ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 day ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  2 days ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਭਾਦੋ ਸੰਮਤ 550

ਪੰਜਾਬ / ਜਨਰਲ

ਬੀ.ਐੱਸ.ਐਫ. ਵਲੋਂ 30 ਕਰੋੜ ਦੀ ਹੈਰੋਇਨ ਬਰਾਮਦ

ਮਮਦੋਟ,ਫ਼ਾਜ਼ਿਲਕਾ, ਜਲਾਲਾਬਾਦ, 19 ਅਗਸਤ (ਸੁਖਦੇਵ ਸਿੰਘ ਸੰਗਮ/ ਦਵਿੰਦਰ ਪਾਲ ਸਿੰਘ/ਕਰਨ ਚੁਚਰਾ)- ਪਾਕਿਸਤਾਨ ਵਾਲੇ ਪਾਸਿਉਂ ਕੀਤੀ ਜਾਂਦੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਰਹੱਦੀ ਸੁਰੱਖਿਆ ਫੋਰਸਾਂ ਵਲੋਂ ਲਗਾਤਾਰ ਸਖ਼ਤੀ ਵਰਤੀ ਜਾ ਰਹੀ ਹੈ | ਇਸੇ ਤਹਿਤ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਬੀ.ਐੱਸ.ਐਫ. 118 ਬਟਾਲੀਅਨ ਵਲੋਂ ਮਮਦੋਟ ਖੇਤਰ ਦੀ ਸਰਹੱਦੀ ਜੋਗਿੰਦਰ ਚੌਕੀ ਨੇੜਿਉਂ 6 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜੋਗਿੰਦਰ ਚੌਕੀ ਵਿਖੇ ਕੀਤੀ ਗਈ ਪੈੱ੍ਰਸ ਕਾਨਫ਼ਰੰਸ ਦੌਰਾਨ ਬੀ.ਐੱਸ.ਐਫ. ਦੇ ਡੀ.ਆਈ.ਜੀ. ਜੀ.ਟੀ.ਆਰ. ਮੀਨਾ ਨੇ ਦੱਸਿਆ ਕਿ ਅੱਜ ਸਵੇਰੇ ਸਵਾ 7 ਵਜੇ ਦੇ ਕਰੀਬ ਡਿਊਟੀ 'ਤੇ ਤਾਇਨਾਤ ਜਵਾਨਾਂ ਨੇ ਜੋਗਿੰਦਰ ਚੌਕੀ ਕੋਲ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਸਤਲੁਜ ਦਰਿਆ ਵਿਚ ਪਾਕਿਸਤਾਨ ਵਾਲੇ ਪਾਸਿਉਂ ਤਿਲਾਂ ਦੀਆਂ ਛਟੀਆਂ ਦੀ ਇਕ ਛੋਟੀ ਜਿਹੀ ਪੰਡ ਪਾਣੀ ਵਿਚ ਤੈਰ ਕੇ ਆਉਂਦੀ ਹੋਈ ਦਿਖਾਈ ਦਿੱਤੀ, ਜਿਸ ਨੂੰ ਜਦੋਂ ਜਵਾਨਾਂ ਨੇ ਪਾਣੀ ਵਿਚੋਂ ਬਾਹਰ ਕੱਢ ਕੇ ਖੋਲਿ੍ਹਆ ਤਾਂ ਉਸ ਵਿਚੋਂ ਕੋਲਡ ਡਿ੍ਕ ਵਾਲੀਆਂ 2-2 ਲੀਟਰ ਦੀਆਂ 6 ਬੋਤਲਾਂ ਮਿਲੀਆਂ, ਜਿਨ੍ਹਾਂ ਵਿਚ (ਚਿੱਟਾ ਪਾਊਡਰ) ਹੈਰੋਇਨ ਭਰ ਕੇ ਰੱਖੀ ਹੋਈ ਸੀ | ਉਨ੍ਹਾਂ ਦੱਸਿਆ ਕਿ ਬਰਾਮਦ ਹੋਈ ਹੈਰੋਇਨ ਦਾ ਕੁਲ ਵਜ਼ਨ 6 ਕਿੱਲੋਗ੍ਰਾਮ ਪਾਇਆ ਗਿਆ ਹੈ | ਜਿਸ ਦੀ ਅੰਤਤਰਾਸ਼ਟਰੀ ਬਾਜ਼ਾਰ 'ਚ ਕੀਮਤ 30 ਕਰੋੜ ਦੇ ਕਰੀਬ ਬਣਦੀ ਹੈ | ਇਸ ਮੌਕੇ ਕਮਾਡੈਂਟ ਰਣਵੀਰ ਸਿੰਘ ਅਤੇ ਬੀ.ਐੱਸ.ਐਫ. 118 ਬਟਾਲੀਅਨ ਦੇ ਜਵਾਨ ਵੀ ਮੌਜੂਦ ਸਨ |

ਮਾਮੂਲੀ ਤਕਰਾਰ ਤੋਂ ਬਾਅਦ ਹਵਾਈ ਫ਼ੌਜ ਦੇ ਸਰਜੈਂਟ ਵਲੋਂ ਪਤਨੀ ਦਾ ਕਤਲ

ਗੁਰੂਸਰ ਸੁਧਾਰ, 19 ਅਗਸਤ (ਜਸਵਿੰਦਰ ਸਿੰਘ ਗਰੇਵਾਲ, ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਕਸਬੇ ਅੰਦਰ ਲਕਸ਼ਮੀ ਨਰਾਇਣ ਮੰਦਰ ਕੋਲ ਪ੍ਰਵਾਸੀ ਭਾਰਤੀ ਕੁਲਵੰਤ ਸਿੰਘ ਦੇ ਮਕਾਨ 'ਚ ਕਿਰਾਏ 'ਤੇ ਰਹਿ ਰਹੇ ਭਾਰਤੀ ਹਵਾਈ ਫੌਜ ਦੇ ਸਰਜੈਂਟ ਮਸੈਲ ਹਦੀਨ ਅਨੁਸਾਰੀ ਵਲੋਂ ਮਾਮੂਲੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ 'ਚ ਸੂਚਨਾ ਦੇਣ ਵਾਲਾ ਤੇ ਤਫ਼ਤੀਸ਼ੀ ਪੁਲਿਸ ਅਧਿਕਾਰੀ ਇਕੋ ਨਹੀਂ ਹੋ ਸਕਦੇ-ਸੁਪਰੀਮ ਕੋਰਟ

ਫ਼ਿਰੋਜ਼ਪੁਰ, 19 ਅਗਸਤ (ਰਾਕੇਸ਼ ਚਾਵਲਾ)-ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਨੇ ਨਸ਼ੀਲੇ ਪਦਾਰਥਾਂ ਵਾਲੇ ਕੇਸਾਂ 'ਚ ਅਹਿਮ ਫ਼ੈਸਲਾ ਦਿੰਦੇ ਹੋਏ ਸਪਸ਼ਟ ਕੀਤਾ ਹੈ ਕਿ ਐਨ. ਡੀ. ਪੀ. ਐੱਸ. ਐਕਟ 'ਚ ਮੁਲਜ਼ਮ ਬਾਰੇ ਸੂਚਨਾ ਦੇ ਕੇ ਐਫ.ਆਈ.ਆਰ. ਦਰਜ ਕਰਵਾਉਣ ਵਾਲਾ ਅਤੇ ਉਸੇ ...

ਪੂਰੀ ਖ਼ਬਰ »

ਹੁਣ ਮੌੜ ਬੰਬ ਧਮਾਕੇ ਦੇ ਦੋਸ਼ੀਆਂ ਦੀ ਭਾਲ 'ਚ ਪੁਲਿਸ ਫਿਰ ਸਰਗਰਮ

ਜਲੰਧਰ, 19 ਅਗਸਤ (ਮੇਜਰ ਸਿੰਘ)-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਕੁਝ ਦਿਨ ਪਹਿਲਾਂ 31 ਜਨਵਰੀ, 2017 ਨੂੰ ਬਠਿੰਡਾ ਜ਼ਿਲ੍ਹੇ ਦੇ ਕਸਬਾ ਮੌੜ 'ਚ ਹੋਏ ਬੰਬ ਧਮਾਕੇ ਦੇ ਦੋਸ਼ੀਆਂ ਦਾ ਪਰਦਾਫਾਸ਼ ਕਰਨ ਤੇ ਗਿ੍ਫ਼ਤਾਰ ਕਰਨ ਲਈ ਪੁਲਿਸ ਫਿਰ ਸਰਗਰਮ ਹੋ ਗਈ ਹੈ | ਬਰਗਾੜੀ ...

ਪੂਰੀ ਖ਼ਬਰ »

ਸੰਤ ਹਰਚੰਦ ਸਿੰਘ ਲੌ ਾਗੋਵਾਲ ਦੀ ਬਰਸੀ ਅੱਜ

ਲੌ ਾਗੋਵਾਲ, 19 ਅਗਸਤ (ਵਿਨੋਦ)-ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌ ਾਗੋਵਾਲ ਦੀ 33ਵੀਂ ਬਰਸੀ ਮੌਕੇ ਪੰਜਾਬ ਸਰਕਾਰ ਵਲੋਂ ਕੀਤਾ ਜਾਣ ਵਾਲਾ ਰਾਜ ਪੱਧਰੀ ਸਮਾਗਮ ਅਤਿ ਸੰਖੇਪ ਕਰ ਦਿੱਤਾ ਗਿਆ ਹੈ ਪ੍ਰੰਤੂ ਅਕਾਲੀ ਦਲ ਵਲੋਂ ਸ਼ਹੀਦ ਭਾਈ ਦਿਆਲਾ ਜੀ ਸਕੂਲ ਵਿਖੇ ਬਰਸੀ ਪੂਰੇ ...

ਪੂਰੀ ਖ਼ਬਰ »

ਗੁਰਦਾਸਪੁਰ ਤੋਂ ਮੁਕੇਰੀਆਂ ਲਿਆਂਦਾ ਜਾ ਰਿਹਾ 10 ਕੁਇੰਟਲ ਗ਼ੈਰ ਮਿਆਰੀ ਪਨੀਰ ਬਰਾਮਦ

ਮੁਕੇਰੀਆਂ, 19 ਅਗਸਤ (ਰਾਮਗੜ੍ਹੀਆ)-ਸਟੇਟ ਫੂਡ ਕਮਿਸ਼ਨਰ ਕਾਹਨ ਸਿੰਘ ਪੰਨੂ ਦੀਆਂ ਹਦਾਇਤਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਅਤੇ ਡੇਅਰੀ ਵਿਕਾਸ ਵਿਭਾਗ ਵਲੋਂ ਸਾਂਝੇ ਤੌਰ 'ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੇਵਾ ਸਿੰਘ ਅਤੇ ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

ਸੰਤ ਲੌ ਾਗੋਵਾਲ ਵਿਸ਼ਵ ਪੁਰਸਕਾਰ ਇਸ ਵਰ੍ਹੇ ਨਹੀਂ ਦਿੱਤਾ ਜਾਵੇਗਾ

ਲੌ ਾਗੋਵਾਲ, 19 ਅਗਸਤ (ਵਿਨੋਦ)-ਸੰਤ ਹਰਚੰਦ ਸਿੰਘ ਲੌ ਾਗੋਵਾਲ ਦੀ ਬਰਸੀ ਮੌਕੇ ਹਰ ਵਰ੍ਹੇ ਦਿੱਤਾ ਜਾਣ ਵਾਲਾ ਸੰਤ ਲੌ ਾਗੋਵਾਲ ਵਿਸ਼ਵ ਪੁਰਸਕਾਰ ਇਸ ਵਰ੍ਹੇ ਮਰਹੂਮ ਪ੍ਰਧਾਨ ਮੰਤਰੀ ਅਟੱਲ ਬਿਹਾਰੀ ਵਾਜਪਾਈ ਦੀ ਮੌਤ ਦੇ ਸੋਗ ਕਾਰਨ ਇਸ ਵਾਰ ਰੱਦ ਕਰ ਦਿੱਤਾ ਗਿਆ ਹੈ | ਸੰਤ ...

ਪੂਰੀ ਖ਼ਬਰ »

ਦੇਸ਼ ਭਰ ਦੀਆਂ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ ਹੋਇਆ ਡੈਲੀਗੇਟ ਇਜਲਾਸ

ਸੰਗਰੂਰ, 19 ਅਗਸਤ (ਦਮਨਜੀਤ ਸਿੰਘ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵਲੋਂ ਸੰਗਰੂਰ ਵਿਖੇ ਕਰਵਾਏ ਜਾ ਰਹੇ 45ਵੇਂ ਸਰਬ ਹਿੰਦ ਸਾਲਾਨਾ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਸਥਾਨਕ ਗੁਰਦੁਆਰਾ ਅਕਾਲਸਰ ਸਾਹਿਬ ਵਿਖੇ ਡੈਲੀਗੇਟ ਇਜਲਾਸ ਹੋਇਆ | ਆਲ ਇੰਡੀਆ ਸ੍ਰੀ ...

ਪੂਰੀ ਖ਼ਬਰ »

ਕੇਰਲ ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਅੱਜ ਭੇਜੇਗੀ ਰਾਹਤ ਟੀਮ

ਸੰਗਰੂਰ, 19 ਅਗਸਤ (ਸੁਖਵਿੰਦਰ ਸਿੰਘ ਫੁੱਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਕੇਰਲ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਭਲਕੇ 20 ਅਗਸਤ ਨੂੰ 30 ਮੈਂਬਰੀ ਇਕ ਵਿਸ਼ੇਸ਼ ਟੀਮ ਭੇਜੀ ਜਾ ਰਹੀ ਹੈ, ਜੋ ਉੱਥੇ ਲੋੜਵੰਦਾਂ ਨੂੰ ਲੰਗਰ, ਕੱਪੜੇ ਅਤੇ ...

ਪੂਰੀ ਖ਼ਬਰ »

ਹਿੰਦੂ-ਸਿੱਖ ਏਕਤਾ ਤੇ ਜਮਹੂਰੀਅਤ ਦੇ ਰਖਵਾਲੇ ਸਨ ਸੰਤ ਲੌਾਗੋਵਾਲ-ਕਾਹਨੇ ਕੇ

ਲੌਾਗੋਵਾਲ, 19 ਅਗਸਤ (ਵਿਨੋਦ)-ਗਰਮ ਿਖ਼ਆਲੀ ਸਿਆਸਤ ਦੇ ਉਥਾਨ ਨੂੰ ਜਿਸ ਤਹੱਮਲ ਅਤੇ ਜ਼ੇਰੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਨੇ ਪੰਥਕ ਮੁੱਖ ਧਾਰਾ ਨਾਲ ਸਿੱਧੇ ਟਕਰਾਅ ਤੋਂ ਬਚਾਈ ਰੱਖਿਆ, ਉਹ ਸਿੱਖ ਧਰਮ ਦੀ ਇਕ ਨਿਵੇਕਲੀ ਅਤੇ ਮਹੱਤਵਪੂਰਨ ਵਿੱਥਿਆ ਬਣੀ ਰਹੇਗੀ | 1984 ਈ: ...

ਪੂਰੀ ਖ਼ਬਰ »

ਕੈਨੇਡਾ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਲਈ ਨਵੰਬਰ ਅਤੇ ਜਨਵਰੀ ਇਨਟੇਕ 'ਚ ਕੁਝ ਸੀਟਾਂ ਬਾਕੀ-ਜੇ.ਐਮ.ਓਵਰਸੀਜ਼

ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-ਕੈਨੇਡਾ ਸਟੱਡੀ ਵੀਜ਼ਾ 'ਤੇ ਪੜ੍ਹਨ ਜਾਣ ਦੇ ਇਛੁੱਕ ਵਿਦਿਆਰਥੀ ਹੁਣ ਵੀ ਨਵੰਬਰ ਅਤੇ ਜਨਵਰੀ ਇਨਟੇਕ 'ਚ ਅਪਲਾਈ ਕਰ ਸਕਦੇ ਹਨ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਪੰਜਾਬ ਦੀ ਨਾਮਵਰ ਸੰਸਥਾ ਜੇ.ਐਮ.ਓਵਰਸੀਜ਼ ਜੋ ਕਿ ਮੋਗਾ ਸ਼ਹਿਰ ...

ਪੂਰੀ ਖ਼ਬਰ »

ਪ੍ਰੀਤਮ ਸਿੰਘ ਬਰਾੜ ਹਰੀਕੇ ਕਲਾਂ ਨੂੰ ਸ਼ਰਧਾਂਜਲੀਆਂ

ਕੋਟਕਪੂਰਾ, 19 ਅਗਸਤ (ਮੋਹਰ ਸਿੰਘ ਗਿੱਲ)-ਪੰਜਾਬ ਪਾਵਰ ਕਾਰਪੋਰੇਸ਼ਨ ਕੋਟਕਪੂਰਾ ਦੇ ਸੇਵਾ-ਮੁਕਤ ਮੀਟਰ ਇੰਸਪੈਕਟਰ ਪ੍ਰੀਤਮ ਸਿੰਘ ਬਰਾੜ ਹਰੀਕੇ ਕਲਾਂ ਨਮਿਤ ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸਾਹਿਬ ਮਾਤਾ ਦਇਆ ਕੌਰ ਸੰਧਵਾਂ ਵਿਖੇ ...

ਪੂਰੀ ਖ਼ਬਰ »

ਖੁੱਲ੍ਹੀ ਮੰਡੀ 'ਚ ਰੋਜ਼ਾਨਾ 500 ਮੈਗਾਵਾਟ ਬਿਜਲੀ ਵੇਚ ਰਿਹੈ ਪਾਵਰਕਾਮ

ਜਲੰਧਰ, 19 ਅਗਸਤ (ਸ਼ਿਵ ਸ਼ਰਮਾ)-ਖ਼ਪਤਕਾਰਾਂ ਲਈ ਬਿਜਲੀ ਮਹਿੰਗੀ ਹੋਣ ਦੇ ਬਾਵਜੂਦ ਪਾਵਰਕਾਮ ਆਪਣੀ ਵਿੱਤੀ ਹਾਲਤ ਮਜ਼ਬੂਤ ਕਰਨ ਲਈ ਵਾਧੂ ਬਿਜਲੀ ਨੂੰ ਖੁੱਲ੍ਹੀ ਮੰਡੀ ਵਿਚ ਵੇਚ ਰਿਹਾ ਹੈ ਤੇ ਇਸ ਵੇਲੇ ਸ਼ਾਮ ਦੇ ਵੇਲੇ ਕਰੀਬ 500 ਮੈਗਾਵਾਟ ਬਿਜਲੀ ਪਾਵਰਕਾਮ ਖੁੱਲ੍ਹੀ ...

ਪੂਰੀ ਖ਼ਬਰ »

-'ਤੀਹਰਾ ਕਤਲ ਕਾਂਡ'-

ਤਿੰਨ ਰਿਸ਼ਤੇਦਾਰਾਂ ਦਾ ਕਤਲ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 7 ਦੇ ਘੇਰੇ ਅੰਦਰ ਪੈਂਦੇ ਇਲਾਕੇ ਕਿਸ਼ੋਰ ਨਗਰ ਵਿਚ 16 ਦਿਨ ਪਹਿਲਾਂ ਤਿੰਨ ਰਿਸ਼ਤੇਦਾਰਾਂ ਦਾ ਕਤਲ ਕਰਕੇ ਫ਼ਰਾਰ ਹੋਏ ਨੌਜਵਾਨ ਨੂੰ ਪੁਲਿਸ ਨੇ ਅੱਜ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਪੁਲਿਸ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਕੇਰਲ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਜ ਭੇਜਿਆ ਜਾਵੇਗਾ 30 ਮੈਂਬਰੀ ਵਫ਼ਦ

ਅੰਮ੍ਰਿਤਸਰ, 19 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਕੇਰਲਾ ਰਾਜ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਉਂਦਿਆਂ ਲੰਗਰ, ਬਸਤਰ ਤੇ ਮੈਡੀਕਲ ਸੇਵਾਵਾਂ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਭਲਕੇ 20 ਅਗਸਤ ਨੂੰ ਇਕ 30 ...

ਪੂਰੀ ਖ਼ਬਰ »

-ਮਾਮਲਾ ਨਕਲੀ ਦੁੱਧ, ਪਨੀਰ ਤੇ ਘਿਓ ਬਣਾਉਣ ਦਾ-

ਦੋਵਾਂ ਦੋਸ਼ੀਆਂ ਦੇ ਰਿਮਾਂਡ 'ਚ ਚਾਰ ਦਿਨਾਂ ਦਾ ਵਾਧਾ

ਪਟਿਆਲਾ, 19 ਅਗਸਤ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਵਲੋਂ ਪਿਛਲੇ ਦਿਨੀਂ ਮੁੱਖ-ਮੰਤਰੀ ਦੇ ਜ਼ਿਲ੍ਹਾ ਦੇ ਕਸਬਾ ਦੇਵੀਗੜ੍ਹ ਅਧੀਨ ਪੈਂਦੀ ਸਿੰਗਲਾ ਮਿਲਕ ਚੀਲਿੰਗ ਸੈਂਟਰ ਪਿੰਡ ਮਿਹੋਣ ਵਿਖੇ ਜਾਂਚ ਅਭਿਆਨ ਦੌਰਾਨ ਸਿਹਤ ਟੀਮ ਦੇ ਸਹਿਯੋਗ ਨਾਲ ਭਾਰੀ ਮਾਤਰਾ ਵਿਚ ਨਕਲੀ ...

ਪੂਰੀ ਖ਼ਬਰ »

ਬਾਬਾ ਸੱੁਚਾ ਸਿੰਘ ਜਵੱਦੀ ਟਕਸਾਲ ਨੂੰ ਸ਼੍ਰੋਮਣੀ ਗੁਰਮਤਿ ਪ੍ਰਚਾਰਕ ਦੀ ਉਪਾਧੀ ਦੇਣ ਦਾ ਫ਼ੈਸਲਾ

ਲੁਧਿਆਣਾ, 19 ਅਗਸਤ (ਕਵਿਤਾ ਖੁੱਲਰ)-ਗੁਰਪੁਰ ਵਾਸੀ ਸੰਤ ਬਾਬਾ ਸੱੁਚਾ ਸਿੰਘ ਬਾਨੀ ਜਵੱਦੀ ਟਕਸਾਲ ਜਿਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਵਿਚ ਆਏ ਰਾਗ ਪਹਿਲੀ ਵਾਰ ਕੀਰਤਨ ਕਰਵਾ ਕੇ ਪੰਥ ਦੀ ਗੁਰਮਤਿ ਸੰਗੀਤ ਪ੍ਰਚਾਰ ਪ੍ਰਸਾਰ ਦੇ ਖੇਤਰ ਵਿਚ ਵਡਮੁੱਲੀ ਸੇਵਾ ਕੀਤੀ, ...

ਪੂਰੀ ਖ਼ਬਰ »

ਸਿਹਤ ਮੰਤਰੀ ਵਲੋਂ ਖਾਧ-ਪਦਾਰਥਾਂ ਦੀ ਮਿਲਾਵਟਖ਼ੋਰੀ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ

ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵਲੋਂ ਸੂਬੇ ਵਿਚ ਨਕਲੀ ਦੁੱਧ ਤੇ ਅਜਿਹੇ ਦੁੱਧ ਤੋਂ ਬਣੀਆਂ ਵਸਤਾਂ ਦੇ ਉਤਪਾਦਨ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਕੀਤੀ ਗਈ ਹੈ | ਉਨ੍ਹਾਂ ਸੂਬੇ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸਿੱਧੂ ਦੇ ਸੁੰਦਰ ਦਸਤਾਰ ਸਜਾ ਕੇ ਪਾਕਿ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਣ ਨਾਲ ਸਿੱਖਾਂ ਦੀ ਦਸਤਾਰ ਨੂੰ ਮਿਲੀ ਕੌਮਾਂਤਰੀ ਪੱਧਰ 'ਤੇ ਪਛਾਣ!

ਅੰਮਿ੍ਤਸਰ, 19 ਅਗਸਤ (ਜਸਵੰਤ ਸਿੰਘ ਜੱਸ)-ਸਾਬਕਾ ਕੌਮਾਂਤਰੀ ਕ੍ਰਿਕਟਰ ਤੇ ਕੈਬਨਿਟ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਦੇ ਬੀਤੇ ਦਿਨ ਆਪਣੇ ਕ੍ਰਿਕਟਰ ਮਿੱਤਰ ਤੇ ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ...

ਪੂਰੀ ਖ਼ਬਰ »

ਚੀਫ਼ ਜਸਟਿਸ ਕ੍ਰਿਸ਼ਨਾ ਮੁਰਾਰੀ ਵਲੋਂ ਸੂਚਨਾ ਤਕਨੀਕ ਦੀਆਂ ਨਵੀਆਂ ਪਹਿਲਕਦਮੀਆਂ ਜਾਰੀ

ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਸ੍ਰੀ ਕ੍ਰਿਸ਼ਨਾ ਮੁਰਾਰੀ ਵਲੋਂ ਅੱਜ ਜੁਡੀਸ਼ੀਅਲ ਅਕੈਡਮੀ ਚੰਡੀਗੜ੍ਹ ਵਿਖੇ ਨਿਆਂ ਪ੍ਰਣਾਲੀ ਨੂੰ ਸੁਖਾਲੇ ਅਤੇ ਅਸਰਦਾਰ ਢੰਗ ਨਾਲ ਲੋਕਾਂ ਤੱਕ ਪੁੱਜਦਾ ਕਰਨ ਲਈ ਸੂਚਨਾ ਤਕਨੀਕ ...

ਪੂਰੀ ਖ਼ਬਰ »

'ਆਈ-ਹਰਿਆਲੀ' ਐਪ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ- ਧਰਮਸੋਤ

ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ)-ਪੰਜਾਬ ਪਹਿਲਾ ਸੂਬਾ ਹੈ ਜਿਸ ਨੇ ਆਪਣੇ ਨਾਗਰਿਕਾਂ ਨੂੰ ਆਪਣੀ ਪਸੰਦ ਦੇ ਬੂਟੇ ਮੁਫ਼ਤ ਹਾਸਲ ਕਰਨ ਲਈ ਐਾਡਰਾਇਡ ਮੋਬਾਈਲ ਐਪ 'ਆਈ ਹਰਿਆਲੀ' ਸ਼ੁਰੂ ਕੀਤੀ ਹੈ, ਜੋ ਸਫ਼ਲਤਾਪੂਰਬਕ ਨਿਰੰਤਰ ਆਪਣਾ ਕਾਰਜ ਕਰ ਰਹੀ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਕਮਿਸ਼ਨ ਸਿਫ਼ਾਰਸ਼ਾਂ ਮੁਤਾਬਿਕ ਉੱਚ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਲਈ ਸਰਕਾਰ ਨੇ ਮਨ ਬਣਾਇਆ

ਜਲੰਧਰ, 19 ਅਗਸਤ (ਮੇਜਰ ਸਿੰਘ)-ਪੰਜਾਬ ਸਰਕਾਰ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਕੋਟਕਪੂਰਾ ਤੇ ਬਹਿਬਲ ਕਲਾਂ 'ਚ 14 ਅਕਤੂਬਰ, 2015 ਨੂੰ ਧਰਨੇ 'ਤੇ ਬੈਠੀ ਸਿੱਖ ਸੰਗਤ 'ਤੇ ਲਾਠੀਚਾਰਜ ਕਰਨ ਤੇ ਗੋਲੀ ਚਲਾਉਣ 'ਚ ਨਾਮਜ਼ਦ ਪੁਲਿਸ ...

ਪੂਰੀ ਖ਼ਬਰ »

ਨਸ਼ਾ ਛੁਡਾਊ ਕੇਂਦਰ ਮੁਲਾਜ਼ਮਾਂ ਦੀ ਸਮੂਹਿਕ ਹੜਤਾਲ ਅੱਜ

ਲੁਧਿਆਣਾ, 19 ਅਗਸਤ (ਸਲੇਮਪੁਰੀ)-ਪੰਜਾਬ ਸਰਕਾਰ ਦੇ ਹੋਰਨਾਂ ਵਿਭਾਗਾਂ ਦੀ ਤਰ੍ਹਾਂ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਸਰਕਾਰੀ ਹਸਪਤਾਲਾਂ ਵਿਚ ਨਸ਼ਾ ਛੁਡਾਊ ਕੇਂਦਰਾਂ ਵਿਚ ਤੈਨਾਤ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ, ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਦੀਆਂ ਮੰਗਾਂ ਬਾਰੇ ਸਰਕਾਰੀ ਐਲਾਨ ਇਸੇ ਹਫ਼ਤੇ ਸੰਭਵ

ਜਲੰਧਰ, 19 ਅਗਸਤ (ਮੇਜਰ ਸਿੰਘ)- ਪਹਿਲੀ ਜੂਨ ਤੋਂ ਬੇਅਦਬੀ ਕਾਂਡ ਦੇ ਦੋਸ਼ੀਆਂ ਦਾ ਪਰਦਾਫਾਸ਼ ਕਰਨ ਤੇ ਗਿਰਫਤਾਰ ਕਰਨ ਬਹਿਬਲ ਕਲਾਂ ਕਾਂਡ ਦੇ ਦੋਸ਼ੀਆਂ ਦੀ ਗਿ੍ਫਤਾਰੀ ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਆਰੰਭ ਕੀਤੇ ਬਰਗਾੜੀ ਇਨਸਾਫ ਮੋਰਚੇ ਦੀਆਂ ...

ਪੂਰੀ ਖ਼ਬਰ »

ਕੇਰਲ ਹੜ੍ਹ ਪੀੜਤਾਂ ਨੂੰ ਬਿਨਾਂ ਕਿਰਾਇਆ ਰੇਲਗੱਡੀਆਂ ਰਾਹੀਂ ਰਾਹਤ ਸੱਮਗਰੀ ਭੇਜਣ ਦਾ ਫ਼ੈਸਲਾ

ਅੰਮਿ੍ਤਸਰ, 19 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਕੇਰਲ 'ਚ ਆਏ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਭਾਰਤੀ ਰੇਲਵੇ ਨੇ ਇਕ ਮਿਸਾਲੀ ਫ਼ੈਸਲਾ ਲਿਆ ਹੈ | ਭਾਰਤੀ ਰੇਲਵੇ ਵਲੋਂ ਹੜ੍ਹਾਂ ਨੂੰ ਮੁੱਖ ਰੱਖਦਿਆਂ ਇਹ ਫ਼ੈਸਲਾ ਕੀਤਾ ਹੈ ਕਿ ਜੋ ...

ਪੂਰੀ ਖ਼ਬਰ »

ਦਾਊਦ ਦਾ ਸਾਥੀ ਜਬੀਰ ਮੋਤੀ ਲੰਡਨ ਤੋਂ ਗਿ੍ਫ਼ਤਾਰ

ਲੰਡਨ, 19 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਵਿਚ ਵੱਖ ਵੱਖ ਕੇਸਾਂ ਵਿੱਚ ਲੋੜੀਂਦੇ ਅੱਤਵਾਦੀ ਦਾਊਦ ਇਬਰਾਹੀਮ ਦੇ ਕਾਰੋਬਾਰ ਦੀ ਬਰਤਾਨੀਆ, ਦੁਬਈ ਅਤੇ ਹੋਰਨਾਂ ਦੇਸ਼ਾਂ ਵਿੱਚ ਦੇਖਭਾਲ ਕਰਨ ਵਾਲੇ ਪਾਕਿਸਤਾਨੀ ਮੂਲ ਦੇ ਸਾਥੀ ਜਬੀਰ ਮੋਤੀ ਨੂੰ ਲੰਡਨ ਪੁਲਿਸ ...

ਪੂਰੀ ਖ਼ਬਰ »

ਕਰੀਬ 2 ਹਜ਼ਾਰ ਬਾਲ ਦੇਖਭਾਲ ਸੰਸਥਾਵਾਂ ਨੂੰ ਲੱਗ ਸਕਦੇ ਹਨ ਤਾਲੇ

ਨਵੀਂ ਦਿੱਲੀ, 19 ਅਗਸਤ (ਏਜੰਸੀ)-ਬਾਲ ਦੇਖਭਾਲ ਲਈ ਬਣੀਆਂ 2 ਹਜ਼ਾਰ ਦੇ ਕਰੀਬ ਗ਼ੈਰ ਸਰਕਾਰੀ ਸੰਸਥਾਵਾਂ ਨੂੰ ਤਾਲੇ ਲੱਗ ਸਕਦੇ ਹਨ | ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਦੇ ਇਕ ਉੱਚ-ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਸੰਸਥਾਵਾਂ ਨੂੰ ਸਰਕਾਰ ਵਲੋਂ ਵਾਰ-ਵਾਰ ਫ਼ੋਨ ਕਰਨ ...

ਪੂਰੀ ਖ਼ਬਰ »

ਯੂ.ਪੀ. 'ਚ ਦਲਿਤ ਵਿਅਕਤੀ ਦੀ ਕੁੱਟ-ਕੁੱਟ ਕੇ ਹੱਤਿਆ

ਪੀਲੀਭੀਤ, 19 ਅਗਸਤ (ਪੀ.ਟੀ.ਆਈ.)-ਉੱਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ 'ਚ ਇਕ 45 ਸਾਲਾ ਦਲਿਤ ਵਿਅਕਤੀ ਦੀ ਉਸਦੀ ਭਤੀਜੀ ਦੇ ਪ੍ਰੇਮੀ ਨੇ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਹੈ | ਪੀਲੀਭੀਤ ਦੇ ਐਸ.ਪੀ. ਬਾਲੇਂਦੂ ਭੂਸ਼ਣ ਨੇ ਦੱਸਿਆ ਕਿ ਇਹ ਘਟਨਾ ਲਖਨਊ ਤੋਂ 215 ਕਿਲੋਮੀਟਰ ...

ਪੂਰੀ ਖ਼ਬਰ »

ਕਸ਼ਮੀਰ 'ਚ ਅੱਤਵਾਦੀ ਸੰਗਠਨਾਂ ਲਈ ਕੰਮ ਕਰਨ ਵਾਲੇ 2 ਕਾਬੂ

ਸ੍ਰੀਨਗਰ, 19 ਅਗਸਤ (ਏਜੰਸੀ)-ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਗਾਂਦਰਬਲ 'ਚ ਅੱਤਵਾਦੀ ਸੰਗਠਨਾਂ ਲਈ ਕੰਮ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ | ਪੁਲਿਸ ਦੇ ਇਕ ਬੁਲਾਰੇ ਅਨੁਸਾਰ ਮਿਲੀ ਗੁਪਤ ਸੂਚਨਾ ਦੇ ਅਧਾਰ 'ਤੇ ਪੁੁਲਿਸ ਨੇ ਕੇਂਦਰੀ ਕਸ਼ਮੀਰ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਫ਼ੌਜ ਵਲੋਂ ਦੇਸ਼ 'ਚ ਬਣੇ ਬੰਬਾਂ ਤੇ ਮਿਜ਼ਾਈਲ ਦਾ ਸਫ਼ਲ ਪ੍ਰੀਖਣ

ਨਵੀਂ ਦਿੱਲੀ, 19 ਅਗਸਤ (ਪੀ. ਟੀ. ਆਈ.)-ਰਾਜਸਥਾਨ ਦੀਆਂ ਵੱਖ-ਵੱਖ ਫਾਇਰਿੰਗ ਰੇਂਜਾਂ 'ਚ ਦੇਸ਼ 'ਚ ਬਣਾਏ ਗਏ ਸਵੈ-ਚਲਿਤ ਬੰਬ ਸਮਾਰਟ ਐਾਟੀ ਏਅਰਫ਼ੀਲਡ ਹਥਿਆਰ ਅਤੇ ਟੈਂਕ ਵਿਰੋਧੀ ਸਵੈ-ਚਲਿਤ ਮਿਜ਼ਾਈਲ ਹੇਲੀਨਾ ਦਾ ਸਫ਼ਲਤਾਪੂਰਵਕ ਪ੍ਰੀਖਣ ਕੀਤਾ ਗਿਆ ਹੈ | ਰੱਖਿਆ ਮੰਤਰਾਲੇ ...

ਪੂਰੀ ਖ਼ਬਰ »

ਪੱਤਰਕਾਰਾਂ ਦੇ ਸਵਾਲਾਂ ਤੋਂ ਭੱਜਦੇ ਰਹੇ ਕੇਜਰੀਵਾਲ

ਸੰਗਰੂਰ, 19 ਅਗਸਤ (ਦਮਨਜੀਤ ਸਿੰਘ)-ਕੇਜਰੀਵਾਲ ਆਪਣੀ ਪੰਜਾਬ ਫੇਰੀ ਦੌਰਾਨ ਅੱਜ ਦਿੱਲੀ-ਲੁਧਿਆਣਾ ਸ਼ਤਾਬਦੀ ਰਾਹੀਂ ਸੰਗਰੂਰ ਪਹੁੰਚੇ | ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਦੀ ਪੰਜਾਬ ਆਮਦ 'ਤੇ ਆਪ ਮੁਹਾਰੇ ਇਕੱਤਰ ਹੋਣ ਵਾਲੀ ਹਜ਼ਾਰਾਂ ਲੋਕਾਂ ਦੀ ...

ਪੂਰੀ ਖ਼ਬਰ »

ਇੰਡੋਨੇਸ਼ੀਆ ਦੇ ਲੋਮਬੋਕ ਟਾਪੂ 'ਤੇ ਜਬਰਦਸਤ ਭੂਚਾਲ

ਮਾਤਾਰਾਮ (ਇੰਡੋਨੇਸ਼ੀਆ), 19 ਅਗਸਤ (ਏਜੰਸੀ)-ਇੰਡੋਨੇਸ਼ੀਆ ਦੇ ਲੋਮਬੋਕ ਟਾਪੂ 'ਚ ਅੱਜ ਤਿੰਨ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ | ਦਿਨ 'ਚ ਤੀਸਰੀ ਵਾਰੇ ਆਏ ਭੂਚਾਲ ਦੀ ਤੀਬਰਤਾ 6.9 ਮਾਪੀ ਗਈ | ਹਾਲਾਂਕਿ ਅਜੇ ਤੱਕ ਕਿਸੇ ਵੀ ਜਾਨੀ ਤੇ ਮਾਲੀ ਨੁਕਸਾਨ ਦੀ ਕੋਈ ਖ਼ਬਰ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਕਿਤਾਬ 'ਤੇ ਮਿਲਖਾ ਸਿੰਘ ਦੀ ਜਗ੍ਹਾ ਛਾਪੀ ਫ਼ਰਹਾਨ ਅਖ਼ਤਰ ਦੀ ਫੋਟੋ

ਮੁੰਬਈ/ਕੋਲਕਾਤਾ, 19 ਅਗਸਤ (ਪੀ.ਟੀ.ਆਈ.)-ਪੱਛਮੀ ਬੰਗਾਲ ਦੇ ਇਕ ਸਕੂਲ ਦੀਆਂ ਕਿਤਾਬਾਂ 'ਤੇ ਦੌੜਾਕ ਮਿਲਖਾ ਸਿੰਘ ਦੀ ਜਗ੍ਹਾ 'ਤੇ ਫਿਲਮੀ ਅਦਾਕਾਰ ਫ਼ਰਹਾਨ ਅਖ਼ਤਰ ਦੀ ਫੋਟੋ ਛਪੀ ਹੈ | ਸੋਸ਼ਲ ਮੀਡੀਆ 'ਤੇ ਵਾਇਰਲ ਹੋ ਜਾਣ ਕਾਰਨ ਇਹ ਚਰਚਾ ਦਾ ਵਿਸ਼ਾ ਬਣੀ ਹੋਈ ਹੈ | 44 ਸਾਲਾ ...

ਪੂਰੀ ਖ਼ਬਰ »

ਗੁਜਰਾਤ ਦੇ ਸਮੁੰਦਰੀ ਤੱਟ ਤੋਂ ਇਕ ਕਿਸ਼ਤੀ ਸਮੇਤ 9 ਪਾਕਿਸਤਾਨੀ ਮਛੇਰੇ ਕਾਬੂ

ਅਹਿਮਦਾਬਾਦ, 19 ਅਗਸਤ (ਏਜੰਸੀ)- ਭਾਰਤੀ ਸਮੁੰਦਰੀ ਸੁਰੱਖਿਆ (ਆਈ.ਸੀ.ਜੀ.) ਵਲੋਂ ਗੁਜਰਾਤ ਵਿਖੇ ਅਰਬ ਸਾਗਰ ਦੇ ਸਮੁੰਦਰੀ ਕੰਢੇ 'ਤੇ ਇਕ ਕਿਸ਼ਤੀ ਸਮੇਤ 9 ਪਾਕਿਸਤਾਨੀ ਮਛੇਰਿਆਂ ਨੂੰ ਕਾਬੂ ਕੀਤਾ ਗਿਆ ਹੈ | ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਸਮੁੰਦਰੀ ਸੁਰੱਖਿਆ ਕਿਸ਼ਤੀ ...

ਪੂਰੀ ਖ਼ਬਰ »

ਝਾਰਖੰਡ 'ਚ 2 ਨਾਬਾਲਗ਼ ਲੜਕੀਆਂ ਨਾਲ 11 ਵਿਅਕਤੀਆਂ ਵਲੋਂ ਜਬਰ ਜਨਾਹ

ਲੌਹਾਰਦਾਗਾ (ਝਾਰਖੰਡ), 19 ਅਗਸਤ (ਏਜੰਸੀ))-ਝਾਰਖੰਡ ਜ਼ਿਲ੍ਹੇ 'ਚ 2 ਨਾਬਾਲਗ਼ ਲੜਕੀਆਂ ਨਾਲ 11 ਵਿਅਕਤੀਆਂ ਵਲੋਂ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਦੇ ਡਿਪਟੀ ਸੁਪਰਡੈਂਟ ਅਸ਼ੀਸ਼ ਕੁਮਾਰ ਮਾਹਿਲ ਨੇ ਪੈ੍ਰੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਅਮਰੀਕਾ ਵਲੋਂ ਐਸ.ਟੀ.ਈ.ਐਮ. ਓ.ਪੀ.ਟੀ. ਨਿਯਮਾਂ 'ਚ ਢਿੱਲ

ਮੁੰਬਈ, 19 ਅਗਸਤ (ਏਜੰਸੀ)-ਯੂਨਾਈਟਡ ਸਟੇਟਸ ਸਿਟੀਜਨਸ਼ਿਪ ਅਤੇ ਇਮੀਗ੍ਰੇ©ਸ਼ਨ ਸਰਵਿਸਜ਼ (ਯੂ. ਐਸ. ਸੀ. ਆਈ. ਐਸ.) ਨੇ ਪਹਿਲਾਂ ਕੀਤੇ ਆਪਣੇ ਫ਼ੈਸਲੇ ਨੂੰ ਪਲਟਾ ਦਿੱਤਾ ਹੈ, ਜਿਸ 'ਚ ਕਿਹਾ ਗਿਆ ਸੀ ਕਿ ਔਪਸ਼ਨਲ ਪ੍ਰੈਕਟੀਕਲ ਟਰੇਨਿੰਗ (ਓ.ਪੀ.ਟੀ.) 'ਚੋਂ ਲੰਘਣ ਵਾਲੇ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਵਿਧਾਇਕਾਂ ਨਾਲ ਬੰਦ ਕਮਰਾ ਮੀਟਿੰਗ

ਬਰਨਾਲਾ, 19 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੇ ਗ੍ਰਹਿ ਵਿਖੇ ਪਹੁੰਚੇ ਕੇਜਰੀਵਾਲ ਨੇ ਲਗਪਗ ਪੌਣਾ ਘੰਟਾ ਬੰਦ ਕਮਰੇ 'ਚ ਆਪਣੇ ਧੜੇ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ, ...

ਪੂਰੀ ਖ਼ਬਰ »

ਯੂ. ਪੀ. ਏ. ਦੀਆਂ ਆਰਥਿਕ ਨੀਤੀਆਂ ਨੇ ਬੈਂਕਾਂ ਨੂੰ ਜੋਖ਼ਮ 'ਚ ਪਾਇਆ-ਜੇਤਲੀ

ਨਵੀਂ ਦਿੱਲੀ, 19 ਅਗਸਤ (ਏਜੰਸੀਆਂ)-ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਅੱਜ ਇਥੇ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂ. ਪੀ. ਏ.) ਸਰਕਾਰ ਦੇ ਵਧੀਆ ਆਰਥਿਕਤਾ ਵਾਲੇ ਕਾਰਗੁਜ਼ਾਰੀ ਦੇ ਸੰਕੇਤ ਦੇਣ ਵਾਲੇ ਅੰਕੜਿਆਂ 'ਤੇ ਬਹਿਸ 'ਚ ਹਿੱਸਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX