ਤਾਜਾ ਖ਼ਬਰਾਂ


ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  24 minutes ago
ਨਵੀਂ ਦਿੱਲੀ, 19 ਜੁਲਾਈ - ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਨੂੰ ਸੀ.ਬੀ.ਆਈ ਜੱਜ...
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  58 minutes ago
ਲਖਨਊ, 19 ਜੁਲਾਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਜਾਣਗੇ, ਜਿੱਥੇ ਕਿ ਉਹ ਜ਼ਮੀਨੀ ਵਿਵਾਦ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ...
ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  59 minutes ago
ਪਟਨਾ, 19 ਜੁਲਾਈ - ਬਿਹਾਰ ਦੇ ਸਾਰਨ 'ਚ ਪੈਂਦੇ ਬਨਿਆਪੁਰ ਵਿਖੇ ਪਸ਼ੂ ਚੋਰੀ ਕਰਨ ਦੇ ਸ਼ੱਕ 'ਚ ਲੋਕਾਂ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਅੱਜ ਮੀਟਿੰਗ ਨਹੀ - ਬੀ.ਸੀ.ਸੀ.ਆਈ
. . .  about 1 hour ago
ਮੁੰਬਈ, 19 ਜੁਲਾਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਦਾ ਕਹਿਣਾ ਹੈ ਕਿ ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਮੁੰਬਈ 'ਚ ਅੱਜ ਮੀਟਿੰਗ...
ਅਸਮ 'ਚ ਐਨ.ਆਰ.ਸੀ ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਨਵੀਂ ਦਿੱਲੀ, 19 ਜੁਲਾਈ - ਅਸਮ 'ਚ ਐਨ.ਆਰ.ਸੀ ਮਾਮਲੇ 'ਚ ਕੇਂਦਰ ਤੇ ਅਸਮ ਸਰਕਾਰ ਦੀਆਂ ਅਰਜ਼ੀਆਂ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ...
ਕੁਮਾਰਸਵਾਮੀ ਅੱਜ ਦੁਪਹਿਰ ਤੱਕ ਸਾਬਤ ਕਰਨਗੇ ਬਹੁਮਤ
. . .  56 minutes ago
ਬੈਂਗਲੁਰੂ, 19 ਜੁਲਾਈ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਅੱਜ ਦੁਪਹਿਰ ਤੱਕ ਬਹੁਮਤ ਸਾਬਤ ਕਰਨਗੇ। ਰਾਜਪਾਲ ਵਜੁਭਾਈ ਬਾਲਾ ਨੇ ਕੁਮਾਰਸਵਾਮੀ ਨੂੰ ਦੁਪਹਿਰ 1.30 ਵਜੇ ਤੱਕ ਬਹੁਮਤ ਸਾਬਤ ਕਰਨ...
ਨਿਊਜ਼ੀਲੈਂਡ ਦੇ ਕ੍ਰਾਈਸਚਰਚ 'ਚ ਜ਼ੋਰਦਾਰ ਧਮਾਕਾ, 7 ਜ਼ਖਮੀ
. . .  about 1 hour ago
ਆਕਲੈਂਡ, 19 ਜੁਲਾਈ (ਹਰਮਨਪ੍ਰੀਤ ਸਿੰਘ ਸੈਣੀ) - ਨਿਊਜ਼ੀਲੈਂਡ ਦੇ ਸ਼ਹਿਰ ਕ੍ਰਾਈਸਚਰਚ ਵਿਚ ਇਕ ਘਰ ਅੰਦਰ ਹੋਏ ਜ਼ੋਰਦਾਰ ਧਮਾਕੇ ਵਿਚ 7 ਲੋਕ ਗੰਭੀਰ ਰੂਪ ਤੋਂ ਜ਼ਖਮੀ ਹੋ...
ਅੱਜ ਦਾ ਵਿਚਾਰ
. . .  about 2 hours ago
ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 10 hours ago
ਡੇਰਾਬੱਸੀ,18 ਜੁਲਾਈ(ਗੁਰਮੀਤ ਸਿੰਘ)-ਬਰਵਾਲਾ ਸੜਕ ਤੇ ਸਤਿਥ ਪਿੰਡ ਰਾਮ ਪੁਰ ਸੈਣੀਆ ਵਿਖੇ ਦੇਰ ਰਾਤ ਤੇਂਦੁਆ ਵੇਖੇ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪਿੰਡ ਵਿੱਚ ਗੁੱਗਾ ਮੈੜੀ ਧਾਰਮਿਕ ਸਥਾਨ...
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਜਲੰਧਰ ,18 ਜੁਲਾਈ -ਕਬੀਰ ਨਗਰ 'ਚ ਸਫ਼ਾਈ ਕਰਦੇ ਸਮੇਂ ਇਕਦਮ ਸੀਵਰੇਜ 'ਚ ਪਾਣੀ ਆਉਣ ਕਰਕੇ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ , ਜਦਕਿ ਇਕ ਨੂੰ ਬਚਾ ਲਿਆ ...
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ...
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਬੈਂਗਲੁਰੂ, 18 ਜੁਲਾਈ- ਸਦਨ ਦੀ ਕਾਰਵਾਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਅੰਦਰ ਭਾਜਪਾ ਵਿਧਾਇਕ ਮੌਜੂਦ ਹਨ। ਭਾਜਪਾ ਆਗੂ ਯੇਦੀਯੁੱਰਪਾ ਅਤੇ ਭਾਜਪਾ ਵਿਧਾਇਕਾ ਨੇ ਸਾਰੀ ਰਾਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ...
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਹੋਏ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  1 day ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  1 day ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  1 day ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  1 day ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  1 day ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  1 day ago
ਭਾਜਪਾ ਨੂੰ ਮੇਰੀ ਸਰਕਾਰ ਡੇਗਣ ਦੀ ਇਨ੍ਹੀਂ ਜਲਦੀ ਕਿਉਂ ਹੈ - ਕੁਮਾਰਸਵਾਮੀ
. . .  1 day ago
ਵਾਪਰੇ ਦਰਦਨਾਕ ਸੜਕ ਹਾਦਸੇ ਚ ਨੌਜਵਾਨ ਡਾਕਟਰ ਲੜਕੀ ਦੀ ਮੌਤ
. . .  1 day ago
ਸ਼ੁਤਰਾਣਾ ਨੇੜੇ ਘੱਗਰ ਦਰਿਆ ਦੇ ਪੁਲ ਅੱਗੇ ਵੱਡੀ ਪੱਧਰ 'ਤੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਭਰਿਆ
. . .  1 day ago
ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ
. . .  1 day ago
ਚੰਦਰਾਇਨ-2 22 ਜੁਲਾਈ ਨੂੰ ਹੋਵੇਗਾ ਦੁਬਾਰਾ ਲਾਂਚ
. . .  1 day ago
ਕੁਲਭੂਸ਼ਨ ਜਾਧਵ 'ਤੇ ਵਿਦੇਸ਼ ਮੰਤਰੀ ਵਲੋਂ ਸੰਸਦ ਵਿਚ ਬਿਆਨ
. . .  1 day ago
ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  about 1 hour ago
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  about 1 hour ago
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  about 1 hour ago
ਭਾਰੀ ਬਰਸਾਤ ਦੇ ਚੱਲਦਿਆਂ ਕਾਲਕਾ-ਸ਼ਿਮਲਾ ਟਰੈਕ ਬੰਦ
. . .  12 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550

ਲੁਧਿਆਣਾ

ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਵਲੋਂ ਲਗਾਈ ਦੋ ਰੋਜ਼ਾ ਪ੍ਰਦਰਸ਼ਨੀ ਅਮਿਟ ਯਾਦਾਂ ਛੱਡਦੀ ਸਮਾਪਤ

ਲੁਧਿਆਣਾ, 20 ਅਗਸਤ (ਕਵਿਤਾ ਖੁੱਲਰ)- ਵਿਸ਼ਵ ਫੋਟੋਗ੍ਰਾਫ਼ੀ ਦਿਵਸ ਮੌਕੇ ਲੁਧਿਆਣਾ ਫੋਟੋ ਜਰਨਲਿਸਟ ਵਲੋਂ ਪੰਜਾਬੀ ਭਵਨ ਵਿਖੇ ਲਗਾਈ ਗਈ ਦੋ ਰੋਜ਼ਾ ਫੋਟੋ ਪ੍ਰਦਰਸ਼ਨੀ ਅਮਿੱਟ ਯਾਦਾਂ ਛੱਡਦੀ ਹੋਈ ਸਮਾਪਤ ਹੋ ਗਈ | ਇਸ ਮੌਕੇ ਵਿਧਾਇਕ ਬੈਂਸ, ਵਿਧਾਇਕ ਰਾਕੇਸ਼ ਪਾਂਡੇ, ਸਰਦਾਰਾ ਸਿੰਘ ਜੌਹਲ, ਕਰਨਲ ਐਚ.ਐਸ. ਕਾਹਲੋਂ, ਕੁਲਵੰਤ ਸਿੰਘ ਸਿੱਧੂ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਸਮੇਤ ਕਈ ਸ਼ਖਸੀਅਤਾਂ ਨੇ ਹਾਜ਼ਰੀ ਭਰੀ | ਇਸ ਮੌਕੇ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਫੋਟੋ ਜਰਨਲਿਸਟਾਂ ਨੇ ਮੇਰੀ ਜ਼ਿੰਦਗੀ 'ਚ ਬੜਾ ਭਾਰੀ ਰੋਲ ਅਦਾ ਕੀਤਾ ਹੈ ਕਿਉਂਕਿ ਕਈ ਔਖੇ ਸਮੇਂ ਜਰਨਲਿਸਟਾਂ ਵਲੋਂ ਖਿੱਚੀਆਂ ਤਸਵੀਰਾਂ ਕਾਰਨ ਹੀ ਮੇਰੀ ਜ਼ਮਾਨਤ ਸੰਭਵ ਹੋ ਸਕੀ ਹੈ | ਆਰਥਿਕ ਮਾਹਿਰ ਸਰਦਾਰਾ ਸਿੰਘ ਜੌਹਲ ਨੇ ਕਿਹਾ ਕਿ ਮੈਂ ਦੇਸ਼ ਦੇ ਚਾਰ ਪ੍ਰਧਾਨ ਮੰਤਰੀਆਂ ਨਾਲ ਕੰਮ ਕੀਤਾ ਹੈ, ਸ਼ੁਰੂ ਸ਼ੁਰੂ 'ਚ ਮੈਨੂੰ ਵੀ ਫੋਟੋਗ੍ਰਾਫੀ ਦਾ ਸ਼ੌਾਕ ਸੀ, ਪਰ ਮੈਂ ਉਸਨੂੰ ਬਰਕਰਾਰ ਨਹੀਂ ਰੱਖ ਸਕਿਆ | ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਪਿ੍ਤਪਾਲ ਸਿੰਘ ਨੇ ਕਿਹਾ ਕਿ ਇਕ ਫੋਟੋ ਕਈ ਹਜ਼ਾਰ ਲਫਜ਼ਾਂ ਦਾ ਕੰਮ ਕਰਦੀ ਹੈ | ਪ੍ਰਦਰਸ਼ਨੀ 'ਚ 24 ਫੋਟੋਜਰਨਲਿਸਟ ਦੀਆਂ 48 ਵੱਖ-ਵੱਖ ਪ੍ਰਕਾਰ ਦੀਆਂ ਤਸਵੀਰਾਂ ਨੂੰ ਸ਼ਾਮਿਲ ਕੀਤਾ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੀਤ ਸਿੰਘ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ | ਪ੍ਰਦਰਸ਼ਨੀ 'ਚ ਹਿੱਸਾ ਲੈਣ ਵਾਲੇ ਸੀਨੀਅਰ ਫੋਟੋ ਪੱਤਰਕਾਰ ਗੁਰਮੀਤ ਸਿੰਘ, ਇੰਦਰਜੀਤ ਵਰਮਾ, ਕੁਲਦੀਪ ਸਿੰਘ ਕਾਲਾ, ਗੁਰਪ੍ਰੀਤ ਸਿੰਘ, ਹਿਮਾਂਸ਼ੂ ਮਹਾਜਨ, ਗੁਰਮਿੰਦਰ ਸਿੰਘ, ਨੀਲ ਕਮਲ ਸੋਨੂੰ, ਹਰਿੰਦਰ ਸਿੰਘ ਕਾਲਾ, ਅਜੈ ਨਿਪਾਲ, ਅਸ਼ਵਨੀ ਧੀਮਾਨ, ਵਿਸ਼ਾਲ ਗਰਗ, ਲੱਕੀ ਭੱਟੀ, ਰਮੇਸ਼ ਵਰਮਾ, ਵਿਸ਼ਾਲ ਢੱਲ, ਨੀਲ ਕਮਲ ਸ਼ਰਮਾ, ਵਿਜੈ ਚਹਿਲ, ਹਰਜੀਤ ਸਿੰਘ ਖਾਲਸਾ, ਕੰਵਲਦੀਪ ਸਿੰਘ ਡੰਗ, ਰਕੇਸ਼ ਕੁਮਾਰ, ਮੁਨੀਸ਼ ਮੋਟਨ, ਸੌਰਵ ਅਰੋੜਾ, ਵਿਸ਼ਾਲ ਬਵੇਜਾ ਨੂੰ ਮੁੱਖ ਮਹਿਮਾਨਾਂ ਵਲੋਂ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਰਣਜੋਧ ਸਿੰਘ ਪ੍ਰਧਾਨ ਰਾਮਗੜ੍ਹੀਆ ਕੌਾਸਲ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਲੁਧਿਆਣਾ ਸ਼ੈਸਨ ਜੱਜ ਗੁਰਮੀਤ ਸਿੰਘ, ਡਾ. ਗੁਰਪ੍ਰੀਤ ਕੌਰ, ਗੁਰਦੇਵ ਸਿੰਘ ਲਾਪਰਾਂ ਪ੍ਰਧਾਨ ਦਿਹਾਤੀ ਕਾਂਗਰਸ, ਤੇਜ ਪ੍ਰਕਾਸ਼ ਸੰਧੂ, ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਰੁਚੀ ਬਾਵਾ, ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਦੇ ਮੁੱਖ ਸੇਵਾਦਾਰ ਬਲਵਿੰਦਰ ਸਿੰਘ ਲਾਇਲਪੁਰੀ, ਤਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ, ਗੁਰਿੰਦਰਪਾਲ ਸਿੰਘ ਪੱਪੂ, ਬਲਜੀਤ ਸਿੰਘ ਦੁਖੀਆ, ਬਲਜਿੰਦਰ ਸਿੰਘ ਪਨੇਸਰ, ਗੁਰਚਰਨ ਸਿੰਘ ਗੁਰੂ, ਜਤਿੰਦਰ ਪਾਹਵਾ, ਰੁਚੀ ਬਾਵਾ, ਰਵਿੰਦਰ ਸਿੰਘ ਰੰਗੂਵਾਲ, ਜਗਜੀਤ ਸਿੰਘ ਅਖਾੜਾ, ਸ਼ੈਂਪੀ ਭਨੋਟ, ਪਲਵਿੰਦਰ ਸਿੰਘ ਲਾਪਰਾਂ, ਵਰਸ਼ਾ ਰਾਮਪਾਲ ਕੌਾਸਲਰ, ਪ੍ਰੋ. ਰਜਿੰਦਰਪਾਲ ਸਿੰਘ, ਕੌਾਸਲਰ ਅੰਮਿ੍ਤ ਵਰਸ਼ਾ ਰਾਮਪਾਲ, ਬਿੱਟੂ ਗੰੁਬਰ, ਜਸਪਾਲ ਸਿੰਘ ਬੰਟੀ, ਸੰਜੀਵ ਚੌਧਰੀ, ਸਰਬਜੀਤ ਸਿੰਘ ਸ਼ੰਟੀ, ਆਈ.ਐਨ.ਐਫ ਡੀ ਤੋਂ ਰਵਿੰਦਰ ਕੁਮਾਰ, ਅਸ਼ੋਕ ਜੈਨ, ਓਮਾ ਗੁਪਤਾ, ਆਰਤੀ ਅਰੋੜਾ, ਮੀਰਾ ਨਾਗਪਾਲ, ਆਯੂਸ਼ੀ ਗੁਪਤਾ, ਪਿ੍ਅੰਕਾ ਸੂਦ, ਐਡਵੋਕੇਟ ਹਰਪ੍ਰੀਤ ਸਿੰਘ ਸੰਧੂ, ਰਣਧੀਰ ਸਿੰਘ ਸੀਬੀਆ, ਵਿਪਨ ਕੁਮਾਰ ਕਾਕਾ ਸੂਦ, ਹਲਵਾਈ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਲਵਲੀ, ਬਸੰਤ ਤੋਂ ਪੰਕਜ ਕੁਮਾਰ, ਐਮ.ਬੀ.ਡੀ ਤੋਂ ਸੰਦੀਪ ਕੁਮਾਰ ਤੇ ਮੋਹਿਤ ਸ਼ਰਮਾ, ਕਵਲਦੀਪ ਸਿੰਘ ਛਾਬੜਾ, ਪਿ੍ਥੀਪਾਲ ਸਿੰਘ ਗੁਰਦੁਆਰਾ ਦਸ਼ਮੇਸ਼ ਪਿਤਾ ਚੰਦਰ ਨਗਰ, ਸੋਹਣ ਸਿੰਘ ਗੋਗਾ ਆਦਿ ਹਾਜ਼ਰ ਸਨ |

ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ)- ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਇਕ ਨੌਜਵਾਨ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਨੇਹਾ (ਅਸਲ ਨਾਮ ਨਹੀਂ) ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਹੈ ਅਤੇ ਇਸ ...

ਪੂਰੀ ਖ਼ਬਰ »

ਬੰਦੀਆਂ ਦੇ ਮਿਹਨਤਾਨੇ ਦੀ ਰਕਮ ਹੁਣ ਬੈਂਕ 'ਚ ਜਮ੍ਹਾਂ ਹੋਵੇਗੀ

ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ)- ਕੇਂਦਰੀ ਜੇਲ੍ਹ 'ਚ ਬੰਦੀਆਂ ਦੇ ਮਿਹਨਤਾਨੇ ਦੀ ਰਕਮ ਹੁਣ ਬੈਂਕ ਵਿਚ ਜਮ੍ਹਾਂ ਹੋਇਆ ਕਰੇਗੀ | ਜਾਣਕਾਰੀ ਅਨੁਸਾਰ ਜੇਲ੍ਹ ਪ੍ਰਸ਼ਾਸਨ ਵਲੋਂ ਇਸ ਦੇ ਮੱਦੇਨਜ਼ਰ ਅੱਜ ਜੇਲ੍ਹ ਵਿਚ ਸਿੰਡੀਕੇਟ ਬੈਂਕ ਅਧਿਕਾਰੀਆਂ ਨਾਲ ਮਿਲਕੇ ...

ਪੂਰੀ ਖ਼ਬਰ »

ਆਰਥਿਕ ਤੰਗੀ ਦੇ ਚਲਦਿਆਂ ਨੌਜਵਾਨ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਲੇਬਰ ਕਾਲੋਨੀ 'ਚ ਆਰਥਿਕ ਤੰਗੀ ਤੋਂ ਦੁਖੀ ਹੋ ਕੇ ਨੌਜਵਾਨ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣਾ ਆਇਆ ਹੈ | ਜਾਣਕਾਰੀ ਅਨੁਸਾਰ ਹਰੀਸ਼ ਕੁਮਾਰ (25) ਵਾਸੀ ਲੇਬਰ ਕਾਲੋਨੀ ਨੂੰ ਇਲਾਜ ਲਈ ...

ਪੂਰੀ ਖ਼ਬਰ »

ਨੌਜਵਾਨਾਂ ਦੇ ਗੁੱਟਾਂ ਵਿਚਾਲੇ ਹੋਈ ਲੜਾਈ ਦੇ ਮਾਮਲੇ 'ਚ 10 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤੀ ਕੰਪਲੈਕਸ 'ਚ ਨੌਜਵਾਨਾਂ ਵਿਚਾਲੇ ਬੀਤੇ ਦਿਨ ਹੋਈ ਲੜਾਈ ਦੇ ਮਾਮਲੇ 'ਚ ਪੁਲਿਸ ਨੇ 10 ਨੌਜਵਾਨਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜ਼ਖ਼ਮੀ ਹੋਏ ਨੌਜਵਾਨ ਅਜੇ ਕੁਮਾਰ ਦੀ ਸ਼ਿਕਾਇਤ ...

ਪੂਰੀ ਖ਼ਬਰ »

ਵਾਹਨ ਚੋਰ ਗਰੋਹ ਦਾ ਸਰਗਣਾ ਗਿ੍ਫ਼ਤਾਰ

ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਵਾਹਨ ਚੋਰ ਗਰੋਹ ਦੇ ਸਰਗਨੇ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਸ਼ੇਰਪੁਰ ਪੁਲਿਸ ਚੌਕੀ ਦੇ ਇੰਚਾਰਜ ਸੁਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਾਮਿਆਂ ਵਲੋਂ ਕਿਰਤ ਵਿਭਾਗ ਦੇ ਦਫ਼ਤਰ ਬਾਹਰ ਮੰਗਾਂ ਮਨਵਾਉਣ ਲਈ ਰੋਸ ਪ੍ਰਦਰਸ਼ਨ

ਲੁਧਿਆਣਾ, 20 ਅਗਸਤ (ਪੁਨੀਤ ਬਾਵਾ)-ਗੋਬਿੰਦ ਰਬੜ ਲਿਮਟਿਡ ਦੇ ਮਜ਼ਦੂਰਾਂ ਨੇ ਕੰਮ 'ਤੇ ਬਹਾਲੀ, ਰੁਕੀ ਤਨਖਾਹ ਦਿੱਤੇ ਜਾਣ, ਈ.ਪੀ.ਐਫ. ਦਾ ਕੰਪਨੀ ਵਲੋਂ ਦੱਬਿਆ ਪੈਸਾ ਜਮ੍ਹਾਂ ਕਰਾਉਣ, ਈ.ਐਸ.ਆਈ. ਚਾਲੂ ਕਰਨ, ਬੋਨਸ ਭੁਗਤਾਨ ਆਦਿ ਮੰਗਾਂ ਲਈ ਕਿਰਤ ਵਿਭਾਗ ਦਫ਼ਤਰ ਲੁਧਿਆਣਾ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਿੰਡ ਭੌਰਾ ਨੇੜੇ ਪੁਲਿਸ ਵਲੋਂ ਮਹਿੰਦਰ ਸਿੰਘ ਦੀ ਦੁਕਾਨ 'ਤੇ ਛਾਪਾਮਾਰੀ ਕਰਕੇ 72 ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ ਤਸਕਰ ਭੁੱਕੀ ਸਮੇਤ ਦੋ ਗਿ੍ਫ਼ਤਾਰ

ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ) -ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 10 ਕਿੱਲੋ ਭੁੱਕੀ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਜਸਕਰਨ ...

ਪੂਰੀ ਖ਼ਬਰ »

ਪੰਜਾਬ ਦੇ ਸਮੂਹ ਸਿਵਲ ਹਸਪਤਾਲਾਂ 'ਚ ਚਲਦੇ ਨਸ਼ਾ ਛੁਡਾਊ ਕੇਂਦਰਾਂ 'ਚ ਤਾਇਨਾਤ ਠੇਕਾ ਮੁਲਾਜ਼ਮਾਂ ਵਲੋਂ ਹੜਤਾਲ

ਲੁਧਿਆਣਾ, 20 ਅਗਸਤ (ਸਲੇਮਪੁਰੀ)- ਅੱਜ ਪੰਜਾਬ ਦੇ ਸਮੂਹ ਜ਼ਿਲ੍ਹਾ, ਤਹਿਸੀਲ ਅਤੇ ਬਲਾਕ ਪੱਧਰ ਤੇ ਸਿਵਲ ਹਸਪਤਾਲਾਂ 'ਚ ਚੱਲ ਰਹੇ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਕੇਂਦਰ 'ਚ ਠੇਕਾ ਅਧਾਰਿਤ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਲੁਧਿਆਣਾ ਸਮੇਤ ਪੰਜਾਬ 'ਚ ਹੜਤਾਲ ਕੀਤੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ 10-10 ਸਾਲ ਕੈਦ

ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਦੋ ਨਸ਼ਾ ਤਸਕਰਾਂ ਨੂੰ 10-10 ਸਾਲ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ 10 ਜੂਨ 2016 ਨੂੰ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਦੁਗਰੀ ਦੇ ਰਹਿਣ ਵਾਲੇ ਮਨਿੰਦਰ ਸਿੰਘ ਅਤੇ ਰਾਹੁਲ ਚੌਹਾਨ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

39ਵੀਂ ਸਬ ਜੂਨੀਅਰ ਪੰਜਾਬ ਜੂਡੋ ਚੈਂਪੀਅਨਸ਼ਿਪ ਸ਼ੁਰੂ

ਲੁਧਿਆਣਾ, 20 ਅਗਸਤ (ਪਰਮੇਸ਼ਰ ਸਿੰਘ) - 39ਵੀਂ ਪੰਜਾਬ ਸਬ ਜੂਨੀਅਰ ਜੂਡੋ ਚੈਂਪੀਅਨਸ਼ਿਪ ਇੱਥੇ ਲੁਧਿਆਣਾ ਜ਼ਿਲ੍ਹਾ ਜੂਡੋ ਐਸੋਸੀਏਸ਼ਨ ਵਲੋਂ ਗੁਰੂ ਨਾਨਕ ਸਟੇਡੀਅਮ ਦੇ ਬਹੁਮੰਤਵੀ ਹਾਲ 'ਚ ਸ਼ੁਰੂ ਹੋਈ ਜਿਸ ਦਾ ਉਦਘਾਟਨ ਐਸੋਸੀਏਸ਼ਨ ਦੇ ਚੇਅਰਮੈਨ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਰੇਹੜੀ ਫੜ੍ਹੀ ਵਾਲਿਆਂ ਤੋਂ ਵੱਧ ਵਸੂਲੀ ਕਰਨ ਿਖ਼ਲਾਫ਼ ਅਕਾਲੀ ਦਲ ਵਲੋਂ ਸੰਘਰਸ਼ ਵਿੱਢਣ ਦਾ ਐਲਾਨ

ਲੁਧਿਆਣਾ, 20 ਅਗਸਤ (ਪੁਨੀਤ ਬਾਵਾ)- ਪੰਜਾਬ ਮੰਡੀ ਬੋਰਡ ਵਲੋਂ ਮੰਡੀ ਲੁਧਿਆਣਾ 'ਚ ਰੇਹੜੀ ਫੜ੍ਹੀ ਵਾਲਿਆਂ ਤੋਂ ਉਗਰਾਹੀ ਕਰਨ ਦਾ ਠੇਕਾ 4 ਕਰੋੜ 74 ਲੱਖ 10 ਹਜ਼ਾਰ 220 ਰੁਪਏ ਦੀ ਥਾਂ 'ਤੇ 8 ਕਰੋੜ 54 ਲੱਖ 'ਚ ਦੇ ਕੇ ਠੇਕੇਦਾਰ ਰਾਹੀਂ ਆਮ ਲੋਕਾਂ ਨੂੰ ਲੁੱਟਣ ਦਾ ਫ਼ੈਸਲਾ ਕੀਤਾ ਹੈ | ...

ਪੂਰੀ ਖ਼ਬਰ »

2022 ਤੱਕ 56.5 ਮਿਲੀਅਨ ਹੁਨਰਮੰਦ ਕਾਮਿਆਂ ਦੀ ਜ਼ਰੂਰਤ-ਆਹੂਜਾ

ਲੁਧਿਆਣਾ, 20 ਅਗਸਤ (ਪੁਨੀਤ ਬਾਵਾ)-ਨਿਊ ਸਵੈਨ ਗਰੁੱਪ ਆਫ਼ ਇੰਡਸਟਰੀਜ਼ ਦੇ ਸੀ.ਐਮ.ਡੀ. ਅਤੇ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਗੁਰੂ ਤੇਗ ਬਹਾਦਰ ਹਾਲ ਵਿਖੇ ਆਪਣੇ ਸੰਬੋਧਨ 'ਚ ਕਿਹਾ ਕਿ 2022 ਤੱਕ ਵਿਸ਼ਵ ...

ਪੂਰੀ ਖ਼ਬਰ »

ਨਾਬਾਲਗਾ ਨਾਲ ਛੇੜਛਾੜ ਕਰਨ ਵਾਲੇ ਨੌਜਵਾਨ ਨੂੰ ਕੈਦ

ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲੇ ਨੌਜਵਾਨ ਨੂੰ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ 11 ਫਰਵਰੀ 2015 ਨੂੰ ਗਿਆਸਪੁਰਾ ਦੇ ਰਹਿਣ ਵਾਲੇ ਰਾਜੂ ਨਾਮ ਦੇ ਨੌਜਵਾਨ ਿਖ਼ਲਾਫ਼ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਰੈਲੀ ਕੱਢੀ

ਲੁਧਿਆਣਾ, 20 ਅਗਸਤ (ਕਵਿਤਾ ਖੁੱਲਰ) -ਸੰਤ ਬਾਬਾ ਈਸ਼ਰ ਸਿੰਘ ਸਿਖਲਾਈ ਸੈਂਟਰ ਦੇ ਵਿਦਿਆਰਥੀਆਂ ਵਲੋਂ ਪਿ੍ੰਸੀਪਲ ਪ੍ਰੀਤ ਚੌਹਾਨ ਅਤੇ ਸਟਾਫ਼ ਦੀ ਅਗਵਾਈ ਹੇਠ ਪਿੰਡ ਖੇੜਾ ਵਿਖੇ ਨਸ਼ਾ ਵਿਰੁੱਧ ਰੈਲੀ ਕੱਢੀ ਗਈ, ਜਿਸ 'ਚ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਲਿਖੇ ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ ਸਾਈਕਲ ਤੇ ਸਿਲਾਈ ਮਸ਼ੀਨ ਨੂੰ ਨਾਂਹ-ਪੱਖੀ ਸੂਚੀ 'ਚੋਂ ਬਾਹਰ ਕੱਢਣ ਨਾਲ ਸਨਅਤਕਾਰਾਂ ਲਈ ਆ ਸਕਦੇ ਨੇ ਅੱਛੇ ਦਿਨ

ਲੁਧਿਆਣਾ, 20 ਅਗਸਤ (ਪੁਨੀਤ ਬਾਵਾ)-ਪਾਕਿਸਤਾਨ 'ਚ ਇਮਰਾਨ ਖ਼ਾਨ ਦੀ ਅਗਵਾਈ 'ਚ ਨਵੀਂ ਬਣੀ ਸਰਕਾਰ ਤੋਂ ਦੇਸ਼ ਵਾਂਗ ਪੰਜਾਬ ਦੇ ਸਨਅਤਕਾਰਾਂ ਤੇ ਕਾਰੋਬਾਰੀਆਂ ਨੂੰ ਬਹੁਤ ਆਸਾਂ ਹਨ | ਜਾਣਕਾਰੀ ਅਨੁਸਾਰ ਦੇਸ਼ ਅੰਦਰ ਹਰ ਸਾਲ 1 ਕਰੋੜ 65 ਲੱਖ ਦੇ ਕਰੀਬ ਸਾਈਕਲਾਂ ਦਾ ਨਿਰਮਾਣ ...

ਪੂਰੀ ਖ਼ਬਰ »

ਬੂਟੇ ਲਾ ਕੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਾਧੀ ਦਾ ਜਨਮ ਦਿਨ ਮਨਾਇਆ

ਇਆਲੀ/ਥਰੀਕੇ, 20 ਅਗਸਤ (ਰਾਜ ਜੋਸ਼ੀ)- ਸਵ: ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ 74 ਵਾਂ ਜਨਮ ਦਿਨ ਕਾਂਗਰਸ ਸੇਵਾ ਦਲ ਲੁਧਿਆਣਾ ਦਿਹਾਤੀ ਵਲੋਂ ਬੂਟੇ ਲਾ ਕੇ ਮਨਾਇਆ ਗਿਆ ¢ ਇਸ ਮੌਕੇ ਮੀਤ ਪ੍ਰਧਾਨ ਪੰਜਾਬ ਗੁਰਮੇਲ ਸਿੰਘ ਬਰਾੜ ਅਤੇ ਦਿਹਾਤੀ ਪ੍ਰਧਾਨ ਬਲਜੀਤ ਸਿੰਘ ਜੱਸੋਵਾਲ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਸਾਈਕਲ ਕੰਪਨੀ 'ਚ ਸਰਵੇ ਲਈ ਦਸਤਕ

ਲੁਧਿਆਣਾ, 20 ਅਗਸਤ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਲੁਧਿਆਣਾ ਰੇਜ਼-1 ਦੀ ਟੀਮ ਵਲੋਂ ਪਿ੍ੰਸੀਪਲ ਕਮਿਸ਼ਨਰ ਆਰ. ਬਾਮਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਲੁਧਿਆਣਾ ਦੀ ਸਾਈਕਲ ਨਿਰਮਾਤਾ ਕੰਪਨੀ ਐਸ.ਕੇ. ਬਾਈਕਸ 'ਚ ਸਰਵੇ ਲਈ ਦਸਤਕ ਦਿੱਤੀ ਗਈ | ਜਾਣਕਾਰੀ ਅਨੁਸਾਰ ਵਿਭਾਗ ਦੇ ...

ਪੂਰੀ ਖ਼ਬਰ »

ਨਗਰ ਨਿਗਮ ਨੂੰ ਈ-ਪੋਜ਼ ਜਾਂ ਡਿਜੀਟਲ ਮਸ਼ੀਨਾਂ ਰਾਹੀਂ ਅਦਾਇਗੀ ਕਰਨ ਵਾਲਿਆਂ ਲਈ ਲੱਕੀ ਡਰਾਅ 22 ਨੂੰ

ਲੁਧਿਆਣਾ, 20 ਅਗਸਤ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਲੁਧਿਆਣਾ ਦੇ ਵਿੱਤੀ ਲੈਣ-ਦੇਣ 'ਚ ਪਾਰਦਰਸ਼ਤਾ ਲਿਆਉਣ ਅਤੇ ਟੈਕਸ ਭਰਨ ਵਾਲਿਆਂ ਨੂੰ ਸੌਖ ਮੁਹੱਈਆ ਕਰਾਉਣ ਲਈ ਆਨਲਾਈਨ ਅਤੇ ਡਿਜ਼ੀਟਲ ਅਦਾਇਗੀ ਦੀ ਸਹੂਲਤ ਦਿੱਤੀ ਗਈ ਹੈ ਜਿਸ ਨੂੰ ਲੋਕਾਂ ਵਲੋਂ ਬਹੁਤ ਸਹਿਯੋਗ ਵੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ

ਲੁਧਿਆਣਾ, 20 ਅਗਸਤ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਾਇਆ ਗਿਆ | ਮੁੱਖ ਸੇਵਾਦਾਰ ਗੁਰਮੀਤ ਸਿੰਘ ਅਤੇ ਜਨਰਲ ਸਕੱਤਰ ਜਰਨੈਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਫ਼ੋਕਲ ਪੁਆਇੰਟ ਫੇਸ-4 ਦੇ ਵਿਕਾਸ ਲਈ ਐਮ.ਐਸ.ਐਮ.ਈ. ਵਿਭਾਗ ਨੇ ਭੇਜੀ 90 ਲੱਖ ਦੀ ਪਹਿਲੀ ਕਿਸ਼ਤ

ਲੁਧਿਆਣਾ, 20 ਅਗਸਤ (ਪੁਨੀਤ ਬਾਵਾ)- ਕੇਂਦਰ ਸਰਕਾਰ ਦੇ ਐਮ.ਐਸ.ਐਮ.ਈ. ਵਿਭਾਗ ਵਲੋਂ ਇੰਫਰਾਸਟਰੈਕਚਰ ਡਿਵੈਲਪਮੈਂਟ ਸਕੀਮ ਤਹਿਤ ਲੁਧਿਆਣਾ ਦੇ ਫ਼ੋਕਲ ਪੁਆਇੰਟ ਫੇਸ-4 ਦੇ ਵਿਕਾਸ ਲਈ 90 ਲੱਖ ਰੁਪਏ ਦੀ ਪਹਿਲੀ ਕਿਸ਼ਤ ਭੇਜੀ ਗਈ ਹੈ, ਜਦਕਿ 3 ਕਰੋੜ 10 ਲੱਖ ਰੁਪਏ ਦੀ ਰਾਸ਼ੀ ਹੋਰ ...

ਪੂਰੀ ਖ਼ਬਰ »

ਦਸਮੇਸ਼ ਪਿਤਾ ਵੈੱਲਫੇਅਰ ਸੁਸਾਇਟੀ ਵਲੋਂ ਖੋਲਿ੍ਹਆ ਸਿਲਾਈ ਸੈਂਟਰ

ਡਾਬਾ/ਲੁਹਾਰਾ, 20 ਅਗਸਤ (ਕੁਲਵੰਤ ਸਿੰਘ ਸੱਪਲ)- ਦਸਮੇਸ਼ ਪਿਤਾ ਵੈੱਲਫੇਅਰ ਸੁਸਾਇਟੀ ਵਲੋਂ ਦੂਜਾ ਸਿਲਾਈ ਸੈਂਟਰ ਅਤੇ ਕੀਰਤਨ ਸਿਖਲਾਈ ਸੈਂਟਰ ਦਾ ਉਦਘਾਟਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਪਿੰਡ ਡਾਬਾ ਵਿਖੇ ਕੀਤਾ ਗਿਆ¢ ਗੁਰੂ ਸਾਹਿਬ ਦਾ ਓਟ ਆਸਰਾ ਲੈਂਦੇ ਹੋਏ ...

ਪੂਰੀ ਖ਼ਬਰ »

ਜੱਸੋਵਾਲ ਵਿਖੇ ਕਾਂਗਰਸ ਪਾਰਟੀ ਵਲੋਂ ਮੀਟਿੰਗ

ਆਲਮਗੀਰ, 20 ਅਗਸਤ (ਜਰਨੈਲ ਸਿੰਘ ਪੱਟੀ)- ਵਿਧਾਨ ਸਭਾ ਹਲਕਾ ਗਿੱਲ ਦੇ ਇਲਾਕੇ ਪਿੰਡ ਜੱਸੋਵਾਲ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ/ਵਰਕਰਾਂ ਦੀ ਇਕ ਅਹਿਮ ਮੀਟਿੰਗ ਕਾਂਗਰਸੀ ਆਗੂ ਸੁਖਵੰਤ ਸਿੰਘ ਲਾਲੀ ਦੀ ਅਗਵਾਈ ਹੇਠ ਹੋਈ | ਇਸ ਸਮੇਂ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਦਾਨਵ ਦੀ ਅਗਵਾਈ 'ਚ ਭਾਵਾਧਸ ਦੀ ਮੀਟਿੰਗ

ਲੁਧਿਆਣਾ, 20 ਅਗਸਤ (ਕਵਿਤਾ ਖੁੱਲਰ)- ਭਾਰਤੀਯ ਵਾਲਮੀਕਿ ਧਰਮ ਸਮਾਜ (ਰਜਿ.) ਭਾਵਾਧਸ ਦੀ ਇਕ ਮੀਟਿੰਗ ਮੁੱਖ ਸੰਚਾਲਕ ਵਿਜੈ ਦਾਨਵ ਦੀ ਅਗਵਾਈ ਹੇਠ ਸਥਾਨਕ ਘਾਟੀ ਮੁਹੱਲਾ ਸਥਿਤ ਵਾਲਮੀਕਿ ਆਸ਼ਰਮ ਵਿਖੇ ਹੋਈ, ਜਿਸ 'ਚ ਭਾਵਾਧਸ ਦੇ ਰਾਸ਼ਟਰੀ ਸੰਚਾਲਕ ਚੌਧਰੀ ਯਸ਼ਪਾਲ ਅਤੇ ...

ਪੂਰੀ ਖ਼ਬਰ »

ਐਸ. ਡੀ. ਐਫ. ਦੇ ਕੌਮੀ ਪ੍ਰਧਾਨ ਹੌਬੀ ਦਾ ਸਨਮਾਨ

ਲੁਧਿਆਣਾ, 20 ਅਗਸਤ (ਕਵਿਤਾ ਖੁੱਲਰ)-ਸਟੂਡੈਂਟਸ ਡੈਮੋਕਰੇਟਿਕ ਫੈਡਰੇਸ਼ਨ ਦੇ ਸੀਨੀਅਰ ਆਗੂ ਜਥੇਦਾਰ ਜਗਰੂਪ ਸਿੰਘ ਖਾਲਸਾ ਦੀ ਅਗਵਾਈ ਹੇਠ ਕਰਾਏ ਸਮਾਗਮ ਦੌਰਾਨ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਜਸਪ੍ਰੀਤ ਸਿੰਘ ਹੌਬੀ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਜਥੇਦਾਰ ਖਾਲਸਾ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਦੋ ਨਾਬਾਲਗ ਲੜਕੀਆਂ ਵਰਗਲਾਈਆਂ

ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣੇ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਾਛੀਆਂ ਕਲਾਂ ਵਾਸੀ ਛਿੰਦਾ ਸਿੰਘ ਦੀ ਸ਼ਿਕਾਇਤ 'ਤੇ ਪੁਲਿਸ ਨੇ ਰਵੀ ਕੁਮਾਰ ਵਾਸੀ ਦਿੱਲੀ ਿਖ਼ਲਾਫ਼ ਧਾਰਾ 363/366-ਏ ਅਧੀਨ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਵੰਡੀ ਜਾ ਰਹੀ ਹੈ ਸਸਤੀ ਕਣਕ 50 ਫੀਸਦੀ ਦੇ ਕਰੀਬ ਹੋਇਆ ਕੰਮ ਮੁਕੰਮਲ

ਲੁਧਿਆਣਾ, 20 ਅਗਸਤ (ਜੋਗਿੰਦਰ ਸਿੰਘ ਅਰੋੜਾ)- ਖੁਰਾਕ ਸਪਲਾਈ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਸਸਤੀ ਕਣਕ ਵੰਡਣ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ ਵਿਭਾਗ ਦੇ ਅਧਿਕਾਰੀ ਹੋਰ ਕੰਮਾਂ ਦੇ ਨਾਲ ਨਾਲ ਸਸਤੀ ਕਣਕ ਵੰਡਣ ਦੇ ਕੰਮ 'ਚ ਵੀ ਰੁੱਝੇ ਹੋਏ ਨਜ਼ਰ ਆ ਰਹੇ ...

ਪੂਰੀ ਖ਼ਬਰ »

ਵਾਜਪਾਈ ਨੇ ਲੋਕਤੰਤਰ ਦੀ ਰੱਖਿਆ ਇਮਾਨਦਾਰੀ ਨਾਲ ਕੀਤੀ-ਅਰੋੜਾ

ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਰਵਿੰਦਰ ਅਰੋੜਾ ਨੇ ਕਿਹਾ ਕਿ ਸਵ. ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਨੇ ਲੋਕਤੰਤਰ ਦੀ ਰੱਖਿਆ ਇਮਾਨਦਾਰੀ ਨਾਲ ਕੀਤੀ | ਅੱਜ ਸਰਕਟ ਹਾਊਸ 'ਚ ਭਾਜਪਾ ਆਗੂਆਂ ਅਤੇ ...

ਪੂਰੀ ਖ਼ਬਰ »

ਕਾਰੋਬਾਰੀਆਂ ਦੀ ਬੈਠਕ 'ਚ ਵੱਖ-ਵੱਖ ਮੁੱਦਿਆਂ ਉਪਰ ਵਿਚਾਰ-ਵਟਾਂਦਰਾ

ਲੁਧਿਆਣਾ, 20 ਅਗਸਤ (ਜੋਗਿੰਦਰ ਸਿੰਘ ਅਰੋੜਾ)-ਪ੍ਰਤਾਪ ਬਾਜ਼ਾਰ ਵਿਖੇ ਕੱਪੜਾ ਕਾਰੋਬਾਰੀਆਂ ਦੀ ਇਕ ਬੈਠਕ ਹੋਈ ਜਿਸ 'ਚ ਵੱਖ-ਵੱਖ ਮੁੱਦਿਆਂ ਉਪਰ ਵਿਚਾਰ-ਵਟਾਂਦਰਾ ਕੀਤਾ ਗਿਆ | ਬੈਠਕ ਦੌਰਾਨ ਗੱਲਬਾਤ ਕਰਦਿਆਂ ਵਪਾਰੀ ਆਗੂ ਪਰਮਵੀਰ ਸਿੰਘ ਬਾਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਸਨੈਤ ਵਲੀ ਸ਼ਾਹ ਦਾ ਸਾਲਾਨਾ ਮੇਲਾ 23 ਨੂੰ

ਜਲੰਧਰ, 20 ਅਗਸਤ (ਅ. ਬ.)-ਜਲੰਧਰ-ਸਿਆਲ ਬਿਰਾਦਰੀ ਦੇ ਰੱਖਿਅਕ ਅਤੇ ਪ੍ਰਸਿੱਧ ਸ਼ਰੀਫ ਗਿਆਰਵੀਂ ਵਾਲੇ ਪੀਰ ਸਨੈਤ ਵਲੀ ਸ਼ਾਹ ਬਾਬਾ ਦਾ ਸਾਲਾਨਾ ਮੇਲਾ ਤੇ ਭੰਡਾਰਾ 23 ਅਗਸਤ ਨੂੰ ਉਨ੍ਹਾਂ ਦੀ ਪਵਿੱਤਰ ਦਰਗਾਹ, ਨੇੜੇ ਬੱਸ ਅੱਡਾ, ਪਿੰਡ ਲਸਾੜਾ, ਤਹਿਸੀਲ ਫਿਲੌਰ, ਜ਼ਿਲ੍ਹਾ ...

ਪੂਰੀ ਖ਼ਬਰ »

ਠੇਕਾ ਤੇ ਦਰਜਾ ਚਾਰ ਮੁਲਾਜ਼ਮ ਖੜਕਾਉਣਗੇ ਰਾਹੁਲ ਗਾਂਧੀ ਦਾ ਦਰਵਾਜ਼ਾ

ਲੁਧਿਆਣਾ, 20 ਅਗਸਤ (ਸਲੇਮਪੁਰੀ)-ਅੱਜ ਦੀ ਕਲਾਸ ਫੋਰ ਗੋਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਮੀਟਿੰਗ ਸੂਬਾਈ ਆਗੂ ਰਣਜੀਤ ਸਿੰਘ ਰਾਣਵਾਂ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ | ਇਸ ਮੌਕੇ ਸੂਬਾਈ ਮਲਾਜ਼ਮ ਆਗੂ ਮਹਿੰਗਾ ਸਿੰਘ, ਜਗਨਨਾਥ, ...

ਪੂਰੀ ਖ਼ਬਰ »

ਮੁਹਾਲੀ 27 ਅਗਸਤ ਨੂੰ 24 ਘੰਟੇ ਦੀ ਭੁੱਖ ਹੜਤਾਲ ਦੌਰਾਨ ਰਾਤ ਨੂੰ ਮਿਸ਼ਾਲਾਂ ਲੈ ਕੇ ਕੀਤਾ ਜਾਵੇਗਾ ਰੋਸ ਮਾਰਚ ਠੇਕਾ ਤੇ ਦਰਜਾ ਚਾਰ ਮੁਲਾਜ਼ਮ ਖੜਕਾਉਣਗੇ ਰਾਹੁਲ ਗਾਂਧੀ ਦਾ ਦਰਵਾਜ਼ਾ

ਲੁਧਿਆਣਾ, 20 ਅਗਸਤ (ਸਲੇਮਪੁਰੀ)-ਅੱਜ ਦੀ ਕਲਾਸ ਫੋਰ ਗੋਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਮੀਟਿੰਗ ਸੂਬਾਈ ਆਗੂ ਰਣਜੀਤ ਸਿੰਘ ਰਾਣਵਾਂ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ | ਇਸ ਮੌਕੇ ਸੂਬਾਈ ਮਲਾਜ਼ਮ ਆਗੂ ਮਹਿੰਗਾ ਸਿੰਘ, ਜਗਨਨਾਥ, ...

ਪੂਰੀ ਖ਼ਬਰ »

ਕੌਮੀ ਐੱਸ. ਸੀ. ਕਮਿਸ਼ਨ ਦੇ ਹੁਕਮਾਂ ਨੂੰ ਟਿੱਚ ਜਾਣਦੈ ਪੁਲਿਸ ਤੇ ਸਿਵਲ ਪ੍ਰਸ਼ਾਸਨ

ਜਗਰਾਉਂ, 20 ਅਗਸਤ (ਜੋਗਿੰਦਰ ਸਿੰਘ)- ਇਸ 'ਚ ਕੋਈ ਸ਼ੱਕ ਨਹੀਂ ਕਿ ਭਾਵੇਂ ਸਰਕਾਰਾਂ ਵਲੋਂ ਹਰ ਵਰਗ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਤੇ ਉਨ੍ਹਾਂ ਨੂੰ ਬਣਦੇ ਅਧਿਕਾਰ ਦਿਵਾਉਣ ਲਈ ਵੱਖ-ਵੱਖ ਕਮਿਸ਼ਨਾਂ ਦਾ ਗਠਨ ਕੀਤਾ ਗਿਆ ਹੈ ਪਰ ਕਮਿਸ਼ਨਾਂ ਵਲੋਂ ਇਨਸਾਫ਼ ਦੇਣ ਲਈ ਬਣਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਪੰਜਾਬ ਵਲੋਂ ਹੈਪੇਟਾਈਟਸ ਦੀ ਜਾਂਚ ਲਈ ਕੋਰ ਡਾਇਗਨੋਸਟਿਕ ਲੈਬ ਨਾਲ ਸਮਝੌਤਾ

ਸਿਵਲ ਹਸਪਤਾਲਾਂ 'ਚ ਕੰਪਨੀ ਨੇ ਅੱਜ ਤੋਂ ਸ਼ੁਰੂ ਕੀਤੀਆਂ ਸੇਵਾਵਾਂ ਲੁਧਿਆਣਾ, 20 ਅਗਸਤ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਹੈਪੇਟਾਈਟਸ ਮਰੀਜ਼ਾਂ ਦੇ ਇਲਾਜ ਲਈ ਮੁਫ਼ਤ ਡਾਕਟਰੀ ਸੇਵਾਵਾਂ ਸ਼ੁਰੂ ਕੀਤੀਆਂ ਹੋਈਆਂ ਹਨ ਅਤੇ ਸਰਕਾਰ ਵਲੋਂ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਸ਼ੱਕੀ ਹਾਲਤ 'ਚ ਲਾਪਤਾ

ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਪੁਲਿਸ ਲਾਈਨ 'ਤੇ ਸ਼ੱਕੀ ਹਲਾਤ 'ਚ ਇਕ ਪੁਲਿਸ ਮੁਲਾਜ਼ਮ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਲਾਪਤਾ ਹੋਏ ਮੁਲਾਜ਼ਮ ਮਲਕੀਤ ਸਿੰਘ (19) ਦੇ ਪਿਤਾ ਕਰਨੈਲ ਸਿੰਘ ਦੀ ਸ਼ਿਕਾਇਤ 'ਤੇ ਇਹ ਕੇਸ ...

ਪੂਰੀ ਖ਼ਬਰ »

ਦਿੱਲੀ ਪਬਲਿਕ ਵਰਲਡ ਸਕੂਲ ਹਰਨਾਮਪੁਰਾ ਵਿਖੇ ਕਰਾਟੇ ਚੈਂਪੀਅਨਸ਼ਿਪ 22 ਨੂੰ

ਆਲਮਗੀਰ, 20 ਅਗਸਤ (ਜਰਨੈਲ ਸਿੰਘ ਪੱਟੀ)- ਆਲ ਇੰਡੀਆ ਪੈਸਿਫਿਕ ਕਰਾਟੇ ਡੂ ਐਸੋਸੀਏਸ਼ਨ ਵਲੋਂ ਦਿੱਲੀ ਪਬਲਿਕ ਵਰਲਡ ਸਕੂਲ ਹਰਨਾਮਪੁਰਾ ਵਿਖੇ ਪਿੰ੍ਰਸੀਪਲ ਮੈਡਮ ਅੰਮਿਤਾ ਮਿੱਤਲ ਦੀ ਰਹਿਨੁਮਾਈ ਅਤੇ ਐਸੋਸੀਏਸ਼ਨ ਦੇ ਸੈਕਟਰੀ ਅਸ਼ੋਕ ਚੌਹਾਨ ਦੀ ਅਗਵਾਈ ਹੇਠ 22 ਅਗਸਤ ...

ਪੂਰੀ ਖ਼ਬਰ »

ਫਿਰੋਜ਼ਪੁਰ ਰੋਡ ਚੂੰਗੀ ਤੋਂ ਸਮਰਾਲਾ ਚੌਕ ਤੱਕ ਬਣਨ ਵਾਲੇ ਐਕਸਪ੍ਰੈਸ ਵੇਅ 'ਚ ਆਉਣ ਵਾਲੇ ਰੁੱਖਾਂ ਦੀ ਕਟਾਈ ਸਬੰਧੀ ਸਰਵੇ ਸ਼ੁਰੂ

ਲੁਧਿਆਣਾ, 20 ਅਗਸਤ (ਪੁਨੀਤ ਬਾਵਾ)- ਸਥਾਨਕ ਫਿਰੋਜ਼ਪੁਰ ਰੋਡ ਚੁੰਗੀ ਤੋਂ ਲੁਧਿਆਣਾ ਦੇ ਸਮਰਾਲਾ ਚੌਕ ਤੱਕ ਐਕਸਪ੍ਰੈਸ ਵੇਅ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ, ਪਰ ਐਸਪ੍ਰੈਸ ਵੇਅ 'ਚ ਆਉਣ ਵਾਲੇ ਰੁੱਖਾਂ ਦੀ ਕਟਾਈ ਰੋਕਣ ਲਈ ਅੱਜ ਵੋਲਵੋ ਕੰਪਨੀ ਦੀ ਟੀਮ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX