ਤਾਜਾ ਖ਼ਬਰਾਂ


'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  22 minutes ago
ਨਵੀਂ ਦਿੱਲੀ, 16 ਜਨਵਰੀ- ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਨੂੰ 1984 ਸਿੱਖ ਕਤਲੇਆਮ ਨਾਲ ਜੁੜੇ ਇੱਕ ਮਾਮਲੇ 'ਚ ਦੋਸ਼ੀ ਕਰਾਰੇ ਜਾਣ 'ਤੇ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਦਾ ਕਹਿਣਾ ਹੈ ਕਿ ਜਦੋਂ ਅਦਾਲਤ ਨੇ ਫ਼ੈਸਲਾ ਸੁਣਾ ਦਿੱਤਾ ਹੈ ਤਾਂ ਕੋਈ ਕੀ ਕਹਿ...
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  35 minutes ago
ਨਵੀਂ ਦਿੱਲੀ, 16 ਜਨਵਰੀ- ਸ਼ੀਲਾ ਦੀਕਸ਼ਤ ਵਲੋਂ ਅੱਜ ਦਿੱਲੀ ਕਾਂਗਰਸ ਦੀ ਕਮਾਨ ਸੰਭਾਲਣ ਮੌਕੇ ਕਰਾਏ ਪ੍ਰੋਗਰਾਮ 'ਚ ਜਗਦੀਸ਼ ਟਾਈਟਲਰ ਦੀ ਮੌਜੂਦਗੀ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਤੀਤ 'ਚ ਰਾਹੁਲ ਗਾਂਧੀ ਦੇ...
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  44 minutes ago
ਜਲਾਲਾਬਾਦ, 16 ਜਨਵਰੀ (ਕਰਨ ਚੁਚਰਾ)- ਸ਼ਹਿਰ ਦੀ ਬਸਤੀ ਗੋਬਿੰਦ ਨਗਰੀ 'ਚ ਇੱਕ 45 ਸਾਲਾ ਵਿਅਕਤੀ ਦੀ ਸਵਾਈਨ ਫਲੂ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਕੇਵਲ ਕ੍ਰਿਸ਼ਨ ਦੇ ਰੂਪ 'ਚ ਹੋਈ ਹੈ। ਕੇਵਲ ਕ੍ਰਿਸ਼ਨ ਖੇਤੀਬਾੜੀ ਅਤੇ ਮਿਹਨਤ-ਮਜ਼ਦੂਰੀ ਕਰਕੇ...
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  55 minutes ago
ਨਵੀਂ ਦਿੱਲੀ, 16 ਜਨਵਰੀ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਤ ਨੇ ਅੱਜ ਦਿੱਲੀ ਕਾਂਗਰਸ ਦੀ ਕਮਾਨ ਸੰਭਾਲ ਲਈ ਹੈ। ਉਨ੍ਹਾਂ ਦੀ ਤਾਜਪੋਸ਼ੀ ਸੰਬੰਧੀ ਕਰਾਏ ਪ੍ਰੋਗਰਾਮ 'ਚ ਜਿੱਥੇ ਕਾਂਗਰਸ ਦੇ ਕਈ ਨੇਤਾ ਮੌਜੂਦ ਸਨ, ਉੱਥੇ ਹੀ...
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  about 1 hour ago
ਨਵੀਂ ਦਿੱਲੀ, 16 ਜਨਵਰੀ- ਸੁਪਰੀਮ ਕੋਰਟ ਨੇ ਅੱਜ ਸੂਬਿਆਂ 'ਚ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਦੀ ਨਿਯੁਕਤੀ ਸੰਬੰਧੀ ਆਪਣੇ ਪਿਛਲੇ ਸਾਲ ਦੇ ਹੁਕਮ 'ਚ ਬਦਲਾਅ ਕਰਨ ਵਾਲੀਆਂ ਪੰਜਾਬ, ਹਰਿਆਣਾ, ਕੇਰਲ, ਪੱਛਮੀ ਬੰਗਾਲ ਅਤੇ ਬਿਹਾਰ...
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)- ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ...
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  about 1 hour ago
ਚੰਡੀਗੜ੍ਹ, 16 ਜਨਵਰੀ (ਅਜਾਇਬ ਸਿੰਘ ਔਜਲਾ)- ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਭੇਜੇ ਆਪਣੇ ਅਸਤੀਫ਼ਾ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  about 2 hours ago
ਭੋਗਪੁਰ, 16 ਜਨਵਰੀ (ਕਮਲਜੀਤ ਸਿੰਘ ਡੱਲੀ)- ਪਠਾਨਕੋਟ-ਜਲੰਧਰ ਕੌਮੀ ਹਾਈਵੇਅ 'ਤੇ ਪਿੰਡ ਡੱਲੀ ਵਿਖੇ ਅੱਜ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ...
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  about 2 hours ago
ਕੀਰਤਪੁਰ ਸਾਹਿਬ, 16 ਜਨਵਰੀ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)- ਬੀਤੀ ਰਾਤ ਨਜ਼ਦੀਕੀ ਪਿੰਡ ਅਟਾਰੀ ਵਿਖੇ ਇੱਕ ਭਿਆਨਕ ਹਾਦਸਾ ਵਾਪਰਿਆ। ਇੱਥੇ ਇੱਕ ਕਾਰ ਨਹਿਰ 'ਚ ਡਿੱਗ ਪਈ। ਇਸ ਹਾਦਸੇ 'ਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਅਤੇ...
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  about 2 hours ago
ਫਿਲੌਰ, 16 ਜਨਵਰੀ (ਸੁਰਜੀਤ ਸਿੰਘ ਬਰਨਾਲਾ)- ਬੀਤੀ ਰਾਤ 12 ਵਜੇ ਦੇ ਕਰੀਬ ਫਿਲੌਰ ਦੇ ਨਵਾਂਸ਼ਹਿਰ ਰੋਡ 'ਤੇ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰਾਂ ਨੇ ਸਟਰਾਂਗ ਰੂਮ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ, ਜਿਹੜੀ ਕਿ ਅਸਫ਼ਲ ਰਹੀ। ਹਾਲਾਂਕਿ ਜਾਂਦੇ ਸਮੇਂ ਚੋਰ ਬੈਂਕ...
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  about 3 hours ago
ਨਵੀਂ ਦਿੱਲੀ, 16 ਜਨਵਰੀ- ਐੱਮ. ਨਾਗੇਸ਼ਵਰ ਰਾਓ ਨੂੰ ਸੀ. ਬੀ. ਆਈ. ਦਾ ਅੰਤਰਿਮ ਨਿਰਦੇਸ਼ਕ ਬਣਾਏ ਜਾਣ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ ਹੋ ਗਿਆ ਹੈ। ਸੁਪਰੀਮ ਕੋਰਟ 'ਚ ਇਸ ਪਟੀਸ਼ਨ 'ਤੇ ਸੁਣਵਾਈ ਅਗਲੇ ਹਫ਼ਤੇ ਹੋਵੇਗੀ...
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  about 3 hours ago
ਨੈਰੋਬੀ, 16 ਜਨਵਰੀ- ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਸਥਿਤ ਇੱਕ ਹੋਟਲ 'ਚ ਬੀਤੀ ਰਾਤ ਹੋਏ ਧਮਾਕੇ 'ਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ 'ਚ 30 ਲੋਕ ਜ਼ਖ਼ਮੀ ਹੋਏ ਹਨ। ਕੀਨੀਆ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਹੋਟਲ 'ਚ ਫਸੇ ਹੋਏ ਲੋਕਾਂ ਨੂੰ...
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 16 ਜਨਵਰੀ- ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਾਸਟਰ ਬਲਦੇਵ ਪੰਜਾਬ ਦੇ ਦੂਜੇ ਅਜਿਹੇ ਵਿਧਾਇਕ ਹਨ, ਜਿਨ੍ਹਾਂ ਨੇ 'ਆਪ' ਤੋਂ ਅਸਤੀਫ਼ਾ...
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  about 4 hours ago
ਪਟਨਾ, 16 ਜਨਵਰੀ- ਬਿਹਾਰ ਦਾ ਹਾਜੀਪੁਰ 'ਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਉੱਥੇ ਹੀ ਇਸ ਹਮਲੇ 'ਚ ਇੱਕ ਵਿਅਕਤੀ ਜ਼ਖ਼ਮੀ ਹੋਇਆ ਹੈ। ਪੁਲਿਸ ਵਲੋਂ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ...
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  about 4 hours ago
ਇਸਲਾਮਾਬਾਦ, 16 ਜਨਵਰੀ- ਪਾਕਿਸਤਾਨ ਦੇ ਰਾਵਲਪਿੰਡੀ ਸ਼ਹਿਰ 'ਚ ਲੰਘੇ ਦਿਨ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਘਰ 'ਚ ਅੱਗ ਲੱਗਣ ਕਾਰਨ ਦੁਲਹਨ ਅਤੇ ਉਸ ਦੀਆਂ ਚਾਰ ਸਹੇਲੀਆਂ ਦੀ ਮੌਤ ਹੋ ਗਈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  about 4 hours ago
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  about 5 hours ago
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  about 5 hours ago
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  1 day ago
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  1 day ago
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  1 day ago
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  1 day ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  1 day ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  1 day ago
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  1 day ago
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  1 day ago
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  1 day ago
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  1 day ago
ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ, ਲੜੀ 1-1 'ਤੇ ਬਰਾਬਰ
. . .  1 day ago
ਧੋਨੀ ਦਾ ਅਲੋਚਕਾਂ ਨੂੰ ਜਵਾਬ, 55 ਦੌੜਾਂ ਬਣਾ ਕੇ ਰਹੇ ਨਾਬਾਦ
. . .  1 day ago
ਭਾਰਤ-ਆਸਟ੍ਰੇਲੀਆ ਦੂਸਰਾ ਇੱਕਦਿਨਾਂ ਮੈਚ : ਭਾਰਤ ਦੀ 6 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਆਖਿਰੀ ਓਵਰ 'ਚ ਭਾਰਤ ਨੂੰ ਜਿੱਤਣ ਲਈ 7 ਦੌੜਾਂ ਦੀ ਲੋੜ
. . .  1 day ago
ਮਾਘੀ ਜੋੜ ਮੇਲੇ ਮੌਕੇ ਨਿਹੰਗ ਜਥੇਬੰਦੀਆਂ ਨੇ ਸ੍ਰੀ ਮੁਕਤਸਰ ਸਾਹਿਬ 'ਚ ਕੱਢਿਆ ਵਿਸ਼ਾਲ ਮੁਹੱਲਾ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 12 ਗੇਂਦਾਂ 'ਚ 16 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 18 ਗੇਂਦਾਂ 'ਚ 25 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 24 ਗੇਂਦਾਂ 'ਚ 34 ਦੌੜਾਂ ਦੀ ਲੋੜ
. . .  1 day ago
ਜੰਮੂ-ਕਸ਼ਮੀਰ : ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਸਹਾਇਕ ਕਮਾਂਡੈਂਟ ਸ਼ਹੀਦ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 45 ਓਵਰਾਂ ਮਗਰੋਂ ਭਾਰਤ 255/4
. . .  1 day ago
ਭਾਰਤ-ਆਸਟ੍ਰੇਲੀਆ ਮੈਚ : 45 ਓਵਰਾਂ ਮਗਰੋਂ ਭਾਰਤ 255/4
. . .  1 day ago
ਕਪਤਾਨ ਵਿਰਾਟ ਕੋਹਲੀ 104 ਦੌੜਾਂ ਬਣਾ ਕੇ ਆਊਟ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਸਜਾਇਆ ਗਿਆ ਮਾਘੀ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
. . .  1 day ago
ਕਪਤਾਨ ਵਿਰਾਟ ਕੋਹਲੀ ਨੇ ਸ਼ਾਨਦਾਰ ਸੈਂਕੜਾਂ ਮੁਕੰਮਲ ਕੀਤਾ
. . .  1 day ago
ਕਪਤਾਨ ਵਿਰਾਟ ਕੋਹਲੀ 99 ਦੌੜਾਂ 'ਤੇ ਖੇਡ ਰਹੇ ਹਨ
. . .  1 day ago
ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਟਾਲਾ ਗੁਰਚਰਨ ਸਿੰਘ ਕਰਵਾਲੀਆਂ ਨਹੀਂ ਰਹੇ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 40ਓਵਰਾਂ ਮਗਰੋਂ 224/3 'ਤੇ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੋਹਲੀ 94 ਦੌੜਾਂ 'ਤੇ ਖੇਡ ਰਹੇ ਹਨ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 38 ਓਵਰਾਂ ਮਗਰੋਂ 215/3, 66 ਗੇਂਦਾਂ ਵਿਚ 84 ਦੌੜਾਂ ਦੀ ਲੋੜ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਲਾਪ੍ਰਵਾਹੀ ਅਕਸਰ ਅਗਿਆਨਤਾ ਤੋਂ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਦਿੱਲੀ

ਪੂਰਬੀ ਦਿੱਲੀ ਦੇ ਸ਼ੈਲਟਰ ਹੋਮ 'ਚ ਮਹਿਲਾਵਾਂ ਨਾਲ ਬਹੁਤ ਕੁੱਝ ਗਲਤ ਹੋਣ ਦਾ ਖਦਸ਼ਾ-ਸ਼ਰਮਿਸ਼ਠਾ ਮੁਖਰਜੀ

ਨਵੀਂ ਦਿੱਲੀ, 19 ਅਗਸਤ (ਜਗਤਾਰ ਸਿੰਘ)-ਦਿੱਲੀ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਸ਼ਰਮਿਸ਼ਠਾ ਮੁਖਰਜੀ ਨੇ ਪ੍ਰੈਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਹੈ ਕਿ ਭਾਰਤ ਸਰਕਾਰ ਦੀ ਗ੍ਰਾਂਟ ਨਾਲ ਪੂਰਬੀ ਦਿੱਲੀ 'ਚ ਚਲਾਏ ਜਾ ਰਹੇ 'ਮਹਿਲਾ ਦਕਸ਼ਤਾ ਸਮਿਤੀ ਸਨੇਹਾਲਏ' ਨਾਂਅ ਦੇ ਮਹਿਲਾ ਸ਼ੈਲਟਰ ਹੋਮ ਵਿਚ ਮਹਿਲਾਵਾਂ ਨਾਲ ਬਹੁਤ ਕੁੱਝ ਗਲਤ ਹੋ ਰਿਹਾ ਹੈ, ਜਿਸ ਨੂੰ ਮਹਿਲਾ ਕਾਂਗਰਸ ਦੀਆਂ ਵਰਕਰਾਂ ਨੇ 14 ਅਗਸਤ 2018 ਨੂੰ ਇੱਕ ਸਟਿੰਗ ਆਪਰੇਸ਼ਨ ਦੁਆਰਾ ਉਜਾਗਰ ਕੀਤਾ ਹੈ | ਮੁਖਰਜੀ ਨੇ ਕਿਹਾ ਕਿ ਇਸ ਸ਼ੈਲਟਰ ਹੋਮ ਦੀ ਸਥਿਤੀ ਨੂੰ ਲੈ ਕੇ ਆਨੰਦ ਵਿਹਾਰ ਪੁਲਿਸ ਸਟੇਸ਼ਨ ਵਿਚ ਇੱਕ ਸ਼ਿਕਾਇਤ ਵੀ ਕੀਤੀ ਗਈ,ਜਿਸ ਵਿਚ ਐਫ. ਆਈ. ਆਰ. ਦਰਜ ਕਰਨ ਉਪਰੰਤ ਸਬੰਧਿਤ ਮਾਮਲੇ 'ਚ ਸਖਤ ਕਾਰਵਾਈ ਦੀ ਮੰਗ ਵੀ ਕੀਤੀ ਹੈ | ਉਨ੍ਹਾਂ ਸਟਿੰਗ ਦੇ ਹਵਾਲੇ ਨਾਲ ਦਾਅਵਾ ਕੀਤਾ ਕਿ ਸਨੇਹਾਲਏ ਸ਼ੈਲਟਰ ਹੋਮ 'ਚ ਇੱਕ ਮਹਿਲਾ ਨੇ ਕਾਂਗਰਸੀ ਮਹਿਲਾ ਵਰਕਰ ਨੂੰ ਦਸਿਆ ਕਿ ਇੱਥੇ ਬਾਹਰ ਤੋਂ ਲੋਕ ਆ ਕੇ ਗਲਤ ਕੰਮ ਕਰਦੇ ਹਨ ਅਤੇ ਮਹਿਲਾਵਾਂ ਨਾਲ ਕੁੱਟਮਾਰ ਕਰਨ ਤੋਂ ਇਲਾਵਾ ਰੋਟੀ ਵੀ ਠੀਕ ਤਰ੍ਹਾਂ ਨਹੀਂ ਦਿੱਤੀ ਜਾਂਦੀ | ਮੁਖਰਜੀ ਨੇ ਦਸਿਆ ਕਿ ਸਨੇਹਾਲਏ ਸ਼ੈਲਟਰ ਹੋਮ ਦੇ ਗਰਾਊਾਡ ਫਲੋਰ 'ਤੇ ਮਹਿਲਾ ਕਾਂਗਰਸ ਵਰਕਰਾਂ ਨੂੰ ਜਾਣ ਨਹੀਂ ਦਿੱਤਾ ਗਿਆ ਜਦਕਿ ਉਪਰ ਦੀਆਂ ਦੋ ਮੰਜਿਲਾਂ 'ਤੇ ਤਾਲੇ ਲੱਗੇ ਹੋਏ ਸਨ ਅਤੇ ਇਹ ਕਿਹਾ ਗਿਆ ਕਿ ਉਹ ਮਾਨਸਿਕ ਰੂਪ ਨਾਲ ਰੋਗੀ ਮਹਿਲਾਵਾਂ ਰਹਿੰਦੀਆਂ ਹਨ ਜੋ ਕਦੀ ਵੀ ਹਿੰਸਕ ਹੋ ਸਕਦੀਆਂ ਹਨ | ਸ਼ਰਮਿਸ਼ਠਾ ਮੁਖਰਜੀ ਨੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ 'ਤੇ ਵੀ ਸਵਾਲ ਚੁਕਦਿਆਂ ਕਿਹਾ ਕਿ ਸਵਾਤੀ ਨੇ ਆਖਿਆ ਸੀ ਕਿ ਉਨ੍ਹਾਂ ਨੇ ਦਿੱਲੀ ਵਿਚ ਚਲ ਰਹੇ ਮਹਿਲਾ ਸ਼ੈਲਟਰ ਹੋਮ ਦੀ ਸਥਿਤੀ ਦਾ ਪਤਾ ਲਗਇਆ ਹੈ ਅਤੇ ਉਨ੍ਹਾਂ ਦੇ ਅਨੁਸਾਰ ਸਭ ਕੁੱਝ ਠੀਕ ਹੈ | ਮੁਖਰਜੀ ਨੇ ਕਿਹਾ ਕਿ ਜਾਂ ਤਾਂ ਸਵਾਤੀ ਕੁਝ ਸਚਾਈ ਲੁਕਾ ਰਹੀ ਹੈ ਜਾਂ ਫੇਰ ਉਸ ਨੂੰ ਦਿੱਲੀ ਸ਼ੈਲਟਰ ਹੋਮਸ ਦੇ ਹਾਲਾਤ ਦੀ ਜਾਣਕਾਰੀ ਤੱਕ ਨਹੀਂ ਹੈ |

ਹੁਣ ਆਟੋ ਦਾ ਰੰਗ ਹੋਵੇਗਾ ਨੀਲਾ-ਸਫੈਦ

ਕੋਲਕਾਤਾ, 19 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਹੁਣ ਕੋਲਕਾਤਾ ਚ ਚੱਲਣ ਵਾਲੇ ਆਟੋ ਰਿਕਸ਼ਾ ਦਾ ਰੰਗ ਨੀਲਾ ਅਤੇ ਸਫੈਦ ਹੋਵੇਗਾ | ਟ੍ਰਾਂਸਪੋਰਟ ਮਹਿਕਮੇ ਵਲੋਂ ਕਿਹਾ ਗਿਆ ਹੈ ਕਿ ਜ਼ਿਲਿ੍ਹਆਂ ਦੇ ਆਟੋ ਕੋਲਕਾਤਾ ਚ ਆਉਣ ਤੋਂ ਰੋਕਣ ਲਈ ਇਸ ਤਰਾਂ ਵੱਖ ਰੰਗ ਕਰਨ ਦਾ ਫੈਸਲਾ ...

ਪੂਰੀ ਖ਼ਬਰ »

ਵਿਰਸਾ ਸੰਭਾਲ ਸੇਵਾ ਸੁਸਾਇਟੀ ਦੀਆਂ ਸੇਵਾਵਾਂ ਸ਼ਲਾਘਾਯੋਗ-ਮਹੰਤ ਕਰਮਜੀਤ ਸਿੰਘ

ਯਮੁਨਾਨਗਰ, 19 ਅਗਸਤ (ਗੁਰਦਿਆਲ ਸਿੰਘ ਨਿਮਰ)-ਸੇਵਾ ਪੱਥੀ ਅੱਡਣਸ਼ਾਹੀ ਸਭਾ ਵਲੋਂ ਭਾਈ ਘਨੱਈਆ ਜੀ ਦੀ ਜੋਤੀ-ਜੋਤ ਤ੍ਰੈਸ਼ਦਾਬਦੀ ਨੂੰ ਸਮਰਪਿਤ ਸਮੂਹ ਇਲਾਕਾ ਵਾਸੀ ਗੁਰੂ ਸੰਗਤਾਂ, ਸਿੰਘ ਸਭਾਵਾਂ, ਸਿੱਖ ਸੰਪਰਦਾਵਾਂ, ਨਿਹੰਗ ਜਥੇਬੰਦੀਆਂ, ਧਾਰਮਿਕ ਤੇ ਸਮਾਜਿਕ ਸੇਵਾ ...

ਪੂਰੀ ਖ਼ਬਰ »

ਪਿੰਡ ਫਾਲਸੰਡਾ ਜਾਟਾਨ 'ਚ ਨਸ਼ੇ ਿਖ਼ਲਾਫ਼ ਕੱਢੀ ਜਾਗਰੂਕਤਾ ਰੈਲੀ

ਬਾਬੈਨ, 19 ਅਗਸਤ (ਡਾ. ਦੀਪਕ ਦੇਵਗਨ)-ਭਗਵਤੀ ਮਾਨਵ ਕਲਿਆਣ ਸੰਗਠਨ ਨੇ ਨਸ਼ੇ ਿਖ਼ਲਾਫ਼ ਦੂਜੀ ਲੜੀ ਵਿਚ ਪਿੰਡ ਫਾਲਸੰਡਾ ਜਾਟਾਨ ਵਿਚ ਅਖੰਡ ਸ੍ਰੀ ਦੁਰਗਾ ਚਾਲੀਸਾ ਪਾਠ ਕਰਵਾਇਆ ਗਿਆ | ਜਿਸ 'ਚ ਨਸ਼ੇ ਿਖ਼ਲਾਫ਼ ਪਿੰਡ 'ਚ ਨਸ਼ਾ ਮੁਕਤ ਰੈਲੀ ਕੱਢੀ ਗਈ ਅਤੇ ਨਸ਼ੇ ਿਖ਼ਲਾਫ਼ ...

ਪੂਰੀ ਖ਼ਬਰ »

ਕੈਥਲ ਨਰਸਰੀ ਸਕੂਲ ਵੱਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਨਵੀਂ ਦਿੱਲੀ, 19 ਅਗਸਤ (ਜਗਤਾਰ ਸਿੰਘ)-ਕੈਥਲ ਨਰਸਰੀ ਸਕੂਲ ਨਾਰਥ ਐਵਨਿਊ ਵੱਲੋਂ ਦੇਸ਼ ਦੇ 72ਵੇਂ ਸੁਤੰਤਰਤਾ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਛੋਟੇ ਛੋਟੇ ਬੱਚਿਆਂ ਨੇ ਦੇਸ਼ ਭਗਤੀ ਨਾਲ ਸਬੰਧਿਤ ਵੱਖ ਵੱਖ ਤਰੀਕੇ ਨਾਲ ...

ਪੂਰੀ ਖ਼ਬਰ »

ਅਕਾਦਮਿਕ ਸਿੱਖਿਆ ਦੇ ਨਾਲ ਨਾਲ ਗੁਰਮਤਿ ਉਪਦੇਸ਼ਾਂ ਨਾਲ ਸਾਂਝ ਪਵਾਉਣੀ ਬਹੁਤ ਜ਼ਰੂਰੀ-ਹਰਿੰਦਰਪਾਲ ਸਿੰਘ

ਨਵੀਂ ਦਿੱਲੀ, 19 ਅਗਸਤ (ਜਗਤਾਰ ਸਿੰਘ)-ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਉਪਦੇਸ਼ਾਂ ਦੀ ਅਕਾਦਮਿਕ ਪੱਧਰ 'ਤੇ ਸੰਖੇਪ ਜਾਣਕਾਰੀ ਦੇਣ ਲਈ ਗੁਰਮਤਿ ਕਾਲਜ ਦਿੱਲੀ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਸਫਲਤਾ ਪੂਰਵਕ ਚਲਾਏ ਜਾ ਰਹੇ 'ਸ਼ਾਰਟ ਟਰਮ ਸ਼੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਵਿਦੇਸ਼ਾਂ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ-ਰਾਮ ਸਿੰਘ ਰਾਠੌਰ

ਨਵੀਂ ਦਿੱਲੀ, 19 ਅਗਸਤ (ਜਗਤਾਰ ਸਿੰਘ)-ਸਮਾਜ ਸੇਵੀ ਤੇ ਕਾਰੋਬਾਰੀ ਰਾਮ ਸਿੰਘ ਰਾਠੌਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਵਿਦੇਸ਼ਾਂ 'ਚ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ | ਸ. ਰਾਠੌਰ ...

ਪੂਰੀ ਖ਼ਬਰ »

ਇਤਿਹਾਸਕ ਗੁ. ਦਮਦਮਾ ਸਾਹਿਬ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਨਵੀਂ ਦਿੱਲੀ, 19 ਅਗਸਤ (ਜਗਤਾਰ ਸਿੰਘ)-ਸਮਾਜਿਕ ਤੇ ਮਨੁੱਖੀ ਕਾਰਜ ਸੰਘ (ਰਜਿ:) ਸੰਸਥਾ ਦੁਆਰਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਰਾਜਧਾਨੀ ਰੋਟਰੀ ਕਲੱਬ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ...

ਪੂਰੀ ਖ਼ਬਰ »

ਗਰੁੱਪ ਡੀ 'ਚ ਭਰਤੀ ਦਾ ਰਾਹ ਖੁੱਲਿ੍ਹਆ

ਕੋਲਕਾਤਾ, 19 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਗਰੁਪ ਡੀ ਰਿਕਰੂਟਮੈਂਟ ਬੋਰਡ ਵਲੋਂ ਕਾਨੂੰਨੀ ਮਸਲਾ ਹਲ ਹੋਣ ਤੋਂ ਬਾਦ ਪਹਿਲੇ ਗੇੜ ਦੇ ਪਾਸ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ | ਮਹਿਕਮੇ ਚ 5400 ਭਰਤੀਆਂ ਹੋਣਗੀਆਂ | ਚੇਤੇ ਰਹੇ ਕਿ ਪਹਿਲੇ ਗੇੜ ਚ 6 ਹਜਾਰ ...

ਪੂਰੀ ਖ਼ਬਰ »

ਇਤਿਹਾਸਕ ਗੁ. ਦਮਦਮਾ ਸਾਹਿਬ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਨਵੀਂ ਦਿੱਲੀ, 19 ਅਗਸਤ (ਜਗਤਾਰ ਸਿੰਘ)-ਸਮਾਜਿਕ ਤੇ ਮਨੁੱਖੀ ਕਾਰਜ ਸੰਘ (ਰਜਿ:) ਸੰਸਥਾ ਦੁਆਰਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਰਾਜਧਾਨੀ ਰੋਟਰੀ ਕਲੱਬ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ...

ਪੂਰੀ ਖ਼ਬਰ »

15 ਵਰਿ੍ਹਆਂ ਦੀ ਮਲਿਕਾ ਵਲੋਂ ਅੰਗਦਾਨ ਨਾਲ ਤਿੰਨ ਨੂੰ ਮਿਲਿਆ ਨਵਾਂ ਜੀਵਨ

ਕੋਲਕਾਤਾ, 19 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਸਿਲੀਗੁੜੀ ਦੇ ਮਾਨਿਕ ਮਜੂਮਦਾਰ ਦੀ ਇਕਲੌਤੀ ਬੇਟੀ ਮਲਿਕਾ ਮਜੂਮਦਾਰ (15) ਦੀ ਬ੍ਰੇਨ ਡੈੱਥ ਤੋਂ ਬਾਦ ਉਸਦੇ ਸ਼ਰੀਰ ਦੇ ਅੰਗ ਦਾਨ ਕੀਤੇ ਗਏ | ਖੜਦਾ ਦੀ ਮੌਮਿਤਾ ਚਕਰਵਰਤੀ ਅਤੇ ਸੋਦਪੁਰ ਦੇ ਸੰਜੀਵ ਕੁਮਾਰ ਦਾਸ ਨੂੰ ਕਿਡਨੀ, ...

ਪੂਰੀ ਖ਼ਬਰ »

ਅਕਾਦਮਿਕ ਸਿੱਖਿਆ ਦੇ ਨਾਲ ਨਾਲ ਗੁਰਮਤਿ ਉਪਦੇਸ਼ਾਂ ਨਾਲ ਸਾਂਝ ਪਵਾਉਣੀ ਬਹੁਤ ਜ਼ਰੂਰੀ-ਹਰਿੰਦਰਪਾਲ ਸਿੰਘ

ਨਵੀਂ ਦਿੱਲੀ, 19 ਅਗਸਤ (ਜਗਤਾਰ ਸਿੰਘ)-ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਉਪਦੇਸ਼ਾਂ ਦੀ ਅਕਾਦਮਿਕ ਪੱਧਰ 'ਤੇ ਸੰਖੇਪ ਜਾਣਕਾਰੀ ਦੇਣ ਲਈ ਗੁਰਮਤਿ ਕਾਲਜ ਦਿੱਲੀ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਸਫਲਤਾ ਪੂਰਵਕ ਚਲਾਏ ਜਾ ਰਹੇ 'ਸ਼ਾਰਟ ਟਰਮ ਸ਼੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਬੰਗਾਲ ਚ ਭਾਜਪਾ ਲਈ ਥਾਂ ਨਹੀਂ-ਸ਼ੀਸ਼ੀਰ

ਕੋਲਕਾਤਾ, 19 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਤਿ੍ਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਤੇ ਸੀਨੀਅਰ ਆਗੂ ਸ਼ੀਸ਼ੀਰ ਅਧਿਕਾਰੀ ਦਾ ਕਹਿਣਾ ਹੈ ਕਿ ਬੰਗਾਲ ਚ ਭਾਜਪਾ ਲਈ ਕੋਈ ਥਾਂ ਨਹੀਂ ਹੈ | ਪੰਚਾਇਤ ਬੋਰਡ ਬਨਣ ਤੋਂ ਪਹਿਲਾਂ ਏਗਰਾ ਇਕ ਨੰਬਰ ਬਲਾਕ ਵਿਖੇ ਦੋ ਨਿਰਦਲੀਏ ...

ਪੂਰੀ ਖ਼ਬਰ »

ਕੁੱਟ-ਕੁੱਟ ਕੇ ਐਨ.ਆਰ.ਆਈ. ਦੀ ਹੱਤਿਆ, 2 ਗਿ੍ਫ਼ਤਾਰ

ਕੁਰੂਕਸ਼ੇਤਰ, 19 ਅਗਸਤ (ਜਸਬੀਰ ਸਿੰਘ ਦੁੱਗਲ)-ਗੁਰੂਗ੍ਰਾਮ 'ਚ ਡੀ.ਐਲ.ਐਫ. ਫੇਸ-2 ਸਾਹਮਣੇ ਐਨ.ਆਰ.ਆਈ. ਲੜਕੇ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ | ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਘਟਨਾ ਵਾਲੀ ਥਾਂ ਦਾ ਨਿਰੀਖਣ ਕੀਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਮਿਸ਼ਨ-2019 ਨੂੰ ਲੈ ਕੇ ਪੂਰੇ ਪੱਤੇ ਨਹੀਂ ਖੋਲ੍ਹ ਰਿਹਾ ਸ਼ੋ੍ਰਮਣੀ ਅਕਾਲੀ ਦਲ ਜਨ ਚੇਤਨਾ ਰੈਲੀ ਦੌਰਾਨ ਵੀ ਵਿਕਲਪ ਖੁੱਲੇ੍ਹ ਰੱਖੇ ਸੁਖਬੀਰ ਸਿੰਘ ਬਾਦਲ ਨੇ

ਕੁਰੂਕਸ਼ੇਤਰ, 19 ਅਗਸਤ (ਜਸਬੀਰ ਸਿੰਘ ਦੁੱਗਲ)-ਦੇਸ਼ ਨੂੰ ਸਭ ਤੋਂ ਛੋਟੀ ਉਮਰ ਅਤੇ ਬਜ਼ੁਰਗ ਮੁੱਖ ਮੰਤਰੀ ਦੇਣ ਵਾਲੇ ਸ਼ੋ੍ਰਮਣੀ ਅਕਾਲੀ ਦਲ ਨੇ ਹਰਿਆਣਾ 'ਚ ਮਿਸ਼ਨ-2019 ਨੂੰ ਲੈ ਕੇ ਅਜੇ ਪੂਰੇ ਪੱਤੇ ਨਹੀਂ ਖੋਲੇ ਹਨ | ਸ਼ੋ੍ਰਮਣੀ ਅਕਾਲੀ ਦਲ ਵਲੋਂ ਆਪਣਾ ਛੋਟਾ ਭਰਾ ਆਖੇ ...

ਪੂਰੀ ਖ਼ਬਰ »

ਵੀਡੀਓ ਵਾਇਰਲ ਹੋਣ 'ਤੇ ਸਿੱਖ ਭਾਈਚਾਰੇ 'ਚ ਗੁੱਸੇ ਅਤੇ ਰੋਸ ਦਾ ਮਾਹੌਲ

ਅੰਬਾਲਾ ਸ਼ਹਿਰ, 19 ਅਗਸਤ (ਭੁਪਿੰਦਰ ਸਿੰਘ ਭਾਟੀਆ)-ਹਿਸਾਰ ਦੇ ਇਕ ਹੋਟਲ 'ਚ ਸ਼ਰਾਰਤੀ ਅਨਸਰਾਂ ਵਲੋਂ ਇਕ ਗੁਰਸਿੱਖ ਪਰਿਵਾਰ ਨਾਲ ਕੁੱਟਮਾਰ ਕੀਤੇ ਜਾਣ ਦੀ ਘਟਨਾ ਨੂੰ ਲੈ ਕੇ ਇੱਥੋਂ ਦੇ ਸਿੱਖ ਭਾਈਚਾਰੇ 'ਚ ਡੂੰਘਾ ਰੋਸ ਵੇਖਣ ਨੂੰ ਮਿਲ ਰਿਹਾ ਹੈ | ਨੌਜਵਾਨ ਅਕਾਲੀ ਆਗੂ ...

ਪੂਰੀ ਖ਼ਬਰ »

ਸਰਹਿੰਦ ਰੋਡ ਪਾਰਕ ਦਾ ਕੰਮ ਰੋਕਣ ਕਾਰਨ ਇਲਾਕਾ ਵਾਸੀਆਂ 'ਚ ਭਾਰੀ ਰੋਸ

ਪਟਿਆਲਾ, 19 ਅਗਸਤ (ਜਸਪਾਲ ਸਿੰਘ ਢਿੱਲੋਂ/ਅਮਰਬੀਰ ਸਿੰਘ ਆਹਲੂਵਾਲੀਆ)-ਸਰਹੰਦ ਰੋਡ 'ਤੇ ਹਜ਼ਾਰਾਂ ਲੋਕਾਂ ਦੀ ਸੈਰ ਲਈ ਬਣਾਏ ਜਾ ਰਹੇ ਡੇਢ ਕਿੱਲੋਮੀਟਰ ਲੰਮੇ ਪਾਰਕ ਦਾ ਕੰਮ ਨਗਰ ਨਿਗਮ ਨੇ ਇੱਥੇ ਸਥਿਤ ਕੁਝ ਸ਼ੋਅ ਰੂਮ ਮਾਲਕਾਂ ਦੇ ਕਥਿਤ ਦਬਾਅ ਅੱਗੇ ਝੁਕਦਿਆਂ ਰੋਕ ...

ਪੂਰੀ ਖ਼ਬਰ »

ਰੇਲ ਗੱਡੀ ਤੋਂ ਡਿਗਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

ਰਾਜਪੁਰਾ, 19 ਅਗਸਤ (ਜੀ.ਪੀ. ਸਿੰਘ)-ਲੰਘੀ ਰਾਤ ਰੇਲ ਗੱਡੀ ਤੋਂ ਡਿੱਗਣ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ | ਰੇਲਵੇ ਪੁਲਿਸ ਨੇ ਲਾਸ਼ ਨੂੰ ਸਥਾਨਕ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਸ਼ਨਾਖ਼ਤ ਵਾਸਤੇ 72 ਘੰਟਿਆਂ ਲਈ ਰਖਵਾ ਦਿੱਤਾ ਹੈ | ਸਥਾਨਕ ਰੇਲਵੇ ਪੁਲਿਸ ...

ਪੂਰੀ ਖ਼ਬਰ »

ਪੀ.ਐਸ.ਯੂ. ਨੇ ਆਰ.ਐਸ.ਐਸ. ਤੇ ਭਾਜਪਾ ਦਾ ਪੁਤਲਾ ਫੂਕਿਆ

ਨਾਭਾ, 19 ਅਗਸਤ (ਕਰਮਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪੱਧਰੀ ਸੱਦੇ ਤਹਿਤ ਸਰਕਾਰੀ ਰਿਪੁਦਮਨ ਕਾਲਜ ਨਾਭਾ ਦੇ ਵਿਦਿਆਰਥੀਆਂ ਨੇ ਵਰ੍ਹਦੇ ਮੀਂਹ ਦੇ ਬਾਵਜੂਦ ਉਮਰ ਖ਼ਾਲਿਦ ਉੱਪਰ ਹਮਲੇ ਵਿਰੁੱਧ ਆਰ.ਐੱਸ.ਐੱਸ. ਬੀ.ਜੇ.ਪੀ. ਦਾ ਪੁਤਲਾ ਫੂਕਿਆ | ਪ੍ਰੈੱਸ ਦੇ ...

ਪੂਰੀ ਖ਼ਬਰ »

ਕਰਤਾਰ ਕਾਲੋਨੀ ਵਿਚ ਮੀਂਹ ਨਾਲ ਛੱਤ ਡਿੱਗੀ

ਨਾਭਾ, 19 ਅਗਸਤ (ਕਰਮਜੀਤ ਸਿੰਘ)-ਨਾਭਾ ਸ਼ਹਿਰ ਵਿਚ ਸਨਿਚਰਵਾਰ ਨੂੰ ਪਏ ਭਾਰੀ ਮੀਂਹ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਉਥੇ ਇਸ ਬਰਸਾਤ ਨਾਲ ਸਥਾਨਕ ਕਰਤਾਰ ਕਾਲੋਨੀ ਵਿਰ ਰਹਿੰਦੀ ਗ਼ਰੀਬ ਬਜ਼ੁਰਗ ਵਿਧਵਾ ਔਰਤ ਦੇ ਮਕਾਨ ਦੀ ਛੱਤ ਡਿਗ ਗਈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਪੈਨਸ਼ਨਰਾਂ ਦੀ ਹੋਈ ਮਹੀਨਾਵਾਰ ਬੈਠਕ

ਪਟਿਆਲਾ, 19 ਅਗਸਤ (ਅ.ਸ. ਆਹਲੂਵਾਲੀਆ)-ਪੀ.ਆਰ.ਟੀ.ਸੀ. ਪੈਨਸ਼ਨਰਾਂ ਦੀ ਮਾਸਿਕ ਬੈਠਕ ਪਟਿਆਲਾ ਵਿਖੇ ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੇ ਚੇਅਰਮੈਨ ਮੁਕੰਦ ਸਿੰਘ ਅਤੇ ਸੂਬਾ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ ਦੀ ਅਗਵਾਈ ਵਿਚ ਹੋਈ | ਜਿਸ ਵਿਚ ਵੱਖ-ਵੱਖ ਡੀਪੂਆਂ ...

ਪੂਰੀ ਖ਼ਬਰ »

ਕੁੱਟਮਾਰ ਤੇ ਮੋਬਾਈਲ ਤੋੜਨ 'ਤੇ ਮਾਮਲਾ ਦਰਜ

ਨਾਭਾ, 19 ਅਗਸਤ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਨਾਭਾ ਵਿਖੇ ਅਮਨਦੀਪ ਸਿੰਘ ਪੁੱਤਰ ਕੇਸਰ ਸਿੰਘ ਵਾਸੀ ਨਾਭਾ ਨੇ ਮਨਜਿੰਦਰ ਸਿੰਘ ਵਾਸੀ ਲੱਧਾਹੇੜੀ, ਜਗਦੀਪ ਸਿੰਘ ਤੇ 15/20 ਅਣਪਛਾਤੇ ਵਿਅਕਤੀਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ ਕਿ ਵੀਰਵਾਰ ਦੀ ਰਾਤ ਨੂੰ ਸਿਵਲ ...

ਪੂਰੀ ਖ਼ਬਰ »

195 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਪਟਿਆਲਾ/ਰਾਜਪੁਰਾ, 19 ਅਗਸਤ (ਮਨਦੀਪ ਸਿੰਘ ਖਰੋੜ, ਜੀ.ਪੀ. ਸਿੰਘ)-ਪੰਜਾਬ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੇ ਬੀ.ਜੇ.ਪੀ. ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਜੈ ਕੁਮਾਰ ਅਤੇ ਬੀ.ਜੇ.ਪੀ. ਯੁਵਾ ਮੋਰਚਾ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਦੀਆਂ ਮੰਗਾਂ ਬਾਰੇ ਸਰਕਾਰੀ ਐਲਾਨ ਇਸੇ ਹਫਤੇ ਸੰਭਵ

ਜਲੰਧਰ, 19 ਅਗਸਤ (ਮੇਜਰ ਸਿੰਘ)- ਪਹਿਲੀ ਜੂਨ ਤੋਂ ਬੇਅਦਬੀ ਕਾਂਡ ਦੇ ਦੋਸ਼ੀਆਂ ਦਾ ਪਰਦਾਫਾਸ਼ ਕਰਨ ਤੇ ਗਿਰਫਤਾਰ ਕਰਨ ਬਹਿਬਲ ਕਲਾਂ ਕਾਂਡ ਦੇ ਦੋਸ਼ੀਆਂ ਦੀ ਗਿ੍ਫਤਾਰੀ ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਆਰੰਭ ਕੀਤੇ ਬਰਗਾੜੀ ਇਨਸਾਫ ਮੋਰਚੇ ਦੀਆਂ ...

ਪੂਰੀ ਖ਼ਬਰ »

ਪ੍ਰੀਤਮ ਸਿੰਘ ਬਰਾੜ ਹਰੀਕੇ ਕਲਾਂ ਨੂੰ ਸ਼ਰਧਾਂਜਲੀਆਂ

ਕੋਟਕਪੂਰਾ, 19 ਅਗਸਤ (ਮੋਹਰ ਸਿੰਘ ਗਿੱਲ)-ਪੰਜਾਬ ਪਾਵਰ ਕਾਰਪੋਰੇਸ਼ਨ ਕੋਟਕਪੂਰਾ ਦੇ ਸੇਵਾ-ਮੁਕਤ ਮੀਟਰ ਇੰਸਪੈਕਟਰ ਪ੍ਰੀਤਮ ਸਿੰਘ ਬਰਾੜ ਹਰੀਕੇ ਕਲਾਂ ਨਮਿਤ ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸਾਹਿਬ ਮਾਤਾ ਦਇਆ ਕੌਰ ਸੰਧਵਾਂ ਵਿਖੇ ...

ਪੂਰੀ ਖ਼ਬਰ »

ਕੈਨੇਡਾ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਲਈ ਨਵੰਬਰ ਅਤੇ ਜਨਵਰੀ ਇਨਟੇਕ 'ਚ ਕੁਝ ਸੀਟਾਂ ਬਾਕੀ-ਜੇ.ਐਮ.ਓਵਰਸੀਜ਼

ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-ਕੈਨੇਡਾ ਸਟੱਡੀ ਵੀਜ਼ਾ 'ਤੇ ਪੜ੍ਹਨ ਜਾਣ ਦੇ ਇਛੁੱਕ ਵਿਦਿਆਰਥੀ ਹੁਣ ਵੀ ਨਵੰਬਰ ਅਤੇ ਜਨਵਰੀ ਇਨਟੇਕ 'ਚ ਅਪਲਾਈ ਕਰ ਸਕਦੇ ਹਨ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਪੰਜਾਬ ਦੀ ਨਾਮਵਰ ਸੰਸਥਾ ਜੇ.ਐਮ.ਓਵਰਸੀਜ਼ ਜੋ ਕਿ ਮੋਗਾ ਸ਼ਹਿਰ ...

ਪੂਰੀ ਖ਼ਬਰ »

ਗੈਰ-ਰਿਆਸਤੀ ਲੋਕਾਂ ਵਲੋਂ ਕਸ਼ਮੀਰ ਵਾਦੀ ਛੱਡਣ ਦਾ ਸਿਲਸਿਲਾ ਜਾਰੀ

ਸ੍ਰੀਨਗਰ, 19 ਅਗਸਤ (ਮਨਜੀਤ ਸਿੰਘ)-ਸੁਪਰੀਮ ਕੋਰਟ 'ਚ ਆਰਟੀਕਲ 35-ਏ ਦੀ ਸੁਣਵਾਈ ਦੀ ਤਰੀਕ ਨਜ਼ਦੀਕ ਆਉਣ ਦੇ ਨਾਲ ਹੀ ਵੱਖਵਾਦੀ ਸੰਗਠਨਾਂ, ਵਪਾਰੀ, ਸਮਾਜਿਕ ਅਤੇ ਧਾਰਿਮਕ ਸੰਗਠਨਾਂ ਵਲੋਂ ਦਿਤੇ ਗਏ ਹੜਤਾਲ ਆਦਿ ਪ੍ਰੋਗਰਮਾਂ ਦੇ ਸੱਦਿਆਂ ਦੇ ਮਦੇਨਜ਼ਰ ਗੈਰ ਰਿਆਸਤੀ ...

ਪੂਰੀ ਖ਼ਬਰ »

ਕੇਰਲ ਹੜ ਪੀੜਤਾਂ ਨੂੰ ਬਿਨਾਂ ਕਿਰਾਇਆ ਰੇਲਗੱਡੀਆਂ ਰਾਹੀਂ ਰਾਹਤ ਸਮਗਰੀ ਭੇਜਣ ਦਾ ਫ਼ੈਸਲਾ

ਅੰਮਿ੍ਤਸਰ, 19 ਅਗਸਤ (ਹਰਜਿੰਦਰ ਸਿੰਘ ਸ਼ੈਲੀ)¸ਕੇਰਲ 'ਚ ਆਏ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਭਾਰਤੀ ਰੇਲਵੇ ਨੇ ਇਕ ਮਿਸਾਲੀ ਫ਼ੈਸਲਾ ਲਿਆ ਹੈ | ਭਾਰਤੀ ਰੇਲਵੇ ਵਲੋਂ ਹੜ੍ਹਾਂ ਨੂੰ ਮੁੱਖ ਰੱਖਦਿਆਂ ਇਹ ਫ਼ੈਸਲਾ ਕੀਤਾ ਹੈ ਕਿ ਜੋ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX