ਤਾਜਾ ਖ਼ਬਰਾਂ


ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  4 minutes ago
ਨਵੀਂ ਦਿੱਲੀ, 18 ਅਕਤੂਬਰ- ਐੱਫ. ਏ. ਟੀ. ਐੱਫ. ਦੀ ਅੱਜ ਹੋਈ ਇੱਕ ਅਹਿਮ ਬੈਠਕ 'ਚ ਇੱਕ ਵਾਰ ਫਿਰ ਪਾਕਿਸਤਾਨ ਬਲੈਕ ਲਿਸਟ ਹੋਣੋਂ ਬਚ ਗਿਆ ਹੈ। ਐੱਫ. ਏ. ਟੀ. ਐੱਫ. ਨੇ ਪਾਕਿਸਤਾਨ ਨੂੰ...
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  48 minutes ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮਾਲਵਾ ਖੇਤਰ 'ਚ ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਸਵੇਰ ਵੇਲੇ ਮਾਲਵੇ ਦੇ...
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  57 minutes ago
ਨਵੀਂ ਦਿੱਲੀ, 18 ਅਕਤੂਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਿੱਲੀ ਦੀ ਇੱਕ ਅਦਾਲਤ 'ਚ ਅੱਜ ਚਾਰਜਸ਼ੀਟ ਦਾਖ਼ਲ ਕੀਤੀ ਹੈ। ਸੀ. ਬੀ. ਆਈ. ਨੇ ਇਸ...
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  about 1 hour ago
ਜਲੰਧਰ, 18 ਅਕਤੂਬਰ (ਸ਼ਿਵ ਸ਼ਰਮਾ)- ਫਗਵਾੜਾ 'ਚ ਚੋਣ ਪ੍ਰਚਾਰ ਲਈ ਅੱਜ ਜਲੰਧਰ ਤੋਂ ਭਾਜਪਾ ਦੀ ਇੱਕ ਬਾਈਕ ਰੈਲੀ ਰਵਾਨਾ ਹੋ...
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 1 hour ago
ਜਲੰਧਰ, 18 ਅਕਤੂਬਰ (ਮੁਨੀਸ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਫਗਵਾੜਾ ਵਿਖੇ ਪਾਰਟੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ...
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 1 hour ago
ਗੁਰੂਹਰਸਹਾਏ, 18 ਅਕਤੂਬਰ (ਕਪਿਲ ਕੰਧਾਰੀ)- ਅੱਜ ਸਿਵਲ ਹਸਪਤਾਲ ਗੁਰੂਹਰਸਹਾਏ 'ਚ ਬਣੇ ਮੇਨ ਸਟੋਰ ਅਤੇ ਐੱਨ. ਐੱਚ. ਐੱਮ. ਦਫ਼ਤਰ 'ਚ ਅਚਾਨਕ ਅੱਗ ਲੱਗ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 1 hour ago
ਬਠਿੰਡਾ, 18 ਅਕਤੂਬਰ (ਨਾਇਬ ਸਿੱਧੂ)- ਬਠਿੰਡਾ ਦੇ ਕਸਬਾ ਮੌੜ ਮੰਡੀ 'ਚੋਂ ਲੰਘਦੀ ਕੋਟਲਾ ਬਰਾਂਚ ਨਹਿਰ 'ਚੋਂ ਅੱਜ ਵੱਡੀ ਮਾਤਰਾ ਕਾਰਤੂਸ ਬਰਾਮਦ...
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਦਿੱਲੀ ਦੇ ਤੁਲਗਕਾਬਾਦ ਇਲਾਕੇ 'ਚ ਡੀ. ਡੀ. ਏ. ਵਲੋਂ ਢਾਹਿਆ ਗਿਆ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਮੁੜੇ ਉਸੇ ਥਾਂ 'ਤੇ ਬਣੇਗਾ। ਕੇਂਦਰ ਸਰਕਾਰ ਠੀਕ...
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਨੇਤਾ ਕਰਤਾਰ ਸਿੰਘ ਭੜਾਨਾ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਮੁਰੈਨਾ ਸੀਟ ਤੋਂ ਕੇਂਦਰੀ...
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 1 hour ago
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ...
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 minute ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਵਿਧਾਨ ਸਭਾ ਹਲਕਾ ਫਗਵਾੜਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ...
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  about 3 hours ago
ਨਵੀਂ ਦਿੱਲੀ, 19 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦਾ ਅੱਜ ਹਰਿਆਣਾ ਦੇ ਮਹਿੰਦਰਗੜ੍ਹ ਦਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਵਲੋਂ ਇੱਥੇ ਇੱਕ ਚੋਣ ਰੈਲੀ ਨੂੰ...
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 3 hours ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ...
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਖਾਤਾ ਧਾਰਕਾਂ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਸੰਬੰਧੀ ਦਾਇਰ ਪਟੀਸ਼ਨ...
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 4 hours ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਨੇ ਆਸਾਮ ਨੈਸ਼ਨਲ ਰਜਿਸਟਰ ਆਫ਼ ਸਿਟੀਜਨਜ਼ (ਐੱਨ. ਆਰ. ਸੀ.) ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਮੱਧ ਪ੍ਰਦੇਸ਼ 'ਚ ਤਬਾਦਲਾ...
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 4 hours ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 4 hours ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 5 hours ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 5 hours ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 5 hours ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 5 hours ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 6 hours ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 6 hours ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 6 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 6 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 7 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  about 1 hour ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  about 1 hour ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  about 1 hour ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  about 1 hour ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  about 1 hour ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  5 minutes ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  20 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਭਾਦੋ ਸੰਮਤ 550

ਮੁਕਤਸਰ ਸਾਹਿਬ

ਨਕਲੀ ਦੇਸੀ ਘਿਓ ਖਪਤ ਦਾ ਵੱਡਾ ਬਾਜ਼ਾਰ ਬਣਿਆ ਮਲੋਟ ਸ਼ਹਿਰ

ਮਲੋਟ, 19 ਅਗਸਤ (ਗੁਰਮੀਤ ਸਿੰਘ ਮੱਕੜ)-ਭਾਵੇਂ ਕਿ ਲੋਕਾਂ ਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ ਦੇਰ ਨਾਲ ਹੀ ਜਾਗੀ ਅਤੇ ਵੱਡੇ ਪੱਧਰ ਤੇ ਮਿਸ਼ਨ ਤੰਦਰੁਸਤ ਪੰਜਾਬ ਚਲਾ ਕੇ ਨਕਲੀ ਅਤੇ ਗੈਰ ਮਿਆਰੀ ਵਸਤੂਆਂ ਦੀ ਰੋਕਥਾਮ ਦੇ ਲਈ ਵੱਡੇ ਪੱਧਰ 'ਤੇ ਜਾਂਚ ਮੁਹਿੰਮ ਚਲਾ ਕੇ ਪੰਜਾਬ ਵਿਚ ਕਈ ਥਾਵਾਂ 'ਤੇ ਵੱਡੀ ਮਾਤਰਾ ਵਿਚ ਨਕਲੀ ਪਨੀਰ, ਦੇਸੀ ਘਿਓ ਅਤੇ ਦੁੱਧ ਬਰਾਮਦ ਕੀਤਾ, ਜਿਸ ਤੋਂ ਇਹ ਗੱਲ ਸਾਫ਼ ਪਤਾ ਲੱਗਦੀ ਹੈ ਕਿ ਪੰਜਾਬ ਸਰਕਾਰ ਦੇ ਇਸ ਮੁਹਿੰਮ ਜਾਂ ਸਖਤੀ ਨੂੰ ਨਕਲੀ ਖਾਣ ਪੀਣ ਵਾਲੀਆਂ ਵਸਤੂਆਂ ਬਣਾਉਣ ਵਾਲੇ ਲਾਲਚੀ ਸੌਦਾਗਰ ਟਿੱਚ ਜਾਣਦੇ ਹੋਏ ਆਪਣੇ ਕਾਰੋਬਾਰ ਨੂੰ ਚਲਾ ਰਹੇ ਹਨ | ਭਾਵੇਂ ਕਿ ਸਿਹਤ ਵਿਭਾਗ ਵਲੋਂ ਉੱਚ ਅਧਿਕਾਰੀਆਂ ਵਲੋਂ ਮਿਲੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ ਖਾਣ ਪੀਣ ਵਾਲੀਆਂ ਵਸਤੂਆਂ ਦੇ ਨਮੂਨੇ ਭਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ, ਪਰ ਇਹ ਕਾਰਵਾਈ ਵੀ ਗੋਗਲੂਆਂ ਤੋਂ ਮਿੱਟੀ ਲਾਹੁਣ ਤੋਂ ਜ਼ਿਆਦਾ ਨਜ਼ਰ ਨਹੀਂ ਆ ਰਹੀ, ਕਿਉਂਕਿ ਸ਼ਹਿਰ ਵਿਚ ਕੁੱਝ ਲਾਲਚੀ ਕਿਸਮ ਦੇ ਲੋਕਾਂ ਵਲੋਂ ਗੈਰ ਮਿਆਰੀ ਘਿਓ ਨੂੰ ਦੇਸੀ ਘਿਓ ਦੱਸ ਕੇ ਗਾਹਕ ਤੋਂ ਪੂਰੇ ਪੈਸੇ ਲੈ ਕੇ ਜਿੱਥੇ ਆਪਣੀਆਂ ਤਿਜੌਰੀਆਂ ਭਰੀਆਂ ਜਾ ਰਹੀਆਂ ਹਨ, ਉੱਥੇ ਹੀ ਸ਼ਰ੍ਹੇਆਮ ਲੋਕਾਂ ਦੀ ਸਿਹਤ ਦੇ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | ਸ਼ਹਿਰ ਨਕਲੀ ਦੇਸੀ ਘਿਓ ਖਪਤ ਦਾ ਵੱਡਾ ਬਾਜ਼ਾਰ ਬਣ ਕੇ ਰਹਿ ਗਿਆ ਹੈ | ਸ਼ਹਿਰ ਵਿਚ ਗੈਰ ਮਿਆਰੀ ਦੇਸੀ ਘਿਓ ਦੇ ਨਾਲ ਹੀ ਨਾਲ ਗੈਰ ਮਿਆਰੀ ਪਨੀਰ ਵੀ ਵੇਚ ਕੇ ਲੋਕਾਂ ਨੂੰ ਕਈ ਬਿਮਾਰੀਆਂ ਵੱਲ ਧੱਕਿਆ ਜਾ ਰਿਹਾ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਨਾਲ ਲੱਗਦੇ ਸੂਬੇ ਹਰਿਆਣਾ ਤੋਂ 15 ਲੀਟਰ ਟੀਨ ਦੀ ਪੈਕਿੰਗ ਵਿਚ ਇਹ ਗੈਰ ਮਿਆਰੀ ਦੇਸੀ ਘਿਓ ਸ਼ਹਿਰ ਵਿਚ ਵੱਡੀ ਮਾਤਰਾ ਵਿਚ ਆ ਰਿਹਾ ਹੈ | ਇਸ ਦੇ ਨਾਲ ਹੀ ਅੱਧਾ ਲੀਟਰ ਪੈਕਿੰਗ ਅਤੇ ਲੀਟਰ ਪੈਕਿੰਗ ਵਿਚ ਵੀ ਆ ਰਿਹਾ ਹੈ | ਇਕ ਟੀਨ ਜਿਸ ਵਿਚ 15 ਲੀਟਰ ਗੈਰ ਮਿਆਰੀ ਦੇਸੀ ਘਿਓ ਹੁੰਦਾ ਹੈ, ਉਸ ਨੂੰ ਹੋਲ ਸੇਲ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰ ਰਿਟੇਲਰ ਦੁਕਾਨਦਾਰਾਂ ਨੂੰ 1800 ਤੋਂ ਲੈ ਕੇ 2500 ਰੁਪਏ ਦਾ ਟੀਨ ਦਿੰਦੇ ਹਨ | ਇਹ ਗੈਰ ਮਿਆਰੀ ਦੇਸੀ ਘਿਓ ਖਰੀਦਣ ਵਾਲੇ ਦੁਕਾਨਦਾਰ ਅਤੇ ਡੇਅਰੀ ਚਾਲਕਾਂ ਨੂੰ ਇਹ ਘਿਓ 120 ਰੁਪਏ ਤੋਂ ਲੈ ਕੇ 165 ਰੁਪਏ ਪ੍ਰਤੀ ਲੀਟਰ ਪੈਂਦਾ ਹੈ, ਜਦਕਿ ਇਹ ਅੱਗੇ ਗਾਹਕਾਂ ਨੂੰ ਉੱਚੇ ਰੇਟਾਂ ਵਿਚ ਵੇਚ ਕੇ ਜਿੱਥੇ ਗਾਹਕਾਂ ਦੀਆਂ ਜੇਬਾਂ ਕੱਟ ਰਹੇ ਹਨ, ਉੱਥੇ ਹੀ ਲੋਕਾਂ ਦੀ ਸਿਹਤ ਨਾਲ ਵੀ ਸ਼ਰ੍ਹੇਆਮ ਖਿਲਵਾੜ ਕਰ ਰਹੇ ਹਨ | ਜਾਣਕਾਰੀ ਅਨੁਸਾਰ ਕੁੱਝ ਡੇਅਰੀਆਂ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਇੱਕ ਦਿਨ ਦੇ ਵਿਚ 50 ਕਿੱਲੋ ਦੇ ਕਰੀਬ ਦੇਸੀ ਘਿਓ ਦੀ ਖਪਤ ਹੈ, ਜਦਕਿ 50 ਕਿੱਲੋ ਦੇਸੀ ਘਿਓ ਪ੍ਰਾਪਤ ਕਰਨ ਲਈ ਕਰੀਬ 75 ਤੋਂ 80 ਕਿੱਲੋ ਕਰੀਮ ਦੀ ਜ਼ਰੂਰਤ ਹੁੰਦੀ ਹੈ, ਜਦਕਿ ਇੰਨੀ ਕਰੀਮ ਡੇਅਰੀਆਂ ਵਾਲਿਆਂ ਨੂੰ ਪ੍ਰਾਪਤ ਨਹੀਂ ਹੁੰਦੀ, ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਦੇਸੀ ਘਿਓ ਦੇ ਵਿਚ ਗੈਰ ਮਿਆਰੀ ਦੇਸੀ ਘਿਓ ਦੀ ਪਾਮ ਆਇਲ ਦੀ ਮਿਲਾਵਟ ਕਰਕੇ ਵੇਚਿਆ ਜਾ ਰਿਹਾ ਹੈ | ਇਸ ਦੇ ਨਾਲ ਹੀ ਸ਼ਹਿਰ ਵਿਚ ਗੈਰ ਮਿਆਰੀ ਪਨੀਰ ਵੀ ਵਿੱਕ ਰਿਹਾ ਹੈ | ਜਾਣਕਾਰੀ ਅਨੁਸਾਰ 6 ਫ਼ੈਟ ਦੇ 1 ਲੀਟਰ ਦੁੱਧ ਦੀ ਕੀਮਤ ਕਰੀਬ 50 ਰੁਪਏ ਹੈ | ਇਸ ਵਿਚੋਂ 200 ਗ੍ਰਾਮ ਹੀ ਪਨੀਰ ਪ੍ਰਾਪਤ ਹੁੰਦਾ ਹੈ, ਜੋ ਕਿ ਪਨੀਰ ਵਾਲੇ ਨੂੰ ਹੋਰ ਖਰਚ ਪਾ ਕੇ ਇਹ ਪਨੀਰ 220 ਰੁਪਏ ਕਿੱਲੋ ਦੇ ਹਿਸਾਬ ਨਾਲ ਪ੍ਰਾਪਤ ਹੰੁਦਾ ਹੈ, ਜਦੋਂਕਿ ਦੂਜੇ ਪਾਸੇ 1 ਕਿੱਲੋ ਪਨੀਰ 160 ਰੁਪਏ ਤੋਂ ਲੈ ਕੇ 180 ਰੁਪਏ ਦੇ ਹਿਸਾਬ ਨਾਲ ਹੋਲ ਸੇਲ ਰੇਟ 'ਤੇ ਵੇਚਿਆ ਜਾ ਰਿਹਾ ਹੈ | ਇਹ ਤਾਂ ਨਹੀਂ ਹੋ ਸਕਦਾ ਕਿ ਹੋਲ ਸੇਲਰ ਆਪਣੀ ਜੇਬ ਵਿਚੋਂ ਪੈਸੇ ਪਾ ਕੇ ਮਾਲ ਵੇਚ ਰਿਹਾ ਹੋਵੇ | ਸਸਤੇ ਭਾਅ ਵਿਚ ਪਨੀਰ ਵੇਚਣ ਵਾਲੇ ਹੋਲ ਸੇਲਰ ਅਤੇ ਦੁਕਾਨਦਾਰ ਵੀ ਗੈਰ ਮਿਆਰੀ ਪਨੀਰ ਨੂੰ ਵੇਚ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਹੇ ਹਨ | ਜਦੋਂ ਇਸ ਸਬੰਧੀ ਫ਼ੂਡ ਸੈਕਟਰੀ ਕਾਹਨ ਸਿੰਘ ਪੰਨੂੰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਦੇਸੀ ਘਿਓ ਦੇ ਨਾਂਅ 'ਤੇ ਵਿੱਕ ਰਹੇ ਰਿਫ਼ਾਇੰਡ ਤੇਲ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੈ, ਜਿਸ ਵਿਚ ਆਉਣ ਵਾਲੇ ਦਿਨਾਂ ਵਿਚ ਮਲੋਟ ਵਿਖੇ ਵਿਸ਼ੇਸ਼ ਟੀਮਾਂ ਭੇਜ ਕੇ ਗੁਆਂਢੀ ਰਾਜਾਂ ਤੋਂ ਆਉਣ ਵਾਲੇ ਨਕਲੀ ਦੇਸੀ ਘਿਓ ਨੂੰ ਨੱਥ ਪਾਈ ਜਾਵੇਗੀ |

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਬੁੱਟਰ ਸ਼ਰੀਂਹ ਇਕਾਈ ਦੀ ਚੋਣ

ਗਿੱਦੜਬਾਹਾ, 19 ਅਗਸਤ (ਬਲਦੇਵ ਸਿੰਘ ਘੱਟੋਂ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ ਪਿੰਡ ਬੁੱਟਰ ਸ਼ਰੀਂਹ ਵਿਖੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬਲਵੰਤ ਸਿੰਘ ਸ਼ੇਖ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਗੁਰਪਿਆਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ...

ਪੂਰੀ ਖ਼ਬਰ »

ਸਰਕਾਰ ਦੋ ਹਜ਼ਾਰ ਪੈਨਸ਼ਨ ਲਈ ਖੜਕਦੇ ਥਾਲ ਨਾਲ ਤਾਲ ਮਿਲਾਵੇ- ਅਸੂਲ ਮੰਚ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਹਰਮਹਿੰਦਰ ਪਾਲ)- ਅਪੰਗ ਸੁਅੰਗ ਲੋਕ ਮੰਚ (ਅਸੂਲ) ਵੱਲੋਂ 15 ਤੋਂ 20 ਅਗਸਤ ਤੱਕ ਅਪੰਗ ਵਿਅਕਤੀਆਂ ਦੇ ਸੰਵਿਧਾਨਿਕ ਹੱਕਾਂ ਲਈ ਸ਼ੁਰੂ ਕੀਤੇ ਗਏ Tਥਾਲ ਖੜਕਾਓ ਅੰਦੋਲਨU ਤਹਿਤ ਪਿੰਡ ਸੰਗੂਧੌਣ, ਥਾਂਦੇਵਾਲਾ, ਬਰਕੰਦੀ, ਝਬੇਲਵਾਲੀ, ...

ਪੂਰੀ ਖ਼ਬਰ »

ਹਰਿਆਣਾ ਮਾਰਕਾ ਸ਼ਰਾਬ ਦੀਆਂ 35 ਪੇਟੀਆਂ ਸਮੇਤ ਤਿੰਨ ਕਾਬੂ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਕੁਲਦੀਪ ਸਿੰਘ ਘੁਮਾਣ)-ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਇਕ ਖੁਫ਼ੀਆ ਸੂਚਨਾ ਦੇ ਅਧਾਰ 'ਤੇ ਹਰਿਆਣਾ ਮਾਰਕਾ ਸ਼ਰਾਬ ਦੀਆਂ 35 ਪੇਟੀਆਂ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਪਾਣੀ ਨਿਕਾਸੀ ਦੇ ਪ੍ਰਬੰਧਾਂ ਦਾ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਪਏ ਮੀਂਹ ਤੋਂ ਬਾਅਦ ਪ੍ਰਸ਼ਾਸਨ ਵਲੋਂ ਤੇਜੀ ਨਾਲ ਕਾਰਵਾਈ ਕੀਤੇ ਜਾਣ ਨਾਲ ਸ਼ਹਿਰ ਵਿਚ ਮੀਂਹ ਦੇ ਪਾਣੀ ਦੀ ਨਿਕਾਸੀ ਜਲਦੀ ਸੰਭਵ ਹੋ ਸਕੀ | ਐਸ.ਡੀ.ਐਮ. ਰਾਜਪਾਲ ਸਿੰਘ ਨੇ ਸ਼ਹਿਰ ਦੇ ਵੱਖ-ਵੱਖ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਨਤੀਜਾ 100 ਫ਼ੀਸਦੀ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਦਾ ਐੱਮ.ਏ. ਹਿੰਦੀ ਸਮੈਸਟਰ ਚੌਥੇ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ: ਤੇਜਿੰਦਰ ਕੌਰ ਧਾਲੀਵਾਲ ਨੇ ਦੱਸਿਆ ...

ਪੂਰੀ ਖ਼ਬਰ »

ਪੰਜ ਟਰਾਂਸਫਾਰਮਰਾਂ 'ਚੋਂ ਸਾਮਾਨ ਚੋਰੀ

ਦੋਦਾ, 19 ਅਗਸਤ (ਰਵੀਪਾਲ)-ਪਾਵਰਕਾਮ ਸਬ ਡਵੀਜਨ ਦੋਦਾ ਅਧੀਨ ਪਿੰਡ ਭੁੱਲਰ ਅਤੇ ਪਿੰਡ ਕਾਉਣੀ ਦੇ ਕਿਸਾਨਾਂ ਦੇ ਖ਼ੇਤ 'ਚ ਚੋਰ ਰਾਤ ਸਮੇਂ ਬਿਜਲੀ ਦੇ ਪੰਜ ਟਰਾਂਸਫ਼ਾਰਮਰਾਂ ਦਾ ਕੀਮਤੀ ਸਾਮਾਨ ਚੋਰੀ ਕਰ ਕੇ ਲੈ ਗਏ | ਜਾਣਕਾਰੀ ਅਨੁਸਾਰ ਪਿੰਡ ਭੁੱਲਰ ਦੇ ਕਾਉਣੀ ਵਾਲੇ ਰਾਹ ...

ਪੂਰੀ ਖ਼ਬਰ »

ਚੋਰੀ ਕਰਨ ਵਾਲੇ ਦੋ ਵਿਅਕਤੀ ਗਿ੍ਫ਼ਤਾਰ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਕੁਲਦੀਪ ਸਿੰਘ ਘੁਮਾਣ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਨਗਦੀ ਅਤੇ ਕੱਪੜੇ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਪੁਲਿਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ 13 ...

ਪੂਰੀ ਖ਼ਬਰ »

ਦੁਕਾਨ ਦਾ ਸ਼ਟਰ ਤੋੜ ਕੇ ਚੋਰਾਂ ਨੇ ਉਡਾਈ ਨਕਦੀ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਹਰਮਹਿੰਦਰ ਪਾਲ)-ਸਥਾਨਕ ਮੌੜ ਰੋਡ 'ਤੇ ਸਥਿਤ ਗੋਇਲ ਟਰੇਡਿੰਗ ਕੰਪਨੀ ਸੈਨਟਰੀ ਦੀ ਦੁਕਾਨ 'ਤੇ ਬੀਤੀ ਰਾਤ ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਅੰਦਰ ਗੱਲੇ 'ਚ ਪਈ ਨਕਦੀ ਉਡਾ ਦਿੱਤੀ | ਚੋਰੀ ਦੀ ਵਾਰਦਾਤ ਦਾ ਦੁਕਾਨਦਾਰ ਨੂੰ ਸਵੇਰੇ ...

ਪੂਰੀ ਖ਼ਬਰ »

ਘਰ-ਘਰ ਗੁਰਬਾਣੀ ਪੜ੍ਹਾ ਕੇ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ-ਬਾਬਾ ਬਲਜੀਤ ਸਿੰਘ

ਮਲੋਟ, 19 ਅਗਸਤ (ਗੁਰਮੀਤ ਸਿੰਘ ਮੱਕੜ)-ਪਿੰਡ ਦਾਨੇਵਾਲਾ ਦੇ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ 10 ਸਤੰਬਰ ਨੂੰ ਆ ਰਹੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਧਾਰਮਿਕ ...

ਪੂਰੀ ਖ਼ਬਰ »

ਰਮਸਾ ਗਰਲਜ਼ ਹੋਸਟਲ 'ਚ ਸਮਾਗਮ

ਰੁਪਾਣਾ, 19 ਅਗਸਤ (ਜਗਜੀਤ ਸਿੰਘ)-ਸਰਕਾਰੀ ਕੰਨਿਆ ਸੈਕੰਡਰੀ ਸਕੂਲ ਦੇ ਸਮੂਹ ਸਟਾਫ਼ ਵਲੋਂ ਸਾਬਕਾ ਗ੍ਰਾਮ ਪੰਚਾਇਤ, ਕਮੇਟੀ ਮੈਂਬਰਾਂ ਅਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਪਿੰ੍ਰਸੀਪਲ ਰਾਜੀਵ ਕੁਮਾਰ ਛਾਬੜਾ ਦੀ ਅਗਵਾਈ 'ਚ ਰਮਸਾ ਗਰਲਜ਼ ਹੋਸਟਲ 'ਚ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਥਾਣਾ ਮੁਖੀ ਦੀ ਪਬਲਿਕ ਨਾਲ ਮੀਟਿੰਗ

ਮੰਡੀ ਬਰੀਵਾਲਾ, 19 ਅਗਸਤ (ਨਿਰਭੋਲ ਸਿੰਘ)-ਬਰੀਵਾਲਾ ਦੇ ਥਾਣਾ ਮੁਖੀ ਦਰਬਾਰ ਸਿੰਘ ਨੇ ਬਰੀਵਾਲਾ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨਾਲ ਮੀਟਿੰਗ ਕੀਤੀ | ਇਸ ਮੀਟਿੰਗ ਵਿਚ ਜਸਪਾਲ ਸਿੰਘ ਤਖਤਮਲਾਣਾ, ਗੁਰਮੀਤ ਸਿੰਘ, ਪ੍ਰਗਟ ਸਿੰਘ, ਲਖਵੀਰ ਸਿੰਘ ਫ਼ੌਜੀ ਵੱਟੂ, ...

ਪੂਰੀ ਖ਼ਬਰ »

ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵਲੋਂ ਜ਼ਿਲ੍ਹਾ ਪੱਧਰੀ ਧਰਨਾ 24 ਨੂੰ

ਰੁਪਾਣਾ, 19 ਅਗਸਤ (ਜਗਜੀਤ ਸਿੰਘ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਦਿੱਤੇ ਜਾ ਰਹੇ ਧਰਨੇ ਸਬੰਧੀ ਅੱਜ ਸੋਥਾ ਅਤੇ ਗਿਲਜੇਵਾਲਾ ਆਦਿ 'ਚ ਨਰੇਗਾ ਕਾਮਿਆਂ ਨਾਲ ਕੀਤੀ ਮੀਟਿੰਗ ਦੌਰਾਨ ਕਾਮਰੇਡ ਬੋਹੜ ਸਿੰਘ ਸੁਖਨਾ ਨੇ ...

ਪੂਰੀ ਖ਼ਬਰ »

ਕਮਲਪ੍ਰੀਤ ਕੌਰ ਨੇ ਡਿਸਕਸ ਥ੍ਰੋ 'ਚ ਜਿੱਤਿਆ ਸੋਨ ਤਗਮਾ

ਲੰਬੀ, 19 ਅਗਸਤ (ਸ਼ਿਵਰਾਜ ਸਿੰਘ ਬਰਾੜ)-ਲਖਨਊ ਵਿਖੇ ਹੋਈ ਅੰਤਰ ਰੇਲਵੇ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਕਮਲਪ੍ਰੀਤ ਕੌਰ ਨੇ ਡਿਸਕਸ ਥ੍ਰੋ ਵਿਚ ਨਵਾਂ ਰਿਕਾਰਡ ਬਣਾਉਂਦਿਆਂ ਸੋਨੇ ਦਾ ਤਗਮਾ ਜਿੱਤ ਕੇ ਹਲਕਾ ਲੰਬੀ ਅਤੇ ਸਾਈਾ ਸੈਂਟਰ ਬਾਦਲ ਦਾ ਨਾਂਅ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਹਰੀਕੇ ਕਲਾਂ 'ਚ ਧੂਮ-ਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਮੰਡੀ ਬਰੀਵਾਲਾ, 19 ਅਗਸਤ (ਨਿਰਭੋਲ ਸਿੰਘ)-ਹਰੀਕੇ ਕਲਾਂ ਵਿਚ ਪਿੰਡ ਦੀਆਂ ਔਰਤਾਂ ਵਲੋਂ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਸਮੇਂ ਮੁਟਿਆਰਾਂ ਅਤੇ ਸਕੂਲ ਦੀਆਂ ਬੱਚੀਆਂ ਨੇ ਵੀ ਗਿੱਧਾ ਅਤੇ ਬੋਲੀਆਂ ਪੇਸ਼ ਕੀਤੀਆਂ | ਇਸ ਸਮੇਂ ...

ਪੂਰੀ ਖ਼ਬਰ »

ਊਧਮ ਐਮਰਜੈਂਸੀ ਬਲੱਡ ਡੋਨੇਸ਼ਨ ਐਾਡ ਵੈੱਲਫੇਅਰ ਐਸੋਸੀਏਸ਼ਨ ਵਲੋਂ ਖ਼ੂਨਦਾਨ ਕੈਂਪ

ਮਲੋਟ, 19 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਦਾਣਾ ਮੰਡੀ ਵਿਖੇ ਊਧਮ ਐਮਰਜੈਂਸੀ ਬਲੱਡ ਡੋਨੇਸ਼ਨ ਐਾਡ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਿਵਲ ਹਸਪਤਾਲ, ਮੁਕਤਸਰ ਦੀ ਟੀਮ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਖ਼ੂਨਦਾਨ ਕੈਂਪ ਦਾ ਉਦਘਾਟਨ ਮਹੰਤ ਬਾਬਾ ...

ਪੂਰੀ ਖ਼ਬਰ »

ਸੈੱਲ ਫ਼ੋਨ ਟਾਵਰ ਵਰਕਰਾਂ 'ਤੇ ਝੂਠੇ ਪੁਲਿਸ ਮੁਕੱਦਮੇ ਤੁਰੰਤ ਰੱਦ ਕੀਤੇ ਜਾਣ- ਰਘੂਨਾਥ ਸਿੰਘ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਹਰਮਹਿੰਦਰ ਪਾਲ)-ਸੀਟੂ ਪੰਜਾਬ ਦੇ ਜਨਰਲ ਸਕੱਤਰ ਕਾਮਰੇਡ ਰਘੂਨਾਥ ਸਿੰਘ ਨੇ ਮੋਬਾਈਲ ਫ਼ੋਨ ਟਾਵਰ ਕੰਪਨੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੇ ਮੋਬਾਈਲ ਸੈੱਲ ਫ਼ੋਨ ਟਾਵਰ ਵਰਕਰ ਯੂਨੀਅਨ ਪੰਜਾਬ ਸੀਟੂ ਵਰਕਰਾਂ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਿਰਜਣਾ ਵਲੋਂ ਕਿਤਾਬ ਰਿਲੀਜ਼

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬੀ ਸਾਹਿਤ ਸਿਰਜਨਾ ਮੰਚ ਪੰਜਾਬ ਵਲੋਂ ਪ੍ਰਸਿੱਧ ਗੀਤਕਾਰ ਚੰਨੀ ਰੁਖਾਲਾ ਦੀ ਪੁਸਤਕ 'ਪੋਹਲੀ ਦਾ ਫ਼ੁੱਲ' ਸਥਾਨਕ ਤਿਲਕ ਨਗਰ ਨਗਰੀ ਨੰ: 1 ਵਿਖੇ ਰਿਲੀਜ਼ ਕੀਤੀ | ਕਿਤਾਬ ਰਿਲੀਜ਼ ਕਰਨ ਦੀ ਰਸਮ ਮੌਕੇ ਗੀਤਕਾਰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਸਵਰਨ ਲਤਾ ਰਾਜ ਵਲੋਂ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ)-ਪਿਛਲੇ 60 ਸਾਲ ਤੋਂ ਖੇਤਰ ਵਿਚ ਸਿਹਤ ਸੇਵਾਵਾਂ ਦੇਣ ਵਾਲੇ ਡਾ: ਬਲਦੇਵ ਰਾਜ ਨੂੰ ਸਮਰਪਿਤ ਆਧੁਨਿਕ ਮਲਟੀ ਸਪੈਸ਼ਲਿਸਟ ਹਸਪਤਾਲ ਦਾ ਉਦਘਾਟਨ ਅੱਜ ਸਥਾਨਕ ਬਠਿੰਡਾ ਰੋਡ ਵਿਖੇ ਡਾ: ਸਵਰਨ ਲਤਾ ਰਾਜ ਵਲੋਂ ਕੀਤਾ ਗਿਆ ...

ਪੂਰੀ ਖ਼ਬਰ »

21 ਨੂੰ ਮੁਕਤਸਰ, 22 ਨੂੰ ਫਰੀਦਕੋਟ ਤੇ 23 ਨੂੰ ਕੋਟਕਪੁਰਾ 'ਚ ਮਿਲਣਗੀਆਂ ਅੱਧੇ ਮੁੱਲ 'ਤੇ ਕੰਨ ਦੀਆਂ ਮਸ਼ੀਨਾਂ

ਜਲੰਧਰ, 19 ਅਗਸਤ (ਅ.ਬ.)-ਈਕੋ ਸਾਊਾਡ ਇੰਟਰਨੈਸ਼ਨਲ ਵਲੋਂ ਘੱਟ ਸੁਣਾਈ ਦੇਣ ਵਾਲਿਆਂ ਲਈ ਮੁਫਤ ਹੇਅਰਿੰਗ ਚੈਕਅੱਪ ਕੈਂਪ 21 ਅਗਸਤ ਮੰਗਲਵਾਰ ਨੂੰ ਸਿਟੀ ਹੋਟਲ, ਨੇੜੇ ਬੀ.ਐਸ. ਐਨ.ਐਲ. ਟੈਲੀਫੋਨ ਐਕਸਚੇਜ਼ ਰੇਲਵੇ ਰੋਡ ਮੁਕਤਸਰ, 22 ਅਗਸਤ ਬੁੱਧਵਾਰ ਨੂੰ ਹੋਟਲ ਟਰੰਪ ਪਲਾਜਾ, ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਜਾਗਰੂਕਤਾ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਸੁਖਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਪਿ੍ਤਪਾਲ ਸਿੰਘ ਦੀ ਅਗਵਾਈ ਹੇਠ ਵਲੰਟੀਅਰਜ਼ ਨੇ ਮੁਆਵਜ਼ਾ ਪੀੜਤ ਸਕੀਮ 2017 ...

ਪੂਰੀ ਖ਼ਬਰ »

ਸਰਵਹਿਤਕਾਰੀ ਵਿੱਦਿਆ ਮੰਦਰ 'ਚ ਸਿੱਖਿਆ ਸੰਮਤੀ ਨੇ ਪ੍ਰੋਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੂੜਾ ਗੁੱਜਰ ਰੋਡ ਸਥਿਤ ਸ੍ਰੀ ਸੁਰਿੰਦਰ ਕੁਮਾਰ ਗੁਪਤਾ ਸਰਵਹਿੱਤਕਾਰੀ ਵਿਦਿਆ ਮੰਦਿਰ ਦੇ ਵਿਹੜੇ 'ਚ ਸਿੱਖਿਆ ਸੰਮਤੀ ਵਲੋਂ ਪ੍ਰੋਗਰਾਮ ਕਰਵਾਇਆ ਗਿਆ | ਇਸ ਕਾਰਜਸ਼ਾਲਾ ਦੀ ਸ਼ੁਰੂਆਤ ਜੋਤੀ ਪ੍ਰਚੰਡ ...

ਪੂਰੀ ਖ਼ਬਰ »

ਅੰਗਰੇਜ਼ੀ ਅਧਿਆਪਕ ਐਸੋਸੀਏਸ਼ਨ ਦੀ ਮੰਗ ਪ੍ਰਵਾਨ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ)-ਅੰਗਰੇਜ਼ੀ ਅਧਿਆਪਕ ਐਸੋਸੀਏਸ਼ਨ ਲੰਬੇ ਸਮੇਂ ਤੋਂ ਮੰਗ ਕਰ ਰਹੀ ਸੀ ਕਿ ਅੰਗਰੇਜ਼ੀ ਵਿਸ਼ੇ ਦੇ ਛੇਵੀਂ ਤੋਂ ਦਸਵੀਂ ਜਮਾਤ ਦੇ ਬਹੁਤ ਜ਼ਿਆਦਾ ਵਿਸਥਾਰਿਤ ਸਿਲੇਬਸ ਨੂੰ ਘੱਟ ਕੀਤਾ ਜਾਵੇ ਅਤੇ ਇਸ ਵਿਚ ਲੋੜੀਂਦੀ ...

ਪੂਰੀ ਖ਼ਬਰ »

ਸਕੂਲ ਪ੍ਰਬੰਧਕੀ ਕਮੇਟੀ ਨੇ ਜੁਮਲਾ ਮਾਲਕੀ ਦੀ ਕਰਵਾਈ ਰਜਿਸਟਰੀ

ਮਲੋਟ, 19 ਅਗਸਤ (ਗੁਰਮੀਤ ਸਿੰਘ ਮੱਕੜ)-ਸਿੱਖ ਗੁਰੂਆਂ ਦੇ ਨਾਂਅ 'ਤੇ ਚੱਲ ਰਹੇ ਸਕੂਲ ਦੀ ਪ੍ਰਬੰਧਕ ਕਮੇਟੀ ਨੇ ਪੰਚਾਇਤ ਨਾਲ ਕੀਤੀ ਜ਼ਮੀਨ ਹਾਸਿਲ ਕਰਨ ਦੀ ਗੱਲਬਾਤ ਤੋਂ ਮੁਨਕਰ ਹੁੰਦੇ ਹੋਏ ਪਿੰਡ ਸ਼ੇਖੂ ਦੀ ਪੰਚਾਇਤ ਨੇ 1986 ਵਿਚ ਇਕ ਪੰਚਾਇਤੀ ਮਤੇ ਰਾਹੀਂ ਸ਼ਹਿਰ ਦੇ ਨਾਲ ...

ਪੂਰੀ ਖ਼ਬਰ »

ਗੰਭੀਰ ਸੰਕਟ 'ਚ ਘਿਰੇ ਕਿਸਾਨ ਚਿਹਰਿਆਂ 'ਤੇ ਛਾਈ ਬੱਦਲਾਂ ਦੀ ਮੁਸਕਰਾਹਟ

ਮੰਡੀ ਲੱਖੇਵਾਲੀ, 19 ਅਗਸਤ (ਮਿਲਖ ਰਾਜ)-ਅੱਜ ਇਲਾਕੇ ਵਿਚ ਹੋਈ ਦਰਮਿਆਨੀ ਬਾਰਿਸ਼ ਨੇ ਜਿਥੇ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ ਹੈ, ਉੱਥੇ ਹੀ ਪਿਛਲੇ ਇਕ ਮਹੀਨੇ ਤੋਂ ਪਾਣੀ ਦੀ ਘਾਟ ਕਾਰਨ ਬੇਹੱਦ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਕਿਸਾਨਾਂ ਦੇ ਉਦਾਸ ਚਿਹਰਿਆਂ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਮਲੋਟ, 19 ਅਗਸਤ (ਗੁਰਮੀਤ ਸਿੰਘ ਮੱਕੜ)-ਸਾਉਣ ਮਹੀਨੇ ਨੂੰ ਸਮਰਪਿਤ ਪਿੰਡ ਮੋਹਲਾਂ ਵਿਖੇ ਤੀਆਂ ਦਾ ਤਿਉਹਾਰ ਮੈਡਮ ਕੁਲਦੀਪ ਕੌਰ ਦੀ ਅਗਵਾਈ ਵਿਚ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪਰਮਜੀਤ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਅਕਾਲੀ ਦਲ ਬਾਦਲ ਨੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਸਾਲਾਸਰ ਸੇਵਾ ਸੰਮਤੀ ਵਲੋਂ ਭੰਡਾਰੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਮਲੋਟ, 19 ਅਗਸਤ (ਗੁਰਮੀਤ ਸਿੰਘ ਮੱਕੜ)-ਸ੍ਰੀ ਬਾਲਾ ਜੀ ਸਾਲਾਸਰ ਸੇਵਾ ਸੰਮਤੀ ਵਲੋਂ ਪਿੰਡ ਮਾਲਸਰ ਵਿਖੇ ਸ਼ੁਰੂ ਹੋਣ ਵਾਲੇ 12ਵੇਂ ਭੰਡਾਰੇ ਸਬੰਧੀ ਮੀਟਿੰਗ ਬਾਬਾ ਬੇਰੀ ਵਾਲਾ ਮੰਦਰ ਵਿਖੇ ਸੰਮਤੀ ਦੇ ਪ੍ਰਧਾਨ ਜਗਨਨਾਥ ਸ਼ਰਮਾ ਦੇ ਅਗਵਾਈ ਵਿਚ ਹੋਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਬਲੋਚਕੇਰਾ ਦਾ ਸਾਲਾਨਾ ਮੇਲਾ ਯਾਦਗਾਰੀ ਹੋ ਨਿੱਬੜਿਆ

ਮਲੋਟ, 19 ਅਗਸਤ (ਗੁਰਮੀਤ ਸਿੰਘ ਮੱਕੜ)-ਪਿੰਡ ਬਲੋਚਕੋਰਾ ਵਿਖੇ ਬਾਬਾ ਰੁਕਮਨ ਪੀਰ ਸਈਅਦ ਅਲੀ ਖਾਂ ਦੀ ਯਾਦ 'ਚ ਹਰ ਸਾਲ ਵਾਂਗ ਲੱਗਣ ਵਾਲਾ ਭਾਰੀ ਮੇਲਾ ਇਸ ਵਾਰ ਵੀ ਖ਼ੂਬ ਭਰਿਆ ਤੇ ਇਹ 20ਵਾਂ ਮੇਲਾ ਲੋਕ ਮਨਾਂ 'ਚ ਅਮਿੱਟ ਪੈੜਾਂ ਛੱਡਦਾ ਹੋਇਆ ਨੇਪਰੇ ਚੜਿ੍ਹਆ | ਮੇਲੇ ਦੌਰਾਨ ...

ਪੂਰੀ ਖ਼ਬਰ »

ਜੁਰਮਾਂ ਦੀ ਰੋਕਥਾਮ ਲਈ ਜਨਤਾ ਦਾ ਸਹਿਯੋਗ ਜ਼ਰੂਰੀ-ਥਾਣਾ ਮੁਖੀ

ਮੰਡੀ ਬਰੀਵਾਲਾ, 19 ਅਗਸਤ (ਨਿਰਭੋਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਪੁਲਿਸ ਵਲੋਂ ਨਸ਼ਾ ਵਿਰੋਧੀ ਮੁਹਿੰਮ ਵਿੱਢੀ ਗਈ ਹੈ | ਨਸ਼ੇ ਵੇਚਣ ਵਾਲਿਆਂ ਦੀ ਖੈਰ ਨਹੀਂ ਹੋਵੇਗੀ | ਜੁਰਮਾਂ ਦੀ ਰੋਕਥਾਮ ਲਈ ਜਨਤਾ ਦਾ ਸਹਿਯੋਗ ...

ਪੂਰੀ ਖ਼ਬਰ »

ਸੰਯੁਕਤ ਸਾਲਾਨਾ ਸਿਖਲਾਈ 10 ਰੋਜ਼ਾ ਕੈਂਪ ਦੀ ਸ਼ੁਰੂਆਤ

ਮਲੋਟ, 19 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਐਨ.ਐਨ.ਸੀ. ਅਕੈਡਮੀ ਵਿਖੇ ਤਿੰਨ ਪੰਜਾਬ ਗਰਲਜ਼ ਬਟਾਲੀਅਨ ਵਲੋਂ ਲਗਾਏ ਗਏ 10 ਰੋਜ਼ਾ ਕੈਂਪ ਦੌਰਾਨ ਦੂਜੇ ਦਿਨ ਕੈਂਪ ਕਮਾਨ ਅਧਿਕਾਰੀ ਕਰਨਲ ਜਸਮੀਤ ਸਿੰਘ ਬਾਲੀ ਨੇ ਕੈਡਿਟਾਂ ਨਾਲ ਪ੍ਰੇਰਨਾਦਾਇਕ ਵਿਚਾਰ ਵਟਾਂਦਰਾ ਕੀਤਾ | ...

ਪੂਰੀ ਖ਼ਬਰ »

ਪੱਪੀ ਮਾਨ ਨੇ ਪੰਨੀਵਾਲਾ 'ਚ ਸੁਣੀਆਂ ਲੋਕ ਮੁਸ਼ਕਿਲਾਂ

ਪੰਨੀਵਾਲਾ ਫ਼ੱਤਾ, 19 ਅਗਸਤ (ਰੁਪਿੰਦਰ ਸਿੰਘ ਸੇਖੋਂ)-ਵਿਧਾਨ ਸਭਾ ਹਲਕਾ ਲੰਬੀ ਦੇ ਕਸਬੇ ਪੰਨੀਵਾਲਾ ਫ਼ੱਤਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਉਚੇਚੇ ਤੌਰ 'ਤੇ ਮੁੱਖ ਮੰਤਰੀ ਪੰਜਾਬ ਦੇ ਆਦੇਸ਼ਾਂ 'ਤੇ ਓ.ਐੱਸ.ਡੀ. ਸਤਿੰਦਰਪਾਲ ਸਿੰਘ ਪੱਪੀ ਮਾਨ ਪਹੰੁਚੇ | ਪਿੰਡ ...

ਪੂਰੀ ਖ਼ਬਰ »

ਕਿਡਜ਼ ਕਰਿਉ ਪਲੇਅ ਸਕੂਲ ਵਿਖੇ ਸੱਭਿਆਚਾਰਕ ਪ੍ਰੋਗਰਾਮ

ਮਲੋਟ,19 ਅਗਸਤ (ਰਣਜੀਤ ਸਿੰਘ ਪਾਟਿਲ)- ਕਿਡਜ਼ ਕਰਿਉ ਪਬਲਿਕ ਸਕੂਲ ਪੁੱਡਾ ਕਾਲੋਨੀ ਮਲੋਟ ਵਿਖੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਪ੍ਰੋਗਰਾਮ ਤੀਆਂ” ਤੀਜ ਦੀਆਂ ਕਰਵਾਇਆ ਗਿਆ | ਇਸ ਮੌਕੇ ਸਟਾਫ਼ ਵਲੋਂ ਬੱਚਿਆਂ ਨੂੰ ਆਪਣੇ ਸੱਭਿਆਚਾਰ ਬਾਰੇ ਜਾਣੂ ਕਰਵਾਇਆ ਗਿਆ | ...

ਪੂਰੀ ਖ਼ਬਰ »

ਡੈਮੋਕੇ੍ਰਟਿਕ ਮੁਲਾਜ਼ਮ ਫੈਡਰੇਸ਼ਨ ਵਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਜ਼ੋਨ ਪੱਧਰੀ ਰੈਲੀ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਸੂਬਾਈ ਆਗੂਆਂ ਜਸਵਿੰਦਰ ਝਬੇਲਵਾਲੀ ਅਤੇ ਪਵਨ ਕੁਮਾਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਕਲੱਬ ਵਲੋਂ ਪਿੰਡ ਭੁੱਲਰ ਦੇ ਹੈਾਡਬਾਲ ਟੀਮ ਦੀ ਚੋਣ

ਦੋਦਾ, 19 ਅਗਸਤ (ਰਵੀਪਾਲ)-ਖੇਡਾਂ ਤੇ ਲੋਕ ਭਲਾਈ ਸੇਵਾਵਾਂ ਕਲੱਬ ਪਿੰਡ ਭੁੱਲਰ ਵਲੋਂ ਹੈਾਡਬਾਲ ਟੀਮ ਦੀ ਚੋਣ ਕਰਕੇ ਵੱਡੀਆਂ ਮੱਲ੍ਹਾਂ ਲਈ ਖਿਡਾਰੀ ਤਿਆਰ ਕਰਨ ਦਾ ਬੀੜਾ ਚੁੱਕਿਆ ਹੈ | ਕਲੱਬ ਪ੍ਰਧਾਨ ਅੰਜਨਦੀਪ ਸਿੰਘ ਭੁੱਲਰ ਨੇ ਦੱਸਿਆ ਪਿੰਡ ਭੁੱਲਰ ਸਕੂਲ ਦੇ ਡੀ.ਪੀ.ਈ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX