ਤਾਜਾ ਖ਼ਬਰਾਂ


ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਨਾਭਾ ,16 ਸਤੰਬਰ {ਅਮਨਦੀਪ ਸਿੰਘ ਲਵਲੀ}- ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਦਾ ਮਾਮਲਾ ਸਾਹਮਣੇ ਆਇਆ ਜਿਸ ਵਿਚ ਤਿੰਨ ਗੈਂਗਸਟਰਾਂ ਵੱਲੋਂ ਕੈਦੀ ਦੀ ਕੁੱਟਮਾਰ ਕੀਤੀ ਗਈ ਹੈ । ਕੈਦੀ ਕਰਮਜੀਤ ...
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਸਾਢੇ ਸੱਤ ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਅੱਜ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ...
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਪਠਾਨਕੋਟ 16 ਸਤੰਬਰ (ਸੰਧੂ)- ਪਠਾਨਕੋਟ ਦੇ ਸਿੰਬਲ ਚੌਂਕ ਨੇੜੇ ਅੱਜ ਬਾਅਦ ਦੁਪਹਿਰ ਕਾਲਜ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੀਆਂ 2 ਕਾਲਜ ਵਿਦਿਆਰਥਣਾਂ ਨੂੰ ਬੋਲੈਰੋ ਗੱਡੀ ਵਿਚ ਸਵਾਰ 4 ਨੌਜਵਾਨਾਂ ਵੱਲੋਂ ਅਗਵਾ ਕਰਨ ...
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੰਗਰੂਰ ,16 ਸਤੰਬਰ {ਧੀਰਜ ਪਿਸ਼ੌਰੀਆ }- 19 ਕੁ ਸਾਲ ਪਹਿਲਾ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਵੱਲੋਂ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਏ ਜਾਣ ਤੋਂ ਬਾਅਦ ਉਸ ਦੇ ਕਤਲ ਸਬੰਧੀ ਪੁਲਿਸ...
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ...
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ...
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ...
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ।...
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ....
ਡਰਾਈਵਰ ਨੇ ਆਪਣੇ ਪਿੰਡ ਦੇ ਨੌਜਵਾਨ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ
. . .  1 day ago
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ...
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ...
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  1 day ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  1 day ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  1 day ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  1 day ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  1 day ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  1 day ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  1 day ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  1 day ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  1 day ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ ਖ਼ਾਰਜ
. . .  1 day ago
ਗੁਰੂਹਰਸਹਾਏ ਦੇ ਮਨਰੇਗਾ ਕਰਮਚਾਰੀਆਂ ਵਲੋਂ ਤਿੰਨ ਦਿਨਾਂ ਦੀ ਹੜਤਾਲ
. . .  1 day ago
ਪੰਜਾਬ ਕੈਬਨਿਟ ਨੇ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  1 day ago
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  1 day ago
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  1 day ago
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  1 day ago
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  1 day ago
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  1 day ago
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  1 day ago
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  1 day ago
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  1 day ago
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  1 day ago
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  1 day ago
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  1 day ago
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  1 day ago
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  1 day ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  1 day ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  1 day ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਭਾਦੋ ਸੰਮਤ 550

ਸੰਗਰੂਰ

ਮੁੱਖ ਮਾਰਗ 'ਤੇ ਖੜ੍ਹੇ ਕੈਂਟਰ ਪਿੱਛੇ ਕਾਰ ਦੀ ਟੱਕਰ ਹੋਣ ਕਾਰਨ ਪਤਨੀ ਦੀ ਮੌਤ, ਪਤੀ ਜ਼ਖ਼ਮੀ

ਖਨੌਰੀ, 19 ਅਗਸਤ (ਬਲਵਿੰਦਰ ਸਿੰਘ ਥਿੰਦ, ਰਾਜੇਸ਼ ਕੁਮਾਰ)-ਸੰਗਰੂਰ-ਦਿੱਲੀ ਮੁੱਖ ਮਾਰਗ (ਐਨ.ਐਚ. 71/52) 'ਤੇ ਪੁਰਾਣਾ ਸੇਲ ਟੈਕਸ ਬੈਰੀਅਰ ਕੋਲ ਇਕ ਹੋਟਲ ਦੇ ਸਾਹਮਣੇ ਸੜਕ 'ਤੇ ਖੜੇ ਇਕ ਕੈਂਟਰ ਪਿੱਛੇ ਕਾਰ ਦੀ ਟੱਕਰ ਹੋਣ ਕਾਰਨ ਰਾਜਸਥਾਨ ਦੇ ਕੋਟਾ ਬੂੰਦੀ ਸ਼ਹਿਰ ਵਿਖੇ ਪੜ੍ਹਾਈ ਕਰ ਰਹੇ ਆਪਣੇ ਲੜਕੇ ਨੂੰ ਮਿਲ ਕੇ ਵਾਪਸ ਆ ਰਹੇ ਪਤੀ ਪਤਨੀ 'ਚੋਂ ਪਤਨੀ ਦੀ ਘਟਨਾ ਸਥਾਨ 'ਤੇ ਮੌਤ ਹੋ ਗਈ ਜਦਕਿ ਉਸ ਦਾ ਪਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਜਿਸ ਨੰੂ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਮੁੱਢਲੀ ਡਾਕਟਰੀ ਸਹਾਇਤਾ ਦੇ ਕੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫ਼ਰ ਵਿਖੇ ਕਰ ਦਿੱਤਾ ਗਿਆ | ਇਸ ਸਬੰਧੀ ਪੁਲਿਸ ਚੌਕੀ ਗੁਲਜਾਰਪੁਰਾ (ਠਰੂਆ) ਦੇ ਇੰਚਾਰਜ ਕੇਹਰ ਸਿੰਘ ਨੇ ਦੱਸਿਆ ਕਿ ਸਮਾਣਾ ਦੀ ਸੇਖੋਂ ਕਲੋਨੀ ਨਿਵਾਸੀ ਸੋਮੀ ਗਰਗ ਆਪਣੀ ਪਤਨੀ ਰੀਨਾ ਗਰਗ ਸਮੇਤ ਆਪਣੀ ਕਾਰ 'ਤੇ ਰਾਜਸਥਾਨ ਦੇ ਕੋਟਾ ਬੂੰਦੀ ਸ਼ਹਿਰ ਵਿਖੇ ਪੜ੍ਹਾਈ ਕਰ ਰਹੇ ਆਪਣੇ ਲੜਕੇ ਨੂੰ ਮਿਲ ਕੇ ਕਾਰ ਤੇ ਵਾਪਸ ਸਮਾਣਾ ਆਪਣੇ ਘਰ ਨੂੰ ਜਾ ਰਹੇ ਸਨ ਕਿ ਜਦੋਂ ਉਹ ਪਰਾਣਾ ਸੇਲ ਟੈਕਸ ਬੈਰੀਅਰ ਕੋਲ ਪਹੁੰਚੇ ਤਾਂ ਇਕ ਹੋਟਲ ਦੇ ਸਾਹਮਣੇ ਮੁੱਖ ਮਾਰਗ 'ਤੇ ਖੜੇ ਕੈਂਟਰ ਪਿੱਛੇ ਉਨ੍ਹਾਂ ਦੀ ਕਾਰ ਦੀ ਟੱਕਰ ਹੋਣ ਕਾਰਨ ਰੀਨਾ ਗਰਗ (38) ਪਤਨੀ ਸੋਮੀ ਗਰਗ ਦੀ ਘਟਨਾ ਸਥਾਨ 'ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਪਤੀ ਸੋਮੀ ਗਰਗ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਜਿਸ ਨੰੂ ਸ਼ਹਿਰ ਦੇ ਇਕ ਨਿੱਜੀ ਹਸਪਤਾਲ 'ਚ ਮੁੱਢਲੀ ਡਾਕਟਰੀ ਸਹਾਇਤਾ ਦੇ ਕੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ | ਚੌਕੀ ਇੰਚਾਰਜ ਕੇਹਰ ਸਿੰਘ ਨੇ ਦੱਸਿਆ ਕਿ ਮਿ੍ਤਕਾ ਦੇ ਜੇਠ ਮੁਨੀਸ਼ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ ਕੈਂਟਰ ਨਾਮਾਲੂਮ ਡਰਾਇਵਰ ਦੇ ਿਖ਼ਲਾਫ਼ ਮੁਕੱਦਮਾ ਦਰਜ ਕਰਕੇ ਲਾਸ਼ ਨੂੰ ਪੋਸਟ ਮਾਰਟਮ ਦੇ ਲਈ ਸਿਵਲ ਹਸਪਤਾਲ ਸਮਾਣਾ ਵਿਖੇ ਭੇਜ ਦਿੱਤਾ ਗਿਆ ਹੈ |

ਅਰਵਿੰਦ ਕੇਜਰੀਵਾਲ ਹੋਏ ਕੈਂਬੋਵਾਲ ਸਾਹਿਬ ਨਤਮਸਤਕ

ਲੌਾਗੋਵਾਲ, 19 ਅਗਸਤ (ਜਸਵੀਰ ਸਿੰਘ ਜੱਸੀ) - ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਸ਼ਾਮ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਾਗੋਵਾਲ ਮਰਹੂਮ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਦੀ 33ਵੀਂ ਬਰਸੀ ਨੂੰ ਸਬੰਧਤ ਗੁਰਦੁਆਰਾ ...

ਪੂਰੀ ਖ਼ਬਰ »

ਅਹੁਦਿਆਂ ਦੀ ਲਾਲਸਾ ਨੇ 'ਆਪ' ਆਗੂਆਂ ਦੇ ਚਿਹਰੇ ਬੇ-ਨਕਾਬ ਕੀਤੇ-ਢੀਂਡਸਾ

ਸੁਨਾਮ ਊਧਮ ਸਿੰਘ ਵਾਲਾ, 19 ਅਗਸਤ (ਰੁਪਿੰਦਰ ਸਿੰਘ ਸੱਗੂ, ਧਾਲੀਵਾਲ, ਭੁੱਲਰ) - ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਵਿਚ ਅਹੁਦੇ ਪ੍ਰਾਪਤ ਦੀ ਲਾਲਸਾ ਕਾਰਨ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਸ਼ਹਿਣਾ ਪੁਲਿਸ ਨੇ 5 ਗ੍ਰਾਮ ਸਮੈਕ ਫੜੀ

ਸ਼ਹਿਣਾ, 19 ਅਗਸਤ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਦੀ ਪੁਲਿਸ ਵਲੋਂ ਸ਼ਹਿਣਾ ਦੇ ਦੋ ਨੌਜਵਾਨਾਂ ਤੋਂ 5 ਗ੍ਰਾਮ ਸਮੈਕ ਬਰਾਮਦ ਕੀਤੀ ਗਈ | ਥਾਣਾ ਮੁਖੀ ਮੈਡਮ ਜਸਵੀਰ ਕੌਰ ਨੇ ਦੱਸਿਆ ਕਿ ਏ.ਐਸ.ਆਈ. ਜਰਨੈਲ ਸਿੰਘ ਦੀ ਅਗਵਾਈ ਵਿਚ ਦਾਣਾ ਮੰਡੀ ਸ਼ਹਿਣਾ ਵਿਖੇ ਕੀਤੀ ਗਈ ...

ਪੂਰੀ ਖ਼ਬਰ »

ਨਵੇਂ ਐਸ.ਡੀ.ਐਮ. ਤੇ ਤਹਿਸੀਲਦਾਰ ਦੇ ਸਨਮਾਨ ਵਿਚ ਨੰਬਰਦਾਰਾਂ ਵਲੋਂ ਸਮਾਗਮ

ਮਲੇਰਕੋਟਲਾ, 19 ਅਗਸਤ (ਕੁਠਾਲਾ)-ਪਹਿਲਾਂ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਤੇ ਫਿਰ ਨਵੀਂ ਕਚਹਿਰੀ ਵਿੱਚ ਅਲਾਟ ਹੋਏ ਦਫ਼ਤਰ ਵਿਖੇ ਮਹੀਨਾਵਾਰ ਮੀਟਿੰਗਾਂ ਕਰਦੇ ਆ ਰਹੇ ਪੰਜਾਬ ਨੰਬਰਦਾਰਾ ਯੂਨੀਅਨ ਦੇ ਆਗੂ ਵੀ ਬਦਲੇ ਦੌਰ ਵਿਚ ਤਰੱਕੀ ਕਰ ਕੇ ਹੁਣ ਹੋਟਲਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਰੱਖਣ ਦੇ ਦੋਸ਼ੀ ਨੂੰ ਦੋ ਸਾਲ ਦੀ ਸਜ਼ਾ

ਮੂਣਕ, 19 ਅਗਸਤ (ਵਰਿੰਦਰ ਭਾਰਦਵਾਜ)-ਐਸ.ਡੀ.ਜੇ.ਐਮ. ਮੂਣਕ ਦੀ ਅਦਾਲਤ ਨੇ ਇੱਕ ਦੋਸ਼ੀ ਨੂੰ ਨਜਾਇਜ਼ ਸ਼ਰਾਬ ਰੱਖਣ ਦਾ ਦੋਸ਼ ਸਿੱਧ ਹੋਣ 'ਤੇ ਦੋ ਸਾਲ ਦੀ ਸਜ਼ਾ ਤੇ ਇੱਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ | ਥਾਣਾ ਮੁਖੀ ਬਲਵੰਤ ਸਿੰਘ ਨੇ ਦੱਸਿਆ ਕਿ ਦੋਸ਼ੀ ...

ਪੂਰੀ ਖ਼ਬਰ »

ਡਾ. ਮਹਿੰਦਰ ਕੌਰ ਨੇ ਸਾਇੰਸ ਪ੍ਰਦਰਸ਼ਨੀ ਦਾ ਨਿਰੀਖਣ ਕੀਤਾ

ਧਰਮਗੜ੍ਹ, 19 ਅਗਸਤ (ਗੁਰਜੀਤ ਸਿੰਘ ਚਹਿਲ)-ਸਥਾਨਕ ਸਰਕਾਰੀ ਸੈਕੰਡਰੀ ਸਕੂਲ ਧਰਮਗੜ੍ਹ ਵਿਖੇ ਲਗਾਈ ਸਾਇੰਸ ਪ੍ਰਦਰਸ਼ਨੀ ਦਾ ਨਿਰੀਖਣ ਡਾ: ਮਹਿੰਦਰ ਕੌਰ, ਡਾਇਰੈਕਟਰ ਐਸ.ਯੂ.ਐਸ. ਐਜੂਕੇਸ਼ਨ ਐਾਡ ਸੋਸ਼ਲ ਵੈਲਫੇਅਰ ਸੁਸਾਇਟੀ ਤੇ ਸਰਬਜੀਤ ਕੌਰ ਸਰਬ ਫਿਿਲੰਗ ਸਟੇਸ਼ਨ ...

ਪੂਰੀ ਖ਼ਬਰ »

ਮੁਸਲਿਮ ਵਰਗ ਜ਼ੁੰਮੇਵਾਰ ਨਾਗਰਿਕ ਵਜੋਂ ਆਪਣੇ ਬਣਦੇ ਫ਼ਰਜ਼ ਪਛਾਣੇ-ਸਲੀਮ

ਮਾਲੇਰਕੋਟਲਾ, 19 ਅਗਸਤ (ਹਨੀਫ਼ ਥਿੰਦ) - ਹਜੂਮੀ ਕਤਲਾਂ ਦੁਆਰਾ ਖ਼ਾਮੋਸ਼ੀ ਨਾਲ ਸਮਾਜ ਦੇ ਹੋ ਰਹੇ ਅਪਰਾਧੀਕਰਨ ਅਤੇ ਇਸ ਨੂੰ ਸੱਤਾਧਾਰੀ ਧਿਰ ਦੇ ਇਕ ਹਿੱਸੇ ਵਲ਼ੋਂ ਮਿਲ ਰਹੇ ਸਮਰਥਨ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਜਮਾਅਤ ਇਸਲਾਮੀ ਹਿੰਦ ਦੇ ਕੌਮੀ ਸਕੱਤਰ ਜਨਰਲ ...

ਪੂਰੀ ਖ਼ਬਰ »

ਰੋਟਰੀ ਕਲੱਬ ਮਿਡ ਟਾਊਨ ਨੇ ਮਨਾਇਆ ਤਾਜਪੋਸ਼ੀ ਸਮਾਗਮ

ਮਲੇਰਕੋਟਲਾ, 19 ਅਗਸਤ (ਪਾਰਸ ਜੈਨ)-ਰਟਰੀ ਕਲੱਬ ਮਿਡ ਟਾਊਨ ਮਲੇਰਕੋਟਲਾ ਵਲੋਂ ਸੰਸਥਾ ਦੇ ਇਸ ਵਰ੍ਹੇ ਲਈ ਚੁਣੇ ਗਏ ਨਵੇਂ ਪ੍ਰਧਾਨ ਸ੍ਰੀ ਹੰਸਰਾਜ ਡੁਡੇਜਾ ਦੀ ਤਾਜਪੋਸ਼ੀ ਸਮਾਗਮ ਪ੍ਰਧਾਨ ਮਹਿੰਦਰ ਸਿੰਘ ਪਰੂਥੀ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਮਹਿੰਦਰ ਸਿੰਘ ...

ਪੂਰੀ ਖ਼ਬਰ »

ਸੁਸਾਇਟੀ ਦੀ ਚੋਣ ਵਿਚ ਕਾਂਗਰਸ ਧੜਾ ਭਾਰੂ

ਮਸਤੂਆਣਾ ਸਾਹਿਬ, 19 ਅਗਸਤ (ਦਮਦਮੀ)-ਦੀ ਕੋਆਪਰੇਟਿਵ ਸੁਸਾਇਟੀ ਪਿੰਡ ਲੱਡਾ ਦੀ ਪ੍ਰਬੰਧਕੀ ਕਮੇਟੀ ਦੀ ਗਿਆਰਾਂ ਮੈਂਬਰੀ ਦੀ ਚੋਣ ਕੀਤੀ ਗਈ | ਇਸ ਮੌਕੇ ਜੇਤੂ ਉਮੀਦਵਾਰਾਂ ਵਿਚੋਂ ਕਾਂਗਰਸ ਪਾਰਟੀ ਨਾਲ਼ ਸਬੰਧਤ ਉਮੀਦਵਾਰਾਂ ਦਾ ਪੱਲੜਾ ਭਾਰੂ ਰਿਹਾ | ਇਸ ਚੋਣ ਵਿਚ ਜੇਤੂ ...

ਪੂਰੀ ਖ਼ਬਰ »

ਨਰਸਿੰਗ ਦਾ ਨਤੀਜਾ ਰਿਹਾ ਸ਼ਾਨਦਾਰ

ਸੰਗਰੂਰ, 19 ਅਗਸਤ (ਸੁਖਵਿੰਦਰ ਸਿੰਘ ਫੁੱਲ)-ਲਾਈਡ ਗਾਰਡ ਨਰਸਿੰਗ ਕਾਲਜ ਕਲੌਦੀ ਦਾ ਜੀ.ਐਨ.ਐਮ. ਭਾਗ ਤੀਜਾ ਦਾ ਨਤੀਜਾ ਇਸ ਸਾਲ ਵੀ 100 ਪ੍ਰਤੀਸ਼ਤ ਰਿਹਾ | ਇਸ ਪ੍ਰੀਖਿਆ ਦੀਆਂ ਸਾਰੀਆਂ ਦੀਆਂ ਸਾਰੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰ ਕੇ ਸਫ਼ਲਤਾ ਪ੍ਰਾਪਤ ...

ਪੂਰੀ ਖ਼ਬਰ »

ਅਕਾਲੀਆਂ ਨੇ ਸੰਤ ਜੀ ਦੇ ਨਾਂਅ 'ਤੇ ਹਮੇਸ਼ਾ ਰਾਜਨੀਤੀ ਕੀਤੀ-ਅਵਤਾਰ ਸਿੰਘ ਸ਼ੇਰੋਂ

ਲੌ ਾਗੋਵਾਲ, 19 ਅਗਸਤ (ਵਿਨੋਦ)-ਕਾਂਗਰਸ ਪਾਰਟੀ ਦੇ ਕਿਸਾਨ ਅਤੇ ਮਜ਼ਦੂਰ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਅਵਤਾਰ ਸਿੰਘ ਸ਼ੇਰੋਂ ਨੇ ਕਿਹਾ ਹੈ ਕਿ ਅਕਾਲੀ ਦਲ ਨੇ ਸੰਤ ਲੌ ਾਗੋਵਾਲ ਦੇ ਨਾਂਅ 'ਤੇ ਹਮੇਸ਼ਾ ਰਾਜਨੀਤੀ ਕੀਤੀ ਹੈ | ਜਦ ਕਿ ਸੰਤ ਜੀ ਨੂੰ ਬਣਦਾ ਰਾਜ ਪੱਧਰੀ ਸਨਮਾਨ ...

ਪੂਰੀ ਖ਼ਬਰ »

ਲੌਾਗੋਵਾਲ ਵਿਖੇ ਪੁਲ ਦਾ ਉਦਘਾਟਨ ਕੌਮੀ ਸੋਗ ਕਾਰਨ ਕੁਝ ਦਿਨਾਂ ਲਈ ਰੱਦ

ਲੌਾਗੋਵਾਲ, 19 ਅਗਸਤ (ਵਿਨੋਦ)-ਲੌਾਗੋਵਾਲ-ਉੱਭਾਵਾਲ ਰੋਡ 'ਤੇ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਾਲੇ ਦੇ ਪੁਲ ਦਾ ਕੰਮ ਮਰਹੂਮ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮੌਤ ਦੇ ਸੋਗ ਕਾਰਨ ਕੁਝ ਸਮੇਂ ਲਈ ਰੱਦ ਕਰ ਦਿੱਤਾ ਗਿਆ ਹੈ | ਪੰਜਾਬ ਕਾਂਗਰਸ ਦੀ ਬੁਲਾਰਾ ...

ਪੂਰੀ ਖ਼ਬਰ »

ਵਿਸ਼ਵ ਫ਼ੋਟੋਗਰਾਫ਼ੀ ਦਿਵਸ ਮਨਾਇਆ

ਭਵਾਨੀਗੜ੍ਹ, 19 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਸ਼ਹਿਰ ਦੀ ਫੋਟੋਗ੍ਰਾਫਰਜ਼ ਐਸੋਸੀਏਸ਼ਨ ਵਲ਼ੋਂ ਵਿਸ਼ਵ ਫ਼ੋਟੋਗਰਾਫ਼ੀ ਦਿਵਸ ਮਨਾਉਣ ਸੰਬੰਧੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੇ ਸਮੂਹ ਆਗੂਆਂ ਤੇ ਮੈਂਬਰਾਂ ਨੇ ਕੈਮਰੇ ਦੇ ...

ਪੂਰੀ ਖ਼ਬਰ »

'ਦਾ ਮਿਲੇਨੀਅਮ' ਸਕੂਲ ਵਿਖੇ ਸ਼ਤਰੰਜ ਦੀ ਖੇਡ ਕਰਵਾਈ

ਸੁਨਾਮ ਊਧਮ ਸਿੰਘ ਵਾਲਾ, 19 ਅਗਸਤ (ਰੁਪਿੰਦਰ ਸਿੰਘ ਸੱਗੂ)-'ਦਾ ਮਿਲੇਨੀਯਮ' ਸਕੂਲ ਵਿਖੇ ਸਕੂਲ ਪਿ੍ੰਸੀਪਲ ਹਰਜਿੰਦਰ ਸਿੰਘ ਟੁਰਨਾ ਦੀ ਅਗਵਾਈ ਵਿਚ ਜ਼ੋਨ ਪੱਧਰ 64ਵੀਆਂ ਸ਼ਤਰੰਜ ਖੇਡਾਂ ਕਰਵਾਈਆਂ ਗਈਆਂ | ਇਸ ਮੌਕੇ ਪਿ੍ੰਸੀਪਲ ਸ: ਟੁਰਨਾ ਨੇ ਕਿਹਾ ਕਿ ਅਜਿਹੇ ਸਮਾਗਮਾਂ ...

ਪੂਰੀ ਖ਼ਬਰ »

ਨਸ਼ਾ ਮੁਕਤੀ ਪ੍ਰੇਰਨਾ ਲਈ ਵੜੈਚ ਨੇ ਦਿੱਤੀ ਪ੍ਰੇਰਨਾ

ਸੰਗਰੂਰ, 19 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਨਸ਼ਾ ਛੁਡਾਊ ਕੇਂਦਰ ਵਿਖੇ ਆਲ ਇੰਡੀਆ ਰੇਡੀਉ ਸਟੇਸ਼ਨ ਪਟਿਆਲਾ ਦੇ ਨਿਰਦੇਸ਼ਕ, ਚਿੰਤਕ ਤੇ ਲੇਖਕ ਅਮਰਜੀਤ ਸਿੰਘ ਵੜੈਚ ਨਸ਼ਾ ਮੁਕਤ ਹੋ ਰਹੇ ਨੌਜਵਾਨਾਂ ਦੇ ਰੂ-ਬਰੂ ਹੋਏ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਹੋ ਕੇ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਆਜ਼ਾਦੀ ਦਿਵਸ ਮਨਾਇਆ

ਮਲੇਰਕੋਟਲਾ, 19 ਅਗਸਤ (ਹਨੀਫ਼ ਥਿੰਦ)-ਜਿੱਥੇ ਪੂਰੇ ਭਾਰਤ ਭਰ ਵਿਚ ਆਜ਼ਾਦੀ ਦਾ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਉੱਥੇ ਹੀ ਮਲੇਰਕੋਟਲਾ ਵਿਖੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੁਹੰਮਦ ਉਵੈਸ ਵਲੋਂ ਤਿਰੰਗਾ ਦਾ ਟਾਊਨ ਸਕੂਲ ਵਿਖੇ ਝੰਡਾ ਚੜ੍ਹਾਇਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX