ਤਾਜਾ ਖ਼ਬਰਾਂ


ਮਾਧੋਪੁਰ ਹੈੱਡ ਵਰਕਸ ਤੋਂ ਪਾਕਿਸਤਾਨ ਨੂੰ ਛਡਿਆ 25650 ਹਜ਼ਾਰ ਕਿਉਸਕ ਪਾਣੀ
. . .  about 1 hour ago
ਮਾਧੋਪੁਰ ,24 ਸਤੰਬਰ (ਨਰੇਸ਼ ਮਹਿਰਾ) - ਮਾਧੋਪੁਰ ਖੇਤਰ ਵਿਚ ਹੋਈ ਭਾਰੀ ਬਾਰਸ਼ ਦੇ ਚਲਦੇ ਮਾਧੋਪੁਰ ਹੈੱਡ ਵਰਕਸ ਤੋਂ ਅੱਜ 25650 ਹਜ਼ਾਰ ਕਿਉਸਕ ਪਾਣੀ ਡਾਊਨ ਸਟ੍ਰੀਮ ਮਤਲਬ ਪਾਕਿਸਤਾਨ ਨੂੰ ਪਾਣੀ ਛਡਿਆ ਜਾ ਰਿਹਾ ਹੈ ...
ਰਣਜੀਤ ਸਾਗਰ ਡੈਮ ਦੀ ਝੀਲ ਦੇ ਪੱਧਰ 525.65 ਮੀਟਰ ਪਹੁੰਚਿਆ
. . .  about 2 hours ago
ਸ਼ਾਹਪੁਰ ਕੰਢੀ, 24 ਸਤੰਬਰ (ਰਣਜੀਤ ਸਿੰਘ)-ਪਿਛਲੇ ਤਿੰਨ ਦਿਨਾਂ ਤੋਂ ਹੋ ਰਹੀ ਬਰਸਾਤ ਕਾਰਨ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 525.65 ਮੀਟਰ ਤੱਕ ਪਹੁੰਚ ਗਿਆ ਜੋ ਕਿ ਅੱਜ ਤੱਕ ਦਾ ਰਿਕਾਰਡ ਹੈ। ਇਸ ਤੋਂ ਪਹਿਲਾਂ ਸਭ ਤੋਂ ਵੱਧ 525.25 ਰਿਕਾਰਡ ਕੀਤਾ...
ਤਪਾ ਮੰਡੀ ਤੇ ਨੇੜਲੇ ਇਲਾਕਿਆਂ 'ਚ ਭਾਰੀ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  about 2 hours ago
ਤਪਾ ਮੰਡੀ,24 ਸਤੰਬਰ (ਪ੍ਰਵੀਨ ਗਰਗ)- ਬੀਤੇ ਦਿਨਾਂ ਤੋਂ ਹੋਈ ਭਾਰੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਕਾਰਨ ਤਪਾ ਮੰਡੀ ਅਤੇ ਨਾਲ ਲੱਗਦੇ ਆਸ ਪਾਸ ਦੇ ਇਲਾਕਿਆਂ ਵਿਚ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ...
ਪਟਿਆਲਾ ਰੈਲੀ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਕੀਤੀ ਮੀਟਿੰਗ
. . .  about 2 hours ago
ਪਟਿਆਲਾ, 24 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਟਿਆਲਾ ਵਿਖੇ 7 ਅਕਤੂਬਰ ਦਿਨ ਐਤਵਾਰ ਨੂੰ ਕੀਤੀ ਜਾਣ ਵਾਲੀ ਰੈਲੀ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ...
ਗੰਗਕਨਾਲ ਨਹਿਰ 'ਚ ਪਿਆ ਪਾੜ, ਫ਼ਸਲਾਂ ਦਾ ਨੁਕਸਾਨ ਹੋਣ ਦੀ ਸੰਭਾਵਨਾ
. . .  about 2 hours ago
ਫ਼ਾਜ਼ਿਲਕਾ, 24 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਦੀ ਮੰਡੀ ਅਰਨੀਵਾਲਾ ਦੇ ਪਿੰਡ ਘਟਿਆਵਾਲੀ ਬੋਦਲਾ ਅਤੇ ਪਿੰਡ ਅਲਿਆਣਾ ਦੇ ਵਿਚਕਾਰੋਂ ਅਚਾਨਕ ਗੰਗਕਨਾਲ ਨਹਿਰ 'ਚ ਕਰੀਬ 30-40 ਫੁੱਟ ਦਾ ਪਾੜ ਪੈ ਗਿਆ ਹੈ ਅਤੇ ਬੜੀ ਤੇਜ਼ੀ ਨਾਲ ਨਹਿਰ ਦਾ....
ਸੂਬੇ 'ਚ ਮੀਂਹ ਕਾਰਨ ਪੈਦਾ ਹੋਏ ਹਾਲਤਾਂ ਨੂੰ ਦੇਖਦਿਆਂ ਕੈਪਟਨ ਨੇ ਬੁਲਾਈ ਐਮਰਜੈਂਸੀ ਬੈਠਕ
. . .  about 3 hours ago
ਚੰਡੀਗੜ੍ਹ, 24 ਸਤੰਬਰ- ਸੂਬੇ 'ਚ ਪਿਛਲੇ ਕੁੱਝ ਦਿਨਾਂ ਤੋਂ ਪੈ ਰਹੇ ਲਗਾਤਾਰ ਮੀਂਹ ਕਾਰਨ ਪੈਦਾ ਹੋਏ ਸੰਕਟਕਾਲੀਨ ਹਾਲਤਾਂ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਮਰਜੈਂਸੀ ਬੈਠਕ ਬੁਲਾਈ ਗਈ ਹੈ। ਇਸ ਬੈਠਕ 'ਚ ਮੁੱਖ ਮੰਤਰੀ ਨੇ ਸੂਬੇ 'ਚ ....
ਪ੍ਰਧਾਨ ਮੰਤਰੀ ਮੋਦੀ ਨੇ ਸਿੱਕਮ ਨੂੰ ਦਿੱਤਾ ਪਹਿਲੇ ਹਵਾਈ ਅੱਡੇ ਦਾ ਤੋਹਫ਼ਾ
. . .  about 4 hours ago
ਗੰਗਟੋਕ, 24 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਿੱਕਮ ਦੇ ਪਾਕਯੋਂਗ 'ਚ ਬਣੇ ਸੂਬੇ ਦੇ ਪਹਿਲੇ ਹਵਾਈ ਅੱਡੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੂਬੇ ਦੇ ਮੁੱਖ ਮੰਤਰੀ ਪਵਨ ਚਾਮਲਿੰਗ ਅਤੇ ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਵੀ ਮੌਜੂਦ ਸਨ। ਸਾਲ 2009...
ਚੰਡੀਗੜ੍ਹ : ਪੁਲ 'ਤੇ ਪਾਣੀ ਆਉਣ ਕਾਰਨ ਫਸੀ ਕਾਰ, ਟਲਿਆ ਵੱਡਾ ਹਾਦਸਾ
. . .  about 4 hours ago
ਚੰਡੀਗੜ੍ਹ, 24 ਸਤੰਬਰ- ਚੰਡੀਗੜ੍ਹ ਦੇ ਦਾਦੂਮਾਜਰਾ ਅਤੇ ਟੋਂਗਾ ਪਿੰਡ ਨੂੰ ਜੋੜਦੇ ਪੁਲ 'ਤੇ ਅੱਜ ਇੱਕ ਵੱਡਾ ਹਾਦਸਾ ਵਾਪਰਨੋਂ ਟਲ ਗਿਆ। ਇਸ ਪੁਲ 'ਤੇ ਪਾਣੀ ਆਉਣ ਕਾਰਨ ਇੱਕ ਫਸ ਗਈ। ਹਾਲਾਂਕਿ ਇਸ ਦੌਰਾਨ ਕਾਰ ਸਵਾਰ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ...
ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  about 4 hours ago
ਨਾਭਾ, 24 ਸਤੰਬਰ (ਕਰਮਜੀਤ ਸਿੰਘ)- ਨਾਭਾ ਦੇ ਸਰਕੂਲਰ ਰੋਡ 'ਤੇ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਚਾਲਕ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਮ੍ਰਿਤਕ ਔਰਤ ਦੀ ਪਹਿਚਾਣ ਕਿਰਨਪ੍ਰੀਤ...
ਪੰਜਾਬ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 4 hours ago
ਚੰਡੀਗੜ੍ਹ, 24 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਗਾਤਾਰ ਪੈ ਰਹੇ ਭਾਰੀ ਮੀਂਹ ਅਤੇ ਹੜ੍ਹ ਦੇ ਖ਼ਤਰੇ ਕਾਰਨ ਸੂਬੇ ਦੇ ਸਾਰੇ ਵਿੱਦਿਅਕ ਅਦਾਰਿਆਂ (ਸਕੂਲਾਂ, ਕਾਲਜਾਂ) 'ਚ ਕੱਲ੍ਹ ਭਾਵ 25 ਸਤੰਬਰ ਨੂੰ ਛੁੱਟੀ ਦਾ ਐਲਾਨ...
ਸੰਗਰੂਰ 'ਚ ਮੀਂਹ ਅਤੇ ਹਵਾਵਾਂ ਨੇ ਪੱਕਣ ਕਿਨਾਰੇ ਆਈ ਫ਼ਸਲ ਵਿਛਾਈ
. . .  about 4 hours ago
ਸੰਗਰੂਰ, 24 ਸਤੰਬਰ (ਧੀਰਜ ਪਸ਼ੌਰੀਆ)- ਸੰਗਰੂਰ 'ਚ ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਅਤੇ ਚੱਲ ਰਹੀਆਂ ਹਵਾਵਾਂ ਨੇ ਕਈ ਥਾਵਾਂ 'ਤੇ ਅਗੇਤੀ ਕਿਸਮ ਦੀਆਂ ਪੱਕਣ ਕਿਨਾਰੇ ਆਈਆਂ ਝੋਨੇ ਦੀਆਂ ਫ਼ਸਲਾਂ ਨੂੰ ਵਿਛਾ ਕੇ ਰੱਖ ਦਿੱਤਾ ਹੈ, ਜਿਸ ਨਾਲ ਝਾੜ 'ਤੇ ਬੁਰਾ ਅਸਰ ਪਵੇਗਾ...
ਭਾਰੀ ਮੀਂਹ ਤੋਂ ਬਾਅਦ ਹਿਮਾਚਲ ਪ੍ਰਦੇਸ਼ 'ਚ ਲੱਗੇ ਭੂਚਾਲ ਦੇ ਝਟਕੇ
. . .  about 5 hours ago
ਸ਼ਿਮਲਾ, 24 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ 'ਚ ਅੱਜ ਦੁਪਹਿਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.7 ਮਾਪੀ ਗਈ। ਉੱਥੇ ਹੀ ਇਸ ਕਾਰਨ ਇੱਥੇ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ...
ਮੀਂਹ ਕਾਰਨ ਹੁਸ਼ਿਆਰਪੁਰ 'ਚ ਡਿੱਗੇ ਦਰਜਨਾਂ ਘਰ, ਪਰਿਵਾਰਾਂ ਨੇ ਧਰਮਸ਼ਾਲਾ 'ਚ ਲਈ ਸ਼ਰਨ
. . .  about 5 hours ago
ਮਾਹਿਲਪੁਰ 24 ਸਤੰਬਰ ( ਦੀਪਕ ਅਗਨੀਹੋਤਰੀ)- ਹੁਸ਼ਿਆਰਪੁਰ ਦੇ ਬਲਾਕ ਮਾਹਿਲਪੁਰ ਦੇ ਪਿੰਡ ਲਾਲਵਣ ਵਿਖੇ ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਦਰਜਨ ਦੇ ਕਰੀਬ ਘਰ ਡਿੱਗ ਪਏ। ਪ੍ਰਸ਼ਾਸਨ ਨੂੰ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਅਜੇ ਤੱਕ...
ਡੇਅਰੀ ਦੀ ਡਿੱਗੀ ਛੱਤ, 15 ਪਸ਼ੂ ਮਲਬੇ ਹੇਠਾਂ ਦੱਬੇ
. . .  about 5 hours ago
ਲੁਧਿਆਣਾ, 24 ਸਤੰਬਰ (ਅਮਰੀਕ ਸਿੰਘ ਬੱਤਰਾ)- ਭਾਰੀ ਮੀਂਹ ਕਾਰਨ ਪਿੰਡ ਲੁਹਾਰਾ ਦੇ ਨਜ਼ਦੀਕ ਅੱਜ ਇੱਕ ਡੇਅਰੀ ਦੀ ਛੱਤ ਡਿੱਗਣ ਕਾਰਨ 15 ਪਸ਼ੂ ਮਲਬੇ ਹੇਠਾਂ ਦੱਬੇ ਗਏ। ਇਨ੍ਹਾਂ 'ਚੋਂ 5 ਪਸ਼ੂਆਂ ਦੀ ਮੌਤ ਹੋ ਗਈ। ਨਗਰ ਨਿਗਮ ਪ੍ਰਸ਼ਾਸਨ ਵਲੋਂ ਰਾਹਤ ਕਾਰਜ...
ਪਿੰਡ ਉੱਗਰ ਔਲਖ 'ਚ ਗਰੀਬ ਪਰਿਵਾਰ ਦੇ ਕਮਰਿਆਂ ਦੀਆਂ ਡਿੱਗੀਆਂ ਛੱਤਾਂ, ਪਤੀ ਪਤਨੀ ਜ਼ਖਮੀ
. . .  about 5 hours ago
ਅਜਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ 'ਤੇ ਸਥਿਤ ਪਿੰਡ ਉੱਗਰ ਔਲਖ 'ਚ ਬੀਤੇ ਕੱਲ੍ਹ ਹੋਈ ਤੇਜ਼ ਬਾਰਿਸ਼ ਕਾਰਨ ਇਸ ਪਰਿਵਾਰ ਦੇ ਦੋਵਾਂ ਕਮਰਿਆਂ ਦੀਆਂ ਛੱਤਾਂ ਡਿੱਗ ਗਈਆਂ, ਜਿਸ ਕਾਰਨ ਘਰ ਦੇ ਮੁਖੀ ਪਤੀ ਪਤਨੀ ਦੇ ...
ਸੰਗਰੂਰ 'ਚ ਡੇਂਗੂ ਕਹਿਰ ਲਗਾਤਾਰ ਜਾਰੀ, 243 ਮਾਮਲੇ ਆਏ ਸਾਹਮਣੇ
. . .  about 6 hours ago
ਸ੍ਰੀ ਮੁਕਤਸਰ ਸਾਹਿਬ: ਭਾਰੀ ਮੀਂਹ ਕਾਰਨ ਝੋਨੇ ਤੇ ਨਰਮੇ ਦੀ ਪੱਕੀ ਫ਼ਸਲ ਹੋਈ ਖਰਾਬ
. . .  about 6 hours ago
ਭਾਰੀ ਮੀਂਹ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਕੀਤੀ ਅਪੀਲ
. . .  about 6 hours ago
ਪੰਜਾਬ ਅਤੇ ਹਰਿਆਣਾ 'ਚ ਆਉਣ ਵਾਲੇ ਕੁਝ ਘੰਟਿਆ ਦੌਰਾਨ ਮੀਂਹ ਪੈਣ ਦੀ ਸੰਭਾਵਨਾ
. . .  about 6 hours ago
ਭਾਰੀ ਮੀਂਹ ਦੇ ਚੱਲਦਿਆਂ ਮਹਿੰਗਰੋਵਾਲ ਚੋਅ 'ਚ ਆਇਆ ਪਾਣੀ
. . .  about 6 hours ago
ਪਟਿਆਲਾ 'ਚ ਬਰਸਾਤ ਨੇ ਕੀਤਾ ਜਲ ਥਲ, ਕਈ ਮਕਾਨ ਦੀਆਂ ਡਿੱਗੀਆਂ ਛੱਤਾਂ ਅਤੇ ਕੰਧਾਂ
. . .  about 7 hours ago
ਨਸ਼ੇੜੀ ਪਿਤਾ ਨੇ ਪੁੱਤਰ ਦਾ ਕਤਲ ਕਰਨ ਤੋਂ ਬਾਅਦ ਕੀਤੀ ਖ਼ੁਦਕੁਸ਼ੀ
. . .  about 7 hours ago
ਦਰਖ਼ਤ ਟੁੱਟਣ ਨਾਲ ਨਵਾਂਸ਼ਹਿਰ ਦਾ ਟੁੱਟਿਆ ਰਾਹੋਂ ਨਾਲੋਂ ਲਿੰਕ
. . .  about 7 hours ago
ਸੁਖਨਾ ਝੀਲ ਦੇ ਗੇਟ ਖੁੱਲਣ ਕਾਰਨ ਘੱਗਰ ਕਿਨਾਰੇ ਵਸੇ ਪਿੰਡਾਂ ਨੂੰ ਜਾਰੀ ਕੀਤਾ ਗਿਆ ਅਲਰਟ
. . .  about 7 hours ago
ਦਹਾਕਿਆਂ ਬਾਅਦ ਖੋਲ੍ਹੇ ਗਏ ਸੁਖਨਾ ਝੀਲ ਦੇ ਗੇਟ
. . .  about 7 hours ago
ਬਮਿਆਲ 'ਚ ਉਝ ਦਰਿਆ ਦਾ ਪਾਣੀ ਹੋਇਆ ਬੇਕਾਬੂ, ਸੀਮਾ ਸੁਰੱਖਿਆ ਬਲ ਦੀਆਂ ਡੁੱਬੀਆਂ ਪੰਜ ਚੌਕੀਆਂ
. . .  about 7 hours ago
ਭਾਰੀ ਮੀਂਹ ਕਾਰਨ ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹੇ ਜਾ ਸਕਦੇ ਹਨ ਗੇਟ
. . .  about 7 hours ago
ਭਾਰੀ ਬਰਸਾਤ ਦੇ ਚੱਲਦਿਆਂ ਰਾਵੀ ਦਰਿਆ 'ਚ ਹੜ੍ਹ
. . .  about 7 hours ago
7 ਅਕਤੂਬਰ ਦੀ ਪਟਿਆਲਾ ਰੈਲੀ 'ਚ ਲੋਕਤੰਤਰ ਦੇ ਘਾਣ ਦੀਆਂ ਸਾਜ਼ਿਸ਼ਾਂ ਹੋਵੇਗਾ ਪਰਦਾਫਾਸ਼- ਚੀਮਾ
. . .  about 8 hours ago
ਮੋਹਾਲੀ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਦੋ ਦਿਨਾਂ ਦੀ ਛੁੱਟੀ ਦਾ ਐਲਾਨ
. . .  about 8 hours ago
ਘਰਿੰਡਾ 'ਚ ਆਕਾਸ਼ਵਾਣੀ ਦੇ 20 ਕਿਲੋਵਾਟ ਟਰਾਂਸਮੀਟਰ ਦਾ ਉਦਘਾਟਨ
. . .  about 8 hours ago
ਮਿੰਨੀ ਬੱਸ ਦੇ ਪਲਟਣ ਕਾਰਨ 18 ਜ਼ਖ਼ਮੀ
. . .  about 8 hours ago
ਕਪੂਰਥਲਾ 'ਚ ਡਿੱਗੀਆਂ 'ਚ ਦੋ ਮਕਾਨਾਂ ਦੀਆਂ ਛੱਤਾਂ, ਦੋ ਦੀ ਮੌਤ ਅਤੇ ਸੱਤ ਜ਼ਖ਼ਮੀ
. . .  about 8 hours ago
ਪਿੰਡ ਲਾਂਡਰਾ 'ਚ ਮੀਂਹ ਕਾਰਨ ਵਿਗੜੇ ਹਾਲਾਤ, ਲੋਕ ਪਰੇਸ਼ਾਨ
. . .  about 9 hours ago
ਸੋਡਲ ਦੇ ਮੇਲੇ 'ਚ ਵਾਪਰਿਆ ਹਾਦਸਾ, ਮੀਂਹ ਕਾਰਨ ਇਕੱਠੇ ਹੋਏ ਪਾਣੀ 'ਚ ਡੁੱਬਣ ਕਾਰਨ ਬੱਚੀ ਦੀ ਮੌਤ
. . .  about 9 hours ago
ਮੀਂਹ ਦੇ ਚੱਲਦਿਆਂ ਪਟਿਆਲਾ 'ਚ ਅੱਜ ਬੰਦ ਰਹਿਣਗੇ ਸਾਰੇ ਸਕੂਲ
. . .  about 9 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਦੀ ਮੌਤ, ਦੋ ਜ਼ਖ਼ਮੀ
. . .  about 9 hours ago
ਭਾਰੀ ਮੀਂਹ ਕਾਰਨ ਪਟਿਆਲਾ 'ਚ ਪੁਲ ਦੀ ਡਿੱਗੀ ਕੰਧ
. . .  about 10 hours ago
ਬੱਸ ਪਲਟਣ ਕਾਰਨ ਇੱਕ ਦੀ ਮੌਤ, 6 ਜ਼ਖ਼ਮੀ
. . .  about 10 hours ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਚਾਰ ਜ਼ਖ਼ਮੀ
. . .  about 10 hours ago
ਭਾਰੀ ਮੀਂਹ ਦੇ ਚੱਲਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਬੱਚਿਆਂ ਨੂੰ ਸਕੂਲ ਨਾ ਭੇਜਣ ਦੀ ਦਿੱਤੀ ਸਲਾਹ
. . .  about 10 hours ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਅਲਰਟ ਜਾਰੀ ਕਰਨ ਤੋਂ ਬਾਅਦ ਲੋਕਾਂ 'ਚ ਸਹਿਮ ਦਾ ਮਾਹੌਲ
. . .  about 10 hours ago
ਡਾ. ਕਫੀਲ ਖਾਨ ਫਿਰ ਗ੍ਰਿਫ਼ਤਾਰ
. . .  about 10 hours ago
ਭਾਰੀ ਮੀਂਹ ਦੇ ਚੱਲਦਿਆਂ ਪੰਜਾਬ 'ਚ ਜਾਰੀ ਕੀਤਾ ਗਿਆ 'ਰੈੱਡ ਅਲਰਟ'
. . .  about 10 hours ago
ਭੀਮਾ ਕੋਰੇਗਾਂਵ ਹਿੰਸਾ 'ਚ ਗ੍ਰਿਫ਼ਤਾਰ ਵਿਅਕਤੀਆਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 11 hours ago
ਰਾਹੁਲ ਗਾਂਧੀ ਅੱਜ ਤੋਂ ਦੋ ਦਿਨਾਂ ਅਮੇਠੀ ਦੌਰੇ 'ਤੇ
. . .  about 11 hours ago
ਰਣਜੀਤ ਸਾਗਰ ਡੈਮ ਦਾ ਪਾਣੀ ਦਾ ਪੱਧਰ ਪਹੁੰਚਿਆ 525 ਮੀਟਰ 'ਤੇ
. . .  about 12 hours ago
ਬਰਸਾਤੀ ਪਾਣੀ 'ਚ ਗੁੱਜਰਾਂ ਦੇ ਕੁੱਲ ਤੇ ਫ਼ਸਲਾਂ ਡੁੱਬੀਆਂ
. . .  about 12 hours ago
ਤਿੰਨ ਮਕਾਨਾਂ ਦੀਆਂ ਛੱਤਾਂ ਡਿਗਣ ਕਾਰਣ ਪਰਿਵਾਰ ਦੇ ਤਿੰਨ ਜੀਅ ਫੱਟੜ
. . .  about 12 hours ago
ਕੇਰਲ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਸਰ ਵਿੰਸਟਨ ਚਰਚਿਲ

ਸੰਗਰੂਰ

ਜ਼ਹਿਰੀਲਾ ਚਾਰਾ ਖਾਣ ਨਾਲ ਚਾਰ ਪਸ਼ੂਆਂ ਦੀ ਮੌਤ

ਸ਼ੇਰਪੁਰ, 20 ਅਗਸਤ (ਦਰਸਨ ਸਿੰਘ ਖੇੜੀ)-ਨੇੜਲੇ ਪਿੰਡ ਟਿੰਬਾ ਵਿਖੇ ਜ਼ਹਿਰੀਲਾ ਚਾਰਾ ਖਾਣ ਨਾਲ ਦੋ ਗ਼ਰੀਬ ਪਰਿਵਾਰ ਦੀਆਂ ਤਿੰਨ ਮੱਝਾਂ ਅਤੇ ਇਕ ਬਲਦ ਮਰ ਗਿਆ ਜਦੋਂ ਕਿ ਪਿੰਡ ਵਿਚ ਛੇ ਪਰਿਵਾਰਾਂ ਦੇ ਤਿੰਨ ਦਰਜਨ ਦੇ ਕਰੀਬ ਮੱਝਾਂ ਪਿਛਲੇ ਚਾਰ ਦਿਨਾਂ ਤੋਂ ਬਿਮਾਰ ਸਨ ਅਤੇ ਦੋ ਪਰਿਵਾਰਾਂ ਦੇ 4 ਪਸ਼ੂਆਂ ਹਾਲਤ ਗੰਭੀਰ ਹੋਣ ਕਰ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਇਲਾਜ ਲਈ ਲਿਜਾਇਆ ਗਿਆ ਹੈ। ਪਿੰਡ ਵਿਚ ਪਸ਼ੂਆਂ ਦੀ ਗੰਭੀਰ ਹਾਲਤ ਦੀ ਜਾਣਕਾਰੀ ਮਿਲਦੇ ਹੀ ਸੀਨੀਅਰ ਵੈਟਰਨਰੀ ਅਫ਼ਸਰ ਡਾ: ਮੁਹੰਮਦ ਇਕਬਾਲ ਆਪਣੀ ਟੀਮ ਪਰਮਜੀਤ ਸਿੰਘ ਕਾਸਮਪੁਰ, ਜਸਵਿੰਦਰ ਸਿੰਘ ਦਸੌਂਦਾ ਸਿੰਘ ਵਾਲਾ, ਰਵਨੀਤ ਸਿੰਘ, ਹਰੀਸ ਗੋਇਲ, ਸੰਜੇ ਕੁਮਾਰ, ਡਾ.ਗਗਨ ਬਜਾਜ਼, ਰਾਜਵਿੰਦਰ ਸਿੰਘ ਪੰਜਗਰਾਈਆਂ, ਹਰਨੇਕ ਸਿੰਘ ਝਨੇਰ, ਮਨਪ੍ਰੀਤ ਸਿੰਘ ਆਦਿ ਡਾਕਟਰਾਂ ਨੂੰ ਨਾਲ ਲੈ ਕੇ ਸਵੇਰੇ ਹੀ ਪਿੰਡ ਵਿਚ ਪਹੁੰਚ ਗਏ ਜਿਨ੍ਹਾਂ ਨੇ ਬਿਮਾਰ ਪਸ਼ੂਆਂ ਦਾ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ। ਕੁਝ ਸਮੇਂ ਬਾਅਦ ਹੀ ਡਾ: ਜਗਦੇਵ ਸਿੰਘ ਸੋਹੀ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸੰਗਰੂਰ ਮਾਹਿਰ ਡਾਕਟਰਾਂ ਦੀ ਟੀਮ ਲੈ ਕੇ ਪਹੁੰਚ ਗਏ। ਡਾ: ਜਗਦੇਵ ਸਿੰਘ ਸੋਹੀ ਤੇ ਡਾਕਟਰ ਇਕਬਾਲ ਮੁਹੰਮਦ ਨੇ ਦੱਸਿਆ ਕਿ ਉਨ੍ਹਾਂ ਦੀ ਸਮੁੱਚੀ ਟੀਮ ਇਲਾਜ ਲਈ ਪੂਰੀ ਚਾਰਾਜੋਈ ਕਰ ਰਹੀ ਹੈ ਅਤੇ ਦਵਾਈਆਂ ਵੀ ਮਹਿਕਮੇ ਵਲੋਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਪਿੰਡ ਵਾਸੀਆਂ ਵਲੋਂ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ ਸਬੰਧੀ ਉਨ੍ਹਾਂ ਕਿਹਾ ਕਿ ਸਾਡੇ ਮਹਿਕਮੇ ਕੋਲ ਇਸ ਤਰ੍ਹਾਂ ਕੋਈ ਫ਼ੰਡ ਨਹੀਂ ਹੁੰਦਾ, ਅਸੀਂ ਮ੍ਰਿਤਕ ਪਸ਼ੂਆਂ ਦਾ ਪੋਸਟ ਮਾਰਟਮ ਕਰਨ ਉਪਰੰਤ ਰਿਪੋਰਟ ਤਿਆਰ ਕਰ ਕੇ ਉੱਚ ਅਧਿਕਾਰੀਆਂ ਨੂੰ ਭੇਜਾਂਗੇ।

ਮੁਸਲਿਮ ਭਾਈਚਾਰੇ ਵਲੋਂ ਈਦ-ਉਲ-ਅਜ਼ਹਾ ਦੀ ਛੁੱਟੀ ਕਰਨ ਦੀ ਪੰਜਾਬ ਸਰਕਾਰ ਤੋਂ ਮੰਗ

ਮਾਲੇਰਕੋਟਲਾ, 20 ਅਗਸਤ (ਹਨੀਫ਼ ਥਿੰਦ)-ਮੁਸਲਿਮ ਭਾਈਚਾਰੇ ਦਾ ਸਭ ਤੋਂ ਵੱਡਾ-ਕੁਰਬਾਨੀ ਅਤੇ ਤਿਆਗ ਦਾ ਪ੍ਰਤੀਕ ਤਿਉਹਾਰ ਈਦ-ਉਲ ਅਜ਼ਹਾ ਦਾ ਦਿਹਾੜਾ 22 ਅਗਸਤ ਨੂੰ ਦੇਸ਼ ਭਰ ਵਿਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇਸ ਦਿਨ ਦਾ ਮੁਸਲਿਮ ਸਮਾਜ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਅਨਵਾਰ ਅੰਜੁਮ ਜਨਰਲ ਸਕੱਤਰ ਨਿਯੁਕਤ

ਮਾਲੇਰਕੋਟਲਾ, 20 ਅਗਸਤ (ਪਾਰਸ ਜੈਨ)-ਉਰਦੂ ਤੇ ਪੰਜਾਬੀ ਦੇ ਪ੍ਰਸਿੱਧ ਲੇਖਕ ਲੈਕਚਰਾਰ ਐਮ.ਅਨਵਾਰ ਅੰਜੁਮ ਨੂੰ ਨੈਸ਼ਨਲ ਹਿਊਮਨ ਰਾਈਟਸ (ਸੋਸ਼ਜਲ ਜਸਟਿਸ ਕੌਾਸਲ) ਨਵੀਂ ਦਿੱਲੀ ਵਲੋਂ ਜਾਰੀ ਇੱਕ ਪੱਤਰ ਰਾਹੀਂ ਜਿਲ੍ਹਾ ਸੰਗਰੂਰ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਦੀ ਖੇਪ ਸਣੇ 2 ਨੌਜਵਾਨ ਕਾਬੂ

ਸੰਗਰੂਰ, 20 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਸੰਗਰੂਰ ਪੁਲਿਸ ਦੇ ਸੀ.ਆਈ.ਏ ਸਟਾਫ਼ ਵਲੋਂ 2 ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ 135 ਨਸ਼ੀਲੇ ਟੀਕਿਆਂ ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਦਲਜੀਤ ...

ਪੂਰੀ ਖ਼ਬਰ »

ਐਕਸ਼ਨ ਕਮੇਟੀ ਵਲੋਂ ਅੱਜ ਕੀਤਾ ਜਾਵੇਗਾ ਚੱਕਾ ਜਾਮ

ਸ਼ੇਰਪੁਰ, 20 ਅਗਸਤ (ਦਰਸਨ ਸਿੰਘ ਖੇੜੀ)-ਐਕਸ਼ਨ ਕਮੇਟੀ ਸ਼ੇਰਪੁਰ ਵਲੋਂ ਹਸਪਤਾਲ ਵਿਚ ਐਮਰਜੈਂਸੀ ਸੇਵਾਵਾਂ ਸ਼ੁਰੂ ਕਰਨ ਨੂੰ ਲੈ ਕੇ ਪਿਛਲੇ ਇੱਕ ਹਫ਼ਤੇ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਹਾਲੇ ਤੱਕ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਇਸ ਸਬੰਧੀ ਸਾਰ ਨਹੀਂ ਲਈ, ...

ਪੂਰੀ ਖ਼ਬਰ »

ਸਮੈਕ ਤੇ ਭੱੁਕੀ ਸਮੇਤ ਦੋ ਵਿਅਕਤੀ ਕਾਬੂ

ਭਵਾਨੀਗੜ੍ਹ, 20 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ 10 ਗ੍ਰਾਮ ਸਮੈਕ ਤੇ 7 ਕਿਲੋ ਭੁੱਕੀ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਹਾਇਕ ਸਬ ਇੰਸਪੈਕਟਰ ਸੰਤੋਖ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲ਼ੋਂ ਗਸ਼ਤ ...

ਪੂਰੀ ਖ਼ਬਰ »

ਡੰਪ ਦੇ ਜ਼ਮੀਨ ਮਾਲਿਕ ਨੂੰ ਅਦਾਇਗੀ ਨਾ ਹੋਣ ਕਾਰਨ ਨਗਰ ਕੌਾਸਲ ਨੂੰ ਕੂੜਾ ਸੁੱਟਣ ਤੋਂ ਰੋਕਿਆ

ਸੰਗਰੂਰ, 20 ਅਗਸਤ (ਧੀਰਜ ਪਸ਼ੌਰੀਆ)-ਸੰਗਰੂਰ ਸ਼ਹਿਰ ਵਿਚ ਘਰਾਂ ਵਿਚੋਂ ਕੂੜਾ ਇਕੱਠਾ ਕਰਨ ਲਈ ਬਣਾਏ ਅੱਠ ਕੁਲੈਕਸ਼ਨ ਪੁਆਇੰਟ ਨੱਕੋ ਨੱਕ ਕੂੜੇ ਨਾਲ ਭਰ ਚੁੱਕੇ ਹਨ ਤੇ ਬਦਬੂ ਮਾਰ ਰਹੀ ਹੈ | ਇਨ੍ਹਾਂ ਕੁਨੈਕਸ਼ਨ ਪੁਆਇੰਟਾਂ ਦੇ ਕੋਲੋਂ ਦੀ ਲੰਘਣਾ ਮੁਸ਼ਕਲ ਹੋਇਆ ਪਿਆ ਹੈ ...

ਪੂਰੀ ਖ਼ਬਰ »

ਮਲੇਰਕੋਟਲਾ ਦੀਆਂ ਵੱਖ-ਵੱਖ ਮਸਜਿਦਾਂ 'ਚ ਈਦ-ਉਲ-ਅਜਹਾ ਦੀ ਨਮਾਜ਼ ਅਦਾ ਕਰਨ ਦੀ ਸਮਾਂ ਸਾਰਨੀ

ਮਲੇਰਕੋਟਲਾ, 20 ਅਗਸਤ (ਹਨੀਫ਼ ਥਿੰਦ) - ਮਲੇਰਕੋਟਲਾ ਵਿਖੇ ਈਦ-ਉਲ-ਅਜ਼ਹਾ (ਬਕਰੀਦ) ਨੂੰ ਲੈ ਕੇ ਈਦ-ਉਲ-ਫਿਤਰ ਦੇ ਮੁਕਾਬਲੇ ਵੱਖੋ-ਵੱਖ ਮਸਜਿਦਾਂ ਵਲੋਂ ਛੇਤੀ ਕੁਰਬਾਨੀ ਕਰਨ ਦੇ ਰੁਝਾਨ ਕਰਕੇ ਵੱਖ-ਵੱਖ ਈਦਗਾਹਾਂ ਤੇ ਮਸਜਿਦਾਂ ਦੀਆਂ ਪ੍ਰਬੰਧਕੀ ਕਮੇਟੀਆਂ ਵਲੋਂ ਈਦ ਦੀ ...

ਪੂਰੀ ਖ਼ਬਰ »

ਅਕਾਲ ਕਾਲਜ ਵਿਚ ਰੁੱਖਾਂ ਬਾਰੇ ਵਿੱਦਿਅਕ ਮੁਕਾਬਲੇ ਕਰਵਾਏ

ਸੰਗਰੂਰ, 20 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਅਕਾਲ ਡਿਗਰੀ ਕਾਲਜ ਫ਼ਾਰ ਵੂਮੈਨ ਸੰਗਰੂਰ ਵਿਖੇ ਭਗਤ ਪੂਰਨ ਸਿੰਘ ਨੂੰ ਸਮਰਪਿਤ ਵਣ-ਮਹੋਤਸਵ ਮਨਾਇਆ ਗਿਆ | ਸ੍ਰੀਮਤੀ ਮੋਨਿਕਾ ਦੇਵੀ ਯਾਦਵ, ਡੀ.ਐਫ.ਓ. ਸੰਗਰੂਰ ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਰਹੇ | ਪਿ੍ੰਸੀਪਲ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਵਲੋਂ 29 ਤੋਂ ਧਰਨਾ

ਲਹਿਰਾਗਾਗਾ, 20 ਅਗਸਤ (ਅਸ਼ੋਕ ਗਰਗ)-ਪਿੰਡ ਗਾਗਾ ਵਿਖੇ ਮਨੇਰਗਾ ਮਜ਼ਦੂਰਾਂ ਦੀ ਇਕ ਮੀਟਿੰਗ ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਹੇਠ ਮੱਘਰ ਸਿੰਘ ਲਹਿਲ ਕਲਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਲਹਿਰਾਗਾਗਾ ਇਲਾਕੇ ਦੇ ਪਿੰਡ ਖੋਖਰ ਕਲਾਂ, ਲਹਿਲ ਕਲਾਂ, ਸੰਗਤਪੁਰਾ ਦੇ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਅਹਿਮਦਗੜ੍ਹ, 20 ਅਗਸਤ (ਰਣਧੀਰ ਸਿੰਘ ਮਹੋਲੀ, ਪੁਰੀ)-ਸ਼ਹਿਰ ਦੀ ਵਿੱਦਿਅਕ ਸੰਸਥਾ ਗੁਰੂ ਨਾਨਕ ਕੰਨਿਆਂ ਮਹਾਂ ਵਿਦਿਆਲਾ ਅਹਿਮਦਗੜ੍ਹ ਵਿਖੇ ਪਿ੍ੰਸੀਪਲ ਭੁਪਿੰਦਰ ਕੌਰ ਪੰਧੇਰ ਸਟੇਟ ਐਵਾਰਡੀ ਦੀ ਅਗਵਾਈ ਵਿਚ ਤੀਆਂ ਦਾ ਤਿਓਹਾਰ ਮਨਾਇਆ ਗਿਆ | ਵਿਦਿਆਰਥਣਾਂ ਵੱਲੋ ...

ਪੂਰੀ ਖ਼ਬਰ »

ਕੈਂਸਰ ਜਾਂਚ ਕੈਂਪ ਲਗਾਇਆ

ਮੂਲੋਵਾਲ, 20 ਅਗਸਤ (ਰਤਨ ਭੰਡਾਰੀ)-ਆਜ਼ਾਦੀ ਦਿਵਸ ਮੌਕੇ ਸੰਤ ਬਾਬਾ ਰਣਜੀਤ ਸਿੰਘ ਮੂਲੋਵਾਲ ਦੇ ਦਿਖਾਏ ਲੋਕ ਭਲਾਈ ਦੇ ਰਸਤੇ 'ਤੇ ਅੱਗੇ ਵਧਦੇ ਹੋਏ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ ਵਿਖੇ ...

ਪੂਰੀ ਖ਼ਬਰ »

ਬੇਅਦਬੀ ਦੀ ਘਟਨਾਵਾਂ ਲਈ ਰਾਜਨੀਤਿਕ ਪਾਰਟੀਆਂ ਤੇ ਡੇਰਾਵਾਦ ਦੋਸ਼ੀ-ਰਾਸ਼ਟਰੀ ਸਿੱਖ ਸੰਗਤ

ਸੰਗਰੂਰ, 20 ਅਗਸਤ (ਧੀਰਜ ਪਸ਼ੌਰੀਆ)-ਪੰਜਾਬ ਵਿਚ ਪਿਛਲੇ ਸਮੇਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀਆਂ ਘਟਨਾਵਾਂ ਪਿੱਛੇ ਪੰਜਾਬ ਦੀ ਸੌੜੀ ਰਾਜਨੀਤੀ ਅਤੇ ਡੇਰਾਵਾਦ ਹੀ ਮੁੱਖ ਦੋਸ਼ੀ ਹੈ | ਸੰਗਰੂਰ ਪੁੱਜੇ ਰਾਸ਼ਟਰੀ ਸਿੱਖ ਸੰਗਤ ਦੇ ਕੌਮੀ ...

ਪੂਰੀ ਖ਼ਬਰ »

ਫੋਟੋਗ੍ਰਾਫ਼ਰ ਜਥੇਬੰਦੀ ਨੇ ਕੀਤਾ ਲੋੜਵੰਦ ਲੜਕੀ ਦਾ ਵਿਆਹ

ਸੰਗਰੂਰ, 20 ਅਗਸਤ (ਚੌਧਰੀ ਨੰਦ ਲਾਲ ਗਾਂਧੀ)-ਸੰਗਰੂਰ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਸੰਗਰੂਰ ਵਲੋਂ ਪ੍ਰਧਾਨ ਕੁਲਵੰਤ ਸਿੰਘ ਗਰਚਾ ਦੀ ਅਗਵਾਈ ਵਿਚ ਵਿਸ਼ਵ ਫੋਟੋਗ੍ਰਾਫ਼ੀ ਦਿਵਸ ਨੂੰ ਸਮਰਪਿਤ ਸਮਾਗਮ ਕਰਾਉਂਦਿਆਂ ਇਕ ਲੋੜਵੰਦ ਲੜਕੀ ਦਾ ਵਿਆਹ ਕੀਤਾ ਗਿਆ | ਸਮਾਗਮ ...

ਪੂਰੀ ਖ਼ਬਰ »

ਇਨਾਮ ਵੰਡ ਸਮਾਰੋਹ ਕਰਵਾਇਆ

ਧੂਰੀ, 20 ਅਗਸਤ (ਸੁਖਵੰਤ ਸਿੰਘ ਭੁੱਲਰ)-ਨਵਕਿਰਨ ਐਜੂਕੇਸ਼ਨ ਫਾਊਾਡੇਸ਼ਨ ਦੁਆਰਾ ਬਾਂਸਲ ਕੰਪਿਊਟਰ ਸੈਂਟਰ ਦੇ ਸਹਿਯੋਗ ਨਾਲ ਸ੍ਰੀ ਸੁਨੀਲ ਕੁਮਾਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਕੰਪਿਊਟਰ ਦੇ ਮੁਫ਼ਤ ਕੋਰਸ ਕਰਵਾਏ ਗਏ ਅਤੇ ਵਿਦਿਆਰਥੀਆਂ ਦਾ ਹੌਸਲਾ ਵਧਾਉਣ ਲਈ ...

ਪੂਰੀ ਖ਼ਬਰ »

ਸੰਤ ਲੌਾਗੋਵਾਲ ਦੀ ਬਰਸੀ ਮੌਕੇ 'ਆਪ' ਵਲੋਂ ਧਰਨਾ

ਲੌਾਗੋਵਾਲ, 20 ਅਗਸਤ (ਵਿਨੋਦ) - ਅੱਜ ਸੰਤ ਲੌਾਗੋਵਾਲ ਦੀ ਬਰਸੀ ਮੌਕੇ ਲੌਾਗੋਵਾਲ ਦੀਆਂ ਮੰਗਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਸਥਾਨਕ ਡਰੇਨ ਦੇ ਪੁਲ 'ਤੇ ਸਰਕਾਰ ਖਿਲਾਫ਼ ਰੋਸ ਧਰਨਾ ਦਿੱਤਾ ਗਿਆ | ਆਗੂਆਂ ਨੇ ਦੱਸਿਆ ਕਿ ਵੱਖ-ਵੱਖ ਸਰਕਾਰਾਂ ਸੰਤ ਲੌਾਗੋਵਾਲ ਦੇ ਨਾਮ ...

ਪੂਰੀ ਖ਼ਬਰ »

ਕੁਰਬਾਨੀ ਨੂੰ ਰਸਮੋ-ਰਿਵਾਜ਼ ਤੋਂ ਦੂਰ ਰੱਖਿਆ ਜਾਵੇ-ਮੁਫ਼ਤੀ ਮੁਹੰਮਦ ਯੂਨਸ

ਮਲੇਰਕੋਟਲਾ, 20 ਅਗਸਤ (ਹਨੀਫ਼ ਥਿੰਦ)-ਕੁਰਬਾਨੀ ਇਸਲਾਮੀ ਨਿਸ਼ਾਨੀਆਂ 'ਚੋਂ ਇਕ ਨਿਸ਼ਾਨੀ ਹੈ | ਕੁਰਬਾਨੀ ਹਰ ਉੱਮਤ ਵਿਚ ਰਹੀ ਹੈ | ਅੱਲਾਹ ਤਾਅਲਾ ਦਾ ਇਰਸ਼ਾਦ ਹੈ ਕਿ ਅਸੀਂ ਹਰ ਉੱਮਤ ਲਈ ਕੁਰਬਾਨੀ ਮੁਕੱਰਰ ਕੀਤੀ ਹੈ | ਕੁਰਬਾਨੀ ਦੀ ਅਸਲੀ ਹਕੀਕਤ ਤਾਂ ਜਾਨ ਨੂੰ ਕੁਰਬਾਨ ...

ਪੂਰੀ ਖ਼ਬਰ »

ਕਾਂਗਰਸ ਪੰਜਾਬ 'ਚ ਦੋਗਲੀ ਨੀਤੀ ਕਰ ਰਹੀ ਹੈ-ਵਿਨੀਤ ਜੋਸ਼ੀ

ਸੁਨਾਮ ਊਧਮ ਸਿੰਘ ਵਾਲਾ, 20 ਅਗਸਤ (ਭੁੱਲਰ, ਧਾਲੀਵਾਲ) - ਇਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਰ ਵਾਰ ਕਹਿ ਰਹੇ ਹਨ ਕਿ ਪਾਕਿਸਤਾਨ, ਉਸਦੀ ਫੌਜ ਅਤੇ ਆਈ.ਐਸ.ਆਈ. ਭਾਰਤ ਵਿਚ ਅੱਤਵਾਦ ਤੇ ਅਸ਼ਾਂਤੀ ਫੈਲਾ ਕੇ ਧਾਰਮਿਕ ਸਦਭਾਵਨਾਵਾਂ ਖਰਾਬ ਕਰਨੀਆਂ ...

ਪੂਰੀ ਖ਼ਬਰ »

ਸਲਾਈਟ ਲੌਾਗੋਵਾਲ ਵਿਖੇ ਸੰਤ ਲੌਾਗੋਵਾਲ ਨੂੰ ਸ਼ਰਧਾਂਜਲੀਆਂ ਭੇਟ

ਲੌਾਗੋਵਾਲ, 20 ਅਗਸਤ (ਵਿਨੋਦ) - ਸੰਤ ਹਰਚੰਦ ਸਿੰਘ ਲੌਾਗੋਵਾਲ ਦੇ ਨਾਂਅ 'ਤੇ ਭਾਰਤ ਸਰਕਾਰ ਵਲੋਂ ਸਥਾਪਿਤ ਕੀਤੀ ਗਈ ਸੰਸਥਾ ਸੰਤ ਲੌਾਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨੌਲਜੀ ਸਲਾਈਟ ਡੀਮਡ ਯੂਨੀਵਰਸਿਟੀ ਵਿਖੇ ਸਲਾਈਟ ਪਰਿਵਾਰ ਵਲੋਂ ਸੰਤ ਜੀ ਦੀ ...

ਪੂਰੀ ਖ਼ਬਰ »

ਆਰ.ਐਮ.ਪੀ. ਡਾਕਟਰਾਂ ਵਲੋਂ ਹੜਤਾਲ ਕਰ ਕੇ ਸ਼ਹਿਰ ਅੰਦਰ ਰੋਸ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 20 ਅਗਸਤ (ਰੁਪਿੰਦਰ ਸਿੰਘ ਸੱਗੂ) - ਆਲ ਇੰਡੀਆ ਆਰ.ਐਮ.ਪੀ. ਫੈਡਰੇਸ਼ਨ ਦੇ ਸੱਦੇ 'ਤੇ ਸ਼ਹਿਰ ਤੇ ਆਲੇ-ਦੁਆਲੇ ਦੇ ਪਿੰਡਾਂ ਵਿਚ ਆਰ.ਐਮ.ਪੀ. ਡਾਕਟਰਾਂ ਨੇ ਆਪਣੀਆਂ ਮੰਗਾ ਲਈ ਆਪਣੀਆਂ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਰੱਖ ਕੇ ਜਿੱਥੇ ਹੜਤਾਲ ਕੀਤੀ ...

ਪੂਰੀ ਖ਼ਬਰ »

ਸ਼ਰਾਬ ਸਮੇਤ ਕਾਬੂ

ਅਮਰਗੜ੍ਹ, 20 ਅਗਸਤ (ਸੁਖਜਿੰਦਰ ਸਿੰਘ ਝੱਲ)-ਥਾਣਾ ਅਮਰਗੜ੍ਹ ਪੁਲਿਸ ਨੇ ਹੌਲਦਾਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਦੌਰਾਨ ਗਸ਼ਤ ਪਿੰਡ ਬਨਭੌਰਾ ਤੋਂ ਸਪਿੰਦਰ ਸਿੰਘ ਉਰਫ਼ ਰੋਡਾ ਪੁੱਤਰ ਪ੍ਰੀਤਮ ਸਿੰਘ ਵਾਸੀ ਬਨਭੌਰਾ ਪਾਸੋਂ 24 ਬੋਤਲਾਂ ਸ਼ਰਾਬ ਠੇਕਾ ਦੇਸ਼ੀ ਮਾਰਕਾ ...

ਪੂਰੀ ਖ਼ਬਰ »

ਕਿਸਾਨਾਂ ਨੂੰ ਬਾਸਮਤੀ ਦੀ ਫ਼ਸਲ 'ਚ ਯੂਨੀਵਰਸਿਟੀ ਸਿਫ਼ਾਰਸ਼ਾਂ ਤੋਂ ਬਗੈਰ ਕੀਟ ਨਾਸ਼ਕ ਨਾ ਪਾਉਣ ਦੀ ਸਲਾਹ

ਮਲੇਰਕੋਟਲਾ, 20 ਅਗਸਤ (ਕੁਠਾਲਾ)-ਬਲਾਕ ਮਲੇਰਕੋਟਲਾ ਦੇ ਪਿੰਡ ਹਥਨ ਵਿਖੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਲਗਾਏ ਗਏ ਕਿਸਾਨ ਜਾਗਰੂਕਤਾ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਖੇਤੀਬਾੜੀ ਅਫ਼ਸਰ ਮਲੇਰਕੋਟਲਾ ਡਾ. ਹਰੀਪਾਲ ਸਿੰਘ ਕਸਬਾ ...

ਪੂਰੀ ਖ਼ਬਰ »

ਫੱਲੇਵਾਲ ਕਾਲਜ ਦਾ ਐਮ.ਬੀ.ਏ ਦਾ ਨਤੀਜਾ ਸ਼ਾਨਦਾਰ ਰਿਹਾ

ਕੁੱਪ ਕਲਾਂ, 20 ਅਗਸਤ (ਰਵਿੰਦਰ ਸਿੰਘ ਬਿੰਦਰਾ)-ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਐਮ.ਬੀ.ਏ. ਭਾਗ ਪਹਿਲਾ ਤੇ ਸਮੈਸਟਰ ਪਹਿਲਾ ਦੇ ਨਤੀਜੇ 'ਚ ਗੁਰੂ ਹਰਿਕਿ੍ਸ਼ਨ ਗਰਲਜ ਕਾਲਜ ਫੱਲੇਵਾਲ ਖ਼ੁਰਦ ਦੀਆਂ ਸਮੁੱਚੀਆਂ ਵਿਦਿਆਰਥਣਾਂ ਨੇ ਪਹਿਲੀ ਪੁਜ਼ੀਸ਼ਨ ਹਾਸਲ ਕਰਕੇ ...

ਪੂਰੀ ਖ਼ਬਰ »

ਮੈਡੀਕਲ ਜਾਂਚ ਕੈਂਪ ਲਗਾਇਆ

ਮਾਲੇਰਕੋਟਲਾ, 20 ਅਗਸਤ (ਪਾਰਸ ਜੈਨ)-ਜੈਨ ਪਰਵਰਤਨੀ ਸਾਧਵੀ ਸ੍ਰੀ ਸੁਧਾ ਦੀ 75ਵੀਂ ਜਯੰਤੀ ਮੌਕੇ ਮਹਾਂਵੀਰ ਇੰਟਰਨੈਸ਼ਨਲ ਤੇ ਸ੍ਰੀ ਸ਼ਿਵਾ ਅਚਾਰੀਆ ਜਨ ਸੇਵਾ ਕਲਿਆਣ ਸਮਿਤੀ ਵਲੋਂ ਐਸ.ਐਸ. ਜੈਨ ਸਥਾਨਕ ਵਿਖੇ ਹੋਮੀਓਪੈਥਿਕ ਤੇ ਦੰਦਾਂ ਦੀਆਂ ਬਿਮਾਰੀਆਂ ਦਾ ਮੁਫ਼ਤ ...

ਪੂਰੀ ਖ਼ਬਰ »

ਗੁਰਦਿਆਲ ਰੌਸ਼ਨ ਨਾਲ ਰੂ-ਬਰੂ ਸਮਾਗਮ 26 ਨੂੰ

ਸੰਗਰੂਰ, 20 ਅਗਸਤ (ਸੁਖਵਿੰਦਰ ਸਿੰਘ ਫੁੱਲ)-ਮਾਲਵਾ ਲਿਖਾਰੀ ਸਭਾ ਸੰਗਰੂਰ ਦਾ ਸਾਹਿਤਕ ਸਮਾਗਮ 26 ਅਗਸਤ ਨੂੰ ਸਵੇਰੇ 10 ਵਜੇ ਹੋਟਲ ਈਟਿੰਗ ਮਾਲ ਬਰਨਾਲਾ ਕੈਚੀਆਂ ਸੰਗਰੂਰ ਵਿਖੇ ਪੰਜਾਬੀ ਗ਼ਜ਼ਲ ਦੇ ਸਿਰਮੌਰ ਹਸਤਾਖ਼ਰ ਉਸਤਾਦ ਗ਼ਜ਼ਲਗੋ ਗੁਰਦਿਆਲ ਰੌਸ਼ਨ ਲਾਲ ਰੂ-ਬਰੂ ...

ਪੂਰੀ ਖ਼ਬਰ »

ਲੌ ਾਗੋਵਾਲ ਦੀ ਬਰਸੀ ਲਈ ਜਥਾ ਰਵਾਨਾ

ਅਹਿਮਦਗੜ੍ਹ, 20 ਅਗਸਤ (ਮਹੋਲੀ, ਸੋਢੀ) - ਸ਼ਹੀਦ ਸੰਤ ਹਰਚੰਦ ਸਿੰਘ ਲੌਾਗੋਵਾਲ ਦੀ ਬਰਸੀ 'ਤੇ ਸ਼ੋ੍ਰਮਣੀ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਗੁਰਮੀਤ ਸਿੰਘ ਉੱਭੀ ਅਗਵਾਈ ਵਿਚ ਅਹਿਮਦਗੜ੍ਹ ਤੋਂ ਵਿਸ਼ਾਲ ਜਥਾ ਰਵਾਨਾ ਹੋਇਆ ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਿੰਗ ...

ਪੂਰੀ ਖ਼ਬਰ »

ਸੰਤ ਲੌ ਾਗੋਵਾਲ ਦੀ ਬਰਸੀ ਮੌਕੇ ਵੱਡੇ ਇਕੱਠੇ ਦੌਰਾਨ ਸ਼ਰਧਾ ਦੇ ਫੁੱਲ ਭੇਟ

ਲੌਾਗੋਵਾਲ, 20 ਅਗਸਤ (ਫੁੱਲ, ਵਿਨੋਦ, ਜੱਸੀ)-ਸੰਤ ਹਰਚੰਦ ਸਿੰਘ ਦੀ ਲੌਾਗੋਵਾਲ ਦੀ 33ਵੀਂ ਬਰਸੀ ਮੌਕੇ ਅੱਜ ਇੱਥੇ ਹੋਏ ਵੱਡੇ ਇਕੱਠ ਨੰੂ ਅਕਾਲੀ-ਭਾਜਪਾ ਆਗੂਆਂ ਨੇ ਸੰਬੋਧਨ ਕੀਤਾ | ਇਸ ਮੌਕੇ ਹਰਪਾਲਇੰਦਰ ਸਿੰਘ ਰਾਹੀ, ਹਰਦੇਵ ਸਿੰਘ ਰੋਗਲਾ, ਜੈਪਾਲ ਸਿੰਘ ਮੰਡੀਆਂ, ਮਲਕੀਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX