ਤਾਜਾ ਖ਼ਬਰਾਂ


ਜੰਮੂ-ਕਸ਼ਮੀਰ : ਅੱਤਵਾਦੀਆਂ ਨਾਲ ਮੁਠਭੇੜ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ
. . .  20 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਡੂਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋਣ ਦੀ ਖ਼ਬਰ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੇ ਚਾਰੀ ਸ਼ਰੀਫ਼ ਦੇ ਜ਼ੀਨਪੰਚਾਲ ਇਲਾਕੇ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ...
ਜੋਧ ਸਿੰਘ ਸਮਰਾ ਤੇ ਮਜੀਠੀਆ ਮਿਲ ਕੇ ਸੰਭਾਲਣਗੇ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ - ਬਾਦਲ
. . .  19 minutes ago
ਹਰਸ਼ਾ ਛੀਨਾਂ, ਅਜਨਾਲਾ, 21 ਜਨਵਰੀ ਕੜਿਆਲ, ਢਿੱਲੋਂ)- ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਲਕਾ ਅਜਨਾਲਾ ਦੇ ਸਾਬਕਾ ਲੀਡਰਾਂ ਦੇ ......
ਸ਼ਰਾਬ ਦੇ ਦੁੱਖ ਕਾਰਨ ਹੀ ਭਗਵੰਤ ਮਾਨ ਦੇ ਪਰਿਵਾਰ ਨੇ ਉਸ ਨੂੰ ਛੱਡਿਆ- ਮਜੀਠੀਆ
. . .  35 minutes ago
ਹਰਸ਼ਾ ਛੀਨਾਂ, ਅਜਨਾਲਾ 21 ਜਨਵਰੀ (ਕੜਿਆਲ, ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ 'ਚ ਵਰਕਰਾਂ ਨਾਲ ਮੀਟਿੰਗ ਕਰਨ ਪੁੱਜੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ .....
ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  34 minutes ago
ਭੁਵਨੇਸ਼ਵਰ, 21 ਜਨਵਰੀ- ਉੜੀਸਾ ਦੇ ਕੇਂਦਰਪਾੜਾ ਜ਼ਿਲ੍ਹੇ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ 'ਚ ਦਾਖ਼ਲ...
ਭਗਵੰਤ ਮਾਨ ਵਲੋਂ ਸ਼ਰਾਬ ਛੱਡਣ 'ਤੇ ਬੋਲੇ ਬਾਦਲ, ਕਿਹਾ- ਉਨ੍ਹਾਂ ਵਲੋਂ ਕੁਝ ਸਮੇਂ ਲਈ ਛੱਡੀਆਂ ਜਾਂਦੀਆਂ ਹਨ ਕਈ ਚੀਜ਼ਾਂ
. . .  54 minutes ago
ਅਜਨਾਲਾ/ਹਰਛਾ ਛੀਨਾ 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਕੜਿਆਲ)- ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅੱਜ ਅਜਨਾਲਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਕਾਂਗਰਸ ਸਰਕਾਰ...
ਸ਼ਾਹ ਦੇ ਹੈਲੀਕਾਪਟਰ ਲੈਂਡਿੰਗ ਨੂੰ ਮਾਲਦਾ 'ਚ ਇਜਾਜ਼ਤ ਨਾ ਦਿੱਤੇ ਜਾਣ ਨੂੰ ਭਾਜਪਾ ਨੇ ਦੱਸਿਆ ਸਾਜ਼ਿਸ਼
. . .  about 1 hour ago
ਨਵੀਂ ਦਿੱਲੀ, 21 ਜਨਵਰੀ-ਭਾਜਪਾ ਪ੍ਰਧਾਨ ਅਮਿਤ ਸ਼ਾਹ 22 ਜਨਵਰੀ ਨੂੰ ਪੱਛਮੀ ਬੰਗਾਲ ਦੇ ਮਾਲਦਾ 'ਚ ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉੱਥੋਂ ਦੇ ਸਥਾਨਕ ਪ੍ਰਸ਼ਾਸਨ ਨੇ ਹਵਾਈ ਅੱਡੇ 'ਤੇ ਉਸਾਰੀ ਦਾ ਕੰਮ ਹੋਣ ਕਾਰਨ ਉੱਥੇ ਸ਼ਾਹ ਦਾ ਹੈਲੀਕਾਪਟਰ ਉਤਾਰਨ ਦੀ .....
ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਤਾਪ ਸਿੰਘ ਬਾਜਵਾ
. . .  about 1 hour ago
ਪਟਨਾ, 21 ਜਨਵਰੀ (ਹਰਿੰਦਰ ਸਿੰਘ ਕਾਕਾ)- ਕਾਂਗਰਸ ਦਾ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ....
ਸਿੱਧਗੰਗਾ ਮੱਠ ਦੇ ਮਹੰਤ ਸ਼ਿਵ ਕੁਮਾਰ ਸਵਾਮੀ ਦਾ ਦੇਹਾਂਤ
. . .  about 1 hour ago
ਬੈਂਗਲੁਰੂ, 21 ਜਨਵਰੀ- ਸਿੱਧਗੰਗਾ ਮੱਠ ਦੇ ਮਹੰਤ ਸ਼ਿਵ ਕੁਮਾਰ ਸਵਾਮੀ ਦਾ ਅੱਜ ਦੇਹਾਂਤ ਹੋ ਗਿਆ। ਉਹ 111 ਸਾਲ ਦੇ ਸਨ। ਮਹੰਤ ਸ਼ਿਵ ਕੁਮਾਰ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਹਸਪਤਾਲ 'ਚ ਦਾਖਲ ਸਨ ਜਿੱਥੇ ਉਨ੍ਹਾਂ ਅੱਜ ਆਖ਼ਰੀ ਸਾਹ .....
ਅਫ਼ਗਾਨਿਸਤਾਨ 'ਚ ਵਿਸ਼ੇਸ਼ ਬਲਾਂ ਦੇ ਟਿਕਾਣੇ 'ਤੇ ਕਾਰ ਬੰਬ ਧਮਾਕਾ, 18 ਦੀ ਮੌਤ
. . .  about 1 hour ago
ਕਾਬੁਲ, 21 ਜਨਵਰੀ- ਅਫ਼ਗਾਨਿਸਤਾਨ ਦੇ ਪੂਰਬੀ ਸੂਬੇ ਵਾਰਦਕ ਦੀ ਰਾਜਧਾਨੀ ਮੈਦਾਨ ਸ਼ਰ 'ਚ ਅੱਜ ਅੱਤਵਾਦੀ ਸੰਗਠਨ ਤਾਲਿਬਾਨ ਨੇ ਅਫ਼ਗਾਨਿਸਤਾਨ ਵਿਸ਼ੇਸ਼ ਬਲ ਦੇ ਟਿਕਾਣੇ 'ਤੇ ਕਾਰ ਬੰਬ ਧਮਾਕੇ ਨੂੰ ਅੰਜਾਮ ਦਿੱਤਾ, ਜਿਸ 'ਚ 18 ਲੋਕਾਂ ਦੀ ਮੌਤ ਹੋ ਗਈ ਅਤੇ 27...
ਜਿਹੜੇ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ ਵਾਪਸ- ਰਾਜਨਾਥ ਸਿੰਘ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਕੇਂਦਰੀ ਰਾਜਨਾਥ ਸਿੰਘ ਨੇ ਮੇਹੁਲ ਚੌਕਸੀ ਦੇ ਮੁੱਦੇ 'ਤੇ ਕਿਹਾ ਕਿ ਸਰਕਾਰ ਨੇ ਆਰਥਿਕ ਅਪਰਾਧਿਕ ਬਿਲ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਦੇਸ਼ ਛੱਡ ਕੇ ਭੱਜ ਚੁੱਕੇ ਹਨ ਉਨ੍ਹਾਂ ਨੂੰ ਵਾਪਸ ਲਿਆਂਦਾ ਜਾਵੇਗਾ। ਰਾਜਨਾਥ ਸਿੰਘ ਨੇ ਕਿਹਾ .....
ਮਾਇਆਵਤੀ 'ਤੇ ਟਿੱਪਣੀ ਮਾਮਲਾ : ਭਾਜਪਾ ਵਿਧਾਇਕਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਕੌਮੀ ਮਹਿਲਾ ਕਮਿਸ਼ਨ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੂੰ ਲੈ ਕੇ ਕੀਤੀ ਗਈ ਟਿੱਪਣੀ 'ਤੇ ਭਾਜਪਾ ਵਿਧਾਇਕਾ ਸਾਧਨਾ ਸਿੰਘ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਇਹ ਟਿੱਪਣੀ ਬਹੁਤ ਹਮਲਾਵਰ ਤੇ...
ਖਹਿਰਾ ਦਾ 'ਆਪ' 'ਤੇ ਹਮਲਾ, ਕਿਹਾ- ਭਗਵੰਤ ਮਾਨ ਦੀ ਸ਼ਰਾਬ ਛੁਡਾਊ ਸੀ ਬਰਨਾਲਾ ਰੈਲੀ
. . .  about 2 hours ago
ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ)- ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਬਰਨਾਲਾ ਰੈਲੀ ਭਗਵੰਤ ਮਾਨ ਦੀ ਸ਼ਰਾਬ ਛੁਡਾਊ ਰੈਲੀ ਸੀ। ਇਸ ਰੈਲੀ 'ਚ .....
ਸ੍ਰੀਲੰਕਾ ਨੇ 16 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
. . .  about 2 hours ago
ਕੋਲੰਬੋ, 21 ਜਨਵਰੀ- ਸ੍ਰੀਲੰਕਾ ਨੇ ਅੱਜ 16 ਭਾਰਤੀ ਮਛੇਰਿਆਂ ਨੂੰ ਰਿਹਾਅ ਕੀਤਾ ਹੈ। ਬੀਤੀ 13 ਜਨਵਰੀ ਨੂੰ ਸ੍ਰੀਲੰਕਾ ਦੀ ਜਲ ਸੈਨਾ ਵਲੋਂ ਇਨ੍ਹਾਂ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ...
ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਸੁਖਬੀਰ ਬਾਦਲ
. . .  about 1 hour ago
ਅਜਨਾਲਾ/ਹਰਛਾ ਛੀਨਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ,ਕੜਿਆਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ...
ਜਨਰਲ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ, ਮਦਰਾਸ ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 3 hours ago
ਚੇਨਈ, 21 ਜਨਵਰੀ- ਆਰਥਿਕ ਤੌਰ 'ਤੇ ਕਮਜ਼ੋਰ ਜਨਰਲ ਵਰਗ ਦੇ ਲਈ 10 ਫ਼ੀਸਦੀ ਰਾਖਵਾਂਕਰਨ ਦੇ ਮੁੱਦੇ 'ਤੇ ਮਦਰਾਸ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 18 ਫਰਵਰੀ ਤੋਂ ਪਹਿਲਾਂ ਜਵਾਬ ਦਾਖਲ ਕਰਨ ਦੇ ਲਈ ਕਿਹਾ ਹੈ। ਡੀ.ਐਮ.ਕੇ. ਦੇ......
ਸੁਖਬੀਰ ਬਾਦਲ ਅੱਜ ਹਲਕਾ ਰਾਜਾਸਾਂਸੀ ਦੇ ਪਿੰਡਾਂ ਦਾ ਕਰਨਗੇ ਦੌਰਾ
. . .  about 3 hours ago
ਸਵਾਈਨ ਫਲੂ ਕਾਰਨ ਔਰਤ ਦੀ ਮੌਤ
. . .  about 3 hours ago
ਮੈਕਸੀਕੋ : ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 85
. . .  about 3 hours ago
ਨੇਤਾਵਾਂ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਦਾ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਪ੍ਰਦਰਸ਼ਨ
. . .  about 3 hours ago
ਨਾਗੇਸ਼ਵਰ ਰਾਓ ਦੇ ਨਿਯੁਕਤੀ ਮਾਮਲੇ ਦੀ ਸੁਣਵਾਈ ਤੋਂ ਅਲੱਗ ਹੋਏ ਸੀ.ਜੇ.ਆਈ
. . .  about 4 hours ago
ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ ਸੁਖਬੀਰ ਬਾਦਲ
. . .  about 4 hours ago
ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 4 hours ago
ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁੱਠਭੇੜ ਦੌਰਾਨ 2 ਅੱਤਵਾਦੀ ਢੇਰ
. . .  about 4 hours ago
80 ਕਰੋੜ ਰੁਪਏ ਦੀ ਹੈਰੋਇਨ ਸਮੇਤ 6 ਕਾਬੂ
. . .  about 5 hours ago
ਮੇਹੁਲ ਚੌਕਸੀ ਨੇ ਐਂਟੀਗੁਆ 'ਚ ਆਪਣਾ ਭਾਰਤੀ ਪਾਸਪੋਰਟ ਕਰਵਾਇਆ ਜਮਾਂ
. . .  about 5 hours ago
ਫਾਰਮੇਸੀ ਕੌਂਸਲ ਦੇ ਐਲਾਨੇ ਨਤੀਜਿਆਂ 'ਚ 6 ਮੈਂਬਰ ਚੁਣੇ ਗਏ
. . .  about 5 hours ago
ਸੁਸ਼ਮਾ ਸਵਰਾਜ ਅਤੇ ਯੋਗੀ ਨੇ ਯੂਥ ਪ੍ਰਵਾਸੀ ਭਾਰਤੀ ਦਿਵਸ ਦਾ ਕੀਤਾ ਉਦਘਾਟਨ
. . .  about 5 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 6 hours ago
ਸੁਲਤਾਨਪੁਰ ਲੋਧੀ 'ਚ ਮੀਂਹ ਪੈਣ ਕਾਰਨ ਠੰਢ 'ਚ ਹੋਇਆ ਵਾਧਾ
. . .  about 6 hours ago
ਇਜ਼ਰਾਈਲ ਨੇ ਸੀਰੀਆ 'ਚ ਈਰਾਨੀ ਟਿਕਾਣਿਆਂ 'ਤੇ ਕੀਤੇ ਹਮਲੇ
. . .  about 7 hours ago
ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਜਾਣ ਵਾਲੀਆਂ ਕਈ ਟਰੇਨਾਂ
. . .  about 7 hours ago
ਮਾਲੀ 'ਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ 'ਤੇ ਹੋਏ ਹਮਲੇ 'ਚ 10 ਦੀ ਮੌਤ, 25 ਜ਼ਖ਼ਮੀ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਅਜਨਾਲਾ : ਘਰ ਚੋਂ 15 ਤੋਲੇ ਸੋਨੇ ਦੇ ਗਹਿਣੇ, ਨਗਦੀ ਅਤੇ ਕੈਨੇਡੀਅਨ ਡਾਲਰ ਚੋਰੀ
. . .  1 day ago
ਕੇਂਦਰੀ ਜੇਲ੍ਹ 'ਚ ਕੈਦੀ ਦੀ ਮੌਤ
. . .  1 day ago
ਮਹਾਰਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਹਿੰਦ-ਪਾਕਿ ਸਰਹੱਦ ਪਾਰ ਕਰਦਾ ਪਾਕਿ ਨਾਗਰਿਕ ਕਾਬੂ
. . .  1 day ago
ਗਣਤੰਤਰ ਦਿਵਸ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
. . .  1 day ago
ਯੂ.ਐਨ. ਦੇ ਬੇਸ 'ਤੇ ਹੋਏ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ
. . .  1 day ago
ਰੈਲੀ ਵਿਚ ਭਗਵੰਤ ਮਾਨ ਨੇ ਸ਼ਰਾਬ ਛੱਡਣ ਦਾ ਕੀਤਾ ਐਲਾਨ, ਮਾਂ ਸੀ ਬਹੁਤ ਪ੍ਰੇਸ਼ਾਨ
. . .  1 day ago
ਕਾਂਗਰਸੀ ਵਿਧਾਇਕਾਂ ਦੀ ਰਿਜ਼ਾਰਟ ਵਿਚ ਲੜਾਈ, ਇਕ ਹਸਪਤਾਲ ਭਰਤੀ
. . .  1 day ago
ਚਿੜੀਆ ਘਰ 'ਚ ਸ਼ੇਰ ਸੈਲਾਨੀਆਂ 'ਤੇ ਹਮਲਾ, ਇਕ ਦੀ ਮੌਤ
. . .  1 day ago
ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ
. . .  about 1 hour ago
ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ
. . .  about 1 hour ago
ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ
. . .  about 1 hour ago
ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ
. . .  13 minutes ago
'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ
. . .  18 minutes ago
ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ
. . .  33 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਲਾਪ੍ਰਵਾਹੀ ਅਕਸਰ ਅਗਿਆਨਤਾ ਤੋਂ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਪਟਿਆਲਾ

ਪ੍ਰਨੀਤ ਕੌਰ ਨੇ ਸ਼ੁਰੂ ਕਰਵਾਏ 5.27 ਕਰੋੜ ਰੁਪਏ ਦੇ ਵਿਕਾਸ ਕਾਰਜ

ਪਟਿਆਲਾ, 19 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਵਲੋਂ ਪਟਿਆਲਾ ਸ਼ਹਿਰ ਦੀਆਂ ਉਨ੍ਹਾਂ ਕਲੋਨੀਆਂ, ਜਿਹੜੀਆਂ ਨਗਰ ਨਿਗਮ ਦੀ ਹਦੂਦ ਤੋਂ ਬਾਹਰ ਹਨ ਤੇ ਇੱਥੇ ਪਿਛਲੇ ਲੰਮੇ ਅਰਸੇ ਤੋਂ ਵਿਕਾਸ ਕਾਰਜ ਨਹੀਂ ਹੋ ਸਕੇ, ਦਾ ਵਿਕਾਸ ਕਰਨ ਲਈ ਕਰੀਬ 14 ਕਰੋੜ ਰੁਪਏ ਦੇ ਫ਼ੰਡ ਮਨਜ਼ੂਰ ਕੀਤੇ ਗਏ ਹਨ | ਇਹ ਪ੍ਰਗਟਾਵਾ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਕੀਤਾ | ਉਨ੍ਹਾਂ ਦੱਸਿਆ ਕਿ ਪਟਿਆਲਾ ਸ਼ਹਿਰ 'ਚ ਸ਼ੁਰੂ ਹੋਏ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਮੁਕੰਮਲ ਹੋਣ ਬਾਅਦ ਪਟਿਆਲਾ ਦੀ ਨੁਹਾਰ ਬਦਲ ਜਾਵੇਗੀ ਕਿਉਂਕਿ ਪਿਛਲੀ ਸਰਕਾਰ ਵਲੋਂ ਇਸ ਨਾਲ ਕੀਤੇ ਮਤਰੇਈ ਮਾਂ ਵਾਲੇ ਸਲੂਕ ਤੋਂ ਪਟਿਆਲਾ ਨੂੰ ਰਾਹਤ ਪਹਿਲਾਂ ਹੀ ਮਿਲ ਚੁੱਕੀ ਹੈ |
ਪ੍ਰਨੀਤ ਕੌਰ ਅੱਜ ਇਨ੍ਹਾਂ ਕਲੋਨੀਆਂ 'ਚ ਸ਼ਾਮਲ ਨਿਊ ਖੇੜੀ (ਨੇੜੇ ਖੇੜੀ ਗੁੱਜਰਾਂ) ਅਤੇ ਰਿਸ਼ੀ ਕਲੋਨੀ (ਨੇੜੇ ਹੀਰਾ ਬਾਗ਼) ਦੀਆਂ ਨਵੀਆਂ ਬਣੀਆਂ ਗਰਾਮ ਪੰਚਾਇਤਾਂ ਲਈ ਪੰਜਾਬ ਦੇ ਪੰਚਾਇਤੀ ਰਾਜ ਵਿਭਾਗ ਵਲੋਂ ਪ੍ਰਵਾਨ ਕੀਤੇ ਗਏ 5.27 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਵਾਉਣ ਪੁੱਜੇ ਹੋਏ ਸਨ | ਇਸ ਮੌਕੇ ਉਨ੍ਹਾਂ ਦੇ ਨਾਲ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ ਅਤੇ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਵੀ ਮੌਜੂਦ ਸਨ | ਇਸ ਮੌਕੇ ਸ੍ਰੀਮਤੀ ਪ੍ਰਨੀਤ ਕੌਰ ਨੇ ਦੱਸਿਆ ਕਿ ਨਿਊ ਖੇੜੀ ਵਿਖੇ ਪੈਂਦੀਆਂ 11 ਕਲੋਨੀਆਂ ਦੇ ਵਸਨੀਕਾਂ ਦੇ ਘਰਾਂ ਨੂੰ ਜੋੜਦੀਆਂ ਗਲੀਆਂ ਪੱਕੀਆਂ ਕਰਨ ਲਈ 2.52 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ ਜਦੋਂ ਕਿ ਹੀਰਾ ਬਾਗ਼ ਨੇੜਲੀਆਂ 5 ਕਲੋਨੀਆਂ 'ਚ ਗਲੀਆਂ ਪੱਕੀਆਂ ਕਰਨ ਲਈ 2.75 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ | ਇਸ ਤਰ੍ਹਾਂ ਲੋਕਾਂ ਦੇ ਘਰਾਂ ਨੂੰ ਜੋੜਦੀਆਂ 120 ਦੇ ਲਗ-ਪਗ ਗਲੀਆਂ ਪੱਕੀਆਂ ਹੋ ਜਾਣਗੀਆਂ ਤੇ 16 ਕਲੋਨੀਆਂ ਦੇ ਲੋਕਾਂ ਨੂੰ ਲਾਭ ਮਿਲੇਗਾ |
ਪ੍ਰਨੀਤ ਕੌਰ ਨੇ ਦੱਸਿਆ ਕਿ ਪਟਿਆਲਾ ਸ਼ਹਿਰ ਦੇ ਚਾਰ ਹਿੱਸੇ ਅਜਿਹੇ ਸਨ ਜਿੱਥੇ ਵਸੋਂ ਬਹੁਤ ਜ਼ਿਆਦਾ ਸੀ ਪਰੰਤੂ ਇਹ ਨਗਰ ਨਿਗਮ ਦੀ ਹਦੂਦ ਤੋਂ ਬਾਹਰ ਪੈਣ ਕਰਕੇ ਇਨ੍ਹਾਂ ਦੇ ਵਿਕਾਸ 'ਚ ਖੜੋਤ ਆ ਰਹੀ ਸੀ ਇਸ ਨੂੰ ਦੂਰ ਕਰਨ ਲਈ ਪੰਚਾਇਤੀ ਰਾਜ ਵਿਭਾਗ ਵਲੋਂ 14 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ ਜਿਸ ਵਿਚੋਂ ਭਾਦਸੋਂ ਰੋਡ ਵਾਲੇ ਪਾਸੇ ਦੀਆਂ ਕਲੋਨੀਆਂ ਦੇ ਵਿਕਾਸ ਲਈ 6.11 ਕਰੋੜ ਰੁਪਏ ਤੇ ਸੰਗਰੂਰ ਬਾਈਪਾਸ ਰੋਡ 'ਤੇ ਧਾਮੋਮਾਜਰਾ ਵਾਲੇ ਪਾਸੇ ਦੀਆਂ ਕਲੋਨੀਆਂ ਲਈ 1.95 ਕਰੋੜ ਰੁਪਏ ਖ਼ਰਚੇ ਜਾਣਗੇ | ਇਸ ਮੌਕੇ ਮੇਅਰ ਸ੍ਰੀ ਸੰਜੀਵ ਸ਼ਰਮਾ ਨੇ ਸ਼ਹਿਰ ਦੇ ਵਿਕਾਸ ਲਈ ਲਾਏ ਜਾ ਰਹੇ ਕਰੀਬ 23 ਕਰੋੜ ਰੁਪਏ ਦੇ ਟੈਂਡਰਾਂ ਸਮੇਤ ਪਿਛਲੇ ਲੰਮੇ ਅਰਸੇ ਤੋਂ ਲਟਕੇ ਡੇਅਰੀਆਂ ਨੂੰ ਬਾਹਰ ਕੱਢਣ ਦੇ ਪ੍ਰਾਜੈਕਟ ਨੂੰ ਪੂਰਾ ਕਰਨ ਅਤੇ ਸ਼ਹਿਰ ਦੇ ਸੀਵਰੇਜ ਨੂੰ ਸਾਫ਼ ਕਰਨ ਦੇ ਕੰਮਾਂ ਤੋਂ ਜਾਣੂ ਕਰਵਾਇਆ | ਇਸ ਸਮੇਂ ਸ੍ਰੀਮਤੀ ਪ੍ਰਨੀਤ ਕੌਰ ਨੇ ਹੀਰਾ ਬਾਗ਼ ਨੇੜਲੀਆਂ ਕਲੋਨੀਆਂ ਨੂੰ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਨਗਰ ਨਿਗਮ ਵਲੋਂ ਦਿੱਤੀ ਫਾਗਿੰਗ ਮਸ਼ੀਨ ਵੀ ਸੌਾਪੀ | ਇਸ ਮੌਕੇ ਪਟਿਆਲਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਸ੍ਰੀ ਪੀ.ਕੇ. ਪੁਰੀ, ਡਾ. ਦਰਸ਼ਨ ਸਿੰਘ ਘੁੰਮਣ, ਸੰਤ ਬਾਂਗਾ, ਮਹਿਲਾ ਕਾਂਗਰਸ ਦੀ ਦਿਹਾਤੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਬਲਾਕ ਪ੍ਰਧਾਨ ਕੇ.ਕੇ. ਮਲਹੋਤਰਾ, ਵਿਸ਼ਵਾਸ ਸੈਣੀ ਕਾਲੂ, ਉੱਘੇ ਉਦਯੋਗਪਤੀ ਭਰਤ ਤੇਜਾ, ਵਿਨੋਦ ਢੂੰਡੀਆ, ਸਤਿੰਦਰ ਸੰਧੂ, ਯੂਥ ਕਾਂਗਰਸ ਪ੍ਰਧਾਨ ਸੰਦੀਪ ਮਲਹੋਤਰਾ, ਕੌਾਸਲਰ ਸਰੋਜ ਸ਼ਰਮਾ, ਅਤੁਲ ਜੋਸ਼ੀ, ਰਮਨ ਕੋਹਲੀ, ਹਰੀਸ਼ ਅਗਰਵਾਲ, ਰੇਖਾ ਅਗਰਵਾਲ, ਅਨਿਲ ਮੋਦਗਿਲ, ਨਿੱਗੀ ਨਾਗਪਾਲ, ਰਣਧੀਰ ਕਾਟੀ, ਰਜੇਸ਼ ਲੱਕੀ, ਜਸਵਿੰਦਰ ਜੁਲਕਾਂ, ਪਿ੍ੰਸੀਪਲ ਕੁਲਵੰਤ ਕੌਰ, ਸਮਾਜ ਸੇਵੀ ਰੁਪਿੰਦਰ ਘੁੰਮਣ, ਬਰਜਿੰਦਰ ਤੇਜਾ, ਐਕਸੀਅਨ ਪੰਚਾਇਤੀ ਰਾਜ ਤੇਜਿੰਦਰ ਸਿੰਘ ਮੁਲਤਾਨੀ, ਐਸ.ਡੀ.ਓ. ਪ੍ਰਭਾਤ ਕੁਮਾਰ, ਜੇ.ਈ. ਨਿਰਮਲ ਸਿੰਘ ਤੇ ਹੋਰ ਪਤਵੰਤੇ ਵੀ ਮੌਜੂਦ ਸਨ |

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਪਟਿਆਲਾ, 19 ਅਗਸਤ (ਆਤਿਸ਼ ਗੁਪਤਾ)-ਸਥਾਨਕ ਤਿ੍ਪੜੀ ਇਲਾਕੇ ਚ ਸਥਿਤ ਏਕਤਾ ਨਗਰ 'ਚ ਇਕ ਨੌਜਵਾਨ ਦੀ ਕਰੰਟ ਲੱਗਣ ਕਰਕੇ ਮੌਤ ਹੋ ਗਈ ਹੈ | ਮਿ੍ਤਕ ਦੀ ਪਛਾਣ ਗੁਰਤੇਜ ਸਿੰਘ ਵਾਸੀ ਰੋਹਟੀ ਵਜੋਂ ਹੋਈ ਹੋਈ ਹੈ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਮਿ੍ਤਕ ਦੀ ਲਾਸ਼ ਨੂੰ ...

ਪੂਰੀ ਖ਼ਬਰ »

ਫ਼ਰਜ਼ੀ ਜ਼ਮਾਨਤ ਕਰਾਉਣ 'ਤੇ ਚਾਰ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 19 ਅਗਸਤ (ਆਤਿਸ਼ ਗੁਪਤਾ)-ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਫ਼ਰਜ਼ੀ ਜ਼ਮਾਨਤ ਕਰਵਾਉਣ ਵਾਲਿਆਂ ਿਖ਼ਲਾਫ਼ ਕਾਰਵਾਈ ਕਰਦੇ ਹੋਏ ਗੁਰਬੀਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਅਰੋੜਿਆਂ ਵਾਲਾ ਮੁਹੱਲਾ ਪਟਿਆਲਾ, ਜਗਤਾਰ ਸਿੰਘ ਪੁੱਤਰ ਧਿਆਨ ਸਿੰਘ ਵਾਸੀ ...

ਪੂਰੀ ਖ਼ਬਰ »

ਮਹਿਜ਼ ਚੌਕੀਦਾਰੀ ਲਈ ਭਰਾ ਨੂੰ ਮਰਨ ਲਈ ਕੀਤਾ ਮਜਬੂਰ-ਮਾਮਲਾ ਦਰਜ

ਸਮਾਣਾ, 19 ਅਗਸਤ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੇ ਪਿੰਡ ਬੰਮ੍ਹਣਾ ਵਿਚ ਇਕ ਭਰਾ ਵਲੋਂ ਭਰਾ ਦੀ ਚੌਕੀਦਾਰੀ ਦੀ ਨੌਕਰੀ ਹਾਸਲ ਕਰਨ ਲਈ ਭਰਾ ਨੂੰ ਮਰਨ ਲਈ ਮਜ਼ਬੂਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਮਿ੍ਤਕ ਤੇ ਦੋਸ਼ੀ ਦੀ ਭੈਣ ਦੇ ਬਿਆਨਾਂ 'ਤੇ ਕਾਰਵਾਈ ...

ਪੂਰੀ ਖ਼ਬਰ »

ਪਾਤੜਾਂ 'ਚ ਡੇਂਗੂ ਪੀੜਤਾਂ ਦੀ ਗਿਣਤੀ ਸੈਂਕੜਿਆਂ 'ਚ ਪਹੁੰਚੀ, ਦਿਨੋ-ਦਿਨ ਹੋ ਰਿਹਾ ਹੋਰ ਵਾਧਾ

ਪਾਤੜਾਂ, 19 ਅਗਸਤ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸ਼ਹਿਰ 'ਚ ਡੇਂਗੂ ਬੁਖ਼ਾਰ ਪੀੜਤਾਂ ਦੀ ਗਿਣਤੀ ਦਿਨੋਂ-ਦਿਨ ਵੱਧ ਰਹੀ ਹੈ | ਪੰਜਾਬ ਸਰਕਾਰ ਵਲੋਂ ਲੱਖਾਂ ਰੁਪਏ ਖ਼ਰਚ ਕਰਕੇ ਡੇਂਗੂ ਨੂੰ ਰੋਕਣ ਲਈ ਲੋਕਾਂ ਨੰੂ ਜਾਗਰੂਕ ਕਰਨ ਵਾਸਤੇ ਹਰ ਸ਼ਹਿਰ ਲਈ ਸਾਰੇ ਸਾਧਨਾਂ ਨਾਲ ...

ਪੂਰੀ ਖ਼ਬਰ »

ਸੁਨੀਤਾ ਸੰਭਰਵਾਲ ਨੂੰ ਪੰਜਾਬ ਸਰਕਾਰ ਵਲੋਂ ਸੁਤੰਤਰਤਾ ਦਿਵਸ ਪੁਰਸਕਾਰ ਪ੍ਰਦਾਨ

ਪਟਿਆਲਾ, 19 ਅਗਸਤ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਰੰਗਮੰਚ-ਸਮਾਜ ਸੇਵਾ ਖੇਤਰ ਵਿਚ ਪਿਛਲੇ ਪੰਜ ਦਹਾਕਿਆਂ ਤੋਂ ਪਾਏ ਵਡਮੁੱਲੇ ਯੋਗਦਾਨ ਬਦਲੇ ਪੰਜਾਬ ਸਰਕਾਰ ਨੇ ਪ੍ਰਸਿੱਧ ਰੰਗਕਰਮੀ ਸ੍ਰੀਮਤੀ ਸੁਨੀਤਾ ਸਭਰਵਾਲ ਨਿਰਦੇਸ਼ਕ ਨੈਸ਼ਨਲ ਥੀਏਟਰ ਆਰਟਸ ਸੋਸਾਇਟੀ (ਨਟਾਸ) ...

ਪੂਰੀ ਖ਼ਬਰ »

ਮੁੱਖ ਮਾਰਗ 'ਤੇ ਖੜ੍ਹੇ ਕੈਂਟਰ ਪਿੱਛੇ ਕਾਰ ਦੀ ਟੱਕਰ ਹੋਣ ਕਾਰਨ ਪਤਨੀ ਦੀ ਮੌਤ, ਪਤੀ ਜ਼ਖ਼ਮੀ

ਖਨੌਰੀ/ਅਰਨੋਂ, 19 ਅਗਸਤ (ਬਲਵਿੰਦਰ ਸਿੰਘ ਥਿੰਦ, ਦਰਸ਼ਨ ਸਿੰਘ ਪਰਮਾਰ)-ਸੰਗਰੂਰ-ਦਿੱਲੀ ਮੁੱਖ ਮਾਰਗ (ਐਨ.ਐਚ. 71/52) ਤੇ ਪੁਰਾਣਾ ਸੇਲ ਟੈਕਸ ਬੈਰੀਅਰ ਕੋਲ ਇਕ ਹੋਟਲ ਦੇ ਸਾਹਮਣੇ ਸੜਕ 'ਤੇ ਖੜੇ ਇਕ ਕੈਂਟਰ ਪਿੱਛੇ ਕਾਰ ਦੀ ਟੱਕਰ ਹੋ ਜਾਣ ਕਾਰਨ ਰਾਜਸਥਾਨ ਦੇ ਕੋਟਾ ਬੂੰਦੀ ...

ਪੂਰੀ ਖ਼ਬਰ »

ਜ਼ੋਨ ਘਨੌਰ ਦੀਆਂ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ

ਘਨੌਰ, 19 ਅਗਸਤ (ਜਾਦਵਿੰਦਰ ਸਿੰਘ ਜੋਗੀਪੁਰ, ਬਲਜਿੰਦਰ ਸਿੰਘ ਗਿੱਲ)-ਜ਼ੋਨ ਘਨੌਰ ਦੀਆਂ ਸਕੂਲੀ ਖੇਡਾਂ ਸ਼ਰਨਜੀਤ ਸਿੰਘ ਡੀ.ਈ.ਓ., ਅਤੇ ਏ.ਈ.ਓ. ਜਗਤਾਰ ਸਿੰਘ ਟਿਵਾਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਜਸਵਿੰਦਰ ਸਿੰਘ ਚਪੜ੍ਹ ਜ਼ੋਨਲ ਸਕੱਤਰ ਖੇਡਾਂ ਦੀ ਅਗਵਾਈ ਵਿਚ, ...

ਪੂਰੀ ਖ਼ਬਰ »

ਸਾਰੇ ਜ਼ਿਲਿ੍ਹਆਂ ਦੇ ਐਸ.ਐਸ.ਪੀ. ਅੱਗੇ ਆਉਣ ਤਾਂ ਹਫ਼ਤਿਆਂ ਵਿਚ ਹੀ ਮਿਲਾਵਟਖੋਰਾਂ ਤੇ ਬਲੈਕੀਆਂ 'ਤੇ ਨੱਥ ਪਾਈ ਜਾ ਸਕਦੀ ਹੈ-ਬਹਿਰੂ

ਦੇਵੀਗੜ੍ਹ, 19 ਅਗਸਤ (ਮੁਖ਼ਤਿਆਰ ਸਿੰਘ ਨੌਗਾਵਾਂ)-ਕਸਬਾ ਦੇਵੀਗੜ੍ਹ ਵਿਖੇ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਮਿਲਾਵਟੀ ਦੁੱਧ ਦੇ ਗੌਰਖ ਧੰਦੇ ਨੰੂ ਪਟਿਆਲਾ ਦੇ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਜਿਸ ਤਰ੍ਹਾਂ ਖ਼ੁਦ ਛਾਪਾ ਮਾਰ ਕੇ ਹਜ਼ਾਰਾਂ ਕੁਇੰਟਲ ਨਕਲੀ ਦੁੱਧ, ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਲਈ ਵੱਡੀ ਸਮੱਸਿਆ ਬਣਿਆ ਨਕਲੀ ਦੁੱਧ ਦਾ ਗੋਰਖ ਧੰਦਾ

ਭੁੱਨਰਹੇੜੀ, 19 ਅਗਸਤ (ਧਨਵੰਤ ਸਿੰਘ)-ਬਲਾਕ ਭੁੱਨਰਹੇੜੀ ਦੇ ਦੁੱਧ ਉਤਪਾਦਕਾਂ ਲਈ ਵੱਡੀ ਸਮੱਸਿਆ ਬਣਿਆ ਨਕਲੀ ਦੁੱਧ ਦਾ ਕਾਰੋਬਾਰ | ਇਸ ਬਲਾਕ ਅੰਦਰ ਅਸਲ ਦੁੱਧ ਬਹੁਤ ਘੱਟ ਮਾਤਰਾ ਵਿਚ ਪੈਦਾ ਹੋ ਰਿਹਾ ਹੈ ਜਿਸ ਦਾ ਕਾਰਨ ਵੱਧ ਲਾਗਤ ਘੱਟ ਪੈਦਾਵਾਰ ਹੈ ਇਸ ਦੁੱਧ ਦਾ ਸਹੀ ...

ਪੂਰੀ ਖ਼ਬਰ »

ਹੁਣ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੀ ਖ਼ੈਰ ਨਹੀਂ

ਪਟਿਆਲਾ, 19 ਅਗਸਤ (ਆਤਿਸ਼ ਗੁਪਤਾ)-ਟ੍ਰੈਫਿਕ ਪੁਲਿਸ ਵਲੋਂ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਨਾ ਕਰਨ ਲਈ ਸਮੇਂ-ਸਮੇਂ 'ਤੇ ਜਾਣਕਾਰੀ ਦਿੱਤੀ ਜਾਂਦੀ ਹੈ, ਜਿਸ ਦੇ ਬਾਵਜੂਦ ਲੋਕਾਂ ਵਲੋਂ ਆਵਾਜਾਈ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ | ਇਸੇ ਨੂੰ ਵੇਖਦੇ ਹੋਏ ...

ਪੂਰੀ ਖ਼ਬਰ »

ਕੇਵਲ ਸਿੰਘ ਕਤਲ ਦਾ ਦੂਜਾ ਦੋਸ਼ੀ ਘਨੌਰ ਪੁਲਿਸ ਦੀ ਗਿ੍ਫ਼ਤ 'ਚ

ਘਨੌਰ, 19 ਅਗਸਤ (ਬਲਜਿੰਦਰ ਸਿੰਘ ਗਿੱਲ)-ਥਾਣਾ ਘਨੌਰ ਪੁਲਿਸ ਨੇ ਤਕਰੀਬਨ ਪੌਣੇ ਦੋ ਸਾਲ ਪਹਿਲਾਂ ਹੋਏ ਕੇਵਲ ਸਿੰਘ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਅੱਜ ਕਾਤਲ ਦੇ ਦੂਜੇ ਦੋਸ਼ੀ ਕਾਜਲ ਮਹੰਤ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦੋਂ ਕਿ ਪਹਿਲਾਂ ਹੀ ਰੀਟਾ ਮਹੰਤ ਨੂੰ ...

ਪੂਰੀ ਖ਼ਬਰ »

ਪਤਨੀ ਨਾਲ ਜ਼ਬਰਦਸਤੀ ਕਰਨ ਤੇ ਤਨਖਾਹ ਖੋਹਣ 'ਤੇ ਪਤੀ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 19 ਅਗਸਤ (ਆਤਿਸ਼ ਗੁਪਤਾ)-ਇੱਥੇ ਦੇ ਐਸ.ਐਸ.ਟੀ. ਨਗਰ ਵਿਖੇ ਰਹਿਣ ਵਾਲੀ ਔਰਤ ਦੇ ਨਾਲ ਉਸ ਦੇ ਪਤਨੀ ਵਲੋਂ ਗੈਰ ਕੁਦਰਤੀ ਸੰਭੋਗ ਕਰਨ ਦੇ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਉਸ ਦੇ ਪਤੀ, ਸੱਸ ਅਤੇ ਸਹੁਰੇ ਦੇ ਿਖ਼ਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਬਰਾਮਦ

ਰਾਜਪੁਰਾ, 19 ਅਗਸਤ (ਰਣਜੀਤ ਸਿੰਘ)-ਰਾਜੁਪਰਾ-ਬਨੂੜ ਜੀ.ਟੀ. ਰੋਡ 'ਤੇ ਪਿੰਡ ਜਨਸੂਈ ਨੇੜੇ ਬੇਹੋਸ਼ੀ ਦੀ ਹਾਲਤ ਵਿਚ ਇਕ ਵਿਅਕਤੀ ਮਿਲਿਆ | ਇਸ ਨੂੰ ਐਾਬੂਲੈਂਸ ਵਾਲੇ ਚੁੱਕ ਕੇ ਸਿਵਲ ਹਸਪਤਾਲ ਲੈ ਕੇ ਆਏ ਜਿੱਥੇ ਡਾਕਟਰਾਂ ਨੇ ਇਸ ਨੂੰ ਮਿ੍ਤਕ ਐਲਾਨ ਦਿੱਤਾ | ਇਸ ਸਬੰਧੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਮੌਤ

ਭਾਦਸੋਂ, 19 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਥਾਣਾ ਭਾਦਸੋਂ ਅਧੀਨ ਆਉਂਦੇ ਪਿੰਡ ਖੇੜੀ ਜੱਟਾਂ ਦੇ ਇਕ ਵਿਅਕਤੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ | ਥਾਣਾ ਭਾਦਸੋਂ ਦੇ ਏ.ਐਸ.ਆਈ. ਲਖਵੀਰ ਸਿੰਘ ਨੇ ਦੱਸਿਆ ਕਿ ਹਰੀ ਸਿੰਘ ਪੁੱਤਰ ਬੰਤ ਸਿੰਘ ਵਾਸੀ ਖੇੜੀ ਜੱਟਾਂ ਉਮਰ 52 ਸਾਲ ਜੋ ...

ਪੂਰੀ ਖ਼ਬਰ »

ਪਿੰਡ ਚਹਿਲ ਵਿਖੇ ਜਸਪਾਲ ਸਿੰਘ ਦੀ ਅਗਵਾਈ 'ਚ ਪਰਮਜੀਤ ਸਿੰਘ ਖੱਟੜਾ ਦਾ ਵਿਸ਼ੇਸ਼ ਸਨਮਾਨ

ਭਾਦਸੋਂ, 19 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਪੰਜਾਬ ਦਾ ਵਿਕਾਸ ਜੇਕਰ ਹੋਇਆ ਹੈ ਤਾਂ ਸਿਰਫ਼ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਹੀ ਹੋਇਆ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸੈਕਟਰੀ ਪਰਮਜੀਤ ਸਿੰਘ ਖੱਟੜਾ ਨੇ ਪਿੰਡ ਚਹਿਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਘਰ ਵਿਚੋਂ 2 ਲੱਖ 70 ਹਜ਼ਾਰ ਚੋਰੀ

ਪਟਿਆਲਾ, 19 ਅਗਸਤ (ਆਤਿਸ਼ ਗੁਪਤਾ)-ਥਾਣਾ ਅਰਬਨ ਅਸਟੇਟ ਅਧੀਨ ਪੈਂਦੇ ਹੀਰਾ ਬਾਗ਼ ਇਲਾਕੇ 'ਚ ਸਥਿਤ ਘਰ ਵਿਚੋਂ ਕੋਈ 2 ਲੱਖ 70 ਹਜ਼ਾਰ ਰੁਪਏ ਚੋਰੀ ਕਰਕੇ ਫ਼ਰਾਰ ਹੋ ਗਿਆ ਹੈ | ਜਿਸ ਸਬੰਧੀ ਅਜੀਤ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਨਿਊ ਬਿਸ਼ਨ ਨਗਰ ਹਾਲ ਹੀਰਾ ਬਾਗ਼ ਪਟਿਆਲਾ ...

ਪੂਰੀ ਖ਼ਬਰ »

ਪਿੰਡ ਭੰਬੂਆਂ ਵਾਸੀਆਂ ਵਲੋਂ ਪਿੰਡ ਦਾ ਦਲਿਤ ਸਰਪੰਚ ਬਣਾਉਣ ਦੀ ਮੰਗ

ਦੇਵੀਗੜ੍ਹ, 19 ਅਗਸਤ (ਮੁਖਤਿਆਰ ਸਿੰਘ ਨੌਗਾਵਾਂ) ਹਲਕਾ ਸਨੋਰ ਦੇ ਬਲਾਕ ਭੁਨਰਹੇੜੀ ਦਾ ਅਹਿਮ ਪਿੰਡ ਭੰਬੂਆਂ, ਜਿਸ ਵਿੱਚ ਜ਼ਿਆਦਾ ਆਬਾਦੀ ਦਲਿਤ ਪਰਿਵਾਰਾਂ ਦੀ ਹੈ ਦੇ ਕੁਝ ਮੋਹਤਬਰ ਵਿਅਕਤੀਆਂ ਦੀ ਇੱਕ ਜ਼ਰੂਰੀ ਮੀਟਿੰਗ ਸ੍ਰੀ ਗੁਰੂ ਰਵਿਦਾਸ ਮੰਦਿਰ ਦੇਵੀਗੜ੍ਹ ...

ਪੂਰੀ ਖ਼ਬਰ »

ਸੁੱਕੇ ਦੁੱਧ ਤੋਂ ਮਿਲਾਵਟੀ ਮਿਠਾਈਆਂ ਬਣਾਉਣ ਦਾ ਧੰਦਾ ਜ਼ੋਰਾਂ 'ਤੇ

ਰਾਜਪੁਰਾ, 19 ਅਗਸਤ (ਰਣਜੀਤ ਸਿੰਘ)-ਪੰਜਾਬ ਸਰਕਾਰ ਨੇ ਭਾਵੇਂ ਕਿ ਤੰਦਰੁਸਤ ਪੰਜਾਬ ਦਾ ਸੁਪਨਾ ਸਾਕਾਰ ਕਰਨ ਦਾ ਮਨ ਬਣਾਇਆ ਹੋਇਆ ਹੈ ਪਰ ਹਾਲੇ ਤੱਕ ਇਸ ਸੁਪਨੇ ਨੂੰ ਤਾਰ-ਤਾਰ ਕਰਨ ਵਾਲੇ ਲੋਕ ਸਰਕਾਰੀ ਜਾਲ ਵਿਚ ਫਸਦੇ ਨਜ਼ਰ ਨਹੀਂ ਆ ਰਹੇ | ਹੋਰਨਾਂ ਸ਼ਹਿਰਾਂ ਦੇ ਨਾਲ-ਨਾਲ ...

ਪੂਰੀ ਖ਼ਬਰ »

ਭਾਜਪਾ ਵਲੋਂ ਅਟਲ ਬਿਹਾਰੀ ਵਾਜਪਾਈ ਅਤੇ ਬਲਰਾਮ ਜੀ ਦਾਸ ਟੰਡਨ ਨੂੰ ਸ਼ਰਧਾਂਜਲੀ ਦੇਣ ਲਈ ਸਮਾਗਮ ਅੱਜ

ਪਟਿਆਲਾ, 19 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਭਾਰਤੀ ਜਨਤਾ ਪਾਰਟੀ ਪਟਿਆਲਾ ਵਲੋਂ ਜ਼ਿਲ੍ਹਾ ਪ੍ਰਧਾਨ ਐੱਸ.ਕੇ. ਦੇਵ ਦੀ ਅਗਵਾਈ 'ਚ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟੱਲ ਬਿਹਾਰੀ ਵਾਜਪਾਈ ਅਤੇ ਪੰਜਾਬ ਦੇ ਸਾਬਕਾ ਪ੍ਰਧਾਨ ਤੇ ਛੱਤੀਸਗੜ੍ਹ ਦੇ ਰਾਜਪਾਲ ਸ੍ਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX