ਤਾਜਾ ਖ਼ਬਰਾਂ


ਸੁਪਰੀਮ ਕੋਰਟ ਅੱਜ ਕਰੇਗਾ ਐਨ.ਆਰ.ਸੀ ਮਾਮਲੇ 'ਚ ਸੁਣਵਾਈ
. . .  27 minutes ago
ਨਵੀਂ ਦਿੱਲੀ, 23 ਜੁਲਾਈ - ਸੁਪਰੀਮ ਕੋਰਟ ਅੱਜ ਐਨ.ਆਰ.ਸੀ ਮਾਮਲੇ 'ਚ ਸੁਣਵਾਈ ਕਰੇਗਾ। ਸੁਪਰੀਮ ਕੋਰਟ ਤੈਅ ਕਰੇਗਾ ਕਿ ਐਨ.ਆਰ.ਸੀ ਦੀ ਡੈੱਡਲਾਈਨ ਵਧਾਈ ਜਾਵੇ ਜਾਂ ਨਹੀ, ਕਿਉਂਕਿ...
ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਦੀ ਘੋਸ਼ਣਾ ਅੱਜ
. . .  28 minutes ago
ਲੰਡਨ, 23 ਜੁਲਾਈ - ਬਰਤਾਨੀਆ ਦੇ ਨਵੇਂ ਪ੍ਰਧਾਨ ਦਾ ਐਲਾਨ ਅੱਜ ਹੋਵੇਗਾ। ਬੀਤੀ ਸ਼ਾਮ ਕੰਜ਼ਰਵੇਟਿਵ ਪਾਰਟੀ ਦੇ ਮੈਂਬਰਾਂ ਵੱਲੋਂ ਵੋਟਾਂ ਪਾਉਣ ਦਾ ਕੰਮ ਮੁਕੰਮਲ ਕੀਤਾ ਗਿਆ ਸੀ। ਸਿਆਸੀ ਮਾਹਿਰਾਂ ਅਨੁਸਾਰ ਇਸ ਚੋਣ 'ਚ ਬੌਰਿਸ ਜੌਹਨਸਨ ਦੇ ਜੈਰਮੀ ਹੰਟ ਨਾਲੋ...
ਬਿਹਾਰ 'ਚ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ
. . .  30 minutes ago
ਪਟਨਾ, 23 ਜੁਲਾਈ - ਬਿਹਾਰ ਦੇ ਬਾਂਦਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨਾਬਾਲਗ ਲੜਕੀ ਨੂੰ ਅਗਵਾ ਕਰ ਕੇ ਉਸ ਨਾਲ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ...
ਮਹਾਰਾਸ਼ਟਰ 'ਚ ਕੈਮੀਕਲ ਗੋਦਾਮ ਨੂੰ ਲੱਗੀ ਅੱਗ
. . .  31 minutes ago
ਮੁੰਬਈ, 23 ਜੁਲਾਈ - ਮਹਾਰਾਸ਼ਟਰ ਦੇ ਭਿਵੰਡੀ ਵਿਖੇ ਕੈਮੀਕਲ ਗੋਦਾਮ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ ਉੱਪਰ ਕਾਬੂ...
ਕਰਨਾਟਕ ਦੇ 2 ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  about 1 hour ago
ਨਵੀਂ ਦਿੱਲੀ, 23 ਜੁਲਾਈ - ਸੁਪਰੀਮ ਕੋਰਟ ਅੱਜ ਕਰਨਾਟਕ ਦੇ 2 ਆਜ਼ਾਦ ਵਿਧਾਇਕਾਂ ਆਰ ਸ਼ੰਕਰ ਤੇ ਨਾਗੇਸ਼ ਦੀ ਪਟੀਸ਼ਨ 'ਤੇ ਸੁਣਵਾਈ...
ਬਲਾਕ ਸੰਮਤੀ ਮੈਂਬਰ 270 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ
. . .  52 minutes ago
ਬਠਿੰਡਾ, 23 ਜੁਲਾਈ, (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਪੁਲਿਸ ਵੱਲੋਂ ਅੱਜ ਇੱਕ ਮੌਜੂਦਾ ਬਲਾਕ ਸੰਮਤੀ ਮੈਂਬਰ ਤੇ ਸਾਬਕਾ ਸਰਪੰਚ ਨੂੰ ਸਥਾਨਕ ਬਠਿੰਡਾ-ਮਾਨਸਾ ਸੜਕ ਤੋਂ 270 ਗ੍ਰਾਮ ਹੈਰੋਇਨ...
ਅੱਜ ਦਾ ਵਿਚਾਰ
. . .  about 1 hour ago
ਕੈਪਟਨ ਭਲਕੇ ਪਟਿਆਲਾ ਅਤੇ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਕਰਨਗੇ
. . .  1 day ago
ਚੰਡੀਗੜ੍ਹ, 22 ਜੁਲਾਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਸੰਗਰੂਰ ਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ। ਪਿਛਲੇ ਕੁੱਝ ਦਿਨਾਂ ਤੋਂ ਭਾਰੀ ਮੀਂਹ ...
ਲੜਕਾ ਤੇ ਲੜਕੀ ਦੇ ਪਰਿਵਾਰ ਦੀ ਆਪਸੀ ਲੜਾਈ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ
. . .  1 day ago
ਤਪਾ ਮੰਡੀ 22 ਜੁਲਾਈ (ਵਿਜੇ ਸ਼ਰਮਾ)- ਸਥਾਨਕ ਸ਼ਹਿਰ ਦੇ ਇੱਕ ਧਾਰਮਿਕ ਅਸਥਾਨ 'ਤੇ ਲੜਕੇ ਅਤੇ ਲੜਕੀ ਦੇ ਪਰਿਵਾਰ ਵਿੱਚ ਆਪਸੀ ਸਮਝੌਤੇ ਨੂੰ ਲੈ ਕੇ ਦੋਵੇਂ ਪਰਿਵਾਰ ਸ਼ਹਿਰ ਦੇ ਮੁਹਤਬਰ ਦੀ ਹਾਜ਼ਰੀ ਵਿੱਚ ਹੱਥੋਪਾਈ ਹੋ ਗਏ । ਜਿਸ ਵਿੱਚ ਦੋਵੇਂ ਪਰਿਵਾਰਾਂ ਦੇ ਅੱਧੀ ...
ਘੱਗਰ ਦਰਿਆ ਦੇ ਵਧੇ ਪਾਣੀ ਦਾ ਘਟਿਆ ਪੱਧਰ
. . .  1 day ago
ਮੂਨਕ, 22 ਜੁਲਾਈ (ਰਾਜਪਾਲ ਸਿੰਗਲਾ) - ਪਿਛਲੇ ਪੰਜ ਦਿਨਾਂ ਤੋ ਜਿੱਥੇ ਇਲਾਕੇ ਵਿੱਚ ਘੱਗਰ ਦਰਿਆ ਦੇ ਵਧੇ ਪਾਣੀ ਦੇ ਪੱਧਰ ਨੇ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਨੂੰ ਤਬਾਹ ਕਰਨ ਦੇ ਨਾਲ-ਨਾਲ ਮਾਲੀ ਨੁਕਸਾਨ ਵੀ ਕੀਤਾ ਹੈ। ਉੱਥੇ ਹੀ ਹੁਣ ਇਸ ਘੱਗਰ ਦੇ ਪਾਣੀ ਦਾ ...
ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ
. . .  1 day ago
ਅਮਰਕੋਟ, 22 ਜੁਲਾਈ (ਗੁਰਚਰਨ ਸਿੰਘ ਭੱਟੀ)- ਹਲਕਾ ਖੇਮਕਰਨ ਦੇ ਪਿੰਡ ਵਲਟੋਹਾ ਵਿਖੇ ਅੱਜ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਸਵੇਰ ਤੋਂ ਦੁਕਾਨਾਂ ਬੰਦ ਕਰ ਕੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰ ਕੇ ਧਰਨਾ ਲਗਾਇਆ ਜੋ ਅਜੇ ਤੱਕ
ਅਫ਼ਗ਼ਾਨਿਸਤਾਨ ਵਿੱਚ ਹਵਾਈ ਹਮਲਿਆਂ ਵਿੱਚ 9 ਲੋਕਾਂ ਦੀ ਮੌਤ
. . .  1 day ago
ਕਾਬੁਲ, 22 ਜੁਲਾਈ- ਅਫ਼ਗ਼ਾਨਿਸਤਾਨ ਦੇ ਪੂਰਬੀ ਸੂਬੇ ਵਿੱਚ ਹਵਾਈ ਹਮਲਿਆਂ ਵਿੱਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਜਦਕਿ 6 ਹੋਰ ਜ਼ਖਮੀ ਹੋਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਨੇਤਾ ਸਲੀਮ ਨਹਿਮਜੋਈ ਨੇ ਦੱਸਿਆ ਕਿ ਹਵਾਈ ਹਮਲਿਆਂ ਵਿੱਚ ...
ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਲੱਖਾਂ ਰੁਪਏ ਦੀ ਲੁੱਟ
. . .  1 day ago
ਸੁਲਤਾਨਪੁਰ, 22 ਜੁਲਾਈ (ਕੰਵਰ ਬਰਜਿੰਦਰ ਸਿੰਘ ਜੱਜ)- ਜਲੰਧਰ- ਅੰਮ੍ਰਿਤਸਰ ਹਾਈਵੇ 'ਤੇ ਸੁਲਤਾਨਪੁਰ ਤੋਂ ਥੋੜ੍ਹੀ ਦੂਰੀ 'ਤੇ ਦਿਨ ਦਿਹਾੜੇ ਲੁੱਟ ਦੀ ਵਾਪਰੀ ਘਟਨਾ ਵਿੱਚ ਲੁਟੇਰੇ ਲੱਖਾਂ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਲੁੱਟ ਦੀ ਵਾਪਰੀ ਇਸ ਘਟਨਾ ਵਿੱਚ ਲੁਟੇਰਿਆਂ ਵੱਲੋਂ ...
ਰਾਜ ਸਭਾ ਵਿੱਚ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ (ਸੋਧ) ਬਿੱਲ ਹੋਇਆ ਪਾਸ
. . .  1 day ago
ਲੋਕ ਸਭਾ ਵਿੱਚ ਸੂਚਨਾ ਦਾ ਅਧਿਕਾਰ (ਸੋਧ) ਬਿੱਲ 2019 ਹੋਇਆ ਪਾਸ
. . .  1 day ago
ਕੁਮਾਰਸਵਾਮੀ ਨੇ ਸ਼ਕਤੀ ਪ੍ਰੀਖਣ ਦੇ ਲਈ ਮੰਗਿਆ ਦੋ ਦਿਨਾਂ ਦਾ ਹੋਰ ਸਮਾਂ
. . .  1 day ago
ਬਿਜਲੀ ਬਿੱਲਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਸੀ.ਪੀ.ਆਈ. (ਐੱਮ.) ਵੱਲੋਂ ਵੱਖ-ਵੱਖ ਥਾਈਂ ਧਰਨੇ
. . .  1 day ago
ਸਰਕਾਰੀ ਸ਼ਰਤਾਂ ਦੇ ਬੋਝ ਹੇਠਾਂ ਦੱਬੀ ਕੇਂਦਰ ਵੱਲੋਂ ਸਕੂਲਾਂ ਨੂੰ ਭੇਜੀ ਗਈ 'ਕੰਪੋਜ਼ਿਟ ਸਕੂਲ ਗਰਾਂਟ'
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਆਰ.ਐਮ.ਪੀ.ਆਈ ਵੱਲੋਂ ਨਸ਼ਿਆਂ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਕੈਪਟਨ ਸਰਕਾਰ ਨੇ ਡਰੱਗ ਮਾਫ਼ੀਆ ਨੂੰ ਬਚਾਉਣ ਲਈ ਗੁਰਪਿੰਦਰ ਦੀ ਹੱਤਿਆ ਕਰਵਾਈ- 'ਆਪ' ਯੂਥ ਵਿੰਗ
. . .  1 day ago
ਪੰਜ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਸੰਗਰੂਰ 'ਚ ਹਾਲਾਤ ਹੋ ਰਹੇ ਨੇ ਬਦਤਰ
. . .  1 day ago
ਮੁੰਬਈ 'ਚ ਐਮ.ਟੀ.ਐਨ.ਐਲ ਇਮਾਰਤ 'ਚ ਲੱਗੀ ਭਿਆਨਕ ਅੱਗ
. . .  1 day ago
ਪੰਜਾਬ ਪੁਲਿਸ ਦੇ 1 ਆਈ. ਪੀ. ਐੱਸ. ਅਤੇ 7 ਪੀ. ਪੀ. ਐੱਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਮੋਟਰਸਾਈਕਲ ਸਵਾਰ ਲੁਟੇਰੇ 70 ਹਜ਼ਾਰ ਰੁਪਏ ਦੀ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਚੱਕ ਜਵਾਹਰੇਵਾਲਾ ਗੋਲੀਕਾਂਡ ਮਾਮਲਾ : ਲੋਕਾਂ ਨੇ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 24 ਘੰਟਿਆਂ ਲਈ ਕੀਤਾ ਜਾਮ
. . .  1 day ago
ਸੁਪਰੀਮ ਕੋਰਟ ਨੇ ਅੰਤਰਿਮ ਆਦੇਸ਼ ਤੋਂ ਬਾਅਦ ਸ਼ਕਤੀ ਪ੍ਰੀਖਣ 'ਤੇ ਹੋਵੇਗਾ ਫ਼ੈਸਲਾ- ਸਿੱਧਰਾਮਈਆ
. . .  1 day ago
ਹਾਈਕੋਰਟ ਵਲੋਂ ਪੰਜਾਬ ਸਰਾਕਰ ਨੂੰ ਡੇਰਾ ਬਿਆਸ ਦੀ ਜ਼ਮੀਨ ਦੀ ਜਾਂਚ ਦੇ ਹੁਕਮ
. . .  1 day ago
ਚੰਦਰਯਾਨ-2 ਦੇ ਸਫਲਤਾਪੂਰਵਕ ਦਾਗੇ ਜਾਣ 'ਤੇ ਦੇਸ਼ ਨੂੰ ਹੈ ਮਾਣ- ਪ੍ਰਧਾਨ ਮੰਤਰੀ ਮੋਦੀ
. . .  1 day ago
ਮਿਸ਼ਨ ਚੰਦਰਯਾਨ-2 ਭਾਰਤ ਲਈ ਚੰਦ ਦੀ ਇਤਿਹਾਸਕ ਯਾਤਰਾ ਦੀ ਸ਼ੁਰੂਆਤ ਹੈ- ਇਸਰੋ ਮੁਖੀ
. . .  1 day ago
ਹਰੀਕੇ ਧਾਮ ਨੇੜੇ ਮਨੁੱਖੀ ਕੜੀ ਬਣਾ ਕੇ ਰਾਜਸਥਾਨ ਨੂੰ ਜਾਂਦੇ ਪਾਣੀ ਨੂੰ ਬੰਦ ਕਰਨ ਦੀ ਕਰਾਂਗੇ ਮੰਗ- ਭਾਈ ਮੋਹਕਮ ਸਿੰਘ
. . .  1 day ago
ਪੁਲਿਸ ਵਲੋਂ ਬੱਬਰ ਖ਼ਾਲਸਾ ਨਾਲ ਸੰਬੰਧਿਤ ਗ੍ਰਿਫ਼ਤਾਰ ਨੌਜਵਾਨਾਂ ਦਾ ਮਾਮਲਾ ਐੱਨ. ਆਈ. ਏ. ਦੇ ਹਵਾਲੇ
. . .  1 day ago
ਕਲਾਨੌਰ ਦੇ ਤੇਜ਼ਬੀਰ ਸਿੰਘ ਦੀ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਜਿੱਤਣ 'ਤੇ ਏਸ਼ੀਆ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਪੁਲਾੜ 'ਚ ਭਾਰਤ ਦੀ ਹੋਰ ਵੱਡੀ ਪੁਲਾਂਘ : ਸਫਲਤਾਪੂਰਵਕ ਦਾਗਿਆ ਗਿਆ ਚੰਦਰਯਾਨ-2
. . .  1 day ago
ਇਸਰੋ ਵਲੋਂ ਸਫਲਤਾਪੂਰਵਕ ਦਾਗਿਆ ਗਿਆ ਚੰਦਰਯਾਨ-2
. . .  1 day ago
ਨੌਕਰ ਵਲੋਂ ਬੇਰਹਿਮੀ ਨਾਲ ਬਜ਼ੁਰਗ ਦਾ ਕਤਲ, ਹਜ਼ਾਰਾਂ ਦੀ ਨਕਦੀ ਲੈ ਕੇ ਹੋਇਆ ਫ਼ਰਾਰ
. . .  1 day ago
ਹੁਣ ਤੋਂ ਕੁਝ ਸਮੇਂ ਬਾਅਦ ਦਾਗਿਆ ਜਾਵੇਗਾ ਚੰਦਰਯਾਨ-2
. . .  1 day ago
ਸੀ. ਬੀ. ਆਈ. ਦਫ਼ਤਰ ਵੱਲ ਜਾ ਰਹੇ ਸਿੱਖ ਜਥੇਬੰਦੀਆਂ ਦੇ ਵਫ਼ਦ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਸਿੱਧੀ ਟੱਕਰ 'ਚ ਔਰਤ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  1 day ago
15 ਅਗਸਤ ਨੂੰ ਗੁਲਾਮੀ ਦਿਵਸ ਮਨਾਏੇਗੀ ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ
. . .  1 day ago
ਪਨਗ੍ਰੇਨ ਗੋਦਾਮ 'ਚੋਂ 640 ਕੱਟੇ ਕਣਕ ਲੁੱਟ ਕੇ ਫ਼ਰਾਰ ਹੋਏ ਚੋਰ
. . .  1 day ago
ਇਟਲੀ 'ਚ ਪੰਜਾਬੀ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ, ਇੱਕ ਮਹੀਨੇ ਤੋਂ ਪੁੱਤਰ ਦਾ ਮੂੰਹ ਦੇਖਣ ਲਈ ਤਰਸਿਆ ਪਰਿਵਾਰ
. . .  1 day ago
ਹੜ੍ਹ ਪ੍ਰਭਾਵਿਤ ਫ਼ਸਲਾਂ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਦੇ ਵਫ਼ਦ ਨੇ ਦਿੱਤਾ ਮੰਗ ਪੱਤਰ
. . .  1 day ago
'ਜਵਾਨਾਂ ਦੀ ਬਜਾਏ ਘਾਟੀ ਨੂੰ ਲੁੱਟਣ ਵਾਲੇ ਨੇਤਾਵਾਂ ਨੂੰ ਮਾਰਨ' ਵਾਲੇ ਬਿਆਨ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਨੇ ਦਿੱਤੀ ਸਫ਼ਾਈ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਉਲੰਘਣਾ
. . .  1 day ago
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਨੂੰ ਸਪੀਕਰ ਵਲੋਂ ਸੰਮਨ ਜਾਰੀ
. . .  1 day ago
ਕਰਨਾਟਕ ਸੰਕਟ : ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਅੱਜ ਸੁਣਵਾਈ ਕਰਨ ਤੋਂ ਇਨਕਾਰ
. . .  1 day ago
ਭੂਟਾਨ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਭਾਜਪਾ ਵਲੋਂ ਅਟਲ ਬਿਹਾਰੀ ਵਾਜਪਾਈ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਬਟਾਲਾ, 20 ਅਗਸਤ (ਕਾਹਲੋਂ)-ਅੱਜ ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ, ਜਿਸ 'ਚ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ, ਕਾਰਜਕਾਰੀ ਮੈਂਬਰ ਸਵਰਨ ਸਲਾਰੀਆ, ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਸਮੇਤ ਕਈ ਆਗੂਆਂ, ਸਮਾਜਿਕ, ਧਾਰਮਿਕ ਸੰਸਥਾਵਾਂ ਨਾਲ ਸਬੰਧਿਤ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ 'ਚ ਲੋਕ ਸ਼ਾਮਿਲ ਹੋਏ | ਉਕਤ ਸ਼ਖ਼ਸੀਅਤਾਂ ਨੇ ਸ੍ਰੀ ਵਾਜਪਾਈ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀਆਂ ਦੇਸ਼ ਪ੍ਰਤੀ ਸੇਵਾਵਾਂ ਤੇ ਪ੍ਰਾਪਤੀਆਂ ਨੂੰ ਯਾਦ ਕੀਤਾ | ਇਸ ਮੌਕੇ ਸ਼ਵੇਤ ਮਲਿਤ, ਸਵਰਨ ਸਲਾਰੀਆ, ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਤੇ ਹੋਰ ਬੁਲਾਰਿਆਂ ਨੇ ਸ੍ਰੀ ਵਾਜਪਾਈ ਦੇ ਵਿਛੋੜੇ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਤੇ ਕਿਹਾ ਕਿ ਉਹ ਇਕ ਯੁੱਗ ਪੁਰਸ਼ ਸਨ, ਜਿਨ੍ਹਾਂ ਦੇ ਜਾਣ ਨਾਲ ਇਕ ਯੁੱਗ ਦਾ ਅੰਤ ਹੋਇਆ ਹੈ | ਇਸ ਮੌਕੇ ਬਿ੍ਜ ਭੂਸ਼ਣ ਬੇਦੀ, ਨਗਰ ਕੌਾਸਲ ਪ੍ਰਧਾਨ ਨਰੇਸ਼ ਮਹਾਜਨ, ਬਟਾਲਾ ਜ਼ਿਲ੍ਹਾ ਭਾਜਪਾ ਪ੍ਰਧਾਨ ਰਕੇਸ਼ ਭਾਟੀਆ, ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਸ਼ਹਿਰੀ ਬਲਬੀਰ ਸਿੰਘ ਬਿੱਟੂ, ਹਰਮਨਜੀਤ ਸਿੰਘ ਗੁਰਾਇਆ, ਜੇ.ਐਨ. ਸ਼ਰਮਾ, ਸੁਰੇਸ਼ ਕੁਮਾਰ ਗੋਇਲ, ਦੇਵ ਰਾਜ ਚਾਚੋਵਾਲੀਆ, ਵਿਨੇ ਮਹਾਜਨ, ਓਮ ਪ੍ਰਕਾਸ਼, ਰਜੇਸ਼ ਅਗਰਵਾਲ, ਸੁਮਨ ਹਾਂਡਾ, ਭੂਸ਼ਣ ਬਜਾਜ, ਸੁਨੀਲ ਚਾਚੋਵਾਲੀਆ, ਹਨੀ ਮਿੱਤਲ, ਕੁਲਦੀਪ ਰਾਜ ਸ਼ਰਮਾ, ਰਕੇਸ਼ ਮਹਾਜਨ, ਰਿੰਕੂ ਜੇ.ਕੇ., ਰਾਜ ਕੁਮਾਰ ਕਾਲੀ, ਵਿਨੋਦ ਸ਼ਰਮਾ, ਅਨਿਲ ਡੌਲੀ, ਕੰਚਨ ਚੌਹਾਨ, ਰਜਵੰਤ ਸਿੰਘ ਟੋਨੀ, ਰਮੇਸ਼ ਅਗਰਵਾਲ, ਰਕੇਸ਼ ਮਹਾਜਨ, ਵਿਵੇਕ ਮੋਡਗਿਲ, ਸੰਦੀਪ ਬਾਂਸਲ, ਰੰਜਨ ਮਲਹੋਤਰਾ, ਪੰਕਜ ਸ਼ਰਮਾ, ਪਰਮਜੀਤ ਤਲਵਾੜ, ਸੁਰਿੰਦਰ ਛਿੰਦੀ, ਮਦਨ ਲਾਲ, ਰਾਜੂ ਅਗਰਵਾਲ, ਪ੍ਰਭਜੀਤ ਸਿੰਘ, ਐਡਵੋਕੇਟ ਅੰਮਿ੍ਤਪਾਲ ਸਿੰਘ ਆਦਿ ਹਾਜ਼ਰ ਸਨ |

ਨਸ਼ਾ ਛੁਡਾਊ ਤੇ ਪੁਨਰਵਾਸ ਸੈਂਟਰ ਦੇ ਸਟਾਫ਼ ਵਲੋਂ ਹੜਤਾਲ

ਗੁਰਦਾਸਪੁਰ, 20 ਅਗਸਤ (ਆਲਮਬੀਰ ਸਿੰਘ)-ਸਰਕਾਰੀ ਹਸਪਤਾਲ 'ਚ ਚੱਲ ਰਹੇ ਨਸ਼ਾ ਛੁਡਾਊ ਤੇ ਪੁਨਰਵਾਸ ਸੈਂਟਰ ਦੇ ਸਟਾਫ਼ ਵਲੋਂ ਮੰਗਾਂ ਨੰੂ ਲੈ ਕੇ ਕਲਮ ਛੋੜ ਹੜਤਾਲ ਕੀਤੀ ਗਈ | ਇਸ ਮੌਕੇ ਸਟਾਫ਼ ਮੈਂਬਰ ਮਮਤਾ, ਜੋਤੀ ਰੰਧਾਵਾ, ਹਨੀ ਬਾਲਾ, ਗੁਰਤਿੰਦਰ ਕੌਰ, ਰਣਜੀਤ ਕੌਰ, ...

ਪੂਰੀ ਖ਼ਬਰ »

ਮਸੀਹ ਸੇਵਾ ਲੋਕ ਦਲ ਪੰਜਾਬ ਦੀ ਮੀਟਿੰਗ

ਧਾਰੀਵਾਲ, 20 ਅਗਸਤ (ਸਵਰਨ ਸਿੰਘ)-ਮਸੀਹ ਸੇਵਾ ਲੋਕ ਦਲ ਪੰਜਾਬ ਦੇ ਆਗੂਆਂ ਦੀ ਮੀਟਿੰਗ ਪ੍ਰਧਾਨ ਨਿਆਮਤ ਮਸੀਹ ਸਰਪੰਚ ਦੀ ਪ੍ਰਧਾਨਗੀ ਹੇਠ ਪਾਰਟੀ ਦਫ਼ਤਰ ਤਰੀਜਾ ਨਗਰ ਵਿਖੇ ਹੋਈ, ਜਿਸ 'ਚ ਧੰਮਾ ਮਸੀਹ ਮੀਤ ਪ੍ਰਧਾਨ, ਲੱਕੀ ਨਾਹਰ ਯੂਥ ਵਿੰਗ ਪੰਜਾਬ ਪ੍ਰਧਾਨ, ਬੀਬੀ ਮਾਰਥਾ, ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਨੰੂ ਸਰਕਲ ਬਹਿਰਾਮਪੁਰ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਬੱਬੇਹਾਲੀ ਦਾ ਧੰਨਵਾਦ

ਬਹਿਰਾਮਪੁਰ, 20 ਅਗਸਤ (ਬਲਬੀਰ ਸਿੰਘ ਕੋਲਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਵਲੋਂ ਅਕਾਲੀ ਦਲ ਦੇ ਢਾਂਚੇ ਦੀ ਜਾਰੀ ਕੀਤੀ ਪਹਿਲੀ ਸੂਚੀ 'ਚ ਜਸਵਿੰਦਰ ਸਿੰਘ ਬਹਿਰਾਮਪੁਰ ਨੰੂ ਸਰਕਲ ਬਹਿਰਾਮਪੁਰ ਦਾ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰ ਡੀ.ਏ. ਦੀਆਂ ਕਿਸ਼ਤਾਂ ਤੇ ਪੇ-ਕਮਿਸ਼ਨ ਦੀ ਰਿਪੋਰਟ ਤੁਰੰਤ ਜਾਰੀ ਕਰੇ-ਸੁਖਰਾਜ ਕਾਹਲੋਂ

ਬਟਾਲਾ, 20 ਅਗਸਤ (ਕਾਹਲੋਂ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਕਨਵੀਨਰ ਸੁਖਰਾਜ ਸਿੰਘ ਕਾਹਲੋਂ ਦੀ ਪ੍ਰਧਾਨਗੀ ਹੇਠ ਬਟਾਲਾ ਕਲੱਬ ਵਿਖੇ ਹੋਈ, ਜਿਸ 'ਚ ਉਨ੍ਹਾਂ ਹਾਜ਼ਰ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਕਾਰ 2017 ਦੀਆਂ ਚੋਣਾਂ 'ਚ ...

ਪੂਰੀ ਖ਼ਬਰ »

ਅੰਗਹੀਣਾਂ ਦੀ ਭਲਾਈ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ-ਹਰਮਨ ਗੁਰਾਇਆ

ਬਟਾਲਾ, 20 ਅਗਸਤ (ਕਾਹਲੋਂ)-ਪੰਜਾਬ ਸਰਕਾਰ ਵਲੋਂ ਅੰਗਹੀਣਾਂ ਦੀ ਭਲਾਈ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ ਤੇ ਉਨ੍ਹਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਟੇਟ ਐਡਵਾਇਜ਼ਰੀ ...

ਪੂਰੀ ਖ਼ਬਰ »

ਜਬਰ-ਜਨਾਹ ਦੇ ਰੋਸ ਵਜੋਂ ਮੋਮਬੱਤੀ ਮਾਰਚ ਕੱਢਿਆ

ਕਾਹਨੂੰਵਾਨ, 20 ਅਗਸਤ (ਹਰਜਿੰਦਰ ਸਿੰਘ ਜੱਜ)-ਕਾਦੀਆਂ ਹਲਕੇ ਅਧੀਨ ਪੈਂਦੇ ਪਿੰਡ ਜੋਗੋਵਾਲ ਜੱਟਾ ਦੀ ਅੱਠ ਸਾਲਾ ਮਾਸੂਮ ਦਾ ਜਬਰ-ਜਨਾਹ ਕਰਨ ਉਪਰੰਤ ਉਸ ਦਾ ਕਤਲ ਕਰਨ ਦੇ ਮਾਮਲੇ ਵਿਚ ਸਾਰੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਨਾ ਕਰਨ ਦੇ ਰੋਸ ਵਜੋਂ ਅੱਡਾ ਭੈਣੀ ਮੀਆਂ ਖਾਂ ...

ਪੂਰੀ ਖ਼ਬਰ »

ਸਿੱਧੂ ਦਾ ਇਮਰਾਨ ਖ਼ਾਨ ਦੇ ਤਾਜਪੋਸ਼ੀ ਸਮਾਗਮ ਦੇ ਜਸ਼ਨਾਂ 'ਚ ਪਹੁੰਚਣਾ ਦੇਸ਼ ਲਈ ਮੰਦਭਾਗਾ-ਸਵਰਨ ਸਲਾਰੀਆ

ਪਠਾਨਕੋਟ, 20 ਅਗਸਤ (ਆਰ. ਸਿੰਘ)-ਜਦੋਂ ਪੂਰਾ ਭਾਰਤ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮੌਤ 'ਤੇ ਸ਼ੋਕ ਮਨਾ ਰਿਹਾ ਸੀ, ਉਸ ਸਮੇਂ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਪਾਕਿਸਤਾਨ 'ਚ ਇਮਰਾਨ ਖ਼ਾਨ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ...

ਪੂਰੀ ਖ਼ਬਰ »

ਧੁੱਪਸੜੀ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਬਟਾਲਾ, 20 ਅਗਸਤ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬਲਬੀਰ ਸਿੰਘ ਬਿੱਟੂ ਵਲੋਂ ਅਹੁਦੇਦਾਰਾਂ ਦਾ ਵਿਸਥਾਰ ਕਰਦਿਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ | ਲਖਬੀਰ ਸਿੰਘ ਲੋਧੀਨੰਗਲ ...

ਪੂਰੀ ਖ਼ਬਰ »

ਬੱਬੇਹਾਲੀ ਤੇ ਲੋਧੀਨੰਗਲ ਵਲੋਂ ਬਿੱਟੂ ਦੇ ਦਫ਼ਤਰ ਦਾ ਉਦਘਾਟਨ

ਬਟਾਲਾ, 20 ਅਗਸਤ (ਕਾਹਲੋਂ)-ਅੱਜ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਤੇ ਹਲਕਾ ਬਟਾਲਾ ਦੇ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਵਲੋਂ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ਬਿੱਟੂ ਦੇ ਬਟਾਲਾ 'ਚ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵਡਾਲਾ ਗ੍ਰੰਥੀਆਂ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ

ਵਡਾਲਾ ਗ੍ਰੰਥੀਆਂ, 20 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਕਾਂਗਰਸੀ ਖੇਮੇ 'ਚ ਵੱਡੀ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਸ ਸਬੰਧੀ ਵਡਾਲਾ ਗ੍ਰੰਥੀਆਂ ਤੇ ਆਸ-ਪਾਸ ਦੇ ਪਿੰਡਾਂ ਵਿਚ ਕਾਂਗਰਸੀ ਆਗੂ ...

ਪੂਰੀ ਖ਼ਬਰ »

ਡੈਮੋਕਰੇਟਿਕ ਟੀਚਰਜ਼ ਫਰੰਟ ਦੀਆਂ ਬਲਾਕ ਪੱਧਰੀ ਚੋਣਾਂ

ਬਟਾਲਾ, 20 ਅਗਸਤ (ਕਾਹਲੋਂ)-ਅੱਜ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੀਆਂ ਹੋ ਰਹੀਆਂ ਚੋਣਾਂ ਸਬੰਧੀ ਬਲਾਕ ਬਟਾਲਾ ਇਕ ਤੇ 2 ਦੇ ਡੈਲੀਗੇਟਾਂ ਦੀ ਭਰਵੀਂ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਵਡਾਲਾ ਬਾਂਗਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਿਲ੍ਹਾ ...

ਪੂਰੀ ਖ਼ਬਰ »

ਹੈਪੀ ਪਾਹੜਾ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਬਣਾਏ ਜਾਣ 'ਤੇ ਹਾਈ ਕਮਾਨ ਦਾ ਧੰਨਵਾਦ

ਗੁਰਦਾਸਪੁਰ, 20 ਅਗਸਤ (ਆਰਿਫ਼)-ਸ਼ੋ੍ਰਮਣੀ ਅਕਾਲੀ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਵਲੋਂ ਅਕਾਲੀ ਦਲ ਦੇ ਢਾਂਚੇ ਦੀ ਐਲਾਨੀ ਸੂਚੀ 'ਚ ਹਰਬਿੰਦਰ ਸਿੰਘ ਹੈਪੀ ਪਾਹੜਾ ਨੰੂ ਜ਼ਿਲ੍ਹਾ ਜਨਰਲ ਸਕੱਤਰ ਬਣਾਏ ਜਾਣ ਨਾਲ ਜਿਥੇ ਇਲਾਕੇ ਅੰਦਰ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਪਿੰਡ ਅਠਵਾਲ ਵਿਖੇ ਕਣਕ ਵੰਡੀ

ਘੁਮਾਣ, 20 ਅਗਸਤ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਪਿੰਡ ਅਠਵਾਲ ਤੇ ਕਾਮ ਦੇ ਗਰੀਬ ਲੋਕਾਂ ਨੂੰ ਸਸਤੀ ਕਣਕ ਵੰਡੀ | ਪਿੰਡ ਅਠਵਾਲ ਵਿਖੇ ਪ੍ਰਧਾਨ ਗੁਰਨਾਮ ਸਿੰਘ ਅਠਵਾਲ ਦੀ ਅਗਵਾਈ 'ਚ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ 500 ਪ੍ਰਾਣੀਆਂ ਨੇ ਸਹਿਜ ਪਾਠ ਦੀ ਲੜੀ ਕੀਤੀ ਆਰੰਭ-ਭਾਈ ਪਿੰਦਰਪਾਲ

ਬਟਾਲਾ, 20 ਅਗਸਤ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਸੇਵਾ ਚੈਰੀਟੇਬਲ ਟਰੱਸਟ ਜੰਮੂ ਤੇ ਗੁਰੂ ਨਾਨਕ ਇੰਟਰਨੈਸ਼ਨਲ ਕੀਰਤਨ ਕੌਾਸਲ ਜੰਮੂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਢਡਿਆਲਾ ਨੂੰ ਐਸ. ਸੀ. ਵਿੰਗ ਦਾ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ 'ਤੇ ਹਾਈਕਮਾਨ ਦਾ ਧੰਨਵਾਦ

ਬਟਾਲਾ, 20 ਅਗਸਤ (ਬੁੱਟਰ)-ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ ਵਲੋਂ ਸਰਵਿੰਦਰ ਸਿੰਘ ਢਡਿਆਲਾ ਨੂੰ ਐਸ.ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਗੁਰਦਾਸਪੁਰ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ 'ਤੇ ਸ: ਢਡਿਆਲਾ ਨੇ ਪ੍ਰਕਾਸ਼ ...

ਪੂਰੀ ਖ਼ਬਰ »

ਮੈਨੂੰ ਆਟੋ ਰਿਕਸ਼ਾ ਯੂਨੀਅਨ ਤੋਂ ਬਰਖ਼ਾਸਤ ਦਾ ਸੱਦਾ ਦੇਣ ਵਾਲਿਆਂ ਦਾ ਇਸ ਯੂਨੀਅਨ ਨਾਲ ਦੂਰ ਦਾ ਵਾਸਤਾ ਨਹੀਂ-ਦਲਬੀਰ ਸਿੰਘ ਫ਼ੌਜੀ

ਧਾਰੀਵਾਲ, 20 ਅਗਸਤ (ਜੇਮਸ ਨਾਹਰ)-ਮੈਂ ਆਟੋ ਰਿਕਸ਼ਾ ਯੂਨੀਅਨ ਦਾ ਮੌਜੂਦਾ ਪ੍ਰਧਾਨ ਹਾਂ ਤੇ ਪ੍ਰਧਾਨ ਰਹਾਂਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਧਾਰੀਵਾਲ ਆਟੋ ਰਿਕਸ਼ਾ ਤੇ ਪੈਸੰਜਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਫ਼ੌਜੀ ਨੇ ਕੀਤਾ | ਉਨ੍ਹਾਂ ਦੱਸਿਆ ਕਿ ਪਿਛਲੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ ਬੋਲੇਵਾਲ ਨੂੰ ਐਸ. ਸੀ. ਵਿੰਗ ਦਾ ਜ਼ਿਲ੍ਹਾ ਜਨਰਲ ਸਕੱਤਰ ਬਣਾਇਆ

ਘੁਮਾਣ, 20 ਅਗਸਤ (ਬੰਮਰਾਹ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪੱਧਰ 'ਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ | ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਵਲੋਂ ਪਾਰਟੀ ਦੇ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਰੰਧਾਵਾ ਦੇ ਯਤਨਾਂ ਸਦਕਾ ਹਲਕਾ ਡੇਰਾ ਬਾਬਾ ਨਾਨਕ 'ਚ ਨਸ਼ਿਆਂ ਨੂੰ ਪਈ ਠੱਲ੍ਹ

ਫਤਹਿਗੜ੍ਹ ਚੂੜੀਆਂ, 20 ਅਗਸਤ (ਧਰਮਿੰਦਰ ਸਿੰਘ ਬਾਠ)-ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਯਤਨਾਂ ਸਦਕਾ ਹਲਕਾ ਡੇਰਾ ਬਾਬਾ ਨਾਨਕ 'ਚ ਨਸ਼ਿਆਂ ਨੂੰ ਠੱਲ੍ਹ ਪਈ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਰਕਲ ਤਲਵੰਡੀ ਰਾਮਾ ਦੇ ਕਾਂਗਰਸੀ ਆਗੂਆਂ ...

ਪੂਰੀ ਖ਼ਬਰ »

ਚੇਅਰਮੈਨ ਪਾਹੜਾ ਵਲੋਂ ਬਰੇਨ ਵੇਵਜ਼ ਇੰਸਟੀਚਿਊਟ ਦਾ ਉਦਘਾਟਨ

ਗੁਰਦਾਸਪੁਰ, 20 ਅਗਸਤ (ਆਰਿਫ਼)-ਸਥਾਨਕ ਜੇਲ੍ਹ ਰੋਡ ਕੋਂਡਲ ਇੰਨਕਲੇਵ ਯਸ਼ ਹਸਪਤਾਲ ਨੇੜੇ ਬਰੇਨ ਵੇਵਜ਼ ਇੰਸਟੀਚਿਊਟ ਆਫ਼ ਇੰਗਲਿਸ਼ ਦਾ ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਵਲੋਂ ਉਦਘਾਟਨ ਕੀਤਾ ਗਿਆ | ਇੰਸਟੀਚਿਊਟ ਦੀ ਬਰਾਂਚ ਮੈਨੇਜਰ ਪਿ੍ਅੰਕਾ ...

ਪੂਰੀ ਖ਼ਬਰ »

ਚੀਮਾ ਦਾ ਅਕਾਲੀ-ਭਾਜਪਾ ਆਗੂਆਂ ਵਲੋਂ ਸਨਮਾਨ

ਵਡਾਲਾ ਗ੍ਰੰਥੀਆਂ, 20 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਪਿੰਡ ਚੀਮੇ ਦੇ ਸਰਪੰਚ ਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸਰਕਲ ਸੇਖਵਾਂ ਦੇ ਰਹਿ ਚੁੱਕੇ ਪ੍ਰਧਾਨ ਅਵਤਾਰ ਸਿੰਘ ਚੀਮਾ ਦੇ ਦੁਬਾਰਾ ਵਿਧਾਨ ਸਭਾ ਹਲਕਾ ਬਟਾਲਾ ਦੇ ਦਿਹਾਤੀ ਪ੍ਰਧਾਨ ਬਣਨ 'ਤੇ ਅਕਾਲੀ ਵਰਕਰਾਂ ...

ਪੂਰੀ ਖ਼ਬਰ »

ਟੀ. ਐਸ. ਯੂ. ਦੀ ਮੀਟਿੰਗ ਅੱਜ-ਪੱਪੂ

ਗੁਰਦਾਸਪੁਰ, 20 ਅਗਸਤ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਚੇਅਰਮੈਨ ਪਾਵਰ ਕਾਮ ਪਟਿਆਲਾ ਵਲੋਂ ਜਾਇੰਟ ਫੋਰਮ ਪੰਜਾਬ ਨਾਲ ਮੀਟਿੰਗ ਕਰਕੇ ਮੰਗਾਂ ਮੰਨ ਲਈਆਂ ਜਾਂਦੀਆਂ ਹਨ, ਪਰ ਸਰਕੁਲਰ ...

ਪੂਰੀ ਖ਼ਬਰ »

ਮੰਜੇ 'ਤੇ ਬੈਠੇ ਚਾਰ ਵਿਅਕਤੀਆਂ 'ਤੇ ਚੜ੍ਹੀ ਕਾਰ, ਇਕ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਪੁਰਾਣਾ ਸ਼ਾਲਾ, 20 ਅਗਸਤ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ 'ਤੇ ਪੈਂਦੇ ਪਿੰਡ ਭੁੱਲੇਚੱਕ ਕਾਲੋਨੀ ਵਿਖੇ ਬੀਤੀ ਸ਼ਾਮ ਇਕ ਕਾਰ ਦਾ ਸੰਤੁਲਨ ਵਿਗੜਨ ਕਾਰਨ ਕਾਰ ਘਰ ਦੇ ਬਾਹਰ ਮੰਜੇ 'ਤੇ ਬੈਠੇ ਪਰਿਵਾਰ 'ਤੇ ਚੜ੍ਹ ਗਈ | ਜਿਸ ਨਾਲ ਇਕ ਵਿਅਕਤੀ ਦੀ ਮੌਕੇ ...

ਪੂਰੀ ਖ਼ਬਰ »

ਪੰਡਿਤ ਮੋਹਣ ਲਾਲ ਐਸ. ਡੀ. ਕਾਲਜ ਵਿਖੇ ਫਰੈਸ਼ਰ ਪਾਰਟੀ ਕਰਵਾਈ

ਗੁਰਦਾਸਪੁਰ, 20 ਅਗਸਤ (ਸੁਖਵੀਰ ਸਿੰਘ ਸੈਣੀ)-ਸਥਾਨਕ ਪੰਡਿਤ ਮੋਹਣ ਲਾਲ ਐਸ.ਡੀ.ਕਾਲਜ ਵਿਖੇ ਪਿ੍ੰਸੀਪਲ ਡਾ: ਨੀਰੂ ਸ਼ਰਮਾ ਦੀ ਪ੍ਰਧਾਨਗੀ ਤੇ ਇੰਚਾਰਜ ਪੁਨੀਤਾ ਸਹਿਗਲ ਤੇ ਹਰਸ਼ ਸ਼ਰਮਾ ਦੇ ਸਹਿਯੋਗ ਨਾਲ ਫਰੈਸ਼ਰ ਪਾਰਟੀ ਕਰਵਾਈ ਗਈ | ਸਮਾਗਮ ਦੀ ਸ਼ੁਰੂਆਤ ਜੋਤ ਜਗਾ ਕੇ ...

ਪੂਰੀ ਖ਼ਬਰ »

ਕਾਰਗਿਲ ਸ਼ਹੀਦ ਸੂਬੇਦਾਰ ਅਜੀਤ ਸਿੰਘ ਦਕੋਹਾ ਦੀ 19ਵੀਂ ਬਰਸੀ ਮੌਕੇ ਸ਼ਰਧਾਂਜਲੀਆਂ ਭੇਟ

ਘੁਮਾਣ, 20 ਅਗਸਤ (ਬੰਮਰਾਹ)-ਕਾਰਗਿਲ ਦੀ ਜੰਗ 'ਚ ਦੇਸ਼ ਤੇ ਕੌਮ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਸ਼ਹੀਦ ਸੂਬੇਦਾਰ ਅਜੀਤ ਸਿੰਘ ਦਕੋਹਾ ਦੀ 19ਵੀਂ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਦਕੋਹਾ ਵਿਖੇ ਮਨਾਈ ਗਈ | ਉਨ੍ਹਾਂ ਦੇ ਗ੍ਰਹਿ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਪਿੰਡ ਬੋਲੇਵਾਲ ਵਿਖੇ ਚੱਲ ਰਹੇ ਸੁਵਿਧਾ ਕੇਂਦਰ ਨੂੰ ਬੰਦ ਨਾ ਕਰਨ ਸਬੰਧੀ ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਘੁਮਾਣ, 20 ਅਗਸਤ (ਬੰਮਰਾਹ)-ਨਜ਼ਦੀਕੀ ਪਿੰਡ ਬੋਲੇਵਾਲ ਵਿਖੇ ਪਿਛਲੇ 2-3 ਸਾਲ ਤੋਂ ਚੱਲ ਰਹੇ ਸੁਵਿਧਾ ਕੇਂਦਰ ਨੂੰ ਬੰਦ ਨਾ ਕਰਨ ਸਬੰਧੀ ਪਿੰਡ ਦਾ ਇਕ ਵਫ਼ਦ ਸੀਨੀ: ਕਾਂਗਰਸੀ ਆਗੂ ਪਰਮਜੀਤ ਸਿੰਘ ਬੋਲੇਵਾਲ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਆਈ.ਏ.ਐਸ. ਸ੍ਰੀ ਵਿਪੁੱਲ ਉੱਜਵਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਸ਼ਲਾਘਾਯੋਗ-ਕਲੇਰ, ਮੂਲਿਆਂਵਾਲ

ਨੌਸ਼ਹਿਰਾ ਮੱਝਾ ਸਿੰਘ, 20 ਅਗਸਤ (ਤਰਸੇਮ ਸਿੰਘ ਤਰਾਨਾ)-ਕੈਪਟਨ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਤੇ ਪੰਜਾਬ ਨੂੰ ਆਰਥਿਕ ਤੌਰ 'ਤੇ ਹੋਰ ਮਜ਼ਬੂਤ ਕੀਤੇ ਜਾਣ ਦੇ ਯਤਨ ਸ਼ਲਾਘਾਯੋਗ ਹਨ | ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਸ੍ਰੀ ਅਸ਼ਵਨੀ ਸੇਖੜੀ ਦੀ ਯੋਗ ...

ਪੂਰੀ ਖ਼ਬਰ »

ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਪੰਜਾਬ ਦੇ ਸਕੂਲਾਂ ਨੂੰ ਮਿਲੇਗਾ ਵਿਸ਼ੇਸ਼ ਸਨਮਾਨ-ਵਿਧਾਇਕ ਲਾਡੀ

ਬਟਾਲਾ, 20 ਅਗਸਤ (ਕਾਹਲੋਂ)-ਪੰਜਾਬ ਦੇ ਬਹੁਤ ਸਾਰੇ ਸਕੂਲ ਅਧਿਆਪਕਾਂ ਵਲੋਂ ਆਪਣੇ ਪੱਧਰ ਉੱਤੇ ਕੀਤੀਆਂ ਉਸਾਰੂ ਕੋਸ਼ਿਸ਼ਾਂ ਨਾਲ ਸਕੂਲ ਸਿੱਖਿਆ ਦੇ ਢਾਂਚੇ 'ਚ ਲਿਆਂਦੀਆਂ ਗਈਆਂ ਬਿਹਤਰੀਨ ਤਬਦੀਲੀਆਂ ਨੂੰ ਪਛਾਣ ਦੇਣ ਲਈ ਰਾਜ ਸਰਕਾਰ ਨੇ ਸਕੂਲਾਂ ਨੂੰ ਸਨਮਾਨਿਤ ਕਰਨ ...

ਪੂਰੀ ਖ਼ਬਰ »

ਆਗੂਆਂ ਦੀਆਂ ਨਿਯੁਕਤੀ ਲਈ ਲੋਧੀਨੰਗਲ ਤੇ ਬੱਬੇਹਾਲੀ ਦਾ ਧੰਨਵਾਦ

ਵਡਾਲਾ ਗ੍ਰੰਥੀਆਂ, 20 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਗੁਰਦਾਸਪੁਰ ਦੇ ਐਲਾਨੇ ਗਏ ਜਥੇਬੰਧਕ ਢਾਂਚੇ 'ਚ ਸ: ਅਵਤਾਰ ਸਿੰਘ ਚੀਮਾ ਨੂੰ ਬਟਾਲਾ ਹਲਕੇ ਦੇ ਦਿਹਾਤੀ ਵਿੰਗ ਦੇ ਪ੍ਰਧਾਨ, ਕੰਵਲਜੀਤ ਸਿੰਘ ਪਵਾਰ ਨੂੰ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਗਗਨਦੀਪ ਸਿੰਘ ਮੁਰੀਦਕੇ ਨੂੰ ਸ਼ਰਧਾਂਜਲੀਆਂ ਭੇਟ

ਫਤਹਿਗੜ੍ਹ ਚੂੜੀਆਂ, 20 ਅਗਸਤ (ਜੇ.ਐਸ. ਮਾਨ)-ਇਥੋਂ ਥੋੜੀ ਦੂਰ ਪਿੰਡ ਮਰੀਦਕੇ ਦੇ ਸਮਾਜ ਸੇਵੀ ਮੰਗਲ ਸਿੰਘ ਰੰਗਰੇਟੇ ਦੇ ਪੁੱਤਰ ਗਗਨਦੀਪ ਸਿੰਘ ਬੀਤੇ ਦਿਨੀਂ ਇਕ ਸੜਕ ਹਾਦਸੇ 'ਚ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ...

ਪੂਰੀ ਖ਼ਬਰ »

ਮੰਤਰੀ ਬਾਜਵਾ ਵਲੋਂ ਐਲਾਨੇ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਇਆ ਜਾਵੇਗਾ-ਮੰਡ

ਕਿਲਾ ਲਾਲ ਸਿੰਘ, 20 ਅਗਸਤ (ਬਲਬੀਰ ਸਿੰਘ)-ਪਿੰਡਾਂ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਚਾਰੂ ਤਰੀਕੇ ਨਾਲ ਕਰਵਾਉਣ ਤੇ ਕੰਮਾਂ 'ਚ ਪਾਰਦਰਸ਼ਤਾ ਲਿਆਉਣ ਲਈ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਤੇ ਪੰਚਾਇਤੀ ਚੋਣਾਂ 'ਚ ਹਲਕਾ ਫਤਹਿਗੜ੍ਹ ਚੂੜੀਆਂ ਤੋਂ ...

ਪੂਰੀ ਖ਼ਬਰ »

ਵਿਕਾਸ ਪੱਖੋਂ ਪਛੜੇ ਹਲਕੇ ਨੂੰ ਬਾਜਵਾ, ਲਾਡੀ ਲੀਹਾਂ 'ਤੇ ਲਿਆਉਣ ਲਈ ਯਤਨਸ਼ੀਲ-ਅੰਗਰੇਜ਼ ਵਿੱਠਵਾਂ

ਸ੍ਰੀ ਹਰਿਗੋਬਿੰਦਪੁਰ, 20 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਅੰਗਰੇਜ਼ ਸਿੰਘ ਵਿੱਠਵਾਂ ਨੇ ਕਿਹਾ ਕਿ ਕਾਦੀਆ ਹਲਕੇ ਤੋਂ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਅੱਜ ਤੋਂ 18 ਕੁ ਸਾਲ ਪਹਿਲਾਂ ਸ੍ਰੀ ...

ਪੂਰੀ ਖ਼ਬਰ »

ਚਲਾਨ ਕੱਟਣ ਦੇ ਬਾਅਦ ਥੱਪੜ ਮਾਰਨ 'ਤੇ ਹੋਇਆ ਹੰਗਾਮਾ

ਗੁਰਦਾਸਪੁਰ, 20 ਅਗਸਤ (ਆਲਮਬੀਰ ਸਿੰਘ/ਸੁਖਵੀਰ ਸਿੰਘ ਸੈਣੀ)-ਹਨੂਮਾਨ ਚੌਕ ਵਿਚ ਸ਼ਾਮ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਏ.ਐਸ.ਆਈ. ਅਵਤਾਰ ਸਿੰਘ ਨੇ ਦੋ ਨੌਜਵਾਨਾਂ ਨੂੰ ਰੋਕ ਕੇ ਉਨ੍ਹਾਂ ਦਾ ਚਲਾਨ ਕੱਟਣ ਦੀ ਕੋਸ਼ਿਸ਼ ਕੀਤੀ | ਲੋਕਾਂ ਨੇ ਦੋਸ਼ ਲਗਾਇਆ ਕਿ ਪੁਲਿਸ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਦਫ਼ਤਰ ਫ਼ਤਹਿਗੜ੍ਹ ਚੂੜੀਆਂ ਵਿਖੇ ਬੀ. ਐਲ. ਬੀ. ਸੀ. ਦੀ ਮੀਟਿੰਗ

ਫਤਹਿਗੜ੍ਹ ਚੂੜੀਆਂ, 20 ਅਗਸਤ (ਐਮ.ਐਸ. ਫੁੱਲ)-ਬਲਾਕ ਲੇਵਲ ਬੈਂਕਰ ਕਮੇਟੀ (ਬੀ.ਐਲ.ਬੀ.ਸੀ.) ਦੀ ਮੀਟਿੰਗ ਅਮਿਤ ਕਾਂਸਲ ਚੀਫ਼ ਲੀਡ ਜ਼ਿਲ੍ਹਾ ਮੈਨੇਜਰ ਦੀ ਪ੍ਰਧਾਨਗੀ ਹੇਠ ਬੀ.ਡੀ.ਪੀ.ਓ. ਦਫ਼ਤਰ ਫਤਹਿਗੜ੍ਹ ਚੂੜੀਆਂ ਵਿਖੇ ਹੋਈ | ਮੀਟਿੰਗ ਵਿਚ ਜਸਪ੍ਰੀਤ ਸਿੰਘ ਬੀ.ਡੀ.ਪੀ.ਓ. ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਅੰਗਹੀਣ ਦੀ ਮੌਤ

ਗੁਰਦਾਸਪੁਰ, 20 ਅਗਸਤ (ਆਲਮਬੀਰ ਸਿੰਘ)-ਕਲਾਨੌਰ ਰੋਡ 'ਤੇ ਸਥਿਤ ਕੈਮਬਿ੍ਜ ਸਕੂਲ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ 'ਚ ਇਕ ਅੰਗਹੀਣ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਸਿਵਲ ਹਸਪਤਾਲ ਵਿਖੇ ਮਿ੍ਤਕ ਕੁਲਜੀਤ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ ਦੇ ਭਰਾ ਸ਼ਿਵ ਵਾਸੀ ...

ਪੂਰੀ ਖ਼ਬਰ »

ਮਾਤਾ ਚਰਨ ਕੌਰ ਸੇਖੋਂ ਨੂੰ ਸ਼ਰਧਾਂਜਲੀਆਂ ਭੇਟ

ਬਟਾਲਾ, 20 ਅਗਸਤ (ਕਾਹਲੋਂ)-ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਮਾਤਾ ਚਰਨ ਕੌਰ ਸੇਖੋਂ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਅਰਬਨ ਅਸਟੇਟ ਬਟਾਲਾ ਵਿਖੇ ਹੋਇਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਬਲਿਹਾਰ ਸਿੰਘ ਦੇ ਰਾਗੀ ਜਥੇ ਨੇ ਵੈਰਾਗਮਈ ਕੀਰਤਨ ...

ਪੂਰੀ ਖ਼ਬਰ »

ਮਨਦੀਪ ਸਿੰਘ ਤੇ ਸੋਨੂੰ ਰੰਧਾਵਾ ਵਲੋਂ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਨਵੇਂ ਸਰਕਲ ਪ੍ਰਧਾਨਾਂ ਨੂੰ ਵਧਾਈ

ਫਤਹਿਗੜ੍ਹ ਚੂੜੀਆਂ, 20 ਅਗਸਤ (ਧਰਮਿੰਦਰ ਸਿੰਘ ਬਾਠ)-ਯੂਥ ਅਕਾਲੀ ਦਲ ਦੇ ਆਗੂ ਮਨਦੀਪ ਸਿੰਘ ਪਿ੍ੰਸ, ਆਈ.ਟੀ. ਦੇ ਪ੍ਰਧਾਨ ਸੋਨੂੰ ਰੰਧਾਵਾ ਨੇ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਅਕਾਲੀ ਦਲ ਦੇ ਬਣਾਏ ਗਏ ਸਰਕਲ ਪ੍ਰਧਾਨ ਫਤਹਿਗੜ੍ਹ ਚੂੜੀਆਂ ਦੇ ਪ੍ਰਧਾਨ ਬਾਬਾ ਹਰਜੀਤ ਸਿੰਘ ...

ਪੂਰੀ ਖ਼ਬਰ »

ਨਾਨੋਹਾਰਨੀ, ਅਠਵਾਲ ਤੇ ਭੋਜਰਾਜ ਆਦਿ ਪਿੰਡਾਂ 'ਚ ਰੈਫਰੈਂਡਮ 2020 ਦੇ ਪੋਸਟਰ ਲਗਾਏ

ਵਡਾਲਾ ਬਾਂਗਰ, 20 ਅਗਸਤ (ਭੁੰਬਲੀ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਇਸ ਇਲਾਕੇ ਦੇ ਪਿੰਡਾਂ ਭੋਜਰਾਜ, ਨਾਨੋਹਾਰਨੀ ਤੇ ਅਠਵਾਲ ਆਦਿ 'ਚ ਕਿਸੇ ਸ਼ਰਾਰਤੀ ਅਨਸਰ ਵਲੋਂ ਇਲਾਕੇ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਦੀ ਨੀਯਤ ਨਾਲ ਬੀਤੀ ਰਾਤ ਕੰਧਾਂ ਉੱਪਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ

ਗੁਰਦਾਸਪੁਰ, 20 ਅਗਸਤ (ਆਲਮਬੀਰ ਸਿੰਘ)-ਗੁਰਦਾਸਪੁਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਐਕਟਿਵਾ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ ਐਕਟਿਵਾ ਸਵਾਰ ਇਕ ਮਹਿਲਾ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਮਿ੍ਤਕ ਮਹਿਲਾ ਸਵਰਨੀ (45) ਦੇ ਪਤੀ ਡੇਵਿਡ ਮਸੀਹ ਵਾਸੀ ...

ਪੂਰੀ ਖ਼ਬਰ »

ਪੈਸੇ ਦੁਗਣੇ ਕਰਨ ਦਾ ਲਾਲਚ ਦੇਣ ਵਾਲੀ ਕੰਪਨੀ ਨੇ ਹੜੱਪੇ ਅਨੇਕਾਂ ਦੇ ਪੈਸੇ ਪੀੜਤਾਂ ਨੇ ਕੰਪਨੀ ਦੇ ਬਾਹਰ ਕੀਤੀ ਨਾਅਰੇਬਾਜ਼ੀ

ਗੁਰਦਾਸਪੁਰ, 20 ਅਗਸਤ (ਆਲਮਬੀਰ ਸਿੰਘ)-ਸਥਾਨਕ ਸ਼ਹਿਰ ਦੇ ਡੇਰਾ ਬਾਬਾ ਨਾਨਕ ਰੋਡ ਸਥਿਤ ਪੈਸੇ ਦੁਗਣੇ ਕਰਨ ਦਾ ਲਾਲਚ ਦੇਣ ਵਾਲੀ ਨਿੱਜੀ ਕੰਪਨੀ ਵਲੋਂ ਅਨੇਕਾਂ ਦੇ ਪੈਸੇ ਹੜੱਪਣ 'ਤੇ ਲੋਕਾਂ ਨੇ ਕੰਪਨੀ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਲੋਕਾਂ ਨੇ ...

ਪੂਰੀ ਖ਼ਬਰ »

45ਵੇਂ ਸਰਬ ਹਿੰਦ ਸਮਾਗਮ ਸਬੰਧੀ ਡੈਲੀਗੇਟ ਇਜਲਾਸ

ਬਟਾਲਾ 20 ਅਗਸਤ (ਹਰਦੇਵ ਸਿੰਘ ਸੰਧੂ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ 45ਵਾਂ ਸਰਬ ਹਿੰਦ ਸਮਾਗਮ ਜੋ ਇਸ ਵਾਰ ਸੰਗਰੂਰ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ 5, 6, 7 ਅਕਤੂਬਰ ਨੂੰ ਹੋ ਰਿਹਾ ਹੈ, ਉਸ ਸਬੰਧੀ ਸੰਗਰੂਰ ਵਿਖੇ ਡੈਲੀਗੇਟ ਇਜਲਾਸ ...

ਪੂਰੀ ਖ਼ਬਰ »

ਮਾਮਲਾ ਕਠੂਆ ਜਬਰ ਜਨਾਹ ਤੇ ਕਤਲ ਕਾਂਡ ਦਾ 24 ਨੰੂ ਹੱਥਕੜੀਆਂ ਲਾਉਣ ਦੀ ਅਰਜ਼ੀ 'ਤੇ ਫੈਸਲਾ ਕਰੇਗੀ ਅਦਾਲਤ

ਪਠਾਨਕੋਟ, 20 ਅਗਸਤ (ਚੌਹਾਨ)-ਬਹੁਚਰਚਿਤ ਕਠੂਆ ਜਬਰ ਜਨਾਹ ਤੇ ਕਤਲ ਕਾਂਡ ਮਾਮਲੇ ਦੀ ਰੋਜ਼ਾਨਾ ਹੋ ਰਹੀ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਪਠਾਨਕੋਟ 'ਚ ਸੁਣਵਾਈ ਦੌਰਾਨ ਅੱਜ 40ਵੇਂ ਗਵਾਹ ਬੀ.ਐਸ.ਐਨ.ਐਲ. ਦੇ ਟੈਕਨੀਕਲ ਅਧਿਕਾਰੀ ਦੀ ਗਵਾਹੀ 'ਤੇ ਜਿਰਾਹ ਜਾਰੀ ਰਹੀ | ਪਤਾ ਲੱਗਾ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਮਿਸ਼ਨ ਵਲੋਂ ਡੀ. ਸੀ. ਨੰੂ ਮੰਗ ਪੱਤਰ

ਸਰਨਾ, 20 ਅਗਸਤ (ਬਲਵੀਰ ਰਾਜ)-ਅੱਜ ਡਾ: ਭੀਮ ਰਾਓ ਅੰਬੇਡਕਰ ਮਿਸ਼ਨ ਵਲੋਂ ਪ੍ਰਧਾਨ ਸ਼ਿਵ ਕੁਮਾਰ ਦੀ ਅਗਵਾਈ ਹੇਠ ਵੱਖ-ਵੱਖ ਆਗੂਆਂ ਨਾਲ ਮਿਲ ਕੇ ਸਮੂਹਿਕ ਰੂਪ 'ਚ ਡਿਪਟੀ ਕਮਿਸ਼ਨਰ ਪਠਾਨਕੋਟ ਲੰੂ ਮੰਗ ਪੱਤਰ ਸੌਾਪਿਆ ਗਿਆ | ਵੱਖ-ਵੱਖ ਆਗੂਆਂ 'ਚ ਕਾਮਰੇਡ ਲਾਲ ਚੰਦ ...

ਪੂਰੀ ਖ਼ਬਰ »

ਸਾਂਝੀ ਸੰਘਰਸ਼ ਕਮੇਟੀ ਵਲੋਂ ਸੰਘਰਸ਼ ਦੀ ਚਿਤਾਵਨੀ

ਸ਼ਾਹਪੁਰ ਕੰਢੀ, 20 ਅਗਸਤ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਦੇ ਮੁਲਾਜ਼ਮਾਂ ਨੰੂ ਪਿਛਲੇ 3 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਦੀ ਮੰਗ ਨੰੂ ਲੈ ਕੇ ਸਾਂਝੀ ਸੰਘਰਸ਼ ਕਮੇਟੀ ਦਾ ਵਫ਼ਦ ਨਿਗਰਾਨ ਇੰਜੀਨੀਅਰ ਸੁਧੀਰ ਗੁਪਤਾ ਨੰੂ ਮਿਲਿਆ | ਜਿਸ ਦੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਅਵਾਰਾ ਸਾਂਡ ਨੇ ਟੱਕਰ ਮਾਰ ਕੇ ਮੋਟਰਸਾਈਕਲ ਸਵਾਰ ਨੂੰ ਕੀਤਾ ਜ਼ਖ਼ਮੀ

ਪਠਾਨਕੋਟ, 20 ਅਗਸਤ (ਸੰਧੂ)-ਬੀਤੀ ਦੇਰ ਸ਼ਾਮ ਸਥਾਨਕ ਗੁਰਦਾਸਪੁਰ ਰੋਡ ਵਿਖੇ ਇਕ ਆਵਾਰਾ ਸਾਂਡ ਵਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਜ਼ਖ਼ਮੀ ਕਰ ਦਿੱਤਾ | ਜ਼ਖ਼ਮੀ ਨੂੰ ਉਸ ਦੇ ਪਰਿਵਾਰਿਕ ਮੈਂਬਰਾਂ ਵਲੋਂ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ...

ਪੂਰੀ ਖ਼ਬਰ »

ਰਾਵੀ ਦਰਿਆ 'ਚ ਨਾਜਾਇਜ਼ ਰਸਤੇ ਬਣਾ ਕੇ ਜੰਮੂ-ਕਸ਼ਮੀਰ ਨੰੂ ਜਾ ਰਿਹਾ ਸਾਮਾਨ

ਸੁਜਾਨਪੁਰ, 20 ਅਗਸਤ (ਜਗਦੀਪ ਸਿੰਘ)-ਸੁਜਾਨਪੁਰ ਦੇ ਨਾਲ ਲੱਗਦੇ ਪਿੰਡ ਬਹੇੜੀਆਂ ਨੇੜੇ ਪੈਂਦੇ ਰਾਵੀ ਦਰਿਆ 'ਚੋਂ ਕੁਝ ਲੋਕਾਂ ਵਲੋਂ ਪੈਸੇ ਬਚਾਉਣ ਲਈ ਨਾਜਾਇਜ਼ ਤੌਰ 'ਤੇ ਰਸਤੇ ਬਣਾਏ ਗਏ ਹਨ ਜੋ ਇਨ੍ਹਾਂ ਰਸਤਿਆਂ ਰਾਹੀਂ ਪੰਜਾਬ 'ਚੋਂ ਜੰਮੂ-ਕਸ਼ਮੀਰ ਨੰੂ ਸਾਮਾਨ ...

ਪੂਰੀ ਖ਼ਬਰ »

ਸਦਭਾਵਨਾ ਦਿਵਸ ਮਨਾਇਆ

ਨਰੋਟ ਜੈਮਲ ਸਿੰਘ, 20 ਅਗਸਤ (ਗੁਰਮੀਤ ਸਿੰਘ)-ਕਸਬਾ ਨਰੋਟ ਜੈਮਲ ਸਿੰਘ ਵਿਖੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਨ ਮੌਕੇ ਸਦਭਾਵਨਾ ਦਿਵਸ ਮਨਾਇਆ ਗਿਆ | ਇਸ ਮੌਕੇ ਕਾਂਗਰਸ ਸੇਵਾ ਦਲ ਦੇ ਸਟੇਟ ਆਰਗੇਨਾਈਜ਼ਰ ਸੈਕਟਰੀ ਮਾ: ਰਾਮ ਤੇ ਪੰਚਾਇਤ ਸੰਮਤੀ ਮੈਂਬਰ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਵਲੋਂ ਧਰਨਾ ਅੱਜ

ਪਠਾਨਕੋਟ, 20 ਅਗਸਤ (ਚੌਹਾਨ)-ਆਪਣੀਆਂ ਮੰਗਾਂ ਨੰੂ ਸਰਕਾਰ ਕੋਲੋਂ ਮਨਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਸੰਘਰਸ਼ ਦੀ ਕੜੀ ਵਜੋਂ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਕਰਮਚਾਰੀਆਂ ਕੰਨਟਰੈਕਟ, ਆਊਟਸੋਰਸਿਜ਼ ਵਰਕਰਾਂ ਵਲੋਂ ਰੋਸ ਰੈਲੀ ਤੇ ਧਰਨਾ ਡਿਪਟੀ ...

ਪੂਰੀ ਖ਼ਬਰ »

ਗੌਰਮਿੰਟ ਡਰੱਗ ਡੀ-ਅਡੀਕਸ਼ਨ ਤੇ ਰੀਹੈਬਲੀਟੇਸ਼ਨ ਮੁਲਾਜ਼ਮ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਪਠਾਨਕੋਟ, 20 ਅਗਸਤ (ਆਰ. ਸਿੰਘ)-ਗੌਰਮਿੰਟ ਡਰੱਗ ਡੀ-ਅਡੀਕਸ਼ਨ ਤੇ ਰੀਹੈਬਲੀਟੇਸ਼ਨ ਮੁਲਾਜ਼ਮ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਤੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਕੰਮ ਬੰਦ ਕਰਕੇ ਹੜਤਾਲ ਕਰਕੇ ਰੋਸ ਧਰਨਾ ਦਿੱਤਾ | ਆਪਣੀਆਂ ਮੰਗਾਂ ਸਬੰਧੀ ਜਾਣੂ ...

ਪੂਰੀ ਖ਼ਬਰ »

ਨਗਰ ਨਿਗਮ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਮਾਗਮ

ਪਠਾਨਕੋਟ, 20 ਅਗਸਤ (ਸੰਧੂ)-ਨਗਰ ਨਿਗਮ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਐਸੋਸੀਏਸ਼ਨ ਦੇ ਚੇਅਰਮੈਨ ਬੀ.ਆਰ ਗੁਪਤਾ ਤੇ ਪ੍ਰਧਾਨ ਦੇਸ਼ ਬੰਧੂ ਦੀ ਪ੍ਰਧਾਨਗੀ ਹੇਠ ਸਥਾਨਕ ਰਘੁਨਾਥ ਮੰਦਰ ਮੀਰਪੁਰ ਕਾਲੋਨੀ ਵਿਖੇ ਸਮਾਗਮ ਹੋਇਆ ਜਿਸ ਵਿਚ ਨਗਰ ਨਿਗਮ ਦੇ ...

ਪੂਰੀ ਖ਼ਬਰ »

ਜਬਰ ਜਨਾਹ ਤੇ ਕਤਲ ਦੇ ਦੋਸ਼ੀਆਂ ਿਖ਼ਲਾਫ਼ ਕਾਰਵਾਈ ਨਾ ਹੋਣ 'ਤੇ ਰੋਸ ਪ੍ਰਦਰਸ਼ਨ ਕੱਲ੍ਹ

ਪਠਾਨਕੋਟ, 20 ਅਗਸਤ (ਆਰ. ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਪਠਾਨਕੋਟ ਦੇ ਸੈਕਟਰੀ ਕਾਮਰੇਡ ਸ਼ਿਵ ਕੁਮਾਰ ਨੇ ਪਠਾਨਕੋਟ ਵਿਖੇ ਇਕ ਮੀਟਿੰਗ ਦੌਰਾਨ ਦੱਸਿਆ ਕਿ ਪਿਛਲੇ ਦਿਨੀਂ ਜੋਗੋਵਾਲ ਜੱਟਾਂ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਧਾਰੀਵਾਲ 'ਚ ਪੈਂਦੇ ਪਿੰਡ ...

ਪੂਰੀ ਖ਼ਬਰ »

ਸ਼ਿਵ ਸੇਵਾ ਸਮਿਤੀ ਦੀ ਮੀਟਿੰਗ

ਪਠਾਨਕੋਟ, 20 ਅਗਸਤ (ਆਰ. ਸਿੰਘ )-ਸ਼ਿਵ ਸੇਵਾ ਸਮਿਤੀ ਵਲੋਂ ਪ੍ਰਧਾਨ ਦੇਸਰਾਜ ਦੀ ਅਗਵਾਈ 'ਚ ਵਿਸ਼ੇਸ਼ ਮੀਟਿੰਗ ਹੋਈ | ਜਿਸ 'ਚ ਮੁੱਖ ਮਹਿਮਾਨ ਦੇ ਰੂਪ 'ਚ ਸਮਾਜ ਸੇਵਕ ਤੇ ਸਮਿਤੀ ਦੇ ਚੇਅਰਮੈਨ ਇੰਦਰਜੀਤ ਗੁਪਤਾ ਵਿਸ਼ੇਸ਼ ਰੂਪ 'ਚ ਸ਼ਾਮਲ ਹੋਏ | ਇਸ ਮੌਕੇ ਸਮਿਤੀ ਦੇ ਸਮੂਹ ...

ਪੂਰੀ ਖ਼ਬਰ »

ਰਘੁਵੰਸ਼ੀ ਫਿਟਨੈੱਸ ਜਿੰਮ ਦਾ ਉਦਘਾਟਨ

ਸਰਨਾ, 20 ਅਗਸਤ (ਬਲਵੀਰ ਰਾਜ)-ਹਲਕਾ ਭੋਆ 'ਚ ਹਾਈਵੇ 'ਤੇ ਸਥਿਤ ਅੱਡਾ ਬਲਸੂਆ ਵਿਚ ਨੌਜਵਾਨਾਂ ਨੰੂ ਨਸ਼ਿਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਰਘੂਵੰਸ਼ੀ ਫਿਟਨੈਸ ਜਿਮ ਦਾ ਸ਼ੁੱਭ ਆਰੰਭ ਜਿੰਮ ਦੇ ਸੰਚਾਲਕ ਮੁਲਖ ਰਾਜ ਦੀ ਦੇਖ ਰੇਖ ਹੇਠ ਕਰਵਾਇਆ ਗਿਆ | ਸਮਾਗਮ ਵਿਚ ਮੁੱਖ ...

ਪੂਰੀ ਖ਼ਬਰ »

ਆਰੋਹੀ ਸਵਰ ਲਹਿਰ ਵਲੋਂ 'ਇਕ ਸ਼ਾਮ ਮੁਹੰਮਦ ਰਫ਼ੀ ਦੇ ਨਾਮ' ਸਮਾਗਮ

ਪਠਾਨਕੋਟ, 20 ਅਗਸਤ (ਆਰ. ਸਿੰਘ)-ਆਰੋਹੀ ਸਵਰ ਲਹਿਰੀ ਵਲੋਂ ਪਠਾਨਕੋਟ ਵਿਖੇ ਸੰਸਥਾ ਦੀ ਚੇਅਰਪਰਸਨ ਅਮਿਤਾ ਸ਼ਰਮਾ ਤੇ ਪ੍ਰਧਾਨ ਮਧੂ ਮੋਹਨ ਦੀ ਪ੍ਰਧਾਨਗੀ ਹੇਠ ਸਥਾਨਕ ਇਕ ਹੋਟਲ ਵਿਚ ਇਕ ਸ਼ਾਮ ਮੁਹੰਮਦ ਰਫ਼ੀ ਦੇ ਨਾਮ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਏ.ਐਾਡ.ਐਮ. ...

ਪੂਰੀ ਖ਼ਬਰ »

ਬੱਬਰ ਬਰਾਦਰੀ ਦੀ ਮੇਲ 3 ਨੰੂ

ਪਠਾਨਕੋਟ, 20 ਅਗਸਤ (ਚੌਹਾਨ)-ਆਲ ਇੰਡੀਆ ਬੱਬਰ ਬਰਾਦਰੀ ਕੁਲਦੇਵਤਾ ਦੀ ਸਾਲਾਨਾ ਮੇਲ ਕੁਲ ਦੇਵਤਾ ਦੇ ਸਥਾਨ ਬਾਗ ਵਾਲੀ ਮਾਤਾ ਮੰਦਰ ਰੋਡ ਪੁਲ ਨੰਬਰ-11 ਸੁਜਾਨਪੁਰ ਵਿਖੇ ਹੋਵੇਗੀ | ਇਹ ਜਾਣਕਾਰੀ ਬਰਾਦਰੀ ਦੇ ਪ੍ਰਧਾਨ ਅਸ਼ਵਨੀ ਬੱਬਰ, ਜਨਰਲ ਸਕੱਤਰ ਰਾਕੇਸ਼ ਬੱਬਰ, ...

ਪੂਰੀ ਖ਼ਬਰ »

ਆਰੀਆ ਮਹਿਲਾ ਕਾਲਜ ਵਿਖੇ ਸਦਭਾਵਨਾ ਦਿਵਸ ਮਨਾਇਆ

ਪਠਾਨਕੋਟ, 20 ਅਗਸਤ (ਆਰ. ਸਿੰਘ)-ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਪਠਾਨਕੋਟ ਵਿਖੇ ਐਨ.ਐੱਸ.ਐੱਸ. ਵਿਭਾਗ ਵਲੋਂ ਵਧੀਕ ਪਿ੍ੰਸੀਪਲ ਡਾ: ਸੁਨੀਤਾ ਡੋਗਰਾ ਦੀ ਪ੍ਰਧਾਨਗੀ ਹੇਠ ਸਹੁੰ ਚੁੱਕ ਤੇ ਸਦਭਾਵਨਾ ਦਿਵਸ ਮਨਾਇਆ ਗਿਆ | ਵਧੀਕ ਪਿ੍ੰਸੀਪਲ ਡਾ: ਸੁਨੀਤਾ ਡੋਗਰਾ ਵਲੋਂ ...

ਪੂਰੀ ਖ਼ਬਰ »

ਸੀ. ਪੀ. ਆਰ. ਸੀ. ਦੇ ਮੈਂਬਰਾਂ ਨਾਲ ਐਸ. ਪੀ. ਹੈੱਡਕੁਆਟਰ ਵਲੋਂ ਮੀਟਿੰਗ

ਪਠਾਨਕੋਟ, 20 ਅਗਸਤ (ਆਰ. ਸਿੰਘ/ਸੰਧੂ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਐੱਸ.ਐੱਸ.ਪੀ. ਦਫ਼ਤਰ ਦੇ ਮੀਟਿੰਗ ਹਾਲ ਵਿਖੇ ਸੀ.ਪੀ.ਆਰ.ਸੀ. ਦੀ ਮੀਟਿੰਗ ਹੋਈ | ਜਿਸ ਵਿਚ ਰਣਜੀਤ ਸਿੰਘ ਐੱਸ.ਪੀ. ਹੈੱਡਕੁਆਟਰ ਮੁੱਖ ਰੂਪ 'ਚ ਹਾਜ਼ਰ ਹੋਏ | ਇਸ ਮੌਕੇ ਸ਼ਹਿਰ ਦੀ ਟ੍ਰੈਫਿਕ ...

ਪੂਰੀ ਖ਼ਬਰ »

ਖਸਤਾ ਹਾਲਤ ਸੜਕਾਂ ਬਣ ਰਹੀਆਂ ਨੇ ਦੁਰਘਟਨਾ ਦਾ ਕਾਰਨ

ਪਠਾਨਕੋਟ, 20 ਅਗਸਤ (ਚੌਹਾਨ)-ਪਠਾਨਕੋਟ ਦੀਆਂ ਸੜਕਾਂ 'ਤੇ ਪਏ ਵੱਡੇ-ਵੱਡੇ ਖੱਡਿਆਂ ਕਾਰਨ ਲੋਕਾਂ ਦੀ ਜ਼ਿੰਦਗੀ ਖ਼ਤਰੇ 'ਚ ਪਈ ਹੈ | ਲੋਕ ਇਨ੍ਹਾਂ 'ਚ ਪੈ ਕੇ ਜ਼ਖ਼ਮੀ ਹੋ ਰਹੇ ਹਨ ਤੇ ਆਪਣੀਆਂ ਲੱਤਾਂ ਬਾਹਾਂ ਤੁੜਵਾ ਰਹੇ ਹਨ, ਪਰ ਪ੍ਰਸ਼ਾਸਨ ਨਗਰ ਨਿਗਮ ਤੇ ਨਗਰ ਸੁਧਾਰ ...

ਪੂਰੀ ਖ਼ਬਰ »

ਭਾਜਪਾ ਨੇ ਅਟਲ ਬਿਹਾਰੀ ਵਾਜਪਾਈ ਦਾ ਸ਼ਰਧਾਂਜਲੀ ਸਮਾਗਮ ਕਰਵਾਇਆ

ਪਠਾਨਕੋਟ, 20 ਅਗਸਤ (ਚੌਹਾਨ/ਆਸ਼ੀਸ਼ ਸ਼ਰਮਾ)-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਭਾਰਤ ਰਤਨ ਸ੍ਰੀ ਅਟਲ ਬਿਹਾਰੀ ਵਾਜਪਾਈ ਨੰੂ ਸ਼ਰਧਾ ਦੇ ਫੁਲ ਭੇਟ ਕਰਨ ਲਈ ਇਕ ਸ਼ਰਧਾਂਜਲੀ ਸਮਾਗਮ ਰਾਮ ਲੀਲ੍ਹਾ ਗਰਾਊਾਡ ਪਠਾਨਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਅਨਿਲ ਰਾਮਪਾਲ ਦੀ ...

ਪੂਰੀ ਖ਼ਬਰ »

ਰਮੇਸ਼ ਪੁਰੀ ਮੰਦਰ 'ਚ ਤੀਆਂ ਦਾ ਤਿਉਹਾਰ ਮਨਾਇਆ

ਪਠਾਨਕੋਟ, 20 ਅਗਸਤ (ਆਰ. ਸਿੰਘ)-ਰਮੇਸ਼ ਪੁਰੀ ਮੰਦਰ ਮੁਹੱਲਾ ਰਾਜੜੀਆਂ ਵਿਚ ਪਹਿਲੀ ਵਾਰ ਬਬਲੀ ਮਹਾਜਨ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਜਿਸ ਵਿਚ ਜੋਤੀ ਮਹਾਜਨ ਤੇ ਅਸ਼ਰੀਆ ਮਹਾਜਨ ਵਿਸ਼ੇਸ਼ ਰੂਪ ਵਿਚ ਹਾਜ਼ਰ ਹੋਏ | ਹਾਜ਼ਰ ਔਰਤਾਂ ਨੇ ਸਭ ਤੋਂ ਪਹਿਲੇ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਰਾਜੀਵ ਗਾਂਧੀ ਦਾ ਜਨਮ ਦਿਨ ਮਨਾਇਆ

ਪਠਾਨਕੋਟ, 20 ਅਗਸਤ (ਆਸ਼ੀਸ਼ ਸ਼ਰਮਾ/ਚੌਹਾਨ)-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਮੰਤਰੀ ਸਵ: ਰਾਜੀਵ ਗਾਂਧੀ ਦਾ ਜਨਮ ਦਿਨ ਕਾਂਗਰਸ ਭਵਨ ਪਠਾਨਕੋਟ ਜ਼ਿਲ੍ਹਾ ਪ੍ਰਧਾਨ ਅਨਿਲ ਵਿਜ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਇਸ ਮੌਕੇ ਇਕੱਠੇ ਹੋਏ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸਦਭਾਵਨਾ ਦਿਵਸ ਮਨਾਇਆ

ਪਠਾਨਕੋਟ, 20 ਅਗਸਤ (ਆਰ. ਸਿੰਘ)-ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦਾ ਜਨਮ ਦਿਨ ਸਦਭਾਵਨਾ ਦਿਵਸ ਵਜੋਂ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਦੀ ਅਗਵਾਈ 'ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX