ਤਾਜਾ ਖ਼ਬਰਾਂ


ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  11 minutes ago
ਨਵੀਂ ਦਿੱਲੀ, 19 ਜਨਵਰੀ- ਟੀ. ਐੱਮ. ਸੀ. ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਤਾਕਤ ਦਿਖਾਉਣ ਲਈ ਅੱਜ ਕੋਲਕਾਤਾ 'ਚ ਇੱਕ ਮਹਾਂ ਰੈਲੀ ਕਰੇਗੀ। ਉਨ੍ਹਾਂ ਨੇ ਵਿਰੋਧੀ ਧਿਰਾਂ ਦੇ ਨੇਤਾਵਾਂ ਨੂੰ ਇਸ ਸੰਬੰਧੀ...
ਅੱਜ ਦਾ ਵਿਚਾਰ
. . .  42 minutes ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਤੋਂ ਆਪਣੇ ਪਿੰਡ ਜਾ ਰਹੇ ਇੱਕ ਨੌਜਵਾਨ ਤੇ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਹਮਲਾ ਕਰ ਕੇ ਉਸ ਦਾ ਮੋਟਰਸਾਈਕਲ...
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕਰਨਾਟਕ ਦੇ ਮੁੱਖ ਮੰਤਰੀ ਕੁਮਾਰਸਵਾਮੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ, ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੁੱਖ ਅਬਦੁੱਲਾ ਅਤੇ...
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  1 day ago
ਬਾਜਾਖਾਨਾ, 18 ਜਨਵਰੀ (ਜੀਵਨ ਗਰਗ) - ਨੇੜਲੇ ਪਿੰਡ ਬਰਗਾੜੀ ਵਿਖੇ ਬਾਲ ਵਿਆਹ ਦੇ ਦੋਸ਼ ਵਿਚ ਥਾਣਾ ਬਾਜਾਖਾਨਾ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਸਹਾਏ...
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਵਿਰੋਧੀ ਧਿਰ ਵੱਲੋਂ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਕੋਲਕਾਤਾ...
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  1 day ago
ਚੌਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ) - ਨੇੜਲੇ ਪਿੰਡ ਮਹਿਸਮਪੁਰ ਵਿਖੇ ਇੱਕ 35 ਤੋਂ 40 ਸਾਲਾਂ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੋਤ ਹੋਣ ਦੀ ਖਬਰ ਹੈ। ਥਾਣਾ ਮਹਿਤਾ...
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  1 day ago
ਬੰਗਾ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਭੀਣ ਤਂੋ ਇਕ ਪਰਿਵਾਰ ਨੇ ਬੜੀ ਸਾਦਗੀ ਨਾਲ ਵਿਆਹ ਕੀਤਾ । ਮਹਿੰਗੀਆਂ ਗੱਡੀਆਂ 'ਚ ਬਰਾਤ ਲਿਜਾਣ ਦੀ ਬਜਾਏ ਪਿੰਡ ਭੀਣ ਤੋਂ ਜਗਰਾਉਂ ਲਈ ਬਰਾਤ ਸਵੇਰੇ ਟੈਂਪੂ 'ਤੇ ਬੈਠ ਕੇ ਨਵਾਂਸ਼ਹਿਰ ਬੱਸ ਅੱਡੇ ਪਹੁੰਚੀ । ਉੱਥੋਂ...
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  1 day ago
ਚੰਡੀਗੜ੍ਹ, 18 ਜਨਵਰੀ (ਹਰਕਵਲਜੀਤ ਸਿੰਘ) - ਪਿਛਲੇ ਦਿਨੀਂ ਆਪਣੀ ਹੀ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਨਸ਼ਿਆਂ ਦੇ ਮਾਮਲੇ 'ਚ ਸਵਾਲ ਚੁੱਕਣ ਸਮੇਤ ਪੁਲਿਸ ਦੀ ਸੀਨੀਅਰ ਅਫ਼ਸਰਸ਼ਾਹੀ 'ਤੇ ਗੰਭੀਰ ਦੋਸ਼ ਲਗਾਉਣ ਵਾਲੇ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ...
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਨਵੀਂ ਦਿੱਲੀ, 18 ਜਨਵਰੀ - ਫ਼ੌਜ ਵਿਚ ਖ਼ਰਾਬ ਭੋਜਨ ਦੀ ਵੀਡੀਓ ਬਣਾ ਕੇ ਸ਼ਿਕਾਇਤ ਕਰਨ ਵਾਲੇ ਬੀ.ਐਸ.ਐਫ. ਜਵਾਨ ਤੇਜ਼ ਬਹਾਦੁਰ ਯਾਦਵ ਦੇ ਬੇਟੇ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਤੇਜ ਬਹਾਦੁਰ ਦੇ 22 ਸਾਲ ਦੇ ਬੇਟੇ ਰੋਹਿਤ ਰੇਵਾੜੀ ਦੇ ਸ਼ਾਂਤੀ ਵਿਹਾਰ ਰਿਹਾਇਸ਼ 'ਤੇ...
ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 5 ਮੌਤਾਂ, 5 ਲਾਪਤਾ
. . .  1 day ago
ਨਵੀਂ ਦਿੱਲੀ, 18 ਜਨਵਰੀ - ਜੰਮੂ ਕਸ਼ਮੀਰ ਦੇ ਲਦਾਖ ਸਥਿਤ ਖਾਰਡੁੰਗ ਲਾ 'ਚ ਅੱਜ ਸਵੇਰੇ ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 10 ਲੋਕ ਫਸ ਗਏ ਸਨ। ਜਿਨ੍ਹਾਂ ਵਿਚੋਂ 5 ਲੋਕਾਂ ਦੀ ਮ੍ਰਿਤਕ ਦੇਹਾਂ ਬਰਾਮਦ ਕਰ ਲਈਆਂ ਗਈਆਂ ਹਨ। ਪੰਜ ਲੋਕ...
ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  1 day ago
ਨਵੀਂ ਦਿੱਲੀ, 18 ਜਨਵਰੀ - ਸੂਤਰਾਂ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਲੋਕ ਸਭਾ ਚੋਣਾਂ ਦੀ ਘੋਸ਼ਣਾ ਮਾਰਚ ਦੇ ਪਹਿਲੇ ਹਫ਼ਤੇ ਕਰ ਸਕਦਾ ਹੈ। ਲੋਕ ਸਭਾ ਚੋਣਾਂ 6-7 ਪੜਾਵਾਂ...
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ, 18 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਨੌਜਵਾਨ ਲੜਕਿਆ ਨੂੰ ਆਪਣੇ ਜਾਲ 'ਚ ਫ਼ਸਾਕੇ ਜਬਰਜਨਾਹ ਦਾ ਮਾਮਲਾ ਦਰਜ ਕਰਵਾਉਣ ਦਾ ਡਰ ਪਾ ਕੇ ਬਲੈਕਮੇਲ...
ਸਿਲੰਡਰ ਦੇ ਫਟਣ ਕਾਰਨ ਦੋ ਲੋਕਾਂ ਦੀ ਮੌਤ, 6 ਜ਼ਖਮੀ
. . .  1 day ago
ਹੈਦਰਾਬਾਦ, 18 ਜਨਵਰੀ- ਤੇਲੰਗਾਨਾ ਦੇ ਮਡਚਲ ਜ਼ਿਲ੍ਹੇ 'ਚ ਇੱਕ ਘਰ 'ਚ ਸਿਲੰਡਰ ਫਟਣ ਕਾਰਨ 2 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ਜਦਕਿ 6 ਹੋਰ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ......
ਟੀ.ਐਮ.ਸੀ ਦੀ ਰੈਲੀ ਲਈ ਅਖਿਲੇਸ਼ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ...
ਅਮਿਤ ਸ਼ਾਹ ਨੂੰ ਨਹੀ ਹੈ ਸਵਾਈਨ ਫਲੂ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ
. . .  1 day ago
ਸੁਖਜਿੰਦਰ ਰੰਧਾਵਾ ਕੁਲਬੀਰ ਜ਼ੀਰਾ ਨੂੰ ਲੈ ਕੇ ਪਹੁੰਚੇ ਪੰਜਾਬ ਭਵਨ
. . .  1 day ago
ਅਦਾਲਤ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਲਈ ਵਧਾਇਆ
. . .  1 day ago
ਹਰਦੀਪ ਸਿੰਘ ਬਣੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ
. . .  1 day ago
ਟੈਸਟ ਲੜੀ ਤੋਂ ਬਾਅਦ ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇੱਕ ਦਿਨਾਂ ਲੜੀ
. . .  1 day ago
ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਤੇ ਕੋਰਟ ਨੇ ਲਗਾਈ ਰੋਕ
. . .  1 day ago
ਚੱਲਦੀ ਕਾਰ 'ਚ ਲੱਗੀ ਅੱਗ, ਕਾਰ ਚਾਲਕ ਦੀ ਮੌਤ
. . .  1 day ago
ਭਾਰਤ ਨੇ ਆਸਟ੍ਰੇਲੀਆ ਨੂੰ 7 ਵਿਕਟਾਂ ਨਾਲ ਹਰਾਇਆ, 2-1 ਨਾਲ ਜਿੱਤੀ ਲੜੀ
. . .  1 day ago
ਭਾਰਤ ਨੂੰ ਆਖਰੀ ਓਵਰ 'ਚ ਜਿੱਤਣ ਲਈ ਇੱਕ ਦੌੜ ਦੀ ਲੋੜ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਕੇਦਾਰ ਜਾਧਵ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਭਾਰਤ ਨੂੰ 12 ਗੇਂਦਾ 'ਚ ਜਿੱਤਣ ਲਈ 14 ਦੌੜਾਂ ਦੀ ਲੋੜ
. . .  1 day ago
ਰਾਜੇਸ਼ ਕਾਲੀਆਂ ਬਣੇ ਚੰਡੀਗੜ੍ਹ ਦੇ ਮੇਅਰ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 187/3
. . .  1 day ago
ਚੰਡੀਗੜ੍ਹ ਮੇਅਰ ਦੀ ਚੋਣ ਸ਼ੁਰੂ, ਕਾਂਗਰਸ ਉਮੀਦਵਾਰ ਨੇ ਵਾਪਸ ਲਿਆ ਨਾਂਅ
. . .  1 day ago
ਕਾਂਗਰਸ ਦੇ ਇਸ਼ਾਰੇ 'ਤੇ ਬਣ ਰਹੀਆਂ ਹਨ ਸਿਆਸੀ ਪਾਰਟੀਆਂ - ਮਜੀਠੀਆ
. . .  1 day ago
ਲਦਾਖ਼ 'ਚ ਆਏ ਬਰਫ਼ੀਲਾ ਤੂਫ਼ਾਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਪੰਜਾਬ ਦੇ ਡੀ. ਜੀ. ਪੀ. ਨੇ 31 ਜਨਵਰੀ ਤੱਕ ਅਹੁਦੇ ਤੋਂ ਫ਼ਾਰਗ ਹੋਣ ਦੀ ਕੀਤੀ ਮੰਗ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 133/3
. . .  1 day ago
ਮੁਗਲਸਰਾਏ ਤਹਿਸੀਲ ਦਾ ਨਾਂਅ ਪੰਡਿਤ ਦੀਨ ਦਿਆਲ ਉਪਾਧਿਆਇ ਤਹਿਸੀਲ ਕਰਨ ਨੂੰ ਮਨਜ਼ੂਰੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 113/3
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਕਪਤਾਨ ਵਿਰਾਟ ਕੋਹਲੀ 46 ਦੌੜਾਂ ਬਣਾ ਕੇ ਆਊਟ
. . .  1 day ago
ਉੱਤਰ ਪ੍ਰਦੇਸ਼ ਸਰਕਾਰ ਵਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਕੋਲਿਆਂ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਪਤੀ-ਪਤਨੀ ਦੀ ਮੌਤ
. . .  1 day ago
ਭਾਰਤ-ਆਸਟ੍ਰੇਲੀਆ ਇਕ ਦਿਨਾ ਮੈਚ : 27ਵੇਂ ਓਵਰ 'ਚ 2 ਵਿਕਟਾਂ ਦੇ ਨੁਕਸਾਨ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਬਠਿੰਡਾ 'ਚ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ
. . .  1 day ago
ਸ੍ਰੀਨਗਰ ਦੇ ਲਾਲ ਚੌਂਕ 'ਚ ਹੋਇਆ ਗਰਨੇਡ ਹਮਲਾ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 77/2
. . .  1 day ago
ਪੀ. ਸ੍ਰੀਨਿਵਾਸ ਰੈੱਡੀ ਨੂੰ ਤੇਲੰਗਾਨਾ ਵਿਧਾਨਸਭਾ ਦਾ ਚੁਣਿਆ ਗਿਆ ਸਪੀਕਰ
. . .  1 day ago
ਕੋਲੰਬੀਆ 'ਚ ਕਾਰ ਬੰਬ ਧਮਾਕੇ 'ਚ 21 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਭਾਰਤ ਨੂੰ ਲੱਗਿਆ ਦੂਜਾ ਝਟਕਾ
. . .  1 day ago
ਇੱਕ ਕਿੱਲੋ ਹੈਰੋਇਨ ਸਮੇਤ ਔਰਤ ਤੇ ਇੱਕ ਮਰਦ ਕਾਬੂ
. . .  1 day ago
ਪੰਜ ਸਾਲਾਂ 'ਚ ਪੂਰਾ ਹੋਵੇਗਾ ਰਾਮ ਮੰਦਰ ਦੀ ਉਸਾਰੀ ਦਾ ਕੰਮ : ਭੈਆਜੀ
. . .  1 day ago
ਮਮਤਾ ਬੈਨਰਜੀ ਦੀ ਰੈਲੀ ਨੂੰ ਰਾਹੁਲ ਗਾਂਧੀ ਦਾ ਸਮਰਥਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਲਾਪ੍ਰਵਾਹੀ ਅਕਸਰ ਅਗਿਆਨਤਾ ਤੋਂ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਰਾਸ਼ਟਰੀ-ਅੰਤਰਰਾਸ਼ਟਰੀ

ਬਰਮਿੰਘਮ ਵਿਖੇ ਭਾਰਤੀ ਸੁਤੰਤਰਤਾ ਦਿਵਸ ਮਨਾਇਆ

ਬਰਮਿੰਘਮ, 19 ਅਗਸਤ (ਪਰਵਿੰਦਰ ਸਿੰਘ)- ਇੰਗਲੈਂਡ ਦੇ ਬਰਮਿੰਘਮ ਵਿਚ ਕੌਾਸਲੇਟ ਜਨਰਲ ਆਫ਼ ਇੰਡੀਆ ਵਲੋਂ ਭਾਰਤੀ ਸੁਤੰਤਰਤਾ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਭਾਰਤੀ ਕੌਾਸਲ ਜਨਰਲ ਡਾ: ਅਮਨ ਪੁਰੀ ਨੇ ਤਿਰੰਗਾ ਲਹਿਰਾਇਆ | ਰਾਸ਼ਟਰੀ ਗਾਣ ਗਾਇਨ ਉਪਰੰਤ ਉਨ੍ਹਾਂ ਵਲੋਂ ਭਾਰਤੀ ਰਾਸ਼ਟਰਪਤੀ ਦਾ ਸੰਦੇਸ਼ ਪੜ੍ਹ ਕੇ ਸੁਣਾਇਆ ਗਿਆ | ਸ਼ਹਿਰ ਦਾ ਦਿਲ ਕਹੇ ਜਾਣ ਵਾਲੇ ਟਾਊਨ ਹਾਲ ਵਿਖੇ ਵਿਸ਼ਾਲ ਪ੍ਰੋਗਰਾਮ ਦੌਰਾਨ ਕੌਾਸਲ ਜਨਰਲ ਡਾ: ਅਮਨ ਪੁਰੀ ਵਲੋਂ ਸਭ ਦਾ ਸਵਾਗਤ ਕੀਤਾ ਗਿਆ ਅਤੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੁਨੀਆ ਦੇ ਸਭ ਤੋਂ ਵੱਡੇ ਭਾਰਤੀ ਲੋਕਤੰਤਰ ਦੀ ਗੱਲ ਕੀਤੀ | ਇਸ ਤੋਂ ਇਲਾਵਾ ਉਨ੍ਹਾਂ ਭਾਰਤ ਸਰਕਾਰ ਦੇ ਵੱਖ-ਵੱਖ ਪ੍ਰੋਜੈਕਟਾਂ 'ਤੇ ਚਾਨਣਾ ਪਾਉਂਦਿਆਂ ਭਾਰਤ-ਯੂ.ਕੇ. ਦੇ ਸਬੰਧਾਂ ਵਿਚ ਭਾਰਤੀ ਭਾਈਚਾਰੇ ਦੇ ਯੋਗਦਾਨ ਦਾ ਜ਼ਿਕਰ ਵੀ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਾਸਲਰ, ਭਾਈਚਾਰੇ ਦੇ ਆਗੂ, ਕਾਰੋਬਾਰੀ, ਮੀਡੀਆ ਪ੍ਰਤੀਨਿਧੀ, ਪੇਸ਼ੇਵਰ ਅਤੇ ਹੋਰ ਆਗੂ ਵੀ ਉਚੇਚੇ ਤੌਰ 'ਤੇ ਹਾਜ਼ਰ ਹੋਏ |

ਕੈਲਗਰੀ 'ਚ ਅੱਗ ਕਾਰਨ ਘਰ ਸੜਿਆ

ਕੈਲਗਰੀ, 19 ਅਗਸਤ (ਜਸਜੀਤ ਸਿੰਘ ਧਾਮੀ)- ਉੱਤਰ-ਪੂਰਬੀ ਕੈਲਗਰੀ ਵਿਚ ਟੈਂਪਲ ਖੇਤਰ 'ਚ ਅੱਗ ਲੱਗਣ ਕਾਰਨ ਇਕ ਘਰ ਬੁਰੀ ਤਰਾਂ ਸੜ ਗਿਆ ਹੈ | ਅੱਗ ਬੁਝਾਊ ਅਮਲੇ ਨੇ ਤੁਰੰਤ ਘਟਨਾ ਸਥਾਨ 'ਤੇ ਪੁੱਜ ਕੇ ਅੱਗ 'ਤੇ ਕਾਬੂ ਪਾਇਆ | ਅਧਿਕਾਰੀਆਂ ਅਨੁਸਾਰ ਕੁੱਲ 28 ਮੁਲਾਜ਼ਮਾਂ ਨੇ ਅੱਗ ...

ਪੂਰੀ ਖ਼ਬਰ »

ਇਟਲੀ 'ਚ ਢਹੇ ਪੁਲ ਦੇ ਪੁਨਰ-ਨਿਰਮਾਣ ਲਈ ਮਿਲਣਗੇ 50 ਕਰੋੜ ਯੂਰੋ ਮੁੱਖ ਸੜਕੀ ਮਾਰਗ ਆਟੋਸਤਰਾਦਾ ਦੇ ਪ੍ਰਬੰਧਕਾਂ ਵਲੋਂ ਐਲਾਨ

ਮਿਲਾਨ (ਇਟਲੀ), 19 ਅਗਸਤ (ਇੰਦਰਜੀਤ ਸਿੰਘ ਲੁਗਾਣਾ)- ਇਟਲੀ ਦੇ ਸ਼ਹਿਰ ਜਿਨੋਆ ਵਿਖੇ ਬੀਤੀ 14 ਅਗਸਤ ਨੂੰ ਭਾਰੀ ਮੀਂਹ ਕਾਰਨ ਤੇ ਤੇਜ਼ ਹਵਾਵਾਂ ਕਾਰਨ ਢਹੇ ਪੁਲ ਲਈ 50 ਕਰੋੜ ਯੂਰੋ ਦੇਣ ਦਾ ਐਲਾਨ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਇਹ ਐਲਾਨ ਦੇਸ਼ ਦੇ ਮੁੱਖ ਸੜਕੀ ...

ਪੂਰੀ ਖ਼ਬਰ »

ਕੈਲਗਰੀ 'ਚ ਪੁਲਿਸ ਅਧਿਕਾਰੀ 'ਤੇ ਜਾਨਲੇਵਾ ਹਮਲਾ

ਸ਼ੱਕੀ ਗੱਡੀ ਬਰਾਮਦ ਕੈਲਗਰੀ, 19 ਅਗਸਤ (ਜਸਜੀਤ ਸਿੰਘ ਧਾਮੀ)- ਕੈਲਗਰੀ ਪੁਲਿਸ ਸਰਵਿਸ ਅਧਿਕਾਰੀ 'ਤੇ ਇਕ ਪਿਕਅਪ ਟਰੱਕ ਵਿਚ ਸਵਾਰ ਅਣਪਛਾਤੇ ਵਿਅਕਤੀ ਵਲੋਂ ਹਮਲਾ ਕੀਤਾ ਗਿਆ | ਕੈਲਗਰੀ ਪੁਲਿਸ ਐਸੋਸੀਏਸ਼ਨ ਦੇ ਮੁਖੀ ਲੈਸ ਕਾਮਿਨਸਕੀ ਨੇ ਦੱਸਿਆ ਕਿ ਚਿੱਟੇ ਰੰਗ ਦੀ ...

ਪੂਰੀ ਖ਼ਬਰ »

ਕੈਨੇਡਾ 'ਚ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ

ਟੋਰਾਂਟੋ, 19 ਅਗਸਤ (ਸਤਪਾਲ ਸਿੰਘ ਜੌਹਲ)- ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਭਾਰਤ ਮਾਤਾ ਮੰਦਰ ਵਿਚ ਭਾਰਤੀ ਜਨਤਾ ਪਾਰਟੀ ਦੀ ਇਕਾਈ ਦੇ ਆਗੂ ਵਿਪਨ ਸ਼ਰਮਾ ਦੀ ਅਗਵਾਈ ਵਿਚ ਮਰਹੂਮ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਦੇਣ ਲਈ ਬੀਤੇ ਦਿਨ ਸਮਾਗਮ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੀ ਯੂ.ਕੇ. ਕਨਵੈਨਸ਼ਨ ਲਈ ਕਾਂਗਰਸੀਆਂ ਦੇ ਲੰਡਨ ਵੱਲ ਚਾਲੇ

ਲੰਡਨ, 19 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਯੂਰਪ ਯੂ.ਕੇ. ਫੇਰੀ ਤੋਂ ਪਹਿਲਾਂ ਜਿੱਥੇ ਕਾਂਗਰਸੀਆਂ 'ਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉੱਥੇ ਹੀ ਭਾਰਤ ਦੇ ਵੱਖ-ਵੱਖ ਹਿੱਸਿਆਂ ਤੋਂ ਕਾਂਗਰਸੀ ਆਗੂਆਂ ਨੇ ਲੰਡਨ ਵੱਲ ਵਹੀਰਾਂ ...

ਪੂਰੀ ਖ਼ਬਰ »

ਕੈਨੇਡਾ 'ਚ ਜਿਨਾਹ ਪਾਰਕ ਦਾ ਬੋਰਡ ਕੱਟਿਆ

ਟੋਰਾਂਟੋ, 19 ਅਗਸਤ (ਸਤਪਾਲ ਸਿੰਘ ਜੌਹਲ)- ਕੈਨੇਡਾ ਦੇ ਸ਼ਹਿਰ ਵਿਨੀਪੈਗ ਵਿਚ ਬੀਤੇ ਮਈ ਮਹੀਨੇ ਇਕ ਪਾਰਕ ਦਾ ਨਾਂਅ ਮੁਹੰਮਦ ਅਲੀ ਜਿਨਾਹ ਨੂੰ ਸਮਰਪਿਤ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਸ ਬਾਰੇ ਕੈਨੇਡਾ ਵਿਚ ਰਾਜਨੀਤਕ ਤੌਰ 'ਤੇ ਚਰਚਾ ਛਿੜੀ ਰਹੀ | ਸਥਾਨਕ ਪਾਕਿਸਤਾਨੀ ...

ਪੂਰੀ ਖ਼ਬਰ »

ਮੋਹਨ ਸਿੰਘ ਦੁਰਗਾਪੁਰ ਦਾ ਇਟਲੀ 'ਚ ਸਨਮਾਨ

ਬਰੇਸ਼ੀਆ (ਇਟਲੀ), 19 ਅਗਸਤ (ਬਲਦੇਵ ਸਿੰਘ ਬੂਰੇ ਜੱਟਾਂ)- ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਦੁਰਗਾਪੁਰ ਦੇ ਸਾਬਕਾ ਸਰਪੰਚ ਮੋਹਨ ਸਿੰਘ ਦੁਰਗਾਪੁਰ ਦਾ ਇਟਲੀ ਦੇ ਸ਼ਹਿਰ ਬਰੇਸ਼ੀਆ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਪੰਜਾਬ ਯੂਥ ਕਲੱਬਜ਼ ...

ਪੂਰੀ ਖ਼ਬਰ »

ਐਮ.ਪੀ. ਗੁਰਜੀਤ ਸਿੰਘ ਔਜਲਾ ਆਸਟ੍ਰੇਲੀਆ ਦੌਰੇ 'ਤੇ

ਮੈਲਬੌਰਨ (ਆਸਟ੍ਰੇਲੀਆ), 19 ਅਗਸਤ (ਸਰਤਾਜ ਸਿੰਘ ਧੌਲ)- ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਆਸਟ੍ਰੇਲੀਆ ਦੌਰੇ 'ਤੇ ਇੱਥੇ ਪਹੁੰਚੇ ਹਨ, ਜਿਨ੍ਹਾਂ ਦਾ ਮੈਲਬੌਰਨ ਸਥਿਤ ਗੁਰਦੁਆਰਾ ਸਿੰਘ ਸਭਾ ਕਰੇਗੀਬਰਨ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਸ: ਔਜਲਾ ਜਿਨ੍ਹਾਂ ਨੇ ਗੁਰੂ ...

ਪੂਰੀ ਖ਼ਬਰ »

ਨਿਊਜ਼ੀਲੈਡ ਦੀ ਮੰਤਰੀ ਬੱਚੇ ਨੰੂ ਜਨਮ ਦੇਣ ਲਈ ਸਾਈਕਲ ਚਲਾ ਕੇ ਪੁੱਜੀ ਹਸਪਤਾਲ

ਆਕਲੈਂਡ, 19 ਅਗਸਤ (ਹਰਮਨਪ੍ਰੀਤ ਸਿੰਘ ਗੋਲੀਆ)- ਨਿਊਜ਼ੀਲੈਂਡ ਦੀ ਲੇਬਰ ਅਤੇ ਗਰੀਨ ਪਾਰਟੀ ਦੀ ਸਾਂਝੀ ਸਰਕਾਰ ਵਿਚ ਗਰੀਨ ਪਾਰਟੀ ਦੀ ਮੈਂਬਰ ਪਾਰਲੀਮੈਂਟ ਅਤੇ ਸਰਕਾਰ ਵਿਚ ਔਰਤ ਵਿਭਾਗ ਅਤੇ ਐਸੋਸੀਏਸਟ ਸਿਹਤ ਅਤੇ ਟਰਾਂਸਪੋਰਟ ਵਿਭਾਗ ਦੀ ਮੰਤਰੀ ਦਾ ਅਹੁਦਾ ਸੰਭਾਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX