ਤਾਜਾ ਖ਼ਬਰਾਂ


ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਰਮਨ ਸਿੰਘ ਨੂੰ ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  0 minutes ago
ਗੁਰੂਗ੍ਰਾਮ, 24 ਜੁਲਾਈ- ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਰਮਨ ਸਿੰਘ ਨੂੰ ਬੀਤੀ ਰਾਤ ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ। ਸੀਨੇ 'ਚ ਦਰਦ ਦੀ ਸ਼ਿਕਾਇਤ ਨੂੰ ਦੇ ਚੱਲਦਿਆਂ ਉਨ੍ਹਾਂ ਨੂੰ ਹਸਪਤਾਲ...
ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 69 ਲੋਕ ਜ਼ਖ਼ਮੀ
. . .  9 minutes ago
ਓਟਾਵਾ, 24 ਜੁਲਾਈ- ਕੈਨੇਡਾ ਦੇ ਸੇਂਟ ਯੂਸਟਚੇ 'ਚ ਤਿੰਨ ਵਾਹਨਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਘੱਟੋ-ਘੱਟ 69 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚ ਵਧੇਰੇ ਸਕੂਲੀ ਬੱਚੇ ਸ਼ਾਮਲ ਹਨ। ਕੈਨੇਡਾ ਦੀ ਇੱਕ ਮੀਡੀਆ ਰਿਪੋਰਟ ਮੁਤਾਬਕ ਦੋ ਸਕੂਲੀ ਬੱਸਾਂ ਅੱਗੇ ਜਾ ਰਿਹਾ...
ਪ੍ਰੋਜਾਇਡਿੰਗ ਅਫ਼ਸਰ ਦੇ ਨਾ ਪਹੁੰਚਣ ਕਾਰਨ ਪਿੰਡ ਕੁੰਸਾ 'ਚ ਸਹਿਕਾਰੀ ਸਭਾ ਦੀ ਚੋਣ ਹੋਈ ਮੁਲਤਵੀ
. . .  37 minutes ago
ਬੱਧਨੀ ਕਲਾਂ, 24 ਜੁਲਾਈ (ਸੰਜੀਵ ਕੋਛੜ)- ਮੋਗਾ ਜ਼ਿਲ੍ਹੇ ਦੇ ਪਿੰਡ ਕੁੰਸਾ ਵਿਖੇ ਅੱਜ ਸਹਿਕਾਰੀ ਸਭਾ ਦੀ ਚੋਣ ਰੱਖੀ ਗਈ ਸੀ, ਜਿਸ 'ਚ ਪ੍ਰੋਜਾਇੰਡਿਗ ਅਫ਼ਸਰ ਸੁਰਿੰਦਰ ਸਿੰਘ ਦੀ ਡਿਊਟੀ ਲੱਗਾਈ ਗਈ ਸੀ ਪਰ ਉਹ ਮੌਕੇ 'ਤੇ ਨਹੀਂ ਪਹੁੰਚੇ। ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ...
ਮੌਸਮ ਵਿਭਾਗ ਵੱਲੋਂ ਮੁੰਬਈ 'ਚ ਭਾਰੀ ਬਰਸਾਤ ਦਾ ਅਲਰਟ
. . .  about 1 hour ago
ਮੁੰਬਈ, 24 ਜੁਲਾਈ - ਮੌਸਮ ਵਿਭਾਗ ਵੱਲੋਂ ਮੁੰਬਈ 'ਚ ਅੱਜ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ ਗਿਆ...
ਤਿੰਨ ਕਾਰਾਂ ਦੀ ਟੱਕਰ 'ਚ 8 ਜ਼ਖਮੀ
. . .  about 1 hour ago
ਮੁੰਬਈ, 24 ਜੁਲਾਈ - ਮੁੰਬਈ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਤਿੰਨ ਕਾਰਾਂ ਆਪਸ 'ਚ ਟਕਰਾ ਗਈਆਂ। ਹਾਦਸੇ 'ਚ 8 ਲੋਕ ਜ਼ਖਮੀ ਹੋਏ...
ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
. . .  about 1 hour ago
ਤਿਰੂਵਨੰਤਪੁਰਮ, 24 ਜੁਲਾਈ - ਮੌਸਮ ਵਿਭਾਗ ਨੇ ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ...
ਬੱਚੇ ਚੋਰੀ ਦੇ ਦੋਸ਼ 'ਚ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ
. . .  about 1 hour ago
ਕੋਲਕਾਤਾ, 24 ਜੁਲਾਈ - ਪੱਛਮੀ ਬੰਗਾਲ ਦੇ ਜਲਪਾਈਗੁੜੀ ਵਿਖੇ ਲੋਕਾਂ ਨੇ ਬੱਚੇ ਚੋਰੀ ਕਰਨ ਦੇ ਦੋਸ਼ 'ਚ ਇੱਕ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਹਾਈਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਟਰਾਲਾ, ਡਰਾਈਵਰ ਦੀ ਮੌਤ
. . .  about 2 hours ago
ਜਲੰਧਰ, 24ਜੁਲਾਈ - ਜਲੰਧਰ ਦੇ ਮਿੱਠਾਪੁਰ ਵਿਖੇ 18 ਟਾਇਰੀ ਟਰਾਲਾ ਹਾਈ ਵੋਲਟੇਜ ਤਾਰਾ ਦੀ ਚਪੇਟ ਵਿਚ ਆ ਗਿਆ ਜਿਸ ਕਾਰਨ ਟਰਾਲੇ ਨੂੰ ਅੱਗ ਲੱਗਣ ਕਾਰਨ ਵਿਚ ਬੈਠੇ ਡਰਾਈਵਰ ਦੀ ਮੌਤ...
ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੇ ਅਣਅਧਿਕਾਰਤ ਹੋਟਲਾਂ ਖ਼ਿਲਾਫ਼ ਕਾਰਵਾਈ ਦਾ ਹੋਟਲਾਂ ਵਾਲਿਆਂ ਵੱਲੋਂ ਵਿਰੋਧ
. . .  about 2 hours ago
ਅੰਮ੍ਰਿਤਸਰ, 24 ਜੁਲਾਈ (ਹਰਮਿੰਦਰ ਸਿੰਘ) - ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਦੀਆਂ ਹਿਦਾਇਤਾਂ 'ਤੇ ਨਗਰ ਨਿਗਮ ਦੀ ਟੀਮ ਨੇ ਸਥਾਨਕ ਪੁਲਿਸ ਦੀ ਮਦਦ ਨਾਲ...
50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 24 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸੋਨੀਪਤ ਦੇ ਮਰਿਆਪੁਰੀ ਰੋਡ 'ਤੇ ਇੱਕ ਕੋਲਡ ਸਟੋਰ ਵਿਖੇ ਛਾਪੇਮਾਰੀ ਕਰਕੇ 50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕਾਂ...
3 ਮਹਿਲਾਵਾਂ ਸਮੇਤ 7 ਨਕਸਲੀਆਂ ਵੱਲੋਂ ਆਤਮ ਸਮਰਪਣ
. . .  about 2 hours ago
ਅਮਰਾਵਤੀ, 24 ਜੁਲਾਈ - ਆਂਧਰਾ ਪ੍ਰਦੇਸ਼ ਵਿਖੇ 3 ਮਹਿਲਾਵਾਂ ਸਮੇਤ 7 ਨਕਸਲੀਆਂ ਨੇ ਵਿਸਾਖਾ ਪੁਲਿਸ ਸਾਹਮਣੇ ਆਤਮ ਸਮਰਪਣ...
ਅੱਜ ਦਾ ਵਿਚਾਰ
. . .  1 minute ago
ਜਲੰਧਰ ਦੇ ਸ਼ਿਵ ਨਗਰ 'ਚ ਦੇਰ ਰਾਤ ਚੱਲੀ ਗੋਲੀ , ਇਕ ਜ਼ਖ਼ਮੀ
. . .  about 10 hours ago
ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  1 day ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  1 day ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  1 day ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  1 day ago
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  1 day ago
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  1 day ago
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  1 day ago
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  1 day ago
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  1 day ago
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  1 day ago
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  1 day ago
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  1 day ago
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  1 day ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅਚਾਨਕ ਕਾਰ ਨੂੰ ਲੱਗੀ ਅੱਗ
. . .  1 day ago
ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ
. . .  1 day ago
'84 ਸਿੱਖ ਵਿਰੋਧੀ ਦੰਗਾ ਮਾਮਲਾ : ਹਾਈਕੋਰਟ ਵਲੋਂ ਦੋਸ਼ੀ ਕਰਾਰੇ ਗਏ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
. . .  1 day ago
ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  1 day ago
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  1 day ago
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  1 day ago
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  1 day ago
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  1 day ago
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  1 day ago
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  about 1 hour ago
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  about 1 hour ago
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  about 1 hour ago
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  about 1 hour ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  19 minutes ago
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  28 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550

ਮੋਗਾ

ਨਗਰ ਨਿਗਮ ਮੋਗਾ ਦੇ ਜਨਰਲ ਹਾਊਸ ਦੀ ਹੋਈ ਮੀਟਿੰਗ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਨਗਰ-ਨਿਗਮ ਮੋਗਾ ਦੇ ਦਫ਼ਤਰ ਜਨਰਲ ਹਾਊਸ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਮੇਅਰ ਅਕਸ਼ਿਤ ਜੈਨ, ਨਗਰ-ਨਿਗਮ ਕਮਿਸ਼ਨਰ ਅਨੀਤਾ ਦਰਸ਼ੀ, ਵਿਧਾਇਕ ਡਾ. ਹਰਜੋਤ ਕਮਲ ਅਤੇ ਸੀਨੀ. ਡਿਪਟੀ ਮੇਅਰ ਅਨਿਲ ਬਾਂਸਲ ਨੇ ਕੀਤੀ | 4 ਘੰਟਿਆਂ ਤੱਕ ਚੱਲੀ ਇਸ ਮੀਟਿੰਗ ਦੌਰਾਨ ਪੁਰਾਣੇ ਕੰਮ ਲਟਕ ਜਾਣ ਦੇ ਮਾਮਲੇ ਨੂੰ ਲੈ ਕੇ ਜ਼ਿੰਮੇਵਾਰ ਅਧਿਕਾਰੀਆਂ ਦੇ ਿਖ਼ਲਾਫ਼ ਕਾਰਵਾਈ ਕਰਨ, ਨਿਗਮ ਨੂੰ ਖ਼ਰਾਬ ਕਰ ਰਹੇ ਠੇਕੇਦਾਰਾਂ ਅਤੇ ਵਿਧਾਇਕ ਦੁਆਰਾ ਨਗਰ-ਨਿਗਮ ਅੰਦਰ ਕਮਰਾ ਲੈਣ ਦਾ ਮਾਮਲਾ ਹੀ ਭਖਿਆ ਰਿਹਾ ਜਦ ਕਿ ਬੈਠਕ ਵਿਚ 59 ਏਜੰਡਿਆਂ 'ਤੇ ਬਹਿਸ ਨਹੀਂ ਹੋਈ ਜਦ ਕਿ 39 ਏਜੰਡੇ ਸਰਬਸੰਮਤੀ ਨਾਲ ਪਾਸ ਕੀਤੇ ਗਏ ਅਤੇ 20 ਏਜੰਡਿਆਂ 'ਚੋਂ ਕੁਝ ਨੂੰ ਰੱਦ ਕਰ ਦਿੱਤਾ ਗਿਆ ਅਤੇ ਕੁਝ ਵਿਚ ਤਬਦੀਲੀਆਂ ਕਰ ਦਿੱਤੀਆਂ ਗਈਆਂ | ਸੀਨੀ. ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੂੰ 18 ਨੰਬਰ ਕਮਰਾ ਅਲਾਟ ਕਰਨ ਦਾ ਮਤਾ ਵੀ ਪਾਸ ਕੀਤਾ ਗਿਆ | ਸ਼ਹਿਰ ਦਾ ਕੂੜਾ ਕਰਕਟ ਉਠਾਉਣ ਲਈ 200 ਨਵੇਂ ਰਿਕਸ਼ੇ ਲੈਣ ਦੀ ਤਜਵੀਜ਼ ਨੂੰ ਖ਼ਾਰਜ ਕਰ ਦਿੱਤਾ ਗਿਆ | ਆਯੂਸ਼ ਹਸਪਤਾਲ ਨੂੰ ਪਿੰਡ ਦੁੱਨੇਕੇ ਵਿਖੇ ਜਗ੍ਹਾ ਦੇਣ ਨੂੰ ਕਿਹਾ ਗਿਆ ਜਿਸ ਨੂੰ ਸਰਕਾਰ ਨੇ ਸਵੀਕਾਰ ਨਹੀਂ ਕੀਤਾ ਤੇ ਇਸ ਮੁੱਦੇ 'ਤੇ ਕੌਾਸਲਰਾਂ ਨੇ ਕਿਹਾ ਕਿ ਉਸ ਜਗ੍ਹਾ ਨੂੰ ਵੇਚ ਕੇ ਜਾਂ ਕਿਰਾਏ 'ਤੇ ਦੇ ਕੇ ਹਸਪਤਾਲ ਲਈ ਕੋਈ ਹੋਰ ਜਗ੍ਹਾ ਖ਼ਰੀਦ ਕੀਤੀ ਜਾਵੇ | ਸਲਾਟਰ ਹਾਊਸ ਦੀਆਂ ਦੁਕਾਨਾਂ ਜੋ ਨਗਰ-ਨਿਗਮ ਨੇ ਕਿਰਾਏ 'ਤੇ ਦਿੱਤੀਆਂ ਹਨ, ਦਾ ਹਿਸਾਬ ਕੌਾਸਲਰਾਂ ਨੇ ਮੰਗਿਆ | ਕੌਾਸਲਰਾਂ ਨੂੰ 3-3 ਸਫ਼ਾਈ ਸੇਵਕ ਰੱਖਣ ਦਾ ਅਧਿਕਾਰ ਵੀ ਪਾਸ ਕਰ ਦਿੱਤਾ ਗਿਆ | ਕੁੱਲ ਮਿਲਾ ਕੇ ਭਾਵੇਂ ਅੱਜ ਦੀ ਮੀਟਿੰਗ ਵਿਚ ਬਹੁਤ ਸਾਰੇ ਵਿਕਾਸ ਕੰਮ ਪਾਸ ਕਰ ਦਿੱਤੇ ਗਏ ਪਰ ਪਿਛਲੇ ਲੰਮੇ ਸਾਲਾਂ ਤੋਂ ਪਾਸ ਹੋਏ ਵਰਕ ਪਰਮਿਟਾਂ 'ਤੇ ਕੰਮ ਨਾ ਹੋਣ ਕਰ ਕੇ ਕੌਾਸਲਰਾਂ ਨੇ ਨਗਰ-ਨਿਗਮ ਦੇ ਅਧਿਕਾਰੀਆਂ ਅਤੇ ਮੇਅਰ 'ਤੇ ਜੰਮ ਕੇ ਭੜਾਸ ਕੱਢੀ ਅਤੇ ਨਗਰ-ਨਿਗਮ ਅੰਦਰ ਹਲਕਾ ਵਿਧਾਇਕ ਹਰਜੋਤ ਕਮਲ ਵਲੋਂ ਲਿਆ ਗਿਆ ਕਮਰਾ ਵੀ ਵੱਡੀ ਚਰਚਾ ਦਾ ਵਿਸ਼ਾ ਬਣਿਆ ਰਿਹਾ ਅਤੇ ਬਹੁਗਿਣਤੀ ਵਿਚ ਕੌਾਸਲਰਾਂ ਨੇ ਆਪਣਾ ਵਿਰੋਧ ਜਤਾਇਆ ਜਦ ਕਿ ਮੌਜੂਦ 6 ਕੌਾਸਲਰ ਹੀ ਵਿਧਾਇਕ ਨੂੰ ਕਮਰਾ ਦੇਣ ਦੇ ਹੱਕ ਵਿਚ ਆਏ | ਇਸ ਮੌਕੇ ਪ੍ਰੇਮ ਚੰਦ ਚੱਕੀ ਵਾਲੇ, ਗੁਰਮਿੰਦਰਜੀਤ ਬਬਲੂ, ਰਾਕੇਸ਼ ਕਾਲਾ ਬਜਾਜ, ਦੀਪਇੰਦਰਪਾਲ ਸਿੰਘ ਸੰਧੂ, ਤਰਲੋਚਨ ਸਿੰਘ ਗਿੱਲ, ਗੋਵਰਧਨ ਪੋਪਲੀ, ਵਿਨੈ ਸ਼ਰਮਾ, ਚਰਨਜੀਤ ਝੰਡੇਆਣਾ, ਗੁਰਪ੍ਰੀਤ ਸਚਦੇਵਾ, ਜਗਸੀਰ ਜੱਜੀ, ਵਿਜੇ ਭੂਸ਼ਨ ਟੀਟੂ, ਪਰਮਿੰਦਰ ਸਫ਼ਰੀ, ਕਾਲਾ ਸਿੰਘ, ਨਰਿੰਦਰਪਾਲ ਸਿੱਧੂ, ਐਡਵੋਕੇਟ ਨਸੀਬ ਬਾਵਾ, ਗੁਰਪ੍ਰੀਤ ਸਚਦੇਵਾ ਆਦਿ ਕੌਾਸਲਰ ਹਾਜ਼ਰ ਸਨ |

ਗੋਲੀ ਨਾ ਮਿਲਣ ਤੋਂ ਔਖੇ ਹੋਏ ਮਰੀਜ਼ਾਂ ਨੇ ਨਸ਼ਾ ਛੁਡਾਊ ਕੇਂਦਰ ਅੱਗੇ ਲਗਾਇਆ ਧਰਨਾ

ਕੋਟ ਈਸੇ ਖਾਂ, 20 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਕਰੀਬ ਪਿਛਲੇ 4 ਸਾਲਾਂ ਤੋਂ ਸੂਬੇ ਦੇ ਨਸ਼ਾ ਛੁਡਾਊ ਕੇਂਦਰਾਂ ਵਿਚ ਪੰਜਾਬ ਸਰਕਾਰ ਵਲੋਂ ਠੇਕੇ 'ਤੇ ਰੱਖੇ ਮੁਲਾਜ਼ਮਾਂ ਦੀਆਂ ਮੰਗਾਂ ਸੂਬਾ ਸਰਕਾਰ ਵਲੋਂ ਨਾ ਮੰਨੇ ਜਾਣ ਕਾਰਨ ਸਤਾਏ ਮੁਲਾਜ਼ਮਾਂ ਵਲੋਂ ਅੱਜ ਨਸ਼ਾ ...

ਪੂਰੀ ਖ਼ਬਰ »

ਚੂਰਾ ਪੋਸਤ ਰੱਖਣ ਦੇ ਮਾਮਲੇ 'ਚ ਕੈਦ ਅਤੇ ਜੁਰਮਾਨਾ

ਮੋਗਾ, 20 ਅਗਸਤ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਜਗਦੀਪ ਸੂਦ ਦੀ ਅਦਾਲਤ ਨੇ ਚੂਰਾ ਪੋਸਤ ਰੱਖਣ ਦੇ ਦੋਸ਼ੀ ਨੂੰ ਢਾਈ ਸਾਲ ਕੈਦ ਅਤੇ ਪੰਜ ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜਾਣਕਾਰੀ ਮੁਤਾਬਿਕ 15 ਜੁਲਾਈ 2015 ਨੂੰ ਥਾਣਾ ਸਦਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਮੋਗਾ, 20 ਅਗਸਤ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਮੁਖਿੰਦਰ ਸਿੰਘ ਅਤੇ ਉਸ ਦੀ ਸਬੰਧਿਤ ਗਸ਼ਤ ਕਰ ਰਹੀ ਪੁਲਿਸ ਪਾਰਟੀ ਨੇ ਬਾਅਦ ਦੁਪਹਿਰ ਪਿੰਡ ਗਹਿਲੀ ਵਾਲਾ ਕੋਲ ਵਗਦੇ ਨਹਿਰੀ ਸੂਏ ਦੇ ਪੁਲ ਤੋਂ ਸਵਰਨ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਦੌਲੇਵਾਲਾ ਨੂੰ 2 ਗਰਾਮ ...

ਪੂਰੀ ਖ਼ਬਰ »

ਬਲਵੰਤ ਸਿੰਘ ਨੇ ਬਤੌਰ ਜ਼ਿਲ੍ਹਾ ਖੇਡ ਅਫ਼ਸਰ ਚਾਰਜ ਸੰਭਾਲਿਆ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬਲਵੰਤ ਸਿੰਘ ਨੇ ਅੱਜ ਮੋਗਾ ਵਿਖੇ ਬਤੌਰ ਜ਼ਿਲ੍ਹਾ ਖੇਡ ਅਫ਼ਸਰ ਆਪਣਾ ਚਾਰਜ ਸੰਭਾਲ ਲਿਆ ਹੈ | ਚਾਰਜ ਸੰਭਾਲਣ ਉਪਰੰਤ ਉਨ੍ਹਾਂ ਜ਼ਿਲੇ੍ਹ ਦੇ ਸਮੂਹ ਕੋਚਾਂ ਪਾਸੋਂ ਖੇਡ ਵਿੰਗਾਂ ਅਤੇ ਸਬ ਸੈਂਟਰਾਂ 'ਤੇ ਕਰਵਾਈ ਜਾ ...

ਪੂਰੀ ਖ਼ਬਰ »

ਗਤਕਾ ਨੈਸ਼ਨਲ ਚੈਂਪੀਅਨ ਰਮਨਦੀਪ ਕੌਰ ਥਰਾਜ ਸਨਮਾਨਿਤ

ਕੋਟ ਈਸੇ ਖਾਂ, 20 ਅਗਸਤ (ਨਿਰਮਲ ਸਿੰਘ ਕਾਲੜਾ)-ਗੱਤਕਾ ਨੈਸ਼ਨਲ ਚੈਂਪੀਅਨ ਰਮਨਦੀਪ ਕੌਰ ਪੁੱਤਰੀ ਜਗਰੂਪ ਸਿੰਘ ਚਾਹਲ ਵਾਸੀ ਥਰਾਜ ਜਿਹੜੀ ਕਿ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਨਤਮਸਤਕ ਹੋਣ ਲਈ ਪੁੱਜੀ, ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਰਮ ਹੰਸ ਸੰਤ ...

ਪੂਰੀ ਖ਼ਬਰ »

ਡੀ. ਐਸ. ਪੀ. ਵਲੋਂ ਟ੍ਰੈਫਿਕ ਦੀ ਸਮੱਸਿਆ ਦੇ ਹੱਲ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਬਾਘਾ ਪੁਰਾਣਾ, 20 ਅਗਸਤ (ਬਲਰਾਜ ਸਿੰਗਲਾ)-ਸ਼ਹਿਰ ਅੰਦਰ ਪਿਛਲੇ ਲੰਮੇ ਸਮੇਂ ਤੋਂ ਸੜਕਾਂ ਦੁਆਲੇ ਨਾਜਾਇਜ਼ ਕਬਜ਼ਿਆਂ ਅਤੇ ਵਾਧੂ ਵਾਹਨ ਖੜ੍ਹੇ ਰਹਿਣ ਤੋਂ ਇਲਾਵਾ ਬੱਸ ਅੱਡੇ ਦੇ ਬਾਹਰ ਦੇ ਬਾਹਰ ਬੱਸਾਂ ਖੜ੍ਹੀਆਂ ਕਰਨ ਸਦਕਾ ਟ੍ਰੈਫਿਕ ਦੀ ਸਮੱਸਿਆ ਬਣੀ ਹੋਈ ਹੈ ਜੋ ...

ਪੂਰੀ ਖ਼ਬਰ »

ਗਤਕਾ ਨੈਸ਼ਨਲ ਚੈਂਪੀਅਨ ਰਮਨਦੀਪ ਕੌਰ ਥਰਾਜ ਸਨਮਾਨਿਤ

ਕੋਟ ਈਸੇ ਖਾਂ, 20 ਅਗਸਤ (ਨਿਰਮਲ ਸਿੰਘ ਕਾਲੜਾ)-ਗੱਤਕਾ ਨੈਸ਼ਨਲ ਚੈਂਪੀਅਨ ਰਮਨਦੀਪ ਕੌਰ ਪੁੱਤਰੀ ਜਗਰੂਪ ਸਿੰਘ ਚਾਹਲ ਵਾਸੀ ਥਰਾਜ ਜਿਹੜੀ ਕਿ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਨਤਮਸਤਕ ਹੋਣ ਲਈ ਪੁੱਜੀ, ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਰਮ ਹੰਸ ਸੰਤ ...

ਪੂਰੀ ਖ਼ਬਰ »

ਪੰਜਾਬ ਕਲਾ ਪ੍ਰੀਸ਼ਦ ਵਿੱਸਰ ਰਹੀਆਂ ਕਲਾਵਾਂ ਅਤੇ ਲੋਕ ਕਲਾਕਾਰਾਂ ਦੀ ਨਿਸ਼ਾਨਦੇਹੀ ਕਰੇਗੀ-ਨਿਰਮਲ ਜੌੜਾ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬੀ ਰੰਗਮੰਚ ਦੇ ਉੱਘੇ ਕਲਾਕਾਰ ਅਤੇ ਪੰਜਾਬ ਸਰਕਾਰ ਵਲੋਂ ਸਥਾਪਿਤ ਪੰਜਾਬ ਸੱਭਿਆਚਾਰ ਮਿਸ਼ਨ ਦੇ ਮੈਂਬਰ ਡਾ. ਨਿਰਮਲ ਜੌੜਾ ਨੇ ਕਿਹਾ ਕਿ ਪੰਜਾਬ ਕਲਾ ਪ੍ਰੀਸ਼ਦ ਵਲੋਂ ਜਿੱਥੇ ਪੰਜਾਬੀ ਸੱਭਿਆਚਾਰਕ ਨੂੰ ...

ਪੂਰੀ ਖ਼ਬਰ »

ਨਿਰਾਸ਼ ਸਰਪੰਚਾਂ ਨੇ ਐਮ.ਪੀ. ਸਾਧੂ ਸਿੰਘ ਦੇ ਲਗਾਏ ਗੰੁਮਸ਼ੁਦਗੀ ਦੇ ਪੋਸਟਰ

ਮੋਗਾ, 20 ਅਗਸਤ (ਪ.ਪ. ਰਾਹੀਂ)-ਸਾਲ 2014 ਵਿਚ ਹੋਈਆਂ ਲੋਕ ਸਭਾ ਦੀਆਂ ਚੋਣਾਂ ਵਿਚ ਕੁੱਲ 13 ਸੀਟਾਂ ਵਿਚੋਂ 4 ਸੀਟਾਂ ਆਮ ਆਦਮੀ ਪਾਰਟੀ ਨੇ ਜਿੱਤ ਕੇ ਪਹਿਲੀ ਵਾਰ ਆਪਣਾ ਖਾਤਾ ਖੋਲਿ੍ਹਆ ਸੀ ਅਤੇ ਉਸ ਵਕਤ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਵਰਕਰ ਯੂਨੀਅਨ ਦੀ ਚੋਣ ਹੋਈ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੀ.ਡਬਲਯੂ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਵਿਭਾਗੀ ਸਬ-ਕਮੇਟੀ ਦੀ ਚੋਣ ਸਥਾਨਕ ਮਿੰਨੀ ਸਕੱਤਰੇਤ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਮੋਗਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੀਆਂ ਇਤਿਹਾਸਕ ਦੁਰਲੱਭ ਤਸਵੀਰਾਂ ਦੀ ਪ੍ਰਦਰਸ਼ਨੀ ਲਗਾਈ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ 150 ਸਾਲਾਂ ਜਨਮ ਦਿਨ ਮਨਾਉਣ ਲਈ ਉਨ੍ਹਾਂ ਦੀਆਂ ਇਤਿਹਾਸਕ ਦੁਰਲੱਭ ਤਸਵੀਰਾਂ ਦੀ ਪ੍ਰਦਰਸ਼ਨੀ ਡਾ. ਸ਼ਾਮ ਲਾਲ ਥਾਪਰ ਨਰਸਿੰਗ ਕਾਲਜ ਮੋਗਾ ਵਿਖੇ ਸ੍ਰੀ ਰਮੇਸ਼ ਭਾਈ ਉੱਘੇ ਗਾਂਧੀਵਾਦੀ ਅਤੇ ...

ਪੂਰੀ ਖ਼ਬਰ »

ਸਨਮਾਨ ਸਮਾਰੋਹ ਕਰਵਾਇਆ

ਮੋਗਾ, 20 ਅਗਸਤ (ਭੁਪਾਲ)-ਸਰਕਾਰੀ ਪ੍ਰਾਇਮਰੀ ਸਕੂਲ ਦਾਤੇਵਾਲ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ | ਸਮਾਗਮ ਦੇ ਸ਼ੁਰੂ ਵਿਚ ਬੱਚਿਆਂ ਨੇ ਸ਼ਬਦ ਗਾਇਨ ਉਪਰੰਤ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ 'ਤੇ ਲਹੌਰੀਆ ਮੁਹੱਲਾ ਦੀ ਲੰਗਰ ਕਮੇਟੀ ਨੇ ਬੱਚਿਆਂ ਦੀ ਲੋੜ ...

ਪੂਰੀ ਖ਼ਬਰ »

ਸਕੂਲ ਦੇ ਹਾਲ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ

ਫਤਹਿਗੜ੍ਹ ਪੰਜਤੂਰ, 20 ਅਗਸਤ (ਜਸਵਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਵਲੋਂ ਭੇਜੀ 4 ਲੱਖ ਦੀ ਗਰਾਂਟ ਨਾਲ ਪਿੰਡ ਧਰਮ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬਣਨ ਵਾਲੇ ਹਾਲ ਕਮਰੇ ਦੇ ...

ਪੂਰੀ ਖ਼ਬਰ »

ਇਲੈਕਟ੍ਰੋ ਹੋਮਿਓਪੈਥਿਕ ਡਾਕਟਰ ਮੈਡੀਕਲ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਇਲੈਕਟ੍ਰੋ ਹੋਮਿਓਪੈਥਿਕ ਡਾਕਟਰ ਮੈਡੀਕਲ ਐਸੋਸੀਏਸ਼ਨ ਰਜਿ. ਪੰਜਾਬ ਦੀ ਮਹੀਨਾਵਾਰ ਮੀਟਿੰਗ ਅੱਜ ਇੱਥੇ ਡਾ. ਮਨਜੀਤ ਸਿੰਘ ਸੱਗੂ ਦੀ ਪ੍ਰਧਾਨਗੀ ਹੇਠ ਹੋਈ | ਸ਼ੁਰੂਆਤ ਵਿਚ ਸਭ ਤੋਂ ਪਹਿਲਾਂ ਆਜ਼ਾਦੀ ਘੁਲਾਟੀਏ ...

ਪੂਰੀ ਖ਼ਬਰ »

23ਵੀਂਆਂ ਜ਼ੋਨ ਸਕੂਲ ਖੇਡਾਂ ਸ਼ੁਰੂ-ਸੰਤ ਗੁਰਮੀਤ ਸਿੰਘ ਨੇ ਕੀਤਾ ਉਦਘਾਟਨ

ਕੋਟ ਈਸੇ ਖਾਂ, 20 ਅਗਸਤ (ਨਿਰਮਲ ਸਿੰਘ ਕਾਲੜਾ)-23ਵੀਂਆਂ ਜ਼ੋਨ ਕੋਟ ਈਸੇ ਖਾਂ ਸਕੂਲ ਖੇਡਾਂ ਜੋ ਕਿ ਸੰਤ ਬਾਬਾ ਫ਼ਤਹਿ ਸਿੰਘ ਸਟੇਡੀਅਮ ਖੋਸਾ ਕੋਟਲਾ ਵਿਖੇ ਸ਼ੁਰੂ ਹੋਈਆਂ | ਜਿਸ ਦਾ ਉਦਘਾਟਨ ਸੰਤ ਗੁਰਮੀਤ ਸਿੰਘ ਨੇ ਕੀਤਾ | ਖੇਡਾਂ ਵਿਚ ਜ਼ੋਨ ਕੋਟ ਈਸੇ ਖਾਂ ਦੇ ਸਰਕਾਰੀ ...

ਪੂਰੀ ਖ਼ਬਰ »

ਕੈਂਸਰ ਪੀੜਤ ਦੀ ਮਾਲੀ ਸਹਾਇਤਾ ਕੀਤੀ

ਮੋਗਾ, 20 ਅਗਸਤ (ਸ਼ਿੰਦਰ ਸਿੰਘ ਭੁਪਾਲ)-ਐਾਟੀ ਕੈਂਸਰ ਐਾਡ ਵੈੱਲਫੇਅਰ ਸੁਸਾਇਟੀ ਰਜਿ. ਮੋਗਾ ਦੀ ਜ਼ਰੂਰੀ ਮੀਟਿੰਗ ਸੁਸਾਇਟੀ ਦੇ ਦਫ਼ਤਰ ਵਿਖੇ ਅਜੀਤ ਸਿੰਘ ਗਾਬੜੀਆ ਦੀ ਨਿਗਰਾਨੀ ਹੇਠ ਹੋਈ | ਮੀਟਿੰਗ ਵਿਚ ਕੈਂਸਰ ਮਰੀਜ਼ ਗੁਰਦੇਵ ਸਿੰਘ ਪੁੱਤਰ ਸੁਦਾਗਰ ਸਿੰਘ (65) ਵਾਸੀ ...

ਪੂਰੀ ਖ਼ਬਰ »

ਕਿਸਾਨਾਂ ਨੂੰ ਫ਼ਸਲ ਵੇਚਣ 'ਤੇ ਜੀ. ਐਸ. ਟੀ. ਪਲੱਸ ਹੋਣੀ ਚਾਹੀਦੀ ਹੈ-ਭਾਕਿਯੂ

ਕੋਟ ਈਸੇ ਖਾਂ, 20 ਅਗਸਤ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਇੱਥੇ ਸਵਰਨ ਸਿੰਘ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ਵਿਚ ਬਲਵੰਤ ਸਿੰਘ ਬਹਿਰਾਮ ਕੇ ਜਨਰਲ ਸਕੱਤਰ ਭਾਕਿਯੂ ਅਤੇ ਜਰਨੈਲ ਸਿੰਘ ਬੱਡੂਵਾਲ ਮੀਤ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 20 ਅਗਸਤ (ਸੰਧੂ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਦਰਸ਼ਨ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਵਿਖੇ ਹੋਈ ਜਿਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਤਨਖ਼ਾਹ ...

ਪੂਰੀ ਖ਼ਬਰ »

ਐਸ.ਐਫ.ਸੀ. ਗਰੁੱਪ ਨੇ ਏ.ਯੂ.ਪੀ.ਪੀ. ਤਹਿਤ ਪਾਥਵੇਅ ਪੋ੍ਰਗਰਾਮ ਸ਼ੁਰੂ ਕੀਤੇ-ਅਭਿਸ਼ੇਕ

ਮੋਗਾ, 20 ਅਗਸਤ (ਪ. ਪ. ਰਾਹੀਂ)- ਐਸ.ਐਫ.ਸੀ. ਗਰੁੱਪ ਆਫ਼ ਇੰਸਟੀਚਿਊਟ ਵਲੋਂ ਅੱਜ ਪਹਿਲੀ ਵਾਰ ਮੋਗਾ 'ਚ ਏ.ਯੂ.ਪੀ.ਪੀ. ਤਹਿਤ ਪਾਥਵੇਅ ਪੋ੍ਰਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ¢ ਇਸ ਸੰਬੰਧੀ ਅੱਜ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸੰਸਥਾ ਦੇ ਡਾਇਰਕੈਟਰ ...

ਪੂਰੀ ਖ਼ਬਰ »

ਬੂਟੇ ਲਗਾ ਕੇ ਮਨਾਇਆ ਵਣ ਮਹਾਂਉਤਸਵ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ)-ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਬੂਟਾ ਲਗਾ ਕੇ ਵਣ ਉਤਸਵ ਮਨਾਇਆ ਗਿਆ ਜਿਸ ਦੀ ਸ਼ੁਰੂਆਤ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸੈਕਟਰੀ ਇੰਜ. ਜਨੇਸ਼ ਗਰਗ, ਡਾ. ਮੁਸਕਾਨ ਗਰਗ ਅਤੇ ਫੈਕਲਟੀ ਸਟਾਫ਼ ਨੇ ਬੇਲ ਪੱਤਰ ਦਾ ਬੂਟਾ ਲਗਾ ਕੇ ...

ਪੂਰੀ ਖ਼ਬਰ »

ਅਦਾਰਾ ਲੋਹਮਣੀ ਦੀ ਮੀਟਿੰਗ ਹੋਈ

ਮੋਗਾ, 20 ਅਗਸਤ (ਸ਼ਿੰਦਰ ਸਿੰਘ ਭੁਪਾਲ)-ਅਦਾਰਾ ਲੋਹਮਣੀ ਦੀ ਭਰਵੀਂ ਮੀਟਿੰਗ ਪ੍ਰੋਫੈਸਰ ਨਿਰਮਲਜੀਤ ਕੌਰ ਸਿੱਧੂ ਦੇ ਗ੍ਰਹਿ ਵਿਖੇ ਐਡਵੋਕੇਟ ਹਾਕਮ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ | ਸਭਾ ਤੋਂ ਪਹਿਲਾਂ ਸੰਪਾਦਕੀ ਮੰਡਲ ਦੇ ਉੱਘੇ ਕਵੀ ਪ੍ਰਸ਼ੋਤਮ ਪੱਤੋ ਦੀ ਮਾਤਾ ...

ਪੂਰੀ ਖ਼ਬਰ »

ਅਮਿੱਟ ਛਾਪ ਛੱਡ ਗਿਆ 'ਧੀ ਰਾਣੀ' ਕਲੱਬ ਵਲੋਂ ਕਰਵਾਇਆ ਤੀਆਂ ਦਾ ਮੇਲਾ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਦਿਨੋਂ-ਦਿਨ ਅਲੋਪ ਹੋ ਰਹੀ ਪੰਜਾਬ ਦੀ ਵਿਰਾਸਤ ਅਤੇ ਸੱਭਿਅਤਾ ਨੂੰ ਸੰਭਾਲਣ ਲਈ ਪਿਛਲੇ ਲੰਬੇ ਸਮੇਂ ਤੋਂ ਹੰਭਲਾ ਮਾਰ ਰਹੀ ਆਸਟ੍ਰੇਲੀਆ ਮਿਸ ਪੰਜਾਬਣ ਰਹਿ ਚੁੱਕੀ ਮੋਗਾ ਦੇ ਪਿੰਡ ਗਿੱਲ ਦੀ ਵਸਨੀਕ ਜਸਮੀਤ ਕੌਰ ...

ਪੂਰੀ ਖ਼ਬਰ »

ਕਾਨੂੰਗੋ ਸੁਖਮੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਜਥੇ ਤੋਤਾ ਸਿੰਘ ਸਮੇਤ ਪਰਿਵਾਰ ਘੋਲੀਆ ਪੁੱਜੇ

ਬਾਘਾ ਪੁਰਾਣਾ, 20 ਅਗਸਤ (ਬਲਰਾਜ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਉੱਘੇ ਖੇਡ ਪ੍ਰਮੋਟਰ ਬਚਿੱਤਰ ਸਿੰਘ ਘੋਲੀਆ ਅਤੇ ਜਸਵਿੰਦਰ ਸਿੰਘ ਜੱਸੀ ਦੇ ਭਰਾ ਕਾਨੂੰਗੋ ਸੁਖਮੰਦਰ ਸਿੰਘ ਦਾ ਬੀਤੇ ਦਿਨੀਂ ਦੇਹਾਂਤ ਹੋ ਜਾਣ ਨੂੰ ਲੈ ਕੇ ਇਸ ਦੁਖਦਾਈ ਸਮੇਂ ...

ਪੂਰੀ ਖ਼ਬਰ »

ਨੀਲੇ ਕਾਰਡ ਧਾਰਕਾਂ ਨੂੰ ਕਣਕ ਦੀ ਵੰਡ ਕੀਤੀ

ਧਰਮਕੋਟ, 20 ਅਗਸਤ (ਹਰਮਨਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਨੀਲੇ ਕਾਰਡ ਧਾਰਕਾਂ ਨੂੰ ਦਿੱਤੀ ਜਾ ਰਹੀ ਸਸਤੇ ਭਾਅ ਦੀ ਕਣਕ ਦੀ ਵੰਡ ਪੰਡੋਰੀ ਗੇਟ, ਧਰਮਕੋਟ ਵਿਖੇ ਵਾਰਡ ਦੇ ਕੌਾਸਲਰ ਪਿੰਦਰ ਚਾਹਲ ਵਲੋਂ ਸੰਜੀਵ ਕੁਮਾਰ ਡੀਪੂ ਹੋਲਡਰ ਦੇ ਡੀਪੂ 'ਤੇ ਸ਼ੁਰੂ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਸਕੂਲ 'ਚ ਸਦਭਾਵਨਾ ਦਿਵਸ ਮਨਾਇਆ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ)-ਸਥਾਨਕ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਭਾਰਤ ਦੇ ਪੂਰਵ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਨ 'ਤੇ ਸਾਰੇ ਵਿਦਿਆਰਥੀਆਂ ਅਤੇ ਸਮੂਹ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਦੇ ਵਿਦਿਆਰਥੀ ਨੇ ਹਾਸਲ ਕੀਤੇ 7.5 ਬੈਂਡ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ਹਿਰ ਵਿਚ ਨਜ਼ਦੀਕ ਬੱਸ ਅੱਡਾ ਲੁਧਿਆਣਾ-ਜੀ.ਟੀ. ਰੋਡ 'ਤੇ ਸਥਿਤ ਬੈਟਰ ਫ਼ਿਉਚਰ ਆਈਲਟਸ ਅਤੇ ਇਮੀਗਰੇਸ਼ਨ ਸੰਸਥਾ ਦੇ ਵਿਦਿਆਰਥੀ ਦਿਲਪ੍ਰੀਤ ਸਿੰਘ ਵਾਸੀ ਬਾਘਾ ਪੁਰਾਣਾ ਨੇ ਆਈਲਟਸ ਦੌਰਾਨ ਰੀਡਿੰਗ ਵਿਚੋਂ 8.5 ...

ਪੂਰੀ ਖ਼ਬਰ »

ਚੂਰਾ ਪੋਸਤ ਦਾ ਤੀਸਰਾ ਦੋਸ਼ੀ ਅਦਾਲਤ 'ਚ ਕੀਤਾ ਪੇਸ਼

ਮੋਗਾ, 20 ਅਗਸਤ (ਗੁਰਤੇਜ ਸਿੰਘ)-ਬੀਤੀ 6 ਅਗਸਤ ਨੂੰ ਪਿੰਡ ਮਹਿਣਾ ਦੇ ਕੋਲ ਕਾਊਾਟਰ ਇੰਟੈਲੀਜੈਂਸ ਜਲੰਧਰ ਅਤੇ ਮੋਗਾ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਇਕ ਕੇਲਿਆਂ ਦੇ ਭਰੇ ਟਰੱਕ 'ਚੋਂ ਭਾਰੀ ਮਾਤਰਾ ਵਿਚ 180 ਬੋਰੀਆਂ ਚੂਰਾ ਪੋਸਤ ਦੀਆਂ ਬਰਾਮਦ ਕੀਤੀਆਂ ਸਨ | ਪੁਲਿਸ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ

ਬਾਘਾ ਪੁਰਾਣਾ, 20 ਅਗਸਤ (ਬਲਰਾਜ ਸਿੰਗਲਾ)-ਸ਼ਹਿਰ ਤੋਂ ਥੋੜੀ ਦੂਰ ਇਕ ਅਣਪਛਾਤਾ ਵਾਹਨ ਮੋਟਰਸਾਈਕਲ ਨਾਲ ਟਕਰਾਉਣ ਸਦਕਾ ਜ਼ਖਮੀ ਹੋਏ ਵਿਅਕਤੀ ਦੀ ਬੀਤੀ ਰਾਤ ਮੌਤ ਹੋਣ ਦਾ ਸਮਾਚਾਰ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਮਿ੍ਤਕ ਆਜ਼ਾਦ ਕੁਮਾਰ ਨੇ ਭਰਾ ਦੀਪਕ ...

ਪੂਰੀ ਖ਼ਬਰ »

ਚੂਰਾ ਪੋਸਤ ਦਾ ਤੀਸਰਾ ਦੋਸ਼ੀ ਅਦਾਲਤ 'ਚ ਕੀਤਾ ਪੇਸ਼

ਮੋਗਾ, 20 ਅਗਸਤ (ਗੁਰਤੇਜ ਸਿੰਘ)-ਬੀਤੀ 6 ਅਗਸਤ ਨੂੰ ਪਿੰਡ ਮਹਿਣਾ ਦੇ ਕੋਲ ਕਾਊਾਟਰ ਇੰਟੈਲੀਜੈਂਸ ਜਲੰਧਰ ਅਤੇ ਮੋਗਾ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਇਕ ਕੇਲਿਆਂ ਦੇ ਭਰੇ ਟਰੱਕ 'ਚੋਂ ਭਾਰੀ ਮਾਤਰਾ ਵਿਚ 180 ਬੋਰੀਆਂ ਚੂਰਾ ਪੋਸਤ ਦੀਆਂ ਬਰਾਮਦ ਕੀਤੀਆਂ ਸਨ | ਪੁਲਿਸ ...

ਪੂਰੀ ਖ਼ਬਰ »

ਰੰਜਿਸ਼ ਨੂੰ ਲੈ ਕੇ ਕੀਤੀ ਕੁੱਟਮਾਰ ਵਿਚ ਦੋ ਭਰਾ ਜ਼ਖ਼ਮੀ

ਬਾਘਾ ਪੁਰਾਣਾ, 20 ਅਗਸਤ (ਬਲਰਾਜ ਸਿੰਗਲਾ)-ਨੇੜਲੇ ਪਿੰਡ ਚੰਨੂਵਾਲਾ ਵਿਖੇ ਰੰਜਸ਼ ਦੇ ਚੱਲਦਿਆਂ ਕੀਤੀ ਮਾਰ ਕੁੱਟ ਵਿਚ ਦੋ ਸਕੇ ਭਰਾ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਸਿਕੰਦਰ ਸਿੰਘ ...

ਪੂਰੀ ਖ਼ਬਰ »

ਵਿਦੇਸ਼ ਜਾਣ ਸਮੇਂ ਮਾਨਤਾ ਪ੍ਰਾਪਤ ਏਜੰਟਾਂ ਦਾ ਸਹਿਯੋਗ ਲਿਆ ਜਾਵੇ- ਇੰ. ਅੰਗਰੇਜ਼ ਕੌਰ

ਧਰਮਕੋਟ, 20 ਅਗਸਤ (ਹਰਮਨਦੀਪ ਸਿੰਘ, ਪਰਮਜੀਤ ਸਿੰਘ)-ਐਸ.ਐਸ.ਪੀ. ਜ਼ਿਲ੍ਹਾ ਮੋਗਾ ਦੀਆਂ ਹਦਾਇਤਾਂ ਅਤੇ ਪਿ੍ਥੀਪਾਲ ਸਿੰਘ ਐਸ.ਪੀ. (ਐਚ.) ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਮੋਗਾ ਦੀ ਰਹਿਨੁਮਾਈ ਹੇਠ ਸਬ ਡਵੀਜ਼ਨ ਸਾਂਝ ਕੇਂਦਰ ਧਰਮਕੋਟ ਦੇ ਇੰਚਾਰਜ ਇੰਸਪੈਕਟਰ ...

ਪੂਰੀ ਖ਼ਬਰ »

ਖੇਤੀਬਾੜੀ ਕੁਨੈਕਸ਼ਨਾਂ ਦੀ ਨਾਂਅ ਤਬਦੀਲੀ ਸਬੰਧੀ ਕੈਂਪ ਲਗਾਇਆ

ਫਤਹਿਗੜ੍ਹ ਪੰਜਤੂਰ, 20 ਅਗਸਤ (ਜਸਵਿੰਦਰ ਸਿੰਘ)-ਪੰਜਾਬ ਰਾਜ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਦਫ਼ਤਰ ਫਤਹਿਗੜ੍ਹ ਪੰਜਤੂਰ ਵਿਖੇ ਉਪ ਮੁੱਖ ਇੰਨਜੀਅਰ ਹਲਕਾ ਫ਼ਰੀਦਕੋਟ ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਕੁਨੈਕਸ਼ਨਾਂ ਦੀ ਨਾਮ ਤਬਦੀਲੀ ਸਬੰਧੀ ਕੈਂਪ ਇੰਜ. ...

ਪੂਰੀ ਖ਼ਬਰ »

ਸਕੂਲ ਕਮੇਟੀ ਦੀ ਮੀਟਿੰਗ ਹੋਈ

ਧਰਮਕੋਟ, 20 ਅਗਸਤ (ਪਰਮਜੀਤ ਸਿੰਘ)-ਅਰਜਨ ਦਾਸ ਸੀਨੀ. ਸੈਕੰ. ਸਕੂਲ ਵਿਖੇ ਐਸ.ਐਮ.ਸੀ. ਕਮੇਟੀ ਦੀ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅਤੇ ਪਿ੍ੰਸੀਪਲ ਰਾਕੇਸ਼ ਕੁਮਾਰ ਸਚਦੇਵਾ ਸਕੱਤਰ ਦੀ ਦੇਖ-ਰੇਖ ਹੇਠ ਹੋਈ | ਮੀਟਿੰਗ ਵਿਚ ਬੱਚਿਆਂ ਦੀ ਪੜ੍ਹਾਈ ਦਾ ...

ਪੂਰੀ ਖ਼ਬਰ »

ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜਨਮ ਦਿਨ ਸਦਭਾਵਨਾ ਦਿਵਸ ਵਜੋਂ ਮਨਾਇਆ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦਾ ਜਨਮ ਦਿਨ ਸਦਭਾਵਨਾ ਦਿਵਸ ਵਜੋਂ ਮਨਾਇਆ ਗਿਆ | ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ)-ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਨੇ ਗੁਰਪ੍ਰੀਤ ਕੌਰ ਵਾਸੀ ਮੋਗਾ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ¢ ਰਮਨ ਅਰੋੜਾ ਅਤੇ ਸਟਾਫ਼ ਨੇ ਗੁਰਪ੍ਰੀਤ ਕੌਰ ਨੂੰ ਵੀਜ਼ਾ ਸੌਾਪਦਿਆਂ ਉਨ੍ਹਾਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX