ਤਾਜਾ ਖ਼ਬਰਾਂ


ਮੋਦੀ ਦੇ ਮੰਤਰੀ ਦਾ ਬਿਆਨ, ਕਿਹਾ- ਭਾਜਪਾ ਵਰਕਰਾਂ 'ਤੇ ਉਂਗਲ ਚੁੱਕੀ ਤਾਂ ਖ਼ੈਰ ਨਹੀਂ
. . .  34 minutes ago
ਨਵੀਂ ਦਿੱਲੀ, 19 ਅਪ੍ਰੈਲ- ਕੇਂਦਰੀ ਮੰਤਰੀ ਮਨੋਜ ਸਿਨਹਾ ਨੇ ਧਮਕੀ ਦਿੱਤੀ ਹੈ ਕਿ ਜਿਹੜਾ ਵੀ ਵਿਅਕਤੀ ਕਿਸੇ ਭਾਜਪਾ ਵਰਕਰ ਵਿਰੁੱਧ ਉਂਗਲੀ ਚੁੱਕੇਗਾ, ਉਸ ਨੂੰ ਸਿਰਫ਼ 'ਚਾਰ ਘੰਟਿਆਂ' 'ਚ ਹੀ ਇਸ ਦੀ ਕੀਮਤ ਚੁਕਾਉਣੀ ਪਵੇਗੀ। ਉੱਤਰ ਪ੍ਰਦੇਸ਼ ਦੀ ਗਾਜੀਪੁਰ ਸੀਟ ਤੋਂ ਮੁੜ...
ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਮੌਤ ਦਾ ਮਾਮਲਾ ਕ੍ਰਾਇਮ ਬ੍ਰਾਂਚ ਨੂੰ ਸੌਂਪਿਆ ਗਿਆ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ - ਯੂਪੀ-ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਸ਼ੇਖਰ ਤਿਵਾੜੀ ਦੀ ਸ਼ੱਕੀ ਹਾਲਤ 'ਚ ਹੋਈ ਮੌਤ ਦੇ ਮਾਮਲੇ ਦੀ ਜਾਂਚ ਨੂੰ ਕ੍ਰਾਇਮ ਬਰਾਂਚ ਨੂੰ ਸੌਂਪਿਆ ਗਿਆ ਹੈ। ਕ੍ਰਾਇਮ ਬ੍ਰਾਂਚ ਦੇ ਕੋਲ ਮਾਮਲਾ ਪਹੁੰਚਣ ਤੋਂ ਬਾਅਦ...
ਪਾਕਿਸਤਾਨ 'ਚ ਯਾਤਰੀ ਬੱਸ ਦੇ ਪਲਟਣ ਕਾਰਨ 8 ਲੋਕਾਂ ਦੀ ਮੌਤ
. . .  about 1 hour ago
ਇਸਲਾਮਾਬਾਦ, 19 ਅਪ੍ਰੈਲ- ਪਾਕਿਸਤਾਨ ਦੇ ਸਿੰਧ ਸੂਬੇ 'ਚ ਅੱਜ ਇੱਕ ਯਾਤਰੀ ਬੱਸ ਦੇ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ, ਜਦਕਿ 44 ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਹਾਦਸਾ ਸਿੰਧ ਸੂਬੇ ਦੇ ਬਦੀਨ 'ਚ ਮਾਰਝਾਰ ਇਲਾਕੇ ਨੇੜੇ ਵਾਪਰਿਆ...
ਜਲੰਧਰ : ਇਸ ਕਾਰਨ ਹੋਇਆ ਸੀ ਬਾਲਕ ਨਾਥ ਮੰਦਰ ਦੇ ਪੁਜਾਰੀ ਦਾ ਕਤਲ, ਪੁਲਿਸ ਨੇ ਸੁਲਝਾਈ ਗੁੱਥੀ
. . .  about 1 hour ago
ਜਲੰਧਰ, 19 ਅਪ੍ਰੈਲ- ਨਸ਼ਿਆਂ ਅਤੇ ਕਤਲ ਦੇ ਕਈ ਮਾਮਲਿਆਂ ਨੂੰ ਸੁਲਝਾਉਣ ਵਾਲੀ ਦਿਹਾਤੀ ਪੁਲਿਸ ਦੇ ਹੱਥ 'ਚ ਇੱਕ ਹੋਰ ਵੱਡੀ ਸਫ਼ਲਤਾ ਲੱਗੀ ਹੈ। ਕੁਝ ਦਿਨ ਪਹਿਲਾਂ ਬਾਬਾ ਬਾਲਕ ਨਾਥ ਮੰਦਰ ਕਰਤਾਰਪੁਰ ਦੇ ਪੁਜਾਰੀ ਦੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਵੀ ਪੁਲਿਸ ਨੇ...
ਦੱਖਣੀ ਅਫ਼ਰੀਕਾ 'ਚ ਚਰਚ ਦੀ ਛੱਤ ਡਿੱਗਣ ਕਾਰਨ 13 ਲੋਕਾਂ ਦੀ ਮੌਤ
. . .  about 1 hour ago
ਜੋਹਨਸਬਰਗ, 19 ਅਪ੍ਰੈਲ- ਦੱਖਣੀ ਅਫ਼ਰੀਕਾ ਦੇ ਪੂਰਬੀ ਸ਼ਹਿਰ ਡਰਬਨ ਦੇ ਨੇੜੇ ਪ੍ਰਾਰਥਨਾ ਦੌਰਾਨ ਇੱਕ ਚਰਚ ਦੀ ਛੱਤ ਡਿੱਗਣ ਕਾਰਨ 13 ਲੋਕਾਂ ਦੀ ਮੌਤ ਹੋ ਗਈ, ਜਦਕਿ 16 ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਲੰਘੇ ਦਿਨ ਡਰਬਨ ਦੇ...
ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਤੇਜ਼ ਤਰਾਰ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੇ ਘਰ 'ਚ ਹੋਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ 'ਚ ਸ਼ਾਮਲ ਹੋ ਗਏ...
ਗੈਸਟ ਹਾਊਸ ਕਾਂਡ ਤੋਂ ਬਾਅਦ ਪਹਿਲੀ ਵਾਰ ਇੱਕੋ ਮੰਚ 'ਤੇ ਨਜ਼ਰ ਆਏ ਮੁਲਾਇਮ ਯਾਦਵ ਅਤੇ ਮਾਇਆਵਤੀ
. . .  about 2 hours ago
ਲਖਨਊ, 19 ਅਪ੍ਰੈਲ- ਉੱਤਰ ਪ੍ਰਦੇਸ਼ ਦੇ ਮੈਨਪੁਰੀ 'ਚ ਸਮਾਜਵਾਦੀ ਪਾਰਟੀ (ਸਪਾ), ਬਹੁਜਨ ਸਮਾਜ ਪਾਰਟੀ (ਬਸਪਾ) ਅਤੇ ਰਾਸ਼ਟਰੀ ਲੋਕ ਦਲ (ਰਾਲੋਦ) ਦੀ ਅੱਜ ਸਾਂਝੀ ਰੈਲੀ ਹੋਈ। ਇਸ ਰੈਲੀ 'ਚ ਸਪਾ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਅਤੇ ਬਸਪਾ ਮੁਖੀ...
ਸ਼ਿਵ ਸੈਨਾ 'ਚ ਸ਼ਾਮਲ ਹੋਈ ਪ੍ਰਿਅੰਕਾ ਚਤੁਰਵੇਦੀ
. . .  about 2 hours ago
ਮੁੰਬਈ, 19 ਅਪ੍ਰੈਲ- ਪ੍ਰਿਅੰਕਾ ਚਤੁਰਵੇਦੀ ਅੱਜ ਸ਼ਿਵ ਸੈਨਾ 'ਚ ਸ਼ਾਮਲ ਹੋ ਗਈ ਹੈ। ਉਨ੍ਹਾਂ ਨੇ ਮੁੰਬਈ 'ਚ ਪਾਰਟੀ ਪ੍ਰਧਾਨ ਊਧਵ ਠਾਕਰੇ ਦੀ ਮੌਜੂਦਗੀ 'ਚ ਸ਼ਿਵ ਸੈਨਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਜ਼ਿਕਰਯੋਗ ਹੈ ਕਿ ਕਾਂਗਰਸ 'ਚ 'ਗੁੰਡਿਆਂ' ਨੂੰ ਤਰਜ਼ੀਹ ਮਿਲਣ ਦਾ ਦੋਸ਼...
ਬਰਾਤੀਆਂ ਨੂੰ ਲਿਜਾ ਰਹੀ ਬੱਸ ਪਲਟੀ, ਸੱਤ ਦੀ ਮੌਤ
. . .  about 3 hours ago
ਰਾਏਪੁਰ, 19 ਅਪ੍ਰੈਲ- ਛੱਤੀਸਗੜ੍ਹ ਦੇ ਬਲੌਦਾ ਬਾਜ਼ਾਰ ਜ਼ਿਲ੍ਹੇ 'ਚ ਬਰਾਤੀਆਂ ਨੂੰ ਲੈ ਕੇ ਜਾ ਰਹੇ ਇੱਕ ਬੱਸ ਦੇ ਪਲਟਣ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖ਼ਮੀ ਹੋ ਗਏ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਬਲੌਦਾ ਬਾਜ਼ਾਰ ਜ਼ਿਲ੍ਹੇ 'ਚ ਬੀਤੀ ਰਾਤ ਕਸਡੋਰ...
ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ. ਮੁਖੀ ਹੇਮੰਤ ਕਰਕਰੇ ਨੂੰ ਲੈ ਕੇ ਸਾਧਵੀ ਨੇ ਦਿੱਤਾ ਵਿਵਾਦਤ ਬਿਆਨ
. . .  about 3 hours ago
ਭੋਪਾਲ, 19 ਅਪ੍ਰੈਲ- ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਉਮੀਦਵਾਰ ਸਾਧਵੀ ਪ੍ਰਗਿਆ ਠਾਕੁਰ ਵਲੋਂ ਮਹਾਰਾਸ਼ਟਰ ਦੇ ਸ਼ਹੀਦ ਅਤੇ ਸੀਨੀਅਰ ਪੁਲਿਸ ਅਧਿਕਾਰੀ ਹੇਮੰਤ ਕਰਕਰੇ ਨੂੰ ਲੈ ਕੇ ਇੱਕ ਵਿਵਾਦਤ ਬਿਆਨ ਦਿੱਤਾ ਹੈ। ਇਸ ਸੰਬੰਧੀ ਸਾਧਵੀ ਦੀ ਅੱਜ ਸੋਸ਼ਲ ਮੀਡੀਆ...
ਕਾਂਗਰਸ ਨੂੰ ਛੱਡ ਸ਼ਿਵ ਸੈਨਾ ਦਾ 'ਹੱਥ' ਫੜੇਗੀ ਪ੍ਰਿਅੰਕਾ ਚਤੁਰਵੇਦੀ
. . .  about 3 hours ago
ਨਵੀਂ ਦਿੱਲੀ, 19 ਅਪ੍ਰੈਲ- ਕਾਂਗਰਸ ਤੋਂ ਅਸਤੀਫ਼ਾ ਦੇਣ ਵਾਲੀ ਪ੍ਰਿਅੰਕਾ ਚਤੁਰਵੇਦੀ ਹੁਣ ਸ਼ਿਵ ਸੈਨਾ 'ਚ ਸ਼ਾਮਲ ਹੋਵੇਗੀ। ਇਸ ਗੱਲ ਦੀ ਜਾਣਕਾਰੀ ਪਾਰਟੀ ਨੇਤਾ ਸੰਜੈ ਰਾਊਤ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਿਅੰਕਾ ਅੱਜ ਹੀ ਪਾਰਟੀ...
ਗੈਸ ਸਲੰਡਰ ਨੂੰ ਲੱਗੀ ਅੱਗ, ਦੁਕਾਨਦਾਰਾਂ ਨੂੰ ਪਈਆਂ ਭਾਜੜਾਂ
. . .  about 2 hours ago
ਓਠੀਆ, 19 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆ 'ਚ ਅੱਜ ਇੱਕ ਦਰਜੀ ਦੀ ਦੁਕਾਨ 'ਚ ਰੱਖੇ ਗੈਸ ਸਲੰਡਰ 'ਚ ਅਚਾਨਕ ਅੱਗ ਲੱਗ ਗਈ। ਇਸ ਕਾਰਨ ਨਜ਼ਦੀਕੀ ਦੁਕਾਨਦਾਰਾਂ ਨੂੰ ਵੀ ਭਾਜੜਾਂ ਪੈ ਗਈਆਂ। ਇਸ ਹਾਦਸੇ 'ਚ ਕਿਸੇ...
ਪ੍ਰਿਅੰਕਾ ਚਤੁਰਵੇਦੀ ਨੇ ਛੱਡੀ ਕਾਂਗਰਸ
. . .  about 4 hours ago
ਨਵੀਂ ਦਿੱਲੀ, 19 ਅਪ੍ਰੈਲ- ਕਾਂਗਰਸ ਪਾਰਟੀ 'ਚ 'ਗੁੰਡਿਆਂ' ਨੂੰ ਤਰਜ਼ੀਹ ਮਿਲਣ ਦਾ ਦੋਸ਼ ਲਾਉਣ ਵਾਲੇ ਪਾਰਟੀ ਦੇ ਮਹਿਲਾ ਬੁਲਾਰੇ ਪ੍ਰਿਅੰਕਾ ਚਤੁਰਵੇਦੀ ਨੇ ਪਾਰਟੀ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਬੀਤੀ ਰਾਤ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣਾ...
ਪ੍ਰਿਅੰਕਾ ਚਤੁਰਵੇਦੀ ਨੇ ਟਵਿੱਟਰ ਅਕਾਊਂਟ ਤੋਂ ਹਟਾਇਆ ਕਾਂਗਰਸ ਦਾ ਨਾਂ
. . .  about 4 hours ago
ਨਵੀਂ ਦਿੱਲੀ, 19 ਅਪ੍ਰੈਲ- ਲੋਕ ਸਭਾ ਚੋਣਾਂ ਵਿਚਾਲੇ ਅੱਜ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਪਾਰਟੀ ਦੇ ਮਹਿਲਾ ਬੁਲਾਰੇ ਪ੍ਰਿਅੰਕਾ ਚਤੁਰਵੇਦੀ ਪਾਰਟੀ ਤੋਂ ਅਸਤੀਫ਼ਾ ਦੇ ਸਕਦੀ ਹੈ। ਅਸਲ 'ਚ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਵਿੱਟਰ ਤੋਂ...
ਜਗਮੀਤ ਸਿੰਘ ਬਰਾੜ ਦੇ ਘਰ ਪਹੁੰਚੇ ਪ੍ਰਕਾਸ਼ ਸਿੰਘ ਬਾਦਲ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਦੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਘਰ 'ਚ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਹੁੰਚ ਚੁੱਕੇ ਹਨ। ਕੁਝ ਸਮੇਂ ਬਾਅਦ ਹੀ ਸਮਾਗਮ ਦੌਰਾਨ...
ਏ. ਟੀ. ਐੱਮ. ਅਤੇ ਡਾਕਖ਼ਾਨੇ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸਮਾਨ ਲੈ ਕੇ ਫ਼ਰਾਰ ਹੋਏ ਲੁਟੇਰੇ
. . .  about 4 hours ago
ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 4 hours ago
ਚੋਣ ਰੈਲੀ ਨੂੰ ਸੰਬੋਧਿਤ ਕਰ ਰਹੇ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ
. . .  about 4 hours ago
ਸੈਨੇਟਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
. . .  about 5 hours ago
ਮਾਲੀ ਦੇ ਪ੍ਰਧਾਨ ਮੰਤਰੀ ਅਤੇ ਪੂਰੀ ਸਰਕਾਰ ਨੇ ਦਿੱਤਾ ਅਸਤੀਫ਼ਾ
. . .  about 5 hours ago
ਸੜਕ ਪਾਰ ਕਰ ਰਹੀ ਬਜ਼ੁਰਗ ਔਰਤ ਆਈ ਬੱਸ ਦੀ ਲਪੇਟ 'ਚ, ਮੌਤ
. . .  about 6 hours ago
ਅੱਜ ਫਿਰ ਚੋਣ ਪ੍ਰਚਾਰ 'ਚ ਉਤਰਨਗੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ
. . .  about 6 hours ago
ਸੰਨਿਆਸ ਨਹੀਂ ਲੈ ਰਿਹਾ, ਰਾਹੁਲ ਦਾ ਦੇਵਾਂਗਾ ਸਾਥ - ਦੇਵੇਗੌੜਾ
. . .  about 7 hours ago
ਗੈਸਟਹਾਊਸ ਕਾਂਡ ਦੇ 24 ਸਾਲ ਬਾਅਦ ਮਾਇਆਵਤੀ-ਮੁਲਾਇਮ ਦਿਖਣਗੇ ਇਕ ਮੰਚ 'ਤੇ
. . .  about 7 hours ago
ਤ੍ਰਿਪੁਰਾ ਕਾਂਗਰਸ ਪ੍ਰਧਾਨ ਨੇ ਥਾਣੇ 'ਚ ਵਿਅਕਤੀ ਨੂੰ ਮੁਲਾਜ਼ਮਾਂ ਸਾਹਮਣੇ ਹੀ ਮਾਰਿਆ ਥੱਪੜ
. . .  about 8 hours ago
ਗ਼ਲਤੀ ਨਾਲ ਭਾਜਪਾ ਨੂੰ ਦਿੱਤੀ ਵੋਟ, ਪਛਤਾਵੇ 'ਚ ਕੱਟ ਦਿੱਤੀ ਉਂਗਲ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 40 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 169 ਦੌੜਾਂ ਦਾ ਟੀਚਾ
. . .  1 day ago
ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  1 day ago
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  1 day ago
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਸ਼ਮਸ਼ੇਰ ਸਿੰਘ ਦੂਲੋ ਨੂੰ ਆਪਣੇ ਪ੍ਰਚਾਰ ਦੀ ਕਰਾਂਗੀ ਅਪੀਲ - ਬੀਬੀ ਦੂਲੋ
. . .  1 day ago
ਗੁਰੂ ਹਰਸਹਾਏ : ਪਿੰਡ ਝੋਕ ਮੋਹੜੇ 'ਚ ਚੱਲੀ ਗੋਲੀ
. . .  1 day ago
ਕੰਟਰੋਲ ਰੇਖਾ ਤੋਂ ਪਾਰ ਵਪਾਰ ਦੋ ਦਿਨਾਂ ਲਈ ਬੰਦ
. . .  1 day ago
ਆਮਦਨ ਕਰ ਵਿਭਾਗ ਵੱਲੋਂ ਵਪਾਰੀ ਤੋਂ 42 ਲੱਖ ਦੀ ਬੇਹਿਸਾਬੀ ਨਕਦੀ ਜ਼ਬਤ
. . .  1 day ago
ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਹੋਈ 61.12 ਫ਼ੀਸਦੀ ਵੋਟਿੰਗ
. . .  1 day ago
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ
. . .  1 day ago
ਉੜੀਸਾ : ਈ.ਵੀ.ਐਮ 'ਚ ਖ਼ਰਾਬੀ ਹੋਣ ਕਾਰਨ 4 ਬੂਥਾਂ 'ਤੇ ਦੁਬਾਰਾ ਹੋਵੇਗੀ ਵੋਟਿੰਗ- ਚੋਣ ਅਧਿਕਾਰੀ
. . .  about 1 hour ago
ਮਾਲੇਗਾਓਂ ਧਮਾਕਾ ਦੇ ਪੀੜਤ ਨੇ ਸਾਧਵੀ ਪ੍ਰਗਿਆ ਦੀ ਉਮੀਦਵਾਰੀ ਦੇ ਖ਼ਿਲਾਫ਼ ਕੀਤੀ ਸ਼ਿਕਾਇਤ
. . .  about 1 hour ago
ਪਾਕਿਸਤਾਨ ਦੇ ਵਿੱਤ ਮੰਤਰੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 minute ago
ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  13 minutes ago
ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਤੋਂ ਭਰਿਆ ਨਾਮਜ਼ਦਗੀ ਪੱਤਰ
. . .  34 minutes ago
ਜੰਮੂ ਕਸ਼ਮੀਰ 'ਚ 3 ਵਜੇ ਤੱਕ 38.5 ਫ਼ੀਸਦੀ ਹੋਈ ਵੋਟਿੰਗ
. . .  45 minutes ago
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਹੋਇਆ ਬਰਾਮਦ
. . .  51 minutes ago
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ
. . .  59 minutes ago
ਗੰਨੇ ਦੀ ਬਕਾਇਆ ਅਦਾਇਗੀ ਲਈ ਡੀ.ਸੀ ਦਫ਼ਤਰ ਸੰਗਰੂਰ ਪਹੁੰਚਿਆ ਕਿਸਾਨਾਂ ਦਾ ਧਰਨਾ
. . .  about 1 hour ago
ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ- ਜਲੰਧਰ ਹਾਈਵੇ 'ਤੇ ਧਰਨਾ
. . .  about 1 hour ago
ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
. . .  about 1 hour ago
ਛੱਤੀਸਗੜ੍ਹ 'ਚ ਦੁਪਹਿਰ 1 ਵਜੇ ਤੱਕ 47.02 ਫ਼ੀਸਦੀ ਹੋਈ ਵੋਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਲਾਪ੍ਰਵਾਹੀ ਅਕਸਰ ਅਗਿਆਨਤਾ ਤੋਂ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਬਰਨਾਲਾ

ਗਵਾਹੀ ਤੋਂ ਮੁਕਰਾਉਣ ਲਈ ਅਗਵਾ ਕੀਤਾ 9 ਸਾਲਾ ਬੱਚਾ ਪੁਲਿਸ ਨੇ ਲੱਭ ਕੇ ਮਾਪਿਆਂ ਹਵਾਲੇ ਕੀਤਾ

ਬਰਨਾਲਾ, 19 ਅਗਸਤ (ਰਾਜ ਪਨੇਸਰ)- ਜ਼ਿਲ੍ਹਾ ਤਰਨਤਾਰਨ ਦੇ ਪਿੰਡ ਵੈਰੋਵਾਲ ਬਾਵਿਆ ਤੋਂ ਗਵਾਹੀ ਮੁਕਰਨ ਦੇ ਦਬਾਅ ਹੇਠ ਅਗਵਾ ਕੀਤਾ ਹੋਇਆ 9 ਸਾਲਾ ਬੱਚੇ ਨੂੰ ਬਰਨਾਲਾ ਪੁਲਿਸ ਲੱਭ ਕੇ ਮਾਪਿਆਂ ਹਵਾਲੇ ਕੀਤਾ ਗਿਆ ਹੈ | ਡੀ.ਐਸ.ਪੀ. ਰਾਜੇਸ਼ ਛਿੱਬਰ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਵਲੋਂ ਸੂਚਨਾ ਮਿਲੀ ਕੇ 9 ਸਾਲਾ ਬੱਚਾ ਅਗਵਾ ਹੋਇਆ ਹੈ ਜਿਸ ਦੇ ਸਬੰਧ ਵਿਚ ਤਰਨਤਾਰਨ ਪੁਲਿਸ ਨੇ ਦੱਸਿਆ ਕਿ ਜਸਵੀਰ ਸਿੰਘ ਨਾਂਅ ਦੇ ਵਿਅਕਤੀ ਜੋ ਕਿ ਬੱਚੇ ਦੇ ਪਿਤਾ ਹੈ, ਨੇ ਆਪਣੀ ਗਵਾਹੀ 'ਤੇ ਆਪਣੇ ਆੜ੍ਹਤੀਏ ਕੋਲੋਂ ਜਰਨੈਲ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਵੈਰੋਵਾਲ ਬਾਵਿਆ (ਤਰਨਤਾਰਨ) ਨੂੰ ਵਿਆਜ 'ਤੇ ਇਕ ਲੱਖ ਰੁਪਏ ਕਈ ਸਾਲ ਪਹਿਲਾਂ ਦਿਵਾਏ ਸਨ ਜਿਸ ਦੇ ਸਬੰਧ ਵਿਚ ਆੜ੍ਹਤੀਏ ਨੇ ਜਰਨੈਲ ਸਿੰਘ 'ਤੇ ਕੇਸ ਕੀਤਾ ਹੋਇਆ ਸੀ ਜਿਸ ਵਿਚ ਜਸਵੀਰ ਸਿੰਘ ਦੀ ਗਵਾਹੀ ਸੀ | ਜਸਵੀਰ ਸਿੰਘ ਦੇ ਨਾ ਮੰਨਣ 'ਤੇ ਮੁਲਜ਼ਮ ਜਰਨੈਲ ਸਿੰਘ ਨੇ 17 ਅਗਸਤ 2018 ਨੂੰ ਜਸਵੀਰ ਸਿੰਘ ਦਾ 9 ਸਾਲਾ ਲੜਕਾ ਜਸ਼ਨਪ੍ਰੀਤ ਸਿੰਘ ਅਗਵਾ ਕਰ ਲਿਆ ਸੀ ਜਿਸ ਦੇ ਸਬੰਧ ਵਿਚ ਥਾਣਾ ਵੈਰੋਵਾਲ ਵਿਚ ਮੁਲਜ਼ਮ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਸੀ | ਇਹ ਵੀ ਪਤਾ ਲੱਗਿਆ ਸੀ ਕਿ ਮੁਲਜ਼ਮ ਆਪਣੇ ਮੋਟਰਸਾਈਕਲ ਨੰਬਰ ਪੀ.ਬੀ. 46.ਐਨ. 7296 ਰਾਹੀਂ ਬੱਚੇ ਨੂੰ ਲੈ ਕੇ ਗਿਆ ਸੀ | ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ ਦੇ ਹੁਕਮਾ ਅਨੁਸਾਰ ਕਈ ਵੱਖਰੀਆਂ ਟੀਮਾਂ ਬਣਾ ਕੇ ਭੇਜੀਆਂ ਗਈਆਂ ਜਿਸ ਦੀ ਅਗਵਾਈ ਐੱਸ.ਐੱਚ.ਓ. ਗੁਰਵੀਰ ਸਿੰਘ ਕਰ ਰਹੇ ਸਨ ਤਾਂ ਹੌਲਦਾਰ ਕੇਵਲ ਸਿੰਘ ਨੰਬਰ 186 ਜਦੋਂ ਦਾਣਾ ਮੰਡੀ ਬਰਨਾਲਾ ਨਜ਼ਦੀਕ ਪਹੰੁਚਿਆ ਤਾਂ ਮੋਟਰਸਾਈਕਲ ਨੰਬਰ ਪੜ੍ਹ ਕੇ ਤੁਰੰਤ ਸੂਚਨਾ ਸਾਨੂੰ ਦਿੱਤੀ |
ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਮੁਲਜ਼ਮ ਬੱਚੇ ਸਮੇਤ ਕਾਬੂ ਕਰ ਲਿਆ ਗਿਆ। ਬੱਚੇ ਦੇ ਮਾਪਿਆਂ ਨੂੰ ਸੂਚਨਾ ਦਿੱਤੀ ਤਾਂ ਅੱਜ ਬੱਚੇ ਨੂੰ ਮਾਪਿਆਂ ਹਵਾਲੇ ਕਰਦੇ ਸਮੇਂ ਬੱਚੇ ਨੇ ਦੱਸਿਆ ਕਿ ਮੈਨੂੰ ਧਮਕੀ ਦਿੰਦਾ ਸੀ ਕਿ ਮੈਂ ਮਰ ਜਾਊਂਗਾ ਤੇ ਤੈਨੂੰ ਵੀ ਮਾਰ ਦੇਵਾਂਗਾ। ਮੁਲਜ਼ਮ ਇਕ ਦਿਨ ਬੱਚੇ ਨੂੰ ਨਾਲ ਲੈ ਕੇ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਵਿਖੇ ਠਹਿਰਿਆ ਸੀ ਕਿਉਂਕਿ ਮਾਮਲਾ ਵੈਰੋਵਾਲ ਬਾਵਿਆ ਵਿਖੇ ਦਰਜ ਹੈ। ਮੁਲਜ਼ਮ ਨੂੰ ਵੈਰੋਵਾਲ ਥਾਣੇ ਦੇ ਥਾਣੇਦਾਰ ਥੰਮ੍ਹਣ ਸਿੰਘ ਹਵਾਲੇ ਕਰ ਦਿੱਤਾ ਗਿਆ। ਬੱਚੇ ਦੇ ਪਿਤਾ ਜਸਵੀਰ ਸਿੰਘ ਨੇ ਬਰਨਾਲਾ ਪੁਲਿਸ ਦਾ ਧੰਨਵਾਦ ਕੀਤਾ।

ਫੋਟੋਗ੍ਰਾਫਰ ਐਸੋਸੀਏਸ਼ਨ ਜ਼ੋਨ ਰਾਏਸਰ ਵਲੋਂ ਹੱਕੀ ਮੰਗਾਂ ਲਈ ਪੁਲਿਸ ਥਾਣਾ ਮਹਿਲ ਕਲਾਂ 'ਚ ਦਿੱਤਾ ਮੰਗ-ਪੱਤਰ

ਮਹਿਲ ਕਲਾਂ, 19 ਅਗਸਤ (ਤਰਸੇਮ ਸਿੰਘ ਚੰਨਣਵਾਲ)-ਫੋਟੋਗ੍ਰਾਫਰ ਐਸੋਸੀਏਸ਼ਨ ਜ਼ੋਨ ਰਾਏਸਰ ਵਲੋਂ ਫੋਟੋ ਗ੍ਰਾਫਰ ਡੇਅ ਗਿਲਸਨ ਫ਼ਿਲਮ ਸਟੂਡੀਓ ਚੰਨਣਵਾਲ ਵਿਖੇ ਮਨਾਇਆ ਗਿਆ | ਆਗੂਆਂ ਵਲੋਂ ਕੇਕ ਕੱਟ ਕੇ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਸਮੂਹ ਫੋਟੋਗ੍ਰਾਫਰਾਂ ਨੰੂ ...

ਪੂਰੀ ਖ਼ਬਰ »

ਬਰਨਾਲਾ ਮੰਡੀ ਵਿਚ ਰੇਹੜੀ-ਫੜ੍ਹੀ ਵਾਲਿਆਂ ਤੋਂ ਯੂਜ਼ਰ ਚਾਰਜ ਵਸੂਲਣ 'ਤੇ ਮਿਲੀ ਹਾਈਕੋਰਟ ਵਿਚੋਂ ਸਟੇਅ

ਬਰਨਾਲਾ, 19 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਮੰਡੀ ਬੋਰਡ ਵਲੋਂ ਬਰਨਾਲਾ ਮੰਡੀ ਵਿਚ ਲਗਦੀਆਂ ਰੇਹੜੀਆਂ ਅਤੇ ਫੜੀ ਵਾਲਿਆਂ ਤੋਂ ਯੂਜ਼ਰ ਚਾਰਜ ਲੈਣ ਲਈ ਠੇਕਾ ਦਿੱਤਾ ਜਾ ਰਿਹਾ ਸੀ ਜਿਸ ਤੋਂ ਬਾਅਦ ਹਰ ਰੇਹੜੀ- ਫੜੀ ਵਾਲੇ ਨੂੰ 50 ਰੁਪਏ ਰੋਜ਼ਾਨਾ ਯੂਜ਼ਰ ਚਾਰਜ ਦੇਣਾ ...

ਪੂਰੀ ਖ਼ਬਰ »

ਗਵਾਹੀ ਤੋਂ ਮੁਕਰਾਉਣ ਲਈ ਅਗਵਾ ਕੀਤਾ 9 ਸਾਲਾ ਬੱਚਾ ਪੁਲਿਸ ਨੇ ਲੱਭ ਕੇ ਮਾਪਿਆਂ ਹਵਾਲੇ ਕੀਤਾ

ਬਰਨਾਲਾ, 19 ਅਗਸਤ (ਰਾਜ ਪਨੇਸਰ)- ਜ਼ਿਲ੍ਹਾ ਤਰਨਤਾਰਨ ਦੇ ਪਿੰਡ ਵੈਰੋਵਾਲ ਬਾਵਿਆ ਤੋਂ ਗਵਾਹੀ ਮੁਕਰਨ ਦੇ ਦਬਾਅ ਹੇਠ ਅਗਵਾ ਕੀਤਾ ਹੋਇਆ 9 ਸਾਲਾ ਬੱਚੇ ਨੂੰ ਬਰਨਾਲਾ ਪੁਲਿਸ ਲੱਭ ਕੇ ਮਾਪਿਆਂ ਹਵਾਲੇ ਕੀਤਾ ਗਿਆ ਹੈ | ਡੀ.ਐਸ.ਪੀ. ਰਾਜੇਸ਼ ਛਿੱਬਰ ਨੇ ਦੱਸਿਆ ਕਿ ਤਰਨਤਾਰਨ ...

ਪੂਰੀ ਖ਼ਬਰ »

ਬੇਰੁਜ਼ਗਾਰੀ ਉੱਪਰ ਨੱਥ ਪਾਉਣ ਲਈ ਕਿੱਤਾ ਮੁਖੀ ਸਿਖਲਾਈ 'ਤੇ ਦਿੱਤੀ ਜਾ ਰਿਹੈ ਜ਼ੋਰ-ਸਿੱਧੂ

ਬਰਨਾਲਾ, 19 ਅਗਸਤ (ਗੁਰਪ੍ਰੀਤ ਸਿੰਘ ਲਾਡੀ)- ਪੰਜਾਬ ਸਰਕਾਰ ਵਲੋਂ ਸੂਬੇ ਵਿਚ 'ਘਰ-ਘਰ ਰੁਜ਼ਗਾਰ' ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਪੂਰੀ ਦਿ੍ੜ੍ਹਤਾ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਕਿੱਤਾਮੁਖੀ ਸਿਖਲਾਈ 'ਤੇ ਜ਼ੋਰ ਦਿੱਤਾ ਜਾ ਹੈ ਤਾਂ ਜੋ ਬੇਰੁਜ਼ਗਾਰੀ ਨੂੰ ...

ਪੂਰੀ ਖ਼ਬਰ »

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿਤਾ ਕਾਕਾ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ, 19 ਅਗਸਤ (ਅਵਤਾਰ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿਤਾ ਸ: ਕਾਕਾ ਸਿੰਘ ਨਮਿੱਤ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਪੰਡੋਰੀ (ਬਰਨਾਲਾ) ਵਿਖੇ ...

ਪੂਰੀ ਖ਼ਬਰ »

ਬਸਤੀ ਦੇ ਬੱਚੇ ਤੇ ਔਰਤਾਂ ਨੇ ਮਾਤਾ ਦਾਤੀ ਰੋਡ 'ਤੇ ਲਾਇਆ ਧਰਨਾ

ਤਪਾ ਮੰਡੀ, 19 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪਿਛਲੇ ਦਿਨੀਂ ਮਾਤਾ ਦਾਤੀ ਰੋਡ 'ਤੇ ਬਾਜ਼ੀਗਰ ਬਸਤੀ, ਜੋਗੀ ਬਸਤੀ ਤੇ ਅੰਮਿ੍ਤਸਰੀ ਬਸਤੀ ਦੇ ਮਰਦਾਂ ਔਰਤਾਂ ਤੇ ਬੱਚਿਆਂ ਨੇ ਇਕੱਠੇ ਹੋ ਕੇ ਹੱਡਾ ਰੋੜੀ ਨੂੰ ਲੈ ਕੇ ਧਰਨਾ ਲਾ ਦਿੱਤਾ ਸੀ ਜਿਸ ਨੂੰ ਕਿ ਬਾਅਦ ਵਿਚ ...

ਪੂਰੀ ਖ਼ਬਰ »

ਅਗਾਂਹਵਧੂ ਸੋਚ ਦੀ ਮਾਲਕ ਪਿੰਡ ਭੋਤਨਾ ਦੀ ਮਹਿਲਾ ਨੇ ਰਸੋਈ ਲਈ ਕੀਟਨਾਸ਼ਕ ਮੁਕਤ ਸਬਜ਼ੀਆਂ ਪੈਦਾ ਕਰ ਕੇ ਬਣਾਈ ਵੱਖਰੀ ਮਿਸਾਲ

ਟੱਲੇਵਾਲ, 19 ਅਗਸਤ (ਸੋਨੀ ਚੀਮਾ)-ਅੰਨ੍ਹੇਵਾਹ ਕੀਟਨਾਸ਼ਕਾਂ ਤੇ ਹੋਰਨਾ ਕੈਮੀਕਲਾਂ ਨੂੰ ਜ਼ਮੀਨ 'ਤੇ ਸੁੱਟ ਕੇ ਖੇਤੀਬਾੜੀ ਤੋਂ ਹੋਣ ਵਾਲੀ ਆਮਦਨ ਨੂੰ ਵਧਾਉਣ ਦੀ ਧਾਰਨਾ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਭੋਤਨਾ ਦੀ ਰਹਿਣ ਵਾਲੀ ਬੀਬੀ ਕਮਲਜੀਤ ਕੌਰ ਨੇ ਸਫਲਤਾ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਸਹਿਣਾ ਨੇ ਪਿੰਡ ਜੰਗੀਆਣਾ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਭਦੌੜ, 19 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਵਿਚਲੀਆਂ ਅਨੇਕਾਂ ਸਮੱਸਿਆਵਾਂ ਨਾਲ ਜੂਝਦੇ ਲੋਕਾਂ ਦੀ ਗੱਲਬਾਤ ਸੁਣਨ ਲਈ ਬੀ.ਡੀ.ਪੀ.ਓ. ਸ਼ਹਿਣਾ ਨੇ ਜੰਗੀਆਣਾ ਵਿਖੇ ਪੁੱਜ ਕੇ ਸਮੱਸਿਆਵਾਂ ਜਾਣੀਆਂ | ਇਸ ਮੌਕੇ ਕਾਂਗਰਸ ਪਾਰਟੀ ਦੇ ਆਗੂ ਮਾ: ਬੂਟਾ ਸਿੰਘ, ਐਡਵੋਕੇਟ ...

ਪੂਰੀ ਖ਼ਬਰ »

ਕਾਂਗਰਸ ਦੀ ਪੰਜਾਬ ਸਰਕਾਰ ਵਾਅਦਿਆਂ ਤੋਂ ਭੱਜੀ-ਬਰਨਾਲਾ

ਰੂੜੇਕੇ ਕਲਾਂ, 19 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਬਲਵੀਰ ਸਿੰਘ ਬਿਲਾਸਪੁਰ ਪਿੰਡੀ ਧੌਲਾ ਦੇ ਗ੍ਰਹਿ ਅਕਾਲੀ ਵਰਕਰ ਅਤੇ ਅਹੁਦੇਦਾਰਾਂ ਵਲੋਂ ਵਿਸ਼ੇਸ਼ ਤੌਰ 'ਤੇ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਵਿਸ਼ੇਸ਼ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥਣ ਵਲੋਂ ਜੂਨੀਅਰ ਰਾਜ ਪੱਧਰੀ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚੋਂ ਤੀਸਰਾ ਸਥਾਨ ਪ੍ਰਾਪਤ

ਬਰਨਾਲਾ, 19 ਅਗਸਤ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਦੀ ਹੋਣਹਾਰ ਮੁੱਕੇਬਾਜ਼ ਨੇ ਜੂਨੀਅਰ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚੋਂ ਤੀਸਰਾ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਹ ਜਾਣਕਾਰੀ ਖੇਡ ਇੰਚਾਰਜ ਜਤਿੰਦਰਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਪੱਖੋਕੇ ਵਿਖੇ ਸ਼ਹੀਦ ਪਰਿਵਾਰਾਂ ਦੀ ਯਾਦ 'ਚ ਤਿਆਰ ਕੀਤੇ ਕਮਰਿਆਂ ਦਾ ਕੀਤਾ ਉਦਘਾਟਨ

ਟੱਲੇਵਾਲ, 19 ਅਗਸਤ (ਸੋਨੀ ਚੀਮਾ)-ਪਿੰਡ ਪੱਖੋਕੇ ਦੇ ਗੁਰਦੁਆਰਾ ਸੁੱਚਾਸਰ ਸਾਹਿਬ ਵਿਖੇ 1984 ਦੀ ਨਸਲਕੁਸ਼ੀ ਵਿਚ ਪਿੰਡ ਦੇ ਸ਼ਹੀਦ ਹੋਏ 3 ਵਿਅਕਤੀਆਂ ਦੀ ਯਾਦ ਵਿਚ ਗੁਰਦੁਆਰਾ ਸਾਹਿਬ ਵਿਖੇ ਬਣਾਏ ਕਮਰੇ ਅਤੇ ਹੋਰ ਉਸਾਰੀ ਦਾ ਉਦਘਾਟਨ ਅੱਜ ਗੁਰਦੁਆਰਾ ਕਮੇਟੀ ਅਤੇ ਪਿੰਡ ...

ਪੂਰੀ ਖ਼ਬਰ »

ਨਾਨ-ਟੀਚਿੰਗ ਸਟਾਫ਼ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ-ਧਾਲੀਵਾਲ

ਬਰਨਾਲਾ, 19 ਅਗਸਤ (ਅਸ਼ੋਕ ਭਾਰਤੀ)-ਪ੍ਰਾਈਵੇਟ ਕਾਲਜ ਨਾਨ-ਟੀਚਿੰਗ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਧਾਲੀਵਾਲ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ, ਕਾਲਜ ਦੇ ਯੂਨਿਟ ਪ੍ਰਧਾਨ ਸਾਧੂ ਸਿੰਘ, ਯੂਨਿਟ ਸਕੱਤਰ ਕੈਲਾਸ਼ ਚੰਦ, ਤਾਰਾ ਸਿੰਘ, ਮਿੱਠੂ ਸਿੰਘ, ਰਾਮ ...

ਪੂਰੀ ਖ਼ਬਰ »

ਭਾਰਤੀ ਲੋਕ ਸੇਵਾ ਦਲ ਦੀ ਮੀਟਿੰਗ

ਬਰਨਾਲਾ, 19 ਅਗਸਤ (ਅਸ਼ੋਕ ਭਾਰਤੀ)-ਭਾਰਤੀ ਲੋਕ ਸੇਵਾ ਦਲ ਬਰਨਾਲਾ ਦੀ ਮੀਟਿੰਗ ਪ੍ਰਧਾਨ ਬਾਲ ਕ੍ਰਿਸ਼ਨ ਬਾਲੀ, ਮੋਹਨ ਲਾਲ ਗੋਇਲ, ਸਰਪ੍ਰਸਤ ਰਾਕੇਸ਼ ਸਿੰਗਲਾ, ਪ੍ਰੋਜੈਕਟ ਚੇਅਰਮੈਨ ਸੰਜੀਵ ਸ਼ਰਮਾ, ਪ੍ਰੈਸ ਸਕੱਤਰ ਸੁਖਵਿੰਦਰ ਸਿੰਘ ਭੰਡਾਰੀ ਦੀ ਅਗਵਾਈ ਵਿਚ ਹੋਈ | ...

ਪੂਰੀ ਖ਼ਬਰ »

ਆਗਾਮੀ ਚੋਣਾਂ ਸਬੰਧੀ ਬੀਬੀ ਘਨੌਰੀ ਦੀ ਅਗਵਾਈ 'ਚ ਹਲਕਾ ਕਾਂਗਰਸੀ ਆਗੂਆਂ ਵਲੋਂ ਵਿਚਾਰਾਂ

ਮਹਿਲ ਕਲਾਂ, 19 ਅਗਸਤ (ਤਰਸੇਮ ਸਿੰਘ ਚੰਨਣਵਾਲ)- ਹਲਕਾ ਕਾਂਗਰਸ ਦੇ ਆਗੂ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਹੇਠ ਹਲਕਾ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਮਹਿਲ ਕਲਾਂ ਵਿਖੇ ਹੋਈ | ਇਸ ਸਮੇਂ ਮੀਟਿੰਗ ਵਿਚ ਹਾਜ਼ਰ ...

ਪੂਰੀ ਖ਼ਬਰ »

ਮੁਹੱਲਾ ਸੁਧਾਰ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਹੋਈ

ਬਰਨਾਲਾ, 19 ਅਗਸਤ (ਰਾਜ ਪਨੇਸਰ)- ਸਥਾਨਕ ਵਾਰਡ ਨੰ: 15 ਦੇ ਵਾਸੀਆਂ ਨੇ ਮੁਹੱਲਾ ਸੁਧਾਰ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਮੁਹੱਲਾ ਸੁਧਾਰ ਕਮੇਟੀ ਦੇ ਨਵੇਂ ਚੁਣੇ ਖ਼ਜ਼ਾਨਚੀ ਸੁਖਦਰਸ਼ਨ ਸਿੰਘ ਬਾਜਵਾ ਨੇ ਦੱਸਿਆ ਕਿ ਵਾਰਡ ਨੰ: 15 ਦਾ ਕੌਾਸਲਰ ਮਨਜੀਤ ਸਿੰਘ ਖੇੜੀ ...

ਪੂਰੀ ਖ਼ਬਰ »

ਮੈਡਮ ਜਸਵੀਰ ਕੌਰ ਵੱਖ-ਵੱਖ ਆਗੂਆਂ ਵਲੋਂ ਸਨਮਾਨਿਤ

ਸ਼ਹਿਣਾ, 19 ਅਗਸਤ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਵਿਖੇ ਥਾਣਾ ਮੁਖੀ ਮੈਡਮ ਜਸਵੀਰ ਕੌਰ ਦਾ ਵੱਖ-ਵੱਖ ਆਗੂਆਂ ਨੇ ਸਨਮਾਨ ਕੀਤਾ | ਇਸ ਸਮੇਂ ਮੈਡਮ ਜਸਵੀਰ ਕੌਰ ਨੇ ਕਿਹਾ ਕਿ ਕਿਸੇ ਵੀ ਮਾੜੇ ਅਨਸਰ ਦੀ ਸਿਫ਼ਾਰਿਸ਼ ਨਾ ਕੀਤੀ ਜਾਵੇ | ਇਸ ਮਾਮਲੇ ਵਿਚ ਉਨ੍ਹਾਂ ਦਾ ਕੋਈ ਕਿਸੇ ...

ਪੂਰੀ ਖ਼ਬਰ »

ਸੰਤ ਹਰਚੰਦ ਸਿੰਘ ਲੌ ਾਗੋਵਾਲ ਦੀ 33ਵੀਂ ਬਰਸੀ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਵਲੋਂ ਤਿਆਰੀਆਂ ਮੁਕੰਮਲ-ਕੀਤੂ

ਧਨੌਲਾ, 19 ਅਗਸਤ (ਚੰਗਾਲ)- ਸੰਤ ਹਰਚੰਦ ਸਿੰਘ ਲੌਾਗੋਵਾਲ ਦੀ ਲੌਾਗੋਵਾਲ ਵਿਖੇ ਮਨਾਈ ਜਾ ਰਹੀ 33ਵੀਂ ਬਰਸੀ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਵਲੋਂ ਸਾਰੇ ਪ੍ਰਬੰਧ ਅਤੇ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਤੇ ਜ਼ਿਲ੍ਹਾ ਬਰਨਾਲਾ ਵਿਚੋਂ ਹਜ਼ਾਰਾਂ ਦੀ ਗਿਣਤੀ ਵਿਚ ਲੋਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX