ਤਾਜਾ ਖ਼ਬਰਾਂ


ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ
. . .  25 minutes ago
ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ...
ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ
. . .  about 1 hour ago
ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ...
ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ
. . .  1 minute ago
ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ...
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ...
ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ...
ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ
. . .  about 3 hours ago
ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ...
ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ
. . .  about 3 hours ago
ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ ...
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
. . .  about 4 hours ago
ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ....
ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  about 4 hours ago
ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ....
ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ
. . .  about 4 hours ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ....
ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ
. . .  about 5 hours ago
ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ....
ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ
. . .  about 5 hours ago
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ....
ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ
. . .  about 5 hours ago
ਲਖਨਊ, 23 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਦੀ ਵਿਧਾਨ ਸਭਾ ਟੋਂਕ 'ਚ ਵਿਜੈ ਸੰਕਲਪ ਸਭਾ ਨੂੰ ਸੰਬੋਧਿਤ ਕੀਤੇ ਅਤੇ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ....
ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ
. . .  about 5 hours ago
ਨਵੀਂ ਦਿੱਲੀ, 23 ਫਰਵਰੀ- ਪ੍ਰਿਅੰਕਾ ਗਾਂਧੀ ਦੇ ਪਤੀ ਅਤੇ ਕਾਰੋਬਾਰੀ ਰਾਬਰਟ ਵਾਡਰਾ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਇੱਕ ਅਰਜ਼ੀ ਦਿੱਤੀ ਹੈ। ਵਾਡਰਾ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਕੋਲ ਮੌਜੂਦ ਮਨੀ ਲਾਂਡਰਿੰਗ ਮਾਮਲੇ ਨਾਲ ਸੰਬੰਧਿਤ...
ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  about 6 hours ago
ਰਾਜਪੁਰਾ, 23 ਫਰਵਰੀ (ਜੀ.ਪੀ. ਸਿੰਘ)- ਲੰਘੀ ਦੇਰ ਰਾਤ ਭਾਖੜਾ ਦੀ ਨਰਵਾਣਾ ਬਰਾਂਚ ਨਹਿਰ 'ਚ ਇਕ ਨੌਜਵਾਨ ਕਾਰ ਸਮੇਤ ਨਹਿਰ ਦੀ ਕੰਧ ਨੂੰ ਤੋੜਦਾ ਹੋਇਆ ਜਾ ਡਿੱਗਿਆ ਜਿਸ ਨੂੰ ਥਾਣਾ ਖੇੜੀ ਗੰਡਿਆਂ ....
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  1 minute ago
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  about 6 hours ago
ਆਈ. ਐੱਸ. ਐੱਸ. ਐੱਫ. ਵਿਸ਼ਵ ਕੱਪ 2019 : ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਨੇ ਜਿੱਤਿਆ ਸੋਨ ਤਮਗਾ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ 185 ਦੇਸ਼ਾਂ ਤੋਂ ਆਏ ਵਫ਼ਦ ਨਾਲ ਕੀਤੀ ਗੱਲਬਾਤ
. . .  about 6 hours ago
ਅਸਮ : ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਹੋਇਆ ਵਾਧਾ
. . .  about 6 hours ago
ਦਿੱਲੀ 'ਚ ਫੌਜ ਦੇ ਕੈਪਟਨ ਨੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  about 6 hours ago
ਦਿੱਲੀ ਦੇ ਹੋਟਲ ਮਾਲਕ ਵਲੋਂ ਸ਼ਹੀਦ ਜੈਮਲ ਦੇ ਮਾਤਾ-ਪਿਤਾ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ
. . .  about 6 hours ago
ਕਾਂਗਰਸ ਦੇ ਸੱਤਾ 'ਚ ਆਉਣ 'ਤੇ ਆਂਧਰਾ ਪ੍ਰਦੇਸ਼ ਨੂੰ ਮਿਲੇਗਾ ਵਿਸ਼ੇਸ਼ ਸੂਬੇ ਦਾ ਦਰਜਾ- ਰਾਹੁਲ
. . .  about 7 hours ago
ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਨੂੰ ਵੱਡਾ ਝਟਕਾ: ਜ਼ਿਲ੍ਹਾ ਸੰਗਰੂਰ ਵਿਚ ਤਿੰਨ ਬਲਾਕ ਟੀਮਾਂ ਨੇ ਦਿੱਤਾ ਟੈਸਟਿੰਗ ਤੋਂ ਜਵਾਬ
. . .  about 7 hours ago
ਜੰਮੂ-ਕਸ਼ਮੀਰ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਤਿੰਨ ਲੋਕ ਲਾਪਤਾ
. . .  about 7 hours ago
ਏਅਰ ਇੰਡੀਆ ਸ਼ੋਅ ਦੌਰਾਨ ਪਾਰਕਿੰਗ 'ਚ ਖੜ੍ਹੀਆਂ 100 ਕਾਰਾਂ ਨੂੰ ਲੱਗੀ ਅੱਗ
. . .  about 7 hours ago
ਕਾਂਗਰਸ ਪਾਰਟੀ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਲੋਕਾਂ ਦੇ ਸਹਿਯੋਗ ਨਾਲ ਜਿੱਤ ਕਰੇਗੀ ਪ੍ਰਾਪਤ - ਮੁਹੰਮਦ ਸਦੀਕ
. . .  about 8 hours ago
ਸ਼ਹੀਦ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਕਈ ਸਿਆਸੀ ਆਗੂ
. . .  about 7 hours ago
ਵਿਸ਼ਵ ਕੱਪ 'ਚ ਭਾਰਤ- ਪਾਕਿ ਮੈਚ 'ਤੇ ਬੋਲੇ ਕੋਹਲੀ- ਬੀ.ਸੀ.ਸੀ.ਆਈ ਤੇ ਸਰਕਾਰ ਵੱਲੋਂ ਲਿਆ ਫ਼ੈਸਲਾ ਟੀਮ ਨੂੰ ਹੋਵੇਗਾ ਮਨਜ਼ੂਰ
. . .  about 8 hours ago
ਬਹਿਬਲ ਕਲਾਂ ਗੋਲੀਕਾਂਡ : ਐੱਸ.ਆਈ.ਟੀ. ਨੇ ਬਰਾਮਦ ਕੀਤੀ 12 ਬੋਰ ਦੀ ਰਾਈਫ਼ਲ
. . .  about 7 hours ago
ਏਰੋ ਇੰਡੀਆ 2019 : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਤੇਜਸ 'ਚ ਭਰੀ ਉਡਾਣ
. . .  about 8 hours ago
ਸਵਾਈਨ ਫਲੂ ਕਾਰਨ ਛੱਤੀਸਗੜ੍ਹ 'ਚ ਹੋਈਆਂ 7 ਮੌਤਾਂ
. . .  about 9 hours ago
ਹੁਰੀਅਤ ਆਗੂ ਦੀ ਗ੍ਰਿਫ਼ਤਾਰੀ 'ਤੇ ਬੋਲੀ ਮਹਿਬੂਬਾ- ਇਕ ਵਿਅਕਤੀ ਨੂੰ ਕੈਦ ਕਰ ਸਕਦੇ ਹੋ ਉਸ ਦੇ ਵਿਚਾਰਾਂ ਨੂੰ ਨਹੀਂ
. . .  about 9 hours ago
ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ ਦੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ
. . .  about 10 hours ago
ਜੰਮੂ-ਕਸ਼ਮੀਰ ਤੋਂ ਤੇਲੰਗਾਨਾ ਜਾ ਰਿਹਾ ਸੀ.ਆਰ.ਪੀ.ਐਫ ਦਾ ਜਵਾਨ ਲਾਪਤਾ, ਜਾਂਚ ਜਾਰੀ
. . .  about 10 hours ago
ਜੰਮੂ ਕਸ਼ਮੀਰ 'ਚ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਲਿਆ ਜਾਇਜ਼ਾ
. . .  about 10 hours ago
ਅਸਮ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 66
. . .  about 10 hours ago
ਅੱਜ ਰਾਜਸਥਾਨ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 11 hours ago
ਤਾਮਿਲਨਾਡੂ : ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਕਾਰ ਹਾਦਸੇ 'ਚ ਮੌਤ
. . .  about 11 hours ago
ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਬੇਹੱਦ ਖ਼ਤਰਨਾਕ- ਟਰੰਪ
. . .  about 12 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਿਆ ਗਿਆ ਵੱਖਵਾਦੀ ਨੇਤਾ ਯਾਸੀਨ ਮਲਿਕ
. . .  about 12 hours ago
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦੇ ਚਾਰ ਟਰੇਨਰਾਂ ਛੱਡਿਆ ਪ੍ਰਾਜੈਕਟ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  about 1 hour ago
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  21 minutes ago
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  about 1 hour ago
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  about 1 hour ago
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਸਰ ਵਿੰਸਟਨ ਚਰਚਿਲ

ਜਲੰਧਰ

ਮੰਡੀ ਫੈਂਟਨਗੰਜ 'ਚ ਦਾਲ ਕਾਰੋਬਾਰੀ 'ਤੇ ਜੀ.ਐੱਸ.ਟੀ. ਵਿਭਾਗ ਦਾ ਛਾਪਾ

ਜਲੰਧਰ, 20 ਅਗਸਤ (ਸ਼ਿਵ)- ਮਾਅਰਕੇ ਵਾਲੀਆਂ ਦਾਲਾਂ ਦੀ ਵਿੱਕਰੀ ਦੇ ਮਾਮਲੇ 'ਚ ਜੀ. ਐੱਸ. ਟੀ. ਵਿਭਾਗ ਦਫ਼ਤਰ ਇਕ ਨੇ ਈ. ਟੀ. ਓ. ਰਣਜੀਤ ਸਿੰਘ ਦੀ ਅਗਵਾਈ 'ਚ ਮੰਡੀ ਫੈਂਟਣਗੰਜ ਦੇ ਕਾਰੋਬਾਰੀ 'ਤੇ ਛਾਪਾ ਮਾਰਿਆ ਹੈ | ਛਾਪੇ 'ਚ ਵਿਭਾਗ ਨੇ ਰਿਕਾਰਡ ਆਪਣੇ ਕਬਜ਼ੇ 'ਚ ਲੈ ਲਿਆ ਹੈ ਤੇ ਕਿਹਾ ਹੈ ਕਿ ਸਾਰੇ ਮਾਮਲੇ ਦੀ ਜਾਂਚ ਤੋਂ ਬਾਅਦ ਸਾਹਮਣੇ ਆਵੇਗਾ ਕਿ ਉਕਤ ਦੁਕਾਨ 'ਤੇ ਵੇਚੀਆਂ ਜਾਣ ਵਾਲੀਆਂ ਕਈ ਦਾਲਾਂ ਜੀ. ਐੱਸ. ਟੀ. ਦੇ ਘੇਰੇ'ਚ ਤਾਂ ਨਹੀਂ ਆਉਂਦੀਆਂ ਹਨ | ਮੰਡੀ ਫੈਂਟਣਗੰਜ ਦੀ ਦੁਕਾਨ ਨੰਬਰ ਇਕ ਸਤਨਾਰਾਇਣ ਐਾਡ ਕੰਪਨੀ 'ਤੇ ਛਾਪਾ ਮਾਰਿਆ | ਟੀਮ 'ਚ ਮੌਜੂਦ ਰਣਜੀਤ ਸਿੰਘ ਈ. ਟੀ. ਓ. ਤੋਂ ਇਲਾਵਾ ਅਵਨੀਤ ਭੋਗਲ ਈ. ਟੀ. ਓ., ਮਨਦੀਪ ਗੁਪਤਾ ਈ. ਟੀ. ਓ. ਅਤੇ ਇੰਸਪੈਕਟਰ ਰਾਜੇਸ਼ ਕੁਮਾਰ ਤੇ ਪੰਕਜ ਮੌਜੂਦ ਸਨ | ਜੀ. ਐੱਸ. ਟੀ. ਵਿਭਾਗ ਦੀ ਟੀਮ ਨੇ ਇਸ ਕਰਕੇ ਕਾਰਵਾਈ ਕੀਤੀ ਸੀ ਕਿਉਂਕਿ ਉਸ ਨੂੰ ਖ਼ਦਸ਼ਾ ਸੀ ਕਿ ਕਿਧਰੇ ਮਾਅਰਕੇ ਵਾਲੀਆਂ ਦਾਲਾਂ ਤਾਂ ਨਹੀਂ ਵੇਚੀਆਂ ਜਾ ਰਹੀਆਂ ਹਨ | ਮਾਅਰਕੇ ਵਾਲੀਆਂ ਦਾਲਾਂ ਜੇਕਰ ਰਜਿਸਟਰਡ ਹਨ ਤਾਂ ਉਸ ਦੇ ਉੱਪਰ 5 ਫੀਸਦੀ ਜੀ. ਐੱਸ. ਟੀ. ਹੈ | ਰਣਜੀਤ ਸਿੰਘ ਈ. ਟੀ. ਓ. ਦਾ ਕਹਿਣਾ ਹੈ ਕਿ ਬਿਨਾਂ ਮਾਅਰਕੇ ਵਾਲੀਆਂ ਦਾਲਾਂ 'ਤੇ ਕੋਈ ਜੀ. ਐੱਸ. ਟੀ. ਨਹੀਂ ਹੈ ਪਰ ਇਸ ਦੀ ਵਿੱਕਰੀ ਲਈ ਵੀ ਜੀ. ਐੱਸ. ਟੀ. ਕਮਿਸ਼ਨਰ ਕੋਲ ਵਿਸ਼ੇਸ਼ ਜਾਣਕਾਰੀ ਦੇਣੀ ਹੁੰਦੀ ਹੈ | ਬਿਨਾਂ ਰਜਿਸਟਰਡ ਜੇਕਰ ਵਿਕਦੀਆਂ ਦਾਲਾਂ ਵਾਲਾ ਮਾਅਰਕਾ ਹੋਰ ਕਿਧਰੇ ਰਜਿਸਟਰਡ ਨਹੀਂ ਹੋਣਾ ਚਾਹੀਦਾ ਹੈ | ਰਣਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ 'ਚ ਰਿਕਾਰਡ ਕਬਜ਼ੇ ਵਿਚ ਲੈ ਲਿਆ ਹੈ ਤੇ ਹੁਣ ਜਾਂਚ ਤੋਂ ਬਾਅਦ ਜਾਣਕਾਰੀ ਸਾਹਮਣੇ ਆ ਸਕਦੀ ਹੈ | ਉਧਰ ਛਾਪੇ ਵੇਲੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਜਲੰਧਰ ਯੂਨਿਟ ਦੇ ਪ੍ਰਧਾਨ ਪਵਿੰਦਰ ਬਹਿਲ ਵੀ ਮੌਕੇ 'ਤੇ ਪੁੱਜ ਗਏ ਸਨ ਜਿਨ੍ਹਾਂ ਨੇ ਕਿਹਾ ਕਿ ਪੂਰੇ ਨਿਯਮਾਂ ਮੁਤਾਬਿਕ ਹੀ ਦਾਲਾਂ ਦੀ ਵਿੱਕਰੀ ਹੋ ਰਹੀ ਹੈ |
ਜਾਗਰੂਕ ਕਰਨ ਦੀ ਮੰਗ
ਕਾਰੋਬਾਰੀ ਤੇ ਕਾਂਗਰਸੀ ਨੌਜਵਾਨ ਆਗੂ ਅਨਿਲ ਸੋਨੀ ਨੇ ਵਿਭਾਗ ਨੂੰ ਇਸ ਮਾਮਲੇ 'ਚ ਜਾਗਰੂਕ ਕਰਨ ਲਈ ਕਿਹਾ ਹੈ | ਸ੍ਰੀ ਸੋਨੀ ਨੇ ਕਿਹਾ ਕਿ ਅਜੇ ਤੱਕ ਤਾਂ ਕਈਆਂ ਨੂੰ ਇਹ ਵੀ ਜਾਣਕਾਰੀ ਨਹੀਂ ਹੈ ਕਿ ਮਾਅਰਕੇ ਵਾਲੀ ਦਾਲਾਂ 'ਤੇ ਜੀ.ਐੱਸ.ਟੀ. ਹੈ ਜਦਕਿ ਬਿਨਾਂ ਮਾਅਰਕੇ ਤੇ ਰਜਿਸਟਰਡ ਦਾਲਾਂ 'ਤੇ ਕੋਈ ਜੀ. ਐੱਸ. ਟੀ. ਨਹੀਂ ਹੈ | ਕਈ ਵਪਾਰੀਆਂ ਨੂੰ ਵੀ ਇਸ ਬਾਰੇ ਜਾਣਕਾਰੀ ਨਹੀਂ ਹੈ | ਮਾਅਰਕੇ ਵਾਲੀਆਂ ਤੇ ਬਿਨਾਂ ਮਾਅਰਕੇ ਵਾਲੀ ਦਾਲਾਂ 'ਤੇ ਜੀ. ਐੱਸ. ਟੀ. ਦਾ ਵੀ ਕਾਫ਼ੀ ਭੁਲੇਖਾ ਪੈ ਰਿਹਾ ਹੈ |
ਹਸਪਤਾਲ, ਵਪਾਰਕ ਅਦਾਰੇੇ 'ਤੇ ਆਮਦਨ ਕਰ ਦਾ ਸਰਵੇ
ਮਹਾਂਵੀਰ ਮਾਰਗ ਲਾਗੇ ਬੱਚਿਆਂ ਦੇ ਹਸਪਤਾਲ 'ਤੇ ਆਮਦਨ ਕਰ ਵਿਭਾਗ ਨੇ ਸਰਵੇ ਕੀਤਾ ਹੈ | ਪ੍ਰਮੁੱਖ ਆਮਦਨ ਕਰ ਕਮਿਸ਼ਨਰ ਡੀ. ਐੱਸ. ਚੌਧਰੀ ਦੀ ਹਦਾਇਤ 'ਤੇ ਵਧੀਕ ਕਮਿਸ਼ਨਰ ਬਲਵਿੰਦਰ ਕੌਰ ਸਮੇਤ ਟੀਮ ਨੇ ਦੁਪਹਿਰ ਬਾਅਦ ਸਰਵੇ ਕੀਤਾ ਹੈ | ਟੀਮ ਨੇ ਵਪਾਰਕ ਅਦਾਰੇ ਦੇ ਨਾਲ ਹੀ ਹਸਪਤਾਲ ਸਮੇਤ ਸਾਂਝੀ ਜਗ੍ਹਾ 'ਤੇ ਸਰਵੇਖਣ ਕੀਤਾ ਹੈ | ਟੀਮ ਵਿਚ ਆਈ. ਟੀ. ਓ. ਐੱਸ. ਪੀ. ਸਿੰਘ ਤੇ ਹੋਰ ਵੀ ਸ਼ਾਮਿਲ ਸਨ | ਆਮਦਨ 'ਤੇ ਬਣਦਾ ਕਰ ਦਾ ਪਤਾ ਲਗਾਉਣ ਲਈ ਵਿਭਾਗ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ | ਵਿਭਾਗੀ ਸੂਤਰਾਂ ਨੇ ਦੱਸਿਆ ਕਿ ਟੀਮ ਨੇ ਕਾਫ਼ੀ ਸਮਾਂ ਰਹਿ ਕੇ ਦਸਤਾਵੇਜ਼ ਦੀ ਜਾਂਚ ਕੀਤੀ ਹੈ ਤੇ ਜਾਂਚ ਤੋਂ ਬਾਅਦ ਹੀ ਸਾਰੀ ਜਾਣਕਾਰੀ ਸਾਹਮਣੇ ਆਉਣ ਦੀ ਸੰਭਾਵਨਾ ਹੈ | ਵਿਭਾਗ ਨੇ ਲੰਬੇ ਸਮੇਂ ਬਾਅਦ ਸਰਵੇ ਦੀ ਕਾਰਵਾਈ ਸ਼ੁਰੂ ਕੀਤੀ ਹੈ | ਵਿਭਾਗ ਨੂੰ ਜੇਕਰ ਛੁਪਾਈ ਗਈ ਆਮਦਨ ਦਾ ਪਤਾ ਲੱਗਦਾ ਹੈ ਤਾਂ ਵਿਭਾਗ ਵਲੋਂ 30 ਫੀਸਦੀ ਤੋਂ ਜਿਆਦਾ ਕਰ ਸਮੇਤ ਜੁਰਮਾਨਾ ਲਗਾਇਆ ਜਾ ਸਕਦਾ ਹੈ | ਕੁਝ ਸਮੇਂ ਪਹਿਲਾਂ ਉਂਜ ਵਿਭਾਗ ਨੇ ਵੀ ਸਾਰਿਆਂ ਨੂੰ ਇਮਾਨਦਾਰੀ ਨਾਲ ਬਣਦਾ ਕਰ ਜਮ੍ਹਾਂ ਕਰਵਾਉਣ ਲਈ ਸਲਾਹ ਦਿੱਤੀ ਸੀ | ਉਂਜ ਵਿਭਾਗ ਦੇ ਨਿਸ਼ਾਨੇ 'ਤੇ ਕਈ ਹੋਰ ਵੀ ਵਪਾਰਕ ਅਦਾਰੇ ਹੋ ਸਕਦੇ ਹਨ |

ਕਤਲ ਦੇ ਮਾਮਲੇ 'ਚ ਪਤੀ-ਪਤਨੀ ਨੂੰ ਉਮਰ ਕੈਦ

ਜਲੰਧਰ, 20 ਅਗਸਤ (ਚੰਦੀਪ ਭੱਲਾ)-ਜ਼ਿਲ੍ਹਾ ਤੇ ਸੈਸ਼ਨ ਜੱਜ ਸੰਜੀਵ ਕੁਮਾਰ ਗਰਗ ਦੀ ਅਦਾਲਤ ਨੇ ਕਤਲ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਕੁਲਵਿੰਦਰ ਸਿੰਘ ਉਰਫ ਬੱਬੀ ਪੁੱਤਰ ਜੀਤ ਸਿੰਘ ਤੇ ਉਸ ਦੀ ਪਤਨੀ ਸਲਿੰਦਰ ਕੌਰ ਉਰਫ ਸੁਰਿੰਦਰ ਵਾਸੀ ਵਿਧੀਪੁਰ, ਮਕਸੂਦਾਂ ਨੂੰ ...

ਪੂਰੀ ਖ਼ਬਰ »

ਪ੍ਰਦੇਸ਼ ਵਪਾਰ ਮੰਡਲ ਵਲੋਂ ਛਾਪੇ ਦਾ ਵਿਰੋਧ

ਜਲੰਧਰ, 20 ਅਗਸਤ (ਸ਼ਿਵ)- ਜੀ. ਐੱਸ. ਟੀ. ਚੋਰੀ ਪਾਏ ਜਾਣ ਦੇ ਖ਼ਦਸ਼ੇ ਕਰਕੇੇ ਮੰਡੀ ਫੈਂਟਣਗੰਜ 'ਚ ਦਾਲ ਕਾਰੋਬਾਰੀ ਦੇ ਮਾਰਿਆ ਗਿਆ ਜੀ. ਐੱਸ. ਟੀ. ਵਿਭਾਗ ਦਾ ਪਹਿਲਾ ਛਾਪਾ ਹੀ ਉਸ ਵੇਲੇ ਠੁੱਸ ਹੋ ਗਿਆ ਜਦੋਂ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਸ਼ਾਮ ਨੂੰ ਸੱਦੀ ਮੀਟਿੰਗ 'ਚ ...

ਪੂਰੀ ਖ਼ਬਰ »

ਨਿਗਮ ਅਫ਼ਸਰਾਂ ਨੇ ਡੇਢ ਮਹੀਨੇ ਬਾਅਦ ਮੇਅਰ ਨੂੰ ਸੌ ਾਪੀ ਸਵੀਪਿੰਗ ਮਸ਼ੀਨ ਪ੍ਰਾਜੈਕਟ ਦੀ ਰਿਪੋਰਟ

ਜਲੰਧਰ, 20 ਅਗਸਤ (ਸ਼ਿਵ)- ਲੰਬੇ ਸਮੇਂ ਤੋਂ ਚਰਚਾ ਦਾ ਵਿਸ਼ਾ ਬਣੇ ਸਵੀਪਿੰਗ ਮਸ਼ੀਨ ਪ੍ਰਾਜੈਕਟ ਦੀ ਰਿਪੋਰਟ ਨਿਗਮ ਅਫ਼ਸਰਾਂ ਨੇ ਮੇਅਰ ਜਗਦੀਸ਼ ਰਾਜਾ ਨੂੰ ਸੌਾਪ ਦਿੱਤੀ ਹੈ | ਮੇਅਰ ਕੋਲ ਸੀਲ ਲੱਗੀ ਇਹ ਰਿਪੋਰਟ ਡੇਢ ਮਹੀਨੇ ਬਾਅਦ ਨਿਗਮ ਪ੍ਰਸ਼ਾਸਨ ਨੇ ਦਿੱਤੀ ਹੈ ਪਰ ਇਸ ...

ਪੂਰੀ ਖ਼ਬਰ »

ਨੀਮ ਫ਼ੌਜੀ ਬਲਾਂ ਦੇ ਜਵਾਨਾਂ ਦੇ ਹੱਕਾਂ ਲਈ ਸੰਘਰਸ਼ ਤੇਜ਼ ਕਰਾਂਗੇ-ਕੰਡੀ

ਜਲੰਧਰ, 20 ਅਗਸਤ (ਜਸਪਾਲ ਸਿੰਘ)-ਸੀ. ਆਰ. ਪੀ. ਐਫ. ਐਕਸਮੈਨ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਪ੍ਰਧਾਨ ਸੁਲਿੰਦਰ ਸਿੰਘ ਕੰਡੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨੀਮ ਫੌਜੀ ਬਲਾਂ ਦੇ ਸੇਵਾ ਮੁਕਤ ਜਵਾਨਾਂ ਦੇ ਹੱਕਾਂ ਲਈ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਕੀਤਾ ...

ਪੂਰੀ ਖ਼ਬਰ »

ਲਾਭਪਾਤਰੀਆਂ ਨੂੰ ਕਣਕ ਦੀਆਂ ਪਰਚੀਆਂ ਵੰਡੀਆਂ

ਜਲੰਧਰ, 20 ਅਗਸਤ (ਸ਼ਿਵ)- ਵਾਰਡ ਨੰਬਰ 37 ਅਧੀਨ ਆਉਂਦੇ ਇਲਾਕੇ ਨਿਊ ਅਸ਼ੋਕ ਨਗਰ ਵਿਖੇ ਅੱਜ ਕੌਾਸਲਰ ਕਮਲੇਸ਼ ਗਰੋਵਰ ਦੇ ਦਫਤਰ 'ਚ ਲਾਭਪਾਤਰੀਆਂ ਨੂੰ ਸਸਤੀ ਕਣਕ ਦੀਆਂ ਪਰਚੀਆਂ ਵੰਡੀਆਂ ਗਈਆਂ | ਇਸ ਮੌਕੇ ਕਮਲੇਸ਼ ਗਰੋਵਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ...

ਪੂਰੀ ਖ਼ਬਰ »

ਡੀ.ਸੀ. ਵਲੋਂ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦਾ ਨਿਰੀਖਣ

ਜਲੰਧਰ, 20 ਅਗਸਤ (ਚੰਦੀਪ ਭੱਲਾ)-ਡੀ.ਸੀ, ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਾਲ 2017-18 ਦੇ ਕੰਮਕਾਜ ਦੀ ਸਾਲਾਨਾ ਜਾਂਚ ਲਈ ਆਪਣੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਤੇ ਕੰਮਕਾਜ ਦੀ ਜਾਂਚ ਕੀਤੀ | ਇਸ ਸਬੰਧੀ ਡੀ.ਸੀ ਵਰਿੰਦਰ ਕੁਮਾਰ ਸ਼ਰਮਾ ਨੇ ਕਰਮਚਾਰੀਆਂ ਨੂੰ ਹਦਾਇਤਾਂ ...

ਪੂਰੀ ਖ਼ਬਰ »

ਰਜਿਸਟਰੀਆਂ ਕਰਵਾਉਣ ਨੂੰ ਲੈ ਕੇ ਰਿਹਾ ਭੀੜਭਾੜ ਵਾਲਾ ਮਾਹੌਲ

ਜਲੰਧਰ, 20 ਅਗਸਤ (ਚੰਦੀਪ ਭੱਲਾ)-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ਕਰਕੇ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫਤਰਾਂ 'ਚ ਸ਼ੁਕਰਵਾਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਸੀ ਜਿਸ ਕਰਕੇ ਰਜਿਸਟਰੀਆਂ ਕਰਵਾਉਣ ਸਬੰਧੀ ਲੋਕਾਂ ਨੂੰ ...

ਪੂਰੀ ਖ਼ਬਰ »

ਨਰਿੰਦਰ ਥਾਪਰ ਸਮੇਤ 6 ਹੋਰਾਂ ਿਖ਼ਲਾਫ਼ ਮੁਕੱਦਮਾ ਦਰਜ, ਇਕ ਗਿ੍ਫ਼ਤਾਰ

ਜਲੰਧਰ, 20 ਅਗਸਤ (ਐੱਮ.ਐੱਸ. ਲੋਹੀਆ) - ਵਿਸ਼ੇਸ਼ ਤਬਕੇ ਨੂੰ ਨਿਸ਼ਾਨਾ ਬਣਾ ਕੇ ਮੰਦਾ ਬੋਲਣ ਵਾਲੇ ਸ਼ਿਵ ਸੈਨਾ ਸਮਾਜਵਾਦੀ ਦੇ ਸੁਨੀਲ ਕੁਮਾਰ ਬੰਟੀ ਤੇ ਰਵੀ ਪਾਲ ਤੋਂ ਬਾਅਦ ਅੱਜ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਨਰਿੰਦਰ ਥਾਪਰ, ਅਸ਼ਵਨੀ ਬੰਟੀ, ਅਜੇ ਚੌਹਾਨ, ਸਾਜਨ, ...

ਪੂਰੀ ਖ਼ਬਰ »

ਪ੍ਰੀਸ਼ਦ ਨੇ ਸਾੜਿਆ ਨਸ਼ੇ ਦਾ ਪੁਤਲਾ

ਜਲੰਧਰ, 20 ਅਗਸਤ (ਸ਼ਿਵ)- ਅਖਿਲ ਭਾਰਤੀਯ ਵਿਦਿਆਰਥੀ ਪ੍ਰੀਸ਼ਦ ਦੀ ਜਲੰਧਰ ਇਕਾਈ ਵੱਲੋਂ ਨਸ਼ੇ ਦਾ ਪੁਤਲਾ ਸਾੜ ਕੇ ਰੋਸ ਜ਼ਾਹਰ ਕੀਤਾ ਗਿਆ | ਇਸ ਮੌਕੇ ਪ੍ਰੀਸ਼ਦ ਦੇ ਰਜਿੰਦਰ ਕੁਮਾਰ ਸ਼ਰਮਾ ਨੇ ਡੀ. ਸੀ. ਦੇ ਨਾਂਅ ਇਕ ਮੰਗ ਪੱਤਰ ਵੀ ਪ੍ਰਸ਼ਾਸਨ ਨੂੰ ਸੌਾਪਿਆ ਤੇ ਮੰਗ ਕੀਤੀ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 20 ਅਗਸਤ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਟਰੱਕ ਤੇ ਮੋਟਰ ਸਾਈਕਲ ਦੀ ਟੱਕਰ 'ਚ ਮੋਟਰ ਸਾਈਕਲ ਸਵਾਰ ਜ਼ਖ਼ਮੀ

ਮਕਸੂਦਾਂ, 20 ਅਗਸਤ (ਲਖਵਿੰਦਰ ਪਾਠਕ)-ਕਿਸ਼ਨਪੁਰਾ-ਲੰਮਾ ਪਿੰਡ ਰੋਡ 'ਤੇ ਟਰੱਕ ਤੇ ਮੋਟਰ ਸਾਈਕਲ ਦੀ ਹੋਈ ਟੱਕਰ 'ਚ ਮੋਟਰ ਸਾਈਕਲ ਸਵਾਰ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ | ਜ਼ਖਮੀ ਵਿਅਕਤੀ ਦੀ ਪਛਾਣ ਮਨਜੀਤ ਸਿੰਘ ਪੁੱਤਰ ਬਲਦੇਵ ...

ਪੂਰੀ ਖ਼ਬਰ »

ਨਸ਼ਾ ਛੁਡਾਊ ਕੇਂਦਰ ਦੇ ਮੁਲਾਜ਼ਮਾਂ ਨੇ ਕੀਤੀ ਹੜਤਾਲ

ਮਕਸੂਦਾਂ, 20 ਅਗਸਤ (ਲਖਵਿੰਦਰ ਪਾਠਕ)-ਗੌਰਮਿੰਟ ਡਰੱਗ ਡੀ-ਅਡਿੱਕਸ਼ਨ ਤੇ ਰੀਹੈਬਲੀਟੇਸ਼ਨ ਮੁਲਾਜ਼ਮ ਯੂਨੀਅਨ ਪੰਜਾਬ ਦੇ ਮੈਂਬਰ ਸ਼ੇਖੇ ਪਿੰਡ ਨੇੜੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਚਲੇ ਗਏ ਜਿਸ ਕਾਰਨ ਨਸ਼ਾ ਛੁਡਾਊ ਦੀ ...

ਪੂਰੀ ਖ਼ਬਰ »

ਕੇਰਲ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਨੇ ਆਦਮਪੁਰ ਏਅਰਬੇਸ ਤੋਂ ਖਾਧ ਪਦਾਰਥਾਂ ਦੇ 1 ਲੱਖ ਡੱਬੇ ਭੇਜੇ

ਜਲੰਧਰ, 20 ਅਗਸਤ (ਹਰਵਿੰਦਰ ਸਿੰਘ ਫੁੱਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੇਰਲਾ ਦੇ ਹੜ ਪ੍ਰਭਾਵਿਤ ਲੋਕਾਂ ਦੀ ਮਦਦ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਨੇ ਅੱਜ ਆਦਮਪੁਰ ਏਅਰਬੇਸ ਤੋਂ 1000 ਕੁਇੰਟਲ ਖਾਣ ਵਾਲੀਆਂ ਚੀਜਾਂ ਦੇ ਪੈਕਟ ਏਅਰ ਲਿਫਟ ...

ਪੂਰੀ ਖ਼ਬਰ »

ਟੈਗੋਰ ਇੰਟਰਨੈਸ਼ਨਲ ਸਮਾਰਟ ਸਕੂਲ ਨੇ ਸਹੋਦਿਆ ਸਕੂਲ ਮੁਕਾਬਲੇ 'ਚ ਪਹਿਲਾ ਸਥਾਨ ਕੀਤਾ ਪ੍ਰਾਪਤ

ਜਲੰਧਰ, 20 ਅਗਸਤ (ਰਣਜੀਤ ਸਿੰਘ ਸੋਢੀ)-ਟੈਗੋਰ ਇੰਟਰਨੈਸ਼ਨਲ ਸਮਾਰਟ ਸਕੂਲ ਦੇ ਵਿਦਿਆਰਥੀਆਂ ਨੇ ਸੀ. ਬੀ. ਐੱਸ. ਈ ਵਲੋਂ ਸਹੋਦਿਆ ਵੱਲੋਂ ਕਰਵਾਏ ਗਏ 'ਸੁਰ ਸੰਗਮ' ਇੰਟਰ ਸਕੂਲ ਮਿਊਜ਼ੀਕਲ ਗਰੁੱਪ ਸਾਂਗ ਮੁਕਾਬਲੇ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਪ੍ਰਾਪਤੀ 'ਤੇ ਸਕੂਲ ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਵਿਦਿਆਰਥੀਆਂ ਨਾਲ ਕਾਰਪੋਰੇਟ ਟਰੇਨਰਾਂ ਤੇ ਲੇਖਕਾਂ ਨੇ ਸਾਂਝੀਆਂ ਕੀਤੀਆਂ ਪ੍ਰੇਰਨਾਦਾਇਕ ਕਹਾਣੀਆਂ

ਜਲੰਧਰ, 20 ਅਗਸਤ (ਰਣਜੀਤ ਸਿੰਘ ਸੋਢੀ)–ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਪ੍ਰਸਿੱਧ ਬੁਲਾਰਿਆਂ ਨੇ ਆਪਣੇ ਨਿੱਜੀ ਤਜਰਬਿਆਂ ਨਾਲ ਪ੍ਰੇਰਨਾਦਾਇਕ ਕਹਾਣੀਆਂ ਲਈ ਕਾਨਫ਼ਰੰਸ ਦਾ ਪ੍ਰਬੰਧ ਕੀਤਾ | ਜਿਸ 'ਚ ਸਮਾਜਿਕ ਵਰਕਰਾਂ, ਟੈਡੇਕਸ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਦੀ 3.60 ਸਾਲਾਨਾ ਪੈਕੇਜ 'ਤੇ ਹੋਈ ਚੋਣ

ਜਲੰਧਰ, 20 ਅਗਸਤ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨ ਵੱਲੋਂ ਸਿਵਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ ਦਾ ਪ੍ਰਬੰਧ ਕੀਤਾ ਗਿਆ ਜਿਸ 'ਚ ਵਿਦਿਆਰਥੀਆਂ ਦੀ ਚੋਣ ਲਈ ਈ.ਟੀ.ਐੱਸ ਇੰਫਰਾ ਪ੍ਰਾਈਵੇਟ ਲਿਮਟਡ ਨੇ ਕੈਂਪਸ 'ਚ ...

ਪੂਰੀ ਖ਼ਬਰ »

260 ਗ੍ਰਾਮ ਹੈਰੋਇਨ ਸਮੇਤ 1 ਕਾਬੂ

ਚੁਗਿੱਟੀ/ਜੰਡੂਸਿੰਘਾ, 20 ਅਗਸਤ (ਨਰਿੰਦਰ ਲਾਗੂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਆਰੰਭ ਕੀਤੀ ਗਈ ਮੁਹਿੰਮ ਤਹਿਤ ਥਾਣਾ ਪਤਾਰਾ ਦੀ ਪੁਲਿਸ ਤੇ ਐਸ. ਟੀ. ਐਫ. ਦੇ ਮੁਲਾਜ਼ਮਾਂ ਨੂੰ ਉਦੋਂ ਵੱਡੀ ਸਫ਼ਲਤਾ ਮਿਲੀ, ਜਦੋਂ ਉਨ੍ਹਾਂ ਵਲੋਂ ਸਾਂਝੀ ਕਾਰਵਾਈ ਦੌਰਾਨ 260 ...

ਪੂਰੀ ਖ਼ਬਰ »

ਬਕਰੀਦ ਦੀ ਨਮਾਜ ਲਈ ਸਮਾਂ ਸਾਰਣੀ ਜਾਰੀ

ਜਲੰਧਰ, 20 ਅਗਸਤ (ਹਰਵਿੰਦਰ ਸਿੰਘ ਫੁੱਲ)-ਜਲੰਧਰ ਈਦਗਾਹ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਨਾਸਿਰ ਸਲਮਾਨੀ ਦੀ ਪ੍ਰਧਾਨਗੀ ਹੇਠ ਵੱਡੀ ਈਦਗਾਹ ਗੁਲਾਬ ਦੇਵੀ ਰੋਡ ਵਿਖੇ ਹੋਈ | ਜਿਸ 'ਚ ਬਕਰੀਦ ਦੀ ਨਮਾਜ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ | ਪ੍ਰਧਾਨ ਨਾਸਿਰ ...

ਪੂਰੀ ਖ਼ਬਰ »

ਸੁਖਬੀਰ ਵਲੋਂ ਜ਼ਿਲ੍ਹਾ ਅਕਾਲੀ ਜਥਾ ਜਲੰਧਰ (ਸ਼ਹਿਰੀ) ਦੇ ਸਰਕਲ ਪ੍ਰਧਾਨਾਂ ਦਾ ਐਲਾਨ

ਚੰਡੀਗੜ੍ਹ, 20 ਅਗਸਤ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਜਲੰਧਰ ਦੇ ਆਬਜ਼ਰਵਰ ਸ. ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਜ਼ਿਲ੍ਹਾ ਅਕਾਲੀ ਜਥਾ ਜਲੰਧਰ (ਸ਼ਹਿਰੀ) ਦੇ ਪ੍ਰਧਾਨ ਸ. ਕੁਲਵੰਤ ਸਿੰਘ ਮੰਨਣ ਨਾਲ ਸਲਾਹ ਮਸ਼ਵਰਾ ...

ਪੂਰੀ ਖ਼ਬਰ »

ਸਿੰਗਾਪੁਰ ਭੇਜਣ ਦੇ ਨਾਂਅ ' ਤੇ ਠੱਗੀ

ਲਾਾਬੜਾ, 20 ਅਗਸਤ (ਕੁਲਜੀਤ ਸਿੰਘ ਸੰਧੂ)-ਸਿੰਗਾਪੁਰ ਭੇਜਣ ਦੇ ਨੰਅ ਤੇ ਠੱਗੀ ਮਾਰਨ ਵਾਲੇ ਦੋ ਵਿਅਕਤੀਆਾ ਖਿਲਾਫ ਲਾਾਬੜਾ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਲਾਾਬੜਾ ਪੁਲਿਸ ਵਲੋਂ ਅੱਜ ਇਕ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਜਦਕਿ ਉਸ ਦੇ ਲੜਕੇ ਸਾਬਕਾ ਸਰਪੰਚ ਨੂੰ ...

ਪੂਰੀ ਖ਼ਬਰ »

ਡੀ. ਸੀ. ਪੀ. ਨੇ ਬਲਵੰਤ ਸ਼ੇਰਗਿੱਲ ਹੱਤਿਆ ਮਾਮਲੇ ਦੀ ਕਾਰਵਾਈ 'ਚ ਤੇਜ਼ੀ ਲਿਆਉਣ ਦਾ ਦਿੱਤਾ ਭਰੋਸਾ

ਜਲੰਧਰ, 20 ਅਗਸਤ (ਐੱਮ.ਐੱਸ. ਲੋਹੀਆ)-ਕਾਂਗਰਸੀ ਆਗੂ ਤੇ ਉੱਘੇ ਸਮਾਜ ਸੇਵਕ ਬਲਵੰਤ ਸਿੰਘ ਸ਼ੇਰਗਿੱਲ ਦੀ ਹੱਤਿਆ ਦੇ ਮਾਮਲੇ 'ਚ ਸੂਰੀ ਗੰਨ ਹਾਊਸ ਦੇ ਮਾਲਕ ਪਰਵਿੰਦਰ ਸਿੰਘ ਸੂਰੀ ਦੀ ਗਿ੍ਫ਼ਤਾਰੀ ਦੀ ਕਾਰਵਾਈ ਨੂੰ ਤੇਜ਼ ਕਰਨ ਤੇ ਮੌਕੇ ਦੀ ਸੀ.ਸੀ.ਟੀ.ਵੀ. ਫੁੱਟੇਜ 'ਚ ...

ਪੂਰੀ ਖ਼ਬਰ »

ਸਨੈਤ ਵਲੀ ਸ਼ਾਹ ਦਾ ਸਾਲਾਨਾ ਮੇਲਾ 23 ਨੂੰ

ਜਲੰਧਰ, 20 ਅਗਸਤ (ਅ. ਬ.)-ਜਲੰਧਰ-ਸਿਆਲ ਬਿਰਾਦਰੀ ਦੇ ਰੱਖਿਅਕ ਅਤੇ ਪ੍ਰਸਿੱਧ ਸ਼ਰੀਫ ਗਿਆਰਵੀਂ ਵਾਲੇ ਪੀਰ ਸਨੈਤ ਵਲੀ ਸ਼ਾਹ ਬਾਬਾ ਦਾ ਸਾਲਾਨਾ ਮੇਲਾ ਤੇ ਭੰਡਾਰਾ 23 ਅਗਸਤ ਨੂੰ ਉਨ੍ਹਾਂ ਦੀ ਪਵਿੱਤਰ ਦਰਗਾਹ, ਨੇੜੇ ਬੱਸ ਅੱਡਾ, ਪਿੰਡ ਲਸਾੜਾ, ਤਹਿਸੀਲ ਫਿਲੌਰ, ਜ਼ਿਲ੍ਹਾ ...

ਪੂਰੀ ਖ਼ਬਰ »

ਆਮਦਨ ਘੱਟ ਦਿਖਾਉਣ 'ਤੇ ਲੱਗਦੇ ਜੁਰਮਾਨੇ ਬਾਰੇ ਬਦਲੀ ਧਾਰਾ

ਜਲੰਧਰ, 20 ਅਗਸਤ (ਸ਼ਿਵ)- ਇਨਕਮ ਟੈਕਸ ਬਾਰ ਦੇ ਇਕ ਸੈਮੀਨਾਰ 'ਚ ਆਮਦਨ ਕਰ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ ਗਈ ਤੇ ਕਰਵਾਇਆ ਗਿਆ ਸੈਮੀਨਾਰ ਪ੍ਰਧਾਨ ਐੱਸ. ਪੀ. ਸਿੰਘ ਚੌਹਾਨ ਦੀ ਪ੍ਰਧਾਨਗੀ 'ਚ ਹੋਇਆ | ਸੈਮੀਨਾਰ 'ਚ ਮੁੱਖ ਬੁਲਾਰੇ ਜੇ. ਐੱਸ. ਭਸੀਨ ਵਕੀਲ ਨੇ ਆਮਦਨ ਕਰ ...

ਪੂਰੀ ਖ਼ਬਰ »

ਆਰਥੋਨੋਵਾ ਦੇ ਡਾ. ਹਰਪ੍ਰੀਤ ਸਿੰਘ ਨੇ 92 ਸਾਲ ਦੇ ਬਜ਼ੁਰਗ ਦਾ ਚੂਲਾ ਬਦਲਿਆ

ਜਲੰਧਰ, 20 ਅਗਸਤ (ਐੱਮ.ਐੱਸ. ਲੋਹੀਆ) - ਡਿੱਗ ਜਾਣ ਕਰਕੇ 92 ਸਾਲ ਦੇ ਅਮਰ ਸਿੰਘ ਵਾਸੀ ਜਲੰਧਰ ਦਾ ਚੂਲਾ ਟੁੱਟ ਗਿਆ | ਉਮਰ ਵਡੇਰੀ ਹੋਣ ਕਰਕੇ ਅਮਰ ਸਿੰਘ ਦਾ ਦਿਲ ਪਹਿਲਾਂ ਹੀ ਕੇਵਲ 30 ਪ੍ਰਤੀਸ਼ਤ ਕੰਮ ਕਰ ਰਿਹਾ ਸੀ | ਉਸ ਦੇ ਪਰਿਵਾਰ ਨੇ ਕਈ ਹਸਪਤਾਲਾਂ 'ਚ ਜਾਂਚ ਕਰਵਾਈ ਪਰ ਦਿਲ ...

ਪੂਰੀ ਖ਼ਬਰ »

ਕੀਰਤਨ ਸਮਾਗਮ ਅੱਜ

ਜਲੰਧਰ, 20 ਅਗਸਤ (ਹਰਵਿੰਦਰ ਸਿੰਘ ਫੁੱਲ)-ਗੁਰ ਸ਼ਬਦ ਪ੍ਰਚਾਰ ਸਭਾ ਸੋਹਾਣਾ ਬ੍ਰਾਂਚ ਜਲੰਧਰ ਵਲੋਂ 21 ਅਗਸਤ ਮੰਗਲਵਾਰ ਸ਼ਾਮ ਨੂੰ 7.30 ਤੋਂ 9.30 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਗਲੀ ਨੰਬਰ 7, ਸੈਂਟਰਲ ਟਾਊਨ ਵਿਖੇ ਕੀਰਤਨ ਸਮਾਗਮ ਹੋਣਗੇ | ਇਹ ਜਾਣਕਾਰੀ ...

ਪੂਰੀ ਖ਼ਬਰ »

ਜਗਰਾਵਾਂ ਵਾਸੀ ਛੱਪੜ ਦੀ ਸਫ਼ਾਈ ਨਾ ਹੋਣ ਤੋਂ ਭਾਰੀ ਪ੍ਰੇਸ਼ਾਨ • ਛੱਪੜ ਦੀ ਸਫ਼ਾਈ ਕਰਵਾਏ ਜਾਣ ਦੀ ਮੰਗ

ਕਿਸ਼ਨਗੜ੍ਹ, 20 ਅਗਸਤ (ਲਖਵਿੰਦਰ ਸਿੰਘ ਲੱਕੀ)-ਨੇੜਲੇ ਪਿੰਡ ਜਗਰਾਵਾਂ ਨਿਵਾਸੀ ਕਮਲਜੀਤ ਕੁਮਾਰ, ਬਗੀਚਾ ਰਾਮ ਪੰਚ, ਪਲਵਿੰਦਰ ਕੁਮਾਰ, ਸਤਨਾਮ ਸਿੰਘ, ਬੂਟਾ ਰਾਮ, ਕੁਲਦੀਪ ਚੰਦ, ਜੋਗਿੰਦਰ ਰਾਮ, ਚਾਨਣ ਰਾਮ, ਲਖਵੀਰ ਸਿੰਘ, ਗੁਰਦੇਵ ਰਾਮ, ਜੋਗਿੰਦਰ ਕੌਰ, ਕਮਲਜੀਤ ਕੌਰ, ...

ਪੂਰੀ ਖ਼ਬਰ »

ਗੋਪਾਲਪੁਰ 'ਚ ਮੁਟਿਆਰਾਂ ਨੇ ਤੀਆਂ ਦਾ ਤਿਉਹਾਰ ਮਨਾਇਆ

ਕਿਸ਼ਨਗੜ੍ਹ, 20 ਅਗਸਤ (ਹਰਬੰਸ ਸਿੰਘ ਹੋਠੀ)-ਪਿੰਡ ਗੋਪਾਲਪੁਰ ਵਿਖੇ ਮੁਟਿਆਰਾਂ, ਸੁਹਾਗਣਾਂ, ਬਜ਼ੁਰਗ ਬੀਬੀਆਂ ਤੇ ਛੋਟੀਆਂ-ਛੋਟੀਆਂ ਬੱਚੀਆਂ ਵਲੋਂ ਤੀਆਂ ਦਾ ਤਿਉਹਾਰ ਬੜੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ | ਇਸ ਤਿਉਹਾਰ ਸਬੰਧੀ ਮੁਟਿਆਰਾਂ, ਸੁਹਾਗਣਾਂ ਤੇ ...

ਪੂਰੀ ਖ਼ਬਰ »

ਚਾਨੀਆਂ 'ਚ ਬੱਚਿਆਂ ਨੂੰ ਖੇਡ ਕਿੱਟਾਂ ਵੰਡੀਆਂ

ਜੰਡਿਆਲਾ ਮੰਜਕੀ, 20 ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਗੁਰੂ ਨਾਨਕ ਸਪੋਰਟਸ ਕਲੱਬ ਪਿੰਡ ਚਾਨੀਆਂ ਵਲੋਂ ਪਿੰਡ ਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪਿੰਡ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ | ਗੁਰਪ੍ਰੀਤ ਸਿੰਘ ਸਨੀ, ਗੁਲਵਿੰਦਰ ਸਿੰਘ ...

ਪੂਰੀ ਖ਼ਬਰ »

ਸ.ਸ.ਸ. ਸਕੂਲ ਗੁਰਾਇਆ ਵਿਖੇ ਸਾਇੰਸ ਮੇਲਾ ਕਰਵਾਇਆ

ਗੁਰਾਇਆ, 20 ਅਗਸਤ (ਬਲਵਿੰਦਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਦੇ ਆਦੇਸ਼ਾਂ, ਜ਼ਿਲ੍ਹਾ ਮੈਂਟਰ ਹਰਜੀਤ ਬਾਵਾ, ਬਲਾਕ ਮੈਂਟਰ ਮੁਨੀਸ਼ ਕੁਮਾਰ ਦੀ ਅਗਵਾਈ ਅਤੇ ਪਿੰ੍ਰਸੀਪਲ ਐੱਸ.ਪੀ. ਸਿੰਘ ਦੀ ਨਜ਼ਰਸਾਨੀ ਹੇਠ ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਸਕੀਮ ਤਹਿਤ ਸ.ਸ.ਸ.ਸ. (ਲੜਕੇ) ...

ਪੂਰੀ ਖ਼ਬਰ »

ਗੁੰਮਟਾਲਾ ਸਕੂਲ 'ਚ ਸਾਇੰਸ ਮੇਲਾ ਲਗਾਇਆ

ਬਿਲਗਾ, 20 ਅਗਸਤ (ਰਾਜਿੰਦਰ ਸਿੰਘ ਬਿਲਗਾ)—ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁੰਮਟਾਲਾ ਵਿਖੇ ਬੱਚਿਆਂ ਵਿਚ ਵਿਗਿਆਨ ਵਿਸ਼ੇ ਪ੍ਰਤੀ ਰੁਚੀ ਪੈਦਾ ਕਰਨ 'ਤੇ ਬੱਚਿਆਂ ਨੂੰ ਪ੍ਰਯੋਗੀ ਗਤੀਵਿਧੀਆਂ ਨਾਲ ਜੋੜਨ ਦੇ ਮਨੋਰਥ ਨਾਲ ਸਕੂਲ ਪਿ੍ੰਸੀਪਲ ਮੈਡਮ ਦੀਪਇੰਦਰ ਕੌਰ ਦੀ ...

ਪੂਰੀ ਖ਼ਬਰ »

ਸੰਗ ਢੇਸੀਆਂ ਵਿਖੇ ਫੇਸ ਪੇਂਟਿੰਗ ਮੁਕਾਬਲੇ ਕਰਵਾਏ

ਗੁਰਾਇਆ, 20 ਅਗਸਤ (ਬਲਵਿੰਦਰ ਸਿੰਘ)-ਨਜ਼ਦੀਕੀ ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜ ਸੰਗ ਢੇਸੀਆਂ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਫੇਸ ਪੇਂਟਿੰਗ ਮੁਕਾਬਲੇ ਕਰਵਾਏ ਗਏ ਜਿਸ ਦੌਰਾਨ ਪ੍ਰੋ.ਬਲਵਿੰਦਰ ਰਵੀ, ਪ੍ਰੋ. ਅਨੰਦ ਸੂਦ, ਪ੍ਰੋ. ਬਲਜਿੰਦਰ ਕੌਰ, ਪ੍ਰੋ. ਰੀਤੀ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਬਾਈਪਾਸ ਨਹਿਰ ਕੰਡੇ 100 ਬੂਟੇ ਲਗਾਏ

ਨਕੋਦਰ, 20 ਅਗਸਤ (ਗੁਰਵਿੰਦਰ ਸਿੰਘ)-ਰੋਟਰੀ ਕਲੱਬ ਨਕੋਦਰ ਈਸਟ ਵਲੋਂ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਦੇ ਉਦੇਸ਼ ਨੂੰ ਲੈ ਕੇ ਨਕੋਦਰ- ਜਲੰਧਰ ਬਾਈਪਾਸ 'ਤੇ ਨਹਿਰ ਕੰਡੇ 100 ਤੋਂ ਵੱਧ ਗੁਲਮੋਹਰ ਦੇ ਬੂਟੇ ਲਗਾਏ ਗਏ | ਬੂਟੇ ਲਗਾਉਣ ਦੀ ਮੁਹਿੰਮ ਰੋਟੇਰੀਅਨ ਪ੍ਰਧਾਨ ...

ਪੂਰੀ ਖ਼ਬਰ »

ਰਿਸ਼ੀ ਠਾਕਰ ਦਾਸ ਦਾ 73ਵਾਂ ਮਹਾਨ ਬਰਸੀ ਯੱਗ ਕਰਵਾਇਆ

ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)-ਨਜ਼ਦੀਕੀ ਪਿੰਡ ਹਰੀਪੁਰ ਖਾਲਸਾ ਦੇ ਦਰਬਾਰ ਰਿਸ਼ੀ ਠਾਕਰ ਦਾਸ ਵਿਖੇ ਗੱਦੀ ਨਸ਼ੀਨ ਸੰਤ ਰਾਮ ਦਾਸ ਦੀ ਰਹਿਨੁਮਾਈ ਹੇਠ ਰਿਸ਼ੀ ਠਾਕਰ ਦਾਸ ਦਾ 73ਵਾਂ ਮਹਾਨ ਬਰਸੀ ਯੱਗ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬਾਪੂ ...

ਪੂਰੀ ਖ਼ਬਰ »

ਭਗਵਤ ਗੀਤਾ ਪਾਠ ਆਰੰਭ

ਅੱਪਰਾ, 20 ਅਗਸਤ (ਮਨਜਿੰਦਰ ਅਰੋੜਾ)-ਕਸਬਾ ਅੱਪਰਾ ਵਿਖੇ ਬਾਬਾ ਅਮਰਨਾਥ ਸ਼ਿਵ ਸ਼ਕਤੀ ਸੇਵਾ ਦਲ ਵਲੋਂ ਨਗਰ ਨਿਵਾਸੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਭਗਵਤ ਗੀਤਾ ਹਫ਼ਤਾ ਆਰੰਭ ਹੋਇਆ | ਇਸ ਦੌਰਾਨ ਕਸਬੇ ਦੇ ਪੁਰਾਣਾ ਬੱਸ ਅੱਡਾ ਸਥਿਤ ਪੁਰਾਤਨ ਮਾਤਾ ਮੰਦਰ ਵਿਖੇ ...

ਪੂਰੀ ਖ਼ਬਰ »

ਦਲਵਿੰਦਰ ਦਿਆਲਪੁਰੀ ਦਾ ਸਿੰਗਲ ਟਰੈਕ 'ਨਾਗਿਨ' ਰਿਲੀਜ਼

ਜਲੰਧਰ, 20 ਅਗਸਤ (ਹਰਵਿੰਦਰ ਸਿੰਘ ਫੁੱਲ)-ਮੇਲਿਆਂ ਦੇ ਬਾਦਸ਼ਾਹ ਪ੍ਰਸਿੱਧ ਲੋਕ ਗਾਇਕ ਨੇਰੀਆਂ ਫੇਮ ਦਲਵਿੰਦਰ ਦਿਆਲਪੁਰੀ ਦਾ ਨਵਾਂ ਸਿੰਗਲ ਟਰੈਕ 'ਨਾਗਿਨ' ਸਥਾਨਕ ਪੰਜਾਬ ਪ੍ਰੈਸ ਕਲੱਬ ਵਿਖੇ ਐਸ.ਐਸ.ਪੀ. ਜਲੰਧਰ (ਦਿਹਾਤੀ) ਨਵਜੋਤ ਸਿੰਘ ਮਾਹਲ, ਬਲਕਾਰ ਸਿੰਘ ਐਸ.ਪੀ, ...

ਪੂਰੀ ਖ਼ਬਰ »

ਨੀਮ ਫੌਜੀ ਬਲਾਂ ਦੇ ਜਵਾਨਾਂ ਦੇ ਹੱਕਾਂ ਲਈ ਸੰਘਰਸ਼ ਤੇਜ਼ ਕਰਾਂਗੇ-ਕੰਡੀ

ਜਲੰਧਰ, 20 ਅਗਸਤ (ਜਸਪਾਲ ਸਿੰਘ)-ਸੀ. ਆਰ. ਪੀ. ਐਫ. ਐਕਸਮੈਨ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਪ੍ਰਧਾਨ ਸੁਲਿੰਦਰ ਸਿੰਘ ਕੰਡੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨੀਮ ਫੌਜੀ ਬਲਾਂ ਦੇ ਸੇਵਾ ਮੁਕਤ ਜਵਾਨਾਂ ਦੇ ਹੱਕਾਂ ਲਈ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਕੀਤਾ ...

ਪੂਰੀ ਖ਼ਬਰ »

ਸੁਖਬੀਰ ਵਲੋਂ ਜ਼ਿਲ੍ਹਾ ਅਕਾਲੀ ਜਥਾ ਜਲੰਧਰ (ਸ਼ਹਿਰੀ) ਦੇ ਸਰਕਲ ਪ੍ਰਧਾਨਾਂ ਦਾ ਐਲਾਨ

ਚੰਡੀਗੜ੍ਹ, 20 ਅਗਸਤ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਜਲੰਧਰ ਦੇ ਆਬਜ਼ਰਵਰ ਸ. ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਜ਼ਿਲ੍ਹਾ ਅਕਾਲੀ ਜਥਾ ਜਲੰਧਰ (ਸ਼ਹਿਰੀ) ਦੇ ਪ੍ਰਧਾਨ ਸ. ਕੁਲਵੰਤ ਸਿੰਘ ਮੰਨਣ ਨਾਲ ਸਲਾਹ ਮਸ਼ਵਰਾ ...

ਪੂਰੀ ਖ਼ਬਰ »

ਸੰਮਤੀ ਕਰਮਚਾਰੀਆਂ ਦੀ ਹੜਤਾਲ 23ਵੇਂ ਦਿਨ ਵੀ ਜਾਰੀ

ਸ਼ਾਹਕੋਟ, 20 ਅਗਸਤ (ਬਾਂਸਲ)-ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ਤਹਿਤ ਆਪਣੀਆਂ ਮੰਗਾਂ ਦੇ ਹੱਕ 'ਚ ਸੰਮਤੀ ਕਰਮਚਾਰੀਆਂ ਵਲੋਂ ਸ਼ੁਰੂ ਕੀਤੀ ਕਲਮਛੋੜ ਹੜਤਾਲ ਅੱਜ 23ਵੇਂ ਦਿਨ 'ਚ ਦਾਖ਼ਲ ਹੋ ਗਈ | ਸਥਾਨਕ ਬਲਾਕ ਵਿਕਾਸ ਤੇ ...

ਪੂਰੀ ਖ਼ਬਰ »

ਏਅਰਬੇਸ ਆਦਮਪੁਰ ਤੋਂ ਕੇਰਲ ਲਈ ਪਦਾਰਥਾਂ ਦੇ 1 ਲੱਖ ਡੱਬੇ ਕੀਤੇ ਰਵਾਨਾ

ਆਦਮਪੁਰ, 20 ਅਗਸਤ (ਹਰਪ੍ਰੀਤ ਸਿੰਘ,ਰਮਨ ਦਵੇਸਰ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੇਰਲਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਨੇ ਅੱਜ ਆਦਮਪੁਰ ਏਅਰਬੇਸ ਤੋਂ 1000 ਕੁਇੰਟਲ ਖਾਣ ਵਾਲੀਆਂ ਚੀਜਾਂ ਦੇ ਪੈਕਟ ...

ਪੂਰੀ ਖ਼ਬਰ »

ਪਿੰਡ ਗਿੱਲ 'ਚ ਅਕਾਲੀ ਦਲ ਤੇ 'ਆਪ' ਨੂੰ ਝਟਕਾ

ਮੱਲ੍ਹੀਆਂ ਕਲਾਂ, 20 ਅਗਸਤ (ਮਨਜੀਤ ਮਾਨ)-ਅਕਾਲੀ ਦਲ ਤੇ 'ਆਪ' ਨੂੰ ਉਸ ਸਮੇਂ ਬਹੁਤ ਭਾਰੀ ਝਟਕਾ ਲੱਗਾ ਜਦੋਂ ਪਿੰਡ ਗਿੱਲ ਦੇ ਕਈ ਪਰਿਵਾਰ ਅਕਾਲੀ ਦਲ ਤੇ ਆਪ ਨੂੰ ਅਲਵਿਦਾ ਕਹਿ ਕੇ ਹਲਕਾ ਵਿਧਾਨ ਸਭਾ ਯੂਥ ਕਾਂਗਰਸ ਨਕੋਦਰ ਦੇ ਪ੍ਰਧਾਨ ਭਵਨੇਸ਼ ਕੰਡਾ ਦੀ ਪ੍ਰੇਰਨਾ ਸਦਕਾ ...

ਪੂਰੀ ਖ਼ਬਰ »

ਪੈਟਰੋਲ ਪੁਆਉਣ ਆਏ ਨੌਜਵਾਨ ਕਰਿੰਦਿਆਂ ਤੋਂ 5 ਹਜ਼ਾਰ ਰੁਪਏ ਖੋਹ ਕੇ ਫਰਾਰ

ਫਿਲੌਰ, 20 ਅਗਸਤ ( ਸੁਰਜੀਤ ਸਿੰਘ ਬਰਨਾਲਾ,ਕੈਨੇਡੀ )-ਫਿਲੌਰ ਦੇ ਹਾਈਵੇ ਸਥਿਤ ਫਿਲੌਰ ਫਿਿਲੰਗ ਸਟੇਸ਼ਨ ਨਜ਼ਦੀਕ ਮਈਆਂ ਦਰਬਾਰ ਤੋਂ 4 ਲੁਟੇਰਿਆ ਵਲੋਂ 5 ਹਜਾਰ ਰੁਪਏ ਖੋਹ ਕੇ ਫਰਾਰ ਹੋਣ ਦਾ ਸਮਾਚਾਰ ਮਿਲਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪੈਟਰੋਲ ਪੰਪ ਦੇ ਮੁਲਾਜ਼ਮ ਨੇ ...

ਪੂਰੀ ਖ਼ਬਰ »

ਮੋਦੀ ਦਾ ਪੁਤਲਾ ਸਾੜਿਆ ਸੰਵਿਧਾਨ ਸਾੜਨ ਵਾਲੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਗੁਰਾਇਆ, 20 ਅਗਸਤ (ਬਲਵਿੰਦਰ ਸਿੰਘ)-ਦਿੱਲੀ ਵਿਖੇ ਭਾਰਤੀ ਸੰਵਿਧਾਨ ਨੂੰ ਸਾੜਨ ਦੀ ਘਟਨਾ ਦੇ ਰੋਸ ਵਜੋਂ ਅੱਜ ਗੁਰਾਇਆ ਚੌਾਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ | ਦੋਸ਼ੀ ਵਿਅਕਤੀਆਂ ਨੂੰ ਤੁਰੰਤ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ | ਵੱਡੀ ...

ਪੂਰੀ ਖ਼ਬਰ »

ਸੰਵਿਧਾਨ ਸਾੜਨ ਵਾਲੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਗੁਰਾਇਆ, 20 ਅਗਸਤ (ਬਲਵਿੰਦਰ ਸਿੰਘ)-ਦਿੱਲੀ ਵਿਖੇ ਭਾਰਤੀ ਸੰਵਿਧਾਨ ਨੂੰ ਸਾੜਨ ਦੀ ਘਟਨਾ ਦੇ ਰੋਸ ਵਜੋਂ ਅੱਜ ਗੁਰਾਇਆ ਚੌਾਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ | ਦੋਸ਼ੀ ਵਿਅਕਤੀਆਂ ਨੂੰ ਤੁਰੰਤ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ | ਵੱਡੀ ...

ਪੂਰੀ ਖ਼ਬਰ »

ਸੇਠ ਸਤਪਾਲ ਮੱਲ ਦੀ ਅਗਵਾਈ 'ਚ ਰਾਣੀ ਭੱਟੀ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ

ਕਿਸ਼ਨਗੜ੍ਹ, 20 ਅਗਸਤ (ਲਖਵਿੰਦਰ ਸਿੰਘ ਲੱਕੀ)-ਹਲਕਾ ਕਰਤਾਰਪੁਰ ਦੇ ਸਰਕਲ ਪਚਰੰਗਾ ਅਧੀਨ ਆਉਂਦੇ ਪੰਜ ਪਿੰਡਾਂ ਦੇ ਅਕਾਲੀ ਵਰਕਰਾਂ ਦੀ ਇਕ ਭਾਰਵੀਂ ਮੀਟਿੰਗ ਹਲਕਾ ਇੰਚਾਰਜ ਸੇਠ ਸਤਪਾਲ ਮੱਲ ਦੀ ਪ੍ਰਧਾਨਗੀ ਹੇਠ ਪਿੰਡ ਰਾਣੀ ਭੱਟੀ ਵਿਖੇ ਸਾਬਕਾ ਬਲਾਕ ਸੰਮਤੀ ਮੈਂਬਰ ...

ਪੂਰੀ ਖ਼ਬਰ »

ਰੁੜਕਾ ਕਲਾਂ ਵਿਖੇ ਸੋਲਰ ਪੰਪ ਸਿਸਟਮ ਰਾਹੀ ਖੇਤਾਂ ਨੂੰ ਪਾਣੀ ਲਗਾਉਣ ਦੇ ਪ੍ਰਾਜੈਕਟ ਦਾ ਉਦਘਾਟਨ

ਰੁੜਕਾ ਕਲਾਂ, 20 ਅਗਸਤ (ਦਵਿੰਦਰ ਸਿੰਘ ਖ਼ਾਲਸਾ)-ਜਲੰਧਰ 'ਚ ਚਲਾਏ ਜਾ ਰਹੇ ਸਰਬ ਪੱਖੀ ਵਾਟਰ ਸ਼ੈਡ ਵਿਕਾਸ ਪ੍ਰੋਗਰਾਮ ਅਧੀਨ ਪਿੰਡ ਰੁੜਕਾ ਕਲਾਂ ਤੇ ਢੀਂਡਸਾ ਬਲਾਕ ਰੁੜਕਾ ਕਲਾਂ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਤਿੰਦਰ ਜੋਰਵਾਲ ਆਈ.ਏ.ਐਸ. ਜਲੰਧਰ ਦੀ ਅਗਵਾਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX