ਤਾਜਾ ਖ਼ਬਰਾਂ


ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  15 minutes ago
ਨਵੀਂ ਦਿੱਲੀ, 19 ਜਨਵਰੀ- ਟੀ. ਐੱਮ. ਸੀ. ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਤਾਕਤ ਦਿਖਾਉਣ ਲਈ ਅੱਜ ਕੋਲਕਾਤਾ 'ਚ ਇੱਕ ਮਹਾਂ ਰੈਲੀ ਕਰੇਗੀ। ਉਨ੍ਹਾਂ ਨੇ ਵਿਰੋਧੀ ਧਿਰਾਂ ਦੇ ਨੇਤਾਵਾਂ ਨੂੰ ਇਸ ਸੰਬੰਧੀ...
ਅੱਜ ਦਾ ਵਿਚਾਰ
. . .  46 minutes ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਤੋਂ ਆਪਣੇ ਪਿੰਡ ਜਾ ਰਹੇ ਇੱਕ ਨੌਜਵਾਨ ਤੇ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਹਮਲਾ ਕਰ ਕੇ ਉਸ ਦਾ ਮੋਟਰਸਾਈਕਲ...
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕਰਨਾਟਕ ਦੇ ਮੁੱਖ ਮੰਤਰੀ ਕੁਮਾਰਸਵਾਮੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ, ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੁੱਖ ਅਬਦੁੱਲਾ ਅਤੇ...
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  1 day ago
ਬਾਜਾਖਾਨਾ, 18 ਜਨਵਰੀ (ਜੀਵਨ ਗਰਗ) - ਨੇੜਲੇ ਪਿੰਡ ਬਰਗਾੜੀ ਵਿਖੇ ਬਾਲ ਵਿਆਹ ਦੇ ਦੋਸ਼ ਵਿਚ ਥਾਣਾ ਬਾਜਾਖਾਨਾ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਸਹਾਏ...
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਵਿਰੋਧੀ ਧਿਰ ਵੱਲੋਂ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਕੋਲਕਾਤਾ...
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  1 day ago
ਚੌਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ) - ਨੇੜਲੇ ਪਿੰਡ ਮਹਿਸਮਪੁਰ ਵਿਖੇ ਇੱਕ 35 ਤੋਂ 40 ਸਾਲਾਂ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੋਤ ਹੋਣ ਦੀ ਖਬਰ ਹੈ। ਥਾਣਾ ਮਹਿਤਾ...
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  1 day ago
ਬੰਗਾ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਭੀਣ ਤਂੋ ਇਕ ਪਰਿਵਾਰ ਨੇ ਬੜੀ ਸਾਦਗੀ ਨਾਲ ਵਿਆਹ ਕੀਤਾ । ਮਹਿੰਗੀਆਂ ਗੱਡੀਆਂ 'ਚ ਬਰਾਤ ਲਿਜਾਣ ਦੀ ਬਜਾਏ ਪਿੰਡ ਭੀਣ ਤੋਂ ਜਗਰਾਉਂ ਲਈ ਬਰਾਤ ਸਵੇਰੇ ਟੈਂਪੂ 'ਤੇ ਬੈਠ ਕੇ ਨਵਾਂਸ਼ਹਿਰ ਬੱਸ ਅੱਡੇ ਪਹੁੰਚੀ । ਉੱਥੋਂ...
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  1 day ago
ਚੰਡੀਗੜ੍ਹ, 18 ਜਨਵਰੀ (ਹਰਕਵਲਜੀਤ ਸਿੰਘ) - ਪਿਛਲੇ ਦਿਨੀਂ ਆਪਣੀ ਹੀ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਨਸ਼ਿਆਂ ਦੇ ਮਾਮਲੇ 'ਚ ਸਵਾਲ ਚੁੱਕਣ ਸਮੇਤ ਪੁਲਿਸ ਦੀ ਸੀਨੀਅਰ ਅਫ਼ਸਰਸ਼ਾਹੀ 'ਤੇ ਗੰਭੀਰ ਦੋਸ਼ ਲਗਾਉਣ ਵਾਲੇ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ...
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਨਵੀਂ ਦਿੱਲੀ, 18 ਜਨਵਰੀ - ਫ਼ੌਜ ਵਿਚ ਖ਼ਰਾਬ ਭੋਜਨ ਦੀ ਵੀਡੀਓ ਬਣਾ ਕੇ ਸ਼ਿਕਾਇਤ ਕਰਨ ਵਾਲੇ ਬੀ.ਐਸ.ਐਫ. ਜਵਾਨ ਤੇਜ਼ ਬਹਾਦੁਰ ਯਾਦਵ ਦੇ ਬੇਟੇ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਤੇਜ ਬਹਾਦੁਰ ਦੇ 22 ਸਾਲ ਦੇ ਬੇਟੇ ਰੋਹਿਤ ਰੇਵਾੜੀ ਦੇ ਸ਼ਾਂਤੀ ਵਿਹਾਰ ਰਿਹਾਇਸ਼ 'ਤੇ...
ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 5 ਮੌਤਾਂ, 5 ਲਾਪਤਾ
. . .  1 day ago
ਨਵੀਂ ਦਿੱਲੀ, 18 ਜਨਵਰੀ - ਜੰਮੂ ਕਸ਼ਮੀਰ ਦੇ ਲਦਾਖ ਸਥਿਤ ਖਾਰਡੁੰਗ ਲਾ 'ਚ ਅੱਜ ਸਵੇਰੇ ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 10 ਲੋਕ ਫਸ ਗਏ ਸਨ। ਜਿਨ੍ਹਾਂ ਵਿਚੋਂ 5 ਲੋਕਾਂ ਦੀ ਮ੍ਰਿਤਕ ਦੇਹਾਂ ਬਰਾਮਦ ਕਰ ਲਈਆਂ ਗਈਆਂ ਹਨ। ਪੰਜ ਲੋਕ...
ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  1 day ago
ਨਵੀਂ ਦਿੱਲੀ, 18 ਜਨਵਰੀ - ਸੂਤਰਾਂ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਲੋਕ ਸਭਾ ਚੋਣਾਂ ਦੀ ਘੋਸ਼ਣਾ ਮਾਰਚ ਦੇ ਪਹਿਲੇ ਹਫ਼ਤੇ ਕਰ ਸਕਦਾ ਹੈ। ਲੋਕ ਸਭਾ ਚੋਣਾਂ 6-7 ਪੜਾਵਾਂ...
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ, 18 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਨੌਜਵਾਨ ਲੜਕਿਆ ਨੂੰ ਆਪਣੇ ਜਾਲ 'ਚ ਫ਼ਸਾਕੇ ਜਬਰਜਨਾਹ ਦਾ ਮਾਮਲਾ ਦਰਜ ਕਰਵਾਉਣ ਦਾ ਡਰ ਪਾ ਕੇ ਬਲੈਕਮੇਲ...
ਸਿਲੰਡਰ ਦੇ ਫਟਣ ਕਾਰਨ ਦੋ ਲੋਕਾਂ ਦੀ ਮੌਤ, 6 ਜ਼ਖਮੀ
. . .  1 day ago
ਹੈਦਰਾਬਾਦ, 18 ਜਨਵਰੀ- ਤੇਲੰਗਾਨਾ ਦੇ ਮਡਚਲ ਜ਼ਿਲ੍ਹੇ 'ਚ ਇੱਕ ਘਰ 'ਚ ਸਿਲੰਡਰ ਫਟਣ ਕਾਰਨ 2 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ਜਦਕਿ 6 ਹੋਰ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ......
ਟੀ.ਐਮ.ਸੀ ਦੀ ਰੈਲੀ ਲਈ ਅਖਿਲੇਸ਼ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ...
ਅਮਿਤ ਸ਼ਾਹ ਨੂੰ ਨਹੀ ਹੈ ਸਵਾਈਨ ਫਲੂ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ
. . .  1 day ago
ਸੁਖਜਿੰਦਰ ਰੰਧਾਵਾ ਕੁਲਬੀਰ ਜ਼ੀਰਾ ਨੂੰ ਲੈ ਕੇ ਪਹੁੰਚੇ ਪੰਜਾਬ ਭਵਨ
. . .  1 day ago
ਅਦਾਲਤ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਲਈ ਵਧਾਇਆ
. . .  1 day ago
ਹਰਦੀਪ ਸਿੰਘ ਬਣੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ
. . .  1 day ago
ਟੈਸਟ ਲੜੀ ਤੋਂ ਬਾਅਦ ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇੱਕ ਦਿਨਾਂ ਲੜੀ
. . .  1 day ago
ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਤੇ ਕੋਰਟ ਨੇ ਲਗਾਈ ਰੋਕ
. . .  1 day ago
ਚੱਲਦੀ ਕਾਰ 'ਚ ਲੱਗੀ ਅੱਗ, ਕਾਰ ਚਾਲਕ ਦੀ ਮੌਤ
. . .  1 day ago
ਭਾਰਤ ਨੇ ਆਸਟ੍ਰੇਲੀਆ ਨੂੰ 7 ਵਿਕਟਾਂ ਨਾਲ ਹਰਾਇਆ, 2-1 ਨਾਲ ਜਿੱਤੀ ਲੜੀ
. . .  1 day ago
ਭਾਰਤ ਨੂੰ ਆਖਰੀ ਓਵਰ 'ਚ ਜਿੱਤਣ ਲਈ ਇੱਕ ਦੌੜ ਦੀ ਲੋੜ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਕੇਦਾਰ ਜਾਧਵ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਭਾਰਤ ਨੂੰ 12 ਗੇਂਦਾ 'ਚ ਜਿੱਤਣ ਲਈ 14 ਦੌੜਾਂ ਦੀ ਲੋੜ
. . .  1 day ago
ਰਾਜੇਸ਼ ਕਾਲੀਆਂ ਬਣੇ ਚੰਡੀਗੜ੍ਹ ਦੇ ਮੇਅਰ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 187/3
. . .  1 day ago
ਚੰਡੀਗੜ੍ਹ ਮੇਅਰ ਦੀ ਚੋਣ ਸ਼ੁਰੂ, ਕਾਂਗਰਸ ਉਮੀਦਵਾਰ ਨੇ ਵਾਪਸ ਲਿਆ ਨਾਂਅ
. . .  1 day ago
ਕਾਂਗਰਸ ਦੇ ਇਸ਼ਾਰੇ 'ਤੇ ਬਣ ਰਹੀਆਂ ਹਨ ਸਿਆਸੀ ਪਾਰਟੀਆਂ - ਮਜੀਠੀਆ
. . .  1 day ago
ਲਦਾਖ਼ 'ਚ ਆਏ ਬਰਫ਼ੀਲਾ ਤੂਫ਼ਾਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਪੰਜਾਬ ਦੇ ਡੀ. ਜੀ. ਪੀ. ਨੇ 31 ਜਨਵਰੀ ਤੱਕ ਅਹੁਦੇ ਤੋਂ ਫ਼ਾਰਗ ਹੋਣ ਦੀ ਕੀਤੀ ਮੰਗ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 133/3
. . .  1 day ago
ਮੁਗਲਸਰਾਏ ਤਹਿਸੀਲ ਦਾ ਨਾਂਅ ਪੰਡਿਤ ਦੀਨ ਦਿਆਲ ਉਪਾਧਿਆਇ ਤਹਿਸੀਲ ਕਰਨ ਨੂੰ ਮਨਜ਼ੂਰੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 113/3
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਕਪਤਾਨ ਵਿਰਾਟ ਕੋਹਲੀ 46 ਦੌੜਾਂ ਬਣਾ ਕੇ ਆਊਟ
. . .  1 day ago
ਉੱਤਰ ਪ੍ਰਦੇਸ਼ ਸਰਕਾਰ ਵਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਕੋਲਿਆਂ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਪਤੀ-ਪਤਨੀ ਦੀ ਮੌਤ
. . .  1 day ago
ਭਾਰਤ-ਆਸਟ੍ਰੇਲੀਆ ਇਕ ਦਿਨਾ ਮੈਚ : 27ਵੇਂ ਓਵਰ 'ਚ 2 ਵਿਕਟਾਂ ਦੇ ਨੁਕਸਾਨ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਬਠਿੰਡਾ 'ਚ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ
. . .  1 day ago
ਸ੍ਰੀਨਗਰ ਦੇ ਲਾਲ ਚੌਂਕ 'ਚ ਹੋਇਆ ਗਰਨੇਡ ਹਮਲਾ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 77/2
. . .  1 day ago
ਪੀ. ਸ੍ਰੀਨਿਵਾਸ ਰੈੱਡੀ ਨੂੰ ਤੇਲੰਗਾਨਾ ਵਿਧਾਨਸਭਾ ਦਾ ਚੁਣਿਆ ਗਿਆ ਸਪੀਕਰ
. . .  1 day ago
ਕੋਲੰਬੀਆ 'ਚ ਕਾਰ ਬੰਬ ਧਮਾਕੇ 'ਚ 21 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਭਾਰਤ ਨੂੰ ਲੱਗਿਆ ਦੂਜਾ ਝਟਕਾ
. . .  1 day ago
ਇੱਕ ਕਿੱਲੋ ਹੈਰੋਇਨ ਸਮੇਤ ਔਰਤ ਤੇ ਇੱਕ ਮਰਦ ਕਾਬੂ
. . .  1 day ago
ਪੰਜ ਸਾਲਾਂ 'ਚ ਪੂਰਾ ਹੋਵੇਗਾ ਰਾਮ ਮੰਦਰ ਦੀ ਉਸਾਰੀ ਦਾ ਕੰਮ : ਭੈਆਜੀ
. . .  1 day ago
ਮਮਤਾ ਬੈਨਰਜੀ ਦੀ ਰੈਲੀ ਨੂੰ ਰਾਹੁਲ ਗਾਂਧੀ ਦਾ ਸਮਰਥਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਲਾਪ੍ਰਵਾਹੀ ਅਕਸਰ ਅਗਿਆਨਤਾ ਤੋਂ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਮੋਗਾ

ਸਿਹਤ ਵਿਭਾਗ ਦੀ ਟੀਮ ਨੇ ਕੀਤੀ ਡੇਅਰੀਆਂ 'ਤੇ ਛਾਪੇਮਾਰੀ

ਮੋਗਾ 19 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਵੱਲੋਂ ਚਲਾਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਹਾਇਕ ਕਮਿਸ਼ਨਰ (ਜਨਰਲ)-ਕਮ-ਐਸ.ਡੀ.ਐਮ ਮੋਗਾ ਲਾਲ ਵਿਸਵਾਸ਼ ਬੈਂਸ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕੇਸ਼ਵ ਗੋਇਲ ਅਤੇ ਸਿਹਤ ਵਿਭਾਗ ਦੇ ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਮੈਡਮ ਹਰਪ੍ਰੀਤ ਕੌਰ ਵਲੋਂ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਜ਼ਿਲ੍ਹੇ ਅੰਦਰ ਗਿੱਲ ਰੋਡ, ਮੋਗਾ ਸਥਿਤ ਸ਼ਰਮਾ ਡੇਅਰੀ ਅਤੇ ਨੀਲ ਕੰਠ ਡੇਅਰੀ ਵਿਖੇ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਦੀ ਚੈਕਿੰਗ ਕੀਤੀ ਗਈ | ਇਸ ਮੌਕੇ ਸਿਹਤ ਵਿਭਾਗ ਦੇ ਫੂਡ ਸੇਫ਼ਟੀ ਅਫ਼ਸਰ ਅਭਿਨਵ ਖੋਸਲਾ ਤੇ ਹੋਰ ਕ੍ਰਮਚਾਰੀ ਵੀ ਮੌਜੂਦ ਸਨ | ਸ੍ਰੀ ਲਾਲ ਵਿਸਵਾਸ਼ ਬੈਂਸ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਰਮਾ ਡੇਅਰੀ ਤੋਂ ਦੁੱਧ, ਦਹੀਂ, ਘਿਉ, ਪਨੀਰ ਅਤੇ ਕਰੀਮ ਦੇ 5 ਨਮੂਨੇ ਲੈਬ ਜਾਂਚ ਲਈ ਇੱਕਤਰ ਕੀਤੇ ਗਏ | ਇਸੇ ਤਰ੍ਹਾਂ ਨੀਲ ਕੰਠ ਡੇਅਰੀ ਗਿੱਲ ਰੋਡ, ਮੋਗਾ ਦੀ ਚੈਕਿੰਗ ਕੀਤੀ ਗਈ ਅਤੇ ਡੇਅਰੀ ਮਾਲਕ ਦੇ ਘਰ ਦੀ ਤਲਾਸ਼ੀ ਲੈਣ 'ਤੇ ਖੁਰਾਕੀ ਵਸਤਾਂ ਦਾ ਸਟੋਰ ਖੁਲ੍ਹਵਾਇਆ ਗਿਆ ਤਾਂ 24 ਕਿਲੋ ਦੁੱਧ ਪਾਊਡਰ ਅਤੇ 3 ਕੁਇੰਟਲ 80 ਕਿਲੋਗ੍ਰਾਮ ਦੇਸੀ ਘਿਉ ਬਰਾਮਦ ਹੋਇਆ, ਜਿਨ੍ਹਾਂ ਦੇ ਸ਼ੱਕ ਦੇ ਅਧਾਰ 'ਤੇ ਲੈਬ ਜਾਂਚ ਲਈ ਨਮੂਨੇ ਲਏ ਗਏ ਅਤੇ ਸਟੋਰ ਨੂੰ ਸੀਲ ਕਰ ਦਿੱਤਾ ਗਿਆ | ਇਸ ਉਪਰੰਤ ਮਿਲੀ ਸ਼ਿਕਾਇਤ ਦੇ ਅਧਾਰ 'ਤੇ ਅਕਾਲਸਰ ਰੋਡ ਸਥਿਤ ਆਨੰਦ ਡੇਅਰੀ 'ਤੇ ਛਾਪਾ ਮਾਰਿਆ ਗਿਆ, ਪ੍ਰੰਤੂ ਡੇਅਰੀ ਨੂੰ ਤਾਲਾ ਲੱਗਾ ਹੋਣ ਕਾਰਨ ਟੀਮ ਡੇਅਰੀ ਮਾਲਕ ਦੇ ਘਰ ਗਈ | ਘਰ ਨੂੰ ਵੀ ਤਾਲਾ ਲੱਗਾ ਹੋਣ ਕਾਰਨ ਤਾਲਾ ਤੋੜ ਕੇ ਸ਼ੱਕ ਦੇ ਆਧਾਰ 'ਤੇ 1100 ਕਿਲੋ ਦੁੱਧ ਅਤੇ 65 ਕਿਲੋ ਦੇਸੀ ਘਿਉ ਦੇ ਲੈਬ ਜਾਂਚ ਲਈ ਨਮੂਨੇ ਲਏ ਗਏ ਅਤੇ ਸਟੋਰ ਨੂੰ ਸੀਲ ਕਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਮਿਸ਼ਨ ਤਹਿਤ ਲੋਕਾਂ ਨੂੰ ਖਾਣ-ਪੀਣਯੋਗ ਪਦਾਰਥਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਇਹ ਛਾਪੇਮਾਰੀ ਲਗਾਤਾਰ ਜਾਰੀ ਰਹੇਗੀ | ਇਸ ਮੌਕੇ ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਹਰਪ੍ਰੀਤ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਲਗਾਤਾਰ ਚੌਕਸੀ ਰੱਖੀ ਜਾ ਰਹੀ ਹੈ | ਡਾ. ਅਭਿਨਵ ਖੋਸਲਾ ਨੇ ਦੱਸਿਆ ਕਿ ਤਿਉਹਾਰਾਂ ਦੇ ਦਿਨ ਹੋਣ ਕਰਕੇ ਸ਼ਹਿਰ ਦੇ ਸਾਰੇ ਹਲਵਾਈਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਟੀਆ ਸਮੱਗਰੀ ਵਰਤ ਕੇ ਕੋਈ ਵੀ ਸਾਮਾਨ ਤਿਆਰ ਨਾ ਕਰਨ ਜੇਕਰ ਅਜਿਹਾ ਕਰਦੇ ਫੜ੍ਹੇ ਗਏ ਤਾਂ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ |

ਸ਼੍ਰੋਮਣੀ ਅਕਾਲੀ ਦਲ ਸਰਕਲ ਘੱਲ ਕਲਾਂ ਦੀ ਮੀਟਿੰਗ ਹੋਈ

ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਸਰਕਲ ਘੱਲ ਕਲਾਂ ਦੀ ਮੀਟਿੰਗ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਲੰਢੇਕੇ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਤੰਬੂਮਲ ਸਾਹਿਬ ਡਗਰੂ ਵਿਖੇ ਹੋਈ ਜਿਸ ਵਿਚ ਸਰਕਲ ਦੇ ਸਾਰੇ ਆਗੂ ਅਤੇ ਵਰਕਰ ਸ਼ਾਮਲ ...

ਪੂਰੀ ਖ਼ਬਰ »

ਸ੍ਰੀ ਰਾਮ ਲੀਲ੍ਹਾ ਉਤਸਵ ਕਮੇਟੀ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ

ਬਾਘਾ ਪੁਰਾਣਾ, 19 ਅਗਸਤ (ਬਲਰਾਜ ਸਿੰਗਲਾ)-ਸ਼੍ਰੀ ਰਾਮ ਲੀਲਾ ਉਤਸਵ ਕਮੇਟੀ ਰਜਿ: ਬਾਘਾ ਪੁਰਾਣਾ ਵਲੋਂ ਜਿੱਥੇ ਧਰਮ ਪ੍ਰਚਾਰ ਲਈ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਉੱਥੇ ਮਾਨਵਤਾ ਦੀ ਭਲਾਈ ਦੇ ਕੀਤੇ ਜਾਂਦੇ ਕਾਰਜਾਂ ਨੂੰ ਅੱਗੇ ਤੋਰਦਿਆਂ ਕੀਤੇ ਐਲਾਨ ਮੁਤਾਬਿਕ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਹੰਗਾਮੀ ਮੀਟਿੰਗ-ਮੋਦੀ ਅਤੇ ਕੈਪਟਨ ਸਰਕਾਰ ਨੂੰ ਲਾਏ ਰਗੜੇ

ਬਾਘਾ ਪੁਰਾਣਾ, 19 ਅਗਸਤ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਰਜਿ. ਕਾਦੀਆਂ ਦੀ ਮੀਟਿੰਗ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੀ ਕਾਰਵਾਈ ਬਲਵਿੰਦਰ ਸਿੰਘ ਮਾਣੂੰਕੇ ਅਤੇ ਭੁਪਿੰਦਰ ਸਿੰਘ ਨੇ ਸਾਂਝੇ ...

ਪੂਰੀ ਖ਼ਬਰ »

ਨਾਬਾਲਿਗਾ ਨੂੰ ਭਜਾ ਕੇ ਲੈ ਜਾਣ 'ਤੇ ਮਾਮਲਾ ਦਰਜ

ਨਿਹਾਲ ਸਿੰਘ ਵਾਲਾ , 19 ਅਗਸਤ (ਟਿਵਾਣਾ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਲੈ ਜਾਣ ਦੇ ਮਾਮਲੇ ਵਿਚ ਪੁਲਿਸ ਨੇ ਇੱਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਮੈਂਗਲ ਸਿੰਘ ਪੁੱਤਰ ਨਾਨਕ ਸਿੰਘ ਵਾਸੀ ਮਧੇਕੇ ਨੇ ਪੁਲਿਸ ਨੂੰ ਦਿੱਤੇ ਬਿਆਨ 'ਚ ਦਰਜ ਕਰਾਇਆ ਕਿ ...

ਪੂਰੀ ਖ਼ਬਰ »

ਪਰੇਸ਼ਾਨੀ ਦੇ ਚੱਲਦਿਆਂ ਮਾਂ-ਧੀ ਨੇ ਖਾਧੀ ਜ਼ਹਿਰ

ਅਜੀਤਵਾਲ, 19 ਅਗਸਤ (ਸ਼ਮਸ਼ੇਰ ਸਿੰਘ ਗ਼ਾਲਿਬ)- ਆਈਲਟਸ ਵਿਚੋਂ ਨੰਬਰ ਘੱਟ ਆਉਣ ਕਾਰਨ ਦਰਮਿਆਨੇ ਪਰਿਵਾਰ ਦੀ ਲੜਕੀ ਅਤੇ ਉਸ ਦੀ ਮਾਂ ਨੇ ਜ਼ਹਿਰੀਲੀਆਂ ਗੋਲੀਆਂ ਖਾ ਲਈਆਂ ਜਿਸ ਨਾਲ ਲੜਕੀ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਮਾਤਾ ਦੀ ਹਾਲਤ ਗੰਭੀਰ ਹੈ ਜਿਸ ਨੂੰ ਜਗਰਾਉਂ ...

ਪੂਰੀ ਖ਼ਬਰ »

ਡੀ. ਸੀ. ਵਲੋਂ ਨਾਗਰਿਕਾਂ ਨੂੰ ਮੋਬਾਈਲ ਐਪ. ਐਸ.ਐਸ.ਜੀ-18 ਰਾਹੀਂ ਫੀਡ ਬੈਕ ਦੇਣ ਦੀ ਅਪੀਲ

ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-ਭਾਰਤ ਸਰਕਾਰ ਦੇ ਜਲ ਅਤੇ ਸਵੱਛਤਾ ਮੰਤਰਾਲੇ ਵੱਲੋਂ ਪੇਂਡੂ ਖੇਤਰਾਂ ਦੀ ਸਾਫ਼-ਸਫ਼ਾਈ ਸਬੰਧੀ ਸ਼ੁਰੂ ਕੀਤੇ ਗਏ 'ਸਵੱਛ ਸਰਵੇਖਣ-2018' ਤਹਿਤ ਭਾਰਤ ਦੇ ਸਾਰੇ ਜ਼ਿਲਿ੍ਹਆਂ ਦੀ ਸਵੱਛਤਾ ਦੀ ਗੁਣਵੱਤਾ ਅਤੇ ਮਾਤਰਾ ਦਾ ਮੁਲਾਂਕਣ ਕੀਤਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਮੋਗਾ, 19 ਅਗਸਤ (ਸ਼ਿੰਦਰ ਸਿੰਘ ਭੁਪਾਲ)—ਸਹਾਇਕ ਥਾਣੇਦਾਰ ਜਸਬੀਰ ਸਿੰਘ ਨੇ ਆਪਣੀ ਪੁਲਿਸ ਪਾਰਟੀ ਦੀ ਸਹਾਇਤਾ ਨਾਲ ਹਰਜਿੰਦਰ ਸਿੰਘ ਉਰਫ਼ ਸਰਵਨ ਸਿੰਘ ਪੁੱਤਰ ਬਲਵੰਤ ਸਿੰਘ ਅਤੇ ਕੁਲਦੀਪ ਸਿੰਘ ਉਰਫ਼ ਕੀਪਾ ਪੁੱਤਰ ਜਗਸੀਰ ਸਿੰਘ ਉਰਫ਼ ਜੱਗਾ (ਦੋਵੇਂ ਵਾਸੀ ...

ਪੂਰੀ ਖ਼ਬਰ »

ਇਕ ਰਾਤ ਦੋ ਘਰਾਂ 'ਚੋਂ ਨਕਦੀ ਤੇ ਗਹਿਣੇ ਚੋਰੀ

ਸਮਾਲਸਰ, 19 ਅਗਸਤ (ਕਿਰਨਦੀਪ ਸਿੰਘ ਬੰਬੀਹਾ) ਪਿੰਡ ਪੰਜਗਰਾਈਾ ਖ਼ੁਰਦ (ਮੋਗਾ) ਵਿਖੇ ਇੱਕੋ ਰਾਤ ਦੋ ਘਰਾਂ ਵਿਚ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਦਰਸ਼ਨ ਸਿੰਘ ਪੁੱਤਰ ਗੁਰਚਰਨ ਸਿੰਘ ਦੇ ਘਰੋਂ ਚਾਰ ਤੋਲੇ ਸੋਨਾ ਅਤੇ ਗਿਆਰਾਂ ਹਜਾਰ ਰੁਪਏ ਚੋਰੀ ਹੋਏ | ਇਸ ...

ਪੂਰੀ ਖ਼ਬਰ »

ਲੋਪੋ ਕਬੱਡੀ ਟੂਰਨਾਮੈਂਟ 'ਚ ਭਿੰਡਰ ਕਲਾਂ ਦੀ ਝੰਡੀ

ਬੱਧਨੀ ਕਲਾਂ, 19 ਅਗਸਤ (ਸੰਜੀਵ ਕੋਛੜ)-ਮੀਰੀ ਪੀਰੀ ਸਪੋਰਟਸ ਕਲੱਬ ਲੋਪੋ ਵਲੋਂ ਛੇਵੇਂ ਪਾਤਸ਼ਾਹ ਸ੍ਰੀ ਹਰਗੋਬਿੰਦ ਸਾਹਿਬ ਦੀ ਨਿੱਘੀ ਯਾਦ ਨੂੰ ਸਮਰਪਿਤ 34ਵਾਂ ਇਕ ਰੋਜ਼ਾ ਕਬੱਡੀ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਪੋ ਦੀਆਂ ਗਰਾਉਂਡਾ 'ਚ ਕਰਵਾਇਆ ਗਿਆ ...

ਪੂਰੀ ਖ਼ਬਰ »

ਇੰਟਰ ਸਕੂਲਜ਼ ਤੀਜ ਮੁਕਾਬਲੇ ਵਿਚ ਗੁਰੂਕੁਲ ਦੀਆਂ ਵਿਦਿਆਰਥਣਾਂ ਨੇ ਬਾਜ਼ੀ ਮਾਰੀ

ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਲੁਧਿਆਣਾ ਰੋਡ 'ਤੇ ਸਥਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਸ.ਬੀ.ਆਰ.ਐਸ. ਗੁਰੂਕੁਲ ਮਹਿਣਾ ਜੋ ਕਿ ਪਿ੍ੰਸੀਪਲ ਧਵਨ ਕੁਮਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ, ਦੀਆਂ ਵਿਦਿਆਰਥਣਾਂ ਨੇ ਤੀਜ ਮੁਕਾਬਲੇ ਵਿਚ ਹਿੱਸਾ ਲੈਂਦੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਪਿੰਡਾਂ ਵਿਚ ਫ਼ਸਲਾਂ ਦਾ ਨਿਰੀਖਣ

ਸਮਾਲਸਰ, 19 ਅਗਸਤ (ਕਿਰਨਦੀਪ ਸਿੰਘ ਬੰਬੀਹਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਪਰਮਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀ ਅਫ਼ਸਰ ਡਾ. ਜਰਨੈਲ ਸਿੰਘ ਬਰਾੜ ਦੀ ਅਗਵਾਈ ਵਿਚ ਅੱਜ ਖੇਤੀਬਾੜੀ ਵਿਕਾਸ ਅਫ਼ਸਰ ਬਾਘਾ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਨੀਂਹ ਰੱਖੀ

ਕੋਟ ਈਸੇ ਖਾਂ, 19 ਅਗਸਤ (ਕਾਲੜਾ)-ਗੁਰਦੁਆਰਾ ਬਾਬਾ ਸ਼ਹੀਦ ਚੰਦ ਚੁੱਘਾ ਖ਼ੁਰਦ ਵਿਖੇ ਬਣ ਰਹੇ ਨਵੇਂ ਹਾਲ ਕਮਰੇ ਦੀ ਨੀਂਹ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਮਨੋਹਰ ਸਿੰਘ ਨੇ ਰੱਖੀ | ਇਸ ਸਮੇਂ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ 16, 17, 18 ਸਤੰਬਰ ਨੂੰ ਬਾਬਾ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਕਿਸਾਨੀ ਮਸਲਿਆਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਮੀਟਿੰਗ

ਮੋਗਾ, 19 ਅਗਸਤ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਸਕੱਤਰ ਜਨਰਲ ਜਗਤਾਰ ਸਿੰਘ ਚੋਟੀਆਂ ਖ਼ੁਰਦ ਦੀ ਅਗਵਾਈ ਹੇਠ ਹੋਈ | ਜਿਸ 'ਚ ਪੰਜਾਬ ਮੀਤ ਪ੍ਰਧਾਨ ਸੂਰਤ ਸਿੰਘ ਕਾਦਰਵਾਲਾ, ...

ਪੂਰੀ ਖ਼ਬਰ »

ਸਰਕਾਰੀ ਨੌਕਰੀਆਂ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਐਕੋਨ ਅਕੈਡਮੀ

ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵੱਖ-ਵੱਖ ਸਰਕਾਰੀ ਵਿਭਾਗਾਂ, ਬੈਂਕਾਂ, ਸੀ.ਆਰ.ਪੀ.ਐਫ. ਵਲੋਂ ਸਰਕਾਰੀ ਨੌਕਰੀਆਂ, ਜਿਨ੍ਹਾਂ ਵਿਚ ਵਿਦਿਆਰਥੀਆਂ ਦੀ ਯੋਗਤਾ ਅਨੁਸਾਰ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਕੁਝ ਸਮੇਂ ...

ਪੂਰੀ ਖ਼ਬਰ »

ਸਕੂਲ 'ਚ ਸਾਇੰਸ ਮੇਲਾ ਲਗਵਾਇਆ

ਧਰਮਕੋਟ/ਮੋਗਾ, 19 ਅਗਸਤ (ਹਰਮਨਦੀਪ ਸਿੰਘ, ਅਮਰਜੀਤ ਸਿੰਘ ਸੰਧੂ)-ਸਰਕਾਰੀ ਹਾਈ ਸਕੂਲ ਬੱਡੂਵਾਲ ਵਿਖੇ ਹੈੱਡ ਮਾਸਟਰ ਕਿਹਰ ਸਿੰਘ ਦੀ ਅਗਵਾਈ ਹੇਠ ਸਾਇੰਸ ਮੇਲਾ ਲਗਾਇਆ ਗਿਆ | ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲੈਂਦਿਆਂ ਸਾਇੰਸ ਦੀਆਂ ਵੱਖ-ਵੱਖ ਕਿਰਿਆਵਾਂ ...

ਪੂਰੀ ਖ਼ਬਰ »

ਕਲੱਬ ਨੇ ਰਸਤੇ 'ਚ ਭਰਤ ਪੁਆਈ

ਕਿਸ਼ਨਪੁਰਾ ਕਲਾਂ, 19 ਅਗਸਤ (ਪਰਮਿੰਦਰ ਸਿੰਘ ਗਿੱਲ)-ਪਿਛਲੇ ਲੰਮੇ ਸਮੇਂ ਤੋਂ ਪਿੰਡ ਭਿੰਡਰ ਕਲਾਂ ਦੇ ਵਿਕਾਸ ਕਾਰਜਾਂ ਵਿਚ ਖੜੋਤ ਆਉਣ ਕਰਕੇ ਗਲੀਆਂ-ਨਾਲੀਆਂ ਸਮੇਤ ਪਿੰਡ ਦੀ ਫਿਰਨੀ ਦਾ ਵੀ ਬੁਰਾ ਹਾਲ ਹੋ ਚੁੱਕਾ ਹੈ | ਜਦੋਂ ਵੀ ਬਰਸਾਤ ਦਾ ਮੌਸਮ ਸ਼ੁਰੂ ਹੁੰਦਾ ਹੈ ਤਾਂ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਵਿਅਕਤੀ ਕਾਬੂ

ਬਾਘਾ ਪੁਰਾਣਾ, 19 ਅਗਸਤ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਮਿਲੀ ਜਾਣਕਾਰੀ ਮੁਤਬਿਕ ਹੌਲਦਾਰ ਬਲਵੀਰ ਸਿੰਘ ਵਲੋਂ ਆਪਣੀ ਪਾਰਟੀ ਦੀ ਸਹਾਇਤਾ ਨਾਲ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਪੱਤਰਕਾਰ ਮਨਪ੍ਰੀਤ ਸਿੰਘ ਮੱਲੇਆਣਾ ਨਾਲ ਹਮਦਰਦੀ ਪ੍ਰਗਟ

ਨਿਹਾਲ ਸਿੰਘ ਵਾਲਾ, 19 ਅਗਸਤ (ਟਿਵਾਣਾ)-ਪੱਤਰਕਾਰ ਮਨਪ੍ਰੀਤ ਸਿੰਘ ਮੱਲੇਆਣਾ ਅਤੇ ਪ੍ਰਵਾਸੀ ਭਾਰਤੀ ਜਗਰਾਜ ਸਿੰਘ ਰਾਜਾ ਦੇ ਸਤਿਕਾਰਯੋਗ ਮਾਤਾ ਚਰਨਜੀਤ ਕੌਰ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ | ਵਿਧਾਇਕ ਦਰਸ਼ਨ ਸਿੰਘ ਬਰਾੜ, ਹਲਕਾ ਵਿਧਾਇਕ ਮਨਜੀਤ ਸਿੰਘ ...

ਪੂਰੀ ਖ਼ਬਰ »

ਸੁਖਾਨੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤੀ ਹਾਈਕਿੰਗ ਟ੍ਰੇਨਿੰਗ ਕੈਂਪ 'ਚ ਸ਼ਿਰਕਤ

ਠੱਠੀ ਭਾਈ, 19 ਅਗਸਤ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ 'ਚ ਸਿੱਖਿਅਕ ਤੇ ਸਹਿ ਸਿੱਖਿਅਕ ਗਤੀਵਿਧੀਆਂ ਵਿਚ ਸਦਾ ਤੋਂ ਹੀ ਤਾਲਮੇਲ ਕਾਇਮ ਰਿਹਾ ਹੈ | ਬੀਤੇ ਦਿਨੀਂ ਕਾਲਜ ਦੀਆਂ ਚਾਰ ਵਿਦਿਆਰਥਣਾਂ ਰਾਮਪ੍ਰੀਤ ਕੌਰ, ਨਵਜੋਤ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਦੀ ਵਿਦਿਆਰਥਣ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-ਵੇਵਜ਼ ਓਵਰਸੀਜ਼ ਮੋਗਾ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਮੁਸਕਾਨ ਪੁੱਤਰੀ ਦਰਪਣਪਾਲ ਕੱਕੜ ਵਾਸੀ ਲੁਧਿਆਣਾ ਨੇ ਆਈਲਟਸ ਦੀ ਪ੍ਰੀਖਿਆ ਤਹਿਤ ਲਿਸਨਿੰਗ ਵਿਚ 7.5, ਰੀਡਿੰਗ ਵਿਚ 7.0, ਰਾਈਟਿੰਗ ਵਿਚ 6.0, ...

ਪੂਰੀ ਖ਼ਬਰ »

ਡੈਫੋਡਿਲਜ਼ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-ਇਮੀਗ੍ਰੇਸ਼ਨ ਦੇ ਖੇਤਰ ਵਿਚ ਮੱਲਾਂ ਮਾਰਨ ਵਾਲੀ ਸੰਸਥਾ ਡੈਫੋਡਿਲਜ਼ ਸਟੱਡੀ ਅਬਰੋਡ ਨੇ ਇਕ ਹੋਰ ਵਿਦਿਆਰਥੀ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ਹੈ | ਵੀਜ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਗੁਰਜੀਤ ਸਿੰਘ ਮਾਨ ਸਪੁੱਤਰ ...

ਪੂਰੀ ਖ਼ਬਰ »

ਲੋਪੋ ਕਾਲਜ ਨੇ 30 ਵਿਦਿਆਰਥਣਾਂ ਦੇ ਕੀਤੇ ਜ਼ੀਰੋ ਫ਼ੀਸ 'ਤੇ ਦਾਖ਼ਲੇ

ਨਿਹਾਲ ਸਿੰਘ ਵਾਲਾ/ਬੱਧਨੀ ਕਲਾਂ, 19 ਅਗਸਤ (ਟਿਵਾਣਾ, ਨਿਰਮਲਜੀਤ ਸਿੰਘ)-ਸੰਤ ਦਰਬਾਰਾ ਸਿੰਘ ਕਾਲਜ ਫ਼ਾਰ ਐਜੂਕੇਸ਼ਨ ਵੋਮੈਨ ਲੋਪੋ ਦੇ ਪ੍ਰਬੰਧਕਾਂ ਿਖ਼ਲਾਫ਼ ਪੰਜਾਬ ਸਟੂਡੈਂਟ ਯੂਨੀਅਨ ਵਲੋਂ ਪਿਛਲੇ ਛੇ ਦਿਨ ਤੋਂ ਐਸ.ਡੀ.ਐਮ. ਦਫ਼ਤਰ ਨਿਹਾਲ ਸਿੰਘ ਵਾਲਾ ਅੱਗੇ ਚੱਲ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟ ਯੂਨੀਅਨ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਜੇਤੂ ਰੈਲੀ
ਲੋਪੋ ਕਾਲਜ ਨੇ 30 ਵਿਦਿਆਰਥਣਾਂ ਦੇ ਕੀਤੇ ਜ਼ੀਰੋ ਫ਼ੀਸ 'ਤੇ ਦਾਖ਼ਲੇ

ਨਿਹਾਲ ਸਿੰਘ ਵਾਲਾ/ਬੱਧਨੀ ਕਲਾਂ, 19 ਅਗਸਤ (ਟਿਵਾਣਾ, ਨਿਰਮਲਜੀਤ ਸਿੰਘ)-ਸੰਤ ਦਰਬਾਰਾ ਸਿੰਘ ਕਾਲਜ ਫ਼ਾਰ ਐਜੂਕੇਸ਼ਨ ਵੋਮੈਨ ਲੋਪੋ ਦੇ ਪ੍ਰਬੰਧਕਾਂ ਿਖ਼ਲਾਫ਼ ਪੰਜਾਬ ਸਟੂਡੈਂਟ ਯੂਨੀਅਨ ਵਲੋਂ ਪਿਛਲੇ ਛੇ ਦਿਨ ਤੋਂ ਐਸ.ਡੀ.ਐਮ. ਦਫ਼ਤਰ ਨਿਹਾਲ ਸਿੰਘ ਵਾਲਾ ਅੱਗੇ ਚੱਲ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲੇ ਤਿੰਨ ਵਿਅਕਤੀਆਂ 'ਤੇ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 19 ਅਗਸਤ (ਟਿਵਾਣਾ) ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਹਿੰਮਤਪੁਰਾ ਵਿਖੇ ਇੱਕ ਵਿਅਕਤੀ ਦੀ ਕੁੱਟਮਾਰ ਕਰਨ ਦਾ ਸਮਾਚਾਰ ਹੈ | ਸਰਕਾਰੀ ਹਸਪਤਾਲ ਨਿਹਾਲ ਸਿੰਘ ਵਾਲਾ ਵਿਖੇ ਦਾਖਲ ਦਸੌਾਦਾ ਸਿੰਘ ਉਰਫ਼ ਸ਼ੰਭੂ ਪੁੱਤਰ ਮੇਜਰ ਸਿੰਘ ਵਾਸੀ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਿਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 19 ਅਗਸਤ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਲਈ ਮਾਰੀਆਂ ਠੱਗੀਆਂ ਦੇ ਦੋ ਮੁਕੱਦਮੇ ਦਰਜ

ਮੋਗਾ, 19 ਅਗਸਤ (ਸ਼ਿੰਦਰ ਸਿੰਘ ਭੁਪਾਲ)-ਥਾਣਾ ਸਿਟੀ ਮੋਗਾ ਵਿਖੇ ਵਿਦੇਸ਼ ਭੇਜਣ ਦੇ ਝਾਂਸੇ ਅਧੀਨ ਮਾਰੀ ਗਈ ਠੱਗੀ ਦੇ ਦੋ ਮੁਕੱਦਮੇ ਦਰਜ ਹੋਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ ਸੁਰਜੀਤ ਸਿੰਘ ਪੁੱਤਰ ਜੋਰਾ ਸਿੰਘ ਵਾਸੀ ਮੀਨੀਆ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ...

ਪੂਰੀ ਖ਼ਬਰ »

ਮਾਲਵਾ ਕਵੀਸ਼ਰ ਅਤੇ ਢਾਡੀ ਸਭਾ ਦੀ ਅਹਿਮ ਇਕੱਤਰਤਾ

ਬਾਘਾ ਪੁਰਾਣਾ, 19 ਅਗਸਤ (ਬਲਰਾਜ ਸਿੰਗਲਾ)-ਦੇਸ਼-ਵਿਦੇਸ਼ ਵਿਚ ਲੰਬੇ ਸਮੇਂ ਤੋਂ ਗੁਰਬਾਣੀ ਅਤੇ ਗੁਰ ਇਤਿਹਾਸ ਦਾ ਪ੍ਰਚਾਰ ਕਰ ਰਹੀ ਮਾਲਵਾ ਕਵੀਸ਼ਰ ਢਾਡੀ ਸਾਹਿਤ ਸਭਾ ਰਜਿ: ਦੀ ਜ਼ਰੂਰੀ ਮੀਟਿੰਗ ਭੁਪਿੰਦਰ ਸਿੰਘ ਮੋਗਾ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਚਰਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX