ਤਾਜਾ ਖ਼ਬਰਾਂ


ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ ਦੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ
. . .  11 minutes ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸ਼ਬਬੀਰ ਅੱਤਵਾਦੀ ਫ਼ੰਡਾਂ ਨਾਲ ਸਬੰਧਿਤ 2007 ਦੇ ਮਨੀ ਲਾਂਡਰਿੰਗ ਮਾਮਲੇ ....
ਜੰਮੂ-ਕਸ਼ਮੀਰ ਤੋਂ ਤੇਲੰਗਾਨਾ ਜਾ ਰਿਹਾ ਸੀ.ਆਰ.ਪੀ.ਐਫ ਦਾ ਜਵਾਨ ਲਾਪਤਾ, ਜਾਂਚ ਜਾਰੀ
. . .  20 minutes ago
ਨਵੀਂ ਦਿੱਲੀ, 23 ਫਰਵਰੀ- ਜੰਮੂ ਕਸ਼ਮੀਰ ਤੋਂ ਤਬਾਦਲੇ ਕੀਤੇ ਜਾਣ ਤੋਂ ਬਾਅਦ ਆਪਣੀ ਡਿਊਟੀ ਕਰਨ ਤੇਲੰਗਾਨਾ ਜਾ ਰਹੇ ਸੀ.ਆਰ.ਪੀ.ਐਫ. ਦੇ ਇਕ ਜਵਾਨ ਦੇ ਲਾਪਤਾ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਜਵਾਨ .....
ਜੰਮੂ ਕਸ਼ਮੀਰ 'ਚ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਲਿਆ ਜਾਇਜ਼ਾ
. . .  38 minutes ago
ਸ੍ਰੀਨਗਰ, 23 ਫਰਵਰੀ- ਜੰਮੂ ਕਸ਼ਮੀਰ ਦੀ ਸਰਹੱਦ ਦੇ ਨਾਲ ਲੱਗਦੇ ਨੌਸ਼ਹਿਰਾ ਅਤੇ ਸੁੰਦਰ ਬਨੀ ਖੇਤਰਾਂ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਸਥਾਨਕ ਲੋਕਾਂ ਨੂੰ....
ਅਸਮ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 66
. . .  45 minutes ago
ਗੁਹਾਟੀ, 23 ਫਰਵਰੀ- ਅਸਮ ਦੇ ਗੋਲ ਘਾਟ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 66 ਹੋ ਗਈ....
ਅੱਜ ਰਾਜਸਥਾਨ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਜਸਥਾਨ ਦਾ ਦੌਰਾ ਕਰਨਗੇ। ਇੱਥੇ ਉਹ ਟੋਂਕ ਜ਼ਿਲ੍ਹੇ ਤੋਂ ਭਾਜਪਾ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ਪ੍ਰਧਾਨ ਮੰਤਰੀ ਦੇ ਰਾਜਸਥਾਨ 'ਚ ਅੱਜ ਦੁਪਹਿਰ ਤੱਕ ਪਹੁੰਚਣ...
ਤਾਮਿਲਨਾਡੂ : ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਕਾਰ ਹਾਦਸੇ 'ਚ ਮੌਤ
. . .  about 1 hour ago
ਚੇਨਈ, 23 ਫਰਵਰੀ- ਤਾਮਿਲਨਾਡੂ 'ਚ ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਇੱਕ ਕਾਰ ਹਾਦਸੇ 'ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਅੱਜ ਸਵੇਰੇ ਵਿਲੁੱਪੁਰਮ ਜ਼ਿਲ੍ਹੇ ਦੇ ਤਿੰਦਿਵਨਮ ਦੇ ਨਜ਼ਦੀਕ ਵਾਪਰਿਆ। ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ...
ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਬੇਹੱਦ ਖ਼ਤਰਨਾਕ- ਟਰੰਪ
. . .  about 2 hours ago
ਵਾਸ਼ਿੰਗਟਨ, 23 ਫਰਵਰੀ- ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਬਣੇ ਹਾਲਾਤ 'ਤੇ ਅਮਰੀਕਾ ਨੇ ਆਪਣੀ ਚਿੰਤਾ ਪ੍ਰਗਟਾਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਪੁਲਵਾਮਾ ਹਮਲੇ ਤੋਂ ਬਾਅਦ...
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਿਆ ਗਿਆ ਵੱਖਵਾਦੀ ਨੇਤਾ ਯਾਸੀਨ ਮਲਿਕ
. . .  about 2 hours ago
ਸ੍ਰੀਨਗਰ, 23 ਫਰਵਰੀ- ਜੰਮੂ-ਕਸ਼ਮੀਰ 'ਚ ਵੱਖਵਾਦੀਆਂ 'ਤੇ ਕਾਰਵਾਈ ਦੇ ਸੰਕੇਤਾਂ ਵਿਚਾਲੇ ਬੀਤੀ ਦੇਰ ਰਾਤ 'ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ' (ਜੇ. ਕੇ. ਐੱਲ. ਐੱਫ.) ਦੇ ਮੁਖੀ ਯਾਸੀਨ ਮਲਿਕ ਨੂੰ ਉਨ੍ਹਾਂ ਦੇ ਘਰ ਤੋਂ ਹਿਰਾਸਤ 'ਚ ਲੈ ਲਿਆ ਗਿਆ। ਜਾਣਕਾਰੀ ਮੁਤਾਬਕ ਸੁਪਰੀਮ ਕੋਰਟ 'ਚ ਧਾਰਾ 35-ਏ 'ਤੇ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦੇ ਚਾਰ ਟਰੇਨਰਾਂ ਛੱਡਿਆ ਪ੍ਰਾਜੈਕਟ
. . .  about 2 hours ago
ਸੰਗਰੂਰ, 23 ਫਰਵਰੀ (ਧੀਰਜ ਪਸ਼ੋਰੀਆ)- ਸਿੱਖਿਆ ਵਿਭਾਗ ਦੇ ਪ੍ਰਾਜੈਕਟ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਨੂੰ ਜ਼ਿਲ੍ਹਾ ਸੰਗਰੂਰ 'ਚ ਉਸ ਸਮੇਂ ਜ਼ਬਰਦਸਤ ਝਟਕਾ ਲੱਗਾ, ਜਦੋਂ ਜ਼ਿਲ੍ਹੇ ਦੇ ਬਲਾਕ ਸੁਨਾਮ-1 ਦੀ ਪੂਰੀ ਟੀਮ, ਜਿਸ 'ਚ ਇੱਕ ਬਲਾਕ ਮਾਸਟਰ ਟਰੇਨਰ ਅਤੇ ਤਿੰਨ ਕਲਸਟਰ ਮਾਸਟਰ ਟਰੇਨਰ ਹਨ, ਨੇ...
ਅੱਜ ਦਾ ਵਿਚਾਰ
. . .  about 3 hours ago
ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  1 day ago
ਨੂਰਪੁਰ ਬੇਦੀ, 22 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਕੇਂਦਰ ਮੰਤਰੀ ਸ੍ਰੀ ਨਿਤਿਨ ਗਡਕਰੀ 25 ਫਰਵਰੀ ਨੂੰ ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਹਾਈਵੇ ਮਾਰਗ ਦਾ ਨੀਂਹ ਪੱਥਰ ਸ੍ਰੀ ਅਨੰਦਪੁਰ ਸਾਹਿਬ ਵਿਖੇ ...
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  1 day ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  1 day ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 day ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  1 day ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  1 day ago
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  1 day ago
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  1 day ago
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  1 day ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  1 day ago
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  1 day ago
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  1 day ago
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ
. . .  1 day ago
ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ
. . .  1 day ago
ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ
. . .  1 day ago
'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ
. . .  1 day ago
ਅਧਿਆਪਕਾਂ ਨੂੰ ਧਮਕੀਆਂ ਦੇਣ ਵਾਲੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲ 'ਚ ਕੀਤਾ ਬੰਦ
. . .  1 day ago
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ 25 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦੇਵੇਗੀ ਤੇਲੰਗਾਨਾ ਸਰਕਾਰ
. . .  1 day ago
ਜੈਸ਼ ਨਾਲ ਸੰਬੰਧਿਤ ਦੋ ਅੱਤਵਾਦੀ ਉੱਤਰ ਪ੍ਰਦੇਸ਼ 'ਚ ਗ੍ਰਿਫ਼ਤਾਰ
. . .  1 day ago
ਘਰ 'ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  1 day ago
ਉਲਕਾ ਪਿੰਡ 'ਤੇ ਸਫ਼ਲਤਾਪੂਰਵਕ ਉਤਰਿਆ ਜਾਪਾਨੀ ਪੁਲਾੜ ਯਾਨ
. . .  1 day ago
ਬਠਿੰਡਾ ਲੋਕ ਸਭਾ ਹਲਕੇ ਤੋਂ ਹੀ ਲੜਾਂਗੀ ਚੋਣ - ਹਰਸਿਮਰਤ ਕੌਰ ਬਾਦਲ
. . .  1 day ago
ਸੁਰੇਸ਼ ਪ੍ਰਭੂ ਨੇ ਰਾਜਾਸਾਂਸੀ ਹਵਾਈ ਅੱਡੇ ਦੀ ਹਵਾਈ ਪਾਰਕਿੰਗ ਦਾ ਵੀਡੀਓ ਕਾਨਫ਼ਰੰਸ ਰਾਹੀਂ ਰੱਖਿਆ ਗਿਆ ਨੀਂਹ ਪੱਥਰ
. . .  1 day ago
28 ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਲੈਣ ਦੀ ਤਿਆਰੀ ਕਰ ਰਹੀ ਹੈ ਸੂਬਾ ਸਰਕਾਰ- ਅਕਾਲੀ ਆਗੂ
. . .  1 day ago
ਸੰਗਰੂਰ: ਭਿੰਡਰਾਂ ਸਕੂਲ ਦੇ ਅਧਿਆਪਕਾਂ ਨੇ ਪੜ੍ਹੋ ਪੰਜਾਬ ਦੀ ਟੀਮ ਨੂੰ ਬੇਰੰਗ ਮੋੜਿਆ
. . .  1 day ago
ਚੰਦੂਮਾਜਰਾ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਪਿੰਡ ਮਾਣਕਵਾਲ ਵਿਖੇ ਸਾਂਝਾ ਅਧਿਆਪਕ ਕਮੇਟੀ ਨੇ ਲੁਧਿਆਣਾ ਸਿੱਖਿਆ ਅਫ਼ਸਰ ਨੂੰ ਘੇਰਿਆ
. . .  1 day ago
ਗੁਆਂਢੀ ਵੱਲੋਂ ਲੜਕੀ ਨਾਲ ਜਬਰ ਜਨਾਹ, ਮਾਮਲਾ ਦਰਜ
. . .  1 day ago
ਤਰੁਣ ਚੁਗ ਨੇ ਜਲੰਧਰ 'ਚ 'ਭਾਰਤ ਕੇ ਮਨ ਕੀ ਬਾਤ, ਮੋਦੀ ਕੇ ਸਾਥ' ਪ੍ਰੋਗਰਾਮ ਲਈ ਲੋਕਾਂ ਤੋਂ ਲਏ ਸੁਝਾਅ
. . .  1 day ago
'ਸਿਓਲ ਸ਼ਾਂਤੀ ਪੁਰਸਕਾਰ' ਨਾਲ ਸਨਮਾਨਿਤ ਪ੍ਰਧਾਨ ਮੰਤਰੀ ਮੋਦੀ
. . .  1 day ago
ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸੁਪਰੀਮ ਕੋਰਟ ਨੇ 10 ਸੂਬਿਆਂ ਨੂੰ ਜਾਰੀ ਕੀਤੇ ਨੋਟਿਸ
. . .  about 1 hour ago
ਦਸੂਹਾ ਨੇੜੇ ਇੱਕ ਕਾਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  about 1 hour ago
ਸ੍ਰੀ ਮੁਕਤਸਰ ਸਾਹਿਬ: ਪੜ੍ਹੋ ਪੰਜਾਬ ਦੇ ਬਾਈਕਾਟ ਨੂੰ ਲੈ ਕੇ ਪੁਲਿਸ ਅਤੇ ਅਧਿਆਪਕਾਂ ਵਿਚਾਲੇ ਟਕਰਾਅ ਦੀ ਸਥਿਤੀ
. . .  about 1 hour ago
ਪਾਕਿਸਤਾਨ ਦੇ ਹਿੱਸੇ ਦਾ ਪਾਣੀ ਰੋਕਣ ਸੰਬੰਧੀ ਗਡਕਰੀ ਨੇ ਵਿਭਾਗ ਨੂੰ ਜਾਰੀ ਕੀਤਾ ਇਹ ਹੁਕਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਲਾਪ੍ਰਵਾਹੀ ਅਕਸਰ ਅਗਿਆਨਤਾ ਤੋਂ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਰੂਪਨਗਰ

ਦਬੁਰਜੀ-ਮਲਕਪੁਰ ਮਾਰਗ ਦੀ ਭੈੜੀ ਦੁਰਦਸ਼ਾ ਤੋਂ ਇਲਾਕਾ ਵਾਸੀ ਬੇਹੱਦ ਪ੍ਰੇਸ਼ਾਨ

ਘਨੌਲੀ, 19 ਅਗਸਤ (ਜਸਵੀਰ ਸਿੰਘ ਸੈਣੀ)- ਅੰਬੂਜਾ ਫ਼ੈਕਟਰੀ ਦਬੁਰਜੀ ਤੋਂ ਮਲਕਪੁਰ ਅਤੇ ਨੈਸ਼ਨਲ ਹਾਈਵੇਅ ਨੂੰ ਜਾਂਦੇ ਮਾਰਗ ਦੀ ਭੈੜੀ ਦੁਰਦਸ਼ਾ ਤੋਂ ਲਾਗਲੇ ਪਿੰਡਾਂ ਦੇ ਵਸਨੀਕ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ | ਇਸ ਸਬੰਧੀ ਸਰਪੰਚ ਤਜਿੰਦਰ ਸਿੰਘ ਸੋਨੀ ਲੋਹਗੜ੍ਹ ਫਿੱਡੇ, ਨਿਰਮਲ ਸਿੰਘ ਲੋਦੀਮਾਜਰਾ, ਪਰਮਜੀਤ ਸਿੰਘ, ਨਵਜੋਤ ਸਿੰਘ, ਹਰਪ੍ਰੀਤ ਸਿੰਘ, ਰਣਜੀਤ ਸਿੰਘ, ਰਜਿੰਦਰ ਸਿੰਘ ਰਾਜੂ, ਬਿੰਦਰ ਚੰਦਪੁਰ ਆਦਿ ਨੇ ਪ੍ਰਸ਼ਾਸਨ ਤੇ ਫ਼ੈਕਟਰੀ ਪ੍ਰਬੰਧਕਾਂ ਵਿਰੁੱਧ ਭਾਰੀ ਰੋਸ ਜਤਾਉਂਦਿਆਂ ਕਿਹਾ ਕਿ ਜਿੱਥੇ ਇਸ ਮਾਰਗ 'ਤੇ ਭਾਰੀ ਵਾਹਨ ਗੁਜ਼ਰਦੇ ਹਨ ਉੱਥੇ ਹੀ ਸੜਕ ਬੁਰੀ ਤਰ੍ਹਾਂ ਟੁੱਟ ਜਾਣ ਕਾਰਨ ਬਹੁਤ ਧੂੜ ਉੱਡਦੀ ਹੈ ਕਿ ਦੁਪਹਿਆ ਵਾਹਨ ਵਾਲੇ ਅਤੇ ਪੈਦਲ ਰਾਹਗੀਰਾਂ ਲਈ ਤਾਂ ਇਸ ਮਾਰਗ 'ਤੇ ਸਫ਼ਰ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਸੜਕ ਦੀ ਸਹੀ ਮੁਰੰਮਤ ਨਾ ਹੋਣ ਕਾਰਨ ਸੜਕ ਵਿਚ ਡੂੰਘੇ ਖੱਡੇ ਪੈ ਗਏ ਹਨ ਜੋ ਕਿ ਕਿਸੇ ਵੱਡੀ ਘਟਨਾ ਨੂੰ ਅੰਜ਼ਾਮ ਦੇ ਸਕਦੇ ਹਨ | ਉੱਥੇ ਹੀ ਬਾਰਿਸ਼ ਦੇ ਸਮੇਂ ਖੱਡੇ ਪਾਣੀ ਨਾਲ ਭਰ ਕੇ ਛੱਪੜ ਦਾ ਰੂਪ ਧਾਰ ਕੇ ਰਾਹਗੀਰਾਂ ਲਈ ਹੋਰ ਵੀ ਜ਼ਿਆਦਾ ਜੋਖ਼ਮ ਦਾ ਕਾਰਨ ਬਣਦੇ ਹਨ | ਉਨ੍ਹਾਂ ਕਿਹਾ ਕਿ ਇਹ ਮਾਰਗ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਨੈਸ਼ਨਲ ਹਾਈਵੇਅ ਨਾਲ ਜੋੜਦਾ ਹੈ ਤੇ ਉੱਥੇ ਹੀ ਰੋਜ਼ਾਨਾ ਹੀ ਹਿਮਾਚਲ ਪ੍ਰਦੇਸ਼ ਵਿਚ ਫ਼ੈਕਟਰੀਆਂ ਤੇ ਹੋਰ ਕੰਮਕਾਰਾਂ ਲਈ ਜਾਂਦੇ ਕਿਰਤੀਆਂ, ਸਕੂਲ ਵਿਦਿਆਰਥੀਆਂ, ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਮੰਗ ਕੀਤੀ ਹੈ ਕਿ ਜਲਦੀ ਹੀ ਇਸ ਸੜਕ ਦੀ ਸਾਰ ਲਈ ਜਾਵੇ ਨਹੀਂ ਤਾਂ ਇਲਾਕਾ ਵਾਸੀ ਅਗਲਾ ਸੰਘਰਸ਼ ਕਰਨ ਲਈ ਮਜਬੂਰ ਹੋ ਜਾਣਗੇ |

ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਕਰਵਾਇਆ

ਘਨੌਲੀ, 19 ਅਗਸਤ (ਜਸਵੀਰ ਸਿੰਘ)- ਭਾਈ ਘਨੱਈਆ ਸੇਵਾ ਸੁਸਾਇਟੀ ਘਨੌਲੀ ਦੇ ਨੌਜਵਾਨਾਂ ਵਲੋਂ ਇਲਾਕੇ ਵਿਚ ਚੱਲ ਰਹੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਪਿੰਡ ਬੇਗਮਪੁਰਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਬੇਗਮਪੁਰਾ ਵਿਖੇ ਧਾਰਮਿਕ ...

ਪੂਰੀ ਖ਼ਬਰ »

ਹੌਲਦਾਰ ਦੀਪ ਕੁਮਾਰ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਪ੍ਰਸਿੱਧ ਸ਼ਕਤੀ ਪੀਠ ਮਾਤਾ ਨੈਣਾ ਦੇਵੀ ਜੀ ਵਿਖੇ ਪੰਜਾਬ ਪੁਲਿਸ ਦੇ ਵਾਇਰਲੈਸ ਸਟੇਸ਼ਨ ਵਿਖੇ ਤਾਇਨਾਤ ਹੌਲਦਾਰ ਦੀਪ ਕੁਮਾਰ ਨੂੰ ਸ਼ਾਨਦਾਰ ਸੇਵਾਵਾ ਬਦਲੇ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ...

ਪੂਰੀ ਖ਼ਬਰ »

ਐੱਲ. ਆਈ. ਸੀ. ਏਜੰਟਸ ਐਸੋਸੀਏਸ਼ਨ ਦੀ ਮੀਟਿੰਗ ਹੋਈ

ਰੂਪਨਗਰ, 19 ਅਗਸਤ (ਸਤਨਾਮ ਸਿੰਘ ਸੱਤੀ)- ਐੱਲ. ਆਈ. ਸੀ. ਏਜੰਟਸ ਐਸੋਸੀਏਸ਼ਨ ਬ੍ਰਾਂਚ ਰੂਪਨਗਰ ਦੀ ਮੀਟਿੰਗ ਮਿਰਚੀ ਰੈਸਟੋਰੈਂਟ 'ਚ ਪ੍ਰਧਾਨ ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਨੇ ਆਪਣੀ ਨਵੀਂ ਟੀਮ ਦੀ ਕਾਰਜਕਾਰਨੀ ਬਾਰੇ ਜਾਣਕਾਰੀ ਦਿੱਤੀ | ਨਵੀਂ ਗਠਿਤ ...

ਪੂਰੀ ਖ਼ਬਰ »

ਸਰਕਾਰ ਨੂੰ ਸ਼ਰਮਿੰਦਾ ਕਰਨ ਲਈ ਟੁੱਟੀ ਸੜਕ ਦੇ ਖੱਡਿਆਂ 'ਚ ਲਾਏ ਬੂਟੇ

ਰੂਪਨਗਰ, 19 ਅਗਸਤ (ਸਤਨਾਮ ਸਿੰਘ ਸੱਤੀ)- ਕੈਪਟਨ ਸਰਕਾਰ ਤੋਂ ਪੰਜਾਬ ਦੀ ਜਨਤਾ ਨੂੰ ਬਹੁਤ ਸਾਰੀਆਂ ਉਮੀਦਾਂ ਸਨ ਪਰ ਡੇਢ ਸਾਲ ਬੀਤਣ 'ਤੇ ਵੀ ਪੰਜਾਬ ਦੇ ਲੋਕਾਂ ਦਾ ਸਾਰਾ ਭਰੋਸਾ ਕੈਪਟਨ ਸਰਕਾਰ ਤੋਂ ਟੁੱਟ ਚੁੱਕਿਆ ਹੈ, ਬੇਰੁਜ਼ਗਾਰੀ ਅਮਰ ਵੇਲ ਵਾਂਗੂੰ ਵੱਧ ਰਹੀ ਹੈ, ...

ਪੂਰੀ ਖ਼ਬਰ »

ਬੁਢਾਪਾ ਪੈਨਸ਼ਨ ਨਾ ਵਧਾਉਣ 'ਤੇ ਥਾਲੀਆਂ ਖੜਕਾ ਕੇ ਕੀਤਾ ਰੋਸ ਜ਼ਾਹਰ

ਨੂਰਪੁਰ ਬੇਦੀ, 19 ਅਗਸਤ (ਰਾਜੇਸ਼ ਚੌਧਰੀ)-ਅਪੰਗ ਸਪੰਗ ਅਸੂਲ ਮੰਚ ਦਾ ਸਾਥ ਦੇਣ ਲਈ ਆਲ ਇੰਡੀਆ ਹੈਾਡੀਕੈਪਡ ਸੁਸਾਇਟੀ ਨੂਰਪੁਰ ਬੇਦੀ ਦੀ ਮੀਟਿੰਗ ਰਾਏਪੁਰ ਵਿਖੇ ਹੋਈ | ਇਸ ਵਿਚ ਬੁਢਾਪਾ, ਵਿਧਵਾ ਤੇ ਅੰਗਹੀਣ ਪੈਨਸ਼ਨਾਂ ਵਧਾਉਣ ਦੀ ਮੰਗ ਨੂੰ ਲੈ ਕੇ ਥਾਲੀਆਂ ਖੜਕਾ ਕੇ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੀ ਲਾਸ਼ ਭੇਦਭਰੀ ਹਾਲਤ 'ਚ ਮਿਲਣ 'ਤੇ ਪ੍ਰਵਾਸੀ ਮਜ਼ਦੂਰਾਂ ਵਲੋਂ ਸ੍ਰੀ ਚਮਕੌਰ ਸਾਹਿਬ-ਰੋਪੜ ਮਾਰਗ ਜਾਮ

ਸ੍ਰੀ ਚਮਕੌਰ ਸਾਹਿਬ, 19 ਅਗਸਤ (ਜਗਮੋਹਣ ਸਿੰਘ ਨਾਰੰਗ)- 15 ਅਗਸਤ ਦੀ ਰਾਤ ਤੋਂ ਭੇਦਭਰੀ ਹਾਲਤ ਵਿਚ ਲਾਪਤਾ ਹੋਏ ਇਥੋਂ ਦੇ ਰਣਜੀਤਗੜ੍ਹ ਕਾਲੋਨੀ ਵਿਚ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਬੀਤੀ ਰਾਤ ਮਾਛੀਵਾੜਾ ਸਾਹਿਬ ਨੇੜੇ ਸਰਹਿੰਦ ਨਹਿਰ 'ਚੋਂ ਮਿਲਣ ਤੋਂ ਬਾਅਦ ਅੱਜ ...

ਪੂਰੀ ਖ਼ਬਰ »

ਕੌ ਾਸਲਰ ਸ਼ਿਵਾਨੀ ਠਾਕੁਰ ਵਲੋਂ ਇਕ ਮਹੀਨੇ ਦੀ ਤਨਖ਼ਾਹ ਦਾਨ

ਨੰਗਲ, 19 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)- ਕੌਾਸਲਰ ਮੈਡਮ ਸ਼ਿਵਾਨੀ ਠਾਕੁਰ ਨੇ ਕੇਰਲਾ ਦੇ ਹੜ੍ਹ ਪੀੜਤਾਂ ਲਈ ਇਕ ਮਹੀਨੇ ਦੀ ਤਨਖ਼ਾਹ ਪ੍ਰਧਾਨ ਮੰਤਰੀ ਰਾਹਤ ਫੰਡ 'ਚ ਭੇਜੀ ਹੈ | ਕਸ਼ਮੀਰ 'ਚ ਆਏ ਹੜ੍ਹਾਂ ਸਮੇਂ ਵੀ ਮੈਡਮ ਸ਼ਿਵਾਨੀ ਨੇ ਨੰਗਲ ਦੀ ਸਾਬਕਾ ਐੱਸ. ਡੀ. ਐੱਮ. ...

ਪੂਰੀ ਖ਼ਬਰ »

ਗੋਹਲਣੀ ਯੁਵਾ ਮੋਰਚੇ ਵਲੋਂ ਵਾਜਪਾਈ ਨਮਿਤ ਸ਼ਰਧਾਂਜਲੀ ਸਮਾਗਮ

ਸੁਖਸਾਲ, 19 ਅਗਸਤ (ਧਰਮ ਪਾਲ)-ਅੱਜ ਭਾਜਪਾ ਯੁਵਾ ਮੋਰਚਾ ਗੋਹਲਣੀ ਮੰਡਲ ਵਲੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੋਹਲਣੀ ਮੰਡਲ ਪ੍ਰਧਾਨ ਕੰਵਰ ਪੋਸਵਾਲ, ਯੁਵਾ ਮੰਡਲ ਪ੍ਰਧਾਨ ਚੌਧਰੀ ਮੋਹਣ ...

ਪੂਰੀ ਖ਼ਬਰ »

ਸ਼੍ਰੋਮਣੀ ਜਰਨੈਲ ਬਾਬਾ ਜੀਵਨ ਸਿੰਘ ਦਾ ਪ੍ਰਕਾਸ਼ ਪੁਰਬ ਮਨਾਇਆ

ਸ੍ਰੀ ਚਮਕੌਰ ਸਾਹਿਬ, 19 ਅਗਸਤ (ਜਗਮੋਹਣ ਸਿੰਘ ਨਾਰੰਗ)- ਸ਼੍ਰੋਮਣੀ ਜਰਨੈਲ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦਾ 357ਵਾਂ ਪ੍ਰਕਾਸ਼ ਪੁਰਬ ਇਥੋਂ ਦੇ ਗੁਰਦੁਆਰਾ ਸ਼ਹੀਦ ਬੁਰਜ ਸਾਹਿਬ ਵਿਖੇ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸਜੇ ਦੀਵਾਨ ...

ਪੂਰੀ ਖ਼ਬਰ »

ਧਾਰਮਿਕ ਸਿੱਖਿਆ ਹਾਸਲ ਕਰਨ ਵਾਲੇ ਬੱਚੇ ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਚਮਕੌਰ ਸਾਹਿਬ, 19 ਅਗਸਤ (ਜਗਮੋਹਣ ਸਿੰਘ ਨਾਰੰਗ)- ਇਥੋਂ ਦੇ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ ਵਿਖੇ ਪੁੱਜੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਨੌਜਵਾਨ ਸਭਾ ਘਨੌਲੀ ਦੇ ਵਿਦਿਆਰਥੀਆਂ ਨੇ ਨਤਮਸਤਕ ਹੁੰਦਿਆਂ ਇਥੋਂ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ...

ਪੂਰੀ ਖ਼ਬਰ »

ਗੁਰਬਾਣੀ ਪਾਠ ਬੋਧ ਸਮਾਗਮ ਦੀ ਸਮਾਪਤੀ 22 ਨੂੰ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ, ਹਰਿਆਣਾ, ਰਾਜਸਥਾਨ, ਜੰਮੂ-ਕਸ਼ਮੀਰ, ਦਿੱਲੀ ਤੇ ਹਿਮਾਚਲ ਪ੍ਰਦੇਸ਼ ਵਿਚ ਚੱਲ ਰਹੀ ਗੁਰਮਤਿ ਪ੍ਰਚਾਰ ਲਹਿਰ ਦੇ ਦੋਆਬਾ ਜ਼ੋਨ ਦਾ 28ਵਾਂ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਵਲੋਂ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਅਕਾਲੀ-ਭਾਜਪਾ ਦੀ ਵਿਸ਼ੇਸ਼ ਮੀਟਿੰਗ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦੀ ਪ੍ਰਧਾਨਗੀ ਹੇਠ ਸਥਾਨਕ ਮਾਡਲ ਟਾਉੂਨ ਵਿਖੇ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਯੁਗੇਸ਼ ਸੂਦ ਅਤੇ ਭਾਜਪਾ ਦੇ ...

ਪੂਰੀ ਖ਼ਬਰ »

ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦੀ ਇਕ ਮੀਟਿੰਗ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਸਰਕਲ ਪ੍ਰਧਾਨ ਕਪਿਲ ਮਹਿੰਦਲੀ ਨੇ ਕਿਹਾ ਕਿ ਲੋਕਾਂ ਦੇ ਪੀਣ ਵਾਲੇ ਪਾਣੀ ਦੀ ਬੁਨਿਆਦੀ ਸਹੂਲਤ ਦਾ ...

ਪੂਰੀ ਖ਼ਬਰ »

ਬਰਿੰਦਰ ਸਿੰਘ ਢਿੱਲੋਂ ਨੂੰ ਆਖਰ ਆਈ ਘਾੜ ਇਲਾਕੇ ਦੀ ਯਾਦ

ਪੁਰਖਾਲੀ, 19 ਅਗਸਤ (ਅੰਮਿ੍ਤਪਾਲ ਬੰਟੀ)-ਵਿਧਾਨ ਸਭਾ ਹਲਕਾ ਰੂਪਨਗਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜਨ ਵਾਲੇ ਬਰਿੰਦਰ ਸਿੰਘ ਢਿੱਲੋਂ ਨੂੰ ਆਖਰ ਇਲਾਕੇ ਦੇ ਲੋਕਾਂ ਦੀ ਯਾਦ ਆ ਹੀ ਗਈ | ਉਨ੍ਹਾਂ ਵਲੋਂ ਘਾੜ ਇਲਾਕੇ ਦੇ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ ...

ਪੂਰੀ ਖ਼ਬਰ »

ਗੁਰਦੁਆਰਾ ਛੱਤਰਪੁਰ ਢਾਡਾਂ (ਊਨਾ) ਵਿਖੇ ਨਵੀਂ ਇਮਾਰਤ 'ਤੇ ਕਲਸ਼ ਚੜ੍ਹਾਏ ਗਏ

ਸੰਤੋਖਗੜ੍ਹ, 19 ਅਗਸਤ (ਮਲਕੀਅਤ ਸਿੰਘ)- ਇਥੋਂ ਨਜ਼ਦੀਕੀ ਪਿੰਡ ਛੱਤਰਪੁਰ ਢਾਡਾਂ (ਊਨਾ) ਵਿਖੇ ਗੁਰਦੁਆਰਾ ਨਾਨਕਸਰ ਸਾਹਿਬ ਦੀ ਨਵੀਂ ਬਣੀ ਇਮਾਰਤ ਉੱਪਰ ਕਾਰ ਸੇਵਾ ਵਾਲੇ ਸੰਤ ਬਾਬਾ ਲਾਭ ਸਿੰਘ ਜੀ ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦੇ ...

ਪੂਰੀ ਖ਼ਬਰ »

ਪੰਥਕ ਅਕਾਲੀ ਲਹਿਰ ਤਹਿਤ ਮੀਟਿੰਗ ਕੀਤੀ

ਪੁਰਖਾਲੀ, 18 ਅਗਸਤ (ਅੰਮਿ੍ਤਪਾਲ ਸਿੰਘ ਬੰਟੀ)-ਪਿੰਡ ਮੀਆਂਪੁਰ ਦੇ ਗੁਰਦੁਆਰਾ ਬੈਦਵਾਨ ਪੱਟੀ ਵਿਖੇ ਪੰਥਕ ਅਕਾਲੀ ਲਹਿਰ ਦੀ ਇਲਾਕੇ ਭਰਵੀਂ ਮੀਟਿੰਗ ਕੀਤੀ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਐਸ. ਜੀ. ਪੀ. ਸੀ. ਆਪਣੇ ਮਨੋਰਥ ਤੋਂ ...

ਪੂਰੀ ਖ਼ਬਰ »

ਪਿੰਡ ਕੋਟਲੀ ਦੇ ਵਸਨੀਕ ਗੰਦਲਾ ਪਾਣੀ ਪੀਣ ਲਈ ਮਜਬੂਰ

ਮੋਰਿੰਡਾ, 19 ਅਗਸਤ (ਕੰਗ)-ਨਜ਼ਦੀਕੀ ਪਿੰਡ ਕੋਟਲੀ ਦੇ ਵਸਨੀਕ ਪਿਛਲੇ ਲੰਮੇ ਸਮੇਂ ਤੋਂ ਗੰਦਲਾ ਪਾਣੀ ਪੀਣ ਲਈ ਮਜਬੂਰ ਹਨ | ਪ੍ਰੰਤੂ ਸਬੰਧਿਤ ਵਿਭਾਗ ਕੋਲ ਵਾਰ ਵਾਰ ਅਪੀਲ ਕਰਨ ਦੇ ਬਾਵਜੂਦ ਗੰਧਲੇ ਪਾਣੀ ਦਾ ਕੋਈ ਹੱਲ ਨਹੀਂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਿੰਡ ਕੋਟਲੀ ਦੇ ਵਸਨੀਕ ਗੰਦਲਾ ਪਾਣੀ ਪੀਣ ਲਈ ਮਜਬੂਰ

ਮੋਰਿੰਡਾ, 19 ਅਗਸਤ (ਕੰਗ)-ਨਜ਼ਦੀਕੀ ਪਿੰਡ ਕੋਟਲੀ ਦੇ ਵਸਨੀਕ ਪਿਛਲੇ ਲੰਮੇ ਸਮੇਂ ਤੋਂ ਗੰਦਲਾ ਪਾਣੀ ਪੀਣ ਲਈ ਮਜਬੂਰ ਹਨ | ਪ੍ਰੰਤੂ ਸਬੰਧਿਤ ਵਿਭਾਗ ਕੋਲ ਵਾਰ ਵਾਰ ਅਪੀਲ ਕਰਨ ਦੇ ਬਾਵਜੂਦ ਗੰਧਲੇ ਪਾਣੀ ਦਾ ਕੋਈ ਹੱਲ ਨਹੀਂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

'ਤੁਸੀਂ ਚਿੱਠੀਆਂ ਪਾਉਣੀਆਂ ਭੁੱਲ ਗਏ ਜਦੋਂ ਦਾ ਟੈਲੀਫ਼ੋਨ ਲੱਗਿਆ'

ਨੂਰਪੁਰ ਬੇਦੀ, 18 ਅਗਸਤ (ਵਿੰਦਰਪਾਲ ਝਾਂਡੀਆਂ)-ਭਾਵੇਂ ਅੱਜ ਦੇ ਆਧੁਨਿਕ ਯੁੱਗ ਦੇ ਵੱਡੇ ਬਦਲਾਅ ਨੇ ਸਮੁੱਚੀ ਦੁਨੀਆ ਦੀ ਕਾਰਜਸ਼ੈਲੀ ਨੂੰ ਬਦਲ ਕੇ ਰੱਖ ਦਿੱਤਾ ਹੈ ਉੱਥੇ ਕਦੇ ਸਮੇਂ ਹੁੰਦਾ ਸੀ ਜਦੋਂ ਡਾਕੀਏ ਦਾ ਲੋਕ ਚਿੱਠੀ ਲਈ ਬੇਸਬਰੀ ਨਾਲ ਇੰਤਜ਼ਾਰ ਕਰਦੇ ਸਨ ਤੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਲੜਕੀਆਂ ਦਾ ਨਰਸਿੰਗ ਕਾਲਜ ਨਾ ਖੋਲ੍ਹਣ 'ਤੇ ਇਲਾਕਾ ਨਿਵਾਸੀ ਹਨ ਖ਼ਫ਼ਾ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਨੇੜਲੇ ਇਤਿਹਾਸ ਪਿੰਡ ਜਿੰਦਬੜੀ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਵਲੋਂ ਲੜਕੀਆਂ ਲਈ ਭਾਈ ਘਨੱਈਆ ਜੀ ਨਰਸਿੰਗ ਕਾਲਜ ਖੋਲ੍ਹਣ ਦਾ ...

ਪੂਰੀ ਖ਼ਬਰ »

ਸਾਉਣ ਅਸ਼ਟਮੀ ਮੇਲੇ ਦੌਰਾਨ ਅਗੰਮਪੁਰ ਨਿਵਾਸੀਆਂ ਨੇ ਕੀਤਾ ਕੰਜਕ ਪੂਜਨ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਜੇ.ਐਸ.ਨਿੱਕੂਵਾਲ,ਕਰਨੈਲ ਸਿੰਘ)-ਬੀਤੇ ਕਈ ਸਾਲਾਂ ਤੋਂ ਸ੍ਰੀ ਅਨੰਦਪੁਰ ਸਾਹਿਬ ਨੈਣਾ ਦੇਵੀ ਸੜਕ 'ਤੇ ਅਗੰਮਪੁਰ ਵਾਸੀਆਂ ਵੱਲੋਂ ਦੇਸ਼ਾਂ ਵਿਦੇਸ਼ਾਂ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਹਰ ਸਾਲ ਅਟੁੱਟ ਲੰਗਰ ਲਗਾਇਆ ਜਾਦਾ ਹੈ | ਅੱਜ ...

ਪੂਰੀ ਖ਼ਬਰ »

ਸ਼ਰਧਾਲੂਆਂ ਦੀ ਸਹੂਲਤ ਲਈ ਵੱਖ-ਵੱਖ ਥਾਵਾਂ 'ਤੇ ਲੰਗਰ

ਭਰਤਗੜ੍ਹ, 19 ਅਗਸਤ (ਜਸਬੀਰ ਸਿੰਘ ਬਾਵਾ)-ਉੱਤਰੀ ਭਾਰਤ ਦੇ ਪ੍ਰਸਿੱਧ ਸ਼ਕਤੀ ਪੀਠ ਮੰਦਰ ਮਾਤਾ ਨੈਣਾ ਦੇਵੀ ਵਿਖੇ ਨਤਮਸਤਕ ਹੋਣ ਆ ਰਹੇ ਸ਼ਰਧਾਲੂਆਂ ਦੀ ਸਹੂਲਤ ਲਈ ਭਰਤਗੜ੍ਹ ਖੇਤਰ ਵਿਚ ਵੱਖ-ਵੱਖ ਥਾਵਾਂ 'ਤੇ ਲੰਗਰ ਦਾ ਇੰਤਜ਼ਾਮ ਕੀਤਾ ਗਿਆ ਹੈ | ਮਹਾਂਵਾਲੀ ਦੇ ਸਵਾਮੀ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਸਕੂਲਾਂ ਦੀਆਂ ਜ਼ੋਨਲ ਖੇਡਾਂ 21 ਤੋਂ

ਸ੍ਰੀ ਚਮਕੌਰ ਸਾਹਿਬ, 19 ਅਗਸਤ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ ਜ਼ੋਨ ਦੇ ਸਕੂਲਾਂ ਦੀਆਂ ਚਾਰ ਦਿਨਾਂ ਜ਼ੋਨਲ ਖੇਡਾਂ ਦੇ ਪ੍ਰਬੰਧਾਂ ਨੂੰ ਲੈ ਕੇ ਇਕ ਮੀਟਿੰਗ ਜ਼ੋਨਲ ਪ੍ਰਧਾਨ ਮੁੱਖ ਅਧਿਆਪਕ ਜਸਵੰਤ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਦੀ ਕਾਰਵਾਈ ਪ੍ਰੈੱਸ ...

ਪੂਰੀ ਖ਼ਬਰ »

ਖ਼ਾਲਸਾ ਫ਼ੌਜ ਦੇ ਸ਼ੋ੍ਰਮਣੀ ਜਰਨੈਲ ਬਾਬਾ ਜੀਵਨ ਸਿੰਘ ਦੇ ਸਮਾਗਮ ਸਬੰਧੀ ਪੋਸਟਰ ਰਿਲੀਜ਼

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਸ਼ੋ੍ਰਮਣੀ ਜਰਨੈਲ ਬਾਬਾ ਜੀਵਨ ਸਿੰਘ ਸਹੀਦ ਜੀ ਦਾ ਸਲਾਨਾ ਜਨਮ ਦਿਹਾੜਾ 3 ਸਤੰਬਰ ਤੋ ਲੈ ਕੇ 5 ਸਤੰਬਰ ਤੱਕ ਇਤਿਹਾਸਕ ਗੁਰਦੁਆਰਾ ਤਪ ਅਸਥਾਨ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ...

ਪੂਰੀ ਖ਼ਬਰ »

ਹਨੇਰੇ ਵੱਲ ਜਾ ਰਿਹਾ ਹੈ ਸਟੇਟ ਪੁਰਸਕਾਰੀ ਜੋੜੀ ਦੇ ਸੁਪਨਿਆਂ ਦਾ ਸਕੂਲ

ਢੇਰ, 19 ਅਗਸਤ (ਸ਼ਿਵ ਕੁਮਾਰ ਕਾਲੀਆ)- ਜ਼ਿਲ੍ਹੇ ਦਾ ਨੰਬਰ ਇਕ ਸਕੂਲ ਕਹਿਲਾਉਣ ਵਾਲਾ ਸਰਕਾਰੀ ਪ੍ਰਾਇਮਰੀ ਸਕੂਲ ਗੰਭੀਰਪੁਰ ਜਿਸ ਨੂੰ ਨੰਬਰ ਇਕ ਕਰਨ ਲਈ ਸਟੇਟ ਪੁਰਸਕਾਰੀ ਅਧਿਆਪਕ ਪਰਮਜੀਤ ਕੁਮਾਰ ਅਤੇ ਮੈਡਮ ਸੁਸ਼ਮਾ ਦੇਵੀ ਵਲੋਂ ਦਿਨ-ਰਾਤ ਇਕ ਕਰ ਦਿੱਤਾ ਗਿਆ ਸੀ ਅੱਜ ...

ਪੂਰੀ ਖ਼ਬਰ »

ਬਾਗਵਾਲੀ ਦੇ ਜੰਗਲ 'ਚ ਖੈਰ ਦੀ ਲੱਕੜ ਚੋਰੀ ਕਰਨ ਵਾਲੇ ਚੋਰਾਂ ਨੂੰ ਕਾਬੂ ਕਰਨ 'ਚ ਜੰਗਲਾਤ ਵਿਭਾਗ ਨੂੰ ਮਿਲੀ ਸਫ਼ਲਤਾ

ਪੁਰਖਾਲੀ, 19 ਅਗਸਤ (ਅੰਮਿ੍ਤਪਾਲ ਸਿੰਘ ਬੰਟੀ)- ਇਲਾਕੇ ਦੇ ਜੰਗਲਾਂ 'ਚ ਖੈਰ ਦੀ ਲੱਕੜ ਦੀ ਨਜਾਇਜ਼ ਕਟਾਈ ਨੂੰ ਰੋਕਣ ਲਈ ਜੰਗਲਾਤ ਵਿਭਾਗ ਦੀ ਟੀਮ ਵਲੋਂ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦ ਉਕਤ ਟੀਮ ਨੇ ਬਾਗਵਾਲੀ ਦੇ ਸਰਕਾਰੀ ਜੰਗਲ ਵਿਚੋਂ ਖੈਰ ਚੋਰੀ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਮੋਰਿੰਡਾ ਦੀ ਇਕੱਤਰਤਾ ਹੋਈ

ਮੋਰਿੰਡਾ, 19 ਅਗਸਤ (ਕੰਗ)- ਪ੍ਰੈੱਸ ਕਲੱਬ ਮੋਰਿੰਡਾ ਦੀ ਇਕੱਤਰਤਾ ਚੇਅਰਮੈਨ ਅਮਰਜੀਤ ਸਿੰਘ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੱਤਰਕਾਰਤਾ ਦੇ ਖੇਤਰ ਵਿਚ ਕੰਮ ਕਰ ਰਹੇ ਪੱਤਰਕਾਰਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਸੰਜੀਵ ਤੇਜਪਾਲ ਨੇ ਦੱਸਿਆ ...

ਪੂਰੀ ਖ਼ਬਰ »

ਅਗੰਮਪੁਰ ਵਿਖੇ ਅਨੰਦ ਉਤਸਵ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਇੱਥੋਂ ਨੇੜਲੇ ਪਿੰਡ ਅਗੰਮਪੁਰ ਵਿਖੇ ਆਰਟ ਆਫ਼ ਲਿਵਿੰਗ ਸੰਸਥਾ ਵਲੋਂ ਭਾਰਤ ਵਿਚ ਚੱਲ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਅਨੰਦ ਉਤਸਵ ਮਨਾਇਆ ਗਿਆ, ਜਿਸ ਵਿਚ ਕੁਲਭੂਸ਼ਣ ਜੋਸ਼ੀ, ਬਿ੍ਜ ਮੋਹਨ ਕੌਸ਼ਲ ...

ਪੂਰੀ ਖ਼ਬਰ »

ਢਿੱਲੋਂ ਵਲੋਂ ਤੂਫ਼ਾਨੀ ਦੌਰੇ ਜਾਰੀ

ਨੂਰਪੁਰ ਬੇਦੀ, 19 ਅਗਸਤ (ਵਿੰਦਰਪਾਲ ਝਾਂਡੀਆਂ)- ਪੰਜਾਬ ਕਾਂਗਰਸ ਕਮੇਟੀ ਦੇ ਮੁੱਖ ਬੁਲਾਰੇ ਬਰਿੰਦਰ ਸਿੰਘ ਢਿੱਲੋਂ ਵਲੋਂ ਨੂਰਪੁਰ ਬੇਦੀ ਇਲਾਕੇ ਦੇ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਨਾਲ ਮੀਟਿੰਗਾਂ ਕਰਨ ਦਾ ਸਿਲਸਿਲਾ ਜਾਰੀ ਰੱਖਿਆ ਹੋਇਆ | ਜਿਸ ਤਹਿਤ ਸ: ਢਿੱਲੋਂ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX