ਤਾਜਾ ਖ਼ਬਰਾਂ


ਕਾਰ ਤੇ ਟਰਾਲੇ ਦੀ ਟੱਕਰ 'ਚ 4 ਮੌਤਾਂ
. . .  3 minutes ago
ਦਸੂਹਾ, 28 ਫਰਵਰੀ - ਦਸੂਹਾ-ਹੁਸ਼ਿਆਰਪੁਰ ਮਾਰਗ 'ਤੇ ਅੱਜ ਸਵੇਰੇ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਲਾੜੇ ਦੇ ਭਰਾ ਦੀ ਕਾਰ ਤੇ ਟਰਾਲੇ ਦੀ ਟੱਕਰ 'ਚ ਲਾੜੇ ਦੇ ਭਰਾ ਸਮੇਤ 4 ਜਣਿਆਂ ਦੀ ਮੌਤ ਹੋ ਗਈ। ਇਹ ਹਾਦਸਾ...
ਮਨਪ੍ਰੀਤ ਬਾਦਲ ਅੱਜ ਪੇਸ਼ ਕਰਨਗੇ ਪੰਜਾਬ ਦਾ ਬਜਟ
. . .  47 minutes ago
ਚੰਡੀਗੜ੍ਹ, 28 ਫਰਵਰੀ - ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਪੰਜਾਬ ਵਿਧਾਨ ਸਭਾ ਵਿਚ ਆਉਂਦੇ ਵਿੱਤੀ ਸਾਲ 2020-21 ਲਈ ਰਾਜ ਦਾ ਸਲਾਨਾ ਬਜਟ ਪੇਸ਼ ਕਰਨਗੇ। ਸੂਤਰਾਂ ਅਨੁਸਾਰ...
ਫਗਵਾੜਾ 'ਚ ਅੱਧੀ ਰਾਤ ਨੂੰ ਹੋਈ ਫਾਇਰਿੰਗ
. . .  54 minutes ago
ਫਗਵਾੜਾ, 28 ਫਰਵਰੀ (ਹਰੀਪਾਲ ਸਿੰਘ) - ਫਗਵਾੜਾ ਦੇ ਨਿਊ ਮਾਡਲ ਟਾਊਨ ਇਲਾਕੇ 'ਚ ਬੀਤੀ ਦੇਰ ਰਾਤ ਬ੍ਰੀਜਾ ਕਾਰ ਵਿਚ ਆਏ ਨਕਾਬਪੋਸ਼ ਹਮਲਾਵਰ ਇੱਕ ਕਾਰੋਬਾਰੀ ਦੇ ਘਰ ਦੇ ਬਾਹਰ ਫਾਇਰਿੰਗ ਕਰ ਕੇ ਫ਼ਰਾਰ ਹੋ ਗਏ। ਜਿਸ ਸਮੇਂ ਫਾਇਰਿੰਗ ਹੋਈ ਕਾਰੋਬਾਰੀ ਰਵੀ ਸਵਾਨੀ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਕੋਤਵਾਲੀ ਪੁਲਿਸ ਵੱਲੋਂ 400 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਗ੍ਰਿਫ਼ਤਾਰ
. . .  1 day ago
ਕਪੂਰਥਲਾ, 27 ਫਰਵਰੀ (ਅਮਰਜੀਤ ਸਿੰਘ ਸਡਾਨਾ)-ਡੀ.ਐੱਸ.ਪੀ. ਸਬ ਡਵੀਜ਼ਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਨਾਕਾਬੰਦੀ ਦੌਰਾਨ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਟਰੱਕ ਸਵਾਰ...
ਬੰਗਾ ਇਲਾਕੇ 'ਚ ਡਿੱਗੇ ਪਾਕਿਸਤਾਨੀ ਗੁਬਾਰੇ
. . .  1 day ago
ਬੰਗਾ , 27 ਫ਼ਰਵਰੀ ( ਜਸਬੀਰ ਸਿੰਘ ਨੂਰਪੁਰ )-ਬੰਗਾ ਇਲਾਕੇ ਦੇ ਪਿੰਡਾਂ 'ਚ ਵੱਡੀ ਗਿਣਤੀ 'ਚ ਪਾਕਿਸਤਾਨੀ ਗੁਬਾਰੇ ਮਿਲੇ ।ਇਨ੍ਹਾਂ ਗ਼ੁਬਾਰਿਆਂ 'ਤੇ ਪਾਕਿਸਤਾਨ ਜ਼ਿੰਦਾਬਾਦ ਅਤੇ ਜਿਨਾਹ ਦੀਆਂ ਤਸਵੀਰਾਂ ਲੱਗੀਆਂ ਹੋਈਆਂ ...
ਕਰਜ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਅੰਨਦਾਤਾ
. . .  1 day ago
ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੋਂ ਦੇ ਇੱਕ ਕਿਸਾਨ ਸੁਰਿੰਦਰ ਸਿੰਘ (39 ਸਲ) ਵੱਲੋਂ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ...
ਆਪ ਕੌਂਸਲਰ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ
. . .  1 day ago
ਨਵੀਂ ਦਿੱਲੀ, 27 ਫਰਵਰੀ - ਆਪ ਕੌਂਸਲਰ ਦੇ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ ਹੋਈ ਹੈ। ਉਸ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਚਲਾਏ ਪ੍ਰੋਜੈਕਟ ਸੰਬੰਧੀ 5 ਮਾਰਚ ਨੂੰ ਹੋਵੇਗੀ ਮੀਟਿੰਗ
. . .  1 day ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰ ਪ੍ਰਾਇਮਰੀ ਸਕੂਲਾਂ ਅੰਦਰ ਪ੍ਰਾਇਮਰੀ ਸਿੱਖਿਆ...
ਕਰੋੜਾਂ ਦੇ ਬੈਂਕ ਘੁਟਾਲੇ ਵਾਲੇ ਮਾਮਲੇ 'ਚ 5 ਦੋਸ਼ੀਆਂ ਨੂੰ 4-4 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 27 ਫਰਵਰੀ (ਬਲਜਿੰਦਰਪਾਲ ਸਿੰਘ)- ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਬਹੁਚਰਚਿਤ ਕਰੋੜਾਂ ਰੁਪਏ ਦੇ ਬੈਂਕ ਘੁਟਾਲੇ ਵਾਲੇ...
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ
. . .  1 day ago
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ...
ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ : ਕੇਜਰੀਵਾਲ
. . .  1 day ago
ਨਵੀਂ ਦਿੱਲੀ, 27 ਫਰਵਰੀ- ਉੱਤਰ ਪੂਰਬੀ ਦਿੱਲੀ ਦੇ ਖਈ ਇਲਾਕਿਆਂ 'ਚ ਹੋਈ ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਦਿੱਲੀ ਦੀ ਕੇਜਰੀਵਾਲ ਸਰਕਾਰ ....
ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਅੱਚਲ ਸਾਹਿਬ, 27 ਫਰਵਰੀ (ਗੁਰਚਰਨ ਸਿੰਘ)- ਬਟਾਲਾ-ਜਲੰਧਰ ਰੋਡ ਅੱਡਾ ਅੰਮੋਨੰਗਲ ਨਜ਼ਦੀਕ ਕਰੀਬ 24 ...
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  1 day ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  1 day ago
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  1 day ago
ਬਿਜਲੀ ਨਿਗਮ ਦੇ ਦੋ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਇਕ ਦੋਸ਼ੀ ਗ੍ਰਿਫ਼ਤਾਰ
. . .  1 day ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਉੱਘੇ ਤਬਲਾ ਵਾਦਕ ਉਸਤਾਦ ਜਾਕਿਰ ਹੁਸੈਨ
. . .  1 day ago
10ਵੀਂ ਤੇ 12ਵੀਂ ਜਮਾਤ ਦੀਆਂ 28 ਅਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਸੀ.ਬੀ.ਐੱਸ.ਈ ਵੱਲੋਂ ਮੁਲਤਵੀ
. . .  1 day ago
ਦਿੱਲੀ ਹਿੰਸਾ : ਕੇਂਦਰੀ ਮੰਤਰੀ ਨੇ ਆਪ ਨੇਤਾ ਤਾਹਿਰ ਹੁਸੈਨ ਨੂੰ ਲੈ ਕੇ ਕਾਂਗਰਸ ਦੀ ਚੁੱਪੀ 'ਤੇ ਚੁੱਕਿਆ ਸਵਾਲ
. . .  1 day ago
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ
. . .  1 day ago
ਕਾਰ ਅਤੇ ਟਿੱਪਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਔਰਤ ਦੀ ਮੌਤ, ਇਕ ਜ਼ਖਮੀ
. . .  1 day ago
ਕਾਰਪੇਟ ਉਦਯੋਗ ਨੂੰ ਮੁੜ ਕੀਤਾ ਜਾਵੇਗਾ ਪ੍ਰਫੁਲਿਤ : ਡੀ. ਸੀ.
. . .  1 day ago
ਮੁੱਖ ਮੰਤਰੀ ਨਾਲ ਮਿਲ ਕੇ ਕੰਮ ਕਰਨ ਸਿੱਧੂ : ਰਵਨੀਤ ਬਿੱਟੂ
. . .  1 day ago
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ ਹਜ਼ਾਰਾਂ ਲੋਕਾਂ ਦੀਆਂ ਗਈਆਂ ਜਾਨਾਂ: ਅਮਨ ਅਰੋੜਾ
. . .  1 day ago
ਸਿੱਧੂ ਮੂਸੇਵਾਲਾ ਦਾ ਜਲੰਧਰ 'ਚ 29 ਨੂੰ ਹੋਣ ਵਾਲਾ ਪ੍ਰੋਗਰਾਮ ਰੱਦ
. . .  1 day ago
ਰਾਂਚੀ ਸਥਿਤ ਰਿਮਸ ਹਸਪਤਾਲ 'ਚ ਹੀ ਦਾਖਲ ਰਹਿਣਗੇ ਲਾਲੂ ਪ੍ਰਸਾਦ ਯਾਦਵ
. . .  1 day ago
ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਮਾਰੀ ਟੱਕਰ, ਮੌਤ
. . .  1 day ago
ਦਿੱਲੀ ਹਿੰਸਾ: ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਹਰਸ਼ ਅਤੇ ਸਵਰਾ ਭਾਸਕਰ 'ਤੇ ਕੇਸ ਦਰਜ ਕਰਨ ਦੀ ਮੰਗ
. . .  1 day ago
ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  1 day ago
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  1 day ago
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  1 day ago
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  1 day ago
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  1 day ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  1 day ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  1 day ago
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  1 day ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  1 day ago
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  1 day ago
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  1 day ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  1 day ago
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  1 day ago
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  1 day ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  1 day ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਕੈਲਗਰੀ ਵਿਖੇ ਪੰਜਾਬੀ ਨੈਸ਼ਨਲ ਮੇਲਾ ਨੇ ਵੱਖਰੀ ਛਾਪ ਛੱਡੀ

ਕੈਲਗਰੀ, 20 ਅਗਸਤ (ਜਸਜੀਤ ਸਿੰਘ ਧਾਮੀ)-ਕੁਆਇਲੀ ਟਰਾਂਸਮਿਸ਼ਨ, ਯੂਨਾਈਟਿਡ ਪੰਜਾਬ ਇੰਟਰਟੇਨਮੈਂਟ, ਮੈਡੀਸਟਾਰ ਸਕਾਈਵਿਊ ਕਲੀਨਿਕ, ਸਾਂਝਾ ਪੰਜਾਬ ਗਰੋਸਰੀ ਸਟੋਰ ਅਤੇ ਹਰਪਿੰਦਰ ਸਿੱਧੂ ਵਲੋਂ ਕੈਲਮਾਊਾਟ-ਵੋਲਵੋ ਪੰਜਾਬੀ ਨੈਸ਼ਨਲ ਮੇਲਾ 2018 ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ਲੇਖਕ ਅਤੇ ਗਾਇਕ ਬਲਬੀਰ ਸਿੰਘ ਗੋਰਾ ਨੇ ਧਾਰਮਿਕ ਗੀਤ ਨਾਲ ਕੀਤੀ | ਇਸ ਸਮੇਂ ਗਾਇਕ ਮਲਕੀਤ ਸਿੰਘ, ਗੁਰਜਾਨ, ਦਲਜੀਤ ਸਿੰਘ ਸੰਧੂ ਤੇ ਜੋਗਿੰਦਰ ਸਿੰਘ ਨੇ ਹਾਜ਼ਰੀ ਲਗਵਾਈ | ਉਪਰੰਤ ਹਾਸਰਸ ਕਲਾਕਾਰ ਦੀਪਕ ਰਾਜੇ ਨੇ ਆਪਣੇ ਨਵੇਂ ਪੁਰਾਣੇ ਕਮੇਡੀਅਨ ਅੰਦਾਜ਼ ਨਾਲ ਦਰਸ਼ਕਾਂ ਨੂੰ ਖ਼ੂਬ ਹਸਾਇਆ | ਇਸ ਮੌਕੇ ਗਾਇਕ ਮਨਮੋਹਣ ਵਾਰਿਸ, ਕਮਲ ਹੀਰ ਅਤੇ ਸੰਗਤਾਰ ਨੇ ਪੰਜਾਬੀ ਵਿਰਸੇ ਦਾ ਖੂਬ ਰੰਗ ਬਿਖੇਰਿਆ | ਇਸ ਤੋਂ ਬਾਅਦ ਵਾਰੀ ਆਈ ਗੀਤਕਾਰ ਅਤੇ ਗਾਇਕ ਬਲਬੀਰ ਬੋਪਾਰਾਏ ਦੀ ਜਿਨ੍ਹਾਂ ਆਪਣੇ ਨਵੇਂ ਪੁਰਾਣੇ ਗੀਤਾਂ ਨਾਲ ਹਾਜ਼ਰੀ ਲਗਵਾਈ | ਇਸ ਸਮੇਂ ਪਹੁੰਚੀ ਗਾਇਕਾ ਕਮਲਜੀਤ ਨੀਰੂ ਅਤੇ ਦੋਗਾਣਾ ਜੋੜੀ ਆਤਮਾ ਸਿੰਘ ਤੇ ਅਮਨ ਰੋਜ਼ੀ ਨੇ ਵੀ ਖੂਬ ਰੰਗ ਬੰਨਿ੍ਹਆ | ਇਸ ਸਮੇਂ ਕਮਿਊਨਿਟੀ ਵਿਚ ਬਿਨਾਂ ਮੁਨਾਫਾ ਚੱਲ ਰਹੀਆਂ ਸੁਸਾਇਟੀਆਂ ਵਲੋਂ ਕੀਤੇ ਜਾ ਰਹੇ ਕੰਮਾਂ ਕਰ ਕੇ ਅਤੇ ਹੋਰਨਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਮਰਜੀਤ ਸਿੰਘ ਸੋਹੀ ਕੈਬਨਿਟ ਮੰਤਰੀ, ਇਰਫਾਨ ਸਾਬੀਰ ਕੈਬਨਿਟ ਮੰਤਰੀ ਤੇ ਸੰਸਦ ਮੈਂਬਰ ਦੀਪਕ ਉਬਰਾਏ ਨੇ ਪ੍ਰਬੰਧਕਾਂ ਨੂੰ ਮੇਲੇ ਦੀ ਸਫਲਤਾ ਵਾਸਤੇ ਵਧਾਈ ਦਿੱਤੀ | ਮੇਲੇ 'ਚ ਮੰਚ ਸੰਚਾਲਕ ਰਣਜੀਤ ਸਿੰਘ ਸਿੱਧੂ, ਜਤਿੰਦਰ ਸਿੰਘ ਰਾਏ ਸੁਹੇੜੀ, ਕੁਲਵਿੰਦਰ ਕੌਰ ਕੁੱਕੀ ਅਤੇ ਦੀਪਕ ਰਾਜਾ ਨੇ ਕੀਤਾ | ਅਖੀਰ ਵਿਚ ਮੇਲੇ ਦੇ ਪ੍ਰਬੰਧਕਾਂ ਪਾਲੀ ਵਿਰਕ, ਰਣਜੀਤ ਸਿੰਘ ਸਿੱਧੂ, ਹਰਪਿੰਦਰ ਸਿੱਧੂ, ਇਕਬਾਲ ਸਿੰਘ ਸਿੱਧੂ, ਬਲਦੇਵ ਸਿੰਧ ਜੰਮੂ ਤੇ ਗੈਰੀ ਪਰਮਾਰ ਨੇ ਆਏ ਸਾਰਿਆਂ ਦਾ ਧੰਨਵਾਦ ਕੀਤਾ |

ਪਾਕਿਸਤਾਨੀ ਮੂਲ ਦੀ ਪਹਿਲੀ ਮੁਸਲਿਮ ਔਰਤ ਆਸਟ੍ਰੇਲੀਆ 'ਚ ਸੈਨੇਟਰ ਬਣੀ

ਕੈਨਬਰਾ, 20 ਅਗਸਤ (ਏਜੰਸੀ)-ਆਸਟ੍ਰੇਲੀਅਨ ਗ੍ਰੀਨ ਪਾਰਟੀ ਦੀ ਪਾਕਿਸਤਾਨੀ ਮੂਲ ਦੀ ਮੇਹਰੀਨ ਫਾਰੂਕੀ ਸੋਮਵਾਰ ਨੂੰ ਦੇਸ਼ ਦੇ ਸੈਨੇਟ 'ਚ ਜਗ੍ਹਾ ਬਣਾਉਣ ਵਾਲੀ ਪਹਿਲੀ ਮੁਸਲਿਮ ਔਰਤ ਬਣ ਗਈ ਹੈ | ਆਸਟ੍ਰੇਲੀਆ ਦੇ ਕੇਟਰ ਪਾਰਟੀ ਦੇ ਸੀਨੇਟਰ ਫ੍ਰੇਜਰ ਏਨਿੰਗ ਵਲੋਂ ਤੀਸਰੀ ...

ਪੂਰੀ ਖ਼ਬਰ »

ਸ਼ਿਵਦੀਪ ਕੌਰ ਢੇਸੀ ਦਾ 'ਧੀ ਪੰਜਾਬ ਦੀ' ਪੁਰਸਕਾਰ ਨਾਲ ਸਨਮਾਨ

ਲੰਡਨ, 20 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਉੱਘੇ ਪੰਜਾਬੀ ਲੇਖਕ ਸਵ: ਸ਼ਿਵਚਰਨ ਸਿੰਘ ਗਿੱਲ ਦੀ ਬੇਟੀ ਸ਼ਿਵਦੀਪ ਕੌਰ ਢੇਸੀ ਦਾ ਸਾਊਥਾਲ ਵਿਖੇ 'ਧੀ ਪੰਜਾਬ ਦੀ' ਪੁਰਸਕਾਰ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ | 'ਤੋਇਸ ਆਫ਼ ਵੁਮੈਨ' ਵਲੋਂ ਸਾਊਥਾਲ ਵਿਖੇ ਕਰਵਾਏ ਗਏ ...

ਪੂਰੀ ਖ਼ਬਰ »

ਨਿਊਜ਼ੀਲੈਂਡ ਦਾ ਉਦੇਸ਼ ਹੋਰ ਭਾਰਤੀ ਵਿਦਿਆਰਥੀਆਂ ਨੂੰ ਖਿੱਚਣਾ-ਦੂਤ

ਨਵੀਂ ਦਿੱਲੀ, 20 ਅਗਸਤ (ਪੀ. ਟੀ. ਆਈ.)-ਭਾਰਤੀ ਵਿਦਿਆਰਥੀਆਂ ਨੂੰ ਆਪਣੇ ਵੱਲ ਖਿੱਚਣ ਲਈ ਨਿਊਜ਼ੀਲੈਂਡ ਸਰਕਾਰ ਵਲੋਂ ਕਈ ਕਦਮ ਉਲੀਕੇ ਗਏ ਹਨ | ਨਿਊਜ਼ੀਲੈਂਡ ਦੇ ਦੂਤ ਜੋਆਨਾ ਕੈਂਪਕਰਸ ਨੇ ਦੱਸਿਆ ਕਿ ਇਨ੍ਹਾਂ 'ਚ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਪੜ੍ਹਾਈ ਤੋਂ ਬਾਅਦ 3 ...

ਪੂਰੀ ਖ਼ਬਰ »

ਸਭਿਆਚਾਰਕ ਮੇਲੇ ਦੌਰਾਨ ਪੰਜਾਬਣ ਮੁਟਿਆਰਾਂ ਨੇ ਗਿੱਧੇ 'ਚ ਪਾਈਆਂ ਧਮਾਲਾਂ

ਵੀਨਸ (ਇਟਲੀ), 20 ਅਗਸਤ (ਹਰਦੀਪ ਸਿੰਘ ਕੰਗ)-ਲਵੀਨੀਓ 'ਚੋਂ ਕਰਵਾਏ ਸਭਿਆਚਾਰਕ ਮੇਲੇ 'ਚ ਪੰਜਾਬਣ ਮੁਟਿਆਰਾਂ ਨੇ ਪੰਜਾਬੀ ਵਿਰਸੇ ਦੀ ਸ਼ਾਨ ਗਿੱਧੇ ਭੰਗੜੇ ਨਾਲ ਬੱਲੇ-ਬੱਲੇ ਕਰਵਾਈ | ਸਭਿਆਚਾਰ ਅਤੇ ਅਜ਼ਾਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਮੇਲੇ 'ਚ ਇਟਲੀ ਦਾ ਕਸਬਾ ...

ਪੂਰੀ ਖ਼ਬਰ »

ਕੇਅਰਿੰਗ ਫਾਰ ਐਥਨਿਕ ਮਾਇਨਾਰਟੀ ਆਰਗੇਨਾਈਜ਼ੇਸ਼ਨ ਵਲੋਂ ਲੜਕੀਆਂ ਲਈ ਤੈਰਾਕੀ ਸਿਖਲਾਈ ਕੈਂਪ

ਹਾਂਗਕਾਂਗ, 20 ਅਗਸਤ (ਜੰਗ ਬਹਾਦਰ ਸਿੰਘ)-ਕੇਅਰਿੰਗ ਫਾਰ ਐਥਨਿਕ ਮਾਇਨਾਰਟੀ ਆਰਗੇਨਾਈਜੇਸ਼ਨ ਵਲੋਂ ਹਾਂਗਕਾਂਗ 'ਚ ਰਹਿ ਰਹੇ ਘੱਟ ਗਿਣਤੀ ਭਾਈਚਾਰੇ ਦੀਆਂ ਲੜਕੀਆਂ ਲਈ ਮੁਫ਼ਤ ਤੈਰਾਕੀ ਸਿਖ਼ਲਾਈ ਕੈਂਪ ਲਗਾਇਆ ਗਿਆ | ਉਪਰੋਕਤ ਸੰਸਥਾ ਦੇ ਫਾਊਾਡਰ ਅਤੇ ਡਾਇਰੈਕਟਰ ...

ਪੂਰੀ ਖ਼ਬਰ »

ਅਮਰੀਕਾ 'ਚ ਭਾਰਤੀ ਮੂਲ ਦੇ ਡਾਕਟਰ ਨੂੰ ਮਰੀਜ਼ ਨਾਲ ਜਬਰ ਜਨਾਹ ਕਰਨ 'ਤੇ 10 ਸਾਲ ਪ੍ਰੋਬੇਸ਼ਨ ਦੀ ਸਜ਼ਾ

ਹਿਊਸਟਨ, 20 ਅਗਸਤ (ਏਜੰਸੀ)-ਟੈਕਸਾਸ 'ਚ ਭਾਰਤੀ ਮੂਲ ਦੇ ਇਕ ਸਾਬਕਾ ਡਾਕਟਰ ਨੂੰ ਮਰੀਜ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ 10 ਸਾਲ ਦੇ ਪ੍ਰੋਬੇਸ਼ਨ ਦੀ ਸਜ਼ਾ ਸੁਣਾਈ ਗਈ | ਬਾਇਲਰ ਕਾਲਜ ਆਫ਼ ਮੈਡੀਸਨ ਦੇ ਇਕ ਸਾਬਕਾ ਡਾਕਟਰ ਸ਼ਫੀਕ ਸ਼ੇਖ਼ (46) ਨੂੰ ਸ਼ੁੱਕਰਵਾਰ ਨੂੰ 10 ਸਾਲ ...

ਪੂਰੀ ਖ਼ਬਰ »

ਸਿੱਧੂ ਨੇ ਪਾਕਿਸਤਾਨ ਜਾ ਕੇ ਕੁਝ ਗਲਤ ਨਹੀਂ ਕੀਤਾ-ਚੀਮਾ

ਲੰਡਨ, 20 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਫੇਰੀ ਨੂੰ ਲੈ ਕੇ ਚੱਲ ਰਹੇ ਵਿਵਾਦ ਸਬੰਧੀ ਕਾਾਗਰਸੀ ਆਗੂ ਕਰਨੈਲ ਸਿੰਘ ਚੀਮਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਜਾ ਕੇ ਕੁਝ ਵੀ ਅਜਿਹਾ ...

ਪੂਰੀ ਖ਼ਬਰ »

ਇੰਡੋਨੇਸ਼ੀਆ 'ਚ ਭੁਚਾਲ ਦੇ ਤਾਜ਼ਾ ਝਟਕੇ-10 ਮੌਤਾਂ

ਜਕਾਰਤਾ, 20 ਅਗਸਤ (ਏਜੰਸੀ)- ਇੰਡੋਨੇਸ਼ੀਆ ਦੇ ਲੋਮਬੋਕ ਦੀਪ 'ਚ 6.5 ਅਤੇ 6.9 ਰਿਕਟਰ ਪੈਮਾਨੇ 'ਤੇ ਆਏ ਭੁਚਾਲ ਦੇ ਦੋ ਝਟਕਿਆਂ 'ਚ 10 ਲੋਕਾਂ ਦੀ ਮੌਤ ਹੋ ਗਈ ਹੈ | ਇਨ੍ਹਾਂ 'ਚੋਂ 6 ਲੋਕ ਸੁਮਬਾਵਾ ਦੀਪ ਤੇ 4 ਲੋਕ ਪੂਰਬੀ ਲੋਮਬੋਕ 'ਚ ਮਰੇ ਹਨ | ਇਸੇ ਜਗ੍ਹਾ 'ਤੇ ਜੁਲਾਈ 'ਚ ਆਏ ਭੁਚਾਲ 'ਚ ...

ਪੂਰੀ ਖ਼ਬਰ »

ਅਦਾਕਾਰਾ ਸੁਜਾਤਾ ਕੁਮਾਰ ਦਾ ਦਿਹਾਂਤ

ਮੁੰਬਈ, 20 ਅਗਸਤ (ਏਜੰਸੀ)-ਫ਼ਿਲਮ 'ਇੰਗਲਿਸ਼ ਵਿੰਗਲਿਸ਼' 'ਚ ਸ੍ਰੀਦੇਵੀ ਦੀ ਭੈਣ ਦਾ ਕਿਰਦਾਰ ਨਿਭਾ ਚੁੱਕੀ ਅਦਾਕਾਰਾ ਸੁਜਾਤਾ ਕੁਮਾਰ ਦਾ ਦਿਹਾਂਤ ਹੋ ਗਿਆ | ਸੁਜਾਤਾ ਕੁਮਾਰ ਪਿਛਲੇ ਕੁਝ ਸਮੇਂ ਤੋਂ ਕੈਂਸਰ ਨਾਲ ਜੂਝ ਰਹੀ ਸੀ | ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ...

ਪੂਰੀ ਖ਼ਬਰ »

ਇਟਲੀ ਦੇ ਗੁਰਦੁਆਰਾ ਸਾਹਿਬਾਨ 'ਚ ਗੁਰਮਤਿ ਪ੍ਰਚਾਰ ਕੈਂਪ

ਵੀਨਸ (ਇਟਲੀ), 20 ਅਗਸਤ (ਹਰਦੀਪ ਸਿੰਘ ਕੰਗ)-ਇਟਲੀ ਦੇ ਗੁਰਦੁਆਰਿਆਂ 'ਚ ਬੱਚਿਆਂ ਨੂੰ ਸਿੱਖੀ ਸਿਧਾਂਤਾਂ ਨਾਲ ਜੋੜਨ ਲਈ ਅਤੇ ਸਿੱਖੀ ਪ੍ਰਚਾਰ ਹਿੱਤ ਲਗਾਏ ਗਏ ਗੁਰਮਤਿ ਪ੍ਰਚਾਰ ਕੈਂਪ ਬੀਤੇ ਦਿਨ ਸਮਾਪਤ ਹੋ ਗਏ | ਵਿਰੋਨਾ ਜ਼ਿਲ੍ਹੇ 'ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ...

ਪੂਰੀ ਖ਼ਬਰ »

ਸਿਆਟਲ 'ਚ ਖੇਡ ਕੈਂਪ ਸਮਾਪਤ, ਜੇਤੂਆਂ ਨੂੰ ਇਨਾਮ ਵੰਡੇ

ਸਿਆਟਲ, 20 ਅਗਸਤ (ਗੁਰਚਰਨ ਸਿੰਘ ਢਿੱਲੋਂ)-ਗਰਮੀਆਂ ਦੀਆਂ ਛੁੱਟੀਆਂ ਦੌਰਾਨ ਦੋ ਮਹੀਨੇ ਦੇ ਖੇਡ ਕੈਂਪ ਸਮਾਰੋਹ ਦੌਰਾਨ ਬੱਚਿਆਂ ਦੇ ਖੇਡ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਦੇ ਕੇ ਹੌਸਲਾ ਅਫਜਾਈ ਕੀਤੀ ਗਈ | ਸਮਾਗਮ ਰੇਡੀਓ ਪੰਜਾਬ ਦੇ ਮਾਲਕ ਸੁਖਦੇਵ ਸਿੰਘ ਢਿੱਲੋਂ ...

ਪੂਰੀ ਖ਼ਬਰ »

2019 ਤੇ 2022 'ਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਹੋਵੇਗੀ-ਮਲੂਕਾ

ਟੋਰਾਂਟੋ, 20 ਅਗਸਤ (ਸਤਪਾਲ ਸਿੰਘ ਜੌਹਲ)-ਟੋਰਾਂਟੋ ਪੁੱਜੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸਿਕੰਦਰ ਸਿੰਘ ਮਲੂਕਾ ਨੇ ਬੀਤੇ ਦਿਨ ਕਿਹਾ ਕਿ 2019 'ਚ ਲੋਕ ਸਭਾ ਚੋਣਾਂ ਅਤੇ 2022 'ਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX