ਤਾਜਾ ਖ਼ਬਰਾਂ


ਮੋਦੀ ਦੇ ਮੰਤਰੀ ਦਾ ਬਿਆਨ, ਕਿਹਾ- ਭਾਜਪਾ ਵਰਕਰਾਂ 'ਤੇ ਉਂਗਲ ਚੁੱਕੀ ਤਾਂ ਖ਼ੈਰ ਨਹੀਂ
. . .  33 minutes ago
ਨਵੀਂ ਦਿੱਲੀ, 19 ਅਪ੍ਰੈਲ- ਕੇਂਦਰੀ ਮੰਤਰੀ ਮਨੋਜ ਸਿਨਹਾ ਨੇ ਧਮਕੀ ਦਿੱਤੀ ਹੈ ਕਿ ਜਿਹੜਾ ਵੀ ਵਿਅਕਤੀ ਕਿਸੇ ਭਾਜਪਾ ਵਰਕਰ ਵਿਰੁੱਧ ਉਂਗਲੀ ਚੁੱਕੇਗਾ, ਉਸ ਨੂੰ ਸਿਰਫ਼ 'ਚਾਰ ਘੰਟਿਆਂ' 'ਚ ਹੀ ਇਸ ਦੀ ਕੀਮਤ ਚੁਕਾਉਣੀ ਪਵੇਗੀ। ਉੱਤਰ ਪ੍ਰਦੇਸ਼ ਦੀ ਗਾਜੀਪੁਰ ਸੀਟ ਤੋਂ ਮੁੜ...
ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਮੌਤ ਦਾ ਮਾਮਲਾ ਕ੍ਰਾਇਮ ਬ੍ਰਾਂਚ ਨੂੰ ਸੌਂਪਿਆ ਗਿਆ
. . .  1 minute ago
ਨਵੀਂ ਦਿੱਲੀ, 19 ਅਪ੍ਰੈਲ - ਯੂਪੀ-ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਸ਼ੇਖਰ ਤਿਵਾੜੀ ਦੀ ਸ਼ੱਕੀ ਹਾਲਤ 'ਚ ਹੋਈ ਮੌਤ ਦੇ ਮਾਮਲੇ ਦੀ ਜਾਂਚ ਨੂੰ ਕ੍ਰਾਇਮ ਬਰਾਂਚ ਨੂੰ ਸੌਂਪਿਆ ਗਿਆ ਹੈ। ਕ੍ਰਾਇਮ ਬ੍ਰਾਂਚ ਦੇ ਕੋਲ ਮਾਮਲਾ ਪਹੁੰਚਣ ਤੋਂ ਬਾਅਦ...
ਪਾਕਿਸਤਾਨ 'ਚ ਯਾਤਰੀ ਬੱਸ ਦੇ ਪਲਟਣ ਕਾਰਨ 8 ਲੋਕਾਂ ਦੀ ਮੌਤ
. . .  about 1 hour ago
ਇਸਲਾਮਾਬਾਦ, 19 ਅਪ੍ਰੈਲ- ਪਾਕਿਸਤਾਨ ਦੇ ਸਿੰਧ ਸੂਬੇ 'ਚ ਅੱਜ ਇੱਕ ਯਾਤਰੀ ਬੱਸ ਦੇ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ, ਜਦਕਿ 44 ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਹਾਦਸਾ ਸਿੰਧ ਸੂਬੇ ਦੇ ਬਦੀਨ 'ਚ ਮਾਰਝਾਰ ਇਲਾਕੇ ਨੇੜੇ ਵਾਪਰਿਆ...
ਜਲੰਧਰ : ਇਸ ਕਾਰਨ ਹੋਇਆ ਸੀ ਬਾਲਕ ਨਾਥ ਮੰਦਰ ਦੇ ਪੁਜਾਰੀ ਦਾ ਕਤਲ, ਪੁਲਿਸ ਨੇ ਸੁਲਝਾਈ ਗੁੱਥੀ
. . .  about 1 hour ago
ਜਲੰਧਰ, 19 ਅਪ੍ਰੈਲ- ਨਸ਼ਿਆਂ ਅਤੇ ਕਤਲ ਦੇ ਕਈ ਮਾਮਲਿਆਂ ਨੂੰ ਸੁਲਝਾਉਣ ਵਾਲੀ ਦਿਹਾਤੀ ਪੁਲਿਸ ਦੇ ਹੱਥ 'ਚ ਇੱਕ ਹੋਰ ਵੱਡੀ ਸਫ਼ਲਤਾ ਲੱਗੀ ਹੈ। ਕੁਝ ਦਿਨ ਪਹਿਲਾਂ ਬਾਬਾ ਬਾਲਕ ਨਾਥ ਮੰਦਰ ਕਰਤਾਰਪੁਰ ਦੇ ਪੁਜਾਰੀ ਦੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਵੀ ਪੁਲਿਸ ਨੇ...
ਦੱਖਣੀ ਅਫ਼ਰੀਕਾ 'ਚ ਚਰਚ ਦੀ ਛੱਤ ਡਿੱਗਣ ਕਾਰਨ 13 ਲੋਕਾਂ ਦੀ ਮੌਤ
. . .  about 1 hour ago
ਜੋਹਨਸਬਰਗ, 19 ਅਪ੍ਰੈਲ- ਦੱਖਣੀ ਅਫ਼ਰੀਕਾ ਦੇ ਪੂਰਬੀ ਸ਼ਹਿਰ ਡਰਬਨ ਦੇ ਨੇੜੇ ਪ੍ਰਾਰਥਨਾ ਦੌਰਾਨ ਇੱਕ ਚਰਚ ਦੀ ਛੱਤ ਡਿੱਗਣ ਕਾਰਨ 13 ਲੋਕਾਂ ਦੀ ਮੌਤ ਹੋ ਗਈ, ਜਦਕਿ 16 ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਲੰਘੇ ਦਿਨ ਡਰਬਨ ਦੇ...
ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ
. . .  1 minute ago
ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਤੇਜ਼ ਤਰਾਰ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੇ ਘਰ 'ਚ ਹੋਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ 'ਚ ਸ਼ਾਮਲ ਹੋ ਗਏ...
ਗੈਸਟ ਹਾਊਸ ਕਾਂਡ ਤੋਂ ਬਾਅਦ ਪਹਿਲੀ ਵਾਰ ਇੱਕੋ ਮੰਚ 'ਤੇ ਨਜ਼ਰ ਆਏ ਮੁਲਾਇਮ ਯਾਦਵ ਅਤੇ ਮਾਇਆਵਤੀ
. . .  about 2 hours ago
ਲਖਨਊ, 19 ਅਪ੍ਰੈਲ- ਉੱਤਰ ਪ੍ਰਦੇਸ਼ ਦੇ ਮੈਨਪੁਰੀ 'ਚ ਸਮਾਜਵਾਦੀ ਪਾਰਟੀ (ਸਪਾ), ਬਹੁਜਨ ਸਮਾਜ ਪਾਰਟੀ (ਬਸਪਾ) ਅਤੇ ਰਾਸ਼ਟਰੀ ਲੋਕ ਦਲ (ਰਾਲੋਦ) ਦੀ ਅੱਜ ਸਾਂਝੀ ਰੈਲੀ ਹੋਈ। ਇਸ ਰੈਲੀ 'ਚ ਸਪਾ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਅਤੇ ਬਸਪਾ ਮੁਖੀ...
ਸ਼ਿਵ ਸੈਨਾ 'ਚ ਸ਼ਾਮਲ ਹੋਈ ਪ੍ਰਿਅੰਕਾ ਚਤੁਰਵੇਦੀ
. . .  about 2 hours ago
ਮੁੰਬਈ, 19 ਅਪ੍ਰੈਲ- ਪ੍ਰਿਅੰਕਾ ਚਤੁਰਵੇਦੀ ਅੱਜ ਸ਼ਿਵ ਸੈਨਾ 'ਚ ਸ਼ਾਮਲ ਹੋ ਗਈ ਹੈ। ਉਨ੍ਹਾਂ ਨੇ ਮੁੰਬਈ 'ਚ ਪਾਰਟੀ ਪ੍ਰਧਾਨ ਊਧਵ ਠਾਕਰੇ ਦੀ ਮੌਜੂਦਗੀ 'ਚ ਸ਼ਿਵ ਸੈਨਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਜ਼ਿਕਰਯੋਗ ਹੈ ਕਿ ਕਾਂਗਰਸ 'ਚ 'ਗੁੰਡਿਆਂ' ਨੂੰ ਤਰਜ਼ੀਹ ਮਿਲਣ ਦਾ ਦੋਸ਼...
ਬਰਾਤੀਆਂ ਨੂੰ ਲਿਜਾ ਰਹੀ ਬੱਸ ਪਲਟੀ, ਸੱਤ ਦੀ ਮੌਤ
. . .  about 3 hours ago
ਰਾਏਪੁਰ, 19 ਅਪ੍ਰੈਲ- ਛੱਤੀਸਗੜ੍ਹ ਦੇ ਬਲੌਦਾ ਬਾਜ਼ਾਰ ਜ਼ਿਲ੍ਹੇ 'ਚ ਬਰਾਤੀਆਂ ਨੂੰ ਲੈ ਕੇ ਜਾ ਰਹੇ ਇੱਕ ਬੱਸ ਦੇ ਪਲਟਣ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖ਼ਮੀ ਹੋ ਗਏ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਬਲੌਦਾ ਬਾਜ਼ਾਰ ਜ਼ਿਲ੍ਹੇ 'ਚ ਬੀਤੀ ਰਾਤ ਕਸਡੋਰ...
ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ. ਮੁਖੀ ਹੇਮੰਤ ਕਰਕਰੇ ਨੂੰ ਲੈ ਕੇ ਸਾਧਵੀ ਨੇ ਦਿੱਤਾ ਵਿਵਾਦਤ ਬਿਆਨ
. . .  about 3 hours ago
ਭੋਪਾਲ, 19 ਅਪ੍ਰੈਲ- ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਉਮੀਦਵਾਰ ਸਾਧਵੀ ਪ੍ਰਗਿਆ ਠਾਕੁਰ ਵਲੋਂ ਮਹਾਰਾਸ਼ਟਰ ਦੇ ਸ਼ਹੀਦ ਅਤੇ ਸੀਨੀਅਰ ਪੁਲਿਸ ਅਧਿਕਾਰੀ ਹੇਮੰਤ ਕਰਕਰੇ ਨੂੰ ਲੈ ਕੇ ਇੱਕ ਵਿਵਾਦਤ ਬਿਆਨ ਦਿੱਤਾ ਹੈ। ਇਸ ਸੰਬੰਧੀ ਸਾਧਵੀ ਦੀ ਅੱਜ ਸੋਸ਼ਲ ਮੀਡੀਆ...
ਕਾਂਗਰਸ ਨੂੰ ਛੱਡ ਸ਼ਿਵ ਸੈਨਾ ਦਾ 'ਹੱਥ' ਫੜੇਗੀ ਪ੍ਰਿਅੰਕਾ ਚਤੁਰਵੇਦੀ
. . .  about 3 hours ago
ਨਵੀਂ ਦਿੱਲੀ, 19 ਅਪ੍ਰੈਲ- ਕਾਂਗਰਸ ਤੋਂ ਅਸਤੀਫ਼ਾ ਦੇਣ ਵਾਲੀ ਪ੍ਰਿਅੰਕਾ ਚਤੁਰਵੇਦੀ ਹੁਣ ਸ਼ਿਵ ਸੈਨਾ 'ਚ ਸ਼ਾਮਲ ਹੋਵੇਗੀ। ਇਸ ਗੱਲ ਦੀ ਜਾਣਕਾਰੀ ਪਾਰਟੀ ਨੇਤਾ ਸੰਜੈ ਰਾਊਤ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਿਅੰਕਾ ਅੱਜ ਹੀ ਪਾਰਟੀ...
ਗੈਸ ਸਲੰਡਰ ਨੂੰ ਲੱਗੀ ਅੱਗ, ਦੁਕਾਨਦਾਰਾਂ ਨੂੰ ਪਈਆਂ ਭਾਜੜਾਂ
. . .  about 2 hours ago
ਓਠੀਆ, 19 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆ 'ਚ ਅੱਜ ਇੱਕ ਦਰਜੀ ਦੀ ਦੁਕਾਨ 'ਚ ਰੱਖੇ ਗੈਸ ਸਲੰਡਰ 'ਚ ਅਚਾਨਕ ਅੱਗ ਲੱਗ ਗਈ। ਇਸ ਕਾਰਨ ਨਜ਼ਦੀਕੀ ਦੁਕਾਨਦਾਰਾਂ ਨੂੰ ਵੀ ਭਾਜੜਾਂ ਪੈ ਗਈਆਂ। ਇਸ ਹਾਦਸੇ 'ਚ ਕਿਸੇ...
ਪ੍ਰਿਅੰਕਾ ਚਤੁਰਵੇਦੀ ਨੇ ਛੱਡੀ ਕਾਂਗਰਸ
. . .  1 minute ago
ਨਵੀਂ ਦਿੱਲੀ, 19 ਅਪ੍ਰੈਲ- ਕਾਂਗਰਸ ਪਾਰਟੀ 'ਚ 'ਗੁੰਡਿਆਂ' ਨੂੰ ਤਰਜ਼ੀਹ ਮਿਲਣ ਦਾ ਦੋਸ਼ ਲਾਉਣ ਵਾਲੇ ਪਾਰਟੀ ਦੇ ਮਹਿਲਾ ਬੁਲਾਰੇ ਪ੍ਰਿਅੰਕਾ ਚਤੁਰਵੇਦੀ ਨੇ ਪਾਰਟੀ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਬੀਤੀ ਰਾਤ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣਾ...
ਪ੍ਰਿਅੰਕਾ ਚਤੁਰਵੇਦੀ ਨੇ ਟਵਿੱਟਰ ਅਕਾਊਂਟ ਤੋਂ ਹਟਾਇਆ ਕਾਂਗਰਸ ਦਾ ਨਾਂ
. . .  about 4 hours ago
ਨਵੀਂ ਦਿੱਲੀ, 19 ਅਪ੍ਰੈਲ- ਲੋਕ ਸਭਾ ਚੋਣਾਂ ਵਿਚਾਲੇ ਅੱਜ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਪਾਰਟੀ ਦੇ ਮਹਿਲਾ ਬੁਲਾਰੇ ਪ੍ਰਿਅੰਕਾ ਚਤੁਰਵੇਦੀ ਪਾਰਟੀ ਤੋਂ ਅਸਤੀਫ਼ਾ ਦੇ ਸਕਦੀ ਹੈ। ਅਸਲ 'ਚ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਵਿੱਟਰ ਤੋਂ...
ਜਗਮੀਤ ਸਿੰਘ ਬਰਾੜ ਦੇ ਘਰ ਪਹੁੰਚੇ ਪ੍ਰਕਾਸ਼ ਸਿੰਘ ਬਾਦਲ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਦੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਘਰ 'ਚ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਹੁੰਚ ਚੁੱਕੇ ਹਨ। ਕੁਝ ਸਮੇਂ ਬਾਅਦ ਹੀ ਸਮਾਗਮ ਦੌਰਾਨ...
ਏ. ਟੀ. ਐੱਮ. ਅਤੇ ਡਾਕਖ਼ਾਨੇ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸਮਾਨ ਲੈ ਕੇ ਫ਼ਰਾਰ ਹੋਏ ਲੁਟੇਰੇ
. . .  about 4 hours ago
ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 4 hours ago
ਚੋਣ ਰੈਲੀ ਨੂੰ ਸੰਬੋਧਿਤ ਕਰ ਰਹੇ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ
. . .  about 4 hours ago
ਸੈਨੇਟਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
. . .  about 5 hours ago
ਮਾਲੀ ਦੇ ਪ੍ਰਧਾਨ ਮੰਤਰੀ ਅਤੇ ਪੂਰੀ ਸਰਕਾਰ ਨੇ ਦਿੱਤਾ ਅਸਤੀਫ਼ਾ
. . .  about 5 hours ago
ਸੜਕ ਪਾਰ ਕਰ ਰਹੀ ਬਜ਼ੁਰਗ ਔਰਤ ਆਈ ਬੱਸ ਦੀ ਲਪੇਟ 'ਚ, ਮੌਤ
. . .  about 6 hours ago
ਅੱਜ ਫਿਰ ਚੋਣ ਪ੍ਰਚਾਰ 'ਚ ਉਤਰਨਗੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ
. . .  about 6 hours ago
ਸੰਨਿਆਸ ਨਹੀਂ ਲੈ ਰਿਹਾ, ਰਾਹੁਲ ਦਾ ਦੇਵਾਂਗਾ ਸਾਥ - ਦੇਵੇਗੌੜਾ
. . .  about 7 hours ago
ਗੈਸਟਹਾਊਸ ਕਾਂਡ ਦੇ 24 ਸਾਲ ਬਾਅਦ ਮਾਇਆਵਤੀ-ਮੁਲਾਇਮ ਦਿਖਣਗੇ ਇਕ ਮੰਚ 'ਤੇ
. . .  about 7 hours ago
ਤ੍ਰਿਪੁਰਾ ਕਾਂਗਰਸ ਪ੍ਰਧਾਨ ਨੇ ਥਾਣੇ 'ਚ ਵਿਅਕਤੀ ਨੂੰ ਮੁਲਾਜ਼ਮਾਂ ਸਾਹਮਣੇ ਹੀ ਮਾਰਿਆ ਥੱਪੜ
. . .  about 8 hours ago
ਗ਼ਲਤੀ ਨਾਲ ਭਾਜਪਾ ਨੂੰ ਦਿੱਤੀ ਵੋਟ, ਪਛਤਾਵੇ 'ਚ ਕੱਟ ਦਿੱਤੀ ਉਂਗਲ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 40 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 169 ਦੌੜਾਂ ਦਾ ਟੀਚਾ
. . .  1 day ago
ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  1 day ago
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  1 day ago
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਸ਼ਮਸ਼ੇਰ ਸਿੰਘ ਦੂਲੋ ਨੂੰ ਆਪਣੇ ਪ੍ਰਚਾਰ ਦੀ ਕਰਾਂਗੀ ਅਪੀਲ - ਬੀਬੀ ਦੂਲੋ
. . .  1 day ago
ਗੁਰੂ ਹਰਸਹਾਏ : ਪਿੰਡ ਝੋਕ ਮੋਹੜੇ 'ਚ ਚੱਲੀ ਗੋਲੀ
. . .  1 day ago
ਕੰਟਰੋਲ ਰੇਖਾ ਤੋਂ ਪਾਰ ਵਪਾਰ ਦੋ ਦਿਨਾਂ ਲਈ ਬੰਦ
. . .  1 day ago
ਆਮਦਨ ਕਰ ਵਿਭਾਗ ਵੱਲੋਂ ਵਪਾਰੀ ਤੋਂ 42 ਲੱਖ ਦੀ ਬੇਹਿਸਾਬੀ ਨਕਦੀ ਜ਼ਬਤ
. . .  1 day ago
ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਹੋਈ 61.12 ਫ਼ੀਸਦੀ ਵੋਟਿੰਗ
. . .  1 day ago
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ
. . .  1 day ago
ਉੜੀਸਾ : ਈ.ਵੀ.ਐਮ 'ਚ ਖ਼ਰਾਬੀ ਹੋਣ ਕਾਰਨ 4 ਬੂਥਾਂ 'ਤੇ ਦੁਬਾਰਾ ਹੋਵੇਗੀ ਵੋਟਿੰਗ- ਚੋਣ ਅਧਿਕਾਰੀ
. . .  about 1 hour ago
ਮਾਲੇਗਾਓਂ ਧਮਾਕਾ ਦੇ ਪੀੜਤ ਨੇ ਸਾਧਵੀ ਪ੍ਰਗਿਆ ਦੀ ਉਮੀਦਵਾਰੀ ਦੇ ਖ਼ਿਲਾਫ਼ ਕੀਤੀ ਸ਼ਿਕਾਇਤ
. . .  about 1 hour ago
ਪਾਕਿਸਤਾਨ ਦੇ ਵਿੱਤ ਮੰਤਰੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  0 minutes ago
ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  12 minutes ago
ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਤੋਂ ਭਰਿਆ ਨਾਮਜ਼ਦਗੀ ਪੱਤਰ
. . .  33 minutes ago
ਜੰਮੂ ਕਸ਼ਮੀਰ 'ਚ 3 ਵਜੇ ਤੱਕ 38.5 ਫ਼ੀਸਦੀ ਹੋਈ ਵੋਟਿੰਗ
. . .  44 minutes ago
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਹੋਇਆ ਬਰਾਮਦ
. . .  50 minutes ago
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ
. . .  58 minutes ago
ਗੰਨੇ ਦੀ ਬਕਾਇਆ ਅਦਾਇਗੀ ਲਈ ਡੀ.ਸੀ ਦਫ਼ਤਰ ਸੰਗਰੂਰ ਪਹੁੰਚਿਆ ਕਿਸਾਨਾਂ ਦਾ ਧਰਨਾ
. . .  about 1 hour ago
ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ- ਜਲੰਧਰ ਹਾਈਵੇ 'ਤੇ ਧਰਨਾ
. . .  about 1 hour ago
ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
. . .  about 1 hour ago
ਛੱਤੀਸਗੜ੍ਹ 'ਚ ਦੁਪਹਿਰ 1 ਵਜੇ ਤੱਕ 47.02 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਲਾਪ੍ਰਵਾਹੀ ਅਕਸਰ ਅਗਿਆਨਤਾ ਤੋਂ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜ਼ਿਲ੍ਹਾ ਪ੍ਰਧਾਨ ਬੱਬੇਹਾਲੀ, ਲੋਧੀਨੰਗਲ ਤੇ ਬਿੱਟੂ ਵਲੋਂ ਅਕਾਲੀ ਦਲ ਦੇ ਸ਼ਹਿਰੀ ਢਾਂਚੇ ਦਾ ਐਲਾਨ ਤੇ ਸਨਮਾਨ


ਬਟਾਲਾ, 19 ਅਗਸਤ (ਕਾਹਲੋਂ)-ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ਬਿੱਟੂ ਵਲੋਂ ਸ਼ਹਿਰੀ ਜ਼ਿਲ੍ਹਾ ਇਕਾਈ ਦਾ ਐਲਾਨ ਤੇ ਸਨਮਾਨ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸਾਬਕਾ ਸੰਸਦੀ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਤੇ ਵਿਸ਼ੇਸ਼ ਮਹਿਮਾਨ ਵਜੋਂ ਹਲਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਸ਼ਾਮਿਲ ਹੋਏ ਅਤੇ ਇਸ ਮੌਕੇ ਸਾਬਕਾ ਸੰਸਦੀ ਸਕੱਤਰ ਦੇਸ ਰਾਜ ਧੁੱਗਾ ਤੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ, ਸ੍ਰੀ ਇੰਦਰ ਸੇਖੜੀ, ਜ਼ਿਲ੍ਹਾ ਯੂਥ ਪ੍ਰਧਾਨ ਰਮਨਦੀਪ ਸਿੰਘ ਸੰਧੂ, ਮਹਿਲਾ ਪ੍ਰਧਾਨ ਪ੍ਰੋ. ਕਮਲਜੀਤ ਕੌਰ ਰੰਧਾਵਾ ਸਮੇਤ ਕਈ ਜ਼ਿਲ੍ਹਾ ਆਗੂਆਂ ਨੇ ਵੀ ਸ਼ਿਰਕਤ ਕੀਤੀ | ਇਸ ਮੌਕੇ ਗੁਰਬਚਨ ਸਿੰਘ ਬੱਬੇਹਾਲੀ, ਲਖਬੀਰ ਸਿੰਘ ਲੋਧੀਨੰਗਲ ਤੇ ਬਲਬੀਰ ਸਿੰਘ ਬਿੱਟੂ ਨੇ ਜ਼ਿਲ੍ਹਾ ਸ਼ਹਿਰੀ ਇਕਾਈ ਦੇ ਅਹੁਦੇਦਾਰਾਂ ਨੇ ਨਾਵਾਂ ਦਾ ਐਲਾਨ ਕਰਦਿਆਂ ਵਿਸ਼ੇਸ਼ ਸਨਮਾਨ ਵੀ ਕੀਤਾ | ਇਸ ਮੌਕੇ ਐਲਾਨੇ ਅਹੁਦੇਦਾਰਾਂ 'ਚ ਮਹੰਤ ਗੁਰਦਿਆਲ ਸਿੰਘ ਬਟਾਲਾ, ਸਤਵੰਤ ਸਿੰਘ ਉਦੋਵਾਲੀ, ਬਾਪੂ ਦਲੀਪ ਸਿੰਘ ਮਸਾਣੀਆਂ (ਸਰਪ੍ਰਸਤ), ਬਲਦੇਵ ਸਿੰਘ ਪਾਰਸ ਹੋਟਲ ਵਾਲੇ, ਬਲਦੇਵ ਸਿੰਘ ਖੁਜਾਲਾ, ਐਡਵੋਕੇਟ ਅਜੈਬ ਸਿੰਘ ਰੰਧਾਵਾ, ਰਜਿੰਦਰਪਾਲ ਸਿੰਘ ਵਾਲੀਆ (ਸੀਨੀਅਰ ਮੀਤ ਪ੍ਰਧਾਨ), ਕੌਾਸਲਰ ਕੁਲਵੰਤ ਸਿੰਘ, ਪੰਕਜ ਭੱਟੀ, ਰਮਿੰਦਰਜੀਤ ਸਿੰਘ ਰਿੰਟਾ, ਰਣਧੀਰ ਸਿੰਘ, ਸੁਖਦੇਵ ਸਿੰਘ ਭੱਲਾ, ਹਰਸ਼ ਮਹਾਜਨ, ਕਰਨਲ ਦਿਲਬਾਗ ਸਿੰਘ ਕਾਹਲੋਂ, ਹਰਬਰਿੰਦਰਜੀਤ ਸਿੰਘ ਪਾਹੜਾ, ਅਜੈਪਾਲ ਸਿੰਘ ਸ਼ਹਾਬਪੁਰਾ, ਗੁਰਵਿੰਦਰ ਸਿੰਘ ਬਿੱਟੂ ਮਲਕਪੁਰੀ, ਰਤਨ ਸਿੰਘ ਧੁੱਪਸੜੀ, ਬਲਜਿੰਦਰ ਸਿੰਘ ਟੀਟਾ (ਜਨਰਲ ਸਕੱਤਰ), ਭੁਪਿੰਦਰ ਸਿੰਘ ਲਾਡੀ, ਹੀਰਾ ਲਾਲ, ਬਲਵਿੰਦਰ ਸਿੰਘ ਚੋਰਾ, ਗੁਰਿੰਦਰ ਸਿੰਘ ਨੀਲੂ, ਸਤਪਾਲ ਨਾਹਰ, ਸਤਪਾਲ ਕਸ਼ਅਪ, ਕੁਲਦੀਪ ਸਿੰਘ ਭੁੱਟੋ, ਗੁਰਪ੍ਰੀਤ ਸਿੰਘ ਘੁੱਲੀ, ਜਗਜੋਤ ਸਿੰਘ ਜੋਗੀ, ਡਾ: ਬਲਬੀਰ ਸਿੰਘ, ਗੁਰਨਾਮ ਸਿੰਘ ਹੰਸਪਾਲ, ਬਲਦੀਪ ਸਿੰਘ ਮਠਾਰੂ, ਜੋਗਿੰਦਰਪਾਲ ਸਿੰਘ, ਸੁਰਿੰਦਰ ਸਿੰਘ ਮੱਲ੍ਹੀ, ਅਵਤਾਰ ਸਿੰਘ ਗੁਰਾਇਆ, ਜਗਤ ਸਿੰਘ ਜੱਗਾ, ਰਣਬੀਰ ਸਿੰਘ ਲੌਾਗੋਵਾਲ (ਮੀਤ ਪ੍ਰਧਾਨ), ਰਜਿੰਦਰ ਸ਼ਾਹ, ਵਿਜੇ ਥਾਪਰ, ਯੁੱਧਬੀਰ ਸਿੰਘ ਮਾਲਟੂ (ਪ੍ਰੈੱਸ ਸਕੱਤਰ/ਸੋਸ਼ਲ ਮੀਡੀਆ ਸਕੱਤਰ), ਪੂਰਨ ਸਿੰਘ, ਮਾਸਟਰ ਜਤਿੰਦਰ ਸਿੰਘ ਬਾਜਵਾ, ਹਰਬੰਸ ਸਿੰਘ ਨਵਰੂਪ ਨਗਰ, ਜਾਰਜ ਗਿੱਲ, ਡਾ: ਜਗਤਾਰ ਸਿੰਘ, ਭੁਪਿੰਦਰ ਸਿੰਘ ਭਿੰਦਾ, ਗੁਰਦਿਆਲ ਸਿੰਘ ਗੁਰਦਾਸਪੁਰ, ਭੁਪਿੰਦਰ ਸਿੰਘ ਭੁੂਪਾ ਬਾਜਵਾ, ਸਤਨਾਮ ਸਿੰਘ ਸੱਤਾ, ਹਰਮਿੰਦਰ ਸਿੰਘ ਰੰਧਾਵਾ, ਜਥੇਦਾਰ ਗੁਰਦੀਪ ਸਿੰਘ, ਮਨਜੀਤ ਸਿੰਘ ਅਰਮਾਨ ਪੈਲੇਸ, ਸੁਖਵਿੰਦਰ ਸਿੰਘ ਉਮਰਪੁਰਾ ਬੱਜੂਮਾਨ (ਸਕੱਤਰ), ਅਮਰੀਕ ਸਿੰਘ, ਦੀਵਾਨ ਸਿੰਘ, ਚੇਅ: ਬਲਵਿੰਦਰ ਸਿੰਘ, ਹੀਰਾ ਮੁਰਗੀ ਮੁਹੱਲਾ, ਰਮੇਸ਼ ਕੁਮਾਰ ਮਹਾਜਨ ਗਾਂਧੀ ਕੈਂਪ, ਪ੍ਰੇਮਨਾਥ ਡੋਡੀ ਪਹਿਲਵਾਨ, ਮਹਿੰਦਰ ਸਿੰਘ ਖ਼ਾਲਸਾ (ਪ੍ਰਚਾਰ ਸਕੱਤਰ), ਡਾ: ਸੁਰਿੰਦਰ ਸਿੰਘ ਧੁੱਪਸੜੀ, ਹਰਭਜਨ ਸਿੰਘ ਮਲਕਪੁਰੀ, ਕੈਪਟਨ ਨਰਿੰਦਰ ਸਿੰਘ ਸਿੱਧੂ (ਸਲਾਹਕਾਰ), ਸਿਕੰਦਰ ਸਿੰਘ ਮੜੀਆਂਵਾਲ, ਲਖਬੀਰ ਸਿੰਘ ਲੱਖਾ ਧੁੱਪਸੜੀ (ਖਜਾਨਚੀ), ਜੋਗਿੰਦਰ ਸਿੰਘ ਥਰੀਏਵਾਲ ਬਟਾਲਾ ਤੇ ਸਰੂਪ ਸਿੰਘ ਸ਼ਹੂਰ ਗੁਰਦਾਸਪੁਰ ਦੇ (ਸਰਕਲ ਪ੍ਰਧਾਨ), ਮਾਸਟਰ ਗੁਰਦੇਵ ਸਿੰਘ (ਦਫ਼ਤਰ ਸਕੱਤਰ), ਐਡਵੋਕੇਟ ਰਵਸ਼ੇਰ ਸਿੰਘ, ਐਡਵੋਕੇਟ ਕੁਲਬੀਰ ਸਿੰਘ ਵਿਰਦੀ, ਐਡਵੋਕੇਟ ਅਮਨਦੀਪ ਸਿੰਘ, ਐਡਵੋਕੇਟ ਚੰਦਰ ਕਾਂਤ ਮਹਾਜਨ (ਕਾਨੂੰਨੀ ਸਲਾਹਕਾਰ), ਸੰਜੀਵ ਕੁਮਾਰ ਸੋਨੂੰ ਨਰਾਇਣ ਦਾਸ ਬੈਂਕ ਕਾਲੋਨੀ, ਭੁਪਿੰਦਰਜੀਤ ਸਿੰਘ ਗੁਰਦਾਸਪੁਰ, ਤਰੁਣ ਮਹਾਜਨ, ਸਾਂਈਾ ਦਾਸ, ਰਘਬੀਰ ਸਿੰਘ, ਰਿਟਾ: ਡੀ.ਐਸ.ਪੀ. ਪ੍ਰੀਤਮ ਸਿੰਘ, ਸ਼ਿੰਗਾਰਾ ਸਿੰਘ, ਨਰਿੰਦਰ ਸਿੰਘ ਮੱਲ੍ਹੀ, ਰਿਟਾ: ਐਸ.ਡੀ.ਓ. ਕੁਲਦੀਪ ਸਿੰਘ, ਨਿਸ਼ਾਨ ਸਿੰਘ, ਸਤਪਾਲ, ਦਲਮੋਹਣਬੀਰ ਸਿੰਘ ਸਾਰੇ ਗੁਰਦਾਸਪੁਰ, ਦੇਸ ਰਾਜ ਤੇ ਧਰਮਪਾਲ ਗਾਂਧੀ ਕੈਂਪ, ਅਸ਼ੋਕ ਬੱਬਰ, ਸੁਰਿੰਦਰ ਛਿੰਦਾ, ਨਰਿੰਦਰ ਹਸਨਪੁਰ, ਰਮੇਸ਼ ਕੁਮਾਰ ਗਾਂਧੀ ਕੈਂਪ, ਸੁਖਵਿੰਦਰ ਸਿੰਘ ਸਾਗਰਪੁਰਾ, ਜੋਗਾ ਸਿੰਘ ਝਾੜੀਆਂਵਾਲ, ਹਰਵਿੰਦਰ ਸਿੰਘ ਲੂਥਰਾ ਉਮਰਪੁਰਾ, ਅਨਿਲ ਸਹਿਦੇਵ, ਸੋਨੂੰ ਅਰੋੜਾ ਮੀਆਂ ਮੁਹੱਲਾ, ਪ੍ਰਦੀਪ ਸ਼ਰਮਾ ਹਾਥੀ ਗੇਟ, ਰਜੇਸ਼ ਭਗਤ, ਪ੍ਰਗਟ ਸਿੰਘ ਗੋਲਡੀ, ਤਰਸੇਮ ਲਾਲ, ਸੰਜੀਵ ਕੁਮਾਰ, ਰਮੇਸ਼ ਕੁਮਾਰ ਸੋਨੂੰ, ਨਿੱਕੂ ਗਾਂਧੀ ਕੈਂਪ ਬਟਾਲਾ ਸਾਰੇ ਵਰਕਿੰਗ ਕਮੇਟੀ ਮੈਂਬਰ ਚੁਣੇ ਗਏ | ਪ੍ਰਧਾਨ ਬੱਬੇਹਾਲੀ ਨੇ ਹਦਾਇਤ ਕੀਤੀ ਕਿ ਸਾਰੇ ਅਹੁਦੇਦਾਰਾਂ ਪਾਰਟੀ ਮੀਟਿੰਗਾਂ 'ਚ ਆਪਣੀ ਸ਼ਮੂਲੀਅਤ ਯਕੀਨੀ ਕਰਨ ਤੇ ਹਰੇਕ ਸਰਕਲ ਪੱਧਰੀ ਜਲਦ ਆਪੋ-ਆਪਣੇ ਸਰਕਲਾਂ 'ਚ 51 ਮੈਂਬਰੀ ਕਮੇਟੀ ਗਠਿਤ ਕਰਨ | ਸਟੇਜ ਦੀ ਸੇਵਾ ਪਲਵਿੰਦਰ ਸਿੰਘ ਲੰਬੜਦਾਰ ਨੇ ਸੰਭਾਲੀ |

ਡਿਊਟੀ ਦੌਰਾਨ ਨਰਸ ਨੂੰ ਅਗਵਾ ਕਰਨ ਦੀ ਅਸਫ਼ਲ ਕੋਸ਼ਿਸ਼

ਧਾਰੀਵਾਲ, 19 ਅਗਸਤ (ਸਵਰਨ ਸਿੰਘ)-ਸਥਾਨਕ ਇੱਕ ਨਿੱਜੀ ਹਸਪਤਾਲ 'ਚ ਕੰਮ ਕਰਦੀ ਨਰਸ ਨੂੰ ਕੁਝ ਵਿਅਕਤੀਆਂ ਵਲੋਂ ਜਬਰਨ ਅਗਵਾ ਕਰਨ ਦੀ ਅਸਫ਼ਲ ਕੋਸ਼ਿਸ਼ ਦਾ ਮਾਮਲਾ ਸਾਹਮਣਾ ਆਇਆ ਹੈ | ਇਸ ਸਬੰਧ 'ਚ ਪੀੜਤ ਕਮਲੇਸ਼ ਵਾਸੀ ਧਾਰੀਵਾਲ ਨੇ ਪੁਲਿਸ ਥਾਣਾ ਧਾਰੀਵਾਲ ਨੂੰ ਦਿੱਤੀ ...

ਪੂਰੀ ਖ਼ਬਰ »

ਮੱਘਾ ਦੀ ਅਗਵਾਈ 'ਚ ਯੂਥ ਕਾਂਗਰਸ ਨੇ ਮੋਦੀ ਸਰਕਾਰ ਵਿਰੁੱਧ ਕੀਤਾ ਮੁਜ਼ਾਹਰਾ

ਫਤਹਿਗੜ੍ਹ ਚੂੜੀਆਂ, 19 ਅਗਸਤ (ਧਰਮਿੰਦਰ ਸਿੰਘ ਬਾਠ)-ਹਲਕਾ ਫਤਹਿਗੜ੍ਹ ਚੂੜੀਆਂ ਯੂਥ ਕਾਂਗਰਸ ਦੇ ਪ੍ਰਧਾਨ ਦਵਿੰਦਰਪਾਲ ਸਿੰਘ ਮੱਘਾ ਦੀ ਅਗਵਾਈ 'ਚ ਮੋਦੀ ਸਰਕਾਰ ਵਲੋਂ ਲੜਾਕੂ ਜਹਾਜਾਂ ਦੀ ਖਰੀਦ ਨੂੰ ਲੈ ਕੇ ਕੀਤੇ ਗਏ ਕਰੋੜਾਂ ਰੁਪਏ ਦੇ ਘਪਲੇ ਵਿਰੁੱਧ ਯੂਥ ਕਾਂਗਰਸ ...

ਪੂਰੀ ਖ਼ਬਰ »

ਮਿਸ਼ਨ ਹਰਿਆ-ਭਰਿਆ ਨਾਨੋਵਾਲ ਖੁਰਦ ਦੇ ਪ੍ਰਬੰਧਕਾਂ ਨੇ ਬੂਟੇ ਲਗਾਏ

ਬਟਾਲਾ, 19 ਅਗਸਤ (ਕਾਹਲੋਂ)-ਮਿਸ਼ਨ ਹਰਿਆ-ਭਰਿਆ ਨਾਨੋਵਾਲ ਖੁਰਦ ਦੇ ਪ੍ਰਬੰਧਕਾਂ ਤੇ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਨੇ ਸਾਂਝੇ ਤੌਰ 'ਤੇ ਨਾਨੋਵਾਲ ਖੁਰਦ ਦੀਆਂ ਕਬਰਾਂ 'ਚ ਤੇ ਪਸ਼ੂ ਡਿਸਪੈਂਸਰੀ ਨਾਨੋਵਾਲ ਕਲਾਂ ਦੀ ਗਰਾਊਾਡ ਵਿਚ ਕ੍ਰਮਵਾਰ 36 ਤੇ 14 ...

ਪੂਰੀ ਖ਼ਬਰ »

8 ਪੀੜਤਾਂ ਨੇ ਕੀਤੀ ਸ਼ਿਕਾਇਤ ਤਾਂ ਘਰ ਦੇ ਬਾਹਰ ਚਲਾਈ ਗੋਲੀ, 6 ਕਾਬੂ
ਸੋਸ਼ਲ ਮੀਡੀਆ 'ਤੇ ਮੰਗੀ ਫਿਰੌਤੀ

ਗੁਰਦਾਸਪੁਰ/ਪੁਰਾਣਾ ਸ਼ਾਲਾ, 19 ਅਗਸਤ (ਆਰਿਫ਼/ਅਸ਼ੋਕ ਸ਼ਰਮਾ)-ਇੰਟਰਨੈੱਟ ਦੇ ਯੁੱਗ 'ਚ ਸੋਸ਼ਲ ਮੀਡੀਆ 'ਤੇ ਐਕਟਿਵ ਹੋ ਰਹੇ ਗੈਂਗਸਟਰਾਂ ਦੇ ਗਰੁੱਪਾਂ ਦਾ ਮਾੜਾ ਪ੍ਰਭਾਵ ਜਿੱਥੇ ਨੌਜਵਾਨਾਂ ਉੱਪਰ ਪੈ ਰਿਹਾ ਹੈ, ਉੱਥੇ ਇਸ ਮਾਰੂ ਪ੍ਰਭਾਵਾਂ ਤੋਂ ਨਾਬਾਲਗ ਵੀ ਬਚਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬਟਾਲਾ ਸਮਾਈਲ ਵਲੋਂ ਸਮਾਗਮ

ਬਟਾਲਾ, 19 ਅਗਸਤ (ਕਾਹਲੋਂ)-ਲਾਇਨਜ਼ ਕਲੱਬ ਬਟਾਲਾ ਸਮਾਈਲ 321-ਡੀ ਬਣਨ 'ਤੇ ਕਲੱਬ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੀ ਅਗਵਾਈ ਪ੍ਰਧਾਨ ਵਿਪਨ ਪੁਰੀ, ਸਕੱਤਰ ਪਦਮ ਕੋਹਲੀ, ਖਚਾਨਚੀ ਚਰਨਜੀਤ ਸਿੰਘ, ਪੀ.ਆਰ.ਓ. ਦੀਦਾਰ ਸਿੰਘ ਨੇ ਕੀਤੀ | ਸਮਾਗਮ 'ਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰਾਂਗੇ- ਪ੍ਰੋ: ਰੰਧਾਵਾ

ਬਟਾਲਾ, 19 ਅਗਸਤ (ਕਾਹਲੋਂ)-ਇਸਤਰੀ ਅਕਾਲੀ ਦਲ ਇਸਤਰੀ ਵਿੰਗ ਦੀ ਮਜ਼ਬੂਤੀ ਲਈ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਰੁਹਿਨੁਮਾਈ ਹੇਠ ਦਿਨ-ਰਾਤ ਇਕ ਕੀਤਾ ਜਾਵੇਗਾ ਤੇ ਇਸਤਰੀ ਵਿੰਗ ਅਕਾਲੀ ਦਲ ਦੀ ਚੜਦੀ ਕਲਾ ਲਈ ਹਰ ਮੁਹਿੰਮ 'ਚ ਵੱਧ ਚੜ੍ਹ ਕੇ ਸਾਥ ਦੇਵੇਗਾ | ਇਨ੍ਹਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਡੇਰਾ ਬਾਬਾ ਨਾਨਕ ਵਿਖੇ ਅੰਮਿ੍ਤ ਸੰਚਾਰ ਸਮਾਗਮ

ਡੇਰਾ ਬਾਬਾ ਨਾਨਕ, 19 ਅਗਸਤ (ਵਿਜੇ ਕੁਮਾਰ ਸ਼ਰਮਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਤੇ ਗੁਰਮਤਿ ਪ੍ਰਚਾਰ ਲਹਿਰ ਦੇ ਸਕੱਤਰ ਬਲਵਿੰਦਰ ਸਿੰਘ ਜੌੜਾ ਸਿੰਘਾ ਦੀ ਪ੍ਰੇਰਣਾ ਸਦਕਾ ਪਹਿਲੀ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਆਜ਼ਾਦੀ ਦਿਵਸ 'ਤੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ

ਸ੍ਰੀ ਹਰਿਗੋਬਿੰਦਪੁਰ, 19 ਅਗਸਤ (ਕੰਵਲਜੀਤ ਸਿੰਘ ਚੀਮਾ, ਘੁੰਮਣ)-ਸ੍ਰੀ ਹਰਿਗੋਬਿੰਦਪੁਰ ਸ: ਸ: ਸ: ਸ: ਲੜਕੀਆਂ ਵਿਖੇ 72ਵਾਂ ਆਜ਼ਾਦੀ ਦਿਵਸ ਮਨਾਉਣ ਦਾ ਪ੍ਰੰਬਧ ਨਗਰ ਕੌਾਸਲ ਪ੍ਰਧਾਨ ਬਾਬਾ ਹਰਜੀਤ ਸਿੰਘ ਭੱਲਾ, ਕੌਾਸਲਰ ਸੰਦੀਪ ਭੱਲਾ ਵਲੋਂ ਕੀਤਾ ਗਿਆ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਚੋਰਾਂ ਨੇ ਮੈਡੀਕਲ ਸਟੋਰ ਤੇ ਕਲੀਨਿਕ ਨੂੰ ਲਗਾਈ ਸੰਨ੍ਹ

ਕਲਾਨੌਰ, 19 ਅਗਸਤ (ਪੁਰੇਵਾਲ)-ਬੀਤੀ ਰਾਤ ਸਥਾਨਕ ਕਸਬੇ 'ਚ ਪੁਰਾਣੇ ਪਸ਼ੂ ਹਸਪਤਾਲ ਨਜ਼ਦੀਕ ਸਥਿਤ ਇਕ ਕਲੀਨਿਕ ਨੂੰ ਚੋਰਾਂ ਵਲੋਂ ਸੰਨ੍ਹ ਲਗਾਈ ਗਈ | ਇਸ ਦੌਰਾਨ ਨਾਲ ਲੱਗਦੇ ਮੈਡੀਕਲ ਸਟੋਰ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ | ਚੋਰਾਂ ਵਲੋਂ ਦੁਕਾਨ ਅੰਦਰ ਪਈ ਨਕਦੀ ਤੇ ...

ਪੂਰੀ ਖ਼ਬਰ »

ਬੇਦਾਗ ਸਿਆਸਤਦਾਨ ਸਨ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ-ਵਿਜੇ ਗੁਣੀਆ

ਧਾਰੀਵਾਲ, 19 ਅਗਸਤ (ਜੇਮਸ ਨਾਹਰ)-ਪਿਛਲੇ ਦਿਨੀਂ ਇਕ ਸੰਖੇਪ ਬਿਮਾਰੀ ਦੇ ਚਲਦਿਆਂ ਹਸਪਤਾਲ ਵਿਚ ਇਲਾਜ ਦੌਰਾਨ ਇਸ ਮੁਸਾਫਰਖਾਨਾ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ ਮਾਣਮੱਤੀ ਸ਼ਖ਼ਸੀਅਤ ਦੇ ਮਾਲਕ ਤੇ ਦੇਸ਼ ਦੇ ਹਰਮਨ ਪਿਆਰੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ...

ਪੂਰੀ ਖ਼ਬਰ »

ਮਿਸ਼ਨ ਹਰਿਆ-ਭਰਿਆ ਨਾਨੋਵਾਲ ਖੁਰਦ ਦੇ ਪ੍ਰਬੰਧਕਾਂ ਨੇ ਬੂਟੇ ਲਗਾਏ

(ਬਾਕੀ ਸਫਾ 10 'ਤੇ) ਬਟਾਲਾ, 19 ਅਗਸਤ (ਕਾਹਲੋਂ)-ਮਿਸ਼ਨ ਹਰਿਆ-ਭਰਿਆ ਨਾਨੋਵਾਲ ਖੁਰਦ ਦੇ ਪ੍ਰਬੰਧਕਾਂ ਤੇ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਨੇ ਸਾਂਝੇ ਤੌਰ 'ਤੇ ਨਾਨੋਵਾਲ ਖੁਰਦ ਦੀਆਂ ਕਬਰਾਂ 'ਚ ਤੇ ਪਸ਼ੂ ਡਿਸਪੈਂਸਰੀ ਨਾਨੋਵਾਲ ਕਲਾਂ ਦੀ ਗਰਾਊਾਡ ਵਿਚ ...

ਪੂਰੀ ਖ਼ਬਰ »

ਮੱਛੀ ਪਾਲਣ ਪਲਾਂਟ 'ਚ ਹਜ਼ਾਰਾਂ ਮੱਛੀਆਂ ਮਰੀਆਂ, ਲੱਖਾਂ ਦਾ ਨੁਕਸਾਨ

ਅਲੀਵਾਲ, 19 ਅਗਸਤ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਮਰੜ੍ਹ ਦੀ ਪੱਤੀ ਰੋੜੀਵਾਲ ਵਿਖੇ ਇੱਕ ਮੱਛੀ-ਪਾਲਣ ਪਲਾਂਟ ਵਿਚ ਪਿਛਲੇ 24 ਘੰਟਿਆਂ 'ਚ ਹਜ਼ਾਰਾਂ ਮੱਛੀਆਂ ਦੇ ਅਚਾਨਕ ਮਰ ਜਾਣ ਨਾਲ 3 ਲੱਖ ਰੁਪਏ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਪਲਵਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਚਾਹਲ ਕਲਾਂ ਵਿਖੇ ਵਿਗਿਆਨ ਮੇਲਾ ਲਗਾਇਆ

ਬਟਾਲਾ, 19 ਅਗਸਤ (ਕਾਹਲੋਂ)-ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ ਵਿਗਿਆਨ ਪ੍ਰਾਜੈਕਟ ਅਧੀਨ ਸ੍ਰੀ ਕ੍ਰਿਸ਼ਨ ਕੁਮਾਰ ਸਕੱਤਰ ਦੀਆਂ ਹਦਾਇਤਾਂ ਅਨੁਸਾਰ ਮੁੱਖ ਅਧਿਆਪਕ ਸਤਨਾਮ ਸਿੰਘ ਮੰਡ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਚਾਹਲ ਕਲਾਂ ਵਿਖੇ ਪਵਨਪ੍ਰੀਤ ਸਿੰਘ ਤੇ ਸੰਦੀਪ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦੀ ਮੀਟਿੰਗ

ਫਤਹਿਗੜ੍ਹ ਚੂੜੀਆਂ, 19 ਅਗਸਤ (ਬਾਠ, ਫੁੱਲ)-ਜਮਹੂਰੀ ਕਿਸਾਨ ਸਭਾ ਸਰਕਲ ਡੇਰਾ ਬਾਬਾ ਨਾਨਕ ਤੇ ਫਤਹਿਗੜ੍ਹ ਚੂੜੀਆਂ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਅਵਤਾਰ ਸਿੰਘ ਠੱਠਾ ਦੀ ਪ੍ਰਧਾਨਗੀ ਹੇਠ ਫਤਹਿਗੜ੍ਹ ਚੂੜੀਆਂ ਵਿਖੇ ਹੋਈ, ਜਿਸ 'ਚ ਕਿਸਾਨਾਂ ...

ਪੂਰੀ ਖ਼ਬਰ »

ਕਾਹਲੋਂ ਵਲੋਂ ਨਵ-ਨਿਯੁਕਤ ਐਸ.ਡੀ.ਐਮ. ਨਾਲ ਮੁਲਾਕਾਤ

ਕਲਾਨੌਰ, 19 ਅਗਸਤ (ਪੁਰੇਵਾਲ)-ਸਥਾਨਕ ਸਬ ਡਵੀਜ਼ਨ ਦਫ਼ਤਰ ਵਿਖੇ ਸ੍ਰੀ. ਅਸ਼ੋਕ ਕੁਮਾਰ ਵਲੋਂ ਬਤੌਰ ਐਸ.ਡੀ.ਐਮ. ਚਾਰਜ ਸੰਭਾਲਿਆ ਗਿਆ | ਉਪਰੰਤ ਖੁਸ਼ਹਾਲੀ ਦੇ ਰਾਖੇ ਤੇ ਜ਼ਿਲ੍ਹਾ ਮੀਤ ਪ੍ਰਧਾਨ ਕਾਂਗਰਸ ਜਸਬੀਰ ਸਿੰਘ ਕਾਹਲੋਂ ਵਡਾਲਾ ਬਾਂਗਰ ਵਲੋਂ ਅਸ਼ੋਕ ਕੁਮਾਰ ਦਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਦੀ ਅਗਵਾਈ ਹੇਠ ਡੇਰਾ ਹਲਕੇ ਦਾ ਵਿਕਾਸ ਬਿਨਾਂ ਕਿਸੇ ਭੇਦ-ਭਾਵ ਹੋਇਆ- ਮਾਲੋਗਿੱਲ

ਵਡਾਲਾ ਬਾਂਗਰ, 19 ਅਗਸਤ (ਮਨਪ੍ਰੀਤ ਸਿੰਘ ਘੁੰਮਣ)-ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਦੇ ਯਤਨਾਂ ਸਦਕਾ ਡੇਰਾ ਬਾਬਾ ਨਾਨਕ ਹਲਕੇ ਦੇ ਹਰ ਪਿੰਡ ਦਾ ਵਿਕਾਸ ਸ: ਰੰਧਾਵਾ ਦੀ ਅਗਵਾਈ ਹੇਠ ਪਾਰਟੀਬਾਜ਼ੀ ਤੋਂ ਉੱਪਰ ਉੱਠ ...

ਪੂਰੀ ਖ਼ਬਰ »

ਐਸ.ਐਚ.ਓ. ਰੰਧਾਵਾ ਵਲੋਂ ਨਸ਼ਿਆਂ ਿਖ਼ਲਾਫ਼ ਵਿਸ਼ੇਸ਼ ਬੈਠਕ

ਧਾਰੀਵਾਲ, 19 ਅਗਸਤ (ਜੇਮਸ ਨਾਹਰ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਨਸ਼ਾ ਮੁਕਤ ਪੰਜਾਬ ਸਿਰਜਣ ਦੀ ਮੁਹਿੰਮ ਦੇ ਮੱਦੇਨਜ਼ਰ ਐਸ.ਐਚ.ਓ. ਧਾਰੀਵਾਲ ਅਮਨਦੀਪ ਸਿੰਘ ਰੰਧਾਵਾ ਵਲੋਂ ਵਾਰਡ-13 ਲੁਧਿਆਣਾ ਮੁਹੱਲਾ ਵਿਖੇ ਕਾਂਗਰਸੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਤੇ ਕੌਾਸਲਰ ...

ਪੂਰੀ ਖ਼ਬਰ »

21 ਦੇ ਧਰਨੇ ਸਬੰਧੀ ਕਿਰਤੀ ਕਿਸਾਨ ਯੂਨੀਅਨ ਵਲੋਂ ਮੀਟਿੰਗਾਂ

ਦੋਰਾਂਗਲਾ, 19 ਅਗਸਤ (ਲਖਵਿੰਦਰ ਸਿੰਘ ਚੱਕਰਾਜਾ)-ਕਿਸਾਨਾਂ ਦੇ ਗੰਨੇ ਦੀ ਬਕਾਇਆ ਅਦਾਇਗੀ ਤੇ ਹੋਰ ਕਿਸਾਨੀ ਮੰਗਾਂ ਸਬੰਧੀ 21 ਅਗਸਤ ਨੰੂ ਗੰਨਾ ਉਤਪਾਦਕ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਫ਼ਤਰ ਸਾਹਮਣੇ ਦਿੱਤੇ ਜਾ ਰਹੇ ਧਰਨੇ ...

ਪੂਰੀ ਖ਼ਬਰ »

ਭਾਜਪਾ ਦੇ ਸਟੇਟ ਸਪੈਸ਼ਲ ਇਨਵਾਇਟੀ ਮੈਂਬਰ ਡਾ. ਮਠਾਰੂ ਨੇ ਚੋਣਾਂ ਸਬੰਧੀ ਕੀਤੀਆਂ ਵਿਚਾਰਾਂ

ਫਤਹਿਗੜ੍ਹ ਚੂੜੀਆਂ, 19 ਅਗਸਤ (ਐਮ.ਐਸ. ਫੁੱਲ)-ਭਾਜਪਾ ਦੇ ਸਟੇਟ ਸਪੈਸ਼ਲ ਇਨਵਾਇਟੀ ਮੈਂਬਰ ਡਾ. ਗੁਰਮੇਜ ਸਿੰਘ ਮਠਾਰੂ ਨੇ ਸਾਬਕਾ ਜ਼ਿਲ੍ਹਾ ਮੈਡੀਕਲ ਸੈੱਲ ਇੰਚਰਾਜ ਡਾ. ਅਨਿਲ ਕੁਮਾਰ ਚੋਪੜਾ ਦੇ ਗ੍ਰਹਿ ਵਿਖੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਵਿਚਾਰ-ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਨਕਲੀ ਤੇ ਮਿਲਾਵਟੀ ਦੁੱਧ ਤਿਆਰ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਸੁਖਜਿੰਦਰ ਰੰਧਾਵਾ

ਕੋਟਲੀ ਸੂਰਤ ਮੱਲ੍ਹੀ, 19 ਅਗਸਤ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਆਪਣੇ ਗ੍ਰਹਿ ਪਿੰਡ ਧਾਰੋਵਾਲੀ ਵਿਖੇ ਹਲਕਾ ਡੇਰਾ ਬਾਬਾ ਨਾਨਕ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦਾ ਮੌਕੇ 'ਤੇ ...

ਪੂਰੀ ਖ਼ਬਰ »

ਸਰਦਾਰਨੀ ਗੁਰਚਰਨ ਕੌਰ ਦਿਓ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਫਤਹਿਗੜ੍ਹ ਚੂੜੀਆਂ, 19 ਅਗਸਤ (ਐਮ.ਐਸ. ਫੁੱਲ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਅਮਰਜੀਤ ਸਿੰਘ ਦਿਓ ਦੀ ਮਾਤਾ ਤੇ ਕਾਂਗਰਸੀ ਆਗੂ ਰਣਯੋਧ ਸਿੰਘ ਦਿਓ ਦੀ ਦਾਦੀ ਸਰਦਾਰਨੀ ਗੁਰਚਰਨ ਕੌਰ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦੀ ਅੰਤਿਮ ...

ਪੂਰੀ ਖ਼ਬਰ »

ਫਤਹਿਜੰਗ ਸਿੰਘ ਬਾਜਵਾ ਦੀ ਅਗਵਾਈ 'ਚ ਹਲਕੇ ਅੰਦਰ ਆਗਾਮੀ ਚੋਣਾਂ ਸ਼ਾਨ ਨਾਲ ਲੜਾਂਗੇ ਤੇ ਜਿੱਤਾਂਗੇ : ਬਾਊ ਪਸਨਾਵਾਲ

ਧਾਰੀਵਾਲ, 19 ਅਗਸਤ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੀ ਰਹਿਨੁਮਾਈ ਕਰ ਰਹੇ ਹਰਮਨ ਪਿਆਰੇ ਨੇਤਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੀ ਅਗਵਾਈ ਵਿਚ ਹਲਕਾ ਕਾਦੀਆਂ ਅੰਦਰ ਪੰਚਾਇਤੀ, ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਸ਼ਾਨ ਨਾਲ ਲੜੀਆਂ ਜਾਣਗੀਆਂ ਤੇ ...

ਪੂਰੀ ਖ਼ਬਰ »

ਮਾਤਾ ਹਰਵਿੰਦਰ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਧਾਰੀਵਾਲ, 19 ਅਗਸਤ (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਬੱਬਰੀ ਨੰਗਲ ਵਿਖੇ ਮਾਤਾ ਹਰਵਿੰਦਰ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ, ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਜਥਾ ਭਾਈ ਗੁਰਮੀਤ ਸਿੰਘ ਮੂਲਿਆਂਵਾਲ ਤੇ ਸਾਥੀਆਂ ਨੇ ਕੀਰਤਨ ਰਾਹੀਂ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਕਸਬੇ ਦੇ ਵਿਕਾਸ ਲਈ ਪੈਸਿਆਂ ਦੀ ਕਮੀ ਨਹੀਂ, ਅਕਾਲੀ ਕੌਾਸਲਰ ਸਾਥ ਨਹੀਂ ਦੇ ਰਹੇ-ਤਿ੍ਪਤਰਜਿੰਦਰ ਸਿੰਘ ਬਾਜਵਾ

ਫਤਹਿਗੜ੍ਹ ਚੂੜੀਆਂ, 19 ਅਗਸਤ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਕਸਬੇ ਦੇ ਵਿਕਾਸ ਲਈ ਪੈਸਿਆਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਪਰ ਅਕਾਲੀ-ਭਾਜਪਾ ਦੇ ਕੌਾਸਲਰ ਉਨ੍ਹਾਂ ਦਾ ਸਾਥ ਨਹੀਂ ਦੇ ਰਹੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਬੀਬੀ ਰੰਧਾਵਾ ਵਲੋਂ ਕਲਾਨੌਰ ਦੇ ਵਿਕਾਸੀ ਕਾਰਜਾਂ ਲਈ ਬੀ.ਡੀ.ਪੀ.ਓ. ਨਾਲ ਵਿਚਾਰਾਂ

ਕਲਾਨੌਰ, 19 ਅਗਸਤ (ਪੁਰੇਵਾਲ)-ਜੇਲ੍ਹਾਂ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਧਰਮਪਤਨੀ ਬੀਬੀ ਜਤਿੰਦਰ ਕੌਰ ਰੰਧਾਵਾ ਸਥਾਨਕ ਕਸਬੇ ਦੇ ਯੂਥ ਕਾਂਗਰਸੀ ਵਰਕਰ ਕਾਕਾ ਮਹਾਂਦੇਵ ਦੇ ਗ੍ਰਹਿ ਵਿਖੇ ਪਹੁੰਚੇ | ਸਥਾਨਕ ਇਤਿਹਾਸਕ ਕਸਬੇ 'ਚ ਵਿਕਾਸ ਕਾਰਜਾਂ ...

ਪੂਰੀ ਖ਼ਬਰ »

68 ਵਾਰ ਖੂਨਦਾਨ ਕਰਨ ਵਾਲੇ ਨੌਜਵਾਨ ਬੀਡੂ ਦਾ ਸਬ ਡਵੀਜ਼ਨ ਪੱਧਰ 'ਤੇ ਸਨਮਾਨ

ਕਲਾਨੌਰ, 19 ਅਗਸਤ (ਪੁਰੇਵਾਲ)-ਆਪਣੀ ਜਿੰਦਗੀ 'ਚ ਸਰਬੱਤ ਦੇ ਭਲੇ ਦਾ ਸੰਦੇਸ਼ ਲੈ ਕੇ ਹੋਰਨਾਂ ਦੀਆਂ ਜਿੰਦਗੀਆਂ ਬਚਾਉਣ ਲਈ ਖੂਨਦਾਨ ਕਰਕੇ ਸਮਾਜ ਸੇਵਾ 'ਚ ਆਪਣਾ ਅਹਿਮ ਯੋਗਦਾਨ ਪਾ ਰਿਹਾ ਹੈ ਪਿੰਡ ਵਡਾਲਾ ਬਾਂਗਰ ਦਾ ਨੌਜਵਾਨ ਗੁਰਕੀਰਤ ਸਿੰਘ ਬੀਡੂ | ਜਿਸ ਦਾ ਬੀਤੇ ਦਿਨ ...

ਪੂਰੀ ਖ਼ਬਰ »

ਸੰਤ ਅਵਤਾਰ ਸਿੰਘ ਕਾਹਲੋਂ ਬਰੀਲੇ ਵਾਲਿਆਂ ਦੀ ਅੰਤਿਮ ਅਰਦਾਸ 'ਚ ਪਹੁੰਚੀਆਂ ਅਹਿਮ ਸ਼ਖ਼ਸੀਅਤਾਂ

ਕਲਾਨੌਰ, 19 ਅਗਸਤ (ਪੁਰੇਵਾਲ)-ਪਿੰਡ ਬਰੀਲ੍ਹਾ ਖੁਰਦ ਦੇ ਸਰਪੰਚਾਂ ਦੇ ਪਰਿਵਾਰ ਗੁਰਨਾਮ ਸਿੰਘ ਕਾਹਲੋਂ ਪ੍ਰਧਾਨ, ਜਗਦੀਪ ਕੌਰ ਸਰਪੰਚ, ਨਿਸ਼ਾਨ ਸਿੰਘ ਕਾਹਲੋਂ, ਬਲਵੀਰ ਸਿੰਘ ਕਾਹਲੋਂ ਦੇ ਪਿਤਾ ਤੇ ਸਹਿਕਾਰਤਾ ਸੈੱਲ ਪੰਜਾਬ ਕਾਂਗਰਸ ਦੇ ਵਾਇਸ ਚੇਅਰਮੈਨ ਜਸਪਾਲ ਸਿੰਘ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਨਸ਼ਾ ਰੋਕੂ ਮਹਿੰਮ ਤਹਿਤ ਨਸ਼ੇ ਨੂੰ ਵੱਡੇ ਪੱਧਰ 'ਤੇ ਪਵੇਗੀ ਨਕੇਲ-ਕਾਹਲੋਂ

ਧਾਰੀਵਾਲ, 19 ਅਗਸਤ (ਜੇਮਸ ਨਾਹਰ)-ਪੰਜਾਬ ਅੰਦਰ ਨਸ਼ਿਆਂ ਦੀ ਦਲ-ਦਲ 'ਚ ਧਸਦੇ ਜਾ ਰਹੇ ਨੌਜਵਾਨ ਤੇ ਬਰਬਾਦ ਹੋ ਰਹੇ ਉਨ੍ਹਾਂ ਦੇ ਘਰਾਂ ਪਰਿਵਾਰਾਂ ਨੂੰ ਬਚਾਉਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਜੋ ਬੀੜਾ ਚੁੱਕਿਆ ਹੈ, ਉਸ ਨਾਲ ਨਸ਼ੇ ਨੂੰ ...

ਪੂਰੀ ਖ਼ਬਰ »

ਮੰਤਰੀ ਰੰਧਾਵਾ ਦੀ ਅਗਵਾਈ ਹੇਠ ਪਿੰਡ ਮੁਸਤਫਾਪੁਰ ਦੇ ਵਿਕਾਸ ਲਈ ਹਮੇਸ਼ਾਂ ਤੱਤਪਰ ਹਾਂ-ਕਾਂਗਰਸੀ ਆਗੂ

ਵਡਾਲਾ ਬਾਂਗਰ, 19 ਅਗਸਤ (ਮਨਪ੍ਰੀਤ ਸਿੰਘ ਘੁੰਮਣ)-ਜਿੱਥੇ ਸੂਬੇ ਅੰਦਰ ਜਲਦ ਹੀ ਪੰਚਾਇਤੀ ਤੇ ਸੰਮਤੀ ਚੋਣਾਂ ਆਉਣ ਵਾਲੀਆਂ ਹਨ, ਉਥੇ ਹੀ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਹਨ ਤੇ ਪੰਚਾਇਤ ਖਾਤੇ ਵੀ ਬੰਦ ਹਨ, ਉਥੇ ਹੀ ਡੇਰਾ ਬਾਬਾ ...

ਪੂਰੀ ਖ਼ਬਰ »

ਕਸਬਾ ਕੋਟਲੀ ਸੂਰਤ ਮੱਲ੍ਹੀ 'ਚ ਬਲਾਕ ਪ੍ਰਧਾਨ ਭੰਮਰਾ ਵਲੋਂ ਸਸਤਾ ਰਾਸ਼ਨ ਵੰਡਣ ਦੀ ਸ਼ੁਰੂਆਤ

ਕੋਟਲੀ ਸੂਰਤ ਮੱਲ੍ਹੀ, 19 ਅਗਸਤ (ਕੁਲਦੀਪ ਸਿੰਘ ਨਾਗਰਾ)-ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਸਵਿੰਦਰ ਸਿੰਘ ਭੰਮਰਾ ਨੇ ਅੱਜ ਕਸਬਾ ਕੋਟਲੀ ਸੂਰਤ ਮੱਲ੍ਹੀ 'ਚ ਸਰਕਾਰ ਵਲੋਂ ਸਮਾਰਟ ਕਾਰਡ ਹੋਲਡਰਾਂ ਨੂੰ ਡੀਪੂਆਂ ਤੋਂ ਮਿਲਣ ਵਾਲੇ ...

ਪੂਰੀ ਖ਼ਬਰ »

ਜੀ.ਐਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ 'ਚ ਤੀਆਂ ਦਾ ਤਿਉਹਾਰ ਮਨਾਇਆ

ਕੋਟਲੀ ਸੂਰਤ ਮੱਲ੍ਹੀ, 19 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ.ਐਸ. ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਗਵਾਨਪੁਰ ਵਿਖੇ ਸਕੂਲ ਮੈਨੇਜਮੈਂਟ ਤੇ ਬੱਚਿਆਂ ਵਲੋਂ ਪਿ੍ੰਸੀਪਲ ਸ੍ਰੀਮਤੀ ਸੋਨੀਆ ਮਹਾਜਨ ਦੀ ਦੇਖ-ਰੇਖ ਹੇਠ ਸੰਸਥਾ ਦੇ ਖੁੱਲੇ ਵਿਹੜੇ 'ਚ ਤੀਆਂ ਦਾ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਚੋਣਾਂ ਮੌਕੇ ਪਿੰਡ ਨੂੰ ਨਸ਼ਾ ਮੁਕਤ ਰੱਖ ਕੇ ਕੈਪਟਨ ਸਰਕਾਰ ਦੀਆਂ ਨੀਤੀਆਂ 'ਤੇ ਪਹਿਰਾ ਦੇਵਾਂਗੇ-ਕਲੇਰ

ਨੌਸ਼ਹਿਰਾ ਮੱਝਾ ਸਿੰਘ, 19 ਅਗਸਤ (ਤਰਸੇਮ ਸਿੰਘ ਤਰਾਨਾ)-ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਸ੍ਰੀ ਅਸ਼ਵਨੀ ਸੇਖੜੀ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਚੋਣਾਂ ਜਿੱਤਾਂਗੇ | ਕੈਪਟਨ ਸਰਕਾਰ ਦੀਆਂ ਨਸ਼ਾ ਮੁਕਤ ਪੰਜਾਬ ਦੀਆਂ ਨੀਤੀਆਂ ਤਹਿਤ ਗ੍ਰਾਮ ਪੰਚਾਇਤ ਚੋਣਾਂ ...

ਪੂਰੀ ਖ਼ਬਰ »

ਹਲਕਾ ਵਿਧਾਇਕ ਪਾਹੜਾ ਵਲੋਂ 7 ਲੱਖ ਦੀ ਲਾਗਤ ਨਾਲ ਬਣਨ ਵਾਲੀ ਇਮਾਰਤ ਦਾ ਉਦਘਾਟਨ

ਜੌੜਾ ਛੱਤਰਾਂ, 19 ਅਗਸਤ (ਪਰਮਜੀਤ ਸਿੰਘ ਘੁੰਮਣ)-ਨਜ਼ਦੀਕੀ ਪਿੰਡ ਭੋਪਰ ਸੈਦਾਂ ਵਿਖੇ 7 ਲੱਖ ਦੀ ਲਾਗਤ ਨਾਲ ਸਰਕਾਰੀ ਹਾਈ ਸਕੂਲ ਦੀ ਬਣਨ ਵਾਲੀ ਇਮਾਰਤ ਦਾ ਉਦਘਾਟਨ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਕੀਤਾ ਗਿਆ | ਇਸ ਮੌਕੇ ਸ. ਪਾਹੜਾ ਨੇ ਕਿਹਾ ਕਿ ਹਲਕੇ ਅੰਦਰ ...

ਪੂਰੀ ਖ਼ਬਰ »

ਸੇਖਵਾਂ ਤੇ ਬੱਬੇਹਾਲੀ ਦੇ ਅਸ਼ੀਰਵਾਦ ਸਦਕਾ ਪਾਰਟੀ ਲਈ ਮਿਲੀ ਸੇਵਾ ਤਨਦੇਹੀ ਨਾਲ ਨਿਭਾਵਾਂਗੇ- ਬਾਗੜੀਆਂ

ਕਾਹਨੂੰਵਾਨ, 19 ਅਗਸਤ (ਹਰਜਿੰਦਰ ਸਿੰਘ ਜੱਜ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਪਾਰਟੀ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਤੇ ਕਾਦੀਆਂ ਹਲਕੇ ਦੇ ਇੰਚਾ: ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਪਰਿਵਾਰ ਦੀ ...

ਪੂਰੀ ਖ਼ਬਰ »

ਮੀਲਵਾਂ ਵਿਖੇ ਨਸ਼ਾ ਤਸਕਰਾਂ ਨੇ ਜਸਪਾਲ ਸਿੰਘ ਤਤਲਾ ਦੀਆਂ ਦੁਕਾਨਾਂ ਨੂੰ ਲਗਾਈ ਅੱਗ- ਕੇਸ ਦਰਜ

ਭੰਗਾਲਾ, 19 ਅਗਸਤ (ਸਰਵਜੀਤ ਸਿੰਘ)-ਨਸ਼ਾ ਤਸਕਰਾਂ ਨੇ ਨਸ਼ਾ ਰੋਕੂ ਕਮੇਟੀ ਮੀਲਵਾਂ ਦੇ ਚੇਅਰਮੈਨ ਜਸਪਾਲ ਸਿੰਘ ਤੱਤਲਾ (ਗੁਰਦਾਸਪੁਰ) ਦੀਆਂ ਤਿੰਨ ਦੁਕਾਨਾਂ ਨੂੰ ਬੀਤੀ ਰਾਤ ਪੈਟਰੋਲ ਸੁੱਟ ਕੇ ਅੱਗ ਲਗਾ ਦਿੱਤੀ | ਇਨ੍ਹ•ਾਂ ਦੁਕਾਨਾਂ 'ਚੋਂ ਇਕ ਟਾਇਰਾਂ ਦੀ ਤੇ ਦੋ ...

ਪੂਰੀ ਖ਼ਬਰ »

ਟੀ.ਐਸ.ਯੂ. ਦੀ ਵਧੀਕ ਨਿਗਰਾਨ ਇੰਜੀਨੀਅਰ ਨਾਲ ਮੀਟਿੰਗ

ਗੁਰਦਾਸਪੁਰ, 19 ਅਗਸਤ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਗੁਰਦਾਸਪੁਰ ਦੀ ਮੀਟਿੰਗ ਵਧੀਕ ਨਿਗਰਾਨ ਇੰਜੀਨੀਅਰ ਮੰਡਲ ਗੁਰਦਾਸਪੁਰ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ | ਜਿਸ 'ਚ ਵਧੀਕ ਨਿਗਰਾਨ ਇੰਜੀ: ਏ.ਐਸ.ਬੋਪਾਰਾਏ, ਸੁਪਰਡੈਂਟ ਡਿੰਪਲ ਪਠਾਨੀਆ, ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਦਾ ਵਫ਼ਦ ਸਿੱਧੂ ਨੰੂ ਮਿਲਿਆ

ਗੁਰਦਾਸਪੁਰ, 19 ਅਗਸਤ (ਆਰਿਫ਼)-ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦਾ ਵਫ਼ਦ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ, ਮੈਂਬਰ ਜਸਪਾਲ ਤੇ ਕਾਰਜਕਾਰੀ ਮੈਂਬਰ ਅਮਰਜੀਤ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ...

ਪੂਰੀ ਖ਼ਬਰ »

ਪੰਜ ਰੋਜ਼ਾ ਗੁਰਮਤਿ ਸਮਾਗਮ ਅੱਜ ਤੋਂ- ਗਿਆਨੀ ਗੁਰਦੀਪ ਸਿੰਘ

ਬਟਾਲਾ, 19 ਅਗਸਤ (ਸੁਖਦੇਵ ਸਿੰਘ)-ਧੰਨ-ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਥਾਨਕ ਦਾਣਾ ਮੰਡੀ 'ਚ ਇਲਾਕੇ ਦੀ ਸਾਧ ਸੰਗਤ ਵਲੋਂ ਪੰਜ ਰੋਜ਼ਾ ਗੁਰਮਤਿ ਸਮਾਗਮ 20 ਤੋਂ 24 ਅਗਸਤ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆੜ੍ਹਤੀ ਗਿਆਨੀ ...

ਪੂਰੀ ਖ਼ਬਰ »

ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ (ਪ) ਵਲੋਂ ਧਰਨੇ ਸਬੰਧੀ ਬੈਠਕ

ਸ੍ਰੀ ਹਰਿਗੋਬਿੰਦਪੁਰ, 19 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਗੁਰਦੁਆਰਾ ਦਾਨੀ ਦਿਆਲ ਸਿੰਘ ਜੀ ਵਿਖੇ ਕਿਸਾਨ, ਮਜ਼ਦੂਰ ਸੰਗਰਸ਼ ਕਮੇਟੀ ਪੰਜਾਬ ਦੇ ਸੂਬਾਈ ਆਗੂ ਜਥੇਦਾਰ ਸਵਿੰਦਰ ਸਿੰਘ ਠੱਠੀ ਖਾਰਾ ਵਲੋਂ ਅਹਿਮ ਬੈਠਕ ਕੀਤੀ | ਇਸ ਮੌਕੇ ਠੱਠੀ ਖਾਰਾ ...

ਪੂਰੀ ਖ਼ਬਰ »

ਤਿ੍ਪਤ ਬਾਜਵਾ ਦੀ ਅਗਵਾਈ 'ਚ ਹਲਕੇ 'ਚੋਂ ਨਸ਼ੇ ਨੂੰ ਠੱਲ੍ਹ ਪਈ- ਨਰਿੰਦਰ ਪੱਡਾ ਆੜ੍ਹਤੀ

ਬਟਾਲਾ, 19 ਅਗਸਤ (ਸੁਖਦੇਵ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ 'ਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਆਰੰਭੀ ਲਹਿਰ ਤਹਿਤ ਵੱਡੀ ਸਫ਼ਲਤਾ ਪ੍ਰਾਪਤ ਹੋ ਰਹੀ ਹੈ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਨਰਿੰਦਰ ਸਿੰਘ ਪੱਡਾ ਆੜ੍ਹਤੀ ...

ਪੂਰੀ ਖ਼ਬਰ »

ਵਿੱਦਿਆ ਐਜੂਕੇਸ਼ਨ ਸੁਸਾਇਟੀ ਨੇ ਬੂਟੇ ਲਗਾਏ

ਪਠਾਨਕੋਟ, 19 ਅਗਸਤ (ਆਰ. ਸਿੰਘ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਐਵਲਨ ਗਰਲਜ਼ ਸਕੂਲ ਵਿਖੇ ਪ੍ਰਧਾਨ ਵਿਜੇ ਪਾਸੀ ਦੀ ਦੇਖ ਰੇਖ ਹੇਠ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਬੂਟੇ ਲਗਾਏ ਗਏ | ਇਸ ਦੌਰਾਨ ਸੁਸਾਇਟੀ ਮੈਂਬਰਾਂ ਨੇ ਸਕੂਲ ਦੀ ਪਾਰਕ 'ਚ ਫੁੱਲਦਾਰ, ...

ਪੂਰੀ ਖ਼ਬਰ »

ਸੰਤੁਲਿਤ ਆਹਾਰ ਮੰਨੇ ਜਾਂਦੇ ਦੁੱਧ, ਪਨੀਰ 'ਚ ਮਿਲਾਵਟ ਨੇ ਖੜ੍ਹੇ ਕੀਤੇ ਕਈ ਸਵਾਲ

ਬਮਿਆਲ, 19 ਅਗਸਤ (ਰਾਕੇਸ਼ ਸ਼ਰਮਾ)-ਕੀ ਤੁਹਾਡੇ ਪੀਣ ਵਾਲਾ ਦੁੱਧ ਸ਼ੱੁਧ ਹੈ | ਦੁੱਧ ਦਾ ਧੰਦਾ ਕਰਨ ਵਾਲਿਆਂ ਵਲੋਂ ਦੁੱਧ ਤੇ ਪਨੀਰ 'ਚ ਵੀ ਜ਼ਹਿਰ ਘੋਲ ਦਿੱਤਾ ਗਿਆ ਹੈ | ਤਿੰਨ ਦਿਨ ਪਹਿਲਾਂ ਦੇਵੀਗੜ੍ਹ ਸਿੰਗਲਾ ਚੀਲਿੰਗ ਸੈਂਟਰ ਵਿਖੇ ਨਕਲੀ ਪਨੀਰ ਤੇ ਘਿਓ ਤਿਆਰ ਕਰਨ ...

ਪੂਰੀ ਖ਼ਬਰ »

ਕਰਨਲ ਸਲਾਰੀਆ ਦੇ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ ਸਮਾਗਮ

ਪਠਾਨਕੋਟ, 19 ਅਗਸਤ (ਚੌਹਾਨ)-ਪਿੰਡ ਪੰਗੋਲੀ ਵਿਖੇ ਸ਼ਹੀਦ ਪਰਿਵਾਰ ਕਲਿਆਣ ਪ੍ਰੀਸ਼ਦ ਵਲੋਂ ਸ਼ਹੀਦ ਲੈਫ਼ਟੀਨੈਂਟ ਕਰਨਲ ਕੁੰਵਰ ਜੈਦੀਪ ਸਿੰਘ ਸਲਾਰੀਆ ਦੇ 16ਵੇਂ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ ਸਮਾਗਮ ਸ਼ਹੀਦੀ ਸਮਾਰਕ 'ਤੇ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ...

ਪੂਰੀ ਖ਼ਬਰ »

ਅਪੰਗਾਂ ਨੇ ਥਾਲ ਖੜਕਾ ਕੇ ਮੰਗਾਂ ਮੰਨਣ ਦੀ ਕੀਤੀ ਮੰਗ

ਪਠਾਨਕੋਟ, 19 ਅਗਸਤ (ਚੌਹਾਨ)-ਅਪੰਗ ਸੁਅੰਗ ਲੋਕ ਮੰਚ ਵਲੋਂ 15 ਤੋਂ 20 ਅਗਸਤ ਤੱਕ ਲੋਕਾਂ ਦੇ ਸੰਵਿਧਾਨਿਕ ਹੱਕਾਂ ਲਈ ਸ਼ੁਰੂ ਕੀਤਾ ਥਾਲ ਖੜਕਾਊ ਅੰਦੋਲਨ ਲੋਕਾਂ ਵਿਚ ਹਰਮਨ ਪਿਆਰ ਹੋ ਰਿਹਾ ਹੈ | ਜਿਸ ਤਹਿਤ ਅੱਜ ਪਿੰਡ ਤੇ੍ਰਹਟੀ, ਭੱਟੀਆਂ ਵਿਖੇ ਥਾਲ ਖੜਕਾਊ ਅੰਦੋਲਨ ਕੀਤਾ ...

ਪੂਰੀ ਖ਼ਬਰ »

ਮੋਬਾਈਲ ਐਸੋਸੀਏਸ਼ਨ ਦੀ ਕਾਰਜਕਾਰਨੀ ਦਾ ਐਲਾਨ

ਪਠਾਨਕੋਟ, 19 ਅਗਸਤ (ਚੌਹਾਨ)-ਪਠਾਨਕੋਟ ਮੋਬਾਈਲ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪ੍ਰਧਾਨ ਅਮਿਤ ਨਈਅਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਸਰਬਸੰਮਤੀ ਨਾਲ ਨਵੀਂ ਕਾਰਜਕਾਰਨੀ ਦਾ ਐਲਾਨ ਕੀਤਾ ਗਿਆ | ਜਿਸ ਵਿਚ ਰਾਜੀਵ ਮਹਾਜਨ ਨੰੂ ਚੇਅਰਮੈਨ, ਅਮਿਤ ਨਈਅਰ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਚੋਣਾਂ ਮੌਕੇ ਪਿੰਡ ਨੂੰ ਨਸ਼ਾ ਮੁਕਤ ਰੱਖ ਕੇ ਕੈਪਟਨ ਸਰਕਾਰ ਦੀਆਂ ਨੀਤੀਆਂ 'ਤੇ ਪਹਿਰਾ ਦੇਵਾਂਗੇ-ਕਲੇਰ

ਨੌਸ਼ਹਿਰਾ ਮੱਝਾ ਸਿੰਘ, 19 ਅਗਸਤ (ਤਰਸੇਮ ਸਿੰਘ ਤਰਾਨਾ)-ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਸ੍ਰੀ ਅਸ਼ਵਨੀ ਸੇਖੜੀ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਚੋਣਾਂ ਜਿੱਤਾਂਗੇ | ਕੈਪਟਨ ਸਰਕਾਰ ਦੀਆਂ ਨਸ਼ਾ ਮੁਕਤ ਪੰਜਾਬ ਦੀਆਂ ਨੀਤੀਆਂ ਤਹਿਤ ਗ੍ਰਾਮ ਪੰਚਾਇਤ ਚੋਣਾਂ ...

ਪੂਰੀ ਖ਼ਬਰ »

ਅਰੋੜ ਵੰਸ਼ ਪਠਾਨਕੋਟ ਵਲੋਂ ਗਊਸ਼ਾਲਾ ਨੂੰ ਸਹਾਇਤਾ ਸਮੱਗਰੀ ਭੇਟ

ਪਠਾਨਕੋਟ , 19 ਅਗਸਤ (ਆਰ. ਸਿੰਘ)–ਗੋਪਾਲ ਧਾਮ ਗਊਸ਼ਾਲਾ ਪਠਾਨਕੋਟ ਵਿਖੇ ਪ੍ਰਧਾਨ ਵਿਜੇ ਪਾਸੀ ਦੀ ਅਗਵਾਈ ਵਿਚ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਅਰੋੜ ਵੰਸ਼ ਪਠਾਨਕੋਟ ਵਲੋਂ ਗਊਸ਼ਾਲਾ ਨੂੰ ਡੇਢ ਕੁਇੰਟਲ ਗੁੜ, 14 ਕੁਇੰਟਲ ਆਟਾ ਤੇ 30 ਕਿੱਲੋਗਰਾਮ ਸਰੋ੍ਹਾ ਦਾ ਤੇਲ ...

ਪੂਰੀ ਖ਼ਬਰ »

ਲੋੜਵੰਦ ਤੇ ਵਿਧਵਾ ਔਰਤਾਂ ਨੰੂ ਸਿਲਾਈ ਮਸ਼ੀਨਾਂ ਵੰਡੀਆਂ

ਨਰੋਟ ਮਹਿਰਾ, 19 ਅਗਸਤ (ਸੁਰੇਸ਼ ਕੁਮਾਰ)-ਹਲਕਾ ਭੋਆ ਅਧੀਨ ਪੈਂਦੇ ਪਿੰਡ ਸੁੰਦਰਚੱਕ ਵਿਖੇ ਮਹਿਲਾ ਮੋਰਚਾ ਦੀ ਪ੍ਰਧਾਨ ਭਾਰਤੀ ਮਨੋਤਰਾ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ | ਜਿਸ ਵਿਚ ਹਲਕਾ ਵਿਧਾਇਕ ਜੋਗਿੰਦਰਪਾਲ ਨੇ ਸ਼ਾਮਿਲ ਹੋ ਕੇ ਜ਼ਰੂਰਤਮੰਦ ਤੇ ਵਿਧਵਾ ...

ਪੂਰੀ ਖ਼ਬਰ »

ਮੋਬਾਈਲ ਦੀ ਜਾਣਕਾਰੀ ਲੈ ਕੇ ਹਸਪਤਾਲ ਦੇ ਮੈਨੇਜਰ ਦੇ ਅਕਾਊਾਟ 'ਚੋਂ ਉਡਾਏ ਪੈਸੇ

ਪਠਾਨਕੋਟ, 19 ਅਗਸਤ (ਆਰ. ਸਿੰਘ)-ਫ਼ੋਨ 'ਤੇ ਏ.ਟੀ.ਐਮ ਕਾਰਡ ਤੇ ਹੋਰ ਜ਼ਰੂਰੀ ਜਾਣਕਾਰੀ ਦੇਣਾ ਸ਼ਹਿਰ ਦੇ ਇਕ ਹਸਪਤਾਲ ਦੇ ਮੈਨੇਜਰ ਨੂੰ ਉਸ ਸਮੇਂ ਭਾਰੀ ਪੈ ਗਿਆ ਜਦੋਂ ਆਪਣੇ ਅਕਾਉਂਟ ਨੰਬਰ ਬਾਰੇ ਜਾਣਕਾਰੀ ਦੇਣ ਦੇ ਕੁਝ ਮਿੰਟਾਂ ਬਾਅਦ ਹੀ ਉਸ ਦੇ ਅਕਾਊਾਟ 'ਚੋਂ 10 ਹਜ਼ਾਰ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਗੁਰਮਤਿ ਸਮਾਗਮ

ਪਠਾਨਕੋਟ, 19 ਅਗਸਤ (ਆਰ. ਸਿੰਘ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਗੁਰਦੁਆਰਾ ਸਿੰਘ ਸਭਾ ਦਸਮੇਸ਼ ਗਾਰਡਨ ਕਾਲੋਨੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ...

ਪੂਰੀ ਖ਼ਬਰ »

ਮਾਤਾ ਆਸ਼ਾ ਪੂਰਨੀ ਮੰਦਰ ਵਿਖੇ ਜਾਗਰਣ ਕਰਵਾਇਆ

ਪਠਾਨਕੋਟ, 19 ਅਗਸਤ (ਚੌਹਾਨ)-ਸੇਵਾ ਕਮੇਟੀ ਮੰਦਰ ਆਸ਼ਾ ਪੂਰਨੀ ਵਲੋਂ ਮਾਂ ਆਸ਼ਾ ਪੂਰਨੀ ਮੰਦਰ ਵਿਖੇ ਕਮੇਟੀ ਪ੍ਰਧਾਨ ਵਿਨੋਦ ਮਲਹੋਤਰਾ ਦੀ ਪ੍ਰਧਾਨਗੀ ਹੇਠ ਚਿੰਤਪੁਰਨੀ ਅਸ਼ਟਮੀ ਦੇ ਸਬੰਧ 'ਚ ਜਾਗਰਣ ਕਰਵਾਇਆ ਗਿਆ | ਜਿਸ ਵਿਚ ਦੁਰਗਾ ਜੋਤੀ ਕਲੱਬ ਦੇ ਮੁੱਖ ਗਾਇਕ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਸਸਤੀ ਰਸੋਈ 'ਚ ਲੋੜਵੰਦਾਂ ਨੂੰ ਦਿੱਤਾ ਭੋਜਨ

ਪਠਾਨਕੋਟ, 19 ਅਗਸਤ (ਸੰਧੂ)-ਸਿਵਲ ਹਸਪਤਾਲ ਵਿਖੇ ਪਠਾਨਕੋਟ ਵਿਕਾਸ ਮੰਚ ਵਲੋਂ ਚਲਾਈ ਜਾ ਰਹੀ ਸਸਤੀ ਰਸੋਈ ਵਿਖੇ ਚੇਅਰਮੈਨ ਨਰਿੰਦਰ ਕਾਲਾ ਦੀ ਅਗਵਾਈ 'ਚ ਲੋਕਾਂ ਨੂੰ ਦੁਪਹਿਰ ਦਾ ਭੋਜਨ ਵੰਡਿਆ ਗਿਆ | ਇਸ ਮੌਕੇ ਡਾ: ਪੰਕਜ ਤੇ ਨਿਸ਼ਾ ਚੰਡੇਲ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰ ...

ਪੂਰੀ ਖ਼ਬਰ »

ਹਥਿਆਰਬੰਦ ਸ਼ੱਕੀ ਵਿਅਕਤੀ ਵੇਖੇ ਜਾਣ 'ਤੇ ਹਿਮਾਚਲ-ਪੰਜਾਬ ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ

ਪਠਾਨਕੋਟ, 19 ਅਗਸਤ (ਚੌਹਾਨ)-ਪਠਾਨਕੋਟ ਦੀ ਸਰਹੱਦ 'ਤੇ ਵਸੇ ਹਿਮਾਚਲ ਇਲਾਕਾ ਭਦਰੋਆ ਵਿਖੇ ਪਿੰਡ ਵਾਸੀਆਂ ਵਲੋਂ 3 ਹਥਿਆਰਬੰਦ ਅਣਪਛਾਤੇ ਵਿਅਕਤੀ ਦੇਖੇ ਜਾਣ ਤੋਂ ਬਾਅਦ ਹਿਮਾਚਲ-ਪੰਜਾਬ ਪੁਲਿਸ ਨੇ ਮਿਲ ਕੇ ਤਲਾਸ਼ੀ ਮੁਹਿੰਮ ਚਲਾਈ | ਪਿੰਡ ਦੀ ਇਕ ਮਹਿਲਾ ਸਰਿਸਟਾ ਦੇਵੀ ...

ਪੂਰੀ ਖ਼ਬਰ »

ਕਸਬਾ ਕੋਟਲੀ ਸੂਰਤ ਮੱਲ੍ਹੀ 'ਚ ਬਲਾਕ ਪ੍ਰਧਾਨ ਭੰਮਰਾ ਵਲੋਂ ਸਸਤੇ ਰਾਸ਼ਨ ਵੰਡਣ ਦੀ ਸ਼ੁਰੂਆਤ

ਕੋਟਲੀ ਸੂਰਤ ਮੱਲ੍ਹੀ, 19 ਅਗਸਤ (ਕੁਲਦੀਪ ਸਿੰਘ ਨਾਗਰਾ)-ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਸਵਿੰਦਰ ਸਿੰਘ ਭੰਮਰਾ ਨੇ ਅੱਜ ਕਸਬਾ ਕੋਟਲੀ ਸੂਰਤ ਮੱਲ੍ਹੀ 'ਚ ਸਰਕਾਰ ਵਲੋਂ ਸਮਾਰਟ ਕਾਰਡ ਹੋਲਡਰਾਂ ਨੂੰ ਡੀਪੂਆਂ ਤੋਂ ਮਿਲਣ ਵਾਲੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX