ...

ਪੂਰੀ ਖ਼ਬਰ »

ਵਿਧਾਇਕ ਰੌੜੀ ਦੇ ਯਤਨਾਂ ਸਦਕਾ ਸੀਰੀਆ ਦੇ ਜੇਲ੍ਹ 'ਚੋਂ ਨੌਜਵਾਨ ਵਾਪਸ ਪਰਤਿਆ

ਸਮੁੰਦੜਾ, 19 ਅਗਸਤ (ਤੀਰਥ ਸਿੰਘ ਰੱਕੜ)- ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕਿ੍ਸ਼ਨ ਸਿੰਘ ਰੌੜੀ ਦੇ ਨਿੱਜੀ ਯਤਨਾਂ ਸਦਕਾ ਪਿੰਡ ਲੰਗੜੋਆ ਦਾ ਨੌਜਵਾਨ ਅਸ਼ੋਕ ਕੁਮਾਰ ਸੀਰੀਆ ਦੀ ਆਰਮੀ ਜੇਲ੍ਹ ਚੋਂ ਵਾਪਸ ਆਪਣੇ ਵਤਨ ਪਰਤ ਆਇਆ ਹੈ | ...

ਪੂਰੀ ਖ਼ਬਰ »

ਪਿੰਡ ਬੱਛੂਆ ਵਿਖੇ ਔਰਤਾਂ ਨੇ ਪੁਲਿਸ ਨੂੰ ਘੇਰਾ ਪਾ ਕੇ ਕੀਤਾ ਪਿੱਟ ਸਿਆਪਾ

ਰੈਲਮਾਜਰਾ/ਕਾਠਗੜ੍ਹ, 19 ਅਗਸਤ (ਸੁਭਾਸ਼ ਟੌਾਸਾ, ਰਾਕੇਸ਼ ਰੋਮੀ, ਬਲਦੇਵ ਪਨੇਸਰ)- ਬੀਤੇ ਦਿਨੀਂ ਪਿੰਡ ਬੱਛੂਆ ਦੇ ਵਸਨੀਕ ਨੌਜਵਾਨ ਲਵਪ੍ਰੀਤ ਪੁੱਤਰ ਰਾਜ ਕੁਮਾਰ ਦਾ ਜੋ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ | ਉਸ ਦੇ ਸਬੰਧ ਵਿਚ ਅੱਜ ਕਾਠਗੜ੍ਹ ਪੁਲਿਸ ਦੇ 4 ...

ਪੂਰੀ ਖ਼ਬਰ »

ਸੰਗਰੂਰ ਤੋਂ ਸ੍ਰੀ ਚਰਨਗੰਗਾ ਖੁਰਾਲਗੜ੍ਹ ਸ਼ੋਭਾ ਯਾਤਰਾ ਪਹੁੰਚਣ 'ਤੇ ਪ੍ਰਬੰਧਕ ਕਮੇਟੀ ਵਲੋਂ ਭਰਵਾਂ ਸਵਾਗਤ

ਸੜੋਆ,19 ਅਗਸਤ (ਨਾਨੋਵਾਲੀਆ)- ਸ੍ਰੀ ਗੁਰੂ ਰਵਿਦਾਸ ਪ੍ਰਚਾਰ ਕਮੇਟੀ ਗਿਰਦਿਆੜੀ ਸੰਗਰੂਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪਵਿੱਤਰ ਸਰੂਪ ਦੀ ਅਗਵਾਈ'ਚ ਆਰੰਭ ਹੋਈ ਵਿਸ਼ਾਲ ਸ਼ੋਭਾ ਯਾਤਰਾ ਦਾ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਚਰਨਛੋਹ ਗੰਗਾ ਸ੍ਰੀ ...

ਪੂਰੀ ਖ਼ਬਰ »

ਲਵਪ੍ਰੀਤ ਦੇ ਵਾਰਸਾਂ ਨੇ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਲਾਇਆ ਥਾਣਾ ਕਾਠਗੜ੍ਹ ਅੱਗੇ ਧਰਨਾ

ਕਾਠਗੜ੍ਹ/ਰੈਲਮਾਜਰਾ, 19 ਅਗਸਤ( ਬਲਦੇਵ ਸਿੰਘ ਪਨੇਸਰ, ਰਾਕੇਸ਼ ਰੋਮੀ)- ਪਿਛਲੇ ਦਿਨੀ ਪਿੰਡ ਬਛੂਆ ਦੇ ਬੇਰਹਿਮੀ ਨਾਲ ਕਤਲ ਕੀਤੇ ਗਏ ਨੌਜਵਾਨ ਲਵਪ੍ਰੀਤ ਦੇ ਮਾਮਲੇ 'ਚ ਥਾਣਾ ਕਾਠਗੜ੍ਹ ਦੀ ਪੁਲਿਸ ਵਲੋਂ ਅਜੇ ਤੱਕ ਕਾਤਲ ਨਾ ਫੜੇ ਜਾਣ ਦੇ ਵਿਰੋਧ 'ਚ ਲਵਪ੍ਰੀਤ ਦੇ ਵਾਰਸਾਂ, ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਲੁੱਟਾਂ ਖੋਹਾਂ ਕਰਨ ਵਾਲੇ ਅਦਾਲਤ ਨੇ ਦੋ ਦਿਨ ਦੇ ਰਿਮਾਂਡ 'ਤੇ ਭੇਜੇ

ਨਵਾਂਸ਼ਹਿਰ, 19 ਅਗਸਤ (ਗੁਰਬਖਸ਼ ਸਿੰਘ ਮਹੇ)- ਬੀਤੇ ਕੱਲ੍ਹ ਥਾਣਾ ਔੜ ਦੀ ਪੁਲਿਸ ਵਲੋਂ ਪਿਸਤੌਲ ਦੀ ਨੋਕ 'ਤੇ ਲੁੱਟਾਂ ਖੋਹਾਂ ਕਰਨ ਦੇ ਕਥਿਤ ਦੋਸ਼ 'ਚ ਕਾਬੂ ਕੀਤੇ ਦੋਨੋਂ ਕਥਿਤ ਦੋਸ਼ੀਆਂ ਨੂੰ ਨਵਾਂਸ਼ਹਿਰ ਦੀ ਮਾਣਯੋਗ ਜੇ. ਐੱਮ. ਆਈ. ਸੀ. ਨਵਦੀਪ ਕੌਰ ਗਿੱਲ ਦੀ ਅਦਾਲਤ ...

ਪੂਰੀ ਖ਼ਬਰ »

ਬਲਾਚੌਰ ਵਿਚ ਹੋਇਆ ਬਸਪਾ ਦਾ ਵਰਕਰ ਸੰਮੇਲਨ

ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਅੱਜ ਬਹੁਜਨ ਸਮਾਜ ਪਾਰਟੀ ਵੱਲੋਂ 'ਸਰਵਜਨ ਹਿਤਾਏ-ਸਰਵਜਨ ਸੁਖਾਏ' ਦੇ ਆਧਾਰਤ ਵਿਸ਼ਾਲ ਵਰਕਰ ਸੰਮੇਲਨ ਕਰਾਇਆ ਗਿਆ | ਜਿਸ ਵਿਚ ਹਲਕਾ ਲੋਕ ਸਭਾ ਸ਼੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਜ਼ੋਨ, ਜ਼ਿਲ੍ਹਾ, ਵਿਧਾਨ ਸਭਾ ਅਤੇ ...

ਪੂਰੀ ਖ਼ਬਰ »

ਬੀਬੀ ਜੋਗਿੰਦਰ ਕੌਰ ਵਲੋਂ ਗੁਰਦੁਆਰਾ ਸਾਹਿਬ ਨੂੰ ਇਕਵੰਜਾ ਹਜ਼ਾਰ ਰੁਪਏ ਭੇਟ

ਮੁਕੰਦਪੁਰ, 19 ਅਗਸਤ (ਦੇਸ ਰਾਜ ਬੰਗਾ)- ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਛੇਵੀਂ ਪਾਤਸ਼ਾਹੀ ਖਾਨਪੁਰ ਵਾਸਤੇ ਅਸਟ੍ਰੇਲੀਆਂ ਨਿਵਾਸੀ ਗੁਰਦੀਪ ਸਿੰਘ ਬਚੜਾ ਵਲੋਂ ਆਪਣੇ ਮਾਤਾ ਜੋਗਿੰਦਰ ਕੌਰ ਪਤਨੀ ਸੁਰਿੰਦਰ ਸਿੰਘ ਰਾਹੀਂ 51000 ਰੁਪਏ ਭੇਟਾ ਕੀਤੇ | ਇਸ ਮੌਕੇ ...

ਪੂਰੀ ਖ਼ਬਰ »

ਐੱਸ. ਸੀ. ਬੀ. ਸੀ. ਮੁਲਾਜ਼ਮ ਫੈੱਡਰੇਸ਼ਨ ਦੀ ਮੀਟਿੰਗ ਹੋਈ

ਬੰਗਾ, 19 ਅਗਸਤ (ਲਾਲੀ ਬੰਗਾ)- ਗਜਟਿਡ ਤੇ ਨਾਨ-ਗਜਟਿਡ ਐੱਸ.ਸੀ.ਬੀ.ਸੀ. ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਜ਼ਰੂਰੀ ਮੀਟਿੰਗ ਚੇਅਰਮੈਨ ਜਸਵੀਰ ਸਿੰਘ ਪਾਲ ਤੇ ਸੂਬਾ ਪ੍ਰਧਾਨ ਬਲਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਲਏ ਫ਼ੈਸਲਿਆਂ ਦੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸਾਹਲੋਂ, 19 ਅਗਸਤ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਕਰਿਆਮ ਵਿਖੇ ਬਲਾਕ ਪ੍ਰਧਾਨ ਹਰਜਿੰਦਰ ਸਿੰਘ ਦੀ ਅਗਵਾਈ 'ਚ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ ਹੋਈ | ਮੀਟਿੰਗ ਦੌਰਾਨ ਸਮੂਹ ਮੈਂਬਰ ਵੱਲੋਂ ਮੰਗ ਕੀਤੀ ਕਿ ਚੋਣਾਂ ਤੋਂ ਪਹਿਲਾ ਮੁੱਖ ...

ਪੂਰੀ ਖ਼ਬਰ »

ਆਰ. ਕੇ. ਆਰੀਆ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਨਵਾਂਸ਼ਹਿਰ, 19 ਅਗਸਤ (ਗੁਰਬਖਸ਼ ਸਿੰਘ ਮਹੇ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੁਆਰਾ ਐਲਾਨ ਕੀਤੇ ਗਏ ਨਤੀਜਿਆਂ ਵਿਚ ਆਰ.ਕੇ. ਆਰੀਆ ਕਾਲਜ ਨਵਾਂਸ਼ਹਿਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਡਾ: ਏ. ਐੱਸ ਗਿੱਲ ਨੇ ਦੱਸਿਆ ਕਿ ਐੱਮ. ਕਾਮ ਦੀ ...

ਪੂਰੀ ਖ਼ਬਰ »

ਰਿਲੇਅ ਦੌੜ ਤੇ ਕਬੱਡੀ ਸ਼ੋਅ ਮੈਚ ਕਰਵਾਇਆ

ਨਵਾਂਸ਼ਹਿਰ, 19 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਖੇਡ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਦੇਸ਼ ਦੇ 72ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਰਿਲੇਅ ਰੇਸ ਅਤੇ ਕਬੱਡੀ ਦਾ ਸ਼ੋਅ ਮੈਚ ਕਰਵਾਇਆ ਗਿਆ, ਜਿਸ ਦਾ ਉਦਘਾਟਨ ਕਰਨ ਪੁੱਜੇ ਡਿਪਟੀ ਕਮਿਸ਼ਨਰ ਵਿਨੈ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਮੀਟਿੰਗ

ਰੱਤੇਵਾਲ, 19 ਅਗਸਤ (ਜੌਨ੍ਹੀ ਭਾਟੀਆ)- ਕਿਰਤੀ ਕਿਸਾਨ ਯੂਨੀਅਨ ਨਵਾਂਸ਼ਹਿਰ ਦੀ ਇਕ ਮੀਟਿੰਗ ਪਿੰਡ ਨੀਲੇਵਾੜੇ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਬੈਂਸ ਨੇ ਕੀਤੀ | ਉਨ੍ਹਾਂ ਕਿਸਾਨਾਂ ਨੂੰ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੰਗਾ ਦਾ ਨਤੀਜਾ ਸ਼ਾਨਦਾਰ ਰਿਹਾ

ਬੰਗਾ, 19 ਅਗਸਤ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਕਾਲਜ ਬੰਗਾ ਲੜਕੀਆਂ ਦਾ ਡਿਪਲੋਮਾ ਇਨ ਸਟਿਚਿੰਗ ਐਾਡ ਟੇਲਰਿੰਗ ਦਾ ਯੂਨੀਵਰਸਿਟੀ ਵਲੋਂ ਐਲਾਨੇ ਨਤੀਜੇ 'ਚ ਮਨੀਸ਼ਾ ਦੇਵੀ ਨੇ 455/500 (91 ਫੀਸਦੀ) ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਪੰਜਵਾਂ ਸਥਾਨ ਹਾਸਲ ਕੀਤਾ | ...

ਪੂਰੀ ਖ਼ਬਰ »

ਸੁਰਜੀਤ ਸਿੰਘ ਡੀ. ਈ. ਟੀ. ਦਾ ਸਨਮਾਨ

ਨਵਾਂਸ਼ਹਿਰ, 19 ਅਗਸਤ (ਗੁਰਬਖਸ਼ ਸਿੰਘ ਮਹੇ)-ਭਾਰਤ ਸੰਚਾਰ ਨਿਗਮ ਲਿਮਟਿਡ ਐਕਸਚੇਂਜ ਨਵਾਂਸ਼ਹਿਰ ਵਿਖੇ ਕਰਵਾਏ ਗਏ ਅਜ਼ਾਦੀ ਸਮਾਗਮਾਂ ਦੌਰਾਨ ਸੁਨੀਲ ਕੁਮਾਰ ਜਨਰਲ ਸਕੱਤਰ ਮੈਨੇਜਰ ਟੈਲੀਕਾਮ ਜਲੰਧਰ ਵਲੋਂ ਸਰਵਸ਼੍ਰੇਸ਼ਟ ਕਾਰਗੁਜਾਰੀ ਲਈ ਸੁਰਜੀਤ ਸਿੰਘ ਡੀ. ਈ. ...

ਪੂਰੀ ਖ਼ਬਰ »

ਲੱਖ ਦਾਤਾ ਕਾਦਰੀ ਦਰਬਾਰ ਕਟਾਰੀਆਂ 'ਚ ਕੰਜਕ ਪੂਜਨ ਭੰਡਾਰਾ ਕਰਵਾਇਆ

ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਕਟਾਰੀਆਂ 'ਚ ਪੀਰ ਸੁਲਤਾਨ ਲੱਖ ਦਾਤਾ ਕਾਦਰੀ ਦਰਬਾਰ ਵਿਖੇ ਕੰਜਕ ਪੂਜਨ ਭੰਡਾਰਾ ਗੱਦੀ ਨਸ਼ੀਨ ਸਾਈਾ ਲਖਵੀਰ ਸ਼ਾਹ ਕਾਦਰੀ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਇਸ ਮੌਕੇ ਕੰਜਕਾਂ ਬੈਠਾਈਆਂ ਗਈਆਂ ਅਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਰਟੈਂਡਾ ਵਿਖੇ ਦਾਨੀ ਸੱਜਣਾਂ ਦਾ ਸਨਮਾਨ

ਮੁਕੰਦਪੁਰ, 19 ਅਗਸਤ (ਅਮਰੀਕ ਸਿੰਘ ਢੀਂਡਸਾ)- ਗੁਰਦੁਆਰਾ ਲੱਲ੍ਹ ਗੋਤ ਜਠੇਰੇ ਰਟੈਂਡਾ ਵਿਖੇ ਭਾਦਰੋਂ ਦੀ ਸੰਗਰਾਂਦ ਦੇ ਸ਼ੁੱਭ ਦਿਹਾੜੇ 'ਤੇ ਦਾਨੀ ਸੱਜਣਾਂ ਦਾ ਸਨਮਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਸਵ: ...

ਪੂਰੀ ਖ਼ਬਰ »

ਵਿਸ਼ਵ ਮਾਨਵ ਰੂਹਾਨੀ ਕੇਂਦਰ ਨੇ ਵਿਦਿਆਰਥੀਆਂ ਨੂੰ ਬੈਗ ਅਤੇ ਕਿੱਟਾਂ ਵੰਡੀਆਂ

ਸਮੁੰਦੜਾ, 19 ਅਗਸਤ (ਤੀਰਥ ਸਿੰਘ ਰੱਕੜ)- ਸਰਕਾਰੀ ਮਿਡਲ ਸਕੂਲ ਸਮੁੰਦੜਾ ਵਿਖੇ ਕਰਵਾਏ ਗਏ ਇਕ ਸੰਖੇਪ ਸਮਾਗਮ ਦੌਰਾਨ ਵਿਸ਼ਵ ਮਾਨਵ ਰੂਹਾਨੀ ਕੇਂਦਰ ਨਵਾਂ ਨਗਰ ਵੱਲੋਂ ਵਿਦਿਆਰਥੀਆਂ ਨੂੰ 134 ਬੈਗ ਅਤੇ ਕਿੱਟਾਂ, 402 ਕਾਪੀਆਂ, 268 ਪੈਨਸਲਾਂ ਅਤੇ ਹੋਰ ਸਮਗਰੀ ਵੰਡੀ ਗਈ | ਇਸ ...

ਪੂਰੀ ਖ਼ਬਰ »

ਝਿੱਕਾ ਸਕੂਲ 'ਚ ਕਰਾਏ ਲੋਕ-ਗੀਤ ਗਾਇਨ ਮੁਕਾਬਲੇ

ਬੰਗਾ, 19 ਅਗਸਤ (ਕਰਮ ਲਧਾਣਾ)- ਵਿਦਿਆਰਥੀਆਂ ਦੀ ਵਿਰਾਸਤੀ ਲੋਕ ਗੀਤ, ਲੋਕ-ਸੰਗੀਤ ਨਾਲ ਸਾਂਝ ਪੁਆਉਣ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਵਿਖੇ ਲੋਕ-ਗੀਤ ਗਾਇਨ ਮੁਕਾਬਲੇ ਕਰਾਏ ਗਏ | ਪਿ੍ੰ. ਰਜਨੀਸ਼ ਕੁਮਾਰ ਦੀ ਅਗਵਾਈ ਵਿਚ ਮਾ: ਬੂਟਾ ਸਿੰਘ ...

ਪੂਰੀ ਖ਼ਬਰ »

ਡਾ: ਲਾਲਨ ਮਿਸ਼ਰਾ ਨੇ ਮੁੱਖ ਸਰਜਨ ਵਜੋਂ ਅਹੁਦਾ ਸੰਭਾਲਿਆ

ਬੰਗਾ, 19 ਅਗਸਤ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਜਰਨਲ ਸਰਜਰੀ ਦੇ ਵਿਭਾਗ ਵਿਚ ਡਾ: ਲਾਲਨ ਮਿਸ਼ਰਾ ਐੱਮ. ਐੱਸ., ਐੱਫ. ਐੱਸ. ਏ. ਐੱਸ, ਐੱਫ. ਆਈ. ਏ. ਜੀ. ਐੱਸ. ਨੇ ਮੁੱਖ ਸਰਜਨ ਅਤੇ ਵਿਭਾਗ ਦੇ ਮੁੱਖੀ ਦਾ ਕਾਰਜ ਭਾਰ ਸੰਭਾਲਿਆ | ਸ: ...

ਪੂਰੀ ਖ਼ਬਰ »

ਡੀ. ਸੀ. ਵਲੋਂ ਜੀ.ਓ.ਜੀਜ਼ ਦੀ ਕਾਰਗੁਜ਼ਾਰੀ ਦਾ ਮੁਲਾਂਕਣ

ਨਵਾਂਸ਼ਹਿਰ, 19 ਅਗਸਤ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵਲੋਂ ਅੱਜ ਗਾਰਡੀਅਨ ਆਫ਼ ਗਵਰਨੈਂਸ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਦਿਆਂ ਸਮੂਹ ਅਧਿਕਾਰੀਆਂ ਤੇ ਵਿਭਾਗਾਂ ਨੂੰ ਜੀ.ਓ.ਜੀਜ਼ ਵਲੋਂ ਧਿਆਨ 'ਚ ਲਿਆਂਦੀਆਂ ਮੁਸ਼ਕਲਾਂ ਪਹਿਲ ਦੇ ਅਧਾਰ ...

ਪੂਰੀ ਖ਼ਬਰ »

ਸ਼ਿਵ ਮੰਦਰ ਕਰਿਆਮ ਦੀ ਨਵੀਂ ਕਮੇਟੀ ਚੁਣੀ

ਸਾਹਲੋਂ, 19 ਅਗਸਤ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਕਰਿਆਮ ਵਿਖੇ ਮਹਾਦੇਵ ਯੂਥ ਵੈੱਲਫੇਅਰ ਕਮੇਟੀ ਵਲੋਂ ਸ਼ਿਵ ਮੰਦਰ ਦੀ ਨਵੀਂ ਕਮੇਟੀ ਚੁਣੀ ਗਈ | ਇਸ ਸਬੰਧੀ ਜਨਰਲ ਸਕੱਤਰ ਅਮਰਜੀਤ ਮੰਨੀ ਨੇ ਦੱਸਿਆ ਕਿ ਪਿੰਡ ਵਾਸੀਆਂ ਵਲੋਂ ਪੁਰਾਣੀ ਕਮੇਟੀ ਨੂੰ ਭੰਗ ਕਰ ਦਿੱਤੀ ਗਈ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼-ਲਾਲ ਦਾਸ ਭੂਰੀ ਵਾਲੇ

ਭੱਦੀ- ਭੂਰੀਵਾਲੇ ਸੰਪਰਦਾਇ ਦੇ ਪਰਮ ਸੰਤ ਮਹਾਰਾਜ ਲਾਲ ਦਾਸ ਭੂਰੀਵਾਲਿਆਂ ਦਾ ਜਨਮ ਮਾਤਾ ਪ੍ਰਤਾਪ ਕੌਰ ਦੀ ਕੁੱਖੋਂ ਪਿਤਾ ਹਰਨਾਮ ਸਿੰਘ ਦੇ ਗ੍ਰਹਿ 25 ਦਸੰਬਰ 1889 ਨੂੰ ਲੁਧਿਆਣਾ ਜ਼ਿਲੇ੍ਹ ਦੇ ਪਿੰਡ ਰਕਬਾ ਵਿਖੇ ਹੋਇਆ | ਸਵਾਮੀ ਬ੍ਰਹਮ ਸਾਗਰ ਜੀ ਨੇ ਆਪ ਦਾ ਨਾਂਅ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਨੇ ਲੋਕਾਂ ਦੀਆਂ ਟੁੱਟੀਆਂ ਤਕਦੀਰਾਂ ਨੂੰ ਗੰਢਿਆ-ਸੰਤ ਕਿ੍ਸ਼ਨਾ ਦੇਵੀ

ਸੰਧਵਾਂ, 19 ਅਗਸਤ (ਪ੍ਰੇਮੀ ਸੰਧਵਾਂ)- ਡੇਰਾ ਸੰਤ ਹਰੀ ਦਾਸ ਪਿੰਡ ਬੋਪਾਰਾਏ ਕਲਾਂ ਦੇ ਮੁੱਖ ਸੰਚਾਲਕ ਸੰਤ ਕ੍ਰਿਸ਼ਨਾ ਦੇਵੀ ਨੇ ਪਿੰਡ ਸੰਧਵਾਂ ਵਿਖੇ ਸੰਗਤ ਨਾਲ ਪ੍ਰਵਚਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਟੁੱਟੇ ਜੋੜਿਆਂ ਨੂੰ ਗੰਢਣ ਦੇ ਬਹਾਨੇ ਰਾਹ ...

ਪੂਰੀ ਖ਼ਬਰ »

ਸਰਕਾਰ ਵਲੋਂ ਚਲਾਈਆਂ ਮੁਹਿੰਮਾਂ ਨੂੰ ਕਾਮਯਾਬ ਕਰਨ ਲਈ ਹਰ ਨਾਗਰਿਕ ਦੇ ਸਹਿਯੋਗ ਦੀ ਲੋੜ- ਅਜੈ ਮੰਗੂਪੁਰ

ਭੱਦੀ, 19 ਅਗਸਤ (ਨਰੇਸ਼ ਧੌਲ)- ਸਰਕਾਰ ਵਲੋਂ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਤੰਦਰੁਸਤ ਪੰਜਾਬ ਤਹਿਤ ਚਲਾਈਆਂ ਜਾ ਰਹੀਆਂ ਮੁਹਿੰਮਾਂ ਨੂੰ ਪੂਰੀ ਤਰ੍ਹਾਂ ਕਾਮਯਾਬੀ ਉਦੋਂ ਹੀ ਮਿਲ ਸਕਦੀ ਹੈ ਜਦੋਂ ਹਰ ਨਾਗਰਿਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਰਕਾਰ ਅਤੇ ...

ਪੂਰੀ ਖ਼ਬਰ »

ਯੂਥ ਕਲੱਬ ਦੇ ਨਵੇਂ ਅਹੁਦੇਦਾਰਾਂ ਦੀ ਚੋਣ

ਮਜਾਰੀ/ਸਾਹਿਬਾ 19 ਅਗਸਤ (ਨਿਰਮਲਜੀਤ ਸਿੰਘ ਚਾਹਲ)- ਮੀਰੀ ਪੀਰੀ ਵੈੱਲਫੇਅਰ ਯੂਥ ਕਲੱਬ (ਰਜਿ:) ਪਿੰਡ ਅਟਾਲ ਮਜਾਰਾ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਸਮੂਹ ਨਗਰ ਨਿਵਾਸੀਆਂ ਦੀ ਹਾਜ਼ਰੀ ਵਿਚ ਸਰਬਸੰਮਤੀ ਨਾਲ ਕੀਤੀ ਗਈ | ਜਿਸ ਵਿਚ ਲਖਵੀਰ ਸਿੰਘ ਪ੍ਰਧਾਨ, ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਜਾਮਾ ਮਸਜਿਦ ਫਰਾਲਾ 'ਚ ਸਮਾਗਮ 22 ਨੂੰ

ਸੰਧਵਾਂ, 19 ਅਗਸਤ (ਪ੍ਰੇਮੀ ਸੰਧਵਾਂ)- ਜਾਮਾ ਮਸਜਿਦ ਪਿੰਡ ਫਰਾਲਾ ਵਿਖੇ ਇਸਲਾਮੀਆ ਵੈਲਫੇਅਰ ਕਮੇਟੀ ਫਰਾਲਾ ਵਲੋਂ ਸਮੂਹ ਮੁਸਲਿਮ ਭਾਈਚਾਰੇ ਦੇ ਸਹਿਯੋਗ ਨਾਲ 22 ਅਗਸਤ ਨੂੰ ਬਕਰੀਦ ਦਾ ਪਵਿੱਤਰ ਤਿਉਹਾਰ ਮਨਾਇਆ ਜਾ ਰਿਹਾ ਹੈ | ਪ੍ਰਧਾਨ ਜਨਾਬ ਇਕਬਾਲ ਮੁਹੰਮਦ ਫਰਾਲਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਬਲਾਕ ਨਵਾਂਸ਼ਹਿਰ ਤੇ ਬੰਗਾ ਦੇ ਦੁਕਾਨਦਾਰਾਂ ਦਾ ਟ੍ਰੇਨਿੰਗ ਪ੍ਰੋਗਰਾਮ

ਨਵਾਂਸ਼ਹਿਰ, 19 ਅਗਸਤ (ਹਰਵਿੰਦਰ ਸਿੰਘ)- ਖੇਤੀਬਾੜੀ ਭਵਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਾ. ਗੁਰਬਖਸ਼ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਦੀ ਪ੍ਰਧਾਨਗੀ ਹੇਠ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲੇ ਦੇ ਕੀੜੇਮਾਰ ਦਵਾਈਆਂ/ ਬੀਜਾਂ ਤੇ ਖਾਦ ਵਿਕ੍ਰੇਤਾਵਾਂ ਦਾ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਭੁੱਲਰ ਵਲੋਂ ਮਨਰੇਗਾ ਤਹਿਤ ਚੱਲ ਰਹੇ ਕੰਮਾਂ ਦਾ ਅਚਨਚੇਤ ਮੁਆਇਨਾ

ਨਵਾਂਸ਼ਹਿਰ, 19 ਅਗਸਤ (ਗੁਰਬਖਸ਼ ਸਿੰਘ ਮਹੇ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ ਵੱਲੋਂ ਜ਼ਿਲ੍ਹੇ 'ਚ ਮਨਰੇਗਾ ਤਹਿਤ ਚੱਲ ਰਹੇ ਕੰਮਾਂ 'ਚ ਪਾਰਦਰਸ਼ਤਾ ਲਿਆਉਣ ਦੇ ਮੰਤਵ ਨਾਲ ਕੱਲ੍ਹ ਭਾਰਟਾ ਕਲਾਂ, ਭਾਰਟਾ ਖ਼ੁਰਦ ਤੇ ਗੜ੍ਹੀ ਭਾਰਟੀ 'ਚ ਚੱਲ ਰਹੇ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਦੀ ਵਿਦਿਆਰਥਣ ਦਾ ਸਨਮਾਨ

ਬੰਗਾ, 19 ਅਗਸਤ (ਜਸਬੀਰ ਸਿੰਘ ਨੂਰਪੁਰ)- ਸਿੱਖ ਨੈਸ਼ਨਲ ਕਾਲਜ ਬੰਗਾ ਦੇ ਐੱਮ.ਏ. ਇਤਿਹਾਸ ਸਮੈਸਟਰ-ਦੂਜਾ ਅਤੇ ਚੌਥਾ ਦੇ ਨਤੀਜੇ ਸ਼ਾਨਦਾਰ ਰਹੇ | ਪਿ੍ੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਕਾਲਜ ਵਿਖੇ ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ ਕੀਤਾ | ਸਮੈਸਟਰ ਦੂਜਾ ਦੇ ...

ਪੂਰੀ ਖ਼ਬਰ »

ਬੀ. ਐੱਲ. ਐੱਮ. ਗਰਲਜ਼ ਕਾਲਜ ਵਿਖੇ ਦੇਸ਼ ਭਗਤੀ 'ਤੇ ਆਧਾਰਿਤ ਸਮਾਗਮ ਕਰਵਾਇਆ

ਨਵਾਂਸ਼ਹਿਰ, 19 ਅਗਸਤ (ਗੁਰਬਖਸ਼ ਸਿੰਘ ਮਹੇ)- ਬੀ.ਐੱਲ.ਐੱਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਆਜ਼ਾਦੀ ਦੀ ਵਰੇ੍ਹਗੰਢ ਮਨਾਈ ਗਈ | ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਿ੍ੰਸੀਪਲ ਤਰਨਪ੍ਰੀਤ ਕੌਰ ਨੇ ਸ਼ਿਰਕਤ ਕੀਤੀ | ਸਭ ਤੋਂ ਪਹਿਲਾ ਬੀ. ਏ. ਭਾਗ ਦੂਜਾ ਦੀ ਵਿਦਿਆਰਥਣ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਰਾਜਾ ਸਾਹਿਬ ਵਲੋਂ 8 ਪ੍ਰੋਜੈਕਟ ਲਗਾਏ

ਬੰਗਾ, 19 ਅਗਸਤ (ਜਸਬੀਰ ਸਿੰਘ ਨੂਰਪੁਰ)- ਲਾਇਨਜ਼ ਕਲੱਬ ਰਾਜਾ ਸਾਹਿਬ ਸੇਵਾ ਨੇ ਕਲੱਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਧੰਜੂ ਦੀ ਪ੍ਰਧਾਨਗੀ ਹੇਠ ਪਿੰਡ ਹੇੜੀਆਂ ਵਿਖੇ ਵੱਡਾ ਮੈਗਾ ਪ੍ਰੋਜੈਕਟ ਲਗਾਇਆ ਗਿਆ ਜਿਸ ਵਿਚ 8 ਪ੍ਰੋਜੈਕਟ ਲਗਾਏ ਗਏ | ਕੈਂਪ ਦੌਰਾਨ ਖੂਨਦਾਨ ਕੈਂਪ, ...

ਪੂਰੀ ਖ਼ਬਰ »

ਦਿਵਿਆ ਜੋਤੀ ਜਾਗਰਤੀ ਸੰਸਥਾਨ ਨੇ ਸਮਾਗਮ ਕਰਵਾਇਆ

ਨਵਾਂਸ਼ਹਿਰ, 19 ਅਗਸਤ (ਹਰਵਿੰਦਰ ਸਿੰਘ)- ਦਿਵਿਆ ਜੋਤੀ ਜਾਗਰਤੀ ਸੰਸਥਾਨ ਨਵਾਂਸ਼ਹਿਰ ਵਲੋਂ ਇਕ ਪੈਲੇਸ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਧਵੀ ਭਦਰਾ ਭਾਰਤੀ ਨੇ ਕਿਹਾ ਕਿ ਸ਼ਹੀਦਾਂ ਦੇ ਜੱਜਬੇ ਤੇ ਜੋਸ਼ ਨੇ ਕੁਰਬਾਨੀਆਂ ਭਰਿਆ ਇਤਿਹਾਸ ਲਿੱਖ ਕੇ ਦੇਸ਼ ਨੂੰ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਵਲੋਂ 19 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮਗਰੀ ਭੇਟ

ਬੰਗਾ, 19 ਅਗਸਤ (ਲਾਲੀ ਬੰਗਾ)- ਆਦਰਸ਼ ਸਮਾਜ ਸੇਵਾ ਸੰਸਥਾ ਬੰਗਾ ਦੀ ਇਕੱਤਰਤਾ ਚੇਅਰਮੈਨ ਦੇਵ ਰਾਜ ਅਰੋੜਾ ਦੀ ਪ੍ਰਧਾਨਗੀ ਹੇਠ ਮੁਕੰਦਪੁਰ ਰੋਡ ਬੰਗਾ ਵਿਖੇ ਸਥਿਤ ਮਾਤਾ ਨੈਣਾ ਦੇਵੀ ਮੰਦਰ ਦੇ ਵਿਸ਼ਾਲ ਹਾਲ ਵਿਚ ਹੋਈ | ਇਸ ਵਿਚ ਸਮੂਹ ਮੈਂਬਰਾਂ ਵਲੋਂ ਹਰ ਮਹੀਨੇ ...

ਪੂਰੀ ਖ਼ਬਰ »

ਪੋਸ਼ਣ ਦਿਵਸ ਮਨਾਇਆ

ਸਾਹਲੋਂ, 19 ਅਗਸਤ (ਜਰਨੈਲ ਸਿੰਘ ਨਿੱਘ੍ਹਾ)- ਸਰਕਾਰੀ ਹੁਕਮਾਂ ਅਨੁਸਾਰ ਸੀ.ਡੀ.ਪੀ.ਓ. ਸਵੀਤਾ ਕੁਮਾਰੀ ਦੀ ਅਗਵਾਈ ਵਿਚ ਪਿੰਡ ਧਰਮਕੋਟ ਦੇ ਆਂਗਣਵਾੜੀ ਸੈਂਟਰ ਵਿਖੇ ਪੋਸ਼ਣ ਦਿਵਸ ਮਨਾਇਆ | ਜਿਸ ਵਿਚ ਸਰਕਲ ਸੁਪਰਵਾਈਜ਼ਰ ਰੇਸ਼ਮ ਕੌਰ ਨੇ ਸੰਤੁਲਿਤ ਖ਼ੁਰਾਕ ਵਾਰੇ ...

ਪੂਰੀ ਖ਼ਬਰ »

ਬੂਟਿਆਂ ਦੀ ਸੰਭਾਲ ਜ਼ਰੂਰੀ-ਭੱਟੀ

ਨਵਾਂਸ਼ਹਿਰ, 19 ਅਗਸਤ (ਗੁਰਬਖਸ਼ ਸਿੰਘ ਮਹੇ)- ਵਾਤਾਵਰਨ ਸੰਭਾਲ ਸੁਸਾਇਟੀ ਦੇ ਸਕੱਤਰ ਗੁਰਵਿੰਦਰ ਸਿੰਘ ਭੱਟੀ ਨੇ ਕਿਹਾ ਕਿ ਪੰਜਾਬ ਵਿਚ ਤੰਦਰੁਸਤ ਮਿਸ਼ਨ ਪੰਜਾਬ ਅਧੀਨ ਪੰਜਾਬ ਸਰਕਾਰ ਦੁਆਰਾ ਲੋਕਾਂ ਨੂੰ ਮੁਫ਼ਤ ਬੂਟੇ ਦਿੱਤੇ ਜਾ ਰਹੇ ਹਨ | ਇਹ ਇਕ ਵਧੀਆ ਉਪਰਾਲਾ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX