ਤਾਜਾ ਖ਼ਬਰਾਂ


ਜੰਮੂ ਦੇ ਕਮਿਸ਼ਨਰ ਨੇ ਜਾਰੀ ਕੀਤਾ ਬਿਆਨ- ਅੱਜ ਬੰਦ ਰਹਿਣਗੇ ਸਾਰੇ ਸਿੱਖਿਆ ਸੰਸੰਥਾਨ, ਕਰਫ਼ਿਊ ਜਾਰੀ
. . .  7 minutes ago
ਸ੍ਰੀਨਗਰ, 20 ਫਰਵਰੀ- ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਘਾਟੀ 'ਚ ਤਣਾਅ ਦਾ ਮਾਹੌਲ ਹੈ। ਅਜਿਹੇ 'ਚ ਜੰਮੂ 'ਚ ਸਾਰੇ ਸਿੱਖਿਆ ਸੰਸਥਾਨ ਅੱਜ ਬੰਦ ਰਹਿਣਗੇ। ਅੱਜ ਸਵੇਰੇ ਤੋਂ ਬਾਅਦ ਕਰਫ਼ਿਊ 'ਤੇ ਸਮੀਖਿਆ ਕੀਤੀ ਜਾਵੇਗੀ। ਇਸ ਸੰਬੰਧੀ ਜੰਮੂ ਦੇ ਕਮਿਸ਼ਨਰ ਰਮੇਸ਼ ਕੁਮਾਰ ਨੇ ਬਿਆਨ ਜਾਰੀ ਕਰਕੇ...
ਦਿੱਲੀ-ਐੱਨ. ਸੀ. ਆਰ. 'ਚ ਲੱਗੇ ਭੂਚਾਲ ਦੇ ਝਟਕੇ
. . .  47 minutes ago
ਨਵੀਂ ਦਿੱਲੀ, 20 ਫਰਵਰੀ- ਰਾਜਧਾਨੀ ਦਿੱਲੀ ਸਮੇਤ ਐੱਨ. ਸੀ. ਆਰ. ਇਲਾਕੇ 'ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.0 ਮਾਪੀ ਗਈ। ਭੂਚਾਲ ਦੇ ਝਟਕੇ ਦਿੱਲੀ ਪੱਛਮੀ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਮਹਿਸੂਸ ਕੀਤੇ ਗਏ। ਇਸ ਕਾਰਨ ਕਿਸੇ...
ਨਹੀਂ ਰਹੇ ਮਸ਼ਹੂਰ ਸਾਹਿਤਕਾਰ ਨਾਮਵਰ ਸਿੰਘ, 92 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
. . .  about 1 hour ago
ਨਵੀਂ ਦਿੱਲੀ, 20 ਫਰਵਰੀ- ਹਿੰਦੀ ਸਾਹਿਤ ਦੇ ਮਸ਼ਹੂਰ ਸਾਹਿਤਕਾਰ ਅਤੇ ਆਲੋਚਕ ਨਾਮਵਰ ਸਿੰਘ ਦਾ ਦਿੱਲੀ ਦੇ ਏਮਜ਼ ਹਸਪਤਾਲ 'ਚ ਦੇਹਾਂਤ ਹੋ ਗਿਆ। 92 ਸਾਲ ਦੀ ਉਮਰ 'ਚ ਇਸ ਹਿੰਦੀ ਸਾਹਿਤਕਾਰ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਨੇ ਬੀਤੀ ਰਾਤ ਕਰੀਬ 11.51 ਵਜੇ ਆਖ਼ਰੀ ਸਾਹ ਲਏ...
ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਉੱਤਰੀ ਰੇਲਵੇ ਦੀਆਂ ਕਈ ਟਰੇਨਾਂ
. . .  about 1 hour ago
ਨਵੀਂ ਦਿੱਲੀ, 20 ਫਰਵਰੀ- ਧੁੰਦ ਅਤੇ ਘੱਟ ਦ੍ਰਿਸ਼ਟਤਾ ਕਾਰਨ ਉੱਤਰੀ ਰੇਲਵੇ ਦੀਆਂ 12 ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਇਸ ਕਾਰਨ ਟਰੇਨਾਂ 'ਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ...
ਅੱਜ ਦਾ ਵਿਚਾਰ
. . .  about 1 hour ago
ਅਣਪਛਾਤੇ ਵਾਹਨ 'ਚ ਗੱਡੀ ਦੀ ਟੱਕਰ ਵੱਜਣ ਕਾਰਨ ਨੌਜਵਾਨ ਦੀ ਮੌਤ
. . .  1 day ago
ਅਜਨਾਲਾ, 19 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਥੋੜੀ ਦੂਰ ਸਥਿਤ ਅੱਡਾ ਮਹਿਰ ਬੁਖਾਰੀ ਨਜ਼ਦੀਕ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਵੱਲੋਂ ਫਾਰਚੂਨਰ ਗੱਡੀ ਨੂੰ ਟੱਕਰ ਮਾਰ ਦੇਣ ਨਾਲ ਗੱਡੀ ਚਾਲਕ ਨੌਜਵਾਨ ਦੀ ਮੌਤ...
ਫ਼ਤਹਿਗੜ੍ਹ ਸਾਹਿਬ ਦੇ ਵਿਅਕਤੀ ਦੀ ਸਵਾਈਨ ਫਲੂ ਨਾਲ ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਅਰੁਣ ਆਹੂਜਾ)- ਇਸ ਜ਼ਿਲ੍ਹੇ ਦੇ ਪਿੰਡ ਰੰਧਾਵਾਂ ਵਾਸੀ 42 ਸਾਲਾਂ ਸੁਖਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦੀ ਸੂਚਨਾਂ ਮਿਲੀ ਹੈ। ਜਾਣਕਾਰੀ ਦਿੰਦਿਆਂ...
ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕਰ ਸਕਦੇ - ਸੀਤਾਰਮਨ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕੀਤਾ ਜਾ ਸਕਦਾ।
ਇਮਰਾਨ ਖਾਨ ਨੇ ਜੈਸ਼ ਦੇ ਬਿਆਨ ਨੂੰ ਨਜ਼ਰ ਅੰਦਾਜ਼ ਕੀਤਾ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਬਿਆਨ ਨੂੰ ਨਜ਼ਰ ਅੰਦਾਜ਼...
ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ - ਰੱਖਿਆ ਮੰਤਰੀ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਜ਼ਮੀਨੀ ਪੱਧਰ...
ਇਮਰਾਨ ਖਾਨ ਦੇ ਬਿਆਨ 'ਤੇ ਹੈਰਾਨੀ ਨਹੀ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ 'ਤੇ ਕੋਈ ਹੈਰਾਨੀ ਨਹੀ ਹੈ। ਉਨ੍ਹਾਂ ਪੁਲਵਾਮਾ...
ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਆਰਟਿਸਟ ਨੇ ਸੜਕ 'ਤੇ ਚਿਤਰਿਆ ਪਾਕਿਸਤਾਨ ਦਾ ਝੰਡਾ
. . .  1 day ago
ਰਾਏਪੁਰ, 19 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਵਿਨੋਦ ਪਾਂਡਾ ਨਾਂਅ ਦੇ ਆਰਟਿਸਟ ਨੇ ਸੜਕ 'ਤੇ ਪਾਕਿਸਤਾਨ ਦਾ ਝੰਡਾ...
ਅਮਰੀਕੀ ਸੈਨੇਟਰ ਬਰਨੀ ਸੈਂਡਰਸ ਲੜਨਗੇ 2020 'ਚ ਹੋਣ ਵਾਲੀ ਰਾਸ਼ਟਰਪਤੀ ਚੋਣ
. . .  1 day ago
ਵਾਸ਼ਿੰਗਟਨ, 19 ਫਰਵਰੀ - ਅਮਰੀਕੀ ਸੈਨੇਟਰ ਬਰਨੀ ਸੈਂਡਰਸ 2020 'ਚ ਅਮਰੀਕੀ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ...
ਇਕ ਬੂੰਦ ਵੀ ਦੂਜੇ ਸੂਬੇ ਨੂੰ ਨਹੀਂ ਦੇਵਾਂਗੇ - ਕੈਪਟਨ
. . .  1 day ago
ਮੰਡੋਲੀ (ਪਟਿਆਲਾ), 19 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਹੀ ਢੰਗ ਨਾਲ ਵਰਤੋਂ...
ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਸ਼ਹੀਦ ਕੁਲਵਿੰਦਰ ਸਿੰਘ ਰੌਲੀ ਦੇ ਪਰਿਵਾਰ ਨੂੰ 50 ਹਜ਼ਾਰ ਦਾ ਚੈੱਕ ਭੇਟ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਪੁਲਵਾਮਾ ਅੱਤਵਾਦੀ ਹਮਲੇ 'ਚ ਬਲਾਕ ਨੂਰਪੁਰ ਬੇਦੀ ਦੇ ਪਿੰਡ ਰੌਲੀ ਦੇ ਸ਼ਹੀਦ ਹੋਏ ਜਵਾਨ ਕੁਲਵਿੰਦਰ ਸਿੰਘ ਦੇ ਪਰਿਵਾਰ ਦੀ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਮਾਇਕ ਮਦਦ ਕੀਤੀ ਗਈ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ...
ਸ਼ੱਕੀ ਹਾਲਤ ਵਿਚ ਮਰੀਜ਼ ਦੀ ਹਸਪਤਾਲ ਵਿਚ ਮੌਤ, ਖੰਨਾ 'ਚ ਇਹ 8ਵੀਂ ਮੌਤ
. . .  1 day ago
ਸ਼ਰਾਬ ਦੇ ਸ਼ੌਕੀਨਾਂ ਨੂੰ ਲੱਗ ਸਕਦੈ ਝਟਕਾ, ਐਫ.ਡੀ.ਏ. ਦੀ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ
. . .  1 day ago
ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  1 day ago
ਨਸ਼ਿਆਂ ਦੇ ਕਾਰਨ ਦੋ ਮਾਸੂਮ ਬੱਚੀਆਂ ਦੇ ਪਿਤਾ ਦੀ ਮੌਤ
. . .  1 day ago
ਆਪ ਵਿਧਾਇਕਾ ਦੀ ਵਿਆਹ ਰਿਸੈਪਸ਼ਨ 'ਚ ਸ਼ਾਮਲ ਹੋਏ ਸੁਖਬੀਰ ਬਾਦਲ ਤੇ ਕੇਜਰੀਵਾਲ
. . .  1 day ago
ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਇਮਰਾਨ ਦੀ ਸਫ਼ਾਈ 'ਤੇ ਕੈਪਟਨ ਦਾ ਬਿਆਨ- ਮਸੂਦ ਅਜ਼ਹਰ ਨੂੰ ਜੇਕਰ ਨਹੀਂ ਫੜ ਸਕਦੇ ਤਾਂ ਭਾਰਤ ਨੂੰ ਦੱਸੋ
. . .  1 day ago
ਪੁਲਵਾਮਾ ਅੱਤਵਾਦੀ ਹਮਲੇ 'ਤੇ ਬੋਲੇ ਇਮਰਾਨ- ਜੇਕਰ ਭਾਰਤ ਹਮਲਾ ਕਰੇਗਾ ਤਾਂ ਪਾਕਿਸਤਾਨ ਜਵਾਬ ਦੇਵੇਗਾ
. . .  1 day ago
ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸ਼ਹੀਦ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ ਰਣਜੀਤ ਬਾਵਾ
. . .  1 day ago
ਲੋਕ ਗਾਇਕ ਮਨਿੰਦਰ ਮੰਗਾ ਦਾ ਦੇਹਾਂਤ
. . .  1 day ago
ਮੁਹਾਲੀ ਦੇ ਗੁਰਦੁਆਰਾ ਸਾਹਿਬ ਤੋਂ 150 ਦੇ ਕਰੀਬ ਵਿਦਿਆਰਥੀਆਂ ਨੂੰ ਜੰਮੂ-ਕਸ਼ਮੀਰ ਲਈ ਕੀਤਾ ਰਵਾਨਾ
. . .  1 day ago
ਪੁਲਵਾਮਾ ਹਮਲੇ ਤੋਂ ਬਾਅਦ ਫੌਜ ਦਾ ਸਖ਼ਤ ਬਿਆਨ- ਕਸ਼ਮੀਰ 'ਚ ਜਿਹੜਾ ਵੀ ਬੰਦੂਕ ਚੁੱਕੇਗਾ, ਉਹ ਜਿਊਂਦਾ ਨਹੀਂ ਬਚੇਗਾ
. . .  1 day ago
ਪਟਿਆਲਾ 'ਚ ਕੈਪਟਨ ਨੇ ਨਹਿਰੀ ਪਾਣੀ 'ਤੇ ਆਧਾਰਿਤ ਜਲ ਸਪਲਾਈ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  1 day ago
ਦਹਿਸ਼ਤਗਰਦੀ ਨਾਲ ਪਾਕਿਸਤਾਨ ਨੂੰ ਵੱਡੇ ਪੱਧਰ 'ਤੇ ਨੁਕਸਾਨ ਹੋਇਆ- ਇਮਰਾਨ ਖ਼ਾਨ
. . .  1 day ago
ਪਾਕਿਸਤਾਨ ਨੂੰ ਪੁਲਵਾਮਾ ਹਮਲੇ ਨਾਲ ਕੀ ਫ਼ਾਇਦਾ ਹੋਵੇਗਾ?- ਇਮਰਾਨ ਖ਼ਾਨ
. . .  1 day ago
ਪੁਲਵਾਮਾ ਹਮਲੇ ਨੂੰ ਲੈ ਕੇ ਭਾਰਤ ਨੇ ਬਿਨਾਂ ਸਬੂਤ ਤੋਂ ਪਾਕਿਸਤਾਨ 'ਤੇ ਇਲਜ਼ਾਮ ਲਗਾਏ-ਇਮਰਾਨ ਖ਼ਾਨ
. . .  1 day ago
ਪੁਲਵਾਮਾ ਹਮਲੇ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਲੋਂ ਥੋੜ੍ਹੀ ਦੇਰ ਬਾਅਦ ਜਾਰੀ ਕੀਤਾ ਜਾਵੇਗਾ ਬਿਆਨ
. . .  1 day ago
ਹੁਣ ਸਰਕਾਰੀ ਸਕੂਲਾਂ 'ਚ ਅਧਿਆਪਕ ਰਜਿਸਟਰਾਂ 'ਤੇ ਨਹੀਂ ਲਾਉਣਗੇ ਹਾਜ਼ਰੀ
. . .  1 day ago
ਨਾਭਾ ਪਹੁੰਚੀ 'ਸ਼ਬਦ ਗੁਰੂ ਯਾਤਰਾ'
. . .  1 day ago
ਬੈਂਗਲੁਰੂ ਏਅਰ ਸ਼ੋਅ ਦੌਰਾਨ ਵੱਡਾ ਹਾਦਸਾ, ਦੋ ਜਹਾਜ਼ ਆਪਸ 'ਚ ਟਕਰਾਏ
. . .  1 day ago
ਜਥੇ. ਅਵਤਾਰ ਸਿੰਘ ਹਿਤ ਨੇ ਤਨਖ਼ਾਹ ਦੀ ਸੇਵਾ ਪੂਰੀ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਖ਼ਸ਼ਾਈ ਭੁੱਲ
. . .  1 day ago
ਪਟਿਆਲਾ 'ਚ ਕੈਪਟਨ ਨੇ ਕੀਤੀ ਕਾਮਨ ਸੀਵਰੇਜ ਪ੍ਰਾਜੈਕਟ ਦੀ ਸ਼ੁਰੂਆਤ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸਮਰਪਿਤ 'ਪੰਜ ਤਖ਼ਤ ਐਕਸਪ੍ਰੈੱਸ ਸ਼ੁਰੂ', ਦੇਖੋ ਦਿੱਲੀ ਤੋਂ ਰਵਾਨਾ ਹੋਣ ਸਮੇਂ ਦੀਆਂ ਤਸਵੀਰਾਂ (2)
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸਮਰਪਿਤ 'ਪੰਜ ਤਖ਼ਤ ਐਕਸਪ੍ਰੈੱਸ ਸ਼ੁਰੂ', ਦੇਖੋ ਦਿੱਲੀ ਤੋਂ ਰਵਾਨਾ ਹੋਣ ਸਮੇਂ ਦੀਆਂ ਤਸਵੀਰਾਂ (1)
. . .  1 day ago
ਹੁਣ ਸਿਰਫ਼ 112 ਡਾਇਲ ਕਰਨ 'ਤੇ ਮਿਲੇਗੀ ਹਰ ਸੰਕਟ 'ਚ ਮਦਦ
. . .  1 day ago
ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਟੇਕਿਆ ਮੱਥਾ
. . .  1 day ago
ਜੈਸ਼-ਏ-ਮੁਹੰਮਦ ਪਾਕਿਸਤਾਨੀ ਫੌਜ ਦਾ ਬੱਚਾ ਹੈ- ਭਾਰਤੀ ਫੌਜ
. . .  1 day ago
ਜੈਸ਼-ਏ-ਮੁਹੰਮਦ ਨੂੰ ਪਾਕਿਸਤਾਨੀ ਫੌਜ ਕੰਟਰੋਲ ਕਰ ਰਹੀ ਹੈ- ਲੈਫ਼ਟੀਨੈਂਟ. ਕੇ. ਜੇ. ਐੱਸ. ਢਿੱਲੋਂ
. . .  1 day ago
ਜਿਹੜਾ ਵੀ ਬੰਦੂਕ ਚੁੱਕੇਗਾ, ਉਹ ਮਾਰਿਆ ਜਾਵੇਗਾ- ਫੌਜ
. . .  1 day ago
ਕਸ਼ਮੀਰ 'ਚ ਜੈਸ਼-ਏ-ਮੁਹੰਮਦ ਦੇ ਸਾਰੇ ਟਾਪ ਕਮਾਂਡਰ ਢੇਰ- ਫੌਜ
. . .  1 day ago
ਪਾਕਿਸਤਾਨ ਅਤੇ ਆਈ. ਐੱਸ. ਆਈ. ਦੇ ਇਸ਼ਾਰੇ 'ਤੇ ਹੋਇਆ ਪੁਲਵਾਮਾ ਹਮਲਾ- ਫੌਜ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਦੁਨੀਆ ਦੇ ਪਹਿਲੇ ਡੀਜ਼ਲ ਤੋਂ ਬਿਜਲੀ ਪਰਿਵਰਤਕ ਇੰਜਨ ਨੂੰ ਦਿਖਾਈ ਹਰੀ ਝੰਡੀ
. . .  1 day ago
ਪੁਲਵਾਮਾ ਹਮਲੇ ਨੂੰ ਲੈ ਕੇ ਸ੍ਰੀਨਗਰ 'ਚ ਫੌਜ, ਸੀ. ਆਰ. ਪੀ. ਐੱਫ. ਅਤੇ ਜੰਮੂ-ਕਸ਼ਮੀਰ ਪੁਲਿਸ ਦੀ ਪ੍ਰੈੱਸ ਕਾਨਫਰੰਸ ਸ਼ੁਰੂ
. . .  1 day ago
ਕਾਰ ਅਤੇ ਐਂਬੂਲੈਂਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  about 1 hour ago
ਬਿਹਾਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਮੌਤ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਸਰ ਵਿੰਸਟਨ ਚਰਚਿਲ

ਖੰਨਾ / ਸਮਰਾਲਾ

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਅਹੁਦੇਦਾਰਾਂ ਦੀ ਸੂਚੀ ਜਾਰੀ

ਬੀਜਾ, 20 ਅਗਸਤ (ਰਣਧੀਰ ਸਿੰਘ ਧੀਰਾ/ਕਸ਼ਮੀਰਾ ਸਿੰਘ ਬਗ਼ਲੀ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਅਹੁਦੇਦਾਰਾਂ ਦੀ ਸੂਚੀ ਹਲਕਾ ਸਮਰਾਲਾ ਦੇ ਇੰਚਾਰਜ ਜਥੇ. ਸੰਤਾ ਸਿੰਘ ਉਮੈਦਪੁਰੀ, ਜ਼ਿਲ੍ਹਾ ਪ੍ਰਧਾਨ ਜਥੇ. ਰਘਵੀਰ ਸਿੰਘ ਸਹਾਰਨ ਮਾਜਰਾ, ਹਲਕਾ ਖੰਨਾ ਦੇ ਇੰਚਾਰਜ ਰਣਜੀਤ ਸਿੰਘ ਤਲਵੰਡੀ, ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਭੌਰਲਾ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਰਜਿੰਦਰ ਸਿੰਘ ਬਬਲੂ ਲੋਪੋ ਨੇ ਜਾਰੀ ਕਰਦਿਆਂ ਦੱਸਿਆ ਕਿ ਬਲਾਕ ਸੰਮਤੀ ਮੈਂਬਰ ਚਰਨ ਸਿੰਘ ਭੌਰਲਾ, ਤਾਰਾ ਸਿੰਘ ਲੱਲ ਕਲਾਂ, ਅਵਤਾਰ ਸਿੰਘ ਸਮਰਾਲਾ, ਮਲਕੀਤ ਸਿੰਘ ਖੰਨਾ, ਜਸਵੀਰ ਸਿੰਘ ਮਾਣਕਮਾਜਰਾ, ਬਾਬੂ ਸਿੰਘ ਅਫਜੁਲਾਪੁਰ, ਰਾਮ ਸਿੰਘ ਦੋਰਾਹਾ, ਸਰਬਜੀਤ ਸਿੰਘ, ਰਣਜੀਤ ਸਿੰਘ ਜਗੇੜਾ, ਪਰੇਮਸਾਗਰ ਸਿੰਘ ਮਾਛੀਵਾੜਾ ਅਤੇ ਜਗਪਾਲ ਸਿੰਘ ਮਾਛੀਵਾੜਾ ਸਾਹਿਬ ਨੂੰ ਜ਼ਿਲੇ੍ਹ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ¢ ਇਸੇ ਤਰ੍ਹਾਂ ਗੁਰਚਰਨ ਸਿੰਘ ਟੋਡਰਪੁਰ, ਬੇਅੰਤ ਸਿੰਘ ਕੁੱਬੇ, ਬਲਵਿੰਦਰ ਸਿੰਘ ਦਾਉਦਪੁਰ, ਗੁਰਮੁਖ ਸਿੰਘ ਘੁਲਾਲ, ਰਣਜੀਤ ਸਿੰਘ ਬਗ਼ਲੀ, ਬਲਰਾਮ ਕੁਮਾਰ ਖੰਨਾ, ਸੁਰਿੰਦਰਬੀਰ ਖੰਨਾ, ਹਰਜੀਤ ਸਿੰਘ ਘਲੋਟੀ, ਸਵਰਨ ਸਿੰਘ ਮਲੀਪੁਰ, ਅਮਰੀਕ ਸਿੰਘ ਮਲੌਦ, ਰਾਜਪਾਲ ਸਿੰਘ ਬਲਾਲਾ ਅਤੇ ਮਨਪ੍ਰੀਤ ਸਿੰਘ ਮਾਛੀਵਾੜਾ ਸਾਹਿਬ ਨੂੰ ਜ਼ਿਲੇ੍ਹ ਦਾ ਮੀਤ ਪ੍ਰਧਾਨ ਬਣਾਇਆ ਗਿਆ ¢ ਚੇਅਰਮੈਨ ਸੁਖਵਿੰਦਰ ਸਿੰਘ ਨਾਗਰਾ, ਜਸਵੀਰ ਸਿੰਘ ਸੈਸੋਵਾਲ, ਬਲਵਿੰਦਰ ਸਿੰਘ ਬੰਬ, ਅਵਤਾਰ ਸਿੰਘ ਤਾਰੀ ਇਕੋਲਾਹਾ, ਕਰਮਜੀਤ ਸਿੰਘ ਮੰਡਿਆਲਾ, ਅਮਰਿੰਦਰ ਸਿੰਘ ਅਲੀਪੁਰ, ਗੁਰਦੇਵ ਸਿੰਘ ਧਮੋਟ, ਨਾਜਰ ਸਿੰਘ ਕੂਹਲੀ ਅਤੇ ਗੁਰਮੀਤ ਸਿੰਘ ਲਾਪਰਾਂ ਨੂੰ ਜ਼ਿਲ੍ਹਾ ਜਨਰਲ ਸਕੱਤਰ ਦੇ ਨਿਯੁਕਤੀ ਪੱਤਰ ਦਿੱਤੇ ਗਏ ¢ ਪਾਰਟੀ ਦੇ ਸਰਗਰਮ ਆਗੂ ਧਿਆਨ ਸਿੰਘ ਸੇਹ, ਰਮੇਸ਼ ਸਿੰਘ ਭੌਰਲਾ, ਸਿਕੰਦਰ ਸਿੰਘ ਘਰਖਣਾ, ਸੁਰਿੰਦਰ ਸਿੰਘ ਲੋਪੋ, ਵਿਨੋਦ ਮਲਕ ਖੰਨਾ, ਬੂਟਾ ਸਿੰਘ ਰੌਣੀ ਸਵਰਨਜੀਤ ਸਿੰਘ ਰੌਲ ਅਤੇ ਬੇਅੰਤ ਸਿੰਘ ਪੰਧੇਰਖੇੜੀ ਨੂੰ ਸਕੱਤਰ ਨਿਯੁਕਤ ਕੀਤਾ ਗਿਆ | ਇਸ ਤੋਂ ਇਲਾਵਾ ਨਿਰੰਜਨ ਸਿੰਘ ਨੂਰ ਮਾਛੀਵਾੜਾ ਸਾਹਿਬ ਅਤੇ ਚੇਅਰਮੈਨ ਭਗਵੰਤ ਸਿੰਘ ਮੱਲ੍ਹੀ ਨੂੰ ਪ੍ਰਚਾਰ ਸਕੱਤਰ ਬਣਾਇਆ ਗਿਆ ¢ ਜਾਰੀ ਸੂਚੀ 'ਚ ਜੈਪਾਲ ਸਿੰਘ ਖਹਿਰਾ ਨੂੰ ਕਾਨੂੰਨੀ ਸਲਾਹਕਾਰ ਅਤੇ ਧਰਮਪਾਲ ਸਿੰਘ ਬੇਰ ਕਲਾਂ, ਗੁਰਮੁਖ ਸਿੰਘ ਸੀਹਾਂਦੌਦ, ਹਰਮਿੰਦਰ ਸਿੰਘ ਸਰਪੰਚ ਜਟਾਣਾ, ਪ੍ਰੀਤਮ ਸਿੰਘ ਖੰਨਾ, ਰਾਜ ਕੁਮਾਰ ਖੰਨਾ, ਗੁਰਜੰਟ ਸਿੰਘ ਭੁਮੱਦੀ, ਸਰਬਜੀਤ ਸਿੰਘ ਗੱਗੜਮਾਜਰਾ, ਮਨਦੀਪ ਸਿੰਘ, ਕਰਮਜੀਤ ਸਿੰਘ ਮਾਛੀਵਾੜਾ ਸਾਹਿਬ, ਦਲਵੀਰ ਸਿੰਘ ਕੋਟਲਾ ਭੜੀ , ਸੇਵਾ ਸਿੰਘ ਸਮਰਾਲਾ ਅਤੇ ਸੁਲਤਾਨ ਲਿਬੜਾ ਨੂੰ ਜ਼ਿਲ੍ਹਾ ਕਾਰਜਕਾਰਨੀ ਮੈਂਬਰ ਨਿਯੁਕਤ ਕੀਤਾ ¢ ਇਸ ਮੌਕੇ ਜਥੇ. ਦਵਿੰਦਰ ਸਿੰਘ ਹਰਿਉਂ, ਮੋਹਨ ਸਿੰਘ ਜਟਾਣਾ, ਬੇਅੰਤ ਸਿੰਘ ਬਲਾਲਾ, ਰਾਜਿੰਦਰ ਸਿੰਘ ਪਨੈਚ ਸਮੇਤ ਅਨੇਕਾਂ ਆਗੂ ਹਾਜ਼ਰ ਸਨ |

ਰਾਤ ਹੁੰਦੇ ਹੀ ਘਰ ਛੱਡ ਕੇ ਚਲੇ ਜਾਂਦੇ ਨੇ ਲੋਕ...

ਮਾਛੀਵਾੜਾ ਸਾਹਿਬ, 20 ਅਗਸਤ (ਸੁਖਵੰਤ ਸਿੰਘ ਗਿੱਲ)- ਮਾਛੀਵਾੜਾ ਦੀ ਇਕ ਕਾਲੋਨੀ 'ਚ ਲਗਾਤਾਰ ਹੋਈਆਂ ਮੌਤਾਂ ਕਾਰਨ ਲੋਕਾਂ 'ਚ ਅਜੀਬ ਤਰ੍ਹਾਂ ਦਾ ਅੰਧ ਵਿਸ਼ਵਾਸ ਪਲ਼ ਰਿਹਾ ਹੈ | ਡਰ ਦੇ ਮਾਰੇ ਰਾਤ ਨੂੰ ਕੁਝ ਲੋਕ ਆਪਣੇ ਘਰਾਂ ਨੂੰ ਛੱਡ ਕੇ ਕਿਸੇ ਨਜ਼ਦੀਕੀ ਦੇ ਘਰ ਰਾਤ ...

ਪੂਰੀ ਖ਼ਬਰ »

ਔਰਤ ਵਲੋਂ ਟੋਭੇ 'ਚ ਛਾਲ ਮਾਰ ਕੇ ਖੁਦਕੁਸ਼ੀ

ਸਮਰਾਲਾ, 20 ਅਗਸਤ (ਬਲਜੀਤ ਸਿੰਘ ਬਘੌਰ)- ਪਿੰਡ ਚਹਿਲਾਂ ਵਿਖੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਇਕ ਔਰਤ ਨੇ ਗੰਦੇ ਪਾਣੀ ਵਾਲੇ ਟੋਭੇ ਵਿਚ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ | ਔਰਤ ਦੀ ਪਹਿਚਾਣ ਬਲਜੀਤ ਕੌਰ (45) ਵਜੋਂ ਹੋਈ ਹੈ | ਮਾਮਲੇ ਦੀ ਜਾਂਚ ਕਰ ਰਹੇ ...

ਪੂਰੀ ਖ਼ਬਰ »

ਸੇਵਾ ਕੇਂਦਰ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ

ਖੰਨਾ, 20 ਅਗਸਤ (ਮਨਜੀਤ ਸਿੰਘ ਧੀਮਾਨ)- ਪੰਜਾਬ ਦੀ ਕੈਪਟਨ ਸਰਕਾਰ ਨੇ ਸੱਤਾ ਸੰਭਾਲਦੇ ਹੀ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਬਣਾਏ ਗਏ 2147 ਕੇਂਦਰਾਂ 'ਚੋਂ 1647 ਕੇਂਦਰਾਂ ਨੂੰ ੂ ਬੰਦ ਕਰਕੇ ਕੇਵਲ 500 ਸੇਵਾ ਕੇਂਦਰ ਹੀ ਚੱਲਦੇ ਰੱਖੇ ਗਏ ਹਨ ਜਦਕਿ ...

ਪੂਰੀ ਖ਼ਬਰ »

ਧੋਖੇ ਦੀ ਸ਼ਿਕਾਰ ਵਿਧਵਾ ਨੇ ਪੁਲਿਸ ਕਮਿਸ਼ਨਰ ਨੂੰ ਇਨਸਾਫ਼ ਲਈ ਲਗਾਈ ਗੁਹਾਰ

ਸਾਹਨੇਵਾਲ, 20 ਅਗਸਤ (ਅਮਰਜੀਤ ਸਿੰਘ ਮੰਗਲੀ)- ਵਿਆਜੜੀਏ ਮੋਟਾ ਵਿਆਜ ਲੈ ਕੇ ਲੋਕਾਂ ਦਾ ਕੇਵਲ ਖ਼ੂਨ ਹੀ ਨਹੀਂ ਚੂਸਦੇ, ਕਈ ਵਾਰ ਤਾਂ ਉਹ ਵਿਆਜ ਸਮੇਤ ਦਿੱਤੀ ਰਕਮ ਨੂੰ ਲੈਣ ਤੋਂ ਬਾਅਦ ਵੀ ਕਿਸੇ ਗ਼ਰੀਬ ਨੂੰ ਘਰੋਂ ਬੇਘਰ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ | ਅਜਿਹੇ ਹੀ ...

ਪੂਰੀ ਖ਼ਬਰ »

ਪਿੰਡ ਦੇ ਛੱਪੜ ਦੀ ਗੰਦਗੀ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ

ਮਾਛੀਵਾੜਾ ਸਾਹਿਬ, 20 ਅਗਸਤ (ਸੁਖਵੰਤ ਸਿੰਘ ਗਿੱਲ)- ਪਿੰਡ ਮਹੱਦੀਪੁਰ ਦੇ ਗੰਦਗੀ ਭਰੇ ਛੱਪੜ ਨੇ ਨਾਲ ਰਹਿੰਦੇ ਲੋਕਾਂ ਦਾ ਜਿਉਣਾ ਮੁਹਾਲ ਕਰ ਰੱਖਿਆ ਹੈ ਅਤੇ ਛੱਪੜ ਦੇ ਬਦਬੂ ਮਾਰਦੇ ਪਾਣੀ ਕਾਰਨ ਪਿੰਡ 'ਚ ਬਿਮਾਰੀ ਫੈਲਣ ਦਾ ਡਰ ਵੀ ਬਣਿਆ ਹੋਇਆ ਹੈ | ਪਿੰਡ ਦੇ ਵਸਨੀਕ ...

ਪੂਰੀ ਖ਼ਬਰ »

ਛੱਤਾਂ 'ਤੇ ਸਵਾਰੀਆਂ ਬਿਠਾਉਣ ਵਾਲੀਆਂ ਬੱਸਾਂ ਦੇ ਕੱਟੇ ਚਲਾਨ

ਸਮਰਾਲਾ, 20 ਅਗਸਤ (ਬਲਜੀਤ ਸਿੰਘ ਬਘੌਰ)- ਨਿੱਜੀ ਬੱਸ ਚਾਲਕਾਂ ਵਲੋਂ ਛੱਤ 'ਤੇ ਸਵਾਰੀਆਂ ਬਿਠਾਉਣ ਦੇ ਮਾਮਲੇ ਨੂੰ ਲੈ ਕੇ ਸਮਰਾਲਾ ਦੀ ਟ੍ਰੈਫ਼ਿਕ ਪੁਲਿਸ ਸਰਗਰਮ ਹੋ ਗਈ ਹੈ | ਅੱਜ ਟ੍ਰੈਫ਼ਿਕ ਪੁਲਿਸ ਨੇ ਅਜਿਹੇ ਬੱਸ ਚਾਲਕਾਂ 'ਤੇ ਸਵੇਰ ਤੋਂ ਹੀ ਬਾਜ਼ ਅੱਖ ਰੱਖੀ ਅਤੇ ...

ਪੂਰੀ ਖ਼ਬਰ »

ਮਾਲਵਾ ਸੋਸ਼ਲ ਵੈੱਲਫੇਅਰ ਐਾਡ ਮੀਡੀਆ ਕਲੱਬ ਦੀ ਮੀਟਿੰਗ

ਮਲੌਦ, 20 ਅਗਸਤ (ਸਹਾਰਨ ਮਾਜਰਾ)- ਮਾਲਵਾ ਸੋਸ਼ਲ ਵੈੱਲਫੇਅਰ ਐਾਡ ਮੀਡੀਆ ਕਲੱਬ ਮਲੌਦ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਇੰਜੀ: ਹਰਮਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜਥੇ. ਮੰਗਤ ਰਾਏ ਸਿੰਘ ਲਸਾੜਾ, ਪਿ੍ੰ. ਸੰਜੀਵ ਮੋਦਗਿਲ, ਡਾ. ਕਰਨੈਲ ਸਿੰਘ ਕਾਲੀਆ, ...

ਪੂਰੀ ਖ਼ਬਰ »

ਖੰਨਾ ਪੁਲਿਸ ਲੱਭੇ ਬੱਚੇ ਨੂੰ ਘਰ ਪਹੁੰਚਾਉਣ ਲਈ ਲੁਧਿਆਣਾ ਪੁਲਿਸ ਦੇ ਸੰਪਰਕ 'ਚ

ਖੰਨਾ, 20 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਪੁਲਿਸ ਨੇ ਇਕ 12 ਸਾਲਾ ਬੱਚਾ ਲੱਭਿਆ ਹੈ ਅਤੇ ਉਸ ਨੂੰ ਉਸ ਦੇ ਮਾਂ ਬਾਪ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਖੰਨਾ ਸਿਟੀ-2 ਦੇ ਐੱਸ. ਐੱਚ. ਓ. ਰਜਨੀਸ਼ ਸੂਦ ਨੇ ਦੱਸਿਆ ਕਿ ਇਹ ਲੜਕਾ ਆਪਣਾ ਨਾਂਅ ਇਸਮਾਈਲ ਪੁੱਤਰ ਸਵ. ...

ਪੂਰੀ ਖ਼ਬਰ »

ਸੋਨ ਤਗਮਾ ਜੇਤੂ ਲੜਕੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੰਗ

ਖੰਨਾ, 20 ਅਗਸਤ (ਹਰਜਿੰਦਰ ਸਿੰਘ ਲਾਲ)- ਪਿੰਡ ਇਕੋਲਾਹਾ ਦੀਆਂ 2 ਲੜਕੀਆਂ ਵਲੋਂ ਹਰਿਆਣਾ ਦੇ ਸੋਨੀਪਤ ਵਿਖੇ ਹੋਈ ਓਪਨ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ 'ਚ ਸੋਨੇ ਦੇ ਤਗਮੇ ਜਿੱਤ ਕੇ ਪਿੰਡ ਇਕੋਲਾਹਾ ਅਤੇ ਖੰਨਾ ਸ਼ਹਿਰ ਦੇ ਲੋਕਾਂ ਲਈ ਖ਼ੁਸ਼ੀ ਮਨਾਉਣ ਦਾ ਮੌਕਾ ਪੈਦਾ ...

ਪੂਰੀ ਖ਼ਬਰ »

ਦੁਸਹਿਰਾ ਕਮੇਟੀ ਖੰਨਾ ਦੀ ਮੀਟਿੰਗ

ਖੰਨਾ, 20 ਅਗਸਤ (ਹਰਜਿੰਦਰ ਸਿੰਘ ਲਾਲ)- ਦੁਸਹਿਰਾ ਕਮੇਟੀ ਖੰਨਾ ਦੀ ਮੀਟਿੰਗ 'ਚ ਦੁਸਹਿਰਾ-2018 ਮਨਾਉਣ ਦਾ ਐਲਾਨ ਸ਼ੰਖ਼ਨਾਦ ਕਰਕੇ ਕੀਤਾ ਗਿਆ | ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਸਹਿਰਾ ਉਤਸਵ 26 ਅਗਸਤ ਨੂੰ ਰੱਖੜੀ ਵਾਲੇ ਦਿਨ ਝੰਡੇ ਦੀ ਰਸਮ ਨਾਲ ਸ਼ੁਰੂ ਕਰ ਦਿੱਤਾ ਜਾਵੇਗਾ ...

ਪੂਰੀ ਖ਼ਬਰ »

ਕੋਚ ਜਗਜੀਤ ਸਿੰਘ ਵਲੋਂ ਆਕਸਫੋਰਡ ਸਕੂਲ ਦਾ ਦੌਰਾ

ਪਾਇਲ, 20 ਅਗਸਤ (ਰਜਿੰਦਰ ਸਿੰਘ/ਨਿਜ਼ਾਮਪੁਰ)- ਪਿੰਡ ਜੱਲ੍ਹਾ ਦੇ ਜੰਮਪਲ ਅਰਜਨ ਐਵਾਰਡ ਜੇਤੂ ਕੋਚ ਐੱਸ. ਪੀ. ਜਗਜੀਤ ਸਿੰਘ ਵਲੋਂ ਅੱਜ ਬਰਮਾਲੀਪੁਰ ਰੋਡ 'ਤੇ ਸਥਿਤ ਆਧੁਨਿਕ ਸਹੂਲਤਾਂ ਨਾਲ ਲੈਸ ਆਕਸਫੋਰਡ ਸਕੂਲ ਦਾ ਦੌਰਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਟੈ੍ਰਫਿਕ ਇੰਚਾਰਜ ਵਲੋਂ ਟਰਾਂਸਪੋਰਟਰਾਂ ਨਾਲ ਮੀਟਿੰਗ

ਖੰਨਾ, 20 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਟ੍ਰੈਫਿਕ ਇੰਚਾਰਜ ਹਰਵਿੰਦਰ ਸਿੰਘ ਨੇ ਖੰਨਾ ਦੇ ਬਾਹਰਲੇ ਇਲਾਕੇ ਦੀਆਂ ਸਰਵਿਸ ਲੇਨਾਂ 'ਤੇ ਟਰੱਕ ਖੜ੍ਹੇ ਕਰਨ ਵਾਲੇ ਟਰਾਂਸਪੋਰਟਰਾਂ ਨਾਲ ਇਕ ਮੀਟਿੰਗ ਕਰਕੇ ਕਿਹਾ ਕਿ ਕਾਨੂੰਨ ਮੁਤਾਬਿਕ ਇਨ੍ਹਾਂ ਨੰੂ ਸੜਕ 'ਤੇ ...

ਪੂਰੀ ਖ਼ਬਰ »

ਅਹਿਮਦਗੜ੍ਹ ਤੋਂ ਲੌ ਾਗੋਵਾਲ ਦੀ ਬਰਸੀ ਲਈ ਜਥਾ ਰਵਾਨਾ

ਅਹਿਮਦਗੜ੍ਹ, 20 ਅਗਸਤ (ਰਣਧੀਰ ਸਿੰਘ ਮਹੋਲੀ/ਸੁਖਸਾਗਰ ਸਿੰਘ ਸੋਢੀ)- ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਾਗੋਵਾਲ ਦੀ ਬਰਸੀ 'ਤੇ ਸ਼ੋ੍ਰਮਣੀ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਗੁਰਮੀਤ ਸਿੰਘ ਉੱਭੀ ਅਗਵਾਈ ਵਿਚ ਅਹਿਮਦਗੜ੍ਹ ਤੋਂ ਵਿਸ਼ਾਲ ਜਥਾ ਰਵਾਨਾ ਹੋਇਆ, ਜਿਸ 'ਚ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਦੀ ਭੂਮੀ ਰਾਜ ਪੱਧਰੀ ਬਾਕਸਿੰਗ 'ਚ ਦੂਜੇ ਸਥਾਨ 'ਤੇ ਰਹੀ

ਖੰਨਾ, 20 ਅਗਸਤ (ਹਰਜਿੰਦਰ ਸਿੰਘ ਲਾਲ)- ਸੈਕਰਡ ਹਾਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਖੰਨਾ ਦੀ 8ਵੀਂ ਜਮਾਤ ਦੀ ਵਿਦਿਆਰਥਣ ਭੂਮੀ ਵਰਮਾ ਨੇ ਅੰਡਰ-14 ਸਬ ਜੂਨੀਅਰ ਵਰਗ ਜੋ ਰਾਜ ਪੱਧਰੀ ਬਾਕਸਿੰਗ ਚੈਂਪੀਅਨਸ਼ਿਪ ਜੋ ਕਿ ਤਲਵੰਡੀ ਸਾਬੋ ਵਿਖੇ 13 ਅਗਸਤ ਨੂੰ ਹੋਈ, ਵਿਚ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਵਿਖੇ ਪੰਜਾਬ ਸਕੂਲ ਜ਼ੋਨਲ ਮੁਕਾਬਲੇ ਸ਼ੁਰੂ

ਦੋਰਾਹਾ, 20 ਅਗਸਤ (ਜਸਵੀਰ ਝੱਜ)- ਸਥਾਨਕ ਦੋਰਾਹਾ ਪਬਲਿਕ ਸਕੂਲ ਦੇ ਖੇਡ ਮੈਦਾਨਾਂ ਵਿਚ ਕਿ੍ਕਟ ਅਤੇ ਬਾਸਕਿਟਬਾਲ ਦੇ ਪੰਜਾਬ ਸਕੂਲ ਜ਼ੋਨਲ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੋਰਾਹਾ ਪਬਲਿਕ ਸਕੂਲ ਦੇ ਬਾਸਕਿਟਬਾਲ ਕੋਚ ਦਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਨਕਲੀ ਦੁੱਧ, ਘਿਓ, ਪਨੀਰ ਨੂੰ ਰੋਕਣ ਲਈ ਸਰਕਾਰ ਨੇ ਕੋਈ ਨੀਤੀ ਨਹੀਂ ਅਪਣਾਈ-ਭਾਕਿਯੂ

ਖੰਨਾ, 20 ਅਗਸਤ (ਹਰਜਿੰਦਰ ਸਿੰਘ ਲਾਲ)- ਨਕਲੀ ਦੁੱਧ, ਘਿਓ ਅਤੇ ਪਨੀਰ ਅੱਜ ਕੱਲ੍ਹ ਵੱਡੀ ਮਾਤਰਾ ਵਿਚ ਫੜਿਆ ਜਾ ਰਿਹਾ ਹੈ ਪਰ ਲੋਕਾਂ ਦੇ ਜੀਵਨ ਨਾਲ ਖਿਲਵਾੜ ਕਰਨ ਲਈ ਇੱਥੋਂ ਦੇ ਹਾਕਮਾਂ ਵਲੋਂ ਕੋਈ ਠੋਸ ਰੂਪ-ਰੇਖਾ ਤਿਆਰ ਨਹੀਂ ਕੀਤੀ ਜਾ ਰਹੀ, ਜਵਾਨੀ ਨੂੰ ਤਬਾਹ ਕਰਨ ਲਈ ...

ਪੂਰੀ ਖ਼ਬਰ »

ਦੇਸ਼ ਨਸਲੀ ਹਿੰਸਾ ਦਾ ਸ਼ਿਕਾਰ ਹੋ ਰਿਹੈ-ਕਰਮ ਚੰਦ ਭਾਰਦਵਾਜ

ਸਮਰਾਲਾ, 20 ਅਗਸਤ (ਸੁਰਜੀਤ)- ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਦੇ ਸਿਰਮੌਰ ਆਗੂ ਕਾ. ਕਰਮ ਚੰਦ ਭਾਰਦਵਾਜ ਨੇ ਕਿਹਾ ਕਿ ਮੌਜੂਦਾ ਸੱਤਾਧਾਰੀ ਭਾਜਪਾ ਦੇ ਰਾਜ ਵਿਚ ਦੇਸ਼ ਨਸਲੀ ਹਿੰਸਾ ਦਾ ਸ਼ਿਕਾਰ ਹੋ ਰਿਹਾ ਹੈ ¢ ਭਾਰਦਵਾਜ ਅੱਜ ਇੱਥੇ ਬਿਜਲੀ ਕਾਮਿਆਂ ਦੀ ਸੂਬਾ ...

ਪੂਰੀ ਖ਼ਬਰ »

ਬਲਾਕ ਕਾਂਗਰਸ ਦਫ਼ਤਰ ਵਿਖੇ ਰਾਜੀਵ ਗਾਂਧੀ ਦਾ ਜਨਮ ਦਿਵਸ ਮਨਾਇਆ

ਖੰਨਾ, 20 ਅਗਸਤ (ਹਰਜਿੰਦਰ ਸਿੰਘ ਲਾਲ)- ਅੱਜ ਬਲਾਕ ਕਾਂਗਰਸ ਦਫ਼ਤਰ ਵਿਚ ਬਲਾਕ ਦਿਹਾਤੀ ਪ੍ਰਧਾਨ ਗੁਰਦੀਪ ਸਿੰਘ ਰਸੂਲੜਾ, ਬਲਾਕ ਕਾਂਗਰਸ ਪ੍ਰਧਾਨ ਜਤਿੰਦਰ ਪਾਠਕ, ਯੂਥ ਕਾਂਗਰਸ ਪ੍ਰਧਾਨ ਬਲਾਕ ਖੰਨਾ ਦੇ ਪ੍ਰਧਾਨ ਸਤਨਾਮ ਸਿੰਘ ਸੋਨੀ ਰੋਹਣੋਂ, ਮਹਿਲਾ ਵਿੰਗ ਅਤੇ ...

ਪੂਰੀ ਖ਼ਬਰ »

ਟੀ. ਐੱਸ. ਯੂ. ਦੀ ਕਾਰਜਕਾਰਨੀ ਦੀ ਮੀਟਿੰਗ

ਖੰਨਾ, 20 ਅਗਸਤ (ਹਰਜਿੰਦਰ ਸਿੰਘ ਲਾਲ)- ਟੈਕਨੀਕਲ ਸਰਵਿਸਜ਼ ਯੂਨੀਅਨ ਸਰਕਲ ਖੰਨਾ ਦੀ ਕਾਰਜਕਾਰਨੀ ਦੀ ਮੀਟਿੰਗ ਸੁਖਵਿੰਦਰ ਸਿੰਘ ਸਰਕਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਾਰੀਆਂ ਡਵੀਜ਼ਨਾਂ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ | ਮੀਟਿੰਗ 'ਚ ਜੁਆਇੰਟ ਫੋਰਮ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਖ਼ੂਨਦਾਨ ਕੈਂਪ ਲਗਾਇਆ

ਖੰਨਾ, 20 ਅਗਸਤ (ਹਰਜਿੰਦਰ ਸਿੰਘ ਲਾਲ)- ਅੱਜ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਵਸ 'ਤੇ ਯੂਥ ਕਾਂਗਰਸ ਖੰਨਾ ਵਲੋਂ ਪ੍ਰਧਾਨ ਸਤਨਾਮ ਸਿੰਘ ਸੋਨੀ ਰੋਹਣੋਂ ਦੀ ਅਗਵਾਈ ਵਿਚ ਸਿਵਲ ਹਸਪਤਾਲ ਖੰਨਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ ਡਾ. ਗੁਰਮੁਖ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਵਿਖੇ ਦਸਵੀਂ ਦੇ ਦੀਵਾਨ ਮੌਕੇ ਹਜ਼ਾਰਾਂ ਸੰਗਤਾਂ ਪੁੱਜੀਆਂ

ਜੌੜੇਪੁਲ ਜਰਗ, 20 ਅਗਸਤ (ਪਾਲਾ ਰਾਜੇਵਾਲੀਆ)- ਗੁ: ਸੰਤ ਆਸ਼ਰਮ ਧਬਲਾਨ ਵਿਖੇ ਦਸਵੀਂ ਦਾ ਦਿਹਾੜਾ ਪੂਰੀ ਸ਼ਰਧਾ ਤੇ ਸਤਿਕਾਰ ਭਾਵਨਾ ਨਾਲ ਮਨਾਇਆ ਗਿਆ | ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਪੁਲਿਸ ਨਾਕੇ ਤੋਂ ਅੱਕੇ ਦੁਕਾਨਦਾਰਾਂ ਨੇ ਲਗਾਇਆ ਚੌਕ 'ਚ ਧਰਨਾ

ਮਾਛੀਵਾੜਾ ਸਾਹਿਬ, 20 ਅਗਸਤ (ਸੁਖਵੰਤ ਸਿੰਘ ਗਿੱਲ)- ਪਿਛਲੇ ਲੰਮੇ ਸਮੇਂ ਤੋਂ ਘੁਮਾਣਾ-ਰਾਹੋਂ ਰੋਡ ਚੌਾਕ ਵਿਚ ਮਾਛੀਵਾੜਾ ਪੁਲਿਸ ਵਲੋਂ ਬੈਰੀਕੇਡ ਲਗਾ ਕੇ ਨਾਕਾ ਲਗਾਇਆ ਜਾਂਦਾ ਆ ਰਿਹਾ ਹੈ, ਜਿਸ ਤੋਂ ਅੱਕੇ ਦੁਕਾਨਦਾਰਾਂ ਨੇ ਅੱਜ ਘੁਮਾਣਾ ਦੇ ਮੇਨ ਚੌਾਕ ਵਿਚ ...

ਪੂਰੀ ਖ਼ਬਰ »

ਧਬਲਾਨ ਕ੍ਰਿਕਟ ਟੂਰਨਾਮੈਂਟ 'ਚ ਫਾਈਨਲ ਮੁਕਾਬਲੇ ਹੋਣਗੇ ਅੱਜ

ਜੌੜੇਪੁਲ ਜਰਗ, 20 ਅਗਸਤ (ਪਾਲਾ ਰਾਜੇਵਾਲੀਆ)- ਧਬਲਾਨ ਵਿਖੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਚੱਲ ਰਹੇ 5 ਦਿਨਾ ਕ੍ਰਿਕਟ ਟੂਰਨਾਮੈਂਟ ਦੇ ਚੌਥੇ ਦਿਨ ਕੁੱਲ 18 ਟੀਮਾਂ ਨੇ ਭਾਗ ਲਿਆ, ਜਿਸ ਦੌਰਾਨ ਮੰਗਵਾਲ ਨੇ ਪੂਲ ਕਲੀਅਰ ਕੀਤਾ ਜਦਕਿ ...

ਪੂਰੀ ਖ਼ਬਰ »

ਧਰਮ ਪ੍ਰਚਾਰ ਲਹਿਰ 'ਚ ਹੋਰ ਤੇਜ਼ੀ ਲਿਆਵਾਂਗੇ- ਜਥੇ. ਜੱਲਾ

ਮਲੌਦ, 20 ਅਗਸਤ (ਦਿਲਬਾਗ ਸਿੰਘ ਚਾਪੜਾ)- ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਮੀਤ ਪ੍ਰਧਾਨ ਜਥੇ. ਹਰਪਾਲ ਸਿੰਘ ਜੱਲਾ ਨੇ ਕਸਬਾ ਮਲੌਦ ਵਿਚ ਸੀਨੀਅਰ ਅਕਾਲੀ ਆਗੂ ਬਾਬੂ ਸੁਰਿੰਦਰ ਕੁਮਾਰ ਦੇ ਦਫ਼ਤਰ ਵਿਖੇ ਜਥੇ. ਦੇਵਿੰਦਰ ਸਿੰਘ ਟਿੰਬਰਵਾਲ, ...

ਪੂਰੀ ਖ਼ਬਰ »

ਸਮਰਾਲਾ ਦੰਗਲ ਮੇਲੇ ਦੀ ਝੰਡੀ ਗੌਰਵ ਮਾਛੀਵਾੜਾ ਨੇ ਬਿਰਜੂ ਦਿੱਲੀ ਨੂੰ ਚਿੱਤ ਕਰ ਕੇ ਜਿੱਤੀ

ਸਮਰਾਲਾ, 20 ਅਗਸਤ (ਬਲਜੀਤ ਸਿੰਘ ਬਘੌਰ)- ਵਿਸ਼ਾਲ ਦੰਗਲ ਕਮੇਟੀ ਸਮਰਾਲਾ ਵਲੋਂ ਦੁਰਗਾ ਅਸ਼ਟਮੀ ਮੌਕੇ ਕਰਵਾਇਆ ਜਾਂਦਾ ਸਾਲਾਨਾ ਕੁਸ਼ਤੀ ਦੰਗਲ ਇਸ ਵਾਰ ਮਾਛੀਵਾੜਾ ਰੋਡ 'ਤੇ ਹੋਇਆ, ਜਿਸ 'ਚ ਕਰੀਬ 200 ਪਹਿਲਵਾਨਾਂ ਨੇ ਜੋਰ ਅਜਮਾਈ ਕੀਤੀ | ਪ੍ਰਧਾਨ ਤਰਲੋਚਨ ਸਿੰਘ ਕੰਗ ਨੇ ...

ਪੂਰੀ ਖ਼ਬਰ »

ਸਿੱਧਸਰ ਸਾਹਿਬ ਵਿਖੇ ਪੱਥਰ ਲਗਾਉਣ ਦੀ ਕਾਰ ਸੇਵਾ ਸ਼ੁਰੂ ਕਰਵਾਈ

ਮਲੌਦ, 20 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਸਰੋਵਰ ਦੀ ਪਰਿਕਰਮਾ ਦੇ ਆਲੇ-ਦੁਆਲੇ ਪੱਥਰ ਲਗਾਉਣ ਦੀ ਕਾਰ ਸੇਵਾ ਦਾ ਕਾਰਜ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਸੁਖਵੀਰ ਸਿੰਘ ਹੈਪੀ ਨਿਜ਼ਾਮਪੁਰ ਤੇ ਸਵਰਨ ਸਿੰਘ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਮਲੌਦ ਅਧੀਨ ਪੈਂਦੇ ਪਿੰਡਾਂ ਦੀ ਰਿਜ਼ਰਵੇਸ਼ਨ ਲਈ ਨੋਟੀਫ਼ਿਕੇਸ਼ਨ ਜਾਰੀ

ਮਲੌਦ, 20 ਅਗਸਤ (ਦਿਲਬਾਗ ਸਿੰਘ ਚਾਪੜਾ)- ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਅਧੀਨ ਨਵੇਂ ਬਣੀ ਪੰਚਾਇਤ ਸੰਮਤੀ ਮਲੌਦ ਦੇ 42 ਪਿੰਡਾਂ ਲਈ 15 ਚੋਣ ਹਲਕੇ ਬਣਾਏ ਗਏ ਹਨ, ਜਿਨ੍ਹਾਂ ਦੀ ਰਿਜ਼ਰਵੇਸ਼ਨ ਸਬੰਧੀ ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਨੋਟੀਫ਼ਿਕੇਸ਼ਨ ਜਾਰੀ ...

ਪੂਰੀ ਖ਼ਬਰ »

ਗਰਚਾ ਤੇ ਲਕੇਸਰ ਗੋਤੀਆਂ ਦੇ ਵਡੇਰਿਆਂ ਦੀ ਯਾਦ 'ਚ ਮੇਲਾ 8 ਨੂੰ

ਕੁਹਾੜਾ, 20 ਅਗਸਤ (ਤੇਲੂ ਰਾਮ ਕੁਹਾੜਾ)- ਕੁਹਾੜਾ ਵਿਖੇ ਗਰਚਾ ਅਤੇ ਲਕੇਸਰ ਗੋਤੀਆਂ ਦੇ ਵਡੇਰਿਆਂ ਦੀ ਯਾਦ 'ਚ 8 ਸਤੰਬਰ ਨੰੂ ਮੇਲਾ ਭਰੇਗਾ¢ ਇਹ ਮੇਲਾ ਕੁਹਾੜਾ ਵਿਖੇ ਟੈਲੀਫ਼ੋਨ ਐਕਸਚੇਂਜ ਦੇ ਨੇੜੇ ਉਨ੍ਹਾਂ ਦੀ ਯਾਦ ਵਿਚ ਬਣੇ ਅਸਥਾਨ 'ਤੇ ਭਰੇਗਾ¢ ਇਸ ਦਿਨ ਦੂਰ-ਦੂਰ ਤੋਂ ...

ਪੂਰੀ ਖ਼ਬਰ »

ਬੱਚਿਆਂ ਨੂੰ ਸ਼ੁੱਧ ਗੁਰਬਾਣੀ ਪੜ੍ਹਨ ਦੀ ਸਿੱਖਿਆ ਦੇਣ ਸਬੰਧੀ ਸਿਖਲਾਈ ਕੈਂਪ ਜਾਰੀ

ਮਲੌਦ, 20 ਅਗਸਤ (ਸਹਾਰਨ ਮਾਜਰਾ)- ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਸਰਕਲ ਮਲੌਦ ਦੇ ਸਹਿਯੋਗ ਨਾਲ ਬੱਚਿਆਂ ਦੀਆਂ ਹਫ਼ਤਾਵਾਰੀ ਗੁਰਮਤਿ ਕਲਾਸਾਂ ਹਰ ਐਤਵਾਰ ਨੂੰ ਗੁਰਦੁਆਰਾ ਸਾਹਿਬ ਸ਼ਹੀਦਾਂ ਰੱਬੋਂ ਉੱਚੀ ਵਿਖੇ ਗੁਰਦੁਆਰਾ ਕਮੇਟੀ ਦੀ ਦੇਖ-ਰੇਖ ਹੇਠ ਸਵੇਰੇ 8 ...

ਪੂਰੀ ਖ਼ਬਰ »

ਖੰਨਾ ਦੇ ਖਿਡਾਰੀਆਂ ਨੇ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ 'ਚ ਜਿੱਤੇ 26 ਤਗਮੇ

ਖੰਨਾ, 20 ਅਗਸਤ (ਹਰਜਿੰਦਰ ਸਿੰਘ ਲਾਲ)- ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਚ ਪੰਜਾਬ ਓਪਨ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ ਵਿਚ ਸਿੰਮੀ ਸਪੋਰਟਸ ਕਲੱਬ ਦੇ ਖਿਡਾਰੀਆਂ ਨੇ ਤਗਮਿਆਂ ਦੀਆਂ ਬੌਛਾਰ ਕਰਕੇ ਆਪਣੇ ਸ਼ਹਿਰ ਖੰਨਾ ਦਾ ਨਾਂਅ ਪੂਰੇ ਪੰਜਾਬ ਵਿਚ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਔਰਤ ਵਲੋਂ ਨਹਿਰ 'ਚ ਛਾਲ਼ ਮਾਰ ਕੇ ਖੁਦਕੁਸ਼ੀ

ਦੋਰਾਹਾ, 20 ਅਗਸਤ (ਜਸਵੀਰ ਝੱਜ)- ਦੋਰਾਹਾ ਨੇੜਲੇ ਸਰਹਿੰਦ ਨਹਿਰ ਪਿੰਡ ਰਾਮਪੁਰ ਦੇ ਪੁਲ਼ ਤੋਂ ਇਕ ਔਰਤ ਵਲੋਂ ਨਹਿਰ ਵਿਚ ਛਾਲ਼ ਮਾਰ ਕੇ ਖੁਦਕੁਸ਼ੀ ਕਰ ਲੈਣ ਬਾਰੇ ਸੂਚਨਾ ਪ੍ਰਾਪਤ ਹੋਈ ਹੈ | ਥਾਣਾ ਦੋਰਾਹਾ ਦੇ ਏ. ਐੱਸ. ਆਈ. ਹਰਦਮ ਸਿੰਘ ਅਨੁਸਾਰ ਇਕ ਅਣਪਛਾਤੀ ਔਰਤ ਜਿਸ ਦੀ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਅੱਜ

ਖੰਨਾ, 20 ਅਗਸਤ (ਅਮਰਜੀਤ ਸਿੰਘ)- ਪੰਜਾਬ ਸਰਕਾਰ ਅਤੇ ਐੱਸ. ਐੱਸ. ਪੀ. ਧਰੁਵ ਦਹੀਆ ਦੀਆਾ ਹਦਾਇਤਾਾ ਅਨੁਸਾਰ 21 ਅਗਸਤ ਨੂੰ ਸਵੇਰੇ 11 ਵਜੇ ਦਸਮੇਸ਼ ਟੈਕਸੀ ਸਟੈਂਡ ਲਲਹੇੜੀ ਚੌਾਕ ਖੰਨਾ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਵਿਸ਼ਾਲ ਰੈਲੀ ਕੱਢੀ ਜਾਵੇਗੀ | ਇਸ ਮੌਕੇ ਟੈਕਸੀ ...

ਪੂਰੀ ਖ਼ਬਰ »

ਬੱਡੀ ਗਰੁੱਪ ਅਧੀਨ ਮਾਣਕ ਮਾਜਰਾ ਸਕੂਲ ਵਿਖੇ ਨਸ਼ਾ ਵਿਰੋਧੀ ਰੈਲੀ ਕੱਢੀ

ਖੰਨਾ, 20 ਅਗਸਤ (ਹਰਜਿੰਦਰ ਸਿੰਘ ਲਾਲ)- ਪਿੰਡ ਮਾਣਕ ਮਾਜਰਾ ਵਿਖੇ ਡਿਪਟੀ ਕਮਿਸ਼ਨਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿੰਡ ਪੱਧਰ 'ਤੇ ਬੱਡੀ ਗਰੁੱਪ ਦੁਆਰਾ ਨਸ਼ਾ ਵਿਰੋਧੀ ਵਿਸ਼ਾਲ ਰੈਲੀ ਕੱਢੀ ਗਈ ¢ ਸਕੂਲ ਪਿ੍ੰਸੀਪਲ ਸ੍ਰੀਮਤੀ ਅਰੁਣਾ ਗੁਪਤਾ ਦੁਆਰਾ ...

ਪੂਰੀ ਖ਼ਬਰ »

ਸਰਬਜੀਤ ਸਿੰਘ ਪਪੜੌਦੀ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਸਮਰਾਲਾ, 20 ਅਗਸਤ (ਬਲਜੀਤ ਸਿੰਘ ਬਘੌਰ)- ਹਲਕੇ ਦੇ ਯੂਥ ਆਗੂ ਸਰਬਜੀਤ ਸਿੰਘ ਪਪੜੌਦੀ ਨੂੰ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੇ ਐੱਸ. ਸੀ. ਵਿੰਗ ਦਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਪੱਤਰ ਹਲਕਾ ਇੰਚਾਰਜ ਜਥੇ. ਸੰਤਾ ਸਿੰਘ ...

ਪੂਰੀ ਖ਼ਬਰ »

ਬਿਨਾਂ ਲਾਇਸੰਸ ਟਰੈਵਲ ਏਜੰਟ ਕਾਬੂ

ਖੰਨਾ, 20 ਅਗਸਤ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਪੁਲਿਸ ਨੇ ਬਿਨਾਂ ਲਾਇਸੰਸ ਕਥਿਤ ਰੂਪ ਵਿਚ ਗੈਰ-ਕਾਨੂੰੂਨੀ ਤੌਰ 'ਤੇ ਟਰੈਵਲ ਏਜੰਟ ਦਾ ਕੰਮ ਕਰਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਿਖ਼ਲਾਫ਼ ਕੇਸ ਦਰਜ਼ ਕਰ ਲਿਆ ਗਿਆ ਹੈ | ਪੁਲਿਸ ਕਰਮਚਾਰੀਆਂ ਨੇ ਦੱਸਿਆ ਕਿ ਖੰਨਾ ਦੀ ...

ਪੂਰੀ ਖ਼ਬਰ »

ਸੰਤ ਢੱਕੀ ਵਾਲਿਆਂ ਦੀ ਅਗਵਾਈ 'ਚ ਜਥਾ ਬਰਗਾੜੀ ਮੋਰਚੇ 'ਚ ਪੁੱਜਾ

ਮਲੌਦ, 20 ਅਗਸਤ (ਦਿਲਬਾਗ ਸਿੰਘ ਚਾਪੜਾ) - ਬਰਗਾੜੀ ਇਨਸਾਫ਼ ਮੋਰਚੇ 'ਚ ਸ਼ਮੂਲੀਅਤ ਕਰਨ ਲਈ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਢੱਕੀ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਬਾਬਾ ਬੁੱਢਾ ਜੀ ਗ੍ਰੰਥੀ ਸਭਾ, ਮਾਤਾ ਭਾਗੋ ਦਲ ਦੀਆਂ ਬੀਬੀਆਂ ਅਤੇ ਸ਼੍ਰੋਮਣੀ ਸੰਤ ਖ਼ਾਲਸਾ ਦਲ ਸਮੇਤ ...

ਪੂਰੀ ਖ਼ਬਰ »

ਜਟਾਣਾ, ਬਰਮਾਲੀਪੁਰ, ਘੁੰਗਰਾਲੀ ਰਾਜਪੂਤਾਂ ਬਲਾਕ ਸੰਮਤੀ ਜ਼ੋਨ ਔਰਤਾਂ ਜਨਰਲ ਲਈ ਰਾਖਵੇਂ ਹੋਏ

ਬੀਜਾ, 20 ਅਗਸਤ (ਰਣਧੀਰ ਸਿੰਘ ਧੀਰਾ)- ਪੰਜਾਬ ਸਰਕਾਰ ਦੇ ਪੰਚਾਇਤ ਵਿਭਾਗ ਨੇ ਬਲਾਕ ਖੰਨਾ ਅਧੀਨ ਆਉਂਦੇ ਪਿੰਡਾਂ ਨੂੰ 15 ਜ਼ੋਨਾਂ ਵਿਚ ਵੰਡ ਦਿੱਤਾ ਹੈ | ਪੰਚਾਇਤ ਵਿਭਾਗ ਦੇ ਜਾਰੀ ਕੀਤੇ ਪੱਤਰ ਅਨੁਸਾਰ ਜ਼ੋਨ ਕੋਟ ਸੇਖੋਂ, ਲਲਹੇੜੀ, ਭੁਮੱਦੀ ਅਤੇ ਨਸਰਾਲੀ ਐੱਸ. ਸੀ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX