ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  27 minutes ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  40 minutes ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  15 minutes ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 1 hour ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  about 2 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  about 4 hours ago
ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)- ਦਿੱਲੀ 'ਚ ਆਗਾਮੀ ਦਿੱਲੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਖ਼ਤਮ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ...
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  about 4 hours ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ ਦੇ ਦੋਸ਼ੀ ਪਵਨ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਪਵਨ ਨੇ ਆਪਣੀ ਪਟੀਸ਼ਨ 'ਚ ਦਾਅਵਾ ਕੀਤਾ ਸੀ ਕਿ ਅਪਰਾਧ ਵੇਲੇ ਉਹ ਨਾਬਾਲਗ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 minute ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  about 5 hours ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  about 5 hours ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 5 hours ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 5 hours ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 5 hours ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 5 hours ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 6 hours ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  about 6 hours ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 6 hours ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 7 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 7 hours ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 7 hours ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 7 hours ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 7 hours ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  1 minute ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 8 hours ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 8 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 8 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 8 hours ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 8 hours ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  about 9 hours ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 9 hours ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  about 10 hours ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 10 hours ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 10 hours ago
ਅੱਜ ਦਾ ਵਿਚਾਰ
. . .  about 11 hours ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਭਾਦੋ ਸੰਮਤ 550

ਲੁਧਿਆਣਾ

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਸਹਾਇਕ ਸਬ ਇੰਸਪੈਕਟਰ ਬਲਬੀਰ ਸਿੰਘ ਦੀ ਅਗਵਾਈ ਹੇਠ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚ 420 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀਆਂ ਦੀ ਸ਼ਨਾਖਤ ਬਾਦਲ ਅਤੇ ਸੋਨੀ ਵਜੋਂ ਕੀਤੀ ਗਈ ਹੈ | ਕਥਿਤ ਦੋਸ਼ੀ ਹੈਬੋਵਾਲ ਦੇ ਰਹਿਣ ਵਾਲੇ ਹਨ | ਇਹ ਦੋਵੇਂ ਅੱਜ ਅਰੋੜਾ ਪੈਲੇਸ ਨੇੜੇ ਕਾਰ 'ਤੇ ਜਾ ਰਹੇ ਸਨ ਕਿ ਪੁਲਿਸ ਨੇ ਇਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਕਥਿਤ ਦੋਸ਼ੀਆਂ ਨੇ ਕਾਰ ਭਜਾ ਲਈ | ਪਿੱਛਾ ਕਰਨ 'ਤੇ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਲੈਣ 'ਤੇ ਇਹ ਸ਼ਰਾਬ ਬਰਾਮਦ ਕੀਤੀ ਗਈ | ਪੁਲਿਸ ਨੇ ਕਾਰ ਵੀ ਕਬਜ਼ੇ 'ਚ ਲੈ ਲਈ ਹੈ ਅਤੇ ਹੋਰ ਵੀ ਪੁਛ ਪੜਤਾਲ ਕੀਤੀ ਜਾ ਰਹੀ ਹੈ | ਥਾਣਾ ਜਮਾਲਪੁਰ ਦੀ ਪੁਲਿਸ ਨੇ ਗੁਰਮੀਤ ਸਿੰਘ ਵਾਸੀ ਭਾਮੀਆਂ ਕਲਾਂ ਨੂੰ ਗਿ੍ਫ਼ਤਾਰ ਕਰਕੇ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ ਜਦਕਿ ਸ਼ਿਵਪੁਰੀ ਨੇੜੇ ਪੁਲਿਸ ਨੇ ਸੋਨੂੰ ਪੰਡਿਤ ਵਾਸੀ ਬਸੰਤ ਨਗਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚ 36 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਵਲੋਂ ਸਤਪਾਲ ਵਾਸੀ ਢੰਡਾਰੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹੈ | ਪੁਲਿਸ ਨੇ ਇਨ੍ਹਾਂ ਸਾਰਿਆਂ ਿਖ਼ਲਾਫ਼ ਧਾਰਾ 61/1/14 ਅਧੀਨ ਕੇਸ ਦਰਜ ਕੀਤਾ ਹੈ | ਇਨ੍ਹਾਂ ਪਾਸੋਂ ਹੋਰ ਵੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ |

ਸਬ ਜੂਨੀਅਰ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਸਮਾਪਤ

ਲੁਧਿਆਣਾ, 19 ਅਗਸਤ (ਪਰਮੇਸ਼ਰ ਸਿੰਘ)- ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੀ ਸਰਪ੍ਰਸਤੀ ਹੇਠ ਗੁਰੂ ਨਾਨਕ ਸਟੇਡੀਅਮ ਦੇ ਸ਼ਾਸਤਰੀ ਬੈਡਮਿੰਟਨ ਹਾਲ ਵਿਖੇ ਕਰਵਾਈ ਗਈ ਲੁਧਿਆਣਾ ਜ਼ਿਲ੍ਹਾ ਸਬ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਅੱਜ ਸਮਾਪਤ ਹੋ ਗਈ, ਜਿਸ 'ਚ 400 ਦੇ ...

ਪੂਰੀ ਖ਼ਬਰ »

ਸੁਭਾਸ਼ ਨਗਰ 'ਚ ਕੱਪੜਾ ਫੈਕਟਰੀ ਨੂੰ ਲੱਗੀ ਅੱਗ

ਲੁਧਿਆਣਾ, 19 ਅਗਸਤ (ਜੁਗਿੰਦਰ ਸਿੰਘ ਅਰੋੜਾ)- ਸੁਭਾਸ਼ ਨਗਰ ਵਿਖੇ ਇਕ ਕੱਪੜਾ ਫੈਕਟਰੀ ਨੂੰ ਅੱਗ ਲੱਗਣ ਕਾਰਨ ਉੱਥੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ | ਜਾਣਕਾਰੀ ਅਨੁਸਾਰ ਸੁਭਾਸ਼ ਨਗਰ ਦੇ ਇਲਾਕੇ ਨਿਊ ਸ਼ਿਵਪੁਰੀ ਰੋਡ ਵਿਖੇ ਅੱਜ ਸਵੇਰੇ ਕਰੀਬ ਸਾਢੇ 8 ਵਜੇ ਇਕ ਕੱਪੜਾ ...

ਪੂਰੀ ਖ਼ਬਰ »

ਲੁਧਿਆਣਾ ਫ਼ੋਟੋ ਜਰਨਲਿਸਟ ਐਸੋਸੀਏਸ਼ਨ ਵਲੋਂ ਦੋ ਦਿਨਾ ਫ਼ੋਟੋ ਨੁਮਾਇਸ਼ ਦੀ ਸ਼ੁਰੂਆਤ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)- ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਵਲੋਂ ਅੱਜ ਦੋ ਦਿਨਾ ਫੋਟੋ ਨੁਮਾਇਸ਼ ਦੀ ਸ਼ੁਰੂਆਤ ਭਾਰਤ ਨਗਰ ਚੌਕ ਦੇ ਨਜ਼ਦੀਕ ਡਾ: ਮਹਿੰਦਰ ਸਿੰਘ ਰੰਧਾਵਾ ਆਰਟ ਗੈਲਰੀ, ਪੰਜਾਬੀ ਭਵਨ ਵਿਖੇ ...

ਪੂਰੀ ਖ਼ਬਰ »

ਜੇਲ੍ਹ 'ਚੋਂ ਬਰਾਮਦ ਨਸ਼ੀਲੇ ਪਦਾਰਥਾਂ ਨੂੰ ਸਾੜਿਆ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਅੱਜ ਅਧਿਕਾਰੀਆਂ ਵਲੋਂ ਪਿਛਲੇ ਸਮੇਂ ਦੌਰਾਨ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਸਾੜ ਦਿੱਤਾ ਗਿਆ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਪਿਛਲੇ ਦਿਨੀਂ ਜੇਲ੍ਹ 'ਚੋਂ ਭਾਰੀ ...

ਪੂਰੀ ਖ਼ਬਰ »

ਜਗਰਾਉਂ ਪੁਲ ਨੇੜਿਓਾ ਮਲਬਾ ਚੁੱਕਣ ਦਾ ਕੰਮ ਜਾਰੀ

ਲੁਧਿਆਣਾ, 19 ਅਗਸਤ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਜਗਰਾਉਂ ਪੁਲ ਦੀ ਨਵ-ਉਸਾਰੀ ਕਰਨ ਲਈ ਪੁਲ ਦੇ ਨੇੜੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਕੁਝ ਸਮਾਂ ਪਹਿਲਾਂ ਹਟਾ ਦਿੱਤਾ ਗਿਆ ਪਰ ਭਾਰੀ ਮਾਤਰਾ 'ਚ ਮਲਬਾ ੳੱੁਥੇ ਪਿਆ ਹੋਣ ਕਾਰਨ ਜਿੱਥੇ ਲੋਕਾਂ ਨੂੰ ...

ਪੂਰੀ ਖ਼ਬਰ »

ਜੇਲ੍ਹ 'ਚ ਹੋਈ ਲੜਾਈ ਹੋਈ ਲੜਾਈ 'ਚ ਬੰਦੀ ਜ਼ਖ਼ਮੀ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਅੱਜ ਦੁਪਹਿਰ ਹੋਈ ਲੜਾਈ 'ਚ ਇਕ ਬੰਦੀ ਜ਼ਖ਼ਮੀ ਹੋ ਗਿਆ | ਜ਼ਖ਼ਮੀ ਹੋਏ ਬੰਦੀ ਦੀ ਸ਼ਨਾਖਤ ਕੁਲਦੀਪ ਸਿੰਘ ਵਜੋਂ ਕੀਤੀ ਗਈ ਹੈ | ਕੁਲਦੀਪ ਸਿੰਘ ਧਾਰਾ 302 ਦੇ ਇਕ ਮਾਮਲੇ ਦਾ ਸਾਹਮਣਾ ਕਰ ਰਿਹਾ ਹੈ | ਅੱਜ ...

ਪੂਰੀ ਖ਼ਬਰ »

ਡੰਪ ਤੋਂ ਬਾਹਰ ਸੜਕਾਂ ਉਪਰ ਫੈਲ ਰਹੇ ਕੂੜੇ ਕਾਰਨ ਲੋਕ ਪ੍ਰੇਸ਼ਾਨ

ਲੁਧਿਆਣਾ, 19 ਅਗਸਤ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਵਲੋਂ ਸ਼ਹਿਰ ਵਾਸੀਆਂ ਨੂੰ ਬਿਹਤਰ ਮੁਢਲੀਆਂ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਅਤੇ ਚੌਕਾਂ ਚੌਰਾਹਿਆਂ ਨੇੜੇ ਅਕਸਰ ਹੀ ਕੂੜਾ ਕਰਕਟ ਫੈਲਿਆ ਹੋਇਆ ਦੇਖਿਆ ਜਾ ...

ਪੂਰੀ ਖ਼ਬਰ »

ਸੜਕਾਂ 'ਤੇ ਕਾਰਾਂ 'ਚ ਬੈਠ ਕੇ ਸ਼ਰਾਬ ਪਾੀਂਦੇ 6 ਕਾਬੂ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜਨ ਨੰਬਰ 5 ਦੀ ਪੁਲਿਸ ਨੇ ਸੜਕਾਂ 'ਤੇ ਕਾਰਾਂ 'ਚ ਬੈਠ ਕੇ ਸ਼ਰਾਬ ਪੀਂਦੇ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਬੀਤੀ ਰਾਤ ਪੱਖੋਵਾਲ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨ ਗਾਂਜ਼ਾ ਸਮੇਤ ਕਾਬੂ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਗਾਂਜਾ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਥਿਤ ਦੋਸ਼ੀਆਂ 'ਚ ਦੁਰਗਾ ਪ੍ਰਸ਼ਾਦ ਵਾਸੀ ...

ਪੂਰੀ ਖ਼ਬਰ »

ਵਟਸਐਪ 'ਤੇ ਇਤਰਾਜ਼ਯੋਗ ਟਿੱਪਣੀਆਂ ਨੂੰ ਲੈ ਕੇ ਹਥਿਆਰਬੰਦ ਹਮਲਾਵਰਾਂ ਵਲੋਂ ਨੌਜਵਾਨ ਦੇ ਘਰ 'ਤੇ ਹਮਲਾ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਦਾਸ ਕਾਲੋਨੀ 'ਚ ਵਟਸਐਪ ਗਰੁੱਪ 'ਚ ਇਤਰਾਜ਼ਯੋਗ ਟਿੱਪਣੀਆ ਨੂੰ ਲੈ ਕੇ ਹਥਿਆਰਬੰਦ ਹਮਲਾਵਰਾਂ ਵਲੋਂ ਨੌਜਵਾਨ ਦੇ ਘਰ 'ਤੇ ਹਮਲਾ ਕਰ ਦਿੱਤਾ | ਹਮਲਾਵਰਾਂ ਵਲੋਂ ਉਸ 'ਤੇ ਗੋਲੀ ...

ਪੂਰੀ ਖ਼ਬਰ »

ਲੁਧਿਆਣਾ-ਅਪਰਾਧਨਾਮਾ

ਜਾਅਲੀ ਦਸਤਖ਼ਤ ਕਰ ਕੇ ਬੈਂਕ ਖਾਤੇ ਦੀ ਜਾਣਕਾਰੀ ਹਾਸਲ ਕਰਨ ਵਾਲੀ ਲੜਕੀ ਿਖ਼ਲਾਫ਼ ਕੇਸ ਦਰਜ ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਜਸਪ੍ਰੀਤ ਸਿੰਘ ਵਾਸੀ ਰਾਜਪੁਰਾ ਦੀ ਸ਼ਿਕਾਇਤ 'ਤੇ ਗੁਰਲੀਨ ਕੌਰ ਵਾਸੀ ਤਾਜਪੁਰ ਸੜਕ ਿਖ਼ਲਾਫ਼ ਧਾਰਾ 177/420/465/468/471 ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਪੱਖੋਵਾਲ ਰੋਡ ਵਿਖੇ ਗਣਿਤ ਮੇਲਾ ਕਰਵਾਇਆ

ਲੁਧਿਆਣਾ, 19 ਅਗਸਤ (ਪਰਮੇਸ਼ਰ ਸਿੰਘ)- ਡੀ. ਏ. ਵੀ. ਸਕੂਲ ਪੱਖੋਵਾਲ ਰੋਡ ਵਿਖੇ ਗਣਿਤ ਮੇਲਾ ਕਰਵਾਇਆ ਗਿਆ ਜਿਸ 'ਚ ਪਹਿਲੀ ਤੋਂ ਬਾਰ੍ਹਵੀਂ ਤੱਕ ਦੇ ਲਗਪਗ 500 ਵਿਦਿਆਰਥੀਆਂ ਨੇ ਆਪਣੇ ਮਾਡਲ, ਗਤੀਵਿਧੀਆਂ ਅਤੇ ਖ਼ੇਡਾਂ ਪੇਸ਼ ਕੀਤੀਆਂ | ਸਮਾਗਮ ਦਾ ਉਦਘਾਟਨ ਕਰਦਿਆਂ ਆਈ. ਪੀ. ...

ਪੂਰੀ ਖ਼ਬਰ »

ਸਨਅਤਕਾਰਾਂ ਦੇ ਉਦਯੋਗ ਆਧਾਰ ਬਣਾਉਣ ਲਈ ਕੈਂਪ ਲਗਾਉਣ ਦਾ ਫ਼ੈਸਲਾ

ਲੁਧਿਆਣਾ, 19 ਅਗਸਤ (ਪੁਨੀਤ ਬਾਵਾ)-ਜ਼ਿਲ੍ਹਾ ਉਦਯੋਗ ਕੇਂਦਰ ਵਲੋਂ ਸਨਅਤਕਾਰਾਂ ਦੇ ਉਦਯੋਗ ਆਧਾਰ ਬਣਾਉਣ ਲਈ ਵੱਖ-ਵੱਖ ਥਾਵਾਂ 'ਤੇ ਕੈਂਪ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਕੇਂਦਰ ਵਲੋਂ ਇਹ ਕੈਂਪ ਸਨਅਤੀ ਜਥੇਬੰਦੀਆਂ ਦੇ ਸਹਿਯੋਗ ਨਾਲ ਲਗਾਏ ਜਾਣਗੇ | ਪ੍ਰਾਪਤ ...

ਪੂਰੀ ਖ਼ਬਰ »

ਨਿਯਮਾਂ ਨੂੰ ਛਿੱਕੇ ਟੰਗ ਕੇ ਸ਼ਰਾਬ ਦੇ ਠੇਕਿਆਂ 'ਤੇ ਵੇਚਿਆ ਜਾ ਰਿਹਾ ਹੋਰ ਸਾਮਾਨ

ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਲੁਧਿਆਣਾ ਵਿਚਲੇ ਸ਼ਰਾਬ ਦੇ ਠੇਕਿਆਂ 'ਤੇ ਨਿਯਮਾਂ ਨੂੰ ਛਿੱਕ ਟੰਗ ਕੇ ਨਮਕੀਨ, ਸੋਢਾ, ਪਾਣੀ ਤੇ ਖ਼ਾਲੀ ਗਲਾਸ ਦੀ ਵਿਕਰੀ ਹੀ ਨਹੀਂ ਚੱਲ ਰਹੀ, ਸਗੋਂ ਸ਼ਰਾਬ ਦੀ ਕੀਮਤ ਵਾਂਗ ਠੇਕਿਆਂ 'ਤੇ ਸਾਰੀਆਂ ਵਸਤਾਂ ਦੇ ਭਾਅ ਲਿਖ ਕੇ ਸੂਚੀ ਲਗਾਈ ...

ਪੂਰੀ ਖ਼ਬਰ »

ਯੂ.ਸੀ.ਪੀ.ਐਮ.ਏ. ਵਿਖੇ 10 ਸਨਅਤਕਾਰਾਂ ਤੇ ਹੋਰਨਾਂ ਦਾ ਸਨਮਾਨ

ਲੁਧਿਆਣਾ, 19 ਅਗਸਤ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਵਿਖੇ 72ਵੇਂ ਆਜ਼ਾਦੀ ਦਿਵਸ ਮੌਕੇ ਪ੍ਰਧਾਨ ਇੰਦਰਜੀਤ ਸਿੰਘ ਨਵਯੱੁਗ ਦੀ ਅਗਵਾਈ 'ਚ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਹਰਜੀਤ ...

ਪੂਰੀ ਖ਼ਬਰ »

ਰਮਨ ਕੈਂਸਰ ਸੁਸਾਇਟੀ ਦੇ ਵੈਦ ਹਰਭਿੰਦਰ ਸਿੰਘ ਨੂੰ ਕੀਤਾ ਸਨਮਾਨਿਤ

ਲੁਧਿਆਣਾ, 19 ਅਗਸਤ (ਸਲੇਮਪੁਰੀ)- ਪਿੰਡ ਕੁਹਾੜਾ ਸਥਿਤ ਰਮਨ ਕੈਂਸਰ ਸੁਸਾਇਟੀ ਦੇ ਵੈਦ ਹਰਭਿੰਦਰ ਸਿੰਘ ਨੇ 25 ਸਾਲਾਂ ਦੇ ਤਜ਼ਰਬੇ ਦੇ ਆਧਾਰ 'ਤੇ ਆਯੂਰਵੈਦਿਕ ਵਿਧੀ ਨਾਲ ਇਹ ਸਿੱਧ ਕਰ ਦਿੱਤਾ ਹੈ ਕਿ ਕੈਂਸਰ 'ਤੇ ਕਾਬੂ ਪਾਇਆ ਜਾ ਸਕਦਾ ਹੈ | ਜਸਵਿੰਦਰ ਕੌਰ ਪਤਨੀ ਬਲਵਿੰਦਰ ...

ਪੂਰੀ ਖ਼ਬਰ »

ਮਸ਼ਹੂਰ ਬਾਡੀ ਬਿਲਡਰ ਅਤੇ ਫ਼ਿਲਮ ਅਦਾਕਾਰ ਸ਼ਾਨ ਰੇ ਨੇ ਨੌਜਵਾਨਾਂ ਨੂੰ ਦਿੱਤੇ ਫਿਟਨਸ ਦੇ ਗੁਰ

ਲੁਧਿਆਣਾ, 19 ਅਗਸਤ (ਪਰਮੇਸ਼ਰ ਸਿੰਘ)- ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਆਪਣੀ ਫਿਟਨੈੱਸ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸੈਮੀਨਾਰ ਦਾ ਪ੍ਰਬੰਧ ਆਈ ਵਰਲਡ ਜਿੰਮ ਦੇ ਸੰਦੀਪ ਕੁਮਾਰ (ਮਿਸਟਰ ਇੰਡੀਆ 2009) ਧਰਮਿੰਦਰ, ਹਰਦੀਪ ਢੀਂਡਸਾ, ਵਿਨੋਦ ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ 3ਡੀ. ਸਕੈਨਰ ਰਾਹੀਂ ਨਕਸ਼ਾ ਤਿਆਰ ਕਰਨ ਦੀ ਤਕਨੀਕ ਬਾਰੇ ਦੱਸਿਆ

ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਵਿਖੇ ਅੱਜ ਸਾਈਕਲ ਸਨਅਤਕਾਰਾਂ ਨੂੰ 3ਡੀ. ਸਕੈਨਰ ਰਾਹੀਂ ਵੱਖ-ਵੱਖ ਉਤਪਾਦਾਂ ਦਾ ਨਕਸ਼ਾ ਤਿਆਰ ਕਰਨ ਬਾਰੇ ਜਾਣਕਾਰੀ ਦਿੱਤੀ ਗਈ | ਜਿਸ 'ਚ ਜੌਨੀ ਟਿੰਨ ...

ਪੂਰੀ ਖ਼ਬਰ »

ਡਾ. ਭੱਲਾ ਦਾ ਕਾਵਿ ਸੰਗਿ੍ਹ Tਤੂੰ ਇੰਤਜ਼ਾਰ ਨਾ ਕਰ'' ਦਾ ਲੋਕ ਅਰਪਣ

ਲੁਧਿਆਣਾ, 19 ਅਗਸਤ (ਬੀ.ਐਸ.ਬਰਾੜ)- ਸਮਾਜਿਕ ਸਰੋਕਾਰਾਂ ਦਾ ਪ੍ਰਤੀਬਿੰਬ ਕਾਵਿ ਸੰਗ੍ਰਹਿ Tਤੂੰ ਇੰਤਜ਼ਾਰ ਨਾ ਕਰ T ਜਿਸ ਦੀ ਰਚਨਾ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਦੇ ਕਾਮਰਸ ਦੇ ਪ੍ਰੋਫੈਸਰ ਡਾ. ਅਸ਼ਵਨੀ ਭੱਲਾ ਨੇ ਕੀਤੀ , ਦਾ ਲੋਕ ਅਰਪਣ ਕਾਲਜ ਦੇ ਸੈਮੀਨਾਰ ਹਾਲ 'ਚ ਇਕ ...

ਪੂਰੀ ਖ਼ਬਰ »

ਰਾਫੇਲ ਲੜਾਕੂ ਜਹਾਜ਼ ਮਹਿੰਗੇ ਮੱੁਲ ਖਰੀਦਣ ਦੇ ਵਿਰੋਧ 'ਚ ਯੂਥ ਕਾਂਗਸੀਆਂ ਵਲੋਂ ਰੋਸ ਮੁਜ਼ਾਹਰਾ

ਲੁਧਿਆਣਾ, 19 ਅਗਸਤ (ਪਰਮੇਸ਼ਰ ਸਿੰਘ)- ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਰਾਜੀਵ ਰਾਜਾ ਦੀ ਅਗਵਾਈ 'ਚ ਵਿਧਾਨ ਸਭਾ ਦੱਖਣੀ ਅਤੇ ਆਤਮ ਨਗਰ ਦੇ ਯੂਥ ਕਾਂਗਰਸੀਆਂ ਨੇ ਫਰਾਂਸੀਸੀ ਕੰਪਨੀ ਡਸਾਲਟ ਤੋਂ 36 ਰਾਫੇਲ ਲੜਾਕੂ ਜਹਾਜ਼ ਕਈ ਗੁਣਾ ਮਹਿੰਗੇ ਮੁੱਲ 'ਤੇ ਖਰੀਦਣ ਦੇ ਖਿਲਾਫ਼ ...

ਪੂਰੀ ਖ਼ਬਰ »

ਮਾਨ ਸਾਹਿਬ ਪੰਜਾਬ ਅੰਦਰ ਕਿਸ ਚਾਚੇ ਭਤੀਜੇ ਦੀ ਸਰਕਾਰ ਹੈ-ਸਰਪੰਚ ਹਰਨਾਮਪੁਰਾ

ਆਲਮਗੀਰ, 19 ਅਗਸਤ (ਜਰਨੈਲ ਸਿੰਘ ਪੱਟੀ)- ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਹਲਕਾ ਗਿੱਲ ਦੇ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਸਰਪੰਚ ਹਰਨਾਮਪੁਰਾ ਨੇ ਆਮ ਮਾਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਸਿੰਘ ਮਾਨ ਨੂੰ ਪੁੱਛਿਆ ਕਿ ਉਹ ਦੱਸਣ ਕਿ ਪੰਜਾਬ ਦੀ ...

ਪੂਰੀ ਖ਼ਬਰ »

ਸਰਕਾਰਾਂ ਦੀਆਂ ਮਾਰੂ ਨੀਤੀਆਂ ਨੇ ਕਿਸਾਨਾਂ ਦਾ ਜੀਵਨ ਤਬਾਹ ਕੀਤਾ-ਚੱਕ

ਮੁੱਲਾਂਪੁਰ-ਦਾਖਾ, 19 ਅਗਸਤ (ਨਿਰਮਲ ਸਿੰਘ ਧਾਲੀਵਾਲ)-ਕੇਂਦਰੀ ਅਨਾਜ ਭੰਡਾਰ 'ਚ ਕਣਕ-ਚਾਵਲ ਦਾ ਵੱਡਾ ਯੋਗਦਾਨ ਪੰਜਾਬ ਦੇ ਕਿਸਾਨਾਂ ਵਲੋਂ ਪਾਇਆ ਗਿਆ, ਫਿਰ ਵੀ ਆਰਥਿਕ ਪੱਖੋਂ ਕਿਸਾਨ ਦੀ ਹਾਲਤ ਅੱਜ ਗਈ ਗੁਜ਼ਰੀ ਹੈ, ਪੰਜਾਬ ਦੇ ਜ਼ਿਆਦਾਤਰ ਕਿਸਾਨ ਕਰਜ਼ੇ ਦੀ ਮਾਰ ਹੇਠ ...

ਪੂਰੀ ਖ਼ਬਰ »

ਸੀ. ਟੀ. ਯੂਨੀਵਰਸਿਟੀ 'ਚ ਮਨਾਇਆ ਸੁਤੰਤਰਤਾ ਦਿਵਸ

ਲੁੁਧਿਆਣਾ, 19 ਅਗਸਤ (ਬਰਾੜ)-ਸੀ. ਟੀ. ਯੂਨੀਵਰਸਿਟੀ ਵਿਖੇ 72ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗਾਣ ਅਤੇ ਝੰਡਾਂ ਲਹਿਰਾ ਕੇ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਮਾਗਮ 'ਚ ਯੂਨੀਵਰਸਿਟੀ ...

ਪੂਰੀ ਖ਼ਬਰ »

ਵਿਸ਼ਵ ਪ੍ਰਸਿੱਧ ਮੋਹਨ ਸਿੰਘ ਮੇਲਾ ਇਸ ਵਾਰ ਨਾਰੰਗਵਾਲ ਕਾਲਜ 'ਚ 20-21 ਅਕਤੂਬਰ ਨੂੰ

ਅਹਿਮਦਗੜ੍ਹ, 19 ਅਗਸਤ (ਪੁਰੀ)-ਵਿਸ਼ਵ ਪ੍ਰਸਿੱਧ ਪ੍ਰੋ. ਮੋਹਨ ਸਿੰਘ ਯਾਦਗਾਰੀ 40ਵਾਂ ਸਾਲਾਨਾ ਮੇਲਾ ਇਸ ਵਾਰ ਗੋਬਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਲੱਗੇਗਾ | ਮੇਲਾ ਪ੍ਰਬੰਧਕ ਕਮੇਟੀ ਅਤੇ ਕਾਲਜ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਸਾਂਝੀ ਮੀਟਿੰਗ ਵਿਚ ਇਹ ਫ਼ੈਸਲਾ ...

ਪੂਰੀ ਖ਼ਬਰ »

ਬੈਸਟ ਵੇਅ ਵੈੱਲਫੇਅਰ ਸੁਸਾਇਟੀ ਨੇ ਮਨਾਇਆ ਤੀਆਂ ਦਾ ਤਿਉਹਾਰ

ਲੁਧਿਆਣਾ, 19 ਅਗਸਤ (ਬੀ.ਐਸ.ਬਰਾੜ)-ਬੈਸਟ ਵੇਅ ਵੈਲਫੇਅਰ ਸੋਸਾਇਟੀ ਅਤੇ ਸੈਲਫ ਹੈਲਪ ਗਰੁੱਪ ਵਲੋਂ ਤੀਆਂ ਦਾ ਤਿਉਹਾਰ ਜਿੰਮੀਦਾਰਾ ਢਾਬਾ ਦਿੱਲੀ ਰੋਡ ਵਿਖੇ ਮਨਾਇਆ ਗਿਆ¢ ਜਿਸ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਯੂਥ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਐਕਟਿਵਾ ਸਵਾਰ ਮਹਿਲਾ ਕਾਂਸਟੇਬਲ ਨੂੰ ਟੱਕਰ ਮਾਰਨ ਵਾਲਾ ਕਾਰ ਚਾਲਕ ਗਿ੍ਫ਼ਤਾਰ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਘੁੰਮਾਰ ਮੰਡੀ ਚੌਕ 'ਚ ਇਕ ਐਕਟਿਵਾ ਸਵਾਰ ਮਹਿਲਾ ਕਾਂਸਟੇਬਲ ਨੂੰ ਟੱਕਰ ਮਾਰਨ ਵਾਲੇ ਕਾਰ ਚਾਲਕ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਹਿਲਾ ਕਾਂਸਟੇਬਲ ਗੁਰਮੀਤ ਕੌਰ ਦੀ ਸ਼ਿਕਾਇਤ 'ਤੇ ਅਮਲ ...

ਪੂਰੀ ਖ਼ਬਰ »

ਹਲਕਾ ਸਾਹਨੇਵਾਲ 'ਚ ਆਉਣ ਵਾਲੀਆਂ ਚੋਣਾਂ 'ਚ ਜ਼ਿਆਦਾ ਉਮੀਦਵਾਰ ਸਰਬਸੰਮਤੀ ਨਾਲ ਚੁਣੇ ਜਾਣਗੇ: ਗਰੇਵਾਲ

ਭਾਮੀਆਂ ਕਲਾਂ, 19 ਅਗਸਤ (ਰਜਿੰਦਰ ਸਿੰਘ ਮਹਿਮੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਕਸਬਾ ਮੇਹਰਬਾਨ ਦੇ ਨਾਲ ਲਗਦੀਆਂ ਕਾਲੋਨੀਆਂ ਦੇ ਕਾਂਗਰਸੀ ਵਰਕਰਾਂ ਦੀ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਤੇ ਪੰਚਾਇਤੀ ਚੋਣਾਂ ਨੂੰ ਲੈ ਕੇ ਹਲਕਾ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਅਕਾਲੀ ਦਲ ਨੂੰ ਯਾਦ ਕਰਨ ਲੱਗੇ- ਇੰਜ: ਲਾਲਕਾ

ਦੋਰਾਹਾ, 19 ਅਗਸਤ (ਮਨਜੀਤ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਕੌਮੀ ਮੀਤ ਪ੍ਰਧਾਨ ਤੇ ਬਾਜ਼ੀਗਰ ਭਾਈਚਾਰੇ ਦੇ ਸੀਨੀਅਰ ਆਗੂ ਇੰਜ: ਬਲਵਿੰਦਰ ਸਿੰਘ ਲਾਲਕਾ ਨੇ ਆਖਿਆ ਕਿ ਅੱਜ ਪੰਜਾਬ ਦੇ ਲੋਕ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰਨ ਲੱਗੇ ਹਨ ਕਿਉਂਕਿ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਸਮਾਗਮ

ਲੁਧਿਆਣਾ, 19 ਅਗਸਤ (ਅਮਰੀਕ ਸਿੰਘ ਬੱਤਰਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਐਕਸਟਨੈਸ਼ਨ ਵਿਖੇ ਕਰਾਇਆ ਗਿਆ | ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ...

ਪੂਰੀ ਖ਼ਬਰ »

ਪੰਜਾਬ 'ਸੀਟੂ' ਦੇ ਆਗੂਆਂ ਵਲੋਂ ਹੜ੍ਹ ਪ੍ਰਭਵਿਤ ਕੇਰਲਾ ਸੂਬੇ ਲਈ ਮਦਦ ਦੀ ਅਪੀਲ

ਲੁਧਿਆਣਾ, 19 ਅਗਸਤ (ਬੀ.ਐਸ.ਬਰਾੜ)- ਪੰਜਾਬ 'ਸੀਟੂ' ਦੇ ਆਗੂਆਂ ਦੀ ਹੋਈ ਮੀਟਿੰਗ 'ਚ ਹਾਜ਼ਰ ਰਘੁਨਾਥ ਸਿੰਘ, ਤਰਸੇਮ ਯੋਧਾ, ਚੰਦਰ ਸ਼ੇਖਰ ਅਤੇ ਜਤਿੰਦਰਪਾਲ ਸਿੰਘ ਨੇ ਕਿਹਾ ਕੇ ਕੇਰਲਾ 'ਚ ਪਿਛਲੇ ਦਿਨਾਂ ਤੋਂ ਭਾਰੀ ਮੀਂਹ ਨਾਲ ਜੋ ਤਬਾਹੀ ਹੋਈ ਹੈ | ਇਹ ਇਸ ਸਦੀ ਦੀ ਸਭ ਤੋਂ ...

ਪੂਰੀ ਖ਼ਬਰ »

ਕੇਰਲ ਹੜ੍ਹ ਤਰਾਸਦੀ ਨਾਲ ਪੰਜਾਬ ਦੀ ਟਾਇਰ ਇੰਡਸਟਰੀ ਸੰਕਟ 'ਚ

ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਕੇਰਲ 'ਚ ਆਏ ਭਿਆਨਕ ਹੜ੍ਹਾਂ ਦੀ ਵਜ੍ਹਾ ਨਾਲ ਜਿੱਥੇ ਕੇਰਲ ਦਾ ਅਰਬਾਂ ਰੁਪਏ ਦਾ ਜਾਨੀ-ਮਾਲੀ ਨੁਕਸਾਨ ਹੋਇਆ ਹੈ ਉੱਥੇ ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ਦੇ ਟਾਇਰ ਅਤੇ ਰਬੜ ਉਦਯੋਗ 'ਤੇ ਵੀ ਸੰਕਟ ਦੇ ਬੱਦਲ ਛਾਅ ਗਏ ਹਨ | ...

ਪੂਰੀ ਖ਼ਬਰ »

ਇਮਰਾਨ ਖਾਨ ਦੇ ਪ੍ਰਧਾਨ ਮੰਤਰੀ ਬਣਨ ਨਾਲ ਖਿੱਤੇ 'ਚ ਸ਼ਾਂਤੀ ਹੋਣ ਦੀ ਸੰਭਾਵਨਾ- ਦੱਖਣੀ ਏਸ਼ੀਆਈ ਡਾਕਟਰ ਜਥੇਬੰਦੀ

ਲਧਿਆਣਾ, 19 ਅਗਸਤ (ਸਲੇਮਪੁਰੀ)- ਪਾਕਿਸਤਾਨ 'ਚ ਇਮਰਾਨ ਖਾਨ ਵਲੋਂ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਮਗਰੋਂ ਸੰਸਾਰ ਦੇ ਇਸ ਖਿੱਤੇ 'ਚ ਅਮਨ ਸ਼ਾਂਤੀ ਬਹਾਲ ਹੋਣ ਦੀਆਂ ਸੰਭਾਵਨਾਵਾਂ ਵਧ ਗਈਆਂ ਲਗਦੀਆਂ ਹਨ | ਇਹ ਵਿਚਾਰ ਡਾਕਟਰਾਂ ਦੀ ਜਥੇਬੰਦੀ ਇੰਟਰਨੈਸ਼ਨਲ ...

ਪੂਰੀ ਖ਼ਬਰ »

ਪੀ.ਐਸ.ਆਈ.ਸੀ. ਲੁਧਿਆਣਾ ਦੇ ਫ਼ੋਕਲ ਪੁਆਇੰਟ ਵਿਚਲੀਆਂ ਜ਼ਮੀਨਾਂ ਜਾਂ ਪਲਾਟਾਂ ਦੀ ਵਪਾਰਕ ਵਰਤੋਂ ਕਰੇਗੀ

ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਪੰਜਾਬ ਲਘੂ ਉਦਯੋਗ ਨਿਰਯਾਤ ਨਿਗਮ ਲਿਮਟਿਡ (ਪੀ.ਐਸ.ਆਈ.ਸੀ.) ਵਲੋਂ ਲੁਧਿਆਣਾ ਦੇ ਫ਼ੋਕਲ ਪੁਆਇੰਟ ਦੇ ਵੱਖ-ਵੱਖ ਫੇਜ਼ਾਂ 'ਚ ਖ਼ਾਲੀ ਪਈਆਂ ਜ਼ਮੀਨਾਂ ਜਾਂ ਪਲਾਟਾਂ ਨੂੰ ਵਪਾਰਕ ਵਰਤੋਂ 'ਚ ਲਿਆਉਣ ਦਾ ਫ਼ੈਸਲਾ ਕੀਤਾ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਬੀਬੀ ਮਹਿੰਦਰ ਕੌਰ ਦੀ ਯਾਦ 'ਚ ਗੁਰਮਤਿ ਸਮਾਗਮ

ਲੁਧਿਆਣਾ, 19 ਅਗਸਤ (ਅਮਰੀਕ ਸਿੰਘ ਬੱਤਰਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਸੁਪਤਨੀ ਸਵ: ਬੀਬੀ ਮਹਿੰਦਰ ਕੌਰ ਦੀ 18ਵੀਂ ਬਰਸੀ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ...

ਪੂਰੀ ਖ਼ਬਰ »

ਗੋਡੇ ਬਦਲਾਉਣ ਪਿੱਛੋਂ ਤੰਦਰੁਸਤ ਹੋਏ ਮਰੀਜ਼ਾਂ ਨੇ ਭੰਗੜਾ ਪਾਇਆ

ਲੁਧਿਆਣਾ , 19 ਅਗਸਤ (ਸਲੇਮਪੁਰੀ)-ਖਰਾਬ ਗੋਡੇ ਬਦਲਾਉਣ ਪਿੱਛੋਂ ਮਰੀਜ਼ਾਂ ਦੀ ਸਿਹਤ ਦਾ ਨਿਰੀਖਣ ਕਰਨ ਲਈ ਉਨ੍ਹਾਂ ਨੂੰ ਡਾਕਟਰਾਂ ਨੇ ਮੰਚ ਉਪਰ ਨਚਾਇਆ | ਓਰੀਸਨ ਹਸਪਤਾਲ ਦੇ ਪ੍ਰਬੰਧਕਾਂ ਵਲੋਂ ਗੋਡਿਆਂ ਦੀਆਂ ਬਿਮਾਰੀਆਂ ਤੋਂ ਪੀੜ੍ਹਤ ਉਨ੍ਹਾਂ ਮਰੀਜ਼ਾਂ ਜਿਨ੍ਹਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX