ਤਾਜਾ ਖ਼ਬਰਾਂ


ਅੱਗ ਲੱਗਣ ਨਾਲ ਘਰ ਦਾ ਸਾਰਾ ਸਾਮਾਨ ਸੜ ਕੇ ਰਾਖ
. . .  1 day ago
ਸ੍ਰੀ ਮੁਕਤਸਰ ਸਾਹਿਬ ,13 ਨਵੰਬਰ { ਰਣਜੀਤ ਸਿੰਘ }- ਗੋਨੇਆਲਾ ਰੋਡ ਦੀ ਗਲੀ ਨੰਬਰ 16 ਵਿਚ ਕਰੀਬ ਸਾਡੇ ਅੱਠ ਵਜੇ ਪੂਜਾ ਕਰਨ ਦੇ ਲਈ ਮੰਦਿਰ ਚ ਲਗਾਈ ਜੋਤ ਨਾਲ ਘਰ ‘ਚ ਅੱਗ ਲੱਗ ਗਈ। ਜਿਸ ਨਾਲ ਘਰ ਦਾ ...
ਗਰਨੇਡ ਤੇ ਜਿੰਦਾ ਕਾਰਤੂਸਾਂ ਸਮੇਤ ਮਹਿਲਾ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 13 ਨਵੰਬਰ - ਸ੍ਰੀਨਗਰ ਪੁਲਿਸ ਨੇ ਲਾਏਪੋਰਾ ਵਿਖੇ ਸਰਚ ਆਪ੍ਰੇਸ਼ਨ ਦੌਰਾਨ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਤੋਂ ਗਰਨੇਡ ਅਤੇ ਭਾਰੀ ਮਾਤਰਾ 'ਚ ਜਿੰਦਾ ਕਾਰਤੂਸ ਬਰਾਮਦ...
ਸਦਾਨੰਦ ਗੌੜਾ ਤੇ ਨਰਿੰਦਰ ਸਿੰਘ ਤੋਮਰ ਨੂੰ ਦਿੱਤੇ ਗਏ ਵਾਧੂ ਚਾਰਜ
. . .  1 day ago
ਨਵੀਂ ਦਿੱਲੀ, 13 ਨਵੰਬਰ - ਕੇਂਦਰੀ ਮੰਤਰੀ ਸਦਾਨੰਦ ਗੌੜਾ ਨੂੰ ਰਸਾਇਣ ਤੇ ਖਾਦ ਮੰਤਰਾਲੇ ਦਾ ਵਾਧੂ ਚਾਰਜ ਦਿੱਤਾ ਗਿਆ ਹੈ, ਜਦਕਿ ਨਰਿੰਦਰ ਸਿੰਘ ਤੋਮਰ ਨੂੰ ਉਨ੍ਹਾਂ ਦੇ ਮਹਿਕਮੇ ਤੋਂ ਇਲਾਵਾ...
ਸਰਕਾਰ ਨੇ 8 ਪੂਰਬ ਉੱਤਰੀ ਅੱਤਵਾਦੀ ਸੰਗਠਨਾਂ ਉੱਪਰ ਪਾਬੰਦੀ ਵਧਾਈ - ਗ੍ਰਹਿ ਮੰਤਰਾਲਾ
. . .  1 day ago
ਨਵੀਂ ਦਿੱਲੀ, 13 ਨਵੰਬਰ - ਗ੍ਰਹਿ ਮੰਤਰਾਲੇ ਅਨੁਸਾਰ ਕੇਂਦਰ ਸਰਕਾਰ ਨੇ ਪੂਰਬ ਉੱਤਰੀ ਦੇ 8 ਅੱਤਵਾਦੀ ਸੰਗਠਨਾਂ ਉੱਪਰ ਪਾਬੰਦੀ 5 ਸਾਲਾਂ ਲਈ ਹੋਰ ਵਧਾ ਦਿੱਤੀ...
ਤਾਮਿਲਨਾਡੂ 'ਚ ਡੀ.ਐਮ.ਕੇ ਨਾਲ ਮਿਲ ਕੇ ਲੜਾਂਗੇ ਵਿਧਾਨ ਸਭਾ ਚੋਣ - ਯੇਚੁਰੀ
. . .  1 day ago
ਚੇਨਈ, 13 ਨਵੰਬਰ - ਡੀ.ਐਮ.ਕੇ ਪ੍ਰਮੁੱਖ ਸਟਾਲਿਨ ਨਾਲ ਮੁਲਾਕਾਤ ਤੋਂ ਬਾਅਦ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ ਸੀਤਾ ਰਾਮ ਯੇਚੁਰੀ ਨੇ ਐਲਾਨ ਕੀਤਾ ਕਿ ਤਾਮਿਲਨਾਡੂ...
ਸਾਂਝਾ ਅਧਿਆਪਕ ਮੋਰਚਾ ਤੇ ਜਥੇਬੰਦੀਆਂ ਵੱਲੋਂ ਭੱਠਲ ਦੀ ਕੋਠੀ ਦਾ ਘਿਰਾਓ
. . .  1 day ago
ਲਹਿਰਾਗਾਗਾ, 13 ਨਵੰਬਰ (ਸੂਰਜ ਭਾਨ ਗੋਇਲ) - ਸਾਂਝਾ ਅਧਿਆਪਕ ਮੋਰਚਾ ਅਤੇ ਇਲਾਕੇ ਦੀਆਂ ਸੰਘਰਸ਼ਸ਼ੀਲ ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਵੱਲੋਂ ਅੱਜ ਇੱਥੇ ਦੋ ਕਿੱਲੋਮੀਟਰ...
ਹਥਿਆਰਾਂ ਸਣੇ 1 ਲੱਖ ਦਾ ਇਨਾਮੀ ਬਦਮਾਸ਼ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ) - ਦਿੱਲੀ ਪੁਲਿਸ ਨੇ ਕਾਲਿੰਦੀ ਕੁੰਜ ਇਲਾਕੇ 'ਚੋਂ ਮੋਹਿਤ ਨਾਂਅ ਦੇ ਬਦਮਾਸ਼ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਇਸ ਬਦਮਾਸ਼ 'ਤੇ ਪੁਲਿਸ ਨੇ 1 ਲੱਖ ਰੁਪਏ ਦਾ ਇਨਾਮ...
ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 13 ਨਵੰਬਰ - ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ 'ਚ ਪੈਂਦੇ ਕੇਰਨ ਸੈਕਟਰ ਵਿਖੇ ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀਆਂ ਨੂੰ ਢੇਰ ਕਰ...
ਸ੍ਰੀਲੰਕਾ : ਸੁਪਰੀਮ ਕੋਰਟ ਵੱਲੋਂ ਸੰਸਦ ਭੰਗ ਕਰਨ ਦਾ ਫ਼ੈਸਲਾ ਖ਼ਾਰਜ
. . .  1 day ago
ਕੋਲੰਬੋ, 13 ਨਵੰਬਰ - ਸ੍ਰੀਲੰਕਾ ਦੀ ਸੁਪਰੀਮ ਕੋਰਟ ਨੇ ਸੰਸਦ ਭੰਗ ਕਰਨ ਦੇ ਫ਼ੈਸਲੇ ਨੂੰ ਖ਼ਾਰਜ ਕਰ ਦਿੱਤਾ...
1984 ਸਿੱਖ ਦੰਗਾ ਮਾਮਲਾ: ਐੱਸ.ਆਈ.ਟੀ. 'ਚ ਤੀਜੇ ਮੈਂਬਰ ਦੀ ਨਿਯੁਕਤੀ ਸਬੰਧੀ ਰਾਸ਼ਟਰਪਤੀ ਨੂੰ ਮੰਗ ਪੱਤਰ
. . .  1 day ago
ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)- ਭਾਜਪਾ ਦੀ ਸੰਸਦ ਮੈਂਬਰ ਮੀਨਾਕਸ਼ੀ ਲੇਖੀ, ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ.ਸਿੰਘ, ਗੁਰਚਰਨ ਸਿੰਘ ਗਿੱਲ, (ਵਧੀਕ ਐਡਵੋਕੇਟ ਜਨਰਲ...
ਫਲਿਪਕਾਰਟ ਦੇ ਗਰੁੱਪ ਸੀ.ਈ.ਓ ਬਿੰਨੀ ਬਾਂਸਲ ਵੱਲੋਂ ਅਸਤੀਫ਼ਾ
. . .  1 day ago
ਨਵੀਂ ਦਿੱਲੀ, 13 ਨਵੰਬਰ - ਦੁਰਵਿਵਹਾਰ ਦੇ ਦੋਸ਼ਾਂ ਦੀ ਜਾਂਚ ਤੋਂ ਬਾਅਦ ਵਾਲਮਾਰਟ ਦੀ ਕੰਪਨੀ ਫਲਿਪਕਾਰਟ ਦੇ ਗਰੁੱਪ ਸੀ.ਈ.ਓ ਬਿੰਨੀ ਬਾਂਸਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ...
ਸੀਤਾਰਾਮ ਯੇਚੁਰੀ ਵੱਲੋਂ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਨਾਲ ਮੁਲਾਕਾਤ
. . .  1 day ago
ਚੇਨਈ, 13 ਨਵੰਬਰ - ਸੀ.ਪੀ.ਆਈ (ਐੱਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਚੇਨਈ ਵਿਖੇ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਨਾਲ ਕੀਤੀ। ਇਸ ਮੌਕੇ 'ਤੇ ਰਾਜ ਸਭਾ ਮੈਂਬਰ...
ਕੈਪਟਨ ਅਰਵਿੰਦ ਕਠਪਾਲੀਆ ਨੂੰ ਆਪ੍ਰੇਸ਼ਨ ਡਾਇਰੈਕਟਰ ਦੇ ਅਹੁਦੇ ਤੋਂ ਹਟਾਇਆ ਗਿਆ
. . .  1 day ago
ਨਵੀਂ ਦਿੱਲੀ, 13 ਨਵੰਬਰ - ਏਅਰ ਇੰਡੀਆ ਨੇ ਕੈਪਟਨ ਅਰਵਿੰਦ ਕਠਪਾਲੀਆ ਨੂੰ ਆਪ੍ਰੇਸ਼ਨ ਡਾਇਰੈਕਟਰ ਦੇ ਅਹੁਦੇ ਤੋਂ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਹੈ। ਇਸ ਤੋਂ ਪਹਿਲਾ ਬੀਤੇ ਦਿਨ...
ਦਰਦਨਾਕ ਹਾਦਸੇ 'ਚ ਦੋ ਦੋਸਤਾਂ ਦੀ ਮੌਤ
. . .  1 day ago
ਜ਼ੀਰਕਪੁਰ, 13ਨਵੰਬਰ (ਹੈਪੀ ਪੰਡਵਾਲਾ) - ਇੱਥੋਂ ਦੀ ਜ਼ੀਰਕਪਰ-ਪੰਚਕੂਲਾ ਸੜਕ 'ਤੇ ਬੀਤੀ ਰਾਤ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ ਬੁਲਟ ਮੋਟਰਸਾਈਕਲ ਸਵਾਰ ਦੋ ਦੋਸਤਾਂ ਦੀ ਮੌਤ...
ਹਿਮਾਚਲ ਦੀ ਸੋਲਾਂਗ ਘਾਟੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸ਼ਿਮਲਾ, 13 ਨਵੰਬਰ - ਹਿਮਾਚਲ ਪ੍ਰਦੇਸ਼ ਦੀ ਸੋਲਾਂਗ ਘਾਟੀ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ, ਜਿਸ ਦਾ ਸੈਲਾਨੀ ਭਰਪੂਰ ਮਜ਼ਾ ਲੈ ਰਹੇ...
ਸੀ.ਬੀ.ਆਈ ਰਿਸ਼ਵਤ ਮਾਮਲਾ : ਅਦਾਲਤ ਨੇ ਦਲਾਲ ਮਨੋਜ ਪ੍ਰਸਾਦ ਦੀ ਨਿਆਇਕ ਹਿਰਾਸਤ 27 ਤੱਕ ਵਧਾਈ
. . .  1 day ago
ਸਬਰੀਮਾਲਾ ਮੰਦਿਰ ਵਿਵਾਦ : ਸੁਪਰੀਮ ਕੋਰਟ ਸਮੀਖਿਆ ਪਟੀਸ਼ਨਾਂ 'ਤੇ ਖੁੱਲ੍ਹੀ ਅਦਾਲਤ 'ਚ ਕਰੇਗਾ ਸੁਣਵਾਈ
. . .  1 day ago
ਸੜਕ ਹਾਦਸੇ 'ਚ ਵਿਦਿਆਰਥਣ ਦੀ ਮੌਤ
. . .  1 day ago
ਭਾਈ ਲੌਂਗੋਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਕੀਤੇ ਦਰਸ਼ਨ
. . .  1 day ago
ਮੋਦੀ ਨੂੰ ਦਿੱਤੀ ਕਲੀਨ ਚਿੱਟ ਖਿਲਾਫ ਸੁਪਰੀਮ ਕੋਰਟ ਕਰੇਗਾ ਸੁਣਵਾਈ
. . .  1 day ago
ਸ਼੍ਰੋਮਣੀ ਕਮੇਟੀ ਦੇ ਗੋਬਿੰਦ ਸਿੰਘ ਲੌਂਗੋਵਾਲ ਮੁੜ ਬਣੇ ਪ੍ਰਧਾਨ- ਦੇਖੋ ਤਸਵੀਰਾਂ
. . .  1 day ago
ਨਸ਼ਾ ਵੇਚਣ ਵਾਲਿਆ ਖ਼ਿਲਾਫ਼ ਪਿੰਡ ਵਾਸੀਆ ਨੇ ਲਗਾਏ ਇਸ਼ਤਿਹਾਰ
. . .  1 day ago
ਮਿੰਨੀ ਬੱਸ ਪਲਟਣ ਕਾਰਨ ਨੌਜਵਾਨ ਦੀ ਮੌਤ
. . .  1 day ago
ਐਸ.ਜੀ.ਪੀ.ਸੀ. ਮੈਂਬਰ ਦੇ ਲੜਕੇ ਵੱਲੋਂ ਪੱਤਰਕਾਰਾਂ ਨਾਲ ਬਦਸਲੂਕੀ
. . .  1 day ago
ਐਸ.ਜੀ.ਪੀ.ਸੀ. ਮੈਂਬਰ ਬੀਬੀ ਕਿਰਨਜੋਤ ਕੌਰ ਕੋਲੋਂ ਸਟੇਜ ਤੋਂ ਖੋਹਿਆ ਮਾਈਕ
. . .  1 day ago
ਪ੍ਰੇਮ ਸਬੰਧਾਂ ਦੇ ਚਲਦਿਆਂ ਨੌਜਵਾਨ ਦੀ ਹੱਤਿਆ
. . .  1 day ago
ਐਸ.ਜੀ.ਪੀ.ਸੀ. ਜਨਰਲ ਇਜਲਾਸ : ਅੰਤ੍ਰਿਗ ਕਮੇਟੀ ਲਈ ਨਾਮ
. . .  1 day ago
ਐਸ.ਜੀ.ਪੀ.ਸੀ. ਜਨਰਲ ਇਜਲਾਸ : ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਬਣੇ, ਜੂਨੀਅਰ ਪ੍ਰਧਾਨ ਬਿਕਰ ਸਿੰਘ ਚਾਨੋ, ਜਨਰਲ ਸੱਕਤਰ ਗੁਰਬਚਨ ਸਿੰਘ ਸਿੰਘ ਕਰਮੂਵਾਲ ਬਣੇ
. . .  1 day ago
ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ ਦੁਬਾਰਾ ਚੁਣੇ ਗਏ ਪ੍ਰਧਾਨ
. . .  1 day ago
ਐਸ.ਜੀ.ਪੀ.ਸੀ. ਜਨਰਲ ਇਜਲਾਸ : ਚੋਣ ਤੋਂ ਪਹਿਲਾ ਮੂਲ ਮੰਤਰ ਦਾ ਹੋਇਆ ਪਾਠ
. . .  1 day ago
ਐਸ.ਜੀ.ਪੀ.ਸੀ. ਜਨਰਲ ਇਜਲਾਸ : ਬਲਵਿੰਦਰ ਸਿੰਘ ਬੈਂਸ ਵਲੋਂ ਵਿਰੋਧ
. . .  1 day ago
ਐਸ.ਜੀ.ਪੀ.ਸੀ. ਜਨਰਲ ਇਜਲਾਸ : ਪ੍ਰਧਾਨ ਲੌਂਗੋਵਾਲ ਨੇ ਸ਼ੋਕ ਮਤੇ ਕੀਤੇ ਪੇਸ਼
. . .  1 day ago
ਐਸ.ਜੀ.ਪੀ.ਸੀ. ਜਨਰਲ ਇਜਲਾਸ : ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਏਜੰਡਾ ਕੀਤਾ ਪੇਸ਼
. . .  1 day ago
ਅਰਦਾਸ ਨਾਲ ਸ਼ੁਰੂ ਹੋਇਆ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ
. . .  1 day ago
ਹਿਮਾਚਲ 'ਚ ਬੇਕਾਬੂ ਹੋਈ ਬੱਸ, 18 ਜ਼ਖਮੀ, ਵਧੇਰੇ ਸਕੂਲੀ ਬੱਚੇ
. . .  1 day ago
ਲੜਕੀ ਨੂੰ ਪਾਉਣ ਲਈ ਵਿਅਕਤੀ ਨੇ ਦੀਵਾਲੀ ਦੀ ਰਾਤ ਉਲੂ ਦੀ ਦਿੱਤੀ ਬਲੀ
. . .  1 day ago
ਦਿੱਲੀ ਐਨ.ਸੀ.ਆਰ. 'ਚ ਸ਼ੁਰੂ ਹੋਈ ਬਾਰਿਸ਼, ਪ੍ਰਦੂਸ਼ਨ ਹੋਵੇਗਾ ਘੱਟ
. . .  1 day ago
ਚਾਵਲ ਮਿਲ 'ਚ ਲੱਗੀ ਅੱਗ ਨਾਲ ਭਾਰੀ ਨੁਕਸਾਨ
. . .  1 day ago
ਅਸੀਂ ਮੁਕੇਸ਼ ਅੰਬਾਨੀ ਨੂੰ ਖੁਦ ਚੁਣਿਆ - ਰਾਹੁਲ ਦੇ ਦੋਸ਼ਾਂ 'ਤੇ ਦਸਾਲਟ ਦੇ ਸੀ.ਈ.ਓ. ਦਾ ਬਿਆਨ
. . .  1 day ago
ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 1 ਵਜੇ ਹੋਵੇਗਾ ਸ਼ੁਰੂ, 43ਵੇਂ ਪ੍ਰਧਾਨ ਦੀ ਹੋਵੇਗੀ ਚੋਣ
. . .  1 day ago
ਅਧਿਆਪਕ ਅੱਜ ਭੱਠਲ ਤੇ ਸੁਲਤਾਨਾ ਦੀਆਂ ਕੋਠੀਆਂ ਦਾ ਕਰਨਗੇ ਘਿਰਾਓ
. . .  1 day ago
ਸੁਪਰਹੀਰੋ ਕਿਰਦਾਰਾਂ ਨੂੰ ਗੜ੍ਹਣ ਵਾਲੇ ਸਟੇਨ ਲੀ ਦਾ ਹੋਇਆ ਦਿਹਾਂਤ
. . .  1 day ago
ਛੱਤੀਸਗੜ੍ਹ ਤੋਂ ਦੋ ਸ਼ੱਕੀ ਨਕਸਲੀ ਗ੍ਰਿਫ਼ਤਾਰ
. . .  1 day ago
ਤੇਲ ਦੀਆਂ ਕੀਮਤਾਂ 'ਚ ਆਈ ਮਾਮੂਲੀ ਗਿਰਾਵਟ
. . .  1 day ago
ਮਿੰਨੀ ਬੱਸ ਪਲਟੀ, ਕਈ ਸਵਾਰੀਆਂ ਜ਼ਖਮੀ
. . .  1 day ago
ਕੇਂਦਰੀ ਮੰਤਰੀ ਅਨੰਤ ਕੁਮਾਰ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
. . .  1 day ago
ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ
. . .  1 day ago
ਅੱਜ ਦਾ ਵਿਚਾਰ
. . .  1 day ago
ਚੋਰਾਂ ਸੰਨ੍ਹ ਲਗਾ ਕੇ ਕੋਆਪਰੇਟਿਵ ਬੈਂਕ ਚੋਂ 4 ਲੱਖ 24 ਹਜ਼ਾਰ ਦੀ ਰਕਮ ਉਡਾਈ
. . .  2 days ago
ਸਾਂਝਾ ਅਧਿਆਪਕ ਮੋਰਚਾ ਵੱਲੋਂ ਆਰ-ਪਾਰ ਦੀ ਲੜਾਈ ਦਾ ਐਲਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਲਾਪ੍ਰਵਾਹੀ ਅਕਸਰ ਅਗਿਆਨਤਾ ਤੋਂ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਕਪੂਰਥਲਾ / ਫਗਵਾੜਾ

ਪੰਜਾਬ ਦੇ ਲੋਕਾਂ ਲਈ ਭਿ੍ਸ਼ਟਾਚਾਰ ਮੁਕਤ ਨਿਜ਼ਾਮ ਲਈ ਲੜਦਾ ਰਹਾਂਗਾ- ਖਹਿਰਾ

ਨਡਾਲਾ, 19 ਅਗਸਤ (ਮਨਜਿੰਦਰ ਸਿੰਘ ਮਾਨ)- ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਜਾਣ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਜੱਦੀ ਹਲਕਾ ਭੁਲੱਥ ਦੇ ਕਸਬਾ ਨਡਾਲਾ 'ਚ ਪਲੇਠੀ ਵਰਕਰ ਮੀਟਿੰਗ ਕੀਤੀ ਜੋ ਇਕ ਰੈਲੀ ਦਾ ਰੂਪ ਧਾਰਨ ਕਰ ਗਈ | ਆਪਣੇ ਸੰਬੋਧਨ 'ਚ ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਵਿਰੋਧੀ ਧਿਰ ਦੇ ਆਗੂ ਦਾ ਅਹੁਦਾ ਜਾਣ ਦਾ ਕੋਈ ਦੁੱਖ ਨਹੀਂ ਹੈ | ਪੰਜਾਬ ਦੇ ਲੋਕਾਂ ਦੀ ਆਨ ਤੇ ਸ਼ਾਨ ਲਈ ਉਹ ਅਜਿਹੇ ਅਨੇਕਾਂ ਅਹੁਦੇ ਨਿਛਾਵਰ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਭਿ੍ਸ਼ਟਾਚਾਰ ਤੇ ਗੁੰਡਾਗਰਦੀ ਵਾਲੇ ਨਿਜ਼ਾਮ ਤੋਂ ਮੁਕਤੀ ਦਿਵਾਉਣ ਲਈ ਲੜਦੇ ਰਹਿਣਗੇ | ਉਨ੍ਹਾਂ ਆਖਿਆ ਕਿ ਹੁਣ ਦਿੱਲੀ ਵਾਲਿਆਂ ਦੀ ਪੰਜਾਬ 'ਤੇ ਮਨਮਰਜ਼ੀ ਨਹੀਂ ਚੱਲੇਗੀ | ਪੰਜਾਬ ਦੇ ਲੋਕ ਵਿਕਾਊ ਨਹੀਂ ਹਨ | ਜਲਦੀ 'ਆਪ' ਦਾ ਪੰਜਾਬ ਵਿਚ ਨਵਾਂ ਢਾਂਚਾ ਖੜ੍ਹਾ ਕੀਤਾ ਜਾਵੇਗਾ | ਨਵੀਂ ਕਾਰਜਕਾਰਨੀ ਬਣਾ ਕੇ ਨਵੇਂ ਜ਼ਿਲ੍ਹਾ ਤੇ ਸਰਕਲ ਪ੍ਰਧਾਨ ਥਾਪੇ ਜਾਣਗੇ | ਪਾਰਟੀ ਨੀਤੀਆਂ ਦੇ ਪ੍ਰਚਾਰ ਲਈ ਚੰਡੀਗੜ੍ਹ 'ਚ ਇਕ ਵੱਖਰਾ ਕੰਟਰੋਲ ਰੂਮ ਸਥਾਪਤ ਕੀਤਾ ਜਾਵੇਗਾ | ਵਰਕਰਾਂ ਨੂੰ ਸਮਾਰਟ ਕਾਰਡ ਬਣਾ ਕੇ ਦਿੱਤੇ ਜਾਣਗੇ | ਉਨ੍ਹਾਂ ਆਖਿਆ ਕਿ ਬਠਿੰਡਾ, ਗੜ੍ਹਸ਼ੰਕਰ, ਈਸੜੂ ਤੋਂ ਬਾਅਦ ਹਲਕਾ ਭੁਲੱਥ 'ਚ ਵਰਕਰ ਮੀਟਿੰਗ ਕਰਕੇ ਉਨ੍ਹਾਂ ਸੁਖਬੀਰ ਬਾਦਲ ਦਾ ਭਰਮ ਦੂਰ ਕੀਤਾ ਹੈ ਤੇ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ | ਅਕਾਲੀ ਦਲ ਤੇ ਕਾਂਗਰਸ 'ਤੇ ਵਰ੍ਹਦਿਆਂ ਉਨ੍ਹਾਂ ਆਖਿਆ ਕਿ ਦੋਵੇਂ ਇਕੋ ਥੈਲੀ ਦੇ ਚੱਟੇ ਵੱਟੇ ਹਨ | ਵਾਰੀ ਦੀ ਉਡੀਕ ਨਾਲ ਰਾਜ ਕਰਕੇ ਪੰਜਾਬ ਦੇ ਲੋਕਾਂ ਨੂੰ ਲੁੱਟ ਰਹੇ ਹਨ | ਕਾਂਗਰਸ ਦੇ ਰਾਜ ਵਿਚ ਵੀ ਅਕਾਲੀਆਂ ਦੇ ਗੈਰ ਕਾਨੰੂਨੀ ਕਾਰੋਬਾਰ ਉਸੇ ਤਰ੍ਹਾਂ ਚੱਲ ਰਹੇ ਹਨ | ਲੋਕਾਂ 'ਤੇ ਜ਼ੁਲਮ ਉਸੇ ਤਰ੍ਹਾਂ ਹੋ ਰਹੇ ਹਨ | ਕੈਪਟਨ ਸਰਕਾਰ ਬਰਗਾੜੀ ਕਾਂਡ 'ਤੇ ਪਰਦੇ ਪਾਉਣ 'ਚ ਲੱਗੀ ਹੋਈ ਹੈ | ਕੁੱਝ ਇਕ ਪੁਲਿਸ ਅਫ਼ਸਰਾਂ ਨੂੰ ਪਰਚੇ ਵਿਚ ਨਾਮਜ਼ਦ ਕਰਨ ਦੇ ਬਾਅਦ ਅਸਲ ਦੋਸ਼ੀ ਅਜੇ ਵੀ ਬਚਾਏ ਜਾ ਰਹੇ ਹਨ | ਹਲਕਾ ਕਾਂਗਰਸੀ ਇੰਚਾਰਜ ਤੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੂੰ ਧਾੜਵੀ ਦਾ ਿਖ਼ਤਾਬ ਦਿੰਦਿਆਂ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਵਰਕਰਾਂ ਨੂੰ ਤੰਗ ਪੇ੍ਰਸ਼ਾਨ ਕੀਤਾ ਤਾਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਉਹ ਹਰ ਵੇਲੇ ਵਰਕਰਾਂ ਦੇ ਨਾਲ ਖੜੇ ਹਨ | ਇਸ ਮੌਕੇ ਉਨ੍ਹਾਂ ਪਾਰਟੀ ਵਰਕਰਾਂ ਨੂੰ ਆ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਕਮਰਕੱਸੇ ਕਰ ਲੈਣ ਲਈ ਕਿਹਾ | ਅੰਤ ਵਿਚ ਪੰਜਾਬੀ ਏਕਤਾ ਜ਼ਿੰਦਾਬਾਦ ਦੇ ਬੁਲੰਦ ਨਾਅਰਿਆਂ ਨਾਲ ਇਹ ਵਰਕਰ ਮੀਟਿੰਗ ਸਮਾਪਤ ਹੋਈ | ਇਸ ਮੌਕੇ ਕੁਲਦੀਪ ਸਿੰਘ ਕੰਗ, ਜਥੇਦਾਰ ਸ਼ਮਸ਼ੇਰ ਸਿੰਘ ਸ਼ੇਰਾ, ਹਰਜੀਤ ਸਿੰਘ ਯੂ.ਐਸ.ਏ., ਸੂਰਤ ਸਿੰਘ ਬੇਗੋਵਾਲ, ਹਰਜਗੀਰ ਸਿੰਘ, ਗੁਰਬਚਨ ਸਿੰਘ ਭੁੱਲਰ ਕੌਾਸਲਰ, ਸੰਦੀਪ ਪਸਰੀਚਾ, ਹਰਜਿੰਦਰ ਸਿੰਘ ਸਾਹੀ, ਅਮਰਜੀਤ ਸਿੰਘ ਸਾਬ ਗੁਰਪ੍ਰੀਤ ਸਿੰਘ ਵਾਲੀਆ, ਰਾਮ ਸਿੰਘ ਰਾਮਗੜ੍ਹੀਆ, ਬਲਰਾਮ ਸਿੰਘ ਮਾਨ, ਇੰਦਰਜੀਤ ਸਿੰਘ ਖੱਖ, ਕੁਲਦੀਪ ਪਾਠਕ ਢਿਲਵਾਂ, ਕੁਲਬੀਰ ਸਿੰਘ ਖਹਿਰਾ, ਅਮਰੀਕ ਸਿੰਘ ਬੋਪਾਰਾਏ, ਗੁਰਸ਼ਰਨਜੀਤ ਸਿੰਘ ਗੋਗਾ, ਮਾਸਟਰ ਪਿਆਰਾ ਸਿੰਘ, ਨਾਜ਼ਰ ਸਿੰਘ ਨੰਗਲ, ਮਲਵਿੰਦਰਜੀਤ ਸਿੰਘ ਸਾਹੀ ਤੇ ਹੋਰ ਹਾਜ਼ਰ ਸਨ |

ਘਰ 'ਚੋਂ 60 ਹਜ਼ਾਰ ਰੁਪਏ ਦੀ ਨਕਦੀ ਤੇ ਗਹਿਣੇ ਚੋਰੀ

ਬੇਗੋਵਾਲ, 19 ਅਗਸਤ (ਸੁਖਜਿੰਦਰ ਸਿੰਘ)- ਬੇਗੋਵਾਲ 'ਚ ਇਕ ਘਰ 'ਚੋਂ ਨਗਦੀ ਤੇ ਗਹਿਣੇ ਚੋਰੀ ਹੋਣ ਦੀ ਖ਼ਬਰ ਹੈ | ਪੀੜਤ ਨਰਿੰਦਰ ਕੌਰ ਪਤਨੀ ਲਖਵਿੰਦਰ ਸਿੰਘ ਵਾਸੀ ਵਾਰਡ ਨੰਬਰ 8 ਬੇਗੋਵਾਲ ਨੇ ਦੱਸਿਆ ਕਿ ਉਹ ਬੀਤੇ ਦਿਨ ਆਪਣੇ ਪੇਕੇ ਪਿੰਡ ਨਾਰੰਗਪੁਰ ਗਈ ਸੀ ਤਾਂ ਅੱਜ ਤੜਕੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਫਗਵਾੜਾ, 19 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਹੁਸ਼ਿਆਰਪੁਰ ਰੋਡ 'ਤੇ ਪਿੰਡ ਖਾਟੀ ਦੇ ਨੇੜੇ ਵਾਪਰੇ ਸੜਕ ਹਾਦਸੇ ਦੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਬਲਵੀਰ ਸਿੰਘ ਪੁੱਤਰ ਭੁਪਾਲ ਸਿੰਘ ਵਾਸੀ ਲੁਧਿਆਣਾ ਦੇ ਰੂਪ ਵਿਚ ਹੋਈ ਹੈ | ਜਾਣਕਾਰੀ ਦੇ ...

ਪੂਰੀ ਖ਼ਬਰ »

ਪ੍ਰੋ: ਉਪਦੇਸ਼ ਖਿੰਡਾ ਨੇ ਡਾਕਟਰੇਟ ਦੀ ਡਿਗਰੀ ਹਾਸਲ ਕੀਤੀ

ਸੁਲਤਾਨਪੁਰ ਲੋਧੀ, 19 ਅਗਸਤ (ਹੈਪੀ, ਥਿੰਦ)- ਸੁਲਤਾਨਪੁਰ ਲੋਧੀ ਦੇ ਪ੍ਰਸਿੱਧ ਸਾਹਿਤਕਾਰ ਤੇ ਕਵੀ ਸਵ: ਹਰਭਜਨ ਸਿੰਘ ਪੰਛੀ ਦੀ ਪੁੱਤਰੀ ਪ੍ਰੋ: ਉਪਦੇਸ਼ ਖਿੰਡਾ ਨੇ ਵਿੱਦਿਅਕ ਖੇਤਰ ਦੀ ਉਚਤਮ ਡਿਗਰੀ ਡਾਕਟਰੇਟ ਕਰਕੇ ਆਪਣੇ ਪਿਤਾ ਤੇ ਮਾਤਾ ਹਰਜਿੰਦਰਪਾਲ ਕੌਰ ਖਿੰਡਾ ਦਾ ...

ਪੂਰੀ ਖ਼ਬਰ »

ਮੁਨਿਆਰੀ ਦੀ ਦੁਕਾਨ ਤੋਂ 32 ਹਜ਼ਾਰ ਦੀ ਨਕਦੀ ਚੋਰੀ

ਨਡਾਲਾ, 19 ਅਗਸਤ (ਮਾਨ)- ਗੁਰਦੁਆਰਾ ਬਾਉਲੀ ਸਾਹਿਬ ਰੋਡ ਸਥਿਤ ਇਕ ਮਨਿਆਰੀ ਦੀ ਦੁਕਾਨ 'ਚੋਂ ਚੋਰਾਂ ਨੇ 32 ਹਜ਼ਾਰ ਦੀ ਨਕਦੀ ਚੋਰੀ ਕਰ ਲਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇ. ਕੇ. ਜਰਨਲ ਸਟੋਰ ਦੇ ਮਾਲਕ ਅਮਨਦੀਪ ਪੁੱਤਰ ਸਵਰਗੀ ਧਨੂ ਰਾਮ ਵਾਸੀ ਸਨੌਰ ਨੇੜੇ ਭੋਗਪੁਰ ...

ਪੂਰੀ ਖ਼ਬਰ »

550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਕਵੀ ਦਰਬਾਰ

ਸੁਲਤਾਨਪੁਰ ਲੋਧੀ, 19 ਅਗਸਤ (ਥਿੰਦ, ਸੋਨੀਆ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਸਾਹਿਤ ਸਭਾ ਸੁਲਤਾਨਪੁਰ ਲੋਧੀ ਵਲੋਂ ਤਖ਼ਤਰ ਪਰਿਵਾਰ ਦੇ ਸਹਿਯੋਗ ਨਾਲ 'ਨਾਨਕੁ ਸ਼ਾਇਰ ਏਵ ਕਹਤੂ ਹੈ' ਵਿਸ਼ਾਲ ਕਵੀ ਦਰਬਾਰ ਨਿਰਮਲ ...

ਪੂਰੀ ਖ਼ਬਰ »

ਸ਼ਿਵ ਸੈਨਾ ਆਗੂ ਦੇ ਪੁੱਤਰ ਸਮੇਤ ਅੱਧੀ ਦਰਜਨ ਤੋਂ ਵੱਧ ਨੌਜਵਾਨ ਗਿ੍ਫ਼ਤਾਰ

ਫਗਵਾੜਾ, 19 ਅਗਸਤ (ਹਰੀਪਾਲ ਸਿੰਘ)- ਸਥਾਨਕ ਬਾਬਾ ਗਧੀਆ ਇਲਾਕੇ ਵਿਚ ਲੜਾਈ-ਝਗੜਾ ਕਰਕੇ ਗੋਲੀ ਚਲਾਉਣ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ ਸ਼ਿਵ ਸੈਨਾ ਆਗੂ ਦੇ ਪੁੱਤਰ ਸਮੇਤ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸਿਟੀ ਦੇ ਐਸ.ਐਚ.ਓ. ...

ਪੂਰੀ ਖ਼ਬਰ »

ਪਿੰਡ ਕਾਲਾ ਸੰਘਿਆਂ 'ਚ ਵਾਟਰ ਸਪਲਾਈ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਤੋਂ ਲੋਕ ਪ੍ਰੇਸ਼ਾਨ

ਕਾਲਾ ਸੰਘਿਆਂ, 19 ਅਗਸਤ (ਸੰਘਾ)- ਪਿੰਡ ਕਾਲਾ ਸੰਘਿਆਂ ਵਿਖੇ ਵਾਟਰ ਸਪਲਾਈ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਅਕਸਰ ਕੋਈ ਨਾ ਕੋਈ ਸਮੱਸਿਆ ਬਣੀ ਰਹਿੰਦੀ ਹੈ | ਚਾਹਲ ਮੈਗਾਮਾਰਟ ਨੇੜਲੀ ਗਲੀ 'ਚ ਵਾਟਰ ਸਪਲਾਈ ਦੇ ਪਾਈਪ ਦੀ ਲੀਕੇਜ ਹਫ਼ਤੇ ਤੋਂ ਹੋ ਰਹੀ ਸੀ ਜਿਸ ਕਾਰਨ ...

ਪੂਰੀ ਖ਼ਬਰ »

ਗਾਇਕ ਸੁੱਖ ਜਿੰਦ ਦਾ ਪਲੇਠਾ ਗੀਤ 'ਯਾਰੀਆਂ' ਜਾਰੀ

ਕਾਲਾ ਸੰਘਿਆਂ, 19 ਅਗਸਤ (ਸੰਘਾ)-ਲੋਕ ਤੱਥਾਂ ਨੂੰ ਬੁਲੰਦ ਆਵਾਜ਼ ਦੇਣ ਵਾਲੇ ਨੌਜਵਾਨ ਗਾਇਕ ਸੁੱਖ ਜਿੰਦ ਦਾ ਪਲੇਠਾ ਗੀਤ 'ਯਾਰੀਆਂ' ਟੀ-ਸੀਰੀਜ਼ ਕੰਪਨੀ ਵਲੋਂ ਜਾਰੀ ਕੀਤਾ ਗਿਆ ਹੈ | ਗਾਇਕ ਸੁੱਖ ਜਿੰਦ ਦੇ ਪ੍ਰਮੋਟਰ ਗੁਰਪ੍ਰੀਤ ਸਿੰਘ ਫੁੱਲ ਨੇ ਦੱਸਿਆ ਕਿ ਇਸ ਗੀਤ ਨੂੰ ...

ਪੂਰੀ ਖ਼ਬਰ »

ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਗੰਦੇ ਪਾਣੀ ਦਾ ਟਰੀਟਮੈਂਟ ਪਲਾਂਟ ਸ਼ਹਿਰ ਤੋਂ ਬਾਹਰ ਕੱਢਣ ਦੀ ਮੰਗ

ਸੁਲਤਾਨਪੁਰ ਲੋਧੀ, 19 ਅਗਸਤ (ਨਰੇਸ਼ ਹੈਪੀ, ਥਿੰਦ)- ਖੇਤਰ ਸੁਲਤਾਨਪੁਰ ਲੋਧੀ ਦੇ ਸੰਤਾਂ ਮਹਾਂਪੁਰਸ਼ਾਂ ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਨੇ ਸੀਨੀਅਰ ਅਕਾਲੀ ਆਗੂ ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਇਕ ਮੰਗ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ...

ਪੂਰੀ ਖ਼ਬਰ »

ਅਮਨਪ੍ਰੀਤ ਹਸਪਤਾਲ 'ਚ ਮਰੀਜ਼ ਦੇ ਗੁਰਦੇ 'ਚੋਂ 55 ਐਮ. ਐਮ. ਦੀ ਪੱਥਰੀ ਕੱਢੀ

ਸੁਲਤਾਨਪੁਰ ਲੋਧੀ, 19 ਅਗਸਤ (ਹੈਪੀ, ਥਿੰਦ)- ਸੁਲਤਾਨਪੁਰ ਲੋਧੀ ਵਿਚ ਮਲਟੀਸੁਪਰ ਸਪੈਸ਼ਲਿਟੀ ਸਿਹਤ ਸਬੰਧੀ ਸਹੂਲਤਾਂ ਦੇਣ ਵਾਲਾ ਇਕੋ ਇਕ ਅਮਨਪ੍ਰੀਤ ਹਸਪਤਾਲ ਮੌਤ ਦੇ ਮੂੰਹ ਵਿਚ ਜਾ ਰਹੇ ਮਰੀਜ਼ਾਂ ਦਾ ਸਮੇਂ ਸਿਰ ਢੁੱਕਵਾਂ ਇਲਾਜ ਕਰਕੇ ਉਨ੍ਹਾਂ ਨੂੰ ਨਵਾਂ ਜੀਵਨ ਦੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੀ ਕਾਰਗੁਜ਼ਾਰੀ ਤੋਂ ਲੋਕ ਪ੍ਰੇਸ਼ਾਨ

ਭੁਲੱਥ, 19 ਅਗਸਤ (ਮੁਲਤਾਨੀ)- ਕਸਬਾ ਬੇਗੋਵਾਲ ਭੁਲੱਥ ਦੇ ਨਾਲ ਲੱਗਦੇ ਪਿੰਡਾਂ ਦੇ ਲੋਕ ਰੋਜ਼ਮਰਾ ਦੀ ਜ਼ਿੰਦਗੀ ਵਿਚ ਰੋਡਵੇਜ਼ ਦੀਆਂ ਬੱਸਾਂ ਤੋਂ ਡਾਹਢੇ ਪ੍ਰੇਸ਼ਾਨ ਹਨ | ਲੰਮਾ ਸਮਾਂ ਪਹਿਲਾਂ ਬੇਗੋਵਾਲ ਤੋਂ ਜਲੰਧਰ ਜਾਣ ਵਾਲੇ ਯਾਤਰੀਆਂ ਲਈ ਪੰਜਾਬ ਰੋਡਵੇਜ਼ ਦੀਆਂ ...

ਪੂਰੀ ਖ਼ਬਰ »

ਬੱਲੂ ਵਾਲੀਆ ਤੇ ਰਾਜੀਵ ਪਾਹਵਾ ਜ਼ਿਲ੍ਹਾ ਜਨਰਲ ਸਕੱਤਰ ਦੇ ਅਹੁਦੇ ਦੀ ਦੌੜ 'ਚ ਸ਼ਾਮਿਲ

ਫਗਵਾੜਾ, 19 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਜਨਤਾ ਪਾਰਟੀ ਵਲੋਂ ਸੂਬੇ ਦੀ ਕਮਾਂਡ ਸ਼ਵੈਤ ਮਲਿਕ ਦੇ ਹੱਥ ਦੇਣ ਤੋਂ ਬਾਅਦ ਉਨ੍ਹਾਂ ਵਲੋਂ ਕੁਝ ਨਵੇਂ ਪ੍ਰਧਾਨ ਅਤੇ ਅਹੁਦੇਦਾਰ ਨਿਯੁਕਤ ਕਰ ਦਿੱਤੇ ਹਨ ਤੇ ਹੁਣ ਇਹ ਨਵੇਂ ਪ੍ਰਧਾਨ ਆਪਣੇ ਨਾਲ ਹੋਰ ਅਹੁਦੇਦਾਰ ਲਗਾਉਣ ...

ਪੂਰੀ ਖ਼ਬਰ »

ਕਲਗੀਧਰ ਸਪੋਰਟਸ ਕਲੱਬ ਭੁਲਾਣਾ ਦੇ ਅਹੁਦੇਦਾਰਾਂ ਦੀ ਚੋਣ

ਹੁਸੈਨਪੁਰ, 19 ਅਗਸਤ (ਸੋਢੀ)- ਕਲਗੀਧਰ ਸਪੋਰਟਸ ਕਲੱਬ ਭੁਲਾਣਾ ਦੇ ਅਹੁਦੇਦਾਰਾਂ ਦੀ ਚੋਣ ਕਰਨ ਸਬੰਧੀ ਸੈਫਰਨ ਹੋਟਲ (ਨੇੜੇ ਰੇਲ ਕੋਚ ਫ਼ੈਕਟਰੀ) ਵਿਚ ਸਮੂਹ ਮੈਂਬਰਾਂ ਦੀ ਸਾਂਝੀ ਮੀਟਿੰਗ ਹੋਈ ਜਿਸ ਦੌਰਾਨ ਸਰਬਸੰਮਤੀ ਨਾਲ ਕਲੱਬ ਦੇ ਸਰਪ੍ਰਸਤ ਸਰਪੰਚ ਮੋਹਨ ਸਿੰਘ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਮੈਨੇਜਰ ਪੰਜਾਬ ਹਿਊਮਨ ਰਾਈਟਸ ਸੁਲਤਾਨਪੁਰ ਲੋਧੀ ਯੂਨਿਟ ਦੇ ਪ੍ਰਧਾਨ ਨਿਯੁਕਤ

ਸੁਲਤਾਨਪੁਰ ਲੋਧੀ, 19 ਅਗਸਤ (ਨਰੇਸ਼ ਹੈਪੀ, ਥਿੰਦ)- ਪੰਜਾਬ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਚੰਡੀਗੜ੍ਹ ਵਲੋਂ ਹਾਈਕੋਰਟ ਦੇ ਸੇਵਾ ਮੁਕਤ ਜੱਜ ਅਜੀਤ ਸਿੰਘ ਬੈਂਸ ਪੰਜਾਬ ਪ੍ਰਧਾਨ ਦੀ ਅਗਵਾਈ ਹੇਠ ਇਕ ਮੀਟਿੰਗ ਸੈਕਟਰੀ ਜਨਰਲ ਐਡਵੋਕੇਟ ਅਸ਼ਵਨੀ ਸ਼ਰਮਾ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ਅੱਜ

ਸੁਲਤਾਨਪੁਰ ਲੋਧੀ, 19 ਅਗਸਤ (ਹੈਪੀ, ਥਿੰਦ)- ਪ੍ਰਭਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਸੰਧੂ ਜਿਨ੍ਹਾਂ ਦਾ ਬੀਤੇ ਦਿਨੀਂ ਇਕ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਲਈ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਨਿਊ ਮਾਡਲ ...

ਪੂਰੀ ਖ਼ਬਰ »

ਸੜਕਾਂ 'ਤੇ ਅਵਾਰਾ ਘੁੰਮਦੇ ਪਸ਼ੂ ਬਣਦੇ ਲੋਕਾਂ ਦੀ ਜਾਨ ਲਈ ਖਤਰਾ- ਰਮੇਸ਼ ਖੈੜਾ

ਹੁਸੈਨਪੁਰ, 19 ਅਗਸਤ (ਸੋਢੀ)- ਖੇਤਾਂ 'ਚ ਘੁੰਮਦੇ ਆਵਾਰਾ ਪਸ਼ੂ ਜਿਥੇ ਕਿਸਾਨਾਂ ਦੀਆਂ ਪੁੱਤਰਾਂ ਵਾਂਗ ਪਾਲੀਆਂ ਫ਼ਸਲਾਂ ਦਾ ਨੁਕਸਾਨ ਕਰਦੇ ਹਨ ਉਥੇ ਸੜਕਾਂ 'ਤੇ ਆਵਾਰਾ ਫਿਰਦੇ ਪਸ਼ੂ ਮਨੁੱਖੀ ਜਾਨਾਂ ਨਾਲ ਵੀ ਖਿਲਵਾੜ ਕਰਦੇ ਹਨ | ਇਹ ਸ਼ਬਦ ਉਘੇ ਸਮਾਜ ਸੇਵਕ ਅਤੇ ਬਾਬਾ ...

ਪੂਰੀ ਖ਼ਬਰ »

ਨਿਰਮਲ ਕੁਟੀਆ ਡੁਮੇਲੀ ਵਿਖੇ ਗੁਰਮਤਿ ਸਮਾਗਮ ਸ਼ੁਰੂ

ਫਗਵਾੜਾ, 19 ਅਗਸਤ (ਅਸ਼ੋਕ ਕੁਮਾਰ ਵਾਲੀਆ)- ਬ੍ਰਹਮ ਗਿਆਨੀ ਬਾਬਾ ਦਲੀਪ ਸਿੰਘ ਦੀ 69ਵੀਂ ਬਰਸੀ ਮੌਕੇ ਗੁਰਮਤਿ ਸਮਾਗਮ 22 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਨੇ ਦੱਸਿਆ ਕਿ ਪੰਜ ਦਿਨਾਂ ਚੱਲ ਰਹੇ ਇਸ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆਉਣ ਨਾਲ ਇਕ ਵਿਅਕਤੀ ਦੀ ਮੌਤ

ਫਗਵਾੜਾ, 19 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਕੱਪੜਾ ਮਿੱਲ ਦੇ ਨੇੜੇ ਰੇਲਵੇ ਫਾਟਕ 'ਤੇ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਰਕੇ ਇਕ ਵਿਅਕਤੀ ਦੀ ਮੌਤ ਹੋ ਗਈ | ਜੀ.ਆਰ.ਪੀ. ਦੇ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਉਮਰ 35 ਕੁ ਸਾਲ ਹੈ ਤੇ ਪ੍ਰਵਾਸੀ ਲੱਗਦਾ ਹੈ ...

ਪੂਰੀ ਖ਼ਬਰ »

ਡੇਰਾ ਪੰਡਵਾ ਵਿਖੇ ਤਿੰਨ ਦਿਨਾਂ ਸਮਾਗਮ

ਫਗਵਾੜਾ, 19 ਅਗਸਤ (ਅਸ਼ੋਕ ਕੁਮਾਰ ਵਾਲੀਆ)- ਡੇਰਾ ਸੰਤ ਹੰਸ ਰਾਜ ਮਹਾਰਾਜ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਪੰਡਵਾ ਵਿਖੇ ਸੰਤ ਹੰਸ ਰਾਜ ਮਹਾਰਾਜ ਦੇ 49ਵੇਂ ਬਰਸੀ ਸਮਾਗਮ ਅਤੇ ਸਰੋਵਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 15ਵੇਂ ਸਥਾਪਨਾ ਦਿਵਸ ਮੌਕੇ ਤਿੰਨ ਦਿਨਾਂ ...

ਪੂਰੀ ਖ਼ਬਰ »

ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ- ਬਾਬਾ ਵਰਿੰਦਰ, ਸਨੀ ਸ਼ਰਮਾ

ਢਿਲਵਾਂ, 19 ਅਗਸਤ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਰੁੱਖ ਧਰਤੀ ਤੇ ਵਾਤਾਵਰਨ ਨੂੰ ਸ਼ੁੱਧ ਰੱਖਦੇ ਹਨ, ਪਰ ਬਹੁਤ ਹੀ ਅਫ਼ਸੋਸ ਦੀ ਗੱਲ ਹੈ ਕਿ ਦਿਨੋਂ-ਦਿਨ ਰੁੱਖਾਂ ਦੀ ਕਟਾਈ ਬਹੁਤ ਹੀ ਤੇਜ਼ੀ ਨਾਲ ਹੋ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵਕ ਬਾਬਾ ...

ਪੂਰੀ ਖ਼ਬਰ »

ਪੀਰ ਬਾਬਾ ਮੁਹੰਮਦ ਸ਼ਾਹ ਦਾ ਜੋੜ ਮੇਲਾ 21-22 ਨੂੰ

ਢਿਲਵਾਂ, 19 ਅਗਸਤ (ਪ੍ਰਵੀਨ ਕੁਮਾਰ)- ਮੇਲਾ ਪ੍ਰਬੰਧਕ ਕਮੇਟੀ ਮਿਆਣੀ ਬਾਕਰਪੁਰ ਵਲੋਂ ਪੀਰ ਬਾਬਾ ਮੁਹੰਮਦ ਸ਼ਾਹ ਦਾ ਸਾਲਾਨਾ ਜੋੜ ਮੇਲਾ 21 ਤੇ 22 ਅਗਸਤ ਨੂੰ ਜੀ.ਟੀ. ਰੋਡ ਬੱਸ ਅੱਡਾ ਮਿਆਣੀ ਬਾਕਰਪੁਰ ਵਿਖੇ ਸਥਿਤ ਅਸਥਾਨ ਤੇ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਬੀ. ਐਸ. ਟੀ. ਸਕੂਲ ਸੂਜੋਕਾਲੀਆ ਵਿਖੇ ਪਗੜੀ ਤੇ ਮਹਿੰਦੀ ਮੁਕਾਬਲੇ

ਤਲਵੰਡੀ ਚੌਧਰੀਆਂ, 19 ਅਗਸਤ (ਪਰਸਨ ਲਾਲ ਭੋਲਾ)- ਬੀ.ਐਸ.ਟੀ. ਸੀਨੀਅਰ ਸੈਕੰਡਰੀ ਸਕੂਲ ਸੂਜੋਕਾਲੀਆ ਵਿਖੇ ਵਿਦਿਆਰਥੀਆਂ ਦੇ ਪੱਗੜੀ ਤੇ ਮਹਿੰਦੀ ਮੁਕਾਬਲੇ ਕਰਵਾਏ ਗਏ | ਪੱਗੜੀ ਮੁਕਾਬਲੇ ਸੁਹਪਨ ਸਿੰਘ ਡੀ. ਪੀ. ਤੇ ਹਰਮਿੰਦਰ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਗਏ | ਸੀਨੀਅਰ ...

ਪੂਰੀ ਖ਼ਬਰ »

ਸਿਟੀਜ਼ਨ ਰਾਈਟਸ ਫੋਰਮ ਦੀ ਮੀਟਿੰਗ

ਫਗਵਾੜਾ, 19 ਅਗਸਤ (ਟੀ. ਡੀ. ਚਾਵਲਾ)- ਸਿਟੀਜ਼ਨ ਰਾਈਟਸ ਫੋਰਮ ਦੀ ਮੀਟਿੰਗ ਬਲੱਡ ਬੈਂਕ ਵਿਚ ਪ੍ਰਧਾਨ ਡਾ: ਕੇ. ਐਸ. ਵਿਰਕ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਇਸ ਗੱਲ ਦੀ ਸਖ਼ਤ ਨਿੰਦਾ ਕੀਤੀ ਗਈ ਕਿ ਸੀਵਰੇਜ ਟਰੀਟਮੈਂਟ ਪਲਾਂਟਾਂ ਦੇ ਮੁਕੰਮਲ ਤੌਰ 'ਤੇ ਕੰਮ ਨਾ ਕਰਨ ਨਾਲ ...

ਪੂਰੀ ਖ਼ਬਰ »

ਭੌਰ ਸਕੂਲ ਵਿਖੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਡਡਵਿੰਡੀ, 19 ਅਗਸਤ (ਬਲਬੀਰ ਸੰਧਾ)- ਸਰਕਾਰੀ ਐਲੀਮੈਂਟਰੀ ਸਕੂਲ ਭੌਰ ਵਿਖੇ ਆਜ਼ਾਦੀ ਦਿਵਸ ਸਬੰਧੀ ਸਮਾਗਮ ਸਕੂਲ ਮੁਖੀ ਰਜਿੰਦਰ ਸਿੰਘ, ਸਰਪੰਚ ਪ੍ਰਗਟ ਸਿੰਘ, ਡਾ: ਜਸਬੀਰ ਸਿੰਘ, ਉਜਾਗਰ ਸਿੰਘ ਭੌਰ ਤੇ ਪਿੰਡ ਦੇ ਹੋਰ ਪਤਵੰਤਿਆਂ ਦੀ ਅਗਵਾਈ ਹੇਠ ਬੜੀ ਧੂਮਧਾਮ ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸੁਲਤਾਨਪੁਰ ਲੋਧੀ, 19 ਅਗਸਤ (ਥਿੰਦ, ਹੈਪੀ)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਸ਼ਵੇਤਾ ਚੋਪੜਾ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਵਿਚ ਉਭਰਦੇ ਨੌਜਵਾਨ ਗਾਇਕ ਤੇਜ ਸਾਹੀ ਮੁੱਖ ...

ਪੂਰੀ ਖ਼ਬਰ »

ਪਿੰਡ ਕੋਟ ਕਰਾਰ ਖਾਂ ਵਿਖੇ ਬੂਟੇ ਲਗਾਏ

ਕਪੂਰਥਲਾ, 19 ਅਗਸਤ (ਵਿ. ਪ੍ਰ.)- ਪਿੰਡ ਕੋਟ ਕਰਾਰ ਖਾਂ ਵਿਚ ਨੰਬਰਦਾਰ ਬਲਬੀਰ ਸਿੰਘ ਦੀ ਅਗਵਾਈ ਵਿਚ ਪਿੰਡ ਦੇ ਪੰਚਾਇਤ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਨੇੜੇ ਕੋਟ ਕਰਾਰ ਖਾਂ ਨੂੰ ਜਾਂਦੀ ਸੜਕ ਤੇ ਹੋਰ ਜਨਤਕ ਥਾਵਾਂ 'ਤੇ 300 ਬੂਟੇ ਲਗਾਏ ਗਏ | ...

ਪੂਰੀ ਖ਼ਬਰ »

ਸਕੂਲ ਨੂੰ ਵਾਟਰ ਕੂਲਰ ਤੇ ਸਟੇਸ਼ਨਰੀ ਭੇਟ

ਪਾਂਸ਼ਟਾ, 19 ਅਗਸਤ (ਸਤਵੰਤ ਸਿੰਘ)- ਇਲਾਕੇ ਦੇ ਉੱਘੇ ਸਮਾਜ ਸੇਵਕ ਬੂਟਾ ਸਿੰਘ ਪਰਮਾਰ ਮਾਈਓਪੱਟੀ ਵਲੋਂ ਆਪਣੇ ਸਮਾਜ ਭਲਾਈ ਦੇ ਕੰਮਾਂ ਦੀ ਕੜੀ ਨੂੰ ਅੱਗੇ ਵਧਾਉਂਦੇ ਹੋਏ ਖਾਲਸਾ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬੱਡੋਂ ਦੇ 300 ਵਿਦਿਆਰਥੀਆਂ ਲਈ ਸਟੇਸ਼ਨਰੀ, ਆਰ. ...

ਪੂਰੀ ਖ਼ਬਰ »

ਫਰੈਂਡਜ਼ ਕਲੱਬ ਤੇ ਭਾਟ ਯੂਥ ਵੈੱਲਫੇਅਰ ਫੈਡਰੇਸ਼ਨ ਵਲੋਂ ਬੂਟੇ ਲਗਾਏ

ਕਪੂਰਥਲਾ, 19 ਅਗਸਤ (ਅ. ਬ.)- ਫਰੈਂਡਜ਼ ਕਲੱਬ ਤੇ ਭਾਟ ਯੂਥ ਵੈੱਲਫੇਅਰ ਫੈਡਰੇਸ਼ਨ ਵਲੋਂ ਵਾਤਾਵਰਨ ਨੂੰ ਸਾਫ਼ ਸੁਥਰਾ ਤੇ ਸ਼ੁੱਧ ਰੱਖਣ ਲਈ ਮੁਹੱਲਾ ਗੁਰੂ ਨਾਨਕ ਨਗਰ ਕਪੂਰਥਲਾ ਵਿਖੇ ਬੂਟੇ ਲਗਾਏ ਗਏ | ਇਸ ਮੌਕੇ ਫਰੈਂਡਜ਼ ਕਲੱਬ ਦੇ ਚੇਅਰਮੈਨ ਸੁਰਜੀਤ ਸਿੰਘ ਤੇ ਭਾਟ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਲੋਕ ਖ਼ੁਸ਼- ਬੱਲ ਬੁਤਾਲਾ

ਢਿਲਵਾਂ, 19 ਅਗਸਤ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਸਮੂਹ ਪੰਜਾਬ ਵਾਸੀ ਕੈਪਟਨ ਸਰਕਾਰ ਤੋਂ ਬਹੁਤ ਖ਼ੁਸ਼ ਹਨ, ਕਾਂਗਰਸ ਸਰਕਾਰ ਲੋਕ ਹਿੱਤਾਂ ਲਈ ਸਫਲ ਸਾਬਤ ਹੋਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਗੋਬਿੰਦਰ ਸਿੰਘ ਬੱਲ ਬੁਤਾਲਾ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਖੇ ਧਾਰਮਿਕ ਦੀਵਾਨ ਸ਼ੁਰੂ

ਕਾਲਾ ਸੰਘਿਆਂ, 19 ਅਗਸਤ (ਸੰਘਾ)- ਪਿੰਡ ਆਧੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੀ ਅਰੰਭਤਾ ਨਾਲ ਸਾਲਾਨਾ ਧਾਰਮਿਕ ਸਮਾਗਮ ਸ਼ੁਰੂ ਹੋ ਗਿਆ ਜਿਸ ਸਬੰਧੀ 20 ਅਗਸਤ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ, 21 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਕੈਪਟਨ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਲਿਆ ਸੰਕਲਪ ਸ਼ਲਾਘਾਯੋਗ- ਲਾਡੀ, ਹਾਂਡਾ

ਸੁਲਤਾਨਪੁਰ ਲੋਧੀ, 19 ਅਗਸਤ (ਨਰੇਸ਼ ਹੈਪੀ, ਥਿੰਦ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਲਿਆ ਸੰਕਲਪ ਸ਼ਲਾਘਾਯੋਗ ਹੈ ਜਿਸ ਨੂੰ ਪੂਰਾ ਕਰਨ ਵਿਚ ਯੂਥ ਕਾਂਗਰਸ ਅਹਿਮ ਭੂਮਿਕਾ ਨਿਭਾਏਗੀ ਤੇ ਸੂਬੇ ਦੇ ਨੌਜਵਾਨਾਂ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਸਬੰਧੀ ਮੀਟਿੰਗ

ਸੁਭਾਨਪੁਰ, 19 ਅਗਸਤ (ਸਤਨਾਮ ਸਿੰਘ)- ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਦੇ ਸਬੰਧ 'ਚ ਸੰਗਤਾਂ ਦੀ ਇਕੱਤਰਤਾ ਗੁਰਦੁਆਰਾ ਸੱਚਖੰਡ ਗੁਰੂ ਨਾਨਕ ਦਰਬਾਰ ਡੇਰਾ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਪਿੰਡ ਨਿਜ਼ਾਮਪੁਰ ਵਿਖੇ ਗੁਰੂ ...

ਪੂਰੀ ਖ਼ਬਰ »

ਨੰਬਰਦਾਰ ਬਲਜੀਤ ਸਿੰਘ ਭੁੱਲਾਰਾਈ ਦੀ ਯਾਦ 'ਚ ਢਾਡੀ ਦਰਬਾਰ

ਖਲਵਾੜਾ, 19 ਅਗਸਤ (ਮਨਦੀਪ ਸਿੰਘ ਸੰਧੂ)- ਸਵਰਗੀ ਨੰਬਰਦਾਰ ਬਲਜੀਤ ਸਿੰਘ ਭੁੱਲਾਰਾਈ ਦੀ ਯਾਦ 'ਚ ਗੁਰਦੁਆਰਾ ਸ਼ਹੀਦਾਂ ਸਿੰਘਾਂ ਹੁਸ਼ਿਆਰਪੁਰ ਰੋਡ ਪਿੰਡ ਭੁੱਲਾਰਾਈ ਵਿਖੇ ਮੀਰੀ ਪੀਰੀ ਇੰਟਰਨੈਸ਼ਨਲ ਢਾਡੀ ਸਭਾ ਵਲੋਂ ਢਾਡੀ ਦਰਬਾਰ ਕਰਵਾਇਆ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਕਾਕਾ ਜਸਵੀਰ ਸਿੰਘ ਖ਼ਾਲਸਾ ਦੀ ਯਾਦ 'ਚ ਗੁਰਮਤਿ ਸਮਾਗਮ

ਖਲਵਾੜਾ, 19 ਅਗਸਤ (ਮਨਦੀਪ ਸਿੰਘ ਸੰਧੂ)- ਗੁਰਸਿੱਖੀ 'ਚ ਨਿਪੁੰਨ ਅਤੇ ਮਿੱਠ-ਬੋਲੜੇ ਸੁਭਾਅ ਵਜੋਂ ਜਾਣੇ ਜਾਂਦੇ ਛੋਟੀ ਉਮਰ 'ਚ ਹੀ ਸਵਰਗ ਸਿਧਾਰ ਜਾਣ ਵਾਲੇ ਕਾਕਾ ਜਸਵੀਰ ਸਿੰਘ ਖ਼ਾਲਸਾ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਸੋਭਾ ...

ਪੂਰੀ ਖ਼ਬਰ »

ਦਰਬਾਰ ਸ਼ਾਹ ਗਰੀਬ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ

ਤਲਵੰਡੀ ਚੌਧਰੀਆਂ, 19 ਅਗਸਤ (ਪਰਸਨ ਲਾਲ ਭੋਲਾ)- ਪੰਜਾਬ ਦੀ ਧਰਤੀ ਗੁਰੂਆਂ ਤੇ ਪੀਰਾਂ ਦੀ ਧਰਤੀ ਹੈ ਜਿਨ੍ਹਾਂ ਹਮੇਸ਼ਾ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਤਰਸੇਮ ਸਿੰਘ ਡੋਲਾ ਇੰਚਾਰਜ ਲੋਕ ਸਭਾ ਹਲਕਾ ਖਡੂਰ ਸਾਹਿਬ ਨੇ ਦਰਬਾਰ ਬਾਬਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX