ਤਾਜਾ ਖ਼ਬਰਾਂ


ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਡੇਰਾਬਸੀ , 16 ਜਨਵਰੀ ( ਸ਼ਾਮ ਸਿੰਘ ਸੰਧੂ)-ਡੇਰਾਬਸੀ ਪੁਲਿਸ ਸਟੇਸ਼ਨ ਵਿਖੇ ਇੱਕ ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਡੇਰਾਬਸੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਅਮਿੱਤ ਸ਼ਾਹ ਨੂੰ ਹੋਇਆ ਸਵਾਈਨ ਫਲੂ , ਏਮਜ਼ 'ਚ ਭਰਤੀ
. . .  1 day ago
ਨਵੀਂ ਦਿੱਲੀ ,16 ਜਨਵਰੀ - ਭਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿੱਤ ਸ਼ਾਹ ਨੂੰ ਸਵਾਈਨ ਫਲੂ ਹੋਣ ਕਰਕੇ ਏਮਜ਼ 'ਚ ਭਰਤੀ ਕੀਤਾ ਗਿਆ ਹੈ।
'ਖੇਲੋ ਇੰਡੀਆ' 'ਚ ਬੁਢਲਾਡਾ ਤਹਿਸੀਲ ਦੀ ਪ੍ਰਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਮੈਡਲ
. . .  1 day ago
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ) - ਮਹਾਰਾਸ਼ਟਰ ਦੇ ਪੁਣੇ 'ਚ ਚੱਲ ਰਹੀਆਂ 'ਖੇਲੋ ਇੰਡੀਆ' ਖੇਡਾਂ 'ਚ ਬੁਢਲਾਡਾ ਤਹਿਸੀਲ ਦੇ ਪਿੰਡ ਦੋਦੜਾ ਦੀ ਨਿਸ਼ਾਨੇਬਾਜ਼ ਪ੍ਰਦੀਪ ਕੌਰ ਸਿੱਧੂ ਨੇ 10 ਮੀਟਰ ਏਅਰ ਪਿਸਟਲ (ਮਿਕਸ) ਜੂਨੀਅਰ ਵਰਗ 'ਚ ਕਾਂਸੇ ਦਾ ਮੈਡਲ ਜਿੱਤ ਕੇ ਪਿੰਡ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਸੁਪਰੀਮ ਕੋਰਟ ਦੇ ਜੱਜ ਨਿਯੁਕਤ
. . .  1 day ago
ਨਵੀਂ ਦਿੱਲੀ, 16 ਜਨਵਰੀ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਕਰਨਾਟਕ ਹਾਈਕੋਰਟ ਦੇ ਜੱਜ ਦਿਨੇਸ਼ ਮਹੇਸ਼ਵਰੀ ਨੂੰ ਸੁਪਰੀਮ ਕੋਰਟ ਦਾ...
ਤਾਮਿਲਨਾਡੂ ਦਾ ਡੀ ਗੁਕੇਸ਼ ਬਣਿਆ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡਮਾਸਟਰ
. . .  1 day ago
ਚੇਨਈ, 16 ਜਨਵਰੀ - ਤਾਮਿਲਨਾਡੂ ਦਾ ਡੀ ਗੁਕੇਸ਼ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡ ਮਾਸਟਰ ਬਣਿਆ ਹੈ। ਇਸ ਮੌਕੇ ਡੀ ਗੁਕੇਸ਼ ਨੇ ਆਪਣੇ ਮਾਤਾ ਪਿਤਾ, ਕੋਚ, ਦੋਸਤਾਂ...
ਜਸਟਿਸ ਸੰਜੀਵ ਖੰਨਾ ਦੀ ਤਰੱਕੀ ਦੀ ਸਿਫ਼ਾਰਸ਼ ਤੋਂ ਬਾਰ ਕੌਂਸਲ ਨਾਰਾਜ਼
. . .  1 day ago
ਨਵੀਂ ਦਿੱਲੀ, 16 ਜਨਵਰੀ - ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਦੇ ਤਰੱਕੀ ਦੀ ਸਿਫ਼ਾਰਿਸ਼ 'ਤੇ ਬਾਰ ਕੌਂਸਲ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬਾਰ ਕੌਂਸਲ ਦੇ ਪ੍ਰਧਾਨ ਆਫ਼ ਇੰਡੀਆ...
ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 16 ਜਨਵਰੀ - ਸੀ.ਆਈ.ਐੱਸ.ਐੱਫ ਨੇ 8 ਸਾਲ ਦਾ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਰਹਿਣ ਵਾਲੇ ਇਮਾਨੁਅਲ ਚਿਨਵੇਨਵਾ ਅਜੂਨੁਮਾ ਨਾਂਅ ਦੇ ਵਿਦੇਸ਼ੀ ਨੂੰ ਦਿੱਲੀ ਦੇ...
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  1 day ago
ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਵਿਚ ਗਣਿਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ 'ਚ...
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  1 day ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਕਾਂਗਰਸ ਤੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਕੈਬਨਿਟ ਵਲੋਂ ਅੱਜ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਯੂਨੀਵਰਸਿਟੀਆਂ 36 ਮਹੀਨਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਪੰਜਾਬ...
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ.) ਵਲੋਂ ਹਟਾਏ ਜਾਣ ਤੇ ਸਾਬਕਾ ਸੀ.ਬੀ.ਆਈ. ਡਾਇਰੈਕਟਰ ਅਲੋਕ ਵਰਮਾ ਵਲੋਂ ਸਰਵਿਸ ਤੋਂ ਅਸਤੀਫ਼ਾ ਦੇਣ ਮਗਰੋਂ ਨਿਯੁਕਤੀ ਪੈਨਲ ਵਲੋਂ ਨਵੇਂ ਸੀ.ਬੀ.ਆਈ. ਡਾਇਰੈਕਟਰ ਦੀ ਚੋਣ ਲਈ 24 ਜਨਵਰੀ ਨੂੰ...
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  1 day ago
ਹਿਊਸਟਨ, 16 ਜਨਵਰੀ - ਇਨ੍ਹੀਂ ਦਿਨੀਂ ਅਮਰੀਕਾ ਵਿਚ ਸਰਕਾਰ ਦਾ ਕੰਮਕਾਜ ਅੰਸ਼ਿਕ ਰੂਪ ਨਾਲ ਠੱਪ ਚੱਲ ਰਿਹਾ ਹੈ। ਜੋ ਚੌਥੇ ਹਫ਼ਤੇ 'ਚ ਦਾਖਲ ਹੋ ਚੁੱਕਾ ਹੈ। ਜਿਸ ਕਾਰਨ 8 ਲੱਖ ਤੋਂ ਵਧੇਰੇ ਸੰਘੀ ਸਰਕਾਰ ਦੇ ਮਹੱਤਵਪੂਰਨ ਵਿਭਾਗਾਂ ਦੇ ਮੁਲਾਜ਼ਮ ਵਿਹਲੇ ਹੋਣ ਕਾਰਨ ਪ੍ਰਭਾਵਿਤ...
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਵਲੋਂ ਲੋਕ ਹਿੱਤ 'ਚ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਦੇ ਸੇਵਾ ਕਾਲ ਵਿਚ 9 ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਕਰਮਚਾਰੀ ਮੰਤਰਾਲਾ ਵਲੋਂ ਅੱਜ ਨਿਰਦੇਸ਼ ਜਾਰੀ ਕੀਤਾ...
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  1 day ago
ਚੰਡੀਗੜ੍ਹ, 16 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  1 day ago
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  1 day ago
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  1 day ago
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  1 day ago
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  1 day ago
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  1 day ago
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  1 day ago
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  1 day ago
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  1 day ago
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  1 day ago
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  1 day ago
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  1 day ago
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  1 day ago
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  1 day ago
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  1 day ago
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  2 days ago
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  2 days ago
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  2 days ago
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  2 days ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  2 days ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  2 days ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  2 days ago
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  2 days ago
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  2 days ago
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  2 days ago
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਸਰ ਵਿੰਸਟਨ ਚਰਚਿਲ

ਪਟਿਆਲਾ

ਵੱਡੀ ਗਿਣਤੀ 'ਚ ਅਕਾਲੀਆਂ, ਵਿਦਿਆਰਥੀਆਂ ਤੇ ਲੋਕਾਂ ਨੇ ਰਾਜੀਵ ਗਾਂਧੀ ਪਾਰਕ 'ਚ ਸਰਕਾਰ ਤੇ ਨਗਰ ਕੌ ਾਸਲ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਮਾਮਲਾ ਪਾਰਕ ਨੂੰ ਕੂੜੇ ਦਾ ਡੰਪ ਬਣਾਉਣ ਕਾਰਨ ਫੈਲੀ ਗੰਦਗੀ, ਬਦਬੂ ਤੇ ਬਿਮਾਰੀਆਂ ਦੇ ਡਰ ਦਾ

ਨਾਭਾ, 20 ਅਗਸਤ (ਅਮਨਦੀਪ ਸਿੰਘ ਲਵਲੀ)-ਅੱਜ ਸ਼ਹਿਰ ਨਾਭਾ ਦੇ ਦੁਲੱਦੀ ਗੇਟ ਸਥਿਤ ਮਰਹੂਮ ਪ੍ਰਧਾਨ ਮੰਤਰੀ ਦੇ ਨਾਮ 'ਤੇ ਬਣੇ ਰਾਜੀਵ ਗਾਂਧੀ ਪਾਰਕ ਅੰਦਰ ਨਗਰ ਕੌਾਸਲ, ਪ੍ਰਸ਼ਾਸਨ ਤੇ ਸਰਕਾਰ ਿਖ਼ਲਾਫ਼ ਅਕਾਲੀਆਂ ਦੇ ਹਲਕਾ ਇੰਚਾਰਜ ਕਬੀਰ ਦਾਸ, ਸ਼ਹਿਰੀ ਪ੍ਰਧਾਨ ਰਾਜੇਸ਼ ਬੱਬੂ ਬਾਂਸਲ, ਗੁਰਸੇਵਕ ਸਿੰਘ ਗੋਲੂ, ਬਲਤੇਜ ਸਿੰਘ ਖੋਖ, ਅਨਿਲ ਗੁਪਤਾ, ਕੌਾਸਲਰ ਭੋਲਾ ਰਾਮ ਵਲੋਂ ਦੋ ਸਕੂਲਾਂ ਦੇ ਵਿਦਿਆਰਥੀਆਂ ਸਮੇਤ ਨਾਲ ਲੱਗਦੀ ਬਸਤੀ ਦੇ ਵਸਨੀਕਾਂ ਨੂੰ ਲੈ ਨਾਅਰੇਬਾਜ਼ੀ ਕੀਤੀ ਗਈ ਜਦੋਂ ਕਿ ਅੱਜ ਸਮੂਹ ਕਾਂਗਰਸ ਪਾਰਟੀ ਆਪਣੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦੇ ਪਿਤਾ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜਨਮ ਦਿਨ ਮਨਾ ਰਹੀ ਸੀ, ਇਸ ਪਾਰਕ ਵਿਚ ਉਨ੍ਹਾਂ ਦਾ ਬੁੱਤ ਦੂਸਰੀ ਵਾਰ ਬਣਵਾ ਨਗਰ ਕੌਾਸਲ ਵਲੋਂ ਪਿਛਲੇ ਸਮੇਂ ਦੌਰਾਨ ਲਗਾਇਆ ਗਿਆ ਕਿਉਂਕਿ ਪਹਿਲਾਂ ਲੱਗੇ ਬੁੱਤ ਨੂੰ ਤੋੜ ਨਿਰਾਦਰ ਕੀਤਾ ਗਿਆ ਸੀ | ਅੱਜ ਹਲਕਾ ਇੰਚਾਰਜ ਨਾਲ ਆਰੀਆ ਸੀਨੀਅਰ ਸੈਕੰਡਰੀ ਸਕੂਲ, ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਦੇ ਬਹੁ ਗਿਣਤੀ ਵਿਚ ਵਿਦਿਆਰਥੀ ਅਤੇ ਸਟਾਫ਼ ਜਿੱਥੇ ਹਾਜ਼ਰ ਸਨ ਉਥੇ ਹੀ ਨਾਲ ਲਗਦੀ ਟੋਭਾ ਬਸਤੀ ਜਿੱਥੇ 450 ਦੇ ਕਰੀਬ ਵੋਟ ਹੈ ਉੱਥੋਂ ਦੇ ਵਸਨੀਕ ਖ਼ਾਸ ਕਰ ਔਰਤਾਂ ਹਾਜ਼ਰ ਸਨ ਜਿਨ੍ਹਾਂ ਆਪਣੇ ਦੁਖੜੇ ਸਰਕਾਰ ਤੇ ਨਗਰ ਕੌਾਸਲ ਨਾਅਰੇਬਾਜ਼ੀ ਕਰਨ ਉਪਰੰਤ ਰੋਏ | ਗੱਲਬਾਤ ਦੌਰਾਨ ਦੋਵਾਂ ਸਕੂਲਾਂ ਦੇ ਵਿਦਿਆਰਥੀਆਂ ਤੇ ਸਟਾਫ਼ ਨੇ ਦੱਸਿਆ ਕਿ ਗੰਦਗੀ ਬਦਬੂ ਸਕੂਲ ਅੰਦਰ 24 ਘੰਟੇ ਆਉਂਦੀ ਹੈ ਬਰਸਾਤ ਉਪਰੰਤ ਧੁੱਪ ਪੈਣ 'ਤੇ ਅਤੇ ਨਗਰ ਕੌਾਸਲ ਵਲੋਂ ਜੇ.ਸੀ.ਬੀ ਚਲਾ ਕੂੜੇ ਦੇ ਢੇਰਾਂ ਨੂੰ ਪਲਟੀ ਮਾਰਨ ਜਾਂ ਅੱਗੇ ਪਿੱਛੇ ਕਰਨ ਸਮੇਂ ਸਕੂਲ ਵਿਚ ਛੁੱਟੀ ਕੀਤੀ ਜਾਂਦੀ ਹੈ ਬਹੁ ਗਿਣਤੀ ਵਿਚ ਬੱਚੇ ਫੈਲੀ ਗੰਦਗੀ ਕਾਰਨ ਬਿਮਾਰੀ ਦਾ ਸ਼ਿਕਾਰ ਨੇ, ਜੇਕਰ ਸਾਰੇ ਸ਼ਹਿਰ ਦਾ ਗੰਦ ਜੋ ਇੱਥੇ ਸੁੱਟਿਆ ਜਾਂਦਾ ਹੈ ਬੰਦ ਨਾ ਕੀਤਾ ਗਿਆ ਮਜਬੂਰਨ ਸਕੂਲ ਬੰਦ ਹੋ ਸਕਦੇ ਹਨ | ਬਸਤੀ ਦੀਆਂ ਔਰਤਾਂ ਛੋਟੀ, ਜਾਨਕੀ, ਸ਼ਿੰਦਰ ਕੌਰ, ਗੁਰਮੀਤ ਕੌਰ, ਭਿੰਦਰ ਕੌਰ ਸਮੇਤ ਨਾਲ ਲੱਗਦੇ ਘਰ ਵਿਚ ਰਹਿੰਦੀ ਤਾਰੋ ਮੁਤਾਬਿਕ ਉਸ ਦੀ ਸਾਢੇ ਤਿੰਨ ਸਾਲ ਦੀ ਪੋਤੀ ਇਨਫੈਕਸ਼ਨ ਕਾਰਨ ਜਿੱਥੇ ਮਰ ਚੁੱਕੀ ਹੈ ਉਥੇ ਹੀ ਤਿੰਨ ਡੰਗਰ ਵੀ ਮਰ ਚੁੱਕੇ ਹਨ ਤੇ ਸਾਰੀ ਬਸਤੀ ਦੇ ਤਕਰੀਬਨ ਵਸਨੀਕ ਕਿਸੇ ਨਾ ਕਿਸੇ ਬਿਮਾਰੀ ਦੇ ਸ਼ਿਕਾਰ ਨੇ, ਜਿਉਂਦੇ ਫਿਰਦੇ ਆਵਾਰਾ ਡੰਗਰਾਂ ਤੋਂ ਇਲਾਵਾ ਮਰੇ ਹੋਏ ਜਾਨਵਰਾਂ ਨੂੰ ਕੂੜੇ ਵਿਚ ਸੁੱਟਿਆ ਜਾਂਦਾ ਹੈ ਜਿਸ ਕਾਰਨ ਬਰਸਾਤ ਤੇ ਦਿਨਾਂ ਵਿਚ ਮਹਾਂਮਾਰੀ ਡੇਂਗੂ ਵਰਗੀਆਂ ਬਿਮਾਰੀਆਂ ਫੈਲਾ ਸਕਦੀਆਂ ਨੇ | ਕਬੀਰ ਦਾਸ ਨੇ ਕਿਹਾ ਕਿ ਪਾਰਕ ਦਾ ਉਦਘਾਟਨ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿਛਲੇ ਸਮੇਂ ਦੌਰਾਨ ਕੀਤਾ ਗਿਆ ਸੀ ਕਾਂਗਰਸ ਦੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦੇ ਪਿਤਾ ਦੇ ਨਾਮ 'ਤੇ ਬਣੇ ਪਾਰਕ ਦੀ ਹਾਲਤ ਘਟੀਆਂ ਤੇ ਤਰਸਯੋਗ ਹੈ ਜਦੋਂ ਕਿ ਅਮਰਿੰਦਰ ਸਿੰਘ ਮੁੱਖ ਮੰਤਰੀ ਨੇ ਸਾਧੂ ਸਿੰਘ ਸ਼ਹਿਰ ਦੇ ਵਿਧਾਇਕ ਜੰਗਲਾਤ ਮੰਤਰੀ ਹਨ ਨਗਰ ਕੌਾਸਲ ਉਪਰ ਵੀ ਕਾਂਗਰਸ ਪਾਰਟੀ ਦਾ ਕਬਜ਼ਾ ਹੈ | ਜੇਕਰ 15 ਦਿਨਾਂ ਦੇ ਅੰਦਰ ਕੂੜੇ ਦਾ ਡੰਪ ਨਾ ਚੁੱਕਿਆ ਗਿਆ ਤਾਂ ਬਸਤੀ ਦੇ ਵਸਨੀਕ ਸਕੂਲਾਂ ਦੇ ਬੱਚੇ ਤੇ ਸਮੁੱਚਾ ਅਕਾਲੀ ਦਲ ਮੁੱਖ ਮਾਰਗ ਜਾਮ ਕਰ ਰੋਸ ਮਾਰਚ ਕੱਢੇਗਾ | ਦੱਸਣਯੋਗ ਹੈ ਕਿ ਪਾਰਕ ਦੇ ਨਾਲ ਸ਼ਹਿਰ ਦੀ ਵੱਡੀ ਗਊਸ਼ਾਲਾ ਪੰਜ ਦੇ ਕਰੀਬ ਮੰਦਰ ਜਿੱਥੇ ਹਨ ਉਥੇ ਹੀ ਮੁੱਖ ਗੁਰੂ ਘਰ ਤੇ ਹੋਰ ਸਕੂਲਾਂ ਨੂੰ ਇਸ ਪਾਰਕ ਅੱਗੋਂ ਰਸਤਾ ਲੰਘਦਾ ਵਿਧਾਇਕ ਅਮਲੋਹ ਕਾਕਾ ਰਣਦੀਪ ਸਿੰਘ ਨਾਭਾ ਵਲੋਂ ਪਿਛਲੇ ਦਿਨੀਂ ਪਾਰਕ ਵਿਚ ਫੈਲੀ ਗੰਦਗੀ ਦੀ ਨਿੰਦਾ ਕੀਤੀ ਗਈ ਸੀ | ਇਸ ਮੌਕੇ ਲਾਲ ਸਿੰਘ ਰਣਜੀਤਗੜ੍ਹ, ਗੁਰਮੀਤ ਸਿੰਘ, ਧਰਮ ਸਿੰਘ ਧਾਰੋਂਕੀ, ਸ਼ਮਸ਼ੇਰ ਸਿੰਘ ਚੌਧਰੀ ਮਾਜਰਾ, ਬਲਵਿੰਦਰ ਸਿੰਘ ਰਾਜੂ, ਠੇਕੇਦਾਰ ਮੱਖਣ ਸਿੰਘ, ਬਲਵਿੰਦਰ ਰਵੀ, ਰਣਜੀਤ ਸਿੰਘ, ਸਤਨਾਮ ਸਿੰਘ, ਸਫ਼ਾਈ ਸੇਵਕ ਮੁਖੀ ਜਿਮੀ, ਕੇਵਲ ਚੌਧਰੀ ਮਾਜਰਾ ਹਾਜ਼ਰ ਸਨ |

17 ਸਾਲਾਂ ਕਬੱਡੀ ਖਿਡਾਰੀ ਦੀ ਰਹੱਸਮਈ ਹਾਲਤਾਂ ਵਿਚ ਮੌਤ

ਨਾਭਾ, 20 ਅਗਸਤ (ਕਰਮਜੀਤ ਸਿੰਘ)-ਨਾਭਾ ਦੇ ਪਿੰਡ ਛੀਟਾਂਵਾਲਾ ਵਿਖੇ ਇੱਕ 17 ਸਾਲਾਂ ਕਬੱਡੀ ਖਿਡਾਰੀ ਦੀ ਰਹੱਸਮਈ ਹਾਲਤਾਂ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਨਾਮ ਦਾ ਕਬੱਡੀ ਖਿਡਾਰੀ ਜਿਸ ਨੇ ਅੱਜ ਭਾਦਸੋਂ ਵਿਖੇ ...

ਪੂਰੀ ਖ਼ਬਰ »

ਗੋਲੀ ਮਾਰ ਕੇ ਕੀਤੀ ਆਤਮ ਹੱਤਿਆ

ਪਟਿਆਲਾ, 20 ਅਗਸਤ (ਮਨਦੀਪ ਸਿੰਘ ਖਰੋੜ)-ਪਟਿਆਲਾ ਦੇ ਦੀਪ ਨਗਰ ਇਲਾਕੇ ਵਿਚ ਇਕ ਵਿਅਕਤੀ ਵਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ | ਇਸ ਸਬੰਧ ਵਿਚ ਤਫ਼ਤੀਸ਼ ਕਰ ਰਹੇ ਥਾਣਾ ਤਿ੍ਪੜੀ ਦੇ ਏ.ਐਸ.ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਸੰਦੀਪ ਸ਼ਰਮਾ ਨਾਂਅ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਨੌਜਵਾਨ ਹਲਾਕ

ਡਕਾਲਾ, 20 ਅਗਸਤ (ਮਾਨ)-ਇੱਥੋਂ ਥੋੜ੍ਹੀ ਦੂਰ ਪਿੰਡ ਭਾਨਰਾ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ | ਇਹ ਹਾਦਸਾ ਸਵੇਰੇ 6.30 ਵਜੇ ਦੇ ਕਰੀਬ ਪਟਿਆਲਾ ਸਮਾਣਾ ਸੜਕ 'ਤੇ ਵਾਪਰਿਆ | ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ...

ਪੂਰੀ ਖ਼ਬਰ »

ਮਹਿਲਾ ਸਸ਼ਕਤੀਕਰਨ ਲਈ ਔਰਤਾਂ ਦੇ ਸੁੰਦਰਤਾ ਮੁਕਾਬਲੇ ਕਰਵਾਏ

ਪਟਿਆਲਾ, 20 ਅਗਸਤ (ਗੁਰਵਿੰਦਰ ਸਿੰਘ ਔਲਖ)-ਔਰਤਾਂ ਦੇ ਸ਼ਸ਼ਤੀਕਰਨ ਲਈ ਨਿਊ ਵੁਮੈਨ ਇੰਮਪਾਵਰਮੈਂਟ ਫਾਊਡੇਂਸ਼ਨ ਵਲੋਂ ਮਿਸਿਜ਼ ਬਿਉਟੀਫੁਲ ਦਿਵਾ ਮੁਕਾਬਲੇ ਕਰਵਾਏ ਗਏ | ਜਿਸ ਵਿਚ ਪਟਿਆਲਾ ਦੇ ਮੇਅਰ ਸ੍ਰੀ ਸੰਜੀਵ ਕੁਮਾਰ ਬਿੱਟੂ ਨੇ ਮੁੱਖ ਮਹਿਮਾਨ ਤੇ ਸਾਬਕਾ ...

ਪੂਰੀ ਖ਼ਬਰ »

60 ਲੀਟਰ ਲਾਹਣ ਸ਼ਰਾਬ ਬਰਾਮਦ

ਸਮਾਣਾ, 20 ਅਗਸਤ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਤੋਂ 60 ਲੀਟਰ ਲਾਹਣ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਸੂਤਰਾਂ ਮੁਤਾਬਿਕ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਭੈੜੇ ਤੇ ਸ਼ੱਕੀ ਪੁਰਸ਼ਾਂ ਦੀ ...

ਪੂਰੀ ਖ਼ਬਰ »

ਪਬਲਿਕ ਕਾਲਜ ਦੀ ਵਿਦਿਆਰਥਣ ਦੀ ਮੌਤ ਲਈ ਪਿਤਾ ਜ਼ਿੰਮੇਵਾਰ-ਮਾਮਲਾ ਦਰਜ

ਸਮਾਣਾ, 20 ਅਗਸਤ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਪਬਲਿਕ ਕਾਲਜ ਸਮਾਣਾ ਦੀ 10+1 ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਦੀ ਬੀਤੇ 14 ਅਗਸਤ ਨੂੰ ਹੋਈ ਮੌਤ ਦੇ ਸਬੰਧ ਵਿਚ ਉਸ ਦੇ ਪਿਤਾ ਿਖ਼ਲਾਫ਼ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਦਾ ਮਾਮਲਾ ਦਰਜ ਕੀਤਾ ਹੈ | ਕਾਲਜ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

ਰਾਜਪੁਰਾ, 20 ਅਗਸਤ (ਜੀ.ਪੀ. ਸਿੰਘ)-ਰਾਜਪੁਰਾ-ਪਟਿਆਲਾ ਰੇਲ ਮਾਰਗ ਤੇ ਪਿੰਡ ਧਮੌਲੀ ਦੇ ਫਾਟਕ ਨੇੜੇ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ | ਸਥਾਨਕ ਰੇਲਵੇ ਪੁਲਿਸ ਚੌਕੀ ਦੇ ਹੌਲਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ...

ਪੂਰੀ ਖ਼ਬਰ »

ਗੋਲਡ ਫ਼ਿਲਮ 'ਚ ਨਾਭਾ ਦੇ ਨੈਸ਼ਨਲ ਅਤੇ ਸਟੇਟ ਖਿਡਾਰੀ ਪੁਨਿਤ ਅਤੇ ਵਿਸ਼ਨੂੰ ਨੇ ਕੀਤਾ ਰੋਲ ਅਦਾ

ਨਾਭਾ, 20 ਅਗਸਤ (ਅਮਨਦੀਪ ਸਿੰਘ ਲਵਲੀ)-ਬੀਤੇ ਦਿਨ ਰਿਲੀਜ਼ ਹੋਈ ਅਕਸ਼ੇ ਕੁਮਾਰ ਦੀ ਫ਼ਿਲਮ ਗੋਲਡ ਜੋ ਕਿ ਖੇਡ ਹਾਕੀ ਤੇ ਨਿਰਧਾਰਿਤ ਹੈ ਉਸ ਵਿਚ ਇਤਿਹਾਸਕ ਨਗਰੀ ਨਾਭਾ ਦੇ ਜੰਮਪਲ ਪੰਜਾਬ ਯੂਨੀਵਰਸਿਟੀ ਵਲੋਂ ਨੈਸ਼ਨਲ ਖੇਲ੍ਹ ਚੁੱਕੇ ਪੁਨਿਤ ਕੁਮਾਰ ਅਤੇ ਸਟੇਟ ਖਿਡਾਰੀ ...

ਪੂਰੀ ਖ਼ਬਰ »

ਪਿੰਡ ਕਛਵਾ 'ਚ ਲਗਾਏ ਕੈਂਪ ਦੌਰਾਨ 800 ਦੇ ਕਰੀਬ ਲਾਭਪਾਤਰੀਆਂ ਨੇ ਫਾਰਮ ਭਰੇ

ਦੇਵੀਗੜ੍ਹ, 20 ਅਗਸਤ (ਰਾਜਿੰਦਰ ਸਿੰਘ ਮੌਜੀ)-ਸਰਕਾਰ ਵਲੋਂ ਲੋਕਾਂ ਨੂੰ ਇੱਕੋ ਛੱਤ ਥੱਲੇ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਲਈ ਚਲਾਈ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਪਿੰਡ ਕਛਵਾ ਵਿਖੇ ਬੀ.ਡੀ.ਪੀ.ਓ ਅਮਰੀਕ ਸਿੰਘ ਦੀ ਅਗਵਾਈ ਹੇਠ ਕੈਂਪ ਲਗਾਇਆ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਕਲਰਕਾਂ ਵਲੋਂ ਐਡਹਾਕ 'ਤੇ ਕਰਨ ਦੀ ਮੰਗ ਸਬੰਧੀ ਉਪ-ਕੁਲਪਤੀ ਦਫ਼ਤਰ ਅੱਗੇ ਧਰਨਾ

ਪਟਿਆਲਾ, 20 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕੰਟਰੈਕਟ ਅਤੇ ਫਿਕਸ ਸੈਲਰੀ ਆਧਾਰ 'ਤੇ ਸੇਵਾਵਾਂ ਦੇ ਰਹੇ ਕਲਰਕਾਂ ਦੁਆਰਾ ਉਨ੍ਹਾਂ ਦੀਆਂ ਸੇਵਾਵਾਂ ਐਡਹਾਕ ਆਧਾਰ 'ਤੇ ਕਰਨ ਦੀ ਮੰਗ ਸਬੰਧੀ ਉਪ-ਕੁਲਪਤੀ ਦਫ਼ਤਰ ਅੱਗੇ ਧਰਨਾ ...

ਪੂਰੀ ਖ਼ਬਰ »

ਸਿੰਜਾਈ ਲਈ ਬਣਾਇਆ ਸੂਆ ਗੰਦੇ ਨਾਲੇ 'ਚ ਹੋਇਆ ਤਬਦੀਲ

ਡਕਾਲਾ, 20 ਅਗਸਤ (ਮਾਨ)-ਹਲਕਾ ਸਨੌਰ ਦੇ ਪਿੰਡ ਬਲਬੇੜ੍ਹਾ ਦੇ ਕਿਸਾਨਾਂ ਨੂੰ ਫ਼ਸਲ ਦੀ ਸਿੰਜਾਈ ਲਈ ਨਹਿਰੀ ਵਿਭਾਗ ਵਲੋਂ ਸੂਏ ਰਾਹੀਂ ਦਿੱਤਾ ਜਾਣ ਵਾਲਾ ਪਾਣੀ ਨਾ ਮਿਲਣ ਕਾਰਨ ਪਿੰਡ ਦੇ ਕਿਸਾਨਾਂ ਨੇ ਨਹਿਰੀ ਵਿਭਾਗ 'ਤੇ ਲਾਪਰਵਾਹੀ ਦੇ ਦੋਸ਼ ਲਗਾਏ ਹਨ | ਨਹਿਰੀ ਵਿਭਾਗ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਡਿਗਰੀ ਤੇ ਲਾਇਸੈਂਸ ਤੋਂ ਬਿਨਾਂ ਦਵਾਈਆਂ ਵੇਚਣ ਵਾਲੀ ਦੁਕਾਨ 'ਤੇ ਕੀਤੀ ਛਾਪਾਮਾਰੀ

ਪਟਿਆਲਾ, 20 ਅਗਸਤ (ਮਨਦੀਪ ਸਿੰਘ ਖਰੋੜ)-ਸਿਵਲ ਸਰਜਨ ਡਾ. ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲੇ੍ਹ ਵਿਚ ਪਾਬੰਦੀ ਸ਼ੁਦਾ ਅਤੇ ਨਸ਼ੀਲੀ ਦਵਾਈਆਂ ਦੀ ਵਿਕਰੀ ਦੀ ਰੋਕਥਾਮ ਅਤੇ ਡਰੱਗ ਐਾਡ ਕਾਸਮੈਟਿਕ ਐਕਟ ਨੂੰ ਲਾਗੂ ਕਰਵਾਉਣ ਦੇ ਮਕਸਦ ਨਾਲ ਡੱਰਗ ...

ਪੂਰੀ ਖ਼ਬਰ »

ਪਾਤੜਾਂ ਪੁਲਿਸ ਨੇ ਪੈ੍ਰਸ਼ਰ ਹਾਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ

ਪਾਤੜਾਂ, 20 ਅਗਸਤ (ਜਗਦੀਸ਼ ਸਿੰਘ ਕੰਬੋਜ)-ਟਰੈਫ਼ਿਕ ਪੁਲਿਸ ਪਾਤੜਾਂ ਵਲੋਂ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪ੍ਰੈਸ਼ਰ ਹਾਰਨ ਉਤਾਰੇ ਗਏ | ਟਰੈਫ਼ਿਕ ਇੰਚਾਰਜ ਗੁਰਪਾਲ ਸਿੰਘ ਦੀ ਅਗਵਾਈ ਵਿਚ ਕੀਤੀ ਗਈ ਨਾਕੇਬੰਦੀ ...

ਪੂਰੀ ਖ਼ਬਰ »

ਦੇਸੀ ਸ਼ਰਾਬ ਨਾਜਾਇਜ਼ ਦੀਆਂ 300 ਬੋਤਲਾਂ ਬਰਾਮਦ, ਦੋ ਕਾਬੂ

ਪਾਤੜਾਂ, 20 ਅਗਸਤ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਇਕ ਨਾਕਾਬੰਦੀ ਦੌਰਾਨ ਭਾਰੀ ਮਾਤਰਾ ਵਿਚ ਨਜਾਇਜ਼ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਪਾਤੜਾਂ ਦੇ ਮੁਖੀ ਰਣਬੀਰ ਸਿੰਘ ਨੇ ਦੱਸਿਆ ਕਿ ਦਿੱਲੀ ...

ਪੂਰੀ ਖ਼ਬਰ »

ਬਰਸਾਤ ਹੋਣ ਨਾਲ ਝੋਨੇ ਦੀ ਫ਼ਸਲ ਨੂੰ ਫੈਲੀ ਪੱਤਾ ਲਪੇਟ ਬਿਮਾਰੀ ਤੋਂ ਮਿਲੀ ਮੁਕਤੀ

ਪਟਿਆਲਾ, 20 ਅਗਸਤ (ਜ.ਸ.ਢਿੱਲੋਂ)-ਪਟਿਆਲਾ ਅਤੇ ਆਸਪਾਸ ਦੇ ਖੇਤਰਾਂ 'ਚ ਹੋਈ ਬਰਸਾਤ ਦਾ ਝੋਨੇ ਦੀ ਫ਼ਸਲ ਤੇ ਫੈਲੀ ਪੱਤਾ ਲਪੇਟ ਦੀ ਬਿਮਾਰੀ ਲਈ ਬਰਦਾਨ ਸਾਬਤ ਹੋਈ ਹੈ | ਇਸ ਸਬੰਧੀ ਪਤਾ ਲੱਗਾ ਹੈ ਕਿ ਪਟਿਆਲਾ ਦੇ ਕਈ ਖੇਤਰਾਂ 'ਚ ਝੋਨੇ ਦੀ ਫ਼ਸਲ ਤੇ ਪੱਤਾ ਲਪੇਟ ਬਿਮਾਰੀ ਦਾ ...

ਪੂਰੀ ਖ਼ਬਰ »

ਵਿੱਤੀ ਹਾਲਤ ਪੱਖੋਂ ਕੰਗਾਲ ਹੁੰਦੇ ਵਿਭਾਗਾਂ ਲਈ ਸੰਜੀਵਨੀ ਸਾਬਤ ਹੋ ਸਕਦਾ ਹੈ ਅਰਬਾਂ ਦਾ ਪਿਆ ਕਬਾੜ

• ਅਮਰਬੀਰ ਸਿੰਘ ਆਹਲੂਵਾਲੀਆ ਪਟਿਆਲਾ, 20 ਅਗਸਤ-ਸਰਕਾਰੀ ਵਿਭਾਗਾਂ 'ਚ ਲੰਘੇ ਕਈ ਸਾਲਾਂ ਤੋਂ ਨਾਵਰਤਣਯੋਗ ਸਮਾਨ ਜਿਸ ਵਿਚ ਹਰ ਤਰ੍ਹਾਂ ਦੀ ਮਸ਼ੀਨਰੀ, ਫ਼ਰਨੀਚਰ ਦੇ ਵੱਡੇ ਹੁੰਦੇ ਜਾ ਰਹੇ ਢੇਰ ਕੇਂਦਰ ਤੇ ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ ਸਵੱਛ ਭਾਰਤ ਤੇ ਤੰਦਰੁਸਤ ...

ਪੂਰੀ ਖ਼ਬਰ »

ਥਾਣਾ ਮੁਖੀ ਦਾ ਨਸ਼ਿਆਂ ਿਖ਼ਲਾਫ਼ ਮੁਹਿੰਮ ਤੇ ਤਸਕਰਾਂ ਨੂੰ ਕਾਬੂ ਕਰਨ 'ਤੇ ਸਨਮਾਨ

ਘੱਗਾ, 20 ਅਗਸਤ (ਵਿਕਰਮਜੀਤ ਸਿੰਘ ਬਾਜਵਾ)-ਥਾਣਾ ਘੱਗਾ ਦੇ ਮੁੱਖ ਅਫਸਰ ਰਹੇ ਇੰਸ: ਗੁਰਮੀਤ ਸਿੰਘ ਵਲੋਂ ਪਿੰਡ ਦੇਧਨਾ ਵਿਖੇ ਲੰਮੇ ਸਮੇਂ ਤੋਂ ਇਕ ਜਾਤੀ ਦੇ ਭੁੱਕੀ ਸਮੇਤ ਹੋਰ ਨਸ਼ੇ ਵੇਚ ਰਹੇ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਮੁਹਿੰਮ ਤਹਿਤ ਨਸ਼ਿਆਂ ਸਮੇਤ ਕਾਬੂ ਕਰਨ ਤੇ ...

ਪੂਰੀ ਖ਼ਬਰ »

ਪਰਵਾਸੀ ਮਜ਼ਦੂਰ ਨੂੰ ਨਸ਼ੀਲਾ ਪਦਾਰਥ ਪਿਆ ਕੇ 50 ਹਜ਼ਾਰ ਰੁਪਏ ਲੁੱਟ ਕੇ ਦੋ ਨੌਸਰਬਾਜ਼ ਫ਼ਰਾਰ

ਰਾਜਪੁਰਾ, 20 ਅਗਸਤ (ਜੀ.ਪੀ. ਸਿੰਘ, ਰਣਜੀਤ ਸਿੰਘ)-ਇਕ ਪਰਵਾਸੀ ਮਜ਼ਦੂਰ ਨੂੰ ਕੋਈ ਨਸ਼ੀਲਾ ਪਦਾਰਥ ਪਿਆ ਕੇ ਉਸ ਤੋਂ 50 ਹਜ਼ਾਰ ਰੁਪਏ ਦੀ ਨਗਦੀ ਲੁੱਟ ਕੇ ਦੋ ਨੌਸਰਬਾਜ਼ ਨੌਜਵਾਨ ਫ਼ਰਾਰ ਹੋ ਗਏ | ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਪਰਵਾਸੀ ਮਜ਼ਦੂਰ ਰਾਮ ਲਾਲ ਨੇ ...

ਪੂਰੀ ਖ਼ਬਰ »

ਡਾ. ਹਰਸ਼ਿੰਦਰ ਕੌਰ ਤੇ ਡਾ. ਗੁਰਪਾਲ ਸਿੰਘ ਨੂੰ ਖੋਜ ਪੱਤਰ ਪੜ੍ਹਨ ਲਈ ਗਲਾਸਗੋ ਵਿਖੇ ਸੱਦਾ

ਪਟਿਆਲਾ, 20 ਅਗਸਤ (ਜਸਪਾਲ ਸਿੰਘ ਢਿੱਲੋਂ, ਮਨਦੀਪ ਸਿੰਘ ਖਰੋੜ)-ਅੰਤਰਰਾਸ਼ਟਰੀ ਮੈਡੀਕਲ ਸਾਇੰਸ ਅਕਾਦਮੀ ਦੀ 37ਵੀਂ ਕਾਨਫ਼ਰੰਸ ਰਾਇਲ ਕਾਲਜ ਆਫ਼ ਫਿਜ਼ੀਸ਼ੀਅਨ ਤੇ ਸਰਜਨ, ਗਲਾਸਗੋ, ਇੰਗਲੈਂਡ ਵਿਖੇ 24 ਤੇ 25 ਅਗਸਤ ਨੂੰ ਹੋ ਰਹੀ ਹੈ | ਇਹ ਕਾਨਫਰੰਸ ਜਿੱਥੇ ਦੁਨੀਆ ਭਰ ...

ਪੂਰੀ ਖ਼ਬਰ »

ਪਾਵਰਕਾਮ ਦੀ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੰਗਾਂ ਨਾ ਮੰਨਣ 'ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ

ਪਟਿਆਲਾ, 20 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਸਬ ਅਰਬਨ ਮੰਡਲ ਪਟਿਆਲਾ ਦਾ ਡੈਲੀਗੇਟ ਇਜਲਾਸ ਅਣਖੀ ਭਵਨ ਪਟਿਆਲਾ ਵਿਖੇ ਸ. ਅਤਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਵਿਚ ਹੋਇਆ | ਜਿਸ ਵਿਚ ਸੂਬਾ ਜਨਰਲ ਸਕੱਤਰ ਧਨਵੰਤ ਸਿੰਘ ਭੱਠਲ ਅਤੇ ...

ਪੂਰੀ ਖ਼ਬਰ »

ਸਦਭਾਵਨਾ ਦਿਵਸ ਮਨਾਇਆ

ਪਟਿਆਲਾ, 20 ਅਗਸਤ (ਗੁਰਵਿੰਦਰ ਸਿੰਘ ਔਲਖ)-ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਧਾਮੋਮਾਜਰਾ ਪਟਿਆਲਾ ਦੇ ਐਨ.ਐੱਸ.ਐੱਸ ਅਤੇ ਰੈੱਡ ਰਿਬਨ ਕਲੱਬ ਵਲੋਂ ਸਦਭਾਵਨਾ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਤਹਿਤ ਕਾਲਜ ਪਿ੍ੰਸੀਪਲ, ਸਟਾਫ਼ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਲਗਾਇਆ ਗਿਆ ਸੋਲਰ ਸਿਸਟਮ

ਨਾਭਾ, 20 ਅਗਸਤ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੀ ਹੀਰਾ ਮਹਿਲ ਕਲੋਨੀ ਵਿਖੇ ਸਥਿਤ ਗੁਰਦੁਆਰਾ ਸੰਗਤਸਰ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸੋਲਰ ਸਿਸਟਮ ਲਗਾਇਆ ਗਿਆ | ਜਿਸ ਦਾ ਉਦਘਾਟਨ ਬਾਬਾ ਮੱਖਣ ਸਿੰਘ ਨੇ ਆਪਣੇ ਕਰ ਕਮਲਾਂ ਨਾਲ ਕੀਤਾ | ਗੁਰਦੁਆਰਾ ਸਾਹਿਬ ਦੀ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਤੇ ਪਾਵਰਕਾਮ ਮੈਨੇਜਮੈਂਟ ਿਖ਼ਲਾਫ਼ ਜੂਨੀਅਰ ਇੰਜੀਨੀਅਰਾਂ ਵਲੋਂ ਲਗਾਇਆ ਗਿਆ ਰੋਸ ਧਰਨਾ

ਪਟਿਆਲਾ, 20 ਅਗਸਤ (ਧਰਮਿੰਦਰ ਸਿੰਘ ਸਿੱਧੂ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਵਲੋਂ ਪੂਰਬ ਮੰਡਲ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸਾਹਮਣੇ ਰੋਸ ਧਰਨਾ ਦਿੱਤਾ ਗਿਆ | ਜਿਸ ਵਿਚ ਪੂਰਬ ਮੰਡਲ ਪਟਿਆਲਾ ਦੇ ਸਮੂਹ ਜੇਈਜ਼, ਹੋਰ ਡਵੀਜ਼ਨਾਂ ਦੇ ਜੇਈਜ਼ ਵਲੋਂ ਵੱਡੀ ਗਿਣਤੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਡਾ. ਅਜੀਤਾ ਫਲੋਰੈਂਸ ਇਟਲੀ ਵਿਖੇ ਪੜ੍ਹਨਗੇ ਖੋਜ ਪੇਪਰ

ਪਟਿਆਲਾ, 20 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਅੰਤਰ ਰਾਸ਼ਟਰੀ ਅਰਗੋਨੋਮਿਕਸ ਐਸੋਸੀਏਸ਼ਨ ਵਲੋਂ ਫਲੋਰੈਂਸ ਇਟਲੀ ਵਿਖੇ 26 ਤੋਂ 30 ਅਗਸਤ ਨੂੰ ਕਰਵਾਈ ਜਾ ਰਹੀ 26ਵੀਂ ਕਾਂਗਰਸ ਵਿਚ ਭਾਗ ਲੈਣ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਪੋਰਟਸ ਸਾਇੰਸ ਵਿਭਾਗ ਦੇ ਐਸੋਸੀਏਟ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋ: ਸਬ ਅਰਬਨ ਮੰਡਲ ਦਾ ਡੈਲੀਗੇਟ ਇਜਲਾਸ ਹੋਇਆ

ਪਟਿਆਲਾ, 20 ਅਗਸਤ (ਜ.ਸ. ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਸਬ ਅਰਬਨ ਮੰਡਲ ਪਟਿਆਲਾ ਦਾ ਡੈਲੀਗੇਟ ਇਜਲਾਸ ਅਣਖੀ ਭਵਨ ਪਟਿਆਲਾ ਵਿਖੇ ਅਤਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਵਿਚ ਹੋਇਆ | ਜਿਸ ਵਿਚ ਸੂਬਾ ਜਨਰਲ ਸਕੱਤਰ ਧਨਵੰਤ ਸਿੰਘ ਭੱਠਲ ਅਤੇ ਸਰਕਲ ਸਕੱਤਰ ...

ਪੂਰੀ ਖ਼ਬਰ »

ਪਿੰਡ ਰੱਖੜਾ ਵਿਖੇ ਹੋਇਆ ਮਹਾਨ ਗੁਰਮਤਿ ਸਮਾਗਮ

ਪਟਿਆਲਾ, 20 ਅਗਸਤ (ਧਰਮਿੰਦਰ ਸਿੰਘ ਸਿੱਧੂ)-ਗੁਰਦੁਆਰਾ ਸਾਹਿਬ ਪਿੰਡ ਰੱਖੜਾ ਵਿਖੇ ਬਾਬਾ ਬਲਕਾਰ ਸਿੰਘ ਵਲੋਂ ਸੰਤ ਸੁਖਦੇਵ ਸਿੰਘ ਅਲੌਹਰਾਂ ਵਾਲਿਆਂ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਏ ਗਏ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ...

ਪੂਰੀ ਖ਼ਬਰ »

ਬਾਦਸ਼ਾਹਪੁਰ ਮੰਡੀ ਡੇਰਾ ਪ੍ਰੇਮੀਆਂ ਦੀਆਂ ਰੈਲੀ ਸਿੱਖ ਸੰਗਤਾਂ ਦੇ ਵਿਰੋਧ ਕਾਰਨ ਰੱਦ

ਬਾਦਸ਼ਾਹਪੁਰ, 20 ਅਗਸਤ (ਰਛਪਾਲ ਸਿੰਘ ਢੋਟ)-ਸਥਾਨਕ ਕਸਬੇ ਬਾਦਸ਼ਾਹਪੁਰ ਮੰਡੀ ਵਿਚ ਸੱਚਾ ਸੌਦਾ ਡੇਰਾ ਪੇ੍ਰਮੀਆਂ ਵਲੋਂ ਨਸ਼ਿਆਂ ਦੇ ਿਖ਼ਲਾਫ਼ ਕੀਤੀ ਜਾਣ ਵਾਲੀ ਰੈਲੀ ਪੁਲਿਸ ਪ੍ਰਸ਼ਾਸਨ ਵਲੋਂ ਅਚਾਨਕ ਰੱਦ ਕਰਵਾਏ ਜਾਣ ਨਾਲ ਡੇਰਾ ਪ੍ਰੇਮੀਆਂ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਪੇਂਡੂ ਚੌਕੀਦਾਰਾਂ ਨੇ ਆਪਣੀਆਂ ਮੰਗਾਂ ਦਾ ਮੰਗ ਪੱਤਰ ਤਹਿਸੀਲਦਾਰ ਨੂੰ ਦਿੱਤਾ

ਦੇਵੀਗੜ੍ਹ, 20 ਅਗਸਤ (ਮੁਖ਼ਤਿਆਰ ਸਿੰਘ ਨੌਗਾਵਾਂ)-ਪੇਂਡੂ ਚੌਕੀਦਾਰ ਯੂਨੀਅਨ ਪੰਜਾਬ ਦੀ ਇਕ ਜ਼ਰੂਰੀ ਬੈਠਕ ਤਹਿਸੀਲ ਪ੍ਰਧਾਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਦੁਧਨਸਾਧਾਂ ਵਿਖੇ ਹੋਈ | ਜਿਸ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਸਤਗੁਰ ਸਿੰਘ ਮਾਝਹ ਤੇ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਅਬਰਾਵਾਂ ਵਿਖੇ ਵਾਲੀਬਾਲ ਦੇ ਨਾਈਟ ਟੂਰਨਾਮੈਂਟ ਵਿਚ ਹਰਿਆਣਾ ਦੇ ਆਮੀਨ ਵਾਲੀਬਾਲ ਕਲੱਬ ਦੀ ਝੰਡੀ

ਬਨੂੜ, 20 ਅਗਸਤ (ਭੁਪਿੰਦਰ ਸਿੰਘ)-ਨਜ਼ਦੀਕੀ ਪਿੰਡ ਦੇਵੀਨਗਰ (ਅਬਰਾਵਾਂ) ਦੇ ਨੌਜਵਾਨਾਂ ਵਲੋਂ ਪਿੰਡ ਵਾਸੀਆਂ ਅਤੇ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਪਹਿਲਾ ਨਾਈਟ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਲਖਵੀਰ ਸਿੰਘ ਲੱਖੀ ਦੀ ਦੇਖ-ਰੇਖ ਹੇਠ ਹੋਏ ਇਸ ਟੂਰਨਾਮੈਂਟ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX