ਤਾਜਾ ਖ਼ਬਰਾਂ


ਮਾਧੋਪੁਰ ਹੈੱਡ ਵਰਕਸ ਤੋਂ ਪਾਕਿਸਤਾਨ ਨੂੰ ਛਡਿਆ 25650 ਹਜ਼ਾਰ ਕਿਉਸਕ ਪਾਣੀ
. . .  about 1 hour ago
ਮਾਧੋਪੁਰ ,24 ਸਤੰਬਰ (ਨਰੇਸ਼ ਮਹਿਰਾ) - ਮਾਧੋਪੁਰ ਖੇਤਰ ਵਿਚ ਹੋਈ ਭਾਰੀ ਬਾਰਸ਼ ਦੇ ਚਲਦੇ ਮਾਧੋਪੁਰ ਹੈੱਡ ਵਰਕਸ ਤੋਂ ਅੱਜ 25650 ਹਜ਼ਾਰ ਕਿਉਸਕ ਪਾਣੀ ਡਾਊਨ ਸਟ੍ਰੀਮ ਮਤਲਬ ਪਾਕਿਸਤਾਨ ਨੂੰ ਪਾਣੀ ਛਡਿਆ ਜਾ ਰਿਹਾ ਹੈ ...
ਰਣਜੀਤ ਸਾਗਰ ਡੈਮ ਦੀ ਝੀਲ ਦੇ ਪੱਧਰ 525.65 ਮੀਟਰ ਪਹੁੰਚਿਆ
. . .  about 2 hours ago
ਸ਼ਾਹਪੁਰ ਕੰਢੀ, 24 ਸਤੰਬਰ (ਰਣਜੀਤ ਸਿੰਘ)-ਪਿਛਲੇ ਤਿੰਨ ਦਿਨਾਂ ਤੋਂ ਹੋ ਰਹੀ ਬਰਸਾਤ ਕਾਰਨ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 525.65 ਮੀਟਰ ਤੱਕ ਪਹੁੰਚ ਗਿਆ ਜੋ ਕਿ ਅੱਜ ਤੱਕ ਦਾ ਰਿਕਾਰਡ ਹੈ। ਇਸ ਤੋਂ ਪਹਿਲਾਂ ਸਭ ਤੋਂ ਵੱਧ 525.25 ਰਿਕਾਰਡ ਕੀਤਾ...
ਤਪਾ ਮੰਡੀ ਤੇ ਨੇੜਲੇ ਇਲਾਕਿਆਂ 'ਚ ਭਾਰੀ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  about 2 hours ago
ਤਪਾ ਮੰਡੀ,24 ਸਤੰਬਰ (ਪ੍ਰਵੀਨ ਗਰਗ)- ਬੀਤੇ ਦਿਨਾਂ ਤੋਂ ਹੋਈ ਭਾਰੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਕਾਰਨ ਤਪਾ ਮੰਡੀ ਅਤੇ ਨਾਲ ਲੱਗਦੇ ਆਸ ਪਾਸ ਦੇ ਇਲਾਕਿਆਂ ਵਿਚ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ...
ਪਟਿਆਲਾ ਰੈਲੀ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਕੀਤੀ ਮੀਟਿੰਗ
. . .  about 2 hours ago
ਪਟਿਆਲਾ, 24 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਟਿਆਲਾ ਵਿਖੇ 7 ਅਕਤੂਬਰ ਦਿਨ ਐਤਵਾਰ ਨੂੰ ਕੀਤੀ ਜਾਣ ਵਾਲੀ ਰੈਲੀ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ...
ਗੰਗਕਨਾਲ ਨਹਿਰ 'ਚ ਪਿਆ ਪਾੜ, ਫ਼ਸਲਾਂ ਦਾ ਨੁਕਸਾਨ ਹੋਣ ਦੀ ਸੰਭਾਵਨਾ
. . .  about 2 hours ago
ਫ਼ਾਜ਼ਿਲਕਾ, 24 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਦੀ ਮੰਡੀ ਅਰਨੀਵਾਲਾ ਦੇ ਪਿੰਡ ਘਟਿਆਵਾਲੀ ਬੋਦਲਾ ਅਤੇ ਪਿੰਡ ਅਲਿਆਣਾ ਦੇ ਵਿਚਕਾਰੋਂ ਅਚਾਨਕ ਗੰਗਕਨਾਲ ਨਹਿਰ 'ਚ ਕਰੀਬ 30-40 ਫੁੱਟ ਦਾ ਪਾੜ ਪੈ ਗਿਆ ਹੈ ਅਤੇ ਬੜੀ ਤੇਜ਼ੀ ਨਾਲ ਨਹਿਰ ਦਾ....
ਸੂਬੇ 'ਚ ਮੀਂਹ ਕਾਰਨ ਪੈਦਾ ਹੋਏ ਹਾਲਤਾਂ ਨੂੰ ਦੇਖਦਿਆਂ ਕੈਪਟਨ ਨੇ ਬੁਲਾਈ ਐਮਰਜੈਂਸੀ ਬੈਠਕ
. . .  about 3 hours ago
ਚੰਡੀਗੜ੍ਹ, 24 ਸਤੰਬਰ- ਸੂਬੇ 'ਚ ਪਿਛਲੇ ਕੁੱਝ ਦਿਨਾਂ ਤੋਂ ਪੈ ਰਹੇ ਲਗਾਤਾਰ ਮੀਂਹ ਕਾਰਨ ਪੈਦਾ ਹੋਏ ਸੰਕਟਕਾਲੀਨ ਹਾਲਤਾਂ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਮਰਜੈਂਸੀ ਬੈਠਕ ਬੁਲਾਈ ਗਈ ਹੈ। ਇਸ ਬੈਠਕ 'ਚ ਮੁੱਖ ਮੰਤਰੀ ਨੇ ਸੂਬੇ 'ਚ ....
ਪ੍ਰਧਾਨ ਮੰਤਰੀ ਮੋਦੀ ਨੇ ਸਿੱਕਮ ਨੂੰ ਦਿੱਤਾ ਪਹਿਲੇ ਹਵਾਈ ਅੱਡੇ ਦਾ ਤੋਹਫ਼ਾ
. . .  about 4 hours ago
ਗੰਗਟੋਕ, 24 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਿੱਕਮ ਦੇ ਪਾਕਯੋਂਗ 'ਚ ਬਣੇ ਸੂਬੇ ਦੇ ਪਹਿਲੇ ਹਵਾਈ ਅੱਡੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੂਬੇ ਦੇ ਮੁੱਖ ਮੰਤਰੀ ਪਵਨ ਚਾਮਲਿੰਗ ਅਤੇ ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਵੀ ਮੌਜੂਦ ਸਨ। ਸਾਲ 2009...
ਚੰਡੀਗੜ੍ਹ : ਪੁਲ 'ਤੇ ਪਾਣੀ ਆਉਣ ਕਾਰਨ ਫਸੀ ਕਾਰ, ਟਲਿਆ ਵੱਡਾ ਹਾਦਸਾ
. . .  about 4 hours ago
ਚੰਡੀਗੜ੍ਹ, 24 ਸਤੰਬਰ- ਚੰਡੀਗੜ੍ਹ ਦੇ ਦਾਦੂਮਾਜਰਾ ਅਤੇ ਟੋਂਗਾ ਪਿੰਡ ਨੂੰ ਜੋੜਦੇ ਪੁਲ 'ਤੇ ਅੱਜ ਇੱਕ ਵੱਡਾ ਹਾਦਸਾ ਵਾਪਰਨੋਂ ਟਲ ਗਿਆ। ਇਸ ਪੁਲ 'ਤੇ ਪਾਣੀ ਆਉਣ ਕਾਰਨ ਇੱਕ ਫਸ ਗਈ। ਹਾਲਾਂਕਿ ਇਸ ਦੌਰਾਨ ਕਾਰ ਸਵਾਰ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ...
ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  about 4 hours ago
ਨਾਭਾ, 24 ਸਤੰਬਰ (ਕਰਮਜੀਤ ਸਿੰਘ)- ਨਾਭਾ ਦੇ ਸਰਕੂਲਰ ਰੋਡ 'ਤੇ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਚਾਲਕ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਮ੍ਰਿਤਕ ਔਰਤ ਦੀ ਪਹਿਚਾਣ ਕਿਰਨਪ੍ਰੀਤ...
ਪੰਜਾਬ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 4 hours ago
ਚੰਡੀਗੜ੍ਹ, 24 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਗਾਤਾਰ ਪੈ ਰਹੇ ਭਾਰੀ ਮੀਂਹ ਅਤੇ ਹੜ੍ਹ ਦੇ ਖ਼ਤਰੇ ਕਾਰਨ ਸੂਬੇ ਦੇ ਸਾਰੇ ਵਿੱਦਿਅਕ ਅਦਾਰਿਆਂ (ਸਕੂਲਾਂ, ਕਾਲਜਾਂ) 'ਚ ਕੱਲ੍ਹ ਭਾਵ 25 ਸਤੰਬਰ ਨੂੰ ਛੁੱਟੀ ਦਾ ਐਲਾਨ...
ਸੰਗਰੂਰ 'ਚ ਮੀਂਹ ਅਤੇ ਹਵਾਵਾਂ ਨੇ ਪੱਕਣ ਕਿਨਾਰੇ ਆਈ ਫ਼ਸਲ ਵਿਛਾਈ
. . .  about 5 hours ago
ਸੰਗਰੂਰ, 24 ਸਤੰਬਰ (ਧੀਰਜ ਪਸ਼ੌਰੀਆ)- ਸੰਗਰੂਰ 'ਚ ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਅਤੇ ਚੱਲ ਰਹੀਆਂ ਹਵਾਵਾਂ ਨੇ ਕਈ ਥਾਵਾਂ 'ਤੇ ਅਗੇਤੀ ਕਿਸਮ ਦੀਆਂ ਪੱਕਣ ਕਿਨਾਰੇ ਆਈਆਂ ਝੋਨੇ ਦੀਆਂ ਫ਼ਸਲਾਂ ਨੂੰ ਵਿਛਾ ਕੇ ਰੱਖ ਦਿੱਤਾ ਹੈ, ਜਿਸ ਨਾਲ ਝਾੜ 'ਤੇ ਬੁਰਾ ਅਸਰ ਪਵੇਗਾ...
ਭਾਰੀ ਮੀਂਹ ਤੋਂ ਬਾਅਦ ਹਿਮਾਚਲ ਪ੍ਰਦੇਸ਼ 'ਚ ਲੱਗੇ ਭੂਚਾਲ ਦੇ ਝਟਕੇ
. . .  about 5 hours ago
ਸ਼ਿਮਲਾ, 24 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ 'ਚ ਅੱਜ ਦੁਪਹਿਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.7 ਮਾਪੀ ਗਈ। ਉੱਥੇ ਹੀ ਇਸ ਕਾਰਨ ਇੱਥੇ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ...
ਮੀਂਹ ਕਾਰਨ ਹੁਸ਼ਿਆਰਪੁਰ 'ਚ ਡਿੱਗੇ ਦਰਜਨਾਂ ਘਰ, ਪਰਿਵਾਰਾਂ ਨੇ ਧਰਮਸ਼ਾਲਾ 'ਚ ਲਈ ਸ਼ਰਨ
. . .  about 5 hours ago
ਮਾਹਿਲਪੁਰ 24 ਸਤੰਬਰ ( ਦੀਪਕ ਅਗਨੀਹੋਤਰੀ)- ਹੁਸ਼ਿਆਰਪੁਰ ਦੇ ਬਲਾਕ ਮਾਹਿਲਪੁਰ ਦੇ ਪਿੰਡ ਲਾਲਵਣ ਵਿਖੇ ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਦਰਜਨ ਦੇ ਕਰੀਬ ਘਰ ਡਿੱਗ ਪਏ। ਪ੍ਰਸ਼ਾਸਨ ਨੂੰ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਅਜੇ ਤੱਕ...
ਡੇਅਰੀ ਦੀ ਡਿੱਗੀ ਛੱਤ, 15 ਪਸ਼ੂ ਮਲਬੇ ਹੇਠਾਂ ਦੱਬੇ
. . .  about 5 hours ago
ਲੁਧਿਆਣਾ, 24 ਸਤੰਬਰ (ਅਮਰੀਕ ਸਿੰਘ ਬੱਤਰਾ)- ਭਾਰੀ ਮੀਂਹ ਕਾਰਨ ਪਿੰਡ ਲੁਹਾਰਾ ਦੇ ਨਜ਼ਦੀਕ ਅੱਜ ਇੱਕ ਡੇਅਰੀ ਦੀ ਛੱਤ ਡਿੱਗਣ ਕਾਰਨ 15 ਪਸ਼ੂ ਮਲਬੇ ਹੇਠਾਂ ਦੱਬੇ ਗਏ। ਇਨ੍ਹਾਂ 'ਚੋਂ 5 ਪਸ਼ੂਆਂ ਦੀ ਮੌਤ ਹੋ ਗਈ। ਨਗਰ ਨਿਗਮ ਪ੍ਰਸ਼ਾਸਨ ਵਲੋਂ ਰਾਹਤ ਕਾਰਜ...
ਪਿੰਡ ਉੱਗਰ ਔਲਖ 'ਚ ਗਰੀਬ ਪਰਿਵਾਰ ਦੇ ਕਮਰਿਆਂ ਦੀਆਂ ਡਿੱਗੀਆਂ ਛੱਤਾਂ, ਪਤੀ ਪਤਨੀ ਜ਼ਖਮੀ
. . .  about 5 hours ago
ਅਜਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ 'ਤੇ ਸਥਿਤ ਪਿੰਡ ਉੱਗਰ ਔਲਖ 'ਚ ਬੀਤੇ ਕੱਲ੍ਹ ਹੋਈ ਤੇਜ਼ ਬਾਰਿਸ਼ ਕਾਰਨ ਇਸ ਪਰਿਵਾਰ ਦੇ ਦੋਵਾਂ ਕਮਰਿਆਂ ਦੀਆਂ ਛੱਤਾਂ ਡਿੱਗ ਗਈਆਂ, ਜਿਸ ਕਾਰਨ ਘਰ ਦੇ ਮੁਖੀ ਪਤੀ ਪਤਨੀ ਦੇ ...
ਸੰਗਰੂਰ 'ਚ ਡੇਂਗੂ ਕਹਿਰ ਲਗਾਤਾਰ ਜਾਰੀ, 243 ਮਾਮਲੇ ਆਏ ਸਾਹਮਣੇ
. . .  about 6 hours ago
ਸ੍ਰੀ ਮੁਕਤਸਰ ਸਾਹਿਬ: ਭਾਰੀ ਮੀਂਹ ਕਾਰਨ ਝੋਨੇ ਤੇ ਨਰਮੇ ਦੀ ਪੱਕੀ ਫ਼ਸਲ ਹੋਈ ਖਰਾਬ
. . .  about 6 hours ago
ਭਾਰੀ ਮੀਂਹ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਕੀਤੀ ਅਪੀਲ
. . .  about 6 hours ago
ਪੰਜਾਬ ਅਤੇ ਹਰਿਆਣਾ 'ਚ ਆਉਣ ਵਾਲੇ ਕੁਝ ਘੰਟਿਆ ਦੌਰਾਨ ਮੀਂਹ ਪੈਣ ਦੀ ਸੰਭਾਵਨਾ
. . .  about 6 hours ago
ਭਾਰੀ ਮੀਂਹ ਦੇ ਚੱਲਦਿਆਂ ਮਹਿੰਗਰੋਵਾਲ ਚੋਅ 'ਚ ਆਇਆ ਪਾਣੀ
. . .  about 6 hours ago
ਪਟਿਆਲਾ 'ਚ ਬਰਸਾਤ ਨੇ ਕੀਤਾ ਜਲ ਥਲ, ਕਈ ਮਕਾਨ ਦੀਆਂ ਡਿੱਗੀਆਂ ਛੱਤਾਂ ਅਤੇ ਕੰਧਾਂ
. . .  about 7 hours ago
ਨਸ਼ੇੜੀ ਪਿਤਾ ਨੇ ਪੁੱਤਰ ਦਾ ਕਤਲ ਕਰਨ ਤੋਂ ਬਾਅਦ ਕੀਤੀ ਖ਼ੁਦਕੁਸ਼ੀ
. . .  about 7 hours ago
ਦਰਖ਼ਤ ਟੁੱਟਣ ਨਾਲ ਨਵਾਂਸ਼ਹਿਰ ਦਾ ਟੁੱਟਿਆ ਰਾਹੋਂ ਨਾਲੋਂ ਲਿੰਕ
. . .  about 7 hours ago
ਸੁਖਨਾ ਝੀਲ ਦੇ ਗੇਟ ਖੁੱਲਣ ਕਾਰਨ ਘੱਗਰ ਕਿਨਾਰੇ ਵਸੇ ਪਿੰਡਾਂ ਨੂੰ ਜਾਰੀ ਕੀਤਾ ਗਿਆ ਅਲਰਟ
. . .  about 7 hours ago
ਦਹਾਕਿਆਂ ਬਾਅਦ ਖੋਲ੍ਹੇ ਗਏ ਸੁਖਨਾ ਝੀਲ ਦੇ ਗੇਟ
. . .  about 7 hours ago
ਬਮਿਆਲ 'ਚ ਉਝ ਦਰਿਆ ਦਾ ਪਾਣੀ ਹੋਇਆ ਬੇਕਾਬੂ, ਸੀਮਾ ਸੁਰੱਖਿਆ ਬਲ ਦੀਆਂ ਡੁੱਬੀਆਂ ਪੰਜ ਚੌਕੀਆਂ
. . .  about 7 hours ago
ਭਾਰੀ ਮੀਂਹ ਕਾਰਨ ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹੇ ਜਾ ਸਕਦੇ ਹਨ ਗੇਟ
. . .  about 7 hours ago
ਭਾਰੀ ਬਰਸਾਤ ਦੇ ਚੱਲਦਿਆਂ ਰਾਵੀ ਦਰਿਆ 'ਚ ਹੜ੍ਹ
. . .  about 7 hours ago
7 ਅਕਤੂਬਰ ਦੀ ਪਟਿਆਲਾ ਰੈਲੀ 'ਚ ਲੋਕਤੰਤਰ ਦੇ ਘਾਣ ਦੀਆਂ ਸਾਜ਼ਿਸ਼ਾਂ ਹੋਵੇਗਾ ਪਰਦਾਫਾਸ਼- ਚੀਮਾ
. . .  about 8 hours ago
ਮੋਹਾਲੀ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਦੋ ਦਿਨਾਂ ਦੀ ਛੁੱਟੀ ਦਾ ਐਲਾਨ
. . .  about 8 hours ago
ਘਰਿੰਡਾ 'ਚ ਆਕਾਸ਼ਵਾਣੀ ਦੇ 20 ਕਿਲੋਵਾਟ ਟਰਾਂਸਮੀਟਰ ਦਾ ਉਦਘਾਟਨ
. . .  about 8 hours ago
ਮਿੰਨੀ ਬੱਸ ਦੇ ਪਲਟਣ ਕਾਰਨ 18 ਜ਼ਖ਼ਮੀ
. . .  about 8 hours ago
ਕਪੂਰਥਲਾ 'ਚ ਡਿੱਗੀਆਂ 'ਚ ਦੋ ਮਕਾਨਾਂ ਦੀਆਂ ਛੱਤਾਂ, ਦੋ ਦੀ ਮੌਤ ਅਤੇ ਸੱਤ ਜ਼ਖ਼ਮੀ
. . .  about 8 hours ago
ਪਿੰਡ ਲਾਂਡਰਾ 'ਚ ਮੀਂਹ ਕਾਰਨ ਵਿਗੜੇ ਹਾਲਾਤ, ਲੋਕ ਪਰੇਸ਼ਾਨ
. . .  about 9 hours ago
ਸੋਡਲ ਦੇ ਮੇਲੇ 'ਚ ਵਾਪਰਿਆ ਹਾਦਸਾ, ਮੀਂਹ ਕਾਰਨ ਇਕੱਠੇ ਹੋਏ ਪਾਣੀ 'ਚ ਡੁੱਬਣ ਕਾਰਨ ਬੱਚੀ ਦੀ ਮੌਤ
. . .  about 9 hours ago
ਮੀਂਹ ਦੇ ਚੱਲਦਿਆਂ ਪਟਿਆਲਾ 'ਚ ਅੱਜ ਬੰਦ ਰਹਿਣਗੇ ਸਾਰੇ ਸਕੂਲ
. . .  about 9 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਦੀ ਮੌਤ, ਦੋ ਜ਼ਖ਼ਮੀ
. . .  about 9 hours ago
ਭਾਰੀ ਮੀਂਹ ਕਾਰਨ ਪਟਿਆਲਾ 'ਚ ਪੁਲ ਦੀ ਡਿੱਗੀ ਕੰਧ
. . .  about 10 hours ago
ਬੱਸ ਪਲਟਣ ਕਾਰਨ ਇੱਕ ਦੀ ਮੌਤ, 6 ਜ਼ਖ਼ਮੀ
. . .  about 10 hours ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਚਾਰ ਜ਼ਖ਼ਮੀ
. . .  about 10 hours ago
ਭਾਰੀ ਮੀਂਹ ਦੇ ਚੱਲਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਬੱਚਿਆਂ ਨੂੰ ਸਕੂਲ ਨਾ ਭੇਜਣ ਦੀ ਦਿੱਤੀ ਸਲਾਹ
. . .  about 10 hours ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਅਲਰਟ ਜਾਰੀ ਕਰਨ ਤੋਂ ਬਾਅਦ ਲੋਕਾਂ 'ਚ ਸਹਿਮ ਦਾ ਮਾਹੌਲ
. . .  about 10 hours ago
ਡਾ. ਕਫੀਲ ਖਾਨ ਫਿਰ ਗ੍ਰਿਫ਼ਤਾਰ
. . .  about 10 hours ago
ਭਾਰੀ ਮੀਂਹ ਦੇ ਚੱਲਦਿਆਂ ਪੰਜਾਬ 'ਚ ਜਾਰੀ ਕੀਤਾ ਗਿਆ 'ਰੈੱਡ ਅਲਰਟ'
. . .  about 10 hours ago
ਭੀਮਾ ਕੋਰੇਗਾਂਵ ਹਿੰਸਾ 'ਚ ਗ੍ਰਿਫ਼ਤਾਰ ਵਿਅਕਤੀਆਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 11 hours ago
ਰਾਹੁਲ ਗਾਂਧੀ ਅੱਜ ਤੋਂ ਦੋ ਦਿਨਾਂ ਅਮੇਠੀ ਦੌਰੇ 'ਤੇ
. . .  about 11 hours ago
ਰਣਜੀਤ ਸਾਗਰ ਡੈਮ ਦਾ ਪਾਣੀ ਦਾ ਪੱਧਰ ਪਹੁੰਚਿਆ 525 ਮੀਟਰ 'ਤੇ
. . .  about 12 hours ago
ਬਰਸਾਤੀ ਪਾਣੀ 'ਚ ਗੁੱਜਰਾਂ ਦੇ ਕੁੱਲ ਤੇ ਫ਼ਸਲਾਂ ਡੁੱਬੀਆਂ
. . .  about 12 hours ago
ਤਿੰਨ ਮਕਾਨਾਂ ਦੀਆਂ ਛੱਤਾਂ ਡਿਗਣ ਕਾਰਣ ਪਰਿਵਾਰ ਦੇ ਤਿੰਨ ਜੀਅ ਫੱਟੜ
. . .  about 12 hours ago
ਕੇਰਲ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਲਾਪ੍ਰਵਾਹੀ ਅਕਸਰ ਅਗਿਆਨਤਾ ਤੋਂ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਜਲੰਧਰ

ਖ਼ਰਾਬ ਨਿਕਲੇ 150 ਰੇਹੜਿਆਂ ਨੂੰ ਨਹੀਂ ਭੇਜਿਆ ਵਾਪਸ

ਜਲੰਧਰ, 19 ਅਗਸਤ (ਸ਼ਿਵ)-ਨਿਗਮ ਕਮਿਸ਼ਨਰ ਦੀਪਰਵ ਲਾਕੜਾ ਅਤੇ ਵਿਧਾਇਕ ਬਾਵਾ ਹੈਨਰੀ ਦੀ ਹਦਾਇਤ ਦੇ ਬਾਵਜੂਦ ਨਿਗਮ ਦੀ ਵਰਕਸ਼ਾਪ ਤੋਂ ਕਾਫ਼ੀ ਸਮੇਂ ਪਹਿਲਾਂ ਕੂੜਾ ਢੋਣ ਲਈ ਖ਼ਰੀਦੇ ਗਏ ਅਤੇ ਕੁਆਲਿਟੀ ਪੱਖੋਂ ਖ਼ਰਾਬ ਨਿਕਲੇ 150 ਦੇ ਕਰੀਬ ਹੱਥ ਨਾਲ ਚਲਾਉਣ ਵਾਲੇ ਰੇਹੜਿਆਂ ਨੂੰ ਅਜੇ ਵਾਪਸ ਨਹੀਂ ਭੇਜਿਆ ਗਿਆ ਹੈ | ਮੇਅਰ ਸਮੇਤ ਕਮਿਸ਼ਨਰ ਨੇ ਵਿਧਾਇਕ ਦੇ ਨਾਲ ਵਰਕਸ਼ਾਪ ਦਾ ਦੌਰਾ ਕਰਕੇ ਉਕਤ ਰੇਹੜਿਆਂ ਨੂੰ ਇਸ ਕਰਕੇ ਵਾਪਸ ਭੇਜਣ ਦੀ ਹਦਾਇਤ ਦਿੱਤੀ ਸੀ ਕਿ ਇਹ ਰੇਹੜੇ ਕੁਆਲਿਟੀ ਪੱਖੋਂ ਹਲਕੇ ਨਿਕਲੇ ਹਨ, ਜਿਸ ਕਰਕੇ ਇਨ੍ਹਾਂ ਨੂੰ ਕੰਪਨੀ ਨੂੰ ਵਾਪਸ ਭੇਜਿਆ ਜਾਣਾ ਚਾਹੀਦਾ ਹੈ | ਕਮਿਸ਼ਨਰ ਨੂੰ ਵਰਕਸ਼ਾਪ ਨੂੰ ਗਏ ਹੀ ਇਕ ਹਫ਼ਤੇ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ ਜਦਕਿ ਇਸ ਤੋਂ ਪਹਿਲਾਂ ਹੀ ਰੇਹੜੇ ਡੇਢ ਸਾਲ ਦੇ ਸਮੇਂ ਪਹਿਲਾਂ ਨਿਗਮ ਦੀ ਓ.ਐਾਡ ਐਮ. ਸੈੱਲ ਨੇ ਖ਼ਰੀਦ ਕੀਤੀ ਸੀ ਪਰ ਇਨ੍ਹਾਂ ਰੇਹੜਿਆਂ ਦੀ ਖ਼ਰੀਦ 'ਤੇ ਸਵਾਲੀਆ ਨਿਸ਼ਾਨ ਲੱਗ ਗਏ ਸਨ ਕਿ ਅੰਬਾਲਾ ਦੀ ਕੰਪਨੀ ਤੋਂ ਇਹ ਖ਼ਰੀਦੇ ਗਏ ਰੇਹੜੇ ਠੀਕ ਨਹੀਂ ਹਨ | ਕੂੜਾ ਚੁੱਕਣ ਵਾਲੇ ਸਫ਼ਾਈ ਸੇਵਕਾਂ ਕੋਲ ਅਜੇ ਕੂੜਾ ਢੋਣ ਲਈ ਰੇਹੜੇ ਨਹੀਂ ਹਨ ਤੇ ਜ਼ਿਆਦਾਤਰ ਰੇਹੜਿਆਂ ਦੀ ਹਾਲਤ ਕਾਫ਼ੀ ਖ਼ਰਾਬ ਹੈ |
ਵਰਕਸ਼ਾਪ ਵਿਚ ਖੜ੍ਹੀਆਂ ਗੱਡੀਆਂ ਦੀ ਰਿਪੋਰਟ ਤਿਆਰ
ਮੇਅਰ, ਕਮਿਸ਼ਨਰ, ਵਿਧਾਇਕ ਨੇ ਜਦੋਂ ਨਿਗਮ ਦੀ ਵਰਕਸ਼ਾਪ ਦਾ ਦੌਰਾ ਕਰਕੇ ਕਈ ਕੰਡਮ ਗੱਡੀਆਂ ਅਤੇ ਕਾਫ਼ੀ ਦੇਰ ਤੋਂ ਖੜ੍ਹੀਆਂ ਗੱਡੀਆਂ ਬਾਰੇ ਨਾਰਾਜ਼ਗੀ ਜ਼ਾਹਰ ਕੀਤੀ ਸੀ ਤਾਂ ਉਨਾਂ ਨੇ ਨਿਗਮ ਦੀ ਵਰਕਸ਼ਾਪ ਦਾ ਕੰਮ ਸੰਭਾਲਣ ਵਾਲੇ ਅਫ਼ਸਰਾਂ ਨੂੰ ਹਦਾਇਤ ਦਿੱਤੀ ਸੀ ਕਿ ਉਹ ਸਾਰੀਆਂ ਗੱਡੀਆਂ ਦੀ ਰਿਪੋਰਟ ਬਣਾ ਕੇ ਦੇਣ ਕਿ ਇਸ ਵੇਲੇ ਕਿੰਨੀਆਂ ਗੱਡੀਆਂ ਵਰਕਸ਼ਾਪ ਵਿਚ ਪਈਆਂ ਹਨ | ਇਸ ਬਾਰੇ ਵਰਕਸ਼ਾਪ ਦੇ ਲਗਾਏ ਗਏ ਇੰਚਾਰਜ ਅਤੇ ਤਹਿਬਾਜ਼ਾਰੀ ਵਿਭਾਗ ਦੇ ਸੁਪਰਡੈਂਟ ਮਨਦੀਪ ਸਿੰਘ ਮਿੱਠੂ ਦਾ ਕਹਿਣਾ ਸੀ ਕਿ ਵਰਕਸ਼ਾਪ ਵਿਚ ਖੜ੍ਹੀਆਂ ਗੱਡੀਆਂ ਦੀ ਰਿਪੋਰਟ ਤਿਆਰ ਹੋ ਗਈ ਹੈ ਤੇ ਉਹ ਜਲਦੀ ਹੀ ਇਸ ਰਿਪੋਰਟ ਨੂੰ ਸੋਮਵਾਰ ਜਾਂ ਮੰਗਲਵਾਰ ਨੂੰ ਮੇਅਰ ਜਗਦੀਸ਼ ਰਾਜਾ ਨੂੰ ਸੌਾਪ ਦੇਣਗੇ |
600 ਰੇਹੜਿਆਂ ਦੀ ਨਹੀਂ ਹੋਈ ਖ਼ਰੀਦ
ਨਿਗਮ ਨੂੰ ਕੇਂਦਰ ਸਰਕਾਰ ਨੇ ਸਵੱਛ ਭਾਰਤ ਦੇ ਤਹਿਤ ਸ਼ਹਿਰ ਸਾਫ਼ ਰੱਖਣ ਲਈ ਗੱਡੀਆਂ, ਰੇਹੜੇ ਖ਼ਰੀਦਣ ਲਈ 22 ਕਰੋੜ ਦੀ ਰਕਮ ਜਾਰੀ ਕੀਤੀ ਸੀ | ਨਿਗਮ ਦੀ ਸਬ-ਕਮੇਟੀ ਨੇ ਵੀ 600 ਰੇਹੜਿਆਂ ਦੀ ਖ਼ਰੀਦ ਲਈ ਹਰੀ ਝੰਡੀ ਦੇ ਦਿੱਤੀ ਸੀ ਪਰ ਅਜੇ ਤੱਕ ਇਸ ਦਾ ਕੋਈ ਫ਼ੈਸਲਾ ਨਹੀਂ ਆ ਸਕਿਆ ਹੈ |

ਲਾਾਬੜਾ ਪੁਲਿਸ ਵਲੋਂ ਚੋਰ ਗਰੋਹ ਦੇ 6 ਮੈਂਬਰ ਕਾਬੂ

ਲਾਂਬੜਾ,19 ਅਗਸਤ (ਕੁਲਜੀਤ ਸਿੰਘ ਸੰਧੂ)-ਲਾਂਬੜਾ ਪੁਲਿਸ ਵਲੋਂ ਅੱਜ ਇਕ 11 ਮੈਂਬਰੀ ਚੋਰ ਗਰੋਹ ਦੇ 6 ਮੈਂਬਰਾਂ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ, ਕਾਬੂ ਕੀਤੇ ਗਏ ਇਨ੍ਹਾਂ 6 ਚੋਰਾਂ ਕੋਲੋਂ 200 ਗ੍ਰਾਮ ਨਸ਼ੀਲਾ ਪਾਊਡਰ ਅਤੇ ਲਗਪਗ 13 ਲੱਖ ਰੁਪਏ ਦੀ ਚੋਰੀ ਦਾ ਸਾਮਾਨ ਵੀ ...

ਪੂਰੀ ਖ਼ਬਰ »

ਪਿਉ-ਧੀ ਅਤੇ ਜਵਾਈ ਹੈਰੋਇਨ ਸਮੇਤ ਕਾਬੂ

ਜਲੰਧਰ, 19 ਅਗਸਤ (ਸ਼ੈਲੀ)-ਸੀ.ਆਈ.ਏ. ਸਟਾਫ਼ ਜਲੰਧਰ ਦੀ ਪੁਲਿਸ ਨੇ ਦੋ ਵਿਅਕਤੀਆਂ ਸਮੇਤ ਇਕ ਔਰਤ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਦੋਸ਼ੀਆਂ ਦੀ ਪਹਿਚਾਣ ਅਮਰ ਚੰਦ ਨਿਵਾਸੀ ਸ਼ਹੀਦ ਬਾਬੂ ਲਾਭ ਸਿੰਘ ਨਗਰ , ਕੁਲਦੀਪ ਸਿੰਘ ਨਿਵਾਸੀ ਪਿੰਡ ਚੱਕ ਜਿੰਦਾਂ ਅਤੇ ਰਾਧਿਕਾ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਨੇ ਕਰਵਾਏ ਬਿਆਨ ਦਰਜ

ਜਲੰਧਰ, 19 ਅਗਸਤ (ਐੱਮ.ਐੱਸ. ਲੋਹੀਆ)-ਵਿਸ਼ੇਸ਼ ਤਬਕੇ ਨੂੰ ਨਿਸ਼ਾਨਾ ਬਣਾ ਕੇ ਮੰਦਾ ਬੋਲਣ ਵਾਲੇ ਸ਼ਿਵ ਸੈਨਾ ਸਮਾਜਵਾਦੀ ਦੇ ਅਹੁਦੇਦਾਰਾਂ ਿਖ਼ਲਾਫ਼ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦੇਣ ਵਾਲੇ ਸ਼ਹੀਦ ਭਗਤ ਸਿੰਘ ਯੂਥ ਕਲੱਬ, ਲੰਮਾ ਪਿੰਡ ਦੇ ਪ੍ਰਧਾਨ ਜਸਵੀਰ ਸਿੰਘ ...

ਪੂਰੀ ਖ਼ਬਰ »

ਕਿਸਾਨਾਂ, ਵਾਹਨਾਂ ਤੇ ਜਾਨਾਂ ਦੀ ਤਬਾਹੀ ਮਚਾ ਰਹੇ ਨੇ ਪੇਂਡੂ ਅਵਾਰਾ ਪਸ਼ੂ-ਇਹ ਵੀ ਭੇਜੋ ਫ਼ਰੀਦਕੋਟ

ਜਮਸ਼ੇਰ ਖਾਸ, 19 ਅਗਸਤ (ਜਸਬੀਰ ਸਿੰਘ ਸੰਧੂ)-ਕਸਬਾ ਜਮਸ਼ੇਰ ਦੇ ਆਸ-ਪਾਸ ਦੇ ਲੋਕ, ਰਾਹਗੀਰ ਅਤੇ ਕਿਸਾਨ ਅਵਾਰਾ ਫ਼ਿਰਦੇ ਡੰਗਰਾਂ ਤੋਂ ਹਰੇਕ ਤਰ੍ਹਾਂ ਭੈਭੀਤ ਹਨ | ਨਾ ਇਹ ਬੀਜੀ ਫ਼ਸਲ ਛੱਡਦੇ, ਨਾ ਤੁਰੇ ਜਾਂਦੇ ਨੂੰ ਮਾਰਨ ਤੋਂ ਗੁਰੇਜ਼ ਕਰਦੇ ਬਲਕਿ ਸੜਕਾਂ 'ਤੇ ਵੀ ਤੇਜ਼ ...

ਪੂਰੀ ਖ਼ਬਰ »

ਕੇਰਲ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਸ਼ਾਸਨ ਭੇਜੇਗਾ ਇਕ ਹਜ਼ਾਰ ਕੁਇੰਟਲ ਸੁੱਕਾ ਰਾਸ਼ਨ

ਜਲੰਧਰ, 19 ਅਗਸਤ (ਹਰਵਿੰਦਰ ਸਿੰਘ ਫੁੱਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੇਰਲਾ ਦੇ ਹੜ੍ਹ੍ਹਪੀੜਤਾਂ ਲਈ ਐਲਾਨੀ ਗਈ 10 ਕਰੋੜ ਦੀ ਰਾਹਤ ਦੇ ਤਹਿਤ ਜਲੰਧਰ ਪ੍ਰਸ਼ਾਸਨ ਵਲੋਂ (20 ਅਗਸਤ ) ਨੂੰ ਇਕ ਹਜ਼ਾਰ ਕੁਇੰਟਲ ਸੁੱਕਾ ਰਾਸ਼ਨ ਆਦਮੁਪਰ ਏਅਰ ਬੇਸ ...

ਪੂਰੀ ਖ਼ਬਰ »

ਸਕੂਲੀ ਬੱਸ ਨੇ ਸਾਈਕਲ ਸਵਾਰ ਬੱਚੀ ਨੰੂ ਮਾਰੀ ਟੱਕਰ, ਬੱਚੀ ਦੀ ਮੌਤ

ਆਦਮਪੁਰ, 19 ਅਗਸਤ (ਰਮਨ ਦਵੇਸਰ, ਹਰਪ੍ਰੀਤ ਸਿੰਘ)-ਆਦਮਪੁਰ ਨੇੜੇ ਪਿੰਡ ਸਫੀਪੁਰ ਵਿਖੇ ਇਕ ਨਿੱਜੀ ਸਕੂਲ ਦੀ ਬੱਸ ਨੇ ਸਕੂਲੋਂ ਆ ਰਹੀ 13 ਸਾਲਾ ਲੜਕੀ ਨੰੂ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ¢ ਪ੍ਰਾਪਤ ਜਾਣਕਾਰੀ ਅਨੁਸਾਰ 13 ਸਾਲਾ ਰਚਨਾ ਪੁੱਤਰੀ ਪਰਮਜੀਤ ਵਾਸੀ ...

ਪੂਰੀ ਖ਼ਬਰ »

ਪਿੰਡ ਕਾਂਗਣਾ ਵਿਖੇ ਘਰ 'ਚ ਚਾਲੂ ਭੱਠੀ ਸਮੇਤ ਦੋਸ਼ੀ ਕਾਬੂ 15 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 75 ਕਿੱਲੋਗ੍ਰਾਮ ਲਾਹਣ ਵੀ ਬਰਾਮਦ

ਮਲਸੀਆਂ, 19 ਅਗਸਤ (ਸੁਖਦੀਪ ਸਿੰਘ) ਮਲਸੀਆਂ ਚੌਾਕੀ ਦੀ ਪੁਲਿਸ ਨੇ ਪਿੰਡ ਕਾਂਗਣਾ ਵਿਖੇ ਘਰ ਵਿੱਚ ਛਾਪੇਮਾਰੀ ਕਰਕੇ ਇੱਕ ਚਾਲੂ ਭੱਠੀ ਸਮੇਤ ਦੋਸ਼ੀ ਨੂੰ ਕਾਬੂ ਕੀਤਾ ਹੈ | ਮਲਸੀਆਂ ਪੁਲਿਸ ਚੌਾਕੀ ਦੇ ਇੰਚਾਰਜ ਏ.ਐਸ.ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ...

ਪੂਰੀ ਖ਼ਬਰ »

ਉਪਕਾਰ ਨਗਰ 'ਚ 2 ਧਿਰਾਂ ਭਿੜੀਆਂ

ਚੁਗਿੱਟੀ/ਜੰਡੂਸਿੰਘਾ, 19 ਅਗਸਤ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਉਪਕਾਰ ਨਗਰ 'ਚ ਬੀਤੀ ਦੇਰ ਰਾਤ ਮਾਮੂਲੀ ਗੱਲ ਨੂੰ ਲੈ ਕੇ ਇਕ ਧਿਰ ਵਲੋਂ ਦੂਜੀ 'ਤੇ ਇੱਟਾਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ | ਜਾਣਕਾਰੀ ਅਨੁਸਾਰ ਇਕ ਧਿਰ ਦੇ ਗੁਲਾਮ ਰਸੂਲ ਮੁਤਾਬਕ ਉਸ ਦੀ ਪਤਨੀ ਨੇ ...

ਪੂਰੀ ਖ਼ਬਰ »

ਸੀਨੀਅਰ ਸਟੇਟ ਚਾਕਬਾਲ ਚੈਂਪੀਅਨਸ਼ਿਪ ਪੰਜਾਬ ਦੁਆਬਾ ਕਾਲਜ ਜਲੰਧਰ ਵਿਖੇ ਸਮਾਪਤ

ਜਲੰਧਰ, 19 ਅਗਸਤ (ਰਣਜੀਤ ਸਿੰਘ ਸੋਢੀ)-ਸੀਨੀਅਰ ਸਟੇਟ ਚਾਕਬਾਲ ਚੈਂਪੀਅਨਸ਼ਿਪ ਦੁਆਬਾ ਕਾਲਜ ਜਲੰਧਰ ਵਿਖੇ ਇਨਡੋਰ ਸਟੇਡੀਅਮ ਵਿਚ ਕਵਾਟਰ ਫਾਈਨਲ ਸੈਮੀਫਾਈਨਲ ਅਤੇ ਫਾਈਨਲ ਮੈਚ ਕਰਵਾਉਣ ਉਪਰੰਤ ਸਮਾਪਤ ਹੋਏ ਗਈ ਜਿਸ 'ਚ ਲੜਕਿਆਂ ਦੇ ਗਰੁੱਪ ਵਿਚ ਪਹਿਲਾ ਸਥਾਨ ਜਲੰਧਰ, ...

ਪੂਰੀ ਖ਼ਬਰ »

ਗੁਰਦੁਆਰਾ ਮਾਡਲ ਟਾਊਨ ਵਿਖੇ ਸੰਗਰਾਂਦ ਮੌਕੇ ਵਿਸ਼ੇਸ਼ ਦੀਵਾਨ ਸਜਾਏ

ਜਲੰਧਰ, 19 ਅਗਸਤ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਭਾਦਰੋਂ ਮਹੀਨੇ ਦੀ ਸੰਗਰਾਂਦ ਮੌਕੇ ਸਵੇਰ ਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਬੜੀ ਸ਼ਰਧਾ ਤੇ ਪਿਆਰ ...

ਪੂਰੀ ਖ਼ਬਰ »

ਜਲੰਧਰ ਭਾਜਪਾ ਨੇ ਕੀਤਾ ਵਾਜਪਾਈ ਨੂੰ ਯਾਦ

ਜਲੰਧਰ, 19 ਅਗਸਤ (ਸ਼ਿਵ)-ਭਾਰਤ ਰਤਨ ਅਤੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟੱਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਜਲੰਧਰ ਭਾਜਪਾ ਨੇ ਪ੍ਰਧਾਨ ਰਮਨ ਪੱਬੀ ਦੀ ਪ੍ਰਧਾਨਗੀ ਵਿਚ ਸ਼ੀਤਲਾ ਮੰਦਰ ਭਾਜਪਾ ਦੇ ਦਫ਼ਤਰ ਵਿਚ ਸ੍ਰੀ ਵਾਜਪਾਈ ਨੂੰ ਸ਼ਰਧਾ ਦੇ ਫ਼ੁੱਲ ਭੇਟ ਕਰਦਿਆਂ ...

ਪੂਰੀ ਖ਼ਬਰ »

ਡਾ: ਰਵਿੰਦਰ ਬਜਾਜ ਹੁਣ ਐੱਨ.ਐੱਚ.ਐੱਸ. ਹਸਪਤਾਲ 'ਚ

ਜਲੰਧਰ, 19 ਅਗਸਤ (ਐੱਮ.ਐੱਸ. ਲੋਹੀਆ) -ਦੂਰਬੀਨ ਅਤੇ ਲੇਜ਼ਰੇ ਦੇ ਨਾਲ ਸਰਜਰੀ ਕਰਨ ਦੇ ਮਾਹਿਰ ਡਾ. ਰਵਿੰਦਰ ਬਜਾਜ ਹੁਣ ਐੱਨ.ਐੱਚ.ਐੱਸ. ਹਸਪਤਾਲ ਨੇੜੇ ਸਪੋਰਟਸ ਕਾਲਜ, ਕਪੂਰਥਲਾ ਰੋਡ, ਜਲੰਧਰ 'ਚ ਆਪਣੀਆਂ ਸੇਵਾਵਾਂ ਦੇਣਗੇ | ਇਸ ਤੋਂ ਪਹਿਲਾਂ ਡਾ. ਬਜਾਜ ਸ਼ਹਿਰ ਦੇ ਵੱਖ-ਵੱਖ ...

ਪੂਰੀ ਖ਼ਬਰ »

ਜਲੰਧਰ ਕਾਊਾਟਰ ਇੰਟੈਲੀਜੈਂਸ ਵਿੰਗ ਦੀ ਨਸ਼ਿਆਂ ਿਖ਼ਲਾਫ਼ ਕਾਰਵਾਈ ਰਹੀ ਸ਼ਲਾਘਾਯੋਗ

ਜਲੰਧਰ, 19 ਅਗਸਤ (ਐੱਮ.ਐੱਸ. ਲੋਹੀਆ)-ਨਸ਼ੇ ਦੀ ਤਸਕਰੀ ਨੂੰ ਨੱਥ ਪਾਉਣ ਲਈ ਕਾਊਾਟਰ ਇੰਟੈਲੀਜੈਂਸ ਵਿੰਗ ਵਲੋਂ ਸਤੰਬਰ 2017 ਤੋਂ ਕੀਤੀ ਗਈ ਸਖ਼ਤਾਈ ਕਾਰਨ 6 ਨਸ਼ਾ ਤਸਕਰੀ ਦੀਆਂ ਵੱਡੀਆਂ ਮੱਛੀਆਂ ਤੇ ਉਨ੍ਹਾਂ ਦੇ 50 ਸਾਥੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨਿਗਮ ਫੰਡ ਵਿਚੋਂ ਬਣਨਗੀਆਂ 17 ਕਰੋੜ ਦੀਆਂ ਸੜਕਾਂ

ਜਲੰਧਰ, 19 ਅਗਸਤ (ਸ਼ਿਵ)-ਬਰਸਾਤਾਂ ਤੋਂ ਬਾਅਦ ਨਿਗਮ ਪ੍ਰਸ਼ਾਸਨ ਉਹ ਮੁੱਖ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਸਕਦਾ ਹੈ ਜਿਹੜਾ ਕਿ ਪੀ. ਆਈ. ਡੀ. ਬੀ. ਦੇ ਖ਼ਰਚੇ ਵਿਚੋਂ ਕਰਨ ਲਈ ਰੋਕ ਦਿੱਤਾ ਗਿਆ ਸੀ | ਉਸ ਤੋਂ ਬਾਅਦ ਇਨ੍ਹਾਂ ਸੜਕਾਂ ਨੂੰ ਬਣਾਉਣ ...

ਪੂਰੀ ਖ਼ਬਰ »

ਨਵੀਂ ਵਿਆਹੀ ਕੁੜੀ ਨੇ ਗ਼ਲਤੀ ਨਾਲ ਨਿਗਲੀ ਜ਼ਹਿਰੀਲੀ ਵਸਤੂ

ਜਲੰਧਰ, 19 ਅਗਸਤ (ਸ਼ੈਲੀ)-ਜਲੰਧਰ ਵਿਖੇ ਇਖ ਨਵ-ਵਿਆਹਿਤਾ ਵਲੋਂ ਗਲਤੀ ਨਾਲ ਜ਼ਹਰਿਲੀ ਵਸਤੂ ਨਿਗਲਣ ਦਾ ਮਾਮਲਾ ਸਾਮਣੇ ਆਇਆ ਹੈ | ਜ਼ਹਰਿਲੀ ਵਸਤੂ ਨਿਗਲਣ ਦੇ ਨਾਲ ਉਸ ਦੀ ਹਾਲਤ ਗੰਭੀਰ ਹੋ ਗਈ ਅਤੇ ਉਸ ਨੂੰ ਸਿਵਲ ਅਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਹਿਯੋਗ ਨਾਲ ਨਸ਼ਿਆਂ ਦਾ ਪੂਰੀ ਤਰ੍ਹਾਂ ਨਾਲ ਖ਼ਾਤਮਾ ਸੰਭਵ- ਰੌਬਿਨ ਸਾਂਪਲਾ

ਜਲੰਧਰ, 19 ਅਗਸਤ (ਸ਼ਿਵ)-ਨਸ਼ਿਆਂ ਨੂੰ ਪੂਰੀ ਤਰਾਂ ਨਾਲ ਖ਼ਤਮ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਬਸਤੀ ਮਿੱਠੂ ਵਿਚ ਨੌਜਵਾਨਾਂ ਦੇ ਇਕ ਇਕੱਠ ਨੇ ਇਕ ਰੈਲੀ ਕੱਢੀ ਜਿਸ ਵਿਚ ਵਿਸ਼ੇਸ਼ ਤੌਰ 'ਤੇ ਸ੍ਰੀ ਗੁਰੂ ਰਵਿਦਾਸ ਸੰਘਰਸ਼ ਕਮੇਟੀ ਦੇ ਪੰਜਾਬ ਪ੍ਰਧਾਨ ਤੇ ...

ਪੂਰੀ ਖ਼ਬਰ »

ਜੂਆ ਖੇਡਦੇ 4 ਕਾਬੂ

ਜਲੰਧਰ, 19 ਅਗਸਤ (ਸ਼ੈਲੀ)-ਥਾਣਾ ਨੰਬਰ 5 ਦੀ ਪੁਲਿਸ ਨੇ ਚਾਰ ਦੋਸ਼ੀਆਂ ਨੂੰ ਬਸਤੀ ਗੁਜਾਂ ਤੋਂ ਜੂਆ ਖੇਡਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ | ਦੋਸ਼ੀਆਂ ਦੀ ਪਹਿਚਾਣ ਅਮਿਤ, ਮਾਧਵ ਤੇ ਧਰਮਵੀਰ ਤਿੰਨੋ ਨਿਵਾਸੀ ਬਸਤੀ ਗੁਜਾਂ ਅਤੇ ਸ਼ਾਮ ਲਾਲ ਨਿਵਾਸੀ ਬਸਤੀ ਸ਼ੇਖ ਦੇ ...

ਪੂਰੀ ਖ਼ਬਰ »

ਕੌ ਾਸਲਰ ਹੈਪੀ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਜਲੰਧਰ, 19 ਅਗਸਤ (ਸ਼ਿਵ)-ਵਾਰਡ ਨੰਬਰ 31 ਦੀ ਕੌਾਸਲਰ ਹਰਸ਼ਰਨ ਕੌਰ ਹੈਪੀ ਨੇ ਗਾਰਡਨ ਕਾਲੋਨੀ ਦੇ ਲੋਕਾਂ ਦੀ ਇਕ ਮੀਟਿੰਗ ਵਿਚ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਹੈ | ਇਲਾਕਾ ਵਾਸੀਆਂ ਨੇ ਦੱਸਿਆ ਕਿ ਕਾਲੋਨੀ ਦੀਆਂ ਸਟਰੀਟ ...

ਪੂਰੀ ਖ਼ਬਰ »

ਰਾਮਾਮੰਡੀ ਪੁਲ ਥੱਲਿਓਾ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਚੁਗਿੱਟੀ/ਜੰਡੂਸਿੰਘਾ, 19 ਅਗਸਤ (ਨਰਿੰਦਰ ਲਾਗੂ)-ਸਥਾਨਕ ਰਾਮਾਮੰਡੀ ਪੁਲ ਥੱਲਿਓਾ ਅੱਜ ਥਾਣਾ ਜਲੰਧਰ ਕੈਂਟ ਦੀ ਪੁਲਿਸ ਵਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲਿਆ ਗਿਆ ਹੈ | ਇਸ ਨੂੰ ਪਛਾਣ ਹਿਤ ਸਿਵਲ ਹਸਪਤਾਲ ਦੇ ਮੁਰਦਾ ਘਰ 'ਚ 72 ਘੰਟਿਆਂ ਲਈ ਰੱਖਿਆ ...

ਪੂਰੀ ਖ਼ਬਰ »

ਜਮਸ਼ੇਰ ਕਾਲੋਨੀ 'ਚ ਟਰਾਂਸਫ਼ਾਰਮਰ ਖ਼ਰਾਬੀ ਕਾਰਨ ਲੋਕ ਪ੍ਰੇਸ਼ਾਨ

ਜਮਸ਼ੇਰ ਖਾਸ, 19 ਅਗਸਤ (ਜਸਬੀਰ ਸਿੰਘ ਸੰਧੂ)-ਜਥੇਦਾਰ ਜਸਵੰਤ ਸਿੰਘ ਸ਼ੇਰਗਿੱਲ, ਸਤਨਾਮ, ਗੁਰਵਿੰਦਰ ਭੱਟੀ, ਮਨੋਹਰ ਲਾਲ, ਭਜਨ ਸਿੰਘ, ਬੀਬੀ ਸੱਤਿਆ, ਬਖ਼ਸ਼ੋ, ਸ਼ੀਰੋ, ਦੇਬੋ ਦਾ ਕਹਿਣਾ ਹੈ ਕਿ 4 ਅਗਸਤ ਤੋਂ ਮੁਹੱਲਾ ਨਿਵਾਸੀ ਬਹੁਤ ਪ੍ਰੇਸ਼ਾਨ ਹਨ | ਇੱਥੋਂ ਦਾ ...

ਪੂਰੀ ਖ਼ਬਰ »

8 ਪੇਟੀਆਂ ਸ਼ਰਾਬ ਸਮੇਤ ਇਕ ਕਾਬੂ

ਮਕਸੂਦਾਂ, 19 ਅਗਸਤ (ਲਖਵਿੰਦਰ ਪਾਠਕ)-ਸਪੈਸ਼ਲ ਓਪਰੇਸ਼ਨ ਯੂਨਿਟ ਕਮਿਸ਼ਨਰੇਟ ਪੁਲਿਸ ਵਲੋਂ ਇਕ ਵਿਅਕਤੀ ਨੂੰ 8 ਪੇਟੀਆਂ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਅਮਨਦੀਪ ਸਿੰਘ ਉਰਫ਼ ਅਮਨ ਪੁੱਤਰ ਅਮਰੀਕ ਸਿੰਘ ਵਾਸੀ ਬਾਬਾ ਦੀਪ ਸਿੰਘ ਨਗਰ, ...

ਪੂਰੀ ਖ਼ਬਰ »

ਜਲੰਧਰ ਤੋਂ ਬਾਬਾ ਬਾਲਕ ਨਾਥ ਜਾ ਰਹੇ ਸ਼ਰਧਾਲੂਆਂ ਦਾ ਆਟੋ ਪਲਟਿਆ ਇਕ ਦੀ ਮੌਤ, ਇਕ ਜ਼ਖ਼ਮੀ

ਊਨਾ, 19 ਅਗਸਤ (ਕੋਟਲਾ, ਸੇਠੀ)-ਪੁਲਿਸ ਥਾਣਾ ਬੰਗਾਣਾ ਦੇ ਤਹਿਤ ਨਲਬਾੜੀ ਵਿੱਚ ਜਲੰਧਰ ਤੋਂ ਬਾਬਾ ਬਾਲਕ ਨਾਥ ਸ਼ਾਹਤਲਾਈ ਜਾ ਰਿਹਾ ਆਟੋ ਬੇਕਾਬੂ ਹੋ ਕੇ ਸੜਕ ਕੰਢੇ ਪਲਟਿਆ ਗਿਆ ¢ ਜਿਸ ਨਾਲ ਆਟੋ ਵਿਚ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ | ਜਦੋਂ ਕਿ ਇੱਕ ਹੋਰ ਸਾਥੀ ਨੌਜਵਾਨ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਸਣੇ 1 ਕਾਬੂ

ਜਲੰਧਰ, 19 ਅਗਸਤ (ਸ਼ੈਲੀ)-ਥਾਣਾ ਨੰਬਰ 6 ਦੀ ਪੁਲਿਸ ਨੇ ਇਕ ਦੋਸ਼ੀ ਨੂੰ ਦੋ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਨੰਬਰ 6 ਦੇ ਮੁੱਖ ਅਫਸਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਏ.ਐਸ.ਆਈ. ਅਵਤਾਰ ਸਿੰਘ ਨੇ ਡੇਰੀ ਫਾਰਮ ਦੇ ...

ਪੂਰੀ ਖ਼ਬਰ »

ਪਿਸਤੌਲ ਅਤੇ ਜ਼ਿੰਦਾ ਕਾਰਤੂਸ ਸਮੇਤ ਦੋ ਕਾਬੂ

ਜਲੰਧਰ, 19 ਅਗਸਤ (ਸ਼ੈਲੀ)-ਸੀ.ਆਈ.ਏ. ਸਟਾਫ਼ ਜਲੰਧਰ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਦੋ ਦੋਸ਼ੀਆਂ ਨੂੰ ਇਕ ਪਿਸਤੌਲ, ਜਿੰਦਾ ਕਾਰਤੂਸ ਅਤੇ ਇਕ ਤੇਜ਼ਧਾਰ ਹਥਿਆਰ ਸਮੇਤ ਕਾਬੂ ਕੀਤਾ ਹੈ | ਦੋਸ਼ੀਆਂ ਦੀ ਪਹਿਚਾਣ ਮੁਨੀਸ਼ ਕੁਮਾਰ ਉਰਫ ਕਾਲੀ ਅਤੇ ਦਿਨੇਸ਼ ਕੁਮਾਰ ਨਿਵਾਸੀ ...

ਪੂਰੀ ਖ਼ਬਰ »

ਚਾਮੁੰਡਾ ਦੇਵੀ ਮੰਦਰ ਵਿਚ ਕਰਵਾਈ ਗਈ ਮੂਰਤੀ ਸਥਾਪਨਾ

• ਮੂਰਤੀ ਸਥਾਪਨਾ ਮੌਕੇ ਇਕੱਠੀ ਹੋਈ ਸ਼ਰਧਾਲੂਆਂ ਦੀ ਭੀੜ • ਐਮ. ਪੀ. ਸਮੇਤ ਬੇਰੀ, ਰਾਜਾ, ਰਾਜੇਸ਼ ਵਿੱਜ, ਸਭਰਵਾਲ ਹੋਏ ਸ਼ਾਮਿਲ ਜਲੰਧਰ, 19 ਅਗਸਤ (ਸ਼ਿਵ)-ਮਾਡਰਨ ਕਾਲੋਨੀ ਨਿਊ ਜਵਾਹਰ ਨਗਰ ਸਥਿਤ ਪ੍ਰਾਚੀਨ ਚਾਮੁੰਡਾ ਦੇਵੀ ਮੰਦਿਰ ਵਿਚ ਮੂਰਤੀ ਸਥਾਪਨਾ ਕਰਵਾਈ ਗਈ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਕਾਰ ਦੀ ਟੱਕਰ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਦੂਜਾ ਗੰਭੀਰ ਜ਼ਖ਼ਮੀ

ਜਮਸ਼ੇਰ ਖਾਸ, 19 ਅਗਸਤ (ਜਸਬੀਰ ਸਿੰਘ ਸੰਧੂ)-ਥਾਣਾ ਸਦਰ ਦੇ ਇੰਸਪੈਕਟਰ ਬਿਮਲ ਕਾਂਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਭਾਨਾ ਵਾਸੀ 45 ਸਾਲਾ ਮਜ਼ਦੂਰੀ ਕਰਨ ਵਾਲਾ ਬਲਵਿੰਦਰ ਸਿੰਘ ਉਰਫ਼ ਬਿੱਲਾ ਸਪੁੱਤਰ ਸਵ. ਜੋਗਾ ਸਿੰਘ 18 ਅਗਸਤ ਦੀ ਰਾਤ ਨੂੰ 10.30 ਵਜੇ ਆਪਣੇ ਹੀ ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ 'ਚ ਪ੍ਰਤਿਭਾ ਖੋਜ ਮੁਕਾਬਲੇ

ਜਲੰਧਰ, 19 ਅਗਸਤ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਵਿਖੇ ਨਵੇਂ ਵਿਦਿਆਰਥੀਆਂ ਦੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ | ਇਸ ਸਮਾਰੋਹ 'ਚ ਵਿਦਿਆਰਥੀਆਂ ਨੇ ਵੱਖ ਖੇਤਰਾਂ 'ਚ ਆਪਣੀ ਪ੍ਰਤਿਭਾ ਦੀ ਪੇਸ਼ਕਾਰੀ ਕੀਤੀ | ਪਿ੍ੰਸੀਪਲ ਡਾ. ਸੁਚਾਰਿਤਾ ...

ਪੂਰੀ ਖ਼ਬਰ »

ਪਿ੍ੰਸੀਪਲ ਡਾ. ਜਗਰੂਪ ਸਿੰਘ ਵਲੋਂ ਕਮਿਸ਼ਨਰ ਬੀ. ਪੁਰਸ਼ਾਰਥਾ ਦਾ ਸਵਾਗਤ

ਜਲੰਧਰ, 19 ਅਗਸਤ (ਰਣਜੀਤ ਸਿੰਘ ਸੋਢੀ)-ਮੇਹਰ ਚੰਦ ਬਹੁਤਕਨੀਕੀ ਕਾਲਜ ਜਲੰਧਰ ਦੇ ਪਿ੍ੰਸੀਪਲ ਡਾ. ਜਗਰੂਪ ਸਿੰਘ ਵਲੋਂ ਜਲੰਧਰ ਦੇ ਨਵੇਂ ਜੁਆਇਨ ਕੀਤੇ ਕਮਿਸ਼ਨਰ ਬੀ.ਪੁਰਸ਼ਾਰਥਾ, ਆਈ.ਏ.ਐੱਸ. ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ | ਉਨ੍ਹਾਂ ਦੇ ਨਾਲ ...

ਪੂਰੀ ਖ਼ਬਰ »

ਐੱਚ. ਐਮ. ਵੀ. ਕਾਲਜ ਵਿਖੇ ਮਨਾਇਆ ਸੀਨੀਅਰ ਸਿਟੀਜ਼ਨ ਡੇਅ

ਜਲੰਧਰ, 19 ਅਗਸਤ (ਰਣਜੀਤ ਸਿੰਘ ਸੋਢੀ)-ਫਲਾਈ ਓਡਾਨ ਜ਼ਿੰਦਗੀ ਟਰੱਸਟ ਨੇ ਹੰਸ ਰਾਜ ਮਹਿਲਾ ਮਹਾਂ ਵਿਦਿਆਲਾ ਦੇ ਸਹਿਯੋਗ ਨਾਲ ਸੀਨੀਅਰ ਸਿਟੀਜ਼ਨ ਡੇਅ ਮਨਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਜਸਬੀਰ ਕੌਰ ਸੰਗਰ ਚੇਅਰਪਰਸਨ ਬਸੰਤ ਟਰੱਸਟ, ਲੈਫ਼ਟੀਨੈਂਟ ਜੇ. ਐੱਸ. ...

ਪੂਰੀ ਖ਼ਬਰ »

ਟਿ੍ਨਿਟੀ ਕਾਲਜ ਵਿਖੇ ਮਨਾਇਆ ਫ੍ਰੈਸ਼ਰ ਡੇਅ

ਜਲੰਧਰ, 19 ਅਗਸਤ (ਰਣਜੀਤ ਸਿੰਘ ਸੋਢੀ)-ਸਥਾਨਕ ਟਿ੍ਨਿਟੀ ਕਾਲਜ, ਜਲੰਧਰ ਵਿਖੇ ਨਵੇਂ ਆਏ ਵਿਦਿਆਰਥੀਆਂ ਦੇ ਸਵਾਗਤ ਲਈ ਪੁਰਾਣੇ ਵਿਦਿਆਰਥੀਆਂ ਵੱਲੋਂ ਫ੍ਰੈਸ਼ਰ ਡੇਅ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਡੀਨ ਅਤੇ ਪ੍ਰੋਗਰਾਮ ਕੋਆਰਡੀਨੇਟਰ ਰੈਵ. ਫਾਦਰ ਜੋਸ਼ਨ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ 'ਚ ਮਨਾਇਆ ਵਣ-ਮਹਾਂਉਤਸਵ

ਜਲੰਧਰ 19 ਅਗਸਤ (ਹਰਵਿੰਦਰ ਸਿੰਘ ਫੁੱਲ)-ਗੁਰੁ ਅਮਰ ਦਾਸ ਪਬਲਿਕ ਸਕੂਲ ਮਾਡਲ ਟਾਊਨ ਜਲੰਧਰ ਵਿੱਚ ਸੀ.ਬੀ.ਐਸ.ਈ. ਦੇ ਨਿਰਦੇਸ਼ਾਂ ਅਨੁਸਾਰ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਅਤੇ ਸਮੂਹ ਪ੍ਰਬੰਧਕ ਕਮੇਟੀ ਦੀ ਸੁਚੱਜੀ ਨਿਗਰਾਨੀ ਹੇਠ ਵਣ ਮਹਾਂਉਤਸਵ ...

ਪੂਰੀ ਖ਼ਬਰ »

ਇਨੋਸੈਂਟ ਹਾਰਟਸ ਸਕੂਲ ਵਿਖੇ 'ਸੇਫ਼ ਸਕੂਲ ਵਾਹਨ' 'ਤੇ ਸੈਮੀਨਾਰ

ਜਲੰਧਰ, 19 ਅਗਸਤ (ਰਣਜੀਤ ਸਿੰਘ ਸੋਢੀ)-ਇਨੋਸੈਂਟ ਹਾਰਟਸ ਗਰੀਨ ਮਾਡਲ ਟਾਊਨ ਵਿਖੇ ਟਰੈਫ਼ਿਕ ਜਾਗਰੂਕਤਾ ਫੈਲਾਉਣ ਲਈ ਟਰੈਫ਼ਿਕ ਐਜੂਕੇਸ਼ਨ 'ਤੇ ਇੱਕ ਸੈਮੀਨਾਰ ਕਰਵਾਇਆ ਗਿਆ ਜੋ ਵਿਸ਼ੇਸ਼ ਤੌਰ ਤੇ ਬੱਸ ਡਰਾਈਵਰਾਂ, ਅਟੈਂਡੈਂਟ ਅਤੇ ਬੱਸ ਹੈਲਪਰਾਂ (ਮੇਡ) ਲਈ ਸੀ | ਇਹ ...

ਪੂਰੀ ਖ਼ਬਰ »

ਐਚ.ਐਮ.ਵੀ. 'ਚ ਏਅਰੋ-ਮਾਡਲਿੰਗ ਸ਼ੋਅ ਕਰਵਾਇਆ

ਜਲੰਧਰ, 19 ਅਗਸਤ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾਂਵਿਦਿਆਲਿਆ, ਜਲੰਧਰ ਦੇ ਐਨ. ਸੀ. ਸੀ (ਏਅਰ ਅਤੇ ਆਰਮੀ ਵਿੰਗ) ਵੱਲੋਂ ਏਅਰੋ-ਮਾਡਲਿੰਗ ਸ਼ੋਅ ਕਰਵਾਇਆ ਗਿਆ | ਇਸ ਮੌਕੇ ਤੇ ਬਿ੍ਗੇਡੀਅਰ ਐੱਚ.ਐਮ.ਐੱਸ ਛਤਵਾਲ, ਪ੍ਰਵੀਨ ਛਤਵਾਲ, ਵਿੰਗ ਕਮਾਂਡਰ ਐੱਸ.ਕੇ ਸ਼ਰਮਾ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪੁਜ਼ੀਸ਼ਨਾਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 19 ਅਗਸਤ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਸੰਗੀਤ ਵਿਭਾਗ ਦੇ ਵਿਦਿਆਰਥੀ ਸੈਮੂਅਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਏ. ਚੌਥੇ ਸਮੈਸਟਰ ਵਿਚੋਂ 800 ਵਿਚੋਂ 609 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਦੀ ਮੈਰਿਟ ਵਿਚ ਨਾਮ ...

ਪੂਰੀ ਖ਼ਬਰ »

ਆਪ ਵਲੰਟੀਅਰਾਂ ਵਲੋਂ ਬਠਿੰਡਾ ਕਨਵੈਨਸ਼ਨ ਦੇ ਮਤਿਆਂ ਦੀ ਪ੍ਰੋੜ੍ਹਤਾ

ਜਲੰਧਰ, 19 ਅਗਸਤ (ਮੇਜਰ ਸਿੰਘ)-'ਆਪ' ਦੇ ਜਲੰਧਰ ਦੇ ਆਗੂਆਂ ਤੇ ਵਲੰਟੀਅਰਾਂ ਦੀ ਮਕਸੂਦਾਂ ਵਿਖੇ ਹੋਈ ਭਰਵੀਂ ਮੀਟਿੰਗ ਵਿਚ ਬਠਿੰਡਾ ਕਨਵੈਨਸ਼ਨ ਵਲੋਂ ਪਾਸ ਮਤਿਆਂ ਦੀ ਪ੍ਰੋੜ੍ਹਤਾ ਕੀਤੀ ਗਈ ਤੇ ਕਿਹਾ ਕਿ ਪੰਜਾਬ ਇਕਾਈ ਨੂੰ ਆਪਣੀ ਲੀਡਰਸ਼ਿਪ ਦੀ ਚੋਣ ਤੇ ਫ਼ੈਸਲੇ ਆਪ ...

ਪੂਰੀ ਖ਼ਬਰ »

ਜਾਨਵਰ ਨੂੰ ਬਚਾਉਂਦਿਆਂ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟੀ, ਚਾਰ ਜ਼ਖ਼ਮੀ

ਮਕਸੂਦਾਂ, 19 ਅਗਸਤ (ਲਖਵਿੰਦਰ ਪਾਠਕ)-ਕਾਲੀਆ ਕਾਲੋਨੀ ਨੇੜੇ ਹਾਈਵੇ 'ਤੇ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆਪਣੇ ਘਰ ਰੋਪੜ ਜਾ ਰਹੇ ਇਕ ਪਰਿਵਾਰ ਦੀ ਕਾਰ ਹਾਈਵੇ 'ਤੇ ਘੁੰਮਦੇ ਜਾਨਵਰ ਨੂੰ ਬਚਾਉਂਦੇ-ਬਚਾਉਂਦੇ ਡੀਵਾਈਡਰ ਨਾਲ ਟਕਰਾ ਕੇ ਪਲਟ ਗਈ, ਜਿਸ ਕਾਰਨ ਕਾਰ 'ਚ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦੇ 2 ਕਾਬੂ

ਜਲੰਧਰ, 19 ਅਗਸਤ (ਸ਼ੈਲੀ)-ਥਾਣਾ ਨੰਬਰ 6 ਦੀ ਪੁਲਿਸ ਨੇ ਬੂਟਾ ਪਿੰਡ ਤੋਂ ਦੜਾ ਸੱਟਾ ਲਗਾਉਣ ਦੇ ਦੋਸ਼ਾਂ ਵਿਚ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਦੋਸ਼ੀਆਂ ਦੀ ਪਹਿਚਾਣ ਵਿਕਰਮਜੀਤ ਸਿੰਘ ਨਿਵਾਸੀ ਮਕਾਨ ਨੰਬਰ 109 ਗੀਤਾ ਮੰਦਿਰ ਕਾਲੋਨੀ ਅਤੇ ਹਰੀ ਨਿਵਾਸੀ ਬੁਟਾਂ ਪਿੰਡ ...

ਪੂਰੀ ਖ਼ਬਰ »

ਠੰਢੀ ਚਾਹ ਨੂੰ ਲੈ ਕੇ ਹੋਟਲ 'ਚ ਹੰਗਾਮਾ

ਮਕਸੂਦਾਂ, 19 ਅਗਸਤ (ਲਖਵਿੰਦਰ ਪਾਠਕ)-ਸੋਢਲ ਨੇੜੇ ਸਥਿਤ ਸਿਲਵਰ ਪਲਾਜ਼ਾ ਮਾਰਕੀਟ 'ਚ ਚੱਲ ਰਹੇ ਇਕ ਹੋਟਲ 'ਚ ਉਸ ਸਮਾਂ ਹੰਗਾਮਾ ਹੋ ਗਿਆ ਜਦ ਇਕ ਹਰਿਆਣਾ ਤੋਂ ਆ ਕੇ ਹੋਟਲ 'ਚ ਠਹਿਰੀ ਇਕ ਔਰਤ ਨੇ ਹੋਟਲ ਵਲੋਂ ਉਸ ਨੂੰ ਠੰਢੀ ਚਾਹ ਦੇਣ ਦੀ ਸ਼ਿਕਾਇਤ ਕੀਤੀ | ਹੋਟਲ ਪ੍ਰਬੰਧਕਾਂ ...

ਪੂਰੀ ਖ਼ਬਰ »

ਡੀ.ਏ.ਵੀ. ਪਬਲਿਕ ਸਕੂਲ 'ਚ ਤੀਜ ਦਾ ਤਿਉਹਾਰ ਮਨਾਇਆ

ਫਿਲੌਰ, 19 ਅਗਸਤ (ਬੀ.ਐਸ.ਕੈਨੇਡੀ)-ਡੀ.ਏ.ਵੀ. ਪਬਲਿਕ ਸਕੂਲ ਫਿਲੌਰ ਵਿਖੇ ਤੀਜ ਦਾ ਤਿਉਹਾਰ ਰੰਗਾ-ਰੰਗ ਤਰੀਕੇ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀਮਤੀ ਸੱਤਿਆ ਰਾਣੀ ਰਾਹਲ (ਪਿ੍ੰਸੀਪਲ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕਿਆਂ) ਦੁਸਾਂਝ ਕਲਾਂ ਮੁੱਖ ਮਹਿਮਾਨ ਸਨ | ...

ਪੂਰੀ ਖ਼ਬਰ »

ਇੰਟਰਲਾਕ ਦਾ ਲੈਵਲ ਇਕ ਨਾ ਹੋਣ ਕਾਰਨ ਅਨੇਕਾਂ ਪਰਿਵਾਰਾਂ ਨੂੰ ਝੱਲਣੀ ਪੈ ਸਕਦੀ ਹੈ ਪਾਣੀ ਦੀ ਮਾਰ

ਫਿਲੌਰ, 19 ਅਗਸਤ (ਇੰਦਰਜੀਤ ਚੰਦੜ੍ਹ)-ਨਗਰ ਕੌਾਸਲ ਫਿਲੌਰ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆ ਅੰਦਰ ਲਗਾਈ ਜਾ ਰਹੀ ਇੰਟਰਲਾਕ ਜਿੱਥੇ ਸਥਾਨਕ ਨਿਵਾਸੀਆਂ ਨੂੰ ਗੰਦਗੀ ਤੋਂ ਰਾਹਤ ਦੇ ਰਹੀ ਹੈ ਉੱਥੇ ਹੀ ਸ਼ਹਿਰ ਦੇ ਕੁਝ ਇਲਾਕਿਆਂ ਅੰਦਰ ਇੰਟਰਲਾਕ ਤਰਤੀਬ ਅਨੁਸਾਰ ਨਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਸ਼ੁਰੂ

ਲੋਹੀਆਂ ਖਾਸ, 19 ਅਗਸਤ (ਦਿਲਬਾਗ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਕੰਗ ਕਲਾਂ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਅੱਜ ਪੂਰੇ ਜੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਿਆ | ਇਸ ਮੌਕੇ ਉਚੇਚੇ ਤੌਰ 'ਤੇ ਪੁੱਜੇ ਪਰਵਾਸੀ ਭਾਰਤੀ ਪਰਮਜੀਤ ਸਿੰਘ ਕੰਗ ਯੂ.ਕੇ, ਗੁਰਦੇਵ ਸਿੰਘ ਕੰਗ ...

ਪੂਰੀ ਖ਼ਬਰ »

ਜਲੰਧਰ ਤੋਂ ਬਾਬਾ ਬਾਲਕ ਨਾਥ ਜਾ ਰਹੇ ਸ਼ਰਧਾਲੂਆਂ ਦਾ ਆਟੋ ਪਲਟਿਆ ਇਕ ਦੀ ਮੌਤ, ਇਕ ਜ਼ਖ਼ਮੀ

ਊਨਾ, 19 ਅਗਸਤ (ਕੋਟਲਾ, ਸੇਠੀ)-ਪੁਲਿਸ ਥਾਣਾ ਬੰਗਾਣਾ ਦੇ ਤਹਿਤ ਨਲਬਾੜੀ ਵਿੱਚ ਜਲੰਧਰ ਤੋਂ ਬਾਬਾ ਬਾਲਕ ਨਾਥ ਸ਼ਾਹਤਲਾਈ ਜਾ ਰਿਹਾ ਆਟੋ ਬੇਕਾਬੂ ਹੋ ਕੇ ਸੜਕ ਕੰਢੇ ਪਲਟਿਆ ਗਿਆ , ਜਿਸ ਨਾਲ ਆਟੋ ਵਿਚ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ | ਜਦੋਂ ਕਿ ਇੱਕ ਹੋਰ ਸਾਥੀ ਨੌਜਵਾਨ ...

ਪੂਰੀ ਖ਼ਬਰ »

ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਐਸ.ਐਮ.ਓ. ਕਾਲਾ ਬੱਕਰਾ ਡਾ. ਸੁਰਿੰਦਰ ਜਗਤ ਸਨਮਾਨਿਤ

ਕਿਸ਼ਨਗੜ੍ਹ, 19 ਅਗਸਤ (ਹਰਬੰਸ ਸਿੰਘ ਹੋਠੀ)-ਕਿਸ਼ਨਗੜ੍ਹ ਦੇ ਨਜ਼ਦੀਕੀ ਵੱਖ-ਵੱਖ ਪਿੰਡਾਂ ਦੀਆਂ ਡਾ: ਅੰਬੇਡਕਰ ਸਭਾਵਾਂ ਤੇ ਸਮਾਜ ਸੇਵੀ ਸੰਸਥਾਵਾਂ ਵਿਚੋਂ ਡਾ: ਬੀ.ਆਰ. ਅੰਬੇਡਕਰ ਮਿਸ਼ਨ ਸੋਸਾਇਟੀ ਕਾਲਾ ਬਾਹੀਆ, ਡਾ: ਬੀ.ਆਰ. ਅੰਬੇਡਕਰ ਐਜੂਕੇਸ਼ਨ ਐਾਡ ਵੈਲਫੇਅਰ ...

ਪੂਰੀ ਖ਼ਬਰ »

ਖੁਰਦਪੁਰ 'ਚ ਬਿਜਲੀ ਦੀਆਂ ਨੰਗੀਆਂ ਤਾਰਾਂ ਦੀ ਜਗ੍ਹਾ ਕੇਬਲ ਪਾਉਣ ਦੀ ਮੰਗ

ਆਦਮਪੁਰ, 19 ਅਗਸਤ (ਹਰਪ੍ਰੀਤ ਸਿੰਘ, ਰਮਨ ਦਵੇਸਰ)—ਨਜ਼ਦੀਕੀ ਪਿੰਡ ਖੁਰਦਪੁਰ ਦੀ ਇਕ ਕਾਲੋਨੀ ਵਿਚ ਬਿਜਲੀ ਸਪਲਾਈ ਦੇਣ ਵਾਸਤੇ ਪਿਛਲੇ ਕਈ ਸਾਲਾਂ ਤੋਂ ਨੰਗੀਆਂ ਤਾਰਾਂ ਬਹੁਤ ਨੀਵੀਆਂ ਲੱਗੀਆਂ ਹੋਈਆਂ ਹਨ, ਜਿਸ ਕਰਕੇ ਕਾਲੋਨੀ ਵਿਚ ਵਸਦੇ ਲੋਕਾਂ 'ਤੇ ਹਰ ਵੇਲੇ ਕਿਸੇ ...

ਪੂਰੀ ਖ਼ਬਰ »

ਇਕ ਨਜ਼ਰ ਏਧਰ ਵੀ...!
ਖੁਰਦਪੁਰ 'ਚ ਬਿਜਲੀ ਦੀਆਂ ਨੰਗੀਆਂ ਤਾਰਾਂ ਦੀ ਜਗ੍ਹਾ ਕੇਬਲ ਪਾਉਣ ਦੀ ਮੰਗ

ਆਦਮਪੁਰ, 19 ਅਗਸਤ (ਹਰਪ੍ਰੀਤ ਸਿੰਘ, ਰਮਨ ਦਵੇਸਰ)—ਨਜ਼ਦੀਕੀ ਪਿੰਡ ਖੁਰਦਪੁਰ ਦੀ ਇਕ ਕਾਲੋਨੀ ਵਿਚ ਬਿਜਲੀ ਸਪਲਾਈ ਦੇਣ ਵਾਸਤੇ ਪਿਛਲੇ ਕਈ ਸਾਲਾਂ ਤੋਂ ਨੰਗੀਆਂ ਤਾਰਾਂ ਬਹੁਤ ਨੀਵੀਆਂ ਲੱਗੀਆਂ ਹੋਈਆਂ ਹਨ, ਜਿਸ ਕਰਕੇ ਕਾਲੋਨੀ ਵਿਚ ਵਸਦੇ ਲੋਕਾਂ 'ਤੇ ਹਰ ਵੇਲੇ ਕਿਸੇ ...

ਪੂਰੀ ਖ਼ਬਰ »

ਬਾਬਾ ਅਮੀ ਚੰਦ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਕਰਵਾਇਆ

ਰੁੜਕਾ ਕਲਾਂ, 19 ਅਗਸਤ (ਦਵਿੰਦਰ ਸਿੰਘ ਖ਼ਾਲਸਾ)- ਰੁੜਕਾ ਕਲਾਂ ਦੇ ਡੇਰਾ ਬਾਬਾ ਚਿੰਤਾ ਭਗਤ ਤੇ ਮਸਤ ਬਾਬਾ ਅਮੀ ਚੰਦ ਵਿਖੇ ਮਸਤ ਬਾਬਾ ਅਮੀ ਚੰਦ ਦੀ ਬਰਸੀ ਮਸਤ ਬਾਬਾ ਚਿੰਤਾ ਭਗਤ ਤੇ ਮਸਤ ਬਾਬਾ ਅਮੀ ਚੰਦ ਟਰੱਸਟ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਗਈ | ਜਿਸ ਦੇ ...

ਪੂਰੀ ਖ਼ਬਰ »

'ਮੇਲਾ ਤੀਆਂ ਦਾ' ਚਾਵਾਂ ਨਾਲ ਮਨਾਇਆ

ਲੋਹੀਆਂ ਖਾਸ, 19 ਅਗਸਤ (ਦਿਲਬਾਗ ਸਿੰਘ)-ਲੋਹੀਆਂ ਵਿਖੇ ਤੀਆਂ ਦਾ ਤਿਉਹਾਰ ਬੜੇ ਚਾਵਾਂ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸੱਭਿਆਚਾਰਕ ਮੇਲੇ ਦਾ ਪ੍ਰਬੰਧ ਸੰਤੋਸ਼ ਗੁਪਤਾ ਅਤੇ ਇੰਦਰਾ ਸ਼ਰਮਾ ਵਲੋਂ ਕੀਤ ਗਿਆ ਜਦਕਿ ਮੇਲੇ ਨੂੰ ਸਫਲਤਾਪੁਰਵਕ ਨੇਪਰੇ ਚਾੜ੍ਹਨ ਲਈ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਪੰਡੋਰੀ ਵਿਖੇ ਐਨ. ਐਸ. ਐਸ. ਕੈਂਪ ਲਗਾਇਆ

ਆਦਮਪੁਰ, 19 ਅਗਸਤ (ਰਮਨ ਦਵੇਸਰ)-ਆਦਮਪੁਰ 'ਚ ਪਿ੍ਸੀਪਲ ਮੈਡਮ ਰਾਜ ਰਾਣੀ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਨਿੱਝਰਾਂ ਵਿਖੇ ਐਨ. ਐਸ. ਐਸ. (ਰਾਸ਼ਟਰੀ ਸਮਾਜ ਸੇਵਾ) ਦਾ ਕੈਂਪ ਲਗਾਇਆ ਗਿਆ¢ ਇਸ ਕਾੈਪ ਵਿਚ ਭਾਗ ਲੈਣ ਵਾਲੇ ਵਿਦਿਆਰਥੀਆ ਨੇ ਸਕੂਲ ਦੀ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ 'ਚ ਸੰਤ ਸੀਚੇਵਾਲ ਨੇ ਬੂਟੇ ਲਗਾਏ

ਨੂਰਮਹਿਲ, 19 ਅਗਸਤ (ਜਸਵਿੰਦਰ ਸਿੰਘ ਲਾਂਬਾ)-ਨਜ਼ਦੀਕੀ ਪਿੰਡ ਗੋਰਸੀਆਂ ਪੀਰਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਸੰਤ ਬਲਵੀਰ ਸਿੰਘ ਸੀਚੇਵਾਲ ਨੇ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ | ਇਸ ਮੌਕੇ ਸਮਾਗਮ ਦੌਰਾਨ ਸੰਤ ਸੀਚੇਵਾਲ ਨੇ ਕਿਹਾ ਕਿ ਜੇਕਰ ਹਰ ਪਿੰਡ ਜਾਂ ...

ਪੂਰੀ ਖ਼ਬਰ »

ਵਾਤਾਵਰਨ ਮਿੱਤਰਤਾ ਸੁਸਾਇਟੀ ਅਤੇ ਯੰਗਸਟਰ ਕਲੱਬ ਨੇ ਬੂਟੇ ਵੰਡੇ

ਲੋਹੀਆਂ ਖਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)-ਲੋਹੀਆਂ ਸ਼ਹਿਰ ਅਤੇ ਆਲੇ-ਦੁਆਲੇ ਦੇ ਪਿੰਡਾਂ 'ਚ ਬੂਟੇ ਲਾ ਕੇ ਪ੍ਰੇਰਣਾ ਦਾ ਸਰੋਤ ਬਣ ਰਹੀਆਂ 'ਵਾਤਾਵਰਣ ਮਿੱਤਰਤਾ ਸੁਸਾਇਟੀ ਲੋਹੀਆਂ ਖਾਸ' ਅਤੇ 'ਯੰਗਸਟਰ ਕਲੱਬ ਲੋਹੀਆਂ ਖਾਸ' ਦੇ ਸੇਵਾਦਾਰਾਂ ਵੱਲੋਂ ਮਾਂ ...

ਪੂਰੀ ਖ਼ਬਰ »

ਏ. ਐਸ. ਆਈ. ਦੀ ਮਿਲੀਭੁਗਤ ਨਾਲ ਹਾਦਸੇ ਵਾਲੀ ਬੱਸ ਬਦਲਣ ਦੇ ਪੀੜਤ ਪਰਿਵਾਰ ਨੇ ਲਾਏ ਦੋਸ਼ ਕਾਰਵਾਈ ਤੋਂ ਬਾਅਦ ਹੀ ਕੀਤਾ ਜਾਵੇਗਾ ਮਿ੍ਤਕ ਵਿਦਿਆਰਥਣ ਦਾ ਸਸਕਾਰ

ਆਦਮਪੁਰ, 19 ਅਗਸਤ (ਹਰਪ੍ਰੀਤ ਸਿੰਘ, ਰਮਨ ਦਵੇਸਰ)-ਸਥਾਨਿਕ ਪੁਲਿਸ ਵਲੋਂ ਹਾਦਸੇ ਵਾਲੀ ਬੱਸ ਬਦਲਣ ਦੇ ਦੋਸ਼ ਤੋਂ ਬਾਅਦ ਪਿੰਡ ਸਫੀਪੁਰ ਦੇ ਲੋਕਾਂ ਵਲੋਂ ਧਰਨਾ ਦਿੱਤਾ | ਦੋਸ਼ੀ ਏ.ਐਸ.ਆਈ ਦੇ ਮੁਅਤਲ ਹੋਣ ਤੋਂ ਮਿ੍ਤਕ ਰਚਨਾ ਗਿਲ ਪੁੱਤਰੀ ਪਰਮਜੀਤ ਗਿਲ ਦਾ ਸੰਸਕਾਰ ਕਰਨ ਦਾ ...

ਪੂਰੀ ਖ਼ਬਰ »

ਬਿਲਗਾ 'ਚ ਮੋਦੀ ਸਰਕਾਰ ਅਤੇ ਆਰ. ਐਸ. ਐਸ. ਦਾ ਪੁਤਲਾ ਸਾੜਿਆ

ਬਿਲਗਾ, 19 ਅਗਸਤ (ਰਾਜਿੰਦਰ ਸਿੰਘ ਬਿਲਗਾ)-ਦਿੱਲੀ ਦੇ ਯੰਤਰ ਮੰਤਰ ਰੋਡ ਤੇ ਸੰਵਿਧਾਨ ਦੀਆਂ ਕਾਪੀਆਂ ਸਾੜੇ ਜਾਣ ਅਤੇ ਡਾਕਟਰ ਅੰਬੇਡਕਰ ਵਿਰੁੱਧ ਅੱਪ ਸ਼ਬਦਾਵਲੀ ਬੋਲਣ ਦੇ ਖਿਲਾਫ ਅੱਜ ਇੱਥੇ ਦਲਿਤ ਭਾਈਚਾਰੇ ਵੱਲੋਂ ਇਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਅਤੇ ਸਥਾਨਕ ...

ਪੂਰੀ ਖ਼ਬਰ »

ਹਾਈਵੇ 'ਤੇ ਖਿੱਲਰੀ ਬਜਰੀ ਕਾਰਨ ਕਾਰ ਨੁਕਸਾਨੀ

ਗੁਰਾਇਆ, 19ਅਗਸਤ (ਬਲਵਿੰਦਰ ਸਿੰਘ)-ਇੱਥੇ ਹਾਈਵੇ 'ਤੇ ਜਲੰਧਰ ਤੋਂ ਫਿਲੌਰ ਵੱਲ ਜਾ ਰਹੀ ਇਕ ਮਾਰੂਤੀ ਅਲਟੋ ਕਾਰ ਸੜਕ ਵਿਚਕਾਰ ਖਿੱਲਰੀ ਬਜਰੀ ਤੋਂ ਬੇਕਾਬੂ ਹੋ ਕੇ ਘੁੰਮ ਕੇ ਬੁਰੀ ਤਰ੍ਹਾਂ ਨੁਕਸਾਨੀ ਗਈ ਪਰ ਕਾਰ ਸਵਾਰਾਂ ਦਾ ਬਚਾਅ ਹੋ ਗਿਆ | ਮੌਕੇ 'ਤੇ ਕਾਰ ਚਾਲਕ ਨੇ ...

ਪੂਰੀ ਖ਼ਬਰ »

ਮੀਟਿੰਗ ਮਗਰੋਂ ਗੋਲਕਾਂ ਚੁਕਵਾਈਆਂ

ਮਹਿਤਪੁਰ, 19 ਅਗਸਤ (ਰੰਧਾਵਾ) -ਬਾਬਾ ਬੁੱਢਾ ਜੀ ਗੁਰਮਤਿ ਗੰ੍ਰਥੀ ਸਭਾ ਦੀ ਮੀਟਿੰਗ ਭਾਈ ਬਹਾਲ ਸਿੰਘ ਪੰਜਾਬ ਪ੍ਰਧਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਝੁੱਗੀਆਂ ਬੀਟਲਾਂ ਵਿਖੇ ਹੋਈ | ਇਸ ਮੀਟਿੰਗ 'ਚ ਫੈਸਲਾ ਲਿਆ ਗਿਆ ਕਿ ਜੋ ਕਿ ਦੋਹਾਂ ਹੀ ਧਿਰਾਂ ਵਲੋਂ ਆਪੋ ...

ਪੂਰੀ ਖ਼ਬਰ »

ਸਤਲੁਜ ਦਰਿਆ 'ਤੇ ਬਣੇ ਰੇਲਵੇ ਪੁਲ ਦੇ ਪਿੱਲਰਾਂ 'ਚ ਫਸੀ ਲਾਸ਼ ਮਿਲੀ

ਫਿਲੌਰ, 19 ਅਗਸਤ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਰੇਲਵੇ ਪੁਲਿਸ ਫਿਲੌਰ ਦੇ ਚੌਕੀ ਇੰਚਾਰਜ ਏ. ਐਸ. ਆਈ. ਦਵਿੰਦਰ ਸ਼ਰਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਫਿਲੌਰ ਨਜ਼ਦੀਕ ਸਤਲੁਜ ਦਰਿਆ ਰੇਲਵੇ ਵਲਾੋ ਰੇਲ ਦੀ ਆਵਾਜਾਈ ਲਈ ਪੁਲ ਬਣਾਇਆ ਹੋਇਆ ਹੈ | ਜਿੱਥੇ ਆਮ ਵਿਅਕਤੀ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਜ਼ਖ਼ਮੀ

ਫਿਲੌਰ, 19 ਅਗਸਤ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ )-ਰੇਲਵੇ ਪੁਲਿਸ ਨੂੰ ਸੂਚਨਾ ਮਿਲੀ ਕਿ ਰੇਲਵੇ ਲਾਈਨਾਂ 'ਤੇ ਇਕ ਵਿਅਕਤੀ ਗੱਡੀ ਹੇਠਾਂ ਆ ਕੇ ਜਖਮੀ ਹਾਲਤ ਵਿਚ ਪਿਆ ਹੈ, ਜਿਸ ਨੂੰ ਰੇਲਵੇ ਪੁਲਿਸ ਵਲੋਂ 108 ਐਾਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਫਿਲੌਰ ਵਿਖੇ ਇਲਾਜ ...

ਪੂਰੀ ਖ਼ਬਰ »

ਬੋਤਲ 'ਚ ਨਸ਼ੀਲੇ ਟੀਕੇ ਲੈ ਕੇ ਜਾ ਰਹੇ 2 ਕਾਬੂ

ਆਦਮਪੁਰ 19 ਅਗਸਤ (ਹਰਪ੍ਰੀਤ ਸਿੰਘ)-ਸਥਾਨਿਕ ਪੁਲਿਸ ਵਲੋਂ 2 ਲੀਟਰ ਵਾਲੀ ਕੋਕ ਦੀ ਬੋਤਲ ਵਿਚ ਨਸ਼ੀਲੇ ਟੀਕੇ ਲੈ ਜਾ ਰਹੇ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਡੀ.ਐਸ.ਪੀ. ਜੋਗੇਸ਼ਵਰ ਸਿੰਘ ਗੁਰਾਇਆ ਨੇ ਦੱਸਿਆ ਕਿ ਐਸ. ਆਈ. ਗੁਰਪ੍ਰੀਤ ਸਿੰਘ ਪੁਲਿਸ ਪਾਰਟੀ ...

ਪੂਰੀ ਖ਼ਬਰ »

ਪੂਨੀਆ ਸਕੂਲ ਦੀਆਂ 7 ਵਿਦਿਆਰਥਣਾਂ ਦੀ ਹਾਈਕਿੰਗ ਤੇ ਸਿਖਲਾਈ ਕੈਂਪ ਲਈ ਚੋਣ

ਸ਼ਾਹਕੋਟ, 19 ਅਗਸਤ (ਸਚਦੇਵਾ) -ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੂਨੀਆਂ (ਸ਼ਾਹਕੋਟ) ਦੀਆਂ ਸੱਤ ਵਿਦਿਆਰਥਣਾਂ ਦੀ ਚੋਣ ਹਾਈਕਿੰਗ ਤੇ ਟ੍ਰੇਨਿੰਗ ਕੈਂਪ ਲਈ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੈਕਚਰਾਰ ਅਮਨਦੀਪ ਕੌਾਡਲ ਐੱਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਨੇ ...

ਪੂਰੀ ਖ਼ਬਰ »

ਪੇਂਡੂ ਜਲ ਘਰਾਂ ਦੇ ਪੰਚਾਇਤੀਕਰਨ ਦੀ ਨੀਤੀ ਨੂੰ ਰੱਦ ਕਰਵਾਉਣ ਲਈ ਸੰਘਰਸ਼ ਜਾਰੀ ਰਹੇਗਾ-ਮੋਮੀ

ਮਲਸੀਆਂ, 19 ਅਗਸਤ (ਸੁਖਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 9700 ਦੇ ਲਗਪਗ ਪੇਂਡੂ ਜਲ ਘਰਾਂ ਦਾ ਪੰਚਾਇਤੀਕਰਨ ਕਰਨ ਦੀ ਅਪਣਾਈ ਜਾ ਰਹੀ ਨੀਤੀ ਨੂੰ ਰੱਦ ਕਰਵਾਉਣ ਲਈ ਵਿਭਾਗ ਦੇ ਮੁਲਾਜ਼ਮਾਂ ਦੀਆਂ 5 ਮੁਲਾਜ਼ਮ ਜੱਥੇਬੰਦੀਆਂ ਦੀ ਗਠਿਤ ...

ਪੂਰੀ ਖ਼ਬਰ »

ਅਣਪਛਾਤੀ ਲਾਵਾਰਿਸ ਲਾਸ਼ ਮਿਲੀ

ਕਰਤਾਰਪੁਰ, 19 ਅਗਸਤ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਪੁਲਿਸ ਨੂੰ ਇਕ ਵਿਅਕਤੀ ਦੀ ਲਾਸ਼ ਮਿਲੀ ਹੈ | ਇਸ ਸਬੰਧ ਵਿਚ ਥਾਣਾ ਮੁਖੀ ਪਰਮਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਕਰਤਾਰਪੁਰ ਪੁਲਿਸ ਨੂੰ ਕੈਮਕੋ ਫੈਕਟਰੀ ਨਾਲ ਲੱਗਦੇ ਇਕ ਕਮਰੇ 'ਚੋਂ ਬੀਬੀ ਨਾਨਕੀ ...

ਪੂਰੀ ਖ਼ਬਰ »

ਭਾਰਤੀ ਸੰਵਿਧਾਨ ਨੂੰ ਸਾੜੇ ਜਾਣ ਦੇ ਵਿਰੋਧ ਵਜੋਂ ਬਸਪਾ ਵਲੋਂ ਫਿਲੌਰ ਵਿਖੇ ਜ਼ਬਰਦਸਤ ਰੋਸ ਪ੍ਰਦਰਸ਼ਨ

ਫਿਲੌਰ 19 ਅਗਸਤ (ਇੰਦਰਜੀਤ ਚੰਦੜ੍ਹ)-ਦਿੱਲੀ ਦੇ ਜੰਤਰ ਮੰਤਰ ਵਿਖੇ ਹਿੰਦੂਵਾਦੀ ਸੰਗਠਨਾਂ ਵਲੋਂ ਭਾਰਤੀ ਸੰਵਿਧਾਨ ਦੀ ਕਾਪੀ ਜਲਾਏ ਜਾਣ ਦੇ ਰੋਸ ਵਜੋਂ ਬੀਤੇ ਦਿਨ ਬਹੁਜਨ ਸਮਾਜ ਪਾਰਟੀ ਹਲਕਾ ਫਿਲੌਰ ਵਲੋਂ ਬਸਪਾ ਪੰਜਾਬ ਦੇ ਸਕੱਤਰ ਤੀਰਥ ਰਾਜਪੁਰਾ ਅਤੇ ਜਲੰਧਰ ਜ਼ੋਨ ...

ਪੂਰੀ ਖ਼ਬਰ »

ਭੱਠੇ 'ਤੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ 'ਚ ਟਕਰਾਅ, ਬਾਅਦ 'ਚ ਹੋਇਆ ਰਾਜ਼ੀਨਾਮਾ

ਭੋਗਪੁਰ,19 ਅਗਸਤ (ਕਮਲਜੀਤ ਸਿੰਘ ਡੱਲੀ)-ਭੋਗਪੁਰ ਨੇੜੇ ਪਿੰਡ ਬਹਿਰਾਮ ਸਰਿਸ਼ਤਾ ਵਿਖੇ ਭੱਠਾ ਮਾਲਕ ਅਤੇ ਵਾਲਮੀਕ ਸਮਾਜ ਦਰਿਅਮਾਨ ਭੱਠੇ 'ਤੇ ਕਬਜ਼ੇ ਨੂੰ ਲੈ ਕੇ ਟਕਰਾਅ ਵਾਲੀ ਸਥਿਤੀ ਪੈਦਾ ਹੋ ਗਈ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਜੋਗਿੰਦਰ ਸਿੰਘ ਮਾਨ ਆਦਿਵਾਸੀ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚੋਂ ਦਵਾਈ ਲੈਣ ਆਏ ਵਿਅਕਤੀ ਦਾ ਮੋਟਰਸਾਈਕਲ ਚੋਰੀ

ਕਰਤਾਰਪੁਰ, 19 ਅਗਸਤ (ਭਜਨ ਸਿੰਘ ਧੀਰਪੁਰ, ਵਰਮਾ)-ਸਿਵਲ ਹਸਪਤਾਲ ਕਰਤਾਰਪੁਰ 'ਚ ਚੋਰਾਂ ਵਲੋਂ ਅੱਜ ਫਿਰ ਇਕ ਦਵਾਈ ਲੈਣ ਆਏ ਪਰਿਵਾਰ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਜੱਲੋਵਾਲ ਕਾਲੋਨੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX