ਤਾਜਾ ਖ਼ਬਰਾਂ


550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  16 minutes ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ...
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  12 minutes ago
ਸੁਲਤਾਨਪੁਰ ਲੋਧੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਗਤ ਨੂੰ ਵਧਾਈ ਦਿੱਤੀ। ਇਸ ਮਗਰੋਂ ਪੰਜਾਬ...
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  45 minutes ago
ਮੁੰਬਈ, 12 ਨਵੰਬਰ- ਮਹਾਰਾਸ਼ਟਰ ਦੇ ਰਾਜਪਾਲ ਨੇ ਸੂਬੇ 'ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਹ ਖ਼ਬਰ ਸਾਹਮਣੇ ਆਉਂਦਿਆਂ ਹੀ ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਜਾਣ ਦੀ ਤਿਆਰੀ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  54 minutes ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ....
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  59 minutes ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ...
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਯੋਗ ਗੁਰੂ ਬਾਬਾ ਰਾਮਦੇਵ ਅਤੇ ਸ਼੍ਰੋਮਣੀ ਅਕਾਲੀ ਦਲ ਦੇ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਵਧਾਈ ਦਿੱਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬੇ ਨਾਨਕ ਨੇ ਆਪਸੀ ...
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਨੇਤਾ ਮਲਿਕਾਰਜੁਨ ਖੜਗ ਨੇ ਦੱਸਿਆ ਕਿ ਮਹਾਰਾਸ਼ਟਰ 'ਚ ਸਰਕਾਰ ਬਣਾਉਣ 'ਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ...
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  about 2 hours ago
ਅਜਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅੱਜ ਅਜਨਾਲਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ...
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  about 2 hours ago
ਰਾਜਪੁਰਾ, 12 ਨਵੰਬਰ (ਰਣਜੀਤ ਸਿੰਘ)- ਇੱਥੋਂ ਦੀ ਕਸਤੂਰਬਾ ਰੋਡ 'ਤੇ ਸਥਿਤ ਸਪੋਰਟਸ ਦੀ ਇੱਕ ਦੁਕਾਨ 'ਚੋਂ ਬੀਤੀ ਰਾਤ ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਨਗਦੀ ਅਤੇ ਹੋਰ ਸਮਾਨ ਚੋਰੀ ਕਰ...
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  about 2 hours ago
ਨਨਕਾਣਾ ਸਾਹਿਬ (ਪਾਕਿਸਤਾਨ), 12 ਨਵੰਬਰ (ਸਾਹਿਬ ਸਿੰਘ)- ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸਜਾਇਆ ਜਾ ਰਿਹਾ...
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਅਤੇ ਅਹਿਮਦ ਪਟੇਲ ਮੁੰਬਈ 'ਚ ਅੱਜ...
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 2 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ...........
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  about 3 hours ago
ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨਤਮਸਤਕ ਹੋਣ ਪੁੱਜ ਰਹੀਆਂ ਹਨ। ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 2 hours ago
ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ)- ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਆਪਣੀ ਧਰਮ ਪਤਨੀ ਸਵਿਤਾ ਕੋਵਿੰਦ...
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  about 3 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 3 hours ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 3 hours ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  about 3 hours ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  about 4 hours ago
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 4 hours ago
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 5 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  about 6 hours ago
ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ
. . .  about 6 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ ਵਧਾਈ
. . .  about 6 hours ago
ਮਹਾਰਾਸ਼ਟਰ : ਰਾਜਪਾਲ ਨੇ ਹੁਣ ਐਨਸੀਪੀ ਨੂੰ ਕੱਲ੍ਹ ਰਾਤ 8.30 ਵਜੇ ਤੱਕ ਦਾ ਸਮਾਂ
. . .  1 day ago
ਬੱਸ ਵੱਲੋਂ ਘੜੁੱਕੇ ਨੂੰ ਟੱਕਰ ਮਾਰਨ 'ਤੇ ਇਕ ਲੜਕੀ ਦੀ ਮੌਤ, 40 ਜ਼ਖ਼ਮੀ
. . .  1 day ago
ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤ 9.30 ਵਜੇ ਤੱਕ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ
. . .  1 day ago
ਮੁੰਬਈ : ਰਾਜਪਾਲ ਨੂੰ ਮਿਲਣ ਰਾਜ ਭਵਨ ਪੁੱਜੇ ਅਜੀਤ ਪਵਾਰ
. . .  1 day ago
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੱਲ੍ਹ ਸੁਲਤਾਨਪੁਰ ਲੋਧੀ ਹੋਣਗੇ ਨਤਮਸਤਕ
. . .  1 day ago
ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਪਾਵਨ ਅਸਥਾਨਾਂ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ
. . .  1 day ago
ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਵੱਖ-ਵੱਖ ਫੁੱਲਾਂ ਨਾਲ ਕੀਤੀ ਗਈ ਸਜਾਵਟ
. . .  1 day ago
ਅਸੀ ਸਰਕਾਰ ਬਣਾਉਣ ਲਈ ਤਿਆਰ - ਆਦਿਤਆ ਠਾਕਰੇ
. . .  1 day ago
ਸੜਕ ਹਾਦਸੇ 'ਚ ਫ਼ੌਜ ਦੇ ਜਵਾਨ ਦੀ ਮੌਤ
. . .  1 day ago
ਭੇਦਭਰੀ ਬਿਮਾਰੀ ਦੀ ਲਪੇਟ ਵਿਚ ਆਉਣ ਕਾਰਨ 6 ਦੁਧਾਰੂ ਮੱਝਾਂ ਦੀ ਮੌਤ
. . .  1 day ago
ਦੋ ਕਿੱਲੋ ਸੋਨਾ, 45 ਕਿੱਲੋ ਚਾਂਦੀ ਅਤੇ ਲੱਖਾਂ ਦੀ ਨਗਦੀ ਚੋਰੀ
. . .  1 day ago
ਖੁਈਆ ਸਰਵਰ ਗੋਲੀ ਕਾਂਡ : ਪੁਲਿਸ ਨੇ ਜਾਰੀ ਕੀਤਾ ਨੋਟਿਸ
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਬੇਕਾਬੂ ਕਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਇਆ ਵਿਸ਼ਾਲ ਨਗਰ ਕੀਰਤਨ
. . .  1 day ago
ਸੋਨੀਆ ਗਾਂਧੀ ਨੇ ਊਧਵ ਠਾਕਰੇ ਨਾਲ ਫੋਨ 'ਤੇ ਕੀਤੀ ਗੱਲਬਾਤ
. . .  1 day ago
ਲਤਾ ਮੰਗੇਸ਼ਕਰ ਹਸਪਤਾਲ 'ਚ ਦਾਖਲ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਨਾਇਡੂ ਨੇ ਆਪਣੀ ਰਿਹਾਇਸ਼ 'ਤੇ ਸੱਦੇ ਸਾਰੀਆਂ ਪਾਰਟੀਆਂ ਦੇ ਮੈਂਬਰ
. . .  1 day ago
ਮਮਤਾ ਬੈਨਰਜੀ ਨੇ 'ਬੁਲਬੁਲ' ਨਾਲ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਖੱਟਰ
. . .  about 1 hour ago
ਸੰਜੇ ਰਾਓਤ ਹਸਪਤਾਲ 'ਚ ਦਾਖ਼ਲ
. . .  about 1 hour ago
ਘਰੇਲੂ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  4 minutes ago
ਸੁਲਤਾਨਪੁਰ ਲੋਧੀ ਵਿਖੇ ਪੰਜਾਬ ਸਰਕਾਰ ਦੇ ਪੰਡਾਲ 'ਚ ਕਰਾਇਆ ਜਾ ਰਿਹਾ ਹੈ ਵਿਸ਼ਾਲ ਕਵੀ ਦਰਬਾਰ
. . .  3 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਡੀ. ਸੀ. ਤੇ ਸਿਵਲ ਸਰਜਨ ਨੇ ਡੇਂਗੂ ਅਤੇ ਨਸ਼ਾ ਮੁਕਤ ਪੰਜਾਬ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਨਵਾਂਸ਼ਹਿਰ, 20 ਅਗਸਤ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਲੋਕਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵਲੋਂ ਡੇਂਗੂ ਤੇ ਨਸ਼ਾ ਮੁਕਤ ਪੰਜਾਬ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਪੰਜਾਬ ਦੀ ਜਵਾਨੀ ਨੂੰ ਘੁਣ ਵਾਂਗ ਖਾ ਰਿਹਾ ਹੈ ਇਸ ਲਈ ਬਿਹਤਰ ਸਮਾਜ ਲਈ ਇਹ ਮੁੱਢਲੀ ਲੋੜ ਹੈ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾਵੇ, ਜਿਸ ਤਹਿਤ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ 'ਚ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ | ਇਸ ਲਈ ਜ਼ਰੂਰੀ ਹੈ ਕਿ ਨਸ਼ਿਆਂ ਵਿਚ ਫਸ ਚੁੱਕੇ ਵਿਅਕਤੀਆਂ ਨੂੰ ਪ੍ਰੇਰਿਤ ਕਰਕੇ ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇ ਤੇ ਇਸ ਦਲਦਲ ਵਿਚੋਂ ਕੱਢਿਆ ਜਾਵੇ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਡੇਂਗੂ ਤੇ ਮਲੇਰੀਆ ਤੋਂ ਬਚਾਓ ਲਈ ਸਾਨੂੰ ਸਾਵਧਾਨ ਰਹਿਣਾ ਚਾਹੀਦਾ ਹੈ ਕਿਉਂਕਿ ਸਾਵਧਾਨੀ ਵਰਤ ਕੇ ਅਸੀਂ ਇਨ੍ਹਾਂ ਗੰਭੀਰ ਬਿਮਾਰੀ ਤੋਂ ਬਚ ਸਕਦੇ ਹਾਂ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵਿਚ ਇਨ੍ਹਾਂ ਬਿਮਾਰੀਆਂ ਸਬੰਧੀ ਲੱਛਣ ਪਾਏ ਜਾਣ ਤਾਂ ਉਸ ਨੂੰ ਤੁਰੰਤ ਨੇੜੇ ਦੀ ਸਿਹਤ ਸੰਸਥਾ/ਹਸਪਤਾਲ ਵਿਖੇ ਲਿਜਾਇਆ ਜਾਵੇ ਤਾਂ ਜੋ ਸਮੇਂ ਸਿਰ ਬਿਮਾਰੀ ਦਾ ਇਲਾਜ ਕਰਕੇ ਇਸ ਨੂੰ ਅੱਗੇ ਫੈਲਣ ਤੋਂ ਰੋਕਿਆ ਜਾਵੇ ਤੇ ਮਰੀਜ਼ ਦਾ ਸਹੀ ਇਲਾਜ ਕੀਤਾ ਜਾ ਸਕੇ | ਇਸ ਮੌਕੇ ਡਾ: ਗੁਰਿੰਦਰ ਕੌਰ ਚਾਵਲਾ ਸਿਵਲ ਸਰਜਨ ਨੇ ਕਿਹਾ ਕਿ ਨਸ਼ਾ ਇਕ ਗੰਭੀਰ ਸਮੱਸਿਆ ਹੈ, ਜਿਸ ਦੀ ਲਪੇਟ ਵਿਚ ਮਰਦ, ਔਰਤਾਂ ਤੇ ਨੌਜਵਾਨ ਵੱਡੀ ਗਿਣਤੀ ਵਿਚ ਆ ਚੁੱਕੇ ਹਨ | ਨਸ਼ੇ ਕਰਨ ਵਾਲੇ ਨੌਜਵਾਨ ਜਿੱਥੇ ਅਪਣਾ ਜੀਵਨ ਬਰਬਾਦ ਕਰਦੇ ਹਨ ਉੱਥੇ ਨਸ਼ੇ ਦੀ ਪੂਰਤੀ ਲਈ ਕਈ ਤਰ੍ਹਾਂ ਦੇ ਅਪਰਾਧ ਕਰਦੇ ਹਨ ਅਤੇ ਉਨ੍ਹਾਂ ਦਾ ਸਮਾਜਿਕ ਜੀਵਨ ਬਰਬਾਦ ਹੋ ਰਿਹਾ ਹੈ | ਇਸ ਲਈ ਪੰਜਾਬ ਸਰਕਾਰ ਵਲੋਂ ਨਸ਼ਿਆਂ ਤੇ ਡੇਂਗੂ ਬਾਰੇ ਜਾਗਰੂਕਤਾ ਵੈਨ ਚਲਾਈ ਗਈ ਹੈ ਜਿਸ ਰਾਹੀਂ ਲੋਕਾਂ ਨੂੰ ਜਾਗਰੂਕਤਾ ਫੈਲਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਪੰਜਾਬ ਨਸ਼ਾ ਮੁਕਤ ਜਾਗਰੂਕਤਾ ਵੈਨ ਵਲੋਂ ਅੱਜ ਨਵਾਂਸ਼ਹਿਰ ਤੇ ਬਲਾਚੌਰ ਵਿਖੇ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਜਦਕਿ ਡੇਂਗੂ ਜਾਗਰੂਕਤਾ ਵੈਨ ਵਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦੁਆਬਾ ਸੀਨੀਅਰ ਸੈਕੰਡਰੀ ਸਕੂਲ, ਆਰ. ਕੇ. ਆਰੀਆ ਸੀਨੀਅਰ ਸੈਕੰਡਰੀ ਸਕੂਲ ਤੋਂ ਇਲਾਵਾ ਐੱਸ.ਐੱਸ.ਪੀ. ਦਫ਼ਤਰ ਤੇ ਅਰਬਨ ਪੀ.ਐੱਚ.ਸੀ. ਸਮੇਤ ਨਵਾਂਸ਼ਹਿਰ ਦੇ ਵੱਖ-ਵੱਖ ਸਥਾਨਾਂ ਤੇ ਬਲਾਚੌਰ ਵਿਖੇ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਡਾ: ਬਲਵਿੰਦਰ ਸਿੰਘ ਸਹਾਇਕ ਸਿਵਲ ਸਰਜਨ, ਡਾ: ਸੁਖਵਿੰਦਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ: ਦਿਆਲ ਸਰੂਪ ਡਿਪਟੀ ਮੈਡੀਕਲ ਕਮਿਸ਼ਨਰ, ਡਾ: ਦਵਿੰਦਰ ਢਾਂਡਾ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ: ਕੁਲਦੀਪ ਰਾਏ ਜ਼ਿਲ੍ਹਾ ਸਿਹਤ ਅਫ਼ਸਰ, ਡਾ: ਹਰਵਿੰਦਰ ਸਿੰਘ ਐੱਸ.ਐੱਮ.ਓ. ਨਵਾਂਸ਼ਹਿਰ, ਜਗਤ ਰਾਮ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ, ਡਾ: ਜਗਦੀਪ ਸਿੰਘ ਐਪੀਡੀਮੋਲੋਜਿਸਟ, ਡਾ: ਹਰਮਨਦੀਪ ਕੌਰ ਐਪੀਡੀਮੋਲੋਜਿਸਟ, ਰਾਮ ਸਿੰਘ ਡੀ.ਪੀ.ਐੱਮ., ਮੰਗ ਗੁਰਪ੍ਰਸਾਦ ਜ਼ਿਲ੍ਹਾ ਬੀ.ਸੀ.ਸੀ.ਐੱਫ., ਤਰਸੇਮ ਲਾਲ ਬੀ.ਈ.ਈ., ਪਰਮਵੀਰ ਪਿ੍ੰਸ ਫਾਰਮਾਸਿਸਟ, ਰਾਜ ਰਾਣੀ ਨਰਸਿੰਗ ਸਿਸਟਰ, ਸਮੂਹ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |

ਡੀ. ਸੀ. ਵਲੋਂ ਕੇਰਲਾ ਹੜ੍ਹ ਪੀੜਤਾਂ ਲਈ ਉਦਾਰਤਾ ਨਾਲ ਯੋਗਦਾਨ ਦੇਣ ਦੀ ਅਪੀਲ

ਨਵਾਂਸ਼ਹਿਰ, 20 ਅਗਸਤ (ਹਰਵਿੰਦਰ ਸਿੰਘ)- ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਇੱਥੇ ਆਖਿਆ ਕਿ ਕੇਰਲਾ ਦੇ ਹੜ੍ਹ ਪੀੜਤਾਂ ਲਈ ਸਾਨੂੰ ਉਦਾਰਤਾ ਨਾਲ ਯੋਗਦਾਨ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਸ ਬਿਪਤਾ ਦੇ ਸਮੇਂ 'ਚ ਹੀ ਸਾਡੇ ਲਈ ਰਾਸ਼ਟਰੀ ਏਕਤਾ ਤੇ ਅਖੰਡਤਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਵਪਾਰਕ ਬੈਂਕਾਂ ਤੋਂ ਲਏ ਕਰਜ਼ਿਆਂ ਦੀ ਮੁਆਫ਼ੀ ਪ੍ਰਕਿਰਿਆ ਸ਼ੁਰੂ-ਵਿਧਾਇਕ ਮੰਗੂਪੁਰ

ਭੱਦੀ, 20 ਅਗਸਤ (ਨਰੇਸ਼ ਧੌਲ)- ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਅੱਜ ਮੋਹਰਾਂ ਵਿਖੇ ਤਿੰਨ ਪਿੰਡਾਂ ਗਹੂੰਣ, ਉਧਨੋਵਾਲ ਤੇ ਭੱਦੀ ਦੀਆਂ ਸਹਿਕਾਰੀ ਸਭਾਵਾਂ ਦੇ ਕਿਸਾਨਾਂ ਨੂੰ ਸਹਿਕਾਰੀ ਬੈਂਕ ਪਾਸੋਂ ਲਏ 2 ਲੱਖ ਰੁਪਏ ਤੱਕ ਦੇ ਖੇਤੀ ਕਰਜ਼ਿਆਂ ਦੀ ਮੁਆਫ਼ੀ ਦੇ ...

ਪੂਰੀ ਖ਼ਬਰ »

ਪਿੰਡ ਮਹਿੰਦੀਪੁਰ 'ਚੋਂ ਬੈਟਰੀਆਂ ਚੋਰੀ

ਨਵਾਂਸ਼ਹਿਰ, 20 ਅਗਸਤ (ਹਰਵਿੰਦਰ ਸਿੰਘ)-ਪਿੰਡ ਮਹਿੰਦੀਪੁਰ ਵਿਖੇ ਸੋਲਰ ਲਾਈਟਾਂ ਨਾਲ ਲੱਗੀਆਂ ਬੈਟਰੀਆਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਮਹਿੰਦੀਪੁਰ ਦੇ ਸਰਪੰਚ ਹੁਸਨ ਲਾਲ ਨੇ ਦੱਸਿਆ ਕਿ ਤਿੰਨ-ਚਾਰ ਦਿਨਾਂ ਤੋਂ ਲਗਾਤਾਰ ਪਿੰਡ ਵਿਚੋਂ ਬੈਟਰੀਆਂ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ

ਸੜੋਆ, 20 ਅਗਸਤ (ਨਾਨੋਵਾਲੀਆ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਸੜੋਆ ਦੇ ਅਹੁਦੇਦਾਰਾਂ ਵਲੋਂ ਅੱਜ ਜਥੇਬੰਦੀ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਲੈ ਕੇ ਬਲਾਕ ਸੜੋਆ ਦੇ ਮੈਡੀਕਲ ਪੈ੍ਰਕਟੀਸ਼ਨਰਾਂ ਵਲੋਂ ਆਪਣੇ ਕਲੀਨਿਕ ਦਿਨ ਭਰ ਲਈ ਬੰਦ ਕਰ ਕੇ ...

ਪੂਰੀ ਖ਼ਬਰ »

ਸਹਾਇਕ ਕਮਿਸ਼ਨਰ ਸੰਜੀਵ ਕੁਮਾਰ ਵਲੋਂ ਸੁਵਿਧਾ ਕੇਂਦਰ ਦਾ ਦੌਰਾ

ਨਵਾਂਸ਼ਹਿਰ, 20 ਅਗਸਤ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵਲੋਂ ਜ਼ਿਲ੍ਹੇ ਦੇ ਇਕਲੌਤੇ ਟਾਈਪ-1 ਸੁਵਿਧਾ ਕੇਂਦਰ (ਸੇਵਾ ਕੇਂਦਰ) 'ਚ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਕਰਨ ਲਈ ਜਾਰੀ ਕੀਤੀਆਂ ਹਦਾਇਤਾਂ ਤਹਿਤ ਅੱਜ ਸ਼ਾਮ ਸੁਵਿਧਾ ਕੇਂਦਰ 'ਚ ...

ਪੂਰੀ ਖ਼ਬਰ »

ਮਨਿਆਰੀ ਦੀ ਦੁਕਾਨ 'ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਮਜਾਰੀ/ਸਾਹਿਬਾ, 20 ਅਗਸਤ (ਨਿਰਮਲਜੀਤ ਸਿੰਘ ਚਾਹਲ)- ਕਸਬਾ ਮਜਾਰੀ ਵਿਖੇ ਮਨਿਆਰੀ ਦੀ ਦੁਕਾਨ ਵਿਚ ਬੀਤੀ ਰਾਤ ਬਿਜਲੀ ਦਾ ਸਰਕਟ ਸ਼ਾਰਟ ਹੋਣ ਨਾਲ ਅੱਗ ਲੱਗਣ ਕਾਰਨ ਲੱਖਾ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦੁਕਾਨ ਦੇ ਮਾਲਕ ਤਿਲਕ ਰਾਜ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਸਬੰਧੀ ਸੈਮੀਨਾਰ ਕਰਵਾਇਆ

ਪੋਜੇਵਾਲ ਸਰਾਂ, 20 ਅਗਸਤ (ਨਵਾਂਗਰਾਈਾ)- ਸਮਾਜ ਭਲਾਈ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸ਼੍ਰੀ ਪੂਰਨ ਪੰਕਜ ਸ਼ਰਮਾ ਦੀ ਯੋਗ ਅਗਵਾਈ'ਚ ਸਰਕਾਰੀ ਸੈਕੰਡਰੀ ਸਕੂਲ ਮਾਲੇਵਾਲ ਵਿਖੇ ਨਸ਼ਿਆਂ ਦੀ ਰੋਕਥਾਮ ਅਤੇ ਸਵੱਛ ਭਾਰਤ ਤਹਿਤ ਜਾਗਰੂਕ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਸਤਿਗੁਰੂ ਲਾਲ ਦਾਸ ਭੂਰੀਵਾਲਿਆਂ ਦਾ ਹਰਿਦੁਆਰ 'ਚ ਨਿਰਵਾਣ ਦਿਵਸ ਸਮਾਗਮ ਸਮਾਪਤ

ਪੋਜੇਵਾਲ ਸਰਾਂ, 20 ਅਗਸਤ (ਨਵਾਂਗਰਾਈਾ)- ਬ੍ਰਹਮ ਨਿਵਾਸ ਆਸ਼ਰਮ ਸਪਤ ਸਰੋਵਰ ਮਾਰਗ ਦੱਖਣੀ ਭਾਗ ਹਰਿਦੁਆਰ (ਉੱਤਰਾਖੰਡ) ਵਿਖੇ ਭੂਰੀਵਾਲੇ ਗੁਰਗੱਦੀ ਪਰੰਪਰਾ (ਗ਼ਰੀਬਦਾਸੀ ਸੰਪਰਦਾਇ) ਦੇ ਦੂਜੇ ਗੱਦੀਨਸ਼ੀਨ ਬ੍ਰਹਮਲੀਨ ਸਵਾਮੀ ਲਾਲ ਦਾਸ ਭੂਰੀਵਾਲਿਆਂ ਦੇ ਨਿਰਵਾਣ ...

ਪੂਰੀ ਖ਼ਬਰ »

ਮਰੀਜ਼ਾਂ ਲਈ ਚਿੱਟਾ ਹਾਥੀ ਸਾਬਤ ਹੋ ਰਿਹਾ ਹੈ ਪਿੰਡ ਟਕਾਰਲਾ ਦਾ ਮਿੰਨੀ ਪੀ. ਐੱਚ. ਸੀ.

ਭੱਦੀ, 20 ਅਗਸਤ (ਨਰੇਸ਼ ਧੌਲ਼)- ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਪਿੰਡਾਂ 'ਚ ਚੰਗੇ ਪੱਧਰ ਦੀਆਂ ਸਿਹਤ ਸੇਵਾਵਾਂ ਦੇਣ ਦੀਆਂ ਟਾਰ੍ਹਾਂ ਅਕਸਰ ਹੀ ਮਾਰੀਆਂ ਜਾਂਦੀਆਂ ਹਨ, ਪਰ ਅਸਲੀਅਤ ਵਿਚ ਕੁੱਝ ਇਲਾਕਿਆਂ ਅੰਦਰ ਤਾਂ ਡਿਸਪੈਂਸਰੀਆਂ-ਹਸਪਤਾਲ ਖੋਲੇ ਹੀ ਨਹੀਂ ਗਏ ਪਰ ...

ਪੂਰੀ ਖ਼ਬਰ »

ਸ਼ਿਵ ਮੰਦਰ ਸਮੁੰਦੜਾ ਵਿਖੇ ਸਾਵਣ ਉਤਸਵ ਮਨਾਇਆ

ਸਮੁੰਦੜਾ, 20 ਅਗਸਤ (ਤੀਰਥ ਸਿੰਘ ਰੱਕੜ)- ਪ੍ਰਾਚੀਨ ਸ਼ਿਵ ਮੰਦਿਰ (ਮਹੇਸ਼ਆਣਾ) ਸਮੁੰਦੜਾ ਵਿਖੇ ਸਾਵਣ ਉਤਸਵ ਮਨਾਇਆ ਗਿਆ | ਇਸ ਮੌਕੇ ਸਾਉਣ ਦੇ ਹਰੇਕ ਸੋਮਵਾਰ ਨੂੰ ਧਾਰਮਿਕ ਸਮਾਗਮ ਕਰਵਾਏ ਗਏ ਅਤੇ ਵੱਖ-ਵੱਖ ਭਜਨ ਮੰਡਲੀਆਂ ਵੱਲੋਂ ਸ਼ਿਵ ਮਹਿਮਾ ਦਾ ਗੁਣਗਾਨ ਕੀਤਾ ਗਿਆ | ...

ਪੂਰੀ ਖ਼ਬਰ »

ਕੈਮਸਿਟ ਐਸੋਸੀਏਸ਼ਨ ਬਲਾਚੌਰ ਦੀ ਮੀਟਿੰਗ ਹੋਈ

ਬਲਾਚੌਰ, 20 ਅਗਸਤ ( ਦੀਦਾਰ ਸਿੰਘ ਬਲਾਚੌਰੀਆ)- ਕੈਮਿਸਟ ਐਸੋਸੀਏਸ਼ਨ, ਤਹਿਸੀਲ ਬਲਾਚੌਰ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਸਤਨਾਮ ਪਨੇਸਰ ਦੀ ਅਗਵਾਈ ਹੇਠ ਹੋਈ, ਇਸ ਮੌਕੇ ਮਿਸ਼ਨ ਤੰਦਰੁਸਤ ਪੰਜਾਬ ਸਬੰਧੀ ਜਾਗਰੂਕ ਕਰਨ ਲਈ ਡਰੱਗ ਇੰਸਪੈਕਟਰ ਤਜਿੰਦਰ ਸਿੰਘ ਉਚੇਚੇ ਤੌਰ ...

ਪੂਰੀ ਖ਼ਬਰ »

ਪੋਸ਼ਣ ਦਿਵਸ ਮਨਾਇਆ

ਰਾਹੋਂ, 20 ਅਗਸਤ (ਬਲਬੀਰ ਸਿੰਘ ਰੂਬੀ)- ਪਿੰਡ ਨੰਗਲ ਛਾਂਗਾ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤੇ ਸੀ.ਡੀ.ਪੀ.ਓ. ਸਵਿਤਾ ਕੁਮਾਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੋਸ਼ਣ ਦਿਵਸ ਮਨਾਇਆ ਗਿਆ | ਇਸ ਮੌਕੇ ਬਲਵੀਰ ਕੌਰ ਸੁਪਰਵਾਈਜ਼ਰ ਸਰਕਲ ਉਸਮਾਨਪੁਰ ਨੇ ਗਰਭਵਤੀ ਔਰਤਾਂ ...

ਪੂਰੀ ਖ਼ਬਰ »

ਭੂਰੀਵਾਲੇ ਸਕੂਲਾਂ ਲਈ ਦੋ ਰੋਜ਼ਾ ਇਨਸਰਵਿਸ ਸੈਮੀਨਾਰ ਸ਼ੁਰੂ

ਪੋਜੇਵਾਲ ਸਰਾਂ, 20 ਅਗਸਤ (ਨਵਾਂਗਰਾਈਾ)- ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲਦੇ ਸੀ.ਬੀ.ਐੱਸ.ਈ. ਨਾਲ ਸਬੰਧਤ ਮਹਾਰਾਜ ਬ੍ਰਹਮਾ ਨੰਦ ਭੂਰੀ ਵਾਲੇ ਗ਼ਰੀਬਦਾਸੀ ਰਾਣਾ ਗਜੇਂਦਰ ਚੰਦ ਪਬਲਿਕ ਸਕੂਲ ਮਨਸੋਵਾਲ ਵਿਖੇ ਰਾਜ ਸਿੱਖਿਆ ...

ਪੂਰੀ ਖ਼ਬਰ »

ਟਕਾਰਲਾ ਵਿਖੇ ਭਾਈ ਮਰਦਾਨਾ ਜੀ ਗੁਰਮਤਿ ਸੰਗੀਤ ਅਕੈਡਮੀ ਦਾ ਉਦਘਾਟਨ

ਭੱਦੀ, 20 ਅਗਸਤ (ਨਰੇਸ਼ ਧੌਲ)- ਪਿੰਡ ਟਕਾਰਲਾ ਵਿਖੇ ਬੀਬੀ ਚਰਨਜੀਤ ਕੌਰ ਸਿਆਣ ਅਤੇ ਖਵਾਹਿਸ਼ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਭਾਈ ਮਰਦਾਨਾ ਜੀ ਗੁਰਮਤਿ ਸੰਗੀਤ ਅਕੈਡਮੀ ਦਾ ਸ਼ੁੱਭ ਅਰੰਭ ਕੀਤਾ ਗਿਆ ਜਿਸ ਦਾ ਉਦਘਾਟਨ ਗੁਰਸ਼ਬਦ ਸੰਗੀਤ ਅਕੈਡਮੀ ਜਾਵੱਦੀ ਟਕਸਾਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਵਰਗ ਦੀ ਖੁਸ਼ਹਾਲੀ ਲਈ ਵਚਨਬੱਧ-ਪੱਲੀ ਝਿੱਕੀ

ਮੁਕੰਦਪੁਰ, 20 ਅਗਸਤ (ਅਮਰੀਕ ਸਿੰਘ ਢੀਂਡਸਾ)- ਪੰਜਾਬ ਵਿਚ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਚਲ ਰਹੀ ਸਰਕਾਰ ਹਰ ਵਰਗ ਦੀ ਬਿਹਤਰੀ ਲਈ ਨਵੀਆਂ ਨੀਤੀਆਂ ਬਣਾ ਰਹੀ ਹੈ ਤਾਂ ਜੋ ਪੰਜਾਬ ਦਾ ਹਰ ਵਰਗ ਖੁਸ਼ਹਾਲ ਹੋ ਕੇ ਪੰਜਾਬ ਦੀ ਤਰੱਕੀ ਵਿਚ ਆਪਣਾ ਯੋਗਦਾਨ ...

ਪੂਰੀ ਖ਼ਬਰ »

ਐੱਸ. ਸੀ./ ਬੀ.ਸੀ. ਵਿੰਗ ਵਲੋਂ ਕਰਜ਼ ਮੁਆਫ਼ੀ ਸਬੰਧੀ ਡੀ. ਸੀ. ਨੂੰ ਮੰਗ ਪੱਤਰ

ਨਵਾਂਸ਼ਹਿਰ, 20 ਅਗਸਤ (ਹਰਵਿੰਦਰ ਸਿੰਘ)- ਅੱਜ ਐੱਸ.ਸੀ./ਬੀ.ਸੀ. ਵਿੰਗ ਸ਼ਹੀਦ ਭਗਤ ਸਿੰਘ ਨਗਰ ਵਲੋਂ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ | ਇਸ ਤੋਂ ਬਾਅਦ ਮੱਖਣ ਸਿੰਘ ਤਾਹਰਪੁਰੀ ਚੇਅਰਮੈਨ ਪੰਜਾਬ ਤੇ ਕਸ਼ਮੀਰੀ ਲਾਲ ...

ਪੂਰੀ ਖ਼ਬਰ »

ਅਵਾਰਾ ਘੁੰਮ ਰਹੇ ਪਸ਼ੂਆਂ ਨੂੰ ਕੰਟਰੋਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ- ਨਾਰਵੇ

ਉੜਾਪੜ/ਲਸਾੜਾ, 20 ਅਗਸਤ (ਲਖਵੀਰ ਸਿੰਘ ਖੁਰਦ)- ਸੜਕਾਂ 'ਤੇ ਘੁੰਮ ਰਹੇ ਅਵਾਰਾ ਪਸ਼ੂਆਂ ਕਾਰਨ ਹਰ ਰੋਜ਼ ਹੀ ਹਾਦਸੇ ਹੋ ਰਹੇ ਹਨ ਤੇ ਹੁਣ ਤੱਕ ਕਈ ਵਿਅਕਤੀਆਂ ਦੀਆਂ ਜਾਨਾਂ ਇਨ੍ਹਾਂ ਅਵਾਰਾ ਪਸ਼ੂਆਂ ਦੇ ਹਮਲਿਆਂ ਕਾਰਨ ਜਾ ਚੁੱਕੀਆਂ ਹਨ, ਪਰ ਸਰਕਾਰਾਂ 'ਤੇ ਇਸ ਦਾ ਕੁੱਝ ਅਸਰ ...

ਪੂਰੀ ਖ਼ਬਰ »

ਕੇ. ਸੀ. ਕਾਲਜ ਦੇ ਦੂਸਰੇ ਤੇ ਚੌਥੇ ਸੈਸ਼ਨ ਦਾ ਨਤੀਜਾ ਰਿਹਾ ਸੌ ਫ਼ੀਸਦੀ

ਨਵਾਾਸ਼ਹਿਰ, 20 ਅਗਸਤ (ਗੁਰਬਖਸ਼ ਸਿੰਘ ਮਹੇ)- ਕੇ. ਸੀ. ਸਕੂਲ ਆਫ਼ ਮੈਨੇਜਮੈਂਟ ਐਾਡ ਕੰਪਿਊਟਰ ਐਪਲੀਕੇਸ਼ਨ ਤੇ (ਕੇ. ਸੀ. ਐੱਸ. ਐਮ. ਸੀ. ਏ.) ਕਾਲਜ ਦਾ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਐਲਾਨ ਬੀ.ਐੱਸ.ਸੀ. ਐਨੀਮੇਸ਼ਨ ਐਾਡ ਮਲਟੀ ਮੀਡੀਆ ...

ਪੂਰੀ ਖ਼ਬਰ »

ਸੈਂਟਰਲ ਪਬਲਿਕ ਸਕੂਲ ਵਿਖੇ 'ਮੈਂਟਲ ਐਬਿਲਿਟੀ' ਸੈਮੀਨਾਰ ਕਰਵਾਇਆ

ਬੰਗਾ, 20 ਅਗਸਤ (ਲਾਲੀ ਬੰਗਾ)- ਸੈਂਟਰਲ ਪਬਲਿਕ ਸਕੂਲ ਵਲੋਂ ਅਨਮੋਲ ਪੈਲਸ ਹਾਲ ਵਿਖੇ 'ਮੈਂਟਲ ਐਬਿਲੀਟੀ' ਸੈਮੀਨਾਰ ਕਰਵਾਇਆ ਗਿਆ | ਆਏ ਹੋਏ ਮਹਿਮਾਨਾਂ ਦਾ ਸਵਾਗਤ ਸਕੂਲ ਡਾਇਰੈਕਟਰ ਰਜਨੀਸ਼ ਮਿੱਤਲ ਸਕੂਲ ਪਿ੍ੰਸੀਪਲ ਹਰਪ੍ਰੀਤ ਅਰੋੜਾ, ਸਕੂਲ ਚੇਅਰਪਰਸਨ ਰੇਖਾ ਮਿੱਤਲ, ...

ਪੂਰੀ ਖ਼ਬਰ »

ਪ੍ਰੋ: ਚੰਦੂਮਾਜਰਾ ਤੇ ਡਾ: ਸੁੱਖੀ ਡੇਰਾ ਪ੍ਰੇਮਪੁਰਾ ਅਫ਼ਸੋਸ ਵਾਸਤੇ ਪਹੰੁਚੇ

ਮੁਕੰਦਪੁਰ, 20 ਅਗਸਤ (ਦੇਸ ਰਾਜ ਬੰਗਾ)- ਡੇਰਾ ਪ੍ਰੇਮਪੁਰਾ ਦੇ ਗੱਦੀ ਨਸ਼ੀਨ ਸੰਤ ਪ੍ਰਗਣ ਦਾਸ ਪਿਛਲੇ ਦਿਨੀ ਬ੍ਰਹਮਲੀਨ ਹੋ ਗਏ ਸਨ | ਉਨ੍ਹਾਂ ਦੇ ਅਫਸੋਸ ਵਾਸਤੇ ਪ੍ਰੋ: ਪ੍ਰੇਮ ਸਿੰਘ ਚੰਦੂ ਮਾਜਰਾ ਮੈਂਬਰ ਪਾਰਲੀਮੈਂਟ ਤੇ ਡਾ: ਸੁੱਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ...

ਪੂਰੀ ਖ਼ਬਰ »

ਕਾਂਗਰਸ ਨੇ ਔਰਤਾਂ ਨੂੰ ਹਮੇਸ਼ਾ ਬਣਦਾ ਸਤਿਕਾਰ ਦਿੱਤਾ-ਬੱਬਲੀ

ਬੰਗਾ, 20 ਅਗਸਤ (ਜਸਬੀਰ ਸਿੰਘ ਨੂਰਪੁਰ)- ਕਾਂਗਰਸ ਪਾਰਟੀ ਵਲੋਂ ਮਹਿਲਾਵਾਂ ਨੂੰ ਮਾਨ ਸਨਮਾਨ ਦੇਣ ਦੇ ਉਪਰਾਲੇ ਕੀਤੇ ਜਾ ਰਹ ਹਨ | ਪਾਰਟੀ ਵਲੋਂ ਮਹਿਮਲਾਵਾਂ ਨੂੰ ਵੱਖ-ਵੱਖ ਅਹੁੱਦੇ ਦੇ ਕੇ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ...

ਪੂਰੀ ਖ਼ਬਰ »

ਕਿਸਾਨਾਂ ਤੋਂ ਕੱਲ੍ਹ ਤੱਕ ਸੁਪਰ ਐੱਸ. ਐੱਮ. ਐੱਸ. ਅਟੈਚਮੈਂਟ ਤੇ ਹੈਪੀ ਸੀਡਰ ਲਈ ਅਰਜ਼ੀਆਂ ਦੀ ਮੰਗ

ਨਵਾਂਸ਼ਹਿਰ, 20 ਅਗਸਤ (ਗੁਰਬਖਸ਼ ਸਿੰਘ ਮਹੇ)- ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ: ਗੁਰਬਖਸ਼ ਸਿੰਘ ਸੰਧੂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਸਾਾਭ-ਸੰਭਾਲ ਕਰਨ ਲਈ ਕੰਬਾਈਨ ਹਾਰਵੈਸਟਰ ਮਸ਼ੀਨਾਂ ਨਾਲ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ

ਸੰਧਵਾਂ, 20 ਅਗਸਤ (ਪ੍ਰੇਮੀ ਸੰਧਵਾਂ) - ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਦਾ ਜਨਮ ਦਿਵਸ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਸੰੂਢ ਵਿਖੇ ਪਿ੍ੰ: ਸੋਮਨਾਥ ਗੱਡੂ ਦੀ ਅਗਵਾਈ 'ਚ ਸਦਭਾਵਨਾ ਦਿਵਸ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸੈਕੰਡਰੀ ਸਕੂਲ ਲਧਾਣਾ ਝਿੱਕਾ 'ਚ ਸੈਮੀਨਾਰ

ਬੰਗਾ, 20 ਅਗਸਤ (ਕਰਮ ਲਧਾਣਾ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪੰਜਾਬ ਤੇ ਕੇਂਦਰ ਸਰਕਾਰ ਵਲੋਂ ਲੋਕਾਂ ਦੀ ਭਲਾਈ ਹਿੱਤ ਅਰੰਭੇ ਪ੍ਰੋਗਰਾਮ ਡੈਪੋ, ਵਾਤਾਵਰਨ ਨੂੰ ਬਚਾਉਣ, ਹਰਿਆਲੀ ਪੈਦਾ ਕਰਨ, ਬੇਟੀ-ਬਚਾਓ, ਬੇਟੀ ਪੜ੍ਹਾਓ, ਨਸ਼ਿਆਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਬਜੀਦਪੁਰ 'ਚ ਕਿਸਾਨ ਗੋਸ਼ਟੀ

ਔੜ, 20 ਅਗਸਤ (ਗੁਰਨਾਮ ਸਿੰਘ ਗਿਰਨ)- ਡਾ: ਗੁਰਬਖ਼ਸ਼ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਤੇ ਡਾ: ਰਾਮ ਪਾਲ ਖੇਤੀਬਾੜੀ ਅਫ਼ਸਰ ਔੜ ਵਲੋਂ ਪਿੰਡ ਬਜੀਦਪੁਰ ਵਿਖੇ ਕੌਮੀ ਅੰਨ ਸੁਰੱਖਿਆ ਮਿਸ਼ਨ ਤਹਿਤ ਕਿਸਾਨ ਗੋਸ਼ਟੀ ਕਰਵਾਈ ਗਈ | ਜਿਸ ਤਹਿਤ ਮੂੰਗੀ ਦੀ ਕਾਸ਼ਤ ਤੇ ...

ਪੂਰੀ ਖ਼ਬਰ »

ਪਿੰਡ ਸੋਇਤਾ ਵਿਖੇ ਸਭਿਆਚਾਰਕ ਮੇਲਾ ਕਰਵਾਇਆ

ਉਸਮਾਨਪੁਰ, 20 ਅਗਸਤ (ਮਝੂਰ)- ਪਿੰਡ ਸੋਇਤਾ ਵਿਖੇ ਬਾਬਾ ਖ਼ਜ਼ਾਨਾ ਜੀ ਨਾਮਸੌਤ ਦੇ ਧਾਰਮਿਕ ਸਥਾਨ 'ਤੇ ਨਾਮਸੌਤ ਤੇ ਬਾਜ਼ੀਗਰ ਭਾਈਚਾਰੇ ਵਲੋਂ ਸਾਲਾਨਾ ਸਭਿਆਚਾਰਕ ਮੇਲਾ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸੁਰਿੰਦਰ ਕੁਮਾਰ ਮੌਰੀਸ਼ਿਸ, ...

ਪੂਰੀ ਖ਼ਬਰ »

ਨਵਾਂਸ਼ਹਿਰ ਦਾ ਟਰੈਫ਼ਿਕ ਬੋਝ ਘਟਾਉਣ ਲਈ ਨਵਾਂਸ਼ਹਿਰ ਬਾਈਪਾਸ ਦਾ ਕੰਮ ਪਹਿਲ ਦੇ ਅਧਾਰ 'ਤੇ ਮੁਕੰਮਲ ਕੀਤਾ ਜਾਵੇਗਾ- ਡੀ. ਸੀ.

ਨਵਾਂਸ਼ਹਿਰ, 20 ਅਗਸਤ (ਗੁਰਬਖਸ਼ ਸਿੰਘ ਮਹੇ)- ਫ਼ਗਵਾੜਾ-ਨਵਾਂਸ਼ਹਿਰ-ਰੋਪੜ ਚਹੁੰਮਾਰਗੀਕਰਣ ਪ੍ਰਾਜੈਕਟ ਦੇ ਮਹੱਤਵਪੂਰਨ ਭਾਗ ਨਵਾਂਸ਼ਹਿਰ ਬਾਈਪਾਸ ਦਾ ਕੰਮ ਪਹਿਲ ਦੇ ਅਧਾਰ 'ਤੇ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਨਵਾਂਸ਼ਹਿਰ 'ਚੋਂ ਟਰੈਫ਼ਿਕ ਦੇ ਬੋਝ ਨੂੰ ਪੜਾਅਵਾਰ ...

ਪੂਰੀ ਖ਼ਬਰ »

ਐੱਸ. ਸੀ. ਬੀ. ਸੀ. ਜਥੇਬੰਦੀਆਂ ਵਲੋਂ ਰਾਸ਼ਟਰਪਤੀ ਨੂੰ ਮੰਗ-ਪੱਤਰ

ਬੰਗਾ, 20 ਅਗਸਤ (ਕਰਮ ਲਧਾਣਾ)- ਵੱਖ-ਵੱਖ ਐੱਸ.ਸੀ.ਬੀ.ਸੀ. ਜਥੇਬੰਦੀਆਂ ਵਲੋਂ ਭਾਰਤੀ ਸੰਵਿਧਾਨ ਦੀਆਂ ਕਾਪੀਆਂ ਸਾੜਨ ਵਾਲਿਆਂ ਵਿਰੁੱਧ ਮੁਕੱਦਮਾ ਦਰਜ ਕਰਨ ਦੀ ਮੰਗ ਕਰਦਿਆਂ ਭਾਰਤ ਦੇ ਮਾਨਯੋਗ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮੰਗ ਪੱਤਰ ਭੇਜਿਆ ਹੈ | ਇਨ੍ਹਾਂ ...

ਪੂਰੀ ਖ਼ਬਰ »

ਡੀ. ਸੀ. ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਦਭਾਵਨਾ ਦਿਵਸ 'ਤੇ ਪ੍ਰਣ ਦਿਵਾਇਆ

ਨਵਾਂਸ਼ਹਿਰ, 20 ਅਗਸਤ (ਗੁਰਬਖਸ਼ ਸਿੰਘ ਮਹੇ)- ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵ. ਸ੍ਰੀ ਰਾਜੀਵ ਗਾਂਧੀ ਦੀ 74ਵੀਂ ਜਨਮ ਵਰ੍ਹੇਗੰਢ ਮੌਕੇ ਅੱਜ ਇੱਥੇ ਮੀਟਿੰਗ ਹਾਲ ਵਿਖੇ ਸਦਭਾਵਨਾ ਦਿਵਸ ਮਨਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਬਾਬਾ ਗਿਆਨ ਦਾਸ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ

ਕਟਾਰੀਆਂ, 20 ਅਗਸਤ (ਨਵਜੋਤ ਸਿੰਘ ਜੱਖੂ)- ਪਿੰਡ ਕਟਾਰੀਆਂ 'ਚ ਬਾਬਾ ਗਿਆਨ ਦਾਸ ਦੀ ਯਾਦ 'ਚ ਧਾਰਮਿਕ ਸਮਾਗਮ ਜੱਖੂ ਪਰਿਵਾਰ ਵਲੋਂ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ | ਦਰਬਾਰ ਦੀਆਂ ਰਸਮਾਂ ਅਨੁਸਾਰ ਝੰਡੇ ਦੀ ਰਸਮ ਅਦਾ ਕੀਤੀ ਗਈ | ਉਪਰੰਤ ਪ੍ਰਬੰਧਕਾਂ ਵਲੋਂ ਚਾਹ ...

ਪੂਰੀ ਖ਼ਬਰ »

ਏ. ਸੀ. ਪਾਵਰ ਟਰਾਂਸਮਿਸ਼ਨ ਸਿਸਟਮ 'ਤੇ ਲੈਕਚਰ ਕਰਵਾਇਆ

ਨਵਾਂਸ਼ਹਿਰ, 20 ਅਗਸਤ (ਗੁਰਬਖਸ਼ ਸਿੰਘ ਮਹੇ)- ਕੇ. ਸੀ. ਪੋਲੀਟੈਕਨਿਕ ਕਾਲਜ 'ਚ ਈ.ਈ. (ਇਲੈਕਟ੍ਰੀਕਲ ਇੰਜੀਨੀਅਰਿੰਗ) ਵਿਭਾਗ ਦੇ ਵਿਦਿਆਰਥੀਆਂ ਲਈ ਏ. ਸੀ. ਪਾਵਰ ਟਰਾਂਸਮਿਸ਼ਨ ਸਿਸਟਮ ਸਬੰਧੀ ਇਕ ਗੈੱਸਟ ਲੈਕਚਰ ਲਗਾਇਆ ਗਿਆ | ਜਿਸ 'ਚ ਕੇ. ਸੀ. ਇੰਜੀਨੀਅਰਿੰਗ ਕਾਲਜ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX