ਤਾਜਾ ਖ਼ਬਰਾਂ


ਭਾਖੜਾ 'ਚ ਰੁੜ੍ਹੇ ਪਾਤੜਾਂ ਦੇ ਦੋ ਨੌਜਵਾਨ, ਇਕ ਦੀ ਮਿਲੀ ਲਾਸ਼
. . .  23 minutes ago
ਪਾਤੜਾਂ, 21 ਸਤੰਬਰ (ਗੁਰਵਿੰਦਰ ਸਿੰਘ ਬੱਤਰਾ) - ਹਰਿਆਣਾ ਦੇ ਜ਼ਿਲ੍ਹਾ ਕੈਥਲ 'ਚ ਪਾਤੜਾਂ ਦੇ ਦੋ ਨੌਜਵਾਨਾਂ ਦੇ ਭਾਖੜਾ ਨਹਿਰ 'ਚ ਡੁੱਬਣ ਦਾ ਸਮਾਚਾਰ ਹੈ। ਭਾਖੜਾ ਨਹਿਰ 'ਚ ਡੁੱਬੇ ਇਨ੍ਹਾਂ ਦੋ ਨੌਜਵਾਨਾਂ 'ਚੋਂ ਪ੍ਰਦੀਪ ਕੁਮਾਰ ਦੀ ਲਾਸ਼ ਮਿਲ ਗਈ ਹੈ ਜਦਕਿ ਦੂਸਰਾ ਨੌਜਵਾਨ ....
ਏਸ਼ੀਆ ਕੱਪ 2018 : ਬੰਗਲਾਦੇਸ਼ ਨੂੰ ਲੱਗਿਆ ਸੱਤਵਾਂ ਝਟਕਾ
. . .  41 minutes ago
ਏਸ਼ੀਆ ਕੱਪ 2018 : ਬੰਗਲਾਦੇਸ਼ ਨੂੰ ਲੱਗਿਆ ਛੇਵਾਂ ਝਟਕਾ
. . .  46 minutes ago
ਬਾਂਦੀਪੋਰਾ 'ਚ ਸੁਰੱਖਿਆ ਬਲਾਂ ਦੇ ਨਾਲ ਮੁੱਠਭੇੜ 'ਚ 3 ਅੱਤਵਾਦੀ ਢੇਰ
. . .  43 minutes ago
ਸ੍ਰੀਨਗਰ, 21 ਸਤੰਬਰ- ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ 'ਚ ਤਿੰਨ ਹੋਰ ਅੱਤਵਾਦੀ ਢੇਰ ਹੋ ਗਏ...
ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਹੋਏ ਮੁਕੰਮਲ- ਰਿਟਰਨਿੰਗ ਅਫ਼ਸਰ
. . .  57 minutes ago
ਤਪਾ ਮੰਡੀ, 21 ਸਤੰਬਰ (ਵਿਜੇ ਸ਼ਰਮਾ) - 19 ਸਤੰਬਰ ਨੂੰ ਹੋਈਆ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਲਈ ਵੱਖੋ-ਵੱਖ ਪਾਰਟੀਆਂ ਦੇ ਉਮੀਦਵਾਰਾਂ ਦੀ ਕਿਸਮਤ ਵੋਟ ਬਕਸਿਆਂ 'ਚ ਸਬ-ਡਵੀਜ਼ਨ ਤਪਾ ਦੇ ਐਸ.ਡੀ.ਐਮ. ਦਫ਼ਤਰ 'ਚ ਬੰਦ ਹੈ, ਜਿਨ੍ਹਾਂ ਦੀ...
ਅਗਲੇ ਦੋ ਦਿਨਾਂ 'ਚ ਪੰਜਾਬ 'ਚ ਪਵੇਗਾ ਭਾਰੀ ਮੀਂਹ, ਅਲਰਟ ਜਾਰੀ
. . .  about 1 hour ago
ਚੰਡੀਗੜ੍ਹ, 21 ਸਤੰਬਰ - ਆਗਾਮੀ ਦਿਨਾਂ ਦੌਰਾਨ ਪੰਜਾਬ ਦੇ ਵੱਖ ਵੱਖ ਹਿੱਸਿਆ 'ਚ ਭਾਰੀ ਮੀਂਹ ਪੈਣ ਸੰਬੰਧੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਸਥਿਤ ਕੇਂਦਰ ....
ਪਿੰਡ ਦਬੜੀਖਾਨਾ ਦੇ ਬੂਥ ਨੰਬਰ-34 'ਤੇ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹਿਆ
. . .  about 1 hour ago
ਜੈਤੋ, 21 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ ਹਲਕੇ ਦੇ ਪਿੰਡ ਦਬੜੀਖਾਨਾ (ਗੋਬਿੰਦਗੜ੍ਹ) ਦੇ ਬੂਥ ਨੰਬਰ-34 ਵਿਖੇ ਅੱਜ ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠਾਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਦੁਬਾਰਾ ਵੋਟਾਂ ਪਾਉਣ ਦਾ ਕੰਮ....
ਏਸ਼ੀਆ ਕੱਪ 2018 : ਬੰਗਲਾਦੇਸ਼ ਨੂੰ ਲੱਗਿਆ ਪੰਜਵਾਂ ਝਟਕਾ
. . .  about 1 hour ago
ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨੂੰ 420 ਦੇ ਮਾਮਲੇ 'ਚ ਹੋਈ ਜੇਲ੍ਹ
. . .  about 1 hour ago
ਅੰਮ੍ਰਿਤਸਰ, 21 ਸਤੰਬਰ (ਰਾਜੇਸ਼ ਕੁਮਾਰ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਸੰਤੋਖ ਸਿੰਘ ਨੂੰ 420 ਦੇ ਇਕ ਕੇਸ 'ਚ ਅੱਜ ਮਾਨਯੋਗ ਅਦਾਲਤ ਵੱਲੋਂ ਸਜਾ ਸੁਣਾਈ ਗਈ ਹੈ। ਅਦਾਲਤ ਦੇ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ....
ਏਸ਼ੀਆ ਕੱਪ 2018 : ਬੰਗਲਾਦੇਸ਼ ਨੂੰ ਲੱਗਿਆ ਚੌਥਾ ਝਟਕਾ
. . .  about 1 hour ago
ਨਨ ਜਬਰ ਜਨਾਹ ਮਾਮਲੇ 'ਚ ਬਿਸ਼ਪ ਫਰੈਂਕੋ ਮੁਲੱਕਲ ਗ੍ਰਿਫ਼ਤਾਰ
. . .  about 1 hour ago
ਤਿਰੂਵਨੰਤਪੁਰਮ, 21 ਸਤੰਬਰ- ਕੇਰਲ 'ਚ ਨਨ ਜਬਰ ਜਨਾਹ ਮਾਮਲੇ ਦੇ ਕਥਿਤ ਦੋਸ਼ੀ ਜਲੰਧਰ ਦੇ ਬਿਸ਼ਪ ਫਰੈਂਕੋ ਮੁਲੱਕਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
ਅਕਾਲੀ ਦਲ ਵੱਲੋਂ ਚੋਣਾਂ ਰੱਦ ਕਰਕੇ ਕੇਂਦਰੀ ਸੁਰੱਖਿਆ ਬਲਾਂ ਦੀ ਹਾਜ਼ਰੀ 'ਚ ਕਰਵਾਉਣ ਦੀ ਮੰਗ
. . .  about 2 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਮਹਸ਼ਇੰਦਰ ਸਿੰਘ ਗਰੇਵਾਲ ਦੀ ਅਗਵਾਈ 'ਚ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਪੰਜਾਬ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ....
ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 44/2
. . .  about 2 hours ago
ਏਸ਼ੀਆ ਕੱਪ 2018 : ਬੰਗਲਾਦੇਸ਼ ਨੂੰ ਲੱਗਿਆ ਤੀਜਾ ਝਟਕਾ
. . .  about 2 hours ago
ਹਠੂਰ ਪੁਲਿਸ ਵੱਲੋਂ ਮੋਟਰਸਾਈਕਲ ਖੋਹਣ ਦੇ ਦੋਸ਼ਾਂ ਹੇਠ ਤਿੰਨ ਕਾਬੂ
. . .  about 2 hours ago
ਰਾਏਕੋਟ, 21 ਸਤੰਬਰ (ਸੁਸ਼ੀਲ) - ਥਾਣਾ ਹਠੂਰ ਦੀ ਪੁਲਿਸ ਵੱਲੋਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਡੀ.ਐੱਸ.ਪੀ. ਰਾਏਕੋਟ ਗੁਰਮੀਤ ਸਿੰਘ ਅਤੇ ਥਾਣਾ ਮੁਖੀ ਹਠੂਰ ਜਸਬੀਰ ਸਿੰਘ ਨੇ ਇੱਕ...
ਨਹੀਂ ਹੋਵੇਗੀ ਸੁਸ਼ਮਾ-ਕੁਰੈਸ਼ੀ ਵਿਚਾਲੇ ਮੁਲਾਕਾਤ, ਭਾਰਤ ਨੇ ਠੁਕਰਾਇਆ ਪ੍ਰਸਤਾਵ
. . .  about 2 hours ago
ਸ੍ਰੀ ਮੁਕਤਸਰ ਸਾਹਿਬ 'ਚ 36 ਵੋਟਿੰਗ ਬੂਥਾਂ 'ਤੇ ਹੋਇਆ 64.26 ਫ਼ੀਸਦੀ ਮਤਦਾਨ
. . .  about 2 hours ago
ਏਸ਼ੀਆ ਕੱਪ 2018 : ਬੰਗਲਾਦੇਸ਼ ਨੂੰ ਲੱਗਾ ਪਹਿਲਾ ਝਟਕਾ, ਲਿਟਨ ਦਾਸ 7 ਦੌੜਾਂ ਬਣਾ ਕੇ ਆਊਟ
. . .  about 2 hours ago
ਜੰਮੂ-ਕਸ਼ਮੀਰ 'ਚ ਕਿਸੇ ਐੱਸ. ਪੀ. ਓ. ਨੇ ਨਹੀਂ ਦਿੱਤਾ ਅਸਤੀਫ਼ਾ- ਗ੍ਰਹਿ ਮੰਤਰਾਲੇ
. . .  about 2 hours ago
ਜਲਾਲਾਬਾਦ : ਲੱਦੂਵਾਲਾ ਉਤਾੜ ਦੇ ਜ਼ੋਨ ਨੰ. 3 'ਤੇ ਕੁੱਲ 79.88 ਫ਼ੀਸਦੀ ਮਤਦਾਨ
. . .  about 3 hours ago
ਲੁਧਿਆਣਾ-2 ਬਲਾਕ ਦੇ 2 ਬੂਥਾਂ ਤੇ 70.43 ਫ਼ੀਸਦੀ ਮਤਦਾਨ
. . .  about 3 hours ago
ਉੱਤਰ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ
. . .  about 3 hours ago
ਏਸ਼ੀਆ ਕੱਪ 2018 : ਭਾਰਤ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਅਜਨਾਲਾ : ਗੱਗੋਮਾਹਲ ਦੇ ਬੂਥ ਨੰਬਰ 42 'ਤੇ 4 ਵਜੇ ਤੱਕ ਹੋਇਆ 49 ਫ਼ੀਸਦੀ ਮਤਦਾਨ
. . .  about 3 hours ago
ਸਰਜੀਕਲ ਸਟ੍ਰਾਈਕ : ਯੂ. ਜੀ. ਸੀ. ਦੇ ਫ਼ਰਮਾਨ 'ਤੇ ਜਾਵੜੇਕਰ ਦਾ ਬਿਆਨ- ਇਹ ਸਿਰਫ਼ ਸੁਝਾਅ ਹੈ
. . .  about 4 hours ago
ਅਜਨਾਲਾ : ਗੱਗੋਮਾਹਲ ਦੇ ਬੂਥ ਨੰਬਰ 42 'ਤੇ 3 ਵਜੇ ਤੱਕ 43 ਫ਼ੀਸਦੀ ਵੋਟਿੰਗ
. . .  about 4 hours ago
ਪਿੰਡ ਖੁੱਡਾ ਵਿਖੇ 12 ਵਜੇ ਤੱਕ 48 ਫ਼ੀਸਦੀ ਹੋਇਆ ਮਤਦਾਨ
. . .  about 4 hours ago
ਜਲਾਲਾਬਾਦ : ਲੱਦੂਵਾਲਾ ਉਤਾੜ ਦੇ ਜ਼ੋਨ ਨੰ. 3 'ਤੇ ਦੁਪਹਿਰ 2 ਵਜੇ ਤੱਕ 71.89 ਫ਼ੀਸਦੀ ਮਤਦਾਨ
. . .  about 5 hours ago
ਅੰਮ੍ਰਿਤਸਰ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਦੁਪਹਿਰ 2 ਵਜੇ ਤੱਕ 38 ਫ਼ੀਸਦੀ ਮਤਦਾਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ : ਗਿਲਜੇਵਾਲਾ ਤੋਂ ਅਕਾਲੀ ਦਲ ਵਲੋਂ ਚੋਣਾਂ ਦਾ ਬਾਈਕਾਟ
. . .  about 5 hours ago
ਲੁਧਿਆਣਾ-2 ਦੇ 2 ਬੂਥਾਂ 'ਤੇ ਹੁਣ ਤੱਕ 61 ਫ਼ੀਸਦੀ ਮਤਦਾਨ
. . .  about 5 hours ago
ਰੇਵਾੜੀ ਜਬਰ ਜਨਾਹ ਮਾਮਲਾ : ਚਾਰ ਦਿਨਾਂ ਰਿਮਾਂਡ 'ਤੇ ਭੇਜਿਆ ਗਿਆ ਮੁੱਖ ਦੋਸ਼ੀ ਨਿਸ਼ੂ
. . .  about 5 hours ago
ਤਨਜ਼ਾਨੀਆ 'ਚ ਕਿਸ਼ਤੀ ਪਲਟਣ ਕਾਰਨ 79 ਲੋਕਾਂ ਦੀ ਮੌਤ
. . .  about 5 hours ago
ਬੀ. ਐੱਸ. ਐੱਫ. ਦੇ ਕਾਂਸਟੇਬਲ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ
. . .  about 6 hours ago
ਅਜਨਾਲਾ : ਗੱਗੋਮਾਹਲ ਦੇ ਬੂਥ ਨੰਬਰ 42 'ਤੇ 2 ਵਜੇ ਤੱਕ 36 ਫ਼ੀਸਦੀ ਵੋਟਿੰਗ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਲਾਪ੍ਰਵਾਹੀ ਅਕਸਰ ਅਗਿਆਨਤਾ ਤੋਂ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਫਰੀਦਕੋਟ / ਮੁਕਤਸਰ

ਮੀਂਹ ਕਾਰਨ ਗ਼ਰੀਬ ਵਿਅਕਤੀ ਦੇ ਘਰ ਦੀ ਛੱਤ ਡਿੱਗੀ

ਫ਼ਰੀਦਕੋਟ, 19 ਅਗਸਤ (ਸਰਬਜੀਤ ਸਿੰਘ)-ਸਥਾਨਕ ਬਾਜ਼ੀਗਰ ਬਸਤੀ ਵਿਖੇ ਇਕ ਗ਼ਰੀਬ ਵਿਅਕਤੀ ਦੇ ਘਰ ਦੀ ਛੱਤ ਡਿੱਗਣ ਕਰਕੇ ਉਸ ਦੀ ਪਤਨੀ ਅਤੇ ਚਾਰ ਸਾਲਾ ਲੜਕਾ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਬੀਤੇ ਦਿਨ ਸਨਿਚਰਵਾਰ ਨੂੰ ਜ਼ਿਆਦਾ ਮੀਂਹ ਕਾਰਨ ਸਥਾਨਕ ਬਾਜ਼ੀਗਰ ਬਸਤੀ ਵਸਨੀਕ ਮੇਜਰ ਸਿੰਘ ਦੇ ਘਰ ਦੀ ਛੱਤ ਚੋਣ ਲੱਗ ਪਈ ਅਤੇ ਉਨ੍ਹਾਂ ਛੱਤ ਉੱਪਰ ਮਿੱਟੀ ਪਾ ਦਿੱਤੀ | ਬੀਤੀ ਰਾਤ ਮੇਜਰ ਸਿੰਘ ਆਪ ਤਾਂ ਕੰਮ ਕਾਰ ਲਈ ਬਾਹਰ ਗਿਆ ਹੋਇਆ ਸੀ ਤਾਂ ਉਸ ਦੀ ਪਤਨੀ ਅਤੇ 4 ਸਾਲਾ ਲੜਕਾ ਅੰਦਰ ਕਮਰੇ 'ਚ ਸੁੱਤੇ ਪਏ ਸਨ ਤਾਂ ਅਚਾਨਕ ਛੱਤ ਡਿੱਗ ਗਈ | ਖੜਕਾ ਸੁਣ ਕੇ ਜਦੋਂ ਆਂਢ ਗੁਆਂਢ ਤੋਂ ਲੋਕ ਇਕੱਠੇ ਹੋ ਕੇ ਆਏ ਤਾਂ ਉਨ੍ਹਾਂ ਮਲਬੇ 'ਚੋਂ ਮੇਜਰ ਸਿੰਘ ਦੀ ਪਤਨੀ ਅਤੇ ਲੜਕੇ ਨੂੰ ਕੱਢਿਆ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦਾਖਲ ਕਰਵਾਇਆ | ਉਸ ਦੀ ਪਤਨੀ ਦੇ ਤਾਂ ਸਿਰ 'ਤੇ ਸੱਟ ਲੱਗੀ ਜਦੋਂ ਕਿ ਮਾਸੂਮ 4 ਸਾਲਾ ਲੜਕੇ ਦਾ ਪੱਟ ਟੁੱਟ ਗਿਆ ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ | ਇਸ ਦੌਰਾਨ ਕਮਰੇ 'ਚ ਪਿਆ ਸਾਰਾ ਸਾਮਾਨ ਨੁਕਸਾਨਿਆ ਗਿਆ | ਐਮ.ਸੀ. ਕਾਕਾ ਸਿੰਘ ਨੇ ਦੱਸਿਆ ਕਿ ਮੇਜਰ ਸਿੰਘ ਡਰਾਇਵਰੀ ਕਰਦਾ ਹੈ ਅਤੇ ਉਹ ਰਾਤ ਸਮੇਂ ਘਰ ਨਹੀਂ ਸੀ ਅਤੇ ਗਰਮੀ ਕਰਕੇ ਉਸ ਦੇ ਮਾਤਾ ਪਿਤਾ ਬਾਹਰ ਵਿਹੜੇ 'ਚ ਸੁੱਤੇ ਪਏ ਸਨ ਅਤੇ ਇਹ ਘਟਨਾ ਘਟੀ | ਸਥਾਨਕ ਲੋਕਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਗਰੀਬ ਪਰਿਵਾਰ ਦੀ ਸਹਾਇਤਾ ਕੀਤੀ ਜਾਵੇ ਤਾਂ ਕਿ ਉਹ ਜ਼ਖ਼ਮੀਆਂ ਦਾ ਇਲਾਜ ਕਰਵਾ ਸਕਣ ਅਤੇ ਦੁਬਾਰਾ ਕਮਰਾ ਤਿਆਰ ਕਰਵਾ ਸਕਣ |

ਮੋਰਚੇ ਦੇ 80ਵੇਂ ਦਿਨ ਸੰਤ ਦਾਦੂਵਾਲ ਨੇ ਆਪ ਸਜਾਏ ਦੀਵਾਨ

ਬਰਗਾੜੀ, 19 ਅਗਸਤ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਬਰਗਾੜੀ ਇਨਸਾਫ਼ ਮੋਰਚੇ ਦੇ 80ਵੇਂ ਦਿਨ ਖੁਦ ਦਿਨ ਰਾਤ ਦੀਵਾਨ ਸਜਾ ਕੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰਇਤਿਹਾਸ ...

ਪੂਰੀ ਖ਼ਬਰ »

ਕੰਧਾਂ ਵਿਚੋਂ ਬੋਹੜ ਕੱਢ ਕੇ ਢੁੱਕਵੀਆਂ ਥਾਵਾਂ 'ਤੇ ਲਾ ਰਹੀ ਹੈ 'ਬੀੜ' ਸੁਸਾਇਟੀ

ਫ਼ਰੀਦਕੋਟ, 19 ਅਗਸਤ (ਹਰਮਿੰਦਰ ਸਿੰਘ ਮਿੰਦਾ)-ਵਾਤਾਵਰਨ ਵਿਚ ਕੁਦਰਤੀ ਸਮਤੋਲ ਕਾਇਮ ਕਰਨ ਲਈ ਕਾਰਜ ਕਰ ਰਹੀ ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰੀਵਾਈਵਿੰਗ ਹੈਂਡ ਸੁਸਾਇਟੀ 'ਬੀੜ' ਵਲੋਂ ਇਮਾਰਤਾਂ ਵਿਚ ਉੱਗੇ ਬੋਹੜ, ਪਿੱਪਲ, ਪਿਲਕਣ ਅਤੇ ਤੂਤ ਦੇ ਰੁੱਖਾਂ ਨੂੰ ਜੜ੍ਹਾਂ ...

ਪੂਰੀ ਖ਼ਬਰ »

ਠੇਕੇਦਾਰ ਤੇ ਮਜ਼ਦੂਰਾਂ 'ਚ ਬਣੇ ਤਣਾਅ ਕਾਰਨ ਰੇਲਵੇ ਸਟੇਸ਼ਨ ਪੁਲਿਸ ਛਾਉਣੀ 'ਚ ਤਬਦੀਲ

ਜੈਤੋ, 19 ਅਗਸਤ (ਗੁਰਚਰਨ ਸਿੰਘ ਗਾਬੜੀਆ)- ਸਥਾਨਕ ਰੇਲਵੇ ਸਟੇਸ਼ਨ 'ਤੇ ਸਪੈਸ਼ਲ ਗੱਡੀ ਦੀ ਲੋਡਿੰਗ ਨੂੰ ਲੈ ਕੇ ਠੇਦੇਦਾਰ ਤੇ ਮਜ਼ਦੂਰਾਂ ਵਿਚ ਬਣੇ ਤਣਾਅ ਕਾਰਨ ਅੱਜ ਸਵੇਰੇ ਤੋਂ ਰੇਲਵੇ ਸਟੇਸ਼ਨ ਪੁਲਿਸ ਛਾਉਣੀ 'ਚ ਤਬਦੀਲ ਹੋ ਗਿਆ ਅਤੇ ਕਰੀਬ 100 ਤੋਂ ਉੱਪਰ ਪੁਲਿਸ ...

ਪੂਰੀ ਖ਼ਬਰ »

ਅੰਗਹੀਣਾਂ ਵਲੋਂ ਆਪਣੀਆਂ ਮੰਗਾਂ ਮਨਾਉਣ ਲਈ ਥਾਲੀਆਂ ਖੜਕਾ ਕੇ ਪ੍ਰਦਰਸ਼ਨ

ਕੋਟਕਪੂਰਾ, 19 ਅਗਸਤ (ਮੋਹਰ ਸਿੰਘ ਗਿੱਲ)-ਅੰਗਹੀਣਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਹੋਂਦ 'ਚ ਆਏ ਜਥੇਬੰਦੀ 'ਅਪੰਗ ਸੁਅੰਗ-ਅਸੂਲ ਮੰਚ' ਪੰਜਾਬ ਦੇ ਆਗੂ ਬਲਵਿੰਦਰ ਸਿੰਘ ਦੀ ਅਗਵਾਈ 'ਚ ਅੰਗਹੀਣ ਮਰਦ, ਔਰਤਾਂ, ਬੱਚਿਆਂ ਤੇ ਬਜ਼ੁਰਗਾਂ ਤੋਂ ਇਲਾਵਾ ਵਿਧਵਾ ...

ਪੂਰੀ ਖ਼ਬਰ »

15ਵਾਂ ਸੱਭਿਆਚਾਰਕ ਮੇਲਾ ਪਿੰਡ ਕੋਟ ਸੁਖੀਆ ਵਿਖੇ ਸਮਾਪਤ

Êਪੰਜਗਰਾਈਾ ਕਲਾਂ, 19 ਅਗਸਤ (ਕੁਲਦੀਪ ਸਿੰਘ ਗੌਦਾਰਾ)-ਸੰਤ ਬਾਬਾ ਹਰਕਾ ਦਾਸ ਦੀ ਬਰਸੀ ਨੂੰ ਸਮਰਪਿਤ 15ਵਾਂ ਸੱਭਿਆਚਾਰਕ ਮੇਲਾ ਗਰਾਮ ਪੰਚਾਇਤ, ਸੱਭਿਆਚਾਰਕ ਕਮੇਟੀ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਵਿਖੇ ਕਰਵਾਇਆ ...

ਪੂਰੀ ਖ਼ਬਰ »

ਆੜ੍ਹਤੀਏ ਨਾਲ ਮਿਲ ਕੇ ਕਿਸਾਨ ਨਾਲ 25 ਲੱਖ ਦੀ ਠੱਗੀ ਮਾਰਨ ਵਾਲੇ ਦੀ ਜ਼ਮਾਨਤ ਅਰਜ਼ੀ ਰੱਦ

ਫ਼ਰੀਦਕੋਟ, 19 ਅਗਸਤ (ਸਰਬਜੀਤ ਸਿੰਘ)-ਸਥਾਨਕ ਵਧੀਕ ਸੈਸ਼ਨ ਜੱਜ ਨੇ ਆਪਣੇ ਇਕ ਫ਼ੈਸਲੇ ਵਿਚ ਕਥਿਤ ਤੌਰ 'ਤੇ ਆੜ੍ਹਤੀਏ ਨਾਲ ਮਿਲ ਕੇ ਕਿਸਾਨ ਨਾਲ 25 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਵਿਚ ਘਿਰੇ ਇਕ ਵਿਅਕਤੀ ਦੀ ਅਗਾਉਂ ਜ਼ਮਾਨਤ ਦੀ ਅਰਜ਼ੀ ਨੂੰ ਰੱਦ ਕਰਨ ਦਾ ਹੁਕਮ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਰੀਡਮ ਫ਼ਾਈਟਰ ਉਤਰਾਧਿਕਾਰੀ ਸੰਸਥਾ ਨੇ ਡਵੀਜ਼ਨਲ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ

ਫ਼ਰੀਦਕੋਟ, 19 ਅਗਸਤ (ਸਤੀਸ਼ ਬਾਗ਼ੀ)-ਸਥਾਨਕ ਨਹਿਰੂ ਸਟੇਡੀਅਮ ਵਿਖੇ ਮਨਾਏ ਗਏ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਫ਼ਰੀਡਮ ਫ਼ਾਇਟਰ ਉਤਰਾਧਿਕਾਰੀ ਸੰਸਥਾ ਦੇ ਪ੍ਰਧਾਨ ਰਾਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਸੰਸਥਾ ਦੀਆਂ ਮੰਗਾਂ ਦੇ ਸਬੰਧ ਵਿਚ ਆਜ਼ਾਦੀ ਦਿਵਸ ਸਮਾਗਮ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਬਰਗਾੜੀ ਵਿਖੇ ਏ.ਟੀ.ਐਮ. ਸ਼ੂਰੂ

ਬਰਗਾੜੀ, 19 ਅਗਸਤ (ਲਖਵਿੰਦਰ ਸ਼ਰਮਾ)-ਸਹਿਕਾਰੀ ਬੈਂਕਾਂ ਜ਼ਿਲ੍ਹਾ ਫ਼ਰੀਦਕੋਟ ਦੇ ਚੇਅਰਮੈਨ ਗੁਰਚੇਤ ਸਿੰਘ ਢਿੱਲੋਂ ਅਤੇ ਬੈਂਕ ਮੈਨੇਜਰ ਜਸਜੀਤ ਸਿੰਘ ਮੱਲ੍ਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਿਕਾਰੀ ਬੈਂਕ ਬਰਗਾੜੀ ਵਿਖੇ ਏ.ਟੀ.ਐਮ. ਪੂਰੀ ਤਰ੍ਹਾਂ ਤਿਆਰ ਹੋ ...

ਪੂਰੀ ਖ਼ਬਰ »

ਅਧਿਆਪਕ ਕਰਮਜੀਤ ਸਿੰਘ ਨੂੰ ਵਿਦਾਇਗੀ ਪਾਰਟੀ

ਬਾਜਾਖਾਨਾ, 19 ਅਗਸਤ (ਜੀਵਨ ਗਰਗ)-ਸਰਕਾਰੀ ਪ੍ਰਾਇਮਰੀ ਸਕੂਲ ਸੇਢਾ ਸਿੰਘ ਵਾਲਾ ਦੇ ਅਧਿਆਪਕ ਕਰਮਜੀਤ ਸਿੰਘ ਦੀ ਤਰੱਕੀ ਬਤੌਰ ਅੰਗਰੇਜ਼ੀ ਅਧਿਆਪਕ ਹੋ ਗਈ ਸੀ | ਇਸ ਮੌਕੇ ਅਧਿਆਪਕ ਕਰਮਜੀਤ ਸਿੰਘ ਨੂੰ ਸਮੂਹ ਸਕੂਲ ਸਟਾਫ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਸਮੂਹ ...

ਪੂਰੀ ਖ਼ਬਰ »

13ਵੇਂ ਸਿਹਤ ਜਾਂਚ ਕੈਂਪ 'ਚ 200 ਵਿਅਕਤੀਆਂ ਦੀ ਜਾਂਚ

ਜੈਤੋ, 19 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਮਾਜ ਸੇਵੀ ਸੰਸਥਾ ਵਰਿੰਦਰ ਰਿੰਮੀ ਵੈੱਲਫ਼ੇਅਰ ਸੁਸਾਇਟੀ ਜੈਤੋ ਵਲੋਂ ਮਹਿੰਦਰ ਪਾਲ ਸਿੰਘ (ਯੂ. ਐਸ. ਏ.) ਦੇ ਸਹਿਯੋਗ ਨਾਲ 13ਵਾਂ ਸਿਹਤ ਚੈਕਅੱਪ ਕੈਂਪ ਡੇਰਾ ਬਾਬਾ ਬਿਸ਼ਨ ਦਾਸ ਸਾਦਾ ਪੱਤੀ ਪੰਡਿਤਾਂ ਵਾਲੀ ਗਲੀ ਜੈਤੋ ਵਿਖੇ ...

ਪੂਰੀ ਖ਼ਬਰ »

ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਜੈਤੋ, 19 ਅਗਸਤ (ਭੋਲਾ ਸ਼ਰਮਾ)-ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਵਲੋਂ ਹਲਕੇ ਦੇ ਪਿੰਡਾਂ ਮੱਤਾ, ਰੋੜੀਕਪੂਰਾ, ਡੇਲਿਆਂਵਾਲੀ, ਚੈਨਾ, ਕਰੀਰਵਾਲੀ, ਬਿਸ਼ਨੰਦੀ ਅਤੇ ਰਾਮਗੜ੍ਹ (ਭਗਤੂਆਣਾ) ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ...

ਪੂਰੀ ਖ਼ਬਰ »

ਗੁਰੂਕੁਲ ਸੰਸਥਾ 'ਚ ਤੀਆਂ ਦੇ ਮੇਲੇ ਮੌਕੇ ਲੱਗੀਆਂ ਖ਼ੂੁਬ ਰੌਣਕਾਂ

ਕੋਟਕਪੂਰਾ, 19 ਅਗਸਤ (ਮੋਹਰ ਸਿੰਘ ਗਿੱਲ)-ਵਿੱਦਿਅਕ ਸੰਸਥਾ ਗੁਰੂਕਲ ਕਾਲਜ ਦੇ ਵਿਹੜੇ ਵਿਚ ਤੀਆਂ ਦਾ ਮੇਲਾ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਐਮ.ਡੀ. ਪੰਕਜ ਗਰਗ ਦੀ ਅਗਵਾਈ 'ਚ ਧੂਮਧਾਮ ਨਾਲ਼ ਮਨਾਇਆ ਗਿਆ | ਇਸ ਦੌਰਾਨ ਮੁਟਿਆਰਾਂ ਵਲੋਂ ਪੀਂਘਾਂ ਝੂਟਣ ਅਤੇ ਲੋਕ ...

ਪੂਰੀ ਖ਼ਬਰ »

ਬਿਊਰੋ ਆਫ਼ ਕਰਾਈਮ ਕੰਟਰੋਲ ਆਰਗੇਨਾਈਜ਼ੇਸ਼ਨ ਦੀ ਮੀਟਿੰਗ

ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ)-ਬਿਊਰੋ ਆਫ਼ ਕਰਾਈਮ ਕੰਟਰੋਲ ਆਰਗੇਨਾਈਜੇਸ਼ਨ ਦੀ ਐਗਜੈਕਟਿਵ ਕਮੇਟੀ ਦੀ ਮੀਟਿੰਗ ਸਥਾਨਕ ਆਫ਼ੀਸਰ ਕਲੱਬ ਵਿਖੇ ਹੋਈ | ਜਿਸ ਵਿਚ ਤੇਜਿੰਦਰ ਸਿੰਘ ਮੌੜ ਏ.ਆਈ.ਜੀ. ਕਰਾਈਮ ਅੰਮਿ੍ਤਸਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਲੋਕ ਜਨ ਸ਼ਕਤੀ ਪਾਰਟੀ ਵਲੋਂ ਕਾਨਫ਼ੰਰਸ 30 ਨੂੰ

ਕੋਟਕਪੂਰਾ, 19 ਅਗਸਤ (ਮੋਹਰ ਸਿੰਘ ਗਿੱਲ)-ਲੋਕ ਜਨ ਸ਼ਕਤੀ ਪਾਰਟੀ ਵਲੋਂ 30 ਅਗਸਤ ਨੂੰ ਫ਼ਰੀਦਕੋਟ ਦੇ ਅਮਰ ਆਸ਼ਰਮ ਵਿਖੇ ਧੰਨਵਾਦ ਕਾਨਫ਼ਰੰਸ ਕੀਤੀ ਜਾ ਰਹੀ ਹੈ | ਇਸ ਕਾਨਫ਼ਰੰਸ ਨੂੰ ਪਾਰਟੀ ਦੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ, ਚਿਰਾਗ ਪਾਸਵਾਨ, ਰਾਜ ਚੰਦਰ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਮਦਦ ਲਈ ਇਕ ਲੱਖ ਦਾ ਚੈੱਕ ਭੇਟ

ਗੋਲੇਵਾਲਾ, 19 ਅਗਸਤ (ਅਮਰਜੀਤ ਸਿੰਘ ਬਰਾੜ)-ਪਿਛਲੇ ਤਿੰਨ ਕੁ ਮਹੀਨੇ ਪਹਿਲੇ ਪਿੰਡ ਹੱਸਣਭੱਟੀ ਵਿਚ ਇਕ ਮਜ਼ਦੂਰ ਪਰਿਵਾਰ ਦੇ ਘਰ ਦਾ ਸਾਰਾ ਸਾਮਾਨ ਅਤੇ ਅੱਠ ਗਾਵਾਂ ਅੱਗ ਦੀ ਭੇਟ ਚੜ੍ਹ ਗਈਆਂ ਸਨ | ਉਸ ਪਰਿਵਾਰ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

21 ਨੂੰ ਮੁਕਤਸਰ, 22 ਨੂੰ ਫਰੀਦਕੋਟ ਤੇ 23 ਨੂੰ ਕੋਟਕਪੁਰਾ 'ਚ ਮਿਲਣਗੀਆਂ ਅੱਧੇ ਮੁੱਲ 'ਤੇ ਕੰਨ ਦੀਆਂ ਮਸ਼ੀਨਾਂ

ਜਲੰਧਰ, 19 ਅਗਸਤ (ਅ.ਬ.)-ਈਕੋ ਸਾਊਾਡ ਇੰਟਰਨੈਸ਼ਨਲ ਵਲੋਂ ਘੱਟ ਸੁਣਾਈ ਦੇਣ ਵਾਲਿਆਂ ਲਈ ਮੁਫਤ ਹੇਅਰਿੰਗ ਚੈਕਅੱਪ ਕੈਂਪ 21 ਅਗਸਤ ਮੰਗਲਵਾਰ ਨੂੰ ਸਿਟੀ ਹੋਟਲ, ਨੇੜੇ ਬੀ.ਐਸ. ਐਨ.ਐਲ. ਟੈਲੀਫੋਨ ਐਕਸਚੇਜ਼ ਰੇਲਵੇ ਰੋਡ ਮੁਕਤਸਰ, 22 ਅਗਸਤ ਬੁੱਧਵਾਰ ਨੂੰ ਹੋਟਲ ਟਰੰਪ ਪਲਾਜਾ, ...

ਪੂਰੀ ਖ਼ਬਰ »

ਸੁੱਖ ਜਿੰਦ ਦਾ ਪਲੇਠਾ ਗੀਤ 'ਯਾਰੀਆਂ' ਰਿਲੀਜ਼

ਕਾਲਾ ਸੰਘਿਆਂ, 19 ਅਗਸਤ (ਸੰਘਾ)-ਲੋਕ ਤੱਥਾਂ ਨੂੰ ਬੁਲੰਦ ਆਵਾਜ਼ ਦੇਣ ਵਾਲੇ ਨੌਜਵਾਨ ਗਾਇਕ ਸੁੱਖ ਜਿੰਦ ਦਾ ਪਲੇਠਾ ਗੀਤ 'ਯਾਰੀਆਂ' ਰਿਲੀਜ਼ ਟੀ-ਸੀਰੀਜ਼ ਕੰਪਨੀ ਵੱਲੋਂ ਵਰਲਡਵਾਇਡ ਰਿਲੀਜ਼ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁੱਖ ਜਿੰਦ ਦੇ ਪ੍ਰਮੋਟਰ ...

ਪੂਰੀ ਖ਼ਬਰ »

24ਵੇਂ ਬਾਸਕਟਬਾਲ ਗੋਲਡ ਕੱਪ ਟੂਰਨਾਮੈਂਟ ਦਾ ਹੋਵੇਗਾ ਸਿੱਧਾ ਪ੍ਰਸਾਰਣ- ਡਾ. ਢਿੱਲੋਂ

ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਬਾਸਕਿਟਬਾਲ ਕਲੱਬ ਦੇ ਪ੍ਰਧਾਨ ਅਤੇ ਬਾਬਾ ਫ਼ਰੀਦ ਨਰਸਿੰਗ ਸੰਸਥਾਵਾਂ ਦੇ ਚੇਅਰਮੈਨ ਡਾ. ਮਨਜੀਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਬਾਬਾ ਫ਼ਰੀਦ ਦੇ ਆਗਮਨ ਪੁਰਬ ਮੌਕੇ 24ਵੇਂ ...

ਪੂਰੀ ਖ਼ਬਰ »

ਰਿਸ਼ੀ ਮਾਡਲ ਸਕੂਲ 'ਚ ਆਜ਼ਾਦੀ ਦਿਹਾੜੇ ਮੌਕੇ ਸ਼ਾਨਦਾਰ ਸਮਾਗਮ

ਪੰਜਗਰਾੲੀਂ ਕਲਾਂ, 16 ਅਗਸਤ (ਸੁਖਮੰਦਰ ਸਿੰਘ ਬਰਾੜ)-ਸਥਾਨਕ ਰਿਸ਼ੀ ਮਾਡਲ ਸਕੂਲ ਵਿਖੇ ਆਜ਼ਾਦੀ ਦੀ 72ਵੀਂ ਵਰ੍ਹੇਗੰਢ ਮੌਕੇ ਸ਼ਾਨਦਾਰ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਸਕੂਲ ਦੀ ਪਿ੍ੰਸੀਪਲ ਸ਼ਿੰਦਰਪਾਲ ਕੌਰ ਚਹਿਲ ਨੇ ਕੀਤੀ | ...

ਪੂਰੀ ਖ਼ਬਰ »

ਵਿਵੇਕ ਆਸ਼ਰਮ ਬਰਗਾੜੀ ਵਿਖੇ ਸਿਹਤ ਜਾਂਚ ਕੈਂਪ ਅੱਜ

ਬਰਗਾੜੀ, 19 ਅਗਸਤ (ਲਖਵਿੰਦਰ ਸ਼ਰਮਾ)-ਵਿਵੇਕ ਆਸ਼ਰਮ ਬਰਗਾੜੀ ਦੇ ਪ੍ਰਬੰਧਕ ਡਾ. ਈਸਰ ਸਿੰਘ ਢਿੱਲੋਂ ਨੇ ਦੱਸਿਆ ਕਿ ਆਸ਼ਰਮ ਵਿਖੇ ਵਿਸ਼ਾਲ ਸਿਹਤ ਜਾਂਚ ਕੈਂਪ 20 ਅਗਸਤ ਨੂੰ ਲਗਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ ਆਸ਼ਰਮ ਦੇ ਮੁਖੀ ਸੰਤ ਮੋਹਨ ਦਾਸ ਕਰਨਗੇ | ਇਸ ਕੈਂਪ ਵਿਚ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਕੋਟਕਪੂਰਾ ਰੈਲੀ 22 ਨੂੰ

ਬਰਗਾੜੀ, 19 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਆਮ ਆਦਮੀ ਪਾਰਟੀ ਵਲੋਂ ਕੋਟਕਪੂਰਾ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਜੈਤੋ ਦੇ ਆਮ ਆਦਮੀ ਦੇ ਵਿਧਾਇਕ ਮਾ. ਬਲਦੇਵ ਸਿੰਘ ਨੇ ਦੱਸਿਆ ਕਿ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ...

ਪੂਰੀ ਖ਼ਬਰ »

ਪੱਪੀ ਮਾਨ ਨੇ ਪੰਨੀਵਾਲਾ 'ਚ ਸੁਣੀਆਂ ਲੋਕ ਮੁਸ਼ਕਿਲਾਂ

ਪੰਨੀਵਾਲਾ ਫ਼ੱਤਾ, 19 ਅਗਸਤ (ਰੁਪਿੰਦਰ ਸਿੰਘ ਸੇਖੋਂ)-ਵਿਧਾਨ ਸਭਾ ਹਲਕਾ ਲੰਬੀ ਦੇ ਕਸਬੇ ਪੰਨੀਵਾਲਾ ਫ਼ੱਤਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਉਚੇਚੇ ਤੌਰ 'ਤੇ ਮੁੱਖ ਮੰਤਰੀ ਪੰਜਾਬ ਦੇ ਆਦੇਸ਼ਾਂ 'ਤੇ ਓ.ਐੱਸ.ਡੀ. ਸਤਿੰਦਰਪਾਲ ਸਿੰਘ ਪੱਪੀ ਮਾਨ ਪਹੰੁਚੇ | ਪਿੰਡ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX