ਤਾਜਾ ਖ਼ਬਰਾਂ


ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  about 1 hour ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  about 2 hours ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  about 2 hours ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  about 2 hours ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  about 2 hours ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  about 3 hours ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  about 3 hours ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ) - ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿਚ ਲਗਾਤਾਰ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ। ਲਗਾਤਾਰ ਲੱਗੀ ਝੜੀ ਕਾਰਨ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਮੀਂਹ ਕਾਰਨ ਜਿੱਥੇ ਠੰਢ...
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  about 3 hours ago
ਨਵੀਂ ਦਿੱਲੀ, 12 ਦਸੰਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਨਵੰਬਰ ਮਹੀਨੇ ਵਿਚ ਖੁਦਰਾ ਮਹਿੰਗਾਈ ਦਰ ਅਕਤੂਬਰ ਮਹੀਨੇ 'ਚ 4.62 ਤੋਂ ਵੱਧ ਕੇ 5.54 ਫ਼ੀਸਦੀ...
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  about 4 hours ago
ਦਿਸਪੁਰ, 12 ਦਸੰਬਰ - ਅਸਮ ਵਿਚ ਨਾਗਰਿਕਤਾ ਸੋਧ ਬਲ ਨੂੰ ਲੈ ਕੇ ਚੱਲ ਰਹੀ ਹਿੰਸਾ ਦੌਰਾਨ ਡਿਬੂਰਗੜ੍ਹ ਹਵਾਈ ਅੱਡੇ 'ਚ ਫਸੇ 178 ਯਾਤਰੀ ਹਵਾਈ ਜਹਾਜ਼ ਰਾਹੀ ਸੁਰੱਖਿਅਤ ਗੁਹਾਟੀ...
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 12 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਦਲਜੀਤ ਸਿੰਘ ਮੱਕੜ)- ਪਿੰਡ ਤੋਲਾਵਾਲ ਦੇ ਇੱਕ ਨੌਜਵਾਨ ਦੀ ਟਰੈਕਟਰ ਹੇਠ ਆਉਣ ਕਾਰਨ ਮੌਤ...
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  about 4 hours ago
ਨਵੀਂ ਦਿੱਲੀ, 12 ਦਸੰਬਰ- ਨਿਰਭਯਾ ਮਾਮਲੇ ਦੇ ਦੋਸ਼ੀ ਅਕਸ਼ੈ ਕੁਮਾਰ ਸਿੰਘ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਪਰੀਮ ਕੋਰਟ...
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  about 4 hours ago
ਕਪੂਰਥਲਾ, 12 ਦਸੰਬਰ (ਅਮਰਜੀਤ ਸਿੰਘ ਸਡਾਨਾ)- ਬੀਤੀ ਦੇਰ ਸ਼ਾਮ ਥਾਣਾ ਸੁਭਾਨਪੁਰ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਨਸ਼ਾ ਤਸਕਰਾਂ ਵਲੋਂ ਐੱਸ. ਟੀ. ਐੱਫ. ਦੀ ਟੀਮ 'ਤੇ ਹਮਲਾ ਕਰਕੇ ਪੰਜ ਪੁਲਿਸ ਕਰਮਚਾਰੀਆਂ ਨੂੰ...
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  about 5 hours ago
ਜਲੰਧਰ, 12 ਦਸੰਬਰ (ਚਿਰਾਗ)- ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਅੱਜ ਜਲੰਧਰ ਪਹੁੰਚੇ ਹਨ। ਇਸ ਦੌਰਾਨ ਖੇਡ ਉਦਯੋਗ ਵਲੋਂ...
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  about 5 hours ago
ਨਵੀਂ ਦਿੱਲੀ, 12 ਦਸੰਬਰ- ਅਯੁੱਧਿਆ ਮਾਮਲੇ 'ਤੇ ਬੀਤੀ 9 ਨਵੰਬਰ ਨੂੰ ਆਏ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਨੂੰ ਅੱਜ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ...
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  about 5 hours ago
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  about 5 hours ago
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  about 6 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  about 6 hours ago
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  about 6 hours ago
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  about 6 hours ago
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  about 6 hours ago
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  about 7 hours ago
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  about 7 hours ago
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  about 7 hours ago
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 7 hours ago
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  about 8 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  about 8 hours ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  about 8 hours ago
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  about 8 hours ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 8 hours ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 8 hours ago
ਦਰਦਨਾਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ, ਦੋ ਜ਼ਖ਼ਮੀ
. . .  about 8 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਅੱਜ ਫਿਰ ਪੈਦਾ ਹੋਈ ਤਣਾਅਪੂਰਨ ਸਥਿਤੀ
. . .  about 9 hours ago
ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਇਆ ਤਿੰਨ ਮੈਂਬਰੀ ਕਮਿਸ਼ਨ
. . .  about 9 hours ago
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  about 9 hours ago
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  about 10 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  about 10 hours ago
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  about 10 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  about 11 hours ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  about 11 hours ago
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  about 11 hours ago
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 12 hours ago
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  about 12 hours ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 13 hours ago
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  about 13 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  about 1 hour ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  35 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਕਾਂਗਰਸ ਵਲੋਂ ਰਾਫੇਲ ਘੁਟਾਲੇ ਦੀ ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ਡੀ.ਸੀ. ਨੂੰ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਰਣਜੀਤ ਸਿੰਘ ਢਿੱਲੋਂ)-ਰਾਫੇਲ ਘੁਟਾਲੇ ਦੀ ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਮੀਨਾਰ-ਏ-ਮੁਕਤੇ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ | ਉਪਰੰਤ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਾਪਿਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਖੁੱਡੀਆਂ ਨੇ ਆਖਿਆ ਕਿ ਭਾਰਤ ਸਰਕਾਰ ਵਲੋਂ ਰਾਫੇਲ ਜਹਾਜ਼ ਸੌਦੇ ਦੀ ਜਾਂਚ ਕੀਤੀ ਜਾਵੇ, ਕਿਉਂਕਿ ਇਸ ਵਿਚ ਕਰੋੜਾਂ ਰੁਪਏ ਦਾ ਘੁਟਾਲਾ ਕੀਤਾ ਗਿਆ ਹੈ | ਉਨ੍ਹਾਂ ਆਖਿਆ ਕਿ ਇਸ ਘੁਟਾਲੇ ਵਿਚ ਦੇਸ਼ ਵਾਸੀਆਂ ਦੇ ਖੂਨ-ਪਸੀਨੇ ਦੀ ਕਮਾਈ ਦੇ ਕਰੋੜਾਂ ਰੁਪਏ ਬਰਬਾਦ ਕੀਤੇ ਗਏ ਹਨ, ਅੰਦਾਜ਼ੇ ਅਨੁਸਾਰ 1 ਲੱਖ 30 ਹਜ਼ਾਰ ਕਰੋੜ ਰੁਪਏ ਦੇ ਘਪਲੇ ਦਾ ਖ਼ਦਸ਼ਾ ਹੈ | ਉਨ੍ਹਾਂ ਡੀ.ਸੀ. ਨੂੰ ਮੰਗ ਪੱਤਰ ਦਿੰਦਿਆਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਪੜਤਾਲ ਕਰਵਾਈ ਜਾਵੇ, ਤਾਂ ਜੋ ਹਕੀਕਤ ਸਾਹਮਣੇ ਆ ਸਕੇ | ਜੇਕਰ ਇਸ ਮਾਮਲੇ ਦੀ ਹਕੀਕਤ ਸਾਹਮਣੇ ਨਾ ਲਿਆਂਦੀ ਗਈ, ਤਾਂ ਇਸ ਨਾਲ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਅਤੇ ਆਰਥਿਕ ਨੁਕਸਾਨ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਪੜਤਾਲ ਉਪਰੰਤ ਦੋਸ਼ੀ ਪਾਏ ਜਾਣ ਵਾਲੇ ਜ਼ਿੰਮੇਵਾਰ ਵਿਅਕਤੀਆਂ ਿਖ਼ਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ | ਇਸ ਮੌਕੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਸੰਤ ਸਿੰਘ ਬਰਾੜ, ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਸਤਪਾਲ ਬਾਂਸਲ, ਰਮੇਸ਼ ਗਿਰਧਰ, ਦਰਸ਼ਨ ਲਾਲ ਗਰੋਵਰ, ਬਲਾਕ ਕਾਂਗਰਸ ਮੁਕਤਸਰ ਦੇ ਭਿੰਦਰ ਸ਼ਰਮਾ, ਲੰਬੀ ਦੇ ਪ੍ਰਧਾਨ ਗੁਰਬਾਜ ਸਿੰਘ ਵਣਵਾਲਾ, ਦਿਹਾਤੀ ਪ੍ਰਧਾਨ ਹਰਪਾਲ ਸਿੰਘ ਸੰਧੂ, ਸ਼ਰਨਜੀਤ ਸਿੰਘ ਸੰਧੂ, ਗੁਰਪ੍ਰੀਤ ਸਿੰਘ ਗਿੱਲ, ਮਲੋਟ ਸ਼ਹਿਰੀ ਦੇ ਪ੍ਰਧਾਨ ਨੱਥੂ ਰਾਮ ਗਾਂਧੀ, ਬਲਰਾਜ ਸਿੰਘ ਮਾਹੂਆਣਾ, ਗੁਰਸੇਵਕ ਸਿੰਘ ਲੰਬੀ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਿਮਰਜੀਤ ਸਿੰਘ ਭੀਨਾ ਬਰਾੜ, ਪ੍ਰਭਜੋਤ ਸਿੰਘ ਜਵਾਹਰੇਵਾਲਾ, ਜਸਵਿੰਦਰ ਸਿੰਘ ਰਿੰਕੂ ਕਮਰਾ, ਬਿੱਟਾ ਗਿੱਲ ਕੌਾਸਲਰ, ਯਾਦਵਿੰਦਰ ਸਿੰਘ ਯਾਦੂ, ਦੀਦਾਰ ਸਿੰਘ ਬਰਾੜ, ਮਾਸਟਰ ਜਸਪਾਲ ਸਿੰਘ, ਜਸਕਰਨ ਸਿੰਘ ਲੱਖੇਵਾਲੀ, ਜੋਗਿੰਦਰ ਸਿੰਘ ਰੱਥੜੀਆਂ ਅਤੇ ਕਰਮਜੀਤ ਸਿੰਘ ਕੰਮਾ ਆਦਿ ਹਾਜ਼ਰ ਸਨ |

ਸਦਭਾਵਨਾ ਦਿਵਸ ਮਨਾਇਆ

ਮਲੋਟ, 20 ਅਗਸਤ (ਗੁਰਮੀਤ ਸਿੰਘ ਮੱਕੜ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੋਆਰਡੀਨੇਟਰ ਅਤੇ ਲੇਖਾਕਾਰ ਅਫ਼ਸਰ ਗੁਰਦੇਵ ਸਿੰਘ ਜੋਸਨ ਦੀ ਅਗਵਾਈ ਹੇਠ ਸ੍ਰੀ ਹਰਿਕਿ੍ਸ਼ਨ ਪਬਲਿਕ ਹਾਈ ...

ਪੂਰੀ ਖ਼ਬਰ »

ਅੰਗਹੀਣ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ

ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਗੁਲਵਿੰਦਰ ਸਿੰਘ, ਕੁਲਦੀਪ ਸਿੰਘ ਘੁਮਾਣ)-ਅੰਗਹੀਣ ਵੈੱਲਫ਼ੇਅਰ ਐਸੋਸੀਏਸ਼ਨ ਪੰਜਾਬ ਸ੍ਰੀ ਮੁਕਤਸਰ ਸਾਹਿਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨ ਦਫ਼ਤਰ ਦੇ ਸਾਹਮਣੇ ਧਰਨਾ ਲਗਾਇਆ ਗਿਆ | ਜ਼ਿਲ੍ਹਾ ਪ੍ਰਧਾਨ ਕੁਲਵੀਰ ...

ਪੂਰੀ ਖ਼ਬਰ »

ਬਲਾਕ ਖੇਡ ਕਮੇਟੀ ਦਾ ਗਠਨ ਕੀਤਾ

ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਗੁਲਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਬਲਾਕ ਪੱਧਰ 'ਤੇ ਖੇਡਾਂ ਨੂੰ ਪ੍ਰਫ਼ੁੱਲਿਤ ਕਰਨ ਦੇ ਲਈ ਵੱਖ-ਵੱਖ ਪ੍ਰਾਇਮਰੀ ਬਲਾਕਾਂ ਦੀਆਂ ਖੇਡ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ...

ਪੂਰੀ ਖ਼ਬਰ »

ਮਾਮੀ ਨੇ ਭਾਣਜੀ ਨੂੰ ਕੁੱਟਮਾਰ ਕਰ ਰਾਤ ਨੂੰ ਘਰੋਂ ਕੱਢਿਆ- ਡਰ ਡਰ ਤਾਰਿਆਂ ਦੀ ਛਾਂ ਹੇਠ ਬਿਤਾਈ ਰਾਤ

ਗਿੱਦੜਬਾਹਾ, 20 ਅਗਸਤ† (ਪਰਮਜੀਤ ਸਿੰਘ ਥੇੜ੍ਹੀ)-ਅਪ੍ਰੈਲ 2018 ਵਿਚ ਪਿੰਡ ਰੁਪਾਣਾ ਦੀ ਇਕ ਨਾਬਾਲਗ ਲੜਕੀ ਜੋ ਕਿ ਲੜਕੀ ਦੀ ਮਾਮੀ ਵਲੋਂ ਗਿੱਦੜਬਾਹਾ ਵਿਖੇ ਨਾਬਾਲਗ ਹੁੰਦਿਆਂ ਜ਼ਿਲ੍ਹਾ ਬਠਿੰਡਾ ਦੇ ਪਿੰਡ ਰਾਇਕੇ ਖੁਰਦ ਵਿਖੇ ਵਿਆਹ ਦਿੱਤੀ ਗਈ ਸੀ, ਨੂੰ ਕੁਝ ਸਮਾਂ ...

ਪੂਰੀ ਖ਼ਬਰ »

ਬਾਰਿਸ਼ ਨਾਲ ਰਸੋਈ ਦੀ ਡਿੱਗੀ ਛੱਤ-ਸਾਮਾਨ ਟੁੱਟਿਆ

ਮਲੋਟ, 20 ਅਗਸਤ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨੀਂ ਹੋਈ ਬਾਰਿਸ਼ ਦੇ ਬਾਅਦ ਪਟੇਲ ਨਗਰ ਵਿਚ ਰਹਿਣ ਵਾਲੇ ਸੁਖਦੇਵ ਰਾਜ ਦੇ ਘਰ ਵਿਚ ਬਣੀ ਹੋਈ ਰਸੋਈ ਦੀ ਛੱਤ ਡਿੱਗ ਪਈ | ਮਕਾਨ ਮਾਲਕ ਸੁਖਦੇਵ ਰਾਜ ਨੇ ਦੱਸਿਆ ਕਿ ਸਵੇਰੇ ਕਰੀਬ 4 ਵਜੇ ਇਕ ਜ਼ੋਰਦਾਰ ਧਮਾਕਾ ਹੋਇਆ, ਤਾਂ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ 'ਚ ਸੀਵਰੇਜ ਦਾ ਗੰਦਾ ਪਾਣੀ ਆਉਣ ਨਾਲ ਪਿੰਡ ਵਾਸੀਆਂ ਨੇ ਜਤਾਇਆ ਰੋਸ

ਮੰਡੀ ਲੱਖੇਵਾਲੀ, 20 ਅਗਸਤ (ਮਿਲਖ ਰਾਜ)-ਪਿੰਡ ਲੱਖੇਵਾਲੀ ਦੇ ਜਲਾਲਾਬਾਦ ਰੋਡ, ਮੁਕਤਸਰ ਰੋਡ ਅਤੇ ਆਸ ਪਾਸ ਦੇ ਵਾਸੀ ਡਰੇਨ ਵਿਭਾਗ ਦੀਆਂ ਲੀਕ ਹੋ ਰਹੀਆਂ ਸੀਵਰੇਜ ਵਾਲੀਆਂ ਪਾਈਪਾਂ ਤੋਂ ਬਹੁਤ ਪ੍ਰੇਸ਼ਾਨ ਹਨ | ਹੁਣ ਤਾਂ ਇਨ੍ਹਾਂ ਪਾਈਪਾਂ ਵਿਚੋਂ ਲੀਕ ਹੋ ਰਿਹਾ ਗੰਦਾ ...

ਪੂਰੀ ਖ਼ਬਰ »

ਮਗਸੀਪਾ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਕਰਮਚਾਰੀਆਂ ਦਾ 12 ਦਿਨਾ ਇੰਡਕਸ਼ਨ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਰਣਜੀਤ ਸਿੰਘ ਢਿੱਲੋਂ)-ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਪਬਲਿਕ ਐਡਮਨਿਸਟੇ੍ਰਸ਼ਨ (ਮੈਗਸੀਪਾ) ਦੇ ਖੇਤਰੀ ਕੇਂਦਰ ਬਠਿੰਡਾ ਵਲੋਂ ਨਗਰ ਕੌਾਸਲ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਜ਼ਿਲੇ੍ਹ ਦੇ ਵੱਖ-ਵੱਖ ਵਿਭਾਗਾਂ ਵਿਚ ਨਵੇਂ ...

ਪੂਰੀ ਖ਼ਬਰ »

ਇੰਟਰਨੈਸ਼ਨਲ ਲਾਇਨਜ਼ ਕਲੱਬ ਜ਼ੋਨ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਰਣਜੀਤ ਸਿੰਘ ਢਿੱਲੋਂ)-ਇੰਟਰਨੈਸ਼ਨਲ ਲਾਇਨਜ਼ ਕਲੱਬ ਜ਼ਿਲ੍ਹਾ 321 ਐੱਫ਼ ਦੇ ਰਿਜਨ 7 ਦੀ ਜ਼ੋਨ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਜ਼ੋਨ ਚੇਅਰਮੈਨ ਲਾਇਨ ਓ.ਪੀ. ਤਨੇਜਾ ਦੀ ਪ੍ਰਧਾਨਗੀ ਹੇਠ ਸਥਾਨਕ ਇਕ ਹੋਟਲ ਵਿਖੇ ਹੋਈ | ਇਸ ਸਮੇਂ ਰਿਜਨ ...

ਪੂਰੀ ਖ਼ਬਰ »

ਸਦਭਾਵਨਾ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਰਣਜੀਤ ਸਿੰਘ ਢਿੱਲੋਂ)-ਅੱਜ ਇੱਥੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜਨਮ ਦਿਨ ਸਦਭਾਵਨਾ ਦਿਵਸ ਵਜੋਂ ਮਨਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਐੱਮ.ਕੇ. ਅਰਾਵਿੰਦ ਕੁਮਾਰ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਮਲੋਟ ਦੇ ਕਰਾਟੇ ਖਿਡਾਰੀਆਂ ਨੇ ਜਿੱਤੇ ਦੋ ਸੋਨੇ ਤੇ ਇਕ ਚਾਂਦੀ ਦੇ ਤਗਮੇ

ਮਲੋਟ, 20 ਅਗਸਤ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨੀਂ ਬਟਾਲਾ ਵਿਖੇ ਜੀ ਟੋਕੋ ਕਾਈ ਐਸੋਸੀਏਸ਼ਨ ਪੰਜਾਬ ਵਲੋਂ 5ਵੀਂ ਇੰਡੀਪੈਂਡੈਂਸ ਕਰਾਟੇ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਲਗਭਗ 250 ਖਿਡਾਰੀਆਂ ਨੇ ਭਾਗ ਲਿਆ | ਇਸ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਦੀ ਗਲੈਡੀਓਲਸ ਸਕੂਲ ਨੇ ਡੀ.ਪੀ.ਐੱਸ.ਬੀ.ਐੱਮ.ਯੂ.ਐੱਨ.-18 'ਚ ਕੀਤਾ ਪ੍ਰਵੇਸ਼

ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਰਣਜੀਤ ਸਿੰਘ ਢਿੱਲੋਂ)-ਦ ਗਲੈਡੀਓਲਸ ਸਕੂਲ ਦੇ 8 ਵਿਦਿਆਰਥੀਆਂ ਨੇ ਦਿੱਲੀ ਪਬਲਿਕ ਸਕੂਲ ਬਠਿੰਡਾ ਵਿਖੇ 17 ਤੋਂ 19 ਅਗਸਤ ਤੱਕ ਕਰਵਾਏ ਗਏ ਪ੍ਰੋਗਰਾਮ ਡੀ.ਪੀ.ਐੱਸ.ਬੀ.ਐੱਮ.ਯੂ.ਐਨ. ਵਿਚ ਭਾਗ ਲਿਆ, ਜੋ ਕਿ ਇਕ ਸ਼ਲਾਘਾਯੋਗ ਵਿੱਦਿਅਕ ਉਪਰਾਲਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਕਾਨਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਬਾਰਿਸ਼ਾਂ ਹੋਣ ਕਾਰਨ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਸਮਾਗਮ

ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਫਰੈਸ਼ਰ ਪਾਰਟੀ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪਿ੍ੰਸੀਪਲ ਡਾ: ਤਰਲੋਕ ਬੰਧੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਸਮੇਂ ਬੀ.ਐੱਡ. ਦੂਜੇ ਸਾਲ ਦੇ ...

ਪੂਰੀ ਖ਼ਬਰ »

ਪਿੰਡ ਰਹੂੜਿਆਂਵਾਲੀ ਵਿਖੇ ਆਰਗੈਨਿਕ ਕਿਸਾਨ ਮੇਲਾ 24 ਨੂੰ

ਮੰਡੀ ਲੱਖੇਵਾਲੀ, 20 ਅਗਸਤ (ਰੁਪਿੰਦਰ ਸਿੰਘ ਸੇਖੋਂ)-ਪਿੰਡ ਰਹੂੜਿਆਂਵਾਲੀ ਵਿਖੇ ਕਿਸਾਨ ਸੁਖਜੀਤ ਸਿੰਘ ਹੇਅਰ ਦੇ ਖੇਤ 'ਚ 24 ਅਗਸਤ ਨੂੰ ਜੀਂਦ ਸਾਖਰਤਾ ਮਿਸ਼ਨ ਵਲੋਂ ਕਿਸਾਨ ਮੇਲਾ ਲਾ ਕੇ ਕੀਟਨਾਸ਼ਕਾਂ ਰਹਿਤ ਖੇਤੀ ਕਰਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਸੰਸਥਾ ਦੇ ...

ਪੂਰੀ ਖ਼ਬਰ »

ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਦੋਦਾ, 20 ਅਗਸਤ (ਰਵੀਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ ਵਿਖੇ ਸੁਮਿਲ ਕੈਮੀਕਲ ਇੰਡ: ਪ੍ਰਾ: ਲਿਮ: ਅਤੇ ਕੰਪਨੀ ਦੇ ਡਿਸਟ੍ਰੀਬਿਊਟਰ ਮਿੱਤਲ ਪੈਸਟੀਸਾਈਡਜ਼ ਦੋਦਾ ਵਲੋਂ ਗਿਆਰ੍ਹਵੀਂ, ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕਾਪੀਆਂ ਆਦਿ ਵੰਡੀਆਂ ਗਈਆਂ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਬਲਾਕ ਪੱਧਰੀ ਬੈਠਕ

ਗਿੱਦੜਬਾਹਾ, 20 ਅਗਸਤ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਗਿੱਦੜਬਾਹਾ ਦੀ ਬੈਠਕ ਬਲਾਕ ਪ੍ਰਧਾਨ ਇਕਬਾਲ ਸਿੰਘ ਲੁੰਡੇਵਾਲਾ ਦੀ ਅਗਵਾਈ ਵਿਚ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਗਿੱਦੜਬਾਹਾ ਵਿਖੇ ਹੋਈ | ਜਿਸ ਵਿਚ ਜ਼ਿਲ੍ਹਾ ਉਪ ਪ੍ਰਧਾਨ ...

ਪੂਰੀ ਖ਼ਬਰ »

ਰੋੜਾਂਵਾਲਾ ਵਿਖੇ ਕਬੱਡੀ ਟੂਰਨਾਮੈਂਟ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਰਣਜੀਤ ਸਿੰਘ ਢਿੱਲੋਂ)-ਪਿੰਡ ਰੋੜਾਂਵਾਲਾ ਵਿਖੇ ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਵਲੋਂ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਧਨੋਆ ਦੀ ਅਗਵਾਈ 'ਚ ਪਹਿਲਾ ਇਕ ਰੋਜ਼ਾ ਕਬੱਡੀ ਟੂਰਨਾਮੈਂਟ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਦੀ ਸਰਬ ਸੰਮਤੀ ਨਾਲ ਚੋਣ

ਮਲੋਟ, 20 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਰੈਵੀਨਿਊ ਪਟਵਾਰ ਯੂਨੀਅਨ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ, ਕਿ੍ਸ਼ਨ ਕੁਮਾਰ ਕਾਨੂੰਗੋ ਅਤੇ ਰਿਟਾ. ਕਾਨੂੰਗੋ ਮੋਹਰ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਘਰੇਲੂ ਬਗੀਚੀ ਸਬੰਧੀ ਜਾਣਕਾਰੀ ਦਿੱਤੀ

ਮਲੋਟ, 20 ਅਗਸਤ (ਗੁਰਮੀਤ ਸਿੰਘ ਮੱਕੜ)-ਮਿਸ਼ਨ ਤੰਦਰੁਸਤ ਪੰਜਾਬ ਸਕੀਮ ਤਹਿਤ ਬਾਗ਼ਬਾਨੀ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੋਟ (ਲੜਕੇ) ਵਿਖੇ ਪਿ੍ੰਸੀਪਲ ਮੈਡਮ ਸੁਨੀਤਾ ਬੁਲੰਦੀ ਦੀ ਰਹਿਨੁਮਾਈ ਹੇਠ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਐੱਸ.ਸੀ. ਵਿੰਗ ਸ੍ਰੀ ਮੁਕਤਸਰ ਸਾਹਿਬ ਸ਼ਹਿਰੀ ਦੇ ਅਹੁਦੇਦਾਰਾਂ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ਼ੋ੍ਰਮਣੀ ਅਕਾਲੀ ਦਲ (ਬਾਦਲ) ਐੱਸ.ਸੀ. ਵਿੰਗ ਸ੍ਰੀ ਮੁਕਤਸਰ ਸਾਹਿਬ ਸ਼ਹਿਰੀ ਦੀ ਮੀਟਿੰਗ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਗ੍ਰਹਿ ਵਿਖੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ...

ਪੂਰੀ ਖ਼ਬਰ »

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ ਨੇ ਰਾਜਾ ਵੜਿੰਗ ਨੂੰ ਮੰਗ ਪੱਤਰ ਸੌਾਪਿਆ

ਗਿੱਦੜਬਾਹਾ, 20 ਅਗਸਤ (ਬਲਦੇਵ ਸਿੰਘ ਘੱਟੋਂ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵਲੋਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ 'ਚ ਲਏ ਫ਼ੈਸਲੇ ਮੁਤਾਬਿਕ ਅਸਾਮੀਆਂ 'ਚ ਵਾਧਾ ਕਰਵਾਉਣ ਲਈ ਵਿੱਢੇ ਸੰਘਰਸ਼ ਤਹਿਤ ਪੰਜਾਬ ਦੇ ...

ਪੂਰੀ ਖ਼ਬਰ »

ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਐੱਸ.ਡੀ.ਐੱਮ. ਵਲੋਂ ਸ਼ਹਿਰ ਦਾ ਦੌਰਾ

ਮਲੋਟ, 20 ਅਗਸਤ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨੀਂ ਹੋਈ ਬਾਰਿਸ਼ ਤੋਂ ਬਾਅਦ ਐਸ.ਡੀ.ਐਮ. ਗੋਪਾਲ ਸਿੰਘ ਵਲੋਂ ਸੀਵਰੇਜ ਦੇ ਐਸ.ਡੀ.ਓ. ਰਾਕੇਸ਼ ਮੋਹਨ ਮੱਕੜ ਨੂੰ ਨਾਲ ਲੈ ਕੇ ਅੱਜ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਦਾਨੇਵਾਲਾ ਦੇ ਸੀਵਰੇਜ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਪੇਂਡੂ ਇਕਾਈਆਂ ਬਣਾਉਣ ਦਾ ਕੰਮ ਸ਼ੁਰੂ

ਲੰਬੀ, 20 ਅਗਸਤ (ਸ਼ਿਵਰਾਜ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਪੇਂਡੂ ਇਕਾਈਆਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਇਸ ਤਹਿਤ ਪਿੰਡ ਕੱਖਾਂਵਾਲੀ ਵਿਖੇ ਬਲਾਕ ਪ੍ਰਧਾਨ ਗੁਰਪਾਸ਼ ਸਿੰਘ ਸਿੰਘੇਵਾਲਾ ਨੇ ਪੇਂਡੂ ਇਕਾਈ ਦਾ ਗਠਨ ਕਰਦਿਆਂ ...

ਪੂਰੀ ਖ਼ਬਰ »

ਕੰਟਰੈਕਟਰ ਵਰਕਰ ਯੂਨੀਅਨ ਬਰਾਂਚ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਰਣਜੀਤ ਸਿੰਘ ਢਿੱਲੋਂ)-ਕੰਟਰੈਕਟਰ ਵਰਕਰ ਯੂਨੀਅਨ ਬਰਾਂਚ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਗਗਨਦੀਪ ਸਿੰਘ, ਜਨਰਲ ਸਕੱਤਰ ਗਗਨਦੀਪ ਮੋਂਗਾ ਅਤੇ ਸਲਾਹਕਾਰ ਜਸਵੀਰ ਸਿੰਘ ਤੱਖੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਮੁਖ਼ਤਿਆਰ ਕੌਰ ਦੂਹੇਵਾਲਾ ਨਮਿਤ ਅੰਤਿਮ ਅਰਦਾਸ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਰਣਜੀਤ ਸਿੰਘ ਢਿੱਲੋਂ)-ਸੁਖਦੇਵ ਸਿੰਘ, ਗੁਰਮੇਲ ਸਿੰਘ ਫੌਜੀ ਅਤੇ ਦਰਸ਼ਨ ਸਿੰਘ ਦੇ ਮਾਤਾ ਸਰਦਾਰਨੀ ਮੁਖ਼ਤਿਆਰ ਕੌਰ ਪਤਨੀ ਬਲਵੰਤ ਸਿੰਘ ਧਾਲੀਵਾਲ (ਨੰਬਰਦਾਰ) ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਨਮਿਤ ਪਾਠ ਦੇ ਭੋਗ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਨੇ ਪ੍ਰਦੂਸ਼ਣ ਦੀ ਰੋਕਥਾਮ ਤੇ ਪਰਾਲੀ ਪ੍ਰਬੰਧਨ ਸਬੰਧੀ ਮੁਹਿੰਮ ਵਿੱਢੀ

ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਗੋਨਿਆਣਾ ਨੇ ਝੋਨੇ ਦੀ ਪਰਾਲੀ ਨੂੰ ਬਿਨਾਂ ਸਾੜੇ ਇਸ ਦੇ ਪ੍ਰਬੰਧਨ ਲਈ ਕਿਸਾਨ ਜਾਗਰੂਕਤਾ ਦੀ ਇਕ ਵੱਡੀ ਮੁਹਿੰਮ ਅੱਜ ਤੋਂ ਆਰੰਭ ਦਿੱਤੀ ਹੈ | ...

ਪੂਰੀ ਖ਼ਬਰ »

ਪਿੰਡ ਨੰਦਗੜ੍ਹ ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ

ਮੰਡੀ ਲੱਖੇਵਾਲੀ, 20 ਅਗਸਤ (ਮਿਲਖ ਰਾਜ)-ਪਿੰਡ ਨੰਦਗੜ੍ਹ ਵਿਖੇ ਦਿਹਾਤੀ ਮਜ਼ਦੂਰ ਸਭਾ ਦੀ ਬਲਵਿੰਦਰ ਸਿੰਘ ਅਤੇ ਛਿੰਦਰਪਾਲ ਕੌਰ ਦੀ ਅਗਵਾਈ ਹੇਠ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਰਮ ਸਿੰਘ ਮਦਰੱਸਾ ਅਤੇ ਪਿਆਰਾ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੀ ਬਾਇਓ ਟੈਕਨਾਲੋਜੀ ਦਾ ਸ਼ਾਨਦਾਰ ਨਤੀਜਾ

ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਬੀ.ਐੱਸ.ਸੀ. ਬਾਇਓ ਟੈਕਨਾਲੋਜੀ ਸਮੈਸਟਰ ਦੂਜਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ: ਤੇਜਿੰਦਰ ਕੌਰ ...

ਪੂਰੀ ਖ਼ਬਰ »

ਬਾਡੀ ਬਿਲਡਿੰਗ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਰਣਜੀਤ ਸਿੰਘ ਢਿੱਲੋਂ)-ਫਾਇਵਰ ਗੈਨਸ ਕਲੱਬ ਵਲੋਂ ਮਿਸਟਰ ਅੰਮਿ੍ਤਸਰ ਬਾਡੀ ਬਿਲਡਰ ਮੁਕਾਬਲੇ ਕਰਵਾਏ ਗਏ, ਜਿਸ ਵਿਚ ਨਵਦੀਪ ਸਿੰਘ ਰੈੱਡ ਕਰਾਸ ਜਿੰਮ ਵਲੋਂ 80 ਕਿੱਲੋ ਵੇਟ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜੋ ਕਿ ਪਹਿਲਾਂ ...

ਪੂਰੀ ਖ਼ਬਰ »

'ਮੇਰਾ ਪਿੰਡ ਮੇਰੀ ਸ਼ਾਨ' ਮੁਹਿੰਮ ਨਾਲ ਜੁੜਨ ਲੱਗਾ ਲੋਕਾਂ ਦਾ ਕਾਫ਼ਲਾ

ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਮੇਰਾ ਪਿੰਡ ਮੇਰੀ ਸ਼ਾਨ' ਮੁਹਿੰਮ ਨਾਲ ਜ਼ਿਲ੍ਹੇ ਦੇ ਲੋਕ ਜੁੜਨ ਲੱਗੇ ਹਨ | ਪਿੰਡਾਂ ਦੇ ਨੌਜਵਾਨ ਵਿਦਿਆਰਥੀਆਂ ਅਤੇ ਕਲੱਬ ਆਪੋ-ਆਪਣੇ ਪੱਧਰ 'ਤੇ ਆਪਣੇ ਪਿੰਡਾਂ ਦੀ ਦਿੱਖ ...

ਪੂਰੀ ਖ਼ਬਰ »

ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨ ਰਾਸ਼ੀ ਦੇ ਚੈੱਕ ਵੰਡੇ

ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਇਕਾਈ ਵਲੋਂ ਡੇਰਾ ਭਾਈ ਮਸਤਾਨ ਸਿੰਘ ਮਲੋਟ ਰੋਡ ਵਿਖੇ ਵਿਧਵਾਵਾਂ, ਅਪਾਹਜਾਂ, ਗ਼ਰੀਬਾਂ ਅਤੇ ਲੋੜਵੰਦਾਂ ਨੂੰ ਮਹੀਨਾਵਾਰ ਦਿੱਤੀ ਜਾਂਦੀ ਪੈਨਸ਼ਨ ਦੇ ਚੈੱਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX