ਤਾਜਾ ਖ਼ਬਰਾਂ


ਭੋਪਾਲ ਤੋਂ ਦਿਗਵਿਜੇ ਸਿੰਘ ਹੋਣਗੇ ਕਾਂਗਰਸ ਦੇ ਉਮੀਦਵਾਰ
. . .  12 minutes ago
ਨਵੀਂ ਦਿੱਲੀ, 23 ਮਾਰਚ - ਸੀਨੀਅਰ ਕਾਂਗਰਸੀ ਆਗੂ ਦਿਗਵਿਜੇ ਸਿੰਘ ਮੱਧ ਪ੍ਰਦੇਸ਼ ਦੇ ਭੋਪਾਲ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ...
3 ਪਿਸਤੌਲਾਂ, ਡਰੱਗ ਮਨੀ ਤੇ ਨਸ਼ੀਲੇ ਪਾਊਡਰ ਸਮੇਤ 2 ਨੌਜਵਾਨ ਗ੍ਰਿਫ਼ਤਾਰ
. . .  8 minutes ago
ਜਲੰਧਰ, 23 ਮਾਰਚ - ਜਲੰਧਰ ਪੁਲਿਸ ਨੇ ਦੋ ਵੱਖ ਵੱਖ ਥਾਵਾਂ ਤੋਂ 3 ਪਿਸਤੌਲਾਂ, 13 ਜਿੰਦਾ ਕਾਰਤੂਸਾਂ, ਇੱਕ ਕਾਰ, 1 ਲੱਖ 5 ਹਜ਼ਾਰ ਦੀ ਡਰੱਗ ਮਨੀ ਅਤੇ 270 ਗ੍ਰਾਮ ਨਸ਼ੀਲੇ ਪਾਊਡਰ ਸਮੇਤ...
ਕਰਮਬੀਰ ਸਿੰਘ ਹੋਣਗੇ ਦੇਸ਼ ਦੇ ਅਗਲੇ ਜਲ ਸੈਨਾ ਮੁਖੀ
. . .  27 minutes ago
ਨਵੀਂ ਦਿੱਲੀ, 23 ਮਾਰਚ- ਭਾਰਤੀ ਜਲ ਸੈਨਾ ਲਈ ਸਰਕਾਰ ਨੇ ਅਗਲੇ ਮੁਖੀ ਦੇ ਨਾਂ ਐਲਾਨ ਕਰ ਦਿੱਤਾ ਹੈ। ਵਾਇਸ ਐਡਮਿਰਲ ਕਰਮਬੀਰ ਸਿੰਘ ਦੇਸ਼ ਦੇ ਅਗਲੇ ਜਲ ਸੈਨਾ ਮੁਖੀ ਹੋਣਗੇ। ਮੌਜੂਦਾ ਜਲ ਸੈਨਾ ਮੁਖੀ ਐਡਮਿਰਲ ਸੁਨੀਲ ਲਾਂਬਾ 31 ਮਈ, 2019 ਨੂੰ ਸੇਵਾ...
ਸ੍ਰੀ ਦਰਬਾਰ ਵਿਖੇ ਸ਼ੁਰੂ ਹੋਈ ਸੋਨੇ ਦੀ ਧੁਆਈ ਦੀ ਕਾਰ ਸੇਵਾ
. . .  36 minutes ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਨਿਸ਼ਕਾਮ ਸੇਵਕ ਜਥਾ ਬਰਮਿੰਘਮ (ਇੰਗਲੈਂਡ) ਦੇ ਮੁਖੀ ਭਾਈ ਮਹਿੰਦਰ ਸਿੰਘ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਸੇਵਾ ਦੀ ਆਰੰਭਤਾ ਮੌਕੇ...
ਅਫ਼ਗ਼ਾਨਿਸਤਾਨ 'ਚ ਕਿਸਾਨ ਦਿਵਸ ਦੇ ਜਸ਼ਨ ਦੌਰਾਨ ਹੋਏ ਦੋ ਜ਼ਬਰਦਸਤ ਧਮਾਕੇ, 4 ਲੋਕਾਂ ਦੀ ਮੌਤ
. . .  about 1 hour ago
ਕਾਬੁਲ, 23 ਮਾਰਚ- ਅਫ਼ਗ਼ਾਨਿਸਤਾਨ ਦੇ ਦੱਖਣੀ ਸੂਬੇ ਹੇਲਮੰਡ 'ਚ ਅੱਜ ਹੋਏ ਦੋ ਜ਼ਬਰਦਸਤ ਧਮਾਕਿਆਂ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 10 ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਸੂਬੇ ਦੇ ਲਸ਼ਕਰ ਗਾਹ ਸ਼ਹਿਰ ਦੇ ਇੱਕ ਸਟੇਡੀਅਮ 'ਚ...
ਬਿਹਾਰ 'ਚ ਐੱਨ. ਡੀ. ਏ. ਵਲੋਂ ਉਮੀਦਵਾਰਾਂ ਦਾ ਐਲਾਨ, ਪਟਨਾ ਸਾਹਿਬ ਤੋਂ ਕੱਟਿਆ ਗਿਆ ਸ਼ਤਰੂਘਨ ਸਿਨਹਾ ਦਾ ਪੱਤਾ
. . .  about 1 hour ago
ਪਟਨਾ, 23 ਮਾਰਚ- ਬਿਹਾਰ 'ਚ ਐੱਨ. ਡੀ. ਏ. ਨੇ ਅੱਜ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਬੇ 'ਚ ਭਾਜਪਾ ਇੰਚਾਰਜ ਭੁਪਿੰਦਰ ਯਾਦਵ ਨੇ ਭਾਜਪਾ, ਜਨਤਾ ਦਲ ਯੂਨਾਈਟਿਡ (ਜੇ. ਡੀ. ਯੂ.) ਅਤੇ ਲੋਕ ਜਨਸ਼ਕਤੀ ਪਾਰਟੀ (ਐੱਲ. ਜੇ. ਪੀ.) ਦੇ 39...
ਪੰਜਾਬ 'ਚ ਥਾਂ-ਥਾਂ ਮਨਾਇਆ ਜਾ ਰਿਹਾ ਹੈ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ
. . .  about 2 hours ago
ਸੰਗਰੂਰ, 23 ਮਾਰਚ (ਧੀਰਜ ਪਸ਼ੋਰੀਆ)- ਪੰਜਾਬ 'ਚ ਅੱਜ ਥਾਂ-ਥਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਿੱਥੇ ਲੋਕਾਂ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਸ਼ਰਧਾਂਜਲੀਆਂ...
ਪਠਾਨਕੋਟ 'ਚ ਪੁਲਿਸ ਨੇ ਹਿਰਾਸਤ 'ਚ ਲਏ ਪੰਜ ਕਸ਼ਮੀਰੀ
. . .  about 2 hours ago
ਪਠਾਨਕੋਟ, 23 ਮਾਰਚ (ਚੌਹਾਨ)- ਪਠਾਨਕੋਟ ਦੇ ਮਮੂੰਨ 'ਚ ਪੁਲਿਸ ਨੇ ਅੱਜ ਪੰਜ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਪੰਜੇ ਸ਼ੱਕੀ ਜੰਮੂ-ਕਸ਼ਮੀਰ ਪੁਲਵਾਮਾ ਅਤੇ ਅਨੰਤਨਾਗ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ। ਇਹ ਪੰਜੇ ਸ਼ੱਕੀ...
ਦੁਬਈ ਤੋਂ ਪਰਤੇ ਨੌਜਵਾਨ ਦਾ ਕਤਲ, ਘਰ ਦੇ ਕੋਲੋਂ ਮਿਲੀ ਲਾਸ਼
. . .  about 2 hours ago
ਮੋਗਾ, 23 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਸਥਾਨਕ ਸ਼ਹਿਰ ਦੇ ਮੁਹੱਲਾ ਸੰਧੂਆਂ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਲੋਕਾਂ ਨੇ ਸਵੇਰੇ ਘਰਾਂ ਕੋਲ ਲੱਗੀਆਂ ਰੂੜ੍ਹੀਆਂ ਕੋਲ ਇੱਕ ਵਿਅਕਤੀ ਦੀ ਲਾਸ਼ ਪਈ ਦੇਖੀ। ਮ੍ਰਿਤਕ ਦੀ ਪਹਿਚਾਣ 33 ਸਾਲਾ...
ਜੰਮੂ-ਕਸ਼ਮੀਰ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ
. . .  about 2 hours ago
ਸ੍ਰੀਨਗਰ, 23 ਮਾਰਚ- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਸੰਬੰਧੀ ਪੁਲਿਸ ਨੇ ਦੱਸਿਆ ਕਿ ਬੀਤੀ ਰਾਤ ਜ਼ਿਲ੍ਹੇ ਦੇ ਗਨਡੋਹ ਇਲਾਕੇ ਦੇ ਥਾਥਰੀ ਰੋਡ 'ਤੇ ਜਾ ਰਿਹਾ ਇੱਕ ਟਰੱਕ ਪਹਾੜੀ ਤੋਂ ਚਟਾਨਾਂ ਡਿੱਗਣ...
ਚੀਨ ਕੈਮੀਕਲ ਪਲਾਂਟ 'ਚ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 64
. . .  about 3 hours ago
ਬੀਜਿੰਗ, 23 ਮਾਰਚ- ਚੀਨ ਦੇ ਜਿਆਂਗਸੁ ਸੂਬੇ ਦੇ ਯਾਨਚੇਂਗ ਸ਼ਹਿਰ 'ਚ ਇੱਕ ਕੈਮੀਕਲ ਪਲਾਂਟ 'ਚ ਹੋਏ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 64 ਹੋ ਗਈ ਹੈ, ਜਦੋਂਕਿ 28 ਲੋਕ ਅਜੇ ਵੀ ਲਾਪਤਾ ਹਨ। ਸ਼ਹਿਰ ਦੇ ਮੇਅਰ ਕਾਓ ਲੁਬਾਓ ਨੇ ਅੱਜ ਇਸ ਸੰਬੰਧੀ...
ਭਾਰਤ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪਿਨਾਕੀ ਘੋਸ਼, ਰਾਸ਼ਟਰਪਤੀ ਨੇ ਚੁਕਾਈ ਸਹੁੰ
. . .  about 3 hours ago
ਨਵੀਂ ਦਿੱਲੀ, 23 ਮਾਰਚ- ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਪਿਨਾਕੀ ਚੰਦਰ ਘੋਸ਼ ਨੇ ਅੱਜ ਦੇਸ਼ ਦੇ ਪਹਿਲੇ ਲੋਕਪਾਲ 'ਤੇ ਤੌਰ 'ਤੇ ਸਹੁੰ ਚੁੱਕੀ। ਉਨ੍ਹਾਂ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਹੁੰ ਚੁਕਾਈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ...
ਹਾਈਵੇਅ 'ਤੇ ਸੈਲਾਨੀਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ, ਜਿੰਦਾ ਝੁਲਸੇ 26 ਲੋਕ
. . .  about 3 hours ago
ਬੀਜਿੰਗ, 23 ਮਾਰਚ- ਚੀਨ ਦੇ ਹੁਨਾਨ ਸੂਬੇ 'ਚ ਸੈਲਾਨੀਆਂ ਨਾਲ ਭਰੀ ਇੱਕ ਬੱਸ 'ਚ ਭਿਆਨਕ ਅੱਗ ਲੱਗ ਜਾਣ ਕਾਰਨ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ, ਜਦਕਿ 28 ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਵਲੋਂ ਅੱਜ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ...
ਦੋ ਟਰੱਕਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਤਿੰਨ ਲੋਕਾਂ ਦੀ ਮੌਤ
. . .  about 4 hours ago
ਬੈਂਗਲੁਰੂ, 23 ਮਾਰਚ- ਕਰਨਾਟਕ ਦੇ ਸ਼ਿਵਮੋਗਾ ਜ਼ਿਲ੍ਹੇ 'ਚ ਅੱਜ ਐੱਲ. ਪੀ. ਜੀ. ਸਿਲੰਡਰਾਂ ਨੂੰ ਲਿਜਾ ਰਿਹਾ ਇੱਕ ਟਰੱਕ ਦੀ ਨਿਰਮਾਣ ਸਮਗਰੀ ਲਿਜਾ ਰਹੇ ਦੂਜੇ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ...
ਇੰਦੌਰ 'ਚ ਸਵਾਈਨ ਫਲੂ ਕਾਰਨ 41 ਮੌਤਾਂ
. . .  about 5 hours ago
ਇੰਦੌਰ, 23 ਮਾਰਚ - ਮੱਧ ਪ੍ਰਦੇਸ਼ ਦੇ ਇੰਦੌਰ ਵਿਚ 2019 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸਵਾਈਨ ਫਲੂ ਕਾਰਨ 41 ਮੌਤਾਂ ਹੋਈਆਂ ਹਨ। ਸਵਾਈਨ ਫਲੂ ਤੋਂ ਪੀੜਤ 19 ਮਰੀਜ਼ ਹਸਪਤਾਲ ਵਿਚ ਦਾਖਲ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਨ 'ਤੇ 'ਅਦਾਰਾ' ਅਜੀਤ ਵੱਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 6 hours ago
ਅੱਜ ਹੋਵੇਗਾ ਆਈ.ਪੀ.ਐਲ. 12 ਦਾ ਆਗਾਜ਼
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  1 day ago
ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ
. . .  1 day ago
ਸ਼ੋਪੀਆ ਮੁੱਠਭੇੜ 'ਚ ਇੱਕ ਹੋਰ ਅੱਤਵਾਦੀ ਢੇਰ
. . .  1 day ago
ਪਾਕਿ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਲਿਆ ਗਿਆ ਹਿਰਾਸਤ 'ਚ
. . .  1 day ago
ਸੂਬਾ ਸਰਕਾਰ ਵੱਲੋਂ ਮਿਡ ਡੇ ਮੀਲ ਵਰਕਰਾਂ ਨੂੰ ਕੱਢਣ ਦੀ ਤਿਆਰੀ
. . .  1 day ago
ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਨਾਲ 71 ਮੌਤਾਂ
. . .  1 day ago
ਕੇਂਦਰ ਸਰਕਾਰ ਵੱਲੋਂ ਜੇ.ਕੇ.ਐੱਲ.ਐੱਫ 'ਤੇ ਪਾਬੰਦੀ
. . .  1 day ago
2 ਮੋਟਰਸਾਈਕਲਾਂ ਦੀ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ, 3 ਜ਼ਖਮੀ
. . .  1 day ago
ਬੋਰਵੈੱਲ 'ਚ ਡਿੱਗੇ ਬੱਚੇ ਨੂੰ ਬਚਾਇਆ ਗਿਆ ਸੁਰੱਖਿਅਤ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਕਾਂਗਰਸ 'ਤੇ ਮਾਣਹਾਨੀ ਦਾ ਮੁਕੱਦਮਾ ਕਰ ਸਕਦੇ ਹਨ ਬੀ.ਐੱਸ. ਯੇਦੀਯੁਰਪਾ
. . .  1 day ago
ਬਿਹਾਰ : ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐਸ.ਪੀ. 5 ਸੀਟਾਂ 'ਤੇ ਲੜੇਗੀ ਲੋਕ ਸਭਾ ਚੋਣ
. . .  1 day ago
29 ਮਾਰਚ ਤੱਕ ਐਨ.ਆਈ.ਏ. ਦੀ ਹਿਰਾਸਤ 'ਚ ਰਹੇਗਾ ਅੱਤਵਾਦੀ ਸੱਜਾਦ ਖਾਨ
. . .  1 day ago
ਪਾਕਿਸਤਾਨ ਕੌਮੀ ਦਿਵਸ 'ਚ ਸ਼ਾਮਲ ਨਹੀਂ ਹੋਵੇਗਾ ਭਾਰਤ
. . .  1 day ago
ਲੋਕ ਸਭਾ ਚੋਣਾਂ ਦੇ ਲਈ ਸ਼ਿਵ ਸੈਨਾ ਵੱਲੋਂ 21 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਸੁਰਜੇਵਾਲ ਨੇ ਬੀ.ਐੱਸ. ਯੇਦੀਯੁਰਪਾ 'ਤੇ ਭਾਜਪਾ ਨੂੰ 1800 ਕਰੋੜ ਰੁਪਏ ਦੇਣ ਦਾ ਲਗਾਇਆ ਦੋਸ਼
. . .  about 1 hour ago
ਕਿਸਾਨ ਯੂਨੀਅਨ ਵੱਲੋਂ ਕਰਜ਼ਾ ਮੁਆਫ਼ੀ ਨੂੰ ਲੈ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 1 hour ago
ਈ.ਡੀ ਨੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ 'ਤੇ ਲਗਾਇਆ ਲੱਖਾਂ ਦਾ ਜੁਰਮਾਨਾ
. . .  about 1 hour ago
ਈ.ਡੀ. ਨੇ ਜ਼ਾਕਿਰ ਨਾਇਕ ਦੀ ਮਦਦ ਕਰਨ ਵਾਲੇ ਨਜਮੁੱਦੀਨ ਨੂੰ ਕੀਤਾ ਗ੍ਰਿਫ਼ਤਾਰ
. . .  15 minutes ago
ਬਸਪਾ ਵੱਲੋਂ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
. . .  23 minutes ago
ਅਲਬਾਨੀਆ 'ਚ ਗ੍ਰਿਫ਼ਤਾਰ 5 ਹਜ਼ਾਰ ਕਰੋੜ ਦੇ ਘੋਟਾਲੇ ਦਾ ਦੋਸ਼ੀ ਹਿਤੇਸ਼ ਪਟੇਲ
. . .  39 minutes ago
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ
. . .  about 1 hour ago
ਪ੍ਰਵਾਸੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਚੀਨ : ਕੈਮੀਕਲ ਪਲਾਂਟ 'ਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 1 hour ago
ਭ੍ਰਿਸ਼ਟਾਚਾਰ ਦੇ ਮਾਮਲੇ 'ਚ ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਗ੍ਰਿਫ਼ਤਾਰ
. . .  about 1 hour ago
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਸਾਬਕਾ ਕ੍ਰਿਕਟਰ ਗੌਤਮ ਗੰਭੀਰ
. . .  1 day ago
ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਮੁਦੱਸਰ ਦਾ ਕਰੀਬੀ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਕ੍ਰਿਕਟਰ ਗੌਤਮ ਗੰਭੀਰ ਅੱਜ ਭਾਜਪਾ 'ਚ ਹੋ ਸਕਦੇ ਹਨ ਸ਼ਾਮਲ
. . .  1 day ago
ਹੋਲੀ ਮੌਕੇ ਹੋਈ ਲੜਾਈ 'ਚ ਇਕ ਨੌਜਵਾਨ ਦੀ ਮੌਤ
. . .  1 day ago
ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਸਰ ਵਿੰਸਟਨ ਚਰਚਿਲ

ਅੰਮ੍ਰਿਤਸਰ

ਅੰਮਿ੍ਤਸਰ 'ਚ ਵੀ ਪੁਲਿਸ ਮੁਲਾਜ਼ਮਾਂ ਨੂੰ ਤਰੱਕੀ ਮਿਲਣ ਦੀ ਹੋਈ ਸ਼ੁਰੂਆਤ

ਅੰਮਿ੍ਤਸਰ, 20 ਅਗਸਤ (ਰੇਸ਼ਮ ਸਿੰਘ)-ਪੁਲਿਸ ਕਰਮਚਾਰੀਆਂ ਦਾ ਮਨੋਬਲ ਵਧਾਉਣ ਦੇ ਮਕਦਸ ਨਾਲ ਉਨ੍ਹਾਂ ਸਿਪਾਹੀ ਰੈਂਕ ਤੋਂ ਲੈ ਕੇ ਇੰਸਪੈਕਟਰ ਰੈਂਕ ਤੱਕ ਤਰੱਕੀ ਦੇਣ ਦੀ ਸੂਬਾ ਸਰਕਾਰ ਦੀ ਪਹਿਲਕਦਮੀ ਨੇ ਅਮਲੀ ਜਾਮਾਂ ਪਹਿਨਣਾ ਸ਼ੁਰੂ ਕਰ ਦਿੱਤਾ ਹੈ ਜਿਸ ਤਹਿਤ ਅੰਮਿ੍ਤਸਰ 'ਚ ਵੀ ਪੁਲਿਸ ਮੁਲਾਜ਼ਮਾਂ ਨੂੰ ਤੱਰਕੀ ਮਿਲਣ ਦੀ ਅੱਜ ਉਸ ਵੇਲੇ ਸ਼ੁਰੂਆਤ ਹੋ ਗਈ ਜਦੋਂ ਕਿ ਇਸ ਤਰੱਕੀ ਦੇ ਪਹਿਲੇ ਗੇੜ 'ਚ ਚਾਰ ਸਬ-ਇੰਸਪੈਕਟਰਾਂ ਨੂੰ ਇੰਸਪੈਕਟਰ ਤੇ 53 ਏ. ਐੱਸ. ਆਈ. ਤੋਂ ਸਬ-ਇੰਸ: ਬਣਾ ਦਿੱਤੇ ਗਏ | ਇਹ ਸ਼ੁਰੂਆਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ 'ਚ ਲਏ ਫ਼ੈਸਲੇ ਦੇ ਜ਼ਾਰੀ ਹੋਏ ਨੋਟਰੀਫ਼ਿਕੇਸ਼ਨ ਦਾ ਸਿੱਟਾ ਹੈ ਜਿਸ ਤਹਿਤ ਪੁਲਿਸ ਵਿਭਾਗ 'ਚ 16 ਸਾਲ ਦੀ ਨੌਕਰੀ ਕਰਨ ਵਾਲੇ ਸਿਪਾਹੀ ਨੂੰ ਹੌਲਦਾਰ, 24 ਸਾਲ ਦੀ ਨੌਕਰੀ ਵਾਲੇ ਨੂੰ ਏ. ਐੱਸ. ਆਈ. ਤੇ 30 ਸਾਲ ਦੀ ਨੌਕਰੀ ਵਾਲੇ ਨੂੰ ਸਬ-ਇੰਸਪੈਕਟਰ ਦੀ ਤਰੱਕੀ ਦਿੱਤੀ ਜਾਵੇਗੀ | ਇਹ ਰੈਂਕ ਆਰਜ਼ੀ ਹਨ ਅਤੇ ਇਸ ਨਾਲ ਮੁਲਾਜ਼ਮ ਦੀ ਭਾਂਵੇ ਤਨਖ਼ਾਹ ਤਾਂ ਨਹੀਂ ਵਧੇਗੀ ਪਰ ਉਸਦਾ ਮਨੋਬਲ ਜ਼ਰੂਰ ਵੱਧ ਜਾਵੇਗਾ | ਅੱਜ ਇਥੇ ਪੁਲਿਸ ਕਮਿਸ਼ਨਰ ਐੱਸ. ਸ੍ਰੀ ਵਾਸਤਵਾ ਵਲੋਂ ਤਰੱਕੀਯਾਬ ਹੋਏ ਮੁਲਾਜ਼ਮਾਂ ਨੂੰ ਉਕਤ ਰੈਂਕਾਂ ਦੇ ਸਟਾਰ ਲਾਉਂਦਿਆਂ ਵਧਾਈ ਦਿੱਤੀ ਤੇ ਕਿਹਾ ਕਿ ਉਹ ਆਪਣੀ ਡਿਊਟੀ ਹੋਰ ਤਨਦੇਰੀ ਤੇ ਮੇਹਨਤ ਨਾਲ ਕਰਨ ਤਾਂ ਕਿ ਸ਼ਹਿਰ 'ਚ ਜ਼ੁਰਮਾਂ ਨੂੰ ਨੱਥ ਪਾਈ ਜਾ ਸਕੇ ਤੇ ਪੁਲਿਸ ਦਾ ਅਕਸ ਲੋਕਾਂ 'ਚ ਹੋਰ ਸਾਫ ਸੁਥਰਾ ਹੋ ਸਕੇ | ਇਸ ਮੌਕੇ ਡੀ. ਸੀ. ਪੀ. ਅਮਰੀਕ ਸਿੰਘ ਪਵਾਰ, ਗੌਰਵ ਤੁਰਾ, ਲਖਬੀਰ ਸਿੰਘ, ਹਰਜੀਤ ਸਿੰਘ ਧਾਲੀਵਾਲ ਜਗਜੀਤ ਸਿੰਘ ਸਾਰੇ ਏ. ਡੀ. ਸੀ. ਪੀ. ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ |

ਮਾਸੂਮ ਬੱਚੀ ਨੂੰ ਇਨਸਾਫ਼ ਦਿਵਾਉਣ ਲਈ ਮਜੀਠੀਆ ਨੂੰ ਮਿਲਿਆ ਵਫ਼ਦ

ਮਜੀਠਾ, 20 ਅਗਸਤ (ਮਨਿੰਦਰ ਸਿੰਘ ਸੋਖੀ)-ਗੁਰਦਾਸਪੁਰ ਅਧੀਨ ਪੈਂਦੇ ਪਿੰਡ ਜੋਗੇਵਾਲ ਜੱਟਾਂ ਦੀ 8 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ ਕਰਨ ਊਪਰੰਤ ਉਸ ਦਾ ਬਹੁਤ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ | ਇਸ ਉਪਰੰਤ ਪੁਲਿਸ ਵਲੋਂ ਸਿਰਫ ਇਕ ਹੀ ਦੋਸ਼ੀ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਲਾਲ ਸਿੰਘ ਨੂੰ ਗੁ: ਨਾਨਕਸਰ ਵੇਰਕਾ ਦਾ ਮੈਨੇਜਰ ਬਣਨ 'ਤੇ ਵੱਖ-ਵੱਖ ਸਭਾਵਾ ਵਲੋੋ ਕੀਤਾ ਸਨਮਾਨ-ਨਾਰੰਗ

ਛੇਹਰਟਾ, 20 ਅਗਸਤ (ਸੁਰਿੰਦਰ ਸਿੰਘ ਵਿਰਦੀ)¸ਸਮਾਜ ਭਲਾਈ ਸੰਸਥਾਵਾਂ ਵਲੋਂ ਚੰਗੇ ਕਾਰਜ ਕਰਨ ਵਾਲੇ ਅਤੇ ਗੁਰਮਤਿ ਰਹਿਤ ਮਰਿਆਦਾ ਅਨੁਸਾਰ ਚੱਲਣ ਵਾਲੇ ਨੌਜਵਾਨ ਵੀਰਾਂ ਨੂੰ ਸਮੇਂ ਸਮੇਂ ਅਨੁਸਾਰ ਉਨ੍ਹਾਂ ਦੀ ਹੌਾਸਲਾ ਅਫ਼ਜਾਈ ਕਰਦਿਆਂ ਨੌਜਵਾਨ ਸਿੰਘ ਸਭਾ ਕਾਲੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਲੈਕਚਰਾਰਾਂ ਦੇ ਤਬਾਦਲੇ

ਅੰਮਿ੍ਤਸਰ, 20 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਲੋਂ ਅੱਜ ਪੰਜਾਬ ਭਰ ਦੇ 86 ਲੈਕਚਰਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ, ਜਿਸ 'ਚ 7 ਲੈਕਚਰਾਰ ਅੰਮਿ੍ਤਸਰ ਨਾਲ ਸਬੰਧਤ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਡਾਇਟ ਵੇਰਕਾ ਤੋਂ ਨਰੇਸ਼ ਕੁਮਾਰ ਨੂੰ ਸਰਕਾਰੀ ...

ਪੂਰੀ ਖ਼ਬਰ »

ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਵਲੋਂ ਡੀ. ਸੀ. ਦਫਤਰ ਮੂਹਰੇ ਧਰਨਾ

ਅੰਮਿ੍ਤਸਰ, 20 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਵਲੋਂ ਡੀ. ਸੀ. ਦਫਤਰ ਮੂਹਰੇ ਹਰਦੇਵ ਸਿੰਘ ਨਿਜਾਮਪੁਰਾ ਅਤੇ ਸ: ਨੱਥਾ ਸਿੰਘ ਬੱਲ ਦੀ ਪ੍ਰਧਾਨਗੀ ਹੇਠ ਧਰਨਾ ਦਿੱਤਾ ਗਿਆ | ਇਸ ਦੌਰਾਨ ਸੂਬਾ ਪ੍ਰਧਾਨ ਪ੍ਰਮਜੀਤ ਸਿੰਘ ਨੀਲੋਂ ਅਤੇ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੇ ਇੰਸਪੈਕਟਰ ਸਣੇ ਦੋ ਕਤਲਾਂ ਦਾ ਦੋਸ਼ੀ ਪੁੱਜਿਆ ਜੇਲ੍ਹ 'ਚ ਪੁਲਿਸ ਵਲੋਂ ਰਿਮਾਂਡ ਨਾਂ ਲੈਣਾ ਚਰਚਾ 'ਚ

ਅੰਮਿ੍ਤਸਰ, 20 ਅਗਸਤ (ਰੇਸ਼ਮ ਸਿੰਘ)-ਕਪੂਰਥਲਾ 'ਚ ਤਾਇਨਾਤ ਪੁਲਿਸ ਇੰਸਪੈਕਟਰ ਭਰਾ ਤੇ ਭੈਣ ਦੇ ਕਤਲ ਦੇ ਦੋਸ਼ 'ਚ ਗਿ੍ਫ਼ਤਾਰ ਕੀਤੇ ਵਿਅਕਤੀ ਨੂੰ ਅੱਜ ਜੇਲ੍ਹ ਭੇਜ ਦਿੱਤਾ ਗਿਆ ਹੈ, ਜਿਸ ਪਾਸੋਂ ਕਤਲ ਸਬੰਧੀ ਪੁੱਛਗਿੱਛ ਕਰਨ ਲਈ ਰਿਮਾਂਡ ਲੈ ਕੇ ਪੁੱਛਗਿੱਛ ਕਰਨ ਦੀ ਥਾਂ ...

ਪੂਰੀ ਖ਼ਬਰ »

ਟਰੱਕ ਨੇ ਐਕਟਿਵਾ ਨੂੰ ਮਾਰੀ ਟੱਕਰ-ਐਕਟਿਵਾ ਸਵਾਰ ਔਰਤ ਦੀ ਮੌਤ

ਮਾਨਾਂਵਾਲਾ, 20 ਅਗਸਤ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਇਕ ਟਰੱਕ ਵਲੋਂ ਐਕਟਿਵਾ ਨੂੰ ਟੱਕਰ ਮਾਰੇ ਜਾਣ ਕਰਕੇ ਐਕਟਿਵਾ ਚਾਲਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸਤਿੰਦਰ ਕੌਰ ਪਤਨੀ ਦਿਲਬਾਗ ਸਿੰਘ ...

ਪੂਰੀ ਖ਼ਬਰ »

ਬਲਾਕ ਮਜੀਠਾ ਵਿਖੇ ਪੰਚਾਇਤ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪੱਧਰੀ ਰੋਸ ਧਰਨਾ

ਮਜੀਠਾ, 20 ਅਗਸਤ (ਮਨਿੰਦਰ ਸਿੰਘ ਸੋਖੀ)-ਤਨਖ਼ਾਹਾਂ ਦੀ ਅਦਾਇਗੀ ਸਰਕਾਰੀ ਖਜਾਨੇ ਰਾਹੀਂ ਕਰਨ, ਤਰੱਕੀ ਚੈਨਲ ਖੋਲ੍ਹਣ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਸਬੰਧੀ ਸਮੁੱਚੇ ਪੰਜਾਬ ਦੇ ਪੰਚਾਇਤ ਸੰਮਤੀ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਦੀ ਐਸੋਸੀਏਸ਼ਨ ਵਲੋਂ ...

ਪੂਰੀ ਖ਼ਬਰ »

ਸਰਪੰਚੀ ਦੇ ਉਮੀਦਵਾਰ ਆਪਣੀਆਂ ਵੋਟਾਂ ਪੱਕੀਆਂ ਕਰਨ ਲਈ ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਕਰ ਰਹੇ ਨੇ ਪਿੱਠ ਪੂਰਤੀ

ਮਜੀਠਾ, 20 ਅਗਸਤ (ਜਗਤਾਰ ਸਿੰਘ ਸਹਿਮੀ)-ਕਸਬਾ ਮਜੀਠਾ ਤੇ ਆਸ-ਪਾਸ ਇਲਾਕੇ 'ਚ ਪਿਛਲੇ ਸਮੇਂ ਵਿੱਚ ਅਥਾਹ ਵਿਕਾਸ ਕਾਰਜ ਹੋਣ ਦੇ ਬਾਵਜ਼ੂਦ ਅਜੇ ਵੀ ਅਧੂਰੇ ਪਏ ਵਿਕਾਸ ਕਾਰਜਾਂ ਕਾਰਨ ਮਜੀਠਾ ਤੇ ਨੇੜਲੇ ਪਿੰਡਾਂ ਦੇ ਲੋਕਾਂ ਲਈ ਵੱਖ-ਵੱਖ ਸਮੱਸਿਆਵਾਂ ਬਰਕਰਾਰ ਹਨ | ਮਜੀਠਾ ...

ਪੂਰੀ ਖ਼ਬਰ »

ਅਕਾਲੀ ਦਲ ਅੰਮਿ੍ਤਸਰ ਵਲੋਂ 26 ਨੂੰ ਹੋਣ ਵਾਲੀ ਕਾਨਫ਼ਰੰਸ ਵਾਲੀ ਜਗ੍ਹਾ ਦਾ ਮੁਆਇਨਾ

ਬਾਬਾ ਬਕਾਲਾ ਸਾਹਿਬ, 20 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ 26 ਅਗਸਤ ਨੂੰ ਕਾਨਫ਼ਰੰਸ ਲਈ ਬਾਬਾ ਬਕਾਲਾ ਸਾਹਿਬ-ਠੱਠੀਆਂ ਮੋੜ 'ਤੇ (ਨਜ਼ਦੀਕ ਗੁ: ਮਾਤਾ ਗੰਗਾ ਜੀ, ਬਾਬਾ ਬਕਾਲਾ ਸਾਹਿਬ) ਵਿਖੇ ਜਗ੍ਹਾ ...

ਪੂਰੀ ਖ਼ਬਰ »

ਕੰਵਰਪ੍ਰਤਾਪ ਦੀ ਅਗਵਾਈ 'ਚ ਕਾਂਗਰਸ ਆਗੂਆਂ ਤੇ ਕਾਰਕੁੰਨਾਂ ਨੇ ਮਨਾਇਆ ਸਦਭਾਵਨਾ ਦਿਵਸ

ਅਜਨਾਲਾ, 20 ਅਗਸਤ (ਐਸ. ਪ੍ਰਸ਼ੋਤਮ)-ਅੱਜ ਇਥੇ ਹਲਕਾ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ: ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਹਲਕੇ ਦੇ ਸਰਗਰਮ ਕਾਰਕੁੰਨਾਂ ਤੇ ਆਗੂਆਂ ਦੀ ਸਵਰਗੀ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਕਾਨਫ਼ਰੰਸ ਪਿਛਲੇ ਸਾਰੇ ਰਿਕਾਰਡ ਤੋੜੇਗੀ-ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 20 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸26 ਅਗਸਤ ਨੂੰ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਕਾਨਫ਼ਰੰਸ ਪਿਛਲੇ ਸਾਰੇ ਰਿਕਾਰਡ ਤੋੜੇਗੀ ਅਤੇ ਇਸ ਕਾਨਫ਼ਰੰਸ ਦੀਆਂ ਦਿੱਲੀ ਤੱਕ ਧੁੰਮਾਂ ਪੈਣਗੀਆਂ | ...

ਪੂਰੀ ਖ਼ਬਰ »

ਚੋਰਾਂ ਨੇ ਗੁਰਦੁਆਰਾ ਡੇਰਾ ਸਾਹਿਬ (ਚੇਤਨਪੁਰਾ) ਦੀ ਗੋਲਕ ਭੰਨੀ

ਜਗਦੇਵ ਕਲਾਂ, 20 ਅਗਸਤ (ਸ਼ਰਨਜੀਤ ਸਿੰਘ ਗਿੱਲ)-ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਸ਼੍ਰੋਮਣੀ ਕਮੇਟੀ (ਲੋਕਲ ਕਮੇਟੀ) ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦਆਰਾ ਡੇਰਾ ਸਾਹਿਬ (ਮਹਿਲ ਜੰਡਿਆਲਾ) ਨੇੜੇ ਚੇਤਨਪੁਰਾ ਵਿਖੇ ਬੀਤੀ ਰਾਤ ਚੋਰਾਂ ਨੇ ਗੋਲਕ ਭੰਨ ਕੇ ਮਾਇਆ ਚੋਰੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੰਨ ਸਾਹਿਬ ਬਾਸਰਕੇ ਗਿੱਲਾਂ ਵਿਖੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਛੇਹਰਟਾ, 20 ਅਗਸਤ (ਵਡਾਲੀ)-ਇਤਹਾਸਿਕ ਨਗਰ ਬਾਸਰਕੇ ਗਿੱਲਾਂ ਵਿਖੇ ਗੁਰਦੁਆਰਾ ਸ੍ਰੀ ਸੰਨ ਸਾਹਿਬ ਵਿਖੇ ਸ੍ਰੀ ਗੁਰੁ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਮਨਾਉਣ ਸਬੰਧੀ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਇਲਾਕੇ ਦੇ ਸਰਪੰਚਾਂ, ਪੰਚਾਂ ਤੇ ਸਮੂਹ ...

ਪੂਰੀ ਖ਼ਬਰ »

ਪੁਲਿਸ ਪਾਰਟੀ 'ਤੇ ਸ਼ਰਾਬ ਤਸਕਰਾਂ ਨੇ ਕੀਤੀ ਫਾਇਰਿੰਗ

ਅੰਮਿ੍ਤਸਰ, 20 ਅਗਸਤ (ਰੇਸ਼ਮ ਸਿੰਘ)-ਵੱਡੀ ਤਾਦਾਦ 'ਚ ਅਲਕੋਹਲ ਲੈ ਕੇ ਆ ਰਹੇ ਸ਼ਰਾਬ ਤਸਕਰਾਂ ਨੂੰ ਰੋਕੇ ਜਾਣ 'ਤੇ ਉਨ੍ਹਾਂ ਵਲੋਂ ਪੁਲਿਸ ਪਾਰਟੀ 'ਤੇ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕੀਤਾ ਗਿਆ ਤੇ ਭੱਜ ਨਿਕਲੇ | ਏ. ਐਸ. ਆਈ ਸਰਵਨ ਸਿੰਘ ਨੇ ਦੱਸਿਆ ਕਿ ਉਹ ਜਦੋਂ ਸਾਥੀ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਾਰਨ ਜ਼ੋਨ ਨੰ: 4 ਦੇ ਮੁਲਾਜ਼ਮਾਂ ਨੇ ਕੀਤਾ ਮੁਜ਼ਾਹਰਾ

ਅੰਮਿ੍ਤਸਰ, 20 ਅਗਸਤ (ਹਰਮਿੰਦਰ ਸਿੰਘ)¸ਨਗਰ ਨਿਗਮ ਦੇ ਜੋਨ ਨੰ: 4 ਦੇ ਮੁਲਾਜ਼ਮ ਬੀਤੇ ਪੰਜ ਮਹੀਨਿਆਂ ਤੋਂ ਆਪਣੀ ਤਨਖ਼ਾਹ ਨੂੰ ਤਰਸ ਰਹੇ ਹਨ | ਜਿਸ ਦੇ ਲਈ ਇਨ੍ਹਾਂ ਮੁਲਾਜ਼ਮਾਂ ਨੇ ਇਲਾਕੇ ਤੇ ਕੌਾਸਲਰ ਨੂੰ ਜ਼ਿੰਮੇਵਾਰ ਦੱਸਦਿਆਂ ਅੱਜੇ ਜੋਨ ਦੇ ਐੱਸ. ਡੀ. ਓ. ਸ੍ਰੀ ...

ਪੂਰੀ ਖ਼ਬਰ »

ਸਾਵਣ-ਭਾਦੋ ਦੀ ਅਸਟਮੀ 'ਤੇ ਮੰਦਰ ਚਵਿੰਡਾ ਦੇਵੀ ਵਿਖੇ ਹਜ਼ਾਰਾਂ ਸ਼ਰਧਾਲੂ ਹੋਏ ਨਤਮਸਤਕ

ਚਵਿੰਡਾ ਦੇਵੀ, 20 ਅਗਸਤ (ਸਤਪਾਲ ਸਿੰਘ ਢੱਡੇ)-ਅੰਮਿ੍ਤਸਰ ਜ਼ਿਲ੍ਹੇ ਦੇ ਇਤਿਹਾਸਕ ਕਸਬਾ ਚਵਿੰਡਾ ਦੇਵੀ ਵਿਖੇ ਅੱਜ ਸਾਵਣ-ਭਾਦੋ ਦੀ ਅਸ਼ਟਮੀ ਦੇ ਲੱਗਣ ਵਾਲਾ ਮੇਲਾ ਮੰਦਰ ਟਰਸਟ ਵਲੋਂ ਪੂਰੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ ਜਿਸ 'ਚ ਅੱਜ ਹਜ਼ਾਰਾਂ ਸ਼ਰਧਾਲੂ ...

ਪੂਰੀ ਖ਼ਬਰ »

ਸਰਕਾਰੀਆ ਦੀ ਅਗਵਾਈ 'ਚ ਦਾਣਾ ਮੰਡੀ ਭੀਲੋਵਾਲ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਲੋਪੋਕੇ, 20 ਅਗਸਤ (ਗੁਰਵਿੰਦਰ ਸਿੰਘ ਕਲਸੀ)-ਮਾਰਕੀਟ ਕਮੇਟੀ ਚੋਗਾਵਾਂ ਅਧੀਨ ਆਉਂਦੀ ਭੀਲੋਵਾਲ ਕੱਚਾ ਦੀ ਦਾਣਾ ਮੰਡੀ ਵਿਖੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਚਿਰਕੋਣੀ ਮੰਗ ਨੂੰ ਉਸ ਵੇਲੇ ਬੂਰ ਪਿਆ ਜਦੋਂ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਦੇ ਉਪ ਕੁਲਪਤੀ ਨੇ ਨਵੇਂ ਤਿਆਰ ਹੋ ਰਹੇ ਆਧੁਨਿਕ ਜਿੰਮ 'ਚ ਹੋਰਨਾਂ ਅਧਿਕਾਰੀਆਂ ਨਾਲ ਕੀਤੀ ਕਸਰਤ

ਅੰਮਿ੍ਤਸਰ, 20 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਯੂਨੀਵਰਸਿਟੀ ਵਿਚ ਵਿਦਿਆਰਥੀਆਂ ਨੂੰ ਗਿਆਨਵਾਨ ਬਣਾਉਣ ਦੇ ਨਾਲ ਤੰਦਰੁਸਤ ਬਣਾਉਣ ਦੇ ਲਈ ਵਰਲਡ ਕਲਾਸ ਜਿੰਮ ਬਣ ਕੇ ਤਿਆਰ ਹੋ ਗਿਆ ਹੈ, ਜਿਸ ਵਿਚ ਯੂਨੀਵਰਸਿਟੀ ਦੇ ਵਿਦਿਆਰਥੀਆਂ, ਮੁਲਾਜਮਾਂ ਦੇ ਨਾਲ ਨਾਲ ਕੌਮੀ ਅਤੇ ...

ਪੂਰੀ ਖ਼ਬਰ »

ਡਾ. ਥੰਮਨ ਦਿਮਾਗੀ ਰਸੋਲੀਆਂ ਬਾਰੇ ਬੈਲਜੀਅਮ 'ਚ ਪੜ੍ਹਨਗੇ ਪਰਚਾ

ਅੰਮਿ੍ਤਸਰ, 20 ਅਗਸਤ (ਰੇਸ਼ਮ ਸਿੰਘ)­¸ਗੁਰੁੂ ਨਗਰੀ 'ਚ ਦਿਮਾਗੀ ਰੋਗਾਂ ਦੇ ਮਾਹਿਰ ਨਿਊਰੋਸਰਜਨ ਡਾ. ਦੁਸ਼ਅੰਤ ਥੰਮਨ ਬੈਲਜ਼ੀਅਮ 'ਚ ਹੋ ਰਹੀ ਦਿਮਾਗੀ ਬਿਮਾਰੀਆਂ ਦੀ ਕੌਮਾਂਤਰੀ ਕਾਨਫ਼ਰੰਸ 'ਚ ਦਿਮਾਗ 'ਚ ਹੁੰਦੀਆਂ ਰਸੋਲੀਆਂ ਬਾਰੇ ਆਪਣਾ ਖੋਜ਼ ਪਰਚਾ ਪੜਨਗੇ | ਇੱਥੇ ...

ਪੂਰੀ ਖ਼ਬਰ »

ਅੰਮਿ੍ਤਸਰ ਤੋਂ ਗੋਬਿੰਦ ਸਾਗਰ ਝੀਲ ਤੱਕ ਐਨ. ਸੀ. ਸੀ. ਦੇ ਬੱਚਿਆਂ ਵਲੋਂ ਸਾਈਕਲ ਰੈਲੀ

ਅੰਮਿ੍ਤਸਰ, 20 ਅਗਸਤ ( ਹਰਮਿੰਦਰ ਸਿੰਘ)-ਦੂਸਰੀ ਪੰਜਾਬ ਐਨ. ਸੀ. ਸੀ. ਨੇਵਲ ਯੂਨਿਟ ਵਲੋਂ ਕੱਢੀ ਗਈ ਸਾਈਕਲ ਰੈਲੀ, ਜੋ ਕਿ ਸ੍ਰੀ ਦਰਬਾਰ ਸਾਹਿਬ ਤੋਂ ਗੋਬਿੰਦ ਸਾਗਰ ਝੀਲ ਨੰਗਲ ਡੈਮ ਤੱਕ ਜਾਣੀ ਹੈ, ਨੂੰ ਗੋਲਡਨ ਟੈਂਪਲ ਪਲਾਜ਼ਾ ਤੋਂ ਰਵਾਨਾ ਕਰਦੇ ਹੋਏ ਡਿਪਟੀ ਕਮਿਸ਼ਨਰ ਸ: ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਕਾਨਫ਼ਰੰਸ ਦਾ ਸਮੁੱਚਾ ਪੰਡਾਲ ਵਾਟਰ ਪਰੂਫ਼ ਹੋਵੇਗਾ-ਏ.ਆਰ.

ਬਾਬਾ ਬਕਾਲਾ ਸਾਹਿਬ, 20 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਗਟ ਹੋਣ ਦੇ ਦਿਹਾੜੇ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਮਨਾਏ ਜਾ ਰਹੇ ਸੰਸਾਰ ਪ੍ਰਸਿੱਧ ਸਾਲਾਨਾ ਜੋੜ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਸਾਰੇ ਸਰਕਾਰੀ ਸਕੂਲਾਂ 'ਚੋਂ ਅਧਿਆਪਕਾਂ ਦੀ ਕਮੀ ਹੋਈ ਦੂਰ-ਸੋਨੀ

ਅੰਮਿ੍ਤਸਰ, 20 ਅਗਸਤ (ਰੇਸ਼ਮ ਸਿੰਘ)-ਅੰਮਿ੍ਤਸਰ ਜ਼ਿਲੇ੍ਹ ਦੇ ਸਾਰੇ ਸਰਕਾਰੀ ਸਕੂਲਾਂ 'ਚੋਂ ਅਧਿਆਪਕਾਂ ਦੀ ਗਿਣਤੀ ਪੂਰੀ ਹੋ ਚੁੱਕੀ ਹੈ ਅਤੇ ਅਧਿਆਪਕਾਂ ਦੀ ਕਮੀ ਨੂੰ ਦੂਰ ਕਰ ਦਿੱਤਾ ਗਿਆ ਹੈ ਜਲਦ ਹੀ ਸੂਬੇ ਦੇ ਸਰਕਾਰੀ ਸਕੂਲਾਂ 'ਚ ਵੀ ਅਧਿਆਪਕਾਂ ਦੀ ਕਮੀ ਦੂਰ ਕਰ ...

ਪੂਰੀ ਖ਼ਬਰ »

ਕਰਜ਼ਾ ਮੁਆਫੀ ਲਈ ਗਲਤ ਘੋਸ਼ਣਾ ਪੱਤਰ ਦੇਣ ਵਾਲੇ ਜ਼ਿੰਮੀਦਾਰਾਂ ਖਿਲਾਫ ਹੋਵੇਗੀ ਕਾਨੂਨੀ ਕਾਰਵਾਈ-ਸਹਾਇਕ ਰਜਿਸਟਰਾਰ

ਭੰਗਵਾਂ ਤੇ ਸਿਧਵਾਂ ਦੇ ਤਿੰਨ ਕਿਸਾਨਾਂ ਿਖ਼ਲਾਫ਼ ਕਾਰਵਾਈ ਲਈ ਪੁਲਿਸ ਨੂੰ ਲਿਖਿਆ ਪੱਤਰ ਅਜਨਾਲਾ, 20 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਤੋਂ ਪਹਿਲਾਂ ਕਿਸਾਨਾਂ ਦਾ ਕਰਜ਼ ਮੁਆਫ਼ ਕਰਨ ਦੇ ਕੀਤੇ ...

ਪੂਰੀ ਖ਼ਬਰ »

ਡਾ. ਥੰਮਨ ਦਿਮਾਗੀ ਰਸੋਲੀਆਂ ਬਾਰੇ ਬੈਲਜੀਅਮ 'ਚ ਪੜ੍ਹਨਗੇ ਪਰਚਾ

ਅੰਮਿ੍ਤਸਰ, 20 ਅਗਸਤ (ਰੇਸ਼ਮ ਸਿੰਘ)-ਗੁਰੁੂ ਨਗਰੀ 'ਚ ਦਿਮਾਗੀ ਰੋਗਾਂ ਦੇ ਮਾਹਿਰ ਨਿਊਰੋਸਰਜਨ ਡਾ. ਦੁਸ਼ਅੰਤ ਥੰਮਨ ਬੈਲਜ਼ੀਅਮ 'ਚ ਹੋ ਰਹੀ ਦਿਮਾਗੀ ਬਿਮਾਰੀਆਂ ਦੀ ਕੌਮਾਂਤਰੀ ਕਾਨਫ਼ਰੰਸ 'ਚ ਦਿਮਾਗ 'ਚ ਹੁੰਦੀਆਂ ਰਸੋਲੀਆਂ ਬਾਰੇ ਆਪਣਾ ਖੋਜ਼ ਪਰਚਾ ਪੜ੍ਹਨਗੇ | ਇੱਥੇ ...

ਪੂਰੀ ਖ਼ਬਰ »

ਫ਼ਿੱਕੀ ਫ਼ਲੋਂ ਵਲੋਂ ਗਾਇਕਾ ਸ਼ੈਰੋਨ ਪ੍ਰਭਾਕਰ ਦੇ ਜੀਵਨ 'ਤੇ ਆਧਾਰਿਤ ਸੰਗੀਤਕ ਪ੍ਰੋਗਰਾਮ

ਅੰਮਿ੍ਤਸਰ, 20 ਅਗਸਤ (ਹਰਮਿੰਦਰ ਸਿੰਘ)-ਫ਼ਿੱਕੀ ਫ਼ਲੋਂ ਅਤੇ ਰੈਡੀਸਨ ਬਲਿਊ ਦੇ ਸਹਿਯੋਗ ਨਾਲ ਲਾਈਮਲਾਈਟ ਕ੍ਰਿਏਟਿਵ ਆਰਟਸ ਨੂੰ ਐਲਾਨ ਕਰਦਿਆ ਖੁਸ਼ੀ ਪ੍ਰਗਟ ਕੀਤੀ ਕਿ ਪਹਿਲੀ ਵਾਰ ਪੰਜਾਬ 'ਚ 'ਦੈਟ ਇਜ਼ ਲਾਈਫ਼' ਸ਼ੈਰੋਨ ਪ੍ਰਭਾਕਰ ਦੀ ਜ਼ਿੰਦਗੀ 'ਤੇ ਆਧਾਰਿਤ ਸੰਗੀਤਕ ...

ਪੂਰੀ ਖ਼ਬਰ »

ਕੰਬਾਈਨ ਐਸੋਸੀਏਸ਼ਨ ਵੱਲੋਂ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਜਗਦੇਵ ਕਲਾਂ, 20 ਅਗੱਸਤ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਅਰਜਨ ਦੇਵ ਜੀ ਕੰਬਾਇਨ ਐਸੋਸੀਏਸ਼ਨ ਦੀ ਅਹਿਮ ਇਕੱਤਰਤਾ ਸੁਖਦੇਵ ਸਿੰਘ ਭੀਲੋਵਾਲ ਦੀ ਪ੍ਰਧਾਨਗੀ ਹੇਠ ਗੁਰੂ ਕਾ ਬਾਗ਼ ਵਿਖੇ ਹੋਈ, ਜਿਸ ਦੌਰਾਨ ਸਰਕਾਰ ਦੇ ਕੰਬਾਇਨਾਂ ਨਾਲ ਐਸ. ਐਸ. ਐਮ. ਸਿਸਟਮ ਲਗਾਉਣ ਦੇ ...

ਪੂਰੀ ਖ਼ਬਰ »

ਸਟਾਫ ਸਿਲੈਕਸ਼ਨ ਕਮਿਸ਼ਨ ਨੇ 55000 ਅਸਾਮੀਆਂ ਲਈ ਭਰਤੀ ਖੋਲ੍ਹੀ

ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਨੂੰ ਅਰਜ਼ੀਆਂ ਭੇਜਣ ਦੀ ਅਪੀਲ ਅੰਮਿ੍ਤਸਰ, 20 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਸਟਾਫ ਸਿਲੈਕਸ਼ਨ ਬੋਰਡ ਨੇ ਦੇਸ਼ ਭਰ ਵਿਚ ਕਾਂਸਟੇਬਲ ਅਤੇ ਰਾਈਫਲ ਮੈਨ ਦੀਆਂ 55000 ਅਸਾਮੀਆਂ ਲਈ ਭਰਤੀ ਖੋਲੀ ਹੈ | ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲਵੇ ਸਟੇਸ਼ਨ ਦੀ ਯਾਰਡ ਦੀ ਮੁਰੰਮਤ ਦੇ ਚਲਦਿਆਂ ਰੇਲ ਗੱਡੀਆਂ ਹੁਣ 22 ਅਗਸਤ ਦੀ ਬਜਾਏ ਸਤੰਬਰ ਮਹੀਨੇ ਤੱਕ ਬਦਲੇ ਰੂਟ 'ਤੇ ਚੱਲਣਗੀਆਂ

ਅੰਮਿ੍ਤਸਰ, 20 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਰੇਲਵੇ ਸਟੇਸ਼ਨ ਦੀ ਯਾਰਡ ਦੀ ਮੁਰੰਮਤ ਅਤੇ ਦੋ ਨਵੇਂ ਪਲੇਟ ਫ਼ਾਰਮਾਂ ਦੇ ਨਿਰਮਾਣ ਦੇ ਚਲਦਿਆਾ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਵਲੋਂ ਕੁੱਝ ਦਿਨ ਪਹਿਲਾਂ ਜਿਹੜੀਆਂ ਰੇਲ ਗੱਡੀਆਂ ਦੇ ਰੂਟ ਅਤੇ ਸਟੇਸ਼ਨ ਬਦਲੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX